ਤਾਜਾ ਖ਼ਬਰਾਂ


ਪ੍ਰਸ਼ਾਸਨ ਅਤੇ ਆਰਮੀ ਵੱਲੋਂ ਪੂਰੇ ਤਾਲਮੇਲ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ
. . .  13 minutes ago
ਸ਼ਾਹਕੋਟ, 23 ਅਗਸਤ (ਸੁਖਦੀਪ ਸਿੰਘ)- ਇਲਾਕੇ 'ਚ ਆਏ ਹੜ੍ਹ ਦੌਰਾਨ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਆਰਮੀ...
ਕਰਜ਼ੇ ਦੇ ਭੁਗਤਾਨ ਤੋਂ ਬਾਅਦ ਗ੍ਰਾਹਕਾਂ ਨੂੰ 15 ਦਿਨਾਂ ਦੇ ਅੰਦਰ ਦਸਤਾਵੇਜ਼ ਵਾਪਸ ਦੇਣਗੇ ਬੈਂਕ- ਸੀਤਾਰਮਨ
. . .  38 minutes ago
ਨਵੀਂ ਦਿੱਲੀ, 23 ਅਗਸਤ- ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਆਰਥਿਕ ਸੁਧਾਰ ਸਰਕਾਰ ਦੇ...
ਲੋਨ ਦੀਆਂ ਅਰਜ਼ੀਆਂ 'ਤੇ ਰਖੀ ਜਾਵੇਗੀ ਆਨਲਾਈਨ ਨਜ਼ਰ- ਸੀਤਾਰਮਨ
. . .  37 minutes ago
ਭਾਰਤ ਦੀ ਆਰਥਿਕਤਾ ਅਮਰੀਕਾ ਅਤੇ ਚੀਨ ਨਾਲੋਂ ਬਿਹਤਰ - ਸੀਤਾਰਮਨ
. . .  about 1 hour ago
ਫਿੱਕੀ ਵੱਲੋਂ ਬਠਿੰਡਾ ਦੇ ਥਾਣਾ ਸਿਵਲ ਲਾਈਨ ਨੂੰ ਮਿਲਿਆ ਅਵਾਰਡ
. . .  about 1 hour ago
ਬਠਿੰਡਾ, 23 ਅਗਸਤ (ਨਾਇਬ ਸਿੱਧੂ)- ਫੈਡਰੇਸ਼ਨ ਆਫ਼ ਇੰਡੀਆ ਚੈਂਬਰ ਆਫ਼ ਕਾਮਰਸ ਇੰਡਸਟਰੀ (ਫਿੱਕੀ) ਜੋ ਕਿ ਕੇਂਦਰ ਸਰਕਾਰ ਨੂੰ ..
ਬਾਲ ਪੋਸ਼ਣ ਅਭਿਆਨ ਤਹਿਤ ਵਧੀਆ ਕਾਰਗੁਜ਼ਾਰੀ ਲਈ ਜ਼ਿਲ੍ਹਾ ਮਾਨਸਾ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
. . .  about 1 hour ago
ਬੁਢਲਾਡਾ, 23 ਅਗਸਤ (ਸਵਰਨ ਸਿੰਘ ਰਾਹੀ) - ਜ਼ਿਲ੍ਹਾ ਮਾਨਸਾ ਨੂੰ ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਰਾਸ਼ਟਰੀ ਪੁਰਸਕਾਰ....
ਲੋਨ ਖ਼ਤਮ ਹੋਣ ਦੇ 15 ਦਿਨਾਂ ਅੰਦਰ ਕਾਗ਼ਜ਼ਾਤ ਦੇਣੇ ਹੋਣਗੇ- ਵਿੱਤ ਮੰਤਰੀ ਸੀਤਾਰਮਨ
. . .  about 1 hour ago
ਵਿਆਜ ਦਰਾਂ ਘਟਣਗੀਆਂ ਤਾਂ ਈ. ਐੱਮ. ਆਈ. ਵੀ ਘੱਟ ਹੋਣਗੀਆਂ- ਸੀਤਾਰਮਨ
. . .  about 1 hour ago
ਰੈਪੋ ਰੇਟ ਨੂੰ ਸਿੱਧਿਆਂ ਵਿਆਜ ਦਰਾਂ ਨਾਲ ਜੋੜਿਆ ਜਾਵੇਗਾ- ਵਿੱਤ ਮੰਤਰੀ
. . .  about 2 hours ago
ਬੈਂਕਾਂ ਨੂੰ ਵਿਆਜ ਦਰ 'ਚ ਕਮੀ ਦਾ ਲਾਭ ਲੋਕਾਂ ਨੂੰ ਦੇਣਾ ਪਵੇਗਾ- ਵਿੱਤ ਮੰਤਰੀ ਸੀਤਾਰਮਨ
. . .  about 2 hours ago
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਇਮਾਰਤਾਂ 'ਤੇ ਹੋਵੇਗੀ ਕਾਰਵਾਈ
. . .  about 2 hours ago
ਜ਼ੀਰਕਪੁਰ, 23 ਅਗਸਤ (ਹਰਦੀਪ ਹੈਪੀ ਪੰਡਵਾਲਾ) - ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਜ਼ੀਰਕਪੁਰ ਵਾਲੇ ਪਾਸੇ 100 ਮੀਟਰ ਘੇਰੇ...
ਟੈਕਸ ਦੇ ਨਾਂ 'ਤੇ ਕਿਸੇ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ- ਸੀਤਾਰਮਨ
. . .  about 2 hours ago
ਟੈਕਸ ਨੋਟਿਸ ਲਈ ਕੇਂਦਰੀ ਸਿਸਟਮ ਹੋਵੇਗਾ- ਵਿੱਤ ਮੰਤਰੀ ਸੀਤਾਰਮਨ
. . .  about 2 hours ago
ਟੈਕਸ ਅਤੇ ਲੇਬਰ ਕਾਨੂੰਨ 'ਚ ਸੁਧਾਰ ਕਰ ਰਹੇ ਹਾਂ- ਵਿੱਤ ਮੰਤਰੀ
. . .  about 2 hours ago
ਅਸੀਂ ਕਾਰੋਬਾਰ ਸੌਖ ਨੂੰ ਉਤਸ਼ਾਹਿਤ ਕੀਤਾ ਹੈ- ਵਿੱਤ ਮੰਤਰੀ ਸੀਤਾਰਮਨ
. . .  about 2 hours ago
ਪੂਰੀ ਦੁਨੀਆ 'ਚ ਆਰਥਿਕ ਉਥਲ-ਪੁਥਲ ਮਚੀ ਹੋਈ ਹੈ- ਵਿੱਤ ਮੰਤਰੀ
. . .  about 2 hours ago
ਦੇਸ਼ 'ਚ ਲਗਾਤਾਰ ਆਰਥਿਕ ਸੁਧਾਰ ਦੇ ਕੰਮ ਹੋਏ ਹਨ- ਵਿੱਤ ਮੰਤਰੀ
. . .  about 2 hours ago
ਚੀਨ-ਅਮਰੀਕਾ 'ਟਰੇਡ ਵਾਰ' ਕਾਰਨ ਮੰਦੀ ਦਾ ਸੰਕਟ ਵਧਿਆ- ਨਿਰਮਲਾ ਸੀਤਾਰਮਨ
. . .  about 2 hours ago
ਬਾਕੀ ਦੇਸ਼ ਵੀ ਮੰਦੀ ਦਾ ਸਾਹਮਣਾ ਕਰ ਰਹੇ ਹਨ- ਨਿਰਮਲਾ ਸੀਤਾਰਮਨ
. . .  about 2 hours ago
ਭਾਰਤ ਦੀ ਅਰਥ ਵਿਵਸਥਾ ਬਿਹਤਰ ਹਾਲਾਤ 'ਚ- ਵਿੱਤ ਮੰਤਰੀ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਕੱਤਕ ਸੰਮਤ 549

ਮਾਨਸਾ

ਧੰੂਏਾ ਕਾਰਨ ਦਿਨ ਦਿਹਾੜੇ ਬੁਢਲਾਡਾ 'ਚ ਹੋਈ ਰਾਤ, ਲੋਕ ਦਾ ਜਿਊਣਾ ਹੋਇਆ ਮੁਹਾਲ

ਬੁਢਲਾਡਾ, 14 ਨਵੰਬਰ (ਦਰਸ਼ਨ ਸਿੰਘ ਬਰ•ੇ)- ਪ੍ਰਦੂਸ਼ਣ ਕੰਟਰੋਲ ਬੋਰਡ ਸਮੇਤ ਸਰਕਾਰਾਂ ਦੀਆਂ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਝੋਨੇ ਦੇ ਨਾੜ ਨੂੰ ਲਗਾਈ ਜਾਣ ਵਾਲੀ ਅੱਗ ਦੀ ਰੋਕਥਾਮ ਲਈ ਕੋਈ ਸਾਰਥਿਕ ਹੱਲ ਨਹੀਂ ਨਿਕਲ ਸਕਿਆ | ਨਾੜ ਨੂੰ ਲਗਾਈ ਜਾਣ ਵਾਲੀ ਅੱਗ ਤੋਂ ਪੈਦਾ ...

ਪੂਰੀ ਖ਼ਬਰ »

ਪ੍ਰੀ- ਪ੍ਰਾਇਮਰੀ ਕਲਾਸਾਂ ਸ਼ੁਰੂ ਕਰਨ ਦੇ ਵਿਰੋਧ ਵਿਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਰੋਸ ਧਰਨੇ

ਮਾਨਸਾ, 14 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- 3 ਤੋਂ 6 ਵਰਿ੍ਹਆਂ ਦੇ ਬੱਚਿਆਂ ਨੂੰ ਮੁੜ ਆਂਗਣਵਾੜੀ ਕੇਂਦਰਾਂ 'ਚ ਲਿਆਉਣ ਲਈ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਰੋਸ ਧਰਨੇ ਲਗਾਏ ਗਏ | ਆਂਗਣਵਾੜੀ ਮੁਲਾਜ਼ਮ ਯੂਨੀਅਨ ...

ਪੂਰੀ ਖ਼ਬਰ »

ਬਾਰਿਸ਼ ਨਾਲ ਮਿਲੀ ਰਾਹਤ

ਮਾਨਸਾ, 14 ਨਵੰਬਰ (ਫੱਤੇਵਾਲੀਆ)-ਮਾਨਸਾ 'ਚ ਦੇਰ ਸ਼ਾਮ ਮੀਂਹ ਪੈਣ ਨਾਲ ਮੌਸਮ ਕੁਝ ਖੁਸ਼ਗਵਾਰ ਹੋ ਗਿਆ ਤੇ ਲੋਕਾਂ ਨੂੰ ਧੂੰਏ ਤੋਂ ਕੁਝ ਰਾਹਤ ਮਿਲੀ | ਜ਼ਿਕਰਯੋਗ ਹੈ ਕਿ ਲੋਕਾਂ ਨੂੰ ਧੂੰਏ ਦੀ ਬਣੀ ਧੁੰਦ ਕਾਰਨ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਖਾਸ ਕਰ ...

ਪੂਰੀ ਖ਼ਬਰ »

ਸੀ. ਪੀ. ਆਈ. ਆਗੂ ਅਜਮੇਰ ਸਿੰਘ ਨਹੀਂ ਰਹੇ

ਬਰੇਟਾ, 14 ਨਵੰਬਰ (ਮੰਡੇਰ)- ਮੁਜ਼ਾਰਾ ਲਹਿਰ ਦੇ ਆਗੂ ਬਜ਼ੁਰਗ ਕਾਮਰੇਡ ਅਜਮੇਰ ਸਿੰਘ (ਬਿਜਲਾ ਸਿੰਘ ) (90) ਦਾ ਦਿਹਾਂਤ ਹੋ ਗਿਆ | ਉਨ੍ਹਾਂ ਦਾ ਅੰਤਿਮ ਸੰਸਕਾਰ ਜੱਦੀ ਪਿੰਡ ਬਖਸ਼ੀਵਾਲਾ ਵਿਖੇ ਕੀਤਾ ਗਿਆ | ਸੀ. ਪੀ. ਆਈ. ਦੇ ਸੂਬਾ ਕਾਰਜ ਕਾਰਨੀ ਮੈਂਬਰ ਜ਼ਿਲ੍ਹਾ ਸਕੱਤਰ ...

ਪੂਰੀ ਖ਼ਬਰ »

2 ਹਜ਼ਾਰ ਰੁਪਏ ਤੋਂ ਘੱਟ ਬੈਲੇਂਸ ਹੋਣ 'ਤੇ ਨਕਦੀ ਨਾ ਮਿਲਣ ਕਰ ਕੇ ਲੋਕ ਪ੍ਰੇਸ਼ਾਨ

ਬਰੇਟਾ, 14 ਨਵੰਬਰ Ð(ਜੀਵਨ ਸ਼ਰਮਾ)- ਬੈਂਕਾਂ ਵਿਚੋਂ 2 ਹਜ਼ਾਰ ਰੁਪਏ ਤੋਂ ਘੱਟ ਰਕਮ ਵਾਲੇ ਖਾਤਾ ਧਾਰਕਾਂ ਨੂੰ ਨਕਦੀ ਨਾ ਮਿਲਣ ਕਾਰਨ ਬਹੁਤ ਮੁਸੀਬਤਾਂ ਪੇਸ਼ ਆ ਰਹੀਆਂ ਹਨ ਉੱਥੇ ਹੀ 2 ਹਜ਼ਾਰ ਰੁਪਏ ਤੋਂ ਘੱਟ ਵਾਲਿਆਂ ਦੇ ਹਰ ਮਹੀਨੇ ਪੈਸੇ ਵੀ ਕੱਟੇ ਜਾ ਰਹੇ ਹਨ, ਜਿਸ ਕਾਰਨ ...

ਪੂਰੀ ਖ਼ਬਰ »

ਤਨਵੀਰ ਢਿੱਲੋਂ ਦੇ ਦਿਹਾਂਤ 'ਤੇ ਦੁੱਖ ਪ੍ਰਗਟ

ਮਾਨਸਾ, 14 ਨਵੰਬਰ (ਵਿ. ਪ੍ਰਤੀ.)- ਇੰਗਲੈਂਡ ਤੋਂ ਛਪਦੇ ਪੰਜਾਬੀ ਰਸਾਲੇ ਕੌਮਾਂਤਰੀ ਚਰਚਾ ਦੇ ਮੁੱਖ ਸੰਪਾਦਕ ਦਰਸ਼ਨ ਢਿੱਲੋਂ ਦੀ ਜੀਵਨ ਸਾਥਣ ਤਨਵੀਰ ਢਿੱਲੋਂ ਦੇ ਬੇਵਕਤ ਵਿਛੋੜੇ 'ਤੇ ਜ਼ਿਲ੍ਹੇ ਦੇ ਸਾਹਿਤਕਾਰਾਂ ਨੇ ਦੁੱਖ ਪ੍ਰਗਟ ਕਰਦਿਆਂ ਢਿੱਲੋਂ ਪਰਿਵਾਰ ਨਾਲ ...

ਪੂਰੀ ਖ਼ਬਰ »

ਧੁੰਦ ਤੇ ਬਿਜਲੀ ਦੇ ਅਣ ਐਲਾਨੇ ਕੱਟਾਂ ਨਾਲ ਛੋਟੇ-ਵੱਡੇ ਕਾਰੋਬਾਰ ਬੁਰੀ ਤਰ੍ਹਾਂ ਪ੍ਰਭਾਵਿਤ

ਬੁਢਲਾਡਾ, 14 ਨਵੰਬਰ (ਸਵਰਨ ਸਿੰਘ ਰਾਹੀ)- ਪਿਛਲੇ ਕਈ ਦਿਨਾਂ ਤੋਂ ਪੈ ਰਹੀ ਧੁੰਦ ਕਾਰਨ ਜਿੱਥੇ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ ਉੱਥੇ ਬਿਜਲੀ ਦੇ ਅਣ-ਐਲਾਨੇ ਕੱਟਾਂ ਨਾਲ ਲੋਕਾਂ ਦੇ ਛੋਟੇ-ਵੱਡੇ ਕਾਰੋਬਾਰਾਂ ਨੂੰ ਬਰੇਕਾਂ ਲੱਗੀਆਂ ਪਈਆਂ ਹਨ ਅਤੇ ਇਸ ...

ਪੂਰੀ ਖ਼ਬਰ »

ਕਿਸਾਨਾਂ ਦੀ ਮੀਟਿੰਗ 'ਚ ਕਿਸਾਨ ਮੰਗਾਂ ਬਾਰੇ ਚਰਚਾ

ਝੁਨੀਰ, 14 ਨਵੰਬਰ (ਵਸ਼ਿਸ਼ਟ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਪ੍ਰਧਾਨ ਬਾਬੂ ਸਿੰਘ ਧਿੰਗੜ ਦੀ ਪ੍ਰਧਾਨਗੀ ਹੇਠ ਸਥਾਨਕ ਡੇਰਾ ਬਾਬਾ ਧਿਆਨ ਦਾਸ ਵਿਖੇ ਕਿਸਾਨਾਂ ਦੀ ਮੀਟਿੰਗ ਹੋਈ | ਇਸ ਮੌਕੇ ਜ਼ਿਲ੍ਹਾ ਜਰਨਲ ਸਕੱਤਰ ਹਰਦੇਵ ਸਿੰਘ ਕੋਟ ਧਰਮੂ ਨੇ ਪੰਜਾਬ ...

ਪੂਰੀ ਖ਼ਬਰ »

ਜਾਗਰੂਕਤਾ ਰੈਲੀ ਕੱਢੀ

ਝੁਨੀਰ, 14 ਨਵੰਬਰ (ਰਮਨਦੀਪ ਸਿੰਘ ਸੰਧੂ)- ਨੇੜਲੇ ਪਿੰਡ ਰਾਏਪੁਰ ਦੇ ਆਦਰਸ਼ ਪਬਲਿਕ ਸਕੂਲ ਦੇ ਊਰਜਾ ਕਲੱਬ ਦੇ ਵਿਦਿਆਰਥੀ ਨੇ ਬਾਲ ਦਿਵਸ ਮੌਕੇ ਮੈਰਾਥਾਨ ਰਾਹੀਂ ਪਿੰਡ ਵਿਚ ਜਾਗਰੂਕਤਾ ਰੈਲੀ ਕੱਢੀ ਗਈ | ਇਸ ਰੈਲੀ ਨੂੰ ਹਰੀ ਝੰਡੀ ਪਿ੍ਸੀਪਲ ਹੇਮਜੀਤ ਸਿੰਘ ਨੇ ਰਵਾਨਾ ...

ਪੂਰੀ ਖ਼ਬਰ »

ਕਸਬਾ ਝੁਨੀਰ ਵਿਖੇ ਸਹਿਕਾਰੀ ਸਪਤਾਹ ਮਨਾਇਆ

ਝੁਨੀਰ, 14 ਨਵੰਬਰ (ਰਮਨਦੀਪ ਸਿੰਘ ਸੰਧੂ)- ਕਸਬਾ ਝੁਨੀਰ ਦੇ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਦੇ ਵਿਹੜੇ ਵਿਚ 64ਵਾਂ ਸਹਿਕਾਰੀ ਸਪਤਾਹ ਮਨਾਇਆ ਗਿਆ | ਇਸ ਸਮਾਗਮ ਦੇ ਮੁੱਖ ਮਹਿਮਾਨ ਜਤਿੰਦਰਪਾਲ ਸਿੰਘ ਚਹਿਲ ਡੀ. ਆਰ. ਮਾਨਸਾ ਨੇ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਬਾਬਾ ਫ਼ਰੀਦ ਸਕੂਲ ਝੁਨੀਰ ਵਿਖੇ ਊਰਜਾ ਸੰਭਾਲ ਸਬੰਧੀ ਜਾਗਰੂਕਤਾ ਰੈਲੀ

ਝੁਨੀਰ, 14 ਨਵੰਬਰ (ਵਸ਼ਿਸ਼ਟ)- ਸਥਾਨਕ ਬਾਬਾ ਫ਼ਰੀਦ ਪਬਲਿਕ ਹਾਈ ਸਕੂਲ ਵਿਖੇ ਊਰਜਾ ਸੰਭਾਲ ਤਹਿਤ 14 ਨਵੰਬਰ ਨੂੰ ਮੁੱਖ ਰੱਖਦੇ ਹੋਏ ਰੈਲੀ ਕਰਵਾਈ ਗਈ ਜਿਸ 'ਚ ਸਕੂਲ ਪਿ੍ੰਸੀਪਲ ਸਰਬਜੀਤ ਸਿੰਘ ਸਿੱਧੂ ਨੇ ਬੱਚਿਆਂ ਨੂੰ ਊਰਜਾ ਦੇ ਵੱਖ-ਵੱਖ ਸੋਮੇ ਪੈਟਰੋਲ, ਡੀਜ਼ਲ, ਮਿੱਟੀ ...

ਪੂਰੀ ਖ਼ਬਰ »

ਵਿਸ਼ਵ ਸ਼ੂਗਰ ਦਿਵਸ ਮਨਾਇਆ

ਮਾਨਸਾ, 14 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਕਸਰਤ ਨਾ ਕਰਨ ਕਰ ਕੇ ਹੀ ਅਜੋਕਾ ਮਨੁੱਖ ਬਿਮਾਰੀਆਂ ਦੀ ਜਕੜ 'ਚ ਆ ਰਿਹਾ ਹੈ ਜਦਕਿ ਨਸ਼ੇ ਬਿਮਾਰੀਆਂ ਨੂੰ ਹੋਰ ਭਿਆਨਕ ਬਣਾ ਦਿੰਦੇ ਹਨ | ਇਹ ਪ੍ਰਗਟਾਵਾ ਡਾ: ਸੁਨੀਲ ਪਾਠਕ ਸਿਵਲ ਸਰਜਨ ਮਾਨਸਾ ਨੇ ਸਥਾਨਕ ਸਿਵਲ ਹਸਪਤਾਲ ...

ਪੂਰੀ ਖ਼ਬਰ »

ਹਲਕਾ ਵਿਧਾਇਕ ਨੇ ਕੀਤਾ ਸਕੂਲ ਦਾ ਦੌਰਾ

ਬਰੇਟਾ, 14 ਨਵੰਬਰ (ਵਿ. ਪ੍ਰਤੀ.)- ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਨੇ ਸਰਕਾਰੀ ਪ੍ਰਾਇਮਰੀ ਸਕੂਲ ਖੁਡਾਲ ਕਲਾਂ ਵਿਖੇ ਪਹੁੰਚ ਕੇ ਸਕੂਲ ਦੀਆਂ ਸਰਗਰਮੀਆਂ ਦੀ ਜਾਣਕਾਰੀ ਮੁੱਖ ਅਧਿਆਪਕ ਗੁਰਦੀਪ ਸਿੰਘ ਤੋਂ ਪ੍ਰਾਪਤ ਕੀਤੀ | ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਮਾਈ ਭਾਗੋ ਸੰਸਥਾ ਰੱਲਾ ਵਿਖੇ ਰੈੱਡ ਰਿਬਨ ਕਲੱਬਾਂ ਦਾ ਜ਼ਿਲ੍ਹਾ ਪੱਧਰੀ ਸਮਾਗਮ

ਜੋਗਾ, 14 ਨਵੰਬਰ (ਮਨਜੀਤ ਸਿੰਘ ਘੜੈਲੀ)-ਮਾਈ ਭਾਗੋ ਗਰੱੁਪ ਆਫ ਇੰਸਟੀਚਿਊਟਸ ਰੱਲਾ ਵਿਖੇ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਯੁਵਕ ਸੇਵਾਵਾਾ ਵਿਭਾਗ ਪੰਜਾਬ ਵੱਲੋ ਰੈੱਡ ਰਿਬਨ ਕਲੱਬਾਂ ਦਾ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ ¢ ਇਸ ਸਮਾਗਮ ...

ਪੂਰੀ ਖ਼ਬਰ »

ਬਾਬਾ ਮੋਨੀ ਜੀ ਮਹਾਰਾਜ ਕਾਲਜ ਆਫ਼ ਨਰਸਿੰਗ 'ਚ ਸਵਾਗਤੀ ਸਮਾਰੋਹ

ਲਹਿਰਾ ਮੁਹੱਬਤ, 14 ਨਵੰਬਰ (ਭੀਮ ਸੈਨ ਹਦਵਾਰੀਆ)-ਬਾਬਾ ਮੋਨੀ ਜੀ ਮਹਾਰਾਜ ਕਾਲਜ ਆਫ਼ ਨਰਸਿੰਗ ਲਹਿਰਾ ਮੁਹੱਬਤ ਵਿਖੇ ਫ਼ਰੈਸ਼ਰ ਪਾਰਟੀ ਦਾ ਆਯੋਜਨ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਲਖਵੀਰ ਸਿੰਘ ਸਿੱਧੂ ਵਲੋਂ ਕੀਤਾ ਗਿਆ | ਸਮਾਗਮ ਦੀ ਪ੍ਰਧਾਨਗੀ ਕਰ ਰਹੇ ਨਰਸਿੰਗ ਕਾਲਜ ਦੇ ਪਿੰ੍ਰਸੀਪਲ ਨਿਬੂ. ਜੀ. ਫ਼ਿਲਿਪ ਨੇ ਮੁੱਖ ਮਹਿਮਾਨਾਂ ਦਾ 'ਜੀ ਆਇਆਂ ਨੂੰ' ਕਹਿ ਕੇ ਸਵਾਗਤ ਕੀਤਾ | ਸ਼ੁਰੂਆਤ ਮੌਕੇ ਸੁਖਮਨਦੀਪ ਕੌਰ ਤੇ ਸਮਨਦੀਪ ਕੌਰ ਬੀ. ਐਸ. ਸੀ. ਨਰਸਿੰਗ (ਭਾਗ-2) ਵਲੋਂ ਪੇਸ਼ ਧਾਰਮਿਕ ਸ਼ਬਦ ਉਪਰੰਤ ਵਿਦਿਆਰਥੀਆਂ ਨੇ ਆਪਣੀ ਕਲਾ ਦੇ ਜੌਹਰ ਦਿਖਾਉਂਦਿਆਂ ਗੀਤ ਸੰਗੀਤ, ਵਾਰਤਾਲਾਪ, ਚੁਟਕਲੇ, ਸ਼ੇਅਰੋ ਸ਼ਾਇਰੀ, ਗਿੱਧਾ ਤੇ ਭੰਗੜਾ ਆਦਿ ਵੰਨਗੀਆਂ ਰਾਹੀਂ ਖੂਬ ਰੰਗ ਬੰਨਿ੍ਹਆ | ਜੱਜਾਂ ਦੀ ਭੂਮਿਕਾ ਪ੍ਰੋ: ਲਵੀ ਸ਼ਰਮਾ, ਪ੍ਰੋ. ਅਮਨਦੀਪ ਕੌਰ ਤੇ ਲਾਇਬ੍ਰੇਰੀਅਨ ਗੁਰਚੇਤ ਕੌਰ ਨੇ ਨਿਭਾਈ | ਇਸ ਦੌਰਾਨ ਅਵਨੀਤ ਕੌਰ ਤੇ ਰਿਤੂ ਕੌਰ ਨੂੰ 'ਮਿਸ ਫ਼ਰੈਸ਼ਰ', ਅਮਿਰ ਨਾਸਿਰ ਨੂੰ 'ਮਿਸਟਰ ਫ਼ਰੈਸ਼ਰ' ਅਤੇ ਸੋਨਾਲੀ ਚੌਧਰੀ ਨੂੰ 'ਮਿਸ ਚਾਰਮਿੰਗ' ਚੁਣਿਆ ਗਿਆ | ਮੰਚ ਸੰਚਾਲਨ ਦੀ ਭੂਮਿਕਾ ਜਗਜੋਤ ਸਿੰਘ, ਕਮਲਪ੍ਰੀਤ ਕੌਰ, ਸਵਰਨਜੀਤ ਕੌਰ ਅਤੇ ਕਰਨ ਅਰੋੜਾ ਨੇ ਨਿਭਾਈ | ਕਾਲਜ ਦੇ ਐਮ. ਡੀ. ਲਖਵੀਰ ਸਿੰਘ ਸਿੱਧੂ ਅਤੇ ਐਡਮਨਿਸਟਰੇਟਰ ਕੁਲਵੀਰ ਸਿੰਘ ਸਿੱਧੂ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਪ੍ਰੋ: ਦਿਨੇਸ਼ ਕੁਮਾਰ, ਪ੍ਰੋ: ਰਾਜਿੰਦਰ ਕੁਮਾਰ, ਮੈਡਮ ਸਰਬਜੀਤ ਕੌਰ, ਰਮਨਵੀਰ ਕੌਰ, ਅਮਨਦੀਪ ਕੌਰ, ਅਮਨਪ੍ਰੀਤ ਕੌਰ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਬਲਾਕ ਪੱਧਰੀ ਪ੍ਰੀਖਿਆ ਪ੍ਰਤੀਯੋਗਤਾ 'ਚ ਕਲਪਨਾ ਚਾਵਲਾ ਸਕੂਲ ਦੇ ਵਿਦਿਆਰਥੀ ਛਾਏ

ਬਰੇਟਾ, 14 ਨਵੰਬਰ Ð(ਜੀਵਨ ਸ਼ਰਮਾ)-''ਭਾਰਤ ਕੋ ਜਾਣੋU ਬੈਨਰ ਹੇਠ ਬਲਾਕ ਪੱਧਰੀ ਪ੍ਰੀਖਿਆ-ਪ੍ਰਤੀਯੋਗਤਾ ਵਿਚੋਂ ਕਲਪਨਾ ਚਾਵਲਾ ਸਕੂਲ ਮੈਮੋਰੀਅਲ ਪਬਲਿਕ ਸਕੂਲ, ਧਰਮਪੁਰਾ ਦੇ ਵਿਦਿਆਰਥੀਆਂ ਨੇ ਵਧੀਆ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕੀਤਾ ਹੈ | ਸਕੂਲ ਦੇ ਨੌਵੀਂ ਕਲਾਸ ਦੇ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਬਾਲ ਦਿਵਸ ਮਨਾਇਆ

ਸਰਦੂਲਗੜ੍ਹ, 14 ਨਵੰਬਰ ( ਪ੍ਰਕਾਸ਼ ਸਿੰਘ ਜ਼ੈਲਦਾਰ)- ਸਥਾਨਕ ਸ਼ਹਿਰ ਦੇ ਸ਼ਹਿਨਾਈ ਮੈਰਿਜ ਪੈਲੇਸ ਵਿਖੇ ਸਾਰਡ ਐਾਡ ਸੇਵ ਦਾ ਚਿਲਡਰਨ ਸੰਸਥਾ ਵਲੋਂ ਬਾਲ ਦਿਵਸ ਮਨਾਇਆ ਗਿਆ | ਜਿਸ ਦੌਰਾਨ ਸਕੂਲੀ ਬੱਚਿਆਂ ਨੇ ਵੱਖ ਵੱਖ ਸਮਾਜਿਕ ਬੁਰਾਈਆਂ ਿਖ਼ਲਾਫ਼ ਸਕਿੱਟ, ਗੀਤ, ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ 'ਚ ਪ੍ਰੀ-ਪ੍ਰਾਇਮਰੀ ਜਮਾਤਾਂ ਦੀ ਦਾਖ਼ਲਾ ਮੁਹਿੰਮ ਨੂੰ ਭਰਵਾਂ ਹੁੰਗਾਰਾ

ਮਾਨਸਾ, 14 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ/ ਬਲਵਿੰਦਰ ਸਿੰਘ ਧਾਲੀਵਾਲ)- ਰਾਜ ਸਰਕਾਰ ਤੇ ਸਿੱਖਿਆ ਵਿਭਾਗ ਵਲੋਂ ਆਂਗਣਵਾੜੀ ਕੇਂਦਰਾਂ ਦੇ ਬੱਚਿਆਂ ਨੂੰ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਨਰਸਰੀ ਜਮਾਤਾਂ ਸ਼ੁਰੂ ਕਰ ਕੇ ਦਾਖ਼ਲ ਕਰਨ ਦੀ ਮੁਹਿੰਮ ਨੂੰ ਜ਼ਿਲੇ੍ਹ ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਮੋਰਚਾ ਦੀ ਮੀਟਿੰਗ

ਮਾਨਸਾ, 14 ਨਵੰਬਰ (ਵਿ. ਪ੍ਰਤੀ.)- ਮਜ਼ਦੂਰ ਮੁਕਤੀ ਮੋਰਚਾ ਦੀ ਮੀਟਿੰਗ ਕੋਟਧਰਮੂ ਵਿਖੇ ਸਰਕਲ ਰਾਣੀ ਕੌਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ 10-10 ਮਰਲੇ ਦੇ ਪਲਾਟ ਲੈਣ, ਮਗਨਰੇਗਾ ਮਜ਼ਦੂਰਾਂ ਨਾਲ ਹੁੰਦੀ ਘਪਲੇਬਾਜ਼ੀ ਅਤੇ ਜਾਅਲੀ ਹਾਜ਼ਰੀਆਂ ਲਗਾਉਣ, ਮਗਨਰੇਗਾ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX