ਤਾਜਾ ਖ਼ਬਰਾਂ


ਸਫਦਰਜੰਗ ਹਸਪਤਾਲ ਪਹੁੰਚੀ ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ
. . .  7 minutes ago
ਨਵੀਂ ਦਿੱਲੀ, 7 ਦਸੰਬਰ- ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ ਰੇਖਾ ਸ਼ਰਮਾ ਸਫਦਰਜੰਗ ਹਸਪਤਾਲ ਪਹੁੰਚੀ ਹੈ ਜਿੱਥੇ ਦੇਰ ਰਾਤ ਉਨਾਓ ...
ਉਨਾਓ ਮਾਮਲੇ 'ਚ ਦੋਸ਼ੀਆਂ ਨੂੰ ਇਕ ਮਹੀਨੇ ਦੇ ਅੰਦਰ ਦਿੱਤੀ ਜਾਵੇ ਫਾਂਸੀ : ਸਵਾਤੀ ਮਾਲੀਵਾਲ
. . .  36 minutes ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਮਹਿਲਾ ਆਯੋਗ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਕਿਹਾ ਕਿ ਉਹ ਉੱਤਰ ਪ੍ਰਦੇਸ਼ ਸਰਕਾਰ ਅਤੇ ਕੇਂਦਰ ...
ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਹੋ ਰਹੀਆਂ ਹਨ ਚੋਣਾਂ
. . .  56 minutes ago
ਰਾਂਚੀ, 7 ਦਸੰਬਰ- ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਚੋਣਾਂ ਹੋ ਰਹੀਆਂ ਹਨ। ਲੋਕ ਸਵੇਰ ਤੋਂ ਹੀ ਵੋਟ ਪਾਉਣ...
ਅੱਜ ਦਾ ਵਿਚਾਰ
. . .  about 1 hour ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਫ਼ਤਿਹਗੜ੍ਹ ਸਾਹਿਬ, 6 ਦਸੰਬਰ (ਅਰੁਣ ਅਹੂਜਾ)- ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਆਲ ਇੰਡੀਆ ਪੈਰਾਂ ਮਿਲਟਰੀ ਫੋਰਸ ਵੱਲੋਂ 13 ਦਸੰਬਰ ਨੂੰ ਦਿੱਲੀ ਸੰਸਦ ਭਵਨ ਅਗੇ ਕੌਮੀ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ...
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਵੱਲੋਂ ਔਰਤਾਂ ਦੀਆਂ ਸੁਰੱਖਿਆ ਨੂੰ ਲੈ ਕੇ ਜ਼ਿਲ੍ਹੇ ਵਿਚ ਸ਼ਕਤੀ ਐਪ ਨੂੰ ਲਾਂਚ ਕੀਤਾ ਗਿਆ। ਇਸ ਤੋਂ ਇਲਾਵਾ 'ਪਿੱਕ ਐਂਡ ਡਰੋਪ' ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ...
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਬਾਈਪਾਸ ਤੋਂ ਅਗਵਾ ਹੋਏ ਨੌਜਵਾਨ ਨੂੰ ਪੁਲਿਸ ਨੇ ਮਹਿਜ ਕੁਝ ਘੰਟਿਆਂ ਮਗਰੋਂ ਹੀ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ...
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਬਟਾਲਾ, 6 ਦਸੰਬਰ (ਕਾਹਲੋਂ) - ਅਮਰੀਕਨ ਸਿਟੀਜ਼ਨ ਅੰਮ੍ਰਿਤ ਸਿੰਘ ਨਾਂਅ ਦਾ ਨੌਜਵਾਨ, ਜੋ ਕਿ ਕਰਤਾਰਪੁਰ ਲਾਂਘੇ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਆਇਆ ਸੀ, ਉਸ ਨੂੰ ਅੱਜ ਇਮੀਗ੍ਰੇਸ਼ਨ ਵੱਲੋਂ ਓ.ਸੀ.ਆਈ. ਕਾਰਡ ਨਾ ਹੋਣ ਦਾ ਇਤਰਾਜ਼ ਲੱਗਣ...
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  1 day ago
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  1 day ago
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਕੱਤਕ ਸੰਮਤ 549

ਰੂਪਨਗਰ

ਰੂਪਨਗਰ ਦੇ ਸਰਕਾਰੀ ਸਕੂਲਾਂ 'ਚ ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ

ਰੂਪਨਗਰ, 14 ਨਵੰਬਰ (ਸਤਨਾਮ ਸਿੰਘ ਸੱਤੀ)-ਸਿੱਖਿਆ ਵਿਭਾਗ ਪੰਜਾਬ ਵਲੋਂ ਅੱਜ ਬਾਲ ਦਿਵਸ ਮੌਕੇ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਪ੍ਰੀ-ਪ੍ਰਾਇਮਰੀ ਜਮਾਤਾਂ ਦਾ ਆਰੰਭ ਹੋਇਆ | ਜਿਸ ਤਹਿਤ ਜ਼ਿਲ੍ਹਾ ਰੂਪਨਗਰ ਦੇ ਕੁਲ 558 ਸਕੂਲਾਂ ਵਿਚ 4 ਹਜ਼ਾਰ ਤੋਂ ਵਧੇਰੇ ...

ਪੂਰੀ ਖ਼ਬਰ »

ਚੋਰੀ ਦਾ ਸਰੀਆ ਵੇਚਣ ਵਾਲਾ ਤੇ ਖ਼ਰੀਦਣ ਵਾਲਾ ਕਬਾੜੀਆਂ ਮੋਰਿੰਡਾ ਪੁਲਿਸ ਨੇ ਕੀਤਾ ਕਾਬੂ

ਮੋਰਿੰਡਾ, 14 ਨਵੰਬਰ (ਤਰਲੋਚਨ ਸਿੰਘ ਕੰਗ)-ਮੋਰਿੰਡਾ 'ਚ ਕਈ ਕਬਾੜ ਦੀਆਂ ਦੁਕਾਨਾਂ ਵਾਲੇ ਟਰੱਕ ਡਰਾਈਵਰਾਂ ਨਾਲ ਮਿਲ ਕੇ ਮਗਰਲੇ ਕਾਫੀ ਸਮੇਂ ਤੋਂ ਸਰੀਆ, ਚੈਨਲ, ਐਾਗਲਾਂ ਆਦਿ ਸਸਤੇ ਭਾਅ 'ਤੇ ਖ਼ਰੀਦਣ ਦੀਆਂ ਖ਼ਬਰਾਂ ਤਾਂ ਅਕਸਰ ਮਿਲਦੀਆਂ ਰਹਿੰਦੀਆਂ ਹਨ | ਡੀ.ਐਸ.ਪੀ. ...

ਪੂਰੀ ਖ਼ਬਰ »

ਵੱਖ-ਵੱਖ ਥਾੲੀਂ ਬਾਲ ਦਿਵਸ ਮਨਾਇਆ

ਸ੍ਰੀ ਅਨੰਦਪੁਰ ਸਾਹਿਬ, 14 ਨਵੰਬਰ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਅੱਜ ਮਾਈਟੀ ਖ਼ਾਲਸਾ ਇੰਟਰਨੈਸ਼ਨਲ ਸਕੂਲ 'ਚ 'ਬਾਲ ਦਿਵਸ' ਬਹੁਤ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਫੈਂਸੀ ਡਰੈੱਸ ਮੁਕਾਬਲੇ ਕਰਵਾਏ ਗਏ ਜਿਸ 'ਚ ਹਰ ਕਲਾਸ ਦੀ ਅਲੱਗ-ਅਲੱਗ ਥੀਮ ਜਿਵੇਂ ਐਨੀਮਲ, ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਵਿਖੇ ਬਾਲ ਦਿਵਸ ਮਨਾਇਆ

ਸ੍ਰੀ ਅਨੰਦਪੁਰ ਸਾਹਿਬ, 14 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ, ਸ੍ਰੀ ਅਨੰਦਪੁਰ ਸਾਹਿਬ ਵਿਖੇ ਬਾਲ ਦਿਵਸ ਸਕੂਲ ਸਟਾਫ਼ ਤੇ ਵਿਦਿਆਰਥੀਆਂ ਨੇ ਰਲ ਕੇ ਮਨਾਇਆ | ਸਕੂਲ ਦੇ ਪਿ੍ੰਸੀਪਲ/ ਪ੍ਰਬੰਧਕੀ ਅਫ਼ਸਰ ਗੁਰਮਿੰਦਰ ਸਿੰਘ ...

ਪੂਰੀ ਖ਼ਬਰ »

ਡਰਾਈਵਰ ਯੂਨੀਅਨ ਦੀ ਨਵੀਂ ਕਮੇਟੀ ਨੂੰ ਚਾਰਜ ਦਿਵਾਉਣ ਦੀ ਮੰਗ

ਰੂਪਨਗਰ, 14 ਨਵੰਬਰ (ਪ. ਪ.)-ਸਵਰਾਜ ਮਾਜ਼ਦਾ ਇਸਜ਼ੂ ਕੰਟਰੈਕਟ ਡਰਾਈਵਰਜ਼ ਯੂਨੀਅਨ ਆਸਰੋਂ ਦੀ ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਨਵ-ਗਠਿਤ ਯੂਨੀਅਨ ਦੀ ਆਰ. ਟੀ. ਆਈ. ਦੇ ਅਧੀਨ ਜਾਣਕਾਰੀ ਲਈ ਗਈ, ਜਿਸ ਤੋਂ ਸਾਬਤ ਹੁੰਦਾ ਹੈ ਕਿ ਨਵੀਂ ਚੋਣ ਸਬੰਧੀ ਸਾਰੀ ਕਾਰਵਾਈ ਸਹੀ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਮਲਟੀ ਸਪੈਸ਼ਲਿਟੀ ਹਸਪਤਾਲ ਵਿਖੇ ਮਨਾਇਆ ਵਿਸ਼ਵ ਸ਼ੂਗਰ ਦਿਵਸ

ਸ੍ਰੀ ਅਨੰਦਪੁਰ ਸਾਹਿਬ, 14 ਨਵੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਅੱਜ ਸ੍ਰੀ ਗੁਰੂ ਤੇਗ ਬਹਾਦਰ ਮਲਟੀ ਸਪੈਸ਼ਲਿਟੀ ਹਸਪਤਾਲ ਵਿਖੇ ਵਿਸ਼ਵ ਸ਼ੂਗਰ ਦਿਵਸ ਮਨਾਇਆ ਗਿਆ, ਜਿਸ ਵਿਚ 200 ਮਰੀਜ਼ਾਂ ਦੀ ਜਾਂਚ ਕੀਤੀ ਗਈ | ਮਾਹਿਰ ਸਰਜਨ ਡਾ: ਪਰਵਿੰਦਰਜੀਤ ਸਿੰਘ ਕੰਗ ਨੇ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਤਖਤਗੜ੍ਹ ਵਿਖੇ ਬਾਲ ਦਿਵਸ ਮੌਕੇ ਵਿਦਿਆਰਥੀਆਂ ਦੇ ਖੇਡ ਮੁਕਾਬਲੇ ਕਰਵਾਏ

ਨੂਰਪੁਰ ਬੇਦੀ, 14 ਨਵੰਬਰ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ਵਿਖੇ ਅੱਜ ਬਾਲ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਜਿੱਥੇ ਵਿਦਿਆਰਥੀਆਂ ਨੂੰ ਸਵੇਰੇ ਦੀ ਸਭਾ ਵਿਚ ਸ੍ਰੀ ਨਰਿੰਦਰਪਾਲ ਵਲੋਂ ਬਾਲ ਦਿਵਸ ਦੀ ...

ਪੂਰੀ ਖ਼ਬਰ »

ਟੁੱਟੀਆਂ ਸੜਕਾਂ ਦੇ ਮੁੱਦੇ ਨੂੰ ਲੈ ਕੇ ਵਿਧਾਇਕ ਸੰਦੋਆ ਵਲੋਂ ਧਰਨਾ ਅੱਜ

ਨੂਰਪੁਰ ਬੇਦੀ, 14 ਨਵੰਬਰ (ਰਾਜੇਸ਼ ਚੌਧਰੀ)-ਆਿਖ਼ਰਕਾਰ ਨੂਰਪੁਰ ਬੇਦੀ ਖੇਤਰ ਦੀਆਂ ਟੁੱਟੀਆਂ ਸੜਕਾਂ ਨੂੰ ਲੈ ਕੇ 'ਆਪ' ਦੇ ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਸੰਘਰਸ਼ ਕਰਨ ਦਾ ਐਲਾਨ ਕਰਨਾ ਹੀ ਪਿਆ | ਜਿਸ ਦੇ ਚੱਲਦਿਆਂ 15 ਨਵੰਬਰ ਨੂੰ ਉਨ੍ਹ•ਾਂ ਵਲੋਂ ਨੂਰਪੁਰ ...

ਪੂਰੀ ਖ਼ਬਰ »

ਟੁੱਟੀਆਂ ਸੜਕਾਂ ਦੇ ਮੁੱਦੇ ਨੂੰ ਲੈ ਕੇ ਵਿਧਾਇਕ ਸੰਦੋਆ ਵਲੋਂ ਧਰਨਾ ਅੱਜ

ਨੂਰਪੁਰ ਬੇਦੀ, 14 ਨਵੰਬਰ (ਰਾਜੇਸ਼ ਚੌਧਰੀ)-ਆਿਖ਼ਰਕਾਰ ਨੂਰਪੁਰ ਬੇਦੀ ਖੇਤਰ ਦੀਆਂ ਟੁੱਟੀਆਂ ਸੜਕਾਂ ਨੂੰ ਲੈ ਕੇ 'ਆਪ' ਦੇ ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਸੰਘਰਸ਼ ਕਰਨ ਦਾ ਐਲਾਨ ਕਰਨਾ ਹੀ ਪਿਆ | ਜਿਸ ਦੇ ਚੱਲਦਿਆਂ 15 ਨਵੰਬਰ ਨੂੰ ਉਨ੍ਹ•ਾਂ ਵਲੋਂ ਨੂਰਪੁਰ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿਬੜਿਆ ਲੀਕ ਤੋਂ ਹੱਟਵਾਂ ਜਨਮ ਦਿਨ ਸਮਾਗਮ

ਨੰਗਲ, 14 ਨਵੰਬਰ (ਗੁਰਪ੍ਰੀਤ ਗਰੇਵਾਲ)-ਪ੍ਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ ਪ੍ਰਧਾਨ ਬਲਜੀਤ ਸਿੰਘ ਬਡਵਾਲ ਦੇ ਸਪੁੱਤਰ ਕੁੰਵਰਜੀਤ ਅਤੇ ਬੇਟੀ ਜਪਜੀਤ ਦੇ ਜਨਮ ਦਿਨ ਮੌਕੇ ਜੰਗਲੀ ਜੀਵ ਵਿਆਖਿਆ ਕੇਂਦਰ ਵਿਖੇ ਲੀਕ ਤੋਂ ਹੱਟਵਾਂ ਤੇ ਸਮਾਜ ਨੂੰ ਸੇਧ ਦੇਣ ਵਾਲਾ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿਬੜਿਆ ਲੀਕ ਤੋਂ ਹੱਟਵਾਂ ਜਨਮ ਦਿਨ ਸਮਾਗਮ

ਨੰਗਲ, 14 ਨਵੰਬਰ (ਗੁਰਪ੍ਰੀਤ ਗਰੇਵਾਲ)-ਪ੍ਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ ਪ੍ਰਧਾਨ ਬਲਜੀਤ ਸਿੰਘ ਬਡਵਾਲ ਦੇ ਸਪੁੱਤਰ ਕੁੰਵਰਜੀਤ ਅਤੇ ਬੇਟੀ ਜਪਜੀਤ ਦੇ ਜਨਮ ਦਿਨ ਮੌਕੇ ਜੰਗਲੀ ਜੀਵ ਵਿਆਖਿਆ ਕੇਂਦਰ ਵਿਖੇ ਲੀਕ ਤੋਂ ਹੱਟਵਾਂ ਤੇ ਸਮਾਜ ਨੂੰ ਸੇਧ ਦੇਣ ਵਾਲਾ ...

ਪੂਰੀ ਖ਼ਬਰ »

ਬਿਜਲੀ ਦੀਆਂ ਢਿੱਲੀਆਂ ਤਾਰਾਂ ਕਾਰਨ ਵਾਪਰ ਸਕਦਾ ਹੈ ਹਾਦਸਾ

ਪੁਰਖਾਲੀ, 14 ਨਵੰਬਰ (ਬੰਟੀ)-ਪਿੰਡ ਬੱਲਮਗੜ੍ਹ ਮੰਦਵਾੜਾ ਵਿਖੇ ਬਿਜਲੀ ਦੀਆਂ ਢਿੱਲੀਆਂ ਤਾਰਾਂ ਕਾਰਨ ਕਦੇ ਵੀ ਹਾਦਸਾ ਵਾਪਰ ਸਕਦਾ ਹੈ ਪਰ ਇਨ੍ਹਾਂ ਤਾਰਾਂ ਵੱਲ ਸਬੰਧਿਤ ਵਿਭਾਗ ਦਾ ਕੋਈ ਧਿਆਨ ਨਹੀਂ ਜਾਪਦਾ | ਇਸ ਸਬੰਧ ਵਿਚ ਪਿੰਡ ਵਾਸੀਆਂ ਨੇ ਦੱਸਿਆ ਕਿ ਬੱਲਮਗੜ੍ਹ ...

ਪੂਰੀ ਖ਼ਬਰ »

ਡੀ.ਸੀ. ਵਲੋਂ ਬੇਈਹਾਰਾ ਖੱਡ ਦੀ ਬੋਲੀ ਰੱਦ ਕਰਨ ਦੀ ਸਿਫ਼ਾਰਿਸ਼

ਰੂਪਨਗਰ, 14 ਨਵੰਬਰ (ਸਤਨਾਮ ਸਿੰਘ ਸੱਤੀ)-ਡਿਪਟੀ ਕਮਿਸ਼ਨਰ ਰੂਪਨਗਰ ਵਲੋਂ ਅੱਜ ਮਾਈਨਿੰਗ ਵਿਭਾਗ ਨੂੰ ਨੂਰਪੁਰ ਬੇਦੀ ਖੇਤਰ ਦੇ ਪਿੰਡ ਬੇਈਹਾਰਾ ਵਿਖੇ ਪਿਛਲੇ ਕੁੱਝ ਦਿਨ ਤੋਂ ਚੱਲ ਰਹੀ ਨਜਾਇਜ਼ ਮਾਈਨਿੰਗ ਲਈ ਚਰਚਿਤ ਖੱਡ ਦੀ ਬੋਲੀ ਰੱਦ ਕਰਨ ਦੀ ਸਿਫ਼ਾਰਿਸ਼ ਕੀਤੀ ...

ਪੂਰੀ ਖ਼ਬਰ »

ਇਲਾਕਾ ਸੰਘਰਸ਼ ਕਮੇਟੀ ਨੇ 17 ਨੂੰ ਸੱਦੀ ਹੰਗਾਮੀ ਬੈਠਕ

ਨੂਰਪੁਰ ਬੇਦੀ, 14 ਨਵੰਬਰ (ਰਾਜੇਸ਼ ਚੌਧਰੀ)-ਨੂਰਪੁਰ ਬੇਦੀ ਖੇਤਰ 'ਚ ਚੱਲ ਰਹੀ ਗੈਰ ਕਾਨੂੰਨੀ ਮਾਈਨਿੰਗ ਤੇ ਖਸਤਾ ਹਾਲ ਸੜਕਾਂ ਨੂੰ ਲੈ ਕੇ ਸੰਘਰਸ਼ ਕਰਦੀ ਆ ਰਹੀ ਇਲਾਕਾ ਸੰਘਰਸ਼ ਕਮੇਟੀ ਨੇ 17 ਨਵੰਬਰ ਨੂੰ ਸਵੇਰੇ 10 ਵਜੇ ਨੂਰਪੁਰ ਬੇਦੀ ਸਥਿਤ ਪੀਰ ਬਾਬਾ ਜ਼ਿੰਦਾ ...

ਪੂਰੀ ਖ਼ਬਰ »

ਪਿੰਡ ਬਾਸ ਦੇ ਦੰਗਲ 'ਚ ਕ੍ਰਿਸ਼ਨ ਖੰਨਾ ਨੇ ਜਿੱਤੀ ਵੱਡੀ ਝੰਡੀ ਦੀ ਕੁਸ਼ਤੀ

ਨੰਗਲ, 14 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਲੱਖਦਾਤਾ ਵੈੱਲਫੇਅਰ ਦੰਗਲ ਕਮੇਟੀ ਪਿੰਡ ਬਾਸ ਵਲੋਂ ਨੰਬਰਦਾਰ ਦਰਸ਼ਨ ਸਿੰਘ ਢਿੱਲੋਂ ਦੀ ਅਗਵਾਈ ਹੇਠ 35ਵਾਂ ਵਿਸ਼ਾਲ ਕੁਸ਼ਤੀ ਦੰਗਲ ਹਜ਼ਾਰਾਂ ਦਰਸ਼ਕਾਂ ਦੀ ਹਾਜ਼ਰੀ 'ਚ ਤਾਰਿਆਂ ਦੀ ਲੋਆਂ ਹੇਠ ਅਮਿੱਟ ਯਾਦਾਂ ਛੱਡਦਾ ਸਮਾਪਤ ਹੋ ਗਿਆ | ਇਸ ਦੰਗਲ 'ਚ ਵੱਡੀ ਝੰਡੀ ਦੀ ਕੁਸ਼ਤੀ ਦਾ ਮੁਕਾਬਲਾ ਕ੍ਰਿਸ਼ਨ ਖੰਨਾ ਅਤੇ ਵਿੱਕੀ ਚੰਡੀਗੜ੍ਹ• ਵਿਚਕਾਰ ਹੋਇਆ ਤੇ ਆਪਣੇ ਨਰੋਏ ਜੁੱਸੇ ਤੇ ਵਧੀਆ ਦਾਅ ਪੇਚਾਂ ਨਾਲ ਆਖ਼ਰ ਕ੍ਰਿਸ਼ਨ ਖੰਨਾ ਨੇ ਚੰਡੀਗੜ੍ਹ•ੀਏ ਪਹਿਲਵਾਨ ਨੂੰ ਚਿੱਤ ਕਰਕੇ ਇਕ ਲੱਖ ਰੁਪਏ ਦੀ ਕੁਸ਼ਤੀ ਆਪਣੇ ਨਾਂਅ ਕਰ ਲਈ | ਇਹ ਕੁਸ਼ਤੀ ਡਾ. ਸੁਰਿੰਦਰ ਰਾਣਾ ਦਹਿਲਾਂ ਵਲੋਂ ਛੁਡਵਾਈ ਗਈ | ਇਸ ਮੌਕੇ ਸਮਾਜ ਸੇਵਕ ਪ੍ਰਦੀਪ ਊਭੀ ਨੇ ਕਿਹਾ ਕਿ ਪਿੰਡ ਬਾਸ ਦੀ ਦੰਗਲ ਕਮੇਟੀ ਦਾ ਇਹ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ ਅਤੇ ਅਜਿਹੇ ਖੇਡ ਮੇਲੇ ਅਜੋਕੇ ਸਮੇਂ ਅੰਦਰ ਨੌਜਵਾਨ ਪੀੜ•ੀ ਲਈ ਅਹਿਮ ਹੈ | ਪ੍ਰਧਾਨ ਢਿੱਲੋਂ ਨੇ ਦੱਸਿਆ ਕਿ ਇਸ ਦੰਗਲ 'ਚ ਪੰਜਾਬ, ਹਿਮਾਚਲ, ਹਰਿਆਣਾ ਅਤੇ ਚੰਡੀਗੜ੍ਹ• ਦੇ ਲਗਪਗ 200 ਨਾਮਵਰ ਨੌਜਵਾਨ ਪਹਿਲਵਾਨਾਂ ਵਲੋਂ ਹਿੱਸਾ ਲਿਆ ਗਿਆ | ਸ. ਢਿੱਲੋਂ ਨੇ ਦੱਸਿਆ ਕਿ ਇਹ ਕੁਸ਼ਤੀ ਦੰਗਲ ਕਰਾਉਣ ਦਾ ਮਕਸਦ ਅਜੋਕੀ ਨੌਜਵਾਨ ਪੀੜ•ੀ ਨੂੰ ਪੁਰਾਤਨ ਖੇਡਾਂ ਨਾਲ ਜੋੜਨਾ ਤੇ ਨਸ਼ਿਆਂ ਦੀ ਦਲਦਲ 'ਚ ਧਸਣ ਤੋਂ ਰੋਕਣਾ ਹੈ | ਇਸ ਮੌਕੇ ਜਸਪਾਲ ਸਿੰਘ ਭੰਗਲ, ਮੋਤੀ ਲਾਲ, ਸੰਜੀਵ ਕੁਮਾਰ ਰੂਪਰਾਏ, ਸੁਨੀਲ ਕੁਮਾਰ ਨੀਲੂ, ਠੇਕੇਦਾਰ ਮੂਲ ਰਾਜ ਧੀਮਾਨ, ਠੇਕੇਦਾਰ ਰਮੇਸ਼ ਸੋਨੀ, ਠੇਕੇਦਾਰ ਜਤਿੰਦਰ ਕੁਮਾਰ ਮੋਹਣਾ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਸ੍ਰੀ ਚਮਕੌਰ ਸਾਹਿਬ 'ਚ ਮਨਾਇਆ ਬਾਲ ਦਿਵਸ

ਸ੍ਰੀ ਚਮਕੌਰ ਸਾਹਿਬ, 14 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ 'ਚ ਅੱਜ ਬਾਲ ਦਿਵਸ ਮਨਾਇਆ ਗਿਆ | ਇਸ ਮੌਕੇ ਸੰਸਥਾ ਦੇ ਪ੍ਰਧਾਨ ਗੁਰਦੇਵ ਸਿੰਘ ਅਟਵਾਲ ਤੇ ਨਿਰਦੇਸ਼ਕਾ ਸਿੰਦਰਪਾਲ ਕੌਰ ਅਟਵਾਲ ਨੇ ਬਾਲ ਦਿਵਸ ਸਬੰਧੀ ਚਾਨਣਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX