ਤਾਜਾ ਖ਼ਬਰਾਂ


ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  8 minutes ago
ਲੋਪੋਕੇ, 7 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਜ਼ਿਲ੍ਹਾ ਯੂਥ ਕਾਂਗਰਸ ਦੀਆਂ ਚੋਣਾ 'ਚ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਯੂਥ ਕਾਂਗਰਸ ਦੇ ਗੁਰਸੇਵਕ ਸਿੰਘ ਗੈਵੀ ਲੋਪੋਕੇ ਉਪ...
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  23 minutes ago
ਪੱਟੀ, 7 ਦਸੰਬਰ (ਅਵਤਾਰ ਸਿੰਘ ਖਹਿਰਾ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ ਦੌਰਾਨ ਯੋਧਵੀਰ ਸਿੰਘ 217 ਵੋਟਾਂ ਪ੍ਰਾਪਤ ਕਰਕੇ ਜ਼ਿਲ੍ਹਾ...
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  31 minutes ago
ਭੁਲੱਥ, 7 ਦਸੰਬਰ (ਸੁਖਜਿੰਦਰ ਸਿੰਘ ਮੁਲਤਾਨੀ)- ਹਲਕਾ ਭੁਲੱਥ ਤੋਂ ਕਾਂਗਰਸ ਇੰਚਾਰਜ ਰਣਜੀਤ ਸਿੰਘ ਰਾਣਾ ਦੇ ਬੇਟੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਯੂਥ ਕਾਂਗਰਸ ਦੀ ਚੋਣ...
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  36 minutes ago
ਪਠਾਨਕੋਟ, 7 ਦਸੰਬਰ (ਚੌਹਾਨ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ 'ਚ ਤੋਸ਼ਿਤ ਮਹਾਜਨ ਜ਼ਿਲ੍ਹਾ ਪਠਾਨਕੋਟ ਤੋਂ ਯੂਥ ਕਾਂਗਰਸ ਪ੍ਰਧਾਨ ਬਣੇ ਹਨ। ਜ਼ਿਲ੍ਹਾ ਪ੍ਰਧਾਨ ਲਈ ਦੋ ਉਮੀਦਵਾਰ ਤੋਸ਼ਿਤ ਮਹਾਜਨ...
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  40 minutes ago
ਝਬਾਲ, 7 ਦਸੰਬਰ (ਸੁਖਦੇਵ ਸਿੰਘ)- ਝਬਾਲ ਵਿਖੇ ਬੰਦ ਪਈ ਲਕਸ਼ਮੀ ਰਾਈਸ ਮਿੱਲ 'ਚ ਸਾੜੇ ਗਏ ਡਰੋਨ ਨੂੰ ਖ਼ੁਰਦ-ਬੁਰਦ ਕਰਨ ਲਈ ਅੱਪਰਬਾਰੀ ਦੁਆਬ ਨਹਿਰ 'ਚ ਸੁੱਟੇ ਗਏ ਪੁਰਜ਼ਿਆਂ ਨੂੰ ਮੁੜ ਦੋ ਮਹੀਨੇ...
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  55 minutes ago
ਗੜ੍ਹਸ਼ੰਕਰ, 7 ਦਸੰਬਰ (ਧਾਲੀਵਾਲ)- ਬੀਤੇ ਦਿਨੀਂ ਯੂਥ ਕਾਂਗਰਸ ਦੇ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ 'ਚ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਦੀ ਚੋਣ ਬਲਵੀਰ ਸਿੰਘ ਢਿੱਲੋਂ...
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  about 1 hour ago
ਸੰਗਰੂਰ, 7 ਦਸੰਬਰ (ਦਮਨਜੀਤ ਸਿੰਘ)- ਕਾਂਗਰਸ ਪਾਰਟੀ ਵਲੋਂ ਕਾਰਵਾਈਆਂ ਗਈਆਂ ਯੂਥ ਵਿੰਗ ਦੀਆਂ ਚੋਣਾਂ 'ਚ ਜ਼ਿਲ੍ਹਾ ਸੰਗਰੂਰ ਦੀ ਪ੍ਰਧਾਨਗੀ 'ਤੇ ਗੋਬਿੰਦਰ ਸਿੰਘ ਨਾਂ ਦੇ ਨੌਜਵਾਨ ਨੇ...
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  about 1 hour ago
ਗੁਰੂਹਰਸਹਾਏ, 7 ਦਸੰਬਰ (ਹਰਚਰਨ ਸਿੰਘ ਸਿੱਧੂ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ 'ਚ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਧੜੇ ਨਾਲ ਸੰਬੰਧਿਤ ਸੁਦਾਗਰ ਸਿੰਘ ਵਿੱਕੀ ਸਿੱਧੂ ਲਗਾਤਾਰ ਤੀਜੀ...
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 1 hour ago
ਟਾਂਗਰਾ, 7 ਦਸੰਬਰ (ਹਰਜਿੰਦਰ ਸਿੰਘ ਕਲੇਰ)- ਅੰਮ੍ਰਿਤਸਰ ਦੇ ਅੱਡਾ ਟਾਂਗਰਾ ਦੇ ਨਜ਼ਦੀਕੀ ਪਿੰਡ ਛੱਜਲਵੱਢੀ ਵਿਖੇ 5-6 ਲੁਟੇਰਿਆਂ ਵਲੋਂ ਬੰਦੂਕ ਦੀ ਨੋਕ 'ਤੇ ਪੰਜਾਬ ਐਂਡ ਸਿੰਧ ਬੈਂਕ 'ਚੋਂ 7 ਲੱਖ, 83 ਹਜ਼ਾਰ ਰੁਪਏ ਦੀ ਨਕਦੀ ਲੁੱਟ...
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  about 1 hour ago
ਗੁਰਦਾਸਪੁਰ, 7 ਦਸੰਬਰ (ਆਰਿਫ਼)- ਪੰਜਾਬ ਅੰਦਰ ਹੋਈਆਂ ਯੂਥ ਕਾਂਗਰਸ ਦੀਆ ਚੋਣਾਂ 'ਚ ਗੁਰਦਾਸਪੁਰ ਦੇ ਵਿਧਾਇਕ ਬ੍ਰਿੰਦਰਮੀਤ ਸਿੰਘ ਪਾਹੜਾ ਦੇ ਭਰਾ ਅਤੇ ਮਿਲਕ ਪਲਾਂਟ ਗੁਰਦਾਸਪੁਰ...
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  about 2 hours ago
ਖੰਨਾ, 7 ਦਸੰਬਰ (ਹਰਜਿੰਦਰ ਸਿੰਘ ਲਾਲ)- ਜ਼ਿਲ੍ਹਾ ਯੂਥ ਕਾਂਗਰਸ ਦੀਆਂ ਚੋਣਾਂ 'ਚ ਵਿਧਾਇਕ ਗੁਰਕੀਰਤ ਸਿੰਘ ਦੇ ਨਜ਼ਦੀਕੀ ਅਮਿਤ ਤਿਵਾੜੀ ਜ਼ਿਲ੍ਹਾ ਯੂਥ ਕਾਂਗਰਸ ਖੰਨਾ ਦੇ ਪ੍ਰਧਾਨ ਚੁਣੇ ਗਏ ਹਨ। ਉਨ੍ਹਾਂ ਨੂੰ...
ਫ਼ਰੀਦਕੋਟ ਵਿਖੇ ਜਿਨਸੀ ਸ਼ੋਸ਼ਣ ਦੀ ਪੀੜਤ ਮਹਿਲਾ ਡਾਕਟਰ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ, ਜ਼ਖ਼ਮੀ
. . .  about 2 hours ago
ਫ਼ਰੀਦਕੋਟ, 7 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਜਿਨਸੀ ਸ਼ੋਸ਼ਣ ਪੀੜਤ ਔਰਤ ਡਾਕਟਰ ਵਲੋਂ ਇਨਸਾਫ਼ ਲਈ ਜਬਰ ਵਿਰੋਧੀ ਐਕਸ਼ਨ ਕਮੇਟੀ ਦੀ ਅਗਵਾਈ 'ਚ ਅੱਜ ਕੀਤੇ ਰੋਸ ਪ੍ਰਦਰਸ਼ਨ ਦੌਰਾਨ...
ਵਧੀਆਂ ਕੀਮਤਾਂ ਨੂੰ ਲੈ ਕੇ 'ਆਪ' ਵਲੋਂ ਗਲਾਂ 'ਚ ਪਿਆਜ਼ਾਂ ਦੇ ਹਾਰ ਪਾ ਕੇ ਪ੍ਰਦਰਸ਼ਨ
. . .  about 2 hours ago
ਮੋਗਾ, 7 ਦਸੰਬਰ (ਗੁਰਤੇਜ ਬੱਬੀ, ਸੁਰਿੰਦਰਪਾਲ ਸਿੰਘ)- ਅਸਮਾਨੀ ਚੜ੍ਹੀ ਪਿਆਜ਼ ਦੀ ਕੀਮਤ ਨੂੰ ਲੈ ਕੇ ਅੱਜ ਮੋਗਾ ਦੇ ਮੁੱਖ ਚੌਕ 'ਚ ਆਮ ਆਦਮੀ ਪਾਰਟੀ ਦੇ ਆਗੂਆਂ, ਹਲਕਾ ਵਿਧਾਇਕ ਨਿਹਾਲ ਸਿੰਘ ਵਾਲਾ...
ਗੰਭੀਰ ਰੂਪ 'ਚ ਸੜਨ ਕਾਰਨ ਹੋਈ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ- ਸਫਦਰਜੰਗ ਹਸਪਤਾਲ
. . .  about 3 hours ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਦੇ ਸਫਦਰਜੰਗ ਹਸਪਤਾਲ 'ਚ ਉਨਾਓ ਜਬਰ ਜਨਾਹ ਪੀੜਤਾ ਦਾ ਪੋਸਟਮਾਰਟਮ ਹੋ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਹਸਪਤਾਲ ਵਲੋਂ ਬਿਆਨ...
ਰਾਏਕੋਟ ਨੇੜਲੇ ਪਿੰਡ ਬਸਰਾਵਾਂ 'ਚ ਮਾਂ ਅਤੇ ਉਸ ਦੇ ਅਪਾਹਜ ਬੇਟੇ ਦਾ ਕਤਲ
. . .  about 3 hours ago
ਰਾਏਕੋਟ, 7 ਦਸੰਬਰ (ਸੁਸ਼ੀਲ)- ਨੇੜਲੇ ਪਿੰਡ ਬਸਰਾਵਾਂ ਵਿਖੇ ਬੀਤੀ ਰਾਤ ਕਿਸੇ ਅਣਪਛਾਤੇ ਵਿਅਕਤੀ ਵਲੋਂ ਇੱਕ ਮਾਂ ਅਤੇ ਉਸ ਦੇ ਪੁੱਤਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤੇ ਜਾਣ ਦੀ...
ਜੈਤੋ ਵਿਖੇ ਲਾਏ ਧਰਨੇ ਦੌਰਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ
. . .  about 3 hours ago
ਡੇਰਾ ਬਾਬਾ ਨਾਨਕ 'ਚ ਟੈਂਟ ਸਿਟੀ ਲਈ ਜ਼ਮੀਨ ਦੇਣ ਵਾਲੇ ਕਿਸਾਨ ਭੜਕੇ, ਮੁਆਵਜ਼ੇ ਦੀ ਕੀਤੀ ਮੰਗ
. . .  about 4 hours ago
ਖੰਨਾ : ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਨੌਜਵਾਨ, ਉਸ ਦੀ ਮਾਂ ਅਤੇ ਨਾਨੀ ਵਿਰੁੱਧ ਕੇਸ ਦਰਜ
. . .  about 4 hours ago
ਮੋਗਾ ਦੇ ਇਤਿਹਾਸਕ ਗੁਰਦੁਆਰਾ ਤੰਬੂ ਮਾਲ ਦੇ ਮੈਂਬਰਾਂ ਵਲੋਂ ਦੋ ਔਰਤਾਂ ਦੀ ਕੁੱਟਮਾਰ
. . .  about 4 hours ago
ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰ ਨੂੰ ਮਿਲੀ ਪ੍ਰਿਯੰਕਾ ਗਾਂਧੀ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਕੱਤਕ ਸੰਮਤ 549

ਜਲੰਧਰ

ਧੁੰਆਂਖੀ ਧੁੰਦ ਨੇ ਘੇਰਿਆ ਸ਼ਹਿਰ-ਅੱਖਾਂ 'ਚ ਜਲਣ, ਸਾਹ ਦੀ ਰਹੀ ਸ਼ਿਕਾਇਤ

ਜਲੰਧਰ, 14 ਨਵੰਬਰ (ਸ਼ਿਵ ਸ਼ਰਮਾ)-ਕਈ ਦਿਨਾਂ ਤੋਂ ਜਾਰੀ ਸੰਘਣੀ ਧੁੰਦ ਕਰਕੇ ਤਾਂ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ ਪਰ ਸ਼ਹਿਰ ਨੂੰ ਅੱਜ ਧੁਆਂਖੀ ਧੁੰਦ ਨੇ ਘੇਰ ਲਿਆ ਜਿਸ ਕਰਕੇ ਸ਼ਹਿਰਵਾਸੀਆਂ ਦਾ ਸਾਹ ਲੈਣਾ ਔਖਾ ਹੋ ਗਿਆ ਸੀ ਜਿਸ ਨਾਲ ਨਾ ਸਿਰਫ਼ ਦੋ ਪਹੀਆ ਵਾਹਨ ਚਾਲਕ ...

ਪੂਰੀ ਖ਼ਬਰ »

ਅੱਡਾ ਫੀਸ ਵਧਾਏ ਜਾਣ ਨੂੰ ਲੈ ਕੇ ਪ੍ਰਾਈਵੇਟ ਬੱਸ ਆਪਰੇਟਰ ਅਤੇ ਰੋਡਵੇਜ਼ ਕਰਮਚਾਰੀ ਆਹਮੋ ਸਾਹਮਣੇ

ਜਲੰਧਰ, 14 ਨਵੰਬਰ (ਹਰਵਿੰਦਰ ਸਿੰਘ ਫੁੱਲ)-ਅੱਡਾ ਫੀਸ ਦੀ ਪਰਚੀ ਕਟਾਉਣ ਨੂੰ ਲੈ ਕੇ ਅੱਜ ਬੱਸ ਅੱਡੇ 'ਤੇ ਸਥਿਤੀ ਉਸ ਵਾਲੇ ਤਨਾਅ ਪੂਰਨ ਹੋ ਗਈ ਜਦੋਂ ਰੋਡਵੇਜ਼ ਕਰਮਚਾਰੀਆਂ ਨੇ ਪਰਚੀ ਫੀਸ ਉਗਰਾਹੁਣ ਲਈ ਬੱਸ ਸਟੈਡ ਦਾ ਗੇਟ ਬੰਦ ਕਰ ਦਿੱਤਾ | ਜਿਸ ਨੂੰ ਲੈ ਕੇ ਬੱਸ ...

ਪੂਰੀ ਖ਼ਬਰ »

32 ਬੋਰ ਦੇ ਵਿਦੇਸ਼ੀ ਰਿਵਾਲਵਰ ਸਣੇ ਇਕ ਗਿ੍ਫ਼ਤਾਰ

ਜਲੰਧਰ, 14 ਨਵੰਬਰ (ਐੱਮ. ਐੱਸ. ਲੋਹੀਆ)-ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ ਇਕ ਵਿਅਕਤੀ ਤੋਂ .32 ਬੋਰ ਦਾ ਵਿਦੇਸ਼ੀ ਰਿਵਾਲਵਰ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ, ਗਿ੍ਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਦਵਿੰਦਰ ਸਿੰਘ ਪੁੱਤਰ ਸਤਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਕਲਾਸਾਂ ਦਾ ਜਲੰਧਰ 'ਚ ਹੋਇਆ ਰਸਮੀ ਉਦਘਾਟਨ

ਜਲੰਧਰ, 14 ਨਵੰਬਰ (ਰਣਜੀਤ ਸਿੰਘ ਸੋਢੀ)-ਸਿੱਖਿਆ ਵਿਭਾਗ ਵਲੋਂ ਬਾਲ ਦਿਵਸ ਮੌਕੇ ਸਮੂਹ ਪੰਜਾਬ 'ਚ ਪ੍ਰੀ ਪ੍ਰਾਇਮਰੀ ਕਲਾਸਾਂ (ਖੇਡ ਮਹਿਲ ਪ੍ਰੋਜੈਕਟ) ਸ਼ੁਰੂ ਕੀਤੀਆਂ ਗਈਆਂ ਹਨ | ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰਾਮ ਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਜਲੰਧਰ-ਕਪੂਰਥਲਾ ਰਾਜ ਮਾਰਗ 'ਤੇ ਨਾਜਾਇਜ਼ ਉਸਾਰੀਆਂ ਬੰਦ ਕਰਾਈਆਂ

ਜਲੰਧਰ, 14 ਨਵੰਬਰ (ਸ਼ਿਵ)-ਜੇ. ਡੀ. ਏ. ਦੇ ਮੁੱਖ ਪ੍ਰਸ਼ਾਸਕ ਗਿਰੀਸ਼ ਦਿਆਲਨ ਦੀਆਂ ਹਦਾਇਤਾਂ 'ਤੇ ਕਾਰਵਾਈ ਕਰਦਿਆਂ ਅਸਟੇਟ ਅਫ਼ਸਰ ਡਾ: ਜੈ ਇੰਦਰ ਸਿੰਘ ਨੇ ਆਪਣੀ ਮੁਹਿੰਮ ਤੀਜੇ ਦਿਨ ਵੀ ਜਾਰੀ ਰੱਖੀ ਹੈ | ਜਲੰਧਰ-ਕਪੂਰਥਲਾ ਰਾਜ ਮਾਰਗ 'ਤੇ ਕਈ ਨਾਜਾਇਜ਼ ਉਸਾਰੀਆਂ ਦਾ ਕੰਮ ...

ਪੂਰੀ ਖ਼ਬਰ »

ਸਿੱਖਾਂ ਪ੍ਰਤੀ ਆਦਰ ਤੇ ਸਤਿਕਾਰ ਹੈ ਬਰਤਾਨੀਆ 'ਚ-ਜਗਤਾਰ ਸਿੰਘ ਢੀਂਡਸਾ

ਜਲੰਧਰ, 14 ਨਵੰਬਰ (ਮੇਜਰ ਸਿੰਘ)–ਬਰਤਾਨੀਆ ਦੀ ਰਾਜਧਾਨੀ ਲੰਦਨ ਦੇ ਨਾਲ ਪੈਂਦੇ ਸ਼ਹਿਰ ਵੈਟਫੋਰਡ ਦੀ ਬੋਰੋ ਕੌ ਾਸ਼ਲ ਦੇ ਚੇਅਰਮੈਨ ਸ: ਜਗਤਾਰ ਸਿੰਘ ਢੀਂਡਸਾ ਨੇ ਦੱਸਿਆ ਕਿ ਬਰਤਾਨੀਆ ਵਿਚ ਇਸ ਸਮੇਂ ਸਿੱਖਾਂ ਦਾ ਵਿਸ਼ੇਸ਼ ਆਦਰ ਤੇ ਸਤਿਕਾਰ ਹੈ | ਉਨ੍ਹਾਂ ਦੱਸਿਆ ਕਿ ਸਕੂਲਾਂ ਤੇ ਕਾਲਜਾਂ ਵਿਚ ਬੱਚਿਆਂ ਨੂੰ ਸਿੱਖ ਕਕਾਰ ਪਹਿਨਦੇ 'ਤੇ ਕੋਈ ਪਾਬੰਦੀ ਨਹੀਂ ਤੇ ਨਾਹੀ ਕਕਾਰ ਪਹਿਨਦੈ ਕਾਰਣ ਕਿਸੇ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਹੀ ਆ ਰਹੀ ਹੈ | ਉਨ੍ਹਾਂ ਕਿਹਾ ਕਿ ਇਥੋਂ ਤੱਕ ਕਿ ਬਰਤਾਨੀਆ ਦੀਆਂ ਜੇਲ੍ਹਾਂ ਵਿਚ ਵੀ ਸਿੱਖ ਕੈਦੀਆਂ ਨੂੰ ਕਿਰਪਾਨ ਛੱਡ ਕੇ ਬਾਕੀ ਕਕਾਰ ਪਹਿਨਣ ਦੀ ਖੁੱਲ੍ਹ ਹੈ | ਹਰ ਹਫ਼ਤੇ ਸਿੱਖ ਧਰਮ ਦੇ ਜੇਲ੍ਹ ਜਾ ਕੇ ਪਾਠ ਜਾਂ ਕੀਰਤਨ ਕਰਨ ਵਾਲੇ ਕੀਰਤਨੀਏ ਤੇ ਮੁਲਾਕਾਤੀਆਂ ਨੂੰ ਵੀ ਕਕਾਰ ਪਾ ਕੇ ਜਾਣ ਦੀ ਖੱਲ੍ਹ ਹੈ | ਉਨ੍ਹਾਂ ਕਿਹਾ ਕਿ ਬਰਤਾਨੀਆ ਦੇ ਸਿਆਸੀ ਖੇਤਰ ਵਿਚ ਸਾਡੇ ਭਾਈਚਾਰੇ ਦਾ ਬੜਾ ਵੱਡਾ ਯੋਗਦਾਨ ਹੈ | ਅੱਜ ਬਰਤਾਨੀਆ ਦੇ ਬਹੁਤ ਸਾਰੇ ਸ਼ਹਿਰਾਂ ਵਿਚ ਸਿੱਖ ਮੇਅਰ ਜਾਂ ਚੇਅਰਮੈਨ ਬਣੇ ਹੋਏ ਹਨ ਤੇ ਹੋਰ ਖੇਤਰਾਂ ਵਿਚ ਵੀ ਸਿੱਖਾਂ ਨੂੰ ਢੁਕਵਾਂ ਸਥਾਨ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਪਹਿਲੀ ਤੇ ਦੂਜੀ ਵਿਸ਼ਵ ਜੰਗ ਵਿਚ ਸਿੱਖਾਂ ਵਲੋਂ ਨਿਭਾਏ ਅਹਿਮ ਯੋਗਦਾਨ ਕਾਰਣ ਇੰਗਲੈਂਡ ਤੇ ਯੂਰਪ ਵਿਚ ਸਿੱਖਾਂ ਨੂੰ ਵਿਸ਼ੇਸ਼ ਮਾਣ ਮਿਲ ਰਿਹਾ ਹੈ | ਇੰਗਲੈਂਡ ਵਿਚ ਸਿੱਖਾਂ ਵਲੋਂ ਜਨਗਣਨਾ ਵਿਚ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਗਿਣੇ ਜਾਣ ਦੀ ਉਠ ਰਹੀ ਮੰਗ ਦੀ ਹਮਾਇਤ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖ ਸਰਵ ਵਿਆਪੀ ਧਰਮ ਹੈ | ਪੰਜਾਬ ਤੋਂ ਗਏ ਲੋਕ ਤੇ ਉਥੋਂ ਦੇ ਜੰਮਪਲ ਹੁਣ ਬਰਤਾਨੀਆ ਦੇ ਨਾਗਰਿਕ ਬਣ ਗਏ ਹਨ, ਇਸ ਕਰਕੇ ਉਨ੍ਹਾਂ ਨੂੰ ਭਾਰਤੀ ਵਜੋਂ ਨਹੀਂ ਸਗੋਂ ਸਿੱਖ ਘੱਟ ਗਿਣਤੀ ਵਜੋਂ ਹੀ ਲਿਆ ਜਾਣਾ ਜਾਇਜ਼ ਹੋਵੇਗਾ | ਉਨ੍ਹਾਂ ਕਿਹਾ ਕਿ ਅਸੀਂ ਧਾਰਮਿਕ ਆਜ਼ਾਦੀ ਦੇ ਪੈਰੋਕਾਰ ਹਾਂ ਅਗਰ ਧਰਮ ਦੇ ਆਧਾਰ ਉਪਰ ਕਿਸੇ ਨਾਲ ਵਿਤਕਰਾ ਜਾਂ ਅਨਿਆਏ ਹੁੰਦਾ ਹੈ ਤਾਂ ਇਹ ਗਲਤ ਹੈ |


ਖ਼ਬਰ ਸ਼ੇਅਰ ਕਰੋ

ਪੰਜਾਬ 'ਚ ਸਹਿਕਾਰੀ ਦੁੱਧ ਸਭਾਵਾਂ ਦਾ ਸੂਬੇ ਦੀ ਆਰਥਿਕਤਾ 'ਚ ਅਹਿਮ ਰੋਲ-ਰਾਣਾ ਕੇ. ਪੀ. ਸਿੰਘ

ਐੱਸ. ਏ. ਐੱਸ. ਨਗਰ, 14 ਨਵੰਬਰ (ਕੇ. ਐੱਸ. ਰਾਣਾ)- ਪੰਜਾਬ 'ਚ ਸਹਿਕਾਰੀ ਦੁੱਧ ਸਭਾਵਾਂ ਦਾ ਸੂਬੇ ਦੀ ਆਰਥਿਕਤਾ 'ਚ ਅਹਿਮ ਰੋਲ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਪੀਕਰ, ਪੰਜਾਬ ਵਿਧਾਨ ਸਭਾ ਰਾਣਾ ਕੇ. ਪੀ. ਸਿੰਘ ਨੇ ਪੰਜਾਬ ਵਿਚ ਵੇਰਕਾ ਮਿਲਕ ਪਲਾਂਟ ਤੋਂ 64ਵੇਂ ਸਰਬ ...

ਪੂਰੀ ਖ਼ਬਰ »

ਲੱਖਾਂ ਦੀ ਨਕਦੀ ਤੇ ਬਲੈਰੋ ਵਾਹਨ ਲੈ ਉੱਡਿਆ ਚਾਲਬਾਜ਼

ਮਕਸੂਦਾਂ, 14 ਨਵੰਬਰ (ਵੇਹਗਲ)-ਖੇਤਰ ਅਮਾਨਤਪੁਰ 'ਚ ਤਿੰਨ ਮਹੀਨੇ ਪਹਿਲਾਂ ਗੁਰਦੁਆਰੇ 'ਚ ਨਿਯੁਕਤ ਹੋਏ ਗ੍ਰੰਥੀ ਦੇ ਰੂਪ 'ਚ ਠੱਗ ਨੇ ਅਨੋਖਾ ਕਾਰਨਾਮਾ ਕੀਤਾ ਹੈ | ਉਸ ਵਲੋਂ ਪ੍ਰਬੰਧਕ ਕਮੇਟੀ ਨੰੂ ਸਬੂਤ ਵਜੋਂ ਦਿੱਤਾ ਆਧਾਰ ਕਾਰਡ ਵੀ ਜਾਅਲੀ ਪਾਇਆ ਗਿਆ | ਬਲੈਰੋ ਕਾਰ ਤੇ ...

ਪੂਰੀ ਖ਼ਬਰ »

ਪਿੰਡ ਲੁਹਾਰਾ 'ਚ ਪਰਾਲੀ ਨੂੰ ਲਾਈ ਅੱਗ ਤੋਂ ਪਿੰਡ ਵਾਸੀ ਪ੍ਰੇਸ਼ਾਨ

ਲਾਂਬੜਾ, 14 ਨਵੰਬਰ (ਕੁਲਜੀਤ ਸਿੰਘ ਸੰਧੂ)- ਇੱਥੋਂ ਦੇ ਨਜ਼ਦੀਕੀ ਪਿੰਡ ਲੁਹਾਰਾ 'ਚ ਅੱਜ ਪਿੰਡ ਦੇ ਨਜ਼ਦੀਕ ਪਰਾਲੀ ਨੂੰ ਲਗਾਈ ਗਈ ਅੱਗ ਕਾਰਨ ਪਿੰਡ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਸੁਪਰੀਮ ਕੋਰਟ ਵਲੋਂ ਲਗਾਈ ਗਈ ਪਾਬੰਦੀ ਦੇ ਬਾਵਜੂਦ ਅੱਜ ...

ਪੂਰੀ ਖ਼ਬਰ »

ਦੂਰਦਰਸ਼ਨ ਦੇ ਬਾਹਰ ਕੈਜ਼ੂਅਲ ਵਰਕਰਾਂ ਵਲੋਂ ਧਰਨਾ

ਜਲੰਧਰ, 14 ਨਵੰਬਰ (ਹਰਵਿੰਦਰ ਸਿੰਘ ਫੁੱਲ)-ਦੂਰਦਰਸ਼ਨ ਦੇ ਕੈਜੂਅਲ/ ਰਿਸੋਰਸ/ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦੂਰਦਰਸ਼ਨ ਦੇ ਬਾਹਰ ਸ਼ਾਤੀ ਪੂਰਬਕ ਧਰਨਾ ਦਿੱਤਾ ਗਿਆ ਅਤੇ ਭੁੱਖ ਹੜਤਾਲ ਕੀਤੀ ਗਈ | ਯੂਨੀਅਨ ਦੇ ਪ੍ਰਧਾਨ ਨੀਰਜ਼ ਨੇ ...

ਪੂਰੀ ਖ਼ਬਰ »

ਰਹੀਮਪੁਰ 'ਚ ਸਾਲਾਨਾ ਕਬੱਡੀ ਪੇਂਡੂ ਖੇਡ ਮੇਲਾ 27 ਤੋਂ

ਮੱਲ੍ਹੀਆ ਕਲਾਂ, 14 ਨਵੰਬਰ (ਪੱਤਰ ਪ੍ਰੇਰਕ)-ਨਜ਼ਦੀਕੀ ਪਿੰਡ ਰਹੀਮਪੁਰ ਵਿਖੇ ਗੁਰਦੁਆਰਾ ਬਾਬਾ ਕੋਹਰ ਸਿੰਘ ਪ੍ਰਬੰਧਕ ਕਮੇਟੀ, ਪ੍ਰਵਾਸੀ ਭਾਰਤੀਆਂ, ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ 29ਵਾਂ ਸਾਲਾਨਾ ਕਬੱਡੀ ਪੇਂਡੂ ਖੇਡ ਮੇਲਾ 27, 28 ਅਤੇ 29 ਨਵੰਬਰ ਨੂੰ ...

ਪੂਰੀ ਖ਼ਬਰ »

-ਮਾਮਲਾ ਬਿਧੀਪੁਰ 'ਚ ਦੋ ਭਰਾਵਾਂ ਦੀ ਹੋਈ ਮੌਤ ਦਾ- ਪੂਰੇ ਬਿਧੀਪੁਰ ਇਲਾਕੇ 'ਚ ਸੋਗ ਦੀ ਲਹਿਰ

ਮਕਸੂਦਾਂ, 14 ਨਵੰਬਰ (ਵੇਹਗਲ)-ਬੀਤੀ ਦੇਰ ਰਾਤ ਜਲੰਧਰ-ਅੰਮਿ੍ਤਸਰ ਮਾਰਗ 'ਤੇ ਵੇਰਕਾ ਮਿਲਕ ਪਲਾਂਟ ਨਜ਼ਦੀਕ ਡਬਲਯੂ. ਜੇ. ਰਿਜੋਰਟਸ ਦੇ ਸਾਹਮਣੇ ਮੌਤ ਰੂਪੀ ਕਾਲ ਬਣ ਕੇ ਆਇਆ ਅਵਾਰਾ ਪਸ਼ੂ ਨਾਲ ਟਕਰਾਉਣ ਦੌਰਾਨ ਚਾਚੇ-ਤਾਏ ਦੇ ਪੁੱਤ ਭਰਾਵਾਂ ਨੂੰ ਮੌਤ ਨੇ ਆਪਣੀ ਗਲਵੱਕੜੀ ...

ਪੂਰੀ ਖ਼ਬਰ »

ਜਲੰਧਰ-ਕਪੂਰਥਲਾ ਰਾਜ ਮਾਰਗ 'ਤੇ ਨਾਜਾਇਜ਼ ਉਸਾਰੀਆਂ ਬੰਦ ਕਰਾਈਆਂ

ਜਲੰਧਰ, 14 ਨਵੰਬਰ (ਸ਼ਿਵ)-ਜੇ. ਡੀ. ਏ. ਦੇ ਮੁੱਖ ਪ੍ਰਸ਼ਾਸਕ ਗਿਰੀਸ਼ ਦਿਆਲਨ ਦੀਆਂ ਹਦਾਇਤਾਂ 'ਤੇ ਕਾਰਵਾਈ ਕਰਦਿਆਂ ਅਸਟੇਟ ਅਫ਼ਸਰ ਡਾ: ਜੈ ਇੰਦਰ ਸਿੰਘ ਨੇ ਆਪਣੀ ਮੁਹਿੰਮ ਤੀਜੇ ਦਿਨ ਵੀ ਜਾਰੀ ਰੱਖੀ ਹੈ | ਜਲੰਧਰ-ਕਪੂਰਥਲਾ ਰਾਜ ਮਾਰਗ 'ਤੇ ਕਈ ਨਾਜਾਇਜ਼ ਉਸਾਰੀਆਂ ਦਾ ਕੰਮ ...

ਪੂਰੀ ਖ਼ਬਰ »

ਆਦਰਸ਼ਕ ਕਮਿਊਨਿਸਟ ਸਨ ਕਾਮਰੇਡ ਚੂਹੜ ਸਿੰਘ-ਪ੍ਰੋ. ਬੁੱਟਰ

ਜਲੰਧਰ, 14 ਨਵੰਬਰ (ਫੁੱਲ)-ਕਾਮਰੇਡ ਚੂਹੜ ਸਿੰਘ ਬੱਜੋਂ ਦੇ ਅਚਨਚੇਤੀ ਚਲਾਣਾ ਕਰ ਜਾਣ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪ੍ਰੋ. ਗੋਪਾਲ ਸਿੰਘ ਬੁੱਟਰ ਨੇ ਇਸ ਮੌਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ | ਗ਼ਦਰੀ ਬਾਬਾ ਕਾਮਰੇਡ ਭਗਤ ਸਿੰਘ ਬਿਲਗਾ ਯਾਦਗਾਰੀ ਕਮੇਟੀ ...

ਪੂਰੀ ਖ਼ਬਰ »

ਸਾਹਿਤ ਮੇਰੇ ਲਈ ਲੋਕ ਹਿਤੈਸ਼ੀ ਸੰਘਰਸ਼ ਦਾ ਹਥਿਆਰ ਹੈ: ਅਵਤਾਰ ਸਾਦਿਕ

ਜਲੰਧਰ, 14 ਨਵੰਬਰ (ਫੁੱਲ)-ਸਾਹਿਤ ਕਲਾ ਕੇਂਦਰ ਜਲੰਧਰ ਵਲੋਂ ਪ੍ਰਵਾਸੀ ਲੇਖਕ ਅਤੇ ਲੋਕ ਆਗੂ ਅਵਤਾਰ ਸਾਦਿਕ ਨਾਲ ਸਾਹਿਤਕ ਮਿਲਣੀ 17 ਅਕਤੂਬਰ ਬਾਅਦ ਦੁਪਹਿਰ ਦੇਸ਼ ਭਗਤ ਯਾਦਗਾਰ ਹਾਲ ਦੇ ਵਿਹੜੇ ਵਿੱਚ ਕੀਤਾ ਗਿਆ | ਇਸ ਸਮਾਗਮ ਦੀ ਪ੍ਰਧਾਨਗੀ ਦੇਸ਼ ਭਗਤ ਯਾਦਗਾਰ ਕਮੇਟੀ ...

ਪੂਰੀ ਖ਼ਬਰ »

ਕਪੜਿਆਂ ਦੇ ਸ਼ੋਅ ਰੂਮ 'ਚੋਂ ਸਾਮਾਨ ਚੋਰੀ

ਜਲੰਧਰ, 14 ਨਵੰਬਰ (ਐੱਮ.ਐੱਸ. ਲੋਹੀਆ)—ਸਿਵਲ ਹਸਪਤਾਲ ਦੇ ਸਾਹਮਣੇ ਚੱਲ ਰਹੇ ਟੀ.ਟੀ.ਐੱਸ., ਕਪੜਿਆਂ ਦੇ ਸ਼ੋਅ ਰੂਮ 'ਚੋਂ ਬੀਤੀ ਰਾਤ ਕਿਸੇ ਨੇ ਚਾਂਦੀ ਦੇ ਬਰਤਨ ਅਤੇ ਕੀਮਤੀ ਕਪੜਿਆਂ ਦੇ ਥਾਨ ਚੋਰੀ ਕਰ ਲਏ | ਦੁਕਾਨ ਮਾਲਕ ਗੁਰਦਰਸ਼ਨ ਲਾਲ ਵਾਸੀ ਨਵਾਂ ਸੁਰਾਜਗੰਜ ਨੇ ...

ਪੂਰੀ ਖ਼ਬਰ »

10 ਜ਼ਿੰਦਾ ਕਾਰਤੂਸ, ਮਿਰਚੀ ਸਪਰੇਅ ਤੇ ਪੁਲਿਸ ਦੇ ਜਾਅਲੀ ਸ਼ਨਾਖਤੀ ਕਾਰਡ ਦੇ ਨਾਲ ਤਿੰਨ ਦੋਸ਼ੀ ਕਾਬੂ

ਮਕਸੂਦਾਂ, 14 ਨਵੰਬਰ (ਲਖਵਿੰਦਰ ਪਾਠਕ)-ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਫਿਰਾਕ 'ਚ ਬਿਨਾਂ ਨੰਬਰੀ ਬੁਲੇਟ ਤੇ ਘੁੰਮ ਰਹੇ ਤਿੰਨ ਨੌਜਵਾਨਾਂ ਨੂੰ ਥਾਣਾ ਰਾਮਾਮੰਡੀ ਦੀ ਦਕੋਹਾ ਚੋਕੀ ਵੱਲੋਂ 10 ਜਿੰਦਾ ਕਾਰਤੂਸ, ਮਿਰਚੀ ਸਪਰੇਅ, ਫਰਜ਼ੀ ਪੁਲਿਸ ਅਡੈਂਟੀ ਕਾਰਡ ...

ਪੂਰੀ ਖ਼ਬਰ »

ਬਾਲ ਦਿਵਸ ਮੌਕੇ ਵੀ ਨਹੀਂ ਰੁਕੀ ਬਾਲ ਮਜ਼ਦੂਰੀ

ਮਕਸੂਦਾਂ, 14 ਨਵੰਬਰ (ਵੇਹਗਲ)-ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਅਤੇ ਨੰਨ੍ਹੇ-ਮੁੰਨੇ ਬੱਚਿਆਂ ਲਈ ਚਾਚਾ ਨਹਿਰੂ ਵਜੋਂ ਜਾਣੇ ਜਾਂਦੇ ਹਨ | ਉਹ ਨੰਨ੍ਹੇ-ਮੁੰਨੇ ਬੱਚਿਆਂ ਨੂੰ ਬੇਹੱਦ ਪਿਆਰ ਕਰਦੇ ਸਨ | ਉਨ੍ਹਾਂ ਦੇ ਜਨਮ ਦਿਵਸ 'ਤੇ ਹਰ ਵਰ੍ਹੇ ...

ਪੂਰੀ ਖ਼ਬਰ »

ਦੋ ਦੋਸਤਾਂ ਦੀ ਭੇਦਭਰੀ ਮੌਤ ਦੀ ਜਾਂਚ ਬਿਸਰਾ ਤੇ ਮੈਡੀਕਲ ਰਿਪੋਰਟਾਂ ਨਾਲ ਹੋਵੇਗੀ ਪੂਰੀ

ਜਲੰਧਰ, 14 ਨਵੰਬਰ (ਮਦਨ ਭਾਰਦਵਾਜ)-ਪਿਛਲੇ ਮਹੀਨੇ 30 ਅਤੇ 31 ਅਕਤੂਬਰ ਦੀ ਰਾਤ ਨੂੰ ਜਲੰਧਰ-ਅੰਮਿ੍ਤਸਰ ਰੇਲਵੇ ਲਾਈਨ ਤੋਂ ਦੋ ਦੋਸਤਾਂ ਭਰਤ ਵਰਮਾ ਅਤੇ ਜਸਕਰਨ ਦੀਆਂ ਭੇਦਭਰੀ ਹਾਲਤ 'ਚ ਮਿਲੀਆਂ ਕੱਟੀਆਂ ਹੋਈਆਂ ਲਾਸ਼ਾਂ ਦੀ ਜਾਂਚ ਤਦ ਤਕ ਪੂਰਨ ਨਹੀਂ ਹੋਵੇਗੀ ਜਦੋਂਕਿ ਤਕ ...

ਪੂਰੀ ਖ਼ਬਰ »

ਪੀ.ਡਬਲਿਊ.ਡੀ. ਵਰਕਰਜ਼ ਯੂਨੀਅਨ ਦੀ ਮੀਟਿੰਗ

ਜਲੰਧਰ, 14 ਨਵੰਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਪੀ. ਡਬਲਿਊ.ਡੀ. ਵਰਕਰਜ਼ ਯੂਨੀਅਨ ਇੰਟਕ ਜਲੰਧਰ ਦੀ ਜ਼ਰੂਰੀ ਮੀਟਿੰਗ ਮੇਜਰ ਸਿੰਘ ਸੈਣੀ ਪ੍ਰਧਾਨ ਬ੍ਰਾਂਚ ਜਲੰਧਰ ਦੀ ਪ੍ਰਧਾਨਗੀ ਹੇਠ ਯੂਨੀਅਨ ਦੇ ਦਫ਼ਤਰ ਨਵੀਂ ਬਾਰਾਂਦਰੀ ਜਲੰਧਰ ਵਿਖੇ ਹੋਈ | ਜਿਸ ਵਿਚ ...

ਪੂਰੀ ਖ਼ਬਰ »

40 ਪੇਟੀਆਂ ਸ਼ਰਾਬ ਤੇ 20 ਗ੍ਰਾਮ ਸਮੈਕ ਸਮੇਤ ਤਿੰਨ ਦੋਸ਼ੀ ਕਾਬੂ

ਮਕਸੂਦਾਂ, 14 ਨਵੰਬਰ (ਲਖਵਿੰਦਰ ਪਾਠਕ)- ਥਾਣਾ 8 ਦੀ ਪੁਲਿਸ ਵਲੋਂ ਵੱਖ-ਵੱਖ ਨਾਕਾਬੰਦੀ ਦੌਰਾਨ ਦੋ ਦੋਸ਼ੀਆਂ ਨੂੰ 40 ਪੇਟੀਆਂ ਸ਼ਰਾਬ ਅਤੇ ਇਕ ਦੋਸ਼ੀ ਨੂੰ 20 ਗ੍ਰਾਮ ਸਮੈਕ ਸਮੇਤ ਕਾਬੂ ਕੀਤਾ ਗਿਆ ਹੈ | ਸ਼ਰਾਬ ਦੇ ਨਾਲ ਕਾਬੂ ਕੀਤੇ ਦੋਸ਼ੀਆਂ ਦੀ ਪਛਾਣ ਹਰਪ੍ਰੀਤ ਉਰਫ਼ ...

ਪੂਰੀ ਖ਼ਬਰ »

ਸੀ. ਟੀ. ਗਰੁੱਪ ਨੇ ਬੋਝ ਮੁਕਤ ਸਿੱਖਿਆ ਪ੍ਰਦਾਨ ਕਰਨ ਲਈ ਖੋਲਿ੍ਹਆ ਸੀ. ਟੀ. ਵਰਲਡ ਸਕੂਲ

ਜਲੰਧਰ, 14 ਨਵੰਬਰ (ਰਣਜੀਤ ਸਿੰਘ ਸੋਢੀ)-ਸੀ. ਟੀ. ਗਰੁੱਪ ਤੇ ਕੈਂਬਰਿਜ ਯੂਨੀਵਰਸਿਟੀ ਪ੍ਰੈੱਸ ਨੇ ਸਾਂਝੇ ਰੂਪ 'ਚ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕ ਨਾਲ ਬੋਝ ਮੁਕਤ ਸਿੱਖਿਆ ਪ੍ਰਦਾਨ ਕਰਨ ਲਈ ਸਕੂਲ ਖੋਲਿ੍ਹਆ | ਚੋਣਵੇਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਕਪੂਰ ਪਿੰਡ ਸਕੂਲ ਦੇ ਗਣਿਤ ਮੇਲੇ 'ਚ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ

ਚੁਗਿੱਟੀ/ ਜੰਡੂਸਿੰਘਾ, 14 ਨਵੰਬਰ (ਨਰਿੰਦਰ ਲਾਗੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਪੂਰਪਿੰਡ ਜਲੰਧਰ ਵਿਖੇ ਪੜੋ੍ਹ ਪੰਜਾਬ ਤੇ ਪੜਾ੍ਹਓ ਪੰਜਾਬ ਪ੍ਰੋਗਰਾਮ ਦੇ ਤਹਿਤ ਗਣਿਤ ਮੇਲਾ ਪਿ੍ੰਸੀਪਲ ਲਵਲੀਨ ਕੌਰ ਦੀ ਦੇਖ ਹੇਠ ਲਗਾਇਆ ਗਿਆ | ਇਸ ਮੌਕੇ 6ਵੀਂ ਤੋਂ 8ਵੀਂ ਕਲਾਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX