ਤਾਜਾ ਖ਼ਬਰਾਂ


ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਐੱਮ.ਪੀ. ਚੌਧਰੀ ਤੇ ਵਿਧਾਇਕ ਲਾਡੀ ਵੱਲੋਂ ਦੌਰਾ
. . .  56 minutes ago
ਲੋਹੀਆਂ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਇਲਾਕੇ ਦੇ ਪਿੰਡ ਜਾਣੀਆਂ ਜਿੱਥੋਂ ਸਤਲੁਜ ਦਰਿਆ ਦੇ ਬੰਨ੍ਹ ਨੇ ਟੁੱਟ ਕੇ ਕਰੀਬ 30 ਪਿੰਡਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ ਦਾ ਜਲੰਧਰ ਤੋਂ ...
ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਸਤਲੁਜ ਅੰਦਰ ਪਾਣੀ ਦਾ ਪੱਧਰ - ਐੱਸ.ਡੀ.ਓ ਸੁਖਵਿੰਦਰ ਸਿੰਘ
. . .  about 2 hours ago
ਫਿਲੌਰ, 19 ਅਗਸਤ - (ਇੰਦਰਜੀਤ ਚੰਦੜ੍ਹ) - ਸਤਲੁਜ ਦਰਿਆ ਅੰਦਰ ਪਾਣੀ ਦਾ ਪੱਧਰ ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਇਹ ਜਾਣਕਾਰੀ ਐੱਸ.ਡੀ.ਓ ਡਰੇਨਜ਼ ਸੁਖਵਿੰਦਰ ਸਿੰਘ ਵੱਲੋਂ ਦਿੱਤੀ ਗਈ ...
ਬੀਤੇ ਦਿਨ ਹੋਈ ਭਾਰੀ ਬਾਰਸ਼ ਕਾਰਨ ਪਿੰਡ ਚੇਤਾ ਹੋਇਆ ਜਲ ਥਲ, ਫ਼ਸਲਾਂ 'ਚ ਭਰਿਆ ਨੱਕੋਂ ਨੱਕ ਪਾਣੀ​
. . .  about 2 hours ago
ਕਟਾਰੀਆਂ, 19 ਅਗਸਤ (ਨਵਜੋਤ ਸਿੰਘ ਜੱਖੂ)- ਆਜ਼ਾਦੀ ਦੇ 72 ਵਰ੍ਹੇ ਬੀਤ ਜਾਣ ਦੇ ਬਾਅਦ ਵੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪਿੰਡ ਚੇਤਾ ਵਿਕਾਸ ਦੇ ਪੱਖੋਂ ਅਜੇ ਵੀ ਪਛੜਿਆ...
ਤਾਜੋਵਾਲ- ਮੰਢਾਲਾ ਧੁੱਸੀ ਬੰਨ੍ਹ ਦੀ ਮੁਰੰਮਤ ਦਾ ਕੰਮ ਹੋਇਆ ਤੇਜ਼
. . .  about 2 hours ago
ਉਸਮਾਨਪੁਰ, 19 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਘਟਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਬੀਤੇ ਕੱਲ੍ਹ ਭਾਖੜਾ ਡੈਮ ਤੋਂ ਦਰਿਆ ...
ਪ੍ਰਸ਼ਾਸਨ ਨੇ ਜਲਾਲਾਬਾਦ ਤਹਿਸੀਲ ਦੇ ਪੰਜ ਪਿੰਡਾਂ ਨੂੰ ਖ਼ਾਲੀ ਕਰਨ ਦੇ ਦਿੱਤੇ ਹੁਕਮ
. . .  about 3 hours ago
ਜਲਾਲਾਬਾਦ,19 ਅਗਸਤ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੇ ਬਾਰਡਰ ਪੱਟੀ ਦੇ ਨਾਲ ਲੱਗਦੇ ਪਿੰਡਾਂ ਜਿੱਥੇ ਸਤਲੁਜ ਦਰਿਆ ਦੀਆਂ ਫਾਟਾਂ ਪੈਂਦੀਆਂ ਹਨ, ਦੇ ਵਾਸੀਆਂ ਨੂੰ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਮੱਦੇ...
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਅਤੇ ਮੰਡਾਲਾ ਸਾਹਮਣੇ ਸਤਲੁਜ ਦਾ ਐਡਵਾਂਸ ਬੰਨ੍ਹ ਹੋਇਆ ਤਹਿਸ ਨਹਿਸ
. . .  about 3 hours ago
ਲੋਹੀਆ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸਤਲੁਜ ਦਰਿਆ 'ਚ ਆਏ ਬੇਤਹਾਸ਼ਾ ਪਾਣੀ ਜਿਸ ਨੇ ਭਿਆਨਕ ਹੜ੍ਹ ਦਾ ਰੂਪ ਧਾਰਨ ਕੀਤਾ ਹੋਇਆ ਹੈ ਨੇ ਸਤਲੁਜ ਦਰਿਆ ਦੇ ਦੋਵੇਂ...
ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ਦੀਆਂ ਡਾਇੰਗਾਂ ਬੰਦ ਕਰਨ ਦੇ ਹੁਕਮ
. . .  about 3 hours ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਲੁਧਿਆਣਾ ਕਮ ਜ਼ਿਲ੍ਹਾ ਫ਼ ਡਿਜਾਸਟਰ ਮੈਨੇਜਮੈਂਟ ਅਥਾਰਿਟੀ ਲੁਧਿਆਣਾ ਦੇ ਚੇਅਰਮੈਨ ਪ੍ਰਦੀਪ ਕੁਮਾਰ ਅਗਰਵਾਲ ਨੇ ਭਾਰੀ ਮੀਂਹ ਬਾਅਦ ਬਣੇ ਹੜ੍ਹ ਵਰਗੇ...
ਨਸ਼ਾ ਤਸਕਰਾਂ ਦੇ ਪਰਿਵਾਰ ਤੋ ਰਿਸ਼ਵਤ ਲੈਣ ਵਾਲੇ ਐੱਸ.ਐੱਚ.ਓ ਅਤੇ ਥਾਣੇਦਾਰ 'ਤੇ ਵੱਡੀ ਕਾਰਵਾਈ
. . .  about 4 hours ago
ਫ਼ਾਜ਼ਿਲਕਾ,19 ਅਗਸਤ (ਪ੍ਰਦੀਪ ਕੁਮਾਰ)- ਨਸ਼ਾ ਤਸਕਰੀ ਦੇ ਇਕ ਮਾਮਲੇ ਵਿਚ ਪਕੜੇ ਗਏ ਦੋਸ਼ੀ ਦੇ ਪਰਿਵਾਰਿਕ ਮੈਂਬਰਾਂ ਨੂੰ ਕੇਸ 'ਚ ਫਸਾਉਣ ਅਤੇ ਦੋਸ਼ੀਆਂ ਦੀ ਕੁੱਟਮਾਰ ...
ਕੈਬਨਿਟ ਮੰਤਰੀ ਧਰਮਸੋਤ ਵੱਲੋਂ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ ਪਿੰਡਾਂ ਦਾ ਦੌਰਾ
. . .  about 4 hours ago
ਨਾਭਾ, 19 ਅਗਸਤ (ਕਰਮਜੀਤ ਸਿੰਘ) ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ ਤੇ ਅਧਿਕਾਰਤ ਮਾਮਲਿਆਂ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ...
ਪੰਜਾਬ 'ਚ ਆਏ ਹੜ੍ਹਾਂ ਲਈ ਸੁਖਬੀਰ ਬਾਦਲ ਨੇ ਕੈਪਟਨ ਨੂੰ ਠਹਿਰਾਇਆ ਜ਼ਿੰਮੇਵਾਰ
. . .  about 4 hours ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਦੇ ਕਈ ਖੇਤਰਾਂ ਆਏ ਹੜ੍ਹਾਂ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ ਕਿਉਂਕਿ ਕਈ ਮਹੀਨਿਆਂ...
ਹੁਣ ਡੈਲੀਗੇਟ ਕਰਿਆ ਕਰਨਗੇ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਚੋਣ-ਸੁਖਬੀਰ
. . .  about 4 hours ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਅਤੇ ਸਰਕਲ ਦੇ ਅਹੁਦੇਦਾਰਾਂ ਦੀ ਚੋਣ...
ਕੱਲ੍ਹ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  about 4 hours ago
ਸ਼ਾਹਕੋਟ, 19 ਅਗਸਤ (ਸੁਖਦੀਪ ਸਿੰਘ) - ਸਤਲੁਜ ਸਬ ਡਿਵੀਜ਼ਨ ਦੇ ਨਾਲ ਵਗਦੇ ਸਤਲੁਜ ਦਰਿਆ 'ਚ ਹੜ੍ਹਾਂ ਕਾਰਨ ਬਣੇ ਐਮਰਜੈਂਸੀ ਹਾਲਤਾਂ ਕਰ ਕੇ ਪ੍ਰਸ਼ਾਸਨ ਵੱਲੋਂ ਕੱਲ੍ਹ 20 ਅਗਸਤ ਨੂੰ ਸਾਰੇ ਸਰਕਾਰੀ ਤੇ ਨਿੱਜੀ....
ਸੰਸਦ ਮੈਂਬਰ ਮਨੀਸ਼ ਤਿਵਾੜੀ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ
. . .  about 4 hours ago
ਬਲਾਚੌਰ, 19 ਅਗਸਤ (ਦੀਦਾਰ ਸਿੰਘ ਬਲਾਚੌਰੀਆ) - ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਅੱਜ ਸ਼ਾਮ ਬਲਾਚੌਰ ਹਲਕੇ ਦੇ ਮੰਡ ਇਲਾਕੇ 'ਚ...
ਰੇਲਿੰਗ ਨਾਲ ਟਕਰਾਈ ਤੂੜੀ ਨਾਲ ਭਰੀ ਟਰਾਲੀ, ਚਾਲਕ ਦੇ ਘੱਗਰ ਦਰਿਆ 'ਚ ਡਿੱਗਣ ਦਾ ਖ਼ਦਸ਼ਾ
. . .  about 4 hours ago
ਸਰਦੂਲਗੜ੍ਹ, 19 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਰਦੂਲਗੜ੍ਹ ਵਿਖੇ ਘੱਗਰ ਦਰਿਆ ਦੇ ਪੁਲ਼ 'ਤੇ ਤੂੜੀ ਦੀ ਭਰੀ ਟਰਾਲੀ ਦਾ ਟਰੈਕਟਰ ਰੇਲਿੰਗ...
ਭਾਰੀ ਮੀਂਹ ਨਾਲ ਗਰੀਬ ਪਰਿਵਾਰ ਦਾ ਮਕਾਨ ਹੋਇਆ ਢਹਿ ਢੇਰੀ
. . .  1 minute ago
ਬੁੱਲ੍ਹੋਵਾਲ, 19 ਅਗਸਤ (ਰਵਿੰਦਰਪਾਲ ਸਿੰਘ ਲੁਗਾਣਾ)- ਅੱਜ ਸਵੇਰੇ ਪਏ ਭਾਰੀ ਮੀਂਹ ਕਾਰਨ ਬੁੱਲ੍ਹੋਵਾਲ ਦੇ ਇੱਕ ਗਰੀਬ ਪਰਿਵਾਰ ਦਾ ਮਕਾਨ ਢਹਿ-ਢੇਰੀ ਹੋ ਗਿਆ। ਇਸ ਸੰਬੰਧੀ ਪੀੜਤ ਪਰਿਵਾਰ ਨੇ ਦੱਸਿਆ ਕਿ ਇਸ ਹਾਦਸੇ 'ਚ ਉਨ੍ਹਾਂ ਦੇ ਘਰ ਅੰਦਰ ਪਿਆ ਸਾਰਾ...
ਮਾਲ ਮੰਤਰੀ ਸਰਕਾਰੀਆ ਵਲੋਂ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ
. . .  1 minute ago
ਕੈਪਟਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 100 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ
. . .  about 5 hours ago
ਬਲੇਡ ਮਾਰ ਕੇ ਲੜਕੀ ਕੋਲੋਂ 35 ਹਜ਼ਾਰ ਰੁਪਏ ਲੁੱਟੇ
. . .  about 5 hours ago
ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਵਲੋਂ ਛਾਲ ਮਾਰ ਕੇ ਖ਼ੁਦਕੁਸ਼ੀ
. . .  about 5 hours ago
ਸ਼ਾਹਕੋਟ : ਚੱਕ ਵਡਾਲਾ-ਜਾਣੀਆ ਨੇੜੇ ਸਤਲੁਜ ਦਰਿਆ ਦਾ ਟੁੱਟਿਆ ਬੰਨ੍ਹ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਕੱਤਕ ਸੰਮਤ 549

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਵੱਖ-ਵੱਖ ਸਕੂਲਾਂ 'ਚ ਧੂਮਧਾਮ ਨਾਲ ਮਨਾਇਆ ਗਿਆ 'ਬਾਲ ਦਿਵਸ'

ਚੰਡੀਗੜ੍ਹ, 14 ਨਵੰਬਰ (ਮਨਜੋਤ ਸਿੰਘ ਜੋਤ)- ਅਜੀਤ ਕਰਮ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਸੈਕਟਰ-41 ਵੱਲੋਂ ਬਾਲ ਦਿਵਸ ਮਨਾਇਆ ਗਿਆ | ਇਸ ਮੌਕੇ ਪਰੀ -ਨਰਸਰੀ ਤੋਂ ਲੈ ਕੇ ਸੱਤਵੀਂ ਕਲਾਸ ਦੇ ਬੱਚਿਆਂ ਅਤੇ ਅਧਿਆਪਕਾਂ ਵੱਲੋਂ ਭਾਗ ਲਿਆ ਗਿਆ | ਇਸ ਮੌਕੇ ਬੱਚਿਆਂ ਦੇ ਪੇਂਟਿੰਗ ...

ਪੂਰੀ ਖ਼ਬਰ »

ਸੇਂਟ ਮਾਰਟਿਨ ਸਕੂਲ ਦੇ ਬੱਚਿਆਂ ਨੇ 'ਜੈਪਨਿਸ ਗਾਰਡਨ' 'ਚ ਮਨਾਇਆ 'ਬਾਲ ਦਿਵਸ'

ਚੰਡੀਗੜ੍ਹ, 14 ਨਵੰਬਰ (ਅਜੀਤ ਬਿਊਰੋ)- ਅੱਜ ਸੇਂਟ ਮਾਰਟਿਨ ਸਕੂਲ ਖਰੜ ਦੇ ਨੰਨ੍ਹੇ ਬੱਚਿਆਂ ਨੇ ਅੱਜ ਸਿਟੀ ਬਿਊਟੀਫੁੱਲ ਦੇ ਸੈਕਟਰ 31 ਸਥਿਤ ਜੈਪਨਿਸ ਗਾਰਡਨ ਪੁੱਜ ਕੇ ਬਾਲ ਦਿਵਸ ਮਨਾਇਆ | ਬੱਚਿਆਂ ਨੇ ਇੱਥੇ ਕਈ ਖੇਡ ਗਤੀਵਿਧੀਆਂ 'ਚ ਭਾਗ ਲਿਆ ਅਤੇ ਜੈਪਨਿਸ ਗਾਰਡਨ ਦੀ ...

ਪੂਰੀ ਖ਼ਬਰ »

ਰਿਸ਼ਵਤ ਮਾਮਲੇ 'ਚ ਭੂ-ਜਲ ਵਿਭਾਗ ਦੇ ਵਿਗਿਆਨੀ ਅਤੇ ਨਿੱਜੀ ਕੰਪਨੀ ਮਾਲਕ ਦੀ ਜ਼ਮਾਨਤ ਅਰਜ਼ੀ ਖ਼ਾਰਜ

ਚੰਡੀਗੜ੍ਹ, 14 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ ਰਿਸ਼ਵਤ ਮਾਮਲੇ 'ਚ ਗਿ੍ਫ਼ਤਾਰ ਵਿਗਿਆਨੀ ਸੰਜੇ ਪਾਂਡੇ ਅਤੇ ਗੁਰੂਗਰਾਮ ਦੇ ਇਕ ਵਪਾਰੀ ਸਵਰਾਜ ਕੰਡੋਈ ਦੀ ਜ਼ਮਾਨਤ ਅਰਜ਼ੀ ਨੂੰ ਖ਼ਾਰਜ ਕਰ ਦਿੱਤਾ ਹੈ | ਸੀ.ਬੀ.ਆਈ. ਦੀ ਟੀਮ ਨੇ ਸੰਜੇ ਸਮੇਤ ਦੋ ਹੋਰ ਲੋਕਾਂ ਨੂੰ ਡੇਢ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ਵਿਚ ਗਿ੍ਫ਼ਤਾਰ ਕੀਤਾ ਸੀ ਜਦਕਿ ਕੰਡੋਈ ਨੂੰ ਬਾਅਦ ਵਿਚ ਸੀ.ਬੀ.ਆਈ ਨੇ ਗਿ੍ਫ਼ਤਾਰ ਕੀਤਾ ਸੀ | ਅਦਾਲਤ ਵਿਚ ਦਾਇਰ ਕੀਤੀ ਗਈ ਜ਼ਮਾਨਤ ਅਰਜ਼ੀ ਵਿਚ ਕਿਹਾ ਗਿਆ ਸੀ ਕਿ ਕੰਡੋਈ ਵੱਲੋਂ ਦਿੱਤੇ ਗਏ ਪੈਸੇ ਕੰਸਲਟੈਂਸੀ ਫੀਸ ਸੀ ਜਦਕਿ ਇਸ ਅਰਜ਼ੀ ਦਾ ਵਿਰੋਧ ਕਰਦਿਆਂ ਸੀਬੀਆਈ ਨੇ ਆਪਣੇ ਜਵਾਬ ਵਿਚ ਕਿਹਾ ਕਿ ਸੀਬੀਆਈ ਕੋਲ ਜੋ ਫ਼ੋਨ ਰਿਕਾਰਡਿੰਗ ਹੈ ਉਸ ਤੋਂ ਇਹ ਸਾਫ਼ ਪਤਾ ਲੱਗਦਾ ਹੈ ਕਿ ਇਹ ਪੈਸੇ ਕੰਡੋਈ ਵੱਲੋਂ ਆਪਣੇ ਬੌਟਿਲੰਗ ਪਲਾਂਟ ਲਈ ਐਨਓਸੀ (ਨੋ ਔਬਜੈਕਸ਼ਨ ਸਰਟੀਫੀਕੇਟ) ਲੈਣ ਲਈ ਰਿਸ਼ਵਤ ਵਜੋਂ ਦਿੱਤੇ ਗਏ ਹਨ | ਸੀਬੀਆਈ ਵੱਲੋਂ ਇਹ ਵੀ ਕਿਹਾ ਗਿਆ ਕਿ ਮਾਮਲੇ ਦੀ ਜਾਂਚ ਨਾਜ਼ੁਕ ਦੌਰ ਵਿਚ ਹੈ ਅਤੇ ਮੁਲਜ਼ਮ ਮਾਮਲੇ ਦੀ ਜਾਂਚ ਨੂੰ ਬਾਹਰ ਜਾ ਕੇ ਪ੍ਰਭਾਵਿਕ ਕਰ ਸਕਦੇ ਹਨ ਇਸ ਲਈ ਮੁਲਜ਼ਮਾਂ ਨੂੰ ਜ਼ਮਾਨਤ ਨਹੀਂ ਮਿਲਣੀ ਚਾਹੀਦੀ ਹੈ | ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਨਣ ਦੇ ਬਾਅਦ ਜ਼ਮਾਨਤ ਅਰਜ਼ੀ ਨੂੰ ਖ਼ਾਰਜ ਕਰ ਦਿੱਤਾ | ਭੂ-ਜਲ ਵਿਭਾਗ ਦੇ ਵਿਗਿਆਨੀ ਬੀ ਸੰਜੇ ਪਾਂਡੇ, ਟੈਕਨੀਸ਼ੀਅਨ ਚੰਦਰ ਪ੍ਰਕਾਸ਼ ਮਿੱਡਾ, ਉਤਰ ਪ੍ਰਦੇਸ਼ ਦਾ ਦੀਨੇਸ਼ ਕੁਮਾਰ ਅਤੇ ਬੀਵਰੇਜ਼ ਕੰਪਨੀ ਦੇ ਮਾਲਕ ਸਵਰਾਜ ਕੰਡੋਈ ਿਖ਼ਲਾਫ਼ ਸੀਬੀਆਈ ਨੇ ਭਿ੍ਸ਼ਟਾਚਾਰ ਦੇ ਸੈਕਸ਼ਨ 7, 12, 13 (1)(ਡੀ) ਅਤੇ 13(2) ਅਤੇ ਆਈਪੀਸੀ ਦੇ ਸੈਕਸ਼ਨ 120 ਬੀ ਤਹਿਤ ਮਾਮਲਾ ਦਰਜ ਕੀਤਾ ਸੀ | ਸੀਬੀਆਈ ਨੂੰ ਜਾਣਕਾਰੀ ਮਿਲੀ ਸੀ ਕਿ ਰਿਸ਼ਵਤ ਦੀ ਰਕਮ ਸੈਕਟਰ 39 ਬੀ ਵਿਚ ਰਹਿੰਦੇ ਮਿੱਡਾ ਦੇ ਘਰ ਪਹੁੰਚਾਈ ਜਾਵੇਗੀ, ਇਹ ਰਕਮ ਸੰਜੇ ਪਾਂਡੇ ਨੂੰ ਦਿੱਤੀ ਜਾਵੇਗੀ ਜਦਕਿ ਇਸ ਨੂੰ ਦੀਨੇਸ਼ ਕੁਮਾਰ ਲੈ ਕੇ ਆਵੇਗਾ | ਸੀ.ਬੀ.ਆਈ ਨੇ ਛਾਪੇਮਾਰੀ ਕਰਕੇ ਮਿੱਡਾ ਦੇ ਘਰ ਤੋਂ ਡੇਢ ਲੱਖ ਰੁਪਏ ਬਰਾਮਦ ਕੀਤੇ ਸਨ ਅਤੇ ਤਿੰਨਾਂ ਨੂੰ ਗਿ੍ਫ਼ਤਾਰ ਕਰ ਲਿਆ ਸੀ ਜਦਕਿ ਕੰਪਨੀ ਦੇ ਮਾਲਕ ਨੂੰ ਬਾਅਦ ਵਿਚ ਗਿ੍ਫ਼ਤਾਰ ਕੀਤਾ ਗਿਆ |


ਖ਼ਬਰ ਸ਼ੇਅਰ ਕਰੋ

ਸੜਕ ਹਾਦਸੇ 'ਚ ਦੋ ਦੀ ਮੌਤ- ਇਕ ਜ਼ਖ਼ਮੀ

ਚੰਡੀਗੜ੍ਹ, 14 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਏਅਰ ਪੋਰਟ ਲਾਈਟ ਪੁਆਇੰਟ 'ਤੇ ਹੋਏ ਇਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਇਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਪੁਲਿਸ ਸੂਤਰਾਂ ਅਨੁਸਾਰ ਫ਼ਿਲਹਾਲ ਇਹ ਸਾਫ਼ ਨਹੀਂ ਹੋ ...

ਪੂਰੀ ਖ਼ਬਰ »

ਰਾਧੇ ਮਾਂ ਵਿਰੁੱਧ ਸ਼ਿਕਾਇਤ ਮਾਮਲਾ ਉਲੰਘਣਾ ਪਟੀਸ਼ਨ 'ਤੇ ਐਸ.ਐਸ.ਪੀ. ਨੇ ਦਾਖ਼ਲ ਕੀਤਾ ਜਵਾਬ

ਚੰਡੀਗੜ੍ਹ, 14 ਨਵੰਬਰ (ਸੁਰਜੀਤ ਸਿੰਘ ਸੱਤੀ)- ਸੁਖਵਿੰਦਰ ਕੌਰ ਉਰਫ਼ ਰਾਧੇ ਮਾਂ ਵਿਰੁੱਧ ਇਕ ਸ਼ਿਕਾਇਤ 'ਤੇ ਹਾਈਕੋਰਟ ਦੇ ਹੁਕਮ ਦੇ ਬਾਵਜੂਦ ਕੋਈ ਨਿਪਟਾਰਾ ਨਾ ਕਰਨ ਕਾਰਨ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਸਾਬਕਾ ਸੂਬਾ ਪ੍ਰਧਾਨ ਫਗਵਾੜਾ ਵਾਸੀ ਸੁਰਿੰਦਰ ਮਿੱਤਲ ਵਲੋਂ ...

ਪੂਰੀ ਖ਼ਬਰ »

ਨਾਬਾਲਗ ਲੜਕੀ ਦਾ ਕਤਲ ਕਰਕੇ ਲਾਸ਼ ਝਾੜੀਆਂ 'ਚ ਸੁੱਟੀ

ਐੱਸ. ਏ. ਐੱਸ. ਨਗਰ, 14 ਨਵੰਬਰ (ਜਸਬੀਰ ਸਿੰਘ ਜੱਸੀ)-ਸਥਾਨਕ ਸੈਕਟਰ-69 'ਚੋਂ 9 ਨਵੰਬਰ ਨੂੰ ਅਚਾਨਕ ਗਾਇਬ ਹੋਈ ਇਕ ਨਾਬਾਲਿਗ ਲੜਕੀ ਦੀ ਅੱਜ ਪੁਲਿਸ ਨੂੰ ਸੈਕਟਰ-69 ਦੀਆਂ ਝਾੜੀਆਂ 'ਚੋਂ ਲਾਸ਼ ਮਿਲੀ ਹੈ | ਪੁਲਿਸ ਮੁਤਾਬਿਕ ਮਿ੍ਤਕਾ ਜੋਤੀ (16) ਦੇ ਸਰੀਰ 'ਚ ਚਾਕੂ ਨਾਲ ਕਈ ਵਾਰ ...

ਪੂਰੀ ਖ਼ਬਰ »

ਅਨਮੋਲ ਜ਼ਿੰਦਗੀਆਂ ਨਾਲ ਖਿਲਵਾੜ : ਗੰਭੀਰ ਬਿਮਾਰੀਆਂ 'ਚ ਵਾਧਾ ਕਰ ਰਹੇ ਨੇ ਝੋਲਾ ਛਾਪ ਡਾਕਟਰ

ਜ਼ੀਰਕਪੁਰ 14 ਨਵੰਬਰ (ਹੈਪੀ ਪੰਡਵਾਲਾ)-ਲੰਮੇ ਸਮੇਂ ਤੋਂ ਪਿੰਡਾਂ 'ਚ ਡੇਰਾ ਜਮਾਈ ਬੈਠੇ ਅਣਸਿੱਖਿਅਤ ਡਾਕਟਰਾਂ ਨੇ ਹੁਣ ਸ਼ਹਿਰਾਂ ਵੱਲ ਕੂਚ ਕਰਨਾ ਆਰੰਭ ਦਿੱਤਾ ਹੈ | ਇਸੇ ਕੜੀ ਤਹਿਤ ਵਿਧਾਨ ਸਭਾ ਹਲਕਾ ਡੇਰਾਬੱਸੀ ਦੇ ਪਿੰਡਾਂ-ਸ਼ਹਿਰਾਂ 'ਚ ਸਿਆਸੀ ਸਰਪ੍ਰਸਤੀ ਹੇਠ ...

ਪੂਰੀ ਖ਼ਬਰ »

ਲੜਕੀ ਨਾਲ ਛੇੜਛਾੜ ਕਰਨ 'ਤੇ ਮਾਮਲਾ ਦਰਜ

ਚੰਡੀਗੜ੍ਹ, 14 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 32 ਵਿੱਚ ਇੱਕ ਲੜਕੀ ਨਾਲ ਛੇੜ-ਛਾੜ ਅਤੇ ਝਗੜਾ ਕਰਨ ਦਾ ਮਾਮਲਾ ਪੁਲਿਸ ਸਟੇਸ਼ਨ ਸੈਕਟਰ 34 ਵਿੱਚ ਦਰਜ ਕੀਤਾ ਗਿਆ ਹੈ | ਮਿਲੀ ਜਾਣਕਾਰੀ ਅਨੁਸਾਰ ਮਾਮਲੇ ਦੀ ਸ਼ਿਕਾਇਤ ਮਨੀਮਾਜਰਾ ਦੀ ਰਹਿਣ ਵਾਲੀ ਲੜਕੀ ਨੇ ...

ਪੂਰੀ ਖ਼ਬਰ »

ਪੀ.ਯੂ ਵੱਲੋਂ ਪੀ.ਜੀ.ਆਈ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ-100 ਯੂਨਿਟ ਖ਼ੂਨ ਇਕੱਤਰ

ਚੰਡੀਗੜ੍ਹ, 14 ਨਵੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਐਨ.ਐਸ.ਐਸ ਵਿਭਾਗ ਵੱਲੋਂ ਪੀ.ਜੀ.ਆਈ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਸਟੂਡੈਂਟ ਸੈਂਟਰ ਵਿਚ ਲਗਾਏ ਖ਼ੂਨਦਾਨ ਕੈਂਪ ਵਿਚ 100 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ | ਇਸ ਮੌਕੇ ਡਾਇਰੈਕਟਰ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ ਪੁਸਤਕ ਮੇਲੇ ਦੀ ਸ਼ੁਰੂਆਤ

ਚੰਡੀਗੜ੍ਹ, 14 ਨਵੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਏ.ਸੀ.ਜੋਸ਼ੀ ਲਾਇਬ੍ਰੇਰੀ ਵੱਲੋਂ ਅੱਜ ਪੰਜ ਰੋਜ਼ਾ ਪੁਸਤਕ ਮੇਲੇ ਦੀ ਸ਼ੁਰੂਆਤ ਕੀਤੀ ਗਈ | ਇਸ ਦਾ ਉਦਘਾਟਨ ਡੀ.ਯੂ.ਆਈ ਪ੍ਰੋ.ਮੀਨਾਕਸ਼ੀ ਮਲਹੋਤਰਾ ਵੱਲੋਂ ਕੀਤਾ ਗਿਆ | ਪੁਸਤਕ ਮੇਲੇ ਵਿਚ ਨੈਸ਼ਨਲ ...

ਪੂਰੀ ਖ਼ਬਰ »

ਪੀ. ਜੀ. ਆਈ 'ਚ ਫ਼ਾਰਮਾਕੋਲੋਜੀ ਲੈਬੋਰੇਟਰੀ ਸਬੰਧੀ 3 ਰੋਜ਼ਾ ਟਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ

ਚੰਡੀਗੜ੍ਹ, 14 ਨਵੰਬਰ (ਮਨਜੋਤ ਸਿੰਘ ਜੋਤ)- ਪੀ.ਜੀ.ਆਈ ਦੇ ਫ਼ਾਰਮਾਕੋਲੋਜੀ ਵਿਭਾਗ ਵੱਲੋਂ 3 ਰੋਜ਼ਾ ਐਕਸਪੈਰੀਮੈਂਟਲ ਫਾਰਮਾਕੋਲੋਜੀ ਲੈਬੋਰੇਟਰੀ (ਈ.ਪੀ.ਐਲ) ਟਰੇਨਿੰਗ ਪ੍ਰੋਗਰਾਮ ਦੀ ਅੱਜ ਸ਼ੁਰੂਆਤ ਕੀਤੀ ਗਈ | ਇਸ ਪ੍ਰੋਗਰਾਮ ਦੀ ਸ਼ੁਰੂਆਤ ਪਿਛਲੇ ਸਾਲ ਪੀ.ਜੀ.ਆਈ ...

ਪੂਰੀ ਖ਼ਬਰ »

ਡਾਇਰੈਕਟਰ ਗੀਗੇਮਾਜਰਾ ਨੇ ਕਟਿੰਗ ਤੇ ਟੇਲਰਿੰਗ ਦਾ ਕੋਰਸ ਪੂਰਾ ਕਰਨ ਵਾਲੀਆਂ ਲੜਕੀਆਂ ਨੂੰ ਵੰਡੇ ਸਰਟੀਫਿਕੇਟ

ਐੱਸ. ਏ. ਐੱਸ. ਨਗਰ, 14 ਨਵੰਬਰ (ਕੇ. ਐੱਸ. ਰਾਣਾ)-ਇੱਥੋਂ ਨਾਲ ਲਗਦੇ ਪਿੰਡ ਗੀਗੇਮਾਜਰਾ ਵਿਖੇ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਕਟਿੰਗ ਅਤੇ ਟੇਲਰਿੰਗ ਦਾ ਤਿੰਨ ਮਹੀਨੇ ਦਾ ਕੋਰਸ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਵਲੋਂ ਕਰਵਾਇਆ ਗਿਆ | ਇਸ ਮੌਕੇ ਸਰਟੀਫਿਕੇਟ ...

ਪੂਰੀ ਖ਼ਬਰ »

ਪਡਿਆਲਾ ਵਿਖੇ ਨੌਵੇਂ ਤਿੰਨ ਰੋਜ਼ਾ ਗੁਰਮਤਿ ਸਮਾਗਮ ਦਾ ਪੋਸਟਰ ਰਿਲੀਜ਼

ਕੁਰਾਲੀ, 14 ਨਵੰਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੀ ਹੱਦ 'ਚ ਪੈਂਦੇ ਪਿੰਡ ਪਡਿਆਲਾ ਦੇ ਗੁਰਦੁਆਰਾ ਕਰਤਾਰਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਸੰਤ ਬਾਬਾ ਗਗਨਦੀਪ ਸਿੰਘ ਦੀ ਪ੍ਰੇਰਨਾ ਸਦਕਾ ਬ੍ਰਹਮ ਗਿਆਨੀ ਸੱਚਖੰਡ ਵਾਸੀ ...

ਪੂਰੀ ਖ਼ਬਰ »

ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ 22ਵਾਂ ਸਾਲਾਨਾ ਖੇਡ ਦਿਵਸ ਮਨਾਇਆ

ਕੁਰਾਲੀ, 14 ਨਵੰਬਰ (ਹਰਪ੍ਰੀਤ ਸਿੰਘ)-ਸਥਾਨਕ ਸ਼ਹਿਰ ਦੇ ਪਪਰਾਲੀ ਮਾਰਗ 'ਤੇ ਸਥਿਤ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸਕੂਲ ਦਾ 22ਵਾਂ ਸਾਲਾਨਾ ਖੇਡ ਦਿਵਸ ਮਨਾਇਆ ਗਿਆ | ਬਾਲ ਦਿਵਸ ਨੂੰ ਸਮਰਪਿਤ ਇਸ ਸਾਲਾਨਾ ਖੇਡ ਦਿਵਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ...

ਪੂਰੀ ਖ਼ਬਰ »

ਅੱਜ ਤੇ ਕੱਲ੍ਹ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ

ਐੱਸ. ਏ. ਐੱਸ. ਨਗਰ, 14 ਨਵੰਬਰ (ਕੇ. ਐੱਸ. ਰਾਣਾ)-ਵਾਟਰ ਸਪਲਾਈ ਸਕੀਮ ਫੇਜ਼-1, 2, 3 ਤੇ 4 ਕਜੌਲੀ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪੀ. ਐੱਸ. ਪੀ. ਸੀ. ਐੱਲ.) ਵਲੋਂ ਬਿਜਲੀ ਲਾਈਨਾਂ ਦੀ ਮੁਰੰਮਤ ਹਿੱਤ ਬਿਜਲੀ ਬੰਦ ਰੱਖੀ ਜਾ ਰਹੀ ਹੈ, ਜਿਸ ਕਾਰਨ ਵਾਟਰ ਸਪਲਾਈ ਸਕੀਮ ਫੇਜ਼-1, 2, ...

ਪੂਰੀ ਖ਼ਬਰ »

ਸਵੇਰੇ 10 ਵਜੇ ਤੋਂ ਪਹਿਲਾਂ ਸਕੂਲ ਲਗਾਉਣ ਵਾਲਿਆਂ ਵਿਰੁੱਧ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 14 ਨਵੰਬਰ (ਕੇ. ਐੱਸ. ਰਾਣਾ)-ਜ਼ਿਲ੍ਹੇ ਦੇ ਸਕੂਲਾਂ ਵਿਚ ਧੰੁਦ ਦੇ ਮੌਸਮ ਨੂੰ ਦੇਖਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਵਲੋਂ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਕੀਤਾ ਗਿਆ ਹੈ | ਐਸ. ਡੀ. ਐਮ. ਆਰ. ਪੀ. ...

ਪੂਰੀ ਖ਼ਬਰ »

ਅੱਜ ਤੇ ਕੱਲ੍ਹ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ

ਐੱਸ. ਏ. ਐੱਸ. ਨਗਰ, 14 ਨਵੰਬਰ (ਕੇ. ਐੱਸ. ਰਾਣਾ)-ਵਾਟਰ ਸਪਲਾਈ ਸਕੀਮ ਫੇਜ਼-1, 2, 3 ਤੇ 4 ਕਜੌਲੀ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪੀ. ਐੱਸ. ਪੀ. ਸੀ. ਐੱਲ.) ਵਲੋਂ ਬਿਜਲੀ ਲਾਈਨਾਂ ਦੀ ਮੁਰੰਮਤ ਹਿੱਤ ਬਿਜਲੀ ਬੰਦ ਰੱਖੀ ਜਾ ਰਹੀ ਹੈ, ਜਿਸ ਕਾਰਨ ਵਾਟਰ ਸਪਲਾਈ ਸਕੀਮ ਫੇਜ਼-1, 2, ...

ਪੂਰੀ ਖ਼ਬਰ »

ਏ.ਟੀ.ਐਮ. ਤੋੜਨ ਦੀ ਅਸਫਲ ਕੋਸ਼ਿਸ਼

ਖਰੜ, 14 ਨਵੰਬਰ (ਜੰਡਪੁਰੀ)-ਇੱਥੋਂ ਦੇ ਪਿੰਡ ਦੇਸੂਮਾਜਰਾ ਵਿਖੇ ਏ. ਟੀ. ਐਮ. ਤੋੜਨ ਦੀ ਅਸਫਲ ਕੋਸ਼ਿਸ਼ ਕੀਤੀ ਗਈ | ਖਰੜ ਸਦਰ ਥਾਣੇ ਦੇ ਮੁਖੀ ਭਗਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲਣ 'ਤੇ ਉਹ ਮੌਕੇ 'ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ...

ਪੂਰੀ ਖ਼ਬਰ »

ਹਮਲਾਵਰਾਾ ਨੂੰ ਕੀਤਾ ਅਦਾਲਤ ਵਿੱਚ ਪੇਸ਼

ਪੰਚਕੂਲਾ, 14 ਨਵੰਬਰ (ਕਪਿਲ)- ਰਾਜੀਵ ਕਲੋਨੀ ਵਿੱਚ ਸੁਖਬੀਰ ਨਾਾ ਦੇ ਵਿਅਕਤੀ ਉੱਤੇ ਹਮਲੇ ਦੇ ਸਬੰਧ ਵਿਚ ਗਿਰਫ਼ਤਾਰ ਕੀਤੇ ਦੋਨਾਾ ਅਰੋਪੀਆਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਇੱਕ ਅਰੋਪੀ ਨੂੰ ਨਿਆਇਕ ਹਿਰਾਸਤ ਵਿੱਚ ਅਤੇ ਦੂਜੇ ਨੂੰ ਇੱਕ ਦਿਨ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਦੇ ਮਕਾਨ ਵਿਚੋਂ ਲੱਖਾਂ ਰੁਪਏ ਦਾ ਸਾਮਾਨ ਚੋਰੀ

ਖਰੜ, 14 ਨਵੰਬਰ (ਜੰਡਪੁਰੀ)-ਇੱਥੋਂ ਦੇ ਗੁਪਤਾ ਅਪਾਰਟਮੈਂਟਸ ਵਿਚ ਇਕ ਪ੍ਰਵਾਸੀ ਭਾਰਤੀ ਦੇ ਮਕਾਨ ਵਿਚ ਚੋਰਾਂ ਵਲੋਂ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਹਰਿੰਦਰ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੇ ਚਾਚਾ ਗੁਰਮੀਤ ...

ਪੂਰੀ ਖ਼ਬਰ »

ਸਿੱਖ ਨੌਜਵਾਨ ਬਾਣੀ ਤੇ ਬਾਣੇ ਦੇ ਧਾਰਨੀ ਹੋਣ-ਗਿਆਨੀ ਰਘੁਬੀਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, 14 ਨਵੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਨੌਜਵਾਨ ਬੱਚੇ ਬੱਚੀਆਂ ਕੌਮ ਦਾ ਸਰਮਾਇਆ ਹਨ ਜਿਨ੍ਹਾਂ ਨੂੰ ਆਪਣੇ ਵਿਰਸੇ ਨਾਲ ਜੋੜਨਾ ਸਾਡਾ ਮੁੱਢਲਾ ਫਰਜ਼ ਹੈ | ਇਹ ਪ੍ਰਗਟਾਵਾ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਨੇ ਸ੍ਰੀ ਗੁਰੂ ਤੇਗ਼ ...

ਪੂਰੀ ਖ਼ਬਰ »

ਪੰਜਾਬ 'ਚ ਸਹਿਕਾਰੀ ਦੁੱਧ ਸਭਾਵਾਂ ਦਾ ਸੂਬੇ ਦੀ ਆਰਥਿਕਤਾ 'ਚ ਅਹਿਮ ਰੋਲ-ਰਾਣਾ ਕੇ. ਪੀ. ਸਿੰਘ

ਐੱਸ. ਏ. ਐੱਸ. ਨਗਰ, 14 ਨਵੰਬਰ (ਕੇ. ਐੱਸ. ਰਾਣਾ)- ਪੰਜਾਬ 'ਚ ਸਹਿਕਾਰੀ ਦੁੱਧ ਸਭਾਵਾਂ ਦਾ ਸੂਬੇ ਦੀ ਆਰਥਿਕਤਾ 'ਚ ਅਹਿਮ ਰੋਲ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਪੀਕਰ, ਪੰਜਾਬ ਵਿਧਾਨ ਸਭਾ ਰਾਣਾ ਕੇ. ਪੀ. ਸਿੰਘ ਨੇ ਪੰਜਾਬ ਵਿਚ ਵੇਰਕਾ ਮਿਲਕ ਪਲਾਂਟ ਤੋਂ 64ਵੇਂ ਸਰਬ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX