ਤਾਜਾ ਖ਼ਬਰਾਂ


ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : ਨਿਊਜ਼ੀਲੈਂਡ ਨੇ ਦੱਖਣੀ ਅਫ਼ਰੀਕਾ ਨੂੰ 4 ਵਿਕਟਾਂ ਨਾਲ ਹਰਾਇਆ
. . .  about 7 hours ago
ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਦੇ ਪੱਟ 'ਚ ਲੱਗੀ ਗੋਲੀ
. . .  1 day ago
ਫਿਲੌਰ ,19 ਜੂਨ - ਫਿਲੌਰ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਚ ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਸੰਜੀਵ ਕੁਮਾਰ ਪਿੰਡ ਢੋਲਵਾਹਾ ਰੋਡ ਨੇੜੇ ਆਈ ਟੀ ਆਈ ਹਰਿਆਣਾ ਦੇ ਟਰੇਨਿੰਗ ...
ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ
. . .  1 day ago
ਹਰੀਕੇ ਪੱਤਣ , 19 ਜੂਨ {ਸੰਜੀਵ ਕੁੰਦਰਾ} -ਨਾਰਕੋਟੈਕ ਸੈੱਲ ਤਰਨਤਾਰਨ ਦੀ ਟੀਮ ਨੇ ਪਿੰਡ ਬੂਰ ਨਜ਼ਦੀਕ 3 ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਦੱਖਣੀ ਅਫ਼ਰੀਕਾ ਨੇ ਨਿਊਜ਼ੀਲੈਂਡ ਨੂੰ 242 ਦੌੜਾਂ ਦਾ ਦਿੱਤਾ ਟੀਚਾ
. . .  1 day ago
ਮੰਜੇ ਦਾ ਸੇਰੁ ਮਾਰ ਕੇ ਪੁੱਤਰ ਨੇ ਆਪਣੇ ਪਿਤਾ ਨੂੰ ਮਾਰ ਮੁਕਾਇਆ
. . .  1 day ago
ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ)- ਸਿਰ 'ਚ ਮੰਜੇ ਦੇ ਸੇਰੁ ਮਾਰ ਕੇ ਇਕ ਪੁੱਤਰ ਵੱਲੋਂ ਆਪਣੇ ਹੀ ਪਿਤਾ ਨੂੰ ਮਾਰ ਮੁਕਾਉਣ ਦਾ ਮਾਮਲਾ ਸਾਹਮਣੇ ਆਇਆ ਹਾ ਜਿਸ 'ਤੇ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਪੜਤਾਲ ਆਰੰਭ ....
ਬਿਹਾਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 128 ਬੱਚਿਆਂ ਨੇ ਤੋੜਿਆ ਦਮ
. . .  1 day ago
ਪਟਨਾ, 18 ਜੂਨ- ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹਰ ਘੰਟੇ ਬੱਚਿਆ ਦੀ ਮੌਤ ਦਾ ਸਿਲਸਿਲਾ ਜਾਰੀ ਹੈ। ਸਰਕਾਰੀ ਅੰਕੜਿਆਂ ਦੇ ਅਨੁਸਾਰ, ਮਰਨ ਵਾਲੇ ਬੱਚਿਆਂ ਦੀ ਗਿਣਤੀ 128 ਤੱਕ ਪਹੁੰਚ ਗਈ...
ਸਿੱਖ ਡਰਾਈਵਰ ਕੁੱਟਮਾਰ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 19 ਜੂਨ- ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ ਦੇ ਮੁਖਰਜੀ ਨਗਰ 'ਚ 17 ਜੂਨ ਨੂੰ ਸਿੱਖ ਡਰਾਈਵਰ ਸਰਬਜੀਤ ਸਿੰਘ ਅਤੇ ਨਾਬਾਲਗ ਬੇਟੇ 'ਤੇ ਪੁਲਿਸ ਦੇ ਤਸ਼ੱਦਦ ਦੀ ਘਟਨਾ 'ਤੇ ਇਕ ਹਫ਼ਤੇ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 36 ਓਵਰਾਂ ਤੋ ਬਾਅਦ ਦੱਖਣੀ ਅਫ਼ਰੀਕਾ 149/4
. . .  1 day ago
ਅਨੰਤਨਾਗ 'ਚ ਸ਼ਹੀਦ ਹੋਏ ਅਨਿਲ ਜਸਵਾਲ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  1 day ago
ਊਨਾ, 19 ਜੂਨ (ਹਰਪਾਲ ਸਿੰਘ ਕੋਟਲਾ) - ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਬੀਤੇ ਸੋਮਵਾਰ-ਮੰਗਲਵਾਰ ਦੀ ਰਾਤ ਨੂੰ ਇੱਕ ਮੁੱਠਭੇੜ 'ਚ ਸ਼ਹੀਦ ਹੋਏ ਊਨਾ ਦੇ ਸਪੂਤ ਅਨਿਲ ਜਸਵਾਲ ਦੀ ਮ੍ਰਿਤਕ ਦੇਹ ਦਾ ਬੁੱਧਵਾਰ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ....
ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : 30 ਓਵਰਾਂ ਤੋ ਦੱਖਣੀ ਅਫਰੀਕਾ 124/3
. . .  1 day ago
ਕਿਸਾਨ ਕੋਲੋਂ ਟਰਾਂਸਫ਼ਾਰਮਰ ਬਦਲਣ ਦੇ ਇਵਜ਼ 'ਚ ਰਿਸ਼ਵਤ ਲੈਂਦਾ ਜੇ.ਈ ਕਾਬੂ
. . .  1 day ago
ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸੜੇ ਟਰਾਂਸਫ਼ਾਰਮਰ ਨੂੰ ਬਦਲਣ ਦੇ ਇਵਜ਼ ਵਿਚ ਪਿੰਡ ਕਬਰਵਾਲਾ ਦੇ ਕਿਸਾਨ ਰਣਜੀਤ ਸਿੰਘ ਕੋਲੋਂ 5 ਹਜ਼ਾਰ ਰਿਸ਼ਵਤ ਲੈਦੇ ਬਿਜਲੀ ਬੋਰਡ ਦੇ ਜੇ.ਈ ਜੱਸਾ ਸਿੰਘ ਨੂੰ ਰੰਗੇ ਹੱਥੀ ਕਾਬੂ ਕੀਤਾ
ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ - ਪ੍ਰਕਾਸ਼ ਜਾਵੜੇਕਰ
. . .  1 day ago
ਨਵੀਂ ਦਿੱਲੀ, 19 ਜੂਨ- ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਅੱਜ ਭਾਰਤ ਨੇ ਬੰਗਲਾਦੇਸ਼ ਦੇ ਨਾਲ ਇਕ ਸਮਝੌਤਾ ਕੀਤਾ ਹੈ ਜਿਸ ਦੇ ਤਹਿਤ ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ। ਇਸ ਦੇ ਬਦਲੇ 'ਚ ਬੰਗਲਾਦੇਸ਼ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 59 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਦੂਜਾ ਖਿਡਾਰੀ ਆਊਟ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ :13 ਓਵਰਾਂ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  1 day ago
ਅੰਤਰਰਾਸ਼ਟਰੀ ਯੋਗਾ ਦਿਵਸ ਵਾਲੇ ਦਿਨ ਅਕਾਲੀ ਦਲ (ਅ) ਹਰ ਜ਼ਿਲ੍ਹੇ 'ਚ ਮਨਾਏਗੀ ਗਤਕਾ ਦਿਹਾੜਾ
. . .  1 day ago
ਫ਼ਤਹਿਗੜ੍ਹ ਸਾਹਿਬ, 19 ਜੂਨ (ਅਰੁਣ ਆਹੂਜਾ)- ਬੀਤੇ 5 ਸਾਲਾ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜ਼ਿਲ੍ਹਾ ਪੱਧਰ 'ਤੇ 21 ਜੂਨ ਦੇ ਦਿਹਾੜੇ ਨੂੰ ਬਤੌਰ 'ਗਤਕਾ ਦਿਹਾੜਾ' ਮਨਾਉਂਦੀ ਆ ਰਹੀ ਹੈ । ਉਸ ਰਵਾਇਤ ਨੂੰ ਜਾਰੀ ਰੱਖਦੇ ਹੋਏ ਇਸ 21 ਜੂਨ ਨੂੰ ਵੀ ਪਾਰਟੀ ਵੱਲੋਂ....
ਭਾਰਤ ਨੂੰ ਲੱਗਾ ਵੱਡਾ ਝਟਕਾ, ਸਿਖਰ ਧਵਨ ਵਿਸ਼ਵ ਕੱਪ ਤੋਂ ਬਾਹਰ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 10 ਓਵਰਾਂ ਤੋ ਦੱਖਣੀ ਅਫ਼ਰੀਕਾ 40/1
. . .  1 day ago
ਪਿੰਡ ਤੇੜਾ ਖ਼ੁਰਦ ਦੇ ਇੱਕ ਪਰਿਵਾਰ ਦੇ 4 ਮੈਂਬਰ ਭੇਦ ਭਰੇ ਹਾਲਤਾਂ 'ਚ ਲਾਪਤਾ
. . .  1 day ago
ਐੱਚ.ਬੀ. ਸਿੰਘ ਗੰਨ ਹਾਊਸ ਦੀ ਕੰਧ ਪਾੜ ਕੇ ਅਸਲਾ ਚੋਰੀ ਕਰਨ ਵਾਲੇ 4 ਦੋਸ਼ੀਆਂ 'ਚੋਂ 1 ਗ੍ਰਿਫ਼ਤਾਰ
. . .  1 day ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਮਰੇ ਬੱਚਿਆਂ ਦੀ ਗਿਣਤੀ ਦੱਸਣ ਤੋਂ ਸੁਸ਼ੀਲ ਮੋਦੀ ਨੇ ਕੀਤਾ ਇਨਕਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਕੱਤਕ ਸੰਮਤ 549

ਪੰਜਾਬ / ਜਨਰਲ

3 ਲੁਟੇਰੇ ਹੋਰ ਗਿ੍ਫ਼ਤਾਰ, ਕੁਝ ਨਕਦੀ, 1 ਪਿਸਤੌਲ ਅਤੇ 3 ਮੋਟਰਸਾਈਕਲ ਬਰਾਮਦ

ਜਲੰਧਰ, 14 ਨਵੰਬਰ (ਐੱਮ. ਐੱਸ. ਲੋਹੀਆ)-ਜਲੰਧਰ ਦਿਹਾਤੀ ਅਤੇ ਕਪੂਰਥਲਾ ਪੁਲਿਸ ਦੀਆਂ ਟੀਮਾਂ ਵਲੋਂ ਕੀਤੀ ਸਾਂਝੀ ਕਾਰਵਾਈ ਦੌਰਾਨ ਭੋਗਪੁਰ ਦੇ ਖੇਤਰ 'ਚੋਂ ਲੁੱਟੀ ਐਚ.ਡੀ.ਐਫ਼.ਸੀ. ਬੈਂਕ ਦੀ ਕੈਸ਼ ਵੈਨ ਦੇ ਮਾਮਲੇ 'ਚ ਤਿੰਨ ਹੋਰ ਵਿਅਕਤੀ ਗਿ੍ਫ਼ਤਾਰ ਕਰ ਲਏ ਹਨ, ਜਿਨ•੍ਹਾਂ ...

ਪੂਰੀ ਖ਼ਬਰ »

ਸਾੜ-ਫੂਕ ਦੇ ਦੋਸ਼ 'ਚ 4 ਹੋਰ ਡੇਰਾ ਪ੍ਰੇਮੀ ਗਿ੍ਫ਼ਤਾਰ

ਸਿਰਸਾ, 14 ਨਵੰਬਰ (ਭੁਪਿੰਦਰ ਪੰਨੀਵਾਲੀਆ)- ਪੰਚਕੂਲਾ ਸਥਿਤ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ 'ਚ ਡੇਰਾ ਸਿਰਸਾ ਮੁਖੀ ਨੂੰ ਸਜ਼ਾ ਸੁਣਾਏ ਜਾਣ ਮਗਰੋਂ ਡੇਰਾ ਪ੍ਰੇਮੀਆਂ ਵਲੋਂ ਸਿਰਸਾ 'ਚ ਕੀਤੀ ਗਈ ਸਾੜ-ਫੂਕ ਦੇ ਮਾਮਲੇ 'ਚ 4 ਹੋਰ ਡੇਰਾ ਪ੍ਰੇਮੀਆਂ ਨੂੰ ਸਿਟੀ ਥਾਣਾ ਪੁਲਿਸ ...

ਪੂਰੀ ਖ਼ਬਰ »

ਜਿੰਮੀ ਦਾ ਪੁਲਿਸ ਨੇ ਹਾਸਿਲ ਕੀਤੇ ਪ੍ਰੋਡਕਸ਼ਨ ਵਾਰੰਟ

ਲੁਧਿਆਣਾ, 14 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਪਿਛਲੇ ਸਮੇਂ ਦੌਰਾਨ ਹੋਈਆਂ ਹਿੰਦੂ ਆਗੂਆਂ ਦੀ ਹਤਿਆਵਾਂ ਦੇ ਮਾਮਲੇ ਵਿਚ ਗਿ੍ਫ਼ਤਾਰ ਕੀਤੇ ਤਲਜੀਤ ਸਿੰਘ ਉਰਫ਼ ਜਿੰਮੀ ਨੂੰ ਲੁਧਿਆਣਾ ਪੁਲਿਸ ਵਲੋਂ ਪ੍ਰੋਡਕਸ਼ਨ ਵਾਰੰਟ ਤੇ ...

ਪੂਰੀ ਖ਼ਬਰ »

ਜ਼ਮੀਨ ਵੱਤਰ ਨਾ ਹੋਣ ਕਾਰਨ ਪੰਜਾਬ ਵਿਚ 30 ਫ਼ੀਸਦੀ ਹੀ ਹੋ ਸਕੀ ਕਣਕ ਦੀ ਬਿਜਾਈ

ਹਰਿੰਦਰ ਸਿੰਘ
ਤਰਨ ਤਾਰਨ, 14 ਨਵੰਬਰ - ਪੰਜਾਬ 'ਚ ਇਸ ਸਮੇਂ ਕਣਕ ਦੀ ਬਿਜਾਈ ਲਈ ਜ਼ਮੀਨ ਵੱਤਰ ਨਾ ਹੋਣ ਕਾਰਨ ਸਿਰਫ਼ 30 ਫ਼ੀਸਦੀ ਦੇ ਕਰੀਬ ਹੀ ਕਿਸਾਨ ਹੁਣ ਤੱਕ ਆਪਣੀਆਂ ਪੈਲੀਆਂ ਵਿਚ ਕਣਕ ਦੀ ਬਿਜਾਈ ਕਰ ਸਕੇ ਹਨ | ਜਦ ਕਿ 70 ਫ਼ੀਸਦੀ ਦੇ ਕਰੀਬ ਕਿਸਾਨ ਆਪਣੀਆਂ ਜ਼ਮੀਨਾਂ ਵਿਚ ਪੈਦਾ ਹੋਈ ਸਲ੍ਹਾਬ ਕਾਰਨ ਕਣਕ ਬੀਜਣ ਤੋਂ ਅਸਮਰੱਥ ਹਨ | ਖ਼ੇਤੀਬਾੜੀ ਯੂਨੀਵਰਸਿਟੀ ਵਲੋਂ ਕਿਸਾਨਾਂ ਨੂੰ ਲਾਹੇਵੰਦ ਅਤੇ ਵਧੀਆ ਝਾੜ ਦੇ ਉੱਤਮ ਬੀਜ ਉਪਲੱਬਧ ਕਰਵਾ ਕੇ ਕਣਕ ਦੀ ਬਿਜਾਈ 1 ਨਵੰਬਰ ਤੋਂ 15 ਨਵੰਬਰ ਕਰਨ ਦਾ ਸਮਾਂ ਅਨੁਕੂਲ ਦੱਸਿਆ ਸੀ, ਪਰ ਪੰਜਾਬ ਦੇ ਕਿਸਾਨ ਖ਼ੇਤੀਬਾੜੀ ਮਾਹਿਰਾਂ ਦੀ ਇਸ ਸਲਾਹ ਦਾ ਲਾਹਾ ਲੈਣ ਤੋਂ ਇਸ ਕਰਕੇ ਵਾਂਝੇ ਰਹਿ ਗਏ ਹਨ ਕਿ ਉਹ ਆਪਣੀਆਂ ਜ਼ਮੀਨਾਂ ਵਿਚ ਕਣਕ ਦੀ ਬਿਜਾਈ ਨਹੀਂ ਕਰ ਸਕਦੇ ਅਤੇ ਜੇਕਰ ਉਹ ਇਸ ਸਮੇਂ ਕਣਕ ਦੀ ਬਿਜਾਈ ਕਰਦੇ ਹਨ ਤਾਂ ਜ਼ਮੀਨ ਸਿੱਲ੍ਹੀ ਹੋਣ ਕਾਰਨ ਕਣਕ ਦੇ ਪੈਦਾ ਹੋਣ ਦੇ ਆਸਾਰ ਬਹੁਤ ਘੱਟ ਦਿਖਾਈ ਦਿੰਦੇ ਹਨ | ਸਮੇਂ ਸਿਰ ਕਣਕ ਦੀ ਬਿਜਾਈ ਨਾ ਹੋਣ ਕਾਰਨ ਖ਼ੇਤੀਬਾੜੀ ਮਾਹਿਰਾਂ ਦਾ ਮੰਨਣਾ ਹੈ ਕਿ ਇਸ ਵਾਰ ਕਿਸਾਨਾਂ ਨੂੰ ਵਿੱਤੀ ਖ਼ਮਿਆਜ਼ਾ ਭੁਗਤਣਾ ਪੈ ਸਕਦਾ ਹੈ, ਕਿਉਂਕਿ ਸਮੇਂ ਤੋਂ ਦੇਰ ਨਾਲ ਬੀਜੀ ਗਈ ਕਣਕ ਦਾ ਜਿੱਥੇ ਝਾੜ ਘਟੇਗਾ, ਉੱਥੇ ਲਾਗਤ ਵੱਧ ਆਵੇਗੀ | ਖ਼ੇਤੀਬਾੜੀ ਯੂਨੀਵਰਸਿਟੀ ਕਿਸਾਨਾਂ ਨੂੰ 1 ਨਵੰਬਰ ਤੋਂ 15 ਨਵੰਬਰ ਤੱਕ ਕਣਕ ਦੀ ਬਿਜਾਈ ਲਈ ਜੋ ਬੀਜ ਉਪਲੱਬਧ ਕਰਵਾਏ ਗਏ ਹਨ, ਉਸ ਦਾ ਸਮਾਂ ਅੱਜ ਬੀਤ ਜਾਣ ਤੋਂ ਬਾਅਦ ਹੁਣ ਦੇਰ ਨਾਲ ਬੀਜੀ ਜਾਣ ਵਾਲੀ ਕਣਕ ਲਈ ਦਿੱਤੇ ਜਾਣ ਵਾਲੇ ਬੀਜ ਅਜੇ ਤੱਕ ਉਪਲੱਬਧ ਨਹੀਂ ਹੋਏ ਅਤੇ ਮੰਨਿਆ ਜਾ ਰਿਹਾ ਹੈ ਕਿ ਇਹ ਬੀਜ ਦਸੰਬਰ ਦੇ ਪਹਿਲੇ ਹਫ਼ਤੇ ਤੱਕ ਮਿਲਣਗੇ | ਇਸ ਕਰਕੇ ਪੰਜਾਬ ਦੀ 70 ਫ਼ੀਸਦੀ ਕਿਸਾਨੀ ਨਾਲ ਸਬੰਧਿਤ ਜ਼ਮੀਨ ਵਿਚ ਦੇਰੀ ਨਾਲ ਕਣਕ ਦੀ ਬਿਜਾਈ ਹੋਵੇਗੀ | ਖ਼ੇਤੀਬਾੜੀ ਮਾਹਿਰਾਂ ਅਨੁਸਾਰ ਕਣਕ ਦੀ ਬਿਜਾਈ ਲਈ ਜ਼ਮੀਨ ਦੀ ਸਲ੍ਹਾਬ ਦੂਰ ਹੋਣੀ ਜ਼ਰੂਰੀ ਹੈ, ਪਰ ਕਈ ਦਿਨਾਂ ਤੋਂ ਪੈ ਰਹੀ ਸਮੋਕਮਈ ਧੁੰਦ ਕਾਰਨ ਸੂਰਜ ਦੇਵਤਾ ਦੇ ਦਰਸ਼ਨ ਨਾ ਹੋਣ ਕਾਰਨ ਜ਼ਮੀਨਾਂ ਕਣਕ ਦੀ ਬਿਜਾਈ ਲਈ ਪੂਰੀ ਤਰ੍ਹਾਂ ਵੱਤਰ ਨਹੀਂ ਹਨ |
ਕਣਕ ਦੀ ਬਿਜਾਈ ਦੇ ਲਾਹੇਵੰਦ ਸਮੇਂ ਦਾ ਫ਼ਾਇਦਾ ਲੈਣ ਤੋਂ ਖੁਸ ਚੁੱਕੇ ਹਨ ਪੰਜਾਬ ਦੇ ਕਿਸਾਨ-ਚੀਫ਼ ਖ਼ੇਤੀਬਾੜੀ ਅਫ਼ਸਰ
ਚੀਫ਼ ਖ਼ੇਤੀਬਾੜੀ ਅਫ਼ਸਰ ਡਾ: ਪ੍ਰਤਾਪ ਸਿੰਘ ਦਾ ਕਹਿਣਾ ਹੈ ਕਿ ਪੰਜਾਬ ਵਿਚ ਖ਼ੇਤੀਬਾੜੀ ਯੂਨੀਵਰਸਿਟੀ ਵਲੋਂ ਕਣਕ ਦੀ ਲਾਹੇਵੰਦ ਬਿਜਾਈ ਲਈ ਦਿੱਤੇ ਗਏ ਸਮੇਂ ਦੌਰਾਨ 30 ਫ਼ੀਸਦੀ ਦੇ ਕਰੀਬ ਹੀ ਕਿਸਾਨਾਂ ਵਲੋਂ ਕਣਕ ਦੀ ਬਿਜਾਈ ਕੀਤੇ ਜਾਣ 'ਤੇ ਬਾਕੀ 70 ਫ਼ੀਸਦੀ ਕਿਸਾਨਾਂ ਨੂੰ ਬਿਜਾਈ ਲਈ ਢੁੱਕਵਾਂ ਵਾਤਾਵਰਨ ਨਾ ਮਿਲਣ ਕਾਰਨ ਉਨ੍ਹਾਂ ਨੂੰ ਵਿੱਤੀ ਨੁਕਸਾਨ ਹੋ ਸਕਦਾ ਹੈ | ਭਾਰਤ ਸਮੇਤ ਯੂਰਪ ਦੇਸ਼ਾਂ ਇਸ ਵਾਰ ਤਾਪਮਾਨ ਵਿਚ ਬਦਲਾਵ ਆਇਆ ਹੈ | ਪੰਜਾਬ ਵਿਚ ਕਿਸਾਨਾਂ ਨੂੰ ਆਪਣੀਆਂ ਜ਼ਮੀਨਾਂ ਵਿਚ ਕਣਕ ਦੀ ਬਿਜਾਈ ਕਰਨ ਲਈ ਜੋ ਜ਼ਮੀਨ ਤਿਆਰ ਚਾਹੀਦੀ ਸੀ, ਉਹ ਨਮੀ ਕਾਰਨ ਨਹੀਂ ਮਿਲ ਸਕੀ | ਕਣਕ ਦੀ ਬਿਜਾਈ ਦਾ ਲਾਹੇਵੰਦ ਵਕਤ ਨਿਕਲਣ ਤੋਂ ਬਾਅਦ ਖ਼ੇਤਾਂ ਨੂੰ ਹੁਣ ਧੁੱਪ ਦੀ ਜ਼ਰੂਰਤ ਹੈ, ਪਰ ਧੰੁਦ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਥਾਵਾਂ 'ਤੇ ਹੋਈ ਬਾਰਿਸ਼ ਨੇ ਪੰਜਾਬ ਦੇ ਕਿਸਾਨਾਂ ਦੀਆਂ ਜ਼ਮੀਨਾਂ ਵਿਚ ਹੋਰ ਨਮੀ ਲਿਆ ਦਿੱਤੀ ਹੈ |
ਝੋਨਾ ਪੰਜਾਬ ਦੀ ਰਵਾਇਤੀ ਫ਼ਸਲ ਨਹੀਂ, ਕੇਂਦਰ ਦਬਾਅ ਹੇਠ ਇਸ ਫ਼ਸਲ ਦੀ ਪੰਜਾਬ ਵਿਚ ਖ਼ੇਤੀ ਕਰਵਾਉਣ ਦੇ ਖਮਿਆਜ਼ੇ ਭੁਗਤਣੇ ਹੀ ਪੈਣਗੇ-ਕਿਸਾਨ ਆਗੂ ਸਤਨਾਮ ਸਿੰਘ ਪੰਨੂੰ
ਕਿਸਾਨ ਸੰਘਰਸ਼ ਕਮੇਟੀ ਦੇ ਕਨਵੀਨਰ ਕੰਵਲਪ੍ਰੀਤ ਸਿੰਘ ਪੰਨੂੰ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਝੋਨਾ ਪੰਜਾਬ ਦੀ ਰਵਾਇਤੀ ਫ਼ਸਲ ਨਹੀਂ ਹੈ | ਕੇਂਦਰ ਸਰਕਾਰ ਵਲੋਂ ਦੂਜੇ ਰਾਜਾਂ ਵਿਚ ਚੌਲ ਦੀ ਘਾਟ ਨੂੰ ਪੂਰਾ ਕਰਨ ਲਈ ਪੰਜਾਬ ਦੇ ਕਿਸਾਨਾਂ ਪਾਸੋਂ ਸ਼ੁਰੂ ਕਰਵਾਈ ਗਈ ਝੋਨੇ ਦੀ ਖ਼ੇਤੀ ਕਰਵਾਉਣ ਦੇ ਖਮਿਆਜ਼ੇ ਪੰਜਾਬ ਦੇ ਲੋਕਾਂ ਨੂੰ ਭੁਗਤਣੇ ਪੈ ਰਹੇ ਹਨ | ਪੰਜਾਬ ਵਿਚ ਲਗਾਤਾਰ ਹੋ ਰਹੀ ਝੋਨੇ ਦੀ ਬਿਜਾਈ ਕਾਰਨ ਪੰਜਾਬ ਦੇ ਪਾਣੀ, ਹਵਾ ਅਤੇ ਮਿੱਟੀ ਉੱਪਰ ਇਸ ਦਾ ਬਹੁਤ ਵੱਡਾ ਅਸਰ ਹੋਇਆ ਹੈ | ਦੇਸ਼ ਦੀ ਕੁੱਲ੍ਹ ਚੌਲਾਂ ਦੀ ਪੈਦਾਵਾਰ ਵਿਚੋਂ 60 ਫ਼ੀਸਦੀ ਤੋਂ ਵੱਧ ਚੌਲਾਂ ਦਾ ਭੰਡਾਰ ਪੰਜਾਬ ਵਲੋਂ ਦਿੱਤਾ ਜਾਂਦਾ ਹੈ ਅਤੇ ਵਾਤਾਵਰਨ ਦੇ ਿਖ਼ਲਾਫ਼ ਜਾਣ 'ਤੇ ਪੰਜਾਬ ਦਾ ਵਾਤਾਵਰਨ ਇਸ ਸਮੇਂ ਪੂਰੀ ਤਰ੍ਹਾਂ ਗੰਧਲਾ ਹੋ ਚੁੱਕਾ ਹੈ | ਕੁਦਰਤੀ ਫ਼ਸਲਾਂ ਹੀ ਵਧੀਆ ਝਾੜ ਦਿੰਦੀਆਂ ਹਨ | ਪੰਜਾਬ ਵਿਚ ਕਣਕ ਦੀ ਨਾਮਾਤਰ ਹੋਈ ਪੈਦਾਵਾਰ ਕੁਦਰਤ ਦੇ ਿਖ਼ਲਾਫ਼ ਜਾਣ ਦਾ ਹੀ ਨਤੀਜਾ ਹੈ | ਇਸ ਲਈ ਜਿੱਥੇ ਕੁਦਰਤ ਦੇ ਿਖ਼ਲਾਫ਼ ਜਾ ਕੇ ਕੀਤੇ ਗਏ ਕੰਮ ਜ਼ਿੰਮੇਵਾਰ ਹੋਣਗੇ, ਉੱਥੇ ਸਮੇਂ-ਸਮੇਂ ਦੀਆਂ ਕੇਂਦਰ ਅਤੇ ਪੰਜਾਬ ਸਰਕਾਰਾਂ ਵੀ ਕਿਸਾਨਾਂ ਦੀ ਇਸ ਬਰਬਾਦੀ ਦਾ ਕਾਰਨ ਜ਼ਿੰਮੇਵਾਰ ਹਨ |


ਖ਼ਬਰ ਸ਼ੇਅਰ ਕਰੋ

ਪੰਜਾਬ ਭਰ ਤੋਂ ਪੁੱਜੇ ਅਧਿਆਪਕਾਂ ਵਲੋਂ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦਾ ਗਠਨ

ਬਟਾਲਾ, 14 ਨਵੰਬਰ (ਕਾਹਲੋਂ)- ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦਾ ਵਿਸ਼ੇਸ਼ ਚੋਣ ਅਜਲਾਸ ਡਾ: ਕਸ਼ਮੀਰ ਸਿੰਘ ਖੁੰਡਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੋਇਆ, ਜਿਸ 'ਚ ਪੰਜਾਬ ਭਰ ਤੋਂ ਪੁੱਜੇ ਪ੍ਰਾਇਮਰੀ ਐਲੀਮੈਂਟਰੀ ਅਧਿਆਪਕਾਂ ਦੇ ਭਖਦੇ ਮਸਲਿਆਂ, ਜਿਵੇਂ ...

ਪੂਰੀ ਖ਼ਬਰ »

ਜੌਹਲ ਦਾ ਤਿੰਨ ਦਿਨਾ ਪੁਲਿਸ ਰਿਮਾਂਡ

ਬਾਘਾ ਪੁਰਾਣਾ, 14 ਨਵੰਬਰ (ਬਲਰਾਜ ਸਿੰਗਲਾ)- ਪੰਜਾਬ ਵਿਚ ਹੋ ਰਹੇ ਕਤਲਾਂ ਅਤੇ ਸਮਾਜ ਵਿਰੋਧੀ ਕਾਰਵਾਈਆਂ ਨੂੰ ਲੈ ਕੇ ਪੁਲਿਸ ਵਲੋਂ ਖ਼ਾਲਿਸਤਾਨ ਲਿਬਰੇਸ਼ਨ ਫ਼ੋਰਸ ਨਾਲ ਸਬੰਧਤ ਗੈਂਗਸਟਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ | ਇਸੇ ਕੜੀ ਤਹਿਤ ਪੁਲਿਸ ਵਲੋਂ ਕਾਬੂ ਕੀਤੇ ...

ਪੂਰੀ ਖ਼ਬਰ »

ਮੋਖਾ ਇਨਕਾਊਾਟਰ ਕੇਸ 'ਚ 7 ਮੁਲਾਜ਼ਮ ਮੁਅੱਤਲ

ਚੰਡੀਗੜ੍ਹ, 14 ਨਵੰਬਰ (ਸੁਰਜੀਤ ਸਿੰਘ ਸੱਤੀ)- ਅੰਮਿ੍ਤਸਰ ਵਿਖੇ ਪੁਲਿਸ ਦੀ ਗੋਲੀਆਂ ਦਾ ਸ਼ਿਕਾਰ ਹੋਏ ਸਥਾਨਕ ਅਕਾਲੀ ਨੇਤਾ ਮੁਖਜੀਤ ਸਿੰਘ ਮੋਖਾ ਦੀ ਪਤਨੀ ਵਲੋਂ ਦਾਖ਼ਲ ਪਟੀਸ਼ਨ 'ਤੇ ਪੁਲਿਸ ਕਮਿਸ਼ਨਰ ਅੰਮਿ੍ਤਸਰ ਸੁਧਾਂਸ਼ੂ ਸ਼ੇਖਰ ਸ਼੍ਰੀਵਾਸਤਵ ਨੇ ਹਾਈਕੋਰਟ ਵਿਚ ...

ਪੂਰੀ ਖ਼ਬਰ »

5.5 ਬੈਂਡ 'ਤੇ ਲਗਵਾਇਆ ਕੈਨੇਡਾ ਸਟੱਡੀ ਵੀਜ਼ਾ-ਕੈਨੇਡੀਅਨ ਅਕੈਡਮੀ

ਫ਼ਰੀਦਕੋਟ, 14 ਨਵੰਬਰ (ਜਸਵੰਤ ਸਿੰਘ ਪੁਰਬਾ)-ਸੰਸਥਾ ਕੈਨੇਡੀਅਨ ਅਕੈਡਮੀ ਨੇ ਇਕ ਹੋਰ ਵਿਦਿਆਰਥੀ ਰਮਨਦੀਪ ਸਿੰਘ ਢਿੱਲੋਂ ਪੁੱਤਰ ਹਰਜਿੰਦਰ ਸਿੰਘ ਵਾਸੀ ਬਾਜਾਖਾਨਾ ਫ਼ਰੀਦਕੋਟ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਸਿਰਫ਼ 5.5 ਬੈਂਡ 'ਤੇ ਲਗਵਾਇਆ | ਇਸ ਖ਼ੁਸ਼ੀ ਦੇ ਮੌਕੇ 'ਤੇ ...

ਪੂਰੀ ਖ਼ਬਰ »

ਪੰਜਾਬ ਦੀਆਂ ਜੇਲ੍ਹਾਂ ਵਿਚ ਜੈਮਰ ਨਹੀਂ ਬਲਕਿ ਹਵਾਈ ਅੱਡਿਆਂ ਵਰਗੇ ਸਕੈਨਰਾਂ ਦੀ ਜ਼ਰੂਰਤ

ਸੰਗਰੂਰ, 14 ਨਵੰਬਰ (ਸੁਖਵਿੰਦਰ ਸਿੰਘ ਫੁੱਲ, ਧੀਰਜ ਪਸ਼ੌਰੀਆ)- ਪੰਜਾਬ ਦੀਆਂ 27 ਜੇਲ੍ਹਾਂ ਜਿਨ੍ਹਾਂ ਵਿਚ ਕੇਂਦਰੀ ਜੇਲ੍ਹਾਂ, ਜ਼ਿਲ੍ਹਾ ਜੇਲ੍ਹਾਂ, ਸਬ ਜੇਲ੍ਹਾਂ ਅਤੇ ਖੁੱਲ੍ਹੀਆਂ ਜੇਲ੍ਹਾਂ ਸ਼ਾਮਲ ਹਨ ਵਿਖੇ ਕੈਦੀਆਂ ਕੋਲੋਂ ਮੋਬਾਈਲ, ਨਸ਼ੇ ਅਤੇ ਤੇਜਧਾਰ ਹਥਿਆਰ ...

ਪੂਰੀ ਖ਼ਬਰ »

ਬਿਊਟੀਸ਼ਨ ਅਤੇ ਫ਼ੈਸ਼ਨ ਡਿਜ਼ਾਈਨਿੰਗ ਡਿਪਲੋਮਾ ਹੋਲਡਰਾਂ ਲਈ ਕੈਨੇਡਾ ਜਾਣਾ ਆਸਾਨ-ਜੇ.ਐਮ.ਓਵਰਸੀਜ਼

ਮੋਗਾ, 14 ਨਵੰਬਰ (ਸੁਰਿੰਦਰਪਾਲ ਸਿੰਘ)-ਜੇ.ਐਮ. ਓਵਰਸੀਜ਼ ਵਲੋਂ ਵਿਦਿਆਰਥੀਆਂ ਲਈ ਹਮੇਸ਼ਾਂ ਹੀ ਸਹੀ ਸਲਾਹ ਦੇ ਕੇ ਵੀਜ਼ਾ ਅਪਲਾਈ ਕਰਵਾਏ ਜਾਂਦੇ ਹਨ | ਜੇ.ਐਮ. ਓਵਰਸੀਜ਼ ਦੇ ਪ੍ਰਬੰਧਕਾਂ ਮੈਡਮ ਪੱਲਵੀ ਨੇ ਜੇ.ਐਮ. ਓਵਰਸੀਜ਼ ਦੇ ਹਾਲ ਹੀ ਕੈਨੇਡਾ ਦੇ ਟਰੇਡ ਟੈਕਨੀਕਲ ...

ਪੂਰੀ ਖ਼ਬਰ »

ਮੋਦੀ ਵਲੋਂ ਚੀਨੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਮਨੀਲਾ, 14 ਨਵੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਮਨੀਲਾ 'ਚ ਹੋ ਰਹੇ ਈਸਟ ਏਸ਼ੀਆ ਸੰਮੇਲਨ ਤੋਂ ਵੱਖਰੇ ਤੌਰ 'ਤੇ ਚੀਨ ਦੇ ਪ੍ਰਧਾਨ ਮੰਤਰੀ ਲੀ ਕੇਕਿਆਂਗ ਨਾਲ ਸੰਖੇਪ ਮੁਲਾਕਾਤ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਰਤੀ ਵਿਦੇਸ਼ ਮੰਤਰਾਲੇ ...

ਪੂਰੀ ਖ਼ਬਰ »

ਬੀ.ਐਸ.ਸੀ. ਨਰਸਿੰਗ ਦੇ ਤੀਸਰੇ ਸਾਲ 'ਚੋਂ ਕੋਮਲਪ੍ਰੀਤ ਕੌਰ ਨੇ ਪੰਜਾਬ 'ਚ ਪਹਿਲਾ ਸਥਾਨ ਕੀਤਾ ਹਾਸਲ

ਘੁਮਾਣ, 14 ਨਵੰਬਰ (ਬੰਮਰਾਹ)-ਬਾਬਾ ਫਰੀਦ ਯੂਨੀਵਰਸਿਟੀ ਵਲੋਂ ਬੀਤੇ ਦਿਨੀ ਬੀ.ਐਸ.ਸੀ. ਨਰਸਿੰਗ ਤੀਜੇ ਸਾਲ ਦੇ ਨਤੀਜੇ 'ਚ ਮਾਈ ਭਾਗੋ ਕਾਲਜ ਆਫ਼ ਨਰਸਿੰਗ ਤਰਨਤਾਰਨ ਦੀਆਂ ਤਿੰਨ ਵਿਦਿਆਰਥਣਾਂ ਨੇ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਹਾਸਲ ਕੀਤਾ, ਜਿਨ੍ਹਾਂ 'ਚੋਂ ਹਲਕਾ ...

ਪੂਰੀ ਖ਼ਬਰ »

ਪਾਕਿ ਦੇ ਮੰਤਰੀ ਨੇ ਗੈਰ-ਮੁਸਲਿਮ ਅੰਗ ਰੱਖਿਅਕਾਂ ਦੀ ਮੰਗ ਕੀਤੀ

ਨਵੀਂ ਦਿੱਲੀ, 14 ਨਵੰਬਰ (ਏਜੰਸੀ)- ਮੁਸਲਿਮ ਕੱਟੜਪੰਥੀਆਂ ਵਲੋਂ ਧਮਕੀਆਂ ਮਿਲਣ ਤੋਂ ਬਾਅਦ ਪਾਕਿਸਤਾਨ ਦੇ ਇਕ ਮੰਤਰੀ ਨੇ ਗੈਰ-ਮੁਸਲਿਮ ਅੰਗ ਰੱਖਿਅਕਾਂ ਦੀ ਮੰਗ ਕੀਤੀ ਹੈ | ਸੂਬੇ ਦੇ ਕਾਨੂੰਨ ਮੰਤਰੀ ਰਾਣਾ ਸਨਾਉੱਲਾ ਨੇ ਉਕਤ ਮੰਗ ਕਰਦਿਆਂ ਮੁਸਲਿਮ ਅੰਗ ਰੱਖਿਅਕਾਂ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੀ ਸਥਿਤੀ 'ਅੱਗਾ-ਦੌੜ ਤੇ ਪਿੱਛਾ ਚੌੜ' ਵਾਲੀ ਬਣੀ

ਜਸਬੀਰ ਸਿੰਘ ਕੰਬੋਜ ਮਮਦੋਟ, 14 ਨਵੰਬਰ-ਪੰਜਾਬ ਵਿਚ ਹਰੇਕ ਬੱਚੇ ਨੂੰ ਸਿੱਖਿਅਤ ਕਰਨ ਤੇ ਸਿੱਖਿਆ ਦੇ ਅਧਿਕਾਰ ਨੂੰ ਲਾਗੂ ਕਰਨ ਵਿਚ ਬੇਸ਼ੱਕ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਨੇ ਆਪਣੀ ਤਰਫ਼ੋਂ ਕੋਈ ਕਸਰ ਨਾ ਛੱਡੀ ਹੋਵੇ, ਪਰ ਸਰਕਾਰ ਤੇ ਸਿੱਖਿਆ ਵਿਭਾਗ ਵਲੋਂ ...

ਪੂਰੀ ਖ਼ਬਰ »

ਪੰਜਾਬ 'ਚ ਸਹਿਕਾਰੀ ਦੁੱਧ ਸਭਾਵਾਂ ਦਾ ਸੂਬੇ ਦੀ ਆਰਥਿਕਤਾ 'ਚ ਅਹਿਮ ਰੋਲ-ਰਾਣਾ ਕੇ. ਪੀ. ਸਿੰਘ

ਐੱਸ. ਏ. ਐੱਸ. ਨਗਰ, 14 ਨਵੰਬਰ (ਕੇ. ਐੱਸ. ਰਾਣਾ)- ਪੰਜਾਬ 'ਚ ਸਹਿਕਾਰੀ ਦੁੱਧ ਸਭਾਵਾਂ ਦਾ ਸੂਬੇ ਦੀ ਆਰਥਿਕਤਾ 'ਚ ਅਹਿਮ ਰੋਲ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਪੀਕਰ, ਪੰਜਾਬ ਵਿਧਾਨ ਸਭਾ ਰਾਣਾ ਕੇ. ਪੀ. ਸਿੰਘ ਨੇ ਪੰਜਾਬ ਵਿਚ ਵੇਰਕਾ ਮਿਲਕ ਪਲਾਂਟ ਤੋਂ 64ਵੇਂ ਸਰਬ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੁਹੰਮਦ ਸਦੀਕ ਵਾਲ-ਵਾਲ ਬਚੇ

ਜੈਤੋ, 14 ਨਵੰਬਰ (ਭੋਲਾ ਸ਼ਰਮਾ, ਗੁਰਚਰਨ ਸਿੰਘ ਗਾਬੜੀਆ)- ਅੱਜ ਪਿੰਡ ਚੈਨਾ ਵਿਖੇ ਸਾਬਕਾ ਵਿਧਾਇਕ ਤੇ ਜੈਤੋ ਹਲਕੇ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਮੁਹੰਮਦ ਸਦੀਕ ਦੀ ਇਨੋਵਾ ਕਰਿਸਟਾ ਗੱਡੀ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ | ਇਸ ਹਾਦਸੇ ਵਿਚ ਸਦੀਕ ਨੂੰ ਵੀ ਸੱਟਾਂ ...

ਪੂਰੀ ਖ਼ਬਰ »

ਨਿਰੋਲ ਸੇਵਾ ਸੰਸਥਾ ਵਲੋਂ 10ਵਾਂ ਮਹਾਨ ਨਗਰ ਕੀਰਤਨ 25 ਤੋਂ 27 ਤੱਕ

ਸ੍ਰੀ ਮੁਕਤਸਰ ਸਾਹਿਬ, 14 ਨਵੰਬਰ (ਰਣਜੀਤ ਸਿੰਘ ਢਿੱਲੋਂ)- ਨਿਰੋਲ ਸੇਵਾ ਸੰਸਥਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 10ਵਾਂ ਮਹਾਨ ਨਗਰ ਕੀਰਤਨ 25, 26 ਅਤੇ 27 ਨਵੰਬਰ (ਸਨਿਚਰਵਾਰ, ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਵਲੋਂ ਪ੍ਰੀ-ਪ੍ਰਾਇਮਰੀ ਕਲਾਸਾਂ ਦਾ ਰਸਮੀ ਆਗਾਜ਼

ਐੱਸ. ਏ. ਐੱਸ. ਨਗਰ, 14 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸਥਾਨਕ ਫੇਜ਼-7 ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਸਿੱਖਿਆ ਮੰਤਰੀ ਅਰੁਣਾ ਚੌਧਰੀ ਨੇ ਅੱਜ ਰੰਗਾਰੰਗ ਸਮਾਗਮ ਦੌਰਾਨ ਪ੍ਰੀ-ਪ੍ਰਾਇਮਰੀ ਕਲਾਸਾਂ ਦਾ ਰਸਮੀ ਆਗਾਜ਼ ਕੀਤਾ | ਉਨ੍ਹਾਂ ਪ੍ਰੀ-ਪ੍ਰਾਇਮਰੀ ...

ਪੂਰੀ ਖ਼ਬਰ »

ਬਿਜਲੀ ਮੰਤਰੀ ਵਲੋਂ ਪੰਜਾਬ 'ਚ ਲੱਗ ਰਹੇ ਬਿਜਲੀ ਕੱਟਾਂ ਬਾਰੇ ਅਧਿਕਾਰੀਆਂ ਨਾਲ ਮੀਟਿੰਗ

ਚੰਡੀਗੜ੍ਹ, 14 ਨਵੰਬਰ (ਵਿਕਰਮਜੀਤ ਸਿੰਘ ਮਾਨ)- ਪਿਛਲੇ ਕੁਝ ਦਿਨਾਂ ਤੋਂ ਪੰਜਾਬ 'ਚ ਲੰਮੇ ਬਿਜਲੀ ਕੱਟਾਂ ਦੇ ਚਲਦਿਆਂ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਅੱਜ ਬਿਜਲੀ ਅਤੇ ਸਿੰਚਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਚੰਡੀਗੜ੍ਹ ...

ਪੂਰੀ ਖ਼ਬਰ »

ਬੀ.ਐਸ.ਸੀ. ਨਰਸਿੰਗ ਦੇ ਤੀਸਰੇ ਸਾਲ 'ਚੋਂ ਕੋਮਲਪ੍ਰੀਤ ਕੌਰ ਨੇ ਪੰਜਾਬ 'ਚ ਪਹਿਲਾ ਸਥਾਨ ਕੀਤਾ ਹਾਸਲ

ਘੁਮਾਣ, 14 ਨਵੰਬਰ (ਬੰਮਰਾਹ)-ਬਾਬਾ ਫਰੀਦ ਯੂਨੀਵਰਸਿਟੀ ਵਲੋਂ ਬੀਤੇ ਦਿਨੀ ਬੀ.ਐਸ.ਸੀ. ਨਰਸਿੰਗ ਤੀਜੇ ਸਾਲ ਦੇ ਨਤੀਜੇ 'ਚ ਮਾਈ ਭਾਗੋ ਕਾਲਜ ਆਫ਼ ਨਰਸਿੰਗ ਤਰਨਤਾਰਨ ਦੀਆਂ ਤਿੰਨ ਵਿਦਿਆਰਥਣਾਂ ਨੇ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਹਾਸਲ ਕੀਤਾ, ਜਿਨ੍ਹਾਂ 'ਚੋਂ ਹਲਕਾ ...

ਪੂਰੀ ਖ਼ਬਰ »

ਜਗਤਾਰ ਦੀ ਗਿ੍ਫ਼ਤਾਰੀ ਵਿਰੁੱਧ ਇੰਗਲੈਂਡ 'ਚ ਉੱਠਿਆ ਵਿਵਾਦ

ਜਲੰਧਰ, 14 ਨਵੰਬਰ (ਮੇਜਰ ਸਿੰਘ)-ਪੰਜਾਬ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੌਹਲ ਦੇ ਮਨੁੱਖੀ ਅਧਿਕਾਰਾਂ ਦੇ ਮਾਮਲੇ ਨੂੰ ਲੈ ਕੇ ਜਿਥੇ ਇਕ ਪਾਸੇ ਬਰਤਾਨੀਆ ਦੇ ਪਾਰਲੀਮੈਂਟ ਮੈਂਬਰ ਤੇ ਹੋਰ ਸਿੱਖ ਸੰਸਥਾਵਾਂ ਰੌਲਾ ਪਾ ਰਹੀਆਂ ਹਨ, ਉਥੇ ...

ਪੂਰੀ ਖ਼ਬਰ »

ਪਾਕਿ 'ਚ ਘੱਟ ਗਿਣਤੀ ਭਾਈਚਾਰੇ ਦੀਆਂ ਵੋਟਾਂ 'ਚ ਆਈ ਕਮੀ

ਅੰਮਿ੍ਤਸਰ, 14 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਤਾਜ਼ਾ ਅੰਕੜਿਆਂ ਮੁਤਾਬਿਕ ਪਾਕਿਸਤਾਨ ਦੇ ਘੱਟ ਗਿਣਤੀ ਭਾਈਚਾਰੇ ਦੀਆਂ ਵੋਟਾਂ ਦੀ ਗਿਣਤੀ ਵਿਚ ਵੱਡੀ ਕਮੀ ਆਈ ਹੈ | ਜਿਸ ਦੇ ਚਲਦਿਆਂ ਵੋਟਾਂ ਦੀ ਗਿਣਤੀ ਘੱਟ ਕੇ 20 ਲੱਖ 77 ਹਜ਼ਾਰ ...

ਪੂਰੀ ਖ਼ਬਰ »

ਕੈਪਟਨ ਵਲੋਂ ਪਰਾਲੀ ਸਾੜਨ ਦੇ ਮੁੱਦੇ 'ਤੇ ਸਿਆਸਤ ਨਾ ਕਰਨ ਦੀ ਕੇਜਰੀਵਾਲ ਨੂੰ ਅਪੀਲ

ਚੰਡੀਗੜ੍ਹ, 14 ਨਵੰਬਰ (ਅਜੀਤ ਬਿਊਰੋ)- ਪਰਾਲੀ ਸਾੜਨ ਦੇ ਨਤੀਜੇ ਵਜੋਂ ਪੈਦਾ ਹੋ ਰਹੇ ਹਵਾ ਪ੍ਰਦੂਸ਼ਣ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਦੀਆਂ ਸੰਭਾਵਨਾਵਾਂ ਨੂੰ ਇਕ ਵਾਰ ਫਿਰ ਰੱਦ ਕਰਦੇ ਹੋਏ ਮੁੱਖ ਮੰਤਰੀ ...

ਪੂਰੀ ਖ਼ਬਰ »

ਤਖ਼ਤਾਂ ਦੇ ਜਥੇਦਾਰ ਸਾਹਿਬਾਨ ਕਿਸੇ ਵੀ ਦੁਨਿਆਵੀ ਅਦਾਲਤ ਦੇ ਅਧੀਨ ਨਹੀਂ-ਪ੍ਰੋ: ਬਡੂੰਗਰ

ਖ਼ਾਲਸਾ ਪੰਥ ਦੀਆਂ ਸਨਮਾਨ ਯੋਗ ਸ਼ਖ਼ਸੀਅਤਾਂ ਵੱਖ-ਵੱਖ ਤਖ਼ਤਾਂ ਦੇ ਸਿੰਘ ਸਾਹਿਬਾਨ ਕਿਸੇ ਵੀ ਦੁਨਿਆਵੀ ਅਦਾਲਤ ਦੇ ਅਧੀਨ ਨਹੀਂ ਹਨ ਅਤੇ ਡਾ: ਹਰਜਿੰਦਰ ਸਿੰਘ ਦਿਲਗੀਰ ਦੇ ਮਾਮਲੇ ਸਬੰਧੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ...

ਪੂਰੀ ਖ਼ਬਰ »

ਨੌਜਵਾਨ ਬਾਣੀ ਤੇ ਬਾਣੇ ਦੇ ਧਾਰਨੀ ਹੋਣ-ਗਿਆਨੀ ਰਘੁਬੀਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, 14 ਨਵੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਨੌਜਵਾਨ ਬੱਚੇ-ਬੱਚੀਆਂ ਕੌਮ ਦਾ ਸਰਮਾਇਆ ਹਨ, ਜਿਨ੍ਹਾਂ ਨੂੰ ਆਪਣੇ ਵਿਰਸੇ ਨਾਲ ਜੋੜਨਾ ਸਾਡਾ ਮੁੱਢਲਾ ਫ਼ਰਜ਼ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਨੇ ...

ਪੂਰੀ ਖ਼ਬਰ »

ਪਾਣੀਆਂ ਨੂੰ ਲੈ ਕੇ ਬੈਂਸ ਤੇ ਖਹਿਰਾ ਵਲੋਂ ਰੋਸ ਧਰਨਾ

ਚੰਡੀਗੜ੍ਹ, 14 ਨਵੰਬਰ (ਐਨ. ਐਸ. ਪਰਵਾਨਾ)-ਦਰਿਆਈ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਅੱਜ ਇੱਥੇ ਸਿਵਲ ਸਕੱਤਰੇਤ ਦੇ ਮੇਨ ਗੇਟ ਤੇ ਆਮ ਆਦਮੀ ਪਾਰਟੀ ਤੇ ਲੋਕ ਇਨਸਾਫ਼ ਪਾਰਟੀ ਦੇ 5 ਵਿਧਾਇਕਾਂ ਨੇ ਲਗਪਗ ਤਿੰਨ ਘੰਟੇ ਤੱਕ ਸੱਤਾਧਾਰੀ ਕਾਂਗਰਸ ਪਾਰਟੀ ਤੇ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੀ ਖਿੱਚੋਤਾਣ ਦੇ ਚਲਦਿਆਂ ਵੱਧ ਰਹੇ ਪਰਾਲੀ ਸਾੜਨ ਦੇ ਮਾਮਲੇ

ਚੰਡੀਗੜ੍ਹ, 14 ਨਵੰਬਰ (ਵਿਕਰਮਜੀਤ ਸਿੰਘ ਮਾਨ)-ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੀ ਖਿੱਚੋਤਾਣ ਦੇ ਚਲਦਿਆਂ ਸੂਬੇ 'ਚ ਪਰਾਲੀ ਸਾੜਨ ਦੇ ਮਾਮਲੇ ਦਿਨੋਂ ਦਿਨ ਵਧਦੇ ਦੇਖੇ ਜਾ ਰਹੇ ਹਨ ਅਤੇ ਇਸ ਦੇ ਚਲਦੇ ਵਾਤਾਵਰਨ ਵਿਭਾਗ ਪਰਾਲੀ ਸਾੜਨ ਵਾਲੇ ਕਿਸਾਨਾਂ ਨਾਲ ਨਰਮੀ ਨਾ ...

ਪੂਰੀ ਖ਼ਬਰ »

ਰਾਣਾ ਗੁਰਜੀਤ ਮਾਮਲੇ 'ਚ ਸਰਕਾਰ ਨੇ ਜਵਾਬ ਲਈ ਸਮਾਂ ਮੰਗਿਆ

ਚੰਡੀਗੜ੍ਹ, 14 ਨਵੰਬਰ (ਸੁਰਜੀਤ ਸਿੰਘ ਸੱਤੀ)- ਕੈਬਿਨੇਟ ਮੰਤਰੀ ਰਾਣਾ ਗੁਰਜੀਤ ਸਿੰਘ ਅਤੇ ਉਨ੍ਹਾਂ ਦੀ ਪਤਨੀ ਰਾਣਾ ਰਾਜਬੰਸ ਕੌਰ ਦਾ ਬਿਜਲੀ ਉਤਪਾਦਨ ਕੰਪਨੀ ਰਾਣਾ ਸ਼ੂਗਰ ਮਿੱਲਸ ਵਿਚ ਵੱਡਾ ਹਿੱਸਾ ਹੁੰਦਿਆਂ ਇਸ ਕੰਪਨੀ ਵਲੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ...

ਪੂਰੀ ਖ਼ਬਰ »

'ਸਤਿ ਸ੍ਰੀ ਅਕਾਲ ਇੰਗਲੈਂਡ' ਦੀ ਰੁਮਾਂਟਿਕ ਕਾਮੇਡੀ ਪੇਸ਼ਕਾਰੀ ਵੀ ਦਰਸ਼ਕਾਂ ਦਾ ਧਿਆਨ ਖਿੱਚਣ ਦੇ ਸਮਰੱਥ

ਚੰਡੀਗੜ•, 14 ਨਵੰਬਰ (ਅਜਾਇਬ ਸਿੰਘ ਔਜਲਾ)- ਪੰਜਾਬੀ ਫ਼ਿਲਮੀ ਖੇਤਰ 'ਚ ਅਜਿਹੀਆਂ ਰੁਮਾਂਟਿਕ ਕਾਮੇਡੀ ਸ਼ੈਲੀ ਦੀਆਂ ਫ਼ਿਲਮਾਂ ਹਨ ਜੋ ਦਰਸ਼ਕਾਂ ਵਲੋਂ ਬਹੁਤ ਪ੍ਰਵਾਨ ਵੀ ਕੀਤੀਆਂ ਗਈਆਂ ਹਨ ਅਤੇ ਦਰਸ਼ਕ ਅਜਿਹੀਆਂ ਫ਼ਿਲਮਾਂ ਨਾਲ ਖ਼ੁਦ ਨੂੰ ਜੁੜਿਆ ਹੋਇਆ ਮਹਿਸੂਸ ਵੀ ...

ਪੂਰੀ ਖ਼ਬਰ »

ਨਿਗਮ ਚੋਣਾਂ ਦੇ ਐਲਾਨ ਤੋਂ ਬਾਅਦ ਵਿਕਾਸ ਦੇ ਕੰਮਾਂ 'ਚ ਆਈ ਤੇਜ਼ੀ

ਜਲੰਧਰ, 14 ਨਵੰਬਰ (ਸ਼ਿਵ ਸ਼ਰਮਾ)- ਤਿੰਨ ਨਗਰ ਨਿਗਮਾਂ ਅਤੇ 32 ਕੌਾਸਲਾਂ ਦੇ ਦਸਬੰਰ ਵਿਚ ਚੋਣਾਂ ਕਰਵਾਉਣ ਦੇ ਐਲਾਨ ਤੋਂ ਬਾਅਦ ਕਈ ਨਿਗਮਾਂ ਵਿਚ ਵਿਕਾਸ ਦੇ ਕੰਮ ਕਰਵਾਉਣ ਲਈ ਤੇਜ਼ੀ ਆ ਗਈ ਹੈ | ਸੱਤ ਮਹੀਨੇ ਪਹਿਲਾਂ ਜਿਹੜੇ ਵਿਕਾਸ ਦੇ ਕੰਮ ਬੇਨਿਯਮੀਆਂ ਦੇ ਖ਼ਦਸ਼ੇ ਕਾਰਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX