ਤਾਜਾ ਖ਼ਬਰਾਂ


ਵੇਰਕਾ ਵੱਲਾ ਰੋਡ 'ਤੇ ਮੈਰਿਜ ਪੈਲੇਸ ਨੂੰ ਲੱਗੀ ਅੱਗ
. . .  1 day ago
ਵੇਰਕਾ ,20 ਫ਼ਰਵਰੀ{ਪਰਮਜੀਤ ਸਿੰਘ ਬੱਗਾ }- ਵੇਰਕਾ ਵੱਲਾ ਰੋਡ 'ਤੇ ਅਸਲਾ ਡੀਪੂ ਕੋਲ ਇਕ ਮੈਰਿਜ ਪੈਲੇਸ ਦੀ ਰਸੋਈ 'ਚ ਸਲੰਡਰ ਫੱਟਣ ਨਾਲ ਹੋਏ ਹਾਦਸੇ 'ਚ ਪੈਲੇਸ ਦਾ ਅੰਦਰਲ ਹਿੱਸਾ ਸੜ ਕੇ ਰਾਖ
ਹਾਦਸੇ ਦੌਰਾਨ ਇਕ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ
. . .  1 day ago
ਤਰਨ ਤਾਰਨ, 20 ਫਰਵਰੀ (ਪਰਮਜੀਤ ਜੋਸ਼ੀ)-ਇੱਥੋਂ ਨਜ਼ਦੀਕ ਸਰਹਾਲੀ ਰੋਡ 'ਤੇ ਇਕ ਬੱਸ ਅਤੇ ਸਵਿਫ਼ਟ ਕਾਰ ਵਿਚ ਹੋਈ ਭਿਆਨਕ ਟੱਕਰ ਦੌਰਾਨ ਕਾਰ ਸਵਾਰ ਪੁਲਿਸ ਮੁਲਾਜ਼ਮ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਇਕ ਦੀ ਹੋਰ ...
ਸਾਉਦੀ ਅਰਬ ਭਾਰਤ 'ਚ ਨਿਵੇਸ਼ ਕਰੇਗਾ 100 ਅਰਬ ਡਾਲਰ ਦਾ ਨਿਵੇਸ਼ - ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 20 ਫਰਵਰੀ - ਸਾਉਦੀ ਅਰਬ ਭਾਰਤ 'ਚ 100 ਅਰਬ ਡਾਲਰ ਦਾ ਨਿਵੇਸ਼ ਕਰੇਗਾ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ...
ਯੇਦੀਯੁਰੱਪਾ ਵੱਲੋਂ ਆਡੀਓ ਟੇਪ ਦੇ ਦੋਸ਼ਾਂ ਦੀ ਐੱਫ.ਆਈ.ਆਰ ਖ਼ਾਰਜ ਕਰਨ ਲਈ ਪਟੀਸ਼ਨ
. . .  1 day ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਕਰਨਾਟਕ ਭਾਜਪਾ ਪ੍ਰਮੁੱਖ ਬੀ.ਐੱਸ.ਯੇਦੀਯੁਰੱਪਾ ਨੇ ਉਨ੍ਹਾਂ ਖ਼ਿਲਾਫ਼ ਆਡੀਓ ਟੇਪ ਦੇ ਦੋਸ਼ਾਂ ਦੀ ਦਰਜ ਐੱਫ.ਆਈ.ਆਰ...
ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ, 5 ਫਸੇ
. . .  1 day ago
ਸ਼ਿਮਲਾ, 20 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਕਿੱਨੌਰ ਜ਼ਿਲ੍ਹੇ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ ਹੋ ਗਈ, ਜਦਕਿ 5 ਜਵਾਨ ਫਸੇ ਹੋਏ ਹਨ। ਸਥਾਨਕ...
ਫ਼ਰਾਰ ਕਾਂਗਰਸੀ ਵਿਧਾਇਕ ਗ੍ਰਿਫ਼ਤਾਰ - ਗ੍ਰਹਿ ਮੰਤਰੀ ਕਰਨਾਟਕ
. . .  1 day ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਗ੍ਰਹਿ ਮੰਤਰੀ ਐਮ.ਬੀ ਪਾਟਿਲ ਨੇ ਦੱਸਿਆ ਕਿ ਫ਼ਰਾਰ ਕਾਂਗਰਸੀ ਵਿਧਾਇਕ ਜੇ.ਐਨ ਗਣੇਸ਼ ਨੂੰ ਪੁਲਿਸ ਨੇ ਗੁਜਰਾਤ ਦੇ ਸੋਮਨਾਥ ਤੋਂ ਗ੍ਰਿਫ਼ਤਾਰ...
ਸਮਾਂ ਆ ਗਿਆ ਹੈ ਧਾਰਾ 370 ਨੂੰ ਖ਼ਤਮ ਕਰਨ ਦਾ - ਰਾਜਪਾਲ ਰਾਜਸਥਾਨ
. . .  1 day ago
ਜੈਪੁਰ, 20 ਫਰਵਰੀ - ਰਾਜਸਥਾਨ ਦੇ ਰਾਜਪਾਲ ਕਲਿਆਣ ਸਿੰਘ ਦਾ ਕਹਿਣਾ ਹੈ ਕਿ ਧਾਰਾ 370 ਨੂੰ ਖ਼ਤਮ ਕਰਨ ਦਾ ਸਮਾਂ ਆ ਗਿਆ ਹੈ। ਕਿਉਂਕਿ ਇਹ ਵੱਖਵਾਦੀਆਂ ਨੂੰ ਉਤਸ਼ਾਹਿਤ...
ਰੂਹਾਨੀ ਰੰਗ 'ਚ ਰੰਗੀ 'ਪੰਜ ਤਖਤ ਐਕਸਪ੍ਰੈੱਸ' ਯਾਤਰਾ 'ਚ ਸ਼ਾਮਲ ਸ਼ਰਧਾਲੂ ਪਹੁੰਚੇ ਸ੍ਰੀ ਨਾਂਦੇੜ ਸਾਹਿਬ, ਦੇਖੋ ਤਸਵੀਰਾਂ
. . .  1 day ago
25 ਤੱਕ ਕਲਮ ਛੋੜ ਹੜਤਾਲ ਤੇ ਤਹਿਸੀਲ ਕਰਮਚਾਰੀ
. . .  1 day ago
ਖਮਾਣੋਂ, 20 ਫ਼ਰਵਰੀ (ਪਰਮਵੀਰ ਸਿੰਘ) - ਪੀ. ਐਮ. ਐਸ. ਯੂ ਪੰਜਾਬ ਦੇ ਸੱਦੇ ਤੇ ਤਹਿਸੀਲ ਕਰਮਚਾਰੀ 25 ਫ਼ਰਵਰੀ ਤੱਕ ਕਲਮ ਛੋੜ ਹਡ਼ਤਾਲ ਤੇ ਚਲੇ ਗਏ ਹਨ। ਮੰਗਾ ਨੂੰ ਲੈਕੇ...
ਪੰਜਾਬ ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ ਖੋਲ੍ਹੇਗਾ 'ਆਪ' ਦਾ ਯੂਥ ਵਿੰਗ
. . .  1 day ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੀ ਬੁਲਾਰੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਯੂਥ ਵਿੰਗ, ਪੰਜਾਬ ਦੇ ਪਿੰਡ-ਪਿੰਡ ਜਾ ਕੇ ਪੰਜਾਬ ਸਰਕਾਰ ਦੇ 2019-20 ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ .....
7 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਨੂੰ ਪੰਜ ਸੌ ਆਵਾਰਾ ਡੰਗਰ ਅਤੇ ਦੋ ਸੌ ਕੁੱਤੇ ਪੇਸ਼ ਕੀਤੇ ਜਾਣਗੇ- ਲੱਖੋਵਾਲ
. . .  1 day ago
ਚੰਡੀਗੜ੍ਹ, 20 ਫਰਵਰੀ (ਅਜਾਇਬ ਸਿੰਘ ਔਜਲਾ)- ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਕਿਸਾਨਾਂ ਲਈ ਮਾਰੂ ਨੀਤੀ ਵਿਰੁੱਧ ਅੱਜ ਕਿਸਾਨ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਲੱਖੋਵਾਲ ਦੇ ਪ੍ਰਧਾਨ ਸਰਦਾਰ ਅਜਮੇਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ
ਪੌਂਟੀ ਚੱਢਾ ਦੇ ਭਤੀਜੇ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਨਵੀਂ ਦਿੱਲੀ, 20 ਫਰਵਰੀ - ਪਟਿਆਲਾ ਹਾਊਸ ਕੋਰਟ ਨੇ ਪੌਂਟੀ ਚੱਢਾ ਦੇ ਭਤੀਜੇ ਆਸ਼ੀਸ਼ ਚੱਡਾ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ, ਜਿਸ ਨੂੰ ਕਿ 18 ਫਰਵਰੀ ਨੂੰ ਸੜਕ ਹਾਦਸਾ ਕਰਨ...
ਸੰਗਰੂਰ ਦੇ ਵਕੀਲਾਂ ਨੇ ਚੋਣ ਮੈਨੀਫੈਸਟੋ ਲਈ ਮੋਦੀ ਨੂੰ ਭੇਜੇ ਸੁਝਾਅ
. . .  1 day ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਕਈ ਵਕੀਲਾਂ ਨੇ ਅੱਜ ਸਾਬਕਾ ਪ੍ਰਧਾਨ ਗੁਰਬਿੰਦਰ ਸਿੰਘ ਚੀਮਾ ਦੀ ਅਗਵਾਈ 'ਚ 2019 ਦੀਆਂ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਬਣਾਉਣ ਲਈ ਸੁਝਾਅ ਭੇਜੇ ਹਨ। ਵਕੀਲਾਂ ਦੇ ਦੇਸ਼ ....
ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ - ਡਸਾਲਟ ਸੀ.ਈ.ਓ
. . .  1 day ago
ਨਵੀਂ ਦਿੱਲੀ, 20 ਫਰਵਰੀ - ਡਸਾਲਟ ਏਵੀਅਸ਼ਨ ਦੇ ਸੀ.ਈ.ਓ ਐਰਿਕ ਟ੍ਰੈਪਿਅਰ ਦਾ ਕਹਿਣਾ ਹੈ ਕਿ ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ। ਭਾਰਤ ਨੇ 36 ਜਹਾਜਾਂ ਦੀ ਬੇਨਤੀ ਕੀਤੀ...
ਜੈਪੁਰ ਜੇਲ੍ਹ 'ਚ ਕੈਦੀਆਂ ਵੱਲੋਂ ਪਾਕਿਸਤਾਨੀ ਕੈਦੀ ਦਾ ਕਤਲ
. . .  1 day ago
ਜੈਪੁਰ, 20 ਫਰਵਰੀ - ਜੈਪੁਰ ਦੀ ਕੇਂਦਰੀ ਜੇਲ੍ਹ 'ਚ ਸ਼ਕਰ ਉੱਪe ਨਾਂਅ ਦੇ ਇੱਕ ਪਾਕਿਸਤਾਨੀ ਕੈਦੀ ਦੀ ਮੌਤ ਹੋ ਗਈ। ਇਸ ਸਬੰਧੀ ਆਈ.ਜੀ ਜੇਲ੍ਹ ਰੁਪਿੰਦਰ ਸਿੰਘ ਨੇ ਦੱਸਿਆ ਕਿ...
ਵਿੱਤੀ ਤੌਰ 'ਤੇ ਮਜ਼ਬੂਤ ਹੋਣ 'ਤੇ ਮੁਲਾਜ਼ਮਾਂ ਸਮੇਤ ਹਰ ਵਰਗ ਦੀਆਂ ਮੰਗਾ ਕੀਤੀਆਂ ਜਾਣਗੀਆਂ ਪੂਰੀਆਂ - ਕੈਪਟਨ
. . .  1 day ago
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਲਈ ਪਾਸਪੋਰਟ ਦੀ ਜ਼ਰੂਰਤ ਨਹੀਂ - ਕੈਪਟਨ
. . .  1 day ago
ਪਾਕਿਸਤਾਨੀ ਨਿਸ਼ਾਨੇਬਾਜ਼ ਲੈਣਗੇ ਵਿਸ਼ਵ ਸ਼ੂਟਿੰਗ ਕੱਪ 'ਚ ਹਿੱਸਾ
. . .  1 day ago
ਹਾਈਕੋਰਟ ਦੀ ਇਕਹਿਰੀ ਬੈਂਚ ਵੱਲੋਂ 25 ਮਾਰਚ ਨੂੰ ਸੁਖਬੀਰ ਅਤੇ ਮਜੀਠੀਆ ਨੂੰ ਪੇਸ਼ ਹੋਣ ਦੇ ਹੁਕਮ
. . .  1 day ago
ਸੁਲਤਾਨਪੁਰ ਲੋਧੀ 'ਚ ਬਣੇਗਾ 'ਪਿੰਡ ਬਾਬਾ ਨਾਨਕ ਦਾ ਅਜਾਇਬ ਘਰ'- ਕੈਪਟਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਕੱਤਕ ਸੰਮਤ 549
ਵਿਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਰਥਿਕ ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫਰੈਂਕਲਿਨ ਰੂਜ਼ਵੈਲਟ

ਖੇਡ ਸੰਸਾਰ

ਸ੍ਰੀਲੰਕਾ ਿਖ਼ਲਾਫ਼ ਟੈਸਟ ਜਿੱਤ ਕੇ ਨੰਬਰ-1 ਬਣੇ ਰਹਿਣ 'ਤੇ ਧਿਆਨ-ਅਜਿੰਕਯਾ ਰਹਾਣੇ

ਕੋਲਕਾਤਾ, 14 ਨਵੰਬਰ (ਏਜੰਸੀ)- ਭਾਰਤ ਦੇ ਉਪ-ਕਪਤਾਨ ਅਜਿੰਕਯਾ ਰਹਾਣੇ ਨੇ ਅੱਜ ਕਿਹਾ ਕਿ ਸ੍ਰੀਲੰਕਾ ਿਖ਼ਲਾਫ਼ ਲੜੀ ਲਈ ਭਾਰਤੀ ਟੀਮ ਦਾ ਧਿਆਨ ਟੈਸਟ ਮੈਚਾਂ ਨੂੰ ਜਿੱਤ ਕੇ ਨੰਬਰ ਇਕ ਦਾ ਤਾਜ ਬਰਕਰਾਰ ਰੱਖਣ 'ਤੇ ਹੈ | ਜ਼ਿਕਰਯੋਗ ਹੈ ਕਿ ਇਸੇ ਸਾਲ ਸ੍ਰੀਲੰਕਾ ਦੌਰੇ 'ਤੇ ਗਈ ...

ਪੂਰੀ ਖ਼ਬਰ »

ਬੈਂਗਲੁਰੂ ਐਫ਼.ਸੀ. ਦੇ ਬਰਾਂਡ ਅੰਬੈਸਡਰ ਬਣੇ ਦ੍ਰਾਵਿੜ

ਬੇਂਗਲੁਰੂ, 14 ਨਵੰਬਰ (ਏਜੰਸੀ)- ਹੀਰੋ ਇੰਡੀਅਨ ਸੁਪਰ ਲੀਗ (ਆਈ.ਐਸ.ਐਲ) ਦੇ ਚੌਥੇ ਸੀਜ਼ਨ ਦੀ ਸ਼ੁਰੂਆਤ ਨੂੰ ਸਿਰਫ਼ ਤਿੰਨ ਦਿਨ ਰਹਿੰਦੇ ਹਨ ਤੇ ਬੇਂਗਲੁਰੂ ਐਫ਼.ਸੀ. ਨੇ ਭਾਰਤ ਦੇ ਸਾਬਕਾ ਕਪਤਾਨ ਰਾਹੁਲ ਦ੍ਰਾਵਿੜ ਨੂੰ ਆਪਣੇ ਬਰਾਂਡ ਅੰਬੈਸਡਰ ਦੇ ਰੂਪ 'ਚ ਪੇਸ਼ ਕੀਤਾ ਹੈ | ...

ਪੂਰੀ ਖ਼ਬਰ »

ਅਸ਼ਵਿਨੀ ਤੇ ਸਤਵਿਕਸਾਈਰਾਜ ਦੀ ਜੋੜੀ ਮਿਕਸ ਡਬਲਜ਼ ਦੇ ਮੁੱਖ ਡਰਾਅ 'ਚ

ਫੁਜੋਓ (ਚੀਨ), 14 ਨਵੰਬਰ (ਏਜੰਸੀ)- ਅਸ਼ਵਿਨੀ ਪੋਨੰਪਾ ਤੇ ਸਤਵਿਕਸਾਈਰਾਜ ਰੰਕੀਰੈਡੀ ਦੀ ਭਾਰਤੀ ਮਿਕਸ ਡਬਲਜ਼ ਜੋੜੀ ਨੇ ਕੁਆਲੀਫਾਇੰਗ ਮੁਕਾਬਲਿਆਂ 'ਚ 2 ਮੈਚ ਜਿੱਤ ਕੇ ਚੀਨ ਓਪਨ ਸੁਪਰ ਸੀਰੀਜ਼ ਪ੍ਰੀਮੀਅਰ ਬੈਡਮਿੰਟਨ ਟੂਰਨਾਮੈਂਟ ਦੇ ਮੁੱਖ ਡਰਾਅ 'ਚ ਜਗ੍ਹਾ ਬਣਾਈ | ...

ਪੂਰੀ ਖ਼ਬਰ »

ਪੰਜਾਬ ਕੌਮੀ ਕਿ੍ਕਟ ਚੈਂਪੀਅਨਸ਼ਿਪ ਦੇ ਕੁਆਰਟਰ ਫਾਈਨਲ 'ਚ ਪੁੱਜਿਆ

ਪਟਿਆਲਾ, 14 ਨਵੰਬਰ (ਚਹਿਲ)-ਕਰਨਲ ਸੀ.ਕੇ. ਨਾਇਡੂ ਕੌਮੀ ਕਿ੍ਕਟ ਚੈਂਪੀਅਨਸ਼ਿਪ ਦੇ ਲੀਗ ਮੈਚਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਦੀ ਟੀਮ ਨੇ ਕੁਆਰਟਰ ਫਾਈਨਲ 'ਚ ਪੁੱਜਣ ਦਾ ਮਾਣ ਪ੍ਰਾਪਤ ਕੀਤਾ ਹੈ | ਆਖ਼ਰੀ ਲੀਗ ਮੈਚ 'ਚ ਪੰਜਾਬ ਨੇ ਮਹਾਰਾਸ਼ਟਰ ਨੂੰ 232 ਦੌੜਾਂ ਨਾਲ ...

ਪੂਰੀ ਖ਼ਬਰ »

ਜੀ.ਐਨ.ਡੀ.ਯੂ. ਨੇ ਕੁਲ ਹਿੰਦ ਅੰਤਰ 'ਵਰਸਿਟੀ ਸ਼ੂਟਿੰਗ ਪ੍ਰਤੀਯੋਗਤਾ ਜਿੱਤੀ

ਅੰਮਿ੍ਤਸਰ, 14 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਈ ਗਈ ਔਰਤਾਂ-ਮਰਦਾਂ ਦੀ ਕੁਲ ਹਿੰਦ ਅੰਤਰ 'ਵਰਸਿਟੀ 10 ਮੀਟਰ ਏਅਰ ਪਿਸਟਲ ਅਤੇ 10 ਮੀਟਰ ਏਅਰ ਰਾਈਫਲ ਪ੍ਰਤੀਯੋਗਤਾ ਅੱਜ ਸਮਾਪਤ ਹੋ ਗਈ | ਮੇਜ਼ਬਾਨ ਜੀ.ਐਨ.ਡੀ.ਯੂ. ਦੀ ਟੀਮ ਨੇ ਇਸ ...

ਪੂਰੀ ਖ਼ਬਰ »

ਮੋਗਾ ਦੀ ਖੁਸ਼ਪ੍ਰੀਤ ਕੌਰ ਬਣੀ ਤਾਇਕਵਾਂਡੋ ਖੇਡ 'ਚ ਨੈਸ਼ਨਲ ਚੈਂਪੀਅਨ

ਮੋਗਾ, 14 ਨਵੰਬਰ (ਸੁਰਿੰਦਰਪਾਲ ਸਿੰਘ)-ਤਾਇਕਵਾਂਡੋ ਖੇਡ ਦੀ ਨੈਸ਼ਨਲ ਚੈਂਪੀਅਨ ਖੁਸ਼ਪ੍ਰੀਤ ਕੌਰ ਨੂੰ ਮੋਗਾ ਵਿਖੇ ਸਨਮਾਨਿਤ ਕਰਦੇ ਹੋਏ ਬਰਜਿੰਦਰ ਸਿੰਘ ਮੱਖਣ ਬਰਾੜ ਪ੍ਰਧਾਨ ਤਾਇਕਵਾਂਡੋ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਨੇ ਦੱਸਿਆ ਕਿ ਉੜੀਸਾ ਸਟੇਟ ਦੇ ...

ਪੂਰੀ ਖ਼ਬਰ »

ਸੰਗਰੂਰ ਦੀਆਂ ਕੁੜੀਆਂ ਨੇ ਜਿੱਤੀ ਪੰਜਾਬ ਕਬੱਡੀ ਚੈਂਪੀਅਨਸ਼ਿਪ

ਧਰਮਗੜ੍ਹ, 14 ਨਵੰਬਰ (ਗੁਰਜੀਤ ਸਿੰਘ ਚਹਿਲ)- ਸਰਕਲ ਧਰਮਗੜ੍ਹ ਅਧੀਨ ਪੈਂਦੇ ਪਿੰਡ ਫਲੇੜਾ ਦੀਆਂ ਖਿਡਾਰਨਾਂ ਦੀ ਚੰਗੀ ਖੇਡ ਦੀ ਬਦੌਲਤ ਸੰਗਰੂਰ ਜ਼ਿਲ੍ਹੇ ਨੇ ਸਰਕਲ ਸਟਾਇਲ ਕਬੱਡੀ 'ਚ ਪੰਜਾਬ ਭਰ ਦੇ ਜ਼ਿਲਿ੍ਹਆਂ ਵਿਚੋਂ ਆਈਆਂ ਖਿਡਾਰਨਾਂ ਨੂੰ ਪਛਾੜ ਕੇ ਪਹਿਲਾ ਸਥਾਨ ...

ਪੂਰੀ ਖ਼ਬਰ »

ਏਸ਼ੀਆ ਰਗਬੀ ਚੈਂਪੀਅਨਸ਼ਿਪ 'ਚ ਭਾਗ ਲਵੇਗਾ ਭਾਰਤ

ਮੁੰਬਈ, 14 ਨਵੰਬਰ (ਏਜੰਸੀ)- ਭਾਰਤੀ ਪੁਰਸ਼ ਰਗਬੀ ਟੀਮ ਤਾਈਵਾਨ 'ਚ 15 ਤੋਂ 18 ਨਵੰਬਰ ਤੱਕ ਹੋਣ ਵਾਲੀ ਏਸ਼ੀਆ ਚੈਂਪੀਅਨਸ਼ਿਪ ਡਿਵੀਜਨ ਟੂ ਰਗਬੀ 16 'ਚ ਭਾਗ ਲਵੇਗੀ | ਭਾਰਤੀ ਟੀਮ ਭਾਰਤੀ ਰਗਬੀ ਫੁੱਟਬਾਲ ਐਸੋਸੀਏਸ਼ਨ ਦੀ ਦੇਖਰੇਖ 'ਚ ਇਹ ਟੂਰਨਾਮੈਂਟ ਖੇਡੇਗੀ | ਇਸ 'ਚ ...

ਪੂਰੀ ਖ਼ਬਰ »

ਬੰਗਲਾਦੇਸ਼ ਤੋਂ ਹਾਰ ਕੇ ਭਾਰਤ ਅੰਡਰ-19 ਏਸ਼ੀਆ ਕੱਪ 'ਚੋਂ ਬਾਹਰ

ਨਵੀਂ ਦਿੱਲੀ, 14 ਨਵੰਬਰ (ਏਜੰਸੀ)- ਅੰਡਰ-19 ਏਸ਼ੀਆ ਕੱਪ ਦੀ ਸਾਬਕਾ ਜੇਤੂ ਭਾਰਤੀ ਟੀਮ ਇਸ ਵਾਰੀ ਟੂਰਨਾਮੈਂਟ ਦੇ ਸ਼ੁਰੂਆਤੀ ਦੌਰ 'ਚੋਂ ਹੀ ਬਾਹਰ ਹੋ ਗਈ ਹੈ | ਬੀਤੇ 3 ਦਿਨਾਂ 'ਚ ਭਾਰਤ ਨੂੰ ਅੱਜ ਦੂਸਰੀ ਹਾਰ ਦਾ ਸਾਹਮਣਾ ਕਰਨਾ ਪਿਆ | ਨਿਪਾਲ ਤੋਂ ਹਾਰਨ ਤੋਂ ਬਾਅਦ ਭਾਰਤੀ ...

ਪੂਰੀ ਖ਼ਬਰ »

ਆਸਟ੍ਰੇਲੀਆ ਿਖ਼ਲਾਫ਼ ਹਮਲਾਵਰ ਤਰੀਕੇ ਨਾਲ ਖੇਡਾਂਗੇ-ਰੂਟ

ਟਾਊਨਸਵਿਲੇ, 14 ਨਵੰਬਰ (ਏਜੰਸੀ)- ਇੰਗਲੈਂਡ ਤੇ ਆਸਟ੍ਰੇਲੀਆ ਵਿਚਕਾਰ ਹੋਣ ਵਾਲੀ ਪ੍ਰਸਿੱਧ ਐਸ਼ੇਜ਼ ਲੜੀ ਤੋਂ ਪਹਿਲਾਂ ਦੋਨਾਂ ਟੀਮਾਂ ਵਿਚਕਾਰ ਬਿਆਨਬਾਜ਼ੀ ਦਾ ਦੌਰ ਸਿਖ਼ਰ 'ਤੇ ਹੈ | ਇਸੇ ਸਬੰਧ 'ਚ ਇੰਗਲੈਡ ਦੇ ਕਪਤਾਨ ਜੋਏ ਰੂਟ ਨੇ ਆਸਟ੍ਰੇਲੀਆ ਿਖ਼ਲਾਫ਼ ਹਮਲਾਵਰ ਤਰੀਕੇ ਨਾਲ ਖੇਡਣ ਦੀ ਗੱਲ ਆਖੀ ਹੈ | ਰੂਟ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਉਸ ਹਮਲਾਵਰ ਕ੍ਰਿਕਟ ਲਈ ਤਿਆਰ ਹੈ ਜੋ ਉਸ ਨੇ ਚਾਰ ਸਾਲ ਪਹਿਲਾਂ ਖੇਡੀ ਸੀ | ਉਨ੍ਹਾਂ ਆਸਟ੍ਰੇਲੀਆਈ ਗੇਂਦਬਾਜ਼ੀ ਤੋਂ ਇੰਗਲੈਂਡ ਟੀਮ ਦੇ ਡਰ ਦੀਆਂ ਖ਼ਬਰਾਂ ਨੂੰ ਬਕਵਾਸ ਦੱਸਿਆ | ਇਕ ਖੇਡ ਵੈੱਬਸਾਇਟ ਨੂੰ ਦਿੱਤੇ ਬਿਆਨ 'ਚ ਰੂਟ ਨੇ ਕਿਹਾ ਕਿ ਕਈ ਤਰ੍ਹਾਂ ਦੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ ਕੁਝ ਵਧੀਆਂ ਤੇ ਕੁਝ ਬਕਵਾਸ | ਪਿਛਲੇ ਸਾਲ ਸਾਨੂੰ ਕੁਝ ਪ੍ਰੇਸ਼ਾਨੀ ਹੋਈ ਸੀ ਪਰ ਇਸ ਵਾਰੀ ਅਸੀਂ ਇਸ ਨਾਲ ਨਜਿੱਠਣ ਲਈ ਤਿਆਰ ਹਾਂ | ਉਨ੍ਹਾਂ ਕਿਹਾ ਕਿ ਅਸੀਂ ਕਿਸੇ ਤਰ੍ਹਾਂ ਦੀ ਵੀ ਸਥਿਤੀ ਲਈ ਤਿਆਰ ਹਾਂ | ਉਨ੍ਹਾਂ ਕਿਹਾ ਕਿ ਇੰਗਲੈਂਡ ਦੇ ਨਜ਼ਰੀਏ ਨਾਲ ਡਰ ਸ਼ਬਦ ਸਹੀ ਨਹੀਂ ਹੈ, ਸ਼ਾਇਦ ਸਨਮਾਨ ਸਹੀ ਸ਼ਬਦ ਹੈ | ਉਨ੍ਹਾਂ ਦੀ ਗੇਂਦਬਾਜ਼ੀ ਬਹੁਤ ਵਧੀਆ ਹੈ ਪਰ ਸਾਡੀ ਟੀਮ 'ਚ ਕਾਫ਼ੀ ਸਮਰੱਥਾ ਹੈ |


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX