ਤਾਜਾ ਖ਼ਬਰਾਂ


ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  23 minutes ago
ਗਾਂਧੀਨਗਰ, 21 ਜਨਵਰੀ- ਗੁਜਰਾਤ ਦੇ ਸੂਰਤ 'ਚ 10 ਮੰਜ਼ਲਾ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ...
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  51 minutes ago
ਹੈਦਰਾਬਾਦ, 21 ਜਨਵਰੀ- ਆਂਧਰਾ ਪ੍ਰਦੇਸ਼ ਦੇ ਅਮਰਾਵਤੀ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈ ਦੇਵ ਗੱਲਾ ਨੂੰ ਆਂਧਰਾ ਪ੍ਰਦੇਸ਼ ਦੇ ਅਮਰਾਵਤੀ ਤੋਂ ਹਿਰਾਸਤ 'ਚ ਲਿਆ ਗਿਆ ...
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 2 hours ago
ਇਰਾਕ, 21 ਜਨਵਰੀ- ਇਰਾਕ ਦੀ ਰਾਜਧਾਨੀ ਬਗ਼ਦਾਦ 'ਚ ਸਥਿਤ ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦੋ ਰਾਕੇਟ ਦਾਗੇ ਗਏ ...
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 2 hours ago
ਗਾਂਧੀ ਨਗਰ, 21 ਜਨਵਰੀ- ਗੁਜਰਾਤ ਦੇ ਸੂਰਤ ਦੇ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਦੇਸ ਦੇਈਏ ਕਿ ਇਹ ਅੱਗ ਇੰਨੀ ਭਿਆਨਕ ...
ਅੱਜ ਦਾ ਵਿਚਾਰ
. . .  about 2 hours ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਡੇਰਾਬੱਸੀ, 20 ਜਨਵਰੀ (ਸ਼ਾਮ ਸਿੰਘ ਸੰਧੂ )-ਵਿਜੀਲੈਂਸ ਵਿਭਾਗ ਦੀ ਟੀਮ ਨੇ ਅੱਜ ਦੇਰ ਸ਼ਾਮ ਡੇਰਾਬਸੀ ਪੁਲੀਸ ਥਾਣੇ 'ਚ ਛਾਪਾ ਮਾਰ ਕੇ ਥਾਣੇ 'ਚ ਤਾਇਨਾਤ ਇਕ ਸਹਾਇਕ ਸਬ-ਇੰਸਪੈਕਟਰ ਓਂਕਾਰ ਸਿੰਘ ਨੂੰ 20 ਹਜ਼ਾਰ ਰੁਪਏ ਰਿਸ਼ਵਤ ...
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  1 day ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੇ ਨਵਨਿਯੁਕਤ ਕੌਮੀ ਪ੍ਰਧਾਨ ਜੇ.ਪੀ ਨੱਢਾ ਨੇ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ...
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  1 day ago
ਰਾਜਾਸਾਂਸੀ , 20 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) 26 ਜਨਵਰੀ ਨੂੰ ਦੇਸ਼ ਭਰ ਵਿਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ...
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  1 day ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਪੂਰਬੀ ਲੰਡਨ ਦੇ ਇਲਾਕੇ ਇਲਫੋਰਡ ਵਿਚ ਤਿੰਨ ਸਿੱਖ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਕੱਲ੍ਹ ਸ਼ਾਮੀ...
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  1 day ago
ਪਠਾਨਕੋਟ ,20 ਜਨਵਰੀ (ਸੰਧੂ)- ਪੂਰੇ ਦੇਸ਼ ਅੰਦਰ ਬਲ਼ੂ ਵੇਲ ਗੇਮ ਦੇ ਨਾਲ ਕਈ ਬਚਿਆ ਦੀਆਂ ਕੀਮਤੀ ਜਾਨਾ ਖ਼ਤਮ ਹੋਣ ਤੋਂ ਬਾਅਦ ਵੀ ਚਾਈਨੀਜ ਗੇਮਾਂ ਦਾ ਖ਼ੁਮਾਰ ਬੱਚਿਆ ਤੋਂ ਉੱਤਰਦਾ ਨਜ਼ਰ ਨਹੀਂ ਆ ਰਿਹਾ ਤੇ ਹੁਣ ਬੱਚਿਆ ਤੇ ਪੱਬ ਜੀ ...
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  1 day ago
ਨਵੀਂ ਦਿੱਲੀ, 20 ਜਨਵਰੀ - ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੇ ਸਹਿਯੋਗੀਆਂ ਨੂੰ 3 ਸੀਟਾਂ ਦੇਣ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  1 day ago
ਨਾਭਾ ,20 ਜਨਵਰੀ (ਕਰਮਜੀਤ ਸਿੰਘ )-ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਪੰਜਾਬ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਿੱਚ ਉਪ ਮੰਡਲ ਮਜਿਸਟਰੇਟ ਅਤੇ ਉਪ ਪੁਲਿਸ ਕਪਤਾਨ ਨਾਭਾ ਦੇ ਦਫ਼ਤਰ ...
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਘੱਟ ਗਿਣਤੀਆਂ ਲਈ ਭਾਰਤ ਸਰਕਾਰ ਦੇ ਪ੍ਰਧਾਨ ਮੰਤਰੀ 15 ਨੁਕਾਤੀ ਪ੍ਰੋਗਰਾਮ ਦੀ ...
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  1 day ago
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  1 day ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  1 day ago
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  1 day ago
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਕੱਤਕ ਸੰਮਤ 549

ਜਲੰਧਰ

ਧੁੰਆਂਖੀ ਧੁੰਦ ਨੇ ਘੇਰਿਆ ਸ਼ਹਿਰ-ਅੱਖਾਂ 'ਚ ਜਲਣ, ਸਾਹ ਦੀ ਰਹੀ ਸ਼ਿਕਾਇਤ

ਜਲੰਧਰ, 14 ਨਵੰਬਰ (ਸ਼ਿਵ ਸ਼ਰਮਾ)-ਕਈ ਦਿਨਾਂ ਤੋਂ ਜਾਰੀ ਸੰਘਣੀ ਧੁੰਦ ਕਰਕੇ ਤਾਂ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ ਪਰ ਸ਼ਹਿਰ ਨੂੰ ਅੱਜ ਧੁਆਂਖੀ ਧੁੰਦ ਨੇ ਘੇਰ ਲਿਆ ਜਿਸ ਕਰਕੇ ਸ਼ਹਿਰਵਾਸੀਆਂ ਦਾ ਸਾਹ ਲੈਣਾ ਔਖਾ ਹੋ ਗਿਆ ਸੀ ਜਿਸ ਨਾਲ ਨਾ ਸਿਰਫ਼ ਦੋ ਪਹੀਆ ਵਾਹਨ ਚਾਲਕ ...

ਪੂਰੀ ਖ਼ਬਰ »

ਅੱਡਾ ਫੀਸ ਵਧਾਏ ਜਾਣ ਨੂੰ ਲੈ ਕੇ ਪ੍ਰਾਈਵੇਟ ਬੱਸ ਆਪਰੇਟਰ ਅਤੇ ਰੋਡਵੇਜ਼ ਕਰਮਚਾਰੀ ਆਹਮੋ ਸਾਹਮਣੇ

ਜਲੰਧਰ, 14 ਨਵੰਬਰ (ਹਰਵਿੰਦਰ ਸਿੰਘ ਫੁੱਲ)-ਅੱਡਾ ਫੀਸ ਦੀ ਪਰਚੀ ਕਟਾਉਣ ਨੂੰ ਲੈ ਕੇ ਅੱਜ ਬੱਸ ਅੱਡੇ 'ਤੇ ਸਥਿਤੀ ਉਸ ਵਾਲੇ ਤਨਾਅ ਪੂਰਨ ਹੋ ਗਈ ਜਦੋਂ ਰੋਡਵੇਜ਼ ਕਰਮਚਾਰੀਆਂ ਨੇ ਪਰਚੀ ਫੀਸ ਉਗਰਾਹੁਣ ਲਈ ਬੱਸ ਸਟੈਡ ਦਾ ਗੇਟ ਬੰਦ ਕਰ ਦਿੱਤਾ | ਜਿਸ ਨੂੰ ਲੈ ਕੇ ਬੱਸ ਅਪਰੇਟਰਾਂ ਨੇ ਬੱਸਾਂ ਚਲਾਉਣ ਤੋਂ ਇਨਕਾਰ ਕਰ ਦਿੱਤਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੁਲਵਿੰਦਰ ਸਿੰਘ ਘੁੰਮਣ, ਜਰਨੈਲ ਸਿੰਘ ਗੜਦੀਵਾਲਾ ਅਤੇ ਹੋਰਨਾਂ ਨੇ ਦੱਸਿਆਂ ਕਿ ਪ੍ਰਾਈਵੇਟ ਬੱਸ ਕੰਪਨੀਆਂ ਪਹਿਲਾ ਹੀ ਘਾਟੇ ਚੱਲ ਰਹੀਆਂ ਤੇ ਸਰਕਾਰ ਵਲੋਂ ਪਰਚੀ ਫੀਸ ਵਧਾਉਣ ਨਾਲ ਉਨ੍ਹਾਂ ਨੂੰ ਦੋਹਰੀ ਮਾਰ ਪੈ ਰਹੀ ਹੈ | ਉਨ੍ਹਾਂ ਕਿਹਾ ਕਿ ਵਧਾਈ ਗਈ ਪਰਚੀ ਫੀਸ ਲਾਗੂ ਕਰਨ ਦੇ ਫੈਸਲੇ ਨੂੰ ਲੈ ਕੇ ਉਨ੍ਹਾਂ ਜੀ.ਐਮ ਕੋਲੋ ਇਕ ਦਿਨ ਦੇ ਸਮੇ ਦੀ ਮੰਗ ਕੀਤੀ ਸੀ ਜਿਸ ਲਈ ਜੀ.ਐਮ ਨੇ ਸਮਾਂ ਦੇਣ ਤੋਂ ਇਨਕਾਰ ਕਰ ਦਿੱਤਾ | ਉਨ੍ਹਾਂ ਕਿਹਾ ਕਿ ਉਹ ਨੋਟੀਫਿਕੇਸ਼ਨ ਲਈ ਡਿਪਟੀ ਕਮਿਸ਼ਨਰ ਨਾਲ ਮਿਲ ਕੇ ਆਪਣੀ ਗੱਲ ਰੱਖਣਾ ਚਾਹੁੰਦੇ ਸਨ | ਉਨ੍ਹਾਂ ਕਿਹਾ ਕਿ ਪਹਿਲਾਂ ਸਾਰੇ ਦਿਨ ਦੀ ਪਰਚੀ 50 ਰੁਪਏ ਲਈ ਜਾਂਦੀ ਸੀ ਜੋ ਹੁਣ ਵਧਾ ਕੇ 95 ਰੁਪਏ ਪ੍ਰਤੀ ਦਿਨ ਪ੍ਰਤੀ ਫੇਰਾ ਕਰ ਦਿੱਤੀ ਗਈ ਹੈ | ਜਿਸ ਨਾਲ ਪ੍ਰਾਈਵੇਟ ਬੱਸ ਆਪਰੇਟਰ 'ਤੇ ਵਾਧੂ ਬੋਝ ਪਾਇਆ ਜਾ ਰਿਹਾ ਹੈ | ਇਸ ਸਬੰਧੀ ਸਟੇਸ਼ਨ ਸੁਪਰਵਾਇਜ਼ਰ ਸੁਖਵਿੰਦਰ ਸਿੰਘ ਨਾਲ ਗੱਲ ਕਰਨ 'ਤੇ ਉਨ੍ਹਾਂ ਕਿਹਾ ਕਿ ਟਰਾਸਪੋਰਟ ਸਕੱਤਰ ਵੱਲੋਂ ਡਿਪਟੀ ਕਮਿਸ਼ਨਰ ਨੂੰ ਆਏ ਹੁਕਮਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ | ਜਿਸ ਕਰਕੇ ਕੁਝ ਟਰਾਸਪੋਟਰ ਸਥਿਤੀ ਨੂੰ ਖਰਾਬ ਕਰਨੀ ਚਾਹੁੰਦੇ ਹਨ ਜਦ ਕਿ ਅੱਡੇ ਵਿਚ ਬੱਸਾਂ ਦਾ ਆਉਣਾਂ ਜਾਣਾ ਆਮ ਵਾਂਗ ਹੈ ਉਨ੍ਹਾਂ ਵੱਲੋਂ ਕੋਈ ਗੇਟ ਬੰਦ ਨਹੀ ਕੀਤੇ ਗਏ |


ਖ਼ਬਰ ਸ਼ੇਅਰ ਕਰੋ

32 ਬੋਰ ਦੇ ਵਿਦੇਸ਼ੀ ਰਿਵਾਲਵਰ ਸਣੇ ਇਕ ਗਿ੍ਫ਼ਤਾਰ

ਜਲੰਧਰ, 14 ਨਵੰਬਰ (ਐੱਮ. ਐੱਸ. ਲੋਹੀਆ)-ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ ਇਕ ਵਿਅਕਤੀ ਤੋਂ .32 ਬੋਰ ਦਾ ਵਿਦੇਸ਼ੀ ਰਿਵਾਲਵਰ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ, ਗਿ੍ਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਦਵਿੰਦਰ ਸਿੰਘ ਪੁੱਤਰ ਸਤਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਕਲਾਸਾਂ ਦਾ ਜਲੰਧਰ 'ਚ ਹੋਇਆ ਰਸਮੀ ਉਦਘਾਟਨ

ਜਲੰਧਰ, 14 ਨਵੰਬਰ (ਰਣਜੀਤ ਸਿੰਘ ਸੋਢੀ)-ਸਿੱਖਿਆ ਵਿਭਾਗ ਵਲੋਂ ਬਾਲ ਦਿਵਸ ਮੌਕੇ ਸਮੂਹ ਪੰਜਾਬ 'ਚ ਪ੍ਰੀ ਪ੍ਰਾਇਮਰੀ ਕਲਾਸਾਂ (ਖੇਡ ਮਹਿਲ ਪ੍ਰੋਜੈਕਟ) ਸ਼ੁਰੂ ਕੀਤੀਆਂ ਗਈਆਂ ਹਨ | ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰਾਮ ਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਜਲੰਧਰ-ਕਪੂਰਥਲਾ ਰਾਜ ਮਾਰਗ 'ਤੇ ਨਾਜਾਇਜ਼ ਉਸਾਰੀਆਂ ਬੰਦ ਕਰਾਈਆਂ

ਜਲੰਧਰ, 14 ਨਵੰਬਰ (ਸ਼ਿਵ)-ਜੇ. ਡੀ. ਏ. ਦੇ ਮੁੱਖ ਪ੍ਰਸ਼ਾਸਕ ਗਿਰੀਸ਼ ਦਿਆਲਨ ਦੀਆਂ ਹਦਾਇਤਾਂ 'ਤੇ ਕਾਰਵਾਈ ਕਰਦਿਆਂ ਅਸਟੇਟ ਅਫ਼ਸਰ ਡਾ: ਜੈ ਇੰਦਰ ਸਿੰਘ ਨੇ ਆਪਣੀ ਮੁਹਿੰਮ ਤੀਜੇ ਦਿਨ ਵੀ ਜਾਰੀ ਰੱਖੀ ਹੈ | ਜਲੰਧਰ-ਕਪੂਰਥਲਾ ਰਾਜ ਮਾਰਗ 'ਤੇ ਕਈ ਨਾਜਾਇਜ਼ ਉਸਾਰੀਆਂ ਦਾ ਕੰਮ ...

ਪੂਰੀ ਖ਼ਬਰ »

ਸਿੱਖਾਂ ਪ੍ਰਤੀ ਆਦਰ ਤੇ ਸਤਿਕਾਰ ਹੈ ਬਰਤਾਨੀਆ 'ਚ-ਜਗਤਾਰ ਸਿੰਘ ਢੀਂਡਸਾ

ਜਲੰਧਰ, 14 ਨਵੰਬਰ (ਮੇਜਰ ਸਿੰਘ)–ਬਰਤਾਨੀਆ ਦੀ ਰਾਜਧਾਨੀ ਲੰਦਨ ਦੇ ਨਾਲ ਪੈਂਦੇ ਸ਼ਹਿਰ ਵੈਟਫੋਰਡ ਦੀ ਬੋਰੋ ਕੌ ਾਸ਼ਲ ਦੇ ਚੇਅਰਮੈਨ ਸ: ਜਗਤਾਰ ਸਿੰਘ ਢੀਂਡਸਾ ਨੇ ਦੱਸਿਆ ਕਿ ਬਰਤਾਨੀਆ ਵਿਚ ਇਸ ਸਮੇਂ ਸਿੱਖਾਂ ਦਾ ਵਿਸ਼ੇਸ਼ ਆਦਰ ਤੇ ਸਤਿਕਾਰ ਹੈ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬ 'ਚ ਸਹਿਕਾਰੀ ਦੁੱਧ ਸਭਾਵਾਂ ਦਾ ਸੂਬੇ ਦੀ ਆਰਥਿਕਤਾ 'ਚ ਅਹਿਮ ਰੋਲ-ਰਾਣਾ ਕੇ. ਪੀ. ਸਿੰਘ

ਐੱਸ. ਏ. ਐੱਸ. ਨਗਰ, 14 ਨਵੰਬਰ (ਕੇ. ਐੱਸ. ਰਾਣਾ)- ਪੰਜਾਬ 'ਚ ਸਹਿਕਾਰੀ ਦੁੱਧ ਸਭਾਵਾਂ ਦਾ ਸੂਬੇ ਦੀ ਆਰਥਿਕਤਾ 'ਚ ਅਹਿਮ ਰੋਲ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਪੀਕਰ, ਪੰਜਾਬ ਵਿਧਾਨ ਸਭਾ ਰਾਣਾ ਕੇ. ਪੀ. ਸਿੰਘ ਨੇ ਪੰਜਾਬ ਵਿਚ ਵੇਰਕਾ ਮਿਲਕ ਪਲਾਂਟ ਤੋਂ 64ਵੇਂ ਸਰਬ ...

ਪੂਰੀ ਖ਼ਬਰ »

ਲੱਖਾਂ ਦੀ ਨਕਦੀ ਤੇ ਬਲੈਰੋ ਵਾਹਨ ਲੈ ਉੱਡਿਆ ਚਾਲਬਾਜ਼

ਮਕਸੂਦਾਂ, 14 ਨਵੰਬਰ (ਵੇਹਗਲ)-ਖੇਤਰ ਅਮਾਨਤਪੁਰ 'ਚ ਤਿੰਨ ਮਹੀਨੇ ਪਹਿਲਾਂ ਗੁਰਦੁਆਰੇ 'ਚ ਨਿਯੁਕਤ ਹੋਏ ਗ੍ਰੰਥੀ ਦੇ ਰੂਪ 'ਚ ਠੱਗ ਨੇ ਅਨੋਖਾ ਕਾਰਨਾਮਾ ਕੀਤਾ ਹੈ | ਉਸ ਵਲੋਂ ਪ੍ਰਬੰਧਕ ਕਮੇਟੀ ਨੰੂ ਸਬੂਤ ਵਜੋਂ ਦਿੱਤਾ ਆਧਾਰ ਕਾਰਡ ਵੀ ਜਾਅਲੀ ਪਾਇਆ ਗਿਆ | ਬਲੈਰੋ ਕਾਰ ਤੇ ...

ਪੂਰੀ ਖ਼ਬਰ »

ਪਿੰਡ ਲੁਹਾਰਾ 'ਚ ਪਰਾਲੀ ਨੂੰ ਲਾਈ ਅੱਗ ਤੋਂ ਪਿੰਡ ਵਾਸੀ ਪ੍ਰੇਸ਼ਾਨ

ਲਾਂਬੜਾ, 14 ਨਵੰਬਰ (ਕੁਲਜੀਤ ਸਿੰਘ ਸੰਧੂ)- ਇੱਥੋਂ ਦੇ ਨਜ਼ਦੀਕੀ ਪਿੰਡ ਲੁਹਾਰਾ 'ਚ ਅੱਜ ਪਿੰਡ ਦੇ ਨਜ਼ਦੀਕ ਪਰਾਲੀ ਨੂੰ ਲਗਾਈ ਗਈ ਅੱਗ ਕਾਰਨ ਪਿੰਡ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਸੁਪਰੀਮ ਕੋਰਟ ਵਲੋਂ ਲਗਾਈ ਗਈ ਪਾਬੰਦੀ ਦੇ ਬਾਵਜੂਦ ਅੱਜ ...

ਪੂਰੀ ਖ਼ਬਰ »

ਦੂਰਦਰਸ਼ਨ ਦੇ ਬਾਹਰ ਕੈਜ਼ੂਅਲ ਵਰਕਰਾਂ ਵਲੋਂ ਧਰਨਾ

ਜਲੰਧਰ, 14 ਨਵੰਬਰ (ਹਰਵਿੰਦਰ ਸਿੰਘ ਫੁੱਲ)-ਦੂਰਦਰਸ਼ਨ ਦੇ ਕੈਜੂਅਲ/ ਰਿਸੋਰਸ/ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦੂਰਦਰਸ਼ਨ ਦੇ ਬਾਹਰ ਸ਼ਾਤੀ ਪੂਰਬਕ ਧਰਨਾ ਦਿੱਤਾ ਗਿਆ ਅਤੇ ਭੁੱਖ ਹੜਤਾਲ ਕੀਤੀ ਗਈ | ਯੂਨੀਅਨ ਦੇ ਪ੍ਰਧਾਨ ਨੀਰਜ਼ ਨੇ ...

ਪੂਰੀ ਖ਼ਬਰ »

ਰਹੀਮਪੁਰ 'ਚ ਸਾਲਾਨਾ ਕਬੱਡੀ ਪੇਂਡੂ ਖੇਡ ਮੇਲਾ 27 ਤੋਂ

ਮੱਲ੍ਹੀਆ ਕਲਾਂ, 14 ਨਵੰਬਰ (ਪੱਤਰ ਪ੍ਰੇਰਕ)-ਨਜ਼ਦੀਕੀ ਪਿੰਡ ਰਹੀਮਪੁਰ ਵਿਖੇ ਗੁਰਦੁਆਰਾ ਬਾਬਾ ਕੋਹਰ ਸਿੰਘ ਪ੍ਰਬੰਧਕ ਕਮੇਟੀ, ਪ੍ਰਵਾਸੀ ਭਾਰਤੀਆਂ, ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ 29ਵਾਂ ਸਾਲਾਨਾ ਕਬੱਡੀ ਪੇਂਡੂ ਖੇਡ ਮੇਲਾ 27, 28 ਅਤੇ 29 ਨਵੰਬਰ ਨੂੰ ...

ਪੂਰੀ ਖ਼ਬਰ »

-ਮਾਮਲਾ ਬਿਧੀਪੁਰ 'ਚ ਦੋ ਭਰਾਵਾਂ ਦੀ ਹੋਈ ਮੌਤ ਦਾ- ਪੂਰੇ ਬਿਧੀਪੁਰ ਇਲਾਕੇ 'ਚ ਸੋਗ ਦੀ ਲਹਿਰ

ਮਕਸੂਦਾਂ, 14 ਨਵੰਬਰ (ਵੇਹਗਲ)-ਬੀਤੀ ਦੇਰ ਰਾਤ ਜਲੰਧਰ-ਅੰਮਿ੍ਤਸਰ ਮਾਰਗ 'ਤੇ ਵੇਰਕਾ ਮਿਲਕ ਪਲਾਂਟ ਨਜ਼ਦੀਕ ਡਬਲਯੂ. ਜੇ. ਰਿਜੋਰਟਸ ਦੇ ਸਾਹਮਣੇ ਮੌਤ ਰੂਪੀ ਕਾਲ ਬਣ ਕੇ ਆਇਆ ਅਵਾਰਾ ਪਸ਼ੂ ਨਾਲ ਟਕਰਾਉਣ ਦੌਰਾਨ ਚਾਚੇ-ਤਾਏ ਦੇ ਪੁੱਤ ਭਰਾਵਾਂ ਨੂੰ ਮੌਤ ਨੇ ਆਪਣੀ ਗਲਵੱਕੜੀ ...

ਪੂਰੀ ਖ਼ਬਰ »

ਜਲੰਧਰ-ਕਪੂਰਥਲਾ ਰਾਜ ਮਾਰਗ 'ਤੇ ਨਾਜਾਇਜ਼ ਉਸਾਰੀਆਂ ਬੰਦ ਕਰਾਈਆਂ

ਜਲੰਧਰ, 14 ਨਵੰਬਰ (ਸ਼ਿਵ)-ਜੇ. ਡੀ. ਏ. ਦੇ ਮੁੱਖ ਪ੍ਰਸ਼ਾਸਕ ਗਿਰੀਸ਼ ਦਿਆਲਨ ਦੀਆਂ ਹਦਾਇਤਾਂ 'ਤੇ ਕਾਰਵਾਈ ਕਰਦਿਆਂ ਅਸਟੇਟ ਅਫ਼ਸਰ ਡਾ: ਜੈ ਇੰਦਰ ਸਿੰਘ ਨੇ ਆਪਣੀ ਮੁਹਿੰਮ ਤੀਜੇ ਦਿਨ ਵੀ ਜਾਰੀ ਰੱਖੀ ਹੈ | ਜਲੰਧਰ-ਕਪੂਰਥਲਾ ਰਾਜ ਮਾਰਗ 'ਤੇ ਕਈ ਨਾਜਾਇਜ਼ ਉਸਾਰੀਆਂ ਦਾ ਕੰਮ ...

ਪੂਰੀ ਖ਼ਬਰ »

ਆਦਰਸ਼ਕ ਕਮਿਊਨਿਸਟ ਸਨ ਕਾਮਰੇਡ ਚੂਹੜ ਸਿੰਘ-ਪ੍ਰੋ. ਬੁੱਟਰ

ਜਲੰਧਰ, 14 ਨਵੰਬਰ (ਫੁੱਲ)-ਕਾਮਰੇਡ ਚੂਹੜ ਸਿੰਘ ਬੱਜੋਂ ਦੇ ਅਚਨਚੇਤੀ ਚਲਾਣਾ ਕਰ ਜਾਣ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪ੍ਰੋ. ਗੋਪਾਲ ਸਿੰਘ ਬੁੱਟਰ ਨੇ ਇਸ ਮੌਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ | ਗ਼ਦਰੀ ਬਾਬਾ ਕਾਮਰੇਡ ਭਗਤ ਸਿੰਘ ਬਿਲਗਾ ਯਾਦਗਾਰੀ ਕਮੇਟੀ ...

ਪੂਰੀ ਖ਼ਬਰ »

ਸਾਹਿਤ ਮੇਰੇ ਲਈ ਲੋਕ ਹਿਤੈਸ਼ੀ ਸੰਘਰਸ਼ ਦਾ ਹਥਿਆਰ ਹੈ: ਅਵਤਾਰ ਸਾਦਿਕ

ਜਲੰਧਰ, 14 ਨਵੰਬਰ (ਫੁੱਲ)-ਸਾਹਿਤ ਕਲਾ ਕੇਂਦਰ ਜਲੰਧਰ ਵਲੋਂ ਪ੍ਰਵਾਸੀ ਲੇਖਕ ਅਤੇ ਲੋਕ ਆਗੂ ਅਵਤਾਰ ਸਾਦਿਕ ਨਾਲ ਸਾਹਿਤਕ ਮਿਲਣੀ 17 ਅਕਤੂਬਰ ਬਾਅਦ ਦੁਪਹਿਰ ਦੇਸ਼ ਭਗਤ ਯਾਦਗਾਰ ਹਾਲ ਦੇ ਵਿਹੜੇ ਵਿੱਚ ਕੀਤਾ ਗਿਆ | ਇਸ ਸਮਾਗਮ ਦੀ ਪ੍ਰਧਾਨਗੀ ਦੇਸ਼ ਭਗਤ ਯਾਦਗਾਰ ਕਮੇਟੀ ...

ਪੂਰੀ ਖ਼ਬਰ »

ਕਪੜਿਆਂ ਦੇ ਸ਼ੋਅ ਰੂਮ 'ਚੋਂ ਸਾਮਾਨ ਚੋਰੀ

ਜਲੰਧਰ, 14 ਨਵੰਬਰ (ਐੱਮ.ਐੱਸ. ਲੋਹੀਆ)—ਸਿਵਲ ਹਸਪਤਾਲ ਦੇ ਸਾਹਮਣੇ ਚੱਲ ਰਹੇ ਟੀ.ਟੀ.ਐੱਸ., ਕਪੜਿਆਂ ਦੇ ਸ਼ੋਅ ਰੂਮ 'ਚੋਂ ਬੀਤੀ ਰਾਤ ਕਿਸੇ ਨੇ ਚਾਂਦੀ ਦੇ ਬਰਤਨ ਅਤੇ ਕੀਮਤੀ ਕਪੜਿਆਂ ਦੇ ਥਾਨ ਚੋਰੀ ਕਰ ਲਏ | ਦੁਕਾਨ ਮਾਲਕ ਗੁਰਦਰਸ਼ਨ ਲਾਲ ਵਾਸੀ ਨਵਾਂ ਸੁਰਾਜਗੰਜ ਨੇ ...

ਪੂਰੀ ਖ਼ਬਰ »

10 ਜ਼ਿੰਦਾ ਕਾਰਤੂਸ, ਮਿਰਚੀ ਸਪਰੇਅ ਤੇ ਪੁਲਿਸ ਦੇ ਜਾਅਲੀ ਸ਼ਨਾਖਤੀ ਕਾਰਡ ਦੇ ਨਾਲ ਤਿੰਨ ਦੋਸ਼ੀ ਕਾਬੂ

ਮਕਸੂਦਾਂ, 14 ਨਵੰਬਰ (ਲਖਵਿੰਦਰ ਪਾਠਕ)-ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਫਿਰਾਕ 'ਚ ਬਿਨਾਂ ਨੰਬਰੀ ਬੁਲੇਟ ਤੇ ਘੁੰਮ ਰਹੇ ਤਿੰਨ ਨੌਜਵਾਨਾਂ ਨੂੰ ਥਾਣਾ ਰਾਮਾਮੰਡੀ ਦੀ ਦਕੋਹਾ ਚੋਕੀ ਵੱਲੋਂ 10 ਜਿੰਦਾ ਕਾਰਤੂਸ, ਮਿਰਚੀ ਸਪਰੇਅ, ਫਰਜ਼ੀ ਪੁਲਿਸ ਅਡੈਂਟੀ ਕਾਰਡ ...

ਪੂਰੀ ਖ਼ਬਰ »

ਬਾਲ ਦਿਵਸ ਮੌਕੇ ਵੀ ਨਹੀਂ ਰੁਕੀ ਬਾਲ ਮਜ਼ਦੂਰੀ

ਮਕਸੂਦਾਂ, 14 ਨਵੰਬਰ (ਵੇਹਗਲ)-ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਅਤੇ ਨੰਨ੍ਹੇ-ਮੁੰਨੇ ਬੱਚਿਆਂ ਲਈ ਚਾਚਾ ਨਹਿਰੂ ਵਜੋਂ ਜਾਣੇ ਜਾਂਦੇ ਹਨ | ਉਹ ਨੰਨ੍ਹੇ-ਮੁੰਨੇ ਬੱਚਿਆਂ ਨੂੰ ਬੇਹੱਦ ਪਿਆਰ ਕਰਦੇ ਸਨ | ਉਨ੍ਹਾਂ ਦੇ ਜਨਮ ਦਿਵਸ 'ਤੇ ਹਰ ਵਰ੍ਹੇ ...

ਪੂਰੀ ਖ਼ਬਰ »

ਦੋ ਦੋਸਤਾਂ ਦੀ ਭੇਦਭਰੀ ਮੌਤ ਦੀ ਜਾਂਚ ਬਿਸਰਾ ਤੇ ਮੈਡੀਕਲ ਰਿਪੋਰਟਾਂ ਨਾਲ ਹੋਵੇਗੀ ਪੂਰੀ

ਜਲੰਧਰ, 14 ਨਵੰਬਰ (ਮਦਨ ਭਾਰਦਵਾਜ)-ਪਿਛਲੇ ਮਹੀਨੇ 30 ਅਤੇ 31 ਅਕਤੂਬਰ ਦੀ ਰਾਤ ਨੂੰ ਜਲੰਧਰ-ਅੰਮਿ੍ਤਸਰ ਰੇਲਵੇ ਲਾਈਨ ਤੋਂ ਦੋ ਦੋਸਤਾਂ ਭਰਤ ਵਰਮਾ ਅਤੇ ਜਸਕਰਨ ਦੀਆਂ ਭੇਦਭਰੀ ਹਾਲਤ 'ਚ ਮਿਲੀਆਂ ਕੱਟੀਆਂ ਹੋਈਆਂ ਲਾਸ਼ਾਂ ਦੀ ਜਾਂਚ ਤਦ ਤਕ ਪੂਰਨ ਨਹੀਂ ਹੋਵੇਗੀ ਜਦੋਂਕਿ ਤਕ ...

ਪੂਰੀ ਖ਼ਬਰ »

ਪੀ.ਡਬਲਿਊ.ਡੀ. ਵਰਕਰਜ਼ ਯੂਨੀਅਨ ਦੀ ਮੀਟਿੰਗ

ਜਲੰਧਰ, 14 ਨਵੰਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਪੀ. ਡਬਲਿਊ.ਡੀ. ਵਰਕਰਜ਼ ਯੂਨੀਅਨ ਇੰਟਕ ਜਲੰਧਰ ਦੀ ਜ਼ਰੂਰੀ ਮੀਟਿੰਗ ਮੇਜਰ ਸਿੰਘ ਸੈਣੀ ਪ੍ਰਧਾਨ ਬ੍ਰਾਂਚ ਜਲੰਧਰ ਦੀ ਪ੍ਰਧਾਨਗੀ ਹੇਠ ਯੂਨੀਅਨ ਦੇ ਦਫ਼ਤਰ ਨਵੀਂ ਬਾਰਾਂਦਰੀ ਜਲੰਧਰ ਵਿਖੇ ਹੋਈ | ਜਿਸ ਵਿਚ ...

ਪੂਰੀ ਖ਼ਬਰ »

40 ਪੇਟੀਆਂ ਸ਼ਰਾਬ ਤੇ 20 ਗ੍ਰਾਮ ਸਮੈਕ ਸਮੇਤ ਤਿੰਨ ਦੋਸ਼ੀ ਕਾਬੂ

ਮਕਸੂਦਾਂ, 14 ਨਵੰਬਰ (ਲਖਵਿੰਦਰ ਪਾਠਕ)- ਥਾਣਾ 8 ਦੀ ਪੁਲਿਸ ਵਲੋਂ ਵੱਖ-ਵੱਖ ਨਾਕਾਬੰਦੀ ਦੌਰਾਨ ਦੋ ਦੋਸ਼ੀਆਂ ਨੂੰ 40 ਪੇਟੀਆਂ ਸ਼ਰਾਬ ਅਤੇ ਇਕ ਦੋਸ਼ੀ ਨੂੰ 20 ਗ੍ਰਾਮ ਸਮੈਕ ਸਮੇਤ ਕਾਬੂ ਕੀਤਾ ਗਿਆ ਹੈ | ਸ਼ਰਾਬ ਦੇ ਨਾਲ ਕਾਬੂ ਕੀਤੇ ਦੋਸ਼ੀਆਂ ਦੀ ਪਛਾਣ ਹਰਪ੍ਰੀਤ ਉਰਫ਼ ...

ਪੂਰੀ ਖ਼ਬਰ »

ਸੀ. ਟੀ. ਗਰੁੱਪ ਨੇ ਬੋਝ ਮੁਕਤ ਸਿੱਖਿਆ ਪ੍ਰਦਾਨ ਕਰਨ ਲਈ ਖੋਲਿ੍ਹਆ ਸੀ. ਟੀ. ਵਰਲਡ ਸਕੂਲ

ਜਲੰਧਰ, 14 ਨਵੰਬਰ (ਰਣਜੀਤ ਸਿੰਘ ਸੋਢੀ)-ਸੀ. ਟੀ. ਗਰੁੱਪ ਤੇ ਕੈਂਬਰਿਜ ਯੂਨੀਵਰਸਿਟੀ ਪ੍ਰੈੱਸ ਨੇ ਸਾਂਝੇ ਰੂਪ 'ਚ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕ ਨਾਲ ਬੋਝ ਮੁਕਤ ਸਿੱਖਿਆ ਪ੍ਰਦਾਨ ਕਰਨ ਲਈ ਸਕੂਲ ਖੋਲਿ੍ਹਆ | ਚੋਣਵੇਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਕਪੂਰ ਪਿੰਡ ਸਕੂਲ ਦੇ ਗਣਿਤ ਮੇਲੇ 'ਚ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ

ਚੁਗਿੱਟੀ/ ਜੰਡੂਸਿੰਘਾ, 14 ਨਵੰਬਰ (ਨਰਿੰਦਰ ਲਾਗੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਪੂਰਪਿੰਡ ਜਲੰਧਰ ਵਿਖੇ ਪੜੋ੍ਹ ਪੰਜਾਬ ਤੇ ਪੜਾ੍ਹਓ ਪੰਜਾਬ ਪ੍ਰੋਗਰਾਮ ਦੇ ਤਹਿਤ ਗਣਿਤ ਮੇਲਾ ਪਿ੍ੰਸੀਪਲ ਲਵਲੀਨ ਕੌਰ ਦੀ ਦੇਖ ਹੇਠ ਲਗਾਇਆ ਗਿਆ | ਇਸ ਮੌਕੇ 6ਵੀਂ ਤੋਂ 8ਵੀਂ ਕਲਾਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX