ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਪੰਜਵਾ ਝਟਕਾ, 77 ਦੌੜਾਂ ਬਣਾ ਕੇ ਕੋਹਲੀ ਆਊਟ
. . .  6 minutes ago
ਸ਼ੈਲਰ ਦੀ ਕੰਧ ਡਿੱਗਣ ਨਾਲ ਦੋ ਮਜ਼ਦੂਰਾਂ ਦੀ ਮੌਤ, ਇੱਕ ਜ਼ਖ਼ਮੀ
. . .  4 minutes ago
ਰਾਏਕੋਟ, 16 ਜੂਨ- ਅੱਜ ਦੁਪਹਿਰ ਬਾਅਦ ਸਥਾਨਕ ਬੋਪਾਰਾਏ ਪਿੰਡ ਦੇ ਕਰੀਬ ਸਥਿਤ ਇੱਕ ਸ਼ੈਲਰ ਦੀ ਕੰਧ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਕੰਧ ਦੇ ਹੇਠਾਂ ਆਉਣ ਕਾਰਣ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਜਦਕਿ ਇੱਕ ਦੇ ਜ਼ਖਮੀ ਹੋਣ....
ਸੂਚੀ ਪਿੰਡ ਨੇੜੇ ਤੇਲ ਦੇ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  13 minutes ago
ਜਲੰਧਰ, 16 ਜੂਨ- ਜਲੰਧਰ ਦੇ ਸੂਚੀ ਪਿੰਡ ਨੇੜੇ ਤੇਲ ਦੇ ਟੈਂਕਰ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ । ਜਾਣਕਾਰੀ ਦੇ ਅਨੁਸਾਰ, ਜਿਸ ਗੱਡੀ ਨੂੰ ਅੱਗ ਲੱਗੀ ਸੀ ਉਹ ਪੈਟਰੋਲ ਪੰਪ ਤੋਂ ਕਰੀਬ 500 ਫੁੱਟ ਦੀ ਦੂਰੀ 'ਤੇ ਖੜੀ ਸੀ। ਗੱਡੀ ਦੇ ਥੋੜਾ ਦੂਰ ਖੜ੍ਹੇ ਹੋਣ ਅਤੇ ....
ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ
. . .  42 minutes ago
ਦੋਰਾਂਗਲਾ, 16 ਜੂਨ (ਲਖਵਿੰਦਰ ਸਿੰਘ ਚੱਕਰਾਜਾ)- ਥਾਣਾ ਦੋਰਾਂਗਲਾ ਅਧੀਨ ਆਉਂਦੇ ਪਿੰਡ ਸ਼ਾਹਪੁਰ ਅਫ਼ਗ਼ਾਨਾਂ ਵਿਖੇ ਬਿਜਲੀ ਦੇ ਟਰਾਂਸਫ਼ਾਰਮਰ ਤੋਂ ਕਰੰਟ ਲੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜਤਿੰਦਰ ਸਿੰਘ (35) ਸਾਲ ਜੋ ਬਿਜਲੀ ...
ਜੰਡਿਆਲਾ ਗੁਰੂ ਵਿਖੇ ਐੱਚ.ਬੀ.ਸਿੰਘ ਗੰਨ ਹਾਊਸ ਦੀ ਪਾੜੀ ਕੰਧ, ਅਸਲਾ ਬਾਹਰ ਮਿਲਿਆ ਖਿੱਲਰਿਆ
. . .  58 minutes ago
ਜੰਡਿਆਲਾ ਗੁਰੂ,16 ਜੂਨ-(ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਸ਼ਹਿਰ ਦੇ ਐੱਚ. ਬੀ.ਸਿੰਘ ਗੰਨ ਹਾਊਸ ਦੀ ਕੰਧ ਪਾੜੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕੁਝ ਅਸਲਾ ਵੀ ਬਾਹਰ ਖਿੱਲਰਿਆ ਮਿਲਿਆਂ ਹੈ। ਐੱਚ. ਬੀ.ਸਿੰਘ ਗੰਨ ਹਾਊਸ ਦੇ ਮਾਲਕ ਹਰਮੀਤ ਸਿੰਘ ....
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  about 1 hour ago
ਵਿਸ਼ਵ ਕੱਪ 2019 : 45.4 ਓਵਰਾਂ ਤੋਂ ਬਾਅਦ ਭਾਰਤ ਦੀਆਂ 300 ਦੌੜਾਂ ਪੂਰੀਆਂ
. . .  about 1 hour ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਚੌਥਾ ਝਟਕਾ, ਮਹਿੰਦਰ ਸਿੰਘ ਧੋਨੀ ਹੋਏ ਆਊਟ
. . .  55 minutes ago
ਵਿਸ਼ਵ ਕੱਪ 2019 : 45 ਓਵਰਾਂ ਤੋਂ ਬਾਅਦ ਭਾਰਤ 298/3
. . .  about 1 hour ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਤੀਜਾ ਝਟਕਾ
. . .  about 1 hour ago
ਵਿਸ਼ਵ ਕੱਪ 2019 : ਵਿਰਾਟ ਕੋਹਲੀ ਦੀਆਂ 50 ਦੋੜਾਂ ਪੂਰੀਆਂ
. . .  about 1 hour ago
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦੀ ਪਤਨੀ 'ਤੇ ਲੱਗੇ ਸਰਕਾਰੀ ਫ਼ੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼
. . .  about 1 hour ago
ਯੇਰੂਸ਼ਲਮ, 16 ਜੂਨ- ਇਜ਼ਰਾਈਲ ਦੀ ਇਕ ਅਦਾਲਤ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੀ ਪਤਨੀ 'ਤੇ ਜਨਤਕ ਫ਼ੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਇਸ ਮਾਮਲੇ 'ਚ ਨੇਤਨਯਾਹੂ ਦੀ ਪਤਨੀ ਨੇ ਖ਼ੁਦ ਆਪਣੇ 'ਤੇ ...
ਵਿਸ਼ਵ ਕੱਪ 2019 : 40 ਓਵਰਾਂ ਤੋਂ ਬਾਅਦ ਭਾਰਤ 248/2
. . .  about 1 hour ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਦੂਜਾ ਝਟਕਾ, ਰੋਹਿਤ ਸ਼ਰਮਾ 140 ਦੋੜਾਂ ਬਣਾ ਕੇ ਹੋਏ ਆਊਟ
. . .  about 1 hour ago
ਵਿਸ਼ਵ ਕੱਪ 2019 : 34.2 ਓਵਰਾਂ ਤੋਂ ਬਾਅਦ ਭਾਰਤ ਦੀਆਂ 200 ਦੋੜਾਂ ਪੂਰੀਆਂ
. . .  about 2 hours ago
13 ਕਿੱਲੋ ਗਾਂਜੇ ਸਮੇਤ ਪੁਲਿਸ ਨੇ 2 ਤਸਕਰਾਂ ਨੂੰ ਕੀਤਾ ਕਾਬੂ
. . .  about 2 hours ago
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਭਾਰਤ 172/1
. . .  about 2 hours ago
ਭਾਰਤ-ਪਾਕਿਸਤਾਨ ਮੈਚ : ਰੋਹਿਤ ਸ਼ਰਮਾ ਦੀਆਂ 100 ਦੌੜਾਂ ਪੂਰੀਆਂ
. . .  about 2 hours ago
ਦਿਮਾਗ਼ੀ ਬੁਖ਼ਾਰ ਕਾਰਨ ਮਰਨ ਵਾਲੇ ਬੱਚਿਆ ਦੀ ਗਿਣਤੀ ਵੱਧ ਕੇ ਹੋਈ 93
. . .  about 2 hours ago
ਵਿਸ਼ਵ ਕੱਪ 2019 : 25.4 ਓਵਰਾਂ ਤੋਂ ਬਾਅਦ ਭਾਰਤ ਦੀਆਂ 150 ਦੋੜਾਂ ਪੂਰੀਆਂ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਕੱਤਕ ਸੰਮਤ 549

ਪੰਜਾਬ / ਜਨਰਲ

3 ਲੁਟੇਰੇ ਹੋਰ ਗਿ੍ਫ਼ਤਾਰ, ਕੁਝ ਨਕਦੀ, 1 ਪਿਸਤੌਲ ਅਤੇ 3 ਮੋਟਰਸਾਈਕਲ ਬਰਾਮਦ

ਜਲੰਧਰ, 14 ਨਵੰਬਰ (ਐੱਮ. ਐੱਸ. ਲੋਹੀਆ)-ਜਲੰਧਰ ਦਿਹਾਤੀ ਅਤੇ ਕਪੂਰਥਲਾ ਪੁਲਿਸ ਦੀਆਂ ਟੀਮਾਂ ਵਲੋਂ ਕੀਤੀ ਸਾਂਝੀ ਕਾਰਵਾਈ ਦੌਰਾਨ ਭੋਗਪੁਰ ਦੇ ਖੇਤਰ 'ਚੋਂ ਲੁੱਟੀ ਐਚ.ਡੀ.ਐਫ਼.ਸੀ. ਬੈਂਕ ਦੀ ਕੈਸ਼ ਵੈਨ ਦੇ ਮਾਮਲੇ 'ਚ ਤਿੰਨ ਹੋਰ ਵਿਅਕਤੀ ਗਿ੍ਫ਼ਤਾਰ ਕਰ ਲਏ ਹਨ, ਜਿਨ•੍ਹਾਂ ...

ਪੂਰੀ ਖ਼ਬਰ »

ਸਾੜ-ਫੂਕ ਦੇ ਦੋਸ਼ 'ਚ 4 ਹੋਰ ਡੇਰਾ ਪ੍ਰੇਮੀ ਗਿ੍ਫ਼ਤਾਰ

ਸਿਰਸਾ, 14 ਨਵੰਬਰ (ਭੁਪਿੰਦਰ ਪੰਨੀਵਾਲੀਆ)- ਪੰਚਕੂਲਾ ਸਥਿਤ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ 'ਚ ਡੇਰਾ ਸਿਰਸਾ ਮੁਖੀ ਨੂੰ ਸਜ਼ਾ ਸੁਣਾਏ ਜਾਣ ਮਗਰੋਂ ਡੇਰਾ ਪ੍ਰੇਮੀਆਂ ਵਲੋਂ ਸਿਰਸਾ 'ਚ ਕੀਤੀ ਗਈ ਸਾੜ-ਫੂਕ ਦੇ ਮਾਮਲੇ 'ਚ 4 ਹੋਰ ਡੇਰਾ ਪ੍ਰੇਮੀਆਂ ਨੂੰ ਸਿਟੀ ਥਾਣਾ ਪੁਲਿਸ ...

ਪੂਰੀ ਖ਼ਬਰ »

ਜਿੰਮੀ ਦਾ ਪੁਲਿਸ ਨੇ ਹਾਸਿਲ ਕੀਤੇ ਪ੍ਰੋਡਕਸ਼ਨ ਵਾਰੰਟ

ਲੁਧਿਆਣਾ, 14 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਪਿਛਲੇ ਸਮੇਂ ਦੌਰਾਨ ਹੋਈਆਂ ਹਿੰਦੂ ਆਗੂਆਂ ਦੀ ਹਤਿਆਵਾਂ ਦੇ ਮਾਮਲੇ ਵਿਚ ਗਿ੍ਫ਼ਤਾਰ ਕੀਤੇ ਤਲਜੀਤ ਸਿੰਘ ਉਰਫ਼ ਜਿੰਮੀ ਨੂੰ ਲੁਧਿਆਣਾ ਪੁਲਿਸ ਵਲੋਂ ਪ੍ਰੋਡਕਸ਼ਨ ਵਾਰੰਟ ਤੇ ...

ਪੂਰੀ ਖ਼ਬਰ »

ਜ਼ਮੀਨ ਵੱਤਰ ਨਾ ਹੋਣ ਕਾਰਨ ਪੰਜਾਬ ਵਿਚ 30 ਫ਼ੀਸਦੀ ਹੀ ਹੋ ਸਕੀ ਕਣਕ ਦੀ ਬਿਜਾਈ

ਹਰਿੰਦਰ ਸਿੰਘ ਤਰਨ ਤਾਰਨ, 14 ਨਵੰਬਰ - ਪੰਜਾਬ 'ਚ ਇਸ ਸਮੇਂ ਕਣਕ ਦੀ ਬਿਜਾਈ ਲਈ ਜ਼ਮੀਨ ਵੱਤਰ ਨਾ ਹੋਣ ਕਾਰਨ ਸਿਰਫ਼ 30 ਫ਼ੀਸਦੀ ਦੇ ਕਰੀਬ ਹੀ ਕਿਸਾਨ ਹੁਣ ਤੱਕ ਆਪਣੀਆਂ ਪੈਲੀਆਂ ਵਿਚ ਕਣਕ ਦੀ ਬਿਜਾਈ ਕਰ ਸਕੇ ਹਨ | ਜਦ ਕਿ 70 ਫ਼ੀਸਦੀ ਦੇ ਕਰੀਬ ਕਿਸਾਨ ਆਪਣੀਆਂ ਜ਼ਮੀਨਾਂ ਵਿਚ ...

ਪੂਰੀ ਖ਼ਬਰ »

ਪੰਜਾਬ ਭਰ ਤੋਂ ਪੁੱਜੇ ਅਧਿਆਪਕਾਂ ਵਲੋਂ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦਾ ਗਠਨ

ਬਟਾਲਾ, 14 ਨਵੰਬਰ (ਕਾਹਲੋਂ)- ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦਾ ਵਿਸ਼ੇਸ਼ ਚੋਣ ਅਜਲਾਸ ਡਾ: ਕਸ਼ਮੀਰ ਸਿੰਘ ਖੁੰਡਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੋਇਆ, ਜਿਸ 'ਚ ਪੰਜਾਬ ਭਰ ਤੋਂ ਪੁੱਜੇ ਪ੍ਰਾਇਮਰੀ ਐਲੀਮੈਂਟਰੀ ਅਧਿਆਪਕਾਂ ਦੇ ਭਖਦੇ ਮਸਲਿਆਂ, ਜਿਵੇਂ ...

ਪੂਰੀ ਖ਼ਬਰ »

ਜੌਹਲ ਦਾ ਤਿੰਨ ਦਿਨਾ ਪੁਲਿਸ ਰਿਮਾਂਡ

ਬਾਘਾ ਪੁਰਾਣਾ, 14 ਨਵੰਬਰ (ਬਲਰਾਜ ਸਿੰਗਲਾ)- ਪੰਜਾਬ ਵਿਚ ਹੋ ਰਹੇ ਕਤਲਾਂ ਅਤੇ ਸਮਾਜ ਵਿਰੋਧੀ ਕਾਰਵਾਈਆਂ ਨੂੰ ਲੈ ਕੇ ਪੁਲਿਸ ਵਲੋਂ ਖ਼ਾਲਿਸਤਾਨ ਲਿਬਰੇਸ਼ਨ ਫ਼ੋਰਸ ਨਾਲ ਸਬੰਧਤ ਗੈਂਗਸਟਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ | ਇਸੇ ਕੜੀ ਤਹਿਤ ਪੁਲਿਸ ਵਲੋਂ ਕਾਬੂ ਕੀਤੇ ...

ਪੂਰੀ ਖ਼ਬਰ »

ਮੋਖਾ ਇਨਕਾਊਾਟਰ ਕੇਸ 'ਚ 7 ਮੁਲਾਜ਼ਮ ਮੁਅੱਤਲ

ਚੰਡੀਗੜ੍ਹ, 14 ਨਵੰਬਰ (ਸੁਰਜੀਤ ਸਿੰਘ ਸੱਤੀ)- ਅੰਮਿ੍ਤਸਰ ਵਿਖੇ ਪੁਲਿਸ ਦੀ ਗੋਲੀਆਂ ਦਾ ਸ਼ਿਕਾਰ ਹੋਏ ਸਥਾਨਕ ਅਕਾਲੀ ਨੇਤਾ ਮੁਖਜੀਤ ਸਿੰਘ ਮੋਖਾ ਦੀ ਪਤਨੀ ਵਲੋਂ ਦਾਖ਼ਲ ਪਟੀਸ਼ਨ 'ਤੇ ਪੁਲਿਸ ਕਮਿਸ਼ਨਰ ਅੰਮਿ੍ਤਸਰ ਸੁਧਾਂਸ਼ੂ ਸ਼ੇਖਰ ਸ਼੍ਰੀਵਾਸਤਵ ਨੇ ਹਾਈਕੋਰਟ ਵਿਚ ...

ਪੂਰੀ ਖ਼ਬਰ »

5.5 ਬੈਂਡ 'ਤੇ ਲਗਵਾਇਆ ਕੈਨੇਡਾ ਸਟੱਡੀ ਵੀਜ਼ਾ-ਕੈਨੇਡੀਅਨ ਅਕੈਡਮੀ

ਫ਼ਰੀਦਕੋਟ, 14 ਨਵੰਬਰ (ਜਸਵੰਤ ਸਿੰਘ ਪੁਰਬਾ)-ਸੰਸਥਾ ਕੈਨੇਡੀਅਨ ਅਕੈਡਮੀ ਨੇ ਇਕ ਹੋਰ ਵਿਦਿਆਰਥੀ ਰਮਨਦੀਪ ਸਿੰਘ ਢਿੱਲੋਂ ਪੁੱਤਰ ਹਰਜਿੰਦਰ ਸਿੰਘ ਵਾਸੀ ਬਾਜਾਖਾਨਾ ਫ਼ਰੀਦਕੋਟ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਸਿਰਫ਼ 5.5 ਬੈਂਡ 'ਤੇ ਲਗਵਾਇਆ | ਇਸ ਖ਼ੁਸ਼ੀ ਦੇ ਮੌਕੇ 'ਤੇ ...

ਪੂਰੀ ਖ਼ਬਰ »

ਪੰਜਾਬ ਦੀਆਂ ਜੇਲ੍ਹਾਂ ਵਿਚ ਜੈਮਰ ਨਹੀਂ ਬਲਕਿ ਹਵਾਈ ਅੱਡਿਆਂ ਵਰਗੇ ਸਕੈਨਰਾਂ ਦੀ ਜ਼ਰੂਰਤ

ਸੰਗਰੂਰ, 14 ਨਵੰਬਰ (ਸੁਖਵਿੰਦਰ ਸਿੰਘ ਫੁੱਲ, ਧੀਰਜ ਪਸ਼ੌਰੀਆ)- ਪੰਜਾਬ ਦੀਆਂ 27 ਜੇਲ੍ਹਾਂ ਜਿਨ੍ਹਾਂ ਵਿਚ ਕੇਂਦਰੀ ਜੇਲ੍ਹਾਂ, ਜ਼ਿਲ੍ਹਾ ਜੇਲ੍ਹਾਂ, ਸਬ ਜੇਲ੍ਹਾਂ ਅਤੇ ਖੁੱਲ੍ਹੀਆਂ ਜੇਲ੍ਹਾਂ ਸ਼ਾਮਲ ਹਨ ਵਿਖੇ ਕੈਦੀਆਂ ਕੋਲੋਂ ਮੋਬਾਈਲ, ਨਸ਼ੇ ਅਤੇ ਤੇਜਧਾਰ ਹਥਿਆਰ ...

ਪੂਰੀ ਖ਼ਬਰ »

ਬਿਊਟੀਸ਼ਨ ਅਤੇ ਫ਼ੈਸ਼ਨ ਡਿਜ਼ਾਈਨਿੰਗ ਡਿਪਲੋਮਾ ਹੋਲਡਰਾਂ ਲਈ ਕੈਨੇਡਾ ਜਾਣਾ ਆਸਾਨ-ਜੇ.ਐਮ.ਓਵਰਸੀਜ਼

ਮੋਗਾ, 14 ਨਵੰਬਰ (ਸੁਰਿੰਦਰਪਾਲ ਸਿੰਘ)-ਜੇ.ਐਮ. ਓਵਰਸੀਜ਼ ਵਲੋਂ ਵਿਦਿਆਰਥੀਆਂ ਲਈ ਹਮੇਸ਼ਾਂ ਹੀ ਸਹੀ ਸਲਾਹ ਦੇ ਕੇ ਵੀਜ਼ਾ ਅਪਲਾਈ ਕਰਵਾਏ ਜਾਂਦੇ ਹਨ | ਜੇ.ਐਮ. ਓਵਰਸੀਜ਼ ਦੇ ਪ੍ਰਬੰਧਕਾਂ ਮੈਡਮ ਪੱਲਵੀ ਨੇ ਜੇ.ਐਮ. ਓਵਰਸੀਜ਼ ਦੇ ਹਾਲ ਹੀ ਕੈਨੇਡਾ ਦੇ ਟਰੇਡ ਟੈਕਨੀਕਲ ...

ਪੂਰੀ ਖ਼ਬਰ »

ਮੋਦੀ ਵਲੋਂ ਚੀਨੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਮਨੀਲਾ, 14 ਨਵੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਮਨੀਲਾ 'ਚ ਹੋ ਰਹੇ ਈਸਟ ਏਸ਼ੀਆ ਸੰਮੇਲਨ ਤੋਂ ਵੱਖਰੇ ਤੌਰ 'ਤੇ ਚੀਨ ਦੇ ਪ੍ਰਧਾਨ ਮੰਤਰੀ ਲੀ ਕੇਕਿਆਂਗ ਨਾਲ ਸੰਖੇਪ ਮੁਲਾਕਾਤ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਰਤੀ ਵਿਦੇਸ਼ ਮੰਤਰਾਲੇ ...

ਪੂਰੀ ਖ਼ਬਰ »

ਬੀ.ਐਸ.ਸੀ. ਨਰਸਿੰਗ ਦੇ ਤੀਸਰੇ ਸਾਲ 'ਚੋਂ ਕੋਮਲਪ੍ਰੀਤ ਕੌਰ ਨੇ ਪੰਜਾਬ 'ਚ ਪਹਿਲਾ ਸਥਾਨ ਕੀਤਾ ਹਾਸਲ

ਘੁਮਾਣ, 14 ਨਵੰਬਰ (ਬੰਮਰਾਹ)-ਬਾਬਾ ਫਰੀਦ ਯੂਨੀਵਰਸਿਟੀ ਵਲੋਂ ਬੀਤੇ ਦਿਨੀ ਬੀ.ਐਸ.ਸੀ. ਨਰਸਿੰਗ ਤੀਜੇ ਸਾਲ ਦੇ ਨਤੀਜੇ 'ਚ ਮਾਈ ਭਾਗੋ ਕਾਲਜ ਆਫ਼ ਨਰਸਿੰਗ ਤਰਨਤਾਰਨ ਦੀਆਂ ਤਿੰਨ ਵਿਦਿਆਰਥਣਾਂ ਨੇ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਹਾਸਲ ਕੀਤਾ, ਜਿਨ੍ਹਾਂ 'ਚੋਂ ਹਲਕਾ ...

ਪੂਰੀ ਖ਼ਬਰ »

ਪਾਕਿ ਦੇ ਮੰਤਰੀ ਨੇ ਗੈਰ-ਮੁਸਲਿਮ ਅੰਗ ਰੱਖਿਅਕਾਂ ਦੀ ਮੰਗ ਕੀਤੀ

ਨਵੀਂ ਦਿੱਲੀ, 14 ਨਵੰਬਰ (ਏਜੰਸੀ)- ਮੁਸਲਿਮ ਕੱਟੜਪੰਥੀਆਂ ਵਲੋਂ ਧਮਕੀਆਂ ਮਿਲਣ ਤੋਂ ਬਾਅਦ ਪਾਕਿਸਤਾਨ ਦੇ ਇਕ ਮੰਤਰੀ ਨੇ ਗੈਰ-ਮੁਸਲਿਮ ਅੰਗ ਰੱਖਿਅਕਾਂ ਦੀ ਮੰਗ ਕੀਤੀ ਹੈ | ਸੂਬੇ ਦੇ ਕਾਨੂੰਨ ਮੰਤਰੀ ਰਾਣਾ ਸਨਾਉੱਲਾ ਨੇ ਉਕਤ ਮੰਗ ਕਰਦਿਆਂ ਮੁਸਲਿਮ ਅੰਗ ਰੱਖਿਅਕਾਂ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੀ ਸਥਿਤੀ 'ਅੱਗਾ-ਦੌੜ ਤੇ ਪਿੱਛਾ ਚੌੜ' ਵਾਲੀ ਬਣੀ

ਜਸਬੀਰ ਸਿੰਘ ਕੰਬੋਜ ਮਮਦੋਟ, 14 ਨਵੰਬਰ-ਪੰਜਾਬ ਵਿਚ ਹਰੇਕ ਬੱਚੇ ਨੂੰ ਸਿੱਖਿਅਤ ਕਰਨ ਤੇ ਸਿੱਖਿਆ ਦੇ ਅਧਿਕਾਰ ਨੂੰ ਲਾਗੂ ਕਰਨ ਵਿਚ ਬੇਸ਼ੱਕ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਨੇ ਆਪਣੀ ਤਰਫ਼ੋਂ ਕੋਈ ਕਸਰ ਨਾ ਛੱਡੀ ਹੋਵੇ, ਪਰ ਸਰਕਾਰ ਤੇ ਸਿੱਖਿਆ ਵਿਭਾਗ ਵਲੋਂ ...

ਪੂਰੀ ਖ਼ਬਰ »

ਪੰਜਾਬ 'ਚ ਸਹਿਕਾਰੀ ਦੁੱਧ ਸਭਾਵਾਂ ਦਾ ਸੂਬੇ ਦੀ ਆਰਥਿਕਤਾ 'ਚ ਅਹਿਮ ਰੋਲ-ਰਾਣਾ ਕੇ. ਪੀ. ਸਿੰਘ

ਐੱਸ. ਏ. ਐੱਸ. ਨਗਰ, 14 ਨਵੰਬਰ (ਕੇ. ਐੱਸ. ਰਾਣਾ)- ਪੰਜਾਬ 'ਚ ਸਹਿਕਾਰੀ ਦੁੱਧ ਸਭਾਵਾਂ ਦਾ ਸੂਬੇ ਦੀ ਆਰਥਿਕਤਾ 'ਚ ਅਹਿਮ ਰੋਲ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਪੀਕਰ, ਪੰਜਾਬ ਵਿਧਾਨ ਸਭਾ ਰਾਣਾ ਕੇ. ਪੀ. ਸਿੰਘ ਨੇ ਪੰਜਾਬ ਵਿਚ ਵੇਰਕਾ ਮਿਲਕ ਪਲਾਂਟ ਤੋਂ 64ਵੇਂ ਸਰਬ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੁਹੰਮਦ ਸਦੀਕ ਵਾਲ-ਵਾਲ ਬਚੇ

ਜੈਤੋ, 14 ਨਵੰਬਰ (ਭੋਲਾ ਸ਼ਰਮਾ, ਗੁਰਚਰਨ ਸਿੰਘ ਗਾਬੜੀਆ)- ਅੱਜ ਪਿੰਡ ਚੈਨਾ ਵਿਖੇ ਸਾਬਕਾ ਵਿਧਾਇਕ ਤੇ ਜੈਤੋ ਹਲਕੇ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਮੁਹੰਮਦ ਸਦੀਕ ਦੀ ਇਨੋਵਾ ਕਰਿਸਟਾ ਗੱਡੀ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ | ਇਸ ਹਾਦਸੇ ਵਿਚ ਸਦੀਕ ਨੂੰ ਵੀ ਸੱਟਾਂ ...

ਪੂਰੀ ਖ਼ਬਰ »

ਨਿਰੋਲ ਸੇਵਾ ਸੰਸਥਾ ਵਲੋਂ 10ਵਾਂ ਮਹਾਨ ਨਗਰ ਕੀਰਤਨ 25 ਤੋਂ 27 ਤੱਕ

ਸ੍ਰੀ ਮੁਕਤਸਰ ਸਾਹਿਬ, 14 ਨਵੰਬਰ (ਰਣਜੀਤ ਸਿੰਘ ਢਿੱਲੋਂ)- ਨਿਰੋਲ ਸੇਵਾ ਸੰਸਥਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 10ਵਾਂ ਮਹਾਨ ਨਗਰ ਕੀਰਤਨ 25, 26 ਅਤੇ 27 ਨਵੰਬਰ (ਸਨਿਚਰਵਾਰ, ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਵਲੋਂ ਪ੍ਰੀ-ਪ੍ਰਾਇਮਰੀ ਕਲਾਸਾਂ ਦਾ ਰਸਮੀ ਆਗਾਜ਼

ਐੱਸ. ਏ. ਐੱਸ. ਨਗਰ, 14 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸਥਾਨਕ ਫੇਜ਼-7 ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਸਿੱਖਿਆ ਮੰਤਰੀ ਅਰੁਣਾ ਚੌਧਰੀ ਨੇ ਅੱਜ ਰੰਗਾਰੰਗ ਸਮਾਗਮ ਦੌਰਾਨ ਪ੍ਰੀ-ਪ੍ਰਾਇਮਰੀ ਕਲਾਸਾਂ ਦਾ ਰਸਮੀ ਆਗਾਜ਼ ਕੀਤਾ | ਉਨ੍ਹਾਂ ਪ੍ਰੀ-ਪ੍ਰਾਇਮਰੀ ...

ਪੂਰੀ ਖ਼ਬਰ »

ਬਿਜਲੀ ਮੰਤਰੀ ਵਲੋਂ ਪੰਜਾਬ 'ਚ ਲੱਗ ਰਹੇ ਬਿਜਲੀ ਕੱਟਾਂ ਬਾਰੇ ਅਧਿਕਾਰੀਆਂ ਨਾਲ ਮੀਟਿੰਗ

ਚੰਡੀਗੜ੍ਹ, 14 ਨਵੰਬਰ (ਵਿਕਰਮਜੀਤ ਸਿੰਘ ਮਾਨ)- ਪਿਛਲੇ ਕੁਝ ਦਿਨਾਂ ਤੋਂ ਪੰਜਾਬ 'ਚ ਲੰਮੇ ਬਿਜਲੀ ਕੱਟਾਂ ਦੇ ਚਲਦਿਆਂ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਅੱਜ ਬਿਜਲੀ ਅਤੇ ਸਿੰਚਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਚੰਡੀਗੜ੍ਹ ...

ਪੂਰੀ ਖ਼ਬਰ »

ਬੀ.ਐਸ.ਸੀ. ਨਰਸਿੰਗ ਦੇ ਤੀਸਰੇ ਸਾਲ 'ਚੋਂ ਕੋਮਲਪ੍ਰੀਤ ਕੌਰ ਨੇ ਪੰਜਾਬ 'ਚ ਪਹਿਲਾ ਸਥਾਨ ਕੀਤਾ ਹਾਸਲ

ਘੁਮਾਣ, 14 ਨਵੰਬਰ (ਬੰਮਰਾਹ)-ਬਾਬਾ ਫਰੀਦ ਯੂਨੀਵਰਸਿਟੀ ਵਲੋਂ ਬੀਤੇ ਦਿਨੀ ਬੀ.ਐਸ.ਸੀ. ਨਰਸਿੰਗ ਤੀਜੇ ਸਾਲ ਦੇ ਨਤੀਜੇ 'ਚ ਮਾਈ ਭਾਗੋ ਕਾਲਜ ਆਫ਼ ਨਰਸਿੰਗ ਤਰਨਤਾਰਨ ਦੀਆਂ ਤਿੰਨ ਵਿਦਿਆਰਥਣਾਂ ਨੇ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਹਾਸਲ ਕੀਤਾ, ਜਿਨ੍ਹਾਂ 'ਚੋਂ ਹਲਕਾ ...

ਪੂਰੀ ਖ਼ਬਰ »

ਜਗਤਾਰ ਦੀ ਗਿ੍ਫ਼ਤਾਰੀ ਵਿਰੁੱਧ ਇੰਗਲੈਂਡ 'ਚ ਉੱਠਿਆ ਵਿਵਾਦ

ਜਲੰਧਰ, 14 ਨਵੰਬਰ (ਮੇਜਰ ਸਿੰਘ)-ਪੰਜਾਬ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੌਹਲ ਦੇ ਮਨੁੱਖੀ ਅਧਿਕਾਰਾਂ ਦੇ ਮਾਮਲੇ ਨੂੰ ਲੈ ਕੇ ਜਿਥੇ ਇਕ ਪਾਸੇ ਬਰਤਾਨੀਆ ਦੇ ਪਾਰਲੀਮੈਂਟ ਮੈਂਬਰ ਤੇ ਹੋਰ ਸਿੱਖ ਸੰਸਥਾਵਾਂ ਰੌਲਾ ਪਾ ਰਹੀਆਂ ਹਨ, ਉਥੇ ...

ਪੂਰੀ ਖ਼ਬਰ »

ਪਾਕਿ 'ਚ ਘੱਟ ਗਿਣਤੀ ਭਾਈਚਾਰੇ ਦੀਆਂ ਵੋਟਾਂ 'ਚ ਆਈ ਕਮੀ

ਅੰਮਿ੍ਤਸਰ, 14 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਤਾਜ਼ਾ ਅੰਕੜਿਆਂ ਮੁਤਾਬਿਕ ਪਾਕਿਸਤਾਨ ਦੇ ਘੱਟ ਗਿਣਤੀ ਭਾਈਚਾਰੇ ਦੀਆਂ ਵੋਟਾਂ ਦੀ ਗਿਣਤੀ ਵਿਚ ਵੱਡੀ ਕਮੀ ਆਈ ਹੈ | ਜਿਸ ਦੇ ਚਲਦਿਆਂ ਵੋਟਾਂ ਦੀ ਗਿਣਤੀ ਘੱਟ ਕੇ 20 ਲੱਖ 77 ਹਜ਼ਾਰ ...

ਪੂਰੀ ਖ਼ਬਰ »

ਕੈਪਟਨ ਵਲੋਂ ਪਰਾਲੀ ਸਾੜਨ ਦੇ ਮੁੱਦੇ 'ਤੇ ਸਿਆਸਤ ਨਾ ਕਰਨ ਦੀ ਕੇਜਰੀਵਾਲ ਨੂੰ ਅਪੀਲ

ਚੰਡੀਗੜ੍ਹ, 14 ਨਵੰਬਰ (ਅਜੀਤ ਬਿਊਰੋ)- ਪਰਾਲੀ ਸਾੜਨ ਦੇ ਨਤੀਜੇ ਵਜੋਂ ਪੈਦਾ ਹੋ ਰਹੇ ਹਵਾ ਪ੍ਰਦੂਸ਼ਣ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਦੀਆਂ ਸੰਭਾਵਨਾਵਾਂ ਨੂੰ ਇਕ ਵਾਰ ਫਿਰ ਰੱਦ ਕਰਦੇ ਹੋਏ ਮੁੱਖ ਮੰਤਰੀ ...

ਪੂਰੀ ਖ਼ਬਰ »

ਤਖ਼ਤਾਂ ਦੇ ਜਥੇਦਾਰ ਸਾਹਿਬਾਨ ਕਿਸੇ ਵੀ ਦੁਨਿਆਵੀ ਅਦਾਲਤ ਦੇ ਅਧੀਨ ਨਹੀਂ-ਪ੍ਰੋ: ਬਡੂੰਗਰ

ਖ਼ਾਲਸਾ ਪੰਥ ਦੀਆਂ ਸਨਮਾਨ ਯੋਗ ਸ਼ਖ਼ਸੀਅਤਾਂ ਵੱਖ-ਵੱਖ ਤਖ਼ਤਾਂ ਦੇ ਸਿੰਘ ਸਾਹਿਬਾਨ ਕਿਸੇ ਵੀ ਦੁਨਿਆਵੀ ਅਦਾਲਤ ਦੇ ਅਧੀਨ ਨਹੀਂ ਹਨ ਅਤੇ ਡਾ: ਹਰਜਿੰਦਰ ਸਿੰਘ ਦਿਲਗੀਰ ਦੇ ਮਾਮਲੇ ਸਬੰਧੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ...

ਪੂਰੀ ਖ਼ਬਰ »

ਨੌਜਵਾਨ ਬਾਣੀ ਤੇ ਬਾਣੇ ਦੇ ਧਾਰਨੀ ਹੋਣ-ਗਿਆਨੀ ਰਘੁਬੀਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, 14 ਨਵੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਨੌਜਵਾਨ ਬੱਚੇ-ਬੱਚੀਆਂ ਕੌਮ ਦਾ ਸਰਮਾਇਆ ਹਨ, ਜਿਨ੍ਹਾਂ ਨੂੰ ਆਪਣੇ ਵਿਰਸੇ ਨਾਲ ਜੋੜਨਾ ਸਾਡਾ ਮੁੱਢਲਾ ਫ਼ਰਜ਼ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਨੇ ...

ਪੂਰੀ ਖ਼ਬਰ »

ਪਾਣੀਆਂ ਨੂੰ ਲੈ ਕੇ ਬੈਂਸ ਤੇ ਖਹਿਰਾ ਵਲੋਂ ਰੋਸ ਧਰਨਾ

ਚੰਡੀਗੜ੍ਹ, 14 ਨਵੰਬਰ (ਐਨ. ਐਸ. ਪਰਵਾਨਾ)-ਦਰਿਆਈ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਅੱਜ ਇੱਥੇ ਸਿਵਲ ਸਕੱਤਰੇਤ ਦੇ ਮੇਨ ਗੇਟ ਤੇ ਆਮ ਆਦਮੀ ਪਾਰਟੀ ਤੇ ਲੋਕ ਇਨਸਾਫ਼ ਪਾਰਟੀ ਦੇ 5 ਵਿਧਾਇਕਾਂ ਨੇ ਲਗਪਗ ਤਿੰਨ ਘੰਟੇ ਤੱਕ ਸੱਤਾਧਾਰੀ ਕਾਂਗਰਸ ਪਾਰਟੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਢਿੱਲੀ ਮੱਠੀ ਤੇ ਟਾਲ-ਮਟੋਲ ਵਾਲੀ ਨੀਤੀ ਵਿਰੁੱਧ ਰੋਸ ਵਜੋਂ ਧਰਨਾ ਦਿੱਤਾ ਗਿਆ | ਉਨ੍ਹਾਂ ਦੀ ਮੰਗ ਸੀ ਕਿ 16 ਨਵੰਬਰ, 2016 ਨੂੰ ਰਾਜ ਵਿਧਾਨ ਸਭਾ ਵਲੋਂ ਪਾਸ ਕੀਤੇ ਗਏ ਮਤੇ ਅਨੁਸਾਰ ਪੰਜਾਬ ਦੇ ਪਾਣੀਆਂ ਦੀ ਹਰਿਆਣਾ, ਰਾਜਸਥਾਨ ਤੇ ਦਿੱਲੀ ਤੋਂ ਕੀਮਤ ਵਸੂਲ ਕੀਤੀ ਜਾਏ | ਧਰਨਾ ਦੇਣ ਵਾਲਿਆਂ ਵਿਚ 'ਆਪ' ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ, ਅਮਨ ਅਰੋੜਾ, ਕੰਵਰ ਸੰਧੂ ਤੇ ਲੋਕ ਇਨਸਾਫ਼ ਪਾਰਟੀ ਦੇ ਸਿਮਰਜੀਤ ਸਿੰਘ ਬੈਂਸ ਤੇ ਬਲਵਿੰਦਰ ਸਿੰਘ ਬੈਂਸ ਸ਼ਾਮਿਲ ਸਨ | ਦਿਲਚਸਪ ਗੱਲ ਇਹ ਸੀ ਕਿ ਉਕਤ 5 ਵਿਧਾਇਕਾਂ ਨੇ ਕਾਨੂੰਨੀ ਹਿਸਾਬ-ਕਿਤਾਬ ਦੇਖ ਕੇ ਹੀ ਇਹ ਧਰਨਾ ਲਾਇਆ ਸੀ ਕਿਉਂਕਿ ਉਨ੍ਹਾਂ ਨੂੰ ਪਤਾ ਸੀ ਕਿ ਇੱਥੇ ਧਾਰਾ 144 ਲੱਗੀ ਹੋਈ ਹੈ | ਯੂ.ਟੀ. ਚੰਡੀਗੜ੍ਹ ਦੀ ਪੁਲਿਸ ਪਾਰਟੀ ਵੀ ਉੱਥੇ ਪਹੰੁਚੀ ਹੋਈ ਸੀ ਪਰ ਉਸ ਨੇ ਕੋਈ ਕਾਰਵਾਈ ਨਹੀਂ ਕੀਤੀ | ਹਾਲਾਂਕਿ ਇਨ੍ਹਾਂ ਵਿਧਾਇਕਾਂ ਨੇ ਜੰਮ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਖਹਿਰਾ ਤੇ ਬੈਂਸ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਚਾਰ ਪ੍ਰਗਟ ਕੀਤਾ ਕਿ ਜਿਹੜੇ ਲੋਕ ਤੇ ਵਿਧਾਇਕ ਪੰਜਾਬ ਦੇ ਪਾਣੀਆਂ ਦੀ ਰਾਖੀ ਕਰਨ ਲਈ ਸਾਡੇ ਨਾਲ ਸਹਿਮਤ ਹਨ, ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਸਾਡੀ ਇਸ ਲੜਾਈ ਵਿਚ ਸਾਥ ਦੇਣ | ਬੈਂਸ ਨੇ ਕਿਹਾ ਕਿ ਪੰਜਾਬ 'ਰਾਏਪੇਰੀਅਨ ਸਟੇਟ ਹੈ' ਇਸ ਲਈ ਰਾਜ ਦੇ ਦਰਿਆਈ ਪਾਣੀਆਂ ਤੇ ਰਾਜਸਥਾਨ, ਹਰਿਆਣਾ ਤੇ ਦਿੱਲੀ ਦਾ ਕੋਈ ਅਧਿਕਾਰ ਨਹੀਂ | ਖਹਿਰਾ ਨੇ ਕਿਹਾ ਕਿ ਸਾਡਾ ਇਹ ਰੋਸ ਧਰਨਾ ਹਰ ਮੰਗਲਵਾਰ ਨੂੰ ਸਿਵਲ ਸਕੱਤਰੇਤ ਅੱਗੇ ਲਾਇਆ ਜਾਵੇਗਾ | ਰੋਸ ਧਰਨਾ ਖ਼ਤਮ ਹੋਣ ਤੋਂ ਕੁਝ ਮਿੰਟ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਕੱਤਰ ਕੈਪਟਨ ਸਨਦੀਪ ਸੰਧੂ ਨੇ ਮੌਕੇ 'ਤੇ ਪਹੁੰਚ ਕੇ ਧਰਨਾ ਮਾਰਨ ਵਾਲਿਆਂ ਤੋਂ ਮੈਮੋਰੰਡਮ ਪ੍ਰਾਪਤ ਕੀਤਾ |


ਖ਼ਬਰ ਸ਼ੇਅਰ ਕਰੋ

ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੀ ਖਿੱਚੋਤਾਣ ਦੇ ਚਲਦਿਆਂ ਵੱਧ ਰਹੇ ਪਰਾਲੀ ਸਾੜਨ ਦੇ ਮਾਮਲੇ

ਚੰਡੀਗੜ੍ਹ, 14 ਨਵੰਬਰ (ਵਿਕਰਮਜੀਤ ਸਿੰਘ ਮਾਨ)-ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੀ ਖਿੱਚੋਤਾਣ ਦੇ ਚਲਦਿਆਂ ਸੂਬੇ 'ਚ ਪਰਾਲੀ ਸਾੜਨ ਦੇ ਮਾਮਲੇ ਦਿਨੋਂ ਦਿਨ ਵਧਦੇ ਦੇਖੇ ਜਾ ਰਹੇ ਹਨ ਅਤੇ ਇਸ ਦੇ ਚਲਦੇ ਵਾਤਾਵਰਨ ਵਿਭਾਗ ਪਰਾਲੀ ਸਾੜਨ ਵਾਲੇ ਕਿਸਾਨਾਂ ਨਾਲ ਨਰਮੀ ਨਾ ...

ਪੂਰੀ ਖ਼ਬਰ »

ਰਾਣਾ ਗੁਰਜੀਤ ਮਾਮਲੇ 'ਚ ਸਰਕਾਰ ਨੇ ਜਵਾਬ ਲਈ ਸਮਾਂ ਮੰਗਿਆ

ਚੰਡੀਗੜ੍ਹ, 14 ਨਵੰਬਰ (ਸੁਰਜੀਤ ਸਿੰਘ ਸੱਤੀ)- ਕੈਬਿਨੇਟ ਮੰਤਰੀ ਰਾਣਾ ਗੁਰਜੀਤ ਸਿੰਘ ਅਤੇ ਉਨ੍ਹਾਂ ਦੀ ਪਤਨੀ ਰਾਣਾ ਰਾਜਬੰਸ ਕੌਰ ਦਾ ਬਿਜਲੀ ਉਤਪਾਦਨ ਕੰਪਨੀ ਰਾਣਾ ਸ਼ੂਗਰ ਮਿੱਲਸ ਵਿਚ ਵੱਡਾ ਹਿੱਸਾ ਹੁੰਦਿਆਂ ਇਸ ਕੰਪਨੀ ਵਲੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ...

ਪੂਰੀ ਖ਼ਬਰ »

'ਸਤਿ ਸ੍ਰੀ ਅਕਾਲ ਇੰਗਲੈਂਡ' ਦੀ ਰੁਮਾਂਟਿਕ ਕਾਮੇਡੀ ਪੇਸ਼ਕਾਰੀ ਵੀ ਦਰਸ਼ਕਾਂ ਦਾ ਧਿਆਨ ਖਿੱਚਣ ਦੇ ਸਮਰੱਥ

ਚੰਡੀਗੜ•, 14 ਨਵੰਬਰ (ਅਜਾਇਬ ਸਿੰਘ ਔਜਲਾ)- ਪੰਜਾਬੀ ਫ਼ਿਲਮੀ ਖੇਤਰ 'ਚ ਅਜਿਹੀਆਂ ਰੁਮਾਂਟਿਕ ਕਾਮੇਡੀ ਸ਼ੈਲੀ ਦੀਆਂ ਫ਼ਿਲਮਾਂ ਹਨ ਜੋ ਦਰਸ਼ਕਾਂ ਵਲੋਂ ਬਹੁਤ ਪ੍ਰਵਾਨ ਵੀ ਕੀਤੀਆਂ ਗਈਆਂ ਹਨ ਅਤੇ ਦਰਸ਼ਕ ਅਜਿਹੀਆਂ ਫ਼ਿਲਮਾਂ ਨਾਲ ਖ਼ੁਦ ਨੂੰ ਜੁੜਿਆ ਹੋਇਆ ਮਹਿਸੂਸ ਵੀ ...

ਪੂਰੀ ਖ਼ਬਰ »

ਨਿਗਮ ਚੋਣਾਂ ਦੇ ਐਲਾਨ ਤੋਂ ਬਾਅਦ ਵਿਕਾਸ ਦੇ ਕੰਮਾਂ 'ਚ ਆਈ ਤੇਜ਼ੀ

ਜਲੰਧਰ, 14 ਨਵੰਬਰ (ਸ਼ਿਵ ਸ਼ਰਮਾ)- ਤਿੰਨ ਨਗਰ ਨਿਗਮਾਂ ਅਤੇ 32 ਕੌਾਸਲਾਂ ਦੇ ਦਸਬੰਰ ਵਿਚ ਚੋਣਾਂ ਕਰਵਾਉਣ ਦੇ ਐਲਾਨ ਤੋਂ ਬਾਅਦ ਕਈ ਨਿਗਮਾਂ ਵਿਚ ਵਿਕਾਸ ਦੇ ਕੰਮ ਕਰਵਾਉਣ ਲਈ ਤੇਜ਼ੀ ਆ ਗਈ ਹੈ | ਸੱਤ ਮਹੀਨੇ ਪਹਿਲਾਂ ਜਿਹੜੇ ਵਿਕਾਸ ਦੇ ਕੰਮ ਬੇਨਿਯਮੀਆਂ ਦੇ ਖ਼ਦਸ਼ੇ ਕਾਰਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX