ਤਾਜਾ ਖ਼ਬਰਾਂ


ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  1 minute ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੀ ਅਨਾਜ ਮੰਡੀ 'ਚ ਇੱਕ ਫੈਕਟਰੀ 'ਚ ਅੱਗ ਲੱਗਣ ਕਾਰਨ ਹੋਈ 43 ਲੋਕਾਂ ਦੀ ਮੌਤ 'ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ...
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  18 minutes ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਇਸ ਹਾਦਸੇ...
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  32 minutes ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ 'ਚ ਅੱਗ ਲੱਗਣ ਵਾਲੀ ਥਾਂ 'ਤੇ ਰਾਹਤ ਅਤੇ ਬਚਾਅ ਮੁਹਿੰਮ ਚਲਾਉਣ ਲਈ ਐੱਨ. ਡੀ. ਆਰ. ਐੱਫ. ਦੀ ਟੀਮ...
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  48 minutes ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਅੱਗ ਲੱਗਣ ਦੀ ਘਟਨਾ 'ਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ 43 ਹੋ ਗਈ...
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  53 minutes ago
ਨਵੀਂ ਦਿੱਲੀ, 8 ਨਵੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਜਤਾਇਆ ਹੈ। ਉਨ੍ਹਾਂ ਨੇ...
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੁਣ ਤੱਕ 35 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕਈ ਲੋਕ ਗੰਭੀਰ...
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੀ ਇਕ 4 ...
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 2 hours ago
ਬੀਜਿੰਗ, 8 ਦਸੰਬਰ- ਚੀਨ ਦੇ ਯੂਨਾਨ ਪ੍ਰਾਂਤ 'ਚ ਇਕ ਹਾਈਵੇ 'ਤੇ ਟਰੱਕ ਪਲਟ ਜਾਣ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋਏ ...
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੇ ਇਕ ਘਰ 'ਚ ਭਿਆਨਕ ਅੱਗ ਲੱਗ ਗਈ। ਜਿਸ ਦੀ ਸੂਚਨਾ ਮਿਲਣ 'ਤੇ ਮੌਕੇ...
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 2 hours ago
ਲਖਨਊ, 8 ਦਸੰਬਰ - ਰਾਸ਼ਟਰੀ ਰਾਜਧਾਨੀ ਦਿੱਲੀ ਦੇ ਹਸਪਤਾਲ 'ਚ ਜਬਰ ਜਨਾਹ ਪੀੜਤਾ ਦੀ ਮੌਤ ਹੋ ਜਾਣ ਤੋਂ ਬਾਅਦ ਸ਼ਨੀਵਾਰ ਨੂੰ ਉਸ ਦੀ ਮ੍ਰਿਤਕ ਦੇਹ ਉਨਾਓ ...
ਅੱਜ ਦਾ ਵਿਚਾਰ
. . .  about 3 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਮੁੱਲਾਂਪੁਰ ਗਰੀਬਦਾਸ, 7 ਦਸੰਬਰ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਉਪਮੰਡਲ ਅਧੀਨ ਪਿੰਡ ਚਾਹੜਮਾਜਰਾ ਨੇੜੇ ਉਮੈਕਸ ਸਿਟੀ (ਨਿਊ ਚੰਡੀਗੜ੍ਹ) ਵਿਖੇ ਕਰੰਟ ਲੱਗਣ ਕਾਰਨ ਪਾਵਰ ਕਾਮ ਦੇ ...
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਹੈਦਰਾਬਾਦ, 7 ਦਸੰਬਰ - ਹੈਦਰਾਬਾਦ ਸਮੂਹਿਕ ਜਬਰ ਜਨਾਹ ਮਾਮਲੇ 'ਚ ਪੀੜਤਾ ਦੀ ਭੈਣ ਨੇ ਉਨਾਓ ਜਬਰ ਜਨਾਹ ਮਾਮਲੇ 'ਤੇ ਬੋਲਦਿਆਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਮੁਕੰਮਲ ਰੁਕ ਜਾਣੀਆਂ ਚਾਹੀਦੀਆਂ ਹਨ। ਅਜਿਹੇ ਮਾਮਲਿਆਂ 'ਤੇ ਇਨਸਾਫ਼ ਵਿਚ ਦੇਰੀ ਨਹੀਂ ਹੋਣੀ...
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  1 day ago
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 day ago
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  1 day ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਕੱਤਕ ਸੰਮਤ 549

ਸੰਗਰੂਰ

ਪ੍ਰਾਇਮਰੀ ਸਕੂਲਾਂ 'ਚ ਬਾਲ ਦਿਵਸ ਮੌਕੇ ਕੀਤੀ ਪ੍ਰੀ-ਪ੍ਰਾਇਮਰੀ ਜਮਾਤਾਂ ਦੀ ਸ਼ੁਰੂਆਤ

ਜ਼ਿਲ੍ਹੇ ਦੇ 668 ਪ੍ਰਾਇਮਰੀ ਸਕੂਲਾਂ 'ਚ 7000 ਦੇ ਕਰੀਬ ਨੰਨ੍ਹੇ ਬੱਚਿਆਂ ਦਾ ਕੀਤਾ ਦਾਖ਼ਲਾ

ਸੰਗਰੂਰ, 14 ਨਵੰਬਰ (ਅਮਨਦੀਪ ਸਿੰਘ ਬਿੱਟਾ)-ਸਾਇੰਟੇਫਿਕ ਅਵੇਅਰਨੈੱਸ ਐਾਡ ਸੋਸ਼ਲ ਵੈਲਫੇਅਰ ਫੋਰਮ ਦੇ ਪ੍ਰਧਾਨ ਡਾ. ਏ.ਐਸ. ਮਾਨ ਨੇ ਹਰੀਪੁਰਾ ਬਸਤੀ ਦੇ ਸਰਕਾਰੀ ਸਕੂਲ 'ਚ ਪ੍ਰੀ-ਪ੍ਰਾਇਮਰੀ ਜਮਾਤਾਂ ਦੀ ਸ਼ੁਰੂਆਤ ਕਰਵਾਉਂਦਿਆਂ ਸਕੂਲ ਨੰੂ 5100 ਰੁਪਏ ਦੀ ਆਰਥਿਕ ਸਹਾਇਤਾ ...

ਪੂਰੀ ਖ਼ਬਰ »

ਪਦਮਵਤੀ ਫ਼ਿਲਮ ਦੇ ਡਾਇਰੈਕਟਰ ਿਖ਼ਲਾਫ਼ ਪ੍ਰਦਰਸ਼ਨ

ਭਵਾਨੀਗੜ੍ਹ, 14 ਨਵੰਬਰ (ਜਰਨੈਲ ਸਿੰਘ ਮਾਝੀ)-ਨਾਰੀ ਸ਼ਕਤੀ ਵੁਮੈਨ ਸੈੱਲ ਪੰਜਾਬ ਦੀ ਸੂਬਾ ਪ੍ਰਧਾਨ ਅਨੁਪਮਾ ਕੌਾਸਲ ਨੇ ਰਾਣੀ ਪਦਮਵਤੀ 'ਤੇ ਬਣਾਈ ਗਈ ਫ਼ਿਲਮ ਪਦਮਵਤੀ 'ਤੇ ਰੋਕ ਲਾਉਣ ਦੀ ਮੰਗ ਕੀਤੀ ਹੈ | ਅਨੁਪਮਾ ਕੌਾਸਲ ਨੇ ਕਿਹਾ ਕਿ ਪਦਮਵਤੀ 'ਚ ਇਤਿਹਾਸ ਨੂੰ ਤੋੜ ...

ਪੂਰੀ ਖ਼ਬਰ »

ਮੋਟਰਸਾਈਕਲ ਦਰੱਖ਼ਤ 'ਚ ਵੱਜਣ ਕਾਰਨ ਨੌਜਵਾਨ ਦੀ ਮੌਤ

ਭਵਾਨੀਗੜ੍ਹ, 14 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)-ਸਮਾਣਾ ਨੂੰ ਜਾਂਦੀ ਮੁੱਖ ਸੜਕ 'ਤੇ ਪਿੰਡ ਬਾਲਦ ਖ਼ੁਰਦ ਨੇੜੇ ਇੱਕ ਤੇਜ਼ ਰਫ਼ਤਾਰ ਮੋਟਰਸਾਈਕਲ ਅਚਾਨਕ ਬੇਕਾਬੂ ਹੋ ਸੜਕ ਕਿਨਾਰੇ ਖੜੇ ਦਰੱਖਤ ਨਾਲ ਟਕਰਾ ਜਾਣ ਕਾਰਨ ਇੱਕ ਨੌਜਵਾਨ ਦੀ ਮੌਕੇ 'ਤੇ ਮੌਤ ਤੇ ਇੱਕ ਦੇ ...

ਪੂਰੀ ਖ਼ਬਰ »

ਧੁੰਦ ਕਾਰਨ ਕਣਕ ਦੀ ਬਿਜਾਈ ਪਛੜਨ ਲੱਗੀ

ਸ਼ੇਰਪੁਰ, 14 ਨਵੰਬਰ (ਸੁਰਿੰਦਰ ਚਹਿਲ)-ਪਿਛਲੇ ਦੋ ਹਫ਼ਤਿਆਂ ਤੋਂ ਪੈ ਰਹੀ ਕਹਿਰ ਦੀ ਧੁੰਦ ਕਾਰਨ ਜਿੱਥੇ ਸਾਰੇ ਕੰਮ ਕਾਰ ਪ੍ਰਭਾਵਿਤ ਹੋ ਰਹੇ ਹਨ ਉੱਥੇ ਕਣਕ ਦੀ ਬਿਜਾਈ ਵੀ ਪਛੜਨ ਲੱਗੀ ਹੈ | ਧੁੱਪਾਂ ਨਾ ਲੱਗਣ ਕਰ ਕੇ ਜ਼ਮੀਨਾਂ ਗਿੱਲੀਆਂ ਪਈਆਂ ਹਨ | ਬਹੁਤੇ ਖੇਤਾਂ 'ਚ ਅਜੇ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ ਦੇ 8 ਮੁੱਖ ਅਫ਼ਸਰਾਂ ਦੇ ਤਬਾਦਲੇ

ਲਹਿਰਾਗਾਗਾ, 14 ਨਵੰਬਰ (ਅਸ਼ੋਕ ਗਰਗ)-ਸੀਨੀਅਰ ਕਪਤਾਨ ਪੁਲਿਸ ਸੰਗਰੂਰ ਮਨਦੀਪ ਸਿੰਘ ਸਿੱਧੂ ਨੇ ਜ਼ਿਲ੍ਹੇ ਅੰਦਰ 8 ਥਾਣਾ ਮੁੱਖ ਅਫ਼ਸਰਾਂ ਨੂੰ ਤਬਦੀਲ ਕਰਕੇ ਇੱਧਰ-ਉੱਧਰ ਕੀਤਾ ਹੈ | ਥਾਣਾ ਲਹਿਰਾਗਾਗਾ ਵਿਖੇ ਤਾਇਨਾਤ ਇੰਸਪੈਕਟਰ ਰਾਜੇਸ਼ ਸਨੇਹੀ ਨੂੰ ਥਾਣਾ ਸਿਟੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਕਾਬੂ

ਮਲੇਰਕੋਟਲਾ, 14 ਨਵੰਬਰ (ਹਨੀਫ਼ ਥਿੰਦ)-ਐਸ.ਟੀ.ਐਫ਼. ਦੀ ਸੰਗਰੂਰ ਟੀਮ ਨੇ ਕਾਰਵਾਈ ਕਰਦਿਆਂ 1 ਗਰਾਮ 13 ਮਿਲੀ ਗਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਐਸ.ਟੀ.ਐਫ਼. ਸੰਗਰੂਰ ਦੇ ...

ਪੂਰੀ ਖ਼ਬਰ »

ਸੁਨਾਮ ਦੇ ਖਿਡਾਰੀਆਂ ਨੇ 3 ਸੋਨੇ ਦੇ ਤਮਗੇ ਜਿੱਤੇ

ਸੁਨਾਮ ਊਧਮ ਸਿੰਘ ਵਾਲਾ, 14 ਨਵੰਬਰ (ਭੁੱਲਰ, ਧਾਲੀਵਾਲ)-ਹੁਸ਼ਿਆਰਪੁਰ ਵਿਖੇ ਹੋਈਆਂ 63 ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਪੰਜਾਬ ਪਬਲਿਕ ਸਕੂਲ ਦੇ ਤਿੰਨ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 3 ਸੋਨੇ ਦੇ ਤਮਗੇ ਜਿੱਤੇ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਟੋਲ ਪਲਾਜ਼ਾ ਕਰਮਚਾਰੀਆਂ ਦੀਆਂ ਮਨਮਾਨੀਆਂ ਿਖ਼ਲਾਫ਼ ਅੰਗਹੀਣ ਔਰਤ ਨੇ ਡੀ. ਸੀ. ਨੂੰ ਲਾਈ ਗੁਹਾਰ

ਸੁਨਾਮ ਊਧਮ ਸਿੰਘ ਵਾਲਾ, 14 ਨਵੰਬਰ (ਧਾਲੀਵਾਲ, ਭੁੱਲਰ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 1 ਦੀ ਰਹਿਣ ਵਾਲੀ ਇੱਕ ਅੰਗਹੀਣ ਤੇ ਬਿਮਾਰੀ ਤੋਂ ਪੀੜਤ ਔਰਤ ਨੇ (ਲਹਿਰਾ) ਅਹਿਮਦਗੜ੍ਹ ਵਾਲੇ ਟੋਲ ਪਲਾਜ਼ਾ ਕਰਮਚਾਰੀਆਂ ਉੱਪਰ ਪ੍ਰੇਸ਼ਾਨ ਕਰਨ ਤੇ ਜਬਰੀ ਟੋਲ ਟੈਕਸ ਲੈਣ ਦੇ ...

ਪੂਰੀ ਖ਼ਬਰ »

ਤਾਰਾ ਵਿਵੇਕ ਕਾਲਜ ਗੱਜਣਮਾਜਰਾ ਦੀ ਵਿਦਿਆਰਥਣ ਮੈਰਿਟ 'ਚ

ਰੁੜਕੀ ਕਲਾਂ, 14 ਨਵੰਬਰ (ਜਤਿੰਦਰ ਮੰਨਵੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਮ.ਏ. ਅੰਗਰੇਜ਼ੀ ਭਾਗ ਪਹਿਲਾ ਪ੍ਰੀਖਿਆ ਮਈ 2016 ਦੀ ਮੈਰਿਟ ਲਿਸਟ 'ਚੋਂ ਤਾਰਾ ਵਿਵੇਕ ਕਾਲਜ ਗੱਜਣਮਾਜਰਾ ਦੀ ਵਿਦਿਆਰਥਣ ਕੁਲਦੀਪ ਕੌਰ ਪੁੱਤਰੀ ਮਹਿੰਦਰ ਸਿੰਘ ਵਾਸੀ ਰਾਣਵਾਂ ਨੇ 76.20 ਪ੍ਰਤੀਸ਼ਤ ਅੰਕਾਂ ਨਾਲ ਯੂਨੀਵਰਸਿਟੀ 'ਚੋਂ ਪਹਿਲਾ ਸਥਾਨ ਹਾਸਲ ਕਰ ਆਪਣੇ ਮਾਪਿਆਂ ਤੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਵਿਦਿਆਰਥਣ ਦੇ ਕਾਲਜ ਪਹੁੰਚਣ 'ਤੇ ਸਰਪ੍ਰਸਤ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ, ਪਿ੍ੰਸੀਪਲ ਡਾ. ਚਰਨਜੀਤ ਸਿੰਘ ਅਰਨੇਜਾ, ਪਿ੍ੰਸੀਪਲ ਡਾ. ਪਰਮਿੰਦਰ ਕੌਰ ਮੰਡੇਰ ਅਤੇ ਵਾਇਸ ਪਿ੍ੰਸੀਪਲ ਪ੍ਰੋ. ਹਲੀਮ ਸਿਆਮਾਂ ਵਲੋਂ ਨਿੱਘਾ ਸਵਾਗਤ ਕਰਦਿਆਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਕਾਲਜ ਦੇ ਸਰਪ੍ਰਸਤ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਯੂਨੀਵਰਸਿਟੀ ਟੋਪ ਕਰਨ ਵਾਲੀ ਵਿਦਿਆਰਥਣ ਨੂੰ ਮੁਬਾਰਕਬਾਦ ਦਿੱਤੀ | ਇਸ ਮੌਕੇ ਵਿਦਿਆਰਥਣ ਕੁਲਦੀਪ ਕੌਰ ਨੇ ਯੂਨੀਵਰਸਿਟੀ 'ਚੋਂ ਪਹਿਲਾ ਸਥਾਨ ਹਾਸਲ ਕਰਨ ਦਾ ਸਿਹਰਾ ਕਾਲਜ ਸਟਾਫ਼ ਤੇ ਆਪਣੇ ਮਾਪਿਆਂ ਨੂੰ ਦਿੱਤਾ | ਇਸ ਮੌਕੇ ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਖੜਕ ਸਿੰਘ ਅਤੇ ਪ੍ਰੋ. ਆਕਾਸ਼ਦੀਪ ਕੌਰ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਕੈਂਸਰ ਸਬੰਧੀ ਜਾਗਰੂਕ ਕਰਨ ਲਈ ਚੇਤਨਾ ਰੈਲੀ ਕੱਢੀ

8ਵਿਦਿਆਰਥੀਆਂ ਨੇ ਜਾਗਰੂਕਤਾ ਲਈ ਨੁੱਕੜ ਨਾਟਕ ਵੀ ਖੇਡ ਸੰਗਰੂਰ, 14 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)-ਅਕਾਲ ਡਿਗਰੀ ਕਾਲਜ ਫਾਰ ਵਿਮੈਨ ਸੰਗਰੂਰ ਵਲੋਂ ਪਿ੍ੰਸੀਪਲ ਡਾ. ਸੁਖਮੀਨ ਕੌਰ ਸਿੱਧੂ ਦੀ ਅਗਵਾਈ ਅਧੀਨ ਹੋਮੀ ਭਾਬਾ ਕੈਂਸਰ ਹਸਪਤਾਲ ਦੇ ਸਹਿਯੋਗ ਨਾਲ ਕੈਂਸਰ ...

ਪੂਰੀ ਖ਼ਬਰ »

ਅਧਿਆਪਕਾਂ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 14 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਬਾਲਦ ਖ਼ੁਰਦ ਦੇ ਆਦਰਸ਼ ਸਕੂਲ ਵਿਖੇ ਪਿਛਲੇ ਅੱਠ ਮਹੀਨਿਆਂ ਤੋਂ ਬਿਨਾਂ ਤਨਖ਼ਾਹ ਤੋਂ ਕੰਮ ਕਰ ਰਹੇ ਅਧਿਆਪਕਾਂ ਵਲੋਂ ਤਨਖ਼ਾਹ ਨਾ ਮਿਲਣ ਦਾ ਰੋਸ ਪਰਗਟ ਕਰਦਿਆਂ ਬਾਲ ਦਿਵਸ ਮੌਕੇ ਪੰਜਾਬ ਸਰਕਾਰ ਵਿਰੁੱਧ ...

ਪੂਰੀ ਖ਼ਬਰ »

150 ਬੋਤਲਾਂ ਸ਼ਰਾਬ ਠੇਕਾ ਦੇਸੀ ਸਮੇਤ ਇਕ ਕਾਬੂ

ਸੁਨਾਮ ਊਧਮ ਸਿੰਘ ਵਾਲਾ, 14 (ਭੁੱਲਰ, ਧਾਲੀਵਾਲ)-ਪੁਲਿਸ ਥਾਣਾ ਸੁਨਾਮ ਸ਼ਹਿਰੀ ਨੇ ਇਕ ਵਿਅਕਤੀ ਨੂੰ 150 ਬੋਤਲਾਂ ਸ਼ਰਾਬ ਠੇਕਾ ਦੇਸੀ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਥਾਣਾ ਸੁਨਾਮ ਸ਼ਹਿਰੀ ਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਇੰਡਸਟਰੀ ਨੂੰ ਸਸਤੀ ਬਿਜਲੀ ਦੇਣਾ ਨੌਜਵਾਨਾਂ ਲਈ ਰੁਜ਼ਗਾਰ ਦਾ ਸਾਧਨ ਪੈਦਾ ਕਰਨਾ ਹੈ-ਧੀਮਾਨ

ਲਹਿਰਾਗਾਗਾ, 14 ਨਵੰਬਰ (ਅਸ਼ੋਕ ਗਰਗ)-ਹਲਕਾ ਅਮਰਗੜ੍ਹ ਦੇ ਕਾਂਗਰਸੀ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਪੰਜਾਬ ਅੰਦਰ ਵਾਪਰ ਰਹੀਆਂ ਲੁੱਟ-ਖੋਹ ਤੇ ਅਪਰਾਧਿਕ ਘਟਨਾਵਾਂ 'ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਇਸ ਨੂੰ ਪੂਰੀ ...

ਪੂਰੀ ਖ਼ਬਰ »

ਮੱੁਖ ਸੜਕ 'ਤੇ ਬੰਦ ਪਈਆਂ ਲਾਈਟਾਂ ਨੂੰ ਲੈ ਕੇ ਲੋਕਾਂ ਨੇ ਵਿਰੋਧ ਕੀਤਾ

ਭਵਾਨੀਗੜ੍ਹ, 14 ਨਵੰਬਰ (ਜਰਨੈਲ ਸਿੰਘ ਮਾਝੀ)-ਭਵਾਨੀਗੜ੍ਹ ਵਿਖੇ ਮੁੱਖ ਸੜਕ ਬਣੀ ਨੂੰ ਦੂਸਰਾ ਸਾਲ ਸ਼ੁਰੂ ਹੋ ਗਿਆ ਹੈ ਪਰ ਅੱਜ ਤੱਕ ਲਾਇਟਾਂ ਚਾਲੂ ਨਹੀਂ ਕੀਤੀਆਂ ਗਈਆਂ | ਬੰਦ ਪਈਆਂ ਲਾਇਟਾਂ ਨੂੰ ਲੈ ਕੇ ਅੱਜ ਦੁਕਾਨਦਾਰਾਂ ਨੇ ਲੋਕ ਨਿਰਮਾਣ ਵਿਭਾਗ ਦੇ ਿਖ਼ਲਾਫ਼ ...

ਪੂਰੀ ਖ਼ਬਰ »

ਹੋਲੀ ਹਾਰਟ ਸਕੂਲ ਦੇ ਬੱਚਿਆਂ ਵਲੋਂ ਪਿੰਗਲਵਾੜੇ ਦਾ ਦੌਰਾ

ਸੰਗਰੂਰ, 14 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਹੋਲੀ ਹਾਰਟ ਸੀਨੀਅਰ ਸੈਕੰਡਰੀ ਕਾਨਵੈਂਟ ਸਕੂਲ ਦੇ ਵਿਦਿਆਰਥੀ ਅੱਜ ਸਥਾਨਕ ਪਿੰਗਲਵਾੜਾ ਬਰਾਂਚ ਵਿਖੇ ਪਹੁੰਚੇ ਸਕੂਲ ਦੇ ਡਾਇਰੈਕਟਰ ਬੀਬੀ ਅਮਰਜੀਤ ਕੌਰ ਚਹਿਲ ਤੇ ਪਿ੍ੰਸੀਪਲ ਸ੍ਰੀਮਤੀ ਚੰਨਪ੍ਰੀਤ ਕੌਰ ਚਹਿਲ ...

ਪੂਰੀ ਖ਼ਬਰ »

'ਭਾਰਤ ਕੋ ਜਾਣੋ' ਸੂਬਾ ਪੱਧਰੀ ਪ੍ਰਤੀਯੋਗਤਾ ਲਈ ਚੁਣੇ ਗਏ ਵਿਦਿਆਰਥੀ ਸਨਮਾਨਿਤ

ਸੁਨਾਮ ਊਧਮ ਸਿੰਘ ਵਾਲਾ 14 ਨਵੰਬਰ (ਭੁੱਲਰ, ਧਾਲੀਵਾਲ)-ਭਾਰਤ ਵਿਕਾਸ ਪ੍ਰੀਸ਼ਦ ਸੁਨਾਮ (ਐਸ.ਯੂ.ਐਸ.) ਵਲੋਂ ਪ੍ਰਧਾਨ ਰਜਿੰਦਰ ਗੋਇਲ ਦੀ ਅਗਵਾਈ 'ਚ ਸਥਾਨਕ ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿੱਦਿਆ ਮੰਦਿਰ ਵਿਖੇ 'ਭਾਰਤ ਕੋ ਜਾਣੋ' ਪ੍ਰਤੀਯੋਗਤਾ ਕਰਵਾਈ ਗਈ | ਜਿਸ 'ਚ ...

ਪੂਰੀ ਖ਼ਬਰ »

ਬਨਾਸਰ ਬਾਗ਼ ਕਮੇਟੀ ਵਲੋਂ ਹਿਸਾਬ ਕਿਤਾਬ ਕੀਤਾ ਪ੍ਰਦਰਸ਼ਿਤ

ਸੰਗਰੂਰ, 14 ਨਵੰਬਰ (ਅਮਨ, ਦਮਨ)-ਸਥਾਨਕ ਸਮਾਜ ਅਤੇ ਬਨਾਸਰ ਬਾਗ਼ ਭਲਾਈ ਸੰਸਥਾ ਨੇ ਆਪਣੇ ਇੱਕ ਸਾਲ ਦਾ ਹਿਸਾਬ-ਕਿਤਾਬ ਜਨਤਕ ਕੀਤਾ ਹੈ | ਸੰਸਥਾ ਦੇ ਪ੍ਰਧਾਨ ਅਮਰਜੀਤ ਸਿੰਘ ਖਹਿਰਾ, ਸੀਨੀਅਰ ਮੀਤ ਪ੍ਰਧਾਨ ਕੇਵਲ ਕ੍ਰਿਸ਼ਨ, ਸਕੱਤਰ ਨਰੇਸ਼ ਕੁਮਾਰ ਗੋਇਲ ਤੇ ਵਿੱਤ ਸਕੱਤਰ ...

ਪੂਰੀ ਖ਼ਬਰ »

ਧੁਆਂਖੇ ਹੋਏ ਧੂੰਏਾ ਕਾਰਨ ਦਿਨੇ ਹੀ ਚੜ੍ਹੀ ਕਾਲੀ ਘਟਾ

ਮਲੇਰਕੋਟਲਾ, 14 ਨਵੰਬਰ (ਹਨੀਫ਼ ਥਿੰਦ)-ਕਿਸਾਨਾਂ ਵਲੋਂ ਲਗਾਤਾਰ ਕਈ ਦਿਨਾਂ ਤੋਂ ਪਰਾਲੀ ਨੂੰ ਲਗਾਈ ਜਾ ਰਹੀ ਅੱਗ ਨਾਲ ਜਿੱਥੇ ਵਾਤਾਵਰਨ 'ਚ ਫੈਲੇ ਧੁਆਂਖੇ ਹੋਏ ਧੂੰਏਾ ਨੇ ਜਿੱਥੇ ਲੋਕਾਂ ਦੀਆਂ ਜ਼ਿੰਦਗੀਆਂ ਨੂੰ ਖ਼ਤਰੇ 'ਚ ਪਾਇਆ ਹੋਇਆ ਹੈ ਉੱਥੇ ਹੀ ਕੁਦਰਤ ਵਲੋਂ ਕਈ ...

ਪੂਰੀ ਖ਼ਬਰ »

ਡਾ: ਪਰਮਿੰਦਰ ਸਿੰਘ ਕਾਲਜ ਵਿਕਾਸ ਕੌ ਾਸਲ ਦੇ ਮੈਂਬਰ ਨਾਮਜ਼ਦ

ਸੁਨਾਮ ਊਧਮ ਸਿੰਘ ਵਾਲਾ, 14 ਨਵੰਬਰ (ਧਾਲੀਵਾਲ, ਭੁੱਲਰ, ਸੱਗੂ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਡਾ. ਬੀ.ਐਸ. ਘੁੰਮਣ ਵਲੋਂ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਦੇ ਵਾਇਸ ਪਿ੍ੰਸੀਪਲ ਡਾ. ਪਰਮਿੰਦਰ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਕਾਲਜ ਵਿਕਾਸ ...

ਪੂਰੀ ਖ਼ਬਰ »

ਜ਼ਹਿਰੀਲੇ ਧੂੰਏਾ ਨੇ ਲੋਕ ਘਰਾਂ 'ਚ ਕੈਦ ਕੀਤੇ

ਲੌਾਗੋਵਾਲ, 14 ਨਵੰਬਰ (ਵਿਨੋਦ)-ਕਈ ਦਿਨਾਂ ਦੀ ਧੁੰਦ ਤੋਂ ਬਾਅਦ ਅੱਜ ਸੂਰਜ ਨਿਕਲਣ ਦਾ ਭਰਪੂਰ ਲਾਹਾ ਲੈਂਦਿਆਂ ਇਲਾਕੇ ਦੇ ਕਿਸਾਨਾਂ ਨੇ ਅੱਜ ਪਰਾਲੀ ਨੂੰ ਵੱਡੇ ਪੱਧਰ 'ਤੇ ਅੱਗ ਲਾਈ | ਜਿਸ ਕਾਰਨ ਵਾਤਾਵਰਨ 'ਚ ਵੱਡੇ ਪੱਧਰ 'ਤੇ ਜ਼ਹਿਰੀਲਾ ਧੰੂਆਂ ਫੈਲ ਗਿਆ ਤੇ ਲੋਕ ...

ਪੂਰੀ ਖ਼ਬਰ »

ਡਾ: ਹਮਦਰਦ ਨੇ ਵਿਰਾਸਤੀ ਮੇਲੇ ਦਾ ਪੋਸਟਰ ਜਾਰੀ ਕੀਤਾ

ਸੰਗਰੂਰ, 14 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਤੀਸਰੇ ਸੰਗਰੂਰ ਹੈਰੀਟੇਜ ਲੀਟ ਫੈਸਟ ਦਾ ਪੋਸਟਰ 'ਅਜੀਤ' ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨੇ ਅਜੀਤ ਦੇ ਸਥਾਨਕ ਉਪ ਦਫ਼ਤਰ ਵਿਖੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਜਾਰੀ ਕੀਤਾ | ਸੰਸਥਾ ਦੇ ਚੇਅਰਮੈਨ ਕਰਨਵੀਰ ...

ਪੂਰੀ ਖ਼ਬਰ »

ਵਿਸ਼ਵ ਸ਼ੂਗਰ ਦਿਵਸ 'ਤੇ ਮੁਫ਼ਤ ਜਾਂਚ ਕੈਂਪ ਲਗਾ ਕੇ ਜਾਗਰੂਕ ਕੀਤਾ

ਅਹਿਮਦਗੜ੍ਹ, 14 ਨਵੰਬਰ (ਰਣਧੀਰ ਸਿੰਘ ਮਹੋਲੀ/ਸੁਖਸਾਗਰ ਸਿੰਘ ਸੋਢੀ )-ਵਿਸ਼ਵ ਸ਼ੂਗਰ ਦਿਵਸ ਤੇ ਹਿੰਦ ਹਸਪਤਾਲ ਅਹਿਮਦਗੜ੍ਹ ਵਿਖੇ ਸ਼ੂਗਰ ਦੇ ਮਰੀਜ਼ਾਂ ਦੀ ਜਾਂਚ ਲਈ ਮੁਫ਼ਤ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਡਾ ਸੁਨੀਤ ਹਿੰਦ ਨੇ ਦੱਸਿਆ ਕਿ ਪੂਰੇ ਵਿਸ਼ਵ 'ਚ 422 ...

ਪੂਰੀ ਖ਼ਬਰ »

ਜੀ.ਟੀ.ਬੀ. ਗਲੋਬਲ ਧੂਰੀ ਦੇ ਵਿਦਿਆਰਥੀ ਨਿਤੀਸ਼ ਕੁਮਾਰ ਨੇ 9 ਬੈਂਡ ਹਾਸਲ ਕੀਤੇ

ਧੂਰੀ, 14 ਨਵੰਬਰ (ਸੁਖਵੰਤ ਸਿੰਘ ਭੁੱਲਰ)-ਜੀ.ਟੀ.ਬੀ. ਗਲੋਬਲ ਧੂਰੀ ਵਲੋਂ ਚਲਾਏ ਜਾ ਰਹੇ ਆਈਲੈਟਸ ਸੈਂਟਰ ਨੇ ਪਿਛਲੇ ਦੋ ਵਰਿ੍ਹਆਂ ਤੋਂ ਸੈਂਕੜੇ ਹੀ ਵਿਦਿਆਰਥੀਆਂ ਨੇ ਉੱਚ ਯੋਗਤਾ ਅਤੇ ਹਾਈ ਲੈਵਲ ਬੈਂਡ ਹਾਸਲ ਕੀਤੇ ਹਨ, ਜਿਸ ਕਾਰਨ ਵਿਦਿਆਰਥੀਆਂ ਦਾ ਬਾਹਰਲੇ ਮੁਲਕਾਂ 'ਚ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਨੇ ਵਿਕਾਸ ਕਾਰਜਾਂ ਦੇ ਨੀਂਹ-ਪੱਥਰ ਤੋੜੇ

ਨਦਾਮਪੁਰ/ਚੰਨੋਂ, 14 ਨਵੰਬਰ (ਹਰਜੀਤ ਸਿੰਘ ਨਿਰਮਾਣ)-ਬੀਤੀ ਰਾਤ ਪਿੰਡ ਚੰਨੋਂ ਵਿਖੇ ਪਿਛਲੀ ਅਕਾਲੀ ਸਰਕਾਰ ਵਲੋਂ ਕਰਵਾਏ ਵਿਕਾਸ ਕਾਰਜਾਂ ਦੇ ਰੱਖ ਨੀਂਹ-ਪੱਥਰ ਅਣਪਛਾਤੇ ਸ਼ਰਾਰਤੀ ਅਨਸਰਾਂ ਵਲੋਂ ਤੋੜੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਪਿੰਡ ਦੀ ਸਰਪੰਚ ...

ਪੂਰੀ ਖ਼ਬਰ »

ਜਰਮਨੀ ਤੋਂ ਕੁਲਾਰ ਹਸਪਤਾਲ ਬੀਜਾ ਦੇ ਡਾਕਟਰ ਗੋਡੇ/ਚੂਲੇ ਦੀ ਨਵੀਂ ਤਕਨੀਕ ਹਾਸਲ ਕਰਕੇ ਪਰਤੇ

ਬੀਜਾ, 14 ਨਵੰਬਰ (ਕਸ਼ਮੀਰਾ ਸਿੰਘ ਬਗ਼ਲੀ)- ਕੁਲਾਰ ਹਸਪਤਾਲ ਬੀਜਾ (ਖੰਨਾ) 'ਚ ਇਕ ਦਹਾਕੇ ਤੋਂ ਵੱਧ ਆਰਥੋ ਵਿਭਾਗ ਦੇ ਮੁਖੀ ਦੇ ਤੌਰ 'ਤੇ ਸੇਵਾ ਨਿਭਾ ਰਹੇ ਅੰਤਰਰਾਸ਼ਟਰੀ ਪੱਧਰ ਦੇ ਮਾਹਿਰ ਡਾਕਟਰ ਦੀਪਕ ਮਹਿਤਾ ਦਾ ਜਰਮਨੀ ਵਿਚ ਗੋਡੇ/ਚੂਲੇ ਦੇ ਇਲਾਜ ਲਈ ਆਧੁਨਿਕ ਨਵੀਂ ...

ਪੂਰੀ ਖ਼ਬਰ »

ਸੰੁਦਰ ਦਸਤਾਰ ਪੁਰਸਕਾਰ ਦਾ ਆਖ਼ਰੀ ਐਡੀਸ਼ਨ ਸਮਾਪਤ

ਵਿਰਸਾ ਸੰਭਾਲ ਸਰਦਾਰੀ ਲਹਿਰ ਵਲੋਂ ਸੰੁਦਰ ਦਸਤਾਰ ਪੁਰਸਕਾਰ ਲਈ ਚੁਣੇ ਹਲਕਾ ਲਹਿਰਾ ਆਡੀਸ਼ਨ ਦੇ ਬੱਚਿਆਂ ਨਾਲ ਮਨਦੀਪ ਸਿੰਘ ਖ਼ੁਰਦ, ਜਰਨੈਲ ਸਿੰਘ ਨੱਥੋਹੇੜੀ ਅਤੇ ਜਸਵੀਰ ਸਿੰਘ ਲੌਾਗੋਵਾਲ | ਤਸਵੀਰ: ਵਰਿੰਦਰ ਭਾਰਦਵਾਜ ਮੂਣਕ, 14 ਨਵੰਬਰ (ਵਰਿੰਦਰ ਭਾਰਦਵਾਜ, ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ ਵਿਖੇ ਮਨਾਇਆ ਬਾਲ ਦਿਵਸ

ਲਹਿਰਾਗਾਗਾ, (ਸੂਰਜ ਭਾਨ ਗੋਇਲ)-ਵਿੱਦਿਆ ਰਤਨ ਕਾਲਜ ਫ਼ਾਰ ਵੁਮੈਨ ਖੋਖਰ ਕਲਾਂ ਵਲੋਂ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਕਾਲਜ ਪਿ੍ੰਸੀਪਲ ਡਾ. ਲੀਨਾ ਲੌਰ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਇਸ ਪ੍ਰੋਗਰਾਮ 'ਚ ਕਾਲਜ ਚੇਅਰਮੈਨ ਚੈਰੀ ਗੋਇਲ, ...

ਪੂਰੀ ਖ਼ਬਰ »

ਗੁਰੂ ਘਰ ਲਈ ਸੀ.ਸੀ.ਟੀ.ਵੀ. ਕੈਮਰੇ ਭੇਟ ਕੀਤੇ

ਸ਼ੇਰਪੁਰ, 14 ਨਵੰਬਰ (ਸੁਰਿੰਦਰ ਚਹਿਲ)-ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਛੇਵੀਂ ਅਲੀਪੁਰ ਖ਼ਾਲਸਾ ਵਿਖੇ ਡੇਰਾ ਬਾਬਾ ਸ੍ਰੀ ਚੰਦ ਭੋਰਾ ਸਾਹਿਬ ਕਲੇਰਾਂ ਦੇ ਮੁਖੀ ਬਾਬਾ ਜਗਜੀਤ ਸਿੰਘ ਵਲੋਂ ਸੀ.ਸੀ.ਟੀ.ਵੀ ਕੈਮਰੇ ਲਗਵਾਏ ਗਏ | ਗੁਰਦੁਆਰਾ ਸਾਹਿਬ ਦੇ ਮੁਖੀ ਸੰਤ ...

ਪੂਰੀ ਖ਼ਬਰ »

ਚੋਣਾਂ ਦੌਰਾਨ ਪੰਜਾਬ ਦੀ ਜਨਤਾ ਨਾਲ ਕੀਤੇ ਵਾਅਦੇ ਪੂਰੇ ਕਰਨੇ ਚਾਹੀਦੇ ਹਨ-ਜ਼ੁਲਫ਼ਕਾਰ ਮਲਿਕ

ਮਲੇਰਕੋਟਲਾ, 14 ਨਵੰਬਰ (ਹਨੀਫ਼ ਥਿੰਦ)-ਪੰਜਾਬ ਅੰਦਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੰਮ ਕਰ ਰਹੀ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੀ ਜਨਤਾ ਨਾਲ ਕੀਤੇ ਆਪਣੇ ਵਾਅਦੇ ਪੂਰੇ ਕਰਨ ਵਿਚ ਪੂਰੀ ਤਰਾਂ ਫ਼ੇਲ੍ਹ ਸਾਬਤ ਹੋਈ ਹੈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX