ਤਾਜਾ ਖ਼ਬਰਾਂ


ਲਗਾਤਾਰ ਹੋ ਰਹੀ ਕਣ -ਮਿਣ ਅਤੇ ਤੇਜ ਹਵਾਵਾਂ ਚੱਲਣ ਕਾਰਨ ਠੰਢ 'ਚ ਹੋਇਆ ਭਾਰੀ ਵਾਧਾ
. . .  37 minutes ago
ਸੁਲਤਾਨਪੁਰ ਲੋਧੀ, 13 ਦਸੰਬਰ (ਥਿੰਦ, ਹੈਪੀ, ਲਾਡੀ)- ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ -ਪਾਸ ਇਲਾਕਿਆਂ 'ਚ ਪਿਛਲੇ 24 ਘੰਟਿਆਂ ਤੋਂ ਹੋ ਰਹੀ ...
ਭਾਰਤੀ ਪਹੁੰਚੀ ਇੰਡੋਨੇਸ਼ੀਆ ਦੀ ਵਿਦੇਸ਼ ਮੰਤਰੀ
. . .  57 minutes ago
ਨਵੀਂ ਦਿੱਲੀ, 13 ਦਸੰਬਰ- ਇੰਡੋਨੇਸ਼ੀਆ ਦੇ ਵਿਦੇਸ਼ ਮੰਤਰੀ ਰੇਟਨੋ ਐਲ.ਪੀ ਮਾਰਸੂਦੀ ਭਾਰਤ ਪਹੁੰਚ ਗਏ ...
ਅੱਜ ਦਾ ਵਿਚਾਰ
. . .  about 1 hour ago
ਸ੍ਰੀ ਗੰਗਾਨਗਰ-ਹਾਵੜਾ ਉਧੈਨ ਆਭਾ ਐਕਸਪ੍ਰੈਸ ਖ਼ਰਾਬ ਮੌਸਮ ਤੇ ਧੁੰਦ ਕਾਰਨ ਇਕ ਮਹੀਨੇ ਲਈ ਰੱਦ
. . .  1 day ago
ਦਿੱਲੀ ਵਿਚ ਮੌਸਮ ਦੀ ਖ਼ਰਾਬੀ ਹੋਣ ਕਾਰਨ ਪਟਨਾ ਤੋਂ ਦਿੱਲੀ ਆਉਣ ਵਾਲੀ ਹਵਾਈ ਉਡਾਣ ਨੂੰ ਰਾਜਾਸਾਂਸੀ ਦੇ ਹਵਾਈ ਅੱਡੇ 'ਤੇ ਉਤਾਰਿਆ
. . .  1 day ago
ਡੇਰਾਬਸੀ ਥਾਣੇ 'ਚ ਤਾਇਨਾਤ ਸਬ -ਇੰਸਪੈਕਟਰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  1 day ago
ਡੇਰਾਬਸੀ, 12 ਨਵੰਬਰ (ਸ਼ਾਮ ਸਿੰਘ ਸੰਧੂ) - ਵੀਰਵਾਰ ਦੇਰ ਸ਼ਾਮ ਚੌਕਸੀ ਵਿਭਾਗ ਦੇ ਐੱਸ.ਐੱਸ.ਪੀ ਵਰਿੰਦਰ ਕੁਮਾਰ ਬਖ਼ਸ਼ੀ ਵੱਲੋਂ ਆਪਣੀ ਟੀਮ ਸਮੇਤ ਡੇਰਾਬਸੀ ਪੁਲਿਸ ਸਟੇਸ਼ਨ 'ਚ ਛਾਪਾ ਮਾਰ ਕੇ ਥਾਣੇ 'ਚ ਤੈਨਾਤ ਸਬ ਇੰਸਪੈਕਟਰ ਹਰਜੀਤ ਸਿੰਘ ਨੂੰ ਇੱਕ ਧਿਰ ਵੱਲੋਂ ਦਿੱਤੀ 10 ਹਜ਼ਾਰ ਰੁਪਏ ਦੀ ਰਿਸ਼ਵਤ ਸਮੇਤ...
ਪੰਜਾਬ 'ਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ - ਕੈਪਟਨ
. . .  1 day ago
ਚੰਡੀਗੜ੍ਹ, 12 ਦਸੰਬਰ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਨਾਗਰਿਕਤਾ ਸੋਧ ਬਿੱਲ ਨੂੰ ਭਾਰਤ ਦੇ ਧਰਮ ਨਿਰਪੱਖ ਚਰਿੱਤਰ ਉੱਪਰ ਸਿੱਧਾ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ...
ਕੇਂਦਰੀ ਖੇਤੀਬਾੜੀ ਕੀਮਤ ਤੇ ਲਾਗਤ ਕਮਿਸ਼ਨ ਦੇ ਚੇਅਰਮੈਨ ਵੱਲੋਂ ਮਾਝੇ ਦੇ ਕਿਸਾਨਾਂ ਨਾਲ ਮਿਲਣੀ
. . .  1 day ago
ਮਾਨਾਂਵਾਲਾ, 12 ਦਸੰਬਰ (ਗੁਰਦੀਪ ਸਿੰਘ ਨਾਗੀ) - ਮਾਝੇ ਦੇ ਕਿਸਾਨਾਂ ਦੀਆਂ ਸਮੱਸਿਆਵਾਂ, ਖੇਤੀਬਾੜੀ ਲਾਗਤਾਂ ਤੇ ਕੀਮਤ, ਘੱਟੋ ਘੱਟ ਸਮਰਥਨ ਮੁੱਲ ਤੇ ਪਰਾਲੀ ਦੀ ਸਾਂਭ ਸੰਭਾਲ ਜਾਂ ਖੇਤ 'ਚ ਮਿਲਾਉਣ ਲਈ ਆਉਂਦੇ ਖ਼ਰਚਿਆਂ ਦਾ ਜਾਇਜ਼ਾ ਲੈਣ ਲਈ ਕੇਂਦਰ ਸਰਕਾਰ...
ਹਲਕੀ ਬੂੰਦਾ-ਬਾਂਦੀ ਨਾਲ ਠੰਢ ਨੇ ਦਿੱਤੀ ਦਸਤਕ, 13 ਡਿਗਰੀ ਤੇ ਪਹੁੰਚਿਆ ਤਾਪਮਾਨ
. . .  1 day ago
ਅਜਨਾਲਾ, 12 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੱਜ ਸਵੇਰ ਤੋਂ ਸ਼ੁਰੂ ਹੋਈ ਹਲਕੀ ਬੂੰਦਾ-ਬਾਂਦੀ ਨਾਲ ਸੂਬੇ 'ਚ ਠੰਢ ਨੇ ਦਸਤਕ ਦੇ ਦਿੱਤੀ ਹੈ, ਇਸ ਨਾਲ ਵੱਧ ਤੋ ਵੱਧ ਤਾਪਮਾਨ ਵੀ ਹੇਠਾਂ ਆ ਗਿਆ ਹੈ ਤੇ ਅੱਜ ਸ਼ਾਮ ਸਮੇਂ ਤਾਪਮਾਨ 13 ਡਿਗਰੀ ਤੇ ਪੁੱਜ ਗਿਆ, ਜਿਸ ਦਾ ਅਸਰ...
ਭਾਜਪਾ ਐਮ.ਪੀ ਦੀ ਰਿਹਾਇਸ਼ 'ਚ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਮਾਰੀ ਗੋਲੀ, ਮੌਤ
. . .  1 day ago
ਨਵੀਂ ਦਿੱਲੀ, 12 ਦਸੰਬਰ - ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਰਿਹਾਇਸ਼ 'ਤੇ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ...
ਆਵਾਰਾ ਪਸ਼ੂਆਂ ਨੂੰ ਲੈ ਕੇ ਸਬ ਕਮੇਟੀ ਵੱਲੋਂ ਮੀਟਿੰਗ
. . .  1 day ago
ਚੰਡੀਗੜ੍ਹ, 12 ਦਸੰਬਰ - ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਪਸ਼ੂ ਪਾਲ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸਿੱਖਿਆ ਮੰਤਰੀ...
ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਵਿਦਿਆਰਥੀਆ ਵੱਲੋਂ ਪ੍ਰਦਰਸ਼ਨ
. . .  1 day ago
ਕੋਲਕਾਤਾ, 12 ਦਸੰਬਰ - ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਦੇਸ਼ ਭਰ ਵਿਚ ਪ੍ਰਦਰਸ਼ਨਾਂ ਦਾ ਸਿਲਸਿਲਾ ਜਾਰੀ ਹੈ। ਇਸ ਦੇ ਤਹਿਤ ਪ੍ਰੈਜ਼ੀਡੈਂਸੀ ਯੂਨੀਵਰਸਿਟੀ ਦੇ ਵਿਦਿਆਰਥੀਆ ਨੇ ਨਾਗਰਿਕਤਾ ਸੋਧ ਬਿੱਲ...
ਯੂ.ਕੇ ਦੀਆਂ ਚੋਣਾਂ ਵਿਚ ਪੰਜਾਬੀਆਂ ਦੀ ਗਹਿਮਾ ਗਹਿਮੀ
. . .  1 day ago
ਲੰਡਨ, 12 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬਰਤਾਨੀਆ ਦੀਆਂ ਆਮ ਚੋਣਾਂ ਵਿਚ ਜਿੱਥੇ ਪੰਜਾਬੀ ਮੂਲ ਦੇ ਉਮੀਦਵਾਰ ਵੱਖ ਵੱਖ ਪਾਰਟੀਆਂ ਵੱਲੋਂ ਕਿਸਮਤ ਅਜ਼ਮਾ ਰਹੇ ਹਨ। ਉੱਥੇ ਪੰਜਾਬੀ...
ਮਾਲਵਾ ਖੇਤਰ ਵਿਚ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਲਗਾਤਾਰ ਜਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਦਸੰਬਰ (ਰਣਜੀਤ ਸਿੰਘ ਢਿੱਲੋਂ) - ਮਾਲਵਾ ਖੇਤਰ ਦੇ ਜ਼ਿਲ੍ਹਿਆਂ ਵਿਚ ਲਗਾਤਾਰ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਰਹੀ ਹੈ। ਲਗਾਤਾਰ ਲੱਗੀ ਝੜੀ ਕਾਰਨ ਜਨਜੀਵਨ ਬੇਹੱਦ ਪ੍ਰਭਾਵਿਤ ਹੋ ਰਿਹਾ ਹੈ। ਮੀਂਹ ਕਾਰਨ ਜਿੱਥੇ ਠੰਢ...
ਖੁਦਰਾ ਮਹਿੰਗਾਈ ਦਰ ਵੱਧ ਕੇ ਹੋਈ 5.54 ਫ਼ੀਸਦੀ - ਭਾਰਤ ਸਰਕਾਰ
. . .  1 day ago
ਨਵੀਂ ਦਿੱਲੀ, 12 ਦਸੰਬਰ - ਭਾਰਤ ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਨਵੰਬਰ ਮਹੀਨੇ ਵਿਚ ਖੁਦਰਾ ਮਹਿੰਗਾਈ ਦਰ ਅਕਤੂਬਰ ਮਹੀਨੇ 'ਚ 4.62 ਤੋਂ ਵੱਧ ਕੇ 5.54 ਫ਼ੀਸਦੀ...
ਡਿਬਰੂਗੜ੍ਹ ਹਵਾਈ ਅੱਡੇ 'ਤੇ ਫਸੇ 178 ਯਾਤਰੀ ਲਿਆਂਦੇ ਗਏ ਗੁਹਾਟੀ
. . .  1 day ago
ਟਰੈਕਟਰ ਹੇਠਾਂ ਆਉਣ ਕਾਰਨ ਚਾਲਕ ਦੀ ਮੌਤ
. . .  1 day ago
ਨਿਰਭਯਾ ਮਾਮਲਾ : ਦੋਸ਼ੀ ਅਕਸ਼ੈ ਦੀ ਪੁਨਰ ਸਮੀਖਿਆ ਪਟੀਸ਼ਨ 'ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
. . .  1 day ago
ਹਮੀਰਾ ਵਿਖੇ ਐੱਸ. ਟੀ. ਐੱਫ. 'ਤੇ ਹਮਲਾ ਕਰਨ ਵਾਲਿਆਂ 'ਚੋਂ 6 ਵਿਅਕਤੀ ਗ੍ਰਿਫ਼ਤਾਰ
. . .  1 day ago
ਖੇਡ ਉਦਯੋਗ ਦੀਆਂ ਸਮੱਸਿਆਵਾਂ ਸੁਣਨ ਲਈ ਜਲੰਧਰ ਪਹੁੰਚੇ ਰਾਣਾ ਸੋਢੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਕੱਤਕ ਸੰਮਤ 549

ਜਲੰਧਰ

ਧੁੰਆਂਖੀ ਧੁੰਦ ਨੇ ਘੇਰਿਆ ਸ਼ਹਿਰ-ਅੱਖਾਂ 'ਚ ਜਲਣ, ਸਾਹ ਦੀ ਰਹੀ ਸ਼ਿਕਾਇਤ

ਜਲੰਧਰ, 14 ਨਵੰਬਰ (ਸ਼ਿਵ ਸ਼ਰਮਾ)-ਕਈ ਦਿਨਾਂ ਤੋਂ ਜਾਰੀ ਸੰਘਣੀ ਧੁੰਦ ਕਰਕੇ ਤਾਂ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ ਪਰ ਸ਼ਹਿਰ ਨੂੰ ਅੱਜ ਧੁਆਂਖੀ ਧੁੰਦ ਨੇ ਘੇਰ ਲਿਆ ਜਿਸ ਕਰਕੇ ਸ਼ਹਿਰਵਾਸੀਆਂ ਦਾ ਸਾਹ ਲੈਣਾ ਔਖਾ ਹੋ ਗਿਆ ਸੀ ਜਿਸ ਨਾਲ ਨਾ ਸਿਰਫ਼ ਦੋ ਪਹੀਆ ਵਾਹਨ ਚਾਲਕ ...

ਪੂਰੀ ਖ਼ਬਰ »

ਅੱਡਾ ਫੀਸ ਵਧਾਏ ਜਾਣ ਨੂੰ ਲੈ ਕੇ ਪ੍ਰਾਈਵੇਟ ਬੱਸ ਆਪਰੇਟਰ ਅਤੇ ਰੋਡਵੇਜ਼ ਕਰਮਚਾਰੀ ਆਹਮੋ ਸਾਹਮਣੇ

ਜਲੰਧਰ, 14 ਨਵੰਬਰ (ਹਰਵਿੰਦਰ ਸਿੰਘ ਫੁੱਲ)-ਅੱਡਾ ਫੀਸ ਦੀ ਪਰਚੀ ਕਟਾਉਣ ਨੂੰ ਲੈ ਕੇ ਅੱਜ ਬੱਸ ਅੱਡੇ 'ਤੇ ਸਥਿਤੀ ਉਸ ਵਾਲੇ ਤਨਾਅ ਪੂਰਨ ਹੋ ਗਈ ਜਦੋਂ ਰੋਡਵੇਜ਼ ਕਰਮਚਾਰੀਆਂ ਨੇ ਪਰਚੀ ਫੀਸ ਉਗਰਾਹੁਣ ਲਈ ਬੱਸ ਸਟੈਡ ਦਾ ਗੇਟ ਬੰਦ ਕਰ ਦਿੱਤਾ | ਜਿਸ ਨੂੰ ਲੈ ਕੇ ਬੱਸ ...

ਪੂਰੀ ਖ਼ਬਰ »

32 ਬੋਰ ਦੇ ਵਿਦੇਸ਼ੀ ਰਿਵਾਲਵਰ ਸਣੇ ਇਕ ਗਿ੍ਫ਼ਤਾਰ

ਜਲੰਧਰ, 14 ਨਵੰਬਰ (ਐੱਮ. ਐੱਸ. ਲੋਹੀਆ)-ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ ਇਕ ਵਿਅਕਤੀ ਤੋਂ .32 ਬੋਰ ਦਾ ਵਿਦੇਸ਼ੀ ਰਿਵਾਲਵਰ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ, ਗਿ੍ਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਦਵਿੰਦਰ ਸਿੰਘ ਪੁੱਤਰ ਸਤਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਕਲਾਸਾਂ ਦਾ ਜਲੰਧਰ 'ਚ ਹੋਇਆ ਰਸਮੀ ਉਦਘਾਟਨ

ਜਲੰਧਰ, 14 ਨਵੰਬਰ (ਰਣਜੀਤ ਸਿੰਘ ਸੋਢੀ)-ਸਿੱਖਿਆ ਵਿਭਾਗ ਵਲੋਂ ਬਾਲ ਦਿਵਸ ਮੌਕੇ ਸਮੂਹ ਪੰਜਾਬ 'ਚ ਪ੍ਰੀ ਪ੍ਰਾਇਮਰੀ ਕਲਾਸਾਂ (ਖੇਡ ਮਹਿਲ ਪ੍ਰੋਜੈਕਟ) ਸ਼ੁਰੂ ਕੀਤੀਆਂ ਗਈਆਂ ਹਨ | ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰਾਮ ਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਜਲੰਧਰ-ਕਪੂਰਥਲਾ ਰਾਜ ਮਾਰਗ 'ਤੇ ਨਾਜਾਇਜ਼ ਉਸਾਰੀਆਂ ਬੰਦ ਕਰਾਈਆਂ

ਜਲੰਧਰ, 14 ਨਵੰਬਰ (ਸ਼ਿਵ)-ਜੇ. ਡੀ. ਏ. ਦੇ ਮੁੱਖ ਪ੍ਰਸ਼ਾਸਕ ਗਿਰੀਸ਼ ਦਿਆਲਨ ਦੀਆਂ ਹਦਾਇਤਾਂ 'ਤੇ ਕਾਰਵਾਈ ਕਰਦਿਆਂ ਅਸਟੇਟ ਅਫ਼ਸਰ ਡਾ: ਜੈ ਇੰਦਰ ਸਿੰਘ ਨੇ ਆਪਣੀ ਮੁਹਿੰਮ ਤੀਜੇ ਦਿਨ ਵੀ ਜਾਰੀ ਰੱਖੀ ਹੈ | ਜਲੰਧਰ-ਕਪੂਰਥਲਾ ਰਾਜ ਮਾਰਗ 'ਤੇ ਕਈ ਨਾਜਾਇਜ਼ ਉਸਾਰੀਆਂ ਦਾ ਕੰਮ ...

ਪੂਰੀ ਖ਼ਬਰ »

ਸਿੱਖਾਂ ਪ੍ਰਤੀ ਆਦਰ ਤੇ ਸਤਿਕਾਰ ਹੈ ਬਰਤਾਨੀਆ 'ਚ-ਜਗਤਾਰ ਸਿੰਘ ਢੀਂਡਸਾ

ਜਲੰਧਰ, 14 ਨਵੰਬਰ (ਮੇਜਰ ਸਿੰਘ)–ਬਰਤਾਨੀਆ ਦੀ ਰਾਜਧਾਨੀ ਲੰਦਨ ਦੇ ਨਾਲ ਪੈਂਦੇ ਸ਼ਹਿਰ ਵੈਟਫੋਰਡ ਦੀ ਬੋਰੋ ਕੌ ਾਸ਼ਲ ਦੇ ਚੇਅਰਮੈਨ ਸ: ਜਗਤਾਰ ਸਿੰਘ ਢੀਂਡਸਾ ਨੇ ਦੱਸਿਆ ਕਿ ਬਰਤਾਨੀਆ ਵਿਚ ਇਸ ਸਮੇਂ ਸਿੱਖਾਂ ਦਾ ਵਿਸ਼ੇਸ਼ ਆਦਰ ਤੇ ਸਤਿਕਾਰ ਹੈ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬ 'ਚ ਸਹਿਕਾਰੀ ਦੁੱਧ ਸਭਾਵਾਂ ਦਾ ਸੂਬੇ ਦੀ ਆਰਥਿਕਤਾ 'ਚ ਅਹਿਮ ਰੋਲ-ਰਾਣਾ ਕੇ. ਪੀ. ਸਿੰਘ

ਐੱਸ. ਏ. ਐੱਸ. ਨਗਰ, 14 ਨਵੰਬਰ (ਕੇ. ਐੱਸ. ਰਾਣਾ)- ਪੰਜਾਬ 'ਚ ਸਹਿਕਾਰੀ ਦੁੱਧ ਸਭਾਵਾਂ ਦਾ ਸੂਬੇ ਦੀ ਆਰਥਿਕਤਾ 'ਚ ਅਹਿਮ ਰੋਲ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਪੀਕਰ, ਪੰਜਾਬ ਵਿਧਾਨ ਸਭਾ ਰਾਣਾ ਕੇ. ਪੀ. ਸਿੰਘ ਨੇ ਪੰਜਾਬ ਵਿਚ ਵੇਰਕਾ ਮਿਲਕ ਪਲਾਂਟ ਤੋਂ 64ਵੇਂ ਸਰਬ ...

ਪੂਰੀ ਖ਼ਬਰ »

ਲੱਖਾਂ ਦੀ ਨਕਦੀ ਤੇ ਬਲੈਰੋ ਵਾਹਨ ਲੈ ਉੱਡਿਆ ਚਾਲਬਾਜ਼

ਮਕਸੂਦਾਂ, 14 ਨਵੰਬਰ (ਵੇਹਗਲ)-ਖੇਤਰ ਅਮਾਨਤਪੁਰ 'ਚ ਤਿੰਨ ਮਹੀਨੇ ਪਹਿਲਾਂ ਗੁਰਦੁਆਰੇ 'ਚ ਨਿਯੁਕਤ ਹੋਏ ਗ੍ਰੰਥੀ ਦੇ ਰੂਪ 'ਚ ਠੱਗ ਨੇ ਅਨੋਖਾ ਕਾਰਨਾਮਾ ਕੀਤਾ ਹੈ | ਉਸ ਵਲੋਂ ਪ੍ਰਬੰਧਕ ਕਮੇਟੀ ਨੰੂ ਸਬੂਤ ਵਜੋਂ ਦਿੱਤਾ ਆਧਾਰ ਕਾਰਡ ਵੀ ਜਾਅਲੀ ਪਾਇਆ ਗਿਆ | ਬਲੈਰੋ ਕਾਰ ਤੇ ...

ਪੂਰੀ ਖ਼ਬਰ »

ਪਿੰਡ ਲੁਹਾਰਾ 'ਚ ਪਰਾਲੀ ਨੂੰ ਲਾਈ ਅੱਗ ਤੋਂ ਪਿੰਡ ਵਾਸੀ ਪ੍ਰੇਸ਼ਾਨ

ਲਾਂਬੜਾ, 14 ਨਵੰਬਰ (ਕੁਲਜੀਤ ਸਿੰਘ ਸੰਧੂ)- ਇੱਥੋਂ ਦੇ ਨਜ਼ਦੀਕੀ ਪਿੰਡ ਲੁਹਾਰਾ 'ਚ ਅੱਜ ਪਿੰਡ ਦੇ ਨਜ਼ਦੀਕ ਪਰਾਲੀ ਨੂੰ ਲਗਾਈ ਗਈ ਅੱਗ ਕਾਰਨ ਪਿੰਡ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਸੁਪਰੀਮ ਕੋਰਟ ਵਲੋਂ ਲਗਾਈ ਗਈ ਪਾਬੰਦੀ ਦੇ ਬਾਵਜੂਦ ਅੱਜ ...

ਪੂਰੀ ਖ਼ਬਰ »

ਦੂਰਦਰਸ਼ਨ ਦੇ ਬਾਹਰ ਕੈਜ਼ੂਅਲ ਵਰਕਰਾਂ ਵਲੋਂ ਧਰਨਾ

ਜਲੰਧਰ, 14 ਨਵੰਬਰ (ਹਰਵਿੰਦਰ ਸਿੰਘ ਫੁੱਲ)-ਦੂਰਦਰਸ਼ਨ ਦੇ ਕੈਜੂਅਲ/ ਰਿਸੋਰਸ/ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦੂਰਦਰਸ਼ਨ ਦੇ ਬਾਹਰ ਸ਼ਾਤੀ ਪੂਰਬਕ ਧਰਨਾ ਦਿੱਤਾ ਗਿਆ ਅਤੇ ਭੁੱਖ ਹੜਤਾਲ ਕੀਤੀ ਗਈ | ਯੂਨੀਅਨ ਦੇ ਪ੍ਰਧਾਨ ਨੀਰਜ਼ ਨੇ ...

ਪੂਰੀ ਖ਼ਬਰ »

ਰਹੀਮਪੁਰ 'ਚ ਸਾਲਾਨਾ ਕਬੱਡੀ ਪੇਂਡੂ ਖੇਡ ਮੇਲਾ 27 ਤੋਂ

ਮੱਲ੍ਹੀਆ ਕਲਾਂ, 14 ਨਵੰਬਰ (ਪੱਤਰ ਪ੍ਰੇਰਕ)-ਨਜ਼ਦੀਕੀ ਪਿੰਡ ਰਹੀਮਪੁਰ ਵਿਖੇ ਗੁਰਦੁਆਰਾ ਬਾਬਾ ਕੋਹਰ ਸਿੰਘ ਪ੍ਰਬੰਧਕ ਕਮੇਟੀ, ਪ੍ਰਵਾਸੀ ਭਾਰਤੀਆਂ, ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ 29ਵਾਂ ਸਾਲਾਨਾ ਕਬੱਡੀ ਪੇਂਡੂ ਖੇਡ ਮੇਲਾ 27, 28 ਅਤੇ 29 ਨਵੰਬਰ ਨੂੰ ...

ਪੂਰੀ ਖ਼ਬਰ »

-ਮਾਮਲਾ ਬਿਧੀਪੁਰ 'ਚ ਦੋ ਭਰਾਵਾਂ ਦੀ ਹੋਈ ਮੌਤ ਦਾ- ਪੂਰੇ ਬਿਧੀਪੁਰ ਇਲਾਕੇ 'ਚ ਸੋਗ ਦੀ ਲਹਿਰ

ਮਕਸੂਦਾਂ, 14 ਨਵੰਬਰ (ਵੇਹਗਲ)-ਬੀਤੀ ਦੇਰ ਰਾਤ ਜਲੰਧਰ-ਅੰਮਿ੍ਤਸਰ ਮਾਰਗ 'ਤੇ ਵੇਰਕਾ ਮਿਲਕ ਪਲਾਂਟ ਨਜ਼ਦੀਕ ਡਬਲਯੂ. ਜੇ. ਰਿਜੋਰਟਸ ਦੇ ਸਾਹਮਣੇ ਮੌਤ ਰੂਪੀ ਕਾਲ ਬਣ ਕੇ ਆਇਆ ਅਵਾਰਾ ਪਸ਼ੂ ਨਾਲ ਟਕਰਾਉਣ ਦੌਰਾਨ ਚਾਚੇ-ਤਾਏ ਦੇ ਪੁੱਤ ਭਰਾਵਾਂ ਨੂੰ ਮੌਤ ਨੇ ਆਪਣੀ ਗਲਵੱਕੜੀ ...

ਪੂਰੀ ਖ਼ਬਰ »

ਜਲੰਧਰ-ਕਪੂਰਥਲਾ ਰਾਜ ਮਾਰਗ 'ਤੇ ਨਾਜਾਇਜ਼ ਉਸਾਰੀਆਂ ਬੰਦ ਕਰਾਈਆਂ

ਜਲੰਧਰ, 14 ਨਵੰਬਰ (ਸ਼ਿਵ)-ਜੇ. ਡੀ. ਏ. ਦੇ ਮੁੱਖ ਪ੍ਰਸ਼ਾਸਕ ਗਿਰੀਸ਼ ਦਿਆਲਨ ਦੀਆਂ ਹਦਾਇਤਾਂ 'ਤੇ ਕਾਰਵਾਈ ਕਰਦਿਆਂ ਅਸਟੇਟ ਅਫ਼ਸਰ ਡਾ: ਜੈ ਇੰਦਰ ਸਿੰਘ ਨੇ ਆਪਣੀ ਮੁਹਿੰਮ ਤੀਜੇ ਦਿਨ ਵੀ ਜਾਰੀ ਰੱਖੀ ਹੈ | ਜਲੰਧਰ-ਕਪੂਰਥਲਾ ਰਾਜ ਮਾਰਗ 'ਤੇ ਕਈ ਨਾਜਾਇਜ਼ ਉਸਾਰੀਆਂ ਦਾ ਕੰਮ ਬੰਦ ਕਰਵਾਇਆ ਜਿਹੜੀਆਂ ਕਿ ਬਿਨਾਂ ਮਨਜ਼ੂਰੀ ਦੇ ਬਣਾਈਆਂ ਜਾ ਰਹੀਆਂ ਸਨ | ਡਾ: ਜੈ ਇੰਦਰ ਸਿੰਘ ਨੇ ਦੱਸਿਆ ਕਿ ਨਾਜਾਇਜ਼ ਉਸਾਰੀਆਂ ਕਰਨ ਵਾਲਿਆਂ ਵਿਚ ਰੈਸਟੋਰੈਂਟ ਸ਼ਾਮਿਲ ਸੀ | ਉਸ ਉਸਾਰੀ ਦਾ ਕੰਮ ਰੁਕਵਾ ਦਿੱਤਾ ਗਿਆ ਸੀ | ਇਸ ਤੋਂ ਇਲਾਵਾ ਇਕ ਨਾਜਾਇਜ਼ ਬਣ ਰਹੀ ਕਾਲੋਨੀ ਦਾ ਕੰਮ ਵੀ ਰੋਕਿਆ ਗਿਆ ਸੀ ਜਿਸ ਲਈ ਕਿਸੇ ਤਰਾਂ ਦੀ ਕੋਈ ਮਨਜ਼ੂਰੀ ਨਹੀਂ ਲਈ ਗਈ ਸੀ | ਉਨਾਂ ਕਿਹਾ ਕਿ ਨਾਜਾਇਜ਼ ਉਸਾਰੀਆਂ ਦਾ ਕੰਮ ਬੰਦ ਕਰਵਾ ਕੇ ਨੋਟਿਸ ਜਾਰੀ ਕਰਕੇ ਉਨਾਂ ਮਾਲਕਾਂ ਤੋਂ ਜਵਾਬ ਮੰਗਿਆ ਗਿਆ ਹੈ | ਇਸ ਤਰਾਂ ਦੀ ਕਾਰਵਾਈ ਲਗਾਤਾਰ ਕੀਤੀ ਜਾਏਗੀ | ਅਸਟੇਟ ਅਫ਼ਸਰ ਨੇ ਦੱਸਿਆ ਕਿ ਮਹੇੜੂ ਵਿਚ ਨਾਜਾਇਜ਼ ਉਸਾਰੀਆਂ ਬਾਰੇ ਜਿਹੜੇ 47 ਨੋਟਿਸ ਦਿੱਤੇ ਗਏ ਹਨ, ਉਸ ਮਾਮਲੇ ਵਿਚ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ | ਉਨਾਂ ਨੂੰ ਸ਼ਿਕਾਇਤਾਂ ਮਿਲਣ 'ਤੇ ਕਾਰਵਾਈ ਕੀਤੀ ਜਾਂਦੀ ਰਹੇਗੀ | ਉਨਾਂ ਕਿਹਾ ਕਿ ਸਰਕਾਰੀ ਖ਼ਜ਼ਾਨੇ ਦਾ ਨੁਕਸਾਨ ਕਰਨ ਵਾਲੀਆਂ ਨਾਜਾਇਜ਼ ਉਸਾਰੀਆਂ ਨੂੰ ਛੱਡਿਆ ਨਹੀਂ ਜਾਏਗਾ | ਉਧਰ ਸੂਤਰਾਂ ਦਾ ਕਹਿਣਾ ਹੈ ਕਿ ਨਾਜਾਇਜ ਕਾਲੋਨੀਆਂ ਦੇ ਮਾਮਲੇ ਵਿਚ ਵਿਭਾਗ ਨੂੰ ਹੁਸ਼ਿਆਰਪੁਰ ਰੋਡ ਵੱਲ ਵੀ ਧਿਆਨ ਦੇਣ ਦੀ ਲੋੜ ਹੈ ਕਿਉਂਕਿ ਉਥੇ ਵੀ ਲਗਾਤਾਰ ਕਾਲੋਨੀਆਂ ਦਾ ਨਿਰਮਾਣ ਹੋਣ ਨਾਲ ਸਰਕਾਰ ਦੇ ਖਜਾਨੇ ਨੂੰ ਨੁਕਸਾਨ ਹੋਇਆ ਹੈ | ਬਿਨਾਂ ਸੀ. ਐਲ. ਯੂ. ਬਦਲਿਆਂ ਹੀ ਖੇਤੀਬਾੜੀ ਜਮੀਨ ਨੂੰ ਵਪਾਰਕ ਵਰਤੋਂ ਵਿਚ ਵਰਤੋਂ ਕਰਨ ਲਈ ਪਲਾਟ ਕੱਟੇ ਜਾ ਰਹੇ ਹਨ |


ਖ਼ਬਰ ਸ਼ੇਅਰ ਕਰੋ

ਆਦਰਸ਼ਕ ਕਮਿਊਨਿਸਟ ਸਨ ਕਾਮਰੇਡ ਚੂਹੜ ਸਿੰਘ-ਪ੍ਰੋ. ਬੁੱਟਰ

ਜਲੰਧਰ, 14 ਨਵੰਬਰ (ਫੁੱਲ)-ਕਾਮਰੇਡ ਚੂਹੜ ਸਿੰਘ ਬੱਜੋਂ ਦੇ ਅਚਨਚੇਤੀ ਚਲਾਣਾ ਕਰ ਜਾਣ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪ੍ਰੋ. ਗੋਪਾਲ ਸਿੰਘ ਬੁੱਟਰ ਨੇ ਇਸ ਮੌਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ | ਗ਼ਦਰੀ ਬਾਬਾ ਕਾਮਰੇਡ ਭਗਤ ਸਿੰਘ ਬਿਲਗਾ ਯਾਦਗਾਰੀ ਕਮੇਟੀ ...

ਪੂਰੀ ਖ਼ਬਰ »

ਸਾਹਿਤ ਮੇਰੇ ਲਈ ਲੋਕ ਹਿਤੈਸ਼ੀ ਸੰਘਰਸ਼ ਦਾ ਹਥਿਆਰ ਹੈ: ਅਵਤਾਰ ਸਾਦਿਕ

ਜਲੰਧਰ, 14 ਨਵੰਬਰ (ਫੁੱਲ)-ਸਾਹਿਤ ਕਲਾ ਕੇਂਦਰ ਜਲੰਧਰ ਵਲੋਂ ਪ੍ਰਵਾਸੀ ਲੇਖਕ ਅਤੇ ਲੋਕ ਆਗੂ ਅਵਤਾਰ ਸਾਦਿਕ ਨਾਲ ਸਾਹਿਤਕ ਮਿਲਣੀ 17 ਅਕਤੂਬਰ ਬਾਅਦ ਦੁਪਹਿਰ ਦੇਸ਼ ਭਗਤ ਯਾਦਗਾਰ ਹਾਲ ਦੇ ਵਿਹੜੇ ਵਿੱਚ ਕੀਤਾ ਗਿਆ | ਇਸ ਸਮਾਗਮ ਦੀ ਪ੍ਰਧਾਨਗੀ ਦੇਸ਼ ਭਗਤ ਯਾਦਗਾਰ ਕਮੇਟੀ ...

ਪੂਰੀ ਖ਼ਬਰ »

ਕਪੜਿਆਂ ਦੇ ਸ਼ੋਅ ਰੂਮ 'ਚੋਂ ਸਾਮਾਨ ਚੋਰੀ

ਜਲੰਧਰ, 14 ਨਵੰਬਰ (ਐੱਮ.ਐੱਸ. ਲੋਹੀਆ)—ਸਿਵਲ ਹਸਪਤਾਲ ਦੇ ਸਾਹਮਣੇ ਚੱਲ ਰਹੇ ਟੀ.ਟੀ.ਐੱਸ., ਕਪੜਿਆਂ ਦੇ ਸ਼ੋਅ ਰੂਮ 'ਚੋਂ ਬੀਤੀ ਰਾਤ ਕਿਸੇ ਨੇ ਚਾਂਦੀ ਦੇ ਬਰਤਨ ਅਤੇ ਕੀਮਤੀ ਕਪੜਿਆਂ ਦੇ ਥਾਨ ਚੋਰੀ ਕਰ ਲਏ | ਦੁਕਾਨ ਮਾਲਕ ਗੁਰਦਰਸ਼ਨ ਲਾਲ ਵਾਸੀ ਨਵਾਂ ਸੁਰਾਜਗੰਜ ਨੇ ...

ਪੂਰੀ ਖ਼ਬਰ »

10 ਜ਼ਿੰਦਾ ਕਾਰਤੂਸ, ਮਿਰਚੀ ਸਪਰੇਅ ਤੇ ਪੁਲਿਸ ਦੇ ਜਾਅਲੀ ਸ਼ਨਾਖਤੀ ਕਾਰਡ ਦੇ ਨਾਲ ਤਿੰਨ ਦੋਸ਼ੀ ਕਾਬੂ

ਮਕਸੂਦਾਂ, 14 ਨਵੰਬਰ (ਲਖਵਿੰਦਰ ਪਾਠਕ)-ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਫਿਰਾਕ 'ਚ ਬਿਨਾਂ ਨੰਬਰੀ ਬੁਲੇਟ ਤੇ ਘੁੰਮ ਰਹੇ ਤਿੰਨ ਨੌਜਵਾਨਾਂ ਨੂੰ ਥਾਣਾ ਰਾਮਾਮੰਡੀ ਦੀ ਦਕੋਹਾ ਚੋਕੀ ਵੱਲੋਂ 10 ਜਿੰਦਾ ਕਾਰਤੂਸ, ਮਿਰਚੀ ਸਪਰੇਅ, ਫਰਜ਼ੀ ਪੁਲਿਸ ਅਡੈਂਟੀ ਕਾਰਡ ...

ਪੂਰੀ ਖ਼ਬਰ »

ਬਾਲ ਦਿਵਸ ਮੌਕੇ ਵੀ ਨਹੀਂ ਰੁਕੀ ਬਾਲ ਮਜ਼ਦੂਰੀ

ਮਕਸੂਦਾਂ, 14 ਨਵੰਬਰ (ਵੇਹਗਲ)-ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਅਤੇ ਨੰਨ੍ਹੇ-ਮੁੰਨੇ ਬੱਚਿਆਂ ਲਈ ਚਾਚਾ ਨਹਿਰੂ ਵਜੋਂ ਜਾਣੇ ਜਾਂਦੇ ਹਨ | ਉਹ ਨੰਨ੍ਹੇ-ਮੁੰਨੇ ਬੱਚਿਆਂ ਨੂੰ ਬੇਹੱਦ ਪਿਆਰ ਕਰਦੇ ਸਨ | ਉਨ੍ਹਾਂ ਦੇ ਜਨਮ ਦਿਵਸ 'ਤੇ ਹਰ ਵਰ੍ਹੇ ...

ਪੂਰੀ ਖ਼ਬਰ »

ਦੋ ਦੋਸਤਾਂ ਦੀ ਭੇਦਭਰੀ ਮੌਤ ਦੀ ਜਾਂਚ ਬਿਸਰਾ ਤੇ ਮੈਡੀਕਲ ਰਿਪੋਰਟਾਂ ਨਾਲ ਹੋਵੇਗੀ ਪੂਰੀ

ਜਲੰਧਰ, 14 ਨਵੰਬਰ (ਮਦਨ ਭਾਰਦਵਾਜ)-ਪਿਛਲੇ ਮਹੀਨੇ 30 ਅਤੇ 31 ਅਕਤੂਬਰ ਦੀ ਰਾਤ ਨੂੰ ਜਲੰਧਰ-ਅੰਮਿ੍ਤਸਰ ਰੇਲਵੇ ਲਾਈਨ ਤੋਂ ਦੋ ਦੋਸਤਾਂ ਭਰਤ ਵਰਮਾ ਅਤੇ ਜਸਕਰਨ ਦੀਆਂ ਭੇਦਭਰੀ ਹਾਲਤ 'ਚ ਮਿਲੀਆਂ ਕੱਟੀਆਂ ਹੋਈਆਂ ਲਾਸ਼ਾਂ ਦੀ ਜਾਂਚ ਤਦ ਤਕ ਪੂਰਨ ਨਹੀਂ ਹੋਵੇਗੀ ਜਦੋਂਕਿ ਤਕ ...

ਪੂਰੀ ਖ਼ਬਰ »

ਪੀ.ਡਬਲਿਊ.ਡੀ. ਵਰਕਰਜ਼ ਯੂਨੀਅਨ ਦੀ ਮੀਟਿੰਗ

ਜਲੰਧਰ, 14 ਨਵੰਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਪੀ. ਡਬਲਿਊ.ਡੀ. ਵਰਕਰਜ਼ ਯੂਨੀਅਨ ਇੰਟਕ ਜਲੰਧਰ ਦੀ ਜ਼ਰੂਰੀ ਮੀਟਿੰਗ ਮੇਜਰ ਸਿੰਘ ਸੈਣੀ ਪ੍ਰਧਾਨ ਬ੍ਰਾਂਚ ਜਲੰਧਰ ਦੀ ਪ੍ਰਧਾਨਗੀ ਹੇਠ ਯੂਨੀਅਨ ਦੇ ਦਫ਼ਤਰ ਨਵੀਂ ਬਾਰਾਂਦਰੀ ਜਲੰਧਰ ਵਿਖੇ ਹੋਈ | ਜਿਸ ਵਿਚ ...

ਪੂਰੀ ਖ਼ਬਰ »

40 ਪੇਟੀਆਂ ਸ਼ਰਾਬ ਤੇ 20 ਗ੍ਰਾਮ ਸਮੈਕ ਸਮੇਤ ਤਿੰਨ ਦੋਸ਼ੀ ਕਾਬੂ

ਮਕਸੂਦਾਂ, 14 ਨਵੰਬਰ (ਲਖਵਿੰਦਰ ਪਾਠਕ)- ਥਾਣਾ 8 ਦੀ ਪੁਲਿਸ ਵਲੋਂ ਵੱਖ-ਵੱਖ ਨਾਕਾਬੰਦੀ ਦੌਰਾਨ ਦੋ ਦੋਸ਼ੀਆਂ ਨੂੰ 40 ਪੇਟੀਆਂ ਸ਼ਰਾਬ ਅਤੇ ਇਕ ਦੋਸ਼ੀ ਨੂੰ 20 ਗ੍ਰਾਮ ਸਮੈਕ ਸਮੇਤ ਕਾਬੂ ਕੀਤਾ ਗਿਆ ਹੈ | ਸ਼ਰਾਬ ਦੇ ਨਾਲ ਕਾਬੂ ਕੀਤੇ ਦੋਸ਼ੀਆਂ ਦੀ ਪਛਾਣ ਹਰਪ੍ਰੀਤ ਉਰਫ਼ ...

ਪੂਰੀ ਖ਼ਬਰ »

ਸੀ. ਟੀ. ਗਰੁੱਪ ਨੇ ਬੋਝ ਮੁਕਤ ਸਿੱਖਿਆ ਪ੍ਰਦਾਨ ਕਰਨ ਲਈ ਖੋਲਿ੍ਹਆ ਸੀ. ਟੀ. ਵਰਲਡ ਸਕੂਲ

ਜਲੰਧਰ, 14 ਨਵੰਬਰ (ਰਣਜੀਤ ਸਿੰਘ ਸੋਢੀ)-ਸੀ. ਟੀ. ਗਰੁੱਪ ਤੇ ਕੈਂਬਰਿਜ ਯੂਨੀਵਰਸਿਟੀ ਪ੍ਰੈੱਸ ਨੇ ਸਾਂਝੇ ਰੂਪ 'ਚ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕ ਨਾਲ ਬੋਝ ਮੁਕਤ ਸਿੱਖਿਆ ਪ੍ਰਦਾਨ ਕਰਨ ਲਈ ਸਕੂਲ ਖੋਲਿ੍ਹਆ | ਚੋਣਵੇਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਕਪੂਰ ਪਿੰਡ ਸਕੂਲ ਦੇ ਗਣਿਤ ਮੇਲੇ 'ਚ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ

ਚੁਗਿੱਟੀ/ ਜੰਡੂਸਿੰਘਾ, 14 ਨਵੰਬਰ (ਨਰਿੰਦਰ ਲਾਗੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਪੂਰਪਿੰਡ ਜਲੰਧਰ ਵਿਖੇ ਪੜੋ੍ਹ ਪੰਜਾਬ ਤੇ ਪੜਾ੍ਹਓ ਪੰਜਾਬ ਪ੍ਰੋਗਰਾਮ ਦੇ ਤਹਿਤ ਗਣਿਤ ਮੇਲਾ ਪਿ੍ੰਸੀਪਲ ਲਵਲੀਨ ਕੌਰ ਦੀ ਦੇਖ ਹੇਠ ਲਗਾਇਆ ਗਿਆ | ਇਸ ਮੌਕੇ 6ਵੀਂ ਤੋਂ 8ਵੀਂ ਕਲਾਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX