ਔੜ, 19 ਨਵੰਬਰ (ਗੁਰਨਾਮ ਸਿੰਘ ਗਿਰਨ)- ਬਲਾਕ ਔੜ ਦੀ ਗਰਾਮ ਪੰਚਾਇਤ ਵਜੀਦਪੁਰ ਵਲੋਂ ਆਪਣੇ ਪਿੰਡ ਦੇ ਦੋ ਮੁਸਾਫ਼ਰ ਬੱਸ ਅੱਡਿਆ ਦੀ ਕਰਵਾਈ ਜਾ ਰਹੀ ਮੁਰੰਮਤ ਦੇ ਕੰਮ ਬੀਤੇ ਕੱਲ੍ਹ ਸ਼ਾਮ ਬੀ.ਡੀ.ਪੀ.ਓ. ਔੜ ਬਲਬੀਰ ਸਿੰਘ ਵਲੋਂ ਭਾਰੀ ਪੁਲਿਸ ਫੋਰਸ ਦੀ ਸਹਾਇਤਾ ਨਾਲ ਚੱਲਦੇ ...
ਰੈਲਮਾਜਰਾ, 19 ਨਵੰਬਰ (ਰਕੇਸ਼ ਰੋਮੀ)- ਨਜ਼ਦੀਕੀ ਪਿੰਡ ਬਣਾ ਵਿਖੇ ਪਾਵਰਕਮ ਵੱਲੋਂ ਪੀਣ ਵਾਲੇ ਪਾਣੀ ਦੇ ਟਿਊਬਵੈੱਲ ਦਾ ਕੁਨੈਕਸ਼ਨ ਕੱਟ ਦਿੱਤੇ ਜਾਣ ਕਾਰਨ ਲਗਭੱਗ 8 ਦਿਨਾਂ ਤੋਂ ਲੋਕ ਪਾਣੀ ਦੀ ਬੂੰਦ-ਬੂੰਦ ਨੂੰ ਤਰਸ ਗਏ ਹਨ | ਪਿੰਡ ਬਣਾ ਵਿਖੇ ਥਾਂ-ਥਾਂ ਰੋਸ ਪ੍ਰਦਰਸ਼ਨ ...
ਘੁੰਮਣਾਂ, 19 ਨਵੰਬਰ (ਮਹਿੰਦਰ ਪਾਲ ਸਿੰਘ) - ਕੈਪਟਨ ਸਰਕਾਰ ਵਲੋਂ ਚੋਣਾਂ ਦੌਰਾਨ ਕਿਸਾਨਾਂ ਨਾਲ ਕੀਤੇ ਵਾਅਦੇ ਕਿ ਤੁਹਾਡਾ ਬੈਂਕਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ ਪਰ ਸਰਕਾਰ ਵਲੋਂ ਕਰਜ਼ੇ ਦੀ ਮੁਆਫ਼ੀ ਨੂੰ ਲੈ ਕੇ ਭੰਬਲ ਭੂੁਸੇ ਵਾਲੀ ਸਥਿਤੀ ਬਣੀ ਹੋਈ ਹੈ | ...
ਰੈਲਮਾਜਰਾ, 19 ਨਵੰਬਰ (ਰਕੇਸ਼ ਰੋਮੀ)- ਸਵਰਾਜ ਮਾਜਦਾ ਇਸੂਜ਼ੂ ਕੰਟਰੈਕਟ ਡਰਾਈਵਰ ਕਰਮਚਾਰੀ ਯੂਨੀਅਨ ਆਸਰੋਂ ਵਲੋਂ ਦੂਜਾ ਚੋਣ ਇਜਲਾਸ ਕਰਵਾਇਆ ਗਿਆ | ਇਸ ਚੋਣ ਇਜਲਾਸ ਵਿਚ ਮੁੱਖ ਮਹਿਮਾਨ ਸਾਬਕਾ ਵਿਧਾਇਕ ਚੌਧਰੀ ਨੰਦ ਲਾਲ, ਗੁਰਬਖ਼ਸ਼ ਸਿੰਘ ਖਾਲਸਾ ਮੈਂਬਰ ਸ਼ਰੋਮਣੀ ...
ਨਵਾਂਸ਼ਹਿਰ, 19 ਨਵੰਬਰ (ਦੀਦਾਰ ਸਿੰਘ ਸ਼ੇਤਰਾ)- ਸੀਨੀਅਰ ਪੁਲਿਸ ਕਪਤਾਨਾਂ ਸ਼ਹੀਦ ਭਗਤ ਸਿੰਘ ਨਗਰ ਵਲੋਂ ਪਤਾ ਚੱਲਦਿਆਂ ਇਕ ਪੁਲਿਸ ਕਰਮਚਾਰੀ ਨੂੰ ਸ਼ਰਾਬੀ ਹਾਲਤ ਵਿਚ ਪਾਏ ਜਾਣ ਅਤੇ ਸਰਕਾਰੀ ਵਾਹਨ ਤੇ ਹਥਿਆਰ ਦੀ ਦੁਰਵਰਤੋਂ ਕਰਨ ਦੇ ਦੋਸ਼ ਵਿਚ ਮੁਅੱਤਲ ਕਰ ਦਿੱਤੇ ...
ਸੰਧਵਾਂ, 19 ਨਵੰਬਰ (ਪ੍ਰੇਮੀ ਸੰਧਵਾਂ) - ਗਰੀਬ ਲੋਕਾਂ ਦਾ ਖਾਜਾ ਸਮਝੀਆਂ ਜਾਂਦੀਆਂ ਦਾਲਾਂ ਨੇ ਪਹਿਲਾਂ ਗਰੀਬ ਲੋਕਾਂ ਤੋਂ ਪਾਸਾ ਵੱਟੀ ਰੱਖਿਆ ਤੇ ਹੁਣ ਸਬਜ਼ੀਆਂ ਦੀਆਂ ਕੀਮਤਾਂ ਅਸਮਾਨੀ ਚੜ੍ਹ ਜਾਣ ਕਾਰਨ ਗਰੀਬ ਲੋਕਾਂ 'ਚ ਹਾਹਾਕਾਰ ਮਚੀ ਹੋਈ ਹੈ ਕਿਉਂਕਿ ਸਰਦੀ ਦੇ ...
ਔੜ/ਝਿੰਗੜਾਂ, 19 ਨਵੰਬਰ (ਕੁਲਦੀਪ ਸਿੰਘ ਝਿੰਗੜ)- ਅੱਜ ਪਿੰਡ ਗੜ੍ਹੀ ਅਜੀਤ ਸਿੰਘ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਤਹਿਤ ਪੈਰਾ ਲੀਗਲ ਵਲੰਟੀਅਰਾਂ ਦੀਆਂ 8 ਟੀਮਾਂ ਵਲੋਂ ਘਰ-ਘਰ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣਦਿਆਂ 385 ਲੋੜਵੰਦ ਲੋਕਾਂ ਦੇ ਫਾਰਮ ...
ਉਸਮਾਨਪੁਰ, 19 ਨਵੰਬਰ (ਮਝੂਰ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਥੇਬੰਦਕ ਸਕੱਤਰ ਸੁਖਵਿੰਦਰ ਸਿੰਘ ਮਿੰਟੂ ਜਾਡਲਾ ਨੇ ਕਿਹਾ ਹੈ ਕਿ ਕਾਂਗਰਸ ਸਰਕਾਰ ਆਪਣੇ ਹੁਣ ਤੱਕ ਦੇ ਕਾਰਜਕਾਲ ਵਿਚ ਹਰ ਮੁਹਾਜ਼ 'ਤੇ ਫ਼ੇਲ੍ਹ ਸਾਬਤ ਹੋਈ ਹੈ | ਸਰਕਾਰ ਨੇ ਚੋਣਾਂ ਤੋਂ ਪਹਿਲਾਂ ...
ਬਲਾਚੌਰ, 19 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)- ਸਹਿਕਾਰੀ ਸਭਾਵਾਂ ਅਤੇ ਬੈਂਕਾਂ ਦਾ ਸਟਾਫ਼ ਸਹਿਕਾਰਤਾ ਨਾਲ ਜੁੜੇ ਅਦਾਰਿਆਂ ਦੇ ਕਰਮਚਾਰੀ ਲੋਕਾਂ ਨੂੰ ਸਹਿਕਾਰੀ ਲਾਭਪਾਤਰੀ ਸਕੀਮਾਂ ਸਬੰਧੀ ਜਾਣਕਾਰੀ ਦੇਣ ਤਾਂ ਜੋ ਲੋਕ ਵੱਧ ਤੋਂ ਵੱਧ ਲਾਭ ਉਠਾ ਸਕਣ | ਇਹ ਵਿਚਾਰ ...
ਪੋਜੇਵਾਲ ਸਰਾਂ, 19 ਨਵੰਬਰ (ਨਵਾਂਗਰਾਈਾ)- ਬੀਤ ਇਲਾਕੇ ਦਾ ਮਸ਼ਹੂਰ ''ਛਿੰਝ ਛਰਾਂਹਾਂ ਦੀ'' ਮੇਲਾ ਅੱਜ ਤੋਂ ਪਿੰਡ ਅੱਚਲਪੁਰ ਵਿਖੇ ਸ਼ੁਰੂ ਹੋ ਗਿਆ | ਇਸ ਛਿੰਝ ਮੇਲੇ ਦਾ ਤੇ ਬੀਤ ਭਲਾਈ ਕਮੇਟੀ ਵੱਲੋਂ ਇਸ ਮੌਕੇ ਕਰਵਾਏ ਜਾ ਰਹੇ 23ਵਾਂ ਪੇਡੂ ਖੇਡ ਅਤੇ ਸਭਿਆਚਾਰਕ ਮੇਲੇ ਦਾ ...
ਰੈਲਮਾਜਰਾ, 19 ਨਵੰਬਰ (ਰਕੇਸ਼ ਰੋਮੀ)- ਮੈਕਸ ਸਪੈਸ਼ਲਿਟੀ ਫ਼ਿਲਮ ਰੈਲਮਾਜਰਾ ਨੇ ਆਪਣਾ 24ਵਾਂ ਸਾਲਾਨਾ ਦਿਵਸ ਮਨਾਇਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਅਮਰੀਕ ਸਿੰਘ ਚਮਕੌਰ ਸਾਹਿਬ ਵਾਲਿਆਂ ਦੇ ਕੀਰਤਨੀ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ | ਇਸ ...
ਬਹਿਰਾਮ, 19 ਨਵੰਬਰ (ਸਰਬਜੀਤ ਸਿੰਘ ਚੱਕਰਾਮੰੂ) - ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਕਿ੍ਸ਼ਨ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਸਰਹਾਲਾ ਰਾਣੂੰਆਂ ਵਿਖੇ ਮੁੱਖ ਅਧਿਆਪਕ ਰੌਸ਼ਨ ਲਾਲ ਦੀ ਅਗਵਾਈ 'ਚ ਗਣਿਤ ਮੇਲਾ ਲਗਾਇਆ ਗਿਆ | ਮੁੱਖ ਅਧਿਆਪਕ ...
ਭੱਦੀ, 19 ਨਵੰਬਰ (ਨਰੇਸ਼ ਧੌਲ)- ਸੇਵਾ ਸਿਮਰਨ ਦੀ ਕਮਾਈ ਨਾਲ ਹੀ ਮਨੁੱਖ ਦੇ ਹਿਰਦੇ ਅੰਦਰ ਗਿਆਨ ਰੂਪੀ ਪ੍ਰਕਾਸ਼ ਹੁੰਦਾ ਹੈ ਜੋ ਜੀਵ ਨੂੰ ਦੁਨਿਆਵੀ ਤਾਣੇ-ਬਾਣੇ ਵਿਚੋਂ ਬਾਹਰ ਕੱਢਣ ਲਈ ਸਹਾਈ ਹੁੰਦਾ ਹੈ | ਇਹ ਪ੍ਰਵਚਨ ਸੰਤ ਬਾਬਾ ਜੀਵਾ ਸਿੰਘ ਦਮਦਮੀ ਟਕਸਾਲ ਵਾਲਿਆਂ ਨੇ ...
ਉਸਮਾਨਪੁਰ, 19 ਨਵੰਬਰ (ਮਝੂਰ)- ਸ਼ਹੀਦ ਮਾ: ਗਿਆਨ ਸਿੰਘ ਸੰਘਾ ਯਾਦਗਾਰੀ ਕਮੇਟੀ ਅਤੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਵਲੋਂ ਸ਼ਹੀਦ ਮਾ: ਗਿਆਨ ਸਿੰਘ ਸੰਘਾ ਦੀ ਯਾਦ ਵਿਚ ਉਨ੍ਹਾਂ ਦੇ ਜੱਦੀ ਪਿੰਡ ਸਹਾਬਪੁਰ ਵਿਖੇ ਜ਼ਿਲੇ੍ਹ ਦੇ ਵੱਖ-ਵੱਖ ਸਕੂਲਾਂ ਤੋਂ ਆਏ 343 ...
ਭੱਦੀ, 19 ਨਵੰਬਰ (ਨਰੇਸ਼ ਧੌਲ)- ਪੜ੍ਹੋ ਪੰਜਾਬ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਬਛੌੜੀ ਵਿਖੇ ਪਿ੍ੰ: ਦਿਲਬਾਗ ਸਿੰਘ ਦੀ ਅਗਵਾਈ ਹੇਠ ਮੈਥ ਮੇਲਾ ਕਰਵਾਇਆ ਗਿਆ ਜਿਸ ਵਿਚ ਛੇਵੀਂ-ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਮੈਥ ਵਿਸ਼ੇ ਦੇ ਚਾਰਟ ਤੇ ਵਰਕਿੰਗ ...
ਉਸਮਾਨਪੁਰ, 19 ਨਵੰਬਰ ((ਮਝੂਰ)- ਸਥਾਨਕ ਸੀਨੀਅਰ ਸੈਕੰਡਰੀ ਸਕੂਲ ਵਿਖੇ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਅਧੀਨ ਸਕੂਲੀ ਬੱਚਿਆਂ ਦਾ ਗਣਿਤ ਮੇਲਾ ਕਰਵਾਇਆ ਗਿਆ | ਡਾ: ਸੁਰਿੰਦਰ ਪਾਲ ਅਗਨੀਹੋਤਰੀ ਜ਼ਿਲ੍ਹਾ ਸਿੱਖਿਆ ਸੁਧਾਰ ਕਮੇਟੀ ਵਲੋਂ ਟੀਮ ਸਮੇਤ ਮੇਲੇ ਦਾ ਨਿਰੀਖਣ ਕੀਤਾ ਗਿਆ | ਉਨ੍ਹਾਂ ਵਿਦਿਆਰਥੀਆਂ ਵਲੋਂ ਤਿਆਰ ਕੀਤੀਆਂ ਕਿਰਿਆਵਾਂ ਦਾ ਜਾਇਜ਼ਾ ਵੀ ਲਿਆ | ਉਨ੍ਹਾਂ ਵਿਦਿਆਰਥੀਆਂ ਵੱਲੋਂ ਗਣਿਤ ਵਿਸ਼ੇ ਨੂੰ ਰੋਚਿਕ ਬਣਾ ਕੇ ਪੇਸ਼ ਕਰਨ ਲਈ ਗਣਿਤ ਵਿਸ਼ੇ ਦੇ ਅਧਿਆਪਕ ਕਿਰਨਦੀਪ ਸਿੰਘ ਦੀ ਪ੍ਰਸੰਸਾ ਕੀਤੀ | ਮੇਲੇ ਨੂੰ ਵੇਖਣ ਲਈ ਵਿਦਿਆਰਥੀਆਂ ਦੇ ਮਾਪਿਆਂ ਅਤੇ ਐੱਸ.ਐਮ.ਸੀ. ਮੈਂਬਰਾਂ ਨੇ ਭਾਰੀ ਉਤਸ਼ਾਹ ਦਿਖਾਇਆ | ਇਸ ਮੌਕੇ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਦੇ ਮੈਂਬਰਾਂ ਜਸਪਾਲ ਸਿੰਘ ਨਾਗਰਾ, ਪ੍ਰਮੋਦ ਭਾਰਤੀ, ਹਰਵਿੰਦਰ ਸਿੰਘ ਅਤੇ ਨਿਰਮਲ ਸਿੰਘ ਨਵਾਂਗਰਾਈਾ ਨੇ ਵਿਦਿਆਰਥੀਆਂ ਤੋਂ ਤਿਆਰ ਕੀਤੀਆਂ ਕਿਰਿਆਵਾਂ ਸਬੰਧੀ ਪ੍ਰਸ਼ਨ ਪੁੱਛੇ ਗਏ | ਇਸ ਮੌਕੇ ਸਕੂਲ ਮੁਖੀ ਕਿ੍ਸ਼ਨ ਲਾਲ, ਕਰਨੈਲ ਸਿੰਘ, ਨਰਿੰਦਰ ਪਾਲ, ਜੋਧ ਪਾਲ, ਗਗਨਪ੍ਰੀਤ ਕੌਰ, ਨੀਲਮ ਕੁਮਾਰੀ, ਮੀਨੂੰ ਜੋਸ਼ੀ, ਜਸਵੀਰ ਕੌਰ, ਮਮਤਾ ਰਾਣੀ, ਬਲਵੀਰ ਕੌਰ, ਸੰਦੀਪ ਕੌਰ ਵੀ ਸ਼ਾਮਿਲ ਸਨ |
ਬਲਾਚੌਰ, 19 ਨਵੰਬਰ (ਗੁਰਦੇਵ ਸਿੰਘ ਗਹੂੰਣ)- ਮੁੱਖ ਅਧਿਆਪਕ ਲਖਵੀਰ ਸਿੰਘ ਦੀ ਅਗਵਾਈ ਵਿਚ ਸਰਕਾਰੀ ਹਾਈ ਸਕੂਲ ਗਹੂੰਣ ਵਿਖੇ ਗਣਿਤ ਮੇਲੇ ਦਾ ਪ੍ਰਬੰਧ ਕੀਤਾ ਗਿਆ | ਛੇਵੀਂ ਤੋਂ ਅੱਠਵੀਂ ਜਮਾਤ ਦੇ ਸਮੂਹ ਵਿਦਿਆਰਥੀਆਂ ਦੁਆਰਾ ਹਨੀ ਸੁਨੇਜਾ ਦੀ ਦੇਖ-ਰੇਖ ਅਧੀਨ ਗਣਿਤ ...
ਬਲਾਚੌਰ, 19 ਨਵੰਬਰ (ਗੁਰਦੇਵ ਸਿੰਘ ਗਹੂੰਣ)- ਮੁੱਖ ਅਧਿਆਪਕ ਲਖਵੀਰ ਸਿੰਘ ਦੀ ਅਗਵਾਈ ਵਿਚ ਸਰਕਾਰੀ ਹਾਈ ਸਕੂਲ ਗਹੂੰਣ ਵਿਖੇ ਗਣਿਤ ਮੇਲੇ ਦਾ ਪ੍ਰਬੰਧ ਕੀਤਾ ਗਿਆ | ਛੇਵੀਂ ਤੋਂ ਅੱਠਵੀਂ ਜਮਾਤ ਦੇ ਸਮੂਹ ਵਿਦਿਆਰਥੀਆਂ ਦੁਆਰਾ ਹਨੀ ਸੁਨੇਜਾ ਦੀ ਦੇਖ-ਰੇਖ ਅਧੀਨ ਗਣਿਤ ...
ਕਟਾਰੀਆਂ, 19 ਨਵੰਬਰ (ਨਵਜੋਤ ਸਿੰਘ ਜੱਖੂ) - ਸਿਵਲ ਸਰਜਨ ਡਾ: ਗੁਰਿੰਦਰ ਕੌਰ ਚਾਵਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ: ਹਰਬੰਸ ਸਿੰਘ ਸੁਜੋਂ ਦੀ ਰਹਿਨੁਮਾਈ ਹੇਠ ਅਮਰ ਨਾਥ, ਦਰਬਾਰਾ ਸਿੰਘ, ਰਾਜ ਕੁਮਾਰ ਹੈਲਥ ਇੰਸਪੈਕਟਰਾਂ ਦੀ ਟੀਮ ਨੇ ...
ਬੰਗਾ, 19 ਨਵੰਬਰ (ਕਰਮ ਲਧਾਣਾ) - ਲਾਇਨਜ਼ ਕਲੱਬ ਬੰਗਾ ਨਿਸ਼ਚੈ ਵਲੋਂ ਪ੍ਰਧਾਨ ਲਾਇਨ ਬਲਵੀਰ ਸਿੰਘ ਰਾਏ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਕਜ਼ਲਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਪ੍ਰਦੂਸ਼ਣ ਤੋਂ ਬਚਾਓ ਲਈ ਅਤੇ ਵਾਤਾਵਰਨ ਨੂੰ ਸਾਫ਼ ਰੱਖਣ ਲਈ ...
ਕਟਾਰੀਆਂ, 19 ਨਵੰਬਰ (ਨਵਜੋਤ ਸਿੰਘ ਜੱਖੂ)- ਕਟਾਰੀਆਂ ਦੇ ਨਜ਼ਦੀਕੀ ਪਿੰਡ ਮੰਨਣਹਾਨਾ ਦੇ ਗੁਰਦੁਆਰਾ ਹਰੀਸਰ ਅਮਰੂਦਾਂ ਵਾਲੀ ਕੁਟੀਆ ਦੇ ਗੱਦੀ ਨਸ਼ੀਨ ਸੰਤ ਬਾਬਾ ਬਲਵੀਰ ਸਿੰਘ ਨੈਕੀ ਵਾਲੇ ਜੋ ਬੀਤੇ ਦਿਨ ਬ੍ਰਹਮਲੀਨ ਹੋ ਗਏ ਸਨ, ਦਾ ਅੰਤਿਮ ਸਸਕਾਰ ਸਮੂਹ ਸੰਤ ਸਮਾਜ ਦੇ ...
ਔੜ/ਝਿੰਗੜਾਂ, 19 ਨਵੰਬਰ (ਕੁਲਦੀਪ ਸਿੰਘ ਝਿੰਗੜ)- ਖ਼ੂਨਦਾਨੀਆਂ ਵੱਲੋਂ ਮਾਨਵਤਾ ਦੇ ਭਲੇ ਲਈ ਖ਼ੂਨਦਾਨ ਦੇਣਾ ਸ਼ਲਾਘਾ ਯੋਗ ਉਪਰਾਲਾ ਹੈ | ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਵਿਧਾਇਕ ਡਾ: ਸੁਖਵਿੰਦਰ ਕੁਮਾਰ ਸੁੱਖੀ ਨੇ ਗੁਰਦੁਆਰਾ ਸ਼ਹੀਦ ਬਾਬਾ ...
ਮਜਾਰੀ/ਸਾਹਿਬਾ, 19 ਨਵੰਬਰ (ਨਿਰਮਲਜੀਤ ਸਿੰਘ ਚਾਹਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਪਿੰਡ ਮਹਿੰਦਪੁਰ ਦੀ ਸਮੂਹ ਸੰਗਤ ਵਲੋਂ ਗੁਰਦੁਆਰਾ ਸਿੰਘ ਸਭਾ ਵਿਖੇ ਬੀਤੀ ਰਾਤ ਢਾਡੀ, ਕਵੀ ਅਤੇ ਦੀਵਾਨ ਸਜਾਏ ਗਏ ਜਿਸ ਵਿਚ ਪੰਥ ਦੇ ਪ੍ਰਸਿੱਧ ...
ਬਹਿਰਾਮ, 19 ਨਵੰਬਰ (ਨਛੱਤਰ ਸਿੰਘ) - ਸ੍ਰੀ ਗੁਰੂ ਰਵਿਦਾਸ ਦੇ 641ਵੇਂ ਆਗਮਨ ਪੁਰਬ ਅਤੇ ਰਵਿਦਾਸੀਆ ਧਰਮ ਨੂੰ ਸਮਰਪਿਤ ਸੰਤ ਨਿਰੰਜਣ ਦਾਸ ਗੱਦੀ ਨਸ਼ੀਨ ਡੇਰਾ ਬੱਲਾਂ ਦੀ ਸਰਪ੍ਰਸਤੀ ਵਿਚ 13ਵਾਂ ਮਹਾਨ ਸੰਤ ਸੰਮੇਲਨ ਬਹਿਰਾਮ ਵਿਖੇ 21 ਨਵੰਬਰ ਦਿਨ ਮੰਗਲਵਾਰ ਨੂੰ ਸ੍ਰੀ ...
ਰੈਲਮਾਜਰਾ, 19 ਨਵੰਬਰ (ਰਾਕੇਸ਼ ਰੋਮੀ)- ਗੁਜਰਾਤ, ਰਾਜਸਥਾਨ ਤੋਂ ਬਾਅਦ ਹੁਣ ਪੰਜਾਬ ਵਿਚ ਵੀ ਵਿਵਾਦਿਤ ਫ਼ਿਲਮ ਪਦਮਾਵਤੀ ਦਾ ਵਿਰੋਧ ਹੋਣਾ ਸ਼ੁਰੂ ਹੋ ਗਿਆ | ਅੱਜ ਰੈਲਮਾਜਰਾ ਵਿਖੇ ਰਾਜਪੂਤ ਭਾਈਚਾਰੇ ਵਲੋਂ ਫ਼ਿਲਮ ਪਦਮਾਵਤੀ ਦੇ ਰੀਲੀਜ਼ ਕੀਤੇ ਜਾਣ ਵਿਰੋਧ ਕੀਤਾ ਗਿਆ ...
ਕਾਠਗੜ੍ਹ, 19 ਨਵੰਬਰ (ਬਲਦੇਵ ਸਿੰਘ ਪਨੇਸਰ)- 'ਆਵਾਜ਼' ਵਲੋਂ ਸਰਕਾਰੀ ਸਕੂਲਾਂ ਦੇ ਵਰਦੀਆਂ ਤੋਂ ਸੱਖਣੇ ਬੱਚਿਆਂ ਨੂੰ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਇਲਾਕੇ ਦੇ ਵੱਖ ਵੱਖ ਸਕੂਲਾਂ ਵਿਚ ਵਰਦੀਆਂ ਦਿੱਤੀਆਂ ਗਈਆਂ | ਸਮਾਜ ਸੇਵੀ ਰਾਕੇਸ਼ ਭੂੰਬਲਾ, ਵਰਿੰਦਰ ਬਜਾੜ, ...
ਬੰਗਾ, 19 ਨਵੰਬਰ (ਕਰਮ ਲਧਾਣਾ) - ਲੋਕ-ਸੇਵੀ ਕਾਰਜਾਂ ਨੂੰ ਸਮਰਪਿਤ ਸੇਵਾ ਸੁਸਾਇਟੀ ਲਧਾਣਾ ਝਿੱਕਾ ਵਲੋਂ ਆਪਣੇ ਐਨ. ਆਰ. ਆਈ. ਮੈਂਬਰ ਬਲਵੀਰ ਸਿੰਘ ਸਪੁੱਤਰ ਹਜ਼ਾਰਾ ਸਿੰਘ ਵਾਰ ਵਾਲਿਆਂ ਦੀ ਮਦਦ ਨਾਲ ਆਪਣੇ ਇਨ੍ਹਾਂ ਸਮਾਜ ਸੇਵੀ ਕਾਰਜਾਂ ਦੀ ਲੜੀ ਨੂੰ ਅਗੇ ਵਧਾਉਂਦੇ ...
ਉਸਮਾਨਪੁਰ, 19 ਨਵੰਬਰ (ਮਝੂਰ)- ਪਿੰਡ ਚਾਹੜ੍ਹਮਜਾਰਾ ਸਥਿਤ ਸਰਕਾਰੀ ਹਾਈ ਸਕੂਲ ਵਿਖੇ ਸਕੂਲ ਮੁਖੀ ਚੂਹੜ ਸਿੰਘ ਦੀ ਅਗਵਾਈ ਹੇਠ ਗਣਿਤ ਮੇਲਾ ਕਰਵਾਇਆ ਗਿਆ | ਇਸ ਮੌਕੇ ਸਿੱਖਿਆ ਸੁਧਾਰ ਕਮੇਟੀ ਵਲੋਂ ਡਾ: ਸੁਰਿੰਦਰ ਪਾਲ ਅਗਨੀਹੋਤਰੀ ਦੀ ਅਗਵਾਈ ਵਿਚ ਟੀਮ ਮੈਂਬਰਾਂ ...
ਹੁਸ਼ਿਆਰਪੁਰ, 19 ਨਵੰਬਰ (ਨਰਿੰਦਰ ਸਿੰਘ ਬੱਡਲਾ)-ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀ.ਐਚ.ਸੀ. ਹਾਰਟਾ ਬੱਡਲਾ 'ਚ ਸੀ.ਐਮ.ਓ. ਡਾ: ਸੰਦੀਪ ਖਰਬੰਦਾ ਅਤੇ ਡੀ.ਡੀ.ਐਚ.ਓ. ਡਾ: ਜਾਖੂ ਦੀ ਅਗਵਾਈ 'ਚ ਦੰਦਾਂ ਦੇ ਪੰਦਰਵਾੜੇ ਦੀ ਸ਼ੁਰੂਆਤ ਕੀਤੀ ਗਈ | ਇਸ ਮੈਕੇ ਡਾ: ਸੰਦੀਪ ...
ਦਸੂਹਾ, 19 ਨਵੰਬਰ (ਕੌਸ਼ਲ)- ਸ਼੍ਰੋਮਣੀ ਅਕਾਲੀ ਦਲ ਹਲਕੇ ਦੇ ਹਰ ਇੱਕ ਪਿੰਡ 'ਚ ਜਾ ਕੇ ਪਾਰਟੀ ਲਈ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਰਿਹਾ ਹੈ ਤਾਂ ਕਿ ਆਉਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ 'ਚ ਪਾਰਟੀ ਨੂੰ ਜਿੱਤ ਯਕੀਨੀ ਮਿਲੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ...
ਹੁਸ਼ਿਆਰਪੁਰ, 19 ਨਵੰਬਰ (ਨਰਿੰਦਰ ਸਿੰਘ ਬੱਡਲਾ)-ਕਾਰਗਿੱਲ ਸ਼ਹੀਦ ਗਿਆਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੰਗਰਨੀ 'ਚ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਤਹਿਤ 6ਵੀਂ ਤੋਂ 8ਵੀਂ ਕਲਾਸ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਗਣਿਤ ਮੇਲਾ ਲਗਾਇਆ ਗਿਆ ਜਿਸ ਦਾ ਉਦਘਾਟਨ ...
ਹੁਸ਼ਿਆਰਪੁਰ, 19 ਨਵੰਬਰ (ਬਲਜਿੰਦਰਪਾਲ ਸਿੰਘ)-ਬੀਬੀ ਨਰਿੰਦਰ ਕੌਰ ਖੱਖ ਦੀ ਪਹਿਲੀ ਬਰਸੀ ਮੌਕੇ ਗੁਰਮਤਿ ਸਮਾਗਮ ਗੁਰਦੁਆਰਾ ਮਿੱਠਾ ਟਿਵਾਣਾ ਹੁਸ਼ਿਆਰਪੁਰ ਵਿਖੇ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਉਪਰੰਤ ਵੱਖ-ਵੱਖ ਰਾਗੀ ...
ਹੁਸ਼ਿਆਰਪੁਰ, 19 ਨਵੰਬਰ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਵੱਲੋਂ ਐਲਾਨੀ ਜਥੇਬੰਦੀ 'ਚ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੂੰ ਚੌਥੀ ਵਾਰ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਬਣਾਏ ਜਾਣ ਨਾਲ ਪਾਰਟੀ ਨੂੰ ਹੋਰ ਬਲ ਮਿਲਿਆ ਹੈ | ਇਸ ਨਿਯੁਕਤੀ ਲਈ ਪਾਰਟੀ ...
ਚੱਬੇਵਾਲ, 19 ਨਵੰਬਰ (ਸਖ਼ੀਆ)-ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਵਲੋਂ ਪੰਜਾਬ ਫੁੱਟਬਾਲ ਐਸੋਸ਼ੀਏਸ਼ਨ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਰਾਸ਼ਟਰੀ ਸਬ-ਜੂਨੀਅਰ ਫੁੱਟਬਾਲ ਚੈਂਪੀਅਨਸ਼ਿਪ ਲੀਗ ਕਮ ਨਾਕ ਆਊਟ ਅੰਡਰ-16 ਲੜਕੇ ਗਰੁੱਪ ਏ ਦੇ ਅੱਜ ਦੋ ਮੈਚ ਖੇਡੇ ਗਏ | 17 ਤੋਂ 30 ...
ਗੜ੍ਹਸ਼ੰਕਰ, 19 ਨਵੰਬਰ (ਧਾਲੀਵਾਲ)- ਰੈਗੂਲੇਟਿਡ ਕੈਨੇਡੀਅਨ ਇਮੀਗ੍ਰੇਸ਼ਨ ਕੰਸਲਟੈਂਟ ਗੋਪਾਲ ਕੌਸ਼ਲ ਮੈਂਬਰ ਆਈ. ਸੀ. ਸੀ. ਆਰ. ਸੀ ਤੇ ਡਾਇਰੈਕਟਰ ਕੌਾਸਲ ਇਮੀਗ੍ਰੇਸ਼ਨ ਗੜ੍ਹਸ਼ੰਕਰ ਨੇ ਕਿਹਾ ਕਿ ਕੈਨੇਡਾ 'ਚ ਪੜ੍ਹਾਈ ਕਰਨ ਲਈ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਕਾਲਜ / ...
ਗੜ੍ਹਸ਼ੰਕਰ, 19 ਨਵੰਬਰ (ਧਾਲੀਵਾਲ)- ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਹੁਸ਼ਿਆਰਪੁਰ ਦਾ ਚੌਥੀ ਵਾਰ ਪ੍ਰਧਾਨ ਬਣਨ ਦੀ ਖੁਸ਼ੀ 'ਚ ਹਲਕਾ ਗੜ੍ਹਸ਼ੰਕਰ ਦੇ ਆਗੂਆਂ ਤੇ ਵਰਕਰਾਂ ਵਲੋਂ ਲੱਡੂ ਵੰਡੇ ਗਏ ਤੇ ...
ਰਾਮਗੜ੍ਹ ਸੀਕਰੀ, 19 ਨਵੰਬਰ (ਕਟੋਚ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਿਤੀ 1 ਜਨਵਰੀ 2018 ਦੇ ਆਧਾਰ 'ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਕਾਰੀ ਸੁਧਾਈ ਲਈ ਜ਼ਿਲ੍ਹੇ ਹੁਸ਼ਿਆਰਪੁਰ ਵਿਚੋਂ 30 ਨਵੰਬਰ ਤੱਕ ਵਿਸ਼ੇਸ਼ ਮੁਹਿੰਮ ਅਧੀਨ ਇੱਥੇ ਚੋਣ ਸੁਪਰਵਾਈਜ਼ਰ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX