ਤਾਜਾ ਖ਼ਬਰਾਂ


ਪਲਟਣੋਂ ਬਚਿਆ ਨਵਤੇਜ ਚੀਮਾ ਤੇ ਹੋਰ ਅਧਿਕਾਰੀਆਂ ਦਾ ਟਰੈਕਟਰ
. . .  11 minutes ago
ਸੁਲਤਾਨ ਪੁਰ ਲੋਧੀ, 25 ਅਗਸਤ (ਲਾਡੀ/ਹੈਪੀ/ਥਿੰਦ) - ਅੱਜ ਵਿਧਾਇਕ ਨਵਤੇਜ ਸਿੰਘ ਚੀਮਾ, ਐੱਸ.ਡੀ.ਐਮ. ਨਵਨੀਤ...
ਸੀ. ਸੀ. ਡੀ. ਦੇ ਮਾਲਕ ਵੀ. ਜੀ. ਸਿਧਾਰਥ ਦੇ ਪਿਤਾ ਦਾ ਦੇਹਾਂਤ
. . .  22 minutes ago
ਬੈਂਗਲੁਰੂ, 25 ਅਗਸਤ- ਕੈਫ਼ੇ ਕੌਫ਼ੀ ਡੇਅ ਦੇ ਮਾਲਕ ਵੀ. ਜੀ. ਸਿਧਾਰਥ ਦੇ ਪਿਤਾ ਗੈਂਗਯਾ ਹੇਗੜੇ ਦਾ ਅੱਜ ਦੇਹਾਂਤ ਹੋ ਗਿਆ। ਦੱਸ ਦਈਏ ਕਿ ਸਿਧਾਰਥ ਨੇ ਕੁਝ ਦਿਨਾਂ ਪਹਿਲਾਂ ਕਥਿਤ ਤੌਰ 'ਤੇ ਖ਼ੁਦਕੁਸ਼ੀ...
ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਪੰਜਾਬ 'ਚ ਅਲਰਟ ਜਾਰੀ
. . .  43 minutes ago
ਚੰਡੀਗੜ੍ਹ, 25 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਖਣੀ-ਪੱਛਮੀ ਮਾਨਸੂਨ ਦੇ ਮੁੜ ਕਿਰਿਆਸ਼ੀਲ ਹੋਣ 'ਤੇ ਅੱਜ ਚਿੰਤਾ ਪ੍ਰਗਟਾਈ ਹੈ। ਮਾਨਸੂਨ ਦੇ ਮੁੜ ਕਿਰਿਆਸ਼ੀਲ ਹੋਣ ਨਾਲ ਰਾਹਤ ਅਤੇ ਬਚਾਅ ਕਾਰਜ ਪ੍ਰਭਾਵਿਤ ਹੋ ਸਕਦਾ ਹੈ ਅਤੇ ਹੜ੍ਹ...
ਬਾਬਾ ਬੂਟਾ ਸਿੰਘ ਤਾਜੋਕੇ ਦੀ ਅਗਵਾਈ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਭੇਜੀ ਗਈ ਰਾਸ਼ਨ ਸਮਗਰੀ
. . .  50 minutes ago
ਤਪਾ ਮੰਡੀ 25 ਅਗਸਤ (ਵਿਜੇ ਸ਼ਰਮਾ)- ਪੰਜਾਬ 'ਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਖੇਤਰਾਂ 'ਚ ਹਜ਼ਾਰਾਂ ਲੋਕ ਘਰਾਂ ਤੋ ਬੇਘਰ ਹੋ ਗਏ...
ਜੰਮੂ-ਕਸ਼ਮੀਰ ਦਾ ਝੰਡਾ ਹਟਾ ਕੇ ਸਿਵਲ ਸਕੱਤਰੇਤ 'ਤੇ ਲਹਿਰਾਇਆ ਗਿਆ ਤਿਰੰਗਾ
. . .  about 1 hour ago
ਸ੍ਰੀਨਗਰ, 25 ਅਗਸਤ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਹਟਾਏ ਜਾਣ ਮਗਰੋਂ ਸਿਵਲ ਸਕੱਤਰੇਤ ਤੋਂ ਸੂਬੇ ਦਾ ਝੰਡਾ ਹਟਾ ਦਿੱਤਾ ਗਿਆ ਹੈ। ਹੁਣ ਭਵਨ 'ਤੇ ਸਿਰਫ਼ ਤਿਰੰਗਾ ਝੰਡਾ ਲਹਿਰਾਇਆ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਪੰਜਾਬ 'ਚ ਇਕ ਦਿਨਾ ਸੋਗ ਦਾ ਐਲਾਨ
. . .  about 1 hour ago
ਅਜਨਾਲਾ, 25 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਪੰਜਾਬ ਸਰਕਾਰ ਵੱਲੋਂ ਕੱਲ੍ਹ (26 ਅਗਸਤ) ਸੂਬੇ 'ਚ ਇਕ ਦਿਨ ਦੇ ਰਾਜਸੀ ਸੋਗ ਦਾ ...
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਪੰਜ ਲੋਕਾਂ ਦੀ ਮੌਤ
. . .  about 1 hour ago
ਸ੍ਰੀਨਗਰ, 25 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਅੱਜ ਇੱਕ ਟੈਂਪੂ ਟਰੈਵਲਰ ਦੇ ਖੱਡ 'ਚ ਡਿੱਗਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ। ਇੱਕ ਅਧਿਕਾਰੀ ਨੇ ਦੱਸਿਆ ਕਿ ਟੈਂਪੂ ਟਰੈਵਲਰ 'ਚ 35 ਦੇ ਕਰੀਬ ਲੋਕ ਸਵਾਰ ਸਨ ਅਤੇ ਇਹ ਸਾਰੇ ਪੁੰਛ ਜ਼ਿਲ੍ਹੇ ਤੋਂ ਸ਼ਾਰਦਾ...
ਚਾਰ ਸੂਬਿਆਂ 'ਚ ਵਿਧਾਨ ਸਭਾ ਸੀਟਾਂ 'ਤੇ 23 ਸਤੰਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  about 1 hour ago
ਨਵੀਂ ਦਿੱਲੀ, 25 ਅਗਸਤ- ਚੋਣ ਕਮਿਸ਼ਨ ਨੇ ਚਾਰ ਸੂਬਿਆਂ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਛੱਤੀਸਗੜ੍ਹ, ਕੇਰਲ, ਤ੍ਰਿਪੁਰਾ ਅਤੇ ਉੱਤਰ ਪ੍ਰਦੇਸ਼ ਦੀ ਇੱਕ-ਇੱਕ ਵਿਧਾਨ ਸਭਾ ਸੀਟ 'ਤੇ 23 ਸਤੰਬਰ...
8 ਲੱਖ ਰੁਪਏ ਦੇ ਇਨਾਮੀ ਨਕਸਲੀ ਨੇ ਕੀਤਾ ਆਤਮ ਸਮਰਪਣ
. . .  7 minutes ago
ਬਿਲਾਸਪੁਰ, 25 ਅਗਸਤ- ਛੱਤੀਸਗੜ੍ਹ ਦੇ ਦਾਂਤੇਵਾੜਾ 'ਚ ਐੱਸ.ਪੀ. ਅਭਿਸ਼ੇਕ ਪੱਲਵ ਦੇ ਸਾਹਮਣੇ ਨਕਸਲੀਆਂ ਦੇ ਡਿਪਟੀ ਕਮਾਂਡਰ...
ਸਰਕਾਰੀ ਸਨਮਾਨਾਂ ਨਾਲ ਹੋਇਆ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  about 2 hours ago
ਨਵੀਂ ਦਿੱਲੀ, 25 ਅਗਸਤ- ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਨਿਗਮ ਬੋਧ ਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ...
ਰਾਹੁਲ ਗਾਂਧੀ ਨੇ ਕੇਰਲ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  about 2 hours ago
ਨਵੀਂ ਦਿੱਲੀ, 25 ਅਗਸਤ- ਵਾਇਨਾਡ ਤੋਂ ਸੰਸਦ ਮੈਂਬਰ ਅਤੇ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਕੇਰਲ ਦੇ ਮੁੱਖ ਮੰਤਰੀ ਪਿਨਰਈ ਵਿਜਯਨ ...
ਬਰਜਿੰਦਰ ਪਾਲ ਕਤਲ ਮਾਮਲੇ 'ਚ ਦੋਸ਼ੀ ਗ੍ਰਿਫ਼ਤਾਰ
. . .  about 3 hours ago
ਨਾਭਾ, 25 ਅਗਸਤ (ਕਰਮਜੀਤ ਸਿੰਘ/ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ 'ਚ ਪਿਛਲੇ ਦਿਨੀਂ 21 ਅਗਸਤ ਨੂੰ ਬਰਜਿੰਦਰ ਪਾਲ ਉਰਫ਼ ਪਾਲਾ...
ਨਿਗਮ ਬੋਧ ਘਾਟ ਪਹੁੰਚੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ, ਥੋੜੀ ਦੇਰ 'ਚ ਹੋਵੇਗਾ ਅੰਤਿਮ ਸਸਕਾਰ
. . .  about 3 hours ago
ਨਵੀਂ ਦਿੱਲੀ, 25 ਅਗਸਤ- ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ ਨਿਗਮ ਬੋਧ ਘਾਟ...
ਗੜ੍ਹਸ਼ੰਕਰ ਨੇੜੇ ਸੰਗਤ ਨਾਲ ਭਰੀ ਗੱਡੀ ਪਲਟੀ, 20 ਜ਼ਖ਼ਮੀ
. . .  about 3 hours ago
ਗੜ੍ਹਸ਼ੰਕਰ, 25 ਅਗਸਤ (ਧਾਲੀਵਾਲ)- ਇੱਥੋਂ ਹੁਸ਼ਿਆਰਪੁਰ ਰੋਡ 'ਤੇ ਸਥਿਤ ਪਿੰਡ ਬਡੇਸਰੋਂ ਵਿਖੇ ਇਕ ਸੰਗਤ ਨਾਲ ਭਰੀ ਟਾਟਾ ਗੱਡੀ ਦੇ ਪਲਟ ...
ਕਸ਼ਮੀਰ 'ਚ ਜ਼ਰੂਰੀ ਵਸਤਾਂ ਦੀ ਕੋਈ ਘਾਟ ਨਹੀਂ - ਸਤਿਆਪਾਲ ਮਲਿਕ
. . .  about 3 hours ago
ਸ੍ਰੀਨਗਰ, 25 ਅਗਸਤ- ਜੰਮੂ-ਕਸ਼ਮੀਰ 'ਚ ਮੌਜੂਦਾ ਸਥਿਤੀ ਬਾਰੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ ਕਿ ਕਸ਼ਮੀਰ 'ਚ ਜ਼ਰੂਰੀ ਵਸਤਾਂ ਅਤੇ ਦਵਾਈਆਂ ਦੀ ਕੋਈ ...
ਨਿਗਮ ਬੋਧ ਘਾਟ ਲਿਜਾਈ ਜਾ ਰਹੀ ਹੈ ਅਰੁਣ ਜੇਤਲੀ ਦੀ ਮ੍ਰਿਤਕ ਦੇਹ
. . .  about 3 hours ago
ਹਰਸ਼ਵਰਧਨ ਅਤੇ ਪਿਯੂਸ਼ ਗੋਇਲ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 4 hours ago
22 ਤੋਲੇ ਸੋਨਾ ਅਤੇ ਨਕਦੀ ਚੋਰੀ ਕਰ ਕੇ ਫ਼ਰਾਰ ਹੋਏ ਚੋਰ
. . .  about 4 hours ago
'ਮਨ ਕੀ ਬਾਤ' ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਮੋਦੀ ਨੇ ਮਹਾਤਮਾ ਗਾਂਧੀ ਦੇ ਸਵੱਛ ਭਾਰਤ ਦੇ ਸੁਪਨੇ 'ਤੇ ਦਿੱਤਾ ਜ਼ੋਰ
. . .  about 4 hours ago
ਜੀ-7 ਸਿਖਰ ਸੰਮੇਲਨ 'ਚ ਸ਼ਾਮਲ ਹੋਣ ਲਈ ਬਹਿਰੀਨ ਤੋਂ ਫਰਾਂਸ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਕੱਤਕ ਸੰਮਤ 549

ਮਾਨਸਾ

ਧੰੂਏਾ ਕਾਰਨ ਦਿਨ ਦਿਹਾੜੇ ਬੁਢਲਾਡਾ 'ਚ ਹੋਈ ਰਾਤ, ਲੋਕ ਦਾ ਜਿਊਣਾ ਹੋਇਆ ਮੁਹਾਲ

ਬੁਢਲਾਡਾ, 14 ਨਵੰਬਰ (ਦਰਸ਼ਨ ਸਿੰਘ ਬਰ•ੇ)- ਪ੍ਰਦੂਸ਼ਣ ਕੰਟਰੋਲ ਬੋਰਡ ਸਮੇਤ ਸਰਕਾਰਾਂ ਦੀਆਂ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਝੋਨੇ ਦੇ ਨਾੜ ਨੂੰ ਲਗਾਈ ਜਾਣ ਵਾਲੀ ਅੱਗ ਦੀ ਰੋਕਥਾਮ ਲਈ ਕੋਈ ਸਾਰਥਿਕ ਹੱਲ ਨਹੀਂ ਨਿਕਲ ਸਕਿਆ | ਨਾੜ ਨੂੰ ਲਗਾਈ ਜਾਣ ਵਾਲੀ ਅੱਗ ਤੋਂ ਪੈਦਾ ...

ਪੂਰੀ ਖ਼ਬਰ »

ਪ੍ਰੀ- ਪ੍ਰਾਇਮਰੀ ਕਲਾਸਾਂ ਸ਼ੁਰੂ ਕਰਨ ਦੇ ਵਿਰੋਧ ਵਿਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਰੋਸ ਧਰਨੇ

ਮਾਨਸਾ, 14 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- 3 ਤੋਂ 6 ਵਰਿ੍ਹਆਂ ਦੇ ਬੱਚਿਆਂ ਨੂੰ ਮੁੜ ਆਂਗਣਵਾੜੀ ਕੇਂਦਰਾਂ 'ਚ ਲਿਆਉਣ ਲਈ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਰੋਸ ਧਰਨੇ ਲਗਾਏ ਗਏ | ਆਂਗਣਵਾੜੀ ਮੁਲਾਜ਼ਮ ਯੂਨੀਅਨ ...

ਪੂਰੀ ਖ਼ਬਰ »

ਬਾਰਿਸ਼ ਨਾਲ ਮਿਲੀ ਰਾਹਤ

ਮਾਨਸਾ, 14 ਨਵੰਬਰ (ਫੱਤੇਵਾਲੀਆ)-ਮਾਨਸਾ 'ਚ ਦੇਰ ਸ਼ਾਮ ਮੀਂਹ ਪੈਣ ਨਾਲ ਮੌਸਮ ਕੁਝ ਖੁਸ਼ਗਵਾਰ ਹੋ ਗਿਆ ਤੇ ਲੋਕਾਂ ਨੂੰ ਧੂੰਏ ਤੋਂ ਕੁਝ ਰਾਹਤ ਮਿਲੀ | ਜ਼ਿਕਰਯੋਗ ਹੈ ਕਿ ਲੋਕਾਂ ਨੂੰ ਧੂੰਏ ਦੀ ਬਣੀ ਧੁੰਦ ਕਾਰਨ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਖਾਸ ਕਰ ...

ਪੂਰੀ ਖ਼ਬਰ »

ਸੀ. ਪੀ. ਆਈ. ਆਗੂ ਅਜਮੇਰ ਸਿੰਘ ਨਹੀਂ ਰਹੇ

ਬਰੇਟਾ, 14 ਨਵੰਬਰ (ਮੰਡੇਰ)- ਮੁਜ਼ਾਰਾ ਲਹਿਰ ਦੇ ਆਗੂ ਬਜ਼ੁਰਗ ਕਾਮਰੇਡ ਅਜਮੇਰ ਸਿੰਘ (ਬਿਜਲਾ ਸਿੰਘ ) (90) ਦਾ ਦਿਹਾਂਤ ਹੋ ਗਿਆ | ਉਨ੍ਹਾਂ ਦਾ ਅੰਤਿਮ ਸੰਸਕਾਰ ਜੱਦੀ ਪਿੰਡ ਬਖਸ਼ੀਵਾਲਾ ਵਿਖੇ ਕੀਤਾ ਗਿਆ | ਸੀ. ਪੀ. ਆਈ. ਦੇ ਸੂਬਾ ਕਾਰਜ ਕਾਰਨੀ ਮੈਂਬਰ ਜ਼ਿਲ੍ਹਾ ਸਕੱਤਰ ...

ਪੂਰੀ ਖ਼ਬਰ »

2 ਹਜ਼ਾਰ ਰੁਪਏ ਤੋਂ ਘੱਟ ਬੈਲੇਂਸ ਹੋਣ 'ਤੇ ਨਕਦੀ ਨਾ ਮਿਲਣ ਕਰ ਕੇ ਲੋਕ ਪ੍ਰੇਸ਼ਾਨ

ਬਰੇਟਾ, 14 ਨਵੰਬਰ Ð(ਜੀਵਨ ਸ਼ਰਮਾ)- ਬੈਂਕਾਂ ਵਿਚੋਂ 2 ਹਜ਼ਾਰ ਰੁਪਏ ਤੋਂ ਘੱਟ ਰਕਮ ਵਾਲੇ ਖਾਤਾ ਧਾਰਕਾਂ ਨੂੰ ਨਕਦੀ ਨਾ ਮਿਲਣ ਕਾਰਨ ਬਹੁਤ ਮੁਸੀਬਤਾਂ ਪੇਸ਼ ਆ ਰਹੀਆਂ ਹਨ ਉੱਥੇ ਹੀ 2 ਹਜ਼ਾਰ ਰੁਪਏ ਤੋਂ ਘੱਟ ਵਾਲਿਆਂ ਦੇ ਹਰ ਮਹੀਨੇ ਪੈਸੇ ਵੀ ਕੱਟੇ ਜਾ ਰਹੇ ਹਨ, ਜਿਸ ਕਾਰਨ ...

ਪੂਰੀ ਖ਼ਬਰ »

ਤਨਵੀਰ ਢਿੱਲੋਂ ਦੇ ਦਿਹਾਂਤ 'ਤੇ ਦੁੱਖ ਪ੍ਰਗਟ

ਮਾਨਸਾ, 14 ਨਵੰਬਰ (ਵਿ. ਪ੍ਰਤੀ.)- ਇੰਗਲੈਂਡ ਤੋਂ ਛਪਦੇ ਪੰਜਾਬੀ ਰਸਾਲੇ ਕੌਮਾਂਤਰੀ ਚਰਚਾ ਦੇ ਮੁੱਖ ਸੰਪਾਦਕ ਦਰਸ਼ਨ ਢਿੱਲੋਂ ਦੀ ਜੀਵਨ ਸਾਥਣ ਤਨਵੀਰ ਢਿੱਲੋਂ ਦੇ ਬੇਵਕਤ ਵਿਛੋੜੇ 'ਤੇ ਜ਼ਿਲ੍ਹੇ ਦੇ ਸਾਹਿਤਕਾਰਾਂ ਨੇ ਦੁੱਖ ਪ੍ਰਗਟ ਕਰਦਿਆਂ ਢਿੱਲੋਂ ਪਰਿਵਾਰ ਨਾਲ ...

ਪੂਰੀ ਖ਼ਬਰ »

ਧੁੰਦ ਤੇ ਬਿਜਲੀ ਦੇ ਅਣ ਐਲਾਨੇ ਕੱਟਾਂ ਨਾਲ ਛੋਟੇ-ਵੱਡੇ ਕਾਰੋਬਾਰ ਬੁਰੀ ਤਰ੍ਹਾਂ ਪ੍ਰਭਾਵਿਤ

ਬੁਢਲਾਡਾ, 14 ਨਵੰਬਰ (ਸਵਰਨ ਸਿੰਘ ਰਾਹੀ)- ਪਿਛਲੇ ਕਈ ਦਿਨਾਂ ਤੋਂ ਪੈ ਰਹੀ ਧੁੰਦ ਕਾਰਨ ਜਿੱਥੇ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ ਉੱਥੇ ਬਿਜਲੀ ਦੇ ਅਣ-ਐਲਾਨੇ ਕੱਟਾਂ ਨਾਲ ਲੋਕਾਂ ਦੇ ਛੋਟੇ-ਵੱਡੇ ਕਾਰੋਬਾਰਾਂ ਨੂੰ ਬਰੇਕਾਂ ਲੱਗੀਆਂ ਪਈਆਂ ਹਨ ਅਤੇ ਇਸ ...

ਪੂਰੀ ਖ਼ਬਰ »

ਕਿਸਾਨਾਂ ਦੀ ਮੀਟਿੰਗ 'ਚ ਕਿਸਾਨ ਮੰਗਾਂ ਬਾਰੇ ਚਰਚਾ

ਝੁਨੀਰ, 14 ਨਵੰਬਰ (ਵਸ਼ਿਸ਼ਟ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਪ੍ਰਧਾਨ ਬਾਬੂ ਸਿੰਘ ਧਿੰਗੜ ਦੀ ਪ੍ਰਧਾਨਗੀ ਹੇਠ ਸਥਾਨਕ ਡੇਰਾ ਬਾਬਾ ਧਿਆਨ ਦਾਸ ਵਿਖੇ ਕਿਸਾਨਾਂ ਦੀ ਮੀਟਿੰਗ ਹੋਈ | ਇਸ ਮੌਕੇ ਜ਼ਿਲ੍ਹਾ ਜਰਨਲ ਸਕੱਤਰ ਹਰਦੇਵ ਸਿੰਘ ਕੋਟ ਧਰਮੂ ਨੇ ਪੰਜਾਬ ...

ਪੂਰੀ ਖ਼ਬਰ »

ਜਾਗਰੂਕਤਾ ਰੈਲੀ ਕੱਢੀ

ਝੁਨੀਰ, 14 ਨਵੰਬਰ (ਰਮਨਦੀਪ ਸਿੰਘ ਸੰਧੂ)- ਨੇੜਲੇ ਪਿੰਡ ਰਾਏਪੁਰ ਦੇ ਆਦਰਸ਼ ਪਬਲਿਕ ਸਕੂਲ ਦੇ ਊਰਜਾ ਕਲੱਬ ਦੇ ਵਿਦਿਆਰਥੀ ਨੇ ਬਾਲ ਦਿਵਸ ਮੌਕੇ ਮੈਰਾਥਾਨ ਰਾਹੀਂ ਪਿੰਡ ਵਿਚ ਜਾਗਰੂਕਤਾ ਰੈਲੀ ਕੱਢੀ ਗਈ | ਇਸ ਰੈਲੀ ਨੂੰ ਹਰੀ ਝੰਡੀ ਪਿ੍ਸੀਪਲ ਹੇਮਜੀਤ ਸਿੰਘ ਨੇ ਰਵਾਨਾ ...

ਪੂਰੀ ਖ਼ਬਰ »

ਕਸਬਾ ਝੁਨੀਰ ਵਿਖੇ ਸਹਿਕਾਰੀ ਸਪਤਾਹ ਮਨਾਇਆ

ਝੁਨੀਰ, 14 ਨਵੰਬਰ (ਰਮਨਦੀਪ ਸਿੰਘ ਸੰਧੂ)- ਕਸਬਾ ਝੁਨੀਰ ਦੇ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਦੇ ਵਿਹੜੇ ਵਿਚ 64ਵਾਂ ਸਹਿਕਾਰੀ ਸਪਤਾਹ ਮਨਾਇਆ ਗਿਆ | ਇਸ ਸਮਾਗਮ ਦੇ ਮੁੱਖ ਮਹਿਮਾਨ ਜਤਿੰਦਰਪਾਲ ਸਿੰਘ ਚਹਿਲ ਡੀ. ਆਰ. ਮਾਨਸਾ ਨੇ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਬਾਬਾ ਫ਼ਰੀਦ ਸਕੂਲ ਝੁਨੀਰ ਵਿਖੇ ਊਰਜਾ ਸੰਭਾਲ ਸਬੰਧੀ ਜਾਗਰੂਕਤਾ ਰੈਲੀ

ਝੁਨੀਰ, 14 ਨਵੰਬਰ (ਵਸ਼ਿਸ਼ਟ)- ਸਥਾਨਕ ਬਾਬਾ ਫ਼ਰੀਦ ਪਬਲਿਕ ਹਾਈ ਸਕੂਲ ਵਿਖੇ ਊਰਜਾ ਸੰਭਾਲ ਤਹਿਤ 14 ਨਵੰਬਰ ਨੂੰ ਮੁੱਖ ਰੱਖਦੇ ਹੋਏ ਰੈਲੀ ਕਰਵਾਈ ਗਈ ਜਿਸ 'ਚ ਸਕੂਲ ਪਿ੍ੰਸੀਪਲ ਸਰਬਜੀਤ ਸਿੰਘ ਸਿੱਧੂ ਨੇ ਬੱਚਿਆਂ ਨੂੰ ਊਰਜਾ ਦੇ ਵੱਖ-ਵੱਖ ਸੋਮੇ ਪੈਟਰੋਲ, ਡੀਜ਼ਲ, ਮਿੱਟੀ ...

ਪੂਰੀ ਖ਼ਬਰ »

ਵਿਸ਼ਵ ਸ਼ੂਗਰ ਦਿਵਸ ਮਨਾਇਆ

ਮਾਨਸਾ, 14 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਕਸਰਤ ਨਾ ਕਰਨ ਕਰ ਕੇ ਹੀ ਅਜੋਕਾ ਮਨੁੱਖ ਬਿਮਾਰੀਆਂ ਦੀ ਜਕੜ 'ਚ ਆ ਰਿਹਾ ਹੈ ਜਦਕਿ ਨਸ਼ੇ ਬਿਮਾਰੀਆਂ ਨੂੰ ਹੋਰ ਭਿਆਨਕ ਬਣਾ ਦਿੰਦੇ ਹਨ | ਇਹ ਪ੍ਰਗਟਾਵਾ ਡਾ: ਸੁਨੀਲ ਪਾਠਕ ਸਿਵਲ ਸਰਜਨ ਮਾਨਸਾ ਨੇ ਸਥਾਨਕ ਸਿਵਲ ਹਸਪਤਾਲ ...

ਪੂਰੀ ਖ਼ਬਰ »

ਹਲਕਾ ਵਿਧਾਇਕ ਨੇ ਕੀਤਾ ਸਕੂਲ ਦਾ ਦੌਰਾ

ਬਰੇਟਾ, 14 ਨਵੰਬਰ (ਵਿ. ਪ੍ਰਤੀ.)- ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਨੇ ਸਰਕਾਰੀ ਪ੍ਰਾਇਮਰੀ ਸਕੂਲ ਖੁਡਾਲ ਕਲਾਂ ਵਿਖੇ ਪਹੁੰਚ ਕੇ ਸਕੂਲ ਦੀਆਂ ਸਰਗਰਮੀਆਂ ਦੀ ਜਾਣਕਾਰੀ ਮੁੱਖ ਅਧਿਆਪਕ ਗੁਰਦੀਪ ਸਿੰਘ ਤੋਂ ਪ੍ਰਾਪਤ ਕੀਤੀ | ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਮਾਈ ਭਾਗੋ ਸੰਸਥਾ ਰੱਲਾ ਵਿਖੇ ਰੈੱਡ ਰਿਬਨ ਕਲੱਬਾਂ ਦਾ ਜ਼ਿਲ੍ਹਾ ਪੱਧਰੀ ਸਮਾਗਮ

ਜੋਗਾ, 14 ਨਵੰਬਰ (ਮਨਜੀਤ ਸਿੰਘ ਘੜੈਲੀ)-ਮਾਈ ਭਾਗੋ ਗਰੱੁਪ ਆਫ ਇੰਸਟੀਚਿਊਟਸ ਰੱਲਾ ਵਿਖੇ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਯੁਵਕ ਸੇਵਾਵਾਾ ਵਿਭਾਗ ਪੰਜਾਬ ਵੱਲੋ ਰੈੱਡ ਰਿਬਨ ਕਲੱਬਾਂ ਦਾ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ ¢ ਇਸ ਸਮਾਗਮ ...

ਪੂਰੀ ਖ਼ਬਰ »

ਬਾਬਾ ਮੋਨੀ ਜੀ ਮਹਾਰਾਜ ਕਾਲਜ ਆਫ਼ ਨਰਸਿੰਗ 'ਚ ਸਵਾਗਤੀ ਸਮਾਰੋਹ

ਲਹਿਰਾ ਮੁਹੱਬਤ, 14 ਨਵੰਬਰ (ਭੀਮ ਸੈਨ ਹਦਵਾਰੀਆ)-ਬਾਬਾ ਮੋਨੀ ਜੀ ਮਹਾਰਾਜ ਕਾਲਜ ਆਫ਼ ਨਰਸਿੰਗ ਲਹਿਰਾ ਮੁਹੱਬਤ ਵਿਖੇ ਫ਼ਰੈਸ਼ਰ ਪਾਰਟੀ ਦਾ ਆਯੋਜਨ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਲਖਵੀਰ ਸਿੰਘ ਸਿੱਧੂ ਵਲੋਂ ਕੀਤਾ ਗਿਆ | ਸਮਾਗਮ ਦੀ ਪ੍ਰਧਾਨਗੀ ਕਰ ਰਹੇ ਨਰਸਿੰਗ ...

ਪੂਰੀ ਖ਼ਬਰ »

ਬਲਾਕ ਪੱਧਰੀ ਪ੍ਰੀਖਿਆ ਪ੍ਰਤੀਯੋਗਤਾ 'ਚ ਕਲਪਨਾ ਚਾਵਲਾ ਸਕੂਲ ਦੇ ਵਿਦਿਆਰਥੀ ਛਾਏ

ਬਰੇਟਾ, 14 ਨਵੰਬਰ Ð(ਜੀਵਨ ਸ਼ਰਮਾ)-''ਭਾਰਤ ਕੋ ਜਾਣੋU ਬੈਨਰ ਹੇਠ ਬਲਾਕ ਪੱਧਰੀ ਪ੍ਰੀਖਿਆ-ਪ੍ਰਤੀਯੋਗਤਾ ਵਿਚੋਂ ਕਲਪਨਾ ਚਾਵਲਾ ਸਕੂਲ ਮੈਮੋਰੀਅਲ ਪਬਲਿਕ ਸਕੂਲ, ਧਰਮਪੁਰਾ ਦੇ ਵਿਦਿਆਰਥੀਆਂ ਨੇ ਵਧੀਆ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕੀਤਾ ਹੈ | ਸਕੂਲ ਦੇ ਨੌਵੀਂ ਕਲਾਸ ਦੇ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਬਾਲ ਦਿਵਸ ਮਨਾਇਆ

ਸਰਦੂਲਗੜ੍ਹ, 14 ਨਵੰਬਰ ( ਪ੍ਰਕਾਸ਼ ਸਿੰਘ ਜ਼ੈਲਦਾਰ)- ਸਥਾਨਕ ਸ਼ਹਿਰ ਦੇ ਸ਼ਹਿਨਾਈ ਮੈਰਿਜ ਪੈਲੇਸ ਵਿਖੇ ਸਾਰਡ ਐਾਡ ਸੇਵ ਦਾ ਚਿਲਡਰਨ ਸੰਸਥਾ ਵਲੋਂ ਬਾਲ ਦਿਵਸ ਮਨਾਇਆ ਗਿਆ | ਜਿਸ ਦੌਰਾਨ ਸਕੂਲੀ ਬੱਚਿਆਂ ਨੇ ਵੱਖ ਵੱਖ ਸਮਾਜਿਕ ਬੁਰਾਈਆਂ ਿਖ਼ਲਾਫ਼ ਸਕਿੱਟ, ਗੀਤ, ਕਵਿਤਾਵਾਂ ਤੋਂ ਇਲਾਵਾ ਗਿੱਧਾ ਤੇ ਭੰਗੜਾ ਪੇਸ਼ ਕੀਤਾ | ਸਮਾਗਮ ਦੇ ਮੁੱਖ ਮਹਿਮਾਨ ਉਪ ਮੰਡਲ ਮੈਜਿਸਟ੍ਰੇਟ ਅਭਿਜੀਤ ਕਪਲਿਸ਼ ਨੇ ਬੱਚਿਆਂ ਨੂੰ ਬਾਲ ਦਿਵਸ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਸਾਨੂੰ ਸਾਰਿਆਂ ਨੂੰ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਲਈ ਆਪੋ-ਆਪਣਾ ਫ਼ਰਜ਼ ਅਦਾ ਕਰਨਾ ਚਾਹੀਦਾ ਹੈ | ਉਨ੍ਹਾਂ ਦੱਸਿਆ ਕਿ ਬਾਲ ਮਜ਼ਦੂਰੀ ਨੂੰ ਰੋਕਣ ਲਈ ਸਰਕਾਰ ਦੇ ਨਾਲ-ਨਾਲ ਉਪਰੋਕਤ ਸੰਸਥਾ ਵੀ ਉਚੇਚੇ ਤੌਰ 'ਤੇ ਯਤਨਸ਼ੀਲ ਹੈ, ਉਪਰੰਤ ਸਮਾਗਮ ਵਿੱਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ | ਜ਼ਿਲ੍ਹਾ ਕਾਨੂੰਨੀ ਸੇਵਾਵਾਂ, ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ, ਸਾਂਝ ਕੇਂਦਰ, ਸਿਹਤ ਵਿਭਾਗ ਸਰਦੂਲਗੜ੍ਹ ਵਲੋਂ ਬਾਲ ਦਿਵਸ ਨੂੰ ਸਮਰਪਿਤ ਪ੍ਰਦਰਸ਼ਨੀ ਲਗਾਈ ਗਈ | ਇਸ ਮੌਕੇ ਉਪ ਕਪਤਾਨ ਪੁਲਿਸ ਸੰਜੀਵ ਗੋਇਲ, ਸੀਨੀਅਰ ਮੈਡੀਕਲ ਅਫ਼ਸਰ ਜਤਿੰਦਰਪਾਲ ਸਿੰਘ ਬੈਂਸ, ਸਾਰਡ ਦੇ ਪ੍ਰੋਜੈਕਟ ਮੈਨੇਜਰ ਕਮਲਦੀਪ ਸਿੰਘ, ਜ਼ਿਲ੍ਹਾ ਅਫ਼ਸਰ ਸੇਵ ਦਾ ਚਿਲਡਰਨ ਦੀਪਿੰਦਰ ਸਿੰਘ,ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਕੁਲਵੰਤ ਕੌਰ, ਬਿੱਕਰਜੀਤ ਸਿੰਘ ਸਾਧੂਵਾਲਾ, ਕਲੱਸਟਰ ਇੰਚਾਰਜ ਜਸਵਿੰਦਰ ਸਿੰਘ ਝੰਡੂਕੇ, ਰੰਜਨਾ ਚੌਧਰੀ, ਉਰਮਿਲ ਰਾਣੀ, ਵਲੰਟੀਅਰ ਮਨਦੀਪ ਕੌਰ ਹੀਰਕੇ ਆਦਿ ਹਾਜ਼ਰ ਸਨ |
ਘੁਰਕਨੀ ਵਿਖੇ ਬਾਲ ਦਿਵਸ ਮਨਾਇਆ
ਝੁਨੀਰ ਤੋਂ ਰਮਨਦੀਪ ਸਿੰਘ ਸੰਧੂ ਅਨੁਸਾਰ- ਨੇੜਲੇ ਪਿੰਡ ਘੁਰਕਨੀ ਦੇ ਐੱਸ. ਆਰ. ਐੱਸ. ਐੱਮ. ਪਬਲਿਕ ਸਕੂਲ ਵਿਖੇ ਬਾਲ ਦਿਵਸ ਮਨਾਇਆ ਗਿਆ | ਸਕੂਲ ਦੇ ਬੱਚਿਆਂ ਨੇ ਕਵਿਤਾ, ਗੀਤ, ਚੁਟਕਲੇ, ਭਾਸ਼ਣ, ਕਵਿਸ਼ਰੀ ਆਦਿ ਪੇਸ਼ ਕੀਤੀ | ਪਿ੍ਸੀਪਲ ਵੀਰਪਾਲ ਕੌਰ ਨੇ ਬਾਲ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਤੇ ਬਾਲ ਦਿਵਸ ਦੀ ਵਧਾਈ ਦਿੱਤੀ | ਇਸ ਮੌਕੇ ਮੈਨੇਜਿੰਗ ਡਾਇਰੈਕਟਰ ਗੁਰਜੀਤ ਸਿੰਘ ਬਰਾੜ, ਇਕਬਾਲ ਸਿੰਘ, ਮਨਜੀਤ ਕੌਰ, ਰਾਜਿੰਦਰ ਕੌਰ, ਸੰਦੀਪ ਕੌਰ, ਗੁਰਦੀਪ ਕੌਰ, ਅਮਨਦੀਪ ਕੌਰ, ਜਸਵੀਰ ਸਿੰਘ ਆਦਿ ਮੌਜ਼ੂਦ ਸਨ |
ਬਾਲ ਦਿਵਸ ਮੌਕੇ ਬੱਚਿਆ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕੀਤਾ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਅੱਜ ਬਾਲ ਦਿਵਸ ਮੌਕੇ ਇਸ ਖੇਤਰ ਦੇ ਸਕੂਲਾਂ ਚ ਸਮਾਗਮ ਕਰਵਾਏ ਗਏ | ਸਰਕਾਰੀ ਸਕੈਡਰੀ ਸਕੂਲ ਬੱਛੋਆਣਾ ਵਿਖੇ ਹੋਏ ਸਮਾਗਮ ਦੌਰਾਨ ਬਾਲ ਸੁਰੱਖਿਆ ਪ੍ਰੀਸ਼ਦ ਮਾਨਸਾ ਦੇ ਬੁਲਾਰੇ ਰਜਿੰਦਰ ਵਰਮਾ ਨੇ ਵਿਦਿਆਰਥੀਆਂ ਨੂੰ ਬੈਡ ਅਤੇ ਗੁੱਡ ਟੱਚ ਬਾਰੇ ਵਿਸਥਾਰਤ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਮਾਪਿਆਂ ਦਾ ਬੱਚਿਆਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਹੋਣਾ ਬੇਹੱਦ ਜਰੂਰੀ ਹੈ | ਇਸ ਮੌਕੇ ਸਕੂਲ ਮੁਖੀ ਗੁਰਚਰਨ ਸਿੰਘ ਮਾਨ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਮਹੱਤਤਾ ਬਾਰੇ ਦੱਸਦਿਆ ਕਿਹਾ ਕਿ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਮੌਕੇ ਦੇਸ਼ ਭਰ ਅੰਦਰ ਇਹ ਦਿਨ ਬਾਲ ਦਿਵਸ ਵਜੋਂ ਮਨਾਇਆ ਜਾਂਦਾ ਹੈ | ਇਸ ਮੌਕੇ ਲੇਖ ਤੇ ਗੀਤ ਸੰਗੀਤ ਮੁਕਾਬਲਿਆਂ ਦੇ ਜੇਤੂ ਨਵਜੋਤ ਸਿੰਘ, ਨਿਰਮਲ ਕੁਮਾਰ, ਇੰਦਰਜੀਤ ਸਿੰਘ, ਜਤਿੰਦਰ ਸ਼ਰਮਾ ਆਦਿ ਮੌਜੂਦ ਸਨ | ਵਿਦਿਆਰਥੀ ਰਾਮ ਸਿੰਘ, ਰਿੰਕੂ ਸਿੰਘ, ਜਸਪ੍ਰੀਤ ਕੌਰ, ਹਰਪ੍ਰੀਤ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ |
ਅਤਲਾ ਕਲਾਂ ਸਕੂਲ 'ਚ ਬਾਲ ਦਿਵਸ ਮਨਾਇਆ
ਜੋਗਾ ਤੋਂ ਬਲਜੀਤ ਸਿੰਘ ਅਕਲੀਆ ਅਨੁਸਾਰ- ਸਰਕਾਰੀ ਸੈਕੰਡਰੀ ਸਕੂਲ ਅਤਲਾ ਕਲਾਂ ਵਿਖੇ ਬਾਲ ਦਿਵਸ ਮਨਾਇਆ ਗਿਆ | ਵਿਦਿਆਰਥੀ ਮਨਪ੍ਰੀਤ ਸ਼ਰਮਾ, ਸਾਬਰ ਅਲੀ, ਲਵਪ੍ਰੀਤ ਕੌਰ, ਮਨਪ੍ਰੀਤ ਕੌਰ, ਸੰਦੀਪ ਕੌਰ, ਵੀਰਪਾਲ ਕੌਰ, ਖੁਸ਼ਪ੍ਰੀਤ ਕੌਰ ਆਦਿ ਨੇ ਗੀਤ, ਕਵਿਤਾ ਅਤੇ ਭਾਸ਼ਣ ਪੇਸ਼ ਕੀਤਾ | ਲੈਕਚਰਾਰ ਸਮਰਜੀਤ ਸਿੰਘ ਨੇ ਗੀਤ ਰਾਹੀਂ ਬਾਲ ਦਿਵਸ ਸਬੰਧੀ ਵਿਚਾਰ ਸਾਂਝੇ ਕੀਤੇ | ਪਿ੍ੰਸੀਪਲ ਦਰਸ਼ਨ ਕੁਮਾਰ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਵਧਾਈ ਦਿੰਦੇ ਹੋਏ ਬਾਲ ਦਿਵਸ ਬਾਰੇ ਜਾਣਕਾਰੀ ਦਿੱਤੀ | ਮੰਚ ਸੰਚਾਲਨ ਲੈਕਚਰਾਰ ਪ੍ਰੀਤ ਕਮਲ ਨੇ ਕੀਤਾ | ਇਸ ਮੌਕੇ ਬਹਾਦਰ ਸਿੰਘ, ਗੁਰਦੇਵ ਸਿੰਘ, ਪਾਲਾ ਸਿੰਘ ਡੀ.ਪੀ.ਈ., ਚਰਨਜੀਤ ਸਿੰਘ, ਹਰਦੀਪ ਸਿੰਘ, ਹਰਵਿੰਦਰ ਗੋਲਡੀ, ਰਾਜੇਸ਼ ਕੁਮਾਰ, ਜਗਦੇਵ ਸਿੰਘ, ਜਤਿੰਦਰਪਾਲ ਜੋਤੀ, ਨਵਜੋਤ ਸ਼ਰਮਾ, ਅਮਨਦੀਪ ਕੌਰ ਆਦਿ ਹਾਜ਼ਰ ਸਨ |
ਮਾਤਾ ਯਸੋਧਾ ਸਰਵਹਿੱਤਕਾਰੀ ਵਿੱਦਿਆ ਮੰਦਰ ਜੋਗਾ
ਜੋਗਾ, (ਮਨਜੀਤ ਸਿੰਘ ਘੜੈਲੀ)-ਮਾਤਾ ਯਸੋਧਾ ਸਰਵਹਿੱਤਕਾਰੀ ਵਿੱਦਿਆ ਮੰਦਰ ਜੋਗਾ ਵਿਚ ਬਾਲ ਦਿਵਸ ਮਨਾਇਆ ਗਿਆ | ਇਸ ਮੌਕੇ ਬੱਚਿਆ ਦੇ ਮਨੋਰੰਜਨ ਲਈ ਵੱਖ-ਵੱਖ ਤਰ੍ਹਾਾ ਦੀਆਾ ਖੇਡਾਾ ਕਰਵਾਈਆ ਗਈਆਂ | ਨਰਸਰੀ ਕਲਾਸ ਤੋਂ ਦੂਸਰੀ ਕਲਾਸ ਤੱਕ ਸਿਪਲ ਰੇਸ, ਬੈਕ ਰੇਸ, ਡੱਡੂ ਰੇਸ, ਬੋਰੀ ਰੇਸ, ਸਪੂਨ ਰੇਸ ਕਰਵਾਈਆਾ ਗਈਆਂ ਜਦਕਿ ਤੀਸਰੀ ਕਲਾਸ ਤੋਂ ਲੈ ਕੇ ਦਸਵੀਂ ਕਲਾਸ ਤੱਕ ਦੇ ਬੱਚਿਆਾ ਨੇ ਵੀ ਵੱਖ-ਵੱਖ ਖੇਡਾਾ ਵਿੱਚ ਭਾਗ ਲਿਆ |
ਇਸ ਸਮਾਗਮ ਦੌਰਾਨ ਸਕੂਲ ਦੇ ਪਿੰ੍ਰਸੀਪਲ ਆਸ਼ੀਸ਼ ਕੁਮਾਰ ਗੁਪਤਾ ਨੇ ਬੱਚਿਆਾ ਨੂੰ ਬਾਲ ਦਿਵਸ ਦੇ ਪਿਛੋਕੜ ਅਤੇ ਮਹੱਤਤਾ ਬਾਰੇ ਦੱਸਿਆ |


ਖ਼ਬਰ ਸ਼ੇਅਰ ਕਰੋ

ਮਾਨਸਾ ਜ਼ਿਲ੍ਹੇ 'ਚ ਪ੍ਰੀ-ਪ੍ਰਾਇਮਰੀ ਜਮਾਤਾਂ ਦੀ ਦਾਖ਼ਲਾ ਮੁਹਿੰਮ ਨੂੰ ਭਰਵਾਂ ਹੁੰਗਾਰਾ

ਮਾਨਸਾ, 14 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ/ ਬਲਵਿੰਦਰ ਸਿੰਘ ਧਾਲੀਵਾਲ)- ਰਾਜ ਸਰਕਾਰ ਤੇ ਸਿੱਖਿਆ ਵਿਭਾਗ ਵਲੋਂ ਆਂਗਣਵਾੜੀ ਕੇਂਦਰਾਂ ਦੇ ਬੱਚਿਆਂ ਨੂੰ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਨਰਸਰੀ ਜਮਾਤਾਂ ਸ਼ੁਰੂ ਕਰ ਕੇ ਦਾਖ਼ਲ ਕਰਨ ਦੀ ਮੁਹਿੰਮ ਨੂੰ ਜ਼ਿਲੇ੍ਹ ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਮੋਰਚਾ ਦੀ ਮੀਟਿੰਗ

ਮਾਨਸਾ, 14 ਨਵੰਬਰ (ਵਿ. ਪ੍ਰਤੀ.)- ਮਜ਼ਦੂਰ ਮੁਕਤੀ ਮੋਰਚਾ ਦੀ ਮੀਟਿੰਗ ਕੋਟਧਰਮੂ ਵਿਖੇ ਸਰਕਲ ਰਾਣੀ ਕੌਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ 10-10 ਮਰਲੇ ਦੇ ਪਲਾਟ ਲੈਣ, ਮਗਨਰੇਗਾ ਮਜ਼ਦੂਰਾਂ ਨਾਲ ਹੁੰਦੀ ਘਪਲੇਬਾਜ਼ੀ ਅਤੇ ਜਾਅਲੀ ਹਾਜ਼ਰੀਆਂ ਲਗਾਉਣ, ਮਗਨਰੇਗਾ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX