ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੇ ਭਾਰਤ ਨੂੰ ਦਿੱਤੀ ਕਰਾਰ ਮਾਤ, 8 ਵਿਕਟਾਂ ਨਾਲ ਹਰਾਇਆ
. . .  25 minutes ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ 36 ਗੇਂਦਾਂ ਵਿਚ 40 ਰਨਾਂ ਦੀ ਲੋੜ
. . .  41 minutes ago
ਭਾਰਤ ਵੈਸਟਇੰਡੀਜ਼ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਨੂੰ ਜਿੱਤ ਲਈ 68 ਗੇਂਦਾਂ 'ਚ ਚਾਹੀਦੀਆਂ ਹਨ 59 ਦੌੜਾਂ, ਹੱਥ ਵਿਚ 8 ਵਿਕਟਾਂ
. . .  about 1 hour ago
ਭਾਰਤ ਵੈਸਟ ਇੰਡੀਜ਼ ਪਹਿਲਾ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਦੀ ਸਥਿਤੀ ਮਜ਼ਬੂਤ, 27 ਓਵਰਾਂ ਮਗਰੋਂ ਬਣਾਏ 150 ਰਨ, ਹੱਥ 'ਚ 9 ਵਿਕਟਾਂ
. . .  about 2 hours ago
ਜੇ.ਪੀ ਨੱਢਾ ਵੱਲੋਂ ਭਾਜਪਾ ਦੇ 6 ਸੂਬਾ ਪ੍ਰਧਾਨਾਂ ਨੂੰ ਕਾਂਗਰਸ, ਟੀ.ਐਮ.ਸੀ ਤੇ ਕਮਿਊਨਿਸਟ ਪਾਰਟੀਆਂ ਖ਼ਿਲਾਫ਼ ਪ੍ਰਦਰਸ਼ਨ ਦੇ ਨਿਰਦੇਸ਼
. . .  about 3 hours ago
ਨਵੀਂ ਦਿੱਲੀ, 15 ਦਸੰਬਰ - ਭਾਜਪਾ ਦੇ ਕੌਮੀ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਨੇ ਰਾਜਸਥਾਨ, ਮੱਧ ਪ੍ਰਦੇਸ਼,ਛੱਤੀਸਗੜ੍ਹ, ਪੱਛਮੀ ਬੰਗਾਲ, ਕੇਰਲ ਅਤੇ ਪੰਜਾਬ ਦੇ ਸੂਬਾ ਭਾਜਪਾ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 36/1
. . .  about 3 hours ago
ਜਾਮੀਆ ਹਿੰਸਕ ਪ੍ਰਦਰਸ਼ਨ ਦੌਰਾਨ ਕਈ ਸਟੇਸ਼ਨਾਂ 'ਤੇ ਮੈਟਰੋ ਬੰਦ
. . .  about 3 hours ago
ਨਵੀਂ ਦਿੱਲੀ, 15 ਦਸੰਬਰ - ਦਿੱਲੀ ਵਿਖੇ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਜਾਮੀਆ ਮਿਲੀਆ ਇਸਲਾਮੀਆ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਦੀ ਸਲਾਹ 'ਤੇ ਸੁਖਦੇਵ ਵਿਹਾਰ, ਜਾਮੀਆ ਮਿਲੀਆ ਇਸਲਾਮੀਆ...
ਨਾਗਰਿਕਤਾ ਸੋਧ ਬਿੱਲ : ਪ੍ਰਦਰਸ਼ਨਕਾਰੀਆਂ ਨੇ ਫੂਕੀਆਂ ਬੱਸਾਂ
. . .  about 3 hours ago
ਨਵੀਂ ਦਿੱਲੀ, 15 ਦਸੰਬਰ - ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਹਿੰਸਕ ਪ੍ਰਦਰਸ਼ਨਾਂ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਦਿੱਲੀ ਦੇ ਭਾਰਤ ਨਗਰ 'ਚ ਡੀ.ਟੀ.ਡੀ.ਸੀ ਦੀਆਂ ਬੱਸਾਂ ਤੇ ਹੋਰ ਵਾਹਨਾਂ ਨੂੰ ਅੱਗ...
ਕੱਪੜਿਆਂ ਤੋਂ ਪਹਿਚਾਣੇ ਜਾ ਸਕਦੇ ਹਨ ਅੱਗ ਲਾਉਣ ਵਾਲੇ - ਪ੍ਰਧਾਨ ਮੰਤਰੀ
. . .  about 3 hours ago
ਰਾਂਚੀ, 15 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਦੁਮਕਾ ਵਿਖੇ ਰੈਲੀ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਦੇਸ਼ ਭਰ ਵਿਚ ਅੱਗ ਲੱਗਣ ਅਤੇ ਹਿੰਸਕ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟ ਇੰਡੀਜ਼ ਦਾ ਪਹਿਲਾ ਖਿਡਾਰੀ (ਅੰਬ੍ਰਿਸ) 9 ਦੌੜਾਂ ਬਣਾ ਕੇ ਆਊਟ
. . .  about 3 hours ago
ਮੁਸੀਬਤ ਵਿਚ ਫਸੇ ਲੋਕਾਂ ਦੀ ਮਦਦ ਲਈ ਅੱਗੇ ਆਉਣ ਪੱਛਮੀ ਬੰਗਾਲ ਦੇ ਲੋਕ - ਰਾਜਪਾਲ ਜਗਦੀਪ ਧਨਖੜ
. . .  about 3 hours ago
ਕੋਲਕਾਤਾ, 15 ਦਸੰਬਰ - ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੇ ਕਿ ਉਹ ਸੂਬੇ ਦੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਉਹ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਮੁਸੀਬਤ ਵਿਚ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਨਿਰਧਾਰਿਤ 50 ਓਵਰਾਂ 'ਚ ਭਾਰਤ 287/8
. . .  about 4 hours ago
ਚੇਨਈ, 15 ਦਸੰਬਰ - ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ ਇੱਕ ਦਿਨਾਂ ਮੈਚ ਵਿਚ ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ ਨਿਰਧਾਰਿਤ 50 ਓਵਰਾਂ 'ਚ 8 ਵਿਕਟਾਂ ਦੇ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 288 ਦੌੜਾਂ ਦਾ ਟੀਚਾ
. . .  about 4 hours ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ 8ਵਾਂ ਖਿਡਾਰੀ (ਸ਼ਿਵਮ ਦੂਬੇ) 9 ਦੌੜਾਂ ਬਣਾ ਕੇ ਆਊਟ
. . .  about 4 hours ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 7ਵੀਂ ਸਫਲਤਾ, ਜਡੇਜਾ 21 ਦੌੜਾਂ ਬਣਾ ਕੇ ਆਊਟ
. . .  about 4 hours ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 6ਵੀਂ ਸਫਲਤਾ
. . .  about 4 hours ago
ਫ਼ਿਰੋਜ਼ਪੁਰ 'ਚ ਹਿੰਦ-ਪਾਕਿ ਸਰਹੱਦ ਤੋਂ ਸਾਢੇ 12 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 5 hours ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 45 ਓਵਰਾਂ ਤੋਂ ਬਾਅਦ ਭਾਰਤ 250/5
. . .  about 5 hours ago
ਸਕੂਲ ਦੀ ਵਿਰਾਸਤੀ ਇਮਾਰਤ ਦੇ 100 ਸਾਲ ਪੂਰੇ ਹੋਣ 'ਤੇ ਸਿੱਖਿਆ ਮੰਤਰੀ ਵਲੋਂ ਲੋਗੋ ਜਾਰੀ
. . .  about 5 hours ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ ਪੰਜਵਾਂ ਖਿਡਾਰੀ ਆਊਟ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਕੱਤਕ ਸੰਮਤ 549

ਜਲੰਧਰ

ਧੁੰਆਂਖੀ ਧੁੰਦ ਨੇ ਘੇਰਿਆ ਸ਼ਹਿਰ-ਅੱਖਾਂ 'ਚ ਜਲਣ, ਸਾਹ ਦੀ ਰਹੀ ਸ਼ਿਕਾਇਤ

ਜਲੰਧਰ, 14 ਨਵੰਬਰ (ਸ਼ਿਵ ਸ਼ਰਮਾ)-ਕਈ ਦਿਨਾਂ ਤੋਂ ਜਾਰੀ ਸੰਘਣੀ ਧੁੰਦ ਕਰਕੇ ਤਾਂ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ ਪਰ ਸ਼ਹਿਰ ਨੂੰ ਅੱਜ ਧੁਆਂਖੀ ਧੁੰਦ ਨੇ ਘੇਰ ਲਿਆ ਜਿਸ ਕਰਕੇ ਸ਼ਹਿਰਵਾਸੀਆਂ ਦਾ ਸਾਹ ਲੈਣਾ ਔਖਾ ਹੋ ਗਿਆ ਸੀ ਜਿਸ ਨਾਲ ਨਾ ਸਿਰਫ਼ ਦੋ ਪਹੀਆ ਵਾਹਨ ਚਾਲਕ ...

ਪੂਰੀ ਖ਼ਬਰ »

ਅੱਡਾ ਫੀਸ ਵਧਾਏ ਜਾਣ ਨੂੰ ਲੈ ਕੇ ਪ੍ਰਾਈਵੇਟ ਬੱਸ ਆਪਰੇਟਰ ਅਤੇ ਰੋਡਵੇਜ਼ ਕਰਮਚਾਰੀ ਆਹਮੋ ਸਾਹਮਣੇ

ਜਲੰਧਰ, 14 ਨਵੰਬਰ (ਹਰਵਿੰਦਰ ਸਿੰਘ ਫੁੱਲ)-ਅੱਡਾ ਫੀਸ ਦੀ ਪਰਚੀ ਕਟਾਉਣ ਨੂੰ ਲੈ ਕੇ ਅੱਜ ਬੱਸ ਅੱਡੇ 'ਤੇ ਸਥਿਤੀ ਉਸ ਵਾਲੇ ਤਨਾਅ ਪੂਰਨ ਹੋ ਗਈ ਜਦੋਂ ਰੋਡਵੇਜ਼ ਕਰਮਚਾਰੀਆਂ ਨੇ ਪਰਚੀ ਫੀਸ ਉਗਰਾਹੁਣ ਲਈ ਬੱਸ ਸਟੈਡ ਦਾ ਗੇਟ ਬੰਦ ਕਰ ਦਿੱਤਾ | ਜਿਸ ਨੂੰ ਲੈ ਕੇ ਬੱਸ ...

ਪੂਰੀ ਖ਼ਬਰ »

32 ਬੋਰ ਦੇ ਵਿਦੇਸ਼ੀ ਰਿਵਾਲਵਰ ਸਣੇ ਇਕ ਗਿ੍ਫ਼ਤਾਰ

ਜਲੰਧਰ, 14 ਨਵੰਬਰ (ਐੱਮ. ਐੱਸ. ਲੋਹੀਆ)-ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ ਇਕ ਵਿਅਕਤੀ ਤੋਂ .32 ਬੋਰ ਦਾ ਵਿਦੇਸ਼ੀ ਰਿਵਾਲਵਰ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ, ਗਿ੍ਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਦਵਿੰਦਰ ਸਿੰਘ ਪੁੱਤਰ ਸਤਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਕਲਾਸਾਂ ਦਾ ਜਲੰਧਰ 'ਚ ਹੋਇਆ ਰਸਮੀ ਉਦਘਾਟਨ

ਜਲੰਧਰ, 14 ਨਵੰਬਰ (ਰਣਜੀਤ ਸਿੰਘ ਸੋਢੀ)-ਸਿੱਖਿਆ ਵਿਭਾਗ ਵਲੋਂ ਬਾਲ ਦਿਵਸ ਮੌਕੇ ਸਮੂਹ ਪੰਜਾਬ 'ਚ ਪ੍ਰੀ ਪ੍ਰਾਇਮਰੀ ਕਲਾਸਾਂ (ਖੇਡ ਮਹਿਲ ਪ੍ਰੋਜੈਕਟ) ਸ਼ੁਰੂ ਕੀਤੀਆਂ ਗਈਆਂ ਹਨ | ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰਾਮ ਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਜਲੰਧਰ-ਕਪੂਰਥਲਾ ਰਾਜ ਮਾਰਗ 'ਤੇ ਨਾਜਾਇਜ਼ ਉਸਾਰੀਆਂ ਬੰਦ ਕਰਾਈਆਂ

ਜਲੰਧਰ, 14 ਨਵੰਬਰ (ਸ਼ਿਵ)-ਜੇ. ਡੀ. ਏ. ਦੇ ਮੁੱਖ ਪ੍ਰਸ਼ਾਸਕ ਗਿਰੀਸ਼ ਦਿਆਲਨ ਦੀਆਂ ਹਦਾਇਤਾਂ 'ਤੇ ਕਾਰਵਾਈ ਕਰਦਿਆਂ ਅਸਟੇਟ ਅਫ਼ਸਰ ਡਾ: ਜੈ ਇੰਦਰ ਸਿੰਘ ਨੇ ਆਪਣੀ ਮੁਹਿੰਮ ਤੀਜੇ ਦਿਨ ਵੀ ਜਾਰੀ ਰੱਖੀ ਹੈ | ਜਲੰਧਰ-ਕਪੂਰਥਲਾ ਰਾਜ ਮਾਰਗ 'ਤੇ ਕਈ ਨਾਜਾਇਜ਼ ਉਸਾਰੀਆਂ ਦਾ ਕੰਮ ...

ਪੂਰੀ ਖ਼ਬਰ »

ਸਿੱਖਾਂ ਪ੍ਰਤੀ ਆਦਰ ਤੇ ਸਤਿਕਾਰ ਹੈ ਬਰਤਾਨੀਆ 'ਚ-ਜਗਤਾਰ ਸਿੰਘ ਢੀਂਡਸਾ

ਜਲੰਧਰ, 14 ਨਵੰਬਰ (ਮੇਜਰ ਸਿੰਘ)–ਬਰਤਾਨੀਆ ਦੀ ਰਾਜਧਾਨੀ ਲੰਦਨ ਦੇ ਨਾਲ ਪੈਂਦੇ ਸ਼ਹਿਰ ਵੈਟਫੋਰਡ ਦੀ ਬੋਰੋ ਕੌ ਾਸ਼ਲ ਦੇ ਚੇਅਰਮੈਨ ਸ: ਜਗਤਾਰ ਸਿੰਘ ਢੀਂਡਸਾ ਨੇ ਦੱਸਿਆ ਕਿ ਬਰਤਾਨੀਆ ਵਿਚ ਇਸ ਸਮੇਂ ਸਿੱਖਾਂ ਦਾ ਵਿਸ਼ੇਸ਼ ਆਦਰ ਤੇ ਸਤਿਕਾਰ ਹੈ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬ 'ਚ ਸਹਿਕਾਰੀ ਦੁੱਧ ਸਭਾਵਾਂ ਦਾ ਸੂਬੇ ਦੀ ਆਰਥਿਕਤਾ 'ਚ ਅਹਿਮ ਰੋਲ-ਰਾਣਾ ਕੇ. ਪੀ. ਸਿੰਘ

ਐੱਸ. ਏ. ਐੱਸ. ਨਗਰ, 14 ਨਵੰਬਰ (ਕੇ. ਐੱਸ. ਰਾਣਾ)- ਪੰਜਾਬ 'ਚ ਸਹਿਕਾਰੀ ਦੁੱਧ ਸਭਾਵਾਂ ਦਾ ਸੂਬੇ ਦੀ ਆਰਥਿਕਤਾ 'ਚ ਅਹਿਮ ਰੋਲ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਪੀਕਰ, ਪੰਜਾਬ ਵਿਧਾਨ ਸਭਾ ਰਾਣਾ ਕੇ. ਪੀ. ਸਿੰਘ ਨੇ ਪੰਜਾਬ ਵਿਚ ਵੇਰਕਾ ਮਿਲਕ ਪਲਾਂਟ ਤੋਂ 64ਵੇਂ ਸਰਬ ...

ਪੂਰੀ ਖ਼ਬਰ »

ਲੱਖਾਂ ਦੀ ਨਕਦੀ ਤੇ ਬਲੈਰੋ ਵਾਹਨ ਲੈ ਉੱਡਿਆ ਚਾਲਬਾਜ਼

ਮਕਸੂਦਾਂ, 14 ਨਵੰਬਰ (ਵੇਹਗਲ)-ਖੇਤਰ ਅਮਾਨਤਪੁਰ 'ਚ ਤਿੰਨ ਮਹੀਨੇ ਪਹਿਲਾਂ ਗੁਰਦੁਆਰੇ 'ਚ ਨਿਯੁਕਤ ਹੋਏ ਗ੍ਰੰਥੀ ਦੇ ਰੂਪ 'ਚ ਠੱਗ ਨੇ ਅਨੋਖਾ ਕਾਰਨਾਮਾ ਕੀਤਾ ਹੈ | ਉਸ ਵਲੋਂ ਪ੍ਰਬੰਧਕ ਕਮੇਟੀ ਨੰੂ ਸਬੂਤ ਵਜੋਂ ਦਿੱਤਾ ਆਧਾਰ ਕਾਰਡ ਵੀ ਜਾਅਲੀ ਪਾਇਆ ਗਿਆ | ਬਲੈਰੋ ਕਾਰ ਤੇ ...

ਪੂਰੀ ਖ਼ਬਰ »

ਪਿੰਡ ਲੁਹਾਰਾ 'ਚ ਪਰਾਲੀ ਨੂੰ ਲਾਈ ਅੱਗ ਤੋਂ ਪਿੰਡ ਵਾਸੀ ਪ੍ਰੇਸ਼ਾਨ

ਲਾਂਬੜਾ, 14 ਨਵੰਬਰ (ਕੁਲਜੀਤ ਸਿੰਘ ਸੰਧੂ)- ਇੱਥੋਂ ਦੇ ਨਜ਼ਦੀਕੀ ਪਿੰਡ ਲੁਹਾਰਾ 'ਚ ਅੱਜ ਪਿੰਡ ਦੇ ਨਜ਼ਦੀਕ ਪਰਾਲੀ ਨੂੰ ਲਗਾਈ ਗਈ ਅੱਗ ਕਾਰਨ ਪਿੰਡ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਸੁਪਰੀਮ ਕੋਰਟ ਵਲੋਂ ਲਗਾਈ ਗਈ ਪਾਬੰਦੀ ਦੇ ਬਾਵਜੂਦ ਅੱਜ ...

ਪੂਰੀ ਖ਼ਬਰ »

ਦੂਰਦਰਸ਼ਨ ਦੇ ਬਾਹਰ ਕੈਜ਼ੂਅਲ ਵਰਕਰਾਂ ਵਲੋਂ ਧਰਨਾ

ਜਲੰਧਰ, 14 ਨਵੰਬਰ (ਹਰਵਿੰਦਰ ਸਿੰਘ ਫੁੱਲ)-ਦੂਰਦਰਸ਼ਨ ਦੇ ਕੈਜੂਅਲ/ ਰਿਸੋਰਸ/ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦੂਰਦਰਸ਼ਨ ਦੇ ਬਾਹਰ ਸ਼ਾਤੀ ਪੂਰਬਕ ਧਰਨਾ ਦਿੱਤਾ ਗਿਆ ਅਤੇ ਭੁੱਖ ਹੜਤਾਲ ਕੀਤੀ ਗਈ | ਯੂਨੀਅਨ ਦੇ ਪ੍ਰਧਾਨ ਨੀਰਜ਼ ਨੇ ...

ਪੂਰੀ ਖ਼ਬਰ »

ਰਹੀਮਪੁਰ 'ਚ ਸਾਲਾਨਾ ਕਬੱਡੀ ਪੇਂਡੂ ਖੇਡ ਮੇਲਾ 27 ਤੋਂ

ਮੱਲ੍ਹੀਆ ਕਲਾਂ, 14 ਨਵੰਬਰ (ਪੱਤਰ ਪ੍ਰੇਰਕ)-ਨਜ਼ਦੀਕੀ ਪਿੰਡ ਰਹੀਮਪੁਰ ਵਿਖੇ ਗੁਰਦੁਆਰਾ ਬਾਬਾ ਕੋਹਰ ਸਿੰਘ ਪ੍ਰਬੰਧਕ ਕਮੇਟੀ, ਪ੍ਰਵਾਸੀ ਭਾਰਤੀਆਂ, ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ 29ਵਾਂ ਸਾਲਾਨਾ ਕਬੱਡੀ ਪੇਂਡੂ ਖੇਡ ਮੇਲਾ 27, 28 ਅਤੇ 29 ਨਵੰਬਰ ਨੂੰ ...

ਪੂਰੀ ਖ਼ਬਰ »

-ਮਾਮਲਾ ਬਿਧੀਪੁਰ 'ਚ ਦੋ ਭਰਾਵਾਂ ਦੀ ਹੋਈ ਮੌਤ ਦਾ- ਪੂਰੇ ਬਿਧੀਪੁਰ ਇਲਾਕੇ 'ਚ ਸੋਗ ਦੀ ਲਹਿਰ

ਮਕਸੂਦਾਂ, 14 ਨਵੰਬਰ (ਵੇਹਗਲ)-ਬੀਤੀ ਦੇਰ ਰਾਤ ਜਲੰਧਰ-ਅੰਮਿ੍ਤਸਰ ਮਾਰਗ 'ਤੇ ਵੇਰਕਾ ਮਿਲਕ ਪਲਾਂਟ ਨਜ਼ਦੀਕ ਡਬਲਯੂ. ਜੇ. ਰਿਜੋਰਟਸ ਦੇ ਸਾਹਮਣੇ ਮੌਤ ਰੂਪੀ ਕਾਲ ਬਣ ਕੇ ਆਇਆ ਅਵਾਰਾ ਪਸ਼ੂ ਨਾਲ ਟਕਰਾਉਣ ਦੌਰਾਨ ਚਾਚੇ-ਤਾਏ ਦੇ ਪੁੱਤ ਭਰਾਵਾਂ ਨੂੰ ਮੌਤ ਨੇ ਆਪਣੀ ਗਲਵੱਕੜੀ ...

ਪੂਰੀ ਖ਼ਬਰ »

ਜਲੰਧਰ-ਕਪੂਰਥਲਾ ਰਾਜ ਮਾਰਗ 'ਤੇ ਨਾਜਾਇਜ਼ ਉਸਾਰੀਆਂ ਬੰਦ ਕਰਾਈਆਂ

ਜਲੰਧਰ, 14 ਨਵੰਬਰ (ਸ਼ਿਵ)-ਜੇ. ਡੀ. ਏ. ਦੇ ਮੁੱਖ ਪ੍ਰਸ਼ਾਸਕ ਗਿਰੀਸ਼ ਦਿਆਲਨ ਦੀਆਂ ਹਦਾਇਤਾਂ 'ਤੇ ਕਾਰਵਾਈ ਕਰਦਿਆਂ ਅਸਟੇਟ ਅਫ਼ਸਰ ਡਾ: ਜੈ ਇੰਦਰ ਸਿੰਘ ਨੇ ਆਪਣੀ ਮੁਹਿੰਮ ਤੀਜੇ ਦਿਨ ਵੀ ਜਾਰੀ ਰੱਖੀ ਹੈ | ਜਲੰਧਰ-ਕਪੂਰਥਲਾ ਰਾਜ ਮਾਰਗ 'ਤੇ ਕਈ ਨਾਜਾਇਜ਼ ਉਸਾਰੀਆਂ ਦਾ ਕੰਮ ...

ਪੂਰੀ ਖ਼ਬਰ »

ਆਦਰਸ਼ਕ ਕਮਿਊਨਿਸਟ ਸਨ ਕਾਮਰੇਡ ਚੂਹੜ ਸਿੰਘ-ਪ੍ਰੋ. ਬੁੱਟਰ

ਜਲੰਧਰ, 14 ਨਵੰਬਰ (ਫੁੱਲ)-ਕਾਮਰੇਡ ਚੂਹੜ ਸਿੰਘ ਬੱਜੋਂ ਦੇ ਅਚਨਚੇਤੀ ਚਲਾਣਾ ਕਰ ਜਾਣ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪ੍ਰੋ. ਗੋਪਾਲ ਸਿੰਘ ਬੁੱਟਰ ਨੇ ਇਸ ਮੌਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ | ਗ਼ਦਰੀ ਬਾਬਾ ਕਾਮਰੇਡ ਭਗਤ ਸਿੰਘ ਬਿਲਗਾ ਯਾਦਗਾਰੀ ਕਮੇਟੀ ...

ਪੂਰੀ ਖ਼ਬਰ »

ਸਾਹਿਤ ਮੇਰੇ ਲਈ ਲੋਕ ਹਿਤੈਸ਼ੀ ਸੰਘਰਸ਼ ਦਾ ਹਥਿਆਰ ਹੈ: ਅਵਤਾਰ ਸਾਦਿਕ

ਜਲੰਧਰ, 14 ਨਵੰਬਰ (ਫੁੱਲ)-ਸਾਹਿਤ ਕਲਾ ਕੇਂਦਰ ਜਲੰਧਰ ਵਲੋਂ ਪ੍ਰਵਾਸੀ ਲੇਖਕ ਅਤੇ ਲੋਕ ਆਗੂ ਅਵਤਾਰ ਸਾਦਿਕ ਨਾਲ ਸਾਹਿਤਕ ਮਿਲਣੀ 17 ਅਕਤੂਬਰ ਬਾਅਦ ਦੁਪਹਿਰ ਦੇਸ਼ ਭਗਤ ਯਾਦਗਾਰ ਹਾਲ ਦੇ ਵਿਹੜੇ ਵਿੱਚ ਕੀਤਾ ਗਿਆ | ਇਸ ਸਮਾਗਮ ਦੀ ਪ੍ਰਧਾਨਗੀ ਦੇਸ਼ ਭਗਤ ਯਾਦਗਾਰ ਕਮੇਟੀ ...

ਪੂਰੀ ਖ਼ਬਰ »

ਕਪੜਿਆਂ ਦੇ ਸ਼ੋਅ ਰੂਮ 'ਚੋਂ ਸਾਮਾਨ ਚੋਰੀ

ਜਲੰਧਰ, 14 ਨਵੰਬਰ (ਐੱਮ.ਐੱਸ. ਲੋਹੀਆ)—ਸਿਵਲ ਹਸਪਤਾਲ ਦੇ ਸਾਹਮਣੇ ਚੱਲ ਰਹੇ ਟੀ.ਟੀ.ਐੱਸ., ਕਪੜਿਆਂ ਦੇ ਸ਼ੋਅ ਰੂਮ 'ਚੋਂ ਬੀਤੀ ਰਾਤ ਕਿਸੇ ਨੇ ਚਾਂਦੀ ਦੇ ਬਰਤਨ ਅਤੇ ਕੀਮਤੀ ਕਪੜਿਆਂ ਦੇ ਥਾਨ ਚੋਰੀ ਕਰ ਲਏ | ਦੁਕਾਨ ਮਾਲਕ ਗੁਰਦਰਸ਼ਨ ਲਾਲ ਵਾਸੀ ਨਵਾਂ ਸੁਰਾਜਗੰਜ ਨੇ ...

ਪੂਰੀ ਖ਼ਬਰ »

10 ਜ਼ਿੰਦਾ ਕਾਰਤੂਸ, ਮਿਰਚੀ ਸਪਰੇਅ ਤੇ ਪੁਲਿਸ ਦੇ ਜਾਅਲੀ ਸ਼ਨਾਖਤੀ ਕਾਰਡ ਦੇ ਨਾਲ ਤਿੰਨ ਦੋਸ਼ੀ ਕਾਬੂ

ਮਕਸੂਦਾਂ, 14 ਨਵੰਬਰ (ਲਖਵਿੰਦਰ ਪਾਠਕ)-ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਫਿਰਾਕ 'ਚ ਬਿਨਾਂ ਨੰਬਰੀ ਬੁਲੇਟ ਤੇ ਘੁੰਮ ਰਹੇ ਤਿੰਨ ਨੌਜਵਾਨਾਂ ਨੂੰ ਥਾਣਾ ਰਾਮਾਮੰਡੀ ਦੀ ਦਕੋਹਾ ਚੋਕੀ ਵੱਲੋਂ 10 ਜਿੰਦਾ ਕਾਰਤੂਸ, ਮਿਰਚੀ ਸਪਰੇਅ, ਫਰਜ਼ੀ ਪੁਲਿਸ ਅਡੈਂਟੀ ਕਾਰਡ ...

ਪੂਰੀ ਖ਼ਬਰ »

ਬਾਲ ਦਿਵਸ ਮੌਕੇ ਵੀ ਨਹੀਂ ਰੁਕੀ ਬਾਲ ਮਜ਼ਦੂਰੀ

ਮਕਸੂਦਾਂ, 14 ਨਵੰਬਰ (ਵੇਹਗਲ)-ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਅਤੇ ਨੰਨ੍ਹੇ-ਮੁੰਨੇ ਬੱਚਿਆਂ ਲਈ ਚਾਚਾ ਨਹਿਰੂ ਵਜੋਂ ਜਾਣੇ ਜਾਂਦੇ ਹਨ | ਉਹ ਨੰਨ੍ਹੇ-ਮੁੰਨੇ ਬੱਚਿਆਂ ਨੂੰ ਬੇਹੱਦ ਪਿਆਰ ਕਰਦੇ ਸਨ | ਉਨ੍ਹਾਂ ਦੇ ਜਨਮ ਦਿਵਸ 'ਤੇ ਹਰ ਵਰ੍ਹੇ ਬਾਲ ਦਿਵਸ ਮਨਾਇਆ ਜਾਂਦਾ ਹੈ | ਪਰ ਕਈ ਵਰ੍ਹੇ ਤੋਂ ਬਾਲ ਦਿਵਸ ਮਨਾਉਣ ਦੇ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ, ਕਿਉਂਕਿ ਕਈ ਵਰਿ੍ਹਆਂ ਤੋਂ ਮਨਾਏ ਜਾਂਦੇ ਬਾਲ ਦਿਵਸ ਮੌਕੇ ਵੀ ਨਵੀਂ ਸਬਜ਼ੀ ਮੰਡੀ ਮਕਸੂਦਾਂ ਜਲੰਧਰ 'ਚ ਸ਼ਰ੍ਹੇਆਮ ਬਾਲ ਮਜ਼ਦੂਰੀ ਹੁੰਦੀ ਰਹੀ | ਸਬਜ਼ੀ ਮੰਡੀ 'ਚ ਹਰ ਇਕ ਚਾਹ ਵਾਲੀ ਰੇਹੜੀ, ਖਾਣ-ਪੀਣ ਵਾਲੀਆਂ ਵਸਤਾਂ ਦੀਆਂ ਰੇਹੜੀਆਂ ਅਤੇ ਢਾਬਿਆਂ 'ਤੇ ਸ਼ਰ੍ਹੇਆਮ ਬਾਲ ਮਜ਼ਦੂਰੀ ਕਰਵਾਈ ਜਾਂਦੀ ਹੈ, ਜਿਸ ਦਾ ਕਿਸੇ ਵਲੋਂ ਵੀ ਵਿਰੋਧ ਨਹੀਂ ਕੀਤਾ ਜਾਂਦਾ | ਸਬਜ਼ੀ ਮੰਡੀ ਇਕ ਅਜਿਹੀ ਜਗ੍ਹਾ ਹੈ, ਜਿਥੇ ਹਰ ਇਕ ਅਮੀਰ, ਗਰੀਬ, ਉੱਚ ਅਹੁਦੇ ਦੇ ਅਫਸਰ ਆਦਿ ਆਪਣੇ ਪੇਟ ਦੀ ਭੁੱਖ ਮਿਟਾਉਣ ਲਈ ਸਬਜ਼ੀ ਖਰੀਦਣ ਜਾਂਦੇ ਹਨ, ਜਿਥੇ ਨੰਨ੍ਹੇ-ਮੁੰਨੇ ਬਾਲ ਉਨ੍ਹਾਂ ਨੂੰ ਸਬਜ਼ੀ ਆਦਿ ਵੇਚਦੇ ਹਨ, ਪਰ ਹਰ ਇਕ ਵਿਅਕਤੀ ਇਨ੍ਹਾਂ ਨੂੰ ਵੇਖ ਕੇ ਅੱਖੋਂ ਓਹਲੇ ਕਰਕੇ ਅਵੇਸਲੇ ਹੋ ਕੇ ਆਪਣੀ ਖਰੀਦੋ-ਫਰੋਖ਼ਤ ਕਰਕੇ ਚਲਦੇ ਬਣਦੇ ਹਨ | ਬਾਲ ਮਜ਼ਦੂਰੀ ਦੀ ਦੁਹਾਈ ਦੇਣੀ ਸਿਰਫ਼ ਤੇ ਸਿਰਫ਼ ਕਾਗਜ਼ਾਂ ਤੱਕ ਹੀ ਸੀਮਤ ਹੈ |
ਹਲਕਾ ਉੱਤਰੀ ਦੇ ਵਿਧਾਇਕ ਦੀ ਬੈਠਕ 'ਚ ਵੀ ਹੁੰਦੀ ਰਹੀ ਬਾਲ ਮਜ਼ਦੂਰੀ, ਵਿਧਾਇਕ ਬੇਖ਼ਬਰ
ਬੀਤੇ ਦਿਨੀਂ ਹਲਕਾ ਵਿਧਾਇਕ ਬਾਵਾ ਹੈਨਰੀ ਦੀ ਬੈਠਕ 'ਚ ਵੀ ਸ਼ਰ੍ਹੇਆਮ ਬਾਲ ਮਜ਼ਦੂਰੀ ਹੁੰਦੀ ਰਹੀ | ਬੈਠਕ 'ਚ ਬਾਲ ਮਜ਼ਦੂਰਾਂ ਨੇ ਹੀ ਸ਼ਹਿਰ ਦੇ ਪੜ੍ਹੇ-ਲਿਖੇ ਇਨਸਾਨਾਂ ਅਤੇ ਹਲਕਾ ਵਿਧਾਇਕਾਂ ਨੂੰ ਚਾਹ ਆਦਿ ਵੀ ਪਿਆਈ | ਪਰ ਪੰਜਾਬ ਸਰਕਾਰ 'ਚ ਸ਼ਾਮਿਲ ਹਲਕਾ ਵਿਧਾਇਕ ਦੀ ਬੈਠਕ 'ਚ ਵੀ ਇਹੋ ਜਿਹੀ ਬਾਲ ਮਜ਼ਦੂਰੀ ਹੁੰਦੀ ਰਹੇ ਤਾਂ ਕੀ ਸੋਚਿਆ ਜਾਵੇਗਾ ਕਿ ਸਰਕਾਰ ਵੀ ਨਹੀਂ ਚਾਹੁੰਦੀ ਕਿ ਬਾਲ ਮਜ਼ਦੂਰੀ ਬੰਦ ਹੋਵੇ | ਇਸ ਸਬੰਧੀ ਜਦ ਸ਼ਹਿਰ ਦੇ ਜ਼ਿੰਮੇਵਾਰ ਇਨਸਾਨ ਪੰਜਾਬ ਸਰਕਾਰ 'ਚ ਸ਼ਾਮਿਲ ਹਲਕਾ ਉੱਤਰੀ ਦੇ ਵਿਧਾਇਕ ਨੂੰ ਇਸ ਸਬੰਧੀ ਪੁੱਛਿਆ ਗਿਆ ਤਾਂ ਉਨ੍ਹਾਂ ਆਪਣਾ ਪੱਲਾ ਝਾੜਦਿਆਂ ਹੋਇਆਂ ਕਿਹਾ ਕਿ ਉਹ ਇਸ ਗੱਲ ਤੋਂ ਬੇਖ਼ਬਰ ਹਨ ਕਿ ਉਨ੍ਹਾਂ ਨੇ ਨੰਨ੍ਹੇ-ਮੁੰਨੇ ਬੱਚਿਆਂ ਹੱਥੋਂ ਚਾਹ ਪੀਤੀ | ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਧਿਆਨ ਮੀਟਿੰਗ 'ਚ ਸੀ, ਇਸ ਲਈ ਉਨ੍ਹਾਂ ਨੂੰ ਪਤਾ ਨਹੀਂ ਲੱਗਾ | ਇਸ ਸਬੰਧੀ ਜਦ ਉਨ੍ਹਾਂ ਨੂੰ ਜਾਣੂ ਕਰਵਾਇਆ ਗਿਆ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਜੇਕਰ ਅਜਿਹਾ ਹੈ ਤਾਂ ਗਲਤ ਹੈ | ਪਰ ਅਜਿਹਾ ਜਾਣਨ ਦੇ ਬਾਵਜੂਦ ਵੀ ਹਲਕਾ ਵਿਧਾਇਕ ਨੇ ਉਨ੍ਹਾਂ ਨੰਨ੍ਹੇ-ਮੁੰਨੇ ਬੱਚਿਆਂ ਨੂੰ ਮਜ਼ਦੂਰੀ ਕਰਵਾ ਰਹੇ ਇਨਸਾਨ ਤੋਂ ਮੁਕਤ ਕਰਵਾਉਣ ਦੀ ਨਹੀਂ ਸੋਚੀ ਤੇ ਨਾ ਹੀ ਬਾਲ ਮਜ਼ਦੂਰੀ ਕਰਵਾ ਰਹੇ ਇਨਸਾਨਾਂ ਵਿਰੁੱਧ ਕੋਈ ਕਾਰਵਾਈ ਕਰਨ ਦੇ ਹੁਕਮ ਦਿੱਤੇ |
ਏ. ਸੀ. ਪੀ. ਨਾਰਥ ਨਵਨੀਤ ਸਿੰਘ ਮਾਹਲ, ਐਸ. ਐਚ. ਓ. ਦੇ ਦੌਰੇ ਦੌਰਾਨ ਵੀ ਹੁੰਦੀ ਰਹੀ ਬਾਲ ਮਜ਼ਦੂਰੀ
ਬੀਤੇ ਦਿਨੀਂ ਨਵੀਂ ਸਬਜ਼ੀ ਮੰਡੀ ਮਕਸੂਦਾਂ 'ਚ ਫੜ੍ਹੀਆਂ ਦੀ ਅਲਾਟਮੈਂਟ ਮੌਕੇ ਏ. ਸੀ. ਪੀ. ਨਾਰਥ ਨਵਨੀਤ ਸਿੰਘ ਮਾਹਲ, ਥਾਣਾ ਮੁਖੀ ਇੰਸ: ਰਸ਼ਮਿੰਦਰ ਸਿੰਘ ਅਤੇ ਡੀ. ਐਮ. ਓ. ਮੰਡੀ ਅਫਸਰ ਰਵਿੰਦਰ ਖੇੜਾ ਨੇ ਵੀ ਸਬਜ਼ੀ ਮੰਡੀ ਦਾ ਦੌਰਾ ਕੀਤਾ ਅਤੇ ਹਰ ਇਕ ਫੜ੍ਹੀ ਵਾਲੇ ਨਾਲ ਮੁਲਾਕਾਤ ਕੀਤੀ ਪਰ ਉੱਚ ਅਹੁਦੇ ਵਾਲੇ ਅਫਸਰ ਮੰਡੀ 'ਚ ਦੌਰਾ ਕਰਨ ਮੌਕੇ ਬਾਲ ਮਜ਼ਦੂਰੀ ਨੂੰ ਅੱਖੋਂ ਓਹਲੇ ਕਰਕੇ ਆਪਣਾ ਦੌਰਾ ਕਰਕੇ ਵਾਪਸ ਪਰਤ ਗਏ | ਹੁਣ ਦੇਖਣਾ ਇਹ ਹੈ ਕਿ ਹਲਕਾ ਉੱਤਰੀ ਦੇ ਵਿਧਾਇਕ ਬਾਵਾ ਹੈਨਰੀ, ਕਾਨੂੰਨ ਦੇ ਰਖਵਾਲੇ ਏ. ਸੀ. ਪੀ. ਨਾਰਥ ਨਵਨੀਤ ਸਿੰਘ ਮਾਹਲ ਅਤੇ ਥਾਣਾ ਡਵੀਜ਼ਨ ਨੰ: 1 ਦੇ ਮੁਖੀ ਇੰਸ: ਰਸ਼ਮਿੰਦਰ ਸਿੰਘ ਵਰਗੇ ਅਫਸਰ ਵੀ ਇਨ੍ਹਾਂ ਨੂੰ ਦੇਖ ਕੇ ਅੱਖੋਂ ਓਹਲੇ ਕਰਦੇ ਹਨ ਤਾਂ ਫਿਰ ਕਿਵੇਂ ਨੰਨ੍ਹੇ-ਮੁੰਨੇ ਬੱਚਿਆਂ ਦੀ ਜ਼ਿੰਦਗੀ ਸੁਧਰੇਗੀ ਫਿਰ ਉਹ ਸ਼ਾਹੂਕਾਰਾਂ ਦੀ ਧੋਂਸ 'ਚ ਰਹਿ ਕੇ ਉਨ੍ਹਾਂ ਦੇ ਦਬਾਅ ਹੇਠ ਮਜ਼ਦੂਰੀ ਕਰਕੇ ਆਪਣੀ ਦੁੱਖਾਂ ਭਰੀ ਕੇ ਜ਼ਿੰਦਗੀ ਬਤੀਤ ਕਰਨਗੇ |


ਖ਼ਬਰ ਸ਼ੇਅਰ ਕਰੋ

ਦੋ ਦੋਸਤਾਂ ਦੀ ਭੇਦਭਰੀ ਮੌਤ ਦੀ ਜਾਂਚ ਬਿਸਰਾ ਤੇ ਮੈਡੀਕਲ ਰਿਪੋਰਟਾਂ ਨਾਲ ਹੋਵੇਗੀ ਪੂਰੀ

ਜਲੰਧਰ, 14 ਨਵੰਬਰ (ਮਦਨ ਭਾਰਦਵਾਜ)-ਪਿਛਲੇ ਮਹੀਨੇ 30 ਅਤੇ 31 ਅਕਤੂਬਰ ਦੀ ਰਾਤ ਨੂੰ ਜਲੰਧਰ-ਅੰਮਿ੍ਤਸਰ ਰੇਲਵੇ ਲਾਈਨ ਤੋਂ ਦੋ ਦੋਸਤਾਂ ਭਰਤ ਵਰਮਾ ਅਤੇ ਜਸਕਰਨ ਦੀਆਂ ਭੇਦਭਰੀ ਹਾਲਤ 'ਚ ਮਿਲੀਆਂ ਕੱਟੀਆਂ ਹੋਈਆਂ ਲਾਸ਼ਾਂ ਦੀ ਜਾਂਚ ਤਦ ਤਕ ਪੂਰਨ ਨਹੀਂ ਹੋਵੇਗੀ ਜਦੋਂਕਿ ਤਕ ...

ਪੂਰੀ ਖ਼ਬਰ »

ਪੀ.ਡਬਲਿਊ.ਡੀ. ਵਰਕਰਜ਼ ਯੂਨੀਅਨ ਦੀ ਮੀਟਿੰਗ

ਜਲੰਧਰ, 14 ਨਵੰਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਪੀ. ਡਬਲਿਊ.ਡੀ. ਵਰਕਰਜ਼ ਯੂਨੀਅਨ ਇੰਟਕ ਜਲੰਧਰ ਦੀ ਜ਼ਰੂਰੀ ਮੀਟਿੰਗ ਮੇਜਰ ਸਿੰਘ ਸੈਣੀ ਪ੍ਰਧਾਨ ਬ੍ਰਾਂਚ ਜਲੰਧਰ ਦੀ ਪ੍ਰਧਾਨਗੀ ਹੇਠ ਯੂਨੀਅਨ ਦੇ ਦਫ਼ਤਰ ਨਵੀਂ ਬਾਰਾਂਦਰੀ ਜਲੰਧਰ ਵਿਖੇ ਹੋਈ | ਜਿਸ ਵਿਚ ...

ਪੂਰੀ ਖ਼ਬਰ »

40 ਪੇਟੀਆਂ ਸ਼ਰਾਬ ਤੇ 20 ਗ੍ਰਾਮ ਸਮੈਕ ਸਮੇਤ ਤਿੰਨ ਦੋਸ਼ੀ ਕਾਬੂ

ਮਕਸੂਦਾਂ, 14 ਨਵੰਬਰ (ਲਖਵਿੰਦਰ ਪਾਠਕ)- ਥਾਣਾ 8 ਦੀ ਪੁਲਿਸ ਵਲੋਂ ਵੱਖ-ਵੱਖ ਨਾਕਾਬੰਦੀ ਦੌਰਾਨ ਦੋ ਦੋਸ਼ੀਆਂ ਨੂੰ 40 ਪੇਟੀਆਂ ਸ਼ਰਾਬ ਅਤੇ ਇਕ ਦੋਸ਼ੀ ਨੂੰ 20 ਗ੍ਰਾਮ ਸਮੈਕ ਸਮੇਤ ਕਾਬੂ ਕੀਤਾ ਗਿਆ ਹੈ | ਸ਼ਰਾਬ ਦੇ ਨਾਲ ਕਾਬੂ ਕੀਤੇ ਦੋਸ਼ੀਆਂ ਦੀ ਪਛਾਣ ਹਰਪ੍ਰੀਤ ਉਰਫ਼ ...

ਪੂਰੀ ਖ਼ਬਰ »

ਸੀ. ਟੀ. ਗਰੁੱਪ ਨੇ ਬੋਝ ਮੁਕਤ ਸਿੱਖਿਆ ਪ੍ਰਦਾਨ ਕਰਨ ਲਈ ਖੋਲਿ੍ਹਆ ਸੀ. ਟੀ. ਵਰਲਡ ਸਕੂਲ

ਜਲੰਧਰ, 14 ਨਵੰਬਰ (ਰਣਜੀਤ ਸਿੰਘ ਸੋਢੀ)-ਸੀ. ਟੀ. ਗਰੁੱਪ ਤੇ ਕੈਂਬਰਿਜ ਯੂਨੀਵਰਸਿਟੀ ਪ੍ਰੈੱਸ ਨੇ ਸਾਂਝੇ ਰੂਪ 'ਚ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕ ਨਾਲ ਬੋਝ ਮੁਕਤ ਸਿੱਖਿਆ ਪ੍ਰਦਾਨ ਕਰਨ ਲਈ ਸਕੂਲ ਖੋਲਿ੍ਹਆ | ਚੋਣਵੇਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਕਪੂਰ ਪਿੰਡ ਸਕੂਲ ਦੇ ਗਣਿਤ ਮੇਲੇ 'ਚ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ

ਚੁਗਿੱਟੀ/ ਜੰਡੂਸਿੰਘਾ, 14 ਨਵੰਬਰ (ਨਰਿੰਦਰ ਲਾਗੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਪੂਰਪਿੰਡ ਜਲੰਧਰ ਵਿਖੇ ਪੜੋ੍ਹ ਪੰਜਾਬ ਤੇ ਪੜਾ੍ਹਓ ਪੰਜਾਬ ਪ੍ਰੋਗਰਾਮ ਦੇ ਤਹਿਤ ਗਣਿਤ ਮੇਲਾ ਪਿ੍ੰਸੀਪਲ ਲਵਲੀਨ ਕੌਰ ਦੀ ਦੇਖ ਹੇਠ ਲਗਾਇਆ ਗਿਆ | ਇਸ ਮੌਕੇ 6ਵੀਂ ਤੋਂ 8ਵੀਂ ਕਲਾਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX