ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵੱਲੋਂ ਮੀਂਹ ਤੋਂ ਪ੍ਰਭਾਵਿਤ ਖੇਤਰ ਦਾ ਦੌਰਾ
. . .  7 minutes ago
ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਖੇਤਰ ਵਿਚ ਭਾਰੀ ਮੀਂਹ ਮਗਰੋਂ ਪੈਦਾ ਹੋਈ ਹੜ੍ਹਾਂ ਵਰਗੀ ਸਥਿਤੀ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਮੀਂਹ ਤੋਂ ਪ੍ਰਭਾਵਿਤ ਪਿੰਡ ਬੂੜਾ ਗੁੱਜਰ ਅਤੇ ...
ਪ੍ਰਧਾਨ ਮੰਤਰੀ ਮੋਦੀ ਨੇ ਸ਼ੀਲਾ ਦੀਕਸ਼ਿਤ ਨੂੰ ਦਿੱਤੀ ਸ਼ਰਧਾਂਜਲੀ
. . .  13 minutes ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ...
ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਸੂਬੇ ਭਰ 'ਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੱਲ੍ਹ
. . .  21 minutes ago
ਮਲੌਦ, 20 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਮੈਡਮ ਇੰਦਰਪਾਲ ਕੌਰ ਨੇ ਦੱਸਿਆ ਕਿ ਪੰਜਾਬ- ਹਰਿਆਣਾ ਹਾਈਕੋਰਟ ਦੀ ਸੁਣਵਾਈ ਤਹਿਤ 2011 ਰਿਵਾਈਜ ਨਤੀਜੇ ਨਾਲ ਪਾਸ ਹੋਏ ਬੇਰੁਜ਼ਗਾਰ ਅਧਿਆਪਕਾਂ ...
ਭੇਦਭਰੀ ਹਾਲਤ ਵਿੱਚ ਵਿਆਹੁਤਾ ਦੀ ਮੌਤ, ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਥਾਣੇ ਬਾਹਰ ਰੱਖ ਕੇ ਦਿੱਤਾ ਧਰਨਾ
. . .  24 minutes ago
ਸਰਾਏ ਅਮਾਨਤ ਖਾਂ, 20 ਜੁਲਾਈ (ਨਰਿੰਦਰ ਸਿੰਘ ਦੋਦੇ)-ਕੁੱਟਮਾਰ ਕਰਕੇ ਵਿਆਹੁਤਾ ਦੀ ਹੱਤਿਆ ਕਰਨ ਵਾਲੇ ਸਹੁਰਾ ਪਰਿਵਾਰ ਵਿਰੁੱਧ ਪੁਲਿਸ ਵੱਲੋਂ ਕਾਰਵਾਈ ਨਾ ਕਰਨ ਦੇ ਰੋਸ਼ ਵਜੋਂ ਮ੍ਰਿਤਕਾ ਦੇ ਵਾਰਿਸਾਂ ਵੱਲੋਂ ਲਾਸ਼ ਨੂੰ ਥਾਣਾ ਸਰਾਏ ਅਮਾਨਤ ਖਾਂ ਅੱਗੇ ਰੱਖ ਕੇ ਧਰਨਾ ...
ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੀ ਸੋਨੀਆ ਗਾਂਧੀ
. . .  44 minutes ago
ਨਵੀਂ ਦਿੱਲੀ, 20 ਜੁਲਾਈ- ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਨਿਜਾਮੂਦੀਨ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਹੈ। ਯੂ.ਪੀ.ਏ ਪ੍ਰਧਾਨ ਸੋਨੀਆ ਗਾਂਧੀ ਨੇ ਉੱਥੇ ਪਹੁੰਚ ਕੇ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਪਰਿਵਾਰਕ ...
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਵਿੱਚ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ
. . .  about 1 hour ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਧੀਆ ਨੇ ਕਿਹਾ ਹੈ ਕਿ ਦਿੱਲੀ ਦੀ ਸਾਬਕਾ ਮੁੱਖਮੰਤਰੀ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਸਰਕਾਰ ਨੇ ਦੋ ਦਿਨ ਦਾ ਰਾਸ਼ਟਰੀ ਸੋਗ ਰੱਖਣ ਦਾ ਫੈਸਲਾ ਕੀਤਾ..
ਟੋਲ ਟੈਕਸ ਵਾਲੀ ਜੀ.ਟੀ. ਰੋਡ ਤੇ ਤਹਿਸੀਲ ਰੋਡ ਮੀਂਹ ਦੇ ਪਾਣੀ ਨਾਲ ਹੋਇਆ ਜਲਥਲ
. . .  about 1 hour ago
ਬਾਘਾਪੁਰਾਣਾ, 20 ਜੁਲਾਈ (ਬਲਰਾਜ ਸਿੰਗਲਾ)- ਗਰਮੀ ਦੀ ਰੁੱਤ ਦੀ ਦੂਸਰੀ ਮੋਹਲ਼ੇਧਾਰ ਬਰਸਾਤ ਬੇਸ਼ੱਕ 15-20 ਮਿੰਟ ਹੋਈ ਪਰ ਗੰਦੇ ਪਾਣੀ ਅਤੇ ਮੀਂਹ ਨੇ ਪ੍ਰਸ਼ਾਸਨ ਦੇ ਨਿਕਾਸੀ ਪ੍ਰਬੰਧ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਬਾਘਾ ਪੁਰਾਣਾ ਦੀ ਮੋਗੇ ਵਾਲੀ ਜੀ.ਟੀ. ਰੋਡ, ਜਿਸ ...
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 2 hours ago
ਨਵੀਂ ਦਿੱਲੀ, 20 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦੁਖ ਦਾ ਪ੍ਰਗਟਾਵਾ ਕੀਤਾ। ਇਸ ਸੰਬੰਧੀ ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਸ਼ੀਲਾ ਦੀਕਸ਼ਿਤ ਦੇ ਦੇਹਾਂਤ ਨਾਲ ...
ਕੱਲ੍ਹ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  about 2 hours ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ(81) ਦਾ ਦੇਹਾਂਤ ਹੋ ਗਿਆ। ਅੱਜ ਸ਼ਾਮ 6 ਵਜੇ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਦਿੱਲੀ ਵਿੱਚ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦਾ ਜਾਵੇਗਾ। ਇਸ ...
ਡਾ. ਸਵਰਨ ਸਿੰਘ ਨੂੰ ਭਾਜਪਾ 'ਚ ਸ਼ਾਮਲ ਕਰਵਾਉਣ ਦਾ ਫ਼ੈਸਲਾ ਸ਼ਵੇਤ ਮਲਿਕ ਵੱਲੋਂ ਲਿਆ ਗਿਆ ਵਾਪਸ
. . .  about 2 hours ago
ਜਲੰਧਰ, 20 ਜੁਲਾਈ (ਸ਼ਿਵ ਸ਼ਰਮਾ)- ਅੱਜ ਜਲੰਧਰ ਵਿਖੇ ਭਾਜਪਾ ਦੀ ਸੰਗਠਨ ਅਤੇ ਮੈਂਬਰਸ਼ਿਪ ਮੁਹਿੰਮ ਸਮਾਰੋਹ ਦੌਰਾਨ ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇਂ ਅਤੇ ਡਾ. ਸਵਰਨ ਸਿੰਘ (ਸੇਵਾ ਮੁਕਤ ਆਈ. ਏ. ਐੱਸ. ਅਫ਼ਸਰ) ਸੂਬਾ ਪ੍ਰਧਾਨ ਸ਼ਵੇਤ ਮਲਿਕ ਦੀ ...
ਸਿੱਧੂ ਦਾ ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਕੀਤੇ ਗਏ ਵੱਡੇ ਪੱਧਰ 'ਤੇ ਤਬਾਦਲੇ
. . .  about 1 hour ago
ਚੰਡੀਗੜ੍ਹ, 20 ਜੁਲਾਈ(ਸੁਰਜੀਤ ਸੱਤੀ)- ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਮੰਤਰੀ ਮੰਡਲ ਤੋਂ ਦਿੱਤੇ ਗਏ ਅਸਤੀਫ਼ੇ ਨੂੰ ਸੂਬਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਵੀਕਾਰ ਕੀਤੇ ਜਾਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਵੱਡੇ ਪੈਮਾਨੇ 'ਤੇ ਤਬਾਦਲੇ ਕੀਤੇ...
ਜਲ ਸਰੋਤ ਮੰਤਰੀ ਸੁੱਖ ਸਰਕਾਰੀਆ ਨੇ ਹਰੀਕੇ ਹੈੱਡ ਵਰਕਸ ਦਾ ਕੀਤਾ ਦੌਰਾ
. . .  about 3 hours ago
ਹਰੀਕੇ ਪੱਤਣ, 20 ਜੁਲਾਈ(ਸੰਜੀਵ ਕੁੰਦਰਾ)- ਮੀਂਹ ਦੇ ਮੌਸਮ ਵਿੱਚ ਦਰਿਆਵਾਂ ਵਿੱਚ ਪਾਣੀ ਦੇ ਪੱਧਰ ਨੂੰ ਲੈ ਕੇ ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਬਿਆਸ-ਸਤਲੁਜ ਦਰਿਆ ਦੇ ਸੰਗਮ ਹਰੀਕੇ ਹੈੱਡ ਵਰਕਸ ਦਾ ਦੌਰਾ ਕੀਤਾ ਅਤੇ ਦਰਿਆਵਾਂ ...
ਸਿਮਰਜੀਤ ਸਿੰਘ ਬੈਂਸ ਨੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਟਿਆਲਾ ਵਿਖੇ ਕੀਤੀ ਸ਼ਿਰਕਤ
. . .  about 3 hours ago
ਪਟਿਆਲਾ, 20 ਜੁਲਾਈ (ਧਰਮਿੰਦਰ ਸਿੰਘ ਸਿੱਧੂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਬੈਂਸ ਪ੍ਰਧਾਨ ਵੱਲੋਂ ਪਟਿਆਲਾ ਵਿਖੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਹੁੰਚੇ ਇਸ ਮੌਕੇ ਬੈਂਸ ਨੇ ਕਿਹਾ ਕਿ ਰਿਪੇਰੀਅਨ ਸਿਧਾਂਤ ਅਨੁਸਾਰ, ਪੰਜਾਬ ...
ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  about 3 hours ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ ਹੋ ਗਿਆ। ਉਹ 81 ਸਾਲਾ ਦੇ...
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  about 4 hours ago
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ............
ਅਸਮ ਵਿੱਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47
. . .  about 4 hours ago
ਅਮਰੀਕੀ ਦੌਰੇ 'ਤੇ ਰਵਾਨਾ ਹੋਏ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ
. . .  about 4 hours ago
ਪ੍ਰਿਅੰਕਾ ਗਾਂਧੀ ਦੀ ਹਿਰਾਸਤ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਵਿਰੋਧ
. . .  about 4 hours ago
ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, ਕਈ ਝੁਲਸੇ
. . .  about 4 hours ago
ਸਮਾਜ ਭਲਾਈ ਯੋਜਨਾਵਾਂ 'ਤੇ ਖ਼ਰਚੇ ਜਾਣਗੇ ਦੋ ਸੌ ਕਰੋੜ ਰੁਪਏ -ਮੋਹਨ ਲਾਲ ਸੂਦ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਕੱਤਕ ਸੰਮਤ 549

ਖੇਡ ਸੰਸਾਰ

ਸ੍ਰੀਲੰਕਾ ਿਖ਼ਲਾਫ਼ ਟੈਸਟ ਜਿੱਤ ਕੇ ਨੰਬਰ-1 ਬਣੇ ਰਹਿਣ 'ਤੇ ਧਿਆਨ-ਅਜਿੰਕਯਾ ਰਹਾਣੇ

ਕੋਲਕਾਤਾ, 14 ਨਵੰਬਰ (ਏਜੰਸੀ)- ਭਾਰਤ ਦੇ ਉਪ-ਕਪਤਾਨ ਅਜਿੰਕਯਾ ਰਹਾਣੇ ਨੇ ਅੱਜ ਕਿਹਾ ਕਿ ਸ੍ਰੀਲੰਕਾ ਿਖ਼ਲਾਫ਼ ਲੜੀ ਲਈ ਭਾਰਤੀ ਟੀਮ ਦਾ ਧਿਆਨ ਟੈਸਟ ਮੈਚਾਂ ਨੂੰ ਜਿੱਤ ਕੇ ਨੰਬਰ ਇਕ ਦਾ ਤਾਜ ਬਰਕਰਾਰ ਰੱਖਣ 'ਤੇ ਹੈ | ਜ਼ਿਕਰਯੋਗ ਹੈ ਕਿ ਇਸੇ ਸਾਲ ਸ੍ਰੀਲੰਕਾ ਦੌਰੇ 'ਤੇ ਗਈ ...

ਪੂਰੀ ਖ਼ਬਰ »

ਬੈਂਗਲੁਰੂ ਐਫ਼.ਸੀ. ਦੇ ਬਰਾਂਡ ਅੰਬੈਸਡਰ ਬਣੇ ਦ੍ਰਾਵਿੜ

ਬੇਂਗਲੁਰੂ, 14 ਨਵੰਬਰ (ਏਜੰਸੀ)- ਹੀਰੋ ਇੰਡੀਅਨ ਸੁਪਰ ਲੀਗ (ਆਈ.ਐਸ.ਐਲ) ਦੇ ਚੌਥੇ ਸੀਜ਼ਨ ਦੀ ਸ਼ੁਰੂਆਤ ਨੂੰ ਸਿਰਫ਼ ਤਿੰਨ ਦਿਨ ਰਹਿੰਦੇ ਹਨ ਤੇ ਬੇਂਗਲੁਰੂ ਐਫ਼.ਸੀ. ਨੇ ਭਾਰਤ ਦੇ ਸਾਬਕਾ ਕਪਤਾਨ ਰਾਹੁਲ ਦ੍ਰਾਵਿੜ ਨੂੰ ਆਪਣੇ ਬਰਾਂਡ ਅੰਬੈਸਡਰ ਦੇ ਰੂਪ 'ਚ ਪੇਸ਼ ਕੀਤਾ ਹੈ | ...

ਪੂਰੀ ਖ਼ਬਰ »

ਅਸ਼ਵਿਨੀ ਤੇ ਸਤਵਿਕਸਾਈਰਾਜ ਦੀ ਜੋੜੀ ਮਿਕਸ ਡਬਲਜ਼ ਦੇ ਮੁੱਖ ਡਰਾਅ 'ਚ

ਫੁਜੋਓ (ਚੀਨ), 14 ਨਵੰਬਰ (ਏਜੰਸੀ)- ਅਸ਼ਵਿਨੀ ਪੋਨੰਪਾ ਤੇ ਸਤਵਿਕਸਾਈਰਾਜ ਰੰਕੀਰੈਡੀ ਦੀ ਭਾਰਤੀ ਮਿਕਸ ਡਬਲਜ਼ ਜੋੜੀ ਨੇ ਕੁਆਲੀਫਾਇੰਗ ਮੁਕਾਬਲਿਆਂ 'ਚ 2 ਮੈਚ ਜਿੱਤ ਕੇ ਚੀਨ ਓਪਨ ਸੁਪਰ ਸੀਰੀਜ਼ ਪ੍ਰੀਮੀਅਰ ਬੈਡਮਿੰਟਨ ਟੂਰਨਾਮੈਂਟ ਦੇ ਮੁੱਖ ਡਰਾਅ 'ਚ ਜਗ੍ਹਾ ਬਣਾਈ | ...

ਪੂਰੀ ਖ਼ਬਰ »

ਪੰਜਾਬ ਕੌਮੀ ਕਿ੍ਕਟ ਚੈਂਪੀਅਨਸ਼ਿਪ ਦੇ ਕੁਆਰਟਰ ਫਾਈਨਲ 'ਚ ਪੁੱਜਿਆ

ਪਟਿਆਲਾ, 14 ਨਵੰਬਰ (ਚਹਿਲ)-ਕਰਨਲ ਸੀ.ਕੇ. ਨਾਇਡੂ ਕੌਮੀ ਕਿ੍ਕਟ ਚੈਂਪੀਅਨਸ਼ਿਪ ਦੇ ਲੀਗ ਮੈਚਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਦੀ ਟੀਮ ਨੇ ਕੁਆਰਟਰ ਫਾਈਨਲ 'ਚ ਪੁੱਜਣ ਦਾ ਮਾਣ ਪ੍ਰਾਪਤ ਕੀਤਾ ਹੈ | ਆਖ਼ਰੀ ਲੀਗ ਮੈਚ 'ਚ ਪੰਜਾਬ ਨੇ ਮਹਾਰਾਸ਼ਟਰ ਨੂੰ 232 ਦੌੜਾਂ ਨਾਲ ...

ਪੂਰੀ ਖ਼ਬਰ »

ਜੀ.ਐਨ.ਡੀ.ਯੂ. ਨੇ ਕੁਲ ਹਿੰਦ ਅੰਤਰ 'ਵਰਸਿਟੀ ਸ਼ੂਟਿੰਗ ਪ੍ਰਤੀਯੋਗਤਾ ਜਿੱਤੀ

ਅੰਮਿ੍ਤਸਰ, 14 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਈ ਗਈ ਔਰਤਾਂ-ਮਰਦਾਂ ਦੀ ਕੁਲ ਹਿੰਦ ਅੰਤਰ 'ਵਰਸਿਟੀ 10 ਮੀਟਰ ਏਅਰ ਪਿਸਟਲ ਅਤੇ 10 ਮੀਟਰ ਏਅਰ ਰਾਈਫਲ ਪ੍ਰਤੀਯੋਗਤਾ ਅੱਜ ਸਮਾਪਤ ਹੋ ਗਈ | ਮੇਜ਼ਬਾਨ ਜੀ.ਐਨ.ਡੀ.ਯੂ. ਦੀ ਟੀਮ ਨੇ ਇਸ ...

ਪੂਰੀ ਖ਼ਬਰ »

ਮੋਗਾ ਦੀ ਖੁਸ਼ਪ੍ਰੀਤ ਕੌਰ ਬਣੀ ਤਾਇਕਵਾਂਡੋ ਖੇਡ 'ਚ ਨੈਸ਼ਨਲ ਚੈਂਪੀਅਨ

ਮੋਗਾ, 14 ਨਵੰਬਰ (ਸੁਰਿੰਦਰਪਾਲ ਸਿੰਘ)-ਤਾਇਕਵਾਂਡੋ ਖੇਡ ਦੀ ਨੈਸ਼ਨਲ ਚੈਂਪੀਅਨ ਖੁਸ਼ਪ੍ਰੀਤ ਕੌਰ ਨੂੰ ਮੋਗਾ ਵਿਖੇ ਸਨਮਾਨਿਤ ਕਰਦੇ ਹੋਏ ਬਰਜਿੰਦਰ ਸਿੰਘ ਮੱਖਣ ਬਰਾੜ ਪ੍ਰਧਾਨ ਤਾਇਕਵਾਂਡੋ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਨੇ ਦੱਸਿਆ ਕਿ ਉੜੀਸਾ ਸਟੇਟ ਦੇ ...

ਪੂਰੀ ਖ਼ਬਰ »

ਸੰਗਰੂਰ ਦੀਆਂ ਕੁੜੀਆਂ ਨੇ ਜਿੱਤੀ ਪੰਜਾਬ ਕਬੱਡੀ ਚੈਂਪੀਅਨਸ਼ਿਪ

ਧਰਮਗੜ੍ਹ, 14 ਨਵੰਬਰ (ਗੁਰਜੀਤ ਸਿੰਘ ਚਹਿਲ)- ਸਰਕਲ ਧਰਮਗੜ੍ਹ ਅਧੀਨ ਪੈਂਦੇ ਪਿੰਡ ਫਲੇੜਾ ਦੀਆਂ ਖਿਡਾਰਨਾਂ ਦੀ ਚੰਗੀ ਖੇਡ ਦੀ ਬਦੌਲਤ ਸੰਗਰੂਰ ਜ਼ਿਲ੍ਹੇ ਨੇ ਸਰਕਲ ਸਟਾਇਲ ਕਬੱਡੀ 'ਚ ਪੰਜਾਬ ਭਰ ਦੇ ਜ਼ਿਲਿ੍ਹਆਂ ਵਿਚੋਂ ਆਈਆਂ ਖਿਡਾਰਨਾਂ ਨੂੰ ਪਛਾੜ ਕੇ ਪਹਿਲਾ ਸਥਾਨ ...

ਪੂਰੀ ਖ਼ਬਰ »

ਏਸ਼ੀਆ ਰਗਬੀ ਚੈਂਪੀਅਨਸ਼ਿਪ 'ਚ ਭਾਗ ਲਵੇਗਾ ਭਾਰਤ

ਮੁੰਬਈ, 14 ਨਵੰਬਰ (ਏਜੰਸੀ)- ਭਾਰਤੀ ਪੁਰਸ਼ ਰਗਬੀ ਟੀਮ ਤਾਈਵਾਨ 'ਚ 15 ਤੋਂ 18 ਨਵੰਬਰ ਤੱਕ ਹੋਣ ਵਾਲੀ ਏਸ਼ੀਆ ਚੈਂਪੀਅਨਸ਼ਿਪ ਡਿਵੀਜਨ ਟੂ ਰਗਬੀ 16 'ਚ ਭਾਗ ਲਵੇਗੀ | ਭਾਰਤੀ ਟੀਮ ਭਾਰਤੀ ਰਗਬੀ ਫੁੱਟਬਾਲ ਐਸੋਸੀਏਸ਼ਨ ਦੀ ਦੇਖਰੇਖ 'ਚ ਇਹ ਟੂਰਨਾਮੈਂਟ ਖੇਡੇਗੀ | ਇਸ 'ਚ ...

ਪੂਰੀ ਖ਼ਬਰ »

ਬੰਗਲਾਦੇਸ਼ ਤੋਂ ਹਾਰ ਕੇ ਭਾਰਤ ਅੰਡਰ-19 ਏਸ਼ੀਆ ਕੱਪ 'ਚੋਂ ਬਾਹਰ

ਨਵੀਂ ਦਿੱਲੀ, 14 ਨਵੰਬਰ (ਏਜੰਸੀ)- ਅੰਡਰ-19 ਏਸ਼ੀਆ ਕੱਪ ਦੀ ਸਾਬਕਾ ਜੇਤੂ ਭਾਰਤੀ ਟੀਮ ਇਸ ਵਾਰੀ ਟੂਰਨਾਮੈਂਟ ਦੇ ਸ਼ੁਰੂਆਤੀ ਦੌਰ 'ਚੋਂ ਹੀ ਬਾਹਰ ਹੋ ਗਈ ਹੈ | ਬੀਤੇ 3 ਦਿਨਾਂ 'ਚ ਭਾਰਤ ਨੂੰ ਅੱਜ ਦੂਸਰੀ ਹਾਰ ਦਾ ਸਾਹਮਣਾ ਕਰਨਾ ਪਿਆ | ਨਿਪਾਲ ਤੋਂ ਹਾਰਨ ਤੋਂ ਬਾਅਦ ਭਾਰਤੀ ਟੀਮ ਨੂੰ ਅੱਜ ਬੰਗਲਾਦੇਸ਼ ਨੇ ਹਰਾ ਦਿੱਤਾ | ਭਾਰਤੀ ਟੀਮ ਨੇ ਬੰਗਲਾਦੇਸ਼ ਨੂੰ 188 ਦੌੜਾਂ ਦਾ ਟੀਚਾ ਦਿੱਤਾ ਸੀ, ਜਿਸ ਨੂੰ ਉਸ ਨੇ 8 ਵਿਕਟਾਂ ਦੇ ਨੁਕਸਾਨ 'ਤੇ 4 ਓਵਰ ਰਹਿੰਦਿਆਂ ਹੀ ਹਾਸਲ ਕਰ ਲਿਆ | ਭਾਰਤ ਦੀ ਇਸ ਹਾਰ ਨਾਲ ਉਹ ਇਸ ਟੂਰਨਾਮੈਂਟ 'ਚੋਂ ਬਾਹਰ ਹੋ ਗਿਆ | ਹੁਣ ਸੈਮੀਫਾਈਨਲ 'ਚ ਪਾਕਿਸਤਾਨ ਤੇ ਅਫ਼ਗਾਨਿਸਤਾਨ ਦੀਆਂ ਟੀਮਾਂ ਗਰੁੱਪ ਏ 'ਚ ਨਿਪਾਲ ਤੇ ਬੰਗਲਾਦੇਸ਼ ਦੀਆਂ ਟੀਮਾਂ ਨਾਲ ਮੁਕਾਬਲਾ ਕਰਨਗੀਆਂ | ਮੀਂਹ ਨਾਲ ਪ੍ਰਭਾਵਿਤ ਇਸ ਮੈਚ ਨੂੰ 32 ਓਵਰਾਂ ਦਾ ਕਰ ਦਿੱਤਾ ਗਿਆ | ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲੇ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ | ਬੰਗਲਾਦੇਸ਼ ਦੀ ਸ਼ਾਨਦਾਰ ਗੇਂਦਬਾਜ਼ੀ ਸਾਹਮਣੇ 16 ਓਵਰਾਂ 'ਚ ਹੀ ਭਾਰਤ ਦੀਆਂ 85 ਦੌੜਾਂ 'ਤੇ 4 ਵਿਕਟਾਂ ਡਿੱਗ ਗਈਆਂ | ਭਾਰਤ ਵਲੋਂ ਸਲਮਾਨ ਖਾਨ ਨੇ ਸਭ ਤੋਂ ਵੱਧ 39 ਦੌੜਾਂ ਬਣਾਈਆਂ | ਇਸ ਤੋਂ ਇਲਾਵਾ ਹਾਰਵਿਕ ਦਿਸਾਈ ਨੇ 21 ਤੇ ਅਨੁਜ ਰਾਵਤ ਨੇ 34 ਦੌੜਾਂ ਦਾ ਯੋਗਦਾਨ ਦਿੱਤਾ | ਭਾਰਤ ਦੇ ਆਖ਼ਰੀ 4 ਬੱਲੇਬਾਜ਼ਾਂ ਨੇ 71 ਦੌੜਾਂ ਬਣਾ ਕੇ ਭਾਰਤ ਨੂੰ ਸਨਮਾਨਜਨਕ ਸਕੌਰ ਤੱਕ ਪਹੁੰਚਾਇਆ | 188 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਬੰਗਲਾਦੇਸ਼ ਨੂੰ ਪਿਨਾਕ ਘੋਸ਼ ਤੇ ਮੁਹੰਮਦ ਨਇਮ ਸ਼ੇਖ ਦੀ ਸਾਲਾਮੀ ਜੋੜੀ ਨੇ ਪਹਿਲੀ ਵਿਕਟ ਲਈ 82 ਦੌੜਾਂ ਜੋੜੀਆਂ | ਨਈਮ ਦੇ ਆਊਟ ਹੋਣ ਤੋਂ ਬਾਅਦ ਘੋਸ਼ ਨੇ ਮੁਹੰਮਦ ਤਾਵਹਿਦ ਨਾਲ ਮਿਲ ਕੇ ਆਪਣੀ ਟੀਮ ਨੂੰ ਜਿੱਤ ਦੁਆਈ |


ਖ਼ਬਰ ਸ਼ੇਅਰ ਕਰੋ

ਆਸਟ੍ਰੇਲੀਆ ਿਖ਼ਲਾਫ਼ ਹਮਲਾਵਰ ਤਰੀਕੇ ਨਾਲ ਖੇਡਾਂਗੇ-ਰੂਟ

ਟਾਊਨਸਵਿਲੇ, 14 ਨਵੰਬਰ (ਏਜੰਸੀ)- ਇੰਗਲੈਂਡ ਤੇ ਆਸਟ੍ਰੇਲੀਆ ਵਿਚਕਾਰ ਹੋਣ ਵਾਲੀ ਪ੍ਰਸਿੱਧ ਐਸ਼ੇਜ਼ ਲੜੀ ਤੋਂ ਪਹਿਲਾਂ ਦੋਨਾਂ ਟੀਮਾਂ ਵਿਚਕਾਰ ਬਿਆਨਬਾਜ਼ੀ ਦਾ ਦੌਰ ਸਿਖ਼ਰ 'ਤੇ ਹੈ | ਇਸੇ ਸਬੰਧ 'ਚ ਇੰਗਲੈਡ ਦੇ ਕਪਤਾਨ ਜੋਏ ਰੂਟ ਨੇ ਆਸਟ੍ਰੇਲੀਆ ਿਖ਼ਲਾਫ਼ ਹਮਲਾਵਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX