ਤਾਜਾ ਖ਼ਬਰਾਂ


ਆਸਮਾਨੀ ਬਿਜਲੀ ਨੇ ਕਈ ਫੁੱਟ ਉੱਪਰ ਚੁੱਕ ਕੇ ਜ਼ਮੀਨ 'ਤੇ ਸੁੱਟਿਆ ਨੌਜਵਾਨ, ਮੌਤ
. . .  11 minutes ago
ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਰਾਤ ਭਰ ਪਏ ਮੀਂਹ ਤੋਂ ਬਾਅਦ ਅੱਜ ਪਿੰਡ ਬਾਜ਼ੀਦਪੁਰ 'ਚ ਆਸਮਾਨੀ ਬਿਜਲੀ ਪੈਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ 21 ਸਾਲਾ ਨਿਸ਼ਾਨ ਸਿੰਘ ਪੁੱਤਰ ਮਹਿੰਦਰ ਸਿੰਘ ਵਜੋਂ ਹੋਈ ਹੈ...
ਰਵਨੀਤ ਸਿੰਘ ਬਿੱਟੂ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  46 minutes ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਕਾਂਗਰਸੀ ਆਗੂ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ...
ਚਮਕੀ ਬੁਖ਼ਾਰ ਦਾ ਕਹਿਰ- ਮੁਜ਼ੱਫਰਪੁਰ ਦੇ ਹਸਪਤਾਲ 'ਚ ਪਹੁੰਚੇ ਨਿਤਿਸ਼ ਕੁਮਾਰ
. . .  52 minutes ago
ਪਟਨਾ, 18 ਜੂਨ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅੱਜ ਚਮਕੀ ਬੁਖ਼ਾਰ (ਏ. ਈ. ਐੱਸ.) ਨਾਲ ਪੀੜਤ ਬੱਚਿਆਂ ਨੂੰ ਦੇਖਣ ਅਤੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੁਜ਼ੱਫਰਪੁਰ ਸਥਿਤ ਸਰਕਾਰੀ ਸ਼੍ਰੀ ਕ੍ਰਿਸ਼ਨਾ ਮੈਡੀਕਲ ਕਾਲਜ ਤੇ ਹਸਪਤਾਲ 'ਚ ਪਹੁੰਚੇ ਹਨ। ਚਮਕੀ...
ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 1 hour ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਕਾਂਗਰਸੀ ਆਗੂ ਅਤੇ ਪੰਜਾਬ ਦੇ ਹਲਕੇ ਤਰਨਤਾਰਨ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ ਹੈ। ਦੱਸਣਯੋਗ ਹੈ ਕਿ ਡਿੰਪਾ ਪਹਿਲੀ ਵਾਰ...
ਕੈਨੇਡਾ 'ਚ ਹੋਈ ਗੋਲੀਬਾਰੀ ਦੌਰਾਨ ਚਾਰ ਲੋਕ ਜ਼ਖ਼ਮੀ
. . .  about 1 hour ago
ਓਟਾਵਾ, 18 ਜੂਨ- ਕੈਨੇਡਾ 'ਚ ਬਾਸਕਟਬਾਲ ਟੀਮ ਐੱਨ. ਬੀ. ਏ. ਚੈਂਪੀਅਨ ਰੈਪਟਰਜ਼ ਲਈ ਸੋਮਵਾਰ ਨੂੰ ਹੋਈ ਰੈਲੀ ਦੌਰਾਨ ਵੱਡੀ ਗਿਣਤੀ 'ਚ ਲੋਕ ਇਕੱਠੇ ਹੋਏ ਅਤੇ ਇਸੇ ਦੌਰਾਨ ਹੋਈ ਗੋਲੀਬਾਰੀ 'ਚ ਚਾਰ ਲੋਕ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਸਿਟੀ ਹਾਲ ਚੌਰਾਹੇ 'ਤੇ...
ਐੱਸ. ਡੀ. ਐੱਮ. ਅਤੇ ਤਹਿਸੀਲ ਦਫ਼ਤਰ ਦੇ ਕਾਮਿਆਂ ਨੇ 'ਕਲਮ ਛੋੜ' ਹੜਤਾਲ ਕਰਕੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
. . .  about 1 hour ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਕਰ ਰਹੇ ਡੀ. ਸੀ., ਐੱਸ. ਡੀ. ਐੱਮ. ਅਤੇ ਤਹਿਸੀਲ ਦਫ਼ਤਰ ਵਲੋਂ ਅੱਜ ਸੂਬੇ ਭਰ 'ਚ 'ਕਲਮ ਛੋੜ' ਹੜਤਾਲ ਕੀਤੀ ਜਾ ਰਹੀ...
ਗੁਰਜੀਤ ਸਿੰਘ ਔਜਲਾ ਨੇ ਪੰਜਾਬੀ 'ਚ ਚੁੱਕੀ ਸਹੁੰ
. . .  about 1 hour ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਦੋ ਵਾਰ ਸੰਸਦ ਮੈਂਬਰ ਚੁਣੇ ਗਏ ਕਾਂਗਰਸੀ ਨੇਤਾ ਗੁਰਜੀਤ ਸਿੰਘ ਔਜਲਾ ਨੇ ਅੱਜ 17ਵੀਂ ਲੋਕ ਸਭਾ ਲਈ ਪੰਜਾਬੀ ਬੋਲੀ...
ਭਗਵੰਤ ਮਾਨ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ, 'ਇਨਕਲਾਬ ਜ਼ਿੰਦਾਬਾਦ' ਦਾ ਲਾਇਆ ਨਾਅਰਾ
. . .  about 2 hours ago
ਨਵੀਂ ਦਿੱਲੀ, 18 ਜੂਨ- ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਦੇ ਸੰਗਰੂਰ ਹਲਕੇ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ। ਉਨ੍ਹਾਂ ਨੇ ਸਹੁੰ ਪੰਜਾਬੀ ਬੋਲੀ 'ਚ ਚੁੱਕੀ ਅਤੇ ਇਸ ਤੋਂ ਮਗਰੋਂ 'ਇਨਕਲਾਬ ਜ਼ਿੰਦਾਬਾਦ' ਦਾ...
ਸੁਖਬੀਰ ਬਾਦਲ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 2 hours ago
ਨਵੀਂ ਦਿੱਲੀ, 18 ਜੂਨ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਅਤੇ ਪੰਜਾਬ ਦੇ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ...
ਸੰਨੀ ਦਿਓਲ ਨੇ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 2 hours ago
ਨਵੀਂ ਦਿੱਲੀ, 18 ਜੂਨ- ਬਾਲੀਵੁੱਡ ਅਦਾਕਾਰ ਅਤੇ ਪੰਜਾਬ ਦੇ ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਸੰਨੀ ਦਿਓਲ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ...
ਪੁਲਵਾਮਾ 'ਚ ਆਈ. ਈ. ਡੀ. ਹਮਲੇ ਦੌਰਾਨ ਜ਼ਖ਼ਮੀ ਹੋਏ 2 ਜਵਾਨਾਂ ਨੇ ਤੋੜਿਆ ਦਮ
. . .  about 2 hours ago
ਸ੍ਰੀਨਗਰ, 18 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਆਈ. ਈ. ਡੀ. ਹਮਲੇ ਦੌਰਾਨ ਜ਼ਖ਼ਮੀ ਹੋਏ ਸੁਰੱਖਿਆ ਬਲਾਂ ਦੇ ਦੋ ਜਵਾਨਾਂ ਨੇ ਅੱਜ ਇਲਾਜ ਦੌਰਾਨ ਦਮ ਤੋੜ ਦਿੱਤਾ। ਅੱਤਵਾਦੀਆਂ ਨੇ ਲੰਘੇ ਦਿਨ 44 ਰਾਸ਼ਟਰੀ ਰਾਈਫ਼ਲਜ਼ ਦੀ ਗੱਡੀ ਨੂੰ ਉਸ ਸਮੇਂ ਆਈ. ਈ...
ਅਨੰਤਨਾਗ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ, ਇੱਕ ਜਵਾਨ ਸ਼ਹੀਦ
. . .  about 2 hours ago
ਸ੍ਰੀਨਗਰ, 18 ਜੂਨ- ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਅੱਜ ਸਵੇਰੇ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇਸ ਮੁਠਭੇੜ 'ਚ ਸੁਰੱਖਿਆ ਬਲਾਂ ਦਾ ਇੱਕ ਜਵਾਨ ਵੀ ਸ਼ਹੀਦ ਹੋ ਗਿਆ। ਮੁਠਭੇੜ ਵਾਲੀ ਥਾਂ ਤੋਂ ਸੁਰੱਖਿਆ ਬਲਾਂ ਨੇ ਹਥਿਆਰ...
ਮੋਗਾ 'ਚ ਮਿਲਿਆ ਜਿੰਦਾ ਬੰਬ
. . .  about 2 hours ago
ਮੋਗਾ, 18 ਜੂਨ- ਮੋਗਾ 'ਚ ਲੁਧਿਆਣਾ ਰੋਡ 'ਤੇ ਟਾਟਾ ਮੋਟਰਜ਼ ਦੇ ਨੇੜੇ ਅੱਜ ਇੱਕ ਜਿੰਦਾ ਬੰਬ ਮਿਲਿਆ। ਬੰਬ ਮਿਲਣ ਦੀ ਖ਼ਬਰ ਸੁਣਦਿਆਂ ਹੀ ਪੂਰੇ ਇਲਾਕੇ 'ਚ ਸਨਸਨੀ ਫੈਲ ਗਈ। ਉੱਧਰ ਇਸ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ...
ਚੀਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕਿਆਂ ਕਾਰਨ 12 ਲੋਕਾਂ ਦੀ ਮੌਤ, 100 ਤੋਂ ਵੱਧ ਜ਼ਖ਼ਮੀ
. . .  about 3 hours ago
ਬੀਜਿੰਗ, 18 ਜੂਨ- ਚੀਨ ਦੇ ਸਿਚੁਆਨ ਸੂਬੇ 'ਚ ਬੀਤੀ ਰਾਤ ਅਤੇ ਅੱਜ ਸਵੇਰੇ ਲੱਗੇ ਭੂਚਾਲ ਦੇ ਦੋ ਜ਼ਬਰਦਸਤ ਝਟਕਿਆਂ ਕਾਰਨ 12 ਲੋਕਾਂ ਦੀ ਮੌਤ ਹੋ ਗਈ, ਜਦਕਿ 100 ਤੋਂ ਵੱਧ ਜ਼ਖ਼ਮੀ ਹੋ ਗਏ। ਚੀਨੀ ਭੂਚਾਲ ਕੇਂਦਰ ਮੁਤਾਬਕ ਪਹਿਲਾ ਝਟਕਾ ਸਥਾਨਕ ਸਮੇਂ ਮੁਤਾਬਕ...
ਓਮ ਪ੍ਰਕਾਸ਼ ਬਿੜਲਾ ਹੋ ਸਕਦੇ ਹਨ ਲੋਕ ਸਭਾ ਦੇ ਨਵੇਂ ਸਪੀਕਰ
. . .  about 3 hours ago
ਨਵੀਂ ਦਿੱਲੀ, 18 ਜੂਨ- ਰਾਜਸਥਾਨ ਦੇ ਕੋਟਾ ਤੋਂ ਸੰਸਦ ਮੈਂਬਰ ਅਤੇ ਭਾਜਪਾ ਨੇਤਾ ਓਮ ਪ੍ਰਕਾਸ਼ ਬਿੜਲਾ ਲੋਕ ਸਭਾ ਦੇ ਨਵੇਂ ਸਪੀਕਰ ਹੋ ਸਕਦੇ ਹਨ। ਸੂਤਰਾਂ ਵਲੋਂ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ। ਬਿੜਲਾ ਦੂਜੀ ਵਾਰ ਕੋਟਾ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਸੰਸਦ...
ਅਯੁੱਧਿਆ ਅੱਤਵਾਦੀ ਹਮਲੇ 'ਤੇ ਅਦਾਲਤ ਅੱਜ ਸੁਣਾਏਗੀ ਫ਼ੈਸਲਾ
. . .  about 3 hours ago
ਝਾਵਲਾ ਮਾਈਨਰ 'ਚ ਪਿਆ ਪਾੜ, ਕਈ ਖੇਤ ਪਾਣੀ ਨਾਲ ਭਰੇ
. . .  about 3 hours ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 107 ਬੱਚਿਆਂ ਦੀ ਮੌਤ
. . .  about 4 hours ago
ਨਹਿਰ 'ਚ ਪਾੜ ਪੈਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਪਾਣੀ 'ਚ ਡੁੱਬੀਆਂ
. . .  about 4 hours ago
ਅਨੰਤਨਾਗ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਕੱਤਕ ਸੰਮਤ 549

ਖੇਡ ਸੰਸਾਰ

ਸ੍ਰੀਲੰਕਾ ਿਖ਼ਲਾਫ਼ ਟੈਸਟ ਜਿੱਤ ਕੇ ਨੰਬਰ-1 ਬਣੇ ਰਹਿਣ 'ਤੇ ਧਿਆਨ-ਅਜਿੰਕਯਾ ਰਹਾਣੇ

ਕੋਲਕਾਤਾ, 14 ਨਵੰਬਰ (ਏਜੰਸੀ)- ਭਾਰਤ ਦੇ ਉਪ-ਕਪਤਾਨ ਅਜਿੰਕਯਾ ਰਹਾਣੇ ਨੇ ਅੱਜ ਕਿਹਾ ਕਿ ਸ੍ਰੀਲੰਕਾ ਿਖ਼ਲਾਫ਼ ਲੜੀ ਲਈ ਭਾਰਤੀ ਟੀਮ ਦਾ ਧਿਆਨ ਟੈਸਟ ਮੈਚਾਂ ਨੂੰ ਜਿੱਤ ਕੇ ਨੰਬਰ ਇਕ ਦਾ ਤਾਜ ਬਰਕਰਾਰ ਰੱਖਣ 'ਤੇ ਹੈ | ਜ਼ਿਕਰਯੋਗ ਹੈ ਕਿ ਇਸੇ ਸਾਲ ਸ੍ਰੀਲੰਕਾ ਦੌਰੇ 'ਤੇ ਗਈ ...

ਪੂਰੀ ਖ਼ਬਰ »

ਬੈਂਗਲੁਰੂ ਐਫ਼.ਸੀ. ਦੇ ਬਰਾਂਡ ਅੰਬੈਸਡਰ ਬਣੇ ਦ੍ਰਾਵਿੜ

ਬੇਂਗਲੁਰੂ, 14 ਨਵੰਬਰ (ਏਜੰਸੀ)- ਹੀਰੋ ਇੰਡੀਅਨ ਸੁਪਰ ਲੀਗ (ਆਈ.ਐਸ.ਐਲ) ਦੇ ਚੌਥੇ ਸੀਜ਼ਨ ਦੀ ਸ਼ੁਰੂਆਤ ਨੂੰ ਸਿਰਫ਼ ਤਿੰਨ ਦਿਨ ਰਹਿੰਦੇ ਹਨ ਤੇ ਬੇਂਗਲੁਰੂ ਐਫ਼.ਸੀ. ਨੇ ਭਾਰਤ ਦੇ ਸਾਬਕਾ ਕਪਤਾਨ ਰਾਹੁਲ ਦ੍ਰਾਵਿੜ ਨੂੰ ਆਪਣੇ ਬਰਾਂਡ ਅੰਬੈਸਡਰ ਦੇ ਰੂਪ 'ਚ ਪੇਸ਼ ਕੀਤਾ ਹੈ | ...

ਪੂਰੀ ਖ਼ਬਰ »

ਅਸ਼ਵਿਨੀ ਤੇ ਸਤਵਿਕਸਾਈਰਾਜ ਦੀ ਜੋੜੀ ਮਿਕਸ ਡਬਲਜ਼ ਦੇ ਮੁੱਖ ਡਰਾਅ 'ਚ

ਫੁਜੋਓ (ਚੀਨ), 14 ਨਵੰਬਰ (ਏਜੰਸੀ)- ਅਸ਼ਵਿਨੀ ਪੋਨੰਪਾ ਤੇ ਸਤਵਿਕਸਾਈਰਾਜ ਰੰਕੀਰੈਡੀ ਦੀ ਭਾਰਤੀ ਮਿਕਸ ਡਬਲਜ਼ ਜੋੜੀ ਨੇ ਕੁਆਲੀਫਾਇੰਗ ਮੁਕਾਬਲਿਆਂ 'ਚ 2 ਮੈਚ ਜਿੱਤ ਕੇ ਚੀਨ ਓਪਨ ਸੁਪਰ ਸੀਰੀਜ਼ ਪ੍ਰੀਮੀਅਰ ਬੈਡਮਿੰਟਨ ਟੂਰਨਾਮੈਂਟ ਦੇ ਮੁੱਖ ਡਰਾਅ 'ਚ ਜਗ੍ਹਾ ਬਣਾਈ | ...

ਪੂਰੀ ਖ਼ਬਰ »

ਪੰਜਾਬ ਕੌਮੀ ਕਿ੍ਕਟ ਚੈਂਪੀਅਨਸ਼ਿਪ ਦੇ ਕੁਆਰਟਰ ਫਾਈਨਲ 'ਚ ਪੁੱਜਿਆ

ਪਟਿਆਲਾ, 14 ਨਵੰਬਰ (ਚਹਿਲ)-ਕਰਨਲ ਸੀ.ਕੇ. ਨਾਇਡੂ ਕੌਮੀ ਕਿ੍ਕਟ ਚੈਂਪੀਅਨਸ਼ਿਪ ਦੇ ਲੀਗ ਮੈਚਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਦੀ ਟੀਮ ਨੇ ਕੁਆਰਟਰ ਫਾਈਨਲ 'ਚ ਪੁੱਜਣ ਦਾ ਮਾਣ ਪ੍ਰਾਪਤ ਕੀਤਾ ਹੈ | ਆਖ਼ਰੀ ਲੀਗ ਮੈਚ 'ਚ ਪੰਜਾਬ ਨੇ ਮਹਾਰਾਸ਼ਟਰ ਨੂੰ 232 ਦੌੜਾਂ ਨਾਲ ...

ਪੂਰੀ ਖ਼ਬਰ »

ਜੀ.ਐਨ.ਡੀ.ਯੂ. ਨੇ ਕੁਲ ਹਿੰਦ ਅੰਤਰ 'ਵਰਸਿਟੀ ਸ਼ੂਟਿੰਗ ਪ੍ਰਤੀਯੋਗਤਾ ਜਿੱਤੀ

ਅੰਮਿ੍ਤਸਰ, 14 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਈ ਗਈ ਔਰਤਾਂ-ਮਰਦਾਂ ਦੀ ਕੁਲ ਹਿੰਦ ਅੰਤਰ 'ਵਰਸਿਟੀ 10 ਮੀਟਰ ਏਅਰ ਪਿਸਟਲ ਅਤੇ 10 ਮੀਟਰ ਏਅਰ ਰਾਈਫਲ ਪ੍ਰਤੀਯੋਗਤਾ ਅੱਜ ਸਮਾਪਤ ਹੋ ਗਈ | ਮੇਜ਼ਬਾਨ ਜੀ.ਐਨ.ਡੀ.ਯੂ. ਦੀ ਟੀਮ ਨੇ ਇਸ ਪ੍ਰਤੀਯੋਗਤਾ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪ੍ਰਤੀਯੋਗਤਾ ਦੀ ਓਵਰਆਲ ਟਰਾਫ਼ੀ (ਔਰਤਾਂ-ਮਰਦਾਂ) 'ਤੇ ਕਬਜ਼ਾ ਜਮਾਇਆ | ਇਸ ਬਾਰੇ ਜਾਣਕਾਰੀ ਦਿੰਦਿਆਂ 'ਵਰਸਿਟੀ ਦੇ ਖੇਡ ਵਿਭਾਗ ਦੇ ਡਾਇਰੈਕਟਰ ਪ੍ਰੋ: ਸੁਖਦੇਵ ਸਿੰਘ ਅਤੇ ਸਹਾਇਕ ਖੇਡ ਡਾਇਰੈਕਟਰ ਡਾ. ਕੰਵਰ ਮਨਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਪ੍ਰਤੀਯੋਗਤਾ 'ਚ ਦੇਸ਼ ਭਰ ਦੀਆਂ 100 ਟੀਮਾਂ ਦੇ 600 ਖਿਡਾਰੀਆਂ ਨੇ ਹਿੱਸਾ ਲਿਆ ਸੀ | ਉਨ੍ਹਾਂ ਦੱਸਿਆ ਕਿ ਓਵਰਆਲ ਟਰਾਫ਼ੀ ਤੋਂ ਇਲਾਵਾ ਮੇਜ਼ਬਾਨ ਜੀ.ਐਨ.ਡੀ.ਯੂ. ਦੀ ਟੀਮ ਨੇ ਮਰਦਾਂ ਅਤੇ ਔਰਤਾਂ ਦੇ ਵਰਗ 'ਚ ਵੀ ਟੀਮ ਟਰਾਫ਼ੀ 'ਤੇ ਕਬਜ਼ਾ ਕੀਤਾ | ਜੀ.ਐਨ.ਡੀ.ਯੂ. ਦੀ ਸ਼ੂਟਿੰਗ ਕੋਚ ਰਾਜਵਿੰਧਰ ਕੌਰ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਇਸ ਪ੍ਰਤੀਯੋਗਤਾ 'ਚ ਦੂਸਰੇ ਅਤੇ ਐਮ.ਡੀ.ਯੂ. ਰੋਹਤਕ ਦੀ ਟੀਮ ਤੀਸਰੇ ਸਥਾਨ 'ਤੇ ਰਹੀ | ਵਿਭਾਗ ਦੇ ਡਾਇਰੈਕਟਰ ਪ੍ਰੋ: ਸੁਖਦੇਵ ਸਿੰਘ ਨੇ ਜੇਤੂ ਟੀਮਾਂ ਨੂੰ ਟਰਾਫੀਆਂ ਪ੍ਰਦਾਨ ਕੀਤੀਆਂ |


ਖ਼ਬਰ ਸ਼ੇਅਰ ਕਰੋ

ਮੋਗਾ ਦੀ ਖੁਸ਼ਪ੍ਰੀਤ ਕੌਰ ਬਣੀ ਤਾਇਕਵਾਂਡੋ ਖੇਡ 'ਚ ਨੈਸ਼ਨਲ ਚੈਂਪੀਅਨ

ਮੋਗਾ, 14 ਨਵੰਬਰ (ਸੁਰਿੰਦਰਪਾਲ ਸਿੰਘ)-ਤਾਇਕਵਾਂਡੋ ਖੇਡ ਦੀ ਨੈਸ਼ਨਲ ਚੈਂਪੀਅਨ ਖੁਸ਼ਪ੍ਰੀਤ ਕੌਰ ਨੂੰ ਮੋਗਾ ਵਿਖੇ ਸਨਮਾਨਿਤ ਕਰਦੇ ਹੋਏ ਬਰਜਿੰਦਰ ਸਿੰਘ ਮੱਖਣ ਬਰਾੜ ਪ੍ਰਧਾਨ ਤਾਇਕਵਾਂਡੋ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਨੇ ਦੱਸਿਆ ਕਿ ਉੜੀਸਾ ਸਟੇਟ ਦੇ ...

ਪੂਰੀ ਖ਼ਬਰ »

ਸੰਗਰੂਰ ਦੀਆਂ ਕੁੜੀਆਂ ਨੇ ਜਿੱਤੀ ਪੰਜਾਬ ਕਬੱਡੀ ਚੈਂਪੀਅਨਸ਼ਿਪ

ਧਰਮਗੜ੍ਹ, 14 ਨਵੰਬਰ (ਗੁਰਜੀਤ ਸਿੰਘ ਚਹਿਲ)- ਸਰਕਲ ਧਰਮਗੜ੍ਹ ਅਧੀਨ ਪੈਂਦੇ ਪਿੰਡ ਫਲੇੜਾ ਦੀਆਂ ਖਿਡਾਰਨਾਂ ਦੀ ਚੰਗੀ ਖੇਡ ਦੀ ਬਦੌਲਤ ਸੰਗਰੂਰ ਜ਼ਿਲ੍ਹੇ ਨੇ ਸਰਕਲ ਸਟਾਇਲ ਕਬੱਡੀ 'ਚ ਪੰਜਾਬ ਭਰ ਦੇ ਜ਼ਿਲਿ੍ਹਆਂ ਵਿਚੋਂ ਆਈਆਂ ਖਿਡਾਰਨਾਂ ਨੂੰ ਪਛਾੜ ਕੇ ਪਹਿਲਾ ਸਥਾਨ ...

ਪੂਰੀ ਖ਼ਬਰ »

ਏਸ਼ੀਆ ਰਗਬੀ ਚੈਂਪੀਅਨਸ਼ਿਪ 'ਚ ਭਾਗ ਲਵੇਗਾ ਭਾਰਤ

ਮੁੰਬਈ, 14 ਨਵੰਬਰ (ਏਜੰਸੀ)- ਭਾਰਤੀ ਪੁਰਸ਼ ਰਗਬੀ ਟੀਮ ਤਾਈਵਾਨ 'ਚ 15 ਤੋਂ 18 ਨਵੰਬਰ ਤੱਕ ਹੋਣ ਵਾਲੀ ਏਸ਼ੀਆ ਚੈਂਪੀਅਨਸ਼ਿਪ ਡਿਵੀਜਨ ਟੂ ਰਗਬੀ 16 'ਚ ਭਾਗ ਲਵੇਗੀ | ਭਾਰਤੀ ਟੀਮ ਭਾਰਤੀ ਰਗਬੀ ਫੁੱਟਬਾਲ ਐਸੋਸੀਏਸ਼ਨ ਦੀ ਦੇਖਰੇਖ 'ਚ ਇਹ ਟੂਰਨਾਮੈਂਟ ਖੇਡੇਗੀ | ਇਸ 'ਚ ...

ਪੂਰੀ ਖ਼ਬਰ »

ਬੰਗਲਾਦੇਸ਼ ਤੋਂ ਹਾਰ ਕੇ ਭਾਰਤ ਅੰਡਰ-19 ਏਸ਼ੀਆ ਕੱਪ 'ਚੋਂ ਬਾਹਰ

ਨਵੀਂ ਦਿੱਲੀ, 14 ਨਵੰਬਰ (ਏਜੰਸੀ)- ਅੰਡਰ-19 ਏਸ਼ੀਆ ਕੱਪ ਦੀ ਸਾਬਕਾ ਜੇਤੂ ਭਾਰਤੀ ਟੀਮ ਇਸ ਵਾਰੀ ਟੂਰਨਾਮੈਂਟ ਦੇ ਸ਼ੁਰੂਆਤੀ ਦੌਰ 'ਚੋਂ ਹੀ ਬਾਹਰ ਹੋ ਗਈ ਹੈ | ਬੀਤੇ 3 ਦਿਨਾਂ 'ਚ ਭਾਰਤ ਨੂੰ ਅੱਜ ਦੂਸਰੀ ਹਾਰ ਦਾ ਸਾਹਮਣਾ ਕਰਨਾ ਪਿਆ | ਨਿਪਾਲ ਤੋਂ ਹਾਰਨ ਤੋਂ ਬਾਅਦ ਭਾਰਤੀ ...

ਪੂਰੀ ਖ਼ਬਰ »

ਆਸਟ੍ਰੇਲੀਆ ਿਖ਼ਲਾਫ਼ ਹਮਲਾਵਰ ਤਰੀਕੇ ਨਾਲ ਖੇਡਾਂਗੇ-ਰੂਟ

ਟਾਊਨਸਵਿਲੇ, 14 ਨਵੰਬਰ (ਏਜੰਸੀ)- ਇੰਗਲੈਂਡ ਤੇ ਆਸਟ੍ਰੇਲੀਆ ਵਿਚਕਾਰ ਹੋਣ ਵਾਲੀ ਪ੍ਰਸਿੱਧ ਐਸ਼ੇਜ਼ ਲੜੀ ਤੋਂ ਪਹਿਲਾਂ ਦੋਨਾਂ ਟੀਮਾਂ ਵਿਚਕਾਰ ਬਿਆਨਬਾਜ਼ੀ ਦਾ ਦੌਰ ਸਿਖ਼ਰ 'ਤੇ ਹੈ | ਇਸੇ ਸਬੰਧ 'ਚ ਇੰਗਲੈਡ ਦੇ ਕਪਤਾਨ ਜੋਏ ਰੂਟ ਨੇ ਆਸਟ੍ਰੇਲੀਆ ਿਖ਼ਲਾਫ਼ ਹਮਲਾਵਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX