ਤਾਜਾ ਖ਼ਬਰਾਂ


ਦਿੱਲੀ 'ਚ ਪ੍ਰਦਰਸ਼ਨਕਾਰੀਆਂ ਵੱਲੋਂ ਭੰਨਤੋੜ , ਚਲੀ ਗੋਲੀ
. . .  about 2 hours ago
ਨਵੀਂ ਦਿੱਲੀ ,22 ਅਗਸਤ {ਸੁਖਦੇਵ ਪਾਲ ਸਿੰਘ }- ਰਵਿਦਾਸ ਭਾਈਚਾਰੇ ਦੇ ਭੜਕੇ ਲੋਕਾਂ ਵੱਲੋਂ ਗੱਡੀਆਂ ਦੀ ਭੰਨ ਤੋੜ ਕੀਤੀ ਗਈ ਅਤੇ ਪੁਲਿਸ ਵੱਲੋਂ ਹਵਾਈ ਫਾਇਰ ਕੀਤੇ ਗਏ ।ਇਹ ਘਟਨਾ ਕਾਲਕਾ ਅਤੇ ਗੋਬਿੰਦ ਪੁਰੀ ਦੀ ਹੈ ।
ਛੱਤਬੀੜ ਚਿੜੀਆਂ ਘਰ 'ਚ ਨਵੇਂ ਸ਼ੇਰਾਂ ਦੀ ਆਮਦ
. . .  1 day ago
ਜ਼ੀਰਕਪੁਰ, 21 ਅਗਸਤ, {ਹੈਪੀ ਪੰਡਵਾਲਾ}- ਛੱਤਬੀੜ ਚਿੜੀਆ ਘਰ 'ਚ ਗੁਜਰਾਤ ਤੋਂ ਨਵੇਂ ਸ਼ੇਰਾਂ ਦੀ ਆਮਦ ਨਾਲ ਸ਼ੇਰ ਸਫ਼ਰੀ 'ਚ ਮੁੜ ਤੋਂ ਦਹਾੜ ਸੁਣਨ ਨੂੰ ਮਿਲੇਗੀ। ਅੱਜ ਚਿੜੀਆ ...
ਪੀ ਚਿਦੰਬਰਮ ਦੀ ਕੱਲ੍ਹ ਹੋਵੇਗੀ ਸੀ ਬੀ ਆਈ ਕੋਰਟ 'ਚ ਪੇਸ਼ੀ
. . .  1 day ago
ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ ,21 ਅਗਸਤ - ਆਈ ਐਨ ਐਕਸ ਮੀਡੀਆ ਮਾਮਲੇ 'ਚ ਕਾਂਗਰਸ ਦੇ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਗ੍ਰਿਫ਼ਤਾਰ ਕੀਤਾ ਹੈ ।
ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  1 day ago
ਭੜੀ, 21 ਅਗਸਤ (ਭਰਪੂਰ ਸਿੰਘ ਹਵਾਰਾ) - ਸਥਾਨਕ ਪਿੰਡ ਵਿਖੇ ਹੋਏ ਸੜਕ ਹਾਦਸੇ ਵਿਚ ਇੱਕ ਆਂਗਣਵਾੜੀ ਵਰਕਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਮ ਪਿਆਰੀ ਵਾਸੀ ਖਮਾਣੋਂ...
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  1 day ago
ਚੰਡੀਗੜ੍ਹ, 21 ਅਗਸਤ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ 1000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ...
ਚੇਅਰਮੈਨ ਜ਼ਮੀਨੀ ਬੰਦਰਗਾਹਾਂ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  1 day ago
ਡੇਰਾ ਬਾਬਾ ਨਾਨਕ, 21 ਅਗਸਤ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ...
ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਸ਼ੇਰਗਿੱਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਲੋਹੀਆਂ ਖ਼ਾਸ, 21 ਅਗਸਤ (ਦਿਲਬਾਗ ਸਿੰਘ) - ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫ. ਜਨਰਲ (ਰਿਟਾ.) ਟੀ.ਐੱਸ.ਸ਼ੇਰਗਿੱਲ ਵੱਲੋਂ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ...
ਟਰੈਫ਼ਿਕ ਪੁਲਿਸ ਅਤੇ ਨਗਰ ਕੌਂਸਲ ਵਲੋਂ ਸਾਮਾਨ ਚੁੱਕਣ ਦੌਰਾਨ ਰੇਹੜੀ ਚਾਲਕ ਦੀ ਮੌਤ
. . .  1 day ago
ਸੰਗਰੂਰ, 21 ਅਗਸਤ (ਦਮਨਜੀਤ ਸਿੰਘ)- ਸ਼ਹਿਰ ਸੰਗਰੂਰ ਦੇ ਬਾਜ਼ਾਰ ਅੰਦਰ ਅੱਜ ਟ੍ਰੈਫਿਕ ਪੁਲਿਸ ਅਤੇ ਨਗਰ ਕੌਂਸਲ ਸੰਗਰੂਰ ਵਲੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸ਼ੁਰੂ ਕੀਤੀ ਸਾਮਾਨ...
ਹੜ੍ਹਾਂ ਕਾਰਨ ਜਲੰਧਰ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਅਜੇ ਵੀ ਰੱਦ
. . .  1 day ago
ਕਪੂਰਥਲਾ, 21 ਅਗਸਤ (ਅਮਰਜੀਤ ਕੋਮਲ) - ਸੁਲਤਾਨਪੁਰ ਲੋਧੀ ਤੇ ਲੋਹੀਆਂ ਖੇਤਰ 'ਚ ਆਏ ਹੜ੍ਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਲੰਧਰ-ਕਪੂਰਥਲਾ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਸਾਰੀਆਂ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ, ਜਦਕਿ ਜੰਮੂ-ਅਹਿਮਦਾਬਾਦ ਗੱਡੀ ਦਾ...
ਭਰੇ ਬਾਜ਼ਾਰ 'ਚ ਦੁਕਾਨਦਾਰ ਨੂੰ ਚਾਕੂ ਮਾਰ ਕੇ ਫ਼ਰਾਰ ਹੋਇਆ ਨੌਜਵਾਨ
. . .  1 day ago
ਨਾਭਾ, 21 ਅਗਸਤ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੇ ਮੈਸ ਗੇਟ ਨੇੜੇ ਸਥਿਤ ਇੱਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ 'ਚ ਇੱਕ ਨੌਜਵਾਨ ਚਾਕੂ ਮਾਰ ਕੇ ਫ਼ਰਾਰ ਹੋ ਗਿਆ। ਜ਼ਖ਼ਮੀ ਦੁਕਾਨਦਾਰ ਦੀ ਪਹਿਚਾਣ ਬਰਜਿੰਦਰ ਪਾਲ ਦੇ ਰੂਪ 'ਚ ਹੋਈ ਹੈ। ਉੱਥੇ ਹੀ ਇਸ...
ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ ਪੰਜਾਬ ਸਰਕਾਰ- ਕਾਂਗੜ
. . .  1 day ago
ਸੁਲਤਾਨਪੁਰ ਲੋਧੀ, 21 (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ)- ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਸ਼ੇਖਮਾਂਗਾ ਵਿਖੇ...
ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ ਹੋਵੇਗੀ ਚਿਦੰਬਰਮ ਮਾਮਲੇ 'ਤੇ ਸੁਣਵਾਈ
. . .  1 day ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ ਹੈ। ਦਿਨ ਭਰ ਦੀ ਭੱਜ-ਦੌੜ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਦੇ ਹੱਥ ਨਿਰਾਸ਼ਾ ਹੀ ਲੱਗੀ ਹੈ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਫਿਰ ਕੀਤੀ ਗਈ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਦੁਪਹਿਰ 3.45 ਵਜੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ...
ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਭਗਤਾ ਭਾਈਕਾ, 21 ਅਗਸਤ (ਸੁਖਪਾਲ ਸੋਨੀ)- ਬੀਤੀ ਦੇਰ ਰਾਤ ਸਥਾਨਕ ਸੁਰਜੀਤ ਨਗਰ ਵਿਖੇ ਇੱਕ ਪਸ਼ੂ ਪਾਲਕ ਦੇ ਹਾਲ ਦਾ ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 10 ਦੇ ਕਰੀਬ ਪਸ਼ੂ ਜ਼ਖ਼ਮੀ ਵੀ ਹੋਏ ਹਨ। ਘਟਨਾ ਸਬੰਧੀ ਜਾਣਕਾਰੀ...
ਗੁਰੂ ਰਵਿਦਾਸ ਮੰਦਰ ਨੂੰ ਢਾਉਣ ਦੇ ਮਾਮਲੇ 'ਚ ਦਿੱਲੀ ਵਿਖੇ ਲੋਕਾਂ ਦਾ ਆਇਆ ਹੜ੍ਹ
. . .  1 day ago
ਸਤਲੁਜ ਦਰਿਆ ਦੀ ਮਾਰ ਹੁਣ ਰਾਸ਼ਟਰੀ ਮਾਰਗ 'ਤੇ ਵੀ ਪੈਣ ਲੱਗੀ
. . .  1 day ago
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਡੀ. ਐੱਸ. ਪੀ. ਦਫ਼ਤਰ ਘੇਰਿਆ
. . .  1 day ago
ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਚਲਾਈਆਂ ਗੋਲੀਆਂ, ਮਾਂ-ਪੁੱਤ ਜ਼ਖ਼ਮੀ
. . .  1 day ago
ਰਿਸ਼ਵਤ ਲੈਂਦਿਆਂ ਰੇਲਵੇ ਵਿਭਾਗ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ ਰੰਗੇ ਹੱਥੀਂ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਕੱਤਕ ਸੰਮਤ 549

ਮਾਨਸਾ

ਧੰੂਏਾ ਕਾਰਨ ਦਿਨ ਦਿਹਾੜੇ ਬੁਢਲਾਡਾ 'ਚ ਹੋਈ ਰਾਤ, ਲੋਕ ਦਾ ਜਿਊਣਾ ਹੋਇਆ ਮੁਹਾਲ

ਬੁਢਲਾਡਾ, 14 ਨਵੰਬਰ (ਦਰਸ਼ਨ ਸਿੰਘ ਬਰ•ੇ)- ਪ੍ਰਦੂਸ਼ਣ ਕੰਟਰੋਲ ਬੋਰਡ ਸਮੇਤ ਸਰਕਾਰਾਂ ਦੀਆਂ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਝੋਨੇ ਦੇ ਨਾੜ ਨੂੰ ਲਗਾਈ ਜਾਣ ਵਾਲੀ ਅੱਗ ਦੀ ਰੋਕਥਾਮ ਲਈ ਕੋਈ ਸਾਰਥਿਕ ਹੱਲ ਨਹੀਂ ਨਿਕਲ ਸਕਿਆ | ਨਾੜ ਨੂੰ ਲਗਾਈ ਜਾਣ ਵਾਲੀ ਅੱਗ ਤੋਂ ਪੈਦਾ ...

ਪੂਰੀ ਖ਼ਬਰ »

ਪ੍ਰੀ- ਪ੍ਰਾਇਮਰੀ ਕਲਾਸਾਂ ਸ਼ੁਰੂ ਕਰਨ ਦੇ ਵਿਰੋਧ ਵਿਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਰੋਸ ਧਰਨੇ

ਮਾਨਸਾ, 14 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- 3 ਤੋਂ 6 ਵਰਿ੍ਹਆਂ ਦੇ ਬੱਚਿਆਂ ਨੂੰ ਮੁੜ ਆਂਗਣਵਾੜੀ ਕੇਂਦਰਾਂ 'ਚ ਲਿਆਉਣ ਲਈ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਰੋਸ ਧਰਨੇ ਲਗਾਏ ਗਏ | ਆਂਗਣਵਾੜੀ ਮੁਲਾਜ਼ਮ ਯੂਨੀਅਨ ...

ਪੂਰੀ ਖ਼ਬਰ »

ਬਾਰਿਸ਼ ਨਾਲ ਮਿਲੀ ਰਾਹਤ

ਮਾਨਸਾ, 14 ਨਵੰਬਰ (ਫੱਤੇਵਾਲੀਆ)-ਮਾਨਸਾ 'ਚ ਦੇਰ ਸ਼ਾਮ ਮੀਂਹ ਪੈਣ ਨਾਲ ਮੌਸਮ ਕੁਝ ਖੁਸ਼ਗਵਾਰ ਹੋ ਗਿਆ ਤੇ ਲੋਕਾਂ ਨੂੰ ਧੂੰਏ ਤੋਂ ਕੁਝ ਰਾਹਤ ਮਿਲੀ | ਜ਼ਿਕਰਯੋਗ ਹੈ ਕਿ ਲੋਕਾਂ ਨੂੰ ਧੂੰਏ ਦੀ ਬਣੀ ਧੁੰਦ ਕਾਰਨ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਖਾਸ ਕਰ ...

ਪੂਰੀ ਖ਼ਬਰ »

ਸੀ. ਪੀ. ਆਈ. ਆਗੂ ਅਜਮੇਰ ਸਿੰਘ ਨਹੀਂ ਰਹੇ

ਬਰੇਟਾ, 14 ਨਵੰਬਰ (ਮੰਡੇਰ)- ਮੁਜ਼ਾਰਾ ਲਹਿਰ ਦੇ ਆਗੂ ਬਜ਼ੁਰਗ ਕਾਮਰੇਡ ਅਜਮੇਰ ਸਿੰਘ (ਬਿਜਲਾ ਸਿੰਘ ) (90) ਦਾ ਦਿਹਾਂਤ ਹੋ ਗਿਆ | ਉਨ੍ਹਾਂ ਦਾ ਅੰਤਿਮ ਸੰਸਕਾਰ ਜੱਦੀ ਪਿੰਡ ਬਖਸ਼ੀਵਾਲਾ ਵਿਖੇ ਕੀਤਾ ਗਿਆ | ਸੀ. ਪੀ. ਆਈ. ਦੇ ਸੂਬਾ ਕਾਰਜ ਕਾਰਨੀ ਮੈਂਬਰ ਜ਼ਿਲ੍ਹਾ ਸਕੱਤਰ ...

ਪੂਰੀ ਖ਼ਬਰ »

2 ਹਜ਼ਾਰ ਰੁਪਏ ਤੋਂ ਘੱਟ ਬੈਲੇਂਸ ਹੋਣ 'ਤੇ ਨਕਦੀ ਨਾ ਮਿਲਣ ਕਰ ਕੇ ਲੋਕ ਪ੍ਰੇਸ਼ਾਨ

ਬਰੇਟਾ, 14 ਨਵੰਬਰ Ð(ਜੀਵਨ ਸ਼ਰਮਾ)- ਬੈਂਕਾਂ ਵਿਚੋਂ 2 ਹਜ਼ਾਰ ਰੁਪਏ ਤੋਂ ਘੱਟ ਰਕਮ ਵਾਲੇ ਖਾਤਾ ਧਾਰਕਾਂ ਨੂੰ ਨਕਦੀ ਨਾ ਮਿਲਣ ਕਾਰਨ ਬਹੁਤ ਮੁਸੀਬਤਾਂ ਪੇਸ਼ ਆ ਰਹੀਆਂ ਹਨ ਉੱਥੇ ਹੀ 2 ਹਜ਼ਾਰ ਰੁਪਏ ਤੋਂ ਘੱਟ ਵਾਲਿਆਂ ਦੇ ਹਰ ਮਹੀਨੇ ਪੈਸੇ ਵੀ ਕੱਟੇ ਜਾ ਰਹੇ ਹਨ, ਜਿਸ ਕਾਰਨ ...

ਪੂਰੀ ਖ਼ਬਰ »

ਤਨਵੀਰ ਢਿੱਲੋਂ ਦੇ ਦਿਹਾਂਤ 'ਤੇ ਦੁੱਖ ਪ੍ਰਗਟ

ਮਾਨਸਾ, 14 ਨਵੰਬਰ (ਵਿ. ਪ੍ਰਤੀ.)- ਇੰਗਲੈਂਡ ਤੋਂ ਛਪਦੇ ਪੰਜਾਬੀ ਰਸਾਲੇ ਕੌਮਾਂਤਰੀ ਚਰਚਾ ਦੇ ਮੁੱਖ ਸੰਪਾਦਕ ਦਰਸ਼ਨ ਢਿੱਲੋਂ ਦੀ ਜੀਵਨ ਸਾਥਣ ਤਨਵੀਰ ਢਿੱਲੋਂ ਦੇ ਬੇਵਕਤ ਵਿਛੋੜੇ 'ਤੇ ਜ਼ਿਲ੍ਹੇ ਦੇ ਸਾਹਿਤਕਾਰਾਂ ਨੇ ਦੁੱਖ ਪ੍ਰਗਟ ਕਰਦਿਆਂ ਢਿੱਲੋਂ ਪਰਿਵਾਰ ਨਾਲ ...

ਪੂਰੀ ਖ਼ਬਰ »

ਧੁੰਦ ਤੇ ਬਿਜਲੀ ਦੇ ਅਣ ਐਲਾਨੇ ਕੱਟਾਂ ਨਾਲ ਛੋਟੇ-ਵੱਡੇ ਕਾਰੋਬਾਰ ਬੁਰੀ ਤਰ੍ਹਾਂ ਪ੍ਰਭਾਵਿਤ

ਬੁਢਲਾਡਾ, 14 ਨਵੰਬਰ (ਸਵਰਨ ਸਿੰਘ ਰਾਹੀ)- ਪਿਛਲੇ ਕਈ ਦਿਨਾਂ ਤੋਂ ਪੈ ਰਹੀ ਧੁੰਦ ਕਾਰਨ ਜਿੱਥੇ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ ਉੱਥੇ ਬਿਜਲੀ ਦੇ ਅਣ-ਐਲਾਨੇ ਕੱਟਾਂ ਨਾਲ ਲੋਕਾਂ ਦੇ ਛੋਟੇ-ਵੱਡੇ ਕਾਰੋਬਾਰਾਂ ਨੂੰ ਬਰੇਕਾਂ ਲੱਗੀਆਂ ਪਈਆਂ ਹਨ ਅਤੇ ਇਸ ਦੇ ਨਾਲ ਹੀ ਬਿਜਲੀ ਦੀ ਘਾਟ ਤੇ ਨਹਿਰੀ ਪਾਣੀ ਦੀ ਬੰਦੀ ਦੇ ਚੱਲਦਿਆਂ ਕਣਕ ਦੀ ਬਿਜਾਈ ਵੀ ਪਛੜਨ ਦਾ ਖ਼ਦਸ਼ਾ ਹੈ | ਲਗਪਗ 6-7 ਦਿਨਾਂ ਤੋਂ ਹਰ ਦਿਨ 4 ਤੋਂ 5 ਘੰਟੇ ਦੇ ਲੱਗ ਰਹੇ ਟੁੱਟਵੇਂ ਬਿਜਲੀ ਕੱਟਾਂ ਬਾਰੇ ਦੱਸਦਿਆਂ ਮਿਸਤਰੀ ਮਨਜੀਤ ਸਿੰਘ ਨੇ ਦੱਸਿਆ ਕਿ ਇਨ੍ਹੀਂ ਦਿਨੀਂ ਜਾਰੀ ਸਾਉਣੀ ਦੇ ਸੀਜ਼ਨ ਅਤੇ ਕਣਕਾਂ ਦੀ ਬਿਜਾਈ ਲਈ ਮਸ਼ੀਨਰੀ ਸੰਦਾਂ ਦੀ ਮੁਰੰਮਤ ਲਈ ਕੰਮ ਤਾਂ ਆਉਂਦਾ ਹੈ ਪਰ ਬਿਜਲੀ ਦੀ ਸਮੱਸਿਆ ਕਾਰਨ ਕਿਸਾਨ ਜਲਦੀ ਕੰਮ ਕਰਵਾਉਣ ਲਈ ਵੱਡੇ ਜੈੱਨਰੇਟਰਾਂ ਵਾਲੀਆਂ ਵੱਡੀਆਂ ਵਰਕਸ਼ਾਪਾਂ 'ਤੇ ਕੰਮ ਕਰਵਾਉਣ ਨੂੰ ਤਰਜੀਹ ਦੇ ਰਹੇ ਹਨ | ਕਿਸਾਨ ਆਗੂ ਦਰਸ਼ਨ ਸਿੰਘ ਗੁਰਨੇ ਕਲਾਂ ਨੇ ਕਿਹਾ ਕਿ ਕਿ ਨਹਿਰੀ ਬੰਦੀ ਕਾਰਨ ਬਿਜਾਈ ਤੋਂ ਪਛੜ ਰਹੇ ਛੋਟੇ ਕਿਸਾਨ ਆਪਣੀਆਂ ਜ਼ਮੀਨਾਂ ਨੂੰ ਖੇਤੀ ਮੋਟਰਾਂ ਨਾਲ ਸਿੰਚਾਈ ਕਰਨ ਤੋਂ ਵੀ ਅਸਮਰਥ ਹੋਏ ਬੈਠੇ ਹਨ ਕਿਉਂਕਿ ਖੇਤੀ ਮੋਟਰਾਂ ਲਈ ਬਿਜਲੀ ਸਪਲਾਈ ਇਕ ਦਿਨ ਛੱਡ ਕੇ ਦਿੱਤੀ ਜਾ ਰਹੀ ਹੈ | ਜਾਣਕਾਰੀ ਅਨੁਸਾਰ ਪਾਵਰਕਾਮ ਮੁੱਖ ਦਫ਼ਤਰ ਪਟਿਆਲਾ ਵਿਖੇ ਸਥਾਪਤ ਕੀਤੇ ਪਾਵਰ ਕੰਟਰੋਲਰ (ਪੀ. ਸੀ.) ਦਫ਼ਤਰ ਵੱਲੋਂ ਸਬੰਧਿਤ ਗਰਿੱਡ ਵਿਖੇ ਮੌਕੇ 'ਤੇ ਹੀ ਫ਼ੋਨ ਕਰ ਕੇ ਕੱਟ ਲਗਾਉਣ ਲਈ ਆਖਿਆ ਜਾਂਦਾ ਹੈ ਇਸ ਬਾਰੇ ਲੋਕਲ ਬਿਜਲੀ ਅਧਿਕਾਰੀਆਂ ਨੂੰ ਮੌਕੇ 'ਤੇ ਹੀ ਪਤਾ ਨਹੀਂ ਲੱਗਦਾ | ਇੰਪਲਾਈਜ਼ ਫੈਡਰੇਸ਼ਨ ਦੇ ਜ਼ੋਨ ਕਨਵੀਨਰ ਰਜਿੰਦਰ ਸਿੰਘ ਰਿਉਂਦ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਿੱਜੀ ਬਿਜਲੀ ਉਤਪਾਦਿਤ ਕੰਪਨੀਆਂ ਪਾਸੋਂ ਬਿਜਲੀ ਲੈਣ ਦੇ ਸਹੀਬੱਧ ਕੀਤੇ ਕਰਾਰ ਦੇ ਚੱਲਦਿਆਂ ਸਰਕਾਰੀ ਥਰਮਲ ਪਲਾਂਟਾਂ ਨੂੰ ਬੰਦ ਕਰ ਦਿੱਤਾ ਗਿਆ ਹੈ, ਦੂਜਾ ਧੰੁਦ ਕਾਰਨ ਸੋਲਰ ਪਾਵਰ ਪਲਾਂਟਾਂ ਵਲੋਂ ਲੋੜੀਂਦੀ ਬਿਜਲੀ ਪੈਦਾਵਾਰ ਨਹੀਂ ਕੀਤੀ ਜਾ ਰਹੀ | ਇਸ ਤੋਂ ਇਲਾਵਾ ਖ਼ਰਾਬ ਮੌਸਮ ਕਾਰਨ ਬਿਜਲੀ ਲਾਈਨਾਂ 'ਚ ਤਕਨੀਕੀ ਖ਼ਰਾਬੀ ਆ ਜਾਂਦੀ ਹੈ ਪਰ ਇਨ੍ਹਾਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਟਾਫ਼ ਦੀ ਘਾਟ ਬਿਜਲੀ ਕੱਟਾਂ ਦਾ ਕਾਰਨ ਬਣ ਰਹੀ ਹੈ | ਉਕਤ ਮੁਲਾਜ਼ਮ ਆਗੂ ਨੇ ਮੰਗ ਕੀਤੀ ਕਿ ਰੈਗੂਲਰ ਸੇਵਾਵਾਂ ਅਧੀਨ ਲਾਈਨਮੈਨਾਂ ਤੇ ਹੋਰ ਤਕਨੀਸ਼ਨਾਂ ਦੀਆਂ ਅਸਾਮੀਆਂ ਭਰੀਆਂ ਜਾਣ ਤਾਂ ਜੋ ਲੋਕਾਂ ਨੂੰ ਬਿਜਲੀ ਸਬੰਧੀ ਆ ਰਹੀਆਂ ਔਕੜਾਂ ਦੂਰ ਹੋ ਸਕਣ |


ਖ਼ਬਰ ਸ਼ੇਅਰ ਕਰੋ

ਕਿਸਾਨਾਂ ਦੀ ਮੀਟਿੰਗ 'ਚ ਕਿਸਾਨ ਮੰਗਾਂ ਬਾਰੇ ਚਰਚਾ

ਝੁਨੀਰ, 14 ਨਵੰਬਰ (ਵਸ਼ਿਸ਼ਟ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਪ੍ਰਧਾਨ ਬਾਬੂ ਸਿੰਘ ਧਿੰਗੜ ਦੀ ਪ੍ਰਧਾਨਗੀ ਹੇਠ ਸਥਾਨਕ ਡੇਰਾ ਬਾਬਾ ਧਿਆਨ ਦਾਸ ਵਿਖੇ ਕਿਸਾਨਾਂ ਦੀ ਮੀਟਿੰਗ ਹੋਈ | ਇਸ ਮੌਕੇ ਜ਼ਿਲ੍ਹਾ ਜਰਨਲ ਸਕੱਤਰ ਹਰਦੇਵ ਸਿੰਘ ਕੋਟ ਧਰਮੂ ਨੇ ਪੰਜਾਬ ...

ਪੂਰੀ ਖ਼ਬਰ »

ਜਾਗਰੂਕਤਾ ਰੈਲੀ ਕੱਢੀ

ਝੁਨੀਰ, 14 ਨਵੰਬਰ (ਰਮਨਦੀਪ ਸਿੰਘ ਸੰਧੂ)- ਨੇੜਲੇ ਪਿੰਡ ਰਾਏਪੁਰ ਦੇ ਆਦਰਸ਼ ਪਬਲਿਕ ਸਕੂਲ ਦੇ ਊਰਜਾ ਕਲੱਬ ਦੇ ਵਿਦਿਆਰਥੀ ਨੇ ਬਾਲ ਦਿਵਸ ਮੌਕੇ ਮੈਰਾਥਾਨ ਰਾਹੀਂ ਪਿੰਡ ਵਿਚ ਜਾਗਰੂਕਤਾ ਰੈਲੀ ਕੱਢੀ ਗਈ | ਇਸ ਰੈਲੀ ਨੂੰ ਹਰੀ ਝੰਡੀ ਪਿ੍ਸੀਪਲ ਹੇਮਜੀਤ ਸਿੰਘ ਨੇ ਰਵਾਨਾ ...

ਪੂਰੀ ਖ਼ਬਰ »

ਕਸਬਾ ਝੁਨੀਰ ਵਿਖੇ ਸਹਿਕਾਰੀ ਸਪਤਾਹ ਮਨਾਇਆ

ਝੁਨੀਰ, 14 ਨਵੰਬਰ (ਰਮਨਦੀਪ ਸਿੰਘ ਸੰਧੂ)- ਕਸਬਾ ਝੁਨੀਰ ਦੇ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਦੇ ਵਿਹੜੇ ਵਿਚ 64ਵਾਂ ਸਹਿਕਾਰੀ ਸਪਤਾਹ ਮਨਾਇਆ ਗਿਆ | ਇਸ ਸਮਾਗਮ ਦੇ ਮੁੱਖ ਮਹਿਮਾਨ ਜਤਿੰਦਰਪਾਲ ਸਿੰਘ ਚਹਿਲ ਡੀ. ਆਰ. ਮਾਨਸਾ ਨੇ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਬਾਬਾ ਫ਼ਰੀਦ ਸਕੂਲ ਝੁਨੀਰ ਵਿਖੇ ਊਰਜਾ ਸੰਭਾਲ ਸਬੰਧੀ ਜਾਗਰੂਕਤਾ ਰੈਲੀ

ਝੁਨੀਰ, 14 ਨਵੰਬਰ (ਵਸ਼ਿਸ਼ਟ)- ਸਥਾਨਕ ਬਾਬਾ ਫ਼ਰੀਦ ਪਬਲਿਕ ਹਾਈ ਸਕੂਲ ਵਿਖੇ ਊਰਜਾ ਸੰਭਾਲ ਤਹਿਤ 14 ਨਵੰਬਰ ਨੂੰ ਮੁੱਖ ਰੱਖਦੇ ਹੋਏ ਰੈਲੀ ਕਰਵਾਈ ਗਈ ਜਿਸ 'ਚ ਸਕੂਲ ਪਿ੍ੰਸੀਪਲ ਸਰਬਜੀਤ ਸਿੰਘ ਸਿੱਧੂ ਨੇ ਬੱਚਿਆਂ ਨੂੰ ਊਰਜਾ ਦੇ ਵੱਖ-ਵੱਖ ਸੋਮੇ ਪੈਟਰੋਲ, ਡੀਜ਼ਲ, ਮਿੱਟੀ ...

ਪੂਰੀ ਖ਼ਬਰ »

ਵਿਸ਼ਵ ਸ਼ੂਗਰ ਦਿਵਸ ਮਨਾਇਆ

ਮਾਨਸਾ, 14 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਕਸਰਤ ਨਾ ਕਰਨ ਕਰ ਕੇ ਹੀ ਅਜੋਕਾ ਮਨੁੱਖ ਬਿਮਾਰੀਆਂ ਦੀ ਜਕੜ 'ਚ ਆ ਰਿਹਾ ਹੈ ਜਦਕਿ ਨਸ਼ੇ ਬਿਮਾਰੀਆਂ ਨੂੰ ਹੋਰ ਭਿਆਨਕ ਬਣਾ ਦਿੰਦੇ ਹਨ | ਇਹ ਪ੍ਰਗਟਾਵਾ ਡਾ: ਸੁਨੀਲ ਪਾਠਕ ਸਿਵਲ ਸਰਜਨ ਮਾਨਸਾ ਨੇ ਸਥਾਨਕ ਸਿਵਲ ਹਸਪਤਾਲ ...

ਪੂਰੀ ਖ਼ਬਰ »

ਹਲਕਾ ਵਿਧਾਇਕ ਨੇ ਕੀਤਾ ਸਕੂਲ ਦਾ ਦੌਰਾ

ਬਰੇਟਾ, 14 ਨਵੰਬਰ (ਵਿ. ਪ੍ਰਤੀ.)- ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਨੇ ਸਰਕਾਰੀ ਪ੍ਰਾਇਮਰੀ ਸਕੂਲ ਖੁਡਾਲ ਕਲਾਂ ਵਿਖੇ ਪਹੁੰਚ ਕੇ ਸਕੂਲ ਦੀਆਂ ਸਰਗਰਮੀਆਂ ਦੀ ਜਾਣਕਾਰੀ ਮੁੱਖ ਅਧਿਆਪਕ ਗੁਰਦੀਪ ਸਿੰਘ ਤੋਂ ਪ੍ਰਾਪਤ ਕੀਤੀ | ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਮਾਈ ਭਾਗੋ ਸੰਸਥਾ ਰੱਲਾ ਵਿਖੇ ਰੈੱਡ ਰਿਬਨ ਕਲੱਬਾਂ ਦਾ ਜ਼ਿਲ੍ਹਾ ਪੱਧਰੀ ਸਮਾਗਮ

ਜੋਗਾ, 14 ਨਵੰਬਰ (ਮਨਜੀਤ ਸਿੰਘ ਘੜੈਲੀ)-ਮਾਈ ਭਾਗੋ ਗਰੱੁਪ ਆਫ ਇੰਸਟੀਚਿਊਟਸ ਰੱਲਾ ਵਿਖੇ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਯੁਵਕ ਸੇਵਾਵਾਾ ਵਿਭਾਗ ਪੰਜਾਬ ਵੱਲੋ ਰੈੱਡ ਰਿਬਨ ਕਲੱਬਾਂ ਦਾ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ ¢ ਇਸ ਸਮਾਗਮ ...

ਪੂਰੀ ਖ਼ਬਰ »

ਬਾਬਾ ਮੋਨੀ ਜੀ ਮਹਾਰਾਜ ਕਾਲਜ ਆਫ਼ ਨਰਸਿੰਗ 'ਚ ਸਵਾਗਤੀ ਸਮਾਰੋਹ

ਲਹਿਰਾ ਮੁਹੱਬਤ, 14 ਨਵੰਬਰ (ਭੀਮ ਸੈਨ ਹਦਵਾਰੀਆ)-ਬਾਬਾ ਮੋਨੀ ਜੀ ਮਹਾਰਾਜ ਕਾਲਜ ਆਫ਼ ਨਰਸਿੰਗ ਲਹਿਰਾ ਮੁਹੱਬਤ ਵਿਖੇ ਫ਼ਰੈਸ਼ਰ ਪਾਰਟੀ ਦਾ ਆਯੋਜਨ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਲਖਵੀਰ ਸਿੰਘ ਸਿੱਧੂ ਵਲੋਂ ਕੀਤਾ ਗਿਆ | ਸਮਾਗਮ ਦੀ ਪ੍ਰਧਾਨਗੀ ਕਰ ਰਹੇ ਨਰਸਿੰਗ ...

ਪੂਰੀ ਖ਼ਬਰ »

ਬਲਾਕ ਪੱਧਰੀ ਪ੍ਰੀਖਿਆ ਪ੍ਰਤੀਯੋਗਤਾ 'ਚ ਕਲਪਨਾ ਚਾਵਲਾ ਸਕੂਲ ਦੇ ਵਿਦਿਆਰਥੀ ਛਾਏ

ਬਰੇਟਾ, 14 ਨਵੰਬਰ Ð(ਜੀਵਨ ਸ਼ਰਮਾ)-''ਭਾਰਤ ਕੋ ਜਾਣੋU ਬੈਨਰ ਹੇਠ ਬਲਾਕ ਪੱਧਰੀ ਪ੍ਰੀਖਿਆ-ਪ੍ਰਤੀਯੋਗਤਾ ਵਿਚੋਂ ਕਲਪਨਾ ਚਾਵਲਾ ਸਕੂਲ ਮੈਮੋਰੀਅਲ ਪਬਲਿਕ ਸਕੂਲ, ਧਰਮਪੁਰਾ ਦੇ ਵਿਦਿਆਰਥੀਆਂ ਨੇ ਵਧੀਆ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕੀਤਾ ਹੈ | ਸਕੂਲ ਦੇ ਨੌਵੀਂ ਕਲਾਸ ਦੇ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਬਾਲ ਦਿਵਸ ਮਨਾਇਆ

ਸਰਦੂਲਗੜ੍ਹ, 14 ਨਵੰਬਰ ( ਪ੍ਰਕਾਸ਼ ਸਿੰਘ ਜ਼ੈਲਦਾਰ)- ਸਥਾਨਕ ਸ਼ਹਿਰ ਦੇ ਸ਼ਹਿਨਾਈ ਮੈਰਿਜ ਪੈਲੇਸ ਵਿਖੇ ਸਾਰਡ ਐਾਡ ਸੇਵ ਦਾ ਚਿਲਡਰਨ ਸੰਸਥਾ ਵਲੋਂ ਬਾਲ ਦਿਵਸ ਮਨਾਇਆ ਗਿਆ | ਜਿਸ ਦੌਰਾਨ ਸਕੂਲੀ ਬੱਚਿਆਂ ਨੇ ਵੱਖ ਵੱਖ ਸਮਾਜਿਕ ਬੁਰਾਈਆਂ ਿਖ਼ਲਾਫ਼ ਸਕਿੱਟ, ਗੀਤ, ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ 'ਚ ਪ੍ਰੀ-ਪ੍ਰਾਇਮਰੀ ਜਮਾਤਾਂ ਦੀ ਦਾਖ਼ਲਾ ਮੁਹਿੰਮ ਨੂੰ ਭਰਵਾਂ ਹੁੰਗਾਰਾ

ਮਾਨਸਾ, 14 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ/ ਬਲਵਿੰਦਰ ਸਿੰਘ ਧਾਲੀਵਾਲ)- ਰਾਜ ਸਰਕਾਰ ਤੇ ਸਿੱਖਿਆ ਵਿਭਾਗ ਵਲੋਂ ਆਂਗਣਵਾੜੀ ਕੇਂਦਰਾਂ ਦੇ ਬੱਚਿਆਂ ਨੂੰ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਨਰਸਰੀ ਜਮਾਤਾਂ ਸ਼ੁਰੂ ਕਰ ਕੇ ਦਾਖ਼ਲ ਕਰਨ ਦੀ ਮੁਹਿੰਮ ਨੂੰ ਜ਼ਿਲੇ੍ਹ ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਮੋਰਚਾ ਦੀ ਮੀਟਿੰਗ

ਮਾਨਸਾ, 14 ਨਵੰਬਰ (ਵਿ. ਪ੍ਰਤੀ.)- ਮਜ਼ਦੂਰ ਮੁਕਤੀ ਮੋਰਚਾ ਦੀ ਮੀਟਿੰਗ ਕੋਟਧਰਮੂ ਵਿਖੇ ਸਰਕਲ ਰਾਣੀ ਕੌਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ 10-10 ਮਰਲੇ ਦੇ ਪਲਾਟ ਲੈਣ, ਮਗਨਰੇਗਾ ਮਜ਼ਦੂਰਾਂ ਨਾਲ ਹੁੰਦੀ ਘਪਲੇਬਾਜ਼ੀ ਅਤੇ ਜਾਅਲੀ ਹਾਜ਼ਰੀਆਂ ਲਗਾਉਣ, ਮਗਨਰੇਗਾ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX