ਤਾਜਾ ਖ਼ਬਰਾਂ


ਪੁਲਵਾਮਾ ਹਮਲੇ ਦੇ ਦੁਖ 'ਚ ਵਿਰਾਟ ਕੋਹਲੀ ਨੇ ਖੇਡ ਸਨਮਾਨ ਸਮਾਰੋਹ ਕੀਤਾ ਰੱਦ
. . .  1 day ago
ਨਵੀਂ ਦਿੱਲੀ, 16 ਫਰਵਰੀ - ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਪੁਲਵਾਮਾ 'ਚ ਅੱਤਵਾਦੀ ਹਮਲੇ ਦੇ ਚੱਲਦਿਆਂ ਅੱਜ ਸਨਿੱਚਰਵਾਰ ਨੂੰ ਹੋਣ ਵਾਲੇ ਆਰਪੀ-ਐਸਜੀ ਭਾਰਤੀ ਖੇਲ ਸਨਮਾਨ ...
ਕੈਪਟਨ ਅਮਰਿੰਦਰ ਸਿੰਘ ਭਲਕੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿੰਡ ਰੌਲੀ ਪੁੱਜਣਗੇ
. . .  1 day ago
ਨੂਰਪੁਰ ਬੇਦੀ ,16 ਫਰਵਰੀ (ਹਰਦੀਪ ਸਿੰਘ ਢੀਂਡਸਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ 17 ਫਰਵਰੀ ਨੂੰ ਬਾਅਦ ਦੁਪਹਿਰ ਤਿੰਨ ਵਜੇ ਨੂਰਪੁਰ ਬੇਦੀ ਬਲਾਕ ਦੇ ਪਿੰਡ ਰੌਲੀ ਵਿਖੇ ਪੁੱਜ ...
ਸ਼ਹੀਦ ਦੇ ਅੰਤਿਮ ਸਸਕਾਰ ਮੌਕੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਦਿੱਤੀ ਸ਼ਰਧਾਂਜਲੀ
. . .  1 day ago
ਸ਼ਿਮਲਾ, 16 ਫਰਵਰੀ - ਪੁਲਵਾਮਾ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਹਿਮਾਚਲ ਪ੍ਰਦੇਸ਼ ਦੇ ਜਵਾਨ ਕਾਂਸਟੇਬਲ ਤਿਲਕ ਰਾਜ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਧੇਵਾ (ਕਾਂਗੜਾ) ਵਿਖੇ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਕੇਂਦਰੀ ਮੰਤਰੀ ਜੇ.ਪੀ. ਨੱਢਾ ਤੇ ਹਿਮਾਚਲ ਪ੍ਰਦੇਸ਼ ਦੇ...
ਕੈਬਨਿਟ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਪਸ਼ੂ ਹਸਪਤਾਲ ਨੂੰ ਦਿੱਤਾ 26 ਲੱਖ
. . .  1 day ago
ਤਪਾ ਮੰਡੀ, 16 ਫਰਵਰੀ (ਵਿਜੇ ਸ਼ਰਮਾ) - ਤਪਾ ਮੰਡੀ ਦੇ ਜੰਮਪਲ ਤੇ ਪੰਜਾਬ ਦੇ ਪਸ਼ੂ ਪਾਲਕ ਤੇ ਡੇਅਰੀ ਵਿਕਾਸ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਆਪਣੇ ਕੋਟੇ ਵਿਚੋਂ ਤਪਾ ਦੇ ਪਸ਼ੂ ਹਸਪਤਾਲ ਨੂੰ 26 ਲੱਖ ਰੁਪਏ ਦਿੰਦੇ ਹੋਏ ਕਿਹਾ ਕਿ ਤਪਾ ਦਾ ਪਸ਼ੂ ਹਸਪਤਾਲ ਇਕ...
ਪੋਖਰਨ 'ਚ ਭਾਰਤੀ ਹਵਾਈ ਫੌਜ ਵਲੋਂ ਜੋਰਦਾਰ ਅਭਿਆਸ
. . .  1 day ago
ਪੋਖਰਨ, 16 ਫਰਵਰੀ - ਭਾਰਤੀ ਹਵਾਈ ਫੌਜ ਵਲੋਂ ਅੱਜ ਰਾਜਸਥਾਨ 'ਚ ਪੋਖਰਨ ਰੇਂਜ ਵਿਖੇ ਜੋਰਦਾਰ ਅਭਿਆਸ ਕੀਤਾ ਗਿਆ। ਇਸ ਅਭਿਆਸ ਵਾਯੂ ਸ਼ਕਤੀ 2019 ਤਹਿਤ ਕੀਤਾ...
ਆਈ.ਈ.ਡੀ. ਧਮਾਕੇ ਕਾਰਨ ਮੇਜਰ ਸ਼ਹੀਦ
. . .  1 day ago
ਜੰਮੂ, 16 ਫਰਵਰੀ - ਰਾਜੌਰੀ ਜ਼ਿਲ੍ਹੇ 'ਚ ਪੈਂਦੀ ਲਾਈਨ ਆਫ਼ ਕੰਟਰੋਲ 'ਤੇ ਆਈ.ਈ.ਡੀ. ਧਮਾਕਾ ਹੋਣ ਕਾਰਨ ਇਕ ਮੇਜਰ ਦੇ ਸ਼ਹੀਦ ਹੋ ਗਿਆ ਹੈ ਤੇ ਇਕ ਜਵਾਨ ਜ਼ਖਮੀ ਹੋਇਆ ਹੈ। ਇਹ ਧਮਾਕਾ ਪੁਲਵਾਮਾ ਹਮਲੇ ਦੇ ਦੋ ਦਿਨ ਬਾਅਦ ਹੋਇਆ...
ਬੈਂਕ ਅਧਿਕਾਰੀਆਂ ਨੇ ਬੱਚੇ ਕੀਤੇ ਘਰ 'ਚ ਕੈਦ
. . .  1 day ago
ਬੰਗਾ, 16 ਫਰਵਰੀ (ਜਸਬੀਰ ਸਿੰਘ ਨੂਰਪੁਰ) - ਬੰਗਾ ਵਿਖੇ ਨੈਸ਼ਨਲ ਬੈਂਕ ਦੇ ਅਧਿਕਾਰੀਆਂ ਨੇ ਇਕ ਕਰਜ਼ੇ ਨੂੰ ਸਮੇਂ ਸਿਰ ਨਾ ਮੋੜਨ ਦੇ ਮਾਮਲੇ 'ਚ ਤਿੰਨ ਘੰਟੇ ਬੱਚੇ ਘਰ ਵਿਚ ਕੈਦ ਕੀਤੇ। ਬੈਂਕ ਦੇ ਅਧਿਕਾਰੀਆਂ ਵਲੋਂ ਤਾਲਾ ਲਗਾ ਕੇ ਘਰ ਨੂੰ ਸੀਲ ਕੀਤਾ ਗਿਆ। ਡੀ.ਐਸ.ਪੀ. ਬੰਗਾ ਵਲੋਂ ਤਾਲਾ...
ਐਮੀ ਵਿਰਕ ਤੇ ਰਣਜੀਤ ਬਾਵਾ ਵਲੋਂ ਸ਼ਹੀਦ ਜਵਾਨਾਂ ਨੂੰ ਮਦਦ ਦੇਣ ਦਾ ਐਲਾਨ
. . .  1 day ago
ਚੰਡੀਗੜ੍ਹ, 16 ਫਰਵਰੀ - ਪੰਜਾਬੀ ਕਲਾਕਾਰ ਐਮੀ ਵਿਰਕ ਤੇ ਰਣਜੀਤ ਬਾਵਾ ਨੇ ਪੰਜਾਬ ਦੇ ਸ਼ਹੀਦ ਹੋਏ ਜਵਾਨਾਂ ਲਈ ਢਾਈ-ਢਾਈ ਲੱਖ ਰੁਪਏ ਦੀ ਮਦਦ ਦੇਣ ਦਾ ਐਲਾਨ ਕੀਤਾ...
ਅਮਿਤਾਭ ਬੱਚਨ ਨੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇਣ ਦਾ ਕੀਤਾ ਐਲਾਨ
. . .  1 day ago
ਚੰਡੀਗੜ੍ਹ, 16 ਫਰਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐੱਫ. ਦੇ ਜਵਾਨਾਂ 'ਤੇ ਹੋਏ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ 40 ਜਵਾਨਾਂ ਦੇ ਪਰਿਵਾਰਾਂ ਨੂੰ ਫ਼ਿਲਮ ਅਦਾਕਾਰ ਅਮਿਤਾਭ ਬੱਚਨ ਨੇ 5-5 ਲੱਖ ਰੁਪਏ ਦੇਣ ਦਾ ਐਲਾਨ
ਕਸ਼ਮੀਰ ਆਧਾਰਿਤ ਡਰਾਈਵਰਾਂ ਅਤੇ ਵਾਹਨਾਂ 'ਤੇ ਹਮਲੇ ਬਾਰੇ ਅਫ਼ਵਾਹਾਂ ਹਨ ਝੂਠੀਆਂ 'ਤੇ ਬੇਬੁਨਿਆਦ- ਐੱਸ.ਐੱਸ.ਪੀ
. . .  1 day ago
ਊਧਮਪੁਰ, 16 ਫਰਵਰੀ- ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਊਧਮਪੁਰ ਵਿਖੇ ਕਸ਼ਮੀਰ ਆਧਾਰਿਤ ਡਰਾਈਵਰਾਂ ਅਤੇ ਵਾਹਨਾਂ 'ਤੇ ਹਮਲੇ ਬਾਰੇ ਅਫ਼ਵਾਹਾਂ ਫੈਲ ਰਹੀਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਊਧਮ ਪੁਰ ਦੇ ਐੱਸ.ਐੱਸ.ਪੀ ਨੇ ਦੱਸਿਆ ਕਿ ਇਹ .....
ਰਿਲਾਇੰਸ ਫਾਊਂਡੇਸ਼ਨ ਪੁਲਵਾਮਾ ਹਮਲੇ 'ਚ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੀ ਚੁੱਕੇਗੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 16 ਫਰਵਰੀ- ਰਿਲਾਇੰਸ ਫਾਊਂਡੇਸ਼ਨ ਨੇ ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੇ ਬੱਚਿਆ ਦੇ ਪਾਲਣ-ਪੋਸ਼ਣ, ਉਨ੍ਹਾਂ ਦੀ ਪੜਾਈ ਤੋਂ ਲੈ ਕੇ ਨੌਕਰੀ ਅਤੇ ਨਾਲ-ਨਾਲ ਪਰਿਵਾਰ ਦੀ ਰੋਜ਼ੀ ਰੋਟੀ ਚੁੱਕਣ ਦਾ ਐਲਾਨ...
550 ਸਾਲਾ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਦਲੇਰ ਮਹਿੰਦੀ ਵੱਲੋਂ ਗਾਏ ਸ਼ਬਦ ਨੂੰ ਭਾਈ ਲੌਂਗੋਵਾਲ ਨੇ ਕੀਤਾ ਰਿਲੀਜ਼
. . .  1 day ago
ਅੰਮ੍ਰਿਤਸਰ, 16 ਫਰਵਰੀ (ਜਸਵੰਤ ਸਿੰਘ ਜੱਸ)--ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁ: ਪ੍ਰ: ਕਮੇਟੀ ਵੱਲੋਂ ਪ੍ਰਸਿੱਧ ਪੰਜਾਬੀ ਗਾਇਕ ਦਲੇਰ ਮਹਿੰਦੀ ਦੀ ਆਵਾਜ਼ 'ਚ ਗੁਰਬਾਣੀ ਸ਼ਬਦ ਰਿਕਾਰਡ ਕਰਵਾਇਆ ....
ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਅਧੀਨ ਆਉਂਦੇ 6 ਥਾਣਿਆਂ ਦੇ ਮੁਖੀਆਂ ਦੇ ਹੋਏ ਤਬਾਦਲੇ
. . .  1 day ago
ਅਜਨਾਲਾ, 16 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਵੱਲੋਂ 20 ਫਰਵਰੀ ਤੱਕ ਤਬਾਦਲੇ ਕਰਨ ਦੀ ਪ੍ਰਕਿਰਿਆ ਮੁਕੰਮਲ ਕਰਨ ਦੇ ਕੀਤੇ ਹੁਕਮਾਂ ਤੋਂ ਬਾਅਦ ਅੱਜ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਐੱਸ.ਐੱਸ.ਪੀ ਵੱਲੋਂ ਵੱਖ-ਵੱਖ .....
'ਦ ਕਪਿਲ ਸ਼ਰਮਾ ਸ਼ੋਅ' ਤੋਂ ਹਟਾਏ ਗਏ ਨਵਜੋਤ ਸਿੱਧੂ
. . .  1 day ago
ਨਵੀਂ ਦਿੱਲੀ, 16 ਫਰਵਰੀ- ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਨੂੰ ਲੈ ਕੇ ਦਿੱਤੇ ਗਏ ਬਿਆਨ ਕਾਰਨ ਨਵਜੋਤ ਸਿੰਘ ਸਿੱਧੂ ਨੂੰ 'ਦ ਕਪਿਲ ਸ਼ਰਮਾ ਸ਼ੋਅ' ਤੋਂ ਬਾਹਰ ਕਰ ਦਿੱਤਾ ਗਿਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਸਿੱਧੂ ਵੱਲੋਂ ਦਿੱਤੇ ਗਏ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਸ਼ਹੀਦ ਤਿਲਕ ਰਾਜ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਸ਼ਿਮਲਾ, 16 ਫਰਵਰੀ (ਡਿੰਪਲ)- ਜੰਮੂ-ਕਸ਼ਮੀਰ ਦੇ ਪੁਲਵਾਮਾ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਜਵਾਨ ਤਿਲਕ ਰਾਜ ਨੂੰ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਸ਼ਰਧਾਂਜਲੀ ਦਿੱਤੀ। ਜਾਣਕਾਰੀ ਲਈ ਦੱਸ ਦੇਈਏ ਕਿ ਮੁੱਖ ਮੰਤਰੀ ਨੇ ਅੱਜ ਕਾਂਗੜਾ ....
ਫ਼ੌਜ ਦੇ ਜਵਾਨਾਂ 'ਤੇ ਹਮਲਾ ਕਰਵਾਉਣ ਵਾਲੇ ਪਾਕਿ ਦੇ ਖ਼ਿਲਾਫ਼ ਕੇਂਦਰ ਸਰਕਾਰ ਕਰੇ ਸਖ਼ਤ ਕਾਰਵਾਈ- ਬੇਦੀ
. . .  1 day ago
ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਤਾਮਿਲਨਾਡੂ ਦੇ ਜਵਾਨ ਨੂੰ ਰੱਖਿਆ ਮੰਤਰੀ ਨੇ ਦਿੱਤੀ ਸ਼ਰਧਾਂਜਲੀ
. . .  1 day ago
ਰਾਬਰਟ ਵਾਡਰਾ ਨੂੰ ਰਾਹਤ, 2 ਮਾਰਚ ਤੱਕ ਅੰਤਰਿਮ ਜ਼ਮਾਨਤ ਬਰਕਰਾਰ
. . .  1 day ago
ਪਿੰਡ ਗੰਡੀ ਵਿੰਡ ਧੱਤਲ ਵਿਖੇ ਸ਼ਹੀਦ ਸੁਖਜਿੰਦਰ ਸਿੰਘ ਦਾ ਸਰਕਾਰੀ ਸਨਮਾਨ ਨਾਲ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਦਿੱਲੀ ਹਾਈਕੋਰਟ 'ਚ ਲੱਗੀ ਭਿਆਨਕ ਅੱਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਕੱਤਕ ਸੰਮਤ 549
ਵਿਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਰਥਿਕ ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫਰੈਂਕਲਿਨ ਰੂਜ਼ਵੈਲਟ

ਖੇਡ ਸੰਸਾਰ

ਸ੍ਰੀਲੰਕਾ ਿਖ਼ਲਾਫ਼ ਟੈਸਟ ਜਿੱਤ ਕੇ ਨੰਬਰ-1 ਬਣੇ ਰਹਿਣ 'ਤੇ ਧਿਆਨ-ਅਜਿੰਕਯਾ ਰਹਾਣੇ

ਕੋਲਕਾਤਾ, 14 ਨਵੰਬਰ (ਏਜੰਸੀ)- ਭਾਰਤ ਦੇ ਉਪ-ਕਪਤਾਨ ਅਜਿੰਕਯਾ ਰਹਾਣੇ ਨੇ ਅੱਜ ਕਿਹਾ ਕਿ ਸ੍ਰੀਲੰਕਾ ਿਖ਼ਲਾਫ਼ ਲੜੀ ਲਈ ਭਾਰਤੀ ਟੀਮ ਦਾ ਧਿਆਨ ਟੈਸਟ ਮੈਚਾਂ ਨੂੰ ਜਿੱਤ ਕੇ ਨੰਬਰ ਇਕ ਦਾ ਤਾਜ ਬਰਕਰਾਰ ਰੱਖਣ 'ਤੇ ਹੈ | ਜ਼ਿਕਰਯੋਗ ਹੈ ਕਿ ਇਸੇ ਸਾਲ ਸ੍ਰੀਲੰਕਾ ਦੌਰੇ 'ਤੇ ਗਈ ...

ਪੂਰੀ ਖ਼ਬਰ »

ਬੈਂਗਲੁਰੂ ਐਫ਼.ਸੀ. ਦੇ ਬਰਾਂਡ ਅੰਬੈਸਡਰ ਬਣੇ ਦ੍ਰਾਵਿੜ

ਬੇਂਗਲੁਰੂ, 14 ਨਵੰਬਰ (ਏਜੰਸੀ)- ਹੀਰੋ ਇੰਡੀਅਨ ਸੁਪਰ ਲੀਗ (ਆਈ.ਐਸ.ਐਲ) ਦੇ ਚੌਥੇ ਸੀਜ਼ਨ ਦੀ ਸ਼ੁਰੂਆਤ ਨੂੰ ਸਿਰਫ਼ ਤਿੰਨ ਦਿਨ ਰਹਿੰਦੇ ਹਨ ਤੇ ਬੇਂਗਲੁਰੂ ਐਫ਼.ਸੀ. ਨੇ ਭਾਰਤ ਦੇ ਸਾਬਕਾ ਕਪਤਾਨ ਰਾਹੁਲ ਦ੍ਰਾਵਿੜ ਨੂੰ ਆਪਣੇ ਬਰਾਂਡ ਅੰਬੈਸਡਰ ਦੇ ਰੂਪ 'ਚ ਪੇਸ਼ ਕੀਤਾ ਹੈ | ...

ਪੂਰੀ ਖ਼ਬਰ »

ਅਸ਼ਵਿਨੀ ਤੇ ਸਤਵਿਕਸਾਈਰਾਜ ਦੀ ਜੋੜੀ ਮਿਕਸ ਡਬਲਜ਼ ਦੇ ਮੁੱਖ ਡਰਾਅ 'ਚ

ਫੁਜੋਓ (ਚੀਨ), 14 ਨਵੰਬਰ (ਏਜੰਸੀ)- ਅਸ਼ਵਿਨੀ ਪੋਨੰਪਾ ਤੇ ਸਤਵਿਕਸਾਈਰਾਜ ਰੰਕੀਰੈਡੀ ਦੀ ਭਾਰਤੀ ਮਿਕਸ ਡਬਲਜ਼ ਜੋੜੀ ਨੇ ਕੁਆਲੀਫਾਇੰਗ ਮੁਕਾਬਲਿਆਂ 'ਚ 2 ਮੈਚ ਜਿੱਤ ਕੇ ਚੀਨ ਓਪਨ ਸੁਪਰ ਸੀਰੀਜ਼ ਪ੍ਰੀਮੀਅਰ ਬੈਡਮਿੰਟਨ ਟੂਰਨਾਮੈਂਟ ਦੇ ਮੁੱਖ ਡਰਾਅ 'ਚ ਜਗ੍ਹਾ ਬਣਾਈ | ਅਸ਼ਵਿਨੀ ਤੇ ਸਤਵਿਕਸਾਈਰਾਜ ਨੇ ਪਹਿਲੇ ਪੜਾਅ 'ਚ ਲੀ ਝੀ ਹੁਅਈ ਤੇ ਵੂ ਟੀ ਜੁੰਗ ਦੀ ਚੀਨੀ ਤਾਈਪੇ ਦੀ ਜੋੜੀ ਨੂੰ 24-22, 27-7 ਨਾਲ ਹਰਾਉਣ ਤੋਂ ਬਾਅਦ ਨਿਕਲਾਸ ਨੋਹਰ ਤੇ ਸਾਰਾ ਥਿਗੇਸਨ ਦੀ ਡੈਨਮਾਰਕ ਦੀ ਜੋੜੀ ਨੂੰ 21-16, 19-21, 22-20 ਨਾਲ ਹਰਾਇਆ | ਭਾਰਤੀ ਜੋੜੀ ਨੇ ਮੁੱਖ ਡਰਾਅ ਦੇ ਪਹਿਲੇ ਪੜਾਅ 'ਚ ਮਾਥਿਆਸ ਕ੍ਰਿਸਟੇਨਸਨ ਤੇ ਕ੍ਰਿਸਟੀਨਾ ਪੇਡਰਸਨ ਦੀ ਡੈਨਮਾਰਕ ਦੀ ਜੋੜੀ ਨਾਲ ਖੇਡਣਾ ਹੈ | ਸਿੰਗਲਜ਼ 'ਚ ਉਲੰਪਿਕ ਚਾਂਦੀ ਤਗਮਾ ਜੇਤੂ ਪੀ.ਵੀ. ਸਿੰਧੂ ਨੂੰ ਹਰਾ ਕੇ ਪਿਛਲੇ ਹਫ਼ਤੇ ਤੀਸਰੀ ਵਾਰੀ ਰਾਸ਼ਟਰੀ ਚੈਂਪੀਅਨਸ਼ਿਪ ਜਿੱਤਣ ਵਾਲੀ ਸਾਇਨਾ ਨੇਹਵਾਲ ਤੇ ਪੁਰਸ਼ ਨੈਸ਼ਨਲ ਚੈਂਪੀਅਨ ਪ੍ਰਣਾਏ 15 ਨਵੰਬਰ ਨੂੰ ਪਹਿਲਾ ਮੁਕਾਬਲਾ ਖੇਡਣਗੇ | ਇਸ ਸੀਜ਼ਨ 'ਚ ਭਾਰਤ ਓਪਨ ਤੇ ਕੋਰੀਆ ਓਪਨ ਤੋਂ ਇਲਾਵਾ ਵਿਸ਼ਵ ਚੈਂਪੀਅਨਸ਼ਿਪ 'ਚ ਚਾਂਦੀ ਤਗਮਾ ਜੇਤੂ ਸਿੰਧੂ ਰਾਸ਼ਟਰੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਮਿਲੀ ਹਾਰ ਤੋਂ ਬਾਅਦ ਜਿੱਤ ਹਾਸਲ ਕਰਨਾ ਚਾਹੇਗੀ | ਉਹ ਪਹਿਲੇ ਪੜਾਅ 'ਚ ਜਾਪਾਨ ਦੀ ਸਾਯਾਕਾ ਸਾਤੋ ਨਾਲ ਖੇਡੇਗੀ, ਜਿਸ ਨੇ ਇਸ ਸਾਲ ਇੰਡੋਨੇਸ਼ੀਆ ਓਪਨ ਜਿੱਤਿਆ ਹੈ |


ਖ਼ਬਰ ਸ਼ੇਅਰ ਕਰੋ

ਪੰਜਾਬ ਕੌਮੀ ਕਿ੍ਕਟ ਚੈਂਪੀਅਨਸ਼ਿਪ ਦੇ ਕੁਆਰਟਰ ਫਾਈਨਲ 'ਚ ਪੁੱਜਿਆ

ਪਟਿਆਲਾ, 14 ਨਵੰਬਰ (ਚਹਿਲ)-ਕਰਨਲ ਸੀ.ਕੇ. ਨਾਇਡੂ ਕੌਮੀ ਕਿ੍ਕਟ ਚੈਂਪੀਅਨਸ਼ਿਪ ਦੇ ਲੀਗ ਮੈਚਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਦੀ ਟੀਮ ਨੇ ਕੁਆਰਟਰ ਫਾਈਨਲ 'ਚ ਪੁੱਜਣ ਦਾ ਮਾਣ ਪ੍ਰਾਪਤ ਕੀਤਾ ਹੈ | ਆਖ਼ਰੀ ਲੀਗ ਮੈਚ 'ਚ ਪੰਜਾਬ ਨੇ ਮਹਾਰਾਸ਼ਟਰ ਨੂੰ 232 ਦੌੜਾਂ ਨਾਲ ...

ਪੂਰੀ ਖ਼ਬਰ »

ਜੀ.ਐਨ.ਡੀ.ਯੂ. ਨੇ ਕੁਲ ਹਿੰਦ ਅੰਤਰ 'ਵਰਸਿਟੀ ਸ਼ੂਟਿੰਗ ਪ੍ਰਤੀਯੋਗਤਾ ਜਿੱਤੀ

ਅੰਮਿ੍ਤਸਰ, 14 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਈ ਗਈ ਔਰਤਾਂ-ਮਰਦਾਂ ਦੀ ਕੁਲ ਹਿੰਦ ਅੰਤਰ 'ਵਰਸਿਟੀ 10 ਮੀਟਰ ਏਅਰ ਪਿਸਟਲ ਅਤੇ 10 ਮੀਟਰ ਏਅਰ ਰਾਈਫਲ ਪ੍ਰਤੀਯੋਗਤਾ ਅੱਜ ਸਮਾਪਤ ਹੋ ਗਈ | ਮੇਜ਼ਬਾਨ ਜੀ.ਐਨ.ਡੀ.ਯੂ. ਦੀ ਟੀਮ ਨੇ ਇਸ ...

ਪੂਰੀ ਖ਼ਬਰ »

ਮੋਗਾ ਦੀ ਖੁਸ਼ਪ੍ਰੀਤ ਕੌਰ ਬਣੀ ਤਾਇਕਵਾਂਡੋ ਖੇਡ 'ਚ ਨੈਸ਼ਨਲ ਚੈਂਪੀਅਨ

ਮੋਗਾ, 14 ਨਵੰਬਰ (ਸੁਰਿੰਦਰਪਾਲ ਸਿੰਘ)-ਤਾਇਕਵਾਂਡੋ ਖੇਡ ਦੀ ਨੈਸ਼ਨਲ ਚੈਂਪੀਅਨ ਖੁਸ਼ਪ੍ਰੀਤ ਕੌਰ ਨੂੰ ਮੋਗਾ ਵਿਖੇ ਸਨਮਾਨਿਤ ਕਰਦੇ ਹੋਏ ਬਰਜਿੰਦਰ ਸਿੰਘ ਮੱਖਣ ਬਰਾੜ ਪ੍ਰਧਾਨ ਤਾਇਕਵਾਂਡੋ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਨੇ ਦੱਸਿਆ ਕਿ ਉੜੀਸਾ ਸਟੇਟ ਦੇ ...

ਪੂਰੀ ਖ਼ਬਰ »

ਸੰਗਰੂਰ ਦੀਆਂ ਕੁੜੀਆਂ ਨੇ ਜਿੱਤੀ ਪੰਜਾਬ ਕਬੱਡੀ ਚੈਂਪੀਅਨਸ਼ਿਪ

ਧਰਮਗੜ੍ਹ, 14 ਨਵੰਬਰ (ਗੁਰਜੀਤ ਸਿੰਘ ਚਹਿਲ)- ਸਰਕਲ ਧਰਮਗੜ੍ਹ ਅਧੀਨ ਪੈਂਦੇ ਪਿੰਡ ਫਲੇੜਾ ਦੀਆਂ ਖਿਡਾਰਨਾਂ ਦੀ ਚੰਗੀ ਖੇਡ ਦੀ ਬਦੌਲਤ ਸੰਗਰੂਰ ਜ਼ਿਲ੍ਹੇ ਨੇ ਸਰਕਲ ਸਟਾਇਲ ਕਬੱਡੀ 'ਚ ਪੰਜਾਬ ਭਰ ਦੇ ਜ਼ਿਲਿ੍ਹਆਂ ਵਿਚੋਂ ਆਈਆਂ ਖਿਡਾਰਨਾਂ ਨੂੰ ਪਛਾੜ ਕੇ ਪਹਿਲਾ ਸਥਾਨ ...

ਪੂਰੀ ਖ਼ਬਰ »

ਏਸ਼ੀਆ ਰਗਬੀ ਚੈਂਪੀਅਨਸ਼ਿਪ 'ਚ ਭਾਗ ਲਵੇਗਾ ਭਾਰਤ

ਮੁੰਬਈ, 14 ਨਵੰਬਰ (ਏਜੰਸੀ)- ਭਾਰਤੀ ਪੁਰਸ਼ ਰਗਬੀ ਟੀਮ ਤਾਈਵਾਨ 'ਚ 15 ਤੋਂ 18 ਨਵੰਬਰ ਤੱਕ ਹੋਣ ਵਾਲੀ ਏਸ਼ੀਆ ਚੈਂਪੀਅਨਸ਼ਿਪ ਡਿਵੀਜਨ ਟੂ ਰਗਬੀ 16 'ਚ ਭਾਗ ਲਵੇਗੀ | ਭਾਰਤੀ ਟੀਮ ਭਾਰਤੀ ਰਗਬੀ ਫੁੱਟਬਾਲ ਐਸੋਸੀਏਸ਼ਨ ਦੀ ਦੇਖਰੇਖ 'ਚ ਇਹ ਟੂਰਨਾਮੈਂਟ ਖੇਡੇਗੀ | ਇਸ 'ਚ ...

ਪੂਰੀ ਖ਼ਬਰ »

ਬੰਗਲਾਦੇਸ਼ ਤੋਂ ਹਾਰ ਕੇ ਭਾਰਤ ਅੰਡਰ-19 ਏਸ਼ੀਆ ਕੱਪ 'ਚੋਂ ਬਾਹਰ

ਨਵੀਂ ਦਿੱਲੀ, 14 ਨਵੰਬਰ (ਏਜੰਸੀ)- ਅੰਡਰ-19 ਏਸ਼ੀਆ ਕੱਪ ਦੀ ਸਾਬਕਾ ਜੇਤੂ ਭਾਰਤੀ ਟੀਮ ਇਸ ਵਾਰੀ ਟੂਰਨਾਮੈਂਟ ਦੇ ਸ਼ੁਰੂਆਤੀ ਦੌਰ 'ਚੋਂ ਹੀ ਬਾਹਰ ਹੋ ਗਈ ਹੈ | ਬੀਤੇ 3 ਦਿਨਾਂ 'ਚ ਭਾਰਤ ਨੂੰ ਅੱਜ ਦੂਸਰੀ ਹਾਰ ਦਾ ਸਾਹਮਣਾ ਕਰਨਾ ਪਿਆ | ਨਿਪਾਲ ਤੋਂ ਹਾਰਨ ਤੋਂ ਬਾਅਦ ਭਾਰਤੀ ...

ਪੂਰੀ ਖ਼ਬਰ »

ਆਸਟ੍ਰੇਲੀਆ ਿਖ਼ਲਾਫ਼ ਹਮਲਾਵਰ ਤਰੀਕੇ ਨਾਲ ਖੇਡਾਂਗੇ-ਰੂਟ

ਟਾਊਨਸਵਿਲੇ, 14 ਨਵੰਬਰ (ਏਜੰਸੀ)- ਇੰਗਲੈਂਡ ਤੇ ਆਸਟ੍ਰੇਲੀਆ ਵਿਚਕਾਰ ਹੋਣ ਵਾਲੀ ਪ੍ਰਸਿੱਧ ਐਸ਼ੇਜ਼ ਲੜੀ ਤੋਂ ਪਹਿਲਾਂ ਦੋਨਾਂ ਟੀਮਾਂ ਵਿਚਕਾਰ ਬਿਆਨਬਾਜ਼ੀ ਦਾ ਦੌਰ ਸਿਖ਼ਰ 'ਤੇ ਹੈ | ਇਸੇ ਸਬੰਧ 'ਚ ਇੰਗਲੈਡ ਦੇ ਕਪਤਾਨ ਜੋਏ ਰੂਟ ਨੇ ਆਸਟ੍ਰੇਲੀਆ ਿਖ਼ਲਾਫ਼ ਹਮਲਾਵਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX