ਤਾਜਾ ਖ਼ਬਰਾਂ


ਮਲੇਸ਼ੀਆ 'ਚ ਜ਼ਾਕਿਰ ਨਾਇਕ ਦੇ ਭਾਸ਼ਣ 'ਤੇ ਰੋਕ
. . .  18 minutes ago
ਕੁਆਲਾਲੰਪੁਰ, 20 ਅਗਸਤ - ਮਲੇਸ਼ੀਆ 'ਚ ਇਸਲਾਮਿਕ ਰਿਸਰਚ ਫਾਉਂਡੇਸ਼ਨ ਦੇ ਸੰਸਥਾਪਕ ਪ੍ਰਧਾਨ ਜ਼ਾਕਿਰ ਨਾਇਕ ਦੇ ਭਾਸ਼ਣ ਦੇਣ 'ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਦੀ ਜਾਣਕਾਰੀ ਮਲੇਸ਼ੀਆਈ ਮੀਡੀਆ...
ਪ੍ਰਧਾਨ ਮੰਤਰੀ ਨੇ ਟਵੀਟ ਕਰ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  30 minutes ago
ਨਵੀਂ ਦਿੱਲੀ, 20 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਸਾਬਕਾ ਪ੍ਰਧਾਨ ਮੰਤਰੀ ਸਵ. ਰਾਜੀਵ ਗਾਂਧੀ ਨੂੰ ਜਨਮ ਦਿਨ 'ਤੇ ਸ਼ਰਧਾਂਜਲੀ...
ਯਮੁਨਾ ਨਦੀ 'ਚ ਖਤੇ ਦੇ ਨਿਸ਼ਾਨ ਤੋਂ ਉੱਪਰ ਪਹੁੰਚਾ ਪਾਣੀ
. . .  47 minutes ago
ਨਵੀਂ ਦਿੱਲੀ, 20 ਅਗਸਤ - ਦਿੱਲੀ ਵਿਖੇ ਯਮੁਨਾ ਨਦੀ ਵਿਚ ਪਾਣੀ ਖ਼ਤਰੇ ਦੇ ਨਿਸ਼ਾਨ (205.33) ਤੋਂ 0.61 (205.94) ਮੀਟਰ ਉੱਪਰ ਪਹੁੰਚ ਗਿਆ...
ਪਿੰਡ ਮੰਡਾਲਾ ਨੇੜੇ ਧੁੱਸੀ ਬੰਨ੍ਹ ਟੁੱਟਾ
. . .  about 1 hour ago
ਲੋਹੀਆਂ ਖ਼ਾਸ, 20 ਅਗਸਤ (ਬਲਵਿੰਦਰ ਸਿੰਘ ਵਿੱਕੀ) ਅੱਜ ਸਵੇਰੇ 6 ਵਜੇ ਲੋਹੀਆਂ ਖ਼ਾਸ ਦੇ ਸਤਲੁਜ ਦਰਿਆ ਨਾਲ ਲੱਗਦੇ ਪਿੰਡ ਮੰਡਾਲਾ ਨੇੜੇ ਧੁੱਸੀ ਬੰਨ੍ਹ ਚ ਵੱਡਾ...
ਸੋਨੀਆ, ਰਾਹੁਲ, ਮਨਮੋਹਨ ਵੱਲੋਂ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 20 ਅਗਸਤ - ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਸਵ. ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ 75ਵੇਂ ਜਨਮ ਦਿਨ 'ਤੇ ਸ਼ਰਧਾਂਜਲੀ...
ਅੱਖਾਂ ਵਿਚ ਸਪਰੇਅ ਪਾ ਕੇ ਖੋਹੀ ਆਈ-20 ਕਾਰ
. . .  about 1 hour ago
ਐੱਸ.ਏ.ਐੱਸ.ਨਗਰ, 20 ਅਗਸਤ (ਜਸਬੀਰ ਸਿੰਘ ਜੱਸੀ) - ਪੁੱਡਾ ਭਵਨ ਨੇੜੇ 2 ਵਿਅਕਤੀਆਂ ਵੱਲੋਂ ਕਾਰ ਚਾਲਕ ਦੀਆਂ ਅੱਖਾਂ ਵਿਚ ਸਪਰੇਅ ਪਾ ਕੇ ਆਈ-20 ਕਾਰ ਖੋਹਣ ਦਾ ਮਾਮਲਾ ਸਾਹਮਣੇ...
ਅੱਜ ਦਾ ਵਿਚਾਰ
. . .  about 1 hour ago
ਪ੍ਰਸਿੱਧ ਸੰਗੀਤਕਾਰ ਖ਼ਯਾਮ ਦਾ ਦੇਹਾਂਤ
. . .  1 day ago
ਮੁੰਬਈ ,19 ਅਗਸਤ -ਪ੍ਰਸਿੱਧ ਸੰਗੀਤਕਾਰ ਖ਼ਯਾਮ ਦਾ ਦੇਹਾਂਤ ਹੋ ਗਿਆ , ਉਹ 93 ਸਾਲ ਦੇ ਸਨ ।
ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਐੱਮ.ਪੀ. ਚੌਧਰੀ ਤੇ ਵਿਧਾਇਕ ਲਾਡੀ ਵੱਲੋਂ ਦੌਰਾ
. . .  1 day ago
ਲੋਹੀਆਂ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਇਲਾਕੇ ਦੇ ਪਿੰਡ ਜਾਣੀਆਂ ਜਿੱਥੋਂ ਸਤਲੁਜ ਦਰਿਆ ਦੇ ਬੰਨ੍ਹ ਨੇ ਟੁੱਟ ਕੇ ਕਰੀਬ 30 ਪਿੰਡਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ ਦਾ ਜਲੰਧਰ ਤੋਂ ...
ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਸਤਲੁਜ ਅੰਦਰ ਪਾਣੀ ਦਾ ਪੱਧਰ - ਐੱਸ.ਡੀ.ਓ ਸੁਖਵਿੰਦਰ ਸਿੰਘ
. . .  1 day ago
ਫਿਲੌਰ, 19 ਅਗਸਤ - (ਇੰਦਰਜੀਤ ਚੰਦੜ੍ਹ) - ਸਤਲੁਜ ਦਰਿਆ ਅੰਦਰ ਪਾਣੀ ਦਾ ਪੱਧਰ ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਇਹ ਜਾਣਕਾਰੀ ਐੱਸ.ਡੀ.ਓ ਡਰੇਨਜ਼ ਸੁਖਵਿੰਦਰ ਸਿੰਘ ਵੱਲੋਂ ਦਿੱਤੀ ਗਈ ...
ਬੀਤੇ ਦਿਨ ਹੋਈ ਭਾਰੀ ਬਾਰਸ਼ ਕਾਰਨ ਪਿੰਡ ਚੇਤਾ ਹੋਇਆ ਜਲ ਥਲ, ਫ਼ਸਲਾਂ 'ਚ ਭਰਿਆ ਨੱਕੋਂ ਨੱਕ ਪਾਣੀ​
. . .  1 day ago
ਕਟਾਰੀਆਂ, 19 ਅਗਸਤ (ਨਵਜੋਤ ਸਿੰਘ ਜੱਖੂ)- ਆਜ਼ਾਦੀ ਦੇ 72 ਵਰ੍ਹੇ ਬੀਤ ਜਾਣ ਦੇ ਬਾਅਦ ਵੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪਿੰਡ ਚੇਤਾ ਵਿਕਾਸ ਦੇ ਪੱਖੋਂ ਅਜੇ ਵੀ ਪਛੜਿਆ...
ਤਾਜੋਵਾਲ- ਮੰਢਾਲਾ ਧੁੱਸੀ ਬੰਨ੍ਹ ਦੀ ਮੁਰੰਮਤ ਦਾ ਕੰਮ ਹੋਇਆ ਤੇਜ਼
. . .  1 day ago
ਉਸਮਾਨਪੁਰ, 19 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਘਟਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਬੀਤੇ ਕੱਲ੍ਹ ਭਾਖੜਾ ਡੈਮ ਤੋਂ ਦਰਿਆ ...
ਪ੍ਰਸ਼ਾਸਨ ਨੇ ਜਲਾਲਾਬਾਦ ਤਹਿਸੀਲ ਦੇ ਪੰਜ ਪਿੰਡਾਂ ਨੂੰ ਖ਼ਾਲੀ ਕਰਨ ਦੇ ਦਿੱਤੇ ਹੁਕਮ
. . .  1 day ago
ਜਲਾਲਾਬਾਦ,19 ਅਗਸਤ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੇ ਬਾਰਡਰ ਪੱਟੀ ਦੇ ਨਾਲ ਲੱਗਦੇ ਪਿੰਡਾਂ ਜਿੱਥੇ ਸਤਲੁਜ ਦਰਿਆ ਦੀਆਂ ਫਾਟਾਂ ਪੈਂਦੀਆਂ ਹਨ, ਦੇ ਵਾਸੀਆਂ ਨੂੰ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਮੱਦੇ...
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਅਤੇ ਮੰਡਾਲਾ ਸਾਹਮਣੇ ਸਤਲੁਜ ਦਾ ਐਡਵਾਂਸ ਬੰਨ੍ਹ ਹੋਇਆ ਤਹਿਸ ਨਹਿਸ
. . .  1 day ago
ਲੋਹੀਆ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸਤਲੁਜ ਦਰਿਆ 'ਚ ਆਏ ਬੇਤਹਾਸ਼ਾ ਪਾਣੀ ਜਿਸ ਨੇ ਭਿਆਨਕ ਹੜ੍ਹ ਦਾ ਰੂਪ ਧਾਰਨ ਕੀਤਾ ਹੋਇਆ ਹੈ ਨੇ ਸਤਲੁਜ ਦਰਿਆ ਦੇ ਦੋਵੇਂ...
ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ਦੀਆਂ ਡਾਇੰਗਾਂ ਬੰਦ ਕਰਨ ਦੇ ਹੁਕਮ
. . .  1 day ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਲੁਧਿਆਣਾ ਕਮ ਜ਼ਿਲ੍ਹਾ ਫ਼ ਡਿਜਾਸਟਰ ਮੈਨੇਜਮੈਂਟ ਅਥਾਰਿਟੀ ਲੁਧਿਆਣਾ ਦੇ ਚੇਅਰਮੈਨ ਪ੍ਰਦੀਪ ਕੁਮਾਰ ਅਗਰਵਾਲ ਨੇ ਭਾਰੀ ਮੀਂਹ ਬਾਅਦ ਬਣੇ ਹੜ੍ਹ ਵਰਗੇ...
ਨਸ਼ਾ ਤਸਕਰਾਂ ਦੇ ਪਰਿਵਾਰ ਤੋ ਰਿਸ਼ਵਤ ਲੈਣ ਵਾਲੇ ਐੱਸ.ਐੱਚ.ਓ ਅਤੇ ਥਾਣੇਦਾਰ 'ਤੇ ਵੱਡੀ ਕਾਰਵਾਈ
. . .  1 day ago
ਕੈਬਨਿਟ ਮੰਤਰੀ ਧਰਮਸੋਤ ਵੱਲੋਂ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ ਪਿੰਡਾਂ ਦਾ ਦੌਰਾ
. . .  1 day ago
ਪੰਜਾਬ 'ਚ ਆਏ ਹੜ੍ਹਾਂ ਲਈ ਸੁਖਬੀਰ ਬਾਦਲ ਨੇ ਕੈਪਟਨ ਨੂੰ ਠਹਿਰਾਇਆ ਜ਼ਿੰਮੇਵਾਰ
. . .  1 day ago
ਹੁਣ ਡੈਲੀਗੇਟ ਕਰਿਆ ਕਰਨਗੇ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਚੋਣ-ਸੁਖਬੀਰ
. . .  1 day ago
ਕੱਲ੍ਹ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਕੱਤਕ ਸੰਮਤ 549

ਮਾਨਸਾ

ਧੰੂਏਾ ਕਾਰਨ ਦਿਨ ਦਿਹਾੜੇ ਬੁਢਲਾਡਾ 'ਚ ਹੋਈ ਰਾਤ, ਲੋਕ ਦਾ ਜਿਊਣਾ ਹੋਇਆ ਮੁਹਾਲ

ਬੁਢਲਾਡਾ, 14 ਨਵੰਬਰ (ਦਰਸ਼ਨ ਸਿੰਘ ਬਰ•ੇ)- ਪ੍ਰਦੂਸ਼ਣ ਕੰਟਰੋਲ ਬੋਰਡ ਸਮੇਤ ਸਰਕਾਰਾਂ ਦੀਆਂ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਝੋਨੇ ਦੇ ਨਾੜ ਨੂੰ ਲਗਾਈ ਜਾਣ ਵਾਲੀ ਅੱਗ ਦੀ ਰੋਕਥਾਮ ਲਈ ਕੋਈ ਸਾਰਥਿਕ ਹੱਲ ਨਹੀਂ ਨਿਕਲ ਸਕਿਆ | ਨਾੜ ਨੂੰ ਲਗਾਈ ਜਾਣ ਵਾਲੀ ਅੱਗ ਤੋਂ ਪੈਦਾ ਹੋਏ ਪ੍ਰਦੂਸ਼ਣ ਨੇ ਪੂਰੀ ਜਨ ਜੀਵਨ ਨੂੰ ਪ੍ਰਭਾਵਿਤ ਕੀਤਾ ਹੈ | ਜੇ ਗੱਲ ਕਰੀਏ ਬੁਢਲਾਡਾ ਖੇਤਰ ਦੇ ਆਸ-ਪਾਸ ਦੀ ਤਾਂ ਇੱਥੇ ਖੇਤਾਂ ਵਿਚ ਲਗਾਈ ਅੱਗ ਦੇ ਧੰੂਏਾ ਨੇ ਦਿਨ-ਦਿਹਾੜੇ ਹੀ ਰਾਤ ਦਾ ਭੁਲੇਖਾ ਪਾ ਦਿੱਤਾ | ਜਿਸ ਧੰੂਏਾ ਕਾਰਨ ਵਾਪਰ ਰਹੇ ਹਾਦਸਿਆਂ ਨੇ ਸੈਂਕੜੇ ਜਾਨਾਂ ਆਪਣੀ ਲਪੇਟ ਵਿਚ ਲੈ ਲਈਆਂ ਹਨ ਉੱਥੇ ਹੀ ਇਸ ਜ਼ਹਿਰੀਲੇ ਧੰੂਏਾ ਕਾਰਨ ਸਾਹ ਦਮੇ ਅਤੇ ਦਿਲ ਦੀਆਂ ਬਿਮਾਰੀਆਂ ਵਿਚ ਵੀ ਅਥਾਹ ਵਾਧਾ ਹੋਣ ਦਾ ਡਰ ਬਣਿਆ ਹੋਇਆ ਹੈ | ਅਸਮਾਨ ਅੰਦਰ ਪਸਰੀ ਚਿੱਟੇ ਧੰੂਏਾ ਦੀ ਚਾਦਰ ਸਬੰਧੀ ਝੋਨੇ ਦੇ ਨਾੜ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਨਾਲ ਗੱਲਬਾਤ ਕਰਨ 'ਤੇ ਉਨ•੍ਹਾਂ ਕਿਹਾ ਕਿ ਕਿਸਾਨ ਅੱਜ ਦੇ ਦੌਰ ਵਿਚ ਅਜਿਹੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ ਜਿਸ ਵਿਚੋਂ ਉਹ ਚਾਹ ਕੇ ਵੀ ਨਹੀਂ ਨਿਕਲ ਸਕਦਾ | ਕਿਸਾਨਾਂ ਨੇ ਆਪਣਾ ਦਰਦ ਬਿਆਨ ਕਰਦਿਆਂ ਕਿਹਾ ਕਿ ਝੋਨੇ ਦੇ ਨਾੜ ਨੂੰ ਵਹਾਈ ਦੌਰਾਨ ਖੇਤ ਵਿਚ ਨਸ਼ਟ ਕਰਨ 'ਤੇ 3 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਖਰਚਾ ਆਉਂਦਾ ਹੈ | ਉਨ੍ਹ•ਾਂ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਦੀ ਇਸ ਸਮੱਸਿਆ ਦੇ ਹੱਲ ਲਈ ਫੋਕੇ ਦਾਅਵਿਆਂ ਤੋਂ ਬਗੈਰ ਕੋਈ ਵੀ ਇੰਤਜ਼ਾਮ ਨਹੀਂ ਕੀਤਾ ਗਿਆ ਸਗੋਂ ਕਿਸਾਨਾਂ ਨੂੰ ਡਰਾ ਧਮਕਾ ਕੇ ਜ਼ਲੀਲ ਕੀਤਾ ਗਿਆ ਹੈ | ਉਧਰ ਦੂਜੇ ਪਾਸੇ ਸ਼ਹਿਰ ਵਾਸੀਆਂ ਤੇ ਰਾਹਗੀਰਾਂ ਦਾ ਵੀ ਇਹ ਹੀ ਕਹਿਣਾ ਸੀ ਕਿ ਵਾਤਾਵਰਨ ਨੂੰ ਦੂਸ਼ਿਤ ਕਰਨ ਲਈ ਇਕੱਲੇ ਕਿਸਾਨ ਹੀ ਜ਼ਿੰਮੇਵਾਰ ਨਹੀਂ ਸਰਕਾਰ ਵੀ ਬਰਾਬਰ ਦੀ ਜ਼ਿੰਮੇਵਾਰ ਹੈ |
ਹੀਰੋਂ ਖੁਰਦ, (ਗੁਰਵਿੰਦਰ ਸਿੰਘ ਚਹਿਲ)-ਸਵੇਰ ਸਮੇਂ ਧੁੰਦ ਤੇ ਧੂੜ ਕਣ ਤੋਂ ਲੋਕਾਂ ਨੂੰ ਕਾਫ਼ੀ ਰਾਹਤ ਮਿਲੀ ਸੀ ਪਰ ਬਾਅਦ ਦੁਪਹਿਰ ਅਚਾਨਕ ਧੂੜ ਕਣ ਆਸਮਾਨ 'ਤੇ ਜੰਮ ਜਾਣ ਕਾਰਨ ਰਾਹਗੀਰਾਂ ਤੇ ਬਿਮਾਰ ਲੋਕਾਂ ਲਈ ਆਫ਼ਤ ਬਣ ਗਿਆ | ਪਿਛਲੇ ਕਾਫ਼ੀ ਦਿਨਾਂ ਤੋਂ ਲੋਕ ਇਸ ਖ਼ਰਾਬ ਮੌਸਮ ਨਾਲ ਦੋ-ਚਾਰ ਹੋ ਰਹੇ ਹਨ ਪਰ ਸੂਰਜ ਦੀ ਛੋਟੀ ਜਿਹੀ ਹਾਜ਼ਰੀ ਨੇ ਲੋਕਾਂ ਵਿਚ ਉਤਸ਼ਾਹ ਭਰ ਦਿੱਤਾ ਸੀ ਤੇ ਉਹ ਸੋਚਦੇ ਸਨ ਕਿ ਸ਼ਾਇਦ ਆਸਮਾਨ ਦਾ ਜ਼ਹਿਰੀਲਾਪਣ ਹੁਣ ਦੂਰ ਹੋ ਗਿਆ ਹੈ | ਅੱਜ ਬਾਅਦ ਦੁਪਹਿਰ ਮੌਸਮ ਦੇ ਅਚਾਨਕ ਬਦਲੇ ਮਿਜ਼ਾਜ ਨੇ ਲੋਕਾਂ ਨੂੰ ਫਿਰ ਫ਼ਿਕਰਾਂ ਵਿਚ ਪਾ ਦਿੱਤਾ ਤੇ ਜ਼ਹਿਰੀਲੀ ਹਵਾ ਆਸਮਾਨ ਵਿੱਚ ਘੁਲ਼ਨ ਕਾਰਨ ਸਾਹ ਲੈਣ ਵਿੱਚ ਵੀ ਤਕਲੀਫ਼ ਹੋ ਰਹੀ ਹੈ | ਡਾਕਟਰਾਂ ਮੁਤਾਬਿਕ ਅਜਿਹੇ ਖ਼ਰਾਬ ਮੌਸਮ ਵਿਚ ਸਾਹ-ਦਮੇ ਤੇ ਮਰੀਜ਼ਾਂ ਤੋਂ ਬਿਨਾਂ ਬਹੁਤ ਛੋਟੇ ਬੱਚਿਆਂ ਤੇ ਵਡੇਰੀ ਉਮਰ ਦੇ ਬਜ਼ੁਰਗਾਂ ਨੂੰ ਬਹੁਤ ਔਖਾ ਹੋ ਜਾਂਦਾ ਹੈ | ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਆਸਮਾਨ 'ਤੇ ਚੜ੍ਹੇ ਧੰੂਏਾ ਕਾਰਨ ਅੱਖਾਂ ਦੇ ਰੋਗ ਵੀ ਹੋਣ ਦਾ ਡਰ ਵਧਦਾ ਜਾ ਰਿਹਾ ਹੈ | ਪੰਜਾਬ ਵਿਚ ਇਸ ਵਾਰ ਜ਼ਿਆਦਾ ਪ੍ਰਦੂਸ਼ਣ ਹੋਣ ਕਾਰਨ ਆਮ ਲੋਕਾਂ ਦੇ ਕੰਮਕਾਰਾਂ ਵਿਚ ਜਿੱਥੇ ਵਿਘਨ ਪਿਆ ਹੈ ਉੱਥੇ ਸਕੂਲੀ ਬੱਚਿਆਂ ਤੇ ਅਧਿਆਪਕਾਂ ਲਈ ਵੀ ਇਹ ਦਿਨ ਆਫ਼ਤਾਂ ਭਰੇ ਦਿਨ ਹਨ | ਇਸ ਨਾਲ ਸਮੁੱਚੀ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਹੈ |


ਖ਼ਬਰ ਸ਼ੇਅਰ ਕਰੋ

ਪ੍ਰੀ- ਪ੍ਰਾਇਮਰੀ ਕਲਾਸਾਂ ਸ਼ੁਰੂ ਕਰਨ ਦੇ ਵਿਰੋਧ ਵਿਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਰੋਸ ਧਰਨੇ

ਮਾਨਸਾ, 14 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- 3 ਤੋਂ 6 ਵਰਿ੍ਹਆਂ ਦੇ ਬੱਚਿਆਂ ਨੂੰ ਮੁੜ ਆਂਗਣਵਾੜੀ ਕੇਂਦਰਾਂ 'ਚ ਲਿਆਉਣ ਲਈ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਰੋਸ ਧਰਨੇ ਲਗਾਏ ਗਏ | ਆਂਗਣਵਾੜੀ ਮੁਲਾਜ਼ਮ ਯੂਨੀਅਨ ...

ਪੂਰੀ ਖ਼ਬਰ »

ਬਾਰਿਸ਼ ਨਾਲ ਮਿਲੀ ਰਾਹਤ

ਮਾਨਸਾ, 14 ਨਵੰਬਰ (ਫੱਤੇਵਾਲੀਆ)-ਮਾਨਸਾ 'ਚ ਦੇਰ ਸ਼ਾਮ ਮੀਂਹ ਪੈਣ ਨਾਲ ਮੌਸਮ ਕੁਝ ਖੁਸ਼ਗਵਾਰ ਹੋ ਗਿਆ ਤੇ ਲੋਕਾਂ ਨੂੰ ਧੂੰਏ ਤੋਂ ਕੁਝ ਰਾਹਤ ਮਿਲੀ | ਜ਼ਿਕਰਯੋਗ ਹੈ ਕਿ ਲੋਕਾਂ ਨੂੰ ਧੂੰਏ ਦੀ ਬਣੀ ਧੁੰਦ ਕਾਰਨ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਖਾਸ ਕਰ ...

ਪੂਰੀ ਖ਼ਬਰ »

ਸੀ. ਪੀ. ਆਈ. ਆਗੂ ਅਜਮੇਰ ਸਿੰਘ ਨਹੀਂ ਰਹੇ

ਬਰੇਟਾ, 14 ਨਵੰਬਰ (ਮੰਡੇਰ)- ਮੁਜ਼ਾਰਾ ਲਹਿਰ ਦੇ ਆਗੂ ਬਜ਼ੁਰਗ ਕਾਮਰੇਡ ਅਜਮੇਰ ਸਿੰਘ (ਬਿਜਲਾ ਸਿੰਘ ) (90) ਦਾ ਦਿਹਾਂਤ ਹੋ ਗਿਆ | ਉਨ੍ਹਾਂ ਦਾ ਅੰਤਿਮ ਸੰਸਕਾਰ ਜੱਦੀ ਪਿੰਡ ਬਖਸ਼ੀਵਾਲਾ ਵਿਖੇ ਕੀਤਾ ਗਿਆ | ਸੀ. ਪੀ. ਆਈ. ਦੇ ਸੂਬਾ ਕਾਰਜ ਕਾਰਨੀ ਮੈਂਬਰ ਜ਼ਿਲ੍ਹਾ ਸਕੱਤਰ ...

ਪੂਰੀ ਖ਼ਬਰ »

2 ਹਜ਼ਾਰ ਰੁਪਏ ਤੋਂ ਘੱਟ ਬੈਲੇਂਸ ਹੋਣ 'ਤੇ ਨਕਦੀ ਨਾ ਮਿਲਣ ਕਰ ਕੇ ਲੋਕ ਪ੍ਰੇਸ਼ਾਨ

ਬਰੇਟਾ, 14 ਨਵੰਬਰ Ð(ਜੀਵਨ ਸ਼ਰਮਾ)- ਬੈਂਕਾਂ ਵਿਚੋਂ 2 ਹਜ਼ਾਰ ਰੁਪਏ ਤੋਂ ਘੱਟ ਰਕਮ ਵਾਲੇ ਖਾਤਾ ਧਾਰਕਾਂ ਨੂੰ ਨਕਦੀ ਨਾ ਮਿਲਣ ਕਾਰਨ ਬਹੁਤ ਮੁਸੀਬਤਾਂ ਪੇਸ਼ ਆ ਰਹੀਆਂ ਹਨ ਉੱਥੇ ਹੀ 2 ਹਜ਼ਾਰ ਰੁਪਏ ਤੋਂ ਘੱਟ ਵਾਲਿਆਂ ਦੇ ਹਰ ਮਹੀਨੇ ਪੈਸੇ ਵੀ ਕੱਟੇ ਜਾ ਰਹੇ ਹਨ, ਜਿਸ ਕਾਰਨ ...

ਪੂਰੀ ਖ਼ਬਰ »

ਤਨਵੀਰ ਢਿੱਲੋਂ ਦੇ ਦਿਹਾਂਤ 'ਤੇ ਦੁੱਖ ਪ੍ਰਗਟ

ਮਾਨਸਾ, 14 ਨਵੰਬਰ (ਵਿ. ਪ੍ਰਤੀ.)- ਇੰਗਲੈਂਡ ਤੋਂ ਛਪਦੇ ਪੰਜਾਬੀ ਰਸਾਲੇ ਕੌਮਾਂਤਰੀ ਚਰਚਾ ਦੇ ਮੁੱਖ ਸੰਪਾਦਕ ਦਰਸ਼ਨ ਢਿੱਲੋਂ ਦੀ ਜੀਵਨ ਸਾਥਣ ਤਨਵੀਰ ਢਿੱਲੋਂ ਦੇ ਬੇਵਕਤ ਵਿਛੋੜੇ 'ਤੇ ਜ਼ਿਲ੍ਹੇ ਦੇ ਸਾਹਿਤਕਾਰਾਂ ਨੇ ਦੁੱਖ ਪ੍ਰਗਟ ਕਰਦਿਆਂ ਢਿੱਲੋਂ ਪਰਿਵਾਰ ਨਾਲ ...

ਪੂਰੀ ਖ਼ਬਰ »

ਧੁੰਦ ਤੇ ਬਿਜਲੀ ਦੇ ਅਣ ਐਲਾਨੇ ਕੱਟਾਂ ਨਾਲ ਛੋਟੇ-ਵੱਡੇ ਕਾਰੋਬਾਰ ਬੁਰੀ ਤਰ੍ਹਾਂ ਪ੍ਰਭਾਵਿਤ

ਬੁਢਲਾਡਾ, 14 ਨਵੰਬਰ (ਸਵਰਨ ਸਿੰਘ ਰਾਹੀ)- ਪਿਛਲੇ ਕਈ ਦਿਨਾਂ ਤੋਂ ਪੈ ਰਹੀ ਧੁੰਦ ਕਾਰਨ ਜਿੱਥੇ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ ਉੱਥੇ ਬਿਜਲੀ ਦੇ ਅਣ-ਐਲਾਨੇ ਕੱਟਾਂ ਨਾਲ ਲੋਕਾਂ ਦੇ ਛੋਟੇ-ਵੱਡੇ ਕਾਰੋਬਾਰਾਂ ਨੂੰ ਬਰੇਕਾਂ ਲੱਗੀਆਂ ਪਈਆਂ ਹਨ ਅਤੇ ਇਸ ...

ਪੂਰੀ ਖ਼ਬਰ »

ਕਿਸਾਨਾਂ ਦੀ ਮੀਟਿੰਗ 'ਚ ਕਿਸਾਨ ਮੰਗਾਂ ਬਾਰੇ ਚਰਚਾ

ਝੁਨੀਰ, 14 ਨਵੰਬਰ (ਵਸ਼ਿਸ਼ਟ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਪ੍ਰਧਾਨ ਬਾਬੂ ਸਿੰਘ ਧਿੰਗੜ ਦੀ ਪ੍ਰਧਾਨਗੀ ਹੇਠ ਸਥਾਨਕ ਡੇਰਾ ਬਾਬਾ ਧਿਆਨ ਦਾਸ ਵਿਖੇ ਕਿਸਾਨਾਂ ਦੀ ਮੀਟਿੰਗ ਹੋਈ | ਇਸ ਮੌਕੇ ਜ਼ਿਲ੍ਹਾ ਜਰਨਲ ਸਕੱਤਰ ਹਰਦੇਵ ਸਿੰਘ ਕੋਟ ਧਰਮੂ ਨੇ ਪੰਜਾਬ ...

ਪੂਰੀ ਖ਼ਬਰ »

ਜਾਗਰੂਕਤਾ ਰੈਲੀ ਕੱਢੀ

ਝੁਨੀਰ, 14 ਨਵੰਬਰ (ਰਮਨਦੀਪ ਸਿੰਘ ਸੰਧੂ)- ਨੇੜਲੇ ਪਿੰਡ ਰਾਏਪੁਰ ਦੇ ਆਦਰਸ਼ ਪਬਲਿਕ ਸਕੂਲ ਦੇ ਊਰਜਾ ਕਲੱਬ ਦੇ ਵਿਦਿਆਰਥੀ ਨੇ ਬਾਲ ਦਿਵਸ ਮੌਕੇ ਮੈਰਾਥਾਨ ਰਾਹੀਂ ਪਿੰਡ ਵਿਚ ਜਾਗਰੂਕਤਾ ਰੈਲੀ ਕੱਢੀ ਗਈ | ਇਸ ਰੈਲੀ ਨੂੰ ਹਰੀ ਝੰਡੀ ਪਿ੍ਸੀਪਲ ਹੇਮਜੀਤ ਸਿੰਘ ਨੇ ਰਵਾਨਾ ...

ਪੂਰੀ ਖ਼ਬਰ »

ਕਸਬਾ ਝੁਨੀਰ ਵਿਖੇ ਸਹਿਕਾਰੀ ਸਪਤਾਹ ਮਨਾਇਆ

ਝੁਨੀਰ, 14 ਨਵੰਬਰ (ਰਮਨਦੀਪ ਸਿੰਘ ਸੰਧੂ)- ਕਸਬਾ ਝੁਨੀਰ ਦੇ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਦੇ ਵਿਹੜੇ ਵਿਚ 64ਵਾਂ ਸਹਿਕਾਰੀ ਸਪਤਾਹ ਮਨਾਇਆ ਗਿਆ | ਇਸ ਸਮਾਗਮ ਦੇ ਮੁੱਖ ਮਹਿਮਾਨ ਜਤਿੰਦਰਪਾਲ ਸਿੰਘ ਚਹਿਲ ਡੀ. ਆਰ. ਮਾਨਸਾ ਨੇ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਬਾਬਾ ਫ਼ਰੀਦ ਸਕੂਲ ਝੁਨੀਰ ਵਿਖੇ ਊਰਜਾ ਸੰਭਾਲ ਸਬੰਧੀ ਜਾਗਰੂਕਤਾ ਰੈਲੀ

ਝੁਨੀਰ, 14 ਨਵੰਬਰ (ਵਸ਼ਿਸ਼ਟ)- ਸਥਾਨਕ ਬਾਬਾ ਫ਼ਰੀਦ ਪਬਲਿਕ ਹਾਈ ਸਕੂਲ ਵਿਖੇ ਊਰਜਾ ਸੰਭਾਲ ਤਹਿਤ 14 ਨਵੰਬਰ ਨੂੰ ਮੁੱਖ ਰੱਖਦੇ ਹੋਏ ਰੈਲੀ ਕਰਵਾਈ ਗਈ ਜਿਸ 'ਚ ਸਕੂਲ ਪਿ੍ੰਸੀਪਲ ਸਰਬਜੀਤ ਸਿੰਘ ਸਿੱਧੂ ਨੇ ਬੱਚਿਆਂ ਨੂੰ ਊਰਜਾ ਦੇ ਵੱਖ-ਵੱਖ ਸੋਮੇ ਪੈਟਰੋਲ, ਡੀਜ਼ਲ, ਮਿੱਟੀ ...

ਪੂਰੀ ਖ਼ਬਰ »

ਵਿਸ਼ਵ ਸ਼ੂਗਰ ਦਿਵਸ ਮਨਾਇਆ

ਮਾਨਸਾ, 14 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਕਸਰਤ ਨਾ ਕਰਨ ਕਰ ਕੇ ਹੀ ਅਜੋਕਾ ਮਨੁੱਖ ਬਿਮਾਰੀਆਂ ਦੀ ਜਕੜ 'ਚ ਆ ਰਿਹਾ ਹੈ ਜਦਕਿ ਨਸ਼ੇ ਬਿਮਾਰੀਆਂ ਨੂੰ ਹੋਰ ਭਿਆਨਕ ਬਣਾ ਦਿੰਦੇ ਹਨ | ਇਹ ਪ੍ਰਗਟਾਵਾ ਡਾ: ਸੁਨੀਲ ਪਾਠਕ ਸਿਵਲ ਸਰਜਨ ਮਾਨਸਾ ਨੇ ਸਥਾਨਕ ਸਿਵਲ ਹਸਪਤਾਲ ...

ਪੂਰੀ ਖ਼ਬਰ »

ਹਲਕਾ ਵਿਧਾਇਕ ਨੇ ਕੀਤਾ ਸਕੂਲ ਦਾ ਦੌਰਾ

ਬਰੇਟਾ, 14 ਨਵੰਬਰ (ਵਿ. ਪ੍ਰਤੀ.)- ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਨੇ ਸਰਕਾਰੀ ਪ੍ਰਾਇਮਰੀ ਸਕੂਲ ਖੁਡਾਲ ਕਲਾਂ ਵਿਖੇ ਪਹੁੰਚ ਕੇ ਸਕੂਲ ਦੀਆਂ ਸਰਗਰਮੀਆਂ ਦੀ ਜਾਣਕਾਰੀ ਮੁੱਖ ਅਧਿਆਪਕ ਗੁਰਦੀਪ ਸਿੰਘ ਤੋਂ ਪ੍ਰਾਪਤ ਕੀਤੀ | ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਮਾਈ ਭਾਗੋ ਸੰਸਥਾ ਰੱਲਾ ਵਿਖੇ ਰੈੱਡ ਰਿਬਨ ਕਲੱਬਾਂ ਦਾ ਜ਼ਿਲ੍ਹਾ ਪੱਧਰੀ ਸਮਾਗਮ

ਜੋਗਾ, 14 ਨਵੰਬਰ (ਮਨਜੀਤ ਸਿੰਘ ਘੜੈਲੀ)-ਮਾਈ ਭਾਗੋ ਗਰੱੁਪ ਆਫ ਇੰਸਟੀਚਿਊਟਸ ਰੱਲਾ ਵਿਖੇ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਯੁਵਕ ਸੇਵਾਵਾਾ ਵਿਭਾਗ ਪੰਜਾਬ ਵੱਲੋ ਰੈੱਡ ਰਿਬਨ ਕਲੱਬਾਂ ਦਾ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ ¢ ਇਸ ਸਮਾਗਮ ...

ਪੂਰੀ ਖ਼ਬਰ »

ਬਾਬਾ ਮੋਨੀ ਜੀ ਮਹਾਰਾਜ ਕਾਲਜ ਆਫ਼ ਨਰਸਿੰਗ 'ਚ ਸਵਾਗਤੀ ਸਮਾਰੋਹ

ਲਹਿਰਾ ਮੁਹੱਬਤ, 14 ਨਵੰਬਰ (ਭੀਮ ਸੈਨ ਹਦਵਾਰੀਆ)-ਬਾਬਾ ਮੋਨੀ ਜੀ ਮਹਾਰਾਜ ਕਾਲਜ ਆਫ਼ ਨਰਸਿੰਗ ਲਹਿਰਾ ਮੁਹੱਬਤ ਵਿਖੇ ਫ਼ਰੈਸ਼ਰ ਪਾਰਟੀ ਦਾ ਆਯੋਜਨ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਲਖਵੀਰ ਸਿੰਘ ਸਿੱਧੂ ਵਲੋਂ ਕੀਤਾ ਗਿਆ | ਸਮਾਗਮ ਦੀ ਪ੍ਰਧਾਨਗੀ ਕਰ ਰਹੇ ਨਰਸਿੰਗ ...

ਪੂਰੀ ਖ਼ਬਰ »

ਬਲਾਕ ਪੱਧਰੀ ਪ੍ਰੀਖਿਆ ਪ੍ਰਤੀਯੋਗਤਾ 'ਚ ਕਲਪਨਾ ਚਾਵਲਾ ਸਕੂਲ ਦੇ ਵਿਦਿਆਰਥੀ ਛਾਏ

ਬਰੇਟਾ, 14 ਨਵੰਬਰ Ð(ਜੀਵਨ ਸ਼ਰਮਾ)-''ਭਾਰਤ ਕੋ ਜਾਣੋU ਬੈਨਰ ਹੇਠ ਬਲਾਕ ਪੱਧਰੀ ਪ੍ਰੀਖਿਆ-ਪ੍ਰਤੀਯੋਗਤਾ ਵਿਚੋਂ ਕਲਪਨਾ ਚਾਵਲਾ ਸਕੂਲ ਮੈਮੋਰੀਅਲ ਪਬਲਿਕ ਸਕੂਲ, ਧਰਮਪੁਰਾ ਦੇ ਵਿਦਿਆਰਥੀਆਂ ਨੇ ਵਧੀਆ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕੀਤਾ ਹੈ | ਸਕੂਲ ਦੇ ਨੌਵੀਂ ਕਲਾਸ ਦੇ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਬਾਲ ਦਿਵਸ ਮਨਾਇਆ

ਸਰਦੂਲਗੜ੍ਹ, 14 ਨਵੰਬਰ ( ਪ੍ਰਕਾਸ਼ ਸਿੰਘ ਜ਼ੈਲਦਾਰ)- ਸਥਾਨਕ ਸ਼ਹਿਰ ਦੇ ਸ਼ਹਿਨਾਈ ਮੈਰਿਜ ਪੈਲੇਸ ਵਿਖੇ ਸਾਰਡ ਐਾਡ ਸੇਵ ਦਾ ਚਿਲਡਰਨ ਸੰਸਥਾ ਵਲੋਂ ਬਾਲ ਦਿਵਸ ਮਨਾਇਆ ਗਿਆ | ਜਿਸ ਦੌਰਾਨ ਸਕੂਲੀ ਬੱਚਿਆਂ ਨੇ ਵੱਖ ਵੱਖ ਸਮਾਜਿਕ ਬੁਰਾਈਆਂ ਿਖ਼ਲਾਫ਼ ਸਕਿੱਟ, ਗੀਤ, ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ 'ਚ ਪ੍ਰੀ-ਪ੍ਰਾਇਮਰੀ ਜਮਾਤਾਂ ਦੀ ਦਾਖ਼ਲਾ ਮੁਹਿੰਮ ਨੂੰ ਭਰਵਾਂ ਹੁੰਗਾਰਾ

ਮਾਨਸਾ, 14 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ/ ਬਲਵਿੰਦਰ ਸਿੰਘ ਧਾਲੀਵਾਲ)- ਰਾਜ ਸਰਕਾਰ ਤੇ ਸਿੱਖਿਆ ਵਿਭਾਗ ਵਲੋਂ ਆਂਗਣਵਾੜੀ ਕੇਂਦਰਾਂ ਦੇ ਬੱਚਿਆਂ ਨੂੰ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਨਰਸਰੀ ਜਮਾਤਾਂ ਸ਼ੁਰੂ ਕਰ ਕੇ ਦਾਖ਼ਲ ਕਰਨ ਦੀ ਮੁਹਿੰਮ ਨੂੰ ਜ਼ਿਲੇ੍ਹ ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਮੋਰਚਾ ਦੀ ਮੀਟਿੰਗ

ਮਾਨਸਾ, 14 ਨਵੰਬਰ (ਵਿ. ਪ੍ਰਤੀ.)- ਮਜ਼ਦੂਰ ਮੁਕਤੀ ਮੋਰਚਾ ਦੀ ਮੀਟਿੰਗ ਕੋਟਧਰਮੂ ਵਿਖੇ ਸਰਕਲ ਰਾਣੀ ਕੌਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ 10-10 ਮਰਲੇ ਦੇ ਪਲਾਟ ਲੈਣ, ਮਗਨਰੇਗਾ ਮਜ਼ਦੂਰਾਂ ਨਾਲ ਹੁੰਦੀ ਘਪਲੇਬਾਜ਼ੀ ਅਤੇ ਜਾਅਲੀ ਹਾਜ਼ਰੀਆਂ ਲਗਾਉਣ, ਮਗਨਰੇਗਾ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX