ਜਲੰਧਰ, 14 ਨਵੰਬਰ (ਐੱਮ. ਐੱਸ. ਲੋਹੀਆ)-ਜਲੰਧਰ ਦਿਹਾਤੀ ਅਤੇ ਕਪੂਰਥਲਾ ਪੁਲਿਸ ਦੀਆਂ ਟੀਮਾਂ ਵਲੋਂ ਕੀਤੀ ਸਾਂਝੀ ਕਾਰਵਾਈ ਦੌਰਾਨ ਭੋਗਪੁਰ ਦੇ ਖੇਤਰ 'ਚੋਂ ਲੁੱਟੀ ਐਚ.ਡੀ.ਐਫ਼.ਸੀ. ਬੈਂਕ ਦੀ ਕੈਸ਼ ਵੈਨ ਦੇ ਮਾਮਲੇ 'ਚ ਤਿੰਨ ਹੋਰ ਵਿਅਕਤੀ ਗਿ੍ਫ਼ਤਾਰ ਕਰ ਲਏ ਹਨ, ਜਿਨ੍ਹਾਂ ...
ਸਿਰਸਾ, 14 ਨਵੰਬਰ (ਭੁਪਿੰਦਰ ਪੰਨੀਵਾਲੀਆ)- ਪੰਚਕੂਲਾ ਸਥਿਤ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ 'ਚ ਡੇਰਾ ਸਿਰਸਾ ਮੁਖੀ ਨੂੰ ਸਜ਼ਾ ਸੁਣਾਏ ਜਾਣ ਮਗਰੋਂ ਡੇਰਾ ਪ੍ਰੇਮੀਆਂ ਵਲੋਂ ਸਿਰਸਾ 'ਚ ਕੀਤੀ ਗਈ ਸਾੜ-ਫੂਕ ਦੇ ਮਾਮਲੇ 'ਚ 4 ਹੋਰ ਡੇਰਾ ਪ੍ਰੇਮੀਆਂ ਨੂੰ ਸਿਟੀ ਥਾਣਾ ਪੁਲਿਸ ...
ਲੁਧਿਆਣਾ, 14 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਪਿਛਲੇ ਸਮੇਂ ਦੌਰਾਨ ਹੋਈਆਂ ਹਿੰਦੂ ਆਗੂਆਂ ਦੀ ਹਤਿਆਵਾਂ ਦੇ ਮਾਮਲੇ ਵਿਚ ਗਿ੍ਫ਼ਤਾਰ ਕੀਤੇ ਤਲਜੀਤ ਸਿੰਘ ਉਰਫ਼ ਜਿੰਮੀ ਨੂੰ ਲੁਧਿਆਣਾ ਪੁਲਿਸ ਵਲੋਂ ਪ੍ਰੋਡਕਸ਼ਨ ਵਾਰੰਟ ਤੇ ...
ਹਰਿੰਦਰ ਸਿੰਘ ਤਰਨ ਤਾਰਨ, 14 ਨਵੰਬਰ - ਪੰਜਾਬ 'ਚ ਇਸ ਸਮੇਂ ਕਣਕ ਦੀ ਬਿਜਾਈ ਲਈ ਜ਼ਮੀਨ ਵੱਤਰ ਨਾ ਹੋਣ ਕਾਰਨ ਸਿਰਫ਼ 30 ਫ਼ੀਸਦੀ ਦੇ ਕਰੀਬ ਹੀ ਕਿਸਾਨ ਹੁਣ ਤੱਕ ਆਪਣੀਆਂ ਪੈਲੀਆਂ ਵਿਚ ਕਣਕ ਦੀ ਬਿਜਾਈ ਕਰ ਸਕੇ ਹਨ | ਜਦ ਕਿ 70 ਫ਼ੀਸਦੀ ਦੇ ਕਰੀਬ ਕਿਸਾਨ ਆਪਣੀਆਂ ਜ਼ਮੀਨਾਂ ਵਿਚ ...
ਬਟਾਲਾ, 14 ਨਵੰਬਰ (ਕਾਹਲੋਂ)- ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦਾ ਵਿਸ਼ੇਸ਼ ਚੋਣ ਅਜਲਾਸ ਡਾ: ਕਸ਼ਮੀਰ ਸਿੰਘ ਖੁੰਡਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੋਇਆ, ਜਿਸ 'ਚ ਪੰਜਾਬ ਭਰ ਤੋਂ ਪੁੱਜੇ ਪ੍ਰਾਇਮਰੀ ਐਲੀਮੈਂਟਰੀ ਅਧਿਆਪਕਾਂ ਦੇ ਭਖਦੇ ਮਸਲਿਆਂ, ਜਿਵੇਂ ...
ਬਾਘਾ ਪੁਰਾਣਾ, 14 ਨਵੰਬਰ (ਬਲਰਾਜ ਸਿੰਗਲਾ)- ਪੰਜਾਬ ਵਿਚ ਹੋ ਰਹੇ ਕਤਲਾਂ ਅਤੇ ਸਮਾਜ ਵਿਰੋਧੀ ਕਾਰਵਾਈਆਂ ਨੂੰ ਲੈ ਕੇ ਪੁਲਿਸ ਵਲੋਂ ਖ਼ਾਲਿਸਤਾਨ ਲਿਬਰੇਸ਼ਨ ਫ਼ੋਰਸ ਨਾਲ ਸਬੰਧਤ ਗੈਂਗਸਟਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ | ਇਸੇ ਕੜੀ ਤਹਿਤ ਪੁਲਿਸ ਵਲੋਂ ਕਾਬੂ ਕੀਤੇ ...
ਚੰਡੀਗੜ੍ਹ, 14 ਨਵੰਬਰ (ਸੁਰਜੀਤ ਸਿੰਘ ਸੱਤੀ)- ਅੰਮਿ੍ਤਸਰ ਵਿਖੇ ਪੁਲਿਸ ਦੀ ਗੋਲੀਆਂ ਦਾ ਸ਼ਿਕਾਰ ਹੋਏ ਸਥਾਨਕ ਅਕਾਲੀ ਨੇਤਾ ਮੁਖਜੀਤ ਸਿੰਘ ਮੋਖਾ ਦੀ ਪਤਨੀ ਵਲੋਂ ਦਾਖ਼ਲ ਪਟੀਸ਼ਨ 'ਤੇ ਪੁਲਿਸ ਕਮਿਸ਼ਨਰ ਅੰਮਿ੍ਤਸਰ ਸੁਧਾਂਸ਼ੂ ਸ਼ੇਖਰ ਸ਼੍ਰੀਵਾਸਤਵ ਨੇ ਹਾਈਕੋਰਟ ਵਿਚ ...
ਫ਼ਰੀਦਕੋਟ, 14 ਨਵੰਬਰ (ਜਸਵੰਤ ਸਿੰਘ ਪੁਰਬਾ)-ਸੰਸਥਾ ਕੈਨੇਡੀਅਨ ਅਕੈਡਮੀ ਨੇ ਇਕ ਹੋਰ ਵਿਦਿਆਰਥੀ ਰਮਨਦੀਪ ਸਿੰਘ ਢਿੱਲੋਂ ਪੁੱਤਰ ਹਰਜਿੰਦਰ ਸਿੰਘ ਵਾਸੀ ਬਾਜਾਖਾਨਾ ਫ਼ਰੀਦਕੋਟ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਸਿਰਫ਼ 5.5 ਬੈਂਡ 'ਤੇ ਲਗਵਾਇਆ | ਇਸ ਖ਼ੁਸ਼ੀ ਦੇ ਮੌਕੇ 'ਤੇ ...
ਸੰਗਰੂਰ, 14 ਨਵੰਬਰ (ਸੁਖਵਿੰਦਰ ਸਿੰਘ ਫੁੱਲ, ਧੀਰਜ ਪਸ਼ੌਰੀਆ)- ਪੰਜਾਬ ਦੀਆਂ 27 ਜੇਲ੍ਹਾਂ ਜਿਨ੍ਹਾਂ ਵਿਚ ਕੇਂਦਰੀ ਜੇਲ੍ਹਾਂ, ਜ਼ਿਲ੍ਹਾ ਜੇਲ੍ਹਾਂ, ਸਬ ਜੇਲ੍ਹਾਂ ਅਤੇ ਖੁੱਲ੍ਹੀਆਂ ਜੇਲ੍ਹਾਂ ਸ਼ਾਮਲ ਹਨ ਵਿਖੇ ਕੈਦੀਆਂ ਕੋਲੋਂ ਮੋਬਾਈਲ, ਨਸ਼ੇ ਅਤੇ ਤੇਜਧਾਰ ਹਥਿਆਰ ...
ਮੋਗਾ, 14 ਨਵੰਬਰ (ਸੁਰਿੰਦਰਪਾਲ ਸਿੰਘ)-ਜੇ.ਐਮ. ਓਵਰਸੀਜ਼ ਵਲੋਂ ਵਿਦਿਆਰਥੀਆਂ ਲਈ ਹਮੇਸ਼ਾਂ ਹੀ ਸਹੀ ਸਲਾਹ ਦੇ ਕੇ ਵੀਜ਼ਾ ਅਪਲਾਈ ਕਰਵਾਏ ਜਾਂਦੇ ਹਨ | ਜੇ.ਐਮ. ਓਵਰਸੀਜ਼ ਦੇ ਪ੍ਰਬੰਧਕਾਂ ਮੈਡਮ ਪੱਲਵੀ ਨੇ ਜੇ.ਐਮ. ਓਵਰਸੀਜ਼ ਦੇ ਹਾਲ ਹੀ ਕੈਨੇਡਾ ਦੇ ਟਰੇਡ ਟੈਕਨੀਕਲ ...
ਮਨੀਲਾ, 14 ਨਵੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਮਨੀਲਾ 'ਚ ਹੋ ਰਹੇ ਈਸਟ ਏਸ਼ੀਆ ਸੰਮੇਲਨ ਤੋਂ ਵੱਖਰੇ ਤੌਰ 'ਤੇ ਚੀਨ ਦੇ ਪ੍ਰਧਾਨ ਮੰਤਰੀ ਲੀ ਕੇਕਿਆਂਗ ਨਾਲ ਸੰਖੇਪ ਮੁਲਾਕਾਤ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਰਤੀ ਵਿਦੇਸ਼ ਮੰਤਰਾਲੇ ...
ਘੁਮਾਣ, 14 ਨਵੰਬਰ (ਬੰਮਰਾਹ)-ਬਾਬਾ ਫਰੀਦ ਯੂਨੀਵਰਸਿਟੀ ਵਲੋਂ ਬੀਤੇ ਦਿਨੀ ਬੀ.ਐਸ.ਸੀ. ਨਰਸਿੰਗ ਤੀਜੇ ਸਾਲ ਦੇ ਨਤੀਜੇ 'ਚ ਮਾਈ ਭਾਗੋ ਕਾਲਜ ਆਫ਼ ਨਰਸਿੰਗ ਤਰਨਤਾਰਨ ਦੀਆਂ ਤਿੰਨ ਵਿਦਿਆਰਥਣਾਂ ਨੇ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਹਾਸਲ ਕੀਤਾ, ਜਿਨ੍ਹਾਂ 'ਚੋਂ ਹਲਕਾ ...
ਨਵੀਂ ਦਿੱਲੀ, 14 ਨਵੰਬਰ (ਏਜੰਸੀ)- ਮੁਸਲਿਮ ਕੱਟੜਪੰਥੀਆਂ ਵਲੋਂ ਧਮਕੀਆਂ ਮਿਲਣ ਤੋਂ ਬਾਅਦ ਪਾਕਿਸਤਾਨ ਦੇ ਇਕ ਮੰਤਰੀ ਨੇ ਗੈਰ-ਮੁਸਲਿਮ ਅੰਗ ਰੱਖਿਅਕਾਂ ਦੀ ਮੰਗ ਕੀਤੀ ਹੈ | ਸੂਬੇ ਦੇ ਕਾਨੂੰਨ ਮੰਤਰੀ ਰਾਣਾ ਸਨਾਉੱਲਾ ਨੇ ਉਕਤ ਮੰਗ ਕਰਦਿਆਂ ਮੁਸਲਿਮ ਅੰਗ ਰੱਖਿਅਕਾਂ ...
ਜਸਬੀਰ ਸਿੰਘ ਕੰਬੋਜ
ਮਮਦੋਟ, 14 ਨਵੰਬਰ-ਪੰਜਾਬ ਵਿਚ ਹਰੇਕ ਬੱਚੇ ਨੂੰ ਸਿੱਖਿਅਤ ਕਰਨ ਤੇ ਸਿੱਖਿਆ ਦੇ ਅਧਿਕਾਰ ਨੂੰ ਲਾਗੂ ਕਰਨ ਵਿਚ ਬੇਸ਼ੱਕ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਨੇ ਆਪਣੀ ਤਰਫ਼ੋਂ ਕੋਈ ਕਸਰ ਨਾ ਛੱਡੀ ਹੋਵੇ, ਪਰ ਸਰਕਾਰ ਤੇ ਸਿੱਖਿਆ ਵਿਭਾਗ ਵਲੋਂ ...
ਐੱਸ. ਏ. ਐੱਸ. ਨਗਰ, 14 ਨਵੰਬਰ (ਕੇ. ਐੱਸ. ਰਾਣਾ)- ਪੰਜਾਬ 'ਚ ਸਹਿਕਾਰੀ ਦੁੱਧ ਸਭਾਵਾਂ ਦਾ ਸੂਬੇ ਦੀ ਆਰਥਿਕਤਾ 'ਚ ਅਹਿਮ ਰੋਲ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਪੀਕਰ, ਪੰਜਾਬ ਵਿਧਾਨ ਸਭਾ ਰਾਣਾ ਕੇ. ਪੀ. ਸਿੰਘ ਨੇ ਪੰਜਾਬ ਵਿਚ ਵੇਰਕਾ ਮਿਲਕ ਪਲਾਂਟ ਤੋਂ 64ਵੇਂ ਸਰਬ ...
ਜੈਤੋ, 14 ਨਵੰਬਰ (ਭੋਲਾ ਸ਼ਰਮਾ, ਗੁਰਚਰਨ ਸਿੰਘ ਗਾਬੜੀਆ)- ਅੱਜ ਪਿੰਡ ਚੈਨਾ ਵਿਖੇ ਸਾਬਕਾ ਵਿਧਾਇਕ ਤੇ ਜੈਤੋ ਹਲਕੇ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਮੁਹੰਮਦ ਸਦੀਕ ਦੀ ਇਨੋਵਾ ਕਰਿਸਟਾ ਗੱਡੀ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ | ਇਸ ਹਾਦਸੇ ਵਿਚ ਸਦੀਕ ਨੂੰ ਵੀ ਸੱਟਾਂ ...
ਸ੍ਰੀ ਮੁਕਤਸਰ ਸਾਹਿਬ, 14 ਨਵੰਬਰ (ਰਣਜੀਤ ਸਿੰਘ ਢਿੱਲੋਂ)- ਨਿਰੋਲ ਸੇਵਾ ਸੰਸਥਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 10ਵਾਂ ਮਹਾਨ ਨਗਰ ਕੀਰਤਨ 25, 26 ਅਤੇ 27 ਨਵੰਬਰ (ਸਨਿਚਰਵਾਰ, ...
ਐੱਸ. ਏ. ਐੱਸ. ਨਗਰ, 14 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸਥਾਨਕ ਫੇਜ਼-7 ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਸਿੱਖਿਆ ਮੰਤਰੀ ਅਰੁਣਾ ਚੌਧਰੀ ਨੇ ਅੱਜ ਰੰਗਾਰੰਗ ਸਮਾਗਮ ਦੌਰਾਨ ਪ੍ਰੀ-ਪ੍ਰਾਇਮਰੀ ਕਲਾਸਾਂ ਦਾ ਰਸਮੀ ਆਗਾਜ਼ ਕੀਤਾ | ਉਨ੍ਹਾਂ ਪ੍ਰੀ-ਪ੍ਰਾਇਮਰੀ ...
ਚੰਡੀਗੜ੍ਹ, 14 ਨਵੰਬਰ (ਵਿਕਰਮਜੀਤ ਸਿੰਘ ਮਾਨ)- ਪਿਛਲੇ ਕੁਝ ਦਿਨਾਂ ਤੋਂ ਪੰਜਾਬ 'ਚ ਲੰਮੇ ਬਿਜਲੀ ਕੱਟਾਂ ਦੇ ਚਲਦਿਆਂ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਅੱਜ ਬਿਜਲੀ ਅਤੇ ਸਿੰਚਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਚੰਡੀਗੜ੍ਹ ...
ਘੁਮਾਣ, 14 ਨਵੰਬਰ (ਬੰਮਰਾਹ)-ਬਾਬਾ ਫਰੀਦ ਯੂਨੀਵਰਸਿਟੀ ਵਲੋਂ ਬੀਤੇ ਦਿਨੀ ਬੀ.ਐਸ.ਸੀ. ਨਰਸਿੰਗ ਤੀਜੇ ਸਾਲ ਦੇ ਨਤੀਜੇ 'ਚ ਮਾਈ ਭਾਗੋ ਕਾਲਜ ਆਫ਼ ਨਰਸਿੰਗ ਤਰਨਤਾਰਨ ਦੀਆਂ ਤਿੰਨ ਵਿਦਿਆਰਥਣਾਂ ਨੇ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਹਾਸਲ ਕੀਤਾ, ਜਿਨ੍ਹਾਂ 'ਚੋਂ ਹਲਕਾ ...
ਜਲੰਧਰ, 14 ਨਵੰਬਰ (ਮੇਜਰ ਸਿੰਘ)-ਪੰਜਾਬ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੌਹਲ ਦੇ ਮਨੁੱਖੀ ਅਧਿਕਾਰਾਂ ਦੇ ਮਾਮਲੇ ਨੂੰ ਲੈ ਕੇ ਜਿਥੇ ਇਕ ਪਾਸੇ ਬਰਤਾਨੀਆ ਦੇ ਪਾਰਲੀਮੈਂਟ ਮੈਂਬਰ ਤੇ ਹੋਰ ਸਿੱਖ ਸੰਸਥਾਵਾਂ ਰੌਲਾ ਪਾ ਰਹੀਆਂ ਹਨ, ਉਥੇ ...
ਅੰਮਿ੍ਤਸਰ, 14 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਤਾਜ਼ਾ ਅੰਕੜਿਆਂ ਮੁਤਾਬਿਕ ਪਾਕਿਸਤਾਨ ਦੇ ਘੱਟ ਗਿਣਤੀ ਭਾਈਚਾਰੇ ਦੀਆਂ ਵੋਟਾਂ ਦੀ ਗਿਣਤੀ ਵਿਚ ਵੱਡੀ ਕਮੀ ਆਈ ਹੈ | ਜਿਸ ਦੇ ਚਲਦਿਆਂ ਵੋਟਾਂ ਦੀ ਗਿਣਤੀ ਘੱਟ ਕੇ 20 ਲੱਖ 77 ਹਜ਼ਾਰ ...
ਚੰਡੀਗੜ੍ਹ, 14 ਨਵੰਬਰ (ਅਜੀਤ ਬਿਊਰੋ)- ਪਰਾਲੀ ਸਾੜਨ ਦੇ ਨਤੀਜੇ ਵਜੋਂ ਪੈਦਾ ਹੋ ਰਹੇ ਹਵਾ ਪ੍ਰਦੂਸ਼ਣ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਦੀਆਂ ਸੰਭਾਵਨਾਵਾਂ ਨੂੰ ਇਕ ਵਾਰ ਫਿਰ ਰੱਦ ਕਰਦੇ ਹੋਏ ਮੁੱਖ ਮੰਤਰੀ ...
ਖ਼ਾਲਸਾ ਪੰਥ ਦੀਆਂ ਸਨਮਾਨ ਯੋਗ ਸ਼ਖ਼ਸੀਅਤਾਂ ਵੱਖ-ਵੱਖ ਤਖ਼ਤਾਂ ਦੇ ਸਿੰਘ ਸਾਹਿਬਾਨ ਕਿਸੇ ਵੀ ਦੁਨਿਆਵੀ ਅਦਾਲਤ ਦੇ ਅਧੀਨ ਨਹੀਂ ਹਨ ਅਤੇ ਡਾ: ਹਰਜਿੰਦਰ ਸਿੰਘ ਦਿਲਗੀਰ ਦੇ ਮਾਮਲੇ ਸਬੰਧੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ...
ਸ੍ਰੀ ਅਨੰਦਪੁਰ ਸਾਹਿਬ, 14 ਨਵੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਨੌਜਵਾਨ ਬੱਚੇ-ਬੱਚੀਆਂ ਕੌਮ ਦਾ ਸਰਮਾਇਆ ਹਨ, ਜਿਨ੍ਹਾਂ ਨੂੰ ਆਪਣੇ ਵਿਰਸੇ ਨਾਲ ਜੋੜਨਾ ਸਾਡਾ ਮੁੱਢਲਾ ਫ਼ਰਜ਼ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਨੇ ...
ਚੰਡੀਗੜ੍ਹ, 14 ਨਵੰਬਰ (ਐਨ. ਐਸ. ਪਰਵਾਨਾ)-ਦਰਿਆਈ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਅੱਜ ਇੱਥੇ ਸਿਵਲ ਸਕੱਤਰੇਤ ਦੇ ਮੇਨ ਗੇਟ ਤੇ ਆਮ ਆਦਮੀ ਪਾਰਟੀ ਤੇ ਲੋਕ ਇਨਸਾਫ਼ ਪਾਰਟੀ ਦੇ 5 ਵਿਧਾਇਕਾਂ ਨੇ ਲਗਪਗ ਤਿੰਨ ਘੰਟੇ ਤੱਕ ਸੱਤਾਧਾਰੀ ਕਾਂਗਰਸ ਪਾਰਟੀ ਤੇ ਮੁੱਖ ਮੰਤਰੀ ਕੈਪਟਨ ...
ਚੰਡੀਗੜ੍ਹ, 14 ਨਵੰਬਰ (ਵਿਕਰਮਜੀਤ ਸਿੰਘ ਮਾਨ)-ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੀ ਖਿੱਚੋਤਾਣ ਦੇ ਚਲਦਿਆਂ ਸੂਬੇ 'ਚ ਪਰਾਲੀ ਸਾੜਨ ਦੇ ਮਾਮਲੇ ਦਿਨੋਂ ਦਿਨ ਵਧਦੇ ਦੇਖੇ ਜਾ ਰਹੇ ਹਨ ਅਤੇ ਇਸ ਦੇ ਚਲਦੇ ਵਾਤਾਵਰਨ ਵਿਭਾਗ ਪਰਾਲੀ ਸਾੜਨ ਵਾਲੇ ਕਿਸਾਨਾਂ ਨਾਲ ਨਰਮੀ ਨਾ ਵਰਤਦੇ ਹੋਏ ਲਗਾਤਾਰ ਜੁਰਮਾਨੇ ਵੀ ਠੋਕ ਰਿਹਾ ਹੈ ਪਰ ਪਰਾਲੀ ਸਾੜਨ ਦੇ ਮਾਮਲੇ ਰੁਕਣ ਦਾ ਨਾਂਅ ਨਹੀਂ ਲੈ ਰਹੇ | ਵਾਤਾਵਰਨ ਵਿਭਾਗ ਦੇ ਪ੍ਰਮੁੱਖ ਸਕੱਤਰ ਰੌਸ਼ਨ ਸੁੰਕਾਰਿਆ ਨੇ ਇਸ ਸਬੰਧੀ ਗੱਲਬਾਤ ਕਰਦੇ ਹੋਏ ਕਿਹਾ ਕਿ ਪਰਾਲੀ ਸਾੜਨ ਦੇ ਮਾਮਲੇ ਵਧਦੇ ਜਾ ਰਹੇ ਹਨ ਅਤੇ 29 ਸਤੰਬਰ ਤੋਂ 12 ਨਵੰਬਰ ਦੌਰਾਨ ਪੰਜਾਬ ਵਿਚ ਪਰਾਲੀ ਸਾੜਨ ਦੇ 2460 ਕੇਸ ਸਾਹਮਣੇ ਆ ਰਹੇ ਹਨ ਜਿਨ੍ਹਾਾ 'ਚ ਕਿਸਾਨ ਨੂੰ 69.32 ਲੱਖ ਰੁਪਏ ਜ਼ੁਰਮਾਨਾ ਲਗਾਇਆ ਗਿਆ ਹੈ | ਇਸ ਮਿਆਦ ਦੌਰਾਨ ਪਰਾਲੀ ਸਾੜਨ ਦੇ ਮਾਮਲੇ ਵਿਚ ਸਭ ਤੋਂ ਜ਼ਿਆਦਾ 891 ਕੇਸ ਸੰਗਰੂਰ ਜ਼ਿਲ੍ਹੇ ਵਿਚ ਦਰਜ ਕੀਤੇ ਗਏ |
ਚੰਡੀਗੜ੍ਹ, 14 ਨਵੰਬਰ (ਸੁਰਜੀਤ ਸਿੰਘ ਸੱਤੀ)- ਕੈਬਿਨੇਟ ਮੰਤਰੀ ਰਾਣਾ ਗੁਰਜੀਤ ਸਿੰਘ ਅਤੇ ਉਨ੍ਹਾਂ ਦੀ ਪਤਨੀ ਰਾਣਾ ਰਾਜਬੰਸ ਕੌਰ ਦਾ ਬਿਜਲੀ ਉਤਪਾਦਨ ਕੰਪਨੀ ਰਾਣਾ ਸ਼ੂਗਰ ਮਿੱਲਸ ਵਿਚ ਵੱਡਾ ਹਿੱਸਾ ਹੁੰਦਿਆਂ ਇਸ ਕੰਪਨੀ ਵਲੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ...
ਚੰਡੀਗੜ, 14 ਨਵੰਬਰ (ਅਜਾਇਬ ਸਿੰਘ ਔਜਲਾ)- ਪੰਜਾਬੀ ਫ਼ਿਲਮੀ ਖੇਤਰ 'ਚ ਅਜਿਹੀਆਂ ਰੁਮਾਂਟਿਕ ਕਾਮੇਡੀ ਸ਼ੈਲੀ ਦੀਆਂ ਫ਼ਿਲਮਾਂ ਹਨ ਜੋ ਦਰਸ਼ਕਾਂ ਵਲੋਂ ਬਹੁਤ ਪ੍ਰਵਾਨ ਵੀ ਕੀਤੀਆਂ ਗਈਆਂ ਹਨ ਅਤੇ ਦਰਸ਼ਕ ਅਜਿਹੀਆਂ ਫ਼ਿਲਮਾਂ ਨਾਲ ਖ਼ੁਦ ਨੂੰ ਜੁੜਿਆ ਹੋਇਆ ਮਹਿਸੂਸ ਵੀ ...
ਜਲੰਧਰ, 14 ਨਵੰਬਰ (ਸ਼ਿਵ ਸ਼ਰਮਾ)- ਤਿੰਨ ਨਗਰ ਨਿਗਮਾਂ ਅਤੇ 32 ਕੌਾਸਲਾਂ ਦੇ ਦਸਬੰਰ ਵਿਚ ਚੋਣਾਂ ਕਰਵਾਉਣ ਦੇ ਐਲਾਨ ਤੋਂ ਬਾਅਦ ਕਈ ਨਿਗਮਾਂ ਵਿਚ ਵਿਕਾਸ ਦੇ ਕੰਮ ਕਰਵਾਉਣ ਲਈ ਤੇਜ਼ੀ ਆ ਗਈ ਹੈ | ਸੱਤ ਮਹੀਨੇ ਪਹਿਲਾਂ ਜਿਹੜੇ ਵਿਕਾਸ ਦੇ ਕੰਮ ਬੇਨਿਯਮੀਆਂ ਦੇ ਖ਼ਦਸ਼ੇ ਕਾਰਨ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX