ਤਾਜਾ ਖ਼ਬਰਾਂ


ਆਰਥਿਕ ਤੰਗੀ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  about 2 hours ago
ਵੇਰਕਾ 21 ਫਰਵਰੀ (ਪਰਮਜੀਤ ਸਿੰਘ ਬੱਗਾ)- ਕਸਬਾ ਵੱਲਾ ਤੇ ਮਕਬੂਲਪੁਰਾ ਵਿਚਕਾਰ ਪੈਂਦੇ ਇਲਾਕੇ ਸ਼੍ਰੀ ਗੁਰੂ ਤੇਗ ਬਹਾਦਰ ਨਗਰ ਵਿਚ ਆਰਥਿਕ ਤੰਗੀ ਤੇ ਮਾਨਸਿਕ ਪ੍ਰੇਸ਼ਾਨੀ ਕਾਰਨ 26 ਸਾਲਾਂ ਦੋ ਬੇਟੀਆਂ ਦੇ ਪਿਤਾ ਵੱਲੋਂ ਪਤਨੀ ...
ਡੇਢ ਹਫ਼ਤੇ ਬਾਅਦ ਪੁੰਛ-ਰਾਵਲਕੋਟ ਰਸਤੇ ਪਾਕਿਸਤਾਨ ਨਾਲ ਵਪਾਰ ਮੁੜ ਤੋਂ ਸ਼ੁਰੂ
. . .  about 2 hours ago
ਪੁੰਛ, 21 ਫਰਵਰੀ - ਪਾਕਿਸਤਾਨ ਨਾਲ ਡੇਢ ਹਫ਼ਤੇ ਤੋਂ ਬਾਅਦ ਭਾਰਤ ਦਾ ਵਪਾਰ ਮੁੜ ਤੋਂ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਕਰਾਸ ਐੱਲ.ਓ.ਸੀ ਟਰੇਡਰਜ਼ ਐਸੋਸੀਏਸ਼ਨ ਪੁੰਛ ਦੇ ਪ੍ਰਧਾਨ ਪਵਨ ਅਨੰਦ...
ਲੈਫਟੀਨੈਂਟ ਜਨਰਲ ਰਵੀ ਥੋਡਗੇ ਹੋਣਗੇ ਸੀ.ਓ.ਏ ਦੇ ਤੀਸਰੇ ਮੈਂਬਰ
. . .  about 2 hours ago
ਨਵੀਂ ਦਿੱਲੀ, 21 ਫਰਵਰੀ - ਸੁਪਰੀਮ ਕੋਰਟ ਵੱਲੋਂ ਲੈਫਟੀਨੈਂਟ ਜਨਰਲ ਰਵੀ ਥੋਡਗੇ ਨੂੰ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਪ੍ਰਸ਼ਾਸਕਾਂ ਦੀ ਕਮੇਟੀ ਦਾ ਤੀਸਰਾ ਮੈਂਬਰ ਨਿਯੁਕਤ ਕੀਤਾ...
ਹਿਮਾਚਲ ਦੇ ਲਾਹੌਲ ਤੇ ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 3 hours ago
ਸ਼ਿਮਲਾ, 21 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਲਾਹੌਲ ਤੇ ਸਪਿਤੀ 'ਚ ਤਾਜ਼ਾ ਬਰਫ਼ਬਾਰੀ ਹੋਈ...
ਸਾਬਕਾ ਵਿਧਾਇਕ ਸੂੰਢ ਮੁੜ ਕਾਂਗਰਸ 'ਚ ਸ਼ਾਮਲ
. . .  about 3 hours ago
ਬੰਗਾ, 21ਫਰਵਰੀ (ਜਸਵੀਰ ਸਿੰਘ ਨੂਰਪੁਰ) - ਵਿਧਾਨ ਸਭਾ ਹਲਕਾ ਬੰਗਾ ਦੇ ਸਾਬਕਾ ਵਿਧਾਇਕ ਚੌਧਰੀ ਤਰਲੋਚਨ ਸਿੰਘ ਸੂੰਢ ਮੁੜ ਤੋਂ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਰਾਹੁਲ ਗਾਂਧੀ ਨੇ ਰਾਸ਼ਟਰੀ ਸੁਰੱਖਿਆ ਲਈ ਬਣਾਈ ਟਾਸਕ ਫੋਰਸ
. . .  about 3 hours ago
ਨਵੀਂ ਦਿੱਲੀ, 21 ਫਰਵਰੀ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰਾਸ਼ਟਰੀ ਸੁਰੱਖਿਆ ਲਈ ਟਾਸਕ ਫੋਰਸ ਬਣਾਈ ਹੈ। ਰਿਟਾਇਰਡ ਲੈਫ਼ਟੀਨੈਂਟ ਜਨਰਲ ਡੀ.ਐੱਸ ਹੁੱਡਾ ਟਾਸਕ ਫੋਰਸ...
ਅਗਲੇ 15 ਸਾਲਾਂ 'ਚ ਸਾਡਾ ਮਕਸਦ ਚੋਟੀ ਦੇ ਤਿੰਨ ਦੇਸ਼ਾਂ 'ਚ ਸ਼ਾਮਲ ਹੋਣਾ - ਪ੍ਰਧਾਨ ਮੰਤਰੀ
. . .  about 4 hours ago
ਸਿਓਲ, 21 ਫਰਵਰੀ - ਦੱਖਣੀ ਕੋਰੀਆਂ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿਓਲ 'ਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਦਿਆ ਕਿਹਾ ਕਿ ਅਗਲੇ 15 ਸਾਲਾਂ 'ਚ ਉਨ੍ਹਾਂ ਦਾ ਮਕਸਦ ਦੁਨੀਆ ਦੇ ਚੋਟੀ ਦੇ ਤਿੰਨ ਦੇਸ਼ਾਂ 'ਚ ਸ਼ਾਮਲ...
ਪਾਕਿਸਤਾਨ ਜਾ ਰਿਹਾ ਭਾਰਤ ਦੇ ਅਧਿਕਾਰ ਵਾਲਾ ਪਾਣੀ ਵਾਪਸ ਲਿਆਂਦਾ ਜਾਵੇਗਾ ਯਮੁਨਾ ਨਦੀ 'ਚ - ਗਡਕਰੀ
. . .  about 4 hours ago
ਨਵੀਂ ਦਿੱਲੀ, 21 ਫਰਵਰੀ - ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਕਹਿਣਾ ਹੈ ਕਿ ਭਾਰਤ-ਪਾਕਿਸਤਾਨ ਦੇ ਵੱਖ ਵੱਖ ਹੋਣ ਤੋਂ ਬਾਅਦ ਤਿੰਨ ਨਦੀਆਂ ਪਾਕਿਸਤਾਨ ਨੂੰ ਮਿਲੀਆਂ ਸਨ ਤੇ...
ਨਕਸਲੀਆਂ ਨਾਲ ਮੁੱਠਭੇੜ 'ਚ ਐੱਸ.ਟੀ.ਐੱਫ ਦੇ 2 ਜਵਾਨ ਜ਼ਖਮੀ
. . .  about 4 hours ago
ਰਾਏਪੁਰ, 21 ਫਰਵਰੀ - ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਨਕਸਲੀਆਂ ਨਾਲ ਮੁੱਠਭੇੜ 'ਚ ਸਪੈਸ਼ਲ ਟਾਸਕ ਫੋਰਸ (ਐੱਸ.ਟੀ.ਐੱਫ) ਦੇ 2 ਜਵਾਨ ਜ਼ਖਮੀ ਹੋ...
ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਕੱਲ੍ਹ 220 ਥਾਵਾਂ 'ਤੇ ਸਿੱਖਿਆ ਸਕੱਤਰ ਦੇ ਪੁਤਲੇ ਜਲਾਏ ਜਾਣ ਦਾ ਫ਼ੈਸਲਾ
. . .  about 4 hours ago
ਸੰਗਰੂਰ, 21 ਫਰਵਰੀ (ਧੀਰਜ ਪਸ਼ੋਰੀਆ)- ਅਧਿਆਪਕ ਸੰਘਰਸ਼ ਕਮੇਟੀ ਨੇ ਪੂਰੀਆਂ ਤਨਖ਼ਾਹਾਂ 'ਤੇ ਰੈਗੂਲਰ ਹੋਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਅਧਿਆਪਕਾਂ ਦੇ ਸੰਘਰਸ਼ ਨੂੰ ਦਬਾਉਣ ਲਈ ਕੋਝੇ ਹੱਥ ਕੰਡੇ ਵਰਤ ਕੇ ਅਧਿਆਪਕ ਵਰਗ....
ਪੁਲਿਸ ਕਾਨੂੰਨ ਦੇ ਹਿਸਾਬ ਨਾਲ ਕਰੇਗੀ ਵਿਧਾਇਕ ਜੇ.ਐਨ ਗਣੇਸ਼ 'ਤੇ ਕਾਰਵਾਈ - ਕੁਮਾਰਸਵਾਮੀ
. . .  about 5 hours ago
ਬੈਂਗਲੁਰੂ, 21 ਫਰਵਰੀ - ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ ਕੁਮਾਰਸਵਾਮੀ ਦਾ ਕਹਿਣਾ ਹੈ ਕਿ ਕਾਂਗਰਸੀ ਵਿਧਾਇਕ ਅਨੰਦ ਸਿੰਘ ਨਾਲ ਮਾਰਕੁੱਟ ਦੇ ਮਾਮਲੇ 'ਚ ਪੁਲਿਸ ਵੱਲੋਂ ਗ੍ਰਿਫ਼ਤਾਰ...
ਈ.ਪੀ.ਐੱਫ.ਓ ਵੱਲੋਂ ਕਰਮਚਾਰੀਆਂ ਦੇ ਪ੍ਰੋਵੀਡੈਂਟ ਫ਼ੰਡ ਦੀ ਵਿਆਜ ਦਰ 'ਚ ਵਾਧਾ
. . .  about 4 hours ago
ਨਵੀਂ ਦਿੱਲੀ, 21 ਫਰਵਰੀ - ਕਰਮਚਾਰੀ ਪ੍ਰੋਵੀਡੈਂਟ ਫ਼ੰਡ ਆਰਗਨਾਈਜ਼ੇਸ਼ਨ (ਈ.ਪੀ.ਐੱਫ.ਓ) ਨੇ ਸਾਲ 2018-19 ਦੇ ਕਰਮਚਾਰੀਆਂ ਦੇ ਪ੍ਰੋਵੀਡੈਂਟ ਫ਼ੰਡ ਦੀ ਵਿਆਜ ਦਰ 8.55 ਫ਼ੀਸਦੀ...
ਬਾਰ ਕੌਂਸਲ ਦੇ ਉਪ ਚੇਅਰਮੈਨ ਬਣੇ ਐਡਵੋਕੇਟ ਗੁਰਤੇਜ ਗਰੇਵਾਲ
. . .  about 5 hours ago
ਸੰਗਰੂਰ, 21 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਸੰਗਰੂਰ ਦੇ ਸੱਤ ਵਾਰ ਪ੍ਰਧਾਨ ਰਹਿ ਚੁੱਕੇ ਐਡਵੋਕੇਟ ਗੁਰਤੇਜ ਸਿੰਘ ਗਰੇਵਾਲ ਨੂੰ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦਾ ਉਪ ਚੇਅਰਮੈਨ...
ਅਧਿਆਪਕਾਂ ਵੱਲੋਂ ਪੜ੍ਹੋ ਪੰਜਾਬ ਪ੍ਰੋਜੈਕਟ ਦਾ ਬਾਈਕਾਟ ਕਰਨ ਦਾ ਫ਼ੈਸਲਾ
. . .  about 5 hours ago
ਮਾਹਿਲਪੁਰ, 21 ਫਰਵਰੀ (ਦੀਪਕ ਅਗਨੀਹੋਤਰੀ)- ਸਲਾਨਾ ਪ੍ਰੀਖਿਆ ਸ਼ੁਰੂ ਹੋਣ ਤੋਂ ਪਹਿਲਾਂ ਅਧਿਆਪਕ ਜਥੇਬੰਦੀਆਂ ਵੱਲੋਂ ਸਿੱਖਿਆ ਵਿਭਾਗ ਦੇ ਪ੍ਰੋਜੈਕਟ 'ਪੜ੍ਹੋ ਪੰਜਾਬ' ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਅਧਿਆਪਕ ਜਥੇਬੰਦੀਆਂ ਦਾ ਦੋਸ਼...
ਆਰ.ਐੱਮ.ਪੀ.ਆਈ. ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  about 5 hours ago
ਲੋਪੋਕੇ 21 ਫਰਵਰੀ (ਗੁਰਵਿੰਦਰ ਸਿੰਘ ਕਲਸੀ )-ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਚੁਗਾਵਾਂ ਦੇ ਪਿੰਡ ਟਪਿਆਲਾ ਵਿਖੇ 18 ਮਹੀਨਾ ਪਹਿਲਾਂ ਵਾਪਰੇ ਗੋਲੀ ਕਾਂਡ ਜਿਸ 'ਚ ਇੱਕ ਸੁਖਦੇਵ ਸਿੰਘ ਦੀ ਮੌਤ ਹੋ ਗਈ ਸੀ ਅਤੇ ਕਈ ਜ਼ਖ਼ਮੀ ਹੋ ਗਏ ਸਨ ਇਸ ਸਬੰਧੀ ਪੁਲਿਸ ਥਾਣਾ ...
ਸਰਕਾਰ ਬਾਦਲ ਪਰਿਵਾਰ ਨੂੰ ਗ੍ਰਿਫ਼ਤਾਰ ਕਰਨ ਲਈ ਮਾਹੌਲ ਕਰ ਰਹੀ ਹੈ ਤਿਆਰ- ਪ੍ਰਕਾਸ਼ ਬਾਦਲ
. . .  1 minute ago
ਆਸਟ੍ਰੇਲੀਆ ਖ਼ਿਲਾਫ਼ ਇਕ ਰੋਜ਼ਾ ਲੜੀ ਅਤੇ ਟੀ 20 ਮੈਚ ਤੋਂ ਬਾਹਰ ਹੋਏ ਹਾਰਦਿਕ ਪਾਂਡੇ
. . .  about 6 hours ago
ਯੁਵਰਾਜ ਹੰਸ ਦੀ ਹੋਈ ਮਾਨਸੀ, ਜਲੰਧਰ 'ਚ ਲਈਆਂ ਲਾਵਾਂ
. . .  about 6 hours ago
ਸਾਜ਼ਿਸ਼ ਦੇ ਤਹਿਤ ਕਸ਼ਮੀਰੀ ਕੌਮ ਨੂੰ ਬਦਨਾਮ ਕਰਨ ਦੀ ਹੋ ਰਹੀ ਹੈ ਕੋਸ਼ਿਸ਼- ਅਬਦੁੱਲਾ
. . .  about 6 hours ago
ਹਰਸਿਮਰਤ ਬਾਦਲ ਨੇ ਬਠਿੰਡਾ 'ਚ ਏਮਜ਼ ਦੀ ਉਸਾਰੀ ਅਧੀਨ ਇਮਾਰਤ ਦਾ ਲਿਆ ਜਾਇਜ਼ਾ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਕੱਤਕ ਸੰਮਤ 549
ਵਿਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਰਥਿਕ ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫਰੈਂਕਲਿਨ ਰੂਜ਼ਵੈਲਟ

ਜਲੰਧਰ

ਧੁੰਆਂਖੀ ਧੁੰਦ ਨੇ ਘੇਰਿਆ ਸ਼ਹਿਰ-ਅੱਖਾਂ 'ਚ ਜਲਣ, ਸਾਹ ਦੀ ਰਹੀ ਸ਼ਿਕਾਇਤ

ਜਲੰਧਰ, 14 ਨਵੰਬਰ (ਸ਼ਿਵ ਸ਼ਰਮਾ)-ਕਈ ਦਿਨਾਂ ਤੋਂ ਜਾਰੀ ਸੰਘਣੀ ਧੁੰਦ ਕਰਕੇ ਤਾਂ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ ਪਰ ਸ਼ਹਿਰ ਨੂੰ ਅੱਜ ਧੁਆਂਖੀ ਧੁੰਦ ਨੇ ਘੇਰ ਲਿਆ ਜਿਸ ਕਰਕੇ ਸ਼ਹਿਰਵਾਸੀਆਂ ਦਾ ਸਾਹ ਲੈਣਾ ਔਖਾ ਹੋ ਗਿਆ ਸੀ ਜਿਸ ਨਾਲ ਨਾ ਸਿਰਫ਼ ਦੋ ਪਹੀਆ ਵਾਹਨ ਚਾਲਕ ...

ਪੂਰੀ ਖ਼ਬਰ »

ਅੱਡਾ ਫੀਸ ਵਧਾਏ ਜਾਣ ਨੂੰ ਲੈ ਕੇ ਪ੍ਰਾਈਵੇਟ ਬੱਸ ਆਪਰੇਟਰ ਅਤੇ ਰੋਡਵੇਜ਼ ਕਰਮਚਾਰੀ ਆਹਮੋ ਸਾਹਮਣੇ

ਜਲੰਧਰ, 14 ਨਵੰਬਰ (ਹਰਵਿੰਦਰ ਸਿੰਘ ਫੁੱਲ)-ਅੱਡਾ ਫੀਸ ਦੀ ਪਰਚੀ ਕਟਾਉਣ ਨੂੰ ਲੈ ਕੇ ਅੱਜ ਬੱਸ ਅੱਡੇ 'ਤੇ ਸਥਿਤੀ ਉਸ ਵਾਲੇ ਤਨਾਅ ਪੂਰਨ ਹੋ ਗਈ ਜਦੋਂ ਰੋਡਵੇਜ਼ ਕਰਮਚਾਰੀਆਂ ਨੇ ਪਰਚੀ ਫੀਸ ਉਗਰਾਹੁਣ ਲਈ ਬੱਸ ਸਟੈਡ ਦਾ ਗੇਟ ਬੰਦ ਕਰ ਦਿੱਤਾ | ਜਿਸ ਨੂੰ ਲੈ ਕੇ ਬੱਸ ...

ਪੂਰੀ ਖ਼ਬਰ »

32 ਬੋਰ ਦੇ ਵਿਦੇਸ਼ੀ ਰਿਵਾਲਵਰ ਸਣੇ ਇਕ ਗਿ੍ਫ਼ਤਾਰ

ਜਲੰਧਰ, 14 ਨਵੰਬਰ (ਐੱਮ. ਐੱਸ. ਲੋਹੀਆ)-ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ ਇਕ ਵਿਅਕਤੀ ਤੋਂ .32 ਬੋਰ ਦਾ ਵਿਦੇਸ਼ੀ ਰਿਵਾਲਵਰ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ, ਗਿ੍ਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਦਵਿੰਦਰ ਸਿੰਘ ਪੁੱਤਰ ਸਤਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਕਲਾਸਾਂ ਦਾ ਜਲੰਧਰ 'ਚ ਹੋਇਆ ਰਸਮੀ ਉਦਘਾਟਨ

ਜਲੰਧਰ, 14 ਨਵੰਬਰ (ਰਣਜੀਤ ਸਿੰਘ ਸੋਢੀ)-ਸਿੱਖਿਆ ਵਿਭਾਗ ਵਲੋਂ ਬਾਲ ਦਿਵਸ ਮੌਕੇ ਸਮੂਹ ਪੰਜਾਬ 'ਚ ਪ੍ਰੀ ਪ੍ਰਾਇਮਰੀ ਕਲਾਸਾਂ (ਖੇਡ ਮਹਿਲ ਪ੍ਰੋਜੈਕਟ) ਸ਼ੁਰੂ ਕੀਤੀਆਂ ਗਈਆਂ ਹਨ | ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰਾਮ ਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਜਲੰਧਰ-ਕਪੂਰਥਲਾ ਰਾਜ ਮਾਰਗ 'ਤੇ ਨਾਜਾਇਜ਼ ਉਸਾਰੀਆਂ ਬੰਦ ਕਰਾਈਆਂ

ਜਲੰਧਰ, 14 ਨਵੰਬਰ (ਸ਼ਿਵ)-ਜੇ. ਡੀ. ਏ. ਦੇ ਮੁੱਖ ਪ੍ਰਸ਼ਾਸਕ ਗਿਰੀਸ਼ ਦਿਆਲਨ ਦੀਆਂ ਹਦਾਇਤਾਂ 'ਤੇ ਕਾਰਵਾਈ ਕਰਦਿਆਂ ਅਸਟੇਟ ਅਫ਼ਸਰ ਡਾ: ਜੈ ਇੰਦਰ ਸਿੰਘ ਨੇ ਆਪਣੀ ਮੁਹਿੰਮ ਤੀਜੇ ਦਿਨ ਵੀ ਜਾਰੀ ਰੱਖੀ ਹੈ | ਜਲੰਧਰ-ਕਪੂਰਥਲਾ ਰਾਜ ਮਾਰਗ 'ਤੇ ਕਈ ਨਾਜਾਇਜ਼ ਉਸਾਰੀਆਂ ਦਾ ਕੰਮ ...

ਪੂਰੀ ਖ਼ਬਰ »

ਸਿੱਖਾਂ ਪ੍ਰਤੀ ਆਦਰ ਤੇ ਸਤਿਕਾਰ ਹੈ ਬਰਤਾਨੀਆ 'ਚ-ਜਗਤਾਰ ਸਿੰਘ ਢੀਂਡਸਾ

ਜਲੰਧਰ, 14 ਨਵੰਬਰ (ਮੇਜਰ ਸਿੰਘ)–ਬਰਤਾਨੀਆ ਦੀ ਰਾਜਧਾਨੀ ਲੰਦਨ ਦੇ ਨਾਲ ਪੈਂਦੇ ਸ਼ਹਿਰ ਵੈਟਫੋਰਡ ਦੀ ਬੋਰੋ ਕੌ ਾਸ਼ਲ ਦੇ ਚੇਅਰਮੈਨ ਸ: ਜਗਤਾਰ ਸਿੰਘ ਢੀਂਡਸਾ ਨੇ ਦੱਸਿਆ ਕਿ ਬਰਤਾਨੀਆ ਵਿਚ ਇਸ ਸਮੇਂ ਸਿੱਖਾਂ ਦਾ ਵਿਸ਼ੇਸ਼ ਆਦਰ ਤੇ ਸਤਿਕਾਰ ਹੈ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬ 'ਚ ਸਹਿਕਾਰੀ ਦੁੱਧ ਸਭਾਵਾਂ ਦਾ ਸੂਬੇ ਦੀ ਆਰਥਿਕਤਾ 'ਚ ਅਹਿਮ ਰੋਲ-ਰਾਣਾ ਕੇ. ਪੀ. ਸਿੰਘ

ਐੱਸ. ਏ. ਐੱਸ. ਨਗਰ, 14 ਨਵੰਬਰ (ਕੇ. ਐੱਸ. ਰਾਣਾ)- ਪੰਜਾਬ 'ਚ ਸਹਿਕਾਰੀ ਦੁੱਧ ਸਭਾਵਾਂ ਦਾ ਸੂਬੇ ਦੀ ਆਰਥਿਕਤਾ 'ਚ ਅਹਿਮ ਰੋਲ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਪੀਕਰ, ਪੰਜਾਬ ਵਿਧਾਨ ਸਭਾ ਰਾਣਾ ਕੇ. ਪੀ. ਸਿੰਘ ਨੇ ਪੰਜਾਬ ਵਿਚ ਵੇਰਕਾ ਮਿਲਕ ਪਲਾਂਟ ਤੋਂ 64ਵੇਂ ਸਰਬ ...

ਪੂਰੀ ਖ਼ਬਰ »

ਲੱਖਾਂ ਦੀ ਨਕਦੀ ਤੇ ਬਲੈਰੋ ਵਾਹਨ ਲੈ ਉੱਡਿਆ ਚਾਲਬਾਜ਼

ਮਕਸੂਦਾਂ, 14 ਨਵੰਬਰ (ਵੇਹਗਲ)-ਖੇਤਰ ਅਮਾਨਤਪੁਰ 'ਚ ਤਿੰਨ ਮਹੀਨੇ ਪਹਿਲਾਂ ਗੁਰਦੁਆਰੇ 'ਚ ਨਿਯੁਕਤ ਹੋਏ ਗ੍ਰੰਥੀ ਦੇ ਰੂਪ 'ਚ ਠੱਗ ਨੇ ਅਨੋਖਾ ਕਾਰਨਾਮਾ ਕੀਤਾ ਹੈ | ਉਸ ਵਲੋਂ ਪ੍ਰਬੰਧਕ ਕਮੇਟੀ ਨੰੂ ਸਬੂਤ ਵਜੋਂ ਦਿੱਤਾ ਆਧਾਰ ਕਾਰਡ ਵੀ ਜਾਅਲੀ ਪਾਇਆ ਗਿਆ | ਬਲੈਰੋ ਕਾਰ ਤੇ ਡੇਢ ਲੱਖ ਦੀ ਨਕਦੀ ਲੈ ਉਡਿਆ -ਸਾਬਕਾ ਸੈਨਿਕ ਜਰਨੈਲ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਅਮਾਨਪੁਰ ਨੇ ਦੱਸਿਅ ਕਿ ਉਨ੍ਹਾਂ ਨੇ ਘਰ ਦੇ ਬਾਹਰ ਆਪਣੀ 2015 'ਚ ਖਰੀਦ ਚਿੱਟੇ ਰੰਗ ਦੀ ਬਲੈਰੋ ਕਾਰ ਨੰਬਰ ਪੀ. ਬੀ. 08 ਡੀ. ਈ. 5962 ਖੜੀ ਕੀਤੀ ਸੀ , ਜਿਸ ਦੀ ਚਾਬੀ ਕਾਰ ਦੇ ਅੰਦਰ ਹੀ ਲੱਗੀ ਸੀ | ਕਾਰ ਮਾਲਕ ਨੇ ਦੱਸਿਆ ਕਿ ਜਦ ਉਹ ਘਰ ਦੇ ਅੰਦਰੋਂ ਆਪਣੇ ਪਰਿਵਾਰ ਨੰੂ ਬੁਲਾਉਣ ਗਿਆ ਤੇ ਬਾਹਰ ਆ ਕੇ ਦੇਖਿਆ ਤਾਂ ਘਰ ਦੇ ਬਾਹਰੋਂ ਉਨ੍ਹਾਂ ਦੀ ਕਾਰ ਉਥੋਂ ਚੋਰੀ ਹੋ ਚੁੱਕੀ ਸੀ | ਕਿਸੇ ਨੇ ਉਨ੍ਹਾਂ ਨੰੂ ਸੂਚਨਾ ਦਿੱਤੀ ਕਿ ਉਨ੍ਹਾਂ ਦੀ ਕਾਰ ਗੁਰਦੁਆਰਾ ਦਾ ਗੰ੍ਰਥੀ ਲੈ ਕੇ ਜਾ ਰਿਹਾ ਸੀ |
ਡੇਢ ਲੱਖ ਦੀ ਨਕਦੀ ਵੀ ਲੈ ਉਡਿਆ ਗ੍ਰੰਥੀ-ਇਸੇ ਸਬੰਧੀ ਇਕ ਹੋਰ ਵਿਅਕਤੀ ਹਰਇਕਬਾਲ ਸਿੰਘ ਪੁੱਤਰ ਸੇਵਾ ਮੁਕਤ ਡਿਪਟੀ ਕਮਿਸ਼ਨਰ ਸੁਖਜਿੰਦਰ ਸਿੰਘ ਭੁਲਰ ਵਾਸੀ ਸਿਲਵਰ ਹੋਕ ਫ਼ਲੈਟ ਭਾਰਗੋ ਕੈਂਪ, ਜਲੰਧਰ ਹਾਲ ਵਾਸੀ ਅਮਾਨਤਪੁਰ ਨੇ ਦੱਸਿਆ ਕਿ ਜਦ ਉਨ੍ਹਾਂ ਨੇ ਘਰ 'ਚ ਸ੍ਰੀ ਅਖੰਡ ਪਾਠ ਰੱਖਿਆ ਸੀ ਤਾਂ ਉਸ ਵਕਤ ਘਰ 'ਚ ਪਈ ਡੇਢ ਲੱਖ ਦੀ ਨਕਦੀ ਵੀ ਉਹ ਠੱਗ ਲੈ ਗਿਆ, ਜਦ ਇਸ ਸਬੰਧੀ ਛਾਣਬੀਣ ਕੀਤੀ ਤਾਂ ਬਾਬੇ ਨੇ ਮੰਨਿਆ ਕਿ ਉਸ ਨੇ ਨਕਦੀ ਇਸ ਲਈ ਲੈ ਲਈ ਕਿ ਸ਼ਾਇਦ ਉਨ੍ਹਾਂ ਨੇ ਉਸ ਨੰੂ ਭੇਟਾ ਵਜੋਂ ਦਿੱਤੀ ਹੈ ਤਾਂ ਉਸ ਨੇ ਕਿਹਾ ਕਿ ਜੇਕਰ ਗਲਤੀ ਨਾਲ ਨਕਦੀ ਉਸ ਕੋਲ ਆ ਗਈ ਹੈ ਤਾਂ ਉਹ ਉਨ੍ਹਾਂ ਨੰੂ ਵਾਪਿਸ ਕਰ ਦੇਵੇਗਾ, ਪਰ ਦੇਰ ਸ਼ਾਮ ਉਹ ਇਕ ਹੋਰ ਵਿਅਕਤੀ ਦੀ ਕਾਰ ਵੀ ਲੈ ਕੇ ਫਰਾਰ ਹੋ ਗਿਆ, ਜਿਸ ਸਬੰਧੀ ਥਾਣਾ ਮਕਸੂਦਾਂ 'ਚ ਸ਼ਿਕਾਇਤ ਦਿੱਤੀ ਗਈ | ਥਾਣਾ ਮਕਸੂਦਾਂ 'ਚ ਉਸ ਵਿਰੁੱਧ 457, 434, ਤੇ ਧਾਰਾ 380 ਅਧੀਨ ਕੇਸ ਦਰਜ ਕੀਤਾ ਗਿਆ ਹੈ |
ਕਈਆਂ ਔਰਤਾਂ ਦੀ ਜ਼ਿੰਦਗੀ ਕੀਤੀ ਬਰਬਾਦ-ਇਸ ਸਬੰਧੀ ਉਕਤ ਕਥਿਤ ਗੰ੍ਰਥੀ ਨਾਲ ਰਹਿ ਰਹੀ ਪਤਨੀ ਸਰਬਜੀਤ ਕੌਰ ਦਾ ਕਹਿਣਾ ਹੈ ਕਿ ਉਸ ਨੇ ਚੰਡੀਗੜ੍ਹ ਵਿਖੇ ਕਿਸੇ ਜਗ੍ਹਾ ਤੇ ਨੌਕਰੀ ਕਰਦਿਆਂ ਉਸ ਨਾਲ ਵਿਆਹ ਕਰਾ ਲਿਆ, ਜਿਸ ਤੋਂ ਉਸ ਦੇ ਘਰ ਇਕ ਬੱਚੀ ਪੈਦਾ ਹੋਈ | ਤਕਰੀਬਨ 40 ਕੁ ਦਿਨਾਂ ਬਾਅਦ ਉਸ ਦਾ ਪਤੀ ਇਕ ਹੋਰ ਨੇ ਪਾਲਣ ਨੰੂ ਘਰ ਲੈ ਆਇਆ ਜਿਸ ਦਾ ਉਸ ਨੇ ਵਿਰੋਧ ਕੀਤਾ ਤਾਂ ਉਹ ਘਰੋਂ ਚਲੇ ਗਿਆ ਅਤੇ ਉਸ ਨੇ ਪਾਲਣ ਤੋਂ ਇਲਾਵਾ ਕਿਸੇ ਹੋਰ ਔਰਤ ਨਾਲ ਵੀ ਵਿਆਹ ਕਰ ਲਿਆ ਅਤੇ ਫਿਰ ਕਈ ਮਹੀਨਿਆਂ ਬਾਅਦ ਇਹ ਕਹਿ ਕੇ ਘਰ ਪਰਤ ਆਇਆ ਕਿ ਉਸ ਨੇ ਸਾਰੀਆਂ ਔਰਤਾਂ ਛੱਡ ਦਿੱਤੀਆਂ ਹਨ ਤੇ ਉਹ ਉਸ ਨਾਲ ਜ਼ਿੰਦਗੀ ਬਤੀਤ ਕਰਨਾ ਚਾਹੁੰਦਾ ਹੈ, ਜਿਸ ਦਾ ਦਾਦੂਮਾਜਰਾ 'ਚ ਪੰਚਾਇਤੀ ਫ਼ੈਸਲਾ ਕੀਤਾ ਤੇ ਫਿਰ ਉਹ ਉਸ ਨਾਲ ਅਜਨਾਲੇ ਵਿਖੇ ਰਹਿਣ ਲਗ ਪਿਆ, ਜਿਥੋਂ ਵੀ ਉਹ ਇਕ ਮੋਟਰਸਾਈਕਲ ਚੋਰੀ ਕਰਕੇ ਜਲੰਧਰ ਈਸਾ ਨਗਰ ਵਿਖੇ ਰਹਿਣ ਲੱਗ ਪਿਆ, ਜਿਥੇ ਉਸ ਨੇ ਕੁਝ ਮਹੀਨੇ ਵਿਹਲਾ ਰਹਿ ਕੇ ਗੁਜਾਰੇ ਅਤੇ ਫਿਰ ਅਮਾਨਪੁਰ ਵਿਖੇ ਸਿੱਖੀ ਦਾ ਭੇਸ ਬਣਾ ਕੇ ਗੁਰਦੁਆਰੇ 'ਚ ਗ੍ਰੰਥੀ ਵਜੋਂ ਨੌਕਰੀ ਕਰ ਲਈ, ਜਿਥੇ ਉਸ ਨੇ ਆਪਣਾ ਨਾਂਅ ਗਗਨਦੀਪ ਸਿੰਘ ਲਿਖਵਾਇਆ ਸੀ, ਜਦ ਕਿ ਉਸ ਦਾ ਅਸਲੀ ਨਾਮ ਸ਼ਾਮ ਸਿੰਘ ਹੈ |
ਪਹਿਚਾਣ ਵਜੋਂ ਦਿੱਤਾ ਆਧਾਰ ਕਾਰਡ ਵੀ ਜਾਅਲੀ-ਜੋ ਆਪਣਾ ਆਧਾਰ ਕਾਰਡ ਉਕਤ ਦੋਸ਼ੀ ਵਲੋਂ ਗੁਰਦੁਆਰਾ ਕਮੇਟੀ ਨੰੂ ਦਿੱਤਾ | ਉਹ ਵੀ ਪੁਲਿਸ ਦੀ ਤਸਦੀਕ ਕਰਨ 'ਤੇ ਬਾਅਦ ਜਾਅਲੀ ਨਿਕਲਿਆ ਉਸ ਆਧਾਰ ਕਾਰਡ ਦੇ ਨੰਬਰ 'ਤੇ ਨਾਂਅ ਕਿਸੇ ਹੋਰ ਦਾ ਅਤੇ ਫ਼ੋਟੋ ਗ੍ਰੰਥੀ ਦੀ ਹੈ |


ਖ਼ਬਰ ਸ਼ੇਅਰ ਕਰੋ

ਪਿੰਡ ਲੁਹਾਰਾ 'ਚ ਪਰਾਲੀ ਨੂੰ ਲਾਈ ਅੱਗ ਤੋਂ ਪਿੰਡ ਵਾਸੀ ਪ੍ਰੇਸ਼ਾਨ

ਲਾਂਬੜਾ, 14 ਨਵੰਬਰ (ਕੁਲਜੀਤ ਸਿੰਘ ਸੰਧੂ)- ਇੱਥੋਂ ਦੇ ਨਜ਼ਦੀਕੀ ਪਿੰਡ ਲੁਹਾਰਾ 'ਚ ਅੱਜ ਪਿੰਡ ਦੇ ਨਜ਼ਦੀਕ ਪਰਾਲੀ ਨੂੰ ਲਗਾਈ ਗਈ ਅੱਗ ਕਾਰਨ ਪਿੰਡ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਸੁਪਰੀਮ ਕੋਰਟ ਵਲੋਂ ਲਗਾਈ ਗਈ ਪਾਬੰਦੀ ਦੇ ਬਾਵਜੂਦ ਅੱਜ ...

ਪੂਰੀ ਖ਼ਬਰ »

ਦੂਰਦਰਸ਼ਨ ਦੇ ਬਾਹਰ ਕੈਜ਼ੂਅਲ ਵਰਕਰਾਂ ਵਲੋਂ ਧਰਨਾ

ਜਲੰਧਰ, 14 ਨਵੰਬਰ (ਹਰਵਿੰਦਰ ਸਿੰਘ ਫੁੱਲ)-ਦੂਰਦਰਸ਼ਨ ਦੇ ਕੈਜੂਅਲ/ ਰਿਸੋਰਸ/ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦੂਰਦਰਸ਼ਨ ਦੇ ਬਾਹਰ ਸ਼ਾਤੀ ਪੂਰਬਕ ਧਰਨਾ ਦਿੱਤਾ ਗਿਆ ਅਤੇ ਭੁੱਖ ਹੜਤਾਲ ਕੀਤੀ ਗਈ | ਯੂਨੀਅਨ ਦੇ ਪ੍ਰਧਾਨ ਨੀਰਜ਼ ਨੇ ...

ਪੂਰੀ ਖ਼ਬਰ »

ਰਹੀਮਪੁਰ 'ਚ ਸਾਲਾਨਾ ਕਬੱਡੀ ਪੇਂਡੂ ਖੇਡ ਮੇਲਾ 27 ਤੋਂ

ਮੱਲ੍ਹੀਆ ਕਲਾਂ, 14 ਨਵੰਬਰ (ਪੱਤਰ ਪ੍ਰੇਰਕ)-ਨਜ਼ਦੀਕੀ ਪਿੰਡ ਰਹੀਮਪੁਰ ਵਿਖੇ ਗੁਰਦੁਆਰਾ ਬਾਬਾ ਕੋਹਰ ਸਿੰਘ ਪ੍ਰਬੰਧਕ ਕਮੇਟੀ, ਪ੍ਰਵਾਸੀ ਭਾਰਤੀਆਂ, ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ 29ਵਾਂ ਸਾਲਾਨਾ ਕਬੱਡੀ ਪੇਂਡੂ ਖੇਡ ਮੇਲਾ 27, 28 ਅਤੇ 29 ਨਵੰਬਰ ਨੂੰ ...

ਪੂਰੀ ਖ਼ਬਰ »

-ਮਾਮਲਾ ਬਿਧੀਪੁਰ 'ਚ ਦੋ ਭਰਾਵਾਂ ਦੀ ਹੋਈ ਮੌਤ ਦਾ- ਪੂਰੇ ਬਿਧੀਪੁਰ ਇਲਾਕੇ 'ਚ ਸੋਗ ਦੀ ਲਹਿਰ

ਮਕਸੂਦਾਂ, 14 ਨਵੰਬਰ (ਵੇਹਗਲ)-ਬੀਤੀ ਦੇਰ ਰਾਤ ਜਲੰਧਰ-ਅੰਮਿ੍ਤਸਰ ਮਾਰਗ 'ਤੇ ਵੇਰਕਾ ਮਿਲਕ ਪਲਾਂਟ ਨਜ਼ਦੀਕ ਡਬਲਯੂ. ਜੇ. ਰਿਜੋਰਟਸ ਦੇ ਸਾਹਮਣੇ ਮੌਤ ਰੂਪੀ ਕਾਲ ਬਣ ਕੇ ਆਇਆ ਅਵਾਰਾ ਪਸ਼ੂ ਨਾਲ ਟਕਰਾਉਣ ਦੌਰਾਨ ਚਾਚੇ-ਤਾਏ ਦੇ ਪੁੱਤ ਭਰਾਵਾਂ ਨੂੰ ਮੌਤ ਨੇ ਆਪਣੀ ਗਲਵੱਕੜੀ ...

ਪੂਰੀ ਖ਼ਬਰ »

ਜਲੰਧਰ-ਕਪੂਰਥਲਾ ਰਾਜ ਮਾਰਗ 'ਤੇ ਨਾਜਾਇਜ਼ ਉਸਾਰੀਆਂ ਬੰਦ ਕਰਾਈਆਂ

ਜਲੰਧਰ, 14 ਨਵੰਬਰ (ਸ਼ਿਵ)-ਜੇ. ਡੀ. ਏ. ਦੇ ਮੁੱਖ ਪ੍ਰਸ਼ਾਸਕ ਗਿਰੀਸ਼ ਦਿਆਲਨ ਦੀਆਂ ਹਦਾਇਤਾਂ 'ਤੇ ਕਾਰਵਾਈ ਕਰਦਿਆਂ ਅਸਟੇਟ ਅਫ਼ਸਰ ਡਾ: ਜੈ ਇੰਦਰ ਸਿੰਘ ਨੇ ਆਪਣੀ ਮੁਹਿੰਮ ਤੀਜੇ ਦਿਨ ਵੀ ਜਾਰੀ ਰੱਖੀ ਹੈ | ਜਲੰਧਰ-ਕਪੂਰਥਲਾ ਰਾਜ ਮਾਰਗ 'ਤੇ ਕਈ ਨਾਜਾਇਜ਼ ਉਸਾਰੀਆਂ ਦਾ ਕੰਮ ...

ਪੂਰੀ ਖ਼ਬਰ »

ਆਦਰਸ਼ਕ ਕਮਿਊਨਿਸਟ ਸਨ ਕਾਮਰੇਡ ਚੂਹੜ ਸਿੰਘ-ਪ੍ਰੋ. ਬੁੱਟਰ

ਜਲੰਧਰ, 14 ਨਵੰਬਰ (ਫੁੱਲ)-ਕਾਮਰੇਡ ਚੂਹੜ ਸਿੰਘ ਬੱਜੋਂ ਦੇ ਅਚਨਚੇਤੀ ਚਲਾਣਾ ਕਰ ਜਾਣ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪ੍ਰੋ. ਗੋਪਾਲ ਸਿੰਘ ਬੁੱਟਰ ਨੇ ਇਸ ਮੌਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ | ਗ਼ਦਰੀ ਬਾਬਾ ਕਾਮਰੇਡ ਭਗਤ ਸਿੰਘ ਬਿਲਗਾ ਯਾਦਗਾਰੀ ਕਮੇਟੀ ...

ਪੂਰੀ ਖ਼ਬਰ »

ਸਾਹਿਤ ਮੇਰੇ ਲਈ ਲੋਕ ਹਿਤੈਸ਼ੀ ਸੰਘਰਸ਼ ਦਾ ਹਥਿਆਰ ਹੈ: ਅਵਤਾਰ ਸਾਦਿਕ

ਜਲੰਧਰ, 14 ਨਵੰਬਰ (ਫੁੱਲ)-ਸਾਹਿਤ ਕਲਾ ਕੇਂਦਰ ਜਲੰਧਰ ਵਲੋਂ ਪ੍ਰਵਾਸੀ ਲੇਖਕ ਅਤੇ ਲੋਕ ਆਗੂ ਅਵਤਾਰ ਸਾਦਿਕ ਨਾਲ ਸਾਹਿਤਕ ਮਿਲਣੀ 17 ਅਕਤੂਬਰ ਬਾਅਦ ਦੁਪਹਿਰ ਦੇਸ਼ ਭਗਤ ਯਾਦਗਾਰ ਹਾਲ ਦੇ ਵਿਹੜੇ ਵਿੱਚ ਕੀਤਾ ਗਿਆ | ਇਸ ਸਮਾਗਮ ਦੀ ਪ੍ਰਧਾਨਗੀ ਦੇਸ਼ ਭਗਤ ਯਾਦਗਾਰ ਕਮੇਟੀ ...

ਪੂਰੀ ਖ਼ਬਰ »

ਕਪੜਿਆਂ ਦੇ ਸ਼ੋਅ ਰੂਮ 'ਚੋਂ ਸਾਮਾਨ ਚੋਰੀ

ਜਲੰਧਰ, 14 ਨਵੰਬਰ (ਐੱਮ.ਐੱਸ. ਲੋਹੀਆ)—ਸਿਵਲ ਹਸਪਤਾਲ ਦੇ ਸਾਹਮਣੇ ਚੱਲ ਰਹੇ ਟੀ.ਟੀ.ਐੱਸ., ਕਪੜਿਆਂ ਦੇ ਸ਼ੋਅ ਰੂਮ 'ਚੋਂ ਬੀਤੀ ਰਾਤ ਕਿਸੇ ਨੇ ਚਾਂਦੀ ਦੇ ਬਰਤਨ ਅਤੇ ਕੀਮਤੀ ਕਪੜਿਆਂ ਦੇ ਥਾਨ ਚੋਰੀ ਕਰ ਲਏ | ਦੁਕਾਨ ਮਾਲਕ ਗੁਰਦਰਸ਼ਨ ਲਾਲ ਵਾਸੀ ਨਵਾਂ ਸੁਰਾਜਗੰਜ ਨੇ ...

ਪੂਰੀ ਖ਼ਬਰ »

10 ਜ਼ਿੰਦਾ ਕਾਰਤੂਸ, ਮਿਰਚੀ ਸਪਰੇਅ ਤੇ ਪੁਲਿਸ ਦੇ ਜਾਅਲੀ ਸ਼ਨਾਖਤੀ ਕਾਰਡ ਦੇ ਨਾਲ ਤਿੰਨ ਦੋਸ਼ੀ ਕਾਬੂ

ਮਕਸੂਦਾਂ, 14 ਨਵੰਬਰ (ਲਖਵਿੰਦਰ ਪਾਠਕ)-ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਫਿਰਾਕ 'ਚ ਬਿਨਾਂ ਨੰਬਰੀ ਬੁਲੇਟ ਤੇ ਘੁੰਮ ਰਹੇ ਤਿੰਨ ਨੌਜਵਾਨਾਂ ਨੂੰ ਥਾਣਾ ਰਾਮਾਮੰਡੀ ਦੀ ਦਕੋਹਾ ਚੋਕੀ ਵੱਲੋਂ 10 ਜਿੰਦਾ ਕਾਰਤੂਸ, ਮਿਰਚੀ ਸਪਰੇਅ, ਫਰਜ਼ੀ ਪੁਲਿਸ ਅਡੈਂਟੀ ਕਾਰਡ ...

ਪੂਰੀ ਖ਼ਬਰ »

ਬਾਲ ਦਿਵਸ ਮੌਕੇ ਵੀ ਨਹੀਂ ਰੁਕੀ ਬਾਲ ਮਜ਼ਦੂਰੀ

ਮਕਸੂਦਾਂ, 14 ਨਵੰਬਰ (ਵੇਹਗਲ)-ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਅਤੇ ਨੰਨ੍ਹੇ-ਮੁੰਨੇ ਬੱਚਿਆਂ ਲਈ ਚਾਚਾ ਨਹਿਰੂ ਵਜੋਂ ਜਾਣੇ ਜਾਂਦੇ ਹਨ | ਉਹ ਨੰਨ੍ਹੇ-ਮੁੰਨੇ ਬੱਚਿਆਂ ਨੂੰ ਬੇਹੱਦ ਪਿਆਰ ਕਰਦੇ ਸਨ | ਉਨ੍ਹਾਂ ਦੇ ਜਨਮ ਦਿਵਸ 'ਤੇ ਹਰ ਵਰ੍ਹੇ ...

ਪੂਰੀ ਖ਼ਬਰ »

ਦੋ ਦੋਸਤਾਂ ਦੀ ਭੇਦਭਰੀ ਮੌਤ ਦੀ ਜਾਂਚ ਬਿਸਰਾ ਤੇ ਮੈਡੀਕਲ ਰਿਪੋਰਟਾਂ ਨਾਲ ਹੋਵੇਗੀ ਪੂਰੀ

ਜਲੰਧਰ, 14 ਨਵੰਬਰ (ਮਦਨ ਭਾਰਦਵਾਜ)-ਪਿਛਲੇ ਮਹੀਨੇ 30 ਅਤੇ 31 ਅਕਤੂਬਰ ਦੀ ਰਾਤ ਨੂੰ ਜਲੰਧਰ-ਅੰਮਿ੍ਤਸਰ ਰੇਲਵੇ ਲਾਈਨ ਤੋਂ ਦੋ ਦੋਸਤਾਂ ਭਰਤ ਵਰਮਾ ਅਤੇ ਜਸਕਰਨ ਦੀਆਂ ਭੇਦਭਰੀ ਹਾਲਤ 'ਚ ਮਿਲੀਆਂ ਕੱਟੀਆਂ ਹੋਈਆਂ ਲਾਸ਼ਾਂ ਦੀ ਜਾਂਚ ਤਦ ਤਕ ਪੂਰਨ ਨਹੀਂ ਹੋਵੇਗੀ ਜਦੋਂਕਿ ਤਕ ...

ਪੂਰੀ ਖ਼ਬਰ »

ਪੀ.ਡਬਲਿਊ.ਡੀ. ਵਰਕਰਜ਼ ਯੂਨੀਅਨ ਦੀ ਮੀਟਿੰਗ

ਜਲੰਧਰ, 14 ਨਵੰਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਪੀ. ਡਬਲਿਊ.ਡੀ. ਵਰਕਰਜ਼ ਯੂਨੀਅਨ ਇੰਟਕ ਜਲੰਧਰ ਦੀ ਜ਼ਰੂਰੀ ਮੀਟਿੰਗ ਮੇਜਰ ਸਿੰਘ ਸੈਣੀ ਪ੍ਰਧਾਨ ਬ੍ਰਾਂਚ ਜਲੰਧਰ ਦੀ ਪ੍ਰਧਾਨਗੀ ਹੇਠ ਯੂਨੀਅਨ ਦੇ ਦਫ਼ਤਰ ਨਵੀਂ ਬਾਰਾਂਦਰੀ ਜਲੰਧਰ ਵਿਖੇ ਹੋਈ | ਜਿਸ ਵਿਚ ...

ਪੂਰੀ ਖ਼ਬਰ »

40 ਪੇਟੀਆਂ ਸ਼ਰਾਬ ਤੇ 20 ਗ੍ਰਾਮ ਸਮੈਕ ਸਮੇਤ ਤਿੰਨ ਦੋਸ਼ੀ ਕਾਬੂ

ਮਕਸੂਦਾਂ, 14 ਨਵੰਬਰ (ਲਖਵਿੰਦਰ ਪਾਠਕ)- ਥਾਣਾ 8 ਦੀ ਪੁਲਿਸ ਵਲੋਂ ਵੱਖ-ਵੱਖ ਨਾਕਾਬੰਦੀ ਦੌਰਾਨ ਦੋ ਦੋਸ਼ੀਆਂ ਨੂੰ 40 ਪੇਟੀਆਂ ਸ਼ਰਾਬ ਅਤੇ ਇਕ ਦੋਸ਼ੀ ਨੂੰ 20 ਗ੍ਰਾਮ ਸਮੈਕ ਸਮੇਤ ਕਾਬੂ ਕੀਤਾ ਗਿਆ ਹੈ | ਸ਼ਰਾਬ ਦੇ ਨਾਲ ਕਾਬੂ ਕੀਤੇ ਦੋਸ਼ੀਆਂ ਦੀ ਪਛਾਣ ਹਰਪ੍ਰੀਤ ਉਰਫ਼ ...

ਪੂਰੀ ਖ਼ਬਰ »

ਸੀ. ਟੀ. ਗਰੁੱਪ ਨੇ ਬੋਝ ਮੁਕਤ ਸਿੱਖਿਆ ਪ੍ਰਦਾਨ ਕਰਨ ਲਈ ਖੋਲਿ੍ਹਆ ਸੀ. ਟੀ. ਵਰਲਡ ਸਕੂਲ

ਜਲੰਧਰ, 14 ਨਵੰਬਰ (ਰਣਜੀਤ ਸਿੰਘ ਸੋਢੀ)-ਸੀ. ਟੀ. ਗਰੁੱਪ ਤੇ ਕੈਂਬਰਿਜ ਯੂਨੀਵਰਸਿਟੀ ਪ੍ਰੈੱਸ ਨੇ ਸਾਂਝੇ ਰੂਪ 'ਚ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕ ਨਾਲ ਬੋਝ ਮੁਕਤ ਸਿੱਖਿਆ ਪ੍ਰਦਾਨ ਕਰਨ ਲਈ ਸਕੂਲ ਖੋਲਿ੍ਹਆ | ਚੋਣਵੇਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਕਪੂਰ ਪਿੰਡ ਸਕੂਲ ਦੇ ਗਣਿਤ ਮੇਲੇ 'ਚ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ

ਚੁਗਿੱਟੀ/ ਜੰਡੂਸਿੰਘਾ, 14 ਨਵੰਬਰ (ਨਰਿੰਦਰ ਲਾਗੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਪੂਰਪਿੰਡ ਜਲੰਧਰ ਵਿਖੇ ਪੜੋ੍ਹ ਪੰਜਾਬ ਤੇ ਪੜਾ੍ਹਓ ਪੰਜਾਬ ਪ੍ਰੋਗਰਾਮ ਦੇ ਤਹਿਤ ਗਣਿਤ ਮੇਲਾ ਪਿ੍ੰਸੀਪਲ ਲਵਲੀਨ ਕੌਰ ਦੀ ਦੇਖ ਹੇਠ ਲਗਾਇਆ ਗਿਆ | ਇਸ ਮੌਕੇ 6ਵੀਂ ਤੋਂ 8ਵੀਂ ਕਲਾਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX