ਤਾਜਾ ਖ਼ਬਰਾਂ


ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦਿਵਾਉਣ ਦੀ ਕੀਤੀ ਜਾਵੇਗੀ ਮੰਗ - ਭਗਵੰਤ ਮਾਨ
. . .  1 day ago
ਅਜਨਾਲਾ, 16 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸੰਗਰੂਰ ਵੈਨ ਦਰਦਨਾਕ ਹਾਦਸੇ ਵਿਚ 4 ਬੱਚਿਆਂ ਨੂੰ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦੀ ਮੰਗ ਕੀਤੀ ਜਾਵੇਗੀ। ਇਸ ਸਬੰਧ ਵਿਚ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਜਾਣਕਾਰੀ...
ਕੋਰੋਨਾਵਾਇਰਸ : ਚੀਨ ਦੇ ਵੁਹਾਨ ਤੋਂ ਭਾਰਤ ਲਿਆਂਦੇ ਗਏ 406 ਭਾਰਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵੀਂ ਦਿੱਲੀ, 16 ਫਰਵਰੀ- ਚੀਨ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ ਕਈ ਲੋਕ ਇਸ ਜਾਨ ਲੇਵਾ ਵਾਇਰਸ ਦੀ ਲਪੇਟ 'ਚ...
ਲੌਂਗੋਵਾਲ ਵੈਨ ਹਾਦਸੇ 'ਚ 4 ਬੱਚਿਆਂ ਦੀ ਜਾਨ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਕੈਪਟਨ ਨੇ ਦਿੱਤੀ ਸ਼ਾਬਾਸ਼
. . .  1 day ago
ਚੰਡੀਗੜ੍ਹ, 16 ਫਰਵਰੀ- ਬੀਤੇ ਦਿਨੀਂ ਸੰਗਰੂਰ ਵਿਖੇ ਸਕੂਲ ਵੈਨ ਨੂੰ ਲੱਗੀ ਅੱਗ 'ਚ ਕੁੱਦ ਕੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾ 4 ਬੱਚਿਆਂ ਦੀ ਜਾਨ...
ਸਰਕਾਰ, ਪ੍ਰਸ਼ਾਸਨ ਅਤੇ ਖ਼ਰਾਬ ਸਿਸਟਮ ਦੀ ਲਾਪਰਵਾਹੀ ਕਾਰਨ ਵਾਪਰਿਆਂ ਲੌਂਗੋਵਾਲ ਵੈਨ ਹਾਦਸਾ : ਵਿਨਰਜੀਤ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ) - ਲੌਂਗੋਵਾਲ ਵਿਖੇ ਚਾਰ ਬੱਚਿਆਂ ਦੇ ਜਿੰਦਾ ਸੜ ਜਾਣ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਵਿਨਰਜੀਤ ...
ਚਾਰ ਕਾਰ ਸਵਾਰ ਨਕਾਬਪੋਸ਼ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਲੁੱਟੇ ਦੋ ਲੱਖ ਰੁਪਏ
. . .  1 day ago
ਬਠਿੰਡਾ, 16 ਫਰਵਰੀ (ਨਾਇਬ ਸਿੱਧੂ)- ਬਠਿੰਡਾ 'ਚ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਦੋ ਲੱਖ ਰੁਪਏ ਲੁੱਟਣ...
ਅਕਾਲੀ ਦਲ (ਬ) ਦੇ ਵਫ਼ਦ ਵਲੋਂ ਲੌਂਗੋਵਾਲ ਹਾਦਸੇ ਦੇ ਪੀੜਤਾਂ ਨਾਲ ਦੁੱਖ ਦਾ ਪ੍ਰਗਟਾਵਾ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ...
ਭੀਮਾ ਕੋਰੇਗਾਂਵ ਮਾਮਲੇ ਨੂੰ ਐੱਨ. ਆਈ. ਏ. ਕੋਲ ਸੌਂਪ ਕੇ ਊਧਵ ਠਾਕਰੇ ਨੇ ਚੰਗਾ ਕੀਤਾ- ਫੜਨਵੀਸ
. . .  1 day ago
ਮੁੰਬਈ, 16 ਫਰਵਰੀ- ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਦੇਵੇਂਦਰ ਫੜਨਵੀਸ ਨੇ ਮੁੱਖ ਮੰਤਰੀ ਊਧਵ ਠਾਕਰੇ ਵਲੋਂ ਭੀਮਾ ਕੋਰੇਗਾਂਵ ਮਾਮਲੇ ਨੂੰ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਦੇ ਹਵਾਲੇ...
ਨਾਈਜੀਰੀਆ ਦੇ ਦੋ ਪਿੰਡਾਂ 'ਚ ਹਮਲਾ ਕਰਕੇ ਹਮਲਾਵਰਾਂ ਨੇ 30 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ
. . .  1 day ago
ਆਬੂਜਾ, 16 ਫਰਵਰੀ- ਉੱਤਰੀ-ਪੱਛਮੀ ਨਾਈਜੀਰੀਆ ਦੇ ਇੱਕ ਇਲਾਕੇ 'ਚ ਹਥਿਆਰਬੰਦ ਗਿਰੋਹਾਂ ਨੇ ਦੋ ਪਿੰਡਾਂ 'ਚ ਹਮਲਾ ਕਰਕੇ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਪੁਲਿਸ ਵਲੋਂ ਅੱਜ ਇਹ ਜਾਣਕਾਰੀ...
ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਕੋਲਕਾਤਾ, 16 ਫਰਵਰੀ- ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇੱਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਸ਼ਰਦ ਪਵਾਰ ਨੇ ਐਨ.ਸੀ.ਪੀ ਦੇ ਮੰਤਰੀਆਂ ਦੀ ਸੋਮਵਾਰ ਨੂੰ ਬੁਲਾਈ ਬੈਠਕ
. . .  1 day ago
ਮੁੰਬਈ, 16 ਫਰਵਰੀ- ਐਨ.ਸੀ.ਪੀ ਮੁਖੀ ਸ਼ਰਦ ਪਵਾਰ ਨੇ ਸੋਮਵਾਰ ਨੂੰ ਮੁੰਬਈ 'ਚ ਮਹਾਰਾਸ਼ਟਰ ਸਰਕਾਰ 'ਚ ਪਾਰਟੀ ਦੇ ਮੰਤਰੀਆਂ...
ਕੇਰਲ 'ਚ ਨਹੀਂ ਲਾਗੂ ਹੋਵੇਗਾ ਸੀ. ਏ. ਏ. ਅਤੇ ਐੱਨ. ਪੀ. ਆਰ.- ਪਿਨਰਾਈ ਵਿਜੇਅਨ
. . .  1 day ago
ਤਿਰੂਵਨੰਤਪੁਰਮ, 16 ਫਰਵਰੀ- ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜੇਅਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਨਾ ਤਾਂ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਲਾਗੂ ਕਰੇਗੀ ਅਤੇ...
ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ 'ਤੇ ਭਾਜਪਾ 22 ਫਰਵਰੀ ਨੂੰ ਮਹਾਰਾਸ਼ਟਰ 'ਚ ਕਰੇਗੀ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਭਾਜਪਾ ਮਹਾਰਾਸ਼ਟਰ ਸਰਕਾਰ ਦੇ ਖ਼ਿਲਾਫ਼ 22 ਫਰਵਰੀ ਨੂੰ ਸੂਬਾ ਪੱਧਰੀ ...
ਜਲਦੀ ਹੀ ਸੁਖਬੀਰ ਮੁਕਤ ਹੋਵੇਗੀ ਸ਼੍ਰੋਮਣੀ ਕਮੇਟੀ- ਢੀਂਡਸਾ
. . .  1 day ago
ਸੰਦੌੜ, 16 ਫਰਵਰੀ (ਜਸਵੀਰ ਸਿੰਘ ਜੱਸੀ)- ਕਰੀਬ 25 ਸਾਲ ਤੋਂ ਜੇਲ੍ਹ 'ਚ ਬੰਦ ਸਿੱਖ ਕੈਦੀ ਭਾਈ ਦਯਾ ਸਿੰਘ ਲਾਹੌਰੀਆ ਨੂੰ ਆਪਣੇ ਪੁੱਤਰ ਸੁਰਿੰਦਰ ਸਿੰਘ ਸੰਧੂ ਦੇ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ 20 ਦਿਨਾਂ ਦੀ ਪੈਰੋਲ...
ਸੀ.ਏ.ਏ ਅਤੇ ਧਾਰਾ 370 ਦੇ ਫ਼ੈਸਲੇ 'ਤੇ ਰਹਾਂਗੇ ਕਾਇਮ : ਪ੍ਰਧਾਨ ਮੰਤਰੀ ਮੋਦੀ
. . .  1 day ago
ਵਾਰਾਨਸੀ, 16 ਫਰਵਰੀ- ਨਾਗਰਿਕਤਾ ਸੋਧ ਕਾਨੂੰਨ 'ਤੇ ਮੱਚੇ ਸਿਆਸੀ ਬਵਾਲ ਅਤੇ ਸ਼ਾਹੀਨ ਬਾਗ਼ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਵਿਰੋਧ ਪ੍ਰਦਰਸ਼ਨ...
ਦਿੱਲੀ ਦੀ ਸੀ. ਆਰ. ਪਾਰਕ 'ਚ ਢਹਿ-ਢੇਰੀ ਹੋਇਆ ਮਕਾਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਦਿੱਲੀ ਦੀ ਸੀ. ਆਰ. ਪਾਰਕ 'ਚ ਇੱਕ ਮਕਾਨ ਦੇ ਡਿੱਗਣ ਦੀ ਖ਼ਬਰ ਹੈ। ਮਕਾਨ ਦੇ ਮਲਬੇ ਹੇਠਾਂ ਦੋ ਲੋਕਾਂ ਦੇ ਫਸੇ...
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ 'ਚ ਦੀਨਦਿਆਲ ਉਪਾਧਿਆਏ ਦੀ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਰਾਖਵੇਂਕਰਨ ਸੰਬੰਧੀ ਚੰਦਰਸ਼ੇਖਰ ਆਜ਼ਾਦ ਵੱਲੋਂ ਮੰਡੀ ਹਾਊਸ ਤੋਂ ਕੱਢਿਆ ਗਿਆ ਮਾਰਚ
. . .  1 day ago
ਸ਼ਾਹੀਨ ਬਾਗ ਤੋਂ ਮਹਿਲਾ ਪ੍ਰਦਰਸ਼ਨਕਾਰੀਆਂ ਨੇ ਅਮਿਤ ਸ਼ਾਹ ਦੀ ਰਿਹਾਇਸ਼ ਵੱਲ ਮਾਰਚ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 'ਕਾਸ਼ੀ ਮਹਾਂਕਾਲ ਐਕਸਪ੍ਰੈੱਸ' ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
. . .  1 day ago
ਬੀਬੀ ਭੱਠਲ ਨੇ ਲੌਂਗੋਵਾਲ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਕੀਤਾ ਸਾਂਝਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਮੱਘਰ ਸੰਮਤ 549

ਹੁਸ਼ਿਆਰਪੁਰ / ਮੁਕੇਰੀਆਂ

ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ-ਭੁੱਲੇਵਾਲ ਰਾਠਾਂ

ਹੁਸ਼ਿਆਰਪੁਰ, 19 ਨਵੰਬਰ (ਬਲਜਿੰਦਰਪਾਲ ਸਿੰਘ)-ਸ੍ਰੋਮਣੀ ਅਕਾਲੀ ਦਲ ਵਲੋਂ ਐਲਾਨੀ ਜਥੇਬੰਦੀ 'ਚ ਚੌਥੀ ਵਾਰ ਜ਼ਿਲ੍ਹਾ ਪ੍ਰਧਾਨ ਬਣਨ ਉਪਰੰਤ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦਾ ਜ਼ਿਲ੍ਹਾ ਜਥੇਬੰਦੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਹੁਸ਼ਿਆਰਪੁਰ ਪਹੁੰਚਣ ...

ਪੂਰੀ ਖ਼ਬਰ »

ਅੰਤਰਰਾਜੀ ਗਰੋਹ ਨਾਲ ਸਬੰਧਿਤ 1 ਲੜਕੀ ਸਮੇਤ 4 ਨਸ਼ਾ ਤਸਕਰ ਕਾਬੂ

ਹੁਸ਼ਿਆਰਪੁਰ, 19 ਨਵੰਬਰ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਜ਼ਿਲ੍ਹਾ ਪੁਲਿਸ ਨੇ ਵਿਸ਼ੇਸ਼ ਨਾਕਾਬੰਦੀ ਦੌਰਾਨ ਸੂਬੇ 'ਚ ਵੱਡੀ ਪੱਧਰ 'ਤੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਅੰਤਰਰਾਜੀ ਗਿਰੋਹ ਨਾਲ ਸਬੰਧਿਤ 1 ਨੌਜਵਾਨ ਲੜਕੀ ਸਮੇਤ 4 ਮੈਂਬਰਾਂ ਨੂੰ ਕਾਬੂ ਕਰਕੇ ਲੱਖਾਂ ...

ਪੂਰੀ ਖ਼ਬਰ »

ਭੁੱਲੇਵਾਲ ਰਾਠਾਂ ਨੂੰ ਮੁੜ ਜ਼ਿਲ੍ਹਾ ਪ੍ਰਧਾਨ ਬਣਾਏ ਜਾਣ 'ਤੇ ਅਕਾਲੀ ਬਾਗੋਬਾਗ

ਮੁਕੇਰੀਆਂ, 19 ਨਵੰਬਰ (ਰਾਮਗੜ੍ਹੀਆ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਉੱਘੇ ਅਕਾਲੀ ਨੇਤਾ ਅਤੇ ਇਮਾਨਦਾਰ ਛਵੀ ਦੇ ਮਾਲਕ ਜਥੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੂੰ ਚੌਥੀ ਵਾਰ ਸ. ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ ਅਤੇ ਸ. ਸੁਖਬੀਰ ਸਿੰਘ ਬਾਦਲ ...

ਪੂਰੀ ਖ਼ਬਰ »

ਰਾਠਾਂ ਦੇ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਅਕਾਲੀ ਵਰਕਰਾਂ 'ਚ ਭਾਰੀ ਖ਼ੁਸ਼ੀ-ਤੁਲੀ

ਟਾਂਡਾ ਉੜਮੁੜ, 19 ਨਵੰਬਰ (ਦੀਪਕ ਬਹਿਲ)- ਸ. ਸੁਖਬੀਰ ਸਿੰਘ ਬਾਦਲ ਵੱਲੋਂ ਐਲਾਨੀ ਗਈ ਜਥੇਬੰਦੀ ਦੌਰਾਨ ਸ. ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੂੰ ਚੌਥੀ ਵਾਰ ਜ਼ਿਲ੍ਹਾ ਪ੍ਰਧਾਨ ਬਣਾ ਕੇ ਜੋ ਵੱਡਾ ਮਾਣ ਬਖ਼ਸ਼ਿਆ ਹੈ ਉਸ ਨਾਲ ਜ਼ਿਲ੍ਹੇ ਦੇ ਸਾਰੇ ਹੀ ਵਿਧਾਨ ਸਭਾ ...

ਪੂਰੀ ਖ਼ਬਰ »

ਜਾਅਲੀ ਦਸਤਾਵੇਜ਼ ਤਿਆਰ ਕਰ ਕੇ ਪਾਸਪੋਰਟ ਬਣਾਉਣ ਦੇ ਦੋਸ਼ 'ਚ 2 ਨਾਮਜ਼ਦ

ਹੁਸ਼ਿਆਰਪੁਰ, 19 ਨਵੰਬਰ (ਬਲਜਿੰਦਰਪਾਲ ਸਿੰਘ)-ਜਾਅਲੀ ਦਸਤਾਵੇਜ਼ ਤਿਆਰ ਕਰਕੇ ਪਾਸਪੋਰਟ ਬਣਾਉਣ ਦੇ ਦੋਸ਼ 'ਚ ਥਾਣਾ ਐਨ.ਆਰ.ਆਈ. ਪੁਲਿਸ ਨੇ ਕਥਿਤ ਦੋਸ਼ੀ ਅਤੇ ਇੱਕ ਕਲਰਕ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਜ਼ਿਲ੍ਹਾ ਨਵਾਂਸ਼ਹਿਰ ਨਾਲ ...

ਪੂਰੀ ਖ਼ਬਰ »

ਮੰਨਣਹਾਨਾ 'ਚ ਸੰਤਾਂ ਦੇ ਅਸਥ ਤੇ ਰਾਖ ਹਰਿਦੁਆਰ ਪਾਉਣ ਦੀ ਥਾਂ ਅੰਗੀਠਾ ਤੇ ਯਾਦਗਾਰ ਬਣਾਉਣ ਲਈ ਲੋਕਾਂ ਨੇ ਲਿਆ ਫ਼ੈਸਲਾ ਆਪਣੇ ਹੱਥ

ਕੋਟ ਫ਼ਤੂਹੀ, 19 ਨਵੰਬਰ (ਅਵਤਾਰ ਸਿੰਘ ਅਟਵਾਲ)-ਪਿੰਡ ਮੰਨਣਹਾਨਾ ਦੇ ਗੁਰਦੁਆਰਾ ਹਰੀਸਰ ਅਮਰੂਦਾਂ ਵਾਲੀ ਕੁਟੀਆ ਦੇ ਬ੍ਰਹਮਲੀਨ ਗੱਦੀ ਨਸ਼ੀਨ ਸੰਤ ਬਾਬਾ ਬਲਵੀਰ ਸਿੰਘ ਦੇ ਸੰਸਕਾਰ ਦੇ ਸਬੰਧ ਵਿਚ ਸੰਤਾਂ ਦੀ ਇੱਕ ਲਿਖਤ ਦਸਖ਼ਤਾਂ ਸਹਿਤ ਜੂਨ 2015 ਨੂੰ ਲਿਖੀ ਗਈ ਸੀ, ਜਿਸ ...

ਪੂਰੀ ਖ਼ਬਰ »

ਪੰਡੋਰੀ ਸਕੂਲ 'ਚ ਗਣਿਤ ਮੇਲਾ ਲਗਾਇਆ

ਬੱੁਲ੍ਹੋਵਾਲ, 19 ਨਵੰਬਰ (ਰਵਿੰਦਰਪਾਲ ਸਿੰਘ ਲੁਗਾਣਾ)-'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਤਹਿਤ ਗਣਿਤ ਵਿਸ਼ੇ 'ਤੇ ਬਲਾਕ ਮੈਂਟਰ ਸੇਵਾ ਸਿੰਘ ਦੀ ਅਗਵਾਈ ਹੇਠ ਸਰਕਾਰੀ ਮਿਡਲ ਸਕੂਲ ਪੰਡੋਰੀ ਬਾਵਾਦਾਸ ਵਿਖੇ ਗਣਿਤ ਮੇਲਾ ਲਗਾਇਆ ਗਿਆ | ਸਿੱਖਿਆ ਸਕੱਤਰ ਪੰਜਾਬ ਸਰਕਾਰ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਸਬੰਧੀ ਸਮਾਗਮ

ਹਰਿਆਣਾ 17 ਨਵੰਬਰ (ਹਰਮੇਲ ਸਿੰਘ ਖੱਖ)-ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ ਸ਼ਹੀਦ ਭਗਤ ਸਿੰਘ ਕ੍ਰਾਂਤੀਕਾਰੀ ਸੁਸਾਇਟੀ ਵੱਲੋਂ ਪਿੰਡ ਕਪਾਹਟ ਵਿਖੇ ਕਰਵਾਇਆ ਗਿਆ | ਜਿਸ 'ਚ ਯੂਥ ਕਲੱਬਾਂ ਦੇ ਅਹੁਦੇਦਾਰ, ਮੈਂਬਰ, ਜੇ.ਐਲ.ਜੀ.ਗਰੁੱਪ, ਬੋਮਨ ਸੈੱਲਫ਼ ਹੈਲਪ ਗਰੁੱਪ ਅਤੇ ਇਲਾਕਾ ਨਿਵਾਸੀਆਂ ਨੇ ਭਾਗ ਲਿਆ | ਇਸ ਮੌਕੇ ਬਤੌਰ ਮੁੱਖ ਮਹਿਮਾਨ ਇੰਦਰਜੀਤ ਕੌਰ ਡੀ.ਡੀ.ਐਮ. ਨਬਾਰਡ ਹੁਸ਼ਿਆਰਪੁਰ ਸ਼ਾਮਿਲ ਹੋਏ | ਇਸ ਮੌਕੇ ਕਰਤਾਰ ਸਿੰਘ ਸਰਾਭਾ ਦੇ ਜੀਵਨ ਅਤੇ ਛੋਟੀ ਉਮਰ ਦੀ ਸ਼ਹਾਦਤ ਬਾਰੇ ਵਿਚਾਰ ਪੇਸ਼ ਕੀਤੇ ਗਏ ਅਤੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਇਸ ਮੌਕੇ ਸੰਬੋਧਨ ਕਰਦਿਆਂ ਰਵਿੰਦਰ ਸਿੰਘ ਕਾਹਲੋਂ ਪ੍ਰਧਾਨ ਸ਼ਹੀਦ ਭਗਤ ਸਿੰਘ ਕ੍ਰਾਂਤੀਕਾਰੀ ਸੁਸਾਇਟੀ ਨੇ ਕਿਹਾ ਕਿ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਜ਼ਬੇ ਤੇ ਕੁਰਬਾਨੀ ਤੋਂ ਅੱਜ ਦੇ ਨੌਜਵਾਨਾਂ ਨੂੰ ਸਿੱਖਿਆ ਲੈ ਕੇ ਆਪਣੇ ਜੀਵਨ 'ਚ ਦੇਸ਼ ਭਗਤੀ ਨੂੰ ਅਪਣਾਉਣਾ ਚਾਹੀਦਾ ਹੈ | ਇਸ ਮੌਕੇ ਇੰਦਰਜੀਤ ਕੌਰ ਡੀ.ਡੀ.ਐਮ. ਨਬਾਰਡ ਨੇ ਕਿਹਾ ਕਿ ਸਾਨੂੰ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣਾ ਚਾਹੀਦਾ ਹੈ ਅਤੇ ਇੱਕ ਚੰਗੇ ਸਮਾਜ ਦੀ ਸਿਰਜਣਾ ਲਈ ਅੱਗੇ ਆਉਣਾ ਚਾਹੀਦਾ ਹੈ | ਇਸ ਮੌਕੇ ਕੁੱਲ ਭੂਸ਼ਨ ਸ਼ਰਮਾ ਮੈਨੇਜਰ ਪੰਜਾਬ ਗ੍ਰਾਮੀਣ ਬੈਂਕ ਮਹਿੰਗਰੋਵਾਲ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਸੁਮਨਾ ਦੇਵੀ, ਜਸਵੀਰ ਸਿੰਘ ਯੂਥ ਕਲੱਬ ਪ੍ਰਧਾਨ ਕਪਾਹਟ, ਸੰਦੀਪ ਕੁਮਾਰ, ਰਾਜੇਸ਼ ਕੁਮਾਰ, ਰਜਿੰਦਰ ਕੌਰ, ਪਰਮਜੀਤ ਕੌਰ ਮੇੈਟ ਕਪਾਹਟ, ਅੰਜੂ ਬਾਲਾ, ਰੇਖਾ ਰਾਣੀ, ਪ੍ਰੇਮ ਪਾਲ, ਕੇਸਰ ਰਾਮ, ਮਿਹਰ ਚੰਦ, ਸੁਰਿੰਦਰ ਕੌਰ, ਸਵਰਨੋ ਦੇਵੀ, ਰਵਿੰਦਰ ਕੌਰ, ਹਰਜਿੰਦਰ ਕੌਰ, ਆਸ਼ਾ ਦੇਵੀ, ਵੀਨਾ ਦੇਵੀ, ਰਾਣੀ, ਸੁਰਜੀਤ ਕੌਰ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਪਦਮਾਵਤੀ ਫ਼ਿਲਮ ਦੇ ਵਿਰੋਧ ਵਿਚ ਰਾਜਪੂਤ ਸਭਾ ਨੇ ਪੁਤਲਾ ਫੂਕਿਆ

ਤਲਵਾੜਾ, 19 ਨਵੰਬਰ (ਸ਼ਮੀ)- ਰਾਜਪੂਤ ਸਭਾ ਤਲਵਾੜਾ ਵੱਲੋਂ ਪ੍ਰਧਾਨ ਮਾਨ ਸਿੰਘ ਪਠਾਣੀਆਂ ਦੀ ਅਗਵਾਈ ਹੇਠ ਇੱਥੇ ਸੰਜੇ ਲੀਲ੍ਹਾ ਭੰਸਾਲੀ ਦੀ ਫ਼ਿਲਮ ਪਦਮਾਵਤੀ ਦੇ ਵਿਰੁੱਧ ਤਿੱਖਾ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਅਤੇ ਮੁੱਖ ਚੌਾਕ ਵਿਚ ਪੁਤਲਾ ਸਾੜਿਆ ਗਿਆ | ਇਸ ਫ਼ਿਲਮ ...

ਪੂਰੀ ਖ਼ਬਰ »

'ਛਿੰਝ ਛਰਾਹਾਂ ਦੀ' ਦਾ ਇਤਿਹਾਸਕ ਪੇਂਡੂ ਖੇਡ ਮੇਲਾ ਸ਼ਾਨੋ-ਸ਼ੌਕਤ ਨਾਲ ਸ਼ੁਰੂ

ਗੜ੍ਹਸ਼ੰਕਰ/ਬੀਣੇਵਾਲ, 19 ਨਵੰਬਰ (ਧਾਲੀਵਾਲ/ ਰਾਜਵਿੰਦਰ)-ਬੀਤ ਭਲਾਈ ਕਮੇਟੀ ਇਲਾਕਾ ਬੀਤ ਵੱਲੋਂ ਪਿੰਡ ਅਚਲਪੁਰ ਵਿਖੇ ਕਰਵਾਇਆ ਜਾ ਰਿਹਾ 'ਛਿੰਝ ਛਰਾਹਾਂ ਦੀ' ਦਾ 23ਵਾਂ ਇਤਿਹਾਸਕ ਪੇਂਡੂ ਖੇਡ ਮੇਲਾ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋ ਗਿਆ | ਮੇਲੇ ਦਾ ਉਦਘਾਟਨ ਰਾਕੇਸ਼ ...

ਪੂਰੀ ਖ਼ਬਰ »

ਰਾਸ਼ਟਰੀ ਅੰਨ੍ਹਾਪਣ ਰੋਕੂ ਪ੍ਰੋਗਰਾਮ ਤਹਿਤ ਸੈਮੀਨਾਰ

ਹੁਸ਼ਿਆਰਪੁਰ, 19 ਨਵੰਬਰ (ਬਲਜਿੰਦਰਪਾਲ ਸਿੰਘ)-ਦੇਸ਼ ਨੂੰ ਨੇਤਰਹੀਣਤਾ ਮੁਕਤ ਕਰਨ ਲਈ ਰਾਸ਼ਟਰੀ ਅੰਨ੍ਹਾਪਣ ਰੋਕੂ ਪ੍ਰੋਗਰਾਮ ਅਧੀਨ ਨੇਤਰਦਾਨ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਚਲਾਈ ਜਾ ਰਹੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਇਸ ਸਬੰਧੀ ਈ.ਐਸ.ਆਈ. ...

ਪੂਰੀ ਖ਼ਬਰ »

ਬੱਚਿਆਂ ਨੂੰ ਗਰਮ ਵਰਦੀਆਂ ਵੰਡੀਆਂ

ਕੋਟਫਤੂਹੀ, 19 ਨਵੰਬਰ (ਅਮਰਜੀਤ ਸਿੰਘ ਰਾਜਾ)-ਡੇਰਾ ਸੰਤ ਗੁਰਮੀਤ ਸਿੰਘ ਪ੍ਰੀਤਮਪੁਰੀ ਪਿੰਡ ਖੇੜਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਭਾਈ ...

ਪੂਰੀ ਖ਼ਬਰ »

ਪ੍ਰੈੱਸ ਕਲੱਬ ਟਾਂਡਾ ਨੇ ਮਨਾਇਆ ਕੋਮਾਂਤਰੀ ਪ੍ਰੈੱਸ ਦਿਵਸ

ਟਾਂਡਾ ਉੜਮੁੜ, 19 ਨਵੰਬਰ (ਗੁਰਾਇਆ)-ਰਾਸ਼ਟਰੀ ਪ੍ਰੈੱਸ ਦਿਵਸ ਮੌਕੇ ਪ੍ਰੈੱਸ ਕਲੱਬ ਟਾਂਡਾ ਵਲੋਂ ਇਨੋਵੇਟਿਵ ਜੂਨੀਅਰ ਸਕੂਲ ਉੜਮੁੜ ਵਿਖੇ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵੱਖ-ਵੱਖ ਬੁਲਾਰਿਆਂ ਨੇ ਆਪਣੇ ਸੰਬੋਧਨ ਵਿੱਚ ਪ੍ਰੈੱਸ ਦੀ ਆਜਾਦੀ, ਇਸ ਦੇ ...

ਪੂਰੀ ਖ਼ਬਰ »

ਬਰਸੀ ਸਬੰਧੀ ਗੁਰਮਤਿ ਸੰਤ ਸਮਾਗਮ ਕੱਲ੍ਹ

ਫਗਵਾੜਾ, 19 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਬ੍ਰਹਮਲੀਨ ਸ਼ੋ੍ਰਮਣੀ ਵਿਰਕਤ ਸ੍ਰੀਮਾਨ 111 ਸੰਤ ਬਾਬਾ ਦਲੇਲ ਸਿੰਘ ਦੀ 18ਵੀਂ ਬਰਸੀ ਦੇ ਸਬੰਧ ਵਿਚ ਅਤੇ ਸ੍ਰੀਮਾਨ 108 ਸੰਤ ਬਾਬਾ ਜਗਦੇਵ ਸਿੰਘ ਮੋਨੀ ਦੀ ਅੱਠਵੀਂ ਬਰਸੀ ਦੇ ਸਬੰਧੀ ਵਿਚ ਗੁਰਮਤਿ ਸੰਤ ਸਮਾਗਮ 21 ਨਵੰਬਰ ਦਿਨ ...

ਪੂਰੀ ਖ਼ਬਰ »

ਜ਼ਹਿਰੀਲੀ ਦਵਾਈ ਖਾਣ ਨਾਲ ਮੌਤ

ਹੁਸ਼ਿਆਰਪੁਰ, 19 ਨਵੰਬਰ (ਬਲਜਿੰਦਰਪਾਲ ਸਿੰਘ)-ਸ਼ਰਾਬ ਤੋਂ ਬਾਅਦ ਜ਼ਹਿਰੀਲੀ ਦਵਾਈ ਦਾ ਸੇਵਨ ਕਰਨ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ | ਥਾਣਾ ਮੇਹਟੀਆਣਾ ਪੁਲਿਸ ਨੇ ਇਸ ਸਬੰਧੀ ਧਾਰਾ 174 ਦੀ ਕਾਰਵਾਈ ਕੀਤੀ | ਜਾਣਕਾਰੀ ਅਨੁਸਾਰ ਪਿੰਡ ਪਚਨੰਗਲਾਂ ਦੇ ਵਾਸੀ ਗਣੇਸ਼ ...

ਪੂਰੀ ਖ਼ਬਰ »

ਇਲੈਕਟ੍ਰੋਨਿਕ ਸ਼ੋਅ ਰੂਮ ਦਾ ਉਦਘਾਟਨ ਧਾਲੀਵਾਲ ਨੇ ਕੀਤਾ

ਦਸੂਹਾ, 19 ਨਵੰਬਰ (ਕੌਸ਼ਲ)- ਦਸੂਹਾ ਵਿਖੇ ਬੰਬੇ ਫ਼ਰਨੀਚਰ ਸ਼ੋ ਰੂਮ ਦਾ ਉਦਘਾਟਨ ਬਲਵਿੰਦਰ ਸਿੰਘ ਧਾਲੀਵਾਲ ਸਟੇਟ ਟਰਾਂਸਪੋਰਟ ਕਮਿਸ਼ਨਰ ਨੇ ਕੀਤਾ | ਇਸ ਮੌਕੇ ਲਖਵਿੰਦਰ ਸਿੰਘ ਲੱਖੀ ਕਮਿਸ਼ਨਰ, ਅਕਾਲੀ ਆਗੂ ਸਰਬਜੋਤ ਸਿੰਘ ਸਾਬੀ, ਸਾਬਕਾ ਮੁੱਖ ਸੰਸਦੀ ਸਕੱਤਰ ਦੇਸ ...

ਪੂਰੀ ਖ਼ਬਰ »

ਕਰਿਆਨੇ ਦਾ ਸਾਮਾਨ ਖ਼ਰੀਦ ਕੇ ਕੀਤੀ ਲੱਖਾਂ ਦੀ ਠੱਗੀ

ਹੁਸ਼ਿਆਰਪੁਰ, 19 ਨਵੰਬਰ (ਬਲਜਿੰਦਰਪਾਲ ਸਿੰਘ)-ਕਰਿਆਨੇ ਦਾ ਸਾਮਾਨ ਖ਼ਰੀਦ ਕੇ ਕਥਿਤ ਤੌਰ 'ਤੇ 3 ਲੱਖ 18 ਹਜ਼ਾਰ 461 ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਸਿਟੀ ਪੁਲਿਸ ਨੇ ਇੱਕ ਕਥਿਤ ਦੋਸ਼ੀ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਫੈਨਟਨ ਗੰਜ਼ ...

ਪੂਰੀ ਖ਼ਬਰ »

ਪੰਜਾਬ ਵਾਲੀਬਾਲ ਐਸੋਸੀਏਸ਼ਨ ਤੇ ਰਿਪਲਿਕ ਆਫ਼ ਸਪੋਰਟਸ ਕੰਪਨੀ ਵਿਚਾਲੇ ਸਮਝੌਤਾ

ਟਾਂਡਾ ਉੜਮੁੜ, 19 ਨਵੰਬਰ (ਦੀਪਕ ਬਹਿਲ)- ਪੰਜਾਬ ਬਾਲੀਬਾਲ ਐਸੋਸੀਏਸ਼ਨ ਤੇ ਦੇਸ਼ ਦੀ ਪ੍ਰਸਿੱਧ ਖੇਡ ਕੰਪਨੀ ਰਿਪਲਿਕ ਆਫ਼ ਸਪੋਰਟਸ ਵਿਚਾਲੇ ਹੋਏ ਇਕ ਅਹਿਮ ਕਰਾਰ ਦੌਰਾਨ ਸੂਬੇ ਭਰ 'ਚ 8 ਜ਼ੋਨਾਂ ਦੇ ਤਹਿਤ ਪੇਂਡੂ ਵਾਲੀਬਾਲ ਲੀਗ ਟੂਰਨਾਮੈਂਟ ਕਰਵਾਏ ਜਾਣਗੇ | ਇਸ ਗੱਲ ਦਾ ...

ਪੂਰੀ ਖ਼ਬਰ »

ਸੰਤ ਬਾਬਾ ਮੀਹਾਂ ਸਿੰਘ ਪਬਲਿਕ ਸਕੂਲ ਰੰਧਾਵਾ ਵਿਖੇ ਰੰਗੋਲੀ ਦੇ ਮੁਕਾਬਲੇ

ਦਸੂਹਾ, 19 ਨਵੰਬਰ (ਭੁੱਲਰ)-ਸੰਤ ਬਾਬਾ ਮੀਹਾਂ ਸਿੰਘ ਪਬਲਿਕ ਸਕੂਲ ਰੰਧਾਵਾ ਵਿਖੇ ਪਿ੍ੰਸੀਪਲ ਸਤਨਾਮ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਾਂ ਦੇ ਰੰਗੋਲੀ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਮੁਸਕਾਨ, ਮਨਦੀਪ, ਮਨਮੀਤ ਮਹਿਕ, ਮਨਦੀਪ, ਅਰਸ਼ਦੀਪ, ਪ੍ਰਵੀਨ, ਭਵਾਨੀ ਪਹਿਲਾ ...

ਪੂਰੀ ਖ਼ਬਰ »

ਮਿਡਲ ਸਕੂਲ ਮਿਰਜਾਪੁਰ ਵਿਖੇ ਗਣਿਤ ਮੇਲਾ ਕਰਵਾਇਆ

ਹੁਸ਼ਿਆਰਪੁਰ, 19 ਨਵੰਬਰ (ਹਰਪ੍ਰੀਤ ਕੌਰ)-ਸਰਕਾਰੀ ਮਿਡਲ ਸਕੂਲ ਮਿਰਜਾਪੁਰ ਵਿਖੇ ਗਣਿਤ ਮੇਲਾ ਕਰਵਾਇਆ ਗਿਆ ਜਿਸ ਵਿਚ ਸਕੂਲ ਦੇ ਸਟਾਫ਼ ਮੈਂਬਰਾਂ ਤੇ ਵਿਦਿਆਰਥੀਆਂ ਨੇ ਭਾਗ ਲਿਆ | ਮੇਲੇ ਦੌਰਾਨ ਵਿਦਿਆਰਥੀਆਂ ਦੁਆਰਾ ਤਿਆਰ ਕੀਤੇ ਗਏ ਮਾਡਲਾਂ ਦੀ ਪ੍ਰਦਰਸ਼ਨੀ ਵੀ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਉਣ ਸਬੰਧੀ ਮੀਟਿੰਗ

ਮਾਹਿਲਪੁਰ, 18 ਨਵੰਬਰ (ਰਜਿੰਦਰ ਸਿੰਘ)-ਜਾਗੋ ਵੈੱਲਫੇਅਰ ਸੁਸਾਇਟੀ ਮਾਹਿਲਪੁਰ ਵੱਲੋਂ 5ਵਾਂ ਖ਼ੂਨਦਾਨ ਕੈਂਪ ਲਗਾਉਣ ਸਬੰਧੀ ਮੀਟਿੰਗ ਸੁਸਾਇਟੀ ਪ੍ਰਧਾਨ ਪਿ੍ੰ: ਸਰਬਜੀਤ ਸਿੰਘ ਦੀ ਅਗਵਾਈ 'ਚ ਮਾਹਿਲਪੁਰ ਵਿਖੇ ਹੋਈ ਜਿਸ 'ਚ ਸਮੂਹ ਮੈਂਬਰਾਂ ਨੇ ਭਾਗ ਲਿਆ | ਮੀਟਿੰਗ ...

ਪੂਰੀ ਖ਼ਬਰ »

ਮੇਲੇ 'ਚ ਜੇਤੂ ਰਹੇ ਵਿਦਿਆਰਥੀ ਸਨਮਾਨਿਤ

ਹਰਿਆਣਾ, 19 ਨਵੰਬਰ (ਹਰਮੇਲ ਸਿੰਘ ਖੱਖ)-ਜੀ.ਜੀ.ਡੀ.ਐੱਸ.ਡੀ.ਕਾਲਜ ਹਰਿਆਣਾ 'ਚ ਪੰਜਾਬ ਯੂਨੀਵਰਸਿਟੀ ਵੱਲੋਂ ਅੰਤਰ ਖੇਤਰੀ ਤੇ ਖੇਤਰੀ ਯੁਵਕ ਵਿਰਾਸਤੀ ਮੇਲਾ-2017 ਵਿਚ ਜੇਤੂ ਰਹੇ ਵਿਦਿਆਰਥੀਆਂ ਨੂੰ ਪਿ੍ੰਸੀਪਲ ਡਾ: ਗੁਰਦੀਪ ਕੁਮਾਰ ਸ਼ਰਮਾ ਵੱਲੋਂ ਸਨਮਾਨਿਤ ਕੀਤਾ ਗਿਆ | ...

ਪੂਰੀ ਖ਼ਬਰ »

ਮਨਜੀਤ ਸਿੰਘ ਰਾਏ ਸਨਮਾਨਿਤ

ਗੜ੍ਹਦੀਵਾਲਾ, 19 ਨਵੰਬਰ (ਚੱਗਰ)-ਮਨਜੀਤ ਸਿੰਘ ਰਾਏ ਨੈਸ਼ਨਲ ਮੈਬਰ ਘੱਟ ਗਿਣਤੀ ਕਮਿਸ਼ਨ ਨੂੰ ਗੜ੍ਹਦੀਵਾਲਾ ਵਿਖੇ ਭਾਜਪਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਸੰਜੀਵ ਸਿੰਘ ਮਿਨਹਾਸ ਦੀ ਅਗਵਾਈ ਹੇਠ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮਨਜੀਤ ਸਿੰਘ ਰਾਏ ਨੇ ਕਿਹਾ ਕਿ ...

ਪੂਰੀ ਖ਼ਬਰ »

ਵਾਲੀਬਾਲ ਟੂਰਨਾਮੈਂਟ 'ਚ ਹੋਏ ਫਸਵੇਂ ਮੁਕਾਬਲੇ

ਹੁਸ਼ਿਆਰਪੁਰ, 19 ਨਵੰਬਰ (ਬਲਜਿੰਦਰਪਾਲ ਸਿੰਘ)-ਬਾਬਾ ਚਰਨਸ਼ਾਹ ਸਪੋਰਟਸ ਕਲੱਬ ਵਲੋਂ ਕਰਵਾਏ ਜਾ ਰਹੇ ਮਹੰਤ ਸੇਵਾ ਦਾਸ ਯਾਦਗਾਰੀ ਵਾਲੀਬਾਲ ਟੂਰਨਾਮੈਂਟ 'ਚ ਮੁੱਖ ਮਹਿਮਾਨ ਵਜੋਂ ਅਮਰੀਕ ਸਿੰਘ ਅਤੇ ਸੁਰਿੰਦਰ ਸੈਣੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਟੂਰਨਾਮੈਂਟ ...

ਪੂਰੀ ਖ਼ਬਰ »

ਪਰਾਲੀ ਦੀ ਸੁਚੱਜੀ ਵਰਤੋਂ ਵਿਸ਼ੇ 'ਤੇ ਲੈਕਚਰ ਕਰਵਾਇਆ

ਗੜ੍ਹਦੀਵਾਲਾ, 19 ਨਵੰਬਰ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਪਰਾਲੀ ਦੀ ਸੁਚੱਜੀ ਵਰਤੋਂ ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ, ਜਿਸ ਵਿਚ ਕਾਲਜ ਦੇ ਬੀ.ਏ ਅਤੇ ਬੀ.ਐੱਸ.ਸੀ. ਖੇਤੀਬਾੜੀ ਦੇ ਵਿਦਿਆਰਥੀਆਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਸੇਵਾ ਪਰਮੋ ਧਰਮ ਵਿਸ਼ੇ 'ਤੇ ਸੈਮੀਨਾਰ

ਮੁਕੇਰੀਆਂ, 19 ਨਵੰਬਰ (ਰਾਮਗੜ੍ਹੀਆ)-ਬਾਰ੍ਹਵੀਂ ਪੰਜਾਬ ਬਟਾਲੀਅਨ ਐਨ.ਸੀ.ਸੀ. ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖ਼ਾਲਸਾ ਸਕੂਲ ਦੇ ਵਿਹੜੇ ਵਿਚ ਸੇਵਾ ਪਰਮੋ ਧਰਮ ਦੇ ਵਿਸ਼ੇ 'ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਇਸ ਆਯੋਜਨ ਵਿਚ ਐੱਸ.ਪੀ.ਐਨ. ਕਾਲਜ ...

ਪੂਰੀ ਖ਼ਬਰ »

ਘਰ 'ਚੋਂ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ

ਹੁਸ਼ਿਆਰਪੁਰ, 19 ਨਵੰਬਰ (ਬਲਜਿੰਦਰਪਾਲ ਸਿੰਘ)-ਅਣਪਛਾਤੇ ਚੋਰਾਂ ਨੇ ਘਰ ਦੇ ਤਾਲੇ ਤੋੜ ਕੇ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਈ | ਥਾਣਾ ਹਰਿਆਣਾ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪਿੰਡ ਭਾਗੋਵਾਲ ਦੇ ਵਾਸੀ ਵਿਜੇ ਸਿੰਘ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਸਕੂਲ 'ਚ ਗਣਿਤ ਮੇਲਾ ਕਰਵਾਇਆ

ਅੱਡਾ ਸਰਾਂ, 19 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਪਿੰਡ ਮਸੀਤੀ ਦੇ ਸਰਕਾਰੀ ਹਾਈ ਸਕੂਲ ਵਿਖੇ ਸਕੂਲ ਇੰਚਾਰਜ ਅਮੀਰ ਸਿੰਘ ਦੀ ਅਗਵਾਈ ਹੇਠ ਗਣਿਤ ਮੇਲਾ ਲਗਾਇਆ ਗਿਆ | ਇਸ ਮੌਕੇ ਭਾਗ ਲੈਣ ਵਾਲੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਹਿਯਾਤਪੁਰ ਵਿਖੇ ਗਣਿਤ ਮੇਲਾ

ਭੰਗਾਲਾ, 19 ਨਵੰਬਰ (ਸਰਵਜੀਤ ਸਿੰਘ)-ਸਰਕਾਰੀ ਮਿਡਲ ਸਕੂਲ ਹਿਯਾਤਪੁਰ ਵਿਖੇ ਹੈੱਡ ਟੀਚਰ ਕਰਨੈਲ ਸਿੰਘ ਅਤੇ ਰਛਪਾਲ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਦੀਆਂ ਕਲਾਤਮਿਕ ਰੁਚੀਆਂ ਨੂੰ ਨਿਖਾਰਨ ਹਿਤ ਸਕੂਲ ਸਟਾਫ਼ ਵਲੋਂ ਗਣਿਤ ਮੇਲੇ ਦਾ ਆਯੋਜਨ ਕੀਤਾ ਗਿਆ | ਇਸ ਸਮੇਂ ...

ਪੂਰੀ ਖ਼ਬਰ »

ਕਸਬਾ ਐਮਾਂ ਮਾਂਗਟ ਦੇ ਲੰਬੜਦਾਰ ਕੁਲਦੀਪ ਸਿੰਘ ਦਾ ਹੋਇਆ ਅੰਤਿਮ ਸੰਸਕਾਰ

ਐਮਾਂ ਮਾਂਗਟ, 19 ਨਵੰਬਰ (ਗੁਰਦੀਪ ਸਿੰਘ ਗੁਰਾਇਆ)-ਉਪ ਮੰਡਲ ਮੁਕੇਰੀਆਂ ਦੇ ਕਸਬਾ ਐਮਾਂ ਮਾਂਗਟ ਦੇ ਸਰਪੰਚ ਪੁਸ਼ਵਿੰਦਰ ਸਿੰਘ ਦੇ ਪਿਤਾ ਅਤੇ ਪਿੰਡ ਐਮਾਂ ਮਾਂਗਟ ਦੇ ਸਮਾਜ ਸੇਵੀ ਲੰਬੜਦਾਰ ਕੁਲਦੀਪ ਸਿੰਘ (65) ਜਿਨ੍ਹਾਂ ਦੀ ਸ਼ੁੱਕਰਵਾਰ ਸੰਖੇਪ ਬਿਮਾਰੀ ਉਪਰੰਤ ਮੌਤ ਹੋ ...

ਪੂਰੀ ਖ਼ਬਰ »

ਸੀ. ਐੱਚ. ਸੀ. ਹਾਰਟਾ-ਬੱਡਲਾ 'ਚ ਦੰਦਾਂ ਦੇ ਪੰਦ੍ਹਰਵਾੜੇ ਦੀ ਸ਼ੁਰੂਆਤ

ਹੁਸ਼ਿਆਰਪੁਰ, 19 ਨਵੰਬਰ (ਨਰਿੰਦਰ ਸਿੰਘ ਬੱਡਲਾ)-ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀ.ਐਚ.ਸੀ. ਹਾਰਟਾ ਬੱਡਲਾ 'ਚ ਸੀ.ਐਮ.ਓ. ਡਾ: ਸੰਦੀਪ ਖਰਬੰਦਾ ਅਤੇ ਡੀ.ਡੀ.ਐਚ.ਓ. ਡਾ: ਜਾਖੂ ਦੀ ਅਗਵਾਈ 'ਚ ਦੰਦਾਂ ਦੇ ਪੰਦਰਵਾੜੇ ਦੀ ਸ਼ੁਰੂਆਤ ਕੀਤੀ ਗਈ | ਇਸ ਮੈਕੇ ਡਾ: ਸੰਦੀਪ ...

ਪੂਰੀ ਖ਼ਬਰ »

ਸਰਕਾਰੀ ਸਕੂਲ ਭੁੰਗਰਨੀ 'ਚ ਗਣਿਤ ਮੇਲਾ ਲਗਾਇਆ

ਹੁਸ਼ਿਆਰਪੁਰ, 19 ਨਵੰਬਰ (ਨਰਿੰਦਰ ਸਿੰਘ ਬੱਡਲਾ)-ਕਾਰਗਿੱਲ ਸ਼ਹੀਦ ਗਿਆਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੰਗਰਨੀ 'ਚ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਤਹਿਤ 6ਵੀਂ ਤੋਂ 8ਵੀਂ ਕਲਾਸ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਗਣਿਤ ਮੇਲਾ ਲਗਾਇਆ ਗਿਆ ਜਿਸ ਦਾ ਉਦਘਾਟਨ ...

ਪੂਰੀ ਖ਼ਬਰ »

ਪਾਰਟੀ ਲਈ ਪਿੰਡ-ਪਿੰਡ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ - ਬਿੱਕਾ ਚੀਮਾ

ਦਸੂਹਾ, 19 ਨਵੰਬਰ (ਕੌਸ਼ਲ)- ਸ਼੍ਰੋਮਣੀ ਅਕਾਲੀ ਦਲ ਹਲਕੇ ਦੇ ਹਰ ਇੱਕ ਪਿੰਡ 'ਚ ਜਾ ਕੇ ਪਾਰਟੀ ਲਈ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਰਿਹਾ ਹੈ ਤਾਂ ਕਿ ਆਉਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ 'ਚ ਪਾਰਟੀ ਨੂੰ ਜਿੱਤ ਯਕੀਨੀ ਮਿਲੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ...

ਪੂਰੀ ਖ਼ਬਰ »

ਬੀਬੀ ਨਰਿੰਦਰ ਕੌਰ ਖੱਖ ਦੀ ਬਰਸੀ ਮੌਕੇ ਸ਼ਰਧਾਂਜਲੀ ਸਮਾਗਮ

ਹੁਸ਼ਿਆਰਪੁਰ, 19 ਨਵੰਬਰ (ਬਲਜਿੰਦਰਪਾਲ ਸਿੰਘ)-ਬੀਬੀ ਨਰਿੰਦਰ ਕੌਰ ਖੱਖ ਦੀ ਪਹਿਲੀ ਬਰਸੀ ਮੌਕੇ ਗੁਰਮਤਿ ਸਮਾਗਮ ਗੁਰਦੁਆਰਾ ਮਿੱਠਾ ਟਿਵਾਣਾ ਹੁਸ਼ਿਆਰਪੁਰ ਵਿਖੇ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਉਪਰੰਤ ਵੱਖ-ਵੱਖ ਰਾਗੀ ...

ਪੂਰੀ ਖ਼ਬਰ »

ਰਾਸ਼ਟਰੀ ਸਬ-ਜੂਨੀਅਰ ਫੁੱਟਬਾਲ ਚੈਂਪੀਅਨਸ਼ਿਪ ਲੀਗ 'ਚ ਪੰਜਾਬ ਤੇ ਉੜੀਸਾ ਨੇ ਜਿੱਤਾਂ ਪ੍ਰਾਪਤ ਕੀਤੀਆਂ

ਚੱਬੇਵਾਲ, 19 ਨਵੰਬਰ (ਸਖ਼ੀਆ)-ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਵਲੋਂ ਪੰਜਾਬ ਫੁੱਟਬਾਲ ਐਸੋਸ਼ੀਏਸ਼ਨ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਰਾਸ਼ਟਰੀ ਸਬ-ਜੂਨੀਅਰ ਫੁੱਟਬਾਲ ਚੈਂਪੀਅਨਸ਼ਿਪ ਲੀਗ ਕਮ ਨਾਕ ਆਊਟ ਅੰਡਰ-16 ਲੜਕੇ ਗਰੁੱਪ ਏ ਦੇ ਅੱਜ ਦੋ ਮੈਚ ਖੇਡੇ ਗਏ | 17 ਤੋਂ 30 ...

ਪੂਰੀ ਖ਼ਬਰ »

ਰਾਠਾਂ ਦੇ ਜ਼ਿਲ੍ਹਾ ਪ੍ਰਧਾਨ ਬਣਨ ਨਾਲ ਪਾਰਟੀ ਹੋਰ ਮਜ਼ਬੂਤ ਹੋਈ-ਹੈਪੀ ਆਸਟੇ੍ਰਲੀਆ

ਹੁਸ਼ਿਆਰਪੁਰ, 19 ਨਵੰਬਰ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਵੱਲੋਂ ਐਲਾਨੀ ਜਥੇਬੰਦੀ 'ਚ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੂੰ ਚੌਥੀ ਵਾਰ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਬਣਾਏ ਜਾਣ ਨਾਲ ਪਾਰਟੀ ਨੂੰ ਹੋਰ ਬਲ ਮਿਲਿਆ ਹੈ | ਇਸ ਨਿਯੁਕਤੀ ਲਈ ਪਾਰਟੀ ...

ਪੂਰੀ ਖ਼ਬਰ »

ਕੈਨੇਡਾ 'ਚ ਪੜ੍ਹਾਈ ਲਈ ਕਾਲਜ ਤੇ ਵਿਸ਼ੇ ਦੀ ਚੋਣ ਸਮੇਂ ਸਾਵਧਾਨੀ ਵਰਤਣ ਦੀ ਲੋੜ-ਕੌਾਸ਼ਲ

ਗੜ੍ਹਸ਼ੰਕਰ, 19 ਨਵੰਬਰ (ਧਾਲੀਵਾਲ)- ਰੈਗੂਲੇਟਿਡ ਕੈਨੇਡੀਅਨ ਇਮੀਗ੍ਰੇਸ਼ਨ ਕੰਸਲਟੈਂਟ ਗੋਪਾਲ ਕੌਸ਼ਲ ਮੈਂਬਰ ਆਈ. ਸੀ. ਸੀ. ਆਰ. ਸੀ ਤੇ ਡਾਇਰੈਕਟਰ ਕੌਾਸਲ ਇਮੀਗ੍ਰੇਸ਼ਨ ਗੜ੍ਹਸ਼ੰਕਰ ਨੇ ਕਿਹਾ ਕਿ ਕੈਨੇਡਾ 'ਚ ਪੜ੍ਹਾਈ ਕਰਨ ਲਈ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਕਾਲਜ / ...

ਪੂਰੀ ਖ਼ਬਰ »

ਰਾਠਾਂ ਦੇ ਚੌਥੀ ਵਾਰ ਅਕਾਲੀ ਦਲ ਦਾ ਜ਼ਿਲ੍ਹਾ ਪ੍ਰਧਾਨ ਬਣਨ ਦੀ ਖੁਸ਼ੀ 'ਚ ਲੱਡੂ ਵੰਡੇ

ਗੜ੍ਹਸ਼ੰਕਰ, 19 ਨਵੰਬਰ (ਧਾਲੀਵਾਲ)- ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਹੁਸ਼ਿਆਰਪੁਰ ਦਾ ਚੌਥੀ ਵਾਰ ਪ੍ਰਧਾਨ ਬਣਨ ਦੀ ਖੁਸ਼ੀ 'ਚ ਹਲਕਾ ਗੜ੍ਹਸ਼ੰਕਰ ਦੇ ਆਗੂਆਂ ਤੇ ਵਰਕਰਾਂ ਵਲੋਂ ਲੱਡੂ ਵੰਡੇ ਗਏ ਤੇ ...

ਪੂਰੀ ਖ਼ਬਰ »

ਚੋਣ ਸੁਪਰਵਾਈਜ਼ਰ ਵਲੋਂ ਬੀ. ਐੱਲ. ਓ. ਨਾਲ ਬੈਠਕ

ਰਾਮਗੜ੍ਹ ਸੀਕਰੀ, 19 ਨਵੰਬਰ (ਕਟੋਚ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਿਤੀ 1 ਜਨਵਰੀ 2018 ਦੇ ਆਧਾਰ 'ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਕਾਰੀ ਸੁਧਾਈ ਲਈ ਜ਼ਿਲ੍ਹੇ ਹੁਸ਼ਿਆਰਪੁਰ ਵਿਚੋਂ 30 ਨਵੰਬਰ ਤੱਕ ਵਿਸ਼ੇਸ਼ ਮੁਹਿੰਮ ਅਧੀਨ ਇੱਥੇ ਚੋਣ ਸੁਪਰਵਾਈਜ਼ਰ ...

ਪੂਰੀ ਖ਼ਬਰ »

ਚੂਰਾ ਪੋਸਤ ਸਬੰਧੀ ਕੇਸ ਦਰਜ

ਦਸੂਹਾ, 19 ਨਵੰਬਰ (ਭੁੱਲਰ)- ਦਸੂਹਾ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਚੂਰਾ ਪੋਸਤ ਸਬੰਧੀ ਕੇਸ ਦਰਜ ਕੀਤਾ ਹੈ | ਐੱਸ. ਐਚ. ਓ. ਪਲਵਿੰਦਰ ਸਿੰਘ ਤੇ ਸਬ ਇੰਸਪੈਕਟਰ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਅੱਡਾ ਗਰਨਾ ਕੋਲੋਂ ਰਵਿੰਦਰ ਸਿੰਘ ਪਿੰਡ ਕੰਧਾਲਾ ਜਟਾਂ ਕੋਲੋਂ 550 ਗਰਾਮ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX