ਤਾਜਾ ਖ਼ਬਰਾਂ


ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 419 ਦੌੜਾਂ ਦਾ ਟੀਚਾ
. . .  1 day ago
ਐਂਟੀਗਾ, 25 ਅਗਸਤ - ਭਾਰਤ ਨੇ ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ ਟੈਸਟ ਮੈਚ ਵਿਚ ਆਪਣੀ ਦੂਸਰੀ ਪਾਰੀ 7 ਵਿਕਟਾਂ ਦੇ ਨੁਕਸਾਨ 'ਤੇ 343 ਦੌੜਾਂ ਬਣਾ ਕੇ ਘੋਸ਼ਿਤ ਕਰ ਦਿੱਤੀ। ਇਸ ਤਰਾਂ ਵੈਸਟ ਇੰਡੀਜ਼ ਨੂੰ ਜਿੱਤ ਲਈ 419 ਦੌੜਾਂ...
ਜ਼ਿਲ੍ਹਾ ਪ੍ਰਸ਼ਾਸਨ ਨੇ ਫਿਲੌਰ 'ਚ ਪੂਰਿਆ 180 ਫੁੱਟ ਲੰਮਾ ਪਾੜ
. . .  1 day ago
ਫਿਲੌਰ, 25 ਅਗਸਤ (ਇੰਦਰਜੀਤ ਚੰਦੜ੍ਹ) - ਜ਼ਿਲ੍ਹਾ ਪ੍ਰਸ਼ਾਸਨ ਅਤੇ ਧਾਰਮਿਕ ਸੰਸਥਾ ਦੇ ਵਲੰਟੀਅਰਾਂ ਵੱਲੋਂ ਪਿੰਡ ਮੀਓਵਾਲ ਡੇਰਾ ਪੱਥਰਾਂ ਵਿਚ ਪਏ ਇੱਕ ਹੋਰ 180 ਫੁੱਟ ਲੰਮੇ ਪਾੜ ਨੂੰ ਪੂਰ ਲਿਆ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਸਬੀਰ ਸਿੰਘ ਦੀ ਅਗਵਾਈ ਹੇਠ...
ਦੋ ਧਿਰਾਂ ਵਿਚਕਾਰ ਚੱਲੀਆਂ ਗੋਲ਼ੀਆਂ ਦੌਰਾਨ 6 ਜ਼ਖਮੀ
. . .  1 day ago
ਕਪੂਰਥਲਾ, 25 ਅਗਸਤ (ਅਮਰਜੀਤ ਸਿੰਘ ਸਡਾਨਾ) - ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਵਿਚ ਆਏ ਹੜ੍ਹਾਂ ਨੂੰ ਲੈ ਕੇ ਰਾਸ਼ਨ ਵੰਡਣ ਦੌਰਾਨ ਅੱਜ ਸ਼ਾਮ ਪਿੰਡ ਸ਼ੇਖਮਾਂਗਾ ਵਿਖੇ ਰਾਸ਼ਨ ਦੀ...
ਇੰਗਲੈਂਡ ਨੇ ਆਸਟ੍ਰੇਲੀਆ ਨੂੰ ਤੀਸਰੇ ਟੈਸਟ 'ਚ ਇੱਕ ਵਿਕਟ ਨਾਲ ਹਰਾਇਆ
. . .  1 day ago
ਲੰਡਨ, 25 ਅਗਸਤ - ਇੰਗਲੈਂਡ ਨੇ ਐਸ਼ੇਜ਼ ਲੜੀ ਦੇ ਤੀਸਰੇ ਟੈਸਟ ਮੈਚ ਵਿਚ ਆਸਟ੍ਰੇਲੀਆ ਨੂੰ ਇੱਕ ਵਿਕਟ ਨਾਲ ਹਰਾ ਦਿੱਤਾ। ਇੰਗਲੈਂਡ ਵੱਲੋਂ ਬੈਨ ਸਟੋਕਸ ਨੇ ਸ਼ਾਨਦਾਰ 135 ਦੌੜਾਂ ਦੀ ਪਾਰੀ ਖੇਡੀ, ਜੋ ਕਿ ਅੰਤ ਤੱਕ ਆਊਟ ਨਹੀ...
ਖੇਡ ਮੰਤਰੀ ਕਿਰਨ ਰਿਜਿਜੂ ਨੇ ਪੀ.ਵੀ ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਨਵੀਂ ਦਿੱਲੀ, 25 ਅਗਸਤ - ਭਾਰਤੀ ਬੈਡਮਿੰਟਨ ਖਿਡਾਰਨ ਪੀ.ਵੀ ਸਿੰਧੂ ਵੱਲੋਂ ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ 'ਚ ਗੋਲਡ ਮੈਡਲ ਜਿੱਤਣ 'ਤੇ ਬੋਲਦਿਆਂ ਕੇਂਦਰੀ ਖੇਡ ਮੰਤਰੀ ਕਿਰਨ ਰਿਜਿਜੂ ਨੇ ਕਿਹਾ...
ਜੀ-7 ਸਿਖਰ ਸੰਮੇਲਨ ਲਈ ਪ੍ਰਧਾਨ ਮੰਤਰੀ ਪਹੁੰਚੇ ਫਰਾਂਸ
. . .  1 day ago
ਪੈਰਿਸ, 25 ਅਗਸਤ - ਜੀ-7 ਸਿਖਰ ਸੰਮੇਲਨ 'ਚ ਹਿੱਸਾ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਪਹੁੰਚ ਗਏ ਹਨ। ਫਰਾਂਸ ਪਹੁੰਚਣ 'ਤੇ ਪ੍ਰਧਾਨ ਮੰਤਰੀ ਦਾ ਸ਼ਾਨਦਾਰ ਸਵਾਗਤ...
ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖਮੀ
. . .  1 day ago
ਮਾਨਾਂਵਾਲਾ, 25 ਅਗਸਤ (ਗੁਰਦੀਪ ਸਿੰਘ ਨਾਗੀ)-ਅੰਮ੍ਰਿਤਸਰ-ਜਲੰਧਰ ਜੀ.ਟੀ. ਰੋਡ 'ਤੇ ਮਾਨਾਂਵਾਲਾ ਵਿਖੇ ਇਕ ਤੇਜ ਰਫ਼ਤਾਰ ਟਰੱਕ ਵੱਲੋਂ ਮੋਟਰਸਾਈਕਲ...
ਆਵਾਰਾ ਪਸ਼ੂਆਂ ਕਾਰਨ ਮਰਨ ਵਾਲੇ ਦੇ ਪੀੜਤ ਪਰਿਵਾਰ ਨੂੰ ਮਿਲਣਾ ਚਾਹੀਦਾ ਹੈ ਮੁਆਵਜ਼ਾ - ਵਿਧਾਇਕ
. . .  1 day ago
ਸਮਾਧ ਭਾਈ, 25 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪੰਜਾਬ ਅੰਦਰ ਹਜ਼ਾਰਾਂ ਦੀ ਗਿਣਤੀ 'ਚ ਬੇਸਹਾਰਾ ਆਵਾਰਾ ਪਸ਼ੂਆਂ ਕਾਰਨ ਰੋਜ਼ਾਨਾ ਸੜਕਾਂ 'ਤੇ ਭਿਆਨਕ...
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ਬਣਨ 'ਤੇ ਪੀਵੀ ਸਿੰਧੂ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ
. . .  1 day ago
ਨਵੀਂ ਦਿੱਲੀ, 25 ਅਗਸਤ- ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੇ ਵਰਲਡ ਬੈਡਮਿੰਟਨ ਚੈਂਪੀਅਨਸ਼ਿਪ ਜਿੱਤ ਕੇ ਇਤਿਹਾਸ ਰਚ...
ਸਿੰਗਲਾ ਦੀ ਹਾਜ਼ਰੀ 'ਚ ਗਾਬਾ ਨੇ ਸੰਭਾਲਿਆ ਆਪਣਾ ਕਾਰਜਭਾਗ
. . .  1 day ago
ਸੰਗਰੂਰ, 25 ਅਗਸਤ (ਦਮਨ, ਬਿੱਟਾ)- ਨਗਰ ਸੁਧਾਰ ਟਰੱਸਟ ਸੰਗਰੂਰ ਦੇ ਨਵਨਿਯੁਕਤ ਚੇਅਰਮੈਨ ਨਰੇਸ਼ ਗਾਬਾ ਨੇ ਅੱਜ ਕੈਬਨਿਟ...
ਕੇਂਦਰੀ ਟੀਮ ਦੇ ਹੜ੍ਹ ਪ੍ਰਭਾਵਿਤ ਸੂਬਿਆਂ ਦੇ ਦੌਰੇ 'ਚ ਪੰਜਾਬ ਵੀ ਸ਼ੁਮਾਰ
. . .  1 day ago
ਚੰਡੀਗੜ੍ਹ, 25 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ-ਪਾਕਿ ਸਰਹੱਦ 'ਤੇ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਪਿੰਡ ਟੇਂਡੀਵਾਲ ਵਿਖੇ ਬੰਨ੍ਹ ਮਜ਼ਬੂਤ ਕਰਨ ਲਈ ਜਲ ਸਰੋਤ ਵਿਭਾਗ ...
ਪੁਆਰੀ ਬੰਨ੍ਹ ਦੀ ਸਥਿਤੀ ਬੇਹੱਦ ਨਾਜ਼ੁਕ, ਲੱਖ ਕੋਸ਼ਿਸ਼ਾਂ ਦੇ ਬਾਵਜੂਦ ਬੰਨ੍ਹ ਨੂੰ ਢਾਹ ਲੱਗਣੀ ਜਾਰੀ
. . .  1 day ago
ਫਿਲੌਰ, 25 ਅਗਸਤ (ਇੰਦਰਜੀਤ ਚੰਦੜ੍ਹ) – ਨਜ਼ਦੀਕੀ ਪਿੰਡ ਪੁਆਰੀ ਵਿਖੇ ਬੀਤੇ 5 ਦਿਨਾਂ ਤੋਂ ਲਗਾਤਾਰ ਬੰਨ੍ਹ ਨੂੰ ਲੱਗ ਰਹੀ ਢਾਹ ਅੱਜ ਵੀ ਜਾਰੀ ਰਹੀ। ਸਥਾਨਕ ਲੋਕਾਂ ਤੇ ਪਿੰਡ ਵਾਸੀਆਂ ...
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ 'ਚ ਸੋਨ ਤਮਗ਼ਾ ਜਿੱਤ ਕੇ ਪੀਵੀ ਸਿੰਧੂ ਨੇ ਰਚਿਆ ਇਤਿਹਾਸ
. . .  1 day ago
ਨਵੀਂ ਦਿੱਲੀ, 25 ਅਗਸਤ- ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੇ ਵਰਲਡ ਬੈਡਮਿੰਟਨ ਚੈਂਪੀਅਨਸ਼ਿਪ ਜਿੱਤ ਕੇ ਇਤਿਹਾਸ...
ਡਿਊਟੀ 'ਚ ਕੋਤਾਹੀ ਵਰਤਣ 'ਤੇ ਥਾਣਾ ਮੁਖੀ ਲਾਈਨ ਹਾਜ਼ਰ
. . .  1 day ago
ਤਲਵੰਡੀ ਸਾਬੋ, 25 ਅਗਸਤ (ਰਣਜੀਤ ਸਿੰਘ ਰਾਜੂ) - ਤਲਵੰਡੀ ਸਾਬੋ ਥਾਣੇ ਦੇ ਮੁਖੀ ਹਰਵਿੰਦਰ ਸਿੰਘ ਸਰਾਂ ਨੂੰ ਡਿਊਟੀ 'ਚ ਕੋਤਾਹੀ ਵਰਤਣ 'ਤੇ ਜ਼ਿਲ੍ਹਾ ਪੁਲਿਸ ...
ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀ ਪਟੜੀ ਖਸਤਾ ਹਾਲਤ
. . .  1 day ago
ਸ਼ੁਤਰਾਣਾ, 25 ਅਗਸਤ (ਬਲਦੇਵ ਸਿੰਘ ਮਹਿਰੋਕ) ਪੰਜਾਬ ਵਿਚ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਭਾਰੀ ਬਰਸਾਤ ਨਾਲ ਜਿੱਥੇ ਹੜ੍ਹ...
ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ 26 ਨੂੰ ਹੋਵੇਗੀ ਆਫ਼ਤ ਪ੍ਰਬੰਧਨ ਬਾਰੇ ਸਕੱਤਰਾਂ ਦੇ ਗਰੁੱਪ ਦੀ ਬੈਠਕ
. . .  1 day ago
ਪਲਟਣੋਂ ਬਚਿਆ ਨਵਤੇਜ ਚੀਮਾ ਤੇ ਹੋਰ ਅਧਿਕਾਰੀਆਂ ਦਾ ਟਰੈਕਟਰ
. . .  1 day ago
ਸੀ. ਸੀ. ਡੀ. ਦੇ ਮਾਲਕ ਵੀ. ਜੀ. ਸਿਧਾਰਥ ਦੇ ਪਿਤਾ ਦਾ ਦੇਹਾਂਤ
. . .  1 day ago
ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਪੰਜਾਬ 'ਚ ਅਲਰਟ ਜਾਰੀ
. . .  1 day ago
ਬਾਬਾ ਬੂਟਾ ਸਿੰਘ ਤਾਜੋਕੇ ਦੀ ਅਗਵਾਈ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਭੇਜੀ ਗਈ ਰਾਸ਼ਨ ਸਮਗਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਕੱਤਕ ਸੰਮਤ 549

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਵੱਖ-ਵੱਖ ਸਕੂਲਾਂ 'ਚ ਧੂਮਧਾਮ ਨਾਲ ਮਨਾਇਆ ਗਿਆ 'ਬਾਲ ਦਿਵਸ'

ਚੰਡੀਗੜ੍ਹ, 14 ਨਵੰਬਰ (ਮਨਜੋਤ ਸਿੰਘ ਜੋਤ)- ਅਜੀਤ ਕਰਮ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਸੈਕਟਰ-41 ਵੱਲੋਂ ਬਾਲ ਦਿਵਸ ਮਨਾਇਆ ਗਿਆ | ਇਸ ਮੌਕੇ ਪਰੀ -ਨਰਸਰੀ ਤੋਂ ਲੈ ਕੇ ਸੱਤਵੀਂ ਕਲਾਸ ਦੇ ਬੱਚਿਆਂ ਅਤੇ ਅਧਿਆਪਕਾਂ ਵੱਲੋਂ ਭਾਗ ਲਿਆ ਗਿਆ | ਇਸ ਮੌਕੇ ਬੱਚਿਆਂ ਦੇ ਪੇਂਟਿੰਗ ...

ਪੂਰੀ ਖ਼ਬਰ »

ਸੇਂਟ ਮਾਰਟਿਨ ਸਕੂਲ ਦੇ ਬੱਚਿਆਂ ਨੇ 'ਜੈਪਨਿਸ ਗਾਰਡਨ' 'ਚ ਮਨਾਇਆ 'ਬਾਲ ਦਿਵਸ'

ਚੰਡੀਗੜ੍ਹ, 14 ਨਵੰਬਰ (ਅਜੀਤ ਬਿਊਰੋ)- ਅੱਜ ਸੇਂਟ ਮਾਰਟਿਨ ਸਕੂਲ ਖਰੜ ਦੇ ਨੰਨ੍ਹੇ ਬੱਚਿਆਂ ਨੇ ਅੱਜ ਸਿਟੀ ਬਿਊਟੀਫੁੱਲ ਦੇ ਸੈਕਟਰ 31 ਸਥਿਤ ਜੈਪਨਿਸ ਗਾਰਡਨ ਪੁੱਜ ਕੇ ਬਾਲ ਦਿਵਸ ਮਨਾਇਆ | ਬੱਚਿਆਂ ਨੇ ਇੱਥੇ ਕਈ ਖੇਡ ਗਤੀਵਿਧੀਆਂ 'ਚ ਭਾਗ ਲਿਆ ਅਤੇ ਜੈਪਨਿਸ ਗਾਰਡਨ ਦੀ ...

ਪੂਰੀ ਖ਼ਬਰ »

ਰਿਸ਼ਵਤ ਮਾਮਲੇ 'ਚ ਭੂ-ਜਲ ਵਿਭਾਗ ਦੇ ਵਿਗਿਆਨੀ ਅਤੇ ਨਿੱਜੀ ਕੰਪਨੀ ਮਾਲਕ ਦੀ ਜ਼ਮਾਨਤ ਅਰਜ਼ੀ ਖ਼ਾਰਜ

ਚੰਡੀਗੜ੍ਹ, 14 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ ਰਿਸ਼ਵਤ ਮਾਮਲੇ 'ਚ ਗਿ੍ਫ਼ਤਾਰ ਵਿਗਿਆਨੀ ਸੰਜੇ ਪਾਂਡੇ ਅਤੇ ਗੁਰੂਗਰਾਮ ਦੇ ਇਕ ਵਪਾਰੀ ਸਵਰਾਜ ਕੰਡੋਈ ਦੀ ਜ਼ਮਾਨਤ ਅਰਜ਼ੀ ਨੂੰ ਖ਼ਾਰਜ ਕਰ ਦਿੱਤਾ ਹੈ | ਸੀ.ਬੀ.ਆਈ. ਦੀ ਟੀਮ ਨੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਦੀ ਮੌਤ- ਇਕ ਜ਼ਖ਼ਮੀ

ਚੰਡੀਗੜ੍ਹ, 14 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਏਅਰ ਪੋਰਟ ਲਾਈਟ ਪੁਆਇੰਟ 'ਤੇ ਹੋਏ ਇਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਇਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਪੁਲਿਸ ਸੂਤਰਾਂ ਅਨੁਸਾਰ ਫ਼ਿਲਹਾਲ ਇਹ ਸਾਫ਼ ਨਹੀਂ ਹੋ ...

ਪੂਰੀ ਖ਼ਬਰ »

ਰਾਧੇ ਮਾਂ ਵਿਰੁੱਧ ਸ਼ਿਕਾਇਤ ਮਾਮਲਾ ਉਲੰਘਣਾ ਪਟੀਸ਼ਨ 'ਤੇ ਐਸ.ਐਸ.ਪੀ. ਨੇ ਦਾਖ਼ਲ ਕੀਤਾ ਜਵਾਬ

ਚੰਡੀਗੜ੍ਹ, 14 ਨਵੰਬਰ (ਸੁਰਜੀਤ ਸਿੰਘ ਸੱਤੀ)- ਸੁਖਵਿੰਦਰ ਕੌਰ ਉਰਫ਼ ਰਾਧੇ ਮਾਂ ਵਿਰੁੱਧ ਇਕ ਸ਼ਿਕਾਇਤ 'ਤੇ ਹਾਈਕੋਰਟ ਦੇ ਹੁਕਮ ਦੇ ਬਾਵਜੂਦ ਕੋਈ ਨਿਪਟਾਰਾ ਨਾ ਕਰਨ ਕਾਰਨ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਸਾਬਕਾ ਸੂਬਾ ਪ੍ਰਧਾਨ ਫਗਵਾੜਾ ਵਾਸੀ ਸੁਰਿੰਦਰ ਮਿੱਤਲ ਵਲੋਂ ...

ਪੂਰੀ ਖ਼ਬਰ »

ਨਾਬਾਲਗ ਲੜਕੀ ਦਾ ਕਤਲ ਕਰਕੇ ਲਾਸ਼ ਝਾੜੀਆਂ 'ਚ ਸੁੱਟੀ

ਐੱਸ. ਏ. ਐੱਸ. ਨਗਰ, 14 ਨਵੰਬਰ (ਜਸਬੀਰ ਸਿੰਘ ਜੱਸੀ)-ਸਥਾਨਕ ਸੈਕਟਰ-69 'ਚੋਂ 9 ਨਵੰਬਰ ਨੂੰ ਅਚਾਨਕ ਗਾਇਬ ਹੋਈ ਇਕ ਨਾਬਾਲਿਗ ਲੜਕੀ ਦੀ ਅੱਜ ਪੁਲਿਸ ਨੂੰ ਸੈਕਟਰ-69 ਦੀਆਂ ਝਾੜੀਆਂ 'ਚੋਂ ਲਾਸ਼ ਮਿਲੀ ਹੈ | ਪੁਲਿਸ ਮੁਤਾਬਿਕ ਮਿ੍ਤਕਾ ਜੋਤੀ (16) ਦੇ ਸਰੀਰ 'ਚ ਚਾਕੂ ਨਾਲ ਕਈ ਵਾਰ ਕੀਤੇ ਗਏ ਹਨ ਅਤੇ ਜੋਤੀ ਦਾ ਮੂੰਹ ਕਿਸੇ ਚੀਜ਼ ਨਾਲ ਕੁਚਲਿਆ ਹੋਇਆ ਹੈ ਤਾਂ ਜੋ ਉਸ ਦੀ ਪਹਿਚਾਣ ਨਾ ਹੋ ਸਕੇ | ਲਾਸ਼ 'ਚ ਕੀੜੇ ਵੀ ਚੱਲ ਰਹੇ ਸਨ | ਉਧਰ ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਖੇ ਰਖਵਾ ਦਿੱਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਦੁਪਹਿਰ ਸਮੇਂ ਸੈਕਟਰ-69 ਵਿਚਲੀਆਂ ਝਾੜੀਆਂ 'ਚ ਵਿਨੋਦ ਜੋ ਕਿ ਮਾਇਓ ਹਸਪਤਾਲ ਦੇ ਸਾਹਮਣੇ ਚਾਹ ਦਾ ਕੰਮ ਕਰਦਾ ਹੈ, ਜੰਗਲ ਪਾਣੀ ਗਿਆ ਸੀ | ਅਚਾਨਕ ਉਸ ਨੂੰ ਕਿਸੇ ਮਰੇ ਹੋਏ ਜਾਨਵਰ ਦੀ ਬਦਬੂ ਆਈ ਤਾਂ ਉਹ ਥੋੜ੍ਹਾ ਅੱਗੇ ਗਿਆ ਤਾਂ ਲੜਕੀ ਦੀ ਲਾਸ਼ ਦੇਖ ਕੇ ਘਬਰਾ ਗਿਆ | ਉਹ ਤੁਰੰਤ ਆਪਣੀ ਦੁਕਾਨ 'ਤੇ ਆਇਆ ਅਤੇ ਉਥੇ ਬੈਠੇ ਆਟੋ ਚਾਲਕਾਂ ਨੂੰ ਉਕਤ ਲਾਸ਼ ਬਾਰੇ ਦੱਸਿਆ, ਜਿਸ ਤੋਂ ਬਾਅਦ ਆਟੋ ਚਾਲਕਾਂ ਵਲੋਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ | ਲਾਸ਼ ਮਿਲਣ ਦੀ ਸੂਚਨਾ ਮਿਲਦੇ ਸਾਰ ਹੀ ਡੀ. ਐੱਸ. ਪੀ. ਸਿਟੀ-2 ਰਮਨਦੀਪ ਸਿੰਘ ਅਤੇ ਥਾਣਾ ਫੇਜ਼-8 ਦੇ ਮੁਖੀ ਰਾਜੀਵ ਕੁਮਾਰ ਮੌਕੇ 'ਤੇ ਪਹੁੰਚ ਗਏ ਅਤੇ ਉਨ੍ਹਾਂ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ | ਪੁਲਿਸ ਨੇ ਜਦੋਂ ਜਾਂਚ ਕੀਤੀ ਤਾਂ ਪਤਾ ਚੱਲਿਆ ਕਿ ਇਹ ਲਾਸ਼ ਜੋਤੀ ਨਾਂਅ ਦੀ ਲੜਕੀ ਦੀ ਹੈ, ਜੋ ਕਿ 9 ਨਵੰਬਰ ਨੂੰ ਅਚਾਨਕ ਲਾਪਤਾ ਹੋ ਗਈ ਸੀ | ਉਨ੍ਹਾਂ ਜਦੋਂ ਲਾਸ਼ ਦੀ ਜਾਂਚ ਕੀਤੀ ਤਾਂ ਉਸ ਦੇ ਸਰੀਰ 'ਤੇ ਚਾਕੂਆਂ ਦੇ ਕਈ ਵਾਰ ਪਾਏ ਗਏ ਅਤੇ ਚਿਹਰਾ ਕਿਸੇ ਚੀਜ਼ ਨਾਲ ਕੁਚਲਿਆ ਹੋਇਆ ਪਾਇਆ ਗਿਆ | ਪੁਲਿਸ ਮੁਤਾਬਿਕ ਜੋਤੀ ਆਪਣੇ ਪਰਿਵਾਰ ਨਾਲ ਪਿੰਡ ਮਟੌਰ ਵਿਖੇ ਰਹਿੰਦੀ ਸੀ | ਉਹ ਸੈਕਟਰ-69 ਵਿਖੇ ਰਹਿੰਦੇ ਇਕ ਐਡਵੋਕੇਟ ਦੇ ਘਰ ਉਨ੍ਹਾਂ ਦੇ ਬੱਚੇ ਦੀ ਸਾਂਭ-ਸੰਭਾਲ ਦਾ ਕੰਮ ਕਰਦੀ ਸੀ | ਜੋਤੀ 9 ਤਰੀਕ ਨੂੰ ਸਵੇਰੇ ਕੰਮ 'ਤੇ ਗਈ ਸੀ ਅਤੇ ਮੁੜ ਘਰ ਨਹੀਂ ਸੀ ਪਰਤੀ | ਜੋਤੀ ਦੇ ਭਰਾ ਦੀਪਕ ਅਤੇ ਵਿਸ਼ਨੂੰ ਨੇ ਇਸ ਦੀ ਸੂਚਨਾ ਆਪਣੇ ਪਿਤਾ ਨੌਰਤਨ ਨੂੰ ਦਿੱਤੀ ਜੋ ਕਿ ਉਸ ਸਮੇਂ ਯੂ. ਪੀ. ਗਏ ਹੋਏ ਸਨ | ਮਾਪਿਆਂ ਨੇ ਯੂ. ਪੀ. ਤੋਂ ਆ ਕੇ ਥਾਣਾ ਫੇਜ਼-8 ਮੁਹਾਲੀ ਵਿਖੇ ਜੋਤੀ ਨੂੰ ਅਗਵਾ ਕਰਨ ਦਾ ਮਾਮਲਾ ਦਰਜ ਕਰਵਾਇਆ ਸੀ | ਇਸ ਸਬੰਧੀ ਡੀ. ਐੱਸ. ਪੀ ਸਿਟੀ-2 ਰਮਨਦੀਪ ਸਿੰਘ ਨੇ ਦੱਸਿਆ ਕਿ ਅਣਪਛਾਤੇ ਵਿਅਕਤੀ ਿਖ਼ਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ਼ 'ਚ 9 ਨਵੰਬਰ ਨੂੰ ਜੋਤੀ ਜਾਂਦੀ ਹੋਈ ਦਿਖਾਈ ਦੇ ਰਹੀ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਬੁੱਧਵਾਰ ਨੂੰ ਡਾਕਟਰਾਂ ਦੇ ਬੋਰਡ ਤੋਂ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ | ਦੱਸਣਯੋਗ ਹੈ ਕਿ ਕੁਝ ਸਾਲ ਪਹਿਲਾਂ ਇਨ੍ਹਾਂ ਝਾੜੀਆਂ 'ਚੋਂ ਹੀ ਘਰ ਦੇ ਬਾਹਰ ਖੇਡਦੇ ਸਮੇਂ ਅਚਾਨਕ ਲਾਪਤਾ ਹੋਏ ਮਹਿਰਮ ਸੰਧੂ ਨਾਂਅ ਦੇ ਇਕ ਬੱਚੇ ਦੀ ਲਾਸ਼ ਮਿਲੀ ਸੀ | ਇਨ੍ਹਾਂ ਝਾੜੀਆਂ 'ਚ ਸੈਕਟਰ-69 ਦਾ ਕੂੜਾ-ਕਰਕਟ ਆਦਿ ਸੁੱਟਿਆ ਜਾਂਦਾ ਹੈ |


ਖ਼ਬਰ ਸ਼ੇਅਰ ਕਰੋ

ਅਨਮੋਲ ਜ਼ਿੰਦਗੀਆਂ ਨਾਲ ਖਿਲਵਾੜ : ਗੰਭੀਰ ਬਿਮਾਰੀਆਂ 'ਚ ਵਾਧਾ ਕਰ ਰਹੇ ਨੇ ਝੋਲਾ ਛਾਪ ਡਾਕਟਰ

ਜ਼ੀਰਕਪੁਰ 14 ਨਵੰਬਰ (ਹੈਪੀ ਪੰਡਵਾਲਾ)-ਲੰਮੇ ਸਮੇਂ ਤੋਂ ਪਿੰਡਾਂ 'ਚ ਡੇਰਾ ਜਮਾਈ ਬੈਠੇ ਅਣਸਿੱਖਿਅਤ ਡਾਕਟਰਾਂ ਨੇ ਹੁਣ ਸ਼ਹਿਰਾਂ ਵੱਲ ਕੂਚ ਕਰਨਾ ਆਰੰਭ ਦਿੱਤਾ ਹੈ | ਇਸੇ ਕੜੀ ਤਹਿਤ ਵਿਧਾਨ ਸਭਾ ਹਲਕਾ ਡੇਰਾਬੱਸੀ ਦੇ ਪਿੰਡਾਂ-ਸ਼ਹਿਰਾਂ 'ਚ ਸਿਆਸੀ ਸਰਪ੍ਰਸਤੀ ਹੇਠ ...

ਪੂਰੀ ਖ਼ਬਰ »

ਲੜਕੀ ਨਾਲ ਛੇੜਛਾੜ ਕਰਨ 'ਤੇ ਮਾਮਲਾ ਦਰਜ

ਚੰਡੀਗੜ੍ਹ, 14 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 32 ਵਿੱਚ ਇੱਕ ਲੜਕੀ ਨਾਲ ਛੇੜ-ਛਾੜ ਅਤੇ ਝਗੜਾ ਕਰਨ ਦਾ ਮਾਮਲਾ ਪੁਲਿਸ ਸਟੇਸ਼ਨ ਸੈਕਟਰ 34 ਵਿੱਚ ਦਰਜ ਕੀਤਾ ਗਿਆ ਹੈ | ਮਿਲੀ ਜਾਣਕਾਰੀ ਅਨੁਸਾਰ ਮਾਮਲੇ ਦੀ ਸ਼ਿਕਾਇਤ ਮਨੀਮਾਜਰਾ ਦੀ ਰਹਿਣ ਵਾਲੀ ਲੜਕੀ ਨੇ ...

ਪੂਰੀ ਖ਼ਬਰ »

ਪੀ.ਯੂ ਵੱਲੋਂ ਪੀ.ਜੀ.ਆਈ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ-100 ਯੂਨਿਟ ਖ਼ੂਨ ਇਕੱਤਰ

ਚੰਡੀਗੜ੍ਹ, 14 ਨਵੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਐਨ.ਐਸ.ਐਸ ਵਿਭਾਗ ਵੱਲੋਂ ਪੀ.ਜੀ.ਆਈ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਸਟੂਡੈਂਟ ਸੈਂਟਰ ਵਿਚ ਲਗਾਏ ਖ਼ੂਨਦਾਨ ਕੈਂਪ ਵਿਚ 100 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ | ਇਸ ਮੌਕੇ ਡਾਇਰੈਕਟਰ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ ਪੁਸਤਕ ਮੇਲੇ ਦੀ ਸ਼ੁਰੂਆਤ

ਚੰਡੀਗੜ੍ਹ, 14 ਨਵੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਏ.ਸੀ.ਜੋਸ਼ੀ ਲਾਇਬ੍ਰੇਰੀ ਵੱਲੋਂ ਅੱਜ ਪੰਜ ਰੋਜ਼ਾ ਪੁਸਤਕ ਮੇਲੇ ਦੀ ਸ਼ੁਰੂਆਤ ਕੀਤੀ ਗਈ | ਇਸ ਦਾ ਉਦਘਾਟਨ ਡੀ.ਯੂ.ਆਈ ਪ੍ਰੋ.ਮੀਨਾਕਸ਼ੀ ਮਲਹੋਤਰਾ ਵੱਲੋਂ ਕੀਤਾ ਗਿਆ | ਪੁਸਤਕ ਮੇਲੇ ਵਿਚ ਨੈਸ਼ਨਲ ...

ਪੂਰੀ ਖ਼ਬਰ »

ਪੀ. ਜੀ. ਆਈ 'ਚ ਫ਼ਾਰਮਾਕੋਲੋਜੀ ਲੈਬੋਰੇਟਰੀ ਸਬੰਧੀ 3 ਰੋਜ਼ਾ ਟਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ

ਚੰਡੀਗੜ੍ਹ, 14 ਨਵੰਬਰ (ਮਨਜੋਤ ਸਿੰਘ ਜੋਤ)- ਪੀ.ਜੀ.ਆਈ ਦੇ ਫ਼ਾਰਮਾਕੋਲੋਜੀ ਵਿਭਾਗ ਵੱਲੋਂ 3 ਰੋਜ਼ਾ ਐਕਸਪੈਰੀਮੈਂਟਲ ਫਾਰਮਾਕੋਲੋਜੀ ਲੈਬੋਰੇਟਰੀ (ਈ.ਪੀ.ਐਲ) ਟਰੇਨਿੰਗ ਪ੍ਰੋਗਰਾਮ ਦੀ ਅੱਜ ਸ਼ੁਰੂਆਤ ਕੀਤੀ ਗਈ | ਇਸ ਪ੍ਰੋਗਰਾਮ ਦੀ ਸ਼ੁਰੂਆਤ ਪਿਛਲੇ ਸਾਲ ਪੀ.ਜੀ.ਆਈ ...

ਪੂਰੀ ਖ਼ਬਰ »

ਡਾਇਰੈਕਟਰ ਗੀਗੇਮਾਜਰਾ ਨੇ ਕਟਿੰਗ ਤੇ ਟੇਲਰਿੰਗ ਦਾ ਕੋਰਸ ਪੂਰਾ ਕਰਨ ਵਾਲੀਆਂ ਲੜਕੀਆਂ ਨੂੰ ਵੰਡੇ ਸਰਟੀਫਿਕੇਟ

ਐੱਸ. ਏ. ਐੱਸ. ਨਗਰ, 14 ਨਵੰਬਰ (ਕੇ. ਐੱਸ. ਰਾਣਾ)-ਇੱਥੋਂ ਨਾਲ ਲਗਦੇ ਪਿੰਡ ਗੀਗੇਮਾਜਰਾ ਵਿਖੇ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਕਟਿੰਗ ਅਤੇ ਟੇਲਰਿੰਗ ਦਾ ਤਿੰਨ ਮਹੀਨੇ ਦਾ ਕੋਰਸ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਵਲੋਂ ਕਰਵਾਇਆ ਗਿਆ | ਇਸ ਮੌਕੇ ਸਰਟੀਫਿਕੇਟ ...

ਪੂਰੀ ਖ਼ਬਰ »

ਪਡਿਆਲਾ ਵਿਖੇ ਨੌਵੇਂ ਤਿੰਨ ਰੋਜ਼ਾ ਗੁਰਮਤਿ ਸਮਾਗਮ ਦਾ ਪੋਸਟਰ ਰਿਲੀਜ਼

ਕੁਰਾਲੀ, 14 ਨਵੰਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੀ ਹੱਦ 'ਚ ਪੈਂਦੇ ਪਿੰਡ ਪਡਿਆਲਾ ਦੇ ਗੁਰਦੁਆਰਾ ਕਰਤਾਰਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਸੰਤ ਬਾਬਾ ਗਗਨਦੀਪ ਸਿੰਘ ਦੀ ਪ੍ਰੇਰਨਾ ਸਦਕਾ ਬ੍ਰਹਮ ਗਿਆਨੀ ਸੱਚਖੰਡ ਵਾਸੀ ...

ਪੂਰੀ ਖ਼ਬਰ »

ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ 22ਵਾਂ ਸਾਲਾਨਾ ਖੇਡ ਦਿਵਸ ਮਨਾਇਆ

ਕੁਰਾਲੀ, 14 ਨਵੰਬਰ (ਹਰਪ੍ਰੀਤ ਸਿੰਘ)-ਸਥਾਨਕ ਸ਼ਹਿਰ ਦੇ ਪਪਰਾਲੀ ਮਾਰਗ 'ਤੇ ਸਥਿਤ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸਕੂਲ ਦਾ 22ਵਾਂ ਸਾਲਾਨਾ ਖੇਡ ਦਿਵਸ ਮਨਾਇਆ ਗਿਆ | ਬਾਲ ਦਿਵਸ ਨੂੰ ਸਮਰਪਿਤ ਇਸ ਸਾਲਾਨਾ ਖੇਡ ਦਿਵਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ...

ਪੂਰੀ ਖ਼ਬਰ »

ਅੱਜ ਤੇ ਕੱਲ੍ਹ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ

ਐੱਸ. ਏ. ਐੱਸ. ਨਗਰ, 14 ਨਵੰਬਰ (ਕੇ. ਐੱਸ. ਰਾਣਾ)-ਵਾਟਰ ਸਪਲਾਈ ਸਕੀਮ ਫੇਜ਼-1, 2, 3 ਤੇ 4 ਕਜੌਲੀ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪੀ. ਐੱਸ. ਪੀ. ਸੀ. ਐੱਲ.) ਵਲੋਂ ਬਿਜਲੀ ਲਾਈਨਾਂ ਦੀ ਮੁਰੰਮਤ ਹਿੱਤ ਬਿਜਲੀ ਬੰਦ ਰੱਖੀ ਜਾ ਰਹੀ ਹੈ, ਜਿਸ ਕਾਰਨ ਵਾਟਰ ਸਪਲਾਈ ਸਕੀਮ ਫੇਜ਼-1, 2, ...

ਪੂਰੀ ਖ਼ਬਰ »

ਸਵੇਰੇ 10 ਵਜੇ ਤੋਂ ਪਹਿਲਾਂ ਸਕੂਲ ਲਗਾਉਣ ਵਾਲਿਆਂ ਵਿਰੁੱਧ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 14 ਨਵੰਬਰ (ਕੇ. ਐੱਸ. ਰਾਣਾ)-ਜ਼ਿਲ੍ਹੇ ਦੇ ਸਕੂਲਾਂ ਵਿਚ ਧੰੁਦ ਦੇ ਮੌਸਮ ਨੂੰ ਦੇਖਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਵਲੋਂ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਕੀਤਾ ਗਿਆ ਹੈ | ਐਸ. ਡੀ. ਐਮ. ਆਰ. ਪੀ. ...

ਪੂਰੀ ਖ਼ਬਰ »

ਅੱਜ ਤੇ ਕੱਲ੍ਹ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ

ਐੱਸ. ਏ. ਐੱਸ. ਨਗਰ, 14 ਨਵੰਬਰ (ਕੇ. ਐੱਸ. ਰਾਣਾ)-ਵਾਟਰ ਸਪਲਾਈ ਸਕੀਮ ਫੇਜ਼-1, 2, 3 ਤੇ 4 ਕਜੌਲੀ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪੀ. ਐੱਸ. ਪੀ. ਸੀ. ਐੱਲ.) ਵਲੋਂ ਬਿਜਲੀ ਲਾਈਨਾਂ ਦੀ ਮੁਰੰਮਤ ਹਿੱਤ ਬਿਜਲੀ ਬੰਦ ਰੱਖੀ ਜਾ ਰਹੀ ਹੈ, ਜਿਸ ਕਾਰਨ ਵਾਟਰ ਸਪਲਾਈ ਸਕੀਮ ਫੇਜ਼-1, 2, ...

ਪੂਰੀ ਖ਼ਬਰ »

ਏ.ਟੀ.ਐਮ. ਤੋੜਨ ਦੀ ਅਸਫਲ ਕੋਸ਼ਿਸ਼

ਖਰੜ, 14 ਨਵੰਬਰ (ਜੰਡਪੁਰੀ)-ਇੱਥੋਂ ਦੇ ਪਿੰਡ ਦੇਸੂਮਾਜਰਾ ਵਿਖੇ ਏ. ਟੀ. ਐਮ. ਤੋੜਨ ਦੀ ਅਸਫਲ ਕੋਸ਼ਿਸ਼ ਕੀਤੀ ਗਈ | ਖਰੜ ਸਦਰ ਥਾਣੇ ਦੇ ਮੁਖੀ ਭਗਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲਣ 'ਤੇ ਉਹ ਮੌਕੇ 'ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ...

ਪੂਰੀ ਖ਼ਬਰ »

ਹਮਲਾਵਰਾਾ ਨੂੰ ਕੀਤਾ ਅਦਾਲਤ ਵਿੱਚ ਪੇਸ਼

ਪੰਚਕੂਲਾ, 14 ਨਵੰਬਰ (ਕਪਿਲ)- ਰਾਜੀਵ ਕਲੋਨੀ ਵਿੱਚ ਸੁਖਬੀਰ ਨਾਾ ਦੇ ਵਿਅਕਤੀ ਉੱਤੇ ਹਮਲੇ ਦੇ ਸਬੰਧ ਵਿਚ ਗਿਰਫ਼ਤਾਰ ਕੀਤੇ ਦੋਨਾਾ ਅਰੋਪੀਆਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਇੱਕ ਅਰੋਪੀ ਨੂੰ ਨਿਆਇਕ ਹਿਰਾਸਤ ਵਿੱਚ ਅਤੇ ਦੂਜੇ ਨੂੰ ਇੱਕ ਦਿਨ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਦੇ ਮਕਾਨ ਵਿਚੋਂ ਲੱਖਾਂ ਰੁਪਏ ਦਾ ਸਾਮਾਨ ਚੋਰੀ

ਖਰੜ, 14 ਨਵੰਬਰ (ਜੰਡਪੁਰੀ)-ਇੱਥੋਂ ਦੇ ਗੁਪਤਾ ਅਪਾਰਟਮੈਂਟਸ ਵਿਚ ਇਕ ਪ੍ਰਵਾਸੀ ਭਾਰਤੀ ਦੇ ਮਕਾਨ ਵਿਚ ਚੋਰਾਂ ਵਲੋਂ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਹਰਿੰਦਰ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੇ ਚਾਚਾ ਗੁਰਮੀਤ ...

ਪੂਰੀ ਖ਼ਬਰ »

ਸਿੱਖ ਨੌਜਵਾਨ ਬਾਣੀ ਤੇ ਬਾਣੇ ਦੇ ਧਾਰਨੀ ਹੋਣ-ਗਿਆਨੀ ਰਘੁਬੀਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, 14 ਨਵੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਨੌਜਵਾਨ ਬੱਚੇ ਬੱਚੀਆਂ ਕੌਮ ਦਾ ਸਰਮਾਇਆ ਹਨ ਜਿਨ੍ਹਾਂ ਨੂੰ ਆਪਣੇ ਵਿਰਸੇ ਨਾਲ ਜੋੜਨਾ ਸਾਡਾ ਮੁੱਢਲਾ ਫਰਜ਼ ਹੈ | ਇਹ ਪ੍ਰਗਟਾਵਾ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਨੇ ਸ੍ਰੀ ਗੁਰੂ ਤੇਗ਼ ...

ਪੂਰੀ ਖ਼ਬਰ »

ਪੰਜਾਬ 'ਚ ਸਹਿਕਾਰੀ ਦੁੱਧ ਸਭਾਵਾਂ ਦਾ ਸੂਬੇ ਦੀ ਆਰਥਿਕਤਾ 'ਚ ਅਹਿਮ ਰੋਲ-ਰਾਣਾ ਕੇ. ਪੀ. ਸਿੰਘ

ਐੱਸ. ਏ. ਐੱਸ. ਨਗਰ, 14 ਨਵੰਬਰ (ਕੇ. ਐੱਸ. ਰਾਣਾ)- ਪੰਜਾਬ 'ਚ ਸਹਿਕਾਰੀ ਦੁੱਧ ਸਭਾਵਾਂ ਦਾ ਸੂਬੇ ਦੀ ਆਰਥਿਕਤਾ 'ਚ ਅਹਿਮ ਰੋਲ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਪੀਕਰ, ਪੰਜਾਬ ਵਿਧਾਨ ਸਭਾ ਰਾਣਾ ਕੇ. ਪੀ. ਸਿੰਘ ਨੇ ਪੰਜਾਬ ਵਿਚ ਵੇਰਕਾ ਮਿਲਕ ਪਲਾਂਟ ਤੋਂ 64ਵੇਂ ਸਰਬ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX