ਤਾਜਾ ਖ਼ਬਰਾਂ


ਚੋਰਾਂ ਨੇ ਬੰਦ ਮਕਾਨ ਚੋਂ 14 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ 'ਤੇ ਕੀਤਾ ਹੱਥ ਸਾਫ਼
. . .  about 1 hour ago
ਡੇਰਾਬਸੀ, 9 ਨਵੰਬਰ( ਸ਼ਾਮ ਸਿੰਘ ਸੰਧੂ ) - ਬੀਤੀ ਦੇਰ ਡੇਰਾਬਸੀ ਸਥਿਤ ਪੰਜਾਬੀ ਬਾਗ ਕਾਲੋਨੀ ਵਿਚ ਇੱਕ ਬੰਦ ਮਕਾਨ ਦੇ ਤਾਲੇ ਤੋੜ ਕੇ ਚੋਰ ਕਰੀਬ 12 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ ਸਮੇਤ ਹੋਰ ਘਰੇਲੂ ਸਾਮਾਨ ਚੋਰੀ ਕਰ ਕੇ ਲੈ ਗਏ। ਚੋਰੀ ਦੀ ਵਾਰਦਾਤ...
ਸਵਾਤੀ ਮਾਲੀਵਾਲ ਨੇ ਸਮ੍ਰਿਤੀ ਈਰਾਨੀ ਨਿਰਭਿਆ ਫ਼ੰਡ ਵੰਡਣ ਲਈ ਲਿਖੀ ਚਿੱਠੀ
. . .  about 1 hour ago
ਨਵੀਂ ਦਿੱਲੀ, 9 ਦਸੰਬਰ - ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਈਰਾਨੀ ਨੂੰ ਚਿੱਠੀ ਲਿਖ ਸੂਬਿਆ ਨੂੰ ਨਿਰਭਿਆ...
ਦਿੱਲੀ ਅਗਨੀਕਾਂਡ : ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ ਸਰਕਾਰ ਸਮੇਤ ਹੋਰਨਾਂ ਨੂੰ ਭੇਜਿਆ ਨੋਟਿਸ
. . .  about 1 hour ago
ਨਵੀਂ ਦਿੱਲੀ, 9 ਦਸੰਬਰ - ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ (ਐਨ.ਐੱਚ.ਆਰ.ਸੀ) ਨੇ ਦਿੱਲੀ ਅਗਨੀਕਾਂਡ ਨੂੰ ਲੈ ਕੇ ਮੁੱਖ ਸਕੱਤਰ, ਦਿੱਲੀ ਸਰਕਾਰ, ਪੁਲਿਸ ਕਮਿਸ਼ਨਰ ਦਿੱਲੀ ਅਤੇ ਨਗਰ ਨਿਗਮ ਦਿੱਲੀ ਦੇ ਕਮਿਸ਼ਨਰ...
ਡਮਟਾਲ ਪੁਲਿਸ ਵੱਲੋਂ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਡਮਟਾਲ, 9 ਦਸੰਬਰ (ਰਾਕੇਸ਼ ਕੁਮਾਰ) - ਥਾਣਾ ਡਮਟਾਲ ਦੀ ਪੁਲਿਸ ਨੇ ਗਸ਼ਤ ਦੌਰਾਨ 21 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਹਿਚਾਣ...
ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ ਨਹੀਂ - ਮਮਤਾ ਬੈਨਰਜੀ
. . .  about 2 hours ago
ਕੋਲਕਾਤਾ, 9 ਦਸੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਖੜਗਪੁਰ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ...
ਸਾਵਰਕਰ ਨੇ ਰੱਖੀ ਸੀ ਦੋ ਰਾਸ਼ਟਰ ਸਿਧਾਂਤ ਦੀ ਨੀਂਹ - ਮਨੀਸ਼ ਤਿਵਾੜੀ
. . .  about 2 hours ago
ਨਵੀਂ ਦਿੱਲੀ, 9 ਦਸੰਬਰ - ਕਾਂਗਰਸ ਦੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਹਿੰਦੇ ਹਨ ਕਿ ਧਰਮ ਦੇ...
ਸੰਸਦ ਕੰਪਲੈਕਸ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਵਿਅਕਤੀ ਕਾਬੂ
. . .  about 2 hours ago
ਨਵੀਂ ਦਿੱਲੀ, 9 ਦਸੰਬਰ - ਸੰਸਦ ਕੰਪਲੈਕਸ 'ਚ ਦਾਖਲ ਹੋ ਰਹੇ ਇੱਕ ਵਿਅਕਤੀ ਨੂੰ ਸੁਰੱਖਿਆ ਬਲਾਂ ਨੇ ਕਾਬੂ ਕਰ ਲਿਆ, ਜਿਸ ਨੂੰ ਕਿ ਦਿੱਲੀ ਪੁਲਿਸ ਹਵਾਲੇ ਕਰ ਦਿੱਤਾ...
ਮਣੀਪੁਰ 'ਚ ਇਨਰ ਲਾਈਨ ਪਰਮਿਟ ਲਾਗੂ ਹੋਵੇਗਾ- ਅਮਿਤ ਸ਼ਾਹ
. . .  about 3 hours ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਬਹਿਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮਣੀਪੁਰ ਨੂੰ ਇਨਰ ਲਾਈਨ ਪਰਮਿਟ ਸਿਸਟਮ 'ਚ ਸ਼ਾਮਲ...
ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਚਰਚਾ ਜਾਰੀ
. . .  about 3 hours ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 2019 'ਤੇ ਲੋਕ ਸਭਾ 'ਚ ਚਰਚਾ ਜਾਰੀ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਬਿੱਲ...
ਅਸਲਾ ਸੋਧ ਬਿੱਲ ਲੋਕ ਸਭਾ 'ਚ ਪਾਸ
. . .  about 3 hours ago
ਨਵੀਂ ਦਿੱਲੀ, 9 ਦਸੰਬਰ- ਚਰਚਾ ਤੋਂ ਬਾਅਦ ਅਸਲਾ ਸੋਧ ਬਿੱਲ 2019 ਲੋਕ ਸਭਾ......
ਟੋਕੀਓ ਓਲੰਪਿਕ ਤੋਂ ਬਾਹਰ ਹੋਇਆ ਰੂਸ
. . .  about 3 hours ago
ਮਾਸਕੋ, 9 ਦਸੰਬਰ- ਟੋਕੀਓ ਓਲੰਪਿਕ 'ਚ ਸ਼ਾਮਲ ਹੋਣ ਦੀਆਂ ਰੂਸ ਦੀਆਂ ਉਮੀਦਾਂ ਖ਼ਤਮ ਹੋ ਗਈਆਂ ਹਨ। ਵਰਲਡ ਐਂਟੀ ਡੋਪਿੰਗ ਏਜੰਸੀ (ਡਬਲਯੂ. ਏ. ਡੀ. ਏ.) ਨੇ ਡੋਪਿੰਗ ਦੇ ਦੋਸ਼...
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 4 hours ago
ਸ੍ਰੀਨਗਰ, 9 ਦਸੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ ਫੌਜ...
ਰਾਸ਼ਟਰਪਤੀ ਭਵਨ ਵੱਲ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀਆਂ 'ਤੇ ਪੁਲਿਸ ਵਲੋਂ ਲਾਠੀਚਾਰਜ
. . .  about 4 hours ago
ਨਵੀਂ ਦਿੱਲੀ, 9 ਦਸੰਬਰ- ਫ਼ੀਸ ਵਾਧੇ ਦੇ ਵਿਵਾਦ ਨੂੰ ਲੈ ਕੇ ਰਾਸ਼ਟਰਪਤੀ ਭਵਨ ਵੱਲ ਮਾਰਚ ਕਰ ਰਹੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀਆਂ...
ਜੈਤੋ-ਕੋਟਕਪੂਰਾ ਰੋਡ 'ਤੇ ਪਿੰਡ ਮੱਤਾ ਦੇ ਲੋਕਾਂ ਨੇ ਨੌਜਵਾਨ ਦੀ ਲਾਸ਼ ਰੱਖ ਕੇ ਲਾਇਆ ਧਰਨਾ
. . .  about 4 hours ago
ਜੈਤੋ, 9 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪਿੰਡ ਮੱਤਾ ਦੇ ਲੋਕਾਂ ਨੇ ਮ੍ਰਿਤਕ ਮਨਪ੍ਰੀਤ ਸਿੰਘ ਦੀ ਲਾਸ਼ ਨੂੰ ਜੈਤੋ-ਕੋਟਕਪੂਰਾ ਰੋਡ 'ਤੇ ਸਥਿਤ ਪਿੰਡ ਅਜਿੱਤਗਿੱਲ ਵਿਖੇ ਰੱਖ ਕੇ ਪੁਲਿਸ ਪ੍ਰਸ਼ਾਸਨ...
ਜਲੰਧਰ: ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੀ ਮੀਟਿੰਗ 'ਚ ਪਹੁੰਚੇ ਸੁਨੀਲ ਜਾਖੜ
. . .  about 4 hours ago
ਜਲੰਧਰ, 9 ਦਸੰਬਰ (ਚਿਰਾਗ਼)- ਜਲੰਧਰ ਦੇ ਅਰਬਨ ਅਸਟੇਟ ਫ਼ੇਜ਼ 2 ਵਿਖੇ ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ ਤੋਂ ਬਾਅਦ ਸੁਨੀਲ ਜਾਖੜ ਜ਼ਿਲ੍ਹਾ ਕਾਂਗਰਸੀ...
ਕਰਨਾਟਕ ਜ਼ਿਮਨੀ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਸਿਧਰਾਮਈਆ ਨੇ ਦਿੱਤਾ ਅਸਤੀਫ਼ਾ
. . .  about 4 hours ago
ਬੰਬ ਧਮਾਕੇ ਦੇ ਮਾਮਲੇ 'ਚ ਭਾਈ ਹਵਾਰਾ ਬਰੀ
. . .  about 4 hours ago
ਕਰਨਾਟਕ ਵਿਧਾਨ ਸਭਾ ਚੋਣਾਂ : 6 ਸੀਟਾਂ 'ਤੇ ਅੱਗੇ ਚੱਲ ਰਹੀ ਹੈ ਭਾਜਪਾ
. . .  about 5 hours ago
ਸੁਪਰੀਮ ਕੋਰਟ ਨੇ ਦਿੱਲੀ 'ਚ ਨਿਰਮਾਣ ਕਾਰਜਾਂ 'ਤੇ ਲੱਗੀ ਰੋਕ ਹਟਾਈ
. . .  about 5 hours ago
ਰਾਹੁਲ ਬੋਲੇ- ਔਰਤਾਂ ਨੂੰ ਬਾਹਰ ਨਿਕਲਣ 'ਚ ਡਰ, ਕਿਹੋ ਜਿਹੀ ਰੱਖਿਆ ਕਰ ਰਹੇ ਪ੍ਰਧਾਨ ਮੰਤਰੀ?
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਕੱਤਕ ਸੰਮਤ 549

ਰੂਪਨਗਰ

ਰੂਪਨਗਰ ਦੇ ਸਰਕਾਰੀ ਸਕੂਲਾਂ 'ਚ ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ

ਰੂਪਨਗਰ, 14 ਨਵੰਬਰ (ਸਤਨਾਮ ਸਿੰਘ ਸੱਤੀ)-ਸਿੱਖਿਆ ਵਿਭਾਗ ਪੰਜਾਬ ਵਲੋਂ ਅੱਜ ਬਾਲ ਦਿਵਸ ਮੌਕੇ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਪ੍ਰੀ-ਪ੍ਰਾਇਮਰੀ ਜਮਾਤਾਂ ਦਾ ਆਰੰਭ ਹੋਇਆ | ਜਿਸ ਤਹਿਤ ਜ਼ਿਲ੍ਹਾ ਰੂਪਨਗਰ ਦੇ ਕੁਲ 558 ਸਕੂਲਾਂ ਵਿਚ 4 ਹਜ਼ਾਰ ਤੋਂ ਵਧੇਰੇ ...

ਪੂਰੀ ਖ਼ਬਰ »

ਚੋਰੀ ਦਾ ਸਰੀਆ ਵੇਚਣ ਵਾਲਾ ਤੇ ਖ਼ਰੀਦਣ ਵਾਲਾ ਕਬਾੜੀਆਂ ਮੋਰਿੰਡਾ ਪੁਲਿਸ ਨੇ ਕੀਤਾ ਕਾਬੂ

ਮੋਰਿੰਡਾ, 14 ਨਵੰਬਰ (ਤਰਲੋਚਨ ਸਿੰਘ ਕੰਗ)-ਮੋਰਿੰਡਾ 'ਚ ਕਈ ਕਬਾੜ ਦੀਆਂ ਦੁਕਾਨਾਂ ਵਾਲੇ ਟਰੱਕ ਡਰਾਈਵਰਾਂ ਨਾਲ ਮਿਲ ਕੇ ਮਗਰਲੇ ਕਾਫੀ ਸਮੇਂ ਤੋਂ ਸਰੀਆ, ਚੈਨਲ, ਐਾਗਲਾਂ ਆਦਿ ਸਸਤੇ ਭਾਅ 'ਤੇ ਖ਼ਰੀਦਣ ਦੀਆਂ ਖ਼ਬਰਾਂ ਤਾਂ ਅਕਸਰ ਮਿਲਦੀਆਂ ਰਹਿੰਦੀਆਂ ਹਨ | ਡੀ.ਐਸ.ਪੀ. ...

ਪੂਰੀ ਖ਼ਬਰ »

ਵੱਖ-ਵੱਖ ਥਾੲੀਂ ਬਾਲ ਦਿਵਸ ਮਨਾਇਆ

ਸ੍ਰੀ ਅਨੰਦਪੁਰ ਸਾਹਿਬ, 14 ਨਵੰਬਰ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਅੱਜ ਮਾਈਟੀ ਖ਼ਾਲਸਾ ਇੰਟਰਨੈਸ਼ਨਲ ਸਕੂਲ 'ਚ 'ਬਾਲ ਦਿਵਸ' ਬਹੁਤ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਫੈਂਸੀ ਡਰੈੱਸ ਮੁਕਾਬਲੇ ਕਰਵਾਏ ਗਏ ਜਿਸ 'ਚ ਹਰ ਕਲਾਸ ਦੀ ਅਲੱਗ-ਅਲੱਗ ਥੀਮ ਜਿਵੇਂ ਐਨੀਮਲ, ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਵਿਖੇ ਬਾਲ ਦਿਵਸ ਮਨਾਇਆ

ਸ੍ਰੀ ਅਨੰਦਪੁਰ ਸਾਹਿਬ, 14 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ, ਸ੍ਰੀ ਅਨੰਦਪੁਰ ਸਾਹਿਬ ਵਿਖੇ ਬਾਲ ਦਿਵਸ ਸਕੂਲ ਸਟਾਫ਼ ਤੇ ਵਿਦਿਆਰਥੀਆਂ ਨੇ ਰਲ ਕੇ ਮਨਾਇਆ | ਸਕੂਲ ਦੇ ਪਿ੍ੰਸੀਪਲ/ ਪ੍ਰਬੰਧਕੀ ਅਫ਼ਸਰ ਗੁਰਮਿੰਦਰ ਸਿੰਘ ...

ਪੂਰੀ ਖ਼ਬਰ »

ਡਰਾਈਵਰ ਯੂਨੀਅਨ ਦੀ ਨਵੀਂ ਕਮੇਟੀ ਨੂੰ ਚਾਰਜ ਦਿਵਾਉਣ ਦੀ ਮੰਗ

ਰੂਪਨਗਰ, 14 ਨਵੰਬਰ (ਪ. ਪ.)-ਸਵਰਾਜ ਮਾਜ਼ਦਾ ਇਸਜ਼ੂ ਕੰਟਰੈਕਟ ਡਰਾਈਵਰਜ਼ ਯੂਨੀਅਨ ਆਸਰੋਂ ਦੀ ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਨਵ-ਗਠਿਤ ਯੂਨੀਅਨ ਦੀ ਆਰ. ਟੀ. ਆਈ. ਦੇ ਅਧੀਨ ਜਾਣਕਾਰੀ ਲਈ ਗਈ, ਜਿਸ ਤੋਂ ਸਾਬਤ ਹੁੰਦਾ ਹੈ ਕਿ ਨਵੀਂ ਚੋਣ ਸਬੰਧੀ ਸਾਰੀ ਕਾਰਵਾਈ ਸਹੀ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਮਲਟੀ ਸਪੈਸ਼ਲਿਟੀ ਹਸਪਤਾਲ ਵਿਖੇ ਮਨਾਇਆ ਵਿਸ਼ਵ ਸ਼ੂਗਰ ਦਿਵਸ

ਸ੍ਰੀ ਅਨੰਦਪੁਰ ਸਾਹਿਬ, 14 ਨਵੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਅੱਜ ਸ੍ਰੀ ਗੁਰੂ ਤੇਗ ਬਹਾਦਰ ਮਲਟੀ ਸਪੈਸ਼ਲਿਟੀ ਹਸਪਤਾਲ ਵਿਖੇ ਵਿਸ਼ਵ ਸ਼ੂਗਰ ਦਿਵਸ ਮਨਾਇਆ ਗਿਆ, ਜਿਸ ਵਿਚ 200 ਮਰੀਜ਼ਾਂ ਦੀ ਜਾਂਚ ਕੀਤੀ ਗਈ | ਮਾਹਿਰ ਸਰਜਨ ਡਾ: ਪਰਵਿੰਦਰਜੀਤ ਸਿੰਘ ਕੰਗ ਨੇ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਤਖਤਗੜ੍ਹ ਵਿਖੇ ਬਾਲ ਦਿਵਸ ਮੌਕੇ ਵਿਦਿਆਰਥੀਆਂ ਦੇ ਖੇਡ ਮੁਕਾਬਲੇ ਕਰਵਾਏ

ਨੂਰਪੁਰ ਬੇਦੀ, 14 ਨਵੰਬਰ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ਵਿਖੇ ਅੱਜ ਬਾਲ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਜਿੱਥੇ ਵਿਦਿਆਰਥੀਆਂ ਨੂੰ ਸਵੇਰੇ ਦੀ ਸਭਾ ਵਿਚ ਸ੍ਰੀ ਨਰਿੰਦਰਪਾਲ ਵਲੋਂ ਬਾਲ ਦਿਵਸ ਦੀ ...

ਪੂਰੀ ਖ਼ਬਰ »

ਟੁੱਟੀਆਂ ਸੜਕਾਂ ਦੇ ਮੁੱਦੇ ਨੂੰ ਲੈ ਕੇ ਵਿਧਾਇਕ ਸੰਦੋਆ ਵਲੋਂ ਧਰਨਾ ਅੱਜ

ਨੂਰਪੁਰ ਬੇਦੀ, 14 ਨਵੰਬਰ (ਰਾਜੇਸ਼ ਚੌਧਰੀ)-ਆਿਖ਼ਰਕਾਰ ਨੂਰਪੁਰ ਬੇਦੀ ਖੇਤਰ ਦੀਆਂ ਟੁੱਟੀਆਂ ਸੜਕਾਂ ਨੂੰ ਲੈ ਕੇ 'ਆਪ' ਦੇ ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਸੰਘਰਸ਼ ਕਰਨ ਦਾ ਐਲਾਨ ਕਰਨਾ ਹੀ ਪਿਆ | ਜਿਸ ਦੇ ਚੱਲਦਿਆਂ 15 ਨਵੰਬਰ ਨੂੰ ਉਨ੍ਹ•ਾਂ ਵਲੋਂ ਨੂਰਪੁਰ ...

ਪੂਰੀ ਖ਼ਬਰ »

ਟੁੱਟੀਆਂ ਸੜਕਾਂ ਦੇ ਮੁੱਦੇ ਨੂੰ ਲੈ ਕੇ ਵਿਧਾਇਕ ਸੰਦੋਆ ਵਲੋਂ ਧਰਨਾ ਅੱਜ

ਨੂਰਪੁਰ ਬੇਦੀ, 14 ਨਵੰਬਰ (ਰਾਜੇਸ਼ ਚੌਧਰੀ)-ਆਿਖ਼ਰਕਾਰ ਨੂਰਪੁਰ ਬੇਦੀ ਖੇਤਰ ਦੀਆਂ ਟੁੱਟੀਆਂ ਸੜਕਾਂ ਨੂੰ ਲੈ ਕੇ 'ਆਪ' ਦੇ ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਸੰਘਰਸ਼ ਕਰਨ ਦਾ ਐਲਾਨ ਕਰਨਾ ਹੀ ਪਿਆ | ਜਿਸ ਦੇ ਚੱਲਦਿਆਂ 15 ਨਵੰਬਰ ਨੂੰ ਉਨ੍ਹ•ਾਂ ਵਲੋਂ ਨੂਰਪੁਰ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿਬੜਿਆ ਲੀਕ ਤੋਂ ਹੱਟਵਾਂ ਜਨਮ ਦਿਨ ਸਮਾਗਮ

ਨੰਗਲ, 14 ਨਵੰਬਰ (ਗੁਰਪ੍ਰੀਤ ਗਰੇਵਾਲ)-ਪ੍ਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ ਪ੍ਰਧਾਨ ਬਲਜੀਤ ਸਿੰਘ ਬਡਵਾਲ ਦੇ ਸਪੁੱਤਰ ਕੁੰਵਰਜੀਤ ਅਤੇ ਬੇਟੀ ਜਪਜੀਤ ਦੇ ਜਨਮ ਦਿਨ ਮੌਕੇ ਜੰਗਲੀ ਜੀਵ ਵਿਆਖਿਆ ਕੇਂਦਰ ਵਿਖੇ ਲੀਕ ਤੋਂ ਹੱਟਵਾਂ ਤੇ ਸਮਾਜ ਨੂੰ ਸੇਧ ਦੇਣ ਵਾਲਾ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿਬੜਿਆ ਲੀਕ ਤੋਂ ਹੱਟਵਾਂ ਜਨਮ ਦਿਨ ਸਮਾਗਮ

ਨੰਗਲ, 14 ਨਵੰਬਰ (ਗੁਰਪ੍ਰੀਤ ਗਰੇਵਾਲ)-ਪ੍ਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ ਪ੍ਰਧਾਨ ਬਲਜੀਤ ਸਿੰਘ ਬਡਵਾਲ ਦੇ ਸਪੁੱਤਰ ਕੁੰਵਰਜੀਤ ਅਤੇ ਬੇਟੀ ਜਪਜੀਤ ਦੇ ਜਨਮ ਦਿਨ ਮੌਕੇ ਜੰਗਲੀ ਜੀਵ ਵਿਆਖਿਆ ਕੇਂਦਰ ਵਿਖੇ ਲੀਕ ਤੋਂ ਹੱਟਵਾਂ ਤੇ ਸਮਾਜ ਨੂੰ ਸੇਧ ਦੇਣ ਵਾਲਾ ...

ਪੂਰੀ ਖ਼ਬਰ »

ਬਿਜਲੀ ਦੀਆਂ ਢਿੱਲੀਆਂ ਤਾਰਾਂ ਕਾਰਨ ਵਾਪਰ ਸਕਦਾ ਹੈ ਹਾਦਸਾ

ਪੁਰਖਾਲੀ, 14 ਨਵੰਬਰ (ਬੰਟੀ)-ਪਿੰਡ ਬੱਲਮਗੜ੍ਹ ਮੰਦਵਾੜਾ ਵਿਖੇ ਬਿਜਲੀ ਦੀਆਂ ਢਿੱਲੀਆਂ ਤਾਰਾਂ ਕਾਰਨ ਕਦੇ ਵੀ ਹਾਦਸਾ ਵਾਪਰ ਸਕਦਾ ਹੈ ਪਰ ਇਨ੍ਹਾਂ ਤਾਰਾਂ ਵੱਲ ਸਬੰਧਿਤ ਵਿਭਾਗ ਦਾ ਕੋਈ ਧਿਆਨ ਨਹੀਂ ਜਾਪਦਾ | ਇਸ ਸਬੰਧ ਵਿਚ ਪਿੰਡ ਵਾਸੀਆਂ ਨੇ ਦੱਸਿਆ ਕਿ ਬੱਲਮਗੜ੍ਹ ...

ਪੂਰੀ ਖ਼ਬਰ »

ਡੀ.ਸੀ. ਵਲੋਂ ਬੇਈਹਾਰਾ ਖੱਡ ਦੀ ਬੋਲੀ ਰੱਦ ਕਰਨ ਦੀ ਸਿਫ਼ਾਰਿਸ਼

ਰੂਪਨਗਰ, 14 ਨਵੰਬਰ (ਸਤਨਾਮ ਸਿੰਘ ਸੱਤੀ)-ਡਿਪਟੀ ਕਮਿਸ਼ਨਰ ਰੂਪਨਗਰ ਵਲੋਂ ਅੱਜ ਮਾਈਨਿੰਗ ਵਿਭਾਗ ਨੂੰ ਨੂਰਪੁਰ ਬੇਦੀ ਖੇਤਰ ਦੇ ਪਿੰਡ ਬੇਈਹਾਰਾ ਵਿਖੇ ਪਿਛਲੇ ਕੁੱਝ ਦਿਨ ਤੋਂ ਚੱਲ ਰਹੀ ਨਜਾਇਜ਼ ਮਾਈਨਿੰਗ ਲਈ ਚਰਚਿਤ ਖੱਡ ਦੀ ਬੋਲੀ ਰੱਦ ਕਰਨ ਦੀ ਸਿਫ਼ਾਰਿਸ਼ ਕੀਤੀ ਹੈ | ਡਿਪਟੀ ਕਮਿਸ਼ਨਰ ਗੁਰਨੀਤ ਤੇਜ਼ ਨੇ ਦੱਸਿਆ ਕਿ ਇਸ ਖੱਡ ਦੀ ਬੋਲੀ ਮੈਨੂਅਲ ਬੋਲੀ ਹੋਈ ਸੀ ਪਰ ਇਸ 'ਚ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਉੱਥੇ ਵੱਡੀਆਂ ਮਸ਼ੀਨਾਂ ਲਗਾ ਕੇ ਮਾਈਨਿੰਗ ਕੀਤੀ ਗਈ ਸੀ | ਉਨ੍ਹਾਂ ਕਿਹਾ ਕਿ ਅੱਜ ਵਿਭਾਗ ਨੂੰ ਇਸ ਖੱਡ ਦੀ ਬੋਲੀ ਰੱਦ ਕਰਨ ਦੀ ਸਿਫ਼ਾਰਿਸ਼ ਕੀਤੀ ਗਈ ਹੈ | ਜ਼ਿਕਰਯੋਗ ਹੈ ਕਿ ਆਰ.ਟੀ.ਆਈ. ਕਾਰਕੁਨ ਦਿਨੇਸ਼ ਚੱਢਾ ਤੇ ਪਿੰਡ ਬੇਈਹਾਰਾ ਦੇ ਕੁੱਝ ਵਿਅਕਤੀਆਂ ਵਲੋਂ ਪਿੰਡ ਬੇਈਹਾਰਾ ਦੀ ਉਕਤ ਖੱਡ 'ਚ ਨਜਾਇਜ਼ ਤੌਰ 'ਤੇ ਵੱਡੀਆਂ ਮਸ਼ੀਨਾਂ ਨਾਲ ਹੋ ਰਹੀ ਨਜਾਇਜ਼ ਮਾਈਨਿੰਗ ਦਾ ਮੁੱਦਾ ਪ੍ਰਮੁੱਖਤਾ ਨਾਲ ਉਭਾਰਿਆ ਸੀ ਤੇ ਉਨ੍ਹਾਂ ਡਿਪਟੀ ਕਮਿਸ਼ਨਰ ਕੋਲੋਂ ਉਕਤ ਖੱਡ ਦੀ ਬੋਲੀ ਰੱਦ ਕਰਨ ਤੇ ਵਿਭਾਗ ਦੇ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਸੀ | ਮੈਨੂਅਲ ਠੇਕੇ ਦੇ ਆਧਾਰ 'ਤੇ ਸਿਰਫ਼ ਕਹੀ ਤੇ ਤਸਲਾ ਆਦਿ ਨਾਲ ਹੀ ਮਾਈਨਿੰਗ ਕੀਤੀ ਜਾ ਸਕਦੀ ਹੈ, ਜਿਸ ਤਹਿਤ ਕਿਸੇ ਵੀ ਵੱਡੀ ਮਸ਼ੀਨਰੀ ਜਿਵੇਂ ਜੇ.ਸੀ.ਬੀ., ਪੋਕਲੈਨ ਆਦਿ ਦੀ ਵਰਤੋਂ ਨਹੀਂ ਕੀਤੀ ਜਾ ਸਕਦੀ ਪਰ ਠੇਕੇਦਾਰਾਂ ਵਲੋਂ ਨਿਯਮ ਦੀ ਉਲੰਘਣਾ ਕਰਕੇ ਕੁੱਝ ਹਫ਼ਤਿਆਂ ਤੋਂ ਵੱਡੀ ਮਸ਼ੀਨਰੀ ਨਾਲ ਰੇਤੇ ਦੀ ਨਿਕਾਸੀ ਕੀਤੀ ਜਾ ਰਹੀ ਸੀ | ਜਿਸ ਕਰਕੇ ਇਸ ਖੇਤਰ 'ਚ 20 ਤੋਂ 30 ਫੁੱਟ ਡੂੰਘੇ ਖੱਡੇ ਪਾ ਦਿੱਤੇ ਗਏ ਸਨ | ਮਾਈਨਿੰਗ ਵਿਭਾਗ ਦੀ ਕਾਰਗੁਜ਼ਾਰੀ ਇਸ ਕਰਕੇ ਵੀ ਸੁਆਲਾਂ ਦੇ ਘੇਰੇ 'ਚ ਸੀ ਕਿ ਜਿਨ੍ਹਾਂ ਨੇ ਬੀਤੇ ਦਿਨ ਸ਼ਿਕਾਇਤਕਰਤਾ ਨਾਜ਼ਰ ਸਿੰਘ ਨੂੰ ਹੀ ਨਾਜਾਇਜ਼ ਮਾਈਨਿੰਗ ਦੇ ਦੋਸ਼ ਲਗਾ ਕੇ ਪੂਰਾ ਦਿਨ ਥਾਣੇ 'ਚ ਬਿਠਾਈ ਰੱਖਿਆ ਸੀ ਪਰ ਅੱਜ ਡਿਪਟੀ ਕਮਿਸ਼ਨਰ ਨੇ ਮਾਈਨਿੰਗ ਵਿਭਾਗ ਨੂੰ ਉਕਤ ਖੱਡ ਦਾ ਠੇਕਾ ਰੱਦ ਕਰਨ ਦੀ ਸਿਫ਼ਾਰਿਸ਼ ਕਰ ਦਿੱਤੀ ਹੈ | ਹੁਣ ਦੇਖਣਾ ਹੋਵੇਗਾ ਕਿ ਮਾਈਨਿੰਗ ਵਿਭਾਗ ਦੇ ਜ਼ਿੰਮੇਵਾਰ ਅਧਿਕਾਰੀਆਂ ਵਿਰੱੁਧ ਕਾਰਵਾਈ ਹੋ ਸਕਦੀ ਹੈ ਜਾਂ ਨਹੀਂ |


ਖ਼ਬਰ ਸ਼ੇਅਰ ਕਰੋ

ਇਲਾਕਾ ਸੰਘਰਸ਼ ਕਮੇਟੀ ਨੇ 17 ਨੂੰ ਸੱਦੀ ਹੰਗਾਮੀ ਬੈਠਕ

ਨੂਰਪੁਰ ਬੇਦੀ, 14 ਨਵੰਬਰ (ਰਾਜੇਸ਼ ਚੌਧਰੀ)-ਨੂਰਪੁਰ ਬੇਦੀ ਖੇਤਰ 'ਚ ਚੱਲ ਰਹੀ ਗੈਰ ਕਾਨੂੰਨੀ ਮਾਈਨਿੰਗ ਤੇ ਖਸਤਾ ਹਾਲ ਸੜਕਾਂ ਨੂੰ ਲੈ ਕੇ ਸੰਘਰਸ਼ ਕਰਦੀ ਆ ਰਹੀ ਇਲਾਕਾ ਸੰਘਰਸ਼ ਕਮੇਟੀ ਨੇ 17 ਨਵੰਬਰ ਨੂੰ ਸਵੇਰੇ 10 ਵਜੇ ਨੂਰਪੁਰ ਬੇਦੀ ਸਥਿਤ ਪੀਰ ਬਾਬਾ ਜ਼ਿੰਦਾ ...

ਪੂਰੀ ਖ਼ਬਰ »

ਪਿੰਡ ਬਾਸ ਦੇ ਦੰਗਲ 'ਚ ਕ੍ਰਿਸ਼ਨ ਖੰਨਾ ਨੇ ਜਿੱਤੀ ਵੱਡੀ ਝੰਡੀ ਦੀ ਕੁਸ਼ਤੀ

ਨੰਗਲ, 14 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਲੱਖਦਾਤਾ ਵੈੱਲਫੇਅਰ ਦੰਗਲ ਕਮੇਟੀ ਪਿੰਡ ਬਾਸ ਵਲੋਂ ਨੰਬਰਦਾਰ ਦਰਸ਼ਨ ਸਿੰਘ ਢਿੱਲੋਂ ਦੀ ਅਗਵਾਈ ਹੇਠ 35ਵਾਂ ਵਿਸ਼ਾਲ ਕੁਸ਼ਤੀ ਦੰਗਲ ਹਜ਼ਾਰਾਂ ਦਰਸ਼ਕਾਂ ਦੀ ਹਾਜ਼ਰੀ 'ਚ ਤਾਰਿਆਂ ਦੀ ਲੋਆਂ ਹੇਠ ਅਮਿੱਟ ਯਾਦਾਂ ਛੱਡਦਾ ਸਮਾਪਤ ...

ਪੂਰੀ ਖ਼ਬਰ »

ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਸ੍ਰੀ ਚਮਕੌਰ ਸਾਹਿਬ 'ਚ ਮਨਾਇਆ ਬਾਲ ਦਿਵਸ

ਸ੍ਰੀ ਚਮਕੌਰ ਸਾਹਿਬ, 14 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ 'ਚ ਅੱਜ ਬਾਲ ਦਿਵਸ ਮਨਾਇਆ ਗਿਆ | ਇਸ ਮੌਕੇ ਸੰਸਥਾ ਦੇ ਪ੍ਰਧਾਨ ਗੁਰਦੇਵ ਸਿੰਘ ਅਟਵਾਲ ਤੇ ਨਿਰਦੇਸ਼ਕਾ ਸਿੰਦਰਪਾਲ ਕੌਰ ਅਟਵਾਲ ਨੇ ਬਾਲ ਦਿਵਸ ਸਬੰਧੀ ਚਾਨਣਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX