ਤਾਜਾ ਖ਼ਬਰਾਂ


ਅਯੁੱਧਿਆ 'ਚ ਲਗਾਈ ਗਈ ਧਾਰਾ 144 ,ਸ਼ਹਿਰ ਛਾਉਣੀ 'ਚ ਤਬਦੀਲ
. . .  1 day ago
14 ਲੱਖ ਰੁਪਏ ਦੇ ਨਕਲੀ ਨੋਟ ਬਰਾਮਦ
. . .  1 day ago
ਨਵੀਂ ਦਿੱਲੀ 13 ਅਕਤੂਬਰ - ਤਾਮਿਲਨਾਡੂ ਵਿਚ ਕੋਇੰਬਟੂਰ 'ਚੋਂ 1 4 ਲੱਖ ਰੁਪਏ ਮੁੱਲ ਦੇ ਨਕਲੀ ਨੋਟ ਬਰਾਮਦ ਹੋਏ ਹਨ ।ਇਸ ਸਬੰਧੀ 5 ਲੋਕਾਂ ਤੋਂ ਪੁੱਛਗਿੱਛ ਹੋ ਰਹੀ ਹੈ ।
ਉੱਤਰਾਖੰਡ: ਚਮੋਲੀ 'ਚ ਕੇਲ ਨਦੀ ਵਿਚ ਵਾਹਨ ਡਿੱਗਣ ਨਾਲ 3 ਵਿਅਕਤੀਆਂ ਦੀ ਮੌਤ, ਬਚਾਅ ਕਾਰਜ ਜਾਰੀ
. . .  1 day ago
ਦੋ ਟਰੱਕ ਯੂਨੀਅਨ ਦੀ ਲੜਾਈ 'ਚ ਅਕਾਲੀ ਧੜੇ ਦੇ ਤਿੰਨ ਵਿਅਕਤੀ ਜ਼ਖਮੀ
. . .  1 day ago
ਸਰਦੂਲਗੜ੍ਹ, 13 ਅਕਤੂਬਰ (ਜੀ.ਐਮ.ਅਰੋੜਾ ਨਿ.ਪ.ਪ) - ਸਰਦੂਲਗੜ੍ਹ ਦੀ ਅਡੀਸ਼ਨਲ ਅਨਾਜ ਮੰਡੀ 'ਚ ਬਣੀ ਟਰੱਕ ਯੂਨੀਅਨ 'ਚ ਲੜਾਈ ਦੌਰਾਨ ਅਕਾਲੀ ਧੜੇ ਨਾਲ ਸਬੰਧਿਤ ਤਿੰਨ ਵਿਅਕਤੀ...
ਚੀਨ ਦੇ ਇਕ ਰੈਸਟੋਰੈਂਟ 'ਚ ਹੋਇਆ ਧਮਾਕਾ, 9 ਮੌਤਾਂ
. . .  1 day ago
ਬੀਜਿੰਗ, 13 ਅਕਤੂਬਰ- ਚੀਨ ਦੇ ਪੂਰਬੀ ਪ੍ਰਾਂਤ ਜਿਯਾਂਗਸੂ 'ਚ ਐਤਵਾਰ ਨੂੰ ਇਕ ਰੈਸਟੋਰੈਂਟ 'ਚ ਧਮਾਕਾ ਹੋਣ ਦੀ ਖ਼ਬਰ ...
ਜ਼ੀਰਕਪੁਰ 'ਚ ਗੁਰਦਾਸ ਮਾਨ ਦਾ ਅੱਜ ਹੋਣ ਵਾਲਾ ਸ਼ੋਅ ਰੱਦ
. . .  1 day ago
ਜ਼ੀਰਕਪੁਰ,13 ਅਕਤੂਬਰ (ਹੈਪੀ ਪੰਡਵਾਲਾ) - ਜ਼ੀਰਕਪੁਰ-ਅੰਬਾਲਾ ਸੜਕ 'ਤੇ ਇਕ ਵਪਾਰਕ ਅਦਾਰੇ ਵਲੋਂ ਚੱਕਦੇ ਬੀਟਸ ਬੈਨਰ ਹੇਠ ਪ੍ਰਸਿੱਧ ਪੰਜਾਬੀ ਗਾਇਕਾਂ...
ਨਦੀ 'ਚ ਇਕ ਵਾਹਨ ਦੇ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  1 day ago
ਦੇਹਰਾਦੂਨ, 13 ਅਕਤੂਬਰ- ਉੱਤਰਾਖੰਡ ਦੇ ਚਮੋਲੀ 'ਚ ਯਾਤਰੀਆਂ ਨਾਲ ਭਰੇ ਇਕ ਵਾਹਨ ਦੇ ਨਦੀ 'ਚ ਡਿੱਗਣ ਦੀ ਖ਼ਬਰ ...
ਚੋਣ ਪ੍ਰਚਾਰ ਕਰਨ ਪਹੁੰਚੇ ਤੇਜਸਵੀ ਯਾਦਵ ਦੀ ਰੈਲੀ 'ਚ ਹੰਗਾਮਾ, ਲੋਕਾਂ ਨੇ ਇੱਕ-ਦੂਜੇ 'ਤੇ ਵਰ੍ਹਾਈਆਂ ਕੁਰਸੀਆਂ
. . .  1 day ago
ਪਟਨਾ, 13 ਅਕਤੂਬਰ- ਬਿਹਾਰ ਦੇ ਸਹਰਸਾ ਜ਼ਿਲ੍ਹੇ 'ਚ ਆਰ. ਜੇ. ਡੀ. ਨੇਤਾ ਤੇਜਸਵੀ ਯਾਦਵ ਦੀ ਚੋਣ ਰੈਲੀ 'ਚ ਅੱਜ ਰੱਜ ਕੇ ਹੰਗਾਮਾ ਹੋਇਆ। ਤੇਜਸਵੀ ਯਾਦਵ ਜ਼ਿਲ੍ਹੇ ਦੇ ਸਿਮਰੀ ਬਖਤਿਆਰਪੁਰ 'ਚ ਚੋਣ ਪ੍ਰਚਾਰ ਲਈ...
ਮਹਾਰਾਸ਼ਟਰ 'ਚ ਅਮਿਤ ਸ਼ਾਹ ਨੇ ਕੱਢਿਆ ਰੋਡ ਸ਼ੋਅ
. . .  1 day ago
ਮੁੰਬਈ, 13 ਅਕਤੂਬਰ- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮਹਾਰਾਸ਼ਟਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...
ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ ਨਸੀਹਤ- ਨਹੀਂ ਬਦਲੀ ਸੋਚ ਤਾਂ ਟੁਕੜੇ-ਟੁਕੜੇ ਹੋ ਜਾਣਗੇ
. . .  1 day ago
ਚੰਡੀਗੜ੍ਹ, 13 ਅਕਤੂਬਰ- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਹਰਿਆਣਾ ਪਹੁੰਚੇ ਹੋਏ ਹਨ। ਇੱਥੇ ਪਟੌਦੀ 'ਚ ਇੱਕ ਚੋਣ ਰੈਲੀ ਨੂੰ ਸੰਬੋਧਿਤ ਕਰਦਿਆਂ ਉਨ੍ਹਾਂ ਨੇ...
ਜਾਪਾਨ 'ਚ ਤੂਫ਼ਾਨ 'ਹੇਜਿਬੀਸ' ਦਾ ਕਹਿਰ ਜਾਰੀ, 25 ਲੋਕਾਂ ਦੀ ਮੌਤ
. . .  1 day ago
ਟੋਕੀਓ, 13 ਅਕਤੂਬਰ- ਜਾਪਾਨ ਦੀ ਰਾਜਧਾਨੀ ਟੋਕੀਓ ਸਮੇਤ ਦੇਸ਼ ਦੇ ਹੋਰ ਹਿੱਸਿਆਂ 'ਚ ਭਿਆਨਕ ਤੂਫ਼ਾਨ 'ਹੇਜਿਬੀਸ' ਕਾਰਨ ਹੁਣ ਤੱਕ 25 ਲੋਕਾਂ ਦੀ ਮੌਤ ਚੁੱਕੀ ਹੈ। ਉੱਥੇ ਹੀ ਇਸ ਕਾਰਨ ਕਈ ਲੋਕ ਲਾਪਤਾ...
ਰਵੀਸ਼ੰਕਰ ਪ੍ਰਸਾਦ ਨੇ ਆਰਥਿਕ ਮੰਦੀ 'ਤੇ ਦਿੱਤੇ ਬਿਆਨ ਨੂੰ ਲਿਆ ਵਾਪਸ
. . .  1 day ago
ਨਵੀਂ ਦਿੱਲੀ, 13 ਅਕਤੂਬਰ- ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਆਰਥਿਕ ਮੰਦੀ ਅਤੇ ਫ਼ਿਲਮਾਂ ਦੀ ਕਮਾਈ 'ਤੇ ਦਿੱਤੇ ਬਿਆਨ 'ਤੇ ਹੰਗਾਮਾ ਮਚਣ ਤੋਂ ਬਾਅਦ ਆਪਣਾ ਬਿਆਨ ਵਾਪਸ ਲੈ ਲਿਆ ਹੈ। ਉਨ੍ਹਾਂ ਨੇ...
ਖਰੜ-ਲੁਧਿਆਣਾ ਹਾਈਵੇਅ 'ਤੇ ਪਿੰਡ ਭਾਗੋਮਾਜਰਾ ਨੇੜੇ ਬਣੇ ਹਾਈਵੇਅ 'ਤੇ ਫੇਰੀ ਗਈ ਸਿਆਹੀ
. . .  1 day ago
ਖਰੜ, 13 ਅਕਤੂਬਰ (ਗੁਰਮੁੱਖ ਸਿੰਘ ਮਾਨ)- ਖਰੜ-ਲੁਧਿਆਣਾ ਹਾਈਵੇਅ 'ਤੇ ਪਿੰਡ ਭਾਗੋਮਾਜਰਾ ਨੇੜੇ ਬਣੇ ਟੋਲ ਪਲਾਜ਼ਾ 'ਤੇ ਜਾਣਕਾਰੀ ਹਿੰਦੀ ਅਤੇ ਅੰਗਰੇਜ਼ੀ ਭਾਸ਼ਾ 'ਚ ਲਿਖਣ ਅਤੇ ਪੰਜਾਬੀ ਭਾਸ਼ਾ ਨਾ...
ਪੁਣੇ ਟੈਸਟ 'ਚ ਭਾਰਤ ਦੀ ਸ਼ਾਨਦਾਰ ਜਿੱਤ, ਲੜੀ 'ਤੇ ਵੀ ਕਬਜ਼ਾ
. . .  1 day ago
ਪੁਣੇ, 13 ਅਕਤੂਬਰ- ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਪੁਣੇ 'ਚ ਖੇਡੇ ਗਏ ਦੂਜੇ ਟੈਸਟ ਮੈਚ 'ਚ ਪਾਰੀ ਅਤੇ 137 ਦੌੜਾਂ ਨਾਲ ਕਰਾਰੀ ਮਾਤ ਦੇ ਕੇ ਤਿੰਨ ਟੈਸਟ ਮੈਚਾਂ ਦੀ ਲੜੀ 'ਚ 2-0 ਨਾਲ ਜੇਤੂ ਬੜਤ...
ਸਾਢੇ 15 ਕਰੋੜ ਰੁਪਏ ਦੀ ਹੈਰੋਇਨ ਸਣੇ ਚਾਰ ਗ੍ਰਿਫ਼ਤਾਰ
. . .  1 day ago
ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਐੱਸ. ਟੀ. ਐੱਫ. ਦੀ ਪੁਲਿਸ ਨੇ ਅੱਜ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ...
ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਗੋਲਡ ਤੋਂ ਖੁੰਝੀ ਮੰਜੂ ਰਾਣੀ
. . .  1 day ago
ਪੁਣੇ ਟੈਸਟ : ਭਾਰਤ ਨੇ ਇੱਕ ਪਾਰੀ ਅਤੇ 137 ਦੌੜਾਂ ਨਾਲ ਦੱਖਣੀ ਅਫ਼ਰੀਕਾ ਨੂੰ ਹਰਾਇਆ
. . .  1 day ago
ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੰਗ-ਬਿਰੰਗੇ ਫੁੱਲਾਂ ਨਾਲ ਸਜਾਵਟ ਸ਼ੁਰੂ
. . .  1 day ago
ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ਖ਼ਜ਼ਾਨਾ ਡਿਉੜੀ ਦੀ ਸਾਂਭ-ਸੰਭਾਲ ਦੀ ਸੇਵਾ ਆਰੰਭ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਵਿਰੋਧੀ ਧਿਰਾਂ ਨੂੰ ਚੁਣੌਤੀ- ਹਿੰਮਤ ਹੈ ਤਾਂ ਧਾਰਾ 370 ਨੂੰ ਵਾਪਸ ਲਿਆਉਣ ਦਾ ਵਾਅਦਾ ਕਰੋ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਕੱਤਕ ਸੰਮਤ 549

ਖੇਡ ਸੰਸਾਰ

ਸ੍ਰੀਲੰਕਾ ਿਖ਼ਲਾਫ਼ ਟੈਸਟ ਜਿੱਤ ਕੇ ਨੰਬਰ-1 ਬਣੇ ਰਹਿਣ 'ਤੇ ਧਿਆਨ-ਅਜਿੰਕਯਾ ਰਹਾਣੇ

ਕੋਲਕਾਤਾ, 14 ਨਵੰਬਰ (ਏਜੰਸੀ)- ਭਾਰਤ ਦੇ ਉਪ-ਕਪਤਾਨ ਅਜਿੰਕਯਾ ਰਹਾਣੇ ਨੇ ਅੱਜ ਕਿਹਾ ਕਿ ਸ੍ਰੀਲੰਕਾ ਿਖ਼ਲਾਫ਼ ਲੜੀ ਲਈ ਭਾਰਤੀ ਟੀਮ ਦਾ ਧਿਆਨ ਟੈਸਟ ਮੈਚਾਂ ਨੂੰ ਜਿੱਤ ਕੇ ਨੰਬਰ ਇਕ ਦਾ ਤਾਜ ਬਰਕਰਾਰ ਰੱਖਣ 'ਤੇ ਹੈ | ਜ਼ਿਕਰਯੋਗ ਹੈ ਕਿ ਇਸੇ ਸਾਲ ਸ੍ਰੀਲੰਕਾ ਦੌਰੇ 'ਤੇ ਗਈ ...

ਪੂਰੀ ਖ਼ਬਰ »

ਬੈਂਗਲੁਰੂ ਐਫ਼.ਸੀ. ਦੇ ਬਰਾਂਡ ਅੰਬੈਸਡਰ ਬਣੇ ਦ੍ਰਾਵਿੜ

ਬੇਂਗਲੁਰੂ, 14 ਨਵੰਬਰ (ਏਜੰਸੀ)- ਹੀਰੋ ਇੰਡੀਅਨ ਸੁਪਰ ਲੀਗ (ਆਈ.ਐਸ.ਐਲ) ਦੇ ਚੌਥੇ ਸੀਜ਼ਨ ਦੀ ਸ਼ੁਰੂਆਤ ਨੂੰ ਸਿਰਫ਼ ਤਿੰਨ ਦਿਨ ਰਹਿੰਦੇ ਹਨ ਤੇ ਬੇਂਗਲੁਰੂ ਐਫ਼.ਸੀ. ਨੇ ਭਾਰਤ ਦੇ ਸਾਬਕਾ ਕਪਤਾਨ ਰਾਹੁਲ ਦ੍ਰਾਵਿੜ ਨੂੰ ਆਪਣੇ ਬਰਾਂਡ ਅੰਬੈਸਡਰ ਦੇ ਰੂਪ 'ਚ ਪੇਸ਼ ਕੀਤਾ ਹੈ | ...

ਪੂਰੀ ਖ਼ਬਰ »

ਅਸ਼ਵਿਨੀ ਤੇ ਸਤਵਿਕਸਾਈਰਾਜ ਦੀ ਜੋੜੀ ਮਿਕਸ ਡਬਲਜ਼ ਦੇ ਮੁੱਖ ਡਰਾਅ 'ਚ

ਫੁਜੋਓ (ਚੀਨ), 14 ਨਵੰਬਰ (ਏਜੰਸੀ)- ਅਸ਼ਵਿਨੀ ਪੋਨੰਪਾ ਤੇ ਸਤਵਿਕਸਾਈਰਾਜ ਰੰਕੀਰੈਡੀ ਦੀ ਭਾਰਤੀ ਮਿਕਸ ਡਬਲਜ਼ ਜੋੜੀ ਨੇ ਕੁਆਲੀਫਾਇੰਗ ਮੁਕਾਬਲਿਆਂ 'ਚ 2 ਮੈਚ ਜਿੱਤ ਕੇ ਚੀਨ ਓਪਨ ਸੁਪਰ ਸੀਰੀਜ਼ ਪ੍ਰੀਮੀਅਰ ਬੈਡਮਿੰਟਨ ਟੂਰਨਾਮੈਂਟ ਦੇ ਮੁੱਖ ਡਰਾਅ 'ਚ ਜਗ੍ਹਾ ਬਣਾਈ | ...

ਪੂਰੀ ਖ਼ਬਰ »

ਪੰਜਾਬ ਕੌਮੀ ਕਿ੍ਕਟ ਚੈਂਪੀਅਨਸ਼ਿਪ ਦੇ ਕੁਆਰਟਰ ਫਾਈਨਲ 'ਚ ਪੁੱਜਿਆ

ਪਟਿਆਲਾ, 14 ਨਵੰਬਰ (ਚਹਿਲ)-ਕਰਨਲ ਸੀ.ਕੇ. ਨਾਇਡੂ ਕੌਮੀ ਕਿ੍ਕਟ ਚੈਂਪੀਅਨਸ਼ਿਪ ਦੇ ਲੀਗ ਮੈਚਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਦੀ ਟੀਮ ਨੇ ਕੁਆਰਟਰ ਫਾਈਨਲ 'ਚ ਪੁੱਜਣ ਦਾ ਮਾਣ ਪ੍ਰਾਪਤ ਕੀਤਾ ਹੈ | ਆਖ਼ਰੀ ਲੀਗ ਮੈਚ 'ਚ ਪੰਜਾਬ ਨੇ ਮਹਾਰਾਸ਼ਟਰ ਨੂੰ 232 ਦੌੜਾਂ ਨਾਲ ...

ਪੂਰੀ ਖ਼ਬਰ »

ਜੀ.ਐਨ.ਡੀ.ਯੂ. ਨੇ ਕੁਲ ਹਿੰਦ ਅੰਤਰ 'ਵਰਸਿਟੀ ਸ਼ੂਟਿੰਗ ਪ੍ਰਤੀਯੋਗਤਾ ਜਿੱਤੀ

ਅੰਮਿ੍ਤਸਰ, 14 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਈ ਗਈ ਔਰਤਾਂ-ਮਰਦਾਂ ਦੀ ਕੁਲ ਹਿੰਦ ਅੰਤਰ 'ਵਰਸਿਟੀ 10 ਮੀਟਰ ਏਅਰ ਪਿਸਟਲ ਅਤੇ 10 ਮੀਟਰ ਏਅਰ ਰਾਈਫਲ ਪ੍ਰਤੀਯੋਗਤਾ ਅੱਜ ਸਮਾਪਤ ਹੋ ਗਈ | ਮੇਜ਼ਬਾਨ ਜੀ.ਐਨ.ਡੀ.ਯੂ. ਦੀ ਟੀਮ ਨੇ ਇਸ ...

ਪੂਰੀ ਖ਼ਬਰ »

ਮੋਗਾ ਦੀ ਖੁਸ਼ਪ੍ਰੀਤ ਕੌਰ ਬਣੀ ਤਾਇਕਵਾਂਡੋ ਖੇਡ 'ਚ ਨੈਸ਼ਨਲ ਚੈਂਪੀਅਨ

ਮੋਗਾ, 14 ਨਵੰਬਰ (ਸੁਰਿੰਦਰਪਾਲ ਸਿੰਘ)-ਤਾਇਕਵਾਂਡੋ ਖੇਡ ਦੀ ਨੈਸ਼ਨਲ ਚੈਂਪੀਅਨ ਖੁਸ਼ਪ੍ਰੀਤ ਕੌਰ ਨੂੰ ਮੋਗਾ ਵਿਖੇ ਸਨਮਾਨਿਤ ਕਰਦੇ ਹੋਏ ਬਰਜਿੰਦਰ ਸਿੰਘ ਮੱਖਣ ਬਰਾੜ ਪ੍ਰਧਾਨ ਤਾਇਕਵਾਂਡੋ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਨੇ ਦੱਸਿਆ ਕਿ ਉੜੀਸਾ ਸਟੇਟ ਦੇ ਭੁਵਨੇਸ਼ਵਰ ਸ਼ਹਿਰ ਵਿਖੇ ਹੋਈ ਨੈਸ਼ਨਲ ਤਾਇਕਵਾਂਡੋ ਚੈਂਪੀਅਨਸ਼ਿਪ (ਅੰਡਰ-14) ਵਿਚ ਮੋਗਾ ਜ਼ਿਲ੍ਹੇ ਦੀ ਹੋਣਹਾਰ ਖਿਡਾਰਨ ਜੋ ਕਿ ਪਿੰਡ ਰਣਸੀਂਹ ਖ਼ੁਰਦ ਦੀ ਵਸਨੀਕ ਹੈ ਅਤੇ ਗਰੀਨ ਵੈਲੀ ਪਬਲਿਕ ਸਕੂਲ ਬੱਧਨੀ ਕਲਾਂ ਦੀ ਵਿਦਿਆਰਥਣ ਹੈ, ਨੇ ਨੈਸ਼ਨਲ ਪੱਧਰ 'ਤੇ ਸੋਨੇ ਦਾ ਤਗਮਾ ਹਾਸਲ ਕਰਕੇ ਮੋਗਾ ਜ਼ਿਲੇ੍ਹ ਦਾ ਨਾਂਅ ਰੌਸ਼ਨ ਕੀਤਾ ਹੈ | ਜੋ ਕਿ ਪੰਜਾਬ ਦਾ ਹੁਣ ਤੱਕ ਦਾ ਇਸ ਖੇਡ ਵਿਚ ਪਹਿਲਾ ਸੋਨ ਤਗਮਾ ਹੈ | ਬਰਾੜ ਨੇ ਦੱਸਿਆ ਕਿ ਭਾਰਤ ਨੂੰ 8 ਜ਼ੋਨਾਂ ਵਿਚ ਵੰਡਿਆ ਗਿਆ ਹੈ ਅਤੇ ਇਸ ਖਿਡਾਰਨ ਨੇ ਪਹਿਲਾ ਨਾਰਥ ਜ਼ੋਨ-2 ਦਾ ਇੰਟਰ ਜ਼ੋਨ ਮੁਕਾਬਲਾ ਜਿੱਤਿਆ ਤੇ ਹੁਣ ਨੈਸ਼ਨਲ ਪੱਧਰ 'ਤੇ ਨਾਰਥ ਜ਼ੋਨ-2 ਵਲੋਂ ਆਪਣੀ ਖੇਡ ਦਾ ਬਿਹਤਰ ਪ੍ਰਦਰਸ਼ਨ ਕਰਦਿਆਂ ਨੈਸ਼ਨਲ ਪੱਧਰ 'ਤੇ ਹੋਏ ਮੁਕਾਬਲੇ ਵਿਚ ਇਸ ਖਿਡਾਰਨ ਦਾ ਮੁਕਾਬਲਾ ਸੈਂਟਰ ਜ਼ੋਨ ਦਿੱਲੀ ਨਾਲ ਹੋਇਆ | ਜਿਸ ਵਿਚ ਤਿੰਨ ਰਾੳਾੂਡ ਵਿਚ ਹੋਏ ਸਖ਼ਤ ਮੁਕਾਬਲੇ ਦੌਰਾਨ ਵਿਰੋਧੀ ਖਿਡਾਰੀ ਨੂੰ ਟੱਕਰ ਦਿੰਦਿਆਂ ਇਹ ਮੁਕਾਬਲਾ ਜਿੱਤਿਆ | ਇਸ ਸਮੇਂ ਬਰਜਿੰਦਰ ਸਿੰਘ ਬਰਾੜ ਤੋਂ ਇਲਾਵਾ ਜਗਸੀਰ ਸਿੰਘ ਵਿੱਕੀ ਜਨਰਲ ਸਕੱਤਰ ਜ਼ਿਲ੍ਹਾ ਤਾਇਕਵਾਂਡੋ ਐਸੋਸੀਏਸ਼ਨ, ਰਾਜ ਕੁਮਾਰ ਤਕਨੀਕੀ ਡਾਇਰੈਕਟਰ, ਕੁਲਦੀਪ ਸਿੰਘ ਵਾਇਸ ਪ੍ਰਧਾਨ, ਕਰਨ ਬਾਕਸਿੰਗ ਕੋਚ, ਆਕਾਸ਼, ਰਛਪਾਲ ਸਿੰਘ ਰਾਮੂੰਵਾਲਾ, ਲਛਮਣ, ਬਲਵਿੰਦਰ ਸਿੰਘ, ਰਾਹੁਲ ਕੁਮਾਰ ਉਜੀਨੀਵਾਲ ਜ਼ਿਲ੍ਹਾ ਪ੍ਰਧਾਨ ਭਾਵਧਸ, ਅਜੇ ਕੁਮਾਰ ਡੁਲਗਚ, ਕਰਮਜੀਤ ਸਿੰਘ ਹਠੂਰ, ਰਾਜ ਸੌਦਾ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸੰਗਰੂਰ ਦੀਆਂ ਕੁੜੀਆਂ ਨੇ ਜਿੱਤੀ ਪੰਜਾਬ ਕਬੱਡੀ ਚੈਂਪੀਅਨਸ਼ਿਪ

ਧਰਮਗੜ੍ਹ, 14 ਨਵੰਬਰ (ਗੁਰਜੀਤ ਸਿੰਘ ਚਹਿਲ)- ਸਰਕਲ ਧਰਮਗੜ੍ਹ ਅਧੀਨ ਪੈਂਦੇ ਪਿੰਡ ਫਲੇੜਾ ਦੀਆਂ ਖਿਡਾਰਨਾਂ ਦੀ ਚੰਗੀ ਖੇਡ ਦੀ ਬਦੌਲਤ ਸੰਗਰੂਰ ਜ਼ਿਲ੍ਹੇ ਨੇ ਸਰਕਲ ਸਟਾਇਲ ਕਬੱਡੀ 'ਚ ਪੰਜਾਬ ਭਰ ਦੇ ਜ਼ਿਲਿ੍ਹਆਂ ਵਿਚੋਂ ਆਈਆਂ ਖਿਡਾਰਨਾਂ ਨੂੰ ਪਛਾੜ ਕੇ ਪਹਿਲਾ ਸਥਾਨ ...

ਪੂਰੀ ਖ਼ਬਰ »

ਏਸ਼ੀਆ ਰਗਬੀ ਚੈਂਪੀਅਨਸ਼ਿਪ 'ਚ ਭਾਗ ਲਵੇਗਾ ਭਾਰਤ

ਮੁੰਬਈ, 14 ਨਵੰਬਰ (ਏਜੰਸੀ)- ਭਾਰਤੀ ਪੁਰਸ਼ ਰਗਬੀ ਟੀਮ ਤਾਈਵਾਨ 'ਚ 15 ਤੋਂ 18 ਨਵੰਬਰ ਤੱਕ ਹੋਣ ਵਾਲੀ ਏਸ਼ੀਆ ਚੈਂਪੀਅਨਸ਼ਿਪ ਡਿਵੀਜਨ ਟੂ ਰਗਬੀ 16 'ਚ ਭਾਗ ਲਵੇਗੀ | ਭਾਰਤੀ ਟੀਮ ਭਾਰਤੀ ਰਗਬੀ ਫੁੱਟਬਾਲ ਐਸੋਸੀਏਸ਼ਨ ਦੀ ਦੇਖਰੇਖ 'ਚ ਇਹ ਟੂਰਨਾਮੈਂਟ ਖੇਡੇਗੀ | ਇਸ 'ਚ ...

ਪੂਰੀ ਖ਼ਬਰ »

ਬੰਗਲਾਦੇਸ਼ ਤੋਂ ਹਾਰ ਕੇ ਭਾਰਤ ਅੰਡਰ-19 ਏਸ਼ੀਆ ਕੱਪ 'ਚੋਂ ਬਾਹਰ

ਨਵੀਂ ਦਿੱਲੀ, 14 ਨਵੰਬਰ (ਏਜੰਸੀ)- ਅੰਡਰ-19 ਏਸ਼ੀਆ ਕੱਪ ਦੀ ਸਾਬਕਾ ਜੇਤੂ ਭਾਰਤੀ ਟੀਮ ਇਸ ਵਾਰੀ ਟੂਰਨਾਮੈਂਟ ਦੇ ਸ਼ੁਰੂਆਤੀ ਦੌਰ 'ਚੋਂ ਹੀ ਬਾਹਰ ਹੋ ਗਈ ਹੈ | ਬੀਤੇ 3 ਦਿਨਾਂ 'ਚ ਭਾਰਤ ਨੂੰ ਅੱਜ ਦੂਸਰੀ ਹਾਰ ਦਾ ਸਾਹਮਣਾ ਕਰਨਾ ਪਿਆ | ਨਿਪਾਲ ਤੋਂ ਹਾਰਨ ਤੋਂ ਬਾਅਦ ਭਾਰਤੀ ...

ਪੂਰੀ ਖ਼ਬਰ »

ਆਸਟ੍ਰੇਲੀਆ ਿਖ਼ਲਾਫ਼ ਹਮਲਾਵਰ ਤਰੀਕੇ ਨਾਲ ਖੇਡਾਂਗੇ-ਰੂਟ

ਟਾਊਨਸਵਿਲੇ, 14 ਨਵੰਬਰ (ਏਜੰਸੀ)- ਇੰਗਲੈਂਡ ਤੇ ਆਸਟ੍ਰੇਲੀਆ ਵਿਚਕਾਰ ਹੋਣ ਵਾਲੀ ਪ੍ਰਸਿੱਧ ਐਸ਼ੇਜ਼ ਲੜੀ ਤੋਂ ਪਹਿਲਾਂ ਦੋਨਾਂ ਟੀਮਾਂ ਵਿਚਕਾਰ ਬਿਆਨਬਾਜ਼ੀ ਦਾ ਦੌਰ ਸਿਖ਼ਰ 'ਤੇ ਹੈ | ਇਸੇ ਸਬੰਧ 'ਚ ਇੰਗਲੈਡ ਦੇ ਕਪਤਾਨ ਜੋਏ ਰੂਟ ਨੇ ਆਸਟ੍ਰੇਲੀਆ ਿਖ਼ਲਾਫ਼ ਹਮਲਾਵਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX