ਤਾਜਾ ਖ਼ਬਰਾਂ


ਸੁਪਰੀਮ ਕੋਰਟ ਨੇ ਕਿਹਾ- ਬਾਗ਼ੀ ਵਿਧਾਇਕਾਂ ਕੋਲ ਬਹੁਮਤ ਪ੍ਰੀਖਣ 'ਚ ਹਿੱਸਾ ਲੈਣ ਜਾਂ ਨਾ ਲੈਣ ਦਾ ਬਦਲ ਹੈ
. . .  2 minutes ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ 'ਤੇ ਮਾਮਲੇ 'ਤੇ ਚੀਫ਼ ਜਸਟਿਸ ਨੇ ਕਿਹਾ- ਮਾਮਲੇ 'ਚ ਸੰਵਿਧਾਨਕ ਸੰਤੁਲਨ ਬਣਾਉਣਾ ਜ਼ਰੂਰੀ
. . .  7 minutes ago
ਕਰਨਾਟਕ ਸੰਕਟ : ਸੁਪਰੀਮ ਕੋਰਟ ਨੇ ਕਿਹਾ- ਵਿਧਾਇਕਾਂ ਦੇ ਅਸਤੀਫ਼ੇ 'ਤੇ ਫ਼ੈਸਲਾ ਲੈਣ ਸਪੀਕਰ
. . .  11 minutes ago
ਕਰਨਾਟਕ ਸਿਆਸੀ ਸੰਕਟ : ਕੁਝ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਸੁਣਾਇਆ ਜਾਵੇਗਾ ਫ਼ੈਸਲਾ
. . .  13 minutes ago
ਨਵੀਂ ਦਿੱਲੀ, 17 ਜੂਨ- ਕਰਨਾਟਕ 'ਚ ਸਿਆਸੀ ਸੰਕਟ ਵਿਚਾਲੇ ਕੁਝ ਹੀ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਫ਼ੈਸਲਾ ਸੁਣਾਇਆ ਜਾਵੇਗਾ। ਪਾਰਟੀ ਤੋਂ ਅਸਤੀਫ਼ਾ ਦੇ ਚੁੱਕੇ ਬਾਗ਼ੀ ਵਿਧਾਇਕਾਂ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ 'ਤੇ ਸੁਣਵਾਈ ਤੋਂ...
ਮੀਂਹ ਕਾਰਨ ਡਿੱਗੀ ਘਰ ਦੀ ਛੱਤ
. . .  24 minutes ago
ਤਪਾ ਮੰਡੀ, 17 ਜੁਲਾਈ (ਵਿਜੇ ਸ਼ਰਮਾ)- ਬਾਜ਼ੀਗਰ ਬਸਤੀ 'ਚ ਮੀਂਹ ਕਾਰਨ ਇੱਕ ਮਕਾਨ ਦੇ ਤੂੜੀ ਵਾਲੇ ਕਮਰੇ ਅਤੇ ਰਸੋਈ ਦੀ ਛੱਤ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਰਾਧੇ ਸ਼ਾਮ ਨੇ ਦੱਸਿਆ ਕਿ ਬੀਤੀ ਰਾਤ ਪਏ ਮੀਂਹ...
ਕੁਲਭੂਸ਼ਨ ਜਾਧਵ ਮਾਮਲਾ : ਅਟਾਰਨੀ ਜਨਰਲ ਦੀ ਪ੍ਰਧਾਨਗੀ 'ਚ ਨੀਦਰਲੈਂਡ ਪਹੁੰਚੀ ਪਾਕਿਸਤਾਨੀ ਟੀਮ
. . .  34 minutes ago
ਦ ਹੇਗ, 17 ਜੁਲਾਈ- ਅਟਾਰਨੀ ਜਨਰਲ ਦੀ ਪ੍ਰਧਾਨਗੀ ਹੇਠ ਪਾਕਿਸਤਾਨੀ ਟੀਮ ਨੀਦਰਲੈਂਡ ਦੇ ਦ ਹੇਗ ਸ਼ਹਿਰ 'ਚ ਪਹੁੰਚ ਹੈ, ਜਿੱਥੇ ਕਿ ਅੱਜ ਕੁਲਭੂਸ਼ਨ ਜਾਧਵ ਮਾਮਲੇ 'ਚ ਕੌਮਾਂਤਰੀ ਅਦਾਲਤ ਵਲੋਂ ਫ਼ੈਸਲਾ ਸੁਣਾਇਆ ਜਾਵੇਗਾ। ਟੀਮ 'ਚ ਵਿਦੇਸ਼ ਮੰਤਰਾਲੇ ਦੇ ਬੁਲਾਰੇ...
ਬਠਿੰਡਾ : ਰਜਵਾਹੇ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  45 minutes ago
ਬਠਿੰਡਾ, 17 ਜੁਲਾਈ (ਨਾਇਬ ਸਿੱਧੂ)- ਬਠਿੰਡਾ ਜ਼ਿਲ੍ਹੇ ਦੇ ਪਿੰਡ ਘੁੱਦਾ ਦੇ ਨੇੜੇ ਇੱਕ ਰਜਵਾਹੇ 'ਚ ਪਾੜ ਪੈ ਗਿਆ। ਇਸ ਰਜਵਾਹੇ ਦਾ ਪਾਣੀ ਘੁੱਦਾ ਅਤੇ ਨਜ਼ਦੀਕੀ ਪਿੰਡ ਬਾਜਕ ਦੇ ਖੇਤਾਂ ਨੂੰ ਲੱਗਦਾ ਸੀ। ਇਸ 'ਚ ਪਾੜ ਪੈਣ ਕਾਰਨ ਘੁੱਦਾ ਅਤੇ ਬਾਜਕ, ਦੋਹਾਂ ਪਿੰਡਾਂ ਦੀ...
ਨਰੋਆ ਪੰਜਾਬ ਮੰਚ ਦੇ ਆਗੂਆਂ ਦੀ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਨਾਲ ਬੈਠਕ ਅੱਜ
. . .  about 1 hour ago
ਸੰਗਰੂਰ, 17 ਜੁਲਾਈ (ਧੀਰਜ ਪਸ਼ੋਰੀਆ)- ਪੰਜਾਬ ਦੀਆਂ ਕਈ ਉਦਯੋਗਿਕ ਇਕਾਈਆਂ ਵਲੋਂ ਜ਼ਹਿਰੀਲੀ ਰਹਿੰਦ-ਖੂੰਹਦ ਨੂੰ ਬਗ਼ੈਰ ਸੋਧੇ ਨਦੀ-ਨਾਲਿਆਂ 'ਚ ਸੁੱਟੇ ਜਾਣ ਦੇ ਗੰਭੀਰ ਮੁੱਦੇ ਨੂੰ ਲੈ ਕੇ ਨਰੋਆ ਪੰਜਾਬ ਮੰਚ ਦੇ ਆਗੂ ਅੱਜ ਦੁਪਹਿਰ ਨੂੰ ਪੰਜਾਬ ਪ੍ਰਦੂਸ਼ਣ ਰੋਕਥਾਮ...
ਮੀਂਹ ਦੇ ਪਾਣੀ ਕਾਰਨ ਅਬੋਹਰ ਹੋਇਆ ਜਲ-ਥਲ
. . .  about 1 hour ago
ਅਬੋਹਰ, 17 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)- ਬੀਤੀ ਰਾਤ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਅਬੋਹਰ ਸ਼ਹਿਰ ਪੂਰੀ ਤਰ੍ਹਾਂ ਜਲ-ਥਲ ਹੋ ਗਿਆ। ਸ਼ਹਿਰ ਦੇ ਲਗਭਗ ਬਹੁਤੇ ਹਿੱਸਿਆਂ 'ਚ ਗੋਡੇ-ਗੋਡੇ ਪਾਣੀ ਭਰ ਗਿਆ। ਮੀਂਹ ਦੇ ਪਾਣੀ ਕਾਰਨ ਇੱਥੇ ਆਵਾਜਾਈ ਬੁਰੀ ਤਰ੍ਹਾਂ...
ਮੁੰਬਈ ਇਮਾਰਤ ਹਾਦਸਾ : ਬਚਾਅ ਕਾਰਜ ਦੂਜੇ ਦਿਨ ਵੀ ਜਾਰੀ, ਹੁਣ ਤੱਕ 14 ਲੋਕਾਂ ਦੀ ਮੌਤ
. . .  about 1 hour ago
ਮੁੰਬਈ, 17 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਤੋਂ ਬਾਅਦ ਅੱਜ ਦੂਜੇ ਦਿਨ ਵੀ ਬਚਾਅ ਕਾਰਜ ਜਾਰੀ ਹਨ। ਐੱਨ. ਡੀ. ਆਰ. ਐੱਫ. ਵਲੋਂ ਸਨਿਫਰ ਡਾਗਜ਼ ਦੀ ਮਦਦ ਨਾਲ ਇੱਥੇ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ...
ਕੁਲਭੂਸ਼ਣ ਜਾਧਵ ਬਾਰੇ ਕੌਮਾਂਤਰੀ ਅਦਾਲਤ ਵਲੋਂ ਅੱਜ ਸੁਣਾਇਆ ਜਾਵੇਗਾ ਫ਼ੈਸਲਾ
. . .  about 2 hours ago
ਨਵੀਂ ਦਿੱਲੀ, 17 ਜੁਲਾਈ- ਪਾਕਿਸਤਾਨ 'ਚ ਜਾਸੂਸੀ ਦੇ ਦੋਸ਼ 'ਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ ਦੇ ਮਾਮਲੇ 'ਚ ਨੀਦਰਲੈਂਡ ਦੇ ਸ਼ਹਿਰ ਦ ਹੇਗ 'ਚ ਸਥਿਤ ਕੌਮਾਂਤਰੀ ਨਿਆਂ ਅਦਾਲਤ ਵਲੋਂ ਅੱਜ ਫ਼ੈਸਲਾ...
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀ ਵਿਚਾਲੇ ਮੁਠਭੇੜ ਜਾਰੀ
. . .  about 2 hours ago
ਸ੍ਰੀਨਗਰ, 17 ਜੁਲਾਈ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀ ਵਿਚਾਲੇ ਚੱਲ ਰਹੀ ਹੈ। ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ...
ਅੱਜ ਦਾ ਵਿਚਾਰ
. . .  about 2 hours ago
ਸਮ੍ਰਿਤੀ ਮੰਧਾਨਾ ਤੇ ਰੋਹਨ ਬੋਪੰਨਾ ਅਰਜੁਨ ਐਵਾਰਡ ਨਾਲ ਸਨਮਾਨਿਤ
. . .  1 day ago
ਨਵੀਂ ਦਿੱਲੀ, 16 ਜੁਲਾਈ - ਖੇਡ ਮੰਤਰੀ ਕਿਰਨ ਰਿਜਿਜੂ ਨੇ ਅੱਜ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਖਿਡਾਰਨ ਸਮ੍ਰਿਤੀ ਮੰਧਾਨਾ ਅਤੇ ਟੈਨਿਸ ਖਿਡਾਰੀ ਰੋਹਨ ਬੋਪੰਨਾ ਨੂੰ ਅਰਜੁਨ ਐਵਾਰਡ ਨਾਲ...
ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟ ਤੇ ਇੱਕ ਕੈਬਿਨ ਕਰੂ ਮੈਂਬਰ ਮੁਅੱਤਲ
. . .  1 day ago
ਨਵੀਂ ਦਿੱਲੀ, 16 ਜੁਲਾਈ - ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟਾਂ ਤੇ ਇੱਕ ਕੈਬਿਨ ਕਰੂ ਮੈਂਬਰ ਨੂੰ ਮੁਅੱਤਲ ਕਰ ਦਿੱਤਾ ਗਿਆ...
ਮੁੰਬਈ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10
. . .  1 day ago
ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  1 day ago
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  1 day ago
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  1 day ago
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਕੱਤਕ ਸੰਮਤ 549

ਜਲੰਧਰ

ਧੁੰਆਂਖੀ ਧੁੰਦ ਨੇ ਘੇਰਿਆ ਸ਼ਹਿਰ-ਅੱਖਾਂ 'ਚ ਜਲਣ, ਸਾਹ ਦੀ ਰਹੀ ਸ਼ਿਕਾਇਤ

ਜਲੰਧਰ, 14 ਨਵੰਬਰ (ਸ਼ਿਵ ਸ਼ਰਮਾ)-ਕਈ ਦਿਨਾਂ ਤੋਂ ਜਾਰੀ ਸੰਘਣੀ ਧੁੰਦ ਕਰਕੇ ਤਾਂ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ ਪਰ ਸ਼ਹਿਰ ਨੂੰ ਅੱਜ ਧੁਆਂਖੀ ਧੁੰਦ ਨੇ ਘੇਰ ਲਿਆ ਜਿਸ ਕਰਕੇ ਸ਼ਹਿਰਵਾਸੀਆਂ ਦਾ ਸਾਹ ਲੈਣਾ ਔਖਾ ਹੋ ਗਿਆ ਸੀ ਜਿਸ ਨਾਲ ਨਾ ਸਿਰਫ਼ ਦੋ ਪਹੀਆ ਵਾਹਨ ਚਾਲਕ ...

ਪੂਰੀ ਖ਼ਬਰ »

ਅੱਡਾ ਫੀਸ ਵਧਾਏ ਜਾਣ ਨੂੰ ਲੈ ਕੇ ਪ੍ਰਾਈਵੇਟ ਬੱਸ ਆਪਰੇਟਰ ਅਤੇ ਰੋਡਵੇਜ਼ ਕਰਮਚਾਰੀ ਆਹਮੋ ਸਾਹਮਣੇ

ਜਲੰਧਰ, 14 ਨਵੰਬਰ (ਹਰਵਿੰਦਰ ਸਿੰਘ ਫੁੱਲ)-ਅੱਡਾ ਫੀਸ ਦੀ ਪਰਚੀ ਕਟਾਉਣ ਨੂੰ ਲੈ ਕੇ ਅੱਜ ਬੱਸ ਅੱਡੇ 'ਤੇ ਸਥਿਤੀ ਉਸ ਵਾਲੇ ਤਨਾਅ ਪੂਰਨ ਹੋ ਗਈ ਜਦੋਂ ਰੋਡਵੇਜ਼ ਕਰਮਚਾਰੀਆਂ ਨੇ ਪਰਚੀ ਫੀਸ ਉਗਰਾਹੁਣ ਲਈ ਬੱਸ ਸਟੈਡ ਦਾ ਗੇਟ ਬੰਦ ਕਰ ਦਿੱਤਾ | ਜਿਸ ਨੂੰ ਲੈ ਕੇ ਬੱਸ ...

ਪੂਰੀ ਖ਼ਬਰ »

32 ਬੋਰ ਦੇ ਵਿਦੇਸ਼ੀ ਰਿਵਾਲਵਰ ਸਣੇ ਇਕ ਗਿ੍ਫ਼ਤਾਰ

ਜਲੰਧਰ, 14 ਨਵੰਬਰ (ਐੱਮ. ਐੱਸ. ਲੋਹੀਆ)-ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ ਇਕ ਵਿਅਕਤੀ ਤੋਂ .32 ਬੋਰ ਦਾ ਵਿਦੇਸ਼ੀ ਰਿਵਾਲਵਰ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ, ਗਿ੍ਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਦਵਿੰਦਰ ਸਿੰਘ ਪੁੱਤਰ ਸਤਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਕਲਾਸਾਂ ਦਾ ਜਲੰਧਰ 'ਚ ਹੋਇਆ ਰਸਮੀ ਉਦਘਾਟਨ

ਜਲੰਧਰ, 14 ਨਵੰਬਰ (ਰਣਜੀਤ ਸਿੰਘ ਸੋਢੀ)-ਸਿੱਖਿਆ ਵਿਭਾਗ ਵਲੋਂ ਬਾਲ ਦਿਵਸ ਮੌਕੇ ਸਮੂਹ ਪੰਜਾਬ 'ਚ ਪ੍ਰੀ ਪ੍ਰਾਇਮਰੀ ਕਲਾਸਾਂ (ਖੇਡ ਮਹਿਲ ਪ੍ਰੋਜੈਕਟ) ਸ਼ੁਰੂ ਕੀਤੀਆਂ ਗਈਆਂ ਹਨ | ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰਾਮ ਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਜਲੰਧਰ-ਕਪੂਰਥਲਾ ਰਾਜ ਮਾਰਗ 'ਤੇ ਨਾਜਾਇਜ਼ ਉਸਾਰੀਆਂ ਬੰਦ ਕਰਾਈਆਂ

ਜਲੰਧਰ, 14 ਨਵੰਬਰ (ਸ਼ਿਵ)-ਜੇ. ਡੀ. ਏ. ਦੇ ਮੁੱਖ ਪ੍ਰਸ਼ਾਸਕ ਗਿਰੀਸ਼ ਦਿਆਲਨ ਦੀਆਂ ਹਦਾਇਤਾਂ 'ਤੇ ਕਾਰਵਾਈ ਕਰਦਿਆਂ ਅਸਟੇਟ ਅਫ਼ਸਰ ਡਾ: ਜੈ ਇੰਦਰ ਸਿੰਘ ਨੇ ਆਪਣੀ ਮੁਹਿੰਮ ਤੀਜੇ ਦਿਨ ਵੀ ਜਾਰੀ ਰੱਖੀ ਹੈ | ਜਲੰਧਰ-ਕਪੂਰਥਲਾ ਰਾਜ ਮਾਰਗ 'ਤੇ ਕਈ ਨਾਜਾਇਜ਼ ਉਸਾਰੀਆਂ ਦਾ ਕੰਮ ...

ਪੂਰੀ ਖ਼ਬਰ »

ਸਿੱਖਾਂ ਪ੍ਰਤੀ ਆਦਰ ਤੇ ਸਤਿਕਾਰ ਹੈ ਬਰਤਾਨੀਆ 'ਚ-ਜਗਤਾਰ ਸਿੰਘ ਢੀਂਡਸਾ

ਜਲੰਧਰ, 14 ਨਵੰਬਰ (ਮੇਜਰ ਸਿੰਘ)–ਬਰਤਾਨੀਆ ਦੀ ਰਾਜਧਾਨੀ ਲੰਦਨ ਦੇ ਨਾਲ ਪੈਂਦੇ ਸ਼ਹਿਰ ਵੈਟਫੋਰਡ ਦੀ ਬੋਰੋ ਕੌ ਾਸ਼ਲ ਦੇ ਚੇਅਰਮੈਨ ਸ: ਜਗਤਾਰ ਸਿੰਘ ਢੀਂਡਸਾ ਨੇ ਦੱਸਿਆ ਕਿ ਬਰਤਾਨੀਆ ਵਿਚ ਇਸ ਸਮੇਂ ਸਿੱਖਾਂ ਦਾ ਵਿਸ਼ੇਸ਼ ਆਦਰ ਤੇ ਸਤਿਕਾਰ ਹੈ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬ 'ਚ ਸਹਿਕਾਰੀ ਦੁੱਧ ਸਭਾਵਾਂ ਦਾ ਸੂਬੇ ਦੀ ਆਰਥਿਕਤਾ 'ਚ ਅਹਿਮ ਰੋਲ-ਰਾਣਾ ਕੇ. ਪੀ. ਸਿੰਘ

ਐੱਸ. ਏ. ਐੱਸ. ਨਗਰ, 14 ਨਵੰਬਰ (ਕੇ. ਐੱਸ. ਰਾਣਾ)- ਪੰਜਾਬ 'ਚ ਸਹਿਕਾਰੀ ਦੁੱਧ ਸਭਾਵਾਂ ਦਾ ਸੂਬੇ ਦੀ ਆਰਥਿਕਤਾ 'ਚ ਅਹਿਮ ਰੋਲ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਪੀਕਰ, ਪੰਜਾਬ ਵਿਧਾਨ ਸਭਾ ਰਾਣਾ ਕੇ. ਪੀ. ਸਿੰਘ ਨੇ ਪੰਜਾਬ ਵਿਚ ਵੇਰਕਾ ਮਿਲਕ ਪਲਾਂਟ ਤੋਂ 64ਵੇਂ ਸਰਬ ...

ਪੂਰੀ ਖ਼ਬਰ »

ਲੱਖਾਂ ਦੀ ਨਕਦੀ ਤੇ ਬਲੈਰੋ ਵਾਹਨ ਲੈ ਉੱਡਿਆ ਚਾਲਬਾਜ਼

ਮਕਸੂਦਾਂ, 14 ਨਵੰਬਰ (ਵੇਹਗਲ)-ਖੇਤਰ ਅਮਾਨਤਪੁਰ 'ਚ ਤਿੰਨ ਮਹੀਨੇ ਪਹਿਲਾਂ ਗੁਰਦੁਆਰੇ 'ਚ ਨਿਯੁਕਤ ਹੋਏ ਗ੍ਰੰਥੀ ਦੇ ਰੂਪ 'ਚ ਠੱਗ ਨੇ ਅਨੋਖਾ ਕਾਰਨਾਮਾ ਕੀਤਾ ਹੈ | ਉਸ ਵਲੋਂ ਪ੍ਰਬੰਧਕ ਕਮੇਟੀ ਨੰੂ ਸਬੂਤ ਵਜੋਂ ਦਿੱਤਾ ਆਧਾਰ ਕਾਰਡ ਵੀ ਜਾਅਲੀ ਪਾਇਆ ਗਿਆ | ਬਲੈਰੋ ਕਾਰ ਤੇ ...

ਪੂਰੀ ਖ਼ਬਰ »

ਪਿੰਡ ਲੁਹਾਰਾ 'ਚ ਪਰਾਲੀ ਨੂੰ ਲਾਈ ਅੱਗ ਤੋਂ ਪਿੰਡ ਵਾਸੀ ਪ੍ਰੇਸ਼ਾਨ

ਲਾਂਬੜਾ, 14 ਨਵੰਬਰ (ਕੁਲਜੀਤ ਸਿੰਘ ਸੰਧੂ)- ਇੱਥੋਂ ਦੇ ਨਜ਼ਦੀਕੀ ਪਿੰਡ ਲੁਹਾਰਾ 'ਚ ਅੱਜ ਪਿੰਡ ਦੇ ਨਜ਼ਦੀਕ ਪਰਾਲੀ ਨੂੰ ਲਗਾਈ ਗਈ ਅੱਗ ਕਾਰਨ ਪਿੰਡ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਸੁਪਰੀਮ ਕੋਰਟ ਵਲੋਂ ਲਗਾਈ ਗਈ ਪਾਬੰਦੀ ਦੇ ਬਾਵਜੂਦ ਅੱਜ ...

ਪੂਰੀ ਖ਼ਬਰ »

ਦੂਰਦਰਸ਼ਨ ਦੇ ਬਾਹਰ ਕੈਜ਼ੂਅਲ ਵਰਕਰਾਂ ਵਲੋਂ ਧਰਨਾ

ਜਲੰਧਰ, 14 ਨਵੰਬਰ (ਹਰਵਿੰਦਰ ਸਿੰਘ ਫੁੱਲ)-ਦੂਰਦਰਸ਼ਨ ਦੇ ਕੈਜੂਅਲ/ ਰਿਸੋਰਸ/ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦੂਰਦਰਸ਼ਨ ਦੇ ਬਾਹਰ ਸ਼ਾਤੀ ਪੂਰਬਕ ਧਰਨਾ ਦਿੱਤਾ ਗਿਆ ਅਤੇ ਭੁੱਖ ਹੜਤਾਲ ਕੀਤੀ ਗਈ | ਯੂਨੀਅਨ ਦੇ ਪ੍ਰਧਾਨ ਨੀਰਜ਼ ਨੇ ...

ਪੂਰੀ ਖ਼ਬਰ »

ਰਹੀਮਪੁਰ 'ਚ ਸਾਲਾਨਾ ਕਬੱਡੀ ਪੇਂਡੂ ਖੇਡ ਮੇਲਾ 27 ਤੋਂ

ਮੱਲ੍ਹੀਆ ਕਲਾਂ, 14 ਨਵੰਬਰ (ਪੱਤਰ ਪ੍ਰੇਰਕ)-ਨਜ਼ਦੀਕੀ ਪਿੰਡ ਰਹੀਮਪੁਰ ਵਿਖੇ ਗੁਰਦੁਆਰਾ ਬਾਬਾ ਕੋਹਰ ਸਿੰਘ ਪ੍ਰਬੰਧਕ ਕਮੇਟੀ, ਪ੍ਰਵਾਸੀ ਭਾਰਤੀਆਂ, ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ 29ਵਾਂ ਸਾਲਾਨਾ ਕਬੱਡੀ ਪੇਂਡੂ ਖੇਡ ਮੇਲਾ 27, 28 ਅਤੇ 29 ਨਵੰਬਰ ਨੂੰ ...

ਪੂਰੀ ਖ਼ਬਰ »

-ਮਾਮਲਾ ਬਿਧੀਪੁਰ 'ਚ ਦੋ ਭਰਾਵਾਂ ਦੀ ਹੋਈ ਮੌਤ ਦਾ- ਪੂਰੇ ਬਿਧੀਪੁਰ ਇਲਾਕੇ 'ਚ ਸੋਗ ਦੀ ਲਹਿਰ

ਮਕਸੂਦਾਂ, 14 ਨਵੰਬਰ (ਵੇਹਗਲ)-ਬੀਤੀ ਦੇਰ ਰਾਤ ਜਲੰਧਰ-ਅੰਮਿ੍ਤਸਰ ਮਾਰਗ 'ਤੇ ਵੇਰਕਾ ਮਿਲਕ ਪਲਾਂਟ ਨਜ਼ਦੀਕ ਡਬਲਯੂ. ਜੇ. ਰਿਜੋਰਟਸ ਦੇ ਸਾਹਮਣੇ ਮੌਤ ਰੂਪੀ ਕਾਲ ਬਣ ਕੇ ਆਇਆ ਅਵਾਰਾ ਪਸ਼ੂ ਨਾਲ ਟਕਰਾਉਣ ਦੌਰਾਨ ਚਾਚੇ-ਤਾਏ ਦੇ ਪੁੱਤ ਭਰਾਵਾਂ ਨੂੰ ਮੌਤ ਨੇ ਆਪਣੀ ਗਲਵੱਕੜੀ ...

ਪੂਰੀ ਖ਼ਬਰ »

ਜਲੰਧਰ-ਕਪੂਰਥਲਾ ਰਾਜ ਮਾਰਗ 'ਤੇ ਨਾਜਾਇਜ਼ ਉਸਾਰੀਆਂ ਬੰਦ ਕਰਾਈਆਂ

ਜਲੰਧਰ, 14 ਨਵੰਬਰ (ਸ਼ਿਵ)-ਜੇ. ਡੀ. ਏ. ਦੇ ਮੁੱਖ ਪ੍ਰਸ਼ਾਸਕ ਗਿਰੀਸ਼ ਦਿਆਲਨ ਦੀਆਂ ਹਦਾਇਤਾਂ 'ਤੇ ਕਾਰਵਾਈ ਕਰਦਿਆਂ ਅਸਟੇਟ ਅਫ਼ਸਰ ਡਾ: ਜੈ ਇੰਦਰ ਸਿੰਘ ਨੇ ਆਪਣੀ ਮੁਹਿੰਮ ਤੀਜੇ ਦਿਨ ਵੀ ਜਾਰੀ ਰੱਖੀ ਹੈ | ਜਲੰਧਰ-ਕਪੂਰਥਲਾ ਰਾਜ ਮਾਰਗ 'ਤੇ ਕਈ ਨਾਜਾਇਜ਼ ਉਸਾਰੀਆਂ ਦਾ ਕੰਮ ...

ਪੂਰੀ ਖ਼ਬਰ »

ਆਦਰਸ਼ਕ ਕਮਿਊਨਿਸਟ ਸਨ ਕਾਮਰੇਡ ਚੂਹੜ ਸਿੰਘ-ਪ੍ਰੋ. ਬੁੱਟਰ

ਜਲੰਧਰ, 14 ਨਵੰਬਰ (ਫੁੱਲ)-ਕਾਮਰੇਡ ਚੂਹੜ ਸਿੰਘ ਬੱਜੋਂ ਦੇ ਅਚਨਚੇਤੀ ਚਲਾਣਾ ਕਰ ਜਾਣ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪ੍ਰੋ. ਗੋਪਾਲ ਸਿੰਘ ਬੁੱਟਰ ਨੇ ਇਸ ਮੌਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ | ਗ਼ਦਰੀ ਬਾਬਾ ਕਾਮਰੇਡ ਭਗਤ ਸਿੰਘ ਬਿਲਗਾ ਯਾਦਗਾਰੀ ਕਮੇਟੀ ...

ਪੂਰੀ ਖ਼ਬਰ »

ਸਾਹਿਤ ਮੇਰੇ ਲਈ ਲੋਕ ਹਿਤੈਸ਼ੀ ਸੰਘਰਸ਼ ਦਾ ਹਥਿਆਰ ਹੈ: ਅਵਤਾਰ ਸਾਦਿਕ

ਜਲੰਧਰ, 14 ਨਵੰਬਰ (ਫੁੱਲ)-ਸਾਹਿਤ ਕਲਾ ਕੇਂਦਰ ਜਲੰਧਰ ਵਲੋਂ ਪ੍ਰਵਾਸੀ ਲੇਖਕ ਅਤੇ ਲੋਕ ਆਗੂ ਅਵਤਾਰ ਸਾਦਿਕ ਨਾਲ ਸਾਹਿਤਕ ਮਿਲਣੀ 17 ਅਕਤੂਬਰ ਬਾਅਦ ਦੁਪਹਿਰ ਦੇਸ਼ ਭਗਤ ਯਾਦਗਾਰ ਹਾਲ ਦੇ ਵਿਹੜੇ ਵਿੱਚ ਕੀਤਾ ਗਿਆ | ਇਸ ਸਮਾਗਮ ਦੀ ਪ੍ਰਧਾਨਗੀ ਦੇਸ਼ ਭਗਤ ਯਾਦਗਾਰ ਕਮੇਟੀ ...

ਪੂਰੀ ਖ਼ਬਰ »

ਕਪੜਿਆਂ ਦੇ ਸ਼ੋਅ ਰੂਮ 'ਚੋਂ ਸਾਮਾਨ ਚੋਰੀ

ਜਲੰਧਰ, 14 ਨਵੰਬਰ (ਐੱਮ.ਐੱਸ. ਲੋਹੀਆ)—ਸਿਵਲ ਹਸਪਤਾਲ ਦੇ ਸਾਹਮਣੇ ਚੱਲ ਰਹੇ ਟੀ.ਟੀ.ਐੱਸ., ਕਪੜਿਆਂ ਦੇ ਸ਼ੋਅ ਰੂਮ 'ਚੋਂ ਬੀਤੀ ਰਾਤ ਕਿਸੇ ਨੇ ਚਾਂਦੀ ਦੇ ਬਰਤਨ ਅਤੇ ਕੀਮਤੀ ਕਪੜਿਆਂ ਦੇ ਥਾਨ ਚੋਰੀ ਕਰ ਲਏ | ਦੁਕਾਨ ਮਾਲਕ ਗੁਰਦਰਸ਼ਨ ਲਾਲ ਵਾਸੀ ਨਵਾਂ ਸੁਰਾਜਗੰਜ ਨੇ ...

ਪੂਰੀ ਖ਼ਬਰ »

10 ਜ਼ਿੰਦਾ ਕਾਰਤੂਸ, ਮਿਰਚੀ ਸਪਰੇਅ ਤੇ ਪੁਲਿਸ ਦੇ ਜਾਅਲੀ ਸ਼ਨਾਖਤੀ ਕਾਰਡ ਦੇ ਨਾਲ ਤਿੰਨ ਦੋਸ਼ੀ ਕਾਬੂ

ਮਕਸੂਦਾਂ, 14 ਨਵੰਬਰ (ਲਖਵਿੰਦਰ ਪਾਠਕ)-ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਫਿਰਾਕ 'ਚ ਬਿਨਾਂ ਨੰਬਰੀ ਬੁਲੇਟ ਤੇ ਘੁੰਮ ਰਹੇ ਤਿੰਨ ਨੌਜਵਾਨਾਂ ਨੂੰ ਥਾਣਾ ਰਾਮਾਮੰਡੀ ਦੀ ਦਕੋਹਾ ਚੋਕੀ ਵੱਲੋਂ 10 ਜਿੰਦਾ ਕਾਰਤੂਸ, ਮਿਰਚੀ ਸਪਰੇਅ, ਫਰਜ਼ੀ ਪੁਲਿਸ ਅਡੈਂਟੀ ਕਾਰਡ ਤੇ ਆਧਾਰ ਕਾਰਡ ਨਾਲ ਕਾਬੂ ਕੀਤਾ ਹੈ | ਦੋਸ਼ੀਆਂ ਦੀ ਪਛਾਣ ਕੁਲਵਿੰਦਰ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਪਿੰਡ ਵਡਿਆਣਾ, ਗੁਰਪਿੰਦਰ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਚੂਹੜਵਾਲੀ ਤੇ ਗੁਰਜੀਤ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਵਡਿਆਣਾ, ਜਲੰਧਰ ਦੇ ਤੌਰ ਤੇ ਹੋਈ ਹੈ | ਏ.ਡੀ.ਸੀ.ਪੀ. ਕੁਲਵੰਤ ਸਿੰਘ ਹੀਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁੱਖਬਰ ਖਾਸ ਦੀ ਇਤਲਾਹ ਤੇ ਨੰਗਲਸ਼ਾਮਾ ਹੁਸ਼ਿਆਰਪੁਰ ਰੋਡ ਤੇ ਸਪੈਸ਼ਲ ਨਾਕਾਬੰਦੀ ਦੌਰਾਨ ਇਨ੍ਹਾਂ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ, ਜਿਨ੍ਹਾਂ ਦੀ ਤਲਾਸ਼ੀ ਕਰਨ ਉਪਰੰਤ ਕੁਲਵਿੰਦਰ ਸਿੰਘ ਦੀ ਪੈਂਟ ਦੀ ਜੇਬ ਵਿੱਚੋਂ ਮਿਰਚੀ ਸਪਰੇਅ, ਗੁਰਪਿੰਦਰ ਸਿੰਘ ਦੀ ਪੈਂਟ ਚੋਂ 10 ਰੋਂਦ 325ਕੇ.ਐਫ. ਅਤੇ ਇਕ ਜਾਅਲੀ ਪੁਲਿਸ ਮੁਲਾਜ਼ਮ ਦਾ ਅਡੈਂਟੀ ਕਾਰਡ, ਜਾਲੀ ਆਧਾਰ ਕਾਰਡ ਤੇ ਗੁਰਜੀਤ ਸਿੰਘ ਦੀ ਜੇਬ ਚੋਂ ਵੀ ਮਿਰਚੀ ਸਪਰੇਅ ਬਰਾਮਦ ਕੀਤਾ ਗਿਆ | ਪੁਲਿਸ ਵੱਲੋਂ ਦੋਸ਼ੀਆਂ ਦਾ ਰਿਮਾਂਡ ਹਾਸਿਲ ਕਰਕੇ ਹੋਰ ਪੁੱਛਤਾਛ ਕੀਤੀ ਜਾਵੇਗੀ | ਦੋਸ਼ੀਆਂ ਤੋਂ ਹੋਰ ਬਰਾਮਦਗੀ ਹੋਣ ਦੀ ਸੰਭਾਵਨਾ ਹੈ |
ਕਿਸਾਨੀ ਘਰਾਨੇ ਦੇ ਕਾਕੇ ਹਨ ਤਿੰਨੋ ਨੌਜਵਾਨ -ਕਾਬੂ ਕੀਤੇ ਗਏ ਤਿੰਨੋਂ ਦੋਸ਼ੀ ਪੇਸ਼ੇ ਤੋਂ ਪੁਸ਼ਤੈਨੀ ਕਿਸਾਨੀ ਧੰਧੇ ਨਾਲ ਜੁੜੇ ਹੋਏ ਹਨ | ਤਿੰਨਾਂ ਦੀ ਉਮਰ 35 ਸਾਲਾਂ ਦੇ ਕਰੀਬ ਹੈ | ਹਾਲੇ ਤੱਕ ਪੁਲਿਸ ਨੂੰ ਇਨ੍ਹਾਂ ਦੇ ਪਹਿਲਾਂ ਕਿਸੇ ਅਪਰਾਧ 'ਚ ਜੁੜੇ ਹੋਣ ਬਾਰੇ ਜਾਣਕਾਰੀ ਹਾਸਲ ਨਹੀਂ ਹੋਈ ਹੈ |
ਗੁਰਜੀਤ ਦੀ ਪਤਨੀ ਬੱਚਿਆਂ ਸਮੇਤ ਛੱਡ ਚੁੱਕੀ ਹੈ-ਮਿਲੀ ਜਾਣਕਾਰੀ ਅਨੁਸਾਰ ਗੁਰਜੀਤ ਦਾ ਵਿਆਹ ਹੋਇਆ ਹੈ ਜਿਸ ਤੋਂ ਉਸ ਦੇ ਦੋ ਬੱਚੇ ਵੀ ਹਨ ਪਰ ਉਸ ਦੀ ਪਤਨੀ ਆਪਣੇ ਬੱਚਿਆਂ ਨੂੰ ਆਪਣੇ ਨਾਲ ਲੈ ਕੇ ਉਸ ਨੂੰ ਛੱਡ ਕੇ ਜਾ ਚੁੱਕੀ ਹੈ ਜਦਕਿ ਕੁਲਵਿੰਦਰ ਸਿੰਘ ਤੇ ਗੁਰਪਿੰਦਰ ਸਿੰਘ ਕੁੰਵਾਰੇ ਦੱਸੇ ਜਾ ਰਹੇ ਹਨ | ਮਿਲੀ ਜਾਣਕਾਰੀ ਅਨੁਸਾਰ ਕੁਲਵਿੰਦਰ ਤੇ ਗੁਰਜੀਤ ਆਪਸ 'ਚ ਰਿਸ਼ਤੇਦਾਰ ਹਨ |


ਖ਼ਬਰ ਸ਼ੇਅਰ ਕਰੋ

ਬਾਲ ਦਿਵਸ ਮੌਕੇ ਵੀ ਨਹੀਂ ਰੁਕੀ ਬਾਲ ਮਜ਼ਦੂਰੀ

ਮਕਸੂਦਾਂ, 14 ਨਵੰਬਰ (ਵੇਹਗਲ)-ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਅਤੇ ਨੰਨ੍ਹੇ-ਮੁੰਨੇ ਬੱਚਿਆਂ ਲਈ ਚਾਚਾ ਨਹਿਰੂ ਵਜੋਂ ਜਾਣੇ ਜਾਂਦੇ ਹਨ | ਉਹ ਨੰਨ੍ਹੇ-ਮੁੰਨੇ ਬੱਚਿਆਂ ਨੂੰ ਬੇਹੱਦ ਪਿਆਰ ਕਰਦੇ ਸਨ | ਉਨ੍ਹਾਂ ਦੇ ਜਨਮ ਦਿਵਸ 'ਤੇ ਹਰ ਵਰ੍ਹੇ ...

ਪੂਰੀ ਖ਼ਬਰ »

ਦੋ ਦੋਸਤਾਂ ਦੀ ਭੇਦਭਰੀ ਮੌਤ ਦੀ ਜਾਂਚ ਬਿਸਰਾ ਤੇ ਮੈਡੀਕਲ ਰਿਪੋਰਟਾਂ ਨਾਲ ਹੋਵੇਗੀ ਪੂਰੀ

ਜਲੰਧਰ, 14 ਨਵੰਬਰ (ਮਦਨ ਭਾਰਦਵਾਜ)-ਪਿਛਲੇ ਮਹੀਨੇ 30 ਅਤੇ 31 ਅਕਤੂਬਰ ਦੀ ਰਾਤ ਨੂੰ ਜਲੰਧਰ-ਅੰਮਿ੍ਤਸਰ ਰੇਲਵੇ ਲਾਈਨ ਤੋਂ ਦੋ ਦੋਸਤਾਂ ਭਰਤ ਵਰਮਾ ਅਤੇ ਜਸਕਰਨ ਦੀਆਂ ਭੇਦਭਰੀ ਹਾਲਤ 'ਚ ਮਿਲੀਆਂ ਕੱਟੀਆਂ ਹੋਈਆਂ ਲਾਸ਼ਾਂ ਦੀ ਜਾਂਚ ਤਦ ਤਕ ਪੂਰਨ ਨਹੀਂ ਹੋਵੇਗੀ ਜਦੋਂਕਿ ਤਕ ...

ਪੂਰੀ ਖ਼ਬਰ »

ਪੀ.ਡਬਲਿਊ.ਡੀ. ਵਰਕਰਜ਼ ਯੂਨੀਅਨ ਦੀ ਮੀਟਿੰਗ

ਜਲੰਧਰ, 14 ਨਵੰਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਪੀ. ਡਬਲਿਊ.ਡੀ. ਵਰਕਰਜ਼ ਯੂਨੀਅਨ ਇੰਟਕ ਜਲੰਧਰ ਦੀ ਜ਼ਰੂਰੀ ਮੀਟਿੰਗ ਮੇਜਰ ਸਿੰਘ ਸੈਣੀ ਪ੍ਰਧਾਨ ਬ੍ਰਾਂਚ ਜਲੰਧਰ ਦੀ ਪ੍ਰਧਾਨਗੀ ਹੇਠ ਯੂਨੀਅਨ ਦੇ ਦਫ਼ਤਰ ਨਵੀਂ ਬਾਰਾਂਦਰੀ ਜਲੰਧਰ ਵਿਖੇ ਹੋਈ | ਜਿਸ ਵਿਚ ...

ਪੂਰੀ ਖ਼ਬਰ »

40 ਪੇਟੀਆਂ ਸ਼ਰਾਬ ਤੇ 20 ਗ੍ਰਾਮ ਸਮੈਕ ਸਮੇਤ ਤਿੰਨ ਦੋਸ਼ੀ ਕਾਬੂ

ਮਕਸੂਦਾਂ, 14 ਨਵੰਬਰ (ਲਖਵਿੰਦਰ ਪਾਠਕ)- ਥਾਣਾ 8 ਦੀ ਪੁਲਿਸ ਵਲੋਂ ਵੱਖ-ਵੱਖ ਨਾਕਾਬੰਦੀ ਦੌਰਾਨ ਦੋ ਦੋਸ਼ੀਆਂ ਨੂੰ 40 ਪੇਟੀਆਂ ਸ਼ਰਾਬ ਅਤੇ ਇਕ ਦੋਸ਼ੀ ਨੂੰ 20 ਗ੍ਰਾਮ ਸਮੈਕ ਸਮੇਤ ਕਾਬੂ ਕੀਤਾ ਗਿਆ ਹੈ | ਸ਼ਰਾਬ ਦੇ ਨਾਲ ਕਾਬੂ ਕੀਤੇ ਦੋਸ਼ੀਆਂ ਦੀ ਪਛਾਣ ਹਰਪ੍ਰੀਤ ਉਰਫ਼ ...

ਪੂਰੀ ਖ਼ਬਰ »

ਸੀ. ਟੀ. ਗਰੁੱਪ ਨੇ ਬੋਝ ਮੁਕਤ ਸਿੱਖਿਆ ਪ੍ਰਦਾਨ ਕਰਨ ਲਈ ਖੋਲਿ੍ਹਆ ਸੀ. ਟੀ. ਵਰਲਡ ਸਕੂਲ

ਜਲੰਧਰ, 14 ਨਵੰਬਰ (ਰਣਜੀਤ ਸਿੰਘ ਸੋਢੀ)-ਸੀ. ਟੀ. ਗਰੁੱਪ ਤੇ ਕੈਂਬਰਿਜ ਯੂਨੀਵਰਸਿਟੀ ਪ੍ਰੈੱਸ ਨੇ ਸਾਂਝੇ ਰੂਪ 'ਚ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕ ਨਾਲ ਬੋਝ ਮੁਕਤ ਸਿੱਖਿਆ ਪ੍ਰਦਾਨ ਕਰਨ ਲਈ ਸਕੂਲ ਖੋਲਿ੍ਹਆ | ਚੋਣਵੇਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਕਪੂਰ ਪਿੰਡ ਸਕੂਲ ਦੇ ਗਣਿਤ ਮੇਲੇ 'ਚ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ

ਚੁਗਿੱਟੀ/ ਜੰਡੂਸਿੰਘਾ, 14 ਨਵੰਬਰ (ਨਰਿੰਦਰ ਲਾਗੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਪੂਰਪਿੰਡ ਜਲੰਧਰ ਵਿਖੇ ਪੜੋ੍ਹ ਪੰਜਾਬ ਤੇ ਪੜਾ੍ਹਓ ਪੰਜਾਬ ਪ੍ਰੋਗਰਾਮ ਦੇ ਤਹਿਤ ਗਣਿਤ ਮੇਲਾ ਪਿ੍ੰਸੀਪਲ ਲਵਲੀਨ ਕੌਰ ਦੀ ਦੇਖ ਹੇਠ ਲਗਾਇਆ ਗਿਆ | ਇਸ ਮੌਕੇ 6ਵੀਂ ਤੋਂ 8ਵੀਂ ਕਲਾਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX