ਤਾਜਾ ਖ਼ਬਰਾਂ


ਭਾਰਤ-ਪਾਕਿ ਵਿਚਾਲੇ ਮਹਾਮੁਕਾਬਲਾ : ਮੈਨਚੈਸਟਰ 'ਚ ਡੇਰਾ ਲਾਈ ਬੈਠੇ ਹਨ ਬੱਦਲ
. . .  10 minutes ago
ਨਵੀਂ ਦਿੱਲੀ, 16 ਜੂਨ- ਬ੍ਰਿਟੇਨ ਦੇ ਉਦਯੋਗਿਕ ਸ਼ਹਿਰ ਮੈਨਚੈਸਟਰ 'ਚ ਅੱਜ ਆਸਮਾਨ 'ਚ ਬੱਦਲਾਂ ਦਾ ਡੇਰਾ ਹੈ। ਅਜਿਹੇ 'ਚ ਭਾਰਤ ਅਤੇ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਵਿਚਾਲੇ ਅੱਜ ਇੱਥੋਂ ਦੇ ਓਲਡ ਟਰੈਫੋਰਡ ਸਟੇਡੀਅਮ 'ਚ ਹੋਣ ਵਾਲੇ ਆਈ. ਸੀ. ਸੀ. ਵਿਸ਼ਵ...
ਯੋਗੀ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  30 minutes ago
ਲਖਨਊ, 16 ਜੂਨ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਅੱਜ ਰਾਜਧਾਨੀ ਦਿੱਲੀ ਵਿਖੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮਗਰੋਂ ਉਹ ਨੈਸ਼ਨਲ ਵਾਰ ਮੈਮੋਰੀਅਲ ਵੀ ਗਏ, ਜਿੱਥੇ ਉਨ੍ਹਾਂ ਨੇ ਸ਼ਹੀਦਾਂ ਨੂੰ...
ਰੂਸ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 8 ਲੋਕਾਂ ਦੀ ਮੌਤ
. . .  41 minutes ago
ਮਾਸਕੋ, 16 ਜੂਨ- ਰੂਸ ਦੇ ਵੋਰੋਨਿਸ਼ 'ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ 8 ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਲੜਕੀ ਜ਼ਖ਼ਮੀ ਹੋ ਗਈ। ਰੂਸ ਦੇ ਗ੍ਰਹਿ ਮੰਤਰਾਲੇ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਮੰਤਰਾਲੇ ਮੁਤਾਬਕ ਵੋਰੋਨਿਸ਼-ਲੁਹਾਨਸਕ ਹਾਈਵੇਅ...
ਖੇਤਾਂ 'ਚੋਂ ਵਾਪਸ ਪਰਤ ਰਹੇ ਨੌਜਵਾਨ 'ਤੇ ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ
. . .  56 minutes ago
ਮੋਗਾ, 16 ਜੂਨ- ਮੋਗਾ ਜ਼ਿਲ੍ਹੇ ਦੇ ਕਸਬਾ ਬਾਘਾਪੁਰਾਣਾ ਅਧੀਨ ਪੈਂਦੇ ਪਿੰਡ ਜੀਤਾ ਸਿੰਘ ਵਾਲਾ ਵਿਖੇ ਖੇਤਾਂ 'ਚੋਂ ਵਾਪਸ ਪਰਤ ਰਹੇ ਇੱਕ ਨੌਜਵਾਨ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਕਾਰਨ ਉਕਤ ਨੌਜਵਾਨ ਜ਼ਖ਼ਮੀ ਹੋ ਗਿਆ। ਉਸ ਨੂੰ...
ਤੂਫ਼ਾਨ ਕਾਰਨ ਬਿਜਲੀ ਦੇ ਖੰਭੇ ਅਤੇ ਘਰਾਂ ਦੀਆਂ ਕੰਧਾਂ ਡਿੱਗੀਆਂ
. . .  about 1 hour ago
ਓਠੀਆ, 16 ਜੂਨ (ਗੁਰਵਿੰਦਰ ਸਿੰਘ ਛੀਨਾਂ)- ਬੀਤੀ ਸ਼ਾਮ ਮੀਂਹ ਦੇ ਨਾਲ ਆਏ ਤੇਜ਼ ਤੂਫ਼ਾਨ ਕਾਰਨ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆ ਦੇ ਨਾਲ ਲੱਗਦੇ ਕਈ ਪਿੰਡਾਂ 'ਚ ਘਰਾਂ ਦੀ ਕੰਧਾਂ ਡਿੱਗ ਪਈਆਂ। ਉੱਥੇ ਹੀ ਪਿੰਡ ਛੀਨਾਂ ਕਰਮ ਸਿੰਘ ਵਿਖੇ ਬਿਜਲੀ ਦੇ ਖੰਭੇ ਅਤੇ...
ਅਯੁੱਧਿਆ ਪਹੁੰਚੇ ਸ਼ਿਵ ਸੈਨਾ ਮੁਖੀ ਊਧਵ ਠਾਕਰੇ
. . .  about 1 hour ago
ਲਖਨਊ, 16 ਜੂਨ- ਅਯੁੱਧਿਆ 'ਚ ਰਾਮ ਮੰਦਰ ਨਿਰਮਾਣ ਦਾ ਮੁੱਦਾ ਇੱਕ ਵਾਰ ਫਿਰ ਗਰਮਾਉਣ ਲੱਗਾ ਹੈ। ਉੱਥੇ ਹੀ ਸ਼ਿਵ ਸੈਨਾ ਦੇ ਮੁਖੀ ਊਧਵ ਠਾਕਰੇ ਅੱਜ ਆਪਣੇ 18 ਸੰਸਦ ਮੈਂਬਰਾਂ ਨਾਲ ਅਯੁੱਧਿਆ ਪਹੁੰਚੇ ਹਨ। ਠਾਕਰੇ ਦੇ ਇਸ ਕਦਮ ਨੂੰ ਰਾਮ ਮੰਦਰ ਨਿਰਮਾਣ...
ਸੋਮਾਲੀਆ 'ਚ ਹੋਏ ਦੋ ਬੰਬ ਧਮਾਕਿਆਂ 'ਚ 11 ਲੋਕਾਂ ਦੀ ਮੌਤ
. . .  about 2 hours ago
ਮੋਗਾਦਿਸ਼ੂ, 16 ਜੂਨ- ਸੋਮਾਲੀਆ ਦੀ ਰਾਜਧਾਨੀ ਮੋਗਾਦਿਸ਼ੂ 'ਚ ਹੋਏ ਦੋ ਬੰਬ ਧਮਾਕਿਆਂ 'ਚ 11 ਲੋਕਾਂ ਦੀ ਮੌਤ ਹੋ ਗਈ, ਜਦਕਿ 25 ਹੋਰ ਜ਼ਖ਼ਮੀ ਹੋ ਗਏ। ਅਲਕਾਇਦਾ ਨਾਲ ਜੁੜੇ ਅੱਤਵਾਦੀ ਸੰਗਠਨ ਅਲ-ਸ਼ਬਾਬ ਨੇ ਇਨ੍ਹਾਂ ਹਮਲਿਆਂ ਦੀ ਜ਼ਿੰਮੇਵਾਰੀ ਲਈ ਹੈ। ਪੁਲਿਸ...
ਨਿਊਜ਼ੀਲੈਂਡ 'ਚ ਲੱਗੇ 7.4 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 2 hours ago
ਵੈਲਿੰਗਟਨ, 16 ਜੂਨ- ਨਿਊਜ਼ੀਲੈਂਡ ਦੇ ਉੱਤਰੀ ਟਾਪੂ 'ਤੇ ਅੱਜ ਸਵੇਰੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 7.4 ਮਾਪੀ ਗਈ। ਭੂਚਾਲ ਤੋਂ ਬਾਅਦ ਨਿਊਜ਼ੀਲੈਂਡ ਦੇ ਮੌਸਮ ਵਿਗਿਆਨ ਵਿਭਾਗ ਨੇ ਸੁਨਾਮੀ ਦੀ...
ਵਿਸ਼ਵ ਕੱਪ 'ਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਮੁਕਾਬਲਾ
. . .  about 2 hours ago
ਮੈਨਚੈਸਟਰ, 16 ਜੂਨ- ਅੱਜ ਵਿਸ਼ਵ ਕੱਪ 'ਚ ਅਜਿਹਾ ਮੁਕਾਬਲਾ ਹੋਣ ਜਾ ਰਿਹਾ ਹੈ, ਜਿਸ 'ਤੇ ਦੁਨੀਆ ਭਰ ਦੇ ਕ੍ਰਿਕਟ ਪ੍ਰੇਮੀਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਇਹ ਮੁਕਾਬਲਾ ਭਾਰਤ ਤੇ ਪਾਕਿਸਤਾਨ ਵਿਚਕਾਰ ਹੋਵੇਗਾ ਅਤੇ ਇਸ ਨੂੰ 'ਮਹਾਮੁਕਾਬਲੇ' ਦਾ ਨਾਂਅ ਦਿੱਤਾ...
ਕੌਮਾਂਤਰੀ ਪਿਤਾ ਦਿਵਸ 'ਤੇ ਅਦਾਰਾ 'ਅਜੀਤ' ਵਲੋਂ ਸ਼ੁੱਭਕਾਮਨਾਵਾਂ
. . .  about 2 hours ago
ਕੌਮਾਂਤਰੀ ਪਿਤਾ ਦਿਵਸ 'ਤੇ ਅਦਾਰਾ 'ਅਜੀਤ' ਵਲੋਂ ਸ਼ੁੱਭਕਾਮਨਾਵਾਂ.........................
ਅੱਜ ਦਾ ਵਿਚਾਰ
. . .  about 3 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 87 ਦੌੜਾਂ ਨਾਲ ਹਰਾਇਆ
. . .  1 day ago
ਸ੍ਰੀ ਮੁਕਤਸਰ ਸਾਹਿਬ: ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਪੁਲਿਸ ਵੱਲੋਂ ਗ੍ਰਿਫ਼ਤਾਰ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਸੜਕ 'ਤੇ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਵੱਲੋਂ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਨੂੰ ਗ੍ਰਿਫ਼ਤਾਰ ਕਰ ...
ਤੇਜ਼ ਹਨੇਰੀ ਨੇ ਲਈ ਸਕੂਟਰੀ ਸਵਾਰ ਲੜਕੀ ਦੀ ਜਾਨ , ਲੜਕਾ ਹੋਇਆ ਜ਼ਖਮੀ
. . .  1 day ago
ਫਗਵਾੜਾ,15 ਜੂਨ (ਹਰੀਪਾਲ ਸਿੰਘ)-ਸਥਾਨਕ ਹੁਸ਼ਿਆਰਪੁਰ ਰੋਡ 'ਤੇ ਇਕ ਸਰਕਾਰੀ ਬੱਸ ਦੀ ਲਪੇਟ ਵਿਚ ਆਉਣ ਦੇ ਨਾਲ ਸਕੂਟਰੀ ਸਵਾਰ ਇਕ ਬੱਚੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਹੁਸ਼ਿਆਰਪੁਰ ਰੋਡ...
ਵਿਸ਼ਵ ਕੱਪ 2019 : 10 ਓਵਰਾਂ ਤੋਂ ਬਾਅਦ ਸ੍ਰੀਲੰਕਾ 86/0
. . .  1 day ago
ਮਮਤਾ ਬੈਨਰਜੀ ਨੇ ਡਾਕਟਰਾਂ ਨੂੰ ਕੰਮ 'ਤੇ ਵਾਪਸ ਆਉਣ ਦੀ ਕੀਤੀ ਅਪੀਲ
. . .  1 day ago
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਵਿਅਕਤੀ ਅਤੇ ਔਰਤ ਵੱਲੋਂ ਖ਼ੁਦਕੁਸ਼ੀ
. . .  1 day ago
ਵਿਸ਼ਵ ਕੱਪ 2019 : 5 ਓਵਰਾਂ ਤੋਂ ਬਾਅਦ ਸ੍ਰੀਲੰਕਾ 35/0
. . .  1 day ago
12 ਸਾਲਾ ਬੱਚੀ ਨੂੰ ਕੁੱਤੇ ਦੇ ਵੱਢਣ 'ਤੇ ਮਾਲਕਾਂ ਨੂੰ ਅਦਾਲਤ ਵੱਲੋਂ ਸਜ਼ਾ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ ਜਿੱਤ ਲਈ 335 ਦੌੜਾਂ ਦਾ ਦਿੱਤਾ ਟੀਚਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਕੱਤਕ ਸੰਮਤ 549

ਖੇਡ ਸੰਸਾਰ

ਸ੍ਰੀਲੰਕਾ ਿਖ਼ਲਾਫ਼ ਟੈਸਟ ਜਿੱਤ ਕੇ ਨੰਬਰ-1 ਬਣੇ ਰਹਿਣ 'ਤੇ ਧਿਆਨ-ਅਜਿੰਕਯਾ ਰਹਾਣੇ

ਕੋਲਕਾਤਾ, 14 ਨਵੰਬਰ (ਏਜੰਸੀ)- ਭਾਰਤ ਦੇ ਉਪ-ਕਪਤਾਨ ਅਜਿੰਕਯਾ ਰਹਾਣੇ ਨੇ ਅੱਜ ਕਿਹਾ ਕਿ ਸ੍ਰੀਲੰਕਾ ਿਖ਼ਲਾਫ਼ ਲੜੀ ਲਈ ਭਾਰਤੀ ਟੀਮ ਦਾ ਧਿਆਨ ਟੈਸਟ ਮੈਚਾਂ ਨੂੰ ਜਿੱਤ ਕੇ ਨੰਬਰ ਇਕ ਦਾ ਤਾਜ ਬਰਕਰਾਰ ਰੱਖਣ 'ਤੇ ਹੈ | ਜ਼ਿਕਰਯੋਗ ਹੈ ਕਿ ਇਸੇ ਸਾਲ ਸ੍ਰੀਲੰਕਾ ਦੌਰੇ 'ਤੇ ਗਈ ...

ਪੂਰੀ ਖ਼ਬਰ »

ਬੈਂਗਲੁਰੂ ਐਫ਼.ਸੀ. ਦੇ ਬਰਾਂਡ ਅੰਬੈਸਡਰ ਬਣੇ ਦ੍ਰਾਵਿੜ

ਬੇਂਗਲੁਰੂ, 14 ਨਵੰਬਰ (ਏਜੰਸੀ)- ਹੀਰੋ ਇੰਡੀਅਨ ਸੁਪਰ ਲੀਗ (ਆਈ.ਐਸ.ਐਲ) ਦੇ ਚੌਥੇ ਸੀਜ਼ਨ ਦੀ ਸ਼ੁਰੂਆਤ ਨੂੰ ਸਿਰਫ਼ ਤਿੰਨ ਦਿਨ ਰਹਿੰਦੇ ਹਨ ਤੇ ਬੇਂਗਲੁਰੂ ਐਫ਼.ਸੀ. ਨੇ ਭਾਰਤ ਦੇ ਸਾਬਕਾ ਕਪਤਾਨ ਰਾਹੁਲ ਦ੍ਰਾਵਿੜ ਨੂੰ ਆਪਣੇ ਬਰਾਂਡ ਅੰਬੈਸਡਰ ਦੇ ਰੂਪ 'ਚ ਪੇਸ਼ ਕੀਤਾ ਹੈ | ...

ਪੂਰੀ ਖ਼ਬਰ »

ਅਸ਼ਵਿਨੀ ਤੇ ਸਤਵਿਕਸਾਈਰਾਜ ਦੀ ਜੋੜੀ ਮਿਕਸ ਡਬਲਜ਼ ਦੇ ਮੁੱਖ ਡਰਾਅ 'ਚ

ਫੁਜੋਓ (ਚੀਨ), 14 ਨਵੰਬਰ (ਏਜੰਸੀ)- ਅਸ਼ਵਿਨੀ ਪੋਨੰਪਾ ਤੇ ਸਤਵਿਕਸਾਈਰਾਜ ਰੰਕੀਰੈਡੀ ਦੀ ਭਾਰਤੀ ਮਿਕਸ ਡਬਲਜ਼ ਜੋੜੀ ਨੇ ਕੁਆਲੀਫਾਇੰਗ ਮੁਕਾਬਲਿਆਂ 'ਚ 2 ਮੈਚ ਜਿੱਤ ਕੇ ਚੀਨ ਓਪਨ ਸੁਪਰ ਸੀਰੀਜ਼ ਪ੍ਰੀਮੀਅਰ ਬੈਡਮਿੰਟਨ ਟੂਰਨਾਮੈਂਟ ਦੇ ਮੁੱਖ ਡਰਾਅ 'ਚ ਜਗ੍ਹਾ ਬਣਾਈ | ...

ਪੂਰੀ ਖ਼ਬਰ »

ਪੰਜਾਬ ਕੌਮੀ ਕਿ੍ਕਟ ਚੈਂਪੀਅਨਸ਼ਿਪ ਦੇ ਕੁਆਰਟਰ ਫਾਈਨਲ 'ਚ ਪੁੱਜਿਆ

ਪਟਿਆਲਾ, 14 ਨਵੰਬਰ (ਚਹਿਲ)-ਕਰਨਲ ਸੀ.ਕੇ. ਨਾਇਡੂ ਕੌਮੀ ਕਿ੍ਕਟ ਚੈਂਪੀਅਨਸ਼ਿਪ ਦੇ ਲੀਗ ਮੈਚਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਦੀ ਟੀਮ ਨੇ ਕੁਆਰਟਰ ਫਾਈਨਲ 'ਚ ਪੁੱਜਣ ਦਾ ਮਾਣ ਪ੍ਰਾਪਤ ਕੀਤਾ ਹੈ | ਆਖ਼ਰੀ ਲੀਗ ਮੈਚ 'ਚ ਪੰਜਾਬ ਨੇ ਮਹਾਰਾਸ਼ਟਰ ਨੂੰ 232 ਦੌੜਾਂ ਨਾਲ ...

ਪੂਰੀ ਖ਼ਬਰ »

ਜੀ.ਐਨ.ਡੀ.ਯੂ. ਨੇ ਕੁਲ ਹਿੰਦ ਅੰਤਰ 'ਵਰਸਿਟੀ ਸ਼ੂਟਿੰਗ ਪ੍ਰਤੀਯੋਗਤਾ ਜਿੱਤੀ

ਅੰਮਿ੍ਤਸਰ, 14 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਈ ਗਈ ਔਰਤਾਂ-ਮਰਦਾਂ ਦੀ ਕੁਲ ਹਿੰਦ ਅੰਤਰ 'ਵਰਸਿਟੀ 10 ਮੀਟਰ ਏਅਰ ਪਿਸਟਲ ਅਤੇ 10 ਮੀਟਰ ਏਅਰ ਰਾਈਫਲ ਪ੍ਰਤੀਯੋਗਤਾ ਅੱਜ ਸਮਾਪਤ ਹੋ ਗਈ | ਮੇਜ਼ਬਾਨ ਜੀ.ਐਨ.ਡੀ.ਯੂ. ਦੀ ਟੀਮ ਨੇ ਇਸ ...

ਪੂਰੀ ਖ਼ਬਰ »

ਮੋਗਾ ਦੀ ਖੁਸ਼ਪ੍ਰੀਤ ਕੌਰ ਬਣੀ ਤਾਇਕਵਾਂਡੋ ਖੇਡ 'ਚ ਨੈਸ਼ਨਲ ਚੈਂਪੀਅਨ

ਮੋਗਾ, 14 ਨਵੰਬਰ (ਸੁਰਿੰਦਰਪਾਲ ਸਿੰਘ)-ਤਾਇਕਵਾਂਡੋ ਖੇਡ ਦੀ ਨੈਸ਼ਨਲ ਚੈਂਪੀਅਨ ਖੁਸ਼ਪ੍ਰੀਤ ਕੌਰ ਨੂੰ ਮੋਗਾ ਵਿਖੇ ਸਨਮਾਨਿਤ ਕਰਦੇ ਹੋਏ ਬਰਜਿੰਦਰ ਸਿੰਘ ਮੱਖਣ ਬਰਾੜ ਪ੍ਰਧਾਨ ਤਾਇਕਵਾਂਡੋ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਨੇ ਦੱਸਿਆ ਕਿ ਉੜੀਸਾ ਸਟੇਟ ਦੇ ...

ਪੂਰੀ ਖ਼ਬਰ »

ਸੰਗਰੂਰ ਦੀਆਂ ਕੁੜੀਆਂ ਨੇ ਜਿੱਤੀ ਪੰਜਾਬ ਕਬੱਡੀ ਚੈਂਪੀਅਨਸ਼ਿਪ

ਧਰਮਗੜ੍ਹ, 14 ਨਵੰਬਰ (ਗੁਰਜੀਤ ਸਿੰਘ ਚਹਿਲ)- ਸਰਕਲ ਧਰਮਗੜ੍ਹ ਅਧੀਨ ਪੈਂਦੇ ਪਿੰਡ ਫਲੇੜਾ ਦੀਆਂ ਖਿਡਾਰਨਾਂ ਦੀ ਚੰਗੀ ਖੇਡ ਦੀ ਬਦੌਲਤ ਸੰਗਰੂਰ ਜ਼ਿਲ੍ਹੇ ਨੇ ਸਰਕਲ ਸਟਾਇਲ ਕਬੱਡੀ 'ਚ ਪੰਜਾਬ ਭਰ ਦੇ ਜ਼ਿਲਿ੍ਹਆਂ ਵਿਚੋਂ ਆਈਆਂ ਖਿਡਾਰਨਾਂ ਨੂੰ ਪਛਾੜ ਕੇ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮਾ ਜਿੱਤਿਆ | ਪਿੰਡ ਫਲੇੜਾ ਦੇ ਕਬੱਡੀ ਪ੍ਰੇਮੀ ਮਾਸਟਰ ਗੁਰਬਖਸ਼ ਸਿੰਘ, ਲਾਲ ਸਿੰਘ ਫਲੇੜਾ ਅਤੇ ਯੂਥ ਆਗੂ ਹਰਜਗਤਾਰ ਸਿੰਘ ਭੱਚੂ ਨੇ ਦੱਸਿਆ ਕਿ ਪਿੰਡ ਛਾਜਲਾ ਵਿਖੇ ਸਰਪੰਚ ਜਗਸੀਰ ਸਿੰਘ ਜੱਗਾ ਅਤੇ ਸਮੂਹ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਕਬੱਡੀ ਐਸੋਸੀਏਸ਼ਨ ਵਲੋਂ ਸੂਬਾ ਪ੍ਰਧਾਨ ਸਿਕੰਦਰ ਸਿੰਘ ਮਲੂਕਾ, ਜ. ਸਕੱਤਰ ਅਮਨਪ੍ਰੀਤ ਸਿੰਘ ਮੱਲ੍ਹੀ, ਜ਼ਿਲ੍ਹਾ ਚੇਅਰਮੈਨ ਮਾਸਟਰ ਸੁਖਦਰਸ਼ਨ ਸਿੰਘ ਸਤੌਜ, ਪ੍ਰਧਾਨ ਜਨਕ ਰਾਜ ਸ਼ਰਮਾ ਅਤੇ ਨਛੱਤਰ ਸਿੰਘ ਤੂਫਾਨ ਵਲੋਂ ਕਰਵਾਈ ਪੰਜਾਬ ਪੱਧਰੀ ਕਬੱਡੀ ਚੈਂਪੀਅਨਸ਼ਿਪ 'ਚ ਸੰਗਰੂਰ ਜ਼ਿਲ੍ਹੇ ਦੀਆਂ ਸਰਕਲ ਸਟਾਇਲ ਕਬੱਡੀ ਖਿਡਾਰਨਾਂ ਸ਼ਿੰਦਰਪਾਲ, ਸੁੱਖੀ ਅਤੇ ਹਰਪ੍ਰੀਤ ਕੌਰ ਦੀ ਚੰਗੀ ਖੇਡ ਸਦਕਾ ਸੋਨ ਤਗਮਾ ਜਿੱਤਿਆ | ਇਨ੍ਹਾਂ ਜੇਤੂ ਖਿਡਾਰਨਾਂ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਪ੍ਰਧਾਨ ਤੇਜਾ ਸਿੰਘ ਕਮਾਲਪੁਰ, ਗੁਲਜ਼ਾਰ ਸਿੰਘ ਮੂਨਕ, ਭਾਈ ਜਗਮੇਲ ਸਿੰਘ ਛਾਜਲਾ, ਜਗਸੀਰ ਸਿੰਘ ਜੱਗਾ ਸਰਪੰਚ ਛਾਜਲਾ, ਹਰਪਾਲ ਸਿੰਘ ਖਡਿਆਲ ਡਾਇਰੈਕਟਰ ਪਨਸੀਡ ਪੰਜਾਬ ਅਤੇ ਚਰਨਜੀਤ ਸਿੰਘ ਮਿਲਖੀ ਨੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਲੈਕ. ਜਗਜੀਤ ਸਿੰਘ ਚੀਮਾ, ਅਮਰੀਕ ਸਿੰਘ ਤੂਫਾਨ ਡੀ.ਪੀ.ਈ., ਬਲਵਿੰਦਰ ਸਿੰਘ ਜਖੇਪਲ, ਚੇਅਰਮੈਨ ਕੁਲਵਿੰਦਰ ਸਿੰਘ ਚਹਿਲ ਸਤੌਜ, ਡਾ. ਕੁਲਵਿੰਦਰ ਸਿੰਘ ਛਾਜਲਾ, ਜਰਨੈਲ ਸਿੰਘ ਜਖੇਪਲ ਪੀ.ਟੀ.ਆਈ, ਪ੍ਰਧਾਨ ਹਰਦੀਪ ਸਿੰਘ ਭੰਗੂ, ਅਜੈਬ ਸਿੰਘ ਅਤੇ ਬਲਜੀਤ ਕੌਰ ਆਦਿ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਏਸ਼ੀਆ ਰਗਬੀ ਚੈਂਪੀਅਨਸ਼ਿਪ 'ਚ ਭਾਗ ਲਵੇਗਾ ਭਾਰਤ

ਮੁੰਬਈ, 14 ਨਵੰਬਰ (ਏਜੰਸੀ)- ਭਾਰਤੀ ਪੁਰਸ਼ ਰਗਬੀ ਟੀਮ ਤਾਈਵਾਨ 'ਚ 15 ਤੋਂ 18 ਨਵੰਬਰ ਤੱਕ ਹੋਣ ਵਾਲੀ ਏਸ਼ੀਆ ਚੈਂਪੀਅਨਸ਼ਿਪ ਡਿਵੀਜਨ ਟੂ ਰਗਬੀ 16 'ਚ ਭਾਗ ਲਵੇਗੀ | ਭਾਰਤੀ ਟੀਮ ਭਾਰਤੀ ਰਗਬੀ ਫੁੱਟਬਾਲ ਐਸੋਸੀਏਸ਼ਨ ਦੀ ਦੇਖਰੇਖ 'ਚ ਇਹ ਟੂਰਨਾਮੈਂਟ ਖੇਡੇਗੀ | ਇਸ 'ਚ ...

ਪੂਰੀ ਖ਼ਬਰ »

ਬੰਗਲਾਦੇਸ਼ ਤੋਂ ਹਾਰ ਕੇ ਭਾਰਤ ਅੰਡਰ-19 ਏਸ਼ੀਆ ਕੱਪ 'ਚੋਂ ਬਾਹਰ

ਨਵੀਂ ਦਿੱਲੀ, 14 ਨਵੰਬਰ (ਏਜੰਸੀ)- ਅੰਡਰ-19 ਏਸ਼ੀਆ ਕੱਪ ਦੀ ਸਾਬਕਾ ਜੇਤੂ ਭਾਰਤੀ ਟੀਮ ਇਸ ਵਾਰੀ ਟੂਰਨਾਮੈਂਟ ਦੇ ਸ਼ੁਰੂਆਤੀ ਦੌਰ 'ਚੋਂ ਹੀ ਬਾਹਰ ਹੋ ਗਈ ਹੈ | ਬੀਤੇ 3 ਦਿਨਾਂ 'ਚ ਭਾਰਤ ਨੂੰ ਅੱਜ ਦੂਸਰੀ ਹਾਰ ਦਾ ਸਾਹਮਣਾ ਕਰਨਾ ਪਿਆ | ਨਿਪਾਲ ਤੋਂ ਹਾਰਨ ਤੋਂ ਬਾਅਦ ਭਾਰਤੀ ...

ਪੂਰੀ ਖ਼ਬਰ »

ਆਸਟ੍ਰੇਲੀਆ ਿਖ਼ਲਾਫ਼ ਹਮਲਾਵਰ ਤਰੀਕੇ ਨਾਲ ਖੇਡਾਂਗੇ-ਰੂਟ

ਟਾਊਨਸਵਿਲੇ, 14 ਨਵੰਬਰ (ਏਜੰਸੀ)- ਇੰਗਲੈਂਡ ਤੇ ਆਸਟ੍ਰੇਲੀਆ ਵਿਚਕਾਰ ਹੋਣ ਵਾਲੀ ਪ੍ਰਸਿੱਧ ਐਸ਼ੇਜ਼ ਲੜੀ ਤੋਂ ਪਹਿਲਾਂ ਦੋਨਾਂ ਟੀਮਾਂ ਵਿਚਕਾਰ ਬਿਆਨਬਾਜ਼ੀ ਦਾ ਦੌਰ ਸਿਖ਼ਰ 'ਤੇ ਹੈ | ਇਸੇ ਸਬੰਧ 'ਚ ਇੰਗਲੈਡ ਦੇ ਕਪਤਾਨ ਜੋਏ ਰੂਟ ਨੇ ਆਸਟ੍ਰੇਲੀਆ ਿਖ਼ਲਾਫ਼ ਹਮਲਾਵਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX