ਤਾਜਾ ਖ਼ਬਰਾਂ


'ਆਪ' ਵਲੋਂ ਨਾਗਰਿਕਤਾ ਸੋਧ ਬਿੱਲ ਦਾ ਕੀਤਾ ਜਾਵੇਗਾ ਵਿਰੋਧ
. . .  5 minutes ago
ਨਵੀਂ ਦਿੱਲੀ, 9 ਦਸੰਬਰ- ਆਮ ਆਦਮੀ ਪਾਰਟੀ ਵਲੋਂ ਸੰਸਦ 'ਚ ਨਾਗਰਿਕਤਾ ਸੋਧ ਬਿੱਲ 2019 ਦਾ...
ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ, ਅਮਿਤ ਸ਼ਾਹ ਨੇ ਕਿਹਾ- ਹਰੇਕ ਸਵਾਲ ਦਾ ਜਵਾਬ ਦੇਵਾਂਗਾ
. . .  7 minutes ago
ਨਵੀਂ ਦਿੱਲੀ, 9 ਦਸੰਬਰ- ਚਰਚਿਤ ਨਾਗਰਿਕਤਾ ਸੋਧ 2019 ਬਿੱਲ ਲੋਕ ਸਭਾ 'ਚ ਪੇਸ਼ ਹੋ ਚੁੱਕਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਬਿੱਲ ਨੂੰ ਲੋਕ ਸਭਾ 'ਚ ਪੇਸ਼ ਕੀਤਾ। ਉੱਥੇ ਹੀ ਲੋਕ ਸਭਾ 'ਚ...
ਮਹਿੰਗਾਈ ਦੇ ਮੁੱਦੇ 'ਤੇ 'ਆਪ' ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨੇ ਦੇ ਕੇ ਸੌਂਪੇ ਮੰਗ ਪੱਤਰ
. . .  10 minutes ago
ਸੰਗਰੂਰ, 9 ਦਸੰਬਰ (ਧੀਰਜ ਪਸ਼ੋਰੀਆ)- ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਅੱਜ ਪੂਰੇ ਪੰਜਾਬ 'ਚ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਧਰਨੇ ਦੇ ਕੇ ਮੰਗ...
ਨਾਗਰਿਕਤਾ ਸੋਧ ਬਿੱਲ 'ਤੇ ਸੰਸਦ 'ਚ ਹੰਗਾਮਾ
. . .  33 minutes ago
ਨਾਗਰਿਕਤਾ ਸੋਧ ਬਿੱਲ 'ਤੇ ਵਿਰੋਧੀ ਧਿਰ ਨੂੰ ਬੋਲਣ ਦਾ ਪੂਰਾ ਮੌਕਾ ਦੇਵਾਂਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  35 minutes ago
ਨਾਗਰਿਕਤਾ ਸੋਧ ਬਿੱਲ 'ਤੇ ਹਰੇਕ ਸਵਾਲ ਦਾ ਜਵਾਬ ਦੇਵਾਂਗਾ- ਅਮਿਤ ਸ਼ਾਹ
. . .  36 minutes ago
ਨਾਗਰਿਕਤਾ ਸੋਧ ਬਿੱਲ ਘੱਟ ਗਿਣਤੀ ਦੇ ਵਿਰੁੱਧ ਨਹੀਂ- ਅਮਿਤ ਸ਼ਾਹ
. . .  36 minutes ago
ਜਲੰਧਰ : ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪਹੁੰਚੇ ਜਾਖੜ
. . .  39 minutes ago
ਜਲੰਧਰ, 9 ਦਸੰਬਰ (ਚਿਰਾਗ)- ਜਲੰਧਰ ਦੇ ਅਰਬਨ ਅਸਟੇਟ ਫ਼ੇਜ਼ 2 ਵਿਖੇ ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ 'ਚ ਪੇਸ਼ ਕੀਤਾ ਨਾਗਰਿਕਤਾ ਸੋਧ ਬਿੱਲ 2019
. . .  6 minutes ago
ਨਿਊਜ਼ੀਲੈਂਡ 'ਚ ਫਟਿਆ ਜਵਾਲਾਮੁਖੀ, ਇੱਕ ਦੀ ਮੌਤ
. . .  1 minute ago
ਵੈਲਿੰਗਟਨ, 9 ਦਸੰਬਰ- ਨਿਊਜ਼ੀਲੈਂਡ ਦੇ ਪ੍ਰਸਿੱਧ ਸੈਲਾਨੀ ਟਾਪੂ ਵ੍ਹਾਈਟ ਆਈਲੈਂਡ 'ਤੇ ਅੱਜ ਜਵਾਲਾਮੁਖੀ ਫਟਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਨਿਊਜ਼ੀਲੈਂਡ ਪੁਲਿਸ ਵਲੋਂ ਇਹ ਜਾਣਕਾਰੀ...
ਹੈਦਰਾਬਾਦ ਮੁਠਭੇੜ 'ਤੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਬੁੱਧਵਾਰ ਨੂੰ ਸੁਣਿਆ ਜਾਵੇਗਾ ਕੇਸ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਹੈਦਰਾਬਾਦ 'ਚ ਮਹਿਲਾ ਵੈਟਰਨਰੀ ਡਾਕਟਰ ਦੀ ਸਮੂਹਿਕ ਜਬਰ ਜਨਾਹ ਮਗਰੋਂ ਬੇਰਹਿਮੀ ਨਾਲ ਹੱਤਿਆ ਕਰਨ ਦੇ ਚਾਰੋ ਦੋਸ਼ੀਆਂ ਨੂੰ ਪੁਲਿਸ ਵਲੋਂ ਮੁਠਭੇੜ ਦੌਰਾਨ ਢੇਰ ਕਰਨ ਦੇ...
ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਅੱਜ 'ਆਪ' ਵਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ
. . .  about 1 hour ago
ਸੰਗਰੂਰ, 9 ਦਸੰਬਰ (ਧੀਰਜ ਪਸ਼ੋਰੀਆ)- ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਅੱਜ ਪੂਰੇ ਪੰਜਾਬ 'ਚ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ। ਪੰਜਾਬ ਵਿਧਾਨ ਸਭਾ 'ਚ...
ਭਾਜਪਾ ਨੇ ਰਾਜ ਸਭਾ 'ਚ ਚੁੱਕਿਆ ਦਿੱਲੀ ਅਗਨੀਕਾਂਡ ਦਾ ਮੁੱਦਾ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਭਾਜਪਾ ਨੇਤਾ ਅਤੇ ਰਾਜ ਸਭਾ ਮੈਂਬਰ ਵਿਜੇ ਗੋਇਲ ਨੇ ਅੱਜ ਰਾਜ ਸਭਾ 'ਚ ਲੰਘੇ ਦਿਨ ਦਿੱਲੀ ਦੀ ਫੈਕਟਰੀ 'ਚ ਵਾਪਰੇ ਅਗਨੀਕਾਂਡ ਦਾ ਮੁੱਦਾ...
ਸੰਸਦ 'ਚ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 2 hours ago
ਨਵੀਂ ਦਿੱਲੀ, 9 ਦਸੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਸਦ 'ਚ ਪਹੁੰਚ ਚੁੱਕੇ ਹਨ। ਦੱਸਣਯੋਗ ਹੈ ਕਿ ਅੱਜ ਪ੍ਰਸ਼ਨਕਾਲ ਤੋਂ ਬਾਅਦ ਉਹ...
ਕਰਨਾਟਕ ਜ਼ਿਮਨੀ ਚੋਣਾਂ : 12 ਸੀਟਾਂ 'ਤੇ ਭਾਜਪਾ ਅਤੇ 2 'ਤੇ ਕਾਂਗਰਸ ਅੱਗੇ
. . .  about 2 hours ago
ਪ੍ਰਸ਼ਨਕਾਲ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਵੇਗਾ ਨਾਗਰਿਕਤਾ ਸੋਧ ਬਿੱਲ
. . .  about 2 hours ago
ਕਰਨਾਟਕ ਜ਼ਿਮਨੀ ਚੋਣਾਂ : 11 ਸੀਟਾਂ 'ਤੇ ਭਾਜਪਾ ਅੱਗੇ
. . .  about 2 hours ago
ਟਰਾਲੇ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਕਈ ਜ਼ਖ਼ਮੀ
. . .  about 3 hours ago
ਦਾਜ ਦੀ ਮੰਗ ਨੂੰ ਲੈ ਕੇ ਸਹੁਰੇ ਪਰਿਵਾਰ ਵਲੋਂ ਨੂੰਹ ਦਾ ਕਤਲ
. . .  about 3 hours ago
ਦਿੱਲੀ ਦੀ ਅਨਾਜ ਮੰਡੀ 'ਚ ਅੱਜ ਫਿਰ ਤੋਂ ਲੱਗੀ ਅੱਗ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਕੱਤਕ ਸੰਮਤ 549

ਰੂਪਨਗਰ

ਰੂਪਨਗਰ ਦੇ ਸਰਕਾਰੀ ਸਕੂਲਾਂ 'ਚ ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ

ਰੂਪਨਗਰ, 14 ਨਵੰਬਰ (ਸਤਨਾਮ ਸਿੰਘ ਸੱਤੀ)-ਸਿੱਖਿਆ ਵਿਭਾਗ ਪੰਜਾਬ ਵਲੋਂ ਅੱਜ ਬਾਲ ਦਿਵਸ ਮੌਕੇ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਪ੍ਰੀ-ਪ੍ਰਾਇਮਰੀ ਜਮਾਤਾਂ ਦਾ ਆਰੰਭ ਹੋਇਆ | ਜਿਸ ਤਹਿਤ ਜ਼ਿਲ੍ਹਾ ਰੂਪਨਗਰ ਦੇ ਕੁਲ 558 ਸਕੂਲਾਂ ਵਿਚ 4 ਹਜ਼ਾਰ ਤੋਂ ਵਧੇਰੇ ...

ਪੂਰੀ ਖ਼ਬਰ »

ਚੋਰੀ ਦਾ ਸਰੀਆ ਵੇਚਣ ਵਾਲਾ ਤੇ ਖ਼ਰੀਦਣ ਵਾਲਾ ਕਬਾੜੀਆਂ ਮੋਰਿੰਡਾ ਪੁਲਿਸ ਨੇ ਕੀਤਾ ਕਾਬੂ

ਮੋਰਿੰਡਾ, 14 ਨਵੰਬਰ (ਤਰਲੋਚਨ ਸਿੰਘ ਕੰਗ)-ਮੋਰਿੰਡਾ 'ਚ ਕਈ ਕਬਾੜ ਦੀਆਂ ਦੁਕਾਨਾਂ ਵਾਲੇ ਟਰੱਕ ਡਰਾਈਵਰਾਂ ਨਾਲ ਮਿਲ ਕੇ ਮਗਰਲੇ ਕਾਫੀ ਸਮੇਂ ਤੋਂ ਸਰੀਆ, ਚੈਨਲ, ਐਾਗਲਾਂ ਆਦਿ ਸਸਤੇ ਭਾਅ 'ਤੇ ਖ਼ਰੀਦਣ ਦੀਆਂ ਖ਼ਬਰਾਂ ਤਾਂ ਅਕਸਰ ਮਿਲਦੀਆਂ ਰਹਿੰਦੀਆਂ ਹਨ | ਡੀ.ਐਸ.ਪੀ. ...

ਪੂਰੀ ਖ਼ਬਰ »

ਵੱਖ-ਵੱਖ ਥਾੲੀਂ ਬਾਲ ਦਿਵਸ ਮਨਾਇਆ

ਸ੍ਰੀ ਅਨੰਦਪੁਰ ਸਾਹਿਬ, 14 ਨਵੰਬਰ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਅੱਜ ਮਾਈਟੀ ਖ਼ਾਲਸਾ ਇੰਟਰਨੈਸ਼ਨਲ ਸਕੂਲ 'ਚ 'ਬਾਲ ਦਿਵਸ' ਬਹੁਤ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਫੈਂਸੀ ਡਰੈੱਸ ਮੁਕਾਬਲੇ ਕਰਵਾਏ ਗਏ ਜਿਸ 'ਚ ਹਰ ਕਲਾਸ ਦੀ ਅਲੱਗ-ਅਲੱਗ ਥੀਮ ਜਿਵੇਂ ਐਨੀਮਲ, ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਵਿਖੇ ਬਾਲ ਦਿਵਸ ਮਨਾਇਆ

ਸ੍ਰੀ ਅਨੰਦਪੁਰ ਸਾਹਿਬ, 14 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ, ਸ੍ਰੀ ਅਨੰਦਪੁਰ ਸਾਹਿਬ ਵਿਖੇ ਬਾਲ ਦਿਵਸ ਸਕੂਲ ਸਟਾਫ਼ ਤੇ ਵਿਦਿਆਰਥੀਆਂ ਨੇ ਰਲ ਕੇ ਮਨਾਇਆ | ਸਕੂਲ ਦੇ ਪਿ੍ੰਸੀਪਲ/ ਪ੍ਰਬੰਧਕੀ ਅਫ਼ਸਰ ਗੁਰਮਿੰਦਰ ਸਿੰਘ ...

ਪੂਰੀ ਖ਼ਬਰ »

ਡਰਾਈਵਰ ਯੂਨੀਅਨ ਦੀ ਨਵੀਂ ਕਮੇਟੀ ਨੂੰ ਚਾਰਜ ਦਿਵਾਉਣ ਦੀ ਮੰਗ

ਰੂਪਨਗਰ, 14 ਨਵੰਬਰ (ਪ. ਪ.)-ਸਵਰਾਜ ਮਾਜ਼ਦਾ ਇਸਜ਼ੂ ਕੰਟਰੈਕਟ ਡਰਾਈਵਰਜ਼ ਯੂਨੀਅਨ ਆਸਰੋਂ ਦੀ ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਨਵ-ਗਠਿਤ ਯੂਨੀਅਨ ਦੀ ਆਰ. ਟੀ. ਆਈ. ਦੇ ਅਧੀਨ ਜਾਣਕਾਰੀ ਲਈ ਗਈ, ਜਿਸ ਤੋਂ ਸਾਬਤ ਹੁੰਦਾ ਹੈ ਕਿ ਨਵੀਂ ਚੋਣ ਸਬੰਧੀ ਸਾਰੀ ਕਾਰਵਾਈ ਸਹੀ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਮਲਟੀ ਸਪੈਸ਼ਲਿਟੀ ਹਸਪਤਾਲ ਵਿਖੇ ਮਨਾਇਆ ਵਿਸ਼ਵ ਸ਼ੂਗਰ ਦਿਵਸ

ਸ੍ਰੀ ਅਨੰਦਪੁਰ ਸਾਹਿਬ, 14 ਨਵੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਅੱਜ ਸ੍ਰੀ ਗੁਰੂ ਤੇਗ ਬਹਾਦਰ ਮਲਟੀ ਸਪੈਸ਼ਲਿਟੀ ਹਸਪਤਾਲ ਵਿਖੇ ਵਿਸ਼ਵ ਸ਼ੂਗਰ ਦਿਵਸ ਮਨਾਇਆ ਗਿਆ, ਜਿਸ ਵਿਚ 200 ਮਰੀਜ਼ਾਂ ਦੀ ਜਾਂਚ ਕੀਤੀ ਗਈ | ਮਾਹਿਰ ਸਰਜਨ ਡਾ: ਪਰਵਿੰਦਰਜੀਤ ਸਿੰਘ ਕੰਗ ਨੇ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਤਖਤਗੜ੍ਹ ਵਿਖੇ ਬਾਲ ਦਿਵਸ ਮੌਕੇ ਵਿਦਿਆਰਥੀਆਂ ਦੇ ਖੇਡ ਮੁਕਾਬਲੇ ਕਰਵਾਏ

ਨੂਰਪੁਰ ਬੇਦੀ, 14 ਨਵੰਬਰ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ਵਿਖੇ ਅੱਜ ਬਾਲ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਜਿੱਥੇ ਵਿਦਿਆਰਥੀਆਂ ਨੂੰ ਸਵੇਰੇ ਦੀ ਸਭਾ ਵਿਚ ਸ੍ਰੀ ਨਰਿੰਦਰਪਾਲ ਵਲੋਂ ਬਾਲ ਦਿਵਸ ਦੀ ...

ਪੂਰੀ ਖ਼ਬਰ »

ਟੁੱਟੀਆਂ ਸੜਕਾਂ ਦੇ ਮੁੱਦੇ ਨੂੰ ਲੈ ਕੇ ਵਿਧਾਇਕ ਸੰਦੋਆ ਵਲੋਂ ਧਰਨਾ ਅੱਜ

ਨੂਰਪੁਰ ਬੇਦੀ, 14 ਨਵੰਬਰ (ਰਾਜੇਸ਼ ਚੌਧਰੀ)-ਆਿਖ਼ਰਕਾਰ ਨੂਰਪੁਰ ਬੇਦੀ ਖੇਤਰ ਦੀਆਂ ਟੁੱਟੀਆਂ ਸੜਕਾਂ ਨੂੰ ਲੈ ਕੇ 'ਆਪ' ਦੇ ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਸੰਘਰਸ਼ ਕਰਨ ਦਾ ਐਲਾਨ ਕਰਨਾ ਹੀ ਪਿਆ | ਜਿਸ ਦੇ ਚੱਲਦਿਆਂ 15 ਨਵੰਬਰ ਨੂੰ ਉਨ੍ਹ•ਾਂ ਵਲੋਂ ਨੂਰਪੁਰ ...

ਪੂਰੀ ਖ਼ਬਰ »

ਟੁੱਟੀਆਂ ਸੜਕਾਂ ਦੇ ਮੁੱਦੇ ਨੂੰ ਲੈ ਕੇ ਵਿਧਾਇਕ ਸੰਦੋਆ ਵਲੋਂ ਧਰਨਾ ਅੱਜ

ਨੂਰਪੁਰ ਬੇਦੀ, 14 ਨਵੰਬਰ (ਰਾਜੇਸ਼ ਚੌਧਰੀ)-ਆਿਖ਼ਰਕਾਰ ਨੂਰਪੁਰ ਬੇਦੀ ਖੇਤਰ ਦੀਆਂ ਟੁੱਟੀਆਂ ਸੜਕਾਂ ਨੂੰ ਲੈ ਕੇ 'ਆਪ' ਦੇ ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਸੰਘਰਸ਼ ਕਰਨ ਦਾ ਐਲਾਨ ਕਰਨਾ ਹੀ ਪਿਆ | ਜਿਸ ਦੇ ਚੱਲਦਿਆਂ 15 ਨਵੰਬਰ ਨੂੰ ਉਨ੍ਹ•ਾਂ ਵਲੋਂ ਨੂਰਪੁਰ ਬੇਦੀ ਬਾਈਪਾਸ 'ਤੇ ਧਰਨਾ ਦਿੱਤਾ ਜਾ ਰਿਹਾ ਹੈ | ਇਸ ਮਾਮਲੇ ਨੂੰ ਲੈ ਕੇ ਸਿਆਸਤ ਤੇਜ਼ ਹੋ ਗਈ ਹੈ ਤੇ ਵੱਖ-ਵੱਖ ਆਗੂਆਂ ਨੇ ਇਸ ਧਰਨੇ ਨੂੰ ਇਕ ਡਰਾਮੇਬਾਜ਼ੀ ਕਰਾਰ ਦਿੱਤਾ ਹੈ | ਦੱਸਣਯੋਗ ਹੈ ਕਿ ਅਬਿਆਣਾ ਤੋਂ ਬੈਂਸ, ਬੈਂਸ ਤੋਂ ਨੂਰਪੁਰ ਬੇਦੀ, ਨੂਰਪੁਰ ਬੇਦੀ ਤੋਂ ਝੱਜ ਮੁੱਖ ਮਾਰਗ ਦੇ ਨਿਰਮਾਣ ਦਾ ਕੰਮ ਪਿਛਲੀ ਅਕਾਲੀ ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਵਿਧਾਨ ਸਭਾ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਹੀ ਸ਼ੁਰੂ ਕਰਵਾਇਆ ਗਿਆ ਸੀ ਪ੍ਰੰਤੂ ਚੋਣਾਂ ਤੋਂ ਬਾਅਦ ਉਕਤ ਮਾਰਗਾਂ ਦਾ ਨਿਰਮਾਣ ਕਾਰਜ ਠੱਪ ਹੋ ਕੇ ਰਹਿ ਗਿਆ ਹੈ | ਜਿਸ ਦੇ ਚੱਲਦਿਆਂ ਲੋਕਾਂ ਨੂੰ ਉਕਤ ਮਾਰਗਾਂ ਤੋਂ ਗੁਜ਼ਰਦੇ ਸਮੇਂ ਉਡਦੀ ਧੂੜ, ਖਿਲਰੇ ਪੱਥਰਾਂ ਕਾਰਨ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਮਾਮਲੇ ਨੂੰ ਲੈ ਕੇ ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਵਲੋਂ 15 ਨਵੰਬਰ ਨੂੰ ਨੂਰਪੁਰ ਬੇਦੀ ਬਾਈਪਾਸ 'ਤੇ ਧਰਨਾ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ ਤੇ ਇਸ ਦੌਰਾਨ ਉਨ੍ਹ•ਾਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕਾਂਗਰਸੀ ਆਗੂ ਬਰਿੰਦਰ ਸਿੰਘ ਢਿੱਲੋਂ ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੂੰ ਵੀ ਧਰਨੇ 'ਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ |
ਕੀ ਕਹਿੰਦੇ ਹਨ ਡਾ. ਦਲਜੀਤ ਸਿੰਘ ਚੀਮਾ-
ਇਸ ਸਬੰਧੀ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ 'ਆਪ' ਵਿਧਾਇਕ ਸੰਦੋਆ ਵਲੋਂ ਧਰਨਾ ਦੇਣਾ ਸਿਰਫ਼ ਡਰਾਮੇਬਾਜ਼ੀ ਤੋਂ ਵੱਧ ਕੁਝ ਨਹੀਂ ਹੈ ਕਿਉਂਕਿ ਤੁਹਾਨੂੰ ਲੋਕਾਂ ਨੇ ਧਰਨੇ ਲਗਾਉਣ ਲਈ ਵਿਧਾਇਕ ਨਹੀਂ ਬਣਾਇਆ | ਵਿਧਾਇਕ ਦੀ ਜਿੰਮੇਵਾਰੀ ਬਣਦੀ ਹੈ ਕਿ ਲੋਕਾਂ ਦੀਆਂ ਮੁਸ਼ਕਿਲਾਂ ਸਬੰਧੀ ਵਿਧਾਨ ਸਭਾ 'ਚ ਆਵਾਜ਼ ਉਠਾਈ ਜਾਵੇ
ਕੀ ਕਹਿੰਦੇ ਹਨ ਬਰਿੰਦਰ ਸਿੰਘ ਢਿੱਲੋਂ-
ਸੜਕਾਂ ਦੇ ਮਾਮਲੇ ਸਬੰਧੀ ਕਾਂਗਰਸੀ ਆਗੂ ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਸੰਦੋਆ ਵਲੋਂ ਧਰਨਾ ਦੇਣਾ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਵਾਲੀ ਗੱਲ ਹੈ ਕਿਉਂਕਿ ਇਕ ਵਿਧਾਇਕ ਮੁੱਖ ਮੰਤਰੀ ਜਾਂ ਸਬੰਧਿਤ ਮੰਤਰੀ ਨੂੰ ਮਿਲ ਕੇ ਕੰਮ ਕਰਵਾ ਸਕਦਾ ਹੈ | ਜੇਕਰ ਸੰਦੋਆ ਧਰਨਾ ਲਗਾਉਣਾ ਚਾਹੁੰਦਾ ਹੈ ਤਾਂ ਵਿਧਾਨ ਸਭਾ 'ਚ ਜਾ ਕੇ ਲਗਾਵੇ | ਉਨ੍ਹ•ਾਂ ਕਿਹਾ ਕਿ ਦਰਅਸਲ ਉਕਤ ਮਾਰਗਾਂ ਦਾ ਕੰਮ ਸ਼ੁਰੂ ਹੋਣ ਵਾਲਾ ਹੈ ਤੇ ਇਹ ਸਿਰਫ਼ ਵਾਹ- ਵਾਹ ਖੱਟਣ ਲਈ ਹੀ ਅਜਿਹਾ ਕਰ ਰਿਹਾ ਹੈ ਤੇ ਇਸ ਤੋਂ ਵੱਧ ਕੁਝ ਨਹੀਂ |


ਖ਼ਬਰ ਸ਼ੇਅਰ ਕਰੋ

ਯਾਦਗਾਰੀ ਹੋ ਨਿਬੜਿਆ ਲੀਕ ਤੋਂ ਹੱਟਵਾਂ ਜਨਮ ਦਿਨ ਸਮਾਗਮ

ਨੰਗਲ, 14 ਨਵੰਬਰ (ਗੁਰਪ੍ਰੀਤ ਗਰੇਵਾਲ)-ਪ੍ਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ ਪ੍ਰਧਾਨ ਬਲਜੀਤ ਸਿੰਘ ਬਡਵਾਲ ਦੇ ਸਪੁੱਤਰ ਕੁੰਵਰਜੀਤ ਅਤੇ ਬੇਟੀ ਜਪਜੀਤ ਦੇ ਜਨਮ ਦਿਨ ਮੌਕੇ ਜੰਗਲੀ ਜੀਵ ਵਿਆਖਿਆ ਕੇਂਦਰ ਵਿਖੇ ਲੀਕ ਤੋਂ ਹੱਟਵਾਂ ਤੇ ਸਮਾਜ ਨੂੰ ਸੇਧ ਦੇਣ ਵਾਲਾ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿਬੜਿਆ ਲੀਕ ਤੋਂ ਹੱਟਵਾਂ ਜਨਮ ਦਿਨ ਸਮਾਗਮ

ਨੰਗਲ, 14 ਨਵੰਬਰ (ਗੁਰਪ੍ਰੀਤ ਗਰੇਵਾਲ)-ਪ੍ਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ ਪ੍ਰਧਾਨ ਬਲਜੀਤ ਸਿੰਘ ਬਡਵਾਲ ਦੇ ਸਪੁੱਤਰ ਕੁੰਵਰਜੀਤ ਅਤੇ ਬੇਟੀ ਜਪਜੀਤ ਦੇ ਜਨਮ ਦਿਨ ਮੌਕੇ ਜੰਗਲੀ ਜੀਵ ਵਿਆਖਿਆ ਕੇਂਦਰ ਵਿਖੇ ਲੀਕ ਤੋਂ ਹੱਟਵਾਂ ਤੇ ਸਮਾਜ ਨੂੰ ਸੇਧ ਦੇਣ ਵਾਲਾ ...

ਪੂਰੀ ਖ਼ਬਰ »

ਬਿਜਲੀ ਦੀਆਂ ਢਿੱਲੀਆਂ ਤਾਰਾਂ ਕਾਰਨ ਵਾਪਰ ਸਕਦਾ ਹੈ ਹਾਦਸਾ

ਪੁਰਖਾਲੀ, 14 ਨਵੰਬਰ (ਬੰਟੀ)-ਪਿੰਡ ਬੱਲਮਗੜ੍ਹ ਮੰਦਵਾੜਾ ਵਿਖੇ ਬਿਜਲੀ ਦੀਆਂ ਢਿੱਲੀਆਂ ਤਾਰਾਂ ਕਾਰਨ ਕਦੇ ਵੀ ਹਾਦਸਾ ਵਾਪਰ ਸਕਦਾ ਹੈ ਪਰ ਇਨ੍ਹਾਂ ਤਾਰਾਂ ਵੱਲ ਸਬੰਧਿਤ ਵਿਭਾਗ ਦਾ ਕੋਈ ਧਿਆਨ ਨਹੀਂ ਜਾਪਦਾ | ਇਸ ਸਬੰਧ ਵਿਚ ਪਿੰਡ ਵਾਸੀਆਂ ਨੇ ਦੱਸਿਆ ਕਿ ਬੱਲਮਗੜ੍ਹ ...

ਪੂਰੀ ਖ਼ਬਰ »

ਡੀ.ਸੀ. ਵਲੋਂ ਬੇਈਹਾਰਾ ਖੱਡ ਦੀ ਬੋਲੀ ਰੱਦ ਕਰਨ ਦੀ ਸਿਫ਼ਾਰਿਸ਼

ਰੂਪਨਗਰ, 14 ਨਵੰਬਰ (ਸਤਨਾਮ ਸਿੰਘ ਸੱਤੀ)-ਡਿਪਟੀ ਕਮਿਸ਼ਨਰ ਰੂਪਨਗਰ ਵਲੋਂ ਅੱਜ ਮਾਈਨਿੰਗ ਵਿਭਾਗ ਨੂੰ ਨੂਰਪੁਰ ਬੇਦੀ ਖੇਤਰ ਦੇ ਪਿੰਡ ਬੇਈਹਾਰਾ ਵਿਖੇ ਪਿਛਲੇ ਕੁੱਝ ਦਿਨ ਤੋਂ ਚੱਲ ਰਹੀ ਨਜਾਇਜ਼ ਮਾਈਨਿੰਗ ਲਈ ਚਰਚਿਤ ਖੱਡ ਦੀ ਬੋਲੀ ਰੱਦ ਕਰਨ ਦੀ ਸਿਫ਼ਾਰਿਸ਼ ਕੀਤੀ ...

ਪੂਰੀ ਖ਼ਬਰ »

ਇਲਾਕਾ ਸੰਘਰਸ਼ ਕਮੇਟੀ ਨੇ 17 ਨੂੰ ਸੱਦੀ ਹੰਗਾਮੀ ਬੈਠਕ

ਨੂਰਪੁਰ ਬੇਦੀ, 14 ਨਵੰਬਰ (ਰਾਜੇਸ਼ ਚੌਧਰੀ)-ਨੂਰਪੁਰ ਬੇਦੀ ਖੇਤਰ 'ਚ ਚੱਲ ਰਹੀ ਗੈਰ ਕਾਨੂੰਨੀ ਮਾਈਨਿੰਗ ਤੇ ਖਸਤਾ ਹਾਲ ਸੜਕਾਂ ਨੂੰ ਲੈ ਕੇ ਸੰਘਰਸ਼ ਕਰਦੀ ਆ ਰਹੀ ਇਲਾਕਾ ਸੰਘਰਸ਼ ਕਮੇਟੀ ਨੇ 17 ਨਵੰਬਰ ਨੂੰ ਸਵੇਰੇ 10 ਵਜੇ ਨੂਰਪੁਰ ਬੇਦੀ ਸਥਿਤ ਪੀਰ ਬਾਬਾ ਜ਼ਿੰਦਾ ...

ਪੂਰੀ ਖ਼ਬਰ »

ਪਿੰਡ ਬਾਸ ਦੇ ਦੰਗਲ 'ਚ ਕ੍ਰਿਸ਼ਨ ਖੰਨਾ ਨੇ ਜਿੱਤੀ ਵੱਡੀ ਝੰਡੀ ਦੀ ਕੁਸ਼ਤੀ

ਨੰਗਲ, 14 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਲੱਖਦਾਤਾ ਵੈੱਲਫੇਅਰ ਦੰਗਲ ਕਮੇਟੀ ਪਿੰਡ ਬਾਸ ਵਲੋਂ ਨੰਬਰਦਾਰ ਦਰਸ਼ਨ ਸਿੰਘ ਢਿੱਲੋਂ ਦੀ ਅਗਵਾਈ ਹੇਠ 35ਵਾਂ ਵਿਸ਼ਾਲ ਕੁਸ਼ਤੀ ਦੰਗਲ ਹਜ਼ਾਰਾਂ ਦਰਸ਼ਕਾਂ ਦੀ ਹਾਜ਼ਰੀ 'ਚ ਤਾਰਿਆਂ ਦੀ ਲੋਆਂ ਹੇਠ ਅਮਿੱਟ ਯਾਦਾਂ ਛੱਡਦਾ ਸਮਾਪਤ ...

ਪੂਰੀ ਖ਼ਬਰ »

ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਸ੍ਰੀ ਚਮਕੌਰ ਸਾਹਿਬ 'ਚ ਮਨਾਇਆ ਬਾਲ ਦਿਵਸ

ਸ੍ਰੀ ਚਮਕੌਰ ਸਾਹਿਬ, 14 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ 'ਚ ਅੱਜ ਬਾਲ ਦਿਵਸ ਮਨਾਇਆ ਗਿਆ | ਇਸ ਮੌਕੇ ਸੰਸਥਾ ਦੇ ਪ੍ਰਧਾਨ ਗੁਰਦੇਵ ਸਿੰਘ ਅਟਵਾਲ ਤੇ ਨਿਰਦੇਸ਼ਕਾ ਸਿੰਦਰਪਾਲ ਕੌਰ ਅਟਵਾਲ ਨੇ ਬਾਲ ਦਿਵਸ ਸਬੰਧੀ ਚਾਨਣਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX