ਤਾਜਾ ਖ਼ਬਰਾਂ


ਭਾਰਤ-ਪਾਕਿਸਤਾਨ ਮੈਚ - ਭਾਰਤ ਨੇ ਡਕਵਰਥ ਲੁਇਸ ਸਿਸਟਮ ਤਹਿਤ ਪਾਕਿਸਤਾਨ ਨੂੰ 89 ਦੌੜਾਂ ਨਾਲ ਹਰਾਇਆ
. . .  about 4 hours ago
ਭਾਰਤ-ਪਾਕਿਸਤਾਨ ਮੈਚ : ਮੀਂਹ ਰੁਕਣ ਤੋਂ ਬਾਅਦ ਖੇਡ ਫਿਰ ਤੋਂ ਸ਼ੁਰੂ
. . .  1 day ago
ਭਾਰਤ-ਪਾਕਿਸਤਾਨ ਮੈਚ : ਮੀਂਹ ਕਾਰਨ ਰੁਕੀ ਖੇਡ
. . .  1 day ago
ਭਾਰਤ-ਪਾਕਿਸਤਾਨ ਮੈਚ - 35 ਓਵਰਾਂ ਤੋਂ ਬਾਅਦ ਪਾਕਿਸਤਾਨ 166/6
. . .  1 day ago
ਭਾਰਤ-ਪਾਕਿਸਤਾਨ ਮੈਚ : ਪਾਕਿਸਤਾਨ ਦਾ 6ਵਾਂ ਖਿਡਾਰੀ ਆਊਟ
. . .  1 day ago
ਭਾਰਤ-ਪਾਕਿਸਤਾਨ ਮੈਚ - 30 ਓਵਰਾਂ ਤੋਂ ਬਾਅਦ ਪਾਕਿਸਤਾਨ 140/5
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦਾ 5ਵਾਂ ਖਿਡਾਰੀ ਆਊਟ
. . .  1 day ago
ਭਾਰਤ-ਪਾਕਿਸਤਾਨ ਮੈਚ - ਭਾਰਤ ਨੂੰ ਮਿਲੀ ਚੌਥੀ ਸਫਲਤਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਨੂੰ ਤੀਸਰਾ ਝਟਕਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਨੂੰ ਦੂਸਰਾ ਝਟਕਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦੇ ਫਖਰ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਪਾਕਿਸਤਾਨ ਮੈਚ - 16 ਓਵਰਾਂ ਤੋਂ ਬਾਅਦ ਪਾਕਿਸਤਾਨ 64/1
. . .  1 day ago
ਭਾਰਤ-ਪਾਕਿਸਤਾਨ ਮੈਚ - 10 ਓਵਰਾਂ ਤੋਂ ਬਾਅਦ ਪਾਕਿਸਤਾਨ 38/1
. . .  1 day ago
ਭਾਰਤ-ਪਾਕਿਸਤਾਨ ਮੈਚ - 5 ਓਵਰਾਂ ਤੋਂ ਬਾਅਦ ਪਾਕਿਸਤਾਨ 14/1
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦਾ ਪਹਿਲਾ ਖਿਡਾਰੀ ਆਊਟ
. . .  1 day ago
ਜਨਰਲ ਸਟੋਰ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਕਾਰ ਦੇ ਦਰਖਤ ਨਾਲ ਟਕਰਾਉਣ ਕਾਰਨ ਬੱਚੀ ਸਮੇਤ ਤਿੰਨ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਵਿਸ਼ਵ ਕੱਪ 2019 : ਭਾਰਤ ਨੇ ਪਾਕਿਸਤਾਨ ਨੂੰ ਜਿੱਤ ਲਈ ਦਿੱਤਾ 337 ਦੌੜਾਂ ਦਾ ਟੀਚਾ
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਪੰਜਵਾ ਝਟਕਾ, 77 ਦੌੜਾਂ ਬਣਾ ਕੇ ਕੋਹਲੀ ਆਊਟ
. . .  1 day ago
ਸ਼ੈਲਰ ਦੀ ਕੰਧ ਡਿੱਗਣ ਨਾਲ ਦੋ ਮਜ਼ਦੂਰਾਂ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਕੱਤਕ ਸੰਮਤ 549

ਪੰਜਾਬ / ਜਨਰਲ

3 ਲੁਟੇਰੇ ਹੋਰ ਗਿ੍ਫ਼ਤਾਰ, ਕੁਝ ਨਕਦੀ, 1 ਪਿਸਤੌਲ ਅਤੇ 3 ਮੋਟਰਸਾਈਕਲ ਬਰਾਮਦ

ਜਲੰਧਰ, 14 ਨਵੰਬਰ (ਐੱਮ. ਐੱਸ. ਲੋਹੀਆ)-ਜਲੰਧਰ ਦਿਹਾਤੀ ਅਤੇ ਕਪੂਰਥਲਾ ਪੁਲਿਸ ਦੀਆਂ ਟੀਮਾਂ ਵਲੋਂ ਕੀਤੀ ਸਾਂਝੀ ਕਾਰਵਾਈ ਦੌਰਾਨ ਭੋਗਪੁਰ ਦੇ ਖੇਤਰ 'ਚੋਂ ਲੁੱਟੀ ਐਚ.ਡੀ.ਐਫ਼.ਸੀ. ਬੈਂਕ ਦੀ ਕੈਸ਼ ਵੈਨ ਦੇ ਮਾਮਲੇ 'ਚ ਤਿੰਨ ਹੋਰ ਵਿਅਕਤੀ ਗਿ੍ਫ਼ਤਾਰ ਕਰ ਲਏ ਹਨ, ਜਿਨ•੍ਹਾਂ ...

ਪੂਰੀ ਖ਼ਬਰ »

ਸਾੜ-ਫੂਕ ਦੇ ਦੋਸ਼ 'ਚ 4 ਹੋਰ ਡੇਰਾ ਪ੍ਰੇਮੀ ਗਿ੍ਫ਼ਤਾਰ

ਸਿਰਸਾ, 14 ਨਵੰਬਰ (ਭੁਪਿੰਦਰ ਪੰਨੀਵਾਲੀਆ)- ਪੰਚਕੂਲਾ ਸਥਿਤ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ 'ਚ ਡੇਰਾ ਸਿਰਸਾ ਮੁਖੀ ਨੂੰ ਸਜ਼ਾ ਸੁਣਾਏ ਜਾਣ ਮਗਰੋਂ ਡੇਰਾ ਪ੍ਰੇਮੀਆਂ ਵਲੋਂ ਸਿਰਸਾ 'ਚ ਕੀਤੀ ਗਈ ਸਾੜ-ਫੂਕ ਦੇ ਮਾਮਲੇ 'ਚ 4 ਹੋਰ ਡੇਰਾ ਪ੍ਰੇਮੀਆਂ ਨੂੰ ਸਿਟੀ ਥਾਣਾ ਪੁਲਿਸ ...

ਪੂਰੀ ਖ਼ਬਰ »

ਜਿੰਮੀ ਦਾ ਪੁਲਿਸ ਨੇ ਹਾਸਿਲ ਕੀਤੇ ਪ੍ਰੋਡਕਸ਼ਨ ਵਾਰੰਟ

ਲੁਧਿਆਣਾ, 14 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਪਿਛਲੇ ਸਮੇਂ ਦੌਰਾਨ ਹੋਈਆਂ ਹਿੰਦੂ ਆਗੂਆਂ ਦੀ ਹਤਿਆਵਾਂ ਦੇ ਮਾਮਲੇ ਵਿਚ ਗਿ੍ਫ਼ਤਾਰ ਕੀਤੇ ਤਲਜੀਤ ਸਿੰਘ ਉਰਫ਼ ਜਿੰਮੀ ਨੂੰ ਲੁਧਿਆਣਾ ਪੁਲਿਸ ਵਲੋਂ ਪ੍ਰੋਡਕਸ਼ਨ ਵਾਰੰਟ ਤੇ ...

ਪੂਰੀ ਖ਼ਬਰ »

ਜ਼ਮੀਨ ਵੱਤਰ ਨਾ ਹੋਣ ਕਾਰਨ ਪੰਜਾਬ ਵਿਚ 30 ਫ਼ੀਸਦੀ ਹੀ ਹੋ ਸਕੀ ਕਣਕ ਦੀ ਬਿਜਾਈ

ਹਰਿੰਦਰ ਸਿੰਘ ਤਰਨ ਤਾਰਨ, 14 ਨਵੰਬਰ - ਪੰਜਾਬ 'ਚ ਇਸ ਸਮੇਂ ਕਣਕ ਦੀ ਬਿਜਾਈ ਲਈ ਜ਼ਮੀਨ ਵੱਤਰ ਨਾ ਹੋਣ ਕਾਰਨ ਸਿਰਫ਼ 30 ਫ਼ੀਸਦੀ ਦੇ ਕਰੀਬ ਹੀ ਕਿਸਾਨ ਹੁਣ ਤੱਕ ਆਪਣੀਆਂ ਪੈਲੀਆਂ ਵਿਚ ਕਣਕ ਦੀ ਬਿਜਾਈ ਕਰ ਸਕੇ ਹਨ | ਜਦ ਕਿ 70 ਫ਼ੀਸਦੀ ਦੇ ਕਰੀਬ ਕਿਸਾਨ ਆਪਣੀਆਂ ਜ਼ਮੀਨਾਂ ਵਿਚ ...

ਪੂਰੀ ਖ਼ਬਰ »

ਪੰਜਾਬ ਭਰ ਤੋਂ ਪੁੱਜੇ ਅਧਿਆਪਕਾਂ ਵਲੋਂ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦਾ ਗਠਨ

ਬਟਾਲਾ, 14 ਨਵੰਬਰ (ਕਾਹਲੋਂ)- ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦਾ ਵਿਸ਼ੇਸ਼ ਚੋਣ ਅਜਲਾਸ ਡਾ: ਕਸ਼ਮੀਰ ਸਿੰਘ ਖੁੰਡਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੋਇਆ, ਜਿਸ 'ਚ ਪੰਜਾਬ ਭਰ ਤੋਂ ਪੁੱਜੇ ਪ੍ਰਾਇਮਰੀ ਐਲੀਮੈਂਟਰੀ ਅਧਿਆਪਕਾਂ ਦੇ ਭਖਦੇ ਮਸਲਿਆਂ, ਜਿਵੇਂ ...

ਪੂਰੀ ਖ਼ਬਰ »

ਜੌਹਲ ਦਾ ਤਿੰਨ ਦਿਨਾ ਪੁਲਿਸ ਰਿਮਾਂਡ

ਬਾਘਾ ਪੁਰਾਣਾ, 14 ਨਵੰਬਰ (ਬਲਰਾਜ ਸਿੰਗਲਾ)- ਪੰਜਾਬ ਵਿਚ ਹੋ ਰਹੇ ਕਤਲਾਂ ਅਤੇ ਸਮਾਜ ਵਿਰੋਧੀ ਕਾਰਵਾਈਆਂ ਨੂੰ ਲੈ ਕੇ ਪੁਲਿਸ ਵਲੋਂ ਖ਼ਾਲਿਸਤਾਨ ਲਿਬਰੇਸ਼ਨ ਫ਼ੋਰਸ ਨਾਲ ਸਬੰਧਤ ਗੈਂਗਸਟਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ | ਇਸੇ ਕੜੀ ਤਹਿਤ ਪੁਲਿਸ ਵਲੋਂ ਕਾਬੂ ਕੀਤੇ ...

ਪੂਰੀ ਖ਼ਬਰ »

ਮੋਖਾ ਇਨਕਾਊਾਟਰ ਕੇਸ 'ਚ 7 ਮੁਲਾਜ਼ਮ ਮੁਅੱਤਲ

ਚੰਡੀਗੜ੍ਹ, 14 ਨਵੰਬਰ (ਸੁਰਜੀਤ ਸਿੰਘ ਸੱਤੀ)- ਅੰਮਿ੍ਤਸਰ ਵਿਖੇ ਪੁਲਿਸ ਦੀ ਗੋਲੀਆਂ ਦਾ ਸ਼ਿਕਾਰ ਹੋਏ ਸਥਾਨਕ ਅਕਾਲੀ ਨੇਤਾ ਮੁਖਜੀਤ ਸਿੰਘ ਮੋਖਾ ਦੀ ਪਤਨੀ ਵਲੋਂ ਦਾਖ਼ਲ ਪਟੀਸ਼ਨ 'ਤੇ ਪੁਲਿਸ ਕਮਿਸ਼ਨਰ ਅੰਮਿ੍ਤਸਰ ਸੁਧਾਂਸ਼ੂ ਸ਼ੇਖਰ ਸ਼੍ਰੀਵਾਸਤਵ ਨੇ ਹਾਈਕੋਰਟ ਵਿਚ ...

ਪੂਰੀ ਖ਼ਬਰ »

5.5 ਬੈਂਡ 'ਤੇ ਲਗਵਾਇਆ ਕੈਨੇਡਾ ਸਟੱਡੀ ਵੀਜ਼ਾ-ਕੈਨੇਡੀਅਨ ਅਕੈਡਮੀ

ਫ਼ਰੀਦਕੋਟ, 14 ਨਵੰਬਰ (ਜਸਵੰਤ ਸਿੰਘ ਪੁਰਬਾ)-ਸੰਸਥਾ ਕੈਨੇਡੀਅਨ ਅਕੈਡਮੀ ਨੇ ਇਕ ਹੋਰ ਵਿਦਿਆਰਥੀ ਰਮਨਦੀਪ ਸਿੰਘ ਢਿੱਲੋਂ ਪੁੱਤਰ ਹਰਜਿੰਦਰ ਸਿੰਘ ਵਾਸੀ ਬਾਜਾਖਾਨਾ ਫ਼ਰੀਦਕੋਟ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਸਿਰਫ਼ 5.5 ਬੈਂਡ 'ਤੇ ਲਗਵਾਇਆ | ਇਸ ਖ਼ੁਸ਼ੀ ਦੇ ਮੌਕੇ 'ਤੇ ...

ਪੂਰੀ ਖ਼ਬਰ »

ਪੰਜਾਬ ਦੀਆਂ ਜੇਲ੍ਹਾਂ ਵਿਚ ਜੈਮਰ ਨਹੀਂ ਬਲਕਿ ਹਵਾਈ ਅੱਡਿਆਂ ਵਰਗੇ ਸਕੈਨਰਾਂ ਦੀ ਜ਼ਰੂਰਤ

ਸੰਗਰੂਰ, 14 ਨਵੰਬਰ (ਸੁਖਵਿੰਦਰ ਸਿੰਘ ਫੁੱਲ, ਧੀਰਜ ਪਸ਼ੌਰੀਆ)- ਪੰਜਾਬ ਦੀਆਂ 27 ਜੇਲ੍ਹਾਂ ਜਿਨ੍ਹਾਂ ਵਿਚ ਕੇਂਦਰੀ ਜੇਲ੍ਹਾਂ, ਜ਼ਿਲ੍ਹਾ ਜੇਲ੍ਹਾਂ, ਸਬ ਜੇਲ੍ਹਾਂ ਅਤੇ ਖੁੱਲ੍ਹੀਆਂ ਜੇਲ੍ਹਾਂ ਸ਼ਾਮਲ ਹਨ ਵਿਖੇ ਕੈਦੀਆਂ ਕੋਲੋਂ ਮੋਬਾਈਲ, ਨਸ਼ੇ ਅਤੇ ਤੇਜਧਾਰ ਹਥਿਆਰ ...

ਪੂਰੀ ਖ਼ਬਰ »

ਬਿਊਟੀਸ਼ਨ ਅਤੇ ਫ਼ੈਸ਼ਨ ਡਿਜ਼ਾਈਨਿੰਗ ਡਿਪਲੋਮਾ ਹੋਲਡਰਾਂ ਲਈ ਕੈਨੇਡਾ ਜਾਣਾ ਆਸਾਨ-ਜੇ.ਐਮ.ਓਵਰਸੀਜ਼

ਮੋਗਾ, 14 ਨਵੰਬਰ (ਸੁਰਿੰਦਰਪਾਲ ਸਿੰਘ)-ਜੇ.ਐਮ. ਓਵਰਸੀਜ਼ ਵਲੋਂ ਵਿਦਿਆਰਥੀਆਂ ਲਈ ਹਮੇਸ਼ਾਂ ਹੀ ਸਹੀ ਸਲਾਹ ਦੇ ਕੇ ਵੀਜ਼ਾ ਅਪਲਾਈ ਕਰਵਾਏ ਜਾਂਦੇ ਹਨ | ਜੇ.ਐਮ. ਓਵਰਸੀਜ਼ ਦੇ ਪ੍ਰਬੰਧਕਾਂ ਮੈਡਮ ਪੱਲਵੀ ਨੇ ਜੇ.ਐਮ. ਓਵਰਸੀਜ਼ ਦੇ ਹਾਲ ਹੀ ਕੈਨੇਡਾ ਦੇ ਟਰੇਡ ਟੈਕਨੀਕਲ ...

ਪੂਰੀ ਖ਼ਬਰ »

ਮੋਦੀ ਵਲੋਂ ਚੀਨੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਮਨੀਲਾ, 14 ਨਵੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਮਨੀਲਾ 'ਚ ਹੋ ਰਹੇ ਈਸਟ ਏਸ਼ੀਆ ਸੰਮੇਲਨ ਤੋਂ ਵੱਖਰੇ ਤੌਰ 'ਤੇ ਚੀਨ ਦੇ ਪ੍ਰਧਾਨ ਮੰਤਰੀ ਲੀ ਕੇਕਿਆਂਗ ਨਾਲ ਸੰਖੇਪ ਮੁਲਾਕਾਤ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਰਤੀ ਵਿਦੇਸ਼ ਮੰਤਰਾਲੇ ...

ਪੂਰੀ ਖ਼ਬਰ »

ਬੀ.ਐਸ.ਸੀ. ਨਰਸਿੰਗ ਦੇ ਤੀਸਰੇ ਸਾਲ 'ਚੋਂ ਕੋਮਲਪ੍ਰੀਤ ਕੌਰ ਨੇ ਪੰਜਾਬ 'ਚ ਪਹਿਲਾ ਸਥਾਨ ਕੀਤਾ ਹਾਸਲ

ਘੁਮਾਣ, 14 ਨਵੰਬਰ (ਬੰਮਰਾਹ)-ਬਾਬਾ ਫਰੀਦ ਯੂਨੀਵਰਸਿਟੀ ਵਲੋਂ ਬੀਤੇ ਦਿਨੀ ਬੀ.ਐਸ.ਸੀ. ਨਰਸਿੰਗ ਤੀਜੇ ਸਾਲ ਦੇ ਨਤੀਜੇ 'ਚ ਮਾਈ ਭਾਗੋ ਕਾਲਜ ਆਫ਼ ਨਰਸਿੰਗ ਤਰਨਤਾਰਨ ਦੀਆਂ ਤਿੰਨ ਵਿਦਿਆਰਥਣਾਂ ਨੇ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਹਾਸਲ ਕੀਤਾ, ਜਿਨ੍ਹਾਂ 'ਚੋਂ ਹਲਕਾ ...

ਪੂਰੀ ਖ਼ਬਰ »

ਪਾਕਿ ਦੇ ਮੰਤਰੀ ਨੇ ਗੈਰ-ਮੁਸਲਿਮ ਅੰਗ ਰੱਖਿਅਕਾਂ ਦੀ ਮੰਗ ਕੀਤੀ

ਨਵੀਂ ਦਿੱਲੀ, 14 ਨਵੰਬਰ (ਏਜੰਸੀ)- ਮੁਸਲਿਮ ਕੱਟੜਪੰਥੀਆਂ ਵਲੋਂ ਧਮਕੀਆਂ ਮਿਲਣ ਤੋਂ ਬਾਅਦ ਪਾਕਿਸਤਾਨ ਦੇ ਇਕ ਮੰਤਰੀ ਨੇ ਗੈਰ-ਮੁਸਲਿਮ ਅੰਗ ਰੱਖਿਅਕਾਂ ਦੀ ਮੰਗ ਕੀਤੀ ਹੈ | ਸੂਬੇ ਦੇ ਕਾਨੂੰਨ ਮੰਤਰੀ ਰਾਣਾ ਸਨਾਉੱਲਾ ਨੇ ਉਕਤ ਮੰਗ ਕਰਦਿਆਂ ਮੁਸਲਿਮ ਅੰਗ ਰੱਖਿਅਕਾਂ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੀ ਸਥਿਤੀ 'ਅੱਗਾ-ਦੌੜ ਤੇ ਪਿੱਛਾ ਚੌੜ' ਵਾਲੀ ਬਣੀ

ਜਸਬੀਰ ਸਿੰਘ ਕੰਬੋਜ ਮਮਦੋਟ, 14 ਨਵੰਬਰ-ਪੰਜਾਬ ਵਿਚ ਹਰੇਕ ਬੱਚੇ ਨੂੰ ਸਿੱਖਿਅਤ ਕਰਨ ਤੇ ਸਿੱਖਿਆ ਦੇ ਅਧਿਕਾਰ ਨੂੰ ਲਾਗੂ ਕਰਨ ਵਿਚ ਬੇਸ਼ੱਕ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਨੇ ਆਪਣੀ ਤਰਫ਼ੋਂ ਕੋਈ ਕਸਰ ਨਾ ਛੱਡੀ ਹੋਵੇ, ਪਰ ਸਰਕਾਰ ਤੇ ਸਿੱਖਿਆ ਵਿਭਾਗ ਵਲੋਂ ...

ਪੂਰੀ ਖ਼ਬਰ »

ਪੰਜਾਬ 'ਚ ਸਹਿਕਾਰੀ ਦੁੱਧ ਸਭਾਵਾਂ ਦਾ ਸੂਬੇ ਦੀ ਆਰਥਿਕਤਾ 'ਚ ਅਹਿਮ ਰੋਲ-ਰਾਣਾ ਕੇ. ਪੀ. ਸਿੰਘ

ਐੱਸ. ਏ. ਐੱਸ. ਨਗਰ, 14 ਨਵੰਬਰ (ਕੇ. ਐੱਸ. ਰਾਣਾ)- ਪੰਜਾਬ 'ਚ ਸਹਿਕਾਰੀ ਦੁੱਧ ਸਭਾਵਾਂ ਦਾ ਸੂਬੇ ਦੀ ਆਰਥਿਕਤਾ 'ਚ ਅਹਿਮ ਰੋਲ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਪੀਕਰ, ਪੰਜਾਬ ਵਿਧਾਨ ਸਭਾ ਰਾਣਾ ਕੇ. ਪੀ. ਸਿੰਘ ਨੇ ਪੰਜਾਬ ਵਿਚ ਵੇਰਕਾ ਮਿਲਕ ਪਲਾਂਟ ਤੋਂ 64ਵੇਂ ਸਰਬ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੁਹੰਮਦ ਸਦੀਕ ਵਾਲ-ਵਾਲ ਬਚੇ

ਜੈਤੋ, 14 ਨਵੰਬਰ (ਭੋਲਾ ਸ਼ਰਮਾ, ਗੁਰਚਰਨ ਸਿੰਘ ਗਾਬੜੀਆ)- ਅੱਜ ਪਿੰਡ ਚੈਨਾ ਵਿਖੇ ਸਾਬਕਾ ਵਿਧਾਇਕ ਤੇ ਜੈਤੋ ਹਲਕੇ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਮੁਹੰਮਦ ਸਦੀਕ ਦੀ ਇਨੋਵਾ ਕਰਿਸਟਾ ਗੱਡੀ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ | ਇਸ ਹਾਦਸੇ ਵਿਚ ਸਦੀਕ ਨੂੰ ਵੀ ਸੱਟਾਂ ...

ਪੂਰੀ ਖ਼ਬਰ »

ਨਿਰੋਲ ਸੇਵਾ ਸੰਸਥਾ ਵਲੋਂ 10ਵਾਂ ਮਹਾਨ ਨਗਰ ਕੀਰਤਨ 25 ਤੋਂ 27 ਤੱਕ

ਸ੍ਰੀ ਮੁਕਤਸਰ ਸਾਹਿਬ, 14 ਨਵੰਬਰ (ਰਣਜੀਤ ਸਿੰਘ ਢਿੱਲੋਂ)- ਨਿਰੋਲ ਸੇਵਾ ਸੰਸਥਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 10ਵਾਂ ਮਹਾਨ ਨਗਰ ਕੀਰਤਨ 25, 26 ਅਤੇ 27 ਨਵੰਬਰ (ਸਨਿਚਰਵਾਰ, ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਵਲੋਂ ਪ੍ਰੀ-ਪ੍ਰਾਇਮਰੀ ਕਲਾਸਾਂ ਦਾ ਰਸਮੀ ਆਗਾਜ਼

ਐੱਸ. ਏ. ਐੱਸ. ਨਗਰ, 14 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸਥਾਨਕ ਫੇਜ਼-7 ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਸਿੱਖਿਆ ਮੰਤਰੀ ਅਰੁਣਾ ਚੌਧਰੀ ਨੇ ਅੱਜ ਰੰਗਾਰੰਗ ਸਮਾਗਮ ਦੌਰਾਨ ਪ੍ਰੀ-ਪ੍ਰਾਇਮਰੀ ਕਲਾਸਾਂ ਦਾ ਰਸਮੀ ਆਗਾਜ਼ ਕੀਤਾ | ਉਨ੍ਹਾਂ ਪ੍ਰੀ-ਪ੍ਰਾਇਮਰੀ ਕਲਾਸਾਂ ਦੀ ਰਸਮੀ ਸ਼ੁਰੂਆਤ ਕਲਾਸ ਰੂਮ ਦਾ ਰੀਬਨ ਕੱਟ ਕੇ ਕੀਤੀ | ਇਸ ਮੌਕੇ ਉਹ 3-6 ਸਾਲ ਉਮਰ ਵਰਗ ਦੇ ਬੱਚਿਆਂ ਨੂੰ ਮਿਲੇ ਅਤੇ ਉਨ੍ਹਾਂ ਲਈ ਮੁਹੱਈਆ ਕਰਵਾਈ ਖੇਡ ਸਮੱਗਰੀ ਵੀ ਦੇਖੀ | ਬਾਲ ਦਿਵਸ ਮੌਕੇ ਕੀਤੀ ਇਸ ਸ਼ੁਰੂਆਤ ਉਪਰੰਤ ਸਕੂਲ ਕੈਂਪਸ ਵਿਖੇ ਹੋਏ ਰੰਗਾਰੰਗ ਸਮਾਗਮ ਦੌਰਾਨ ਪ੍ਰਾਇਮਰੀ ਦੇ ਬੱਚਿਆਂ ਅਤੇ ਨਵੇਂ ਦਾਖ਼ਲ ਹੋਏ ਪ੍ਰੀ-ਪ੍ਰਾਇਮਰੀ ਕਲਾਸਾਂ ਦੇ ਕਈ ਬੱਚਿਆਂ ਨੇ ਆਪਣੀ ਕਲਾਂ ਦਾ ਪ੍ਰਦਰਸ਼ਨ ਕਰਦਿਆਂ ਸਾਰਿਆਂ ਦਾ ਮਨ ਮੋਹ ਲਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ, ਜਦੋਂ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਮੌਕੇ ਮਨਾਏ ਜਾਂਦੇ ਬਾਲ ਦਿਵਸ ਦੇ ਦਿਨ ਹੀ ਪ੍ਰੀ-ਪ੍ਰਾਇਮਰੀ ਕਲਾਸਾਂ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਹ ਸ਼ੁਰੂਆਤ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ | ਉਨ੍ਹਾਂ ਇਸ ਇਤਿਹਾਸਕ ਕਦਮ ਦਾ ਸਿਹਰਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿਰ ਬੰਨ੍ਹਦਿਆਂ ਕਿਹਾ ਕਿ ਇਸ ਅਹਿਮ ਫ਼ੈਸਲੇ ਨਾਲ ਸਿੱਖਿਆ ਪ੍ਰਬੰਧ ਵਿਚ ਹੋਰ ਸੁਧਾਰ ਆਵੇਗਾ ਅਤੇ ਪ੍ਰਾਇਮਰੀ ਸਿੱਖਿਆ ਦੀ ਨੀਂਹ ਮਜ਼ਬੂਤ ਹੋਵੇਗੀ | ਉਨ੍ਹਾਂ ਕਿਹਾ ਕਿ ਸੂਬੇ ਦੇ ਸਮੂਹ 12,500 ਪ੍ਰਾਇਮਰੀ ਸਕੂਲਾਂ ਵਿਚ ਅੱਜ ਪ੍ਰੀ-ਪ੍ਰਾਇਮਰੀ ਕਲਾਸਾਂ ਦੀ ਸ਼ੁਰੂਆਤ ਹੋ ਗਈ | ਅੱਜ ਤੱਕ ਡੇਢ ਲੱਖ ਬੱਚਿਆਂ ਨੇ ਪ੍ਰੀ-ਪ੍ਰਾਇਮਰੀ ਕਲਾਸਾਂ ਵਿਚ ਦਾਖ਼ਲਾ ਲੈ ਲਿਆ ਜਿਹੜੇ ਨਰਸਰੀ, ਐਲ. ਕੇ. ਜੀ. ਤੇ ਯੂ. ਕੇ. ਜੀ. ਕਲਾਸਾਂ ਵਿਚ ਦਾਖ਼ਲ ਹੋਏ ਹਨ | ਸਿੱਖਿਆ ਵਿਭਾਗ ਵਲੋਂ 30 ਨਵੰਬਰ ਤੱਕ ਇਹ ਦਾਖ਼ਲੇ ਕੀਤੇ ਜਾਣਗੇ | ਇਸ ਪ੍ਰਾਜੈਕਟ ਨੂੰ 'ਖੇਡ ਮਹਿਲ' ਦਾ ਨਾਂਅ ਦਿੱਤਾ ਗਿਆ, ਜਿਸ ਨੂੰ ਸਿੱਖਿਆ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮਿਲ ਕੇ ਚਲਾਉਣਗੇ | ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਕੰਮ ਪ੍ਰਭਾਵਿਤ ਨਹੀਂ ਹੋਵੇਗਾ ਅਤੇ ਉਹ ਪਹਿਲਾਂ ਵਾਂਗ ਹੀ ਆਪਣੀ ਡਿਊਟੀ ਕਰਨਗੀਆਂ | ਉਨ੍ਹਾਂ ਕਿਹਾ ਕਿ ਇਨ੍ਹਾਂ ਕਲਾਸਾਂ ਵਿਚ ਬੱਚਿਆਂ ਦੀ ਪੜ੍ਹਾਈ ਪੂਰਨ ਤੌਰ 'ਤੇ ਮੁਫ਼ਤ ਹੋਵੇਗੀ ਅਤੇ ਖੇਡਣ ਤੇ ਸਿੱਖਣ ਦੀ ਸਮੱਗਰੀ ਵੀ ਮੁਫ਼ਤ ਦਿੱਤੀ ਜਾਵੇਗੀ | ਕਲਾਸਾਂ ਦਾ ਸਮਾਂ ਕੁੱਲ 3 ਘੰਟੇ ਹੋਵੇਗਾ | ਸਿੱਖਿਆ ਮੰਤਰੀ ਨੇ ਕਿਹਾ ਕਿ 400 ਸਕੂਲਾਂ ਵਿਚ ਅੰਗਰੇਜ਼ੀ ਮਾਧਿਅਮ ਆਪਸ਼ਨ ਵਜੋਂ ਸ਼ੁਰੂ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਵਿਭਾਗ ਵਿਚ ਪਦਉਨਤੀਆਂ ਵਿਚ ਆਈ ਖੜੋਤ ਨੂੰ ਤੋੜਨ ਲਈ ਇਕ ਸਾਲ ਵਿਚ 4 ਵਾਰ ਵਿਭਾਗੀ ਤਰੱਕੀ ਕਮੇਟੀ (ਡੀ. ਪੀ. ਸੀ.) ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਅਧਿਆਪਕਾਂ ਦੇ 4-9-14 ਕੇਸਾਂ ਅਤੇ ਨਵੇਂ ਭਰਤੀ ਅਧਿਆਪਕਾਂ ਦੇ ਪਰਖ ਕਾਲ ਸਮਾਂ ਪੂਰਾ ਹੋਣ ਦੇ ਪੱਤਰ ਜਾਰੀ ਕਰਨ ਦੇ ਅਧਿਕਾਰ ਹੇਠਲੇ ਪੱਧਰ 'ਤੇ ਦਿੱਤੇ ਗਏ ਹਨ | ਬਿਹਤਰ ਤੇ ਉਸਾਰੂ ਨਤੀਜੇ ਲੈਣ ਲਈ ਗਰੇਸ ਅੰਕ ਖ਼ਤਮ ਕਰ ਦਿੱਤੇ ਗਏ ਹਨ ਅਤੇ ਨਕਲ ਰੋਕਣ ਲਈ ਸੰਵੇਦਨਸ਼ੀਲ ਪ੍ਰੀਖਿਆ ਕੇਂਦਰਾਂ ਵਿਚ ਸੀ. ਸੀ. ਟੀ. ਵੀ. ਕੈਮਰੇ ਲਗਾਏ ਜਾਣਗੇ | ਇਸ ਤੋਂ ਇਲਾਵਾ ਸਰਹੱਦੀ ਖੇਤਰ ਦੇ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਲਈ ਵੱਖਰਾ ਸਰਹੱਦੀ ਕਾਡਰ ਬਣਾਉਣ ਦੀ ਤਜਵੀਜ਼ ਬਣਾਈ ਜਾ ਰਹੀ ਹੈ | ਇਸ ਮੌਕੇ ਵਿਧਾਇਕ ਬਲਬੀਰ ਸਿੰਘ ਸਿੱਧੂ, ਡੀ. ਜੀ. ਐਸ. ਈ. ਪੰਜਾਬ ਪ੍ਰਸ਼ਾਂਤ ਕੁਮਾਰ ਗੋਇਲ, ਡੀ. ਪੀ. ਆਈ. (ਸ. ਸ.) ਪਰਮਜੀਤ ਸਿੰਘ, ਡੀ. ਪੀ. ਆਈ. (ਅ. ਸ.) ਇੰਦਰਜੀਤ ਸਿੰਘ, ਐਸ. ਸੀ. ਈ. ਆਰ. ਟੀ. ਡਾਇਰੈਕਟਰ ਸੁਖਦੇਵ ਸਿੰਘ ਕਾਹਲੋਂ, ਡੀ. ਈ. ਓ. (ਅ. ਸ) ਗੁਰਮੇਜ ਸਿੰਘ ਕੈਂਥ ਤੋਂ ਇਲਾਵਾ ਵਿਭਾਗ ਦੇ ਅਧਿਕਾਰੀ, ਬੀ. ਪੀ. ਈ. ਓ, ਅਧਿਆਪਕ ਤੇ ਬੱਚੇ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਬਿਜਲੀ ਮੰਤਰੀ ਵਲੋਂ ਪੰਜਾਬ 'ਚ ਲੱਗ ਰਹੇ ਬਿਜਲੀ ਕੱਟਾਂ ਬਾਰੇ ਅਧਿਕਾਰੀਆਂ ਨਾਲ ਮੀਟਿੰਗ

ਚੰਡੀਗੜ੍ਹ, 14 ਨਵੰਬਰ (ਵਿਕਰਮਜੀਤ ਸਿੰਘ ਮਾਨ)- ਪਿਛਲੇ ਕੁਝ ਦਿਨਾਂ ਤੋਂ ਪੰਜਾਬ 'ਚ ਲੰਮੇ ਬਿਜਲੀ ਕੱਟਾਂ ਦੇ ਚਲਦਿਆਂ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਅੱਜ ਬਿਜਲੀ ਅਤੇ ਸਿੰਚਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਚੰਡੀਗੜ੍ਹ ...

ਪੂਰੀ ਖ਼ਬਰ »

ਬੀ.ਐਸ.ਸੀ. ਨਰਸਿੰਗ ਦੇ ਤੀਸਰੇ ਸਾਲ 'ਚੋਂ ਕੋਮਲਪ੍ਰੀਤ ਕੌਰ ਨੇ ਪੰਜਾਬ 'ਚ ਪਹਿਲਾ ਸਥਾਨ ਕੀਤਾ ਹਾਸਲ

ਘੁਮਾਣ, 14 ਨਵੰਬਰ (ਬੰਮਰਾਹ)-ਬਾਬਾ ਫਰੀਦ ਯੂਨੀਵਰਸਿਟੀ ਵਲੋਂ ਬੀਤੇ ਦਿਨੀ ਬੀ.ਐਸ.ਸੀ. ਨਰਸਿੰਗ ਤੀਜੇ ਸਾਲ ਦੇ ਨਤੀਜੇ 'ਚ ਮਾਈ ਭਾਗੋ ਕਾਲਜ ਆਫ਼ ਨਰਸਿੰਗ ਤਰਨਤਾਰਨ ਦੀਆਂ ਤਿੰਨ ਵਿਦਿਆਰਥਣਾਂ ਨੇ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਹਾਸਲ ਕੀਤਾ, ਜਿਨ੍ਹਾਂ 'ਚੋਂ ਹਲਕਾ ...

ਪੂਰੀ ਖ਼ਬਰ »

ਜਗਤਾਰ ਦੀ ਗਿ੍ਫ਼ਤਾਰੀ ਵਿਰੁੱਧ ਇੰਗਲੈਂਡ 'ਚ ਉੱਠਿਆ ਵਿਵਾਦ

ਜਲੰਧਰ, 14 ਨਵੰਬਰ (ਮੇਜਰ ਸਿੰਘ)-ਪੰਜਾਬ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੌਹਲ ਦੇ ਮਨੁੱਖੀ ਅਧਿਕਾਰਾਂ ਦੇ ਮਾਮਲੇ ਨੂੰ ਲੈ ਕੇ ਜਿਥੇ ਇਕ ਪਾਸੇ ਬਰਤਾਨੀਆ ਦੇ ਪਾਰਲੀਮੈਂਟ ਮੈਂਬਰ ਤੇ ਹੋਰ ਸਿੱਖ ਸੰਸਥਾਵਾਂ ਰੌਲਾ ਪਾ ਰਹੀਆਂ ਹਨ, ਉਥੇ ...

ਪੂਰੀ ਖ਼ਬਰ »

ਪਾਕਿ 'ਚ ਘੱਟ ਗਿਣਤੀ ਭਾਈਚਾਰੇ ਦੀਆਂ ਵੋਟਾਂ 'ਚ ਆਈ ਕਮੀ

ਅੰਮਿ੍ਤਸਰ, 14 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਤਾਜ਼ਾ ਅੰਕੜਿਆਂ ਮੁਤਾਬਿਕ ਪਾਕਿਸਤਾਨ ਦੇ ਘੱਟ ਗਿਣਤੀ ਭਾਈਚਾਰੇ ਦੀਆਂ ਵੋਟਾਂ ਦੀ ਗਿਣਤੀ ਵਿਚ ਵੱਡੀ ਕਮੀ ਆਈ ਹੈ | ਜਿਸ ਦੇ ਚਲਦਿਆਂ ਵੋਟਾਂ ਦੀ ਗਿਣਤੀ ਘੱਟ ਕੇ 20 ਲੱਖ 77 ਹਜ਼ਾਰ ...

ਪੂਰੀ ਖ਼ਬਰ »

ਕੈਪਟਨ ਵਲੋਂ ਪਰਾਲੀ ਸਾੜਨ ਦੇ ਮੁੱਦੇ 'ਤੇ ਸਿਆਸਤ ਨਾ ਕਰਨ ਦੀ ਕੇਜਰੀਵਾਲ ਨੂੰ ਅਪੀਲ

ਚੰਡੀਗੜ੍ਹ, 14 ਨਵੰਬਰ (ਅਜੀਤ ਬਿਊਰੋ)- ਪਰਾਲੀ ਸਾੜਨ ਦੇ ਨਤੀਜੇ ਵਜੋਂ ਪੈਦਾ ਹੋ ਰਹੇ ਹਵਾ ਪ੍ਰਦੂਸ਼ਣ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਦੀਆਂ ਸੰਭਾਵਨਾਵਾਂ ਨੂੰ ਇਕ ਵਾਰ ਫਿਰ ਰੱਦ ਕਰਦੇ ਹੋਏ ਮੁੱਖ ਮੰਤਰੀ ...

ਪੂਰੀ ਖ਼ਬਰ »

ਤਖ਼ਤਾਂ ਦੇ ਜਥੇਦਾਰ ਸਾਹਿਬਾਨ ਕਿਸੇ ਵੀ ਦੁਨਿਆਵੀ ਅਦਾਲਤ ਦੇ ਅਧੀਨ ਨਹੀਂ-ਪ੍ਰੋ: ਬਡੂੰਗਰ

ਖ਼ਾਲਸਾ ਪੰਥ ਦੀਆਂ ਸਨਮਾਨ ਯੋਗ ਸ਼ਖ਼ਸੀਅਤਾਂ ਵੱਖ-ਵੱਖ ਤਖ਼ਤਾਂ ਦੇ ਸਿੰਘ ਸਾਹਿਬਾਨ ਕਿਸੇ ਵੀ ਦੁਨਿਆਵੀ ਅਦਾਲਤ ਦੇ ਅਧੀਨ ਨਹੀਂ ਹਨ ਅਤੇ ਡਾ: ਹਰਜਿੰਦਰ ਸਿੰਘ ਦਿਲਗੀਰ ਦੇ ਮਾਮਲੇ ਸਬੰਧੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ...

ਪੂਰੀ ਖ਼ਬਰ »

ਨੌਜਵਾਨ ਬਾਣੀ ਤੇ ਬਾਣੇ ਦੇ ਧਾਰਨੀ ਹੋਣ-ਗਿਆਨੀ ਰਘੁਬੀਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, 14 ਨਵੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਨੌਜਵਾਨ ਬੱਚੇ-ਬੱਚੀਆਂ ਕੌਮ ਦਾ ਸਰਮਾਇਆ ਹਨ, ਜਿਨ੍ਹਾਂ ਨੂੰ ਆਪਣੇ ਵਿਰਸੇ ਨਾਲ ਜੋੜਨਾ ਸਾਡਾ ਮੁੱਢਲਾ ਫ਼ਰਜ਼ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਨੇ ...

ਪੂਰੀ ਖ਼ਬਰ »

ਪਾਣੀਆਂ ਨੂੰ ਲੈ ਕੇ ਬੈਂਸ ਤੇ ਖਹਿਰਾ ਵਲੋਂ ਰੋਸ ਧਰਨਾ

ਚੰਡੀਗੜ੍ਹ, 14 ਨਵੰਬਰ (ਐਨ. ਐਸ. ਪਰਵਾਨਾ)-ਦਰਿਆਈ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਅੱਜ ਇੱਥੇ ਸਿਵਲ ਸਕੱਤਰੇਤ ਦੇ ਮੇਨ ਗੇਟ ਤੇ ਆਮ ਆਦਮੀ ਪਾਰਟੀ ਤੇ ਲੋਕ ਇਨਸਾਫ਼ ਪਾਰਟੀ ਦੇ 5 ਵਿਧਾਇਕਾਂ ਨੇ ਲਗਪਗ ਤਿੰਨ ਘੰਟੇ ਤੱਕ ਸੱਤਾਧਾਰੀ ਕਾਂਗਰਸ ਪਾਰਟੀ ਤੇ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੀ ਖਿੱਚੋਤਾਣ ਦੇ ਚਲਦਿਆਂ ਵੱਧ ਰਹੇ ਪਰਾਲੀ ਸਾੜਨ ਦੇ ਮਾਮਲੇ

ਚੰਡੀਗੜ੍ਹ, 14 ਨਵੰਬਰ (ਵਿਕਰਮਜੀਤ ਸਿੰਘ ਮਾਨ)-ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੀ ਖਿੱਚੋਤਾਣ ਦੇ ਚਲਦਿਆਂ ਸੂਬੇ 'ਚ ਪਰਾਲੀ ਸਾੜਨ ਦੇ ਮਾਮਲੇ ਦਿਨੋਂ ਦਿਨ ਵਧਦੇ ਦੇਖੇ ਜਾ ਰਹੇ ਹਨ ਅਤੇ ਇਸ ਦੇ ਚਲਦੇ ਵਾਤਾਵਰਨ ਵਿਭਾਗ ਪਰਾਲੀ ਸਾੜਨ ਵਾਲੇ ਕਿਸਾਨਾਂ ਨਾਲ ਨਰਮੀ ਨਾ ...

ਪੂਰੀ ਖ਼ਬਰ »

ਰਾਣਾ ਗੁਰਜੀਤ ਮਾਮਲੇ 'ਚ ਸਰਕਾਰ ਨੇ ਜਵਾਬ ਲਈ ਸਮਾਂ ਮੰਗਿਆ

ਚੰਡੀਗੜ੍ਹ, 14 ਨਵੰਬਰ (ਸੁਰਜੀਤ ਸਿੰਘ ਸੱਤੀ)- ਕੈਬਿਨੇਟ ਮੰਤਰੀ ਰਾਣਾ ਗੁਰਜੀਤ ਸਿੰਘ ਅਤੇ ਉਨ੍ਹਾਂ ਦੀ ਪਤਨੀ ਰਾਣਾ ਰਾਜਬੰਸ ਕੌਰ ਦਾ ਬਿਜਲੀ ਉਤਪਾਦਨ ਕੰਪਨੀ ਰਾਣਾ ਸ਼ੂਗਰ ਮਿੱਲਸ ਵਿਚ ਵੱਡਾ ਹਿੱਸਾ ਹੁੰਦਿਆਂ ਇਸ ਕੰਪਨੀ ਵਲੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ...

ਪੂਰੀ ਖ਼ਬਰ »

'ਸਤਿ ਸ੍ਰੀ ਅਕਾਲ ਇੰਗਲੈਂਡ' ਦੀ ਰੁਮਾਂਟਿਕ ਕਾਮੇਡੀ ਪੇਸ਼ਕਾਰੀ ਵੀ ਦਰਸ਼ਕਾਂ ਦਾ ਧਿਆਨ ਖਿੱਚਣ ਦੇ ਸਮਰੱਥ

ਚੰਡੀਗੜ•, 14 ਨਵੰਬਰ (ਅਜਾਇਬ ਸਿੰਘ ਔਜਲਾ)- ਪੰਜਾਬੀ ਫ਼ਿਲਮੀ ਖੇਤਰ 'ਚ ਅਜਿਹੀਆਂ ਰੁਮਾਂਟਿਕ ਕਾਮੇਡੀ ਸ਼ੈਲੀ ਦੀਆਂ ਫ਼ਿਲਮਾਂ ਹਨ ਜੋ ਦਰਸ਼ਕਾਂ ਵਲੋਂ ਬਹੁਤ ਪ੍ਰਵਾਨ ਵੀ ਕੀਤੀਆਂ ਗਈਆਂ ਹਨ ਅਤੇ ਦਰਸ਼ਕ ਅਜਿਹੀਆਂ ਫ਼ਿਲਮਾਂ ਨਾਲ ਖ਼ੁਦ ਨੂੰ ਜੁੜਿਆ ਹੋਇਆ ਮਹਿਸੂਸ ਵੀ ...

ਪੂਰੀ ਖ਼ਬਰ »

ਨਿਗਮ ਚੋਣਾਂ ਦੇ ਐਲਾਨ ਤੋਂ ਬਾਅਦ ਵਿਕਾਸ ਦੇ ਕੰਮਾਂ 'ਚ ਆਈ ਤੇਜ਼ੀ

ਜਲੰਧਰ, 14 ਨਵੰਬਰ (ਸ਼ਿਵ ਸ਼ਰਮਾ)- ਤਿੰਨ ਨਗਰ ਨਿਗਮਾਂ ਅਤੇ 32 ਕੌਾਸਲਾਂ ਦੇ ਦਸਬੰਰ ਵਿਚ ਚੋਣਾਂ ਕਰਵਾਉਣ ਦੇ ਐਲਾਨ ਤੋਂ ਬਾਅਦ ਕਈ ਨਿਗਮਾਂ ਵਿਚ ਵਿਕਾਸ ਦੇ ਕੰਮ ਕਰਵਾਉਣ ਲਈ ਤੇਜ਼ੀ ਆ ਗਈ ਹੈ | ਸੱਤ ਮਹੀਨੇ ਪਹਿਲਾਂ ਜਿਹੜੇ ਵਿਕਾਸ ਦੇ ਕੰਮ ਬੇਨਿਯਮੀਆਂ ਦੇ ਖ਼ਦਸ਼ੇ ਕਾਰਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX