ਤਾਜਾ ਖ਼ਬਰਾਂ


ਨਵੀਂ ਦਿੱਲੀ : ਜੈੱਟ ਏਅਰਵੇਜ਼ ਦੇ ਚੇਅਰਮੈਨ ਨਰੇਸ਼ ਗੋਇਲ ਦੇ 12 ਠਿਕਾਣਿਆਂ 'ਤੇ ਈ ਡੀ ਦਾ ਛਾਪਾ
. . .  1 day ago
ਡੀ.ਸੀ ਅਤੇ ਏ.ਡੀ.ਸੀ ਵੱਲੋਂ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ਕੱਲ੍ਹ ਤੱਕ ਮੁਕੰਮਲ ਕਰਨ ਦੇ ਨਿਰਦੇਸ਼
. . .  1 day ago
ਫਿਲੌਰ, 23 ਅਗਸਤ (ਇੰਦਰਜੀਤ ਚੰਦੜ੍ਹ) - ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਿੰਜਾਈ ਅਤੇ ਡ੍ਰੇਨੇਜ਼ ਵਿਭਾਗ ਨੂੰ ਜਲੰਧਰ ਦੇ ਪਿੰਡ ਮਿਉਵਾਲ ਵਿਖੇ ਸਤਲੁਜ ਦੇ ਨਾਲ ਲਗਦੇ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ...
ਸੰਗਰੂਰ 'ਚ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਸਾਹਿਬ ਢਾਉਣ 'ਤੇ ਵਿਵਾਦ
. . .  1 day ago
ਸੰਗਰੂਰ, 23 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਸੰਗਰੂਰ ਦੇ ਵਿਸ਼ਵਕਰਮਾ ਮੰਦਿਰ ਦਾ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਵਿਵਾਦ ਅੱਜ ਉਸ ਸਮੇਂ ਗਰਮਾ ਗਿਆ ਜਦ ਮੰਦਿਰ ਦੀ ਇਮਾਰਤ ਅੰਦਰ ਸਸ਼ੋਭਿਤ ...
ਅਟਾਰੀ ਪਹੁੰਚਣ 'ਤੇ ਭਾਰਤੀ ਹਾਕੀ ਖਿਡਾਰੀ ਸ਼ਮਸ਼ੇਰ ਦਾ ਨਿੱਘਾ ਸਵਾਗਤ
. . .  1 day ago
ਅਟਾਰੀ ,23 ਅਗਸਤ (ਰੁਪਿੰਦਰਜੀਤ ਸਿੰਘ ਭਕਨਾ)- ਟੋਕੀਓ ਵਿਚ ਹੋਏ ਉਲੰਪਿਕ ਟੈੱਸਟ ਟੂਰਨਾਮੈਂਟ ਵਿਚ ਜੇਤੂ ਰਹੀ ਭਾਰਤੀ ਹਾਕੀ ਟੀਮ ਦੇ ਮੈਂਬਰ ਸ਼ਮਸ਼ੇਰ ਸਿੰਘ ਸ਼ੇਰਾ ਦਾ ਉਨ੍ਹਾਂ ਦੇ ਪਿੰਡ ਅਟਾਰੀ ਪਹੁੰਚਣ 'ਤੇ ਉਨ੍ਹਾਂ ਦੇ ਕੋਚ ਕਿਰਨਦੀਪ ...
ਪ੍ਰਸ਼ਾਸਨ ਅਤੇ ਆਰਮੀ ਵੱਲੋਂ ਪੂਰੇ ਤਾਲਮੇਲ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ
. . .  1 day ago
ਸ਼ਾਹਕੋਟ, 23 ਅਗਸਤ (ਸੁਖਦੀਪ ਸਿੰਘ)- ਲੋਹੀਆ ਇਲਾਕੇ 'ਚ ਆਏ ਹੜ੍ਹ ਦੌਰਾਨ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਆਰਮੀ ਵੱਲੋਂ ਇਕ ਦੂਜੇ ਦੇ ਤਾਲਮੇਲ ਨਾਲ ਲੋਕਾਂ ਦੀ ਸਹਾਇਤਾ...
ਕਰਜ਼ੇ ਦੇ ਭੁਗਤਾਨ ਤੋਂ ਬਾਅਦ ਗ੍ਰਾਹਕਾਂ ਨੂੰ 15 ਦਿਨਾਂ ਦੇ ਅੰਦਰ ਦਸਤਾਵੇਜ਼ ਵਾਪਸ ਦੇਣਗੇ ਬੈਂਕ- ਸੀਤਾਰਮਨ
. . .  1 day ago
ਨਵੀਂ ਦਿੱਲੀ, 23 ਅਗਸਤ- ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਆਰਥਿਕ ਸੁਧਾਰ ਸਰਕਾਰ ਦੇ...
ਲੋਨ ਦੀਆਂ ਅਰਜ਼ੀਆਂ 'ਤੇ ਰਖੀ ਜਾਵੇਗੀ ਆਨਲਾਈਨ ਨਜ਼ਰ- ਸੀਤਾਰਮਨ
. . .  1 day ago
ਭਾਰਤ ਦੀ ਆਰਥਿਕਤਾ ਅਮਰੀਕਾ ਅਤੇ ਚੀਨ ਨਾਲੋਂ ਬਿਹਤਰ - ਸੀਤਾਰਮਨ
. . .  1 day ago
ਫਿੱਕੀ ਵੱਲੋਂ ਬਠਿੰਡਾ ਦੇ ਥਾਣਾ ਸਿਵਲ ਲਾਈਨ ਨੂੰ ਮਿਲਿਆ ਅਵਾਰਡ
. . .  1 day ago
ਬਠਿੰਡਾ, 23 ਅਗਸਤ (ਨਾਇਬ ਸਿੱਧੂ)- ਫੈਡਰੇਸ਼ਨ ਆਫ਼ ਇੰਡੀਆ ਚੈਂਬਰ ਆਫ਼ ਕਾਮਰਸ ਇੰਡਸਟਰੀ (ਫਿੱਕੀ) ਜੋ ਕਿ ਕੇਂਦਰ ਸਰਕਾਰ ਨੂੰ ..
ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਜ਼ਿਲ੍ਹਾ ਮਾਨਸਾ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
. . .  1 day ago
ਬੁਢਲਾਡਾ, 23 ਅਗਸਤ (ਸਵਰਨ ਸਿੰਘ ਰਾਹੀ) - ਜ਼ਿਲ੍ਹਾ ਮਾਨਸਾ ਨੂੰ ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਰਾਸ਼ਟਰੀ ਪੁਰਸਕਾਰ....
ਲੋਨ ਖ਼ਤਮ ਹੋਣ ਦੇ 15 ਦਿਨਾਂ ਅੰਦਰ ਕਾਗ਼ਜ਼ਾਤ ਦੇਣੇ ਹੋਣਗੇ- ਵਿੱਤ ਮੰਤਰੀ ਸੀਤਾਰਮਨ
. . .  1 day ago
ਵਿਆਜ ਦਰਾਂ ਘਟਣਗੀਆਂ ਤਾਂ ਈ. ਐੱਮ. ਆਈ. ਵੀ ਘੱਟ ਹੋਣਗੀਆਂ- ਸੀਤਾਰਮਨ
. . .  1 day ago
ਰੈਪੋ ਰੇਟ ਨੂੰ ਸਿੱਧਿਆਂ ਵਿਆਜ ਦਰਾਂ ਨਾਲ ਜੋੜਿਆ ਜਾਵੇਗਾ- ਵਿੱਤ ਮੰਤਰੀ
. . .  1 day ago
ਬੈਂਕਾਂ ਨੂੰ ਵਿਆਜ ਦਰ 'ਚ ਕਮੀ ਦਾ ਲਾਭ ਲੋਕਾਂ ਨੂੰ ਦੇਣਾ ਪਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਇਮਾਰਤਾਂ 'ਤੇ ਹੋਵੇਗੀ ਕਾਰਵਾਈ
. . .  1 day ago
ਜ਼ੀਰਕਪੁਰ, 23 ਅਗਸਤ (ਹਰਦੀਪ ਹੈਪੀ ਪੰਡਵਾਲਾ) - ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਜ਼ੀਰਕਪੁਰ ਵਾਲੇ ਪਾਸੇ 100 ਮੀਟਰ ਘੇਰੇ...
ਟੈਕਸ ਦੇ ਨਾਂ 'ਤੇ ਕਿਸੇ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ- ਸੀਤਾਰਮਨ
. . .  1 day ago
ਟੈਕਸ ਨੋਟਿਸ ਲਈ ਕੇਂਦਰੀ ਸਿਸਟਮ ਹੋਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਟੈਕਸ ਅਤੇ ਲੇਬਰ ਕਾਨੂੰਨ 'ਚ ਸੁਧਾਰ ਕਰ ਰਹੇ ਹਾਂ- ਵਿੱਤ ਮੰਤਰੀ
. . .  1 day ago
ਅਸੀਂ ਕਾਰੋਬਾਰ ਸੌਖ ਨੂੰ ਉਤਸ਼ਾਹਿਤ ਕੀਤਾ ਹੈ- ਵਿੱਤ ਮੰਤਰੀ ਸੀਤਾਰਮਨ
. . .  1 day ago
ਪੂਰੀ ਦੁਨੀਆ 'ਚ ਆਰਥਿਕ ਉਥਲ-ਪੁਥਲ ਮਚੀ ਹੋਈ ਹੈ- ਵਿੱਤ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਕੱਤਕ ਸੰਮਤ 549

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਵੱਖ-ਵੱਖ ਸਕੂਲਾਂ 'ਚ ਧੂਮਧਾਮ ਨਾਲ ਮਨਾਇਆ ਗਿਆ 'ਬਾਲ ਦਿਵਸ'

ਚੰਡੀਗੜ੍ਹ, 14 ਨਵੰਬਰ (ਮਨਜੋਤ ਸਿੰਘ ਜੋਤ)- ਅਜੀਤ ਕਰਮ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਸੈਕਟਰ-41 ਵੱਲੋਂ ਬਾਲ ਦਿਵਸ ਮਨਾਇਆ ਗਿਆ | ਇਸ ਮੌਕੇ ਪਰੀ -ਨਰਸਰੀ ਤੋਂ ਲੈ ਕੇ ਸੱਤਵੀਂ ਕਲਾਸ ਦੇ ਬੱਚਿਆਂ ਅਤੇ ਅਧਿਆਪਕਾਂ ਵੱਲੋਂ ਭਾਗ ਲਿਆ ਗਿਆ | ਇਸ ਮੌਕੇ ਬੱਚਿਆਂ ਦੇ ਪੇਂਟਿੰਗ ...

ਪੂਰੀ ਖ਼ਬਰ »

ਸੇਂਟ ਮਾਰਟਿਨ ਸਕੂਲ ਦੇ ਬੱਚਿਆਂ ਨੇ 'ਜੈਪਨਿਸ ਗਾਰਡਨ' 'ਚ ਮਨਾਇਆ 'ਬਾਲ ਦਿਵਸ'

ਚੰਡੀਗੜ੍ਹ, 14 ਨਵੰਬਰ (ਅਜੀਤ ਬਿਊਰੋ)- ਅੱਜ ਸੇਂਟ ਮਾਰਟਿਨ ਸਕੂਲ ਖਰੜ ਦੇ ਨੰਨ੍ਹੇ ਬੱਚਿਆਂ ਨੇ ਅੱਜ ਸਿਟੀ ਬਿਊਟੀਫੁੱਲ ਦੇ ਸੈਕਟਰ 31 ਸਥਿਤ ਜੈਪਨਿਸ ਗਾਰਡਨ ਪੁੱਜ ਕੇ ਬਾਲ ਦਿਵਸ ਮਨਾਇਆ | ਬੱਚਿਆਂ ਨੇ ਇੱਥੇ ਕਈ ਖੇਡ ਗਤੀਵਿਧੀਆਂ 'ਚ ਭਾਗ ਲਿਆ ਅਤੇ ਜੈਪਨਿਸ ਗਾਰਡਨ ਦੀ ...

ਪੂਰੀ ਖ਼ਬਰ »

ਰਿਸ਼ਵਤ ਮਾਮਲੇ 'ਚ ਭੂ-ਜਲ ਵਿਭਾਗ ਦੇ ਵਿਗਿਆਨੀ ਅਤੇ ਨਿੱਜੀ ਕੰਪਨੀ ਮਾਲਕ ਦੀ ਜ਼ਮਾਨਤ ਅਰਜ਼ੀ ਖ਼ਾਰਜ

ਚੰਡੀਗੜ੍ਹ, 14 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ ਰਿਸ਼ਵਤ ਮਾਮਲੇ 'ਚ ਗਿ੍ਫ਼ਤਾਰ ਵਿਗਿਆਨੀ ਸੰਜੇ ਪਾਂਡੇ ਅਤੇ ਗੁਰੂਗਰਾਮ ਦੇ ਇਕ ਵਪਾਰੀ ਸਵਰਾਜ ਕੰਡੋਈ ਦੀ ਜ਼ਮਾਨਤ ਅਰਜ਼ੀ ਨੂੰ ਖ਼ਾਰਜ ਕਰ ਦਿੱਤਾ ਹੈ | ਸੀ.ਬੀ.ਆਈ. ਦੀ ਟੀਮ ਨੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਦੀ ਮੌਤ- ਇਕ ਜ਼ਖ਼ਮੀ

ਚੰਡੀਗੜ੍ਹ, 14 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਏਅਰ ਪੋਰਟ ਲਾਈਟ ਪੁਆਇੰਟ 'ਤੇ ਹੋਏ ਇਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਇਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਪੁਲਿਸ ਸੂਤਰਾਂ ਅਨੁਸਾਰ ਫ਼ਿਲਹਾਲ ਇਹ ਸਾਫ਼ ਨਹੀਂ ਹੋ ...

ਪੂਰੀ ਖ਼ਬਰ »

ਰਾਧੇ ਮਾਂ ਵਿਰੁੱਧ ਸ਼ਿਕਾਇਤ ਮਾਮਲਾ ਉਲੰਘਣਾ ਪਟੀਸ਼ਨ 'ਤੇ ਐਸ.ਐਸ.ਪੀ. ਨੇ ਦਾਖ਼ਲ ਕੀਤਾ ਜਵਾਬ

ਚੰਡੀਗੜ੍ਹ, 14 ਨਵੰਬਰ (ਸੁਰਜੀਤ ਸਿੰਘ ਸੱਤੀ)- ਸੁਖਵਿੰਦਰ ਕੌਰ ਉਰਫ਼ ਰਾਧੇ ਮਾਂ ਵਿਰੁੱਧ ਇਕ ਸ਼ਿਕਾਇਤ 'ਤੇ ਹਾਈਕੋਰਟ ਦੇ ਹੁਕਮ ਦੇ ਬਾਵਜੂਦ ਕੋਈ ਨਿਪਟਾਰਾ ਨਾ ਕਰਨ ਕਾਰਨ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਸਾਬਕਾ ਸੂਬਾ ਪ੍ਰਧਾਨ ਫਗਵਾੜਾ ਵਾਸੀ ਸੁਰਿੰਦਰ ਮਿੱਤਲ ਵਲੋਂ ...

ਪੂਰੀ ਖ਼ਬਰ »

ਨਾਬਾਲਗ ਲੜਕੀ ਦਾ ਕਤਲ ਕਰਕੇ ਲਾਸ਼ ਝਾੜੀਆਂ 'ਚ ਸੁੱਟੀ

ਐੱਸ. ਏ. ਐੱਸ. ਨਗਰ, 14 ਨਵੰਬਰ (ਜਸਬੀਰ ਸਿੰਘ ਜੱਸੀ)-ਸਥਾਨਕ ਸੈਕਟਰ-69 'ਚੋਂ 9 ਨਵੰਬਰ ਨੂੰ ਅਚਾਨਕ ਗਾਇਬ ਹੋਈ ਇਕ ਨਾਬਾਲਿਗ ਲੜਕੀ ਦੀ ਅੱਜ ਪੁਲਿਸ ਨੂੰ ਸੈਕਟਰ-69 ਦੀਆਂ ਝਾੜੀਆਂ 'ਚੋਂ ਲਾਸ਼ ਮਿਲੀ ਹੈ | ਪੁਲਿਸ ਮੁਤਾਬਿਕ ਮਿ੍ਤਕਾ ਜੋਤੀ (16) ਦੇ ਸਰੀਰ 'ਚ ਚਾਕੂ ਨਾਲ ਕਈ ਵਾਰ ...

ਪੂਰੀ ਖ਼ਬਰ »

ਅਨਮੋਲ ਜ਼ਿੰਦਗੀਆਂ ਨਾਲ ਖਿਲਵਾੜ : ਗੰਭੀਰ ਬਿਮਾਰੀਆਂ 'ਚ ਵਾਧਾ ਕਰ ਰਹੇ ਨੇ ਝੋਲਾ ਛਾਪ ਡਾਕਟਰ

ਜ਼ੀਰਕਪੁਰ 14 ਨਵੰਬਰ (ਹੈਪੀ ਪੰਡਵਾਲਾ)-ਲੰਮੇ ਸਮੇਂ ਤੋਂ ਪਿੰਡਾਂ 'ਚ ਡੇਰਾ ਜਮਾਈ ਬੈਠੇ ਅਣਸਿੱਖਿਅਤ ਡਾਕਟਰਾਂ ਨੇ ਹੁਣ ਸ਼ਹਿਰਾਂ ਵੱਲ ਕੂਚ ਕਰਨਾ ਆਰੰਭ ਦਿੱਤਾ ਹੈ | ਇਸੇ ਕੜੀ ਤਹਿਤ ਵਿਧਾਨ ਸਭਾ ਹਲਕਾ ਡੇਰਾਬੱਸੀ ਦੇ ਪਿੰਡਾਂ-ਸ਼ਹਿਰਾਂ 'ਚ ਸਿਆਸੀ ਸਰਪ੍ਰਸਤੀ ਹੇਠ ...

ਪੂਰੀ ਖ਼ਬਰ »

ਲੜਕੀ ਨਾਲ ਛੇੜਛਾੜ ਕਰਨ 'ਤੇ ਮਾਮਲਾ ਦਰਜ

ਚੰਡੀਗੜ੍ਹ, 14 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 32 ਵਿੱਚ ਇੱਕ ਲੜਕੀ ਨਾਲ ਛੇੜ-ਛਾੜ ਅਤੇ ਝਗੜਾ ਕਰਨ ਦਾ ਮਾਮਲਾ ਪੁਲਿਸ ਸਟੇਸ਼ਨ ਸੈਕਟਰ 34 ਵਿੱਚ ਦਰਜ ਕੀਤਾ ਗਿਆ ਹੈ | ਮਿਲੀ ਜਾਣਕਾਰੀ ਅਨੁਸਾਰ ਮਾਮਲੇ ਦੀ ਸ਼ਿਕਾਇਤ ਮਨੀਮਾਜਰਾ ਦੀ ਰਹਿਣ ਵਾਲੀ ਲੜਕੀ ਨੇ ...

ਪੂਰੀ ਖ਼ਬਰ »

ਪੀ.ਯੂ ਵੱਲੋਂ ਪੀ.ਜੀ.ਆਈ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ-100 ਯੂਨਿਟ ਖ਼ੂਨ ਇਕੱਤਰ

ਚੰਡੀਗੜ੍ਹ, 14 ਨਵੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਐਨ.ਐਸ.ਐਸ ਵਿਭਾਗ ਵੱਲੋਂ ਪੀ.ਜੀ.ਆਈ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਸਟੂਡੈਂਟ ਸੈਂਟਰ ਵਿਚ ਲਗਾਏ ਖ਼ੂਨਦਾਨ ਕੈਂਪ ਵਿਚ 100 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ | ਇਸ ਮੌਕੇ ਡਾਇਰੈਕਟਰ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ ਪੁਸਤਕ ਮੇਲੇ ਦੀ ਸ਼ੁਰੂਆਤ

ਚੰਡੀਗੜ੍ਹ, 14 ਨਵੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਏ.ਸੀ.ਜੋਸ਼ੀ ਲਾਇਬ੍ਰੇਰੀ ਵੱਲੋਂ ਅੱਜ ਪੰਜ ਰੋਜ਼ਾ ਪੁਸਤਕ ਮੇਲੇ ਦੀ ਸ਼ੁਰੂਆਤ ਕੀਤੀ ਗਈ | ਇਸ ਦਾ ਉਦਘਾਟਨ ਡੀ.ਯੂ.ਆਈ ਪ੍ਰੋ.ਮੀਨਾਕਸ਼ੀ ਮਲਹੋਤਰਾ ਵੱਲੋਂ ਕੀਤਾ ਗਿਆ | ਪੁਸਤਕ ਮੇਲੇ ਵਿਚ ਨੈਸ਼ਨਲ ...

ਪੂਰੀ ਖ਼ਬਰ »

ਪੀ. ਜੀ. ਆਈ 'ਚ ਫ਼ਾਰਮਾਕੋਲੋਜੀ ਲੈਬੋਰੇਟਰੀ ਸਬੰਧੀ 3 ਰੋਜ਼ਾ ਟਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ

ਚੰਡੀਗੜ੍ਹ, 14 ਨਵੰਬਰ (ਮਨਜੋਤ ਸਿੰਘ ਜੋਤ)- ਪੀ.ਜੀ.ਆਈ ਦੇ ਫ਼ਾਰਮਾਕੋਲੋਜੀ ਵਿਭਾਗ ਵੱਲੋਂ 3 ਰੋਜ਼ਾ ਐਕਸਪੈਰੀਮੈਂਟਲ ਫਾਰਮਾਕੋਲੋਜੀ ਲੈਬੋਰੇਟਰੀ (ਈ.ਪੀ.ਐਲ) ਟਰੇਨਿੰਗ ਪ੍ਰੋਗਰਾਮ ਦੀ ਅੱਜ ਸ਼ੁਰੂਆਤ ਕੀਤੀ ਗਈ | ਇਸ ਪ੍ਰੋਗਰਾਮ ਦੀ ਸ਼ੁਰੂਆਤ ਪਿਛਲੇ ਸਾਲ ਪੀ.ਜੀ.ਆਈ ਸਟਾਫ਼ ਕੌਾਸਲ ਵੱਲੋਂ ਪ੍ਰਵਾਨਗੀ ਦੇਣ ਤੋਂ ਬਾਅਦ ਕੀਤੀ ਗਈ ਸੀ | ਇਸ ਵਿਚ ਪਰੀ- ਕਲੀਨਿਕਲ ਅਤੇ ਕਲੀਨਿਕਲ ਪਹਿਲੂਆਂ ਬਾਰੇ ਧਿਆਨ ਕੇਂਦਰਿਤ ਕੀਤਾ ਜਾਂਦਾ ਹੈ | ਇਸ ਤੋਂ ਇਲਾਵਾ ਨਿਊਰੋਸਾਇੰਸ ਵਿਚ ਵਰਤੀਆਂ ਜਾਣ ਵਾਲੀਆਂ ਆਧੁਨਿਕ ਖੋਜਾਂ ਅਤੇ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ | ਇਸ ਟਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਪੀ.ਜੀ.ਆਈ ਦੇ ਡੀਨ ਡਾ.ਰਾਜੇਸ਼ ਕੁਮਾਰ, ਮਨੋਚਿਕਿਤਸਕ ਵਿਭਾਗ ਦੇ ਮੁਖੀ ਪ੍ਰੋ.ਅਜੀਤ ਅਵਸਥੀ, ਨਿਊਰੋਸਰਜਰੀ ਵਿਭਾਗ ਦੇ ਮੁਖੀ ਪ੍ਰੋ.ਐਸ.ਕੇ ਗੁਪਤਾ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਡਾਇਰੈਕਟਰ ਗੀਗੇਮਾਜਰਾ ਨੇ ਕਟਿੰਗ ਤੇ ਟੇਲਰਿੰਗ ਦਾ ਕੋਰਸ ਪੂਰਾ ਕਰਨ ਵਾਲੀਆਂ ਲੜਕੀਆਂ ਨੂੰ ਵੰਡੇ ਸਰਟੀਫਿਕੇਟ

ਐੱਸ. ਏ. ਐੱਸ. ਨਗਰ, 14 ਨਵੰਬਰ (ਕੇ. ਐੱਸ. ਰਾਣਾ)-ਇੱਥੋਂ ਨਾਲ ਲਗਦੇ ਪਿੰਡ ਗੀਗੇਮਾਜਰਾ ਵਿਖੇ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਕਟਿੰਗ ਅਤੇ ਟੇਲਰਿੰਗ ਦਾ ਤਿੰਨ ਮਹੀਨੇ ਦਾ ਕੋਰਸ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਵਲੋਂ ਕਰਵਾਇਆ ਗਿਆ | ਇਸ ਮੌਕੇ ਸਰਟੀਫਿਕੇਟ ...

ਪੂਰੀ ਖ਼ਬਰ »

ਪਡਿਆਲਾ ਵਿਖੇ ਨੌਵੇਂ ਤਿੰਨ ਰੋਜ਼ਾ ਗੁਰਮਤਿ ਸਮਾਗਮ ਦਾ ਪੋਸਟਰ ਰਿਲੀਜ਼

ਕੁਰਾਲੀ, 14 ਨਵੰਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੀ ਹੱਦ 'ਚ ਪੈਂਦੇ ਪਿੰਡ ਪਡਿਆਲਾ ਦੇ ਗੁਰਦੁਆਰਾ ਕਰਤਾਰਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਸੰਤ ਬਾਬਾ ਗਗਨਦੀਪ ਸਿੰਘ ਦੀ ਪ੍ਰੇਰਨਾ ਸਦਕਾ ਬ੍ਰਹਮ ਗਿਆਨੀ ਸੱਚਖੰਡ ਵਾਸੀ ...

ਪੂਰੀ ਖ਼ਬਰ »

ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ 22ਵਾਂ ਸਾਲਾਨਾ ਖੇਡ ਦਿਵਸ ਮਨਾਇਆ

ਕੁਰਾਲੀ, 14 ਨਵੰਬਰ (ਹਰਪ੍ਰੀਤ ਸਿੰਘ)-ਸਥਾਨਕ ਸ਼ਹਿਰ ਦੇ ਪਪਰਾਲੀ ਮਾਰਗ 'ਤੇ ਸਥਿਤ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸਕੂਲ ਦਾ 22ਵਾਂ ਸਾਲਾਨਾ ਖੇਡ ਦਿਵਸ ਮਨਾਇਆ ਗਿਆ | ਬਾਲ ਦਿਵਸ ਨੂੰ ਸਮਰਪਿਤ ਇਸ ਸਾਲਾਨਾ ਖੇਡ ਦਿਵਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ...

ਪੂਰੀ ਖ਼ਬਰ »

ਅੱਜ ਤੇ ਕੱਲ੍ਹ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ

ਐੱਸ. ਏ. ਐੱਸ. ਨਗਰ, 14 ਨਵੰਬਰ (ਕੇ. ਐੱਸ. ਰਾਣਾ)-ਵਾਟਰ ਸਪਲਾਈ ਸਕੀਮ ਫੇਜ਼-1, 2, 3 ਤੇ 4 ਕਜੌਲੀ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪੀ. ਐੱਸ. ਪੀ. ਸੀ. ਐੱਲ.) ਵਲੋਂ ਬਿਜਲੀ ਲਾਈਨਾਂ ਦੀ ਮੁਰੰਮਤ ਹਿੱਤ ਬਿਜਲੀ ਬੰਦ ਰੱਖੀ ਜਾ ਰਹੀ ਹੈ, ਜਿਸ ਕਾਰਨ ਵਾਟਰ ਸਪਲਾਈ ਸਕੀਮ ਫੇਜ਼-1, 2, ...

ਪੂਰੀ ਖ਼ਬਰ »

ਸਵੇਰੇ 10 ਵਜੇ ਤੋਂ ਪਹਿਲਾਂ ਸਕੂਲ ਲਗਾਉਣ ਵਾਲਿਆਂ ਵਿਰੁੱਧ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 14 ਨਵੰਬਰ (ਕੇ. ਐੱਸ. ਰਾਣਾ)-ਜ਼ਿਲ੍ਹੇ ਦੇ ਸਕੂਲਾਂ ਵਿਚ ਧੰੁਦ ਦੇ ਮੌਸਮ ਨੂੰ ਦੇਖਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਵਲੋਂ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਕੀਤਾ ਗਿਆ ਹੈ | ਐਸ. ਡੀ. ਐਮ. ਆਰ. ਪੀ. ...

ਪੂਰੀ ਖ਼ਬਰ »

ਅੱਜ ਤੇ ਕੱਲ੍ਹ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ

ਐੱਸ. ਏ. ਐੱਸ. ਨਗਰ, 14 ਨਵੰਬਰ (ਕੇ. ਐੱਸ. ਰਾਣਾ)-ਵਾਟਰ ਸਪਲਾਈ ਸਕੀਮ ਫੇਜ਼-1, 2, 3 ਤੇ 4 ਕਜੌਲੀ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪੀ. ਐੱਸ. ਪੀ. ਸੀ. ਐੱਲ.) ਵਲੋਂ ਬਿਜਲੀ ਲਾਈਨਾਂ ਦੀ ਮੁਰੰਮਤ ਹਿੱਤ ਬਿਜਲੀ ਬੰਦ ਰੱਖੀ ਜਾ ਰਹੀ ਹੈ, ਜਿਸ ਕਾਰਨ ਵਾਟਰ ਸਪਲਾਈ ਸਕੀਮ ਫੇਜ਼-1, 2, ...

ਪੂਰੀ ਖ਼ਬਰ »

ਏ.ਟੀ.ਐਮ. ਤੋੜਨ ਦੀ ਅਸਫਲ ਕੋਸ਼ਿਸ਼

ਖਰੜ, 14 ਨਵੰਬਰ (ਜੰਡਪੁਰੀ)-ਇੱਥੋਂ ਦੇ ਪਿੰਡ ਦੇਸੂਮਾਜਰਾ ਵਿਖੇ ਏ. ਟੀ. ਐਮ. ਤੋੜਨ ਦੀ ਅਸਫਲ ਕੋਸ਼ਿਸ਼ ਕੀਤੀ ਗਈ | ਖਰੜ ਸਦਰ ਥਾਣੇ ਦੇ ਮੁਖੀ ਭਗਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲਣ 'ਤੇ ਉਹ ਮੌਕੇ 'ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ...

ਪੂਰੀ ਖ਼ਬਰ »

ਹਮਲਾਵਰਾਾ ਨੂੰ ਕੀਤਾ ਅਦਾਲਤ ਵਿੱਚ ਪੇਸ਼

ਪੰਚਕੂਲਾ, 14 ਨਵੰਬਰ (ਕਪਿਲ)- ਰਾਜੀਵ ਕਲੋਨੀ ਵਿੱਚ ਸੁਖਬੀਰ ਨਾਾ ਦੇ ਵਿਅਕਤੀ ਉੱਤੇ ਹਮਲੇ ਦੇ ਸਬੰਧ ਵਿਚ ਗਿਰਫ਼ਤਾਰ ਕੀਤੇ ਦੋਨਾਾ ਅਰੋਪੀਆਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਇੱਕ ਅਰੋਪੀ ਨੂੰ ਨਿਆਇਕ ਹਿਰਾਸਤ ਵਿੱਚ ਅਤੇ ਦੂਜੇ ਨੂੰ ਇੱਕ ਦਿਨ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਦੇ ਮਕਾਨ ਵਿਚੋਂ ਲੱਖਾਂ ਰੁਪਏ ਦਾ ਸਾਮਾਨ ਚੋਰੀ

ਖਰੜ, 14 ਨਵੰਬਰ (ਜੰਡਪੁਰੀ)-ਇੱਥੋਂ ਦੇ ਗੁਪਤਾ ਅਪਾਰਟਮੈਂਟਸ ਵਿਚ ਇਕ ਪ੍ਰਵਾਸੀ ਭਾਰਤੀ ਦੇ ਮਕਾਨ ਵਿਚ ਚੋਰਾਂ ਵਲੋਂ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਹਰਿੰਦਰ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੇ ਚਾਚਾ ਗੁਰਮੀਤ ...

ਪੂਰੀ ਖ਼ਬਰ »

ਸਿੱਖ ਨੌਜਵਾਨ ਬਾਣੀ ਤੇ ਬਾਣੇ ਦੇ ਧਾਰਨੀ ਹੋਣ-ਗਿਆਨੀ ਰਘੁਬੀਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, 14 ਨਵੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਨੌਜਵਾਨ ਬੱਚੇ ਬੱਚੀਆਂ ਕੌਮ ਦਾ ਸਰਮਾਇਆ ਹਨ ਜਿਨ੍ਹਾਂ ਨੂੰ ਆਪਣੇ ਵਿਰਸੇ ਨਾਲ ਜੋੜਨਾ ਸਾਡਾ ਮੁੱਢਲਾ ਫਰਜ਼ ਹੈ | ਇਹ ਪ੍ਰਗਟਾਵਾ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਨੇ ਸ੍ਰੀ ਗੁਰੂ ਤੇਗ਼ ...

ਪੂਰੀ ਖ਼ਬਰ »

ਪੰਜਾਬ 'ਚ ਸਹਿਕਾਰੀ ਦੁੱਧ ਸਭਾਵਾਂ ਦਾ ਸੂਬੇ ਦੀ ਆਰਥਿਕਤਾ 'ਚ ਅਹਿਮ ਰੋਲ-ਰਾਣਾ ਕੇ. ਪੀ. ਸਿੰਘ

ਐੱਸ. ਏ. ਐੱਸ. ਨਗਰ, 14 ਨਵੰਬਰ (ਕੇ. ਐੱਸ. ਰਾਣਾ)- ਪੰਜਾਬ 'ਚ ਸਹਿਕਾਰੀ ਦੁੱਧ ਸਭਾਵਾਂ ਦਾ ਸੂਬੇ ਦੀ ਆਰਥਿਕਤਾ 'ਚ ਅਹਿਮ ਰੋਲ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਪੀਕਰ, ਪੰਜਾਬ ਵਿਧਾਨ ਸਭਾ ਰਾਣਾ ਕੇ. ਪੀ. ਸਿੰਘ ਨੇ ਪੰਜਾਬ ਵਿਚ ਵੇਰਕਾ ਮਿਲਕ ਪਲਾਂਟ ਤੋਂ 64ਵੇਂ ਸਰਬ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX