ਤਾਜਾ ਖ਼ਬਰਾਂ


ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  8 minutes ago
ਨਵੀਂ ਦਿੱਲੀ, 18 ਅਕਤੂਬਰ - ਪੰਜਾਬ ਐਂਡ ਮਹਾਰਾਸ਼ਟਰ ਕੋਆਪ੍ਰੇਟਿਵ ਬੈਂਕ ਦੇ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਕੀਤੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ...
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  16 minutes ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ) - ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ...
ਅੱਜ ਦਾ ਵਿਚਾਰ
. . .  21 minutes ago
ਅੱਜ ਦਾ ਵਿਚਾਰ
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਰਾਤ ਕਰਿਆਨਾ ਯੂਨੀਅਨ ਅਜਨਾਲਾ ਦੇ ਪ੍ਰਧਾਨ ਦੇ ਪੁੱਤਰ ਕੋਲੋਂ ਲੁਟੇਰੇ ਪੈਸਿਆਂ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ । ਇਸ ਸੰਬੰਧੀ ਪ੍ਰਧਾਨ ਨੰਦ ਕਿਸ਼ੋਰ ਦੇ ਪੁੱਤਰ ਰੋਹਿਤ ਕੁਮਾਰ ਭੱਲਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦੇਰ...
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਫ਼ਾਜ਼ਿਲਕਾ, 17 ਅਕਤੂਬਰ (ਪ੍ਰਦੀਪ ਕੁਮਾਰ )-ਬੀਤੇ ਦਿਨ ਕਸ਼ਮੀਰ ਵਿਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਰਹਿਣ ਵਾਲੇ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੇ ਵਾਰਿਸਾਂ ਨੂੰ ਸੂਬਾ ਸਰਕਾਰ ਨੇ 2 ਲੱਖ...
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਅਬੋਹਰ, 17 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ) - ਬੀਤੇ ਕੱਲ੍ਹ ਜੰਮੂ ਕਸ਼ਮੀਰ ਦੇ ਸ਼ੋਪੀਆ ਇਲਾਕੇ ਵਿੱਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਵਪਾਰੀ ਚਰਨਜੀਤ ਸਿੰਘ ਦੀ ਲਾਸ਼ ਦੇਰ ਰਾਤ ਉਨ੍ਹਾਂ ਦੇ ਪਿੰਡ ਸਰਾਭਾ ਨਗਰ...
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਜੈਤੋ, 17 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਸ਼ਹਿਰ ਦੇ ਮੇਨ ਬਾਜਾਰ ਦੇ ਚੌਂਕ ਨੰਬਰ ਇਕ ਵਿਚ ਸਥਿਤ ਸ਼ੀਲੇ ਦੀ ਹੱਟੀ (ਜਿੰਦਲ ਸਿੰਗਾਰ ਸੈਂਟਰ) 'ਤੇ ਰਾਤ....
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਜਲੰਧਰ, 17 ਅਕਤੂਬਰ - ਦੇਸ਼ ਭਰ 'ਚ ਅੱਜ ਕਰਵਾ ਚੌਥ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਇਹ ਦਿਨ ਸੁਹਾਗਣ ਔਰਤਾਂ ਲਈ ਖ਼ਾਸ ਹੁੰਦਾ ਹੈ। ਦੇਰ ਸ਼ਾਮ ਨੂੰ ਸੁਹਾਗਣਾਂ ਨੇ ਚੰਦਰਮਾ ਨਿਕਲਣ...
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  1 day ago
ਤਲਵੰਡੀ ਸਾਬੋ 17 ਅਕਤੂਬਰ (ਰਣਜੀਤ ਸਿੰਘ ਰਾਜੂ) ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਕੌਮਾਂਤਰੀ ਨਗਰ...
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  1 day ago
ਮੁੰਬਈ, 17 ਅਕਤੂਬਰ - ਚੋਣ ਕਮਿਸ਼ਨ ਦੀ ਟੀਮ ਨੇ ਮੁੰਬਈ ਵਿਖੇ ਇੱਕ ਵਿਅਕਤੀ ਤੋਂ 2,90,50000 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਹ ਪੈਸਾ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ...
ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਬਿਕਰਮ ਜੀਤ ਸਿੰਘ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
. . .  1 day ago
ਮੰਡੀ ਅਰਨੀਵਾਲਾ, 17 (ਪ੍ਰਦੀਪ ਕੁਮਾਰ)- ਪੰਜਾਬ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਵਿਚ ਜਲਾਲਾਬਾਦ ਤੋਂ ਅਕਾਲੀ ਦਲ ਬਾਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ...
ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਤਪਾ ਮੰਡੀ, 17 ਅਕਤੂਬਰ (ਪ੍ਰਵੀਨ ਗਰਗ)- ਸਥਾਨਕ ਸ਼ਾਮ ਦੇ ਕਰੀਬ 4 ਕੁ ਵਜੇ ਤਪਾ-ਜੇਠੂਕੇ ਰੇਲਵੇ ਲਾਈਨ ਵਿਚਕਾਰ ਇੱਕ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੇ ਜੰਮੂ ਤਵੀ ਗੱਡੀ...
ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਲਈ ਗਈ ਤਸਵੀਰ ਆਈ ਸਾਹਮਣੇ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਪਹਿਲੀ ਤਸਵੀਰ ...
ਆਈ.ਐਨ.ਐਕਸ ਮੀਡੀਆ ਮਾਮਲਾ : 24 ਅਕਤੂਬਰ ਤੱਕ ਵਧੀ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਆਈ.ਐਨ.ਐਕਸ ਮੀਡੀਆ ਮਾਮਲੇ 'ਚ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ 24 ਅਕਤੂਬਰ ਤੱਕ ਵਧਾ ਦਿੱਤੀ ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ
. . .  1 day ago
ਸ੍ਰੀਨਗਰ, 17 ਅਕਤੂਬਰ- ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਤੋਂ ਬਾਅਦ ਊਰੀ ਸ਼ਹਿਰ 'ਚ ਕਈ ਮਕਾਨਾਂ ਨੂੰ ਨੁਕਸਾਨ ਪਹੁੰਚਿਆ ...
ਹਿੰਦ-ਪਾਕਿ ਸਰਹੱਦ ਤੋਂ ਚਾਰ ਕਰੋੜ ਦੀ ਹੈਰਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
. . .  1 day ago
ਹਿਮਾਚਲ ਦੇ ਕਈਆਂ ਜ਼ਿਲ੍ਹਿਆਂ 'ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  1 day ago
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਮੱਘਰ ਸੰਮਤ 549

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਬੀ.ਡੀ.ਪੀ.ਓ. ਵਲੋਂ ਵਿਕਾਸ ਕਾਰਜ ਬੰਦ ਕਰਵਾਉਣ ਵਿਰੁੱਧ ਵਜੀਦਪੁਰ ਵਾਸੀਆਂ ਵਲੋਂ ਨਾਅਰੇਬਾਜ਼ੀ

ਔੜ, 19 ਨਵੰਬਰ (ਗੁਰਨਾਮ ਸਿੰਘ ਗਿਰਨ)- ਬਲਾਕ ਔੜ ਦੀ ਗਰਾਮ ਪੰਚਾਇਤ ਵਜੀਦਪੁਰ ਵਲੋਂ ਆਪਣੇ ਪਿੰਡ ਦੇ ਦੋ ਮੁਸਾਫ਼ਰ ਬੱਸ ਅੱਡਿਆ ਦੀ ਕਰਵਾਈ ਜਾ ਰਹੀ ਮੁਰੰਮਤ ਦੇ ਕੰਮ ਬੀਤੇ ਕੱਲ੍ਹ ਸ਼ਾਮ ਬੀ.ਡੀ.ਪੀ.ਓ. ਔੜ ਬਲਬੀਰ ਸਿੰਘ ਵਲੋਂ ਭਾਰੀ ਪੁਲਿਸ ਫੋਰਸ ਦੀ ਸਹਾਇਤਾ ਨਾਲ ਚੱਲਦੇ ...

ਪੂਰੀ ਖ਼ਬਰ »

ਪਾਣੀ ਦੀ ਬੂੰਦ-ਬੂੰਦ ਨੂੰ ਤਰਸੇ ਪਿੰਡ ਬਣਾਂ ਦੇ ਲੋਕ

ਰੈਲਮਾਜਰਾ, 19 ਨਵੰਬਰ (ਰਕੇਸ਼ ਰੋਮੀ)- ਨਜ਼ਦੀਕੀ ਪਿੰਡ ਬਣਾ ਵਿਖੇ ਪਾਵਰਕਮ ਵੱਲੋਂ ਪੀਣ ਵਾਲੇ ਪਾਣੀ ਦੇ ਟਿਊਬਵੈੱਲ ਦਾ ਕੁਨੈਕਸ਼ਨ ਕੱਟ ਦਿੱਤੇ ਜਾਣ ਕਾਰਨ ਲਗਭੱਗ 8 ਦਿਨਾਂ ਤੋਂ ਲੋਕ ਪਾਣੀ ਦੀ ਬੂੰਦ-ਬੂੰਦ ਨੂੰ ਤਰਸ ਗਏ ਹਨ | ਪਿੰਡ ਬਣਾ ਵਿਖੇ ਥਾਂ-ਥਾਂ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਕਰਜ਼ੇ ਦੀ ਮੁਆਫ਼ੀ ਜ਼ਮੀਨੀ ਫਰਦ ਦੇਖ ਕੇ ਕਰਨ ਦੀ ਮੰਗ

ਘੁੰਮਣਾਂ, 19 ਨਵੰਬਰ (ਮਹਿੰਦਰ ਪਾਲ ਸਿੰਘ) - ਕੈਪਟਨ ਸਰਕਾਰ ਵਲੋਂ ਚੋਣਾਂ ਦੌਰਾਨ ਕਿਸਾਨਾਂ ਨਾਲ ਕੀਤੇ ਵਾਅਦੇ ਕਿ ਤੁਹਾਡਾ ਬੈਂਕਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ ਪਰ ਸਰਕਾਰ ਵਲੋਂ ਕਰਜ਼ੇ ਦੀ ਮੁਆਫ਼ੀ ਨੂੰ ਲੈ ਕੇ ਭੰਬਲ ਭੂੁਸੇ ਵਾਲੀ ਸਥਿਤੀ ਬਣੀ ਹੋਈ ਹੈ | ...

ਪੂਰੀ ਖ਼ਬਰ »

ਸਵਰਾਜ ਮਾਜ਼ਦਾ ਡਰਾਈਵਰ ਕਰਮਚਾਰੀ ਯੂਨੀਅਨ ਦੀ ਚੋਣ

ਰੈਲਮਾਜਰਾ, 19 ਨਵੰਬਰ (ਰਕੇਸ਼ ਰੋਮੀ)- ਸਵਰਾਜ ਮਾਜਦਾ ਇਸੂਜ਼ੂ ਕੰਟਰੈਕਟ ਡਰਾਈਵਰ ਕਰਮਚਾਰੀ ਯੂਨੀਅਨ ਆਸਰੋਂ ਵਲੋਂ ਦੂਜਾ ਚੋਣ ਇਜਲਾਸ ਕਰਵਾਇਆ ਗਿਆ | ਇਸ ਚੋਣ ਇਜਲਾਸ ਵਿਚ ਮੁੱਖ ਮਹਿਮਾਨ ਸਾਬਕਾ ਵਿਧਾਇਕ ਚੌਧਰੀ ਨੰਦ ਲਾਲ, ਗੁਰਬਖ਼ਸ਼ ਸਿੰਘ ਖਾਲਸਾ ਮੈਂਬਰ ਸ਼ਰੋਮਣੀ ...

ਪੂਰੀ ਖ਼ਬਰ »

ਸ਼ਰਾਬੀ ਪੁਲਸੀਆ ਮੁਅੱਤਲ, ਰੇਹੜੀ ਵਾਲੇ ਤੇ ਬੀਬੀ ਨੂੰ ਮਾਰੀ ਟੱਕਰ

ਨਵਾਂਸ਼ਹਿਰ, 19 ਨਵੰਬਰ (ਦੀਦਾਰ ਸਿੰਘ ਸ਼ੇਤਰਾ)- ਸੀਨੀਅਰ ਪੁਲਿਸ ਕਪਤਾਨਾਂ ਸ਼ਹੀਦ ਭਗਤ ਸਿੰਘ ਨਗਰ ਵਲੋਂ ਪਤਾ ਚੱਲਦਿਆਂ ਇਕ ਪੁਲਿਸ ਕਰਮਚਾਰੀ ਨੂੰ ਸ਼ਰਾਬੀ ਹਾਲਤ ਵਿਚ ਪਾਏ ਜਾਣ ਅਤੇ ਸਰਕਾਰੀ ਵਾਹਨ ਤੇ ਹਥਿਆਰ ਦੀ ਦੁਰਵਰਤੋਂ ਕਰਨ ਦੇ ਦੋਸ਼ ਵਿਚ ਮੁਅੱਤਲ ਕਰ ਦਿੱਤੇ ...

ਪੂਰੀ ਖ਼ਬਰ »

ਸਬਜ਼ੀਆਂ ਹੋਈਆਂ ਗਰੀਬਾਂ ਦੀ ਪਹੁੰਚ ਤੋਂ ਬਾਹਰ

ਸੰਧਵਾਂ, 19 ਨਵੰਬਰ (ਪ੍ਰੇਮੀ ਸੰਧਵਾਂ) - ਗਰੀਬ ਲੋਕਾਂ ਦਾ ਖਾਜਾ ਸਮਝੀਆਂ ਜਾਂਦੀਆਂ ਦਾਲਾਂ ਨੇ ਪਹਿਲਾਂ ਗਰੀਬ ਲੋਕਾਂ ਤੋਂ ਪਾਸਾ ਵੱਟੀ ਰੱਖਿਆ ਤੇ ਹੁਣ ਸਬਜ਼ੀਆਂ ਦੀਆਂ ਕੀਮਤਾਂ ਅਸਮਾਨੀ ਚੜ੍ਹ ਜਾਣ ਕਾਰਨ ਗਰੀਬ ਲੋਕਾਂ 'ਚ ਹਾਹਾਕਾਰ ਮਚੀ ਹੋਈ ਹੈ ਕਿਉਂਕਿ ਸਰਦੀ ਦੇ ...

ਪੂਰੀ ਖ਼ਬਰ »

ਗੜ੍ਹੀ ਅਜੀਤ ਸਿੰਘ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਜਾਗਰੂਕਤਾ ਕੈਂਪ

ਔੜ/ਝਿੰਗੜਾਂ, 19 ਨਵੰਬਰ (ਕੁਲਦੀਪ ਸਿੰਘ ਝਿੰਗੜ)- ਅੱਜ ਪਿੰਡ ਗੜ੍ਹੀ ਅਜੀਤ ਸਿੰਘ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਤਹਿਤ ਪੈਰਾ ਲੀਗਲ ਵਲੰਟੀਅਰਾਂ ਦੀਆਂ 8 ਟੀਮਾਂ ਵਲੋਂ ਘਰ-ਘਰ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣਦਿਆਂ 385 ਲੋੜਵੰਦ ਲੋਕਾਂ ਦੇ ਫਾਰਮ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਰ ਮੁਹਾਜ਼ 'ਤੇ ਫ਼ੇਲ੍ਹ ਸਾਬਤ ਹੋਈ-ਮਿੰਟੂ

ਉਸਮਾਨਪੁਰ, 19 ਨਵੰਬਰ (ਮਝੂਰ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਥੇਬੰਦਕ ਸਕੱਤਰ ਸੁਖਵਿੰਦਰ ਸਿੰਘ ਮਿੰਟੂ ਜਾਡਲਾ ਨੇ ਕਿਹਾ ਹੈ ਕਿ ਕਾਂਗਰਸ ਸਰਕਾਰ ਆਪਣੇ ਹੁਣ ਤੱਕ ਦੇ ਕਾਰਜਕਾਲ ਵਿਚ ਹਰ ਮੁਹਾਜ਼ 'ਤੇ ਫ਼ੇਲ੍ਹ ਸਾਬਤ ਹੋਈ ਹੈ | ਸਰਕਾਰ ਨੇ ਚੋਣਾਂ ਤੋਂ ਪਹਿਲਾਂ ...

ਪੂਰੀ ਖ਼ਬਰ »

ਸਹਿਕਾਰੀ ਸਕੀਮਾਂ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ-ਚੌਧਰੀ ਮੰਗੂਪੁਰ

ਬਲਾਚੌਰ, 19 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)- ਸਹਿਕਾਰੀ ਸਭਾਵਾਂ ਅਤੇ ਬੈਂਕਾਂ ਦਾ ਸਟਾਫ਼ ਸਹਿਕਾਰਤਾ ਨਾਲ ਜੁੜੇ ਅਦਾਰਿਆਂ ਦੇ ਕਰਮਚਾਰੀ ਲੋਕਾਂ ਨੂੰ ਸਹਿਕਾਰੀ ਲਾਭਪਾਤਰੀ ਸਕੀਮਾਂ ਸਬੰਧੀ ਜਾਣਕਾਰੀ ਦੇਣ ਤਾਂ ਜੋ ਲੋਕ ਵੱਧ ਤੋਂ ਵੱਧ ਲਾਭ ਉਠਾ ਸਕਣ | ਇਹ ਵਿਚਾਰ ...

ਪੂਰੀ ਖ਼ਬਰ »

''ਛਿੰਝ ਛਰਾਂਹਾਂ ਦੀ'' ਮੇਲਾ ਅਚਲਪੁਰ ਵਿਖੇ ਸ਼ੁਰੂ

ਪੋਜੇਵਾਲ ਸਰਾਂ, 19 ਨਵੰਬਰ (ਨਵਾਂਗਰਾਈਾ)- ਬੀਤ ਇਲਾਕੇ ਦਾ ਮਸ਼ਹੂਰ ''ਛਿੰਝ ਛਰਾਂਹਾਂ ਦੀ'' ਮੇਲਾ ਅੱਜ ਤੋਂ ਪਿੰਡ ਅੱਚਲਪੁਰ ਵਿਖੇ ਸ਼ੁਰੂ ਹੋ ਗਿਆ | ਇਸ ਛਿੰਝ ਮੇਲੇ ਦਾ ਤੇ ਬੀਤ ਭਲਾਈ ਕਮੇਟੀ ਵੱਲੋਂ ਇਸ ਮੌਕੇ ਕਰਵਾਏ ਜਾ ਰਹੇ 23ਵਾਂ ਪੇਡੂ ਖੇਡ ਅਤੇ ਸਭਿਆਚਾਰਕ ਮੇਲੇ ਦਾ ...

ਪੂਰੀ ਖ਼ਬਰ »

ਮੈਕਸ ਸਪੈਸ਼ਲਿਟੀ ਫ਼ਿਲਮ ਰੈਲਮਾਜਰਾ ਵਿਖੇ ਸਾਲਾਨਾ ਦਿਵਸ ਮਨਾਇਆ

ਰੈਲਮਾਜਰਾ, 19 ਨਵੰਬਰ (ਰਕੇਸ਼ ਰੋਮੀ)- ਮੈਕਸ ਸਪੈਸ਼ਲਿਟੀ ਫ਼ਿਲਮ ਰੈਲਮਾਜਰਾ ਨੇ ਆਪਣਾ 24ਵਾਂ ਸਾਲਾਨਾ ਦਿਵਸ ਮਨਾਇਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਅਮਰੀਕ ਸਿੰਘ ਚਮਕੌਰ ਸਾਹਿਬ ਵਾਲਿਆਂ ਦੇ ਕੀਰਤਨੀ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ | ਇਸ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਸਰਹਾਲਾ ਰਾਣੂੰਆਂ 'ਚ ਗਣਿਤ ਮੇਲਾ ਲਗਾਇਆ

ਬਹਿਰਾਮ, 19 ਨਵੰਬਰ (ਸਰਬਜੀਤ ਸਿੰਘ ਚੱਕਰਾਮੰੂ) - ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਕਿ੍ਸ਼ਨ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਸਰਹਾਲਾ ਰਾਣੂੰਆਂ ਵਿਖੇ ਮੁੱਖ ਅਧਿਆਪਕ ਰੌਸ਼ਨ ਲਾਲ ਦੀ ਅਗਵਾਈ 'ਚ ਗਣਿਤ ਮੇਲਾ ਲਗਾਇਆ ਗਿਆ | ਮੁੱਖ ਅਧਿਆਪਕ ...

ਪੂਰੀ ਖ਼ਬਰ »

ਸੇਵਾ ਸਿਮਰਨ ਦੀ ਕਮਾਈ ਨਾਲ ਹਿਰਦੇ ਅੰਦਰ ਗਿਆਨ ਦਾ ਪ੍ਰਕਾਸ਼ ਹੁੰਦੈ-ਸੰਤ ਬਾਬਾ ਜੀਵਾ ਸਿੰਘ

ਭੱਦੀ, 19 ਨਵੰਬਰ (ਨਰੇਸ਼ ਧੌਲ)- ਸੇਵਾ ਸਿਮਰਨ ਦੀ ਕਮਾਈ ਨਾਲ ਹੀ ਮਨੁੱਖ ਦੇ ਹਿਰਦੇ ਅੰਦਰ ਗਿਆਨ ਰੂਪੀ ਪ੍ਰਕਾਸ਼ ਹੁੰਦਾ ਹੈ ਜੋ ਜੀਵ ਨੂੰ ਦੁਨਿਆਵੀ ਤਾਣੇ-ਬਾਣੇ ਵਿਚੋਂ ਬਾਹਰ ਕੱਢਣ ਲਈ ਸਹਾਈ ਹੁੰਦਾ ਹੈ | ਇਹ ਪ੍ਰਵਚਨ ਸੰਤ ਬਾਬਾ ਜੀਵਾ ਸਿੰਘ ਦਮਦਮੀ ਟਕਸਾਲ ਵਾਲਿਆਂ ਨੇ ...

ਪੂਰੀ ਖ਼ਬਰ »

ਸ਼ਹੀਦ ਮਾ: ਗਿਆਨ ਸਿੰਘ ਸੰਘਾ ਦੀ ਯਾਦ ਵਿਚ ਚਿੱਤਰਕਲਾ ਮੁਕਾਬਲੇ

ਉਸਮਾਨਪੁਰ, 19 ਨਵੰਬਰ (ਮਝੂਰ)- ਸ਼ਹੀਦ ਮਾ: ਗਿਆਨ ਸਿੰਘ ਸੰਘਾ ਯਾਦਗਾਰੀ ਕਮੇਟੀ ਅਤੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਵਲੋਂ ਸ਼ਹੀਦ ਮਾ: ਗਿਆਨ ਸਿੰਘ ਸੰਘਾ ਦੀ ਯਾਦ ਵਿਚ ਉਨ੍ਹਾਂ ਦੇ ਜੱਦੀ ਪਿੰਡ ਸਹਾਬਪੁਰ ਵਿਖੇ ਜ਼ਿਲੇ੍ਹ ਦੇ ਵੱਖ-ਵੱਖ ਸਕੂਲਾਂ ਤੋਂ ਆਏ 343 ...

ਪੂਰੀ ਖ਼ਬਰ »

ਸਰਕਾਰੀ ਸਕੂਲ ਬਛੌੜੀ ਵਿਖੇ ਗਣਿਤ ਮੇਲਾ

ਭੱਦੀ, 19 ਨਵੰਬਰ (ਨਰੇਸ਼ ਧੌਲ)- ਪੜ੍ਹੋ ਪੰਜਾਬ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਬਛੌੜੀ ਵਿਖੇ ਪਿ੍ੰ: ਦਿਲਬਾਗ ਸਿੰਘ ਦੀ ਅਗਵਾਈ ਹੇਠ ਮੈਥ ਮੇਲਾ ਕਰਵਾਇਆ ਗਿਆ ਜਿਸ ਵਿਚ ਛੇਵੀਂ-ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਮੈਥ ਵਿਸ਼ੇ ਦੇ ਚਾਰਟ ਤੇ ਵਰਕਿੰਗ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਅਧੀਨ ਉਸਮਾਨਪੁਰ ਸਕੂਲ ਵਿਚ ਗਣਿਤ ਮੇਲਾ

ਉਸਮਾਨਪੁਰ, 19 ਨਵੰਬਰ ((ਮਝੂਰ)- ਸਥਾਨਕ ਸੀਨੀਅਰ ਸੈਕੰਡਰੀ ਸਕੂਲ ਵਿਖੇ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਅਧੀਨ ਸਕੂਲੀ ਬੱਚਿਆਂ ਦਾ ਗਣਿਤ ਮੇਲਾ ਕਰਵਾਇਆ ਗਿਆ | ਡਾ: ਸੁਰਿੰਦਰ ਪਾਲ ਅਗਨੀਹੋਤਰੀ ਜ਼ਿਲ੍ਹਾ ਸਿੱਖਿਆ ਸੁਧਾਰ ਕਮੇਟੀ ਵਲੋਂ ਟੀਮ ਸਮੇਤ ਮੇਲੇ ਦਾ ਨਿਰੀਖਣ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਗਹੂੰਣ ਵਿਖੇ ਗਣਿਤ ਮੇਲਾ ਕਰਵਾਇਆ

ਬਲਾਚੌਰ, 19 ਨਵੰਬਰ (ਗੁਰਦੇਵ ਸਿੰਘ ਗਹੂੰਣ)- ਮੁੱਖ ਅਧਿਆਪਕ ਲਖਵੀਰ ਸਿੰਘ ਦੀ ਅਗਵਾਈ ਵਿਚ ਸਰਕਾਰੀ ਹਾਈ ਸਕੂਲ ਗਹੂੰਣ ਵਿਖੇ ਗਣਿਤ ਮੇਲੇ ਦਾ ਪ੍ਰਬੰਧ ਕੀਤਾ ਗਿਆ | ਛੇਵੀਂ ਤੋਂ ਅੱਠਵੀਂ ਜਮਾਤ ਦੇ ਸਮੂਹ ਵਿਦਿਆਰਥੀਆਂ ਦੁਆਰਾ ਹਨੀ ਸੁਨੇਜਾ ਦੀ ਦੇਖ-ਰੇਖ ਅਧੀਨ ਗਣਿਤ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਗਹੂੰਣ ਵਿਖੇ ਗਣਿਤ ਮੇਲਾ ਕਰਵਾਇਆ

ਬਲਾਚੌਰ, 19 ਨਵੰਬਰ (ਗੁਰਦੇਵ ਸਿੰਘ ਗਹੂੰਣ)- ਮੁੱਖ ਅਧਿਆਪਕ ਲਖਵੀਰ ਸਿੰਘ ਦੀ ਅਗਵਾਈ ਵਿਚ ਸਰਕਾਰੀ ਹਾਈ ਸਕੂਲ ਗਹੂੰਣ ਵਿਖੇ ਗਣਿਤ ਮੇਲੇ ਦਾ ਪ੍ਰਬੰਧ ਕੀਤਾ ਗਿਆ | ਛੇਵੀਂ ਤੋਂ ਅੱਠਵੀਂ ਜਮਾਤ ਦੇ ਸਮੂਹ ਵਿਦਿਆਰਥੀਆਂ ਦੁਆਰਾ ਹਨੀ ਸੁਨੇਜਾ ਦੀ ਦੇਖ-ਰੇਖ ਅਧੀਨ ਗਣਿਤ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਵੱਖ-ਵੱਖ ਥਾਵਾਂ 'ਤੇ ਕੀਟਨਾਸ਼ਕ ਦਵਾਈ ਦਾ ਛਿੜਕਾਅ

ਕਟਾਰੀਆਂ, 19 ਨਵੰਬਰ (ਨਵਜੋਤ ਸਿੰਘ ਜੱਖੂ) - ਸਿਵਲ ਸਰਜਨ ਡਾ: ਗੁਰਿੰਦਰ ਕੌਰ ਚਾਵਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ: ਹਰਬੰਸ ਸਿੰਘ ਸੁਜੋਂ ਦੀ ਰਹਿਨੁਮਾਈ ਹੇਠ ਅਮਰ ਨਾਥ, ਦਰਬਾਰਾ ਸਿੰਘ, ਰਾਜ ਕੁਮਾਰ ਹੈਲਥ ਇੰਸਪੈਕਟਰਾਂ ਦੀ ਟੀਮ ਨੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨਿਸ਼ਚੈ ਨੇ ਲਗਾਏ ਕਜਲਾ 'ਚ ਬੂਟੇ

ਬੰਗਾ, 19 ਨਵੰਬਰ (ਕਰਮ ਲਧਾਣਾ) - ਲਾਇਨਜ਼ ਕਲੱਬ ਬੰਗਾ ਨਿਸ਼ਚੈ ਵਲੋਂ ਪ੍ਰਧਾਨ ਲਾਇਨ ਬਲਵੀਰ ਸਿੰਘ ਰਾਏ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਕਜ਼ਲਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਪ੍ਰਦੂਸ਼ਣ ਤੋਂ ਬਚਾਓ ਲਈ ਅਤੇ ਵਾਤਾਵਰਨ ਨੂੰ ਸਾਫ਼ ਰੱਖਣ ਲਈ ...

ਪੂਰੀ ਖ਼ਬਰ »

ਸੰਤ ਬਾਬਾ ਬਲਵੀਰ ਸਿੰਘ ਨੈਕੀ ਵਾਲਿਆਂ ਦਾ ਸਸਕਾਰ ਅੱਜ

ਕਟਾਰੀਆਂ, 19 ਨਵੰਬਰ (ਨਵਜੋਤ ਸਿੰਘ ਜੱਖੂ)- ਕਟਾਰੀਆਂ ਦੇ ਨਜ਼ਦੀਕੀ ਪਿੰਡ ਮੰਨਣਹਾਨਾ ਦੇ ਗੁਰਦੁਆਰਾ ਹਰੀਸਰ ਅਮਰੂਦਾਂ ਵਾਲੀ ਕੁਟੀਆ ਦੇ ਗੱਦੀ ਨਸ਼ੀਨ ਸੰਤ ਬਾਬਾ ਬਲਵੀਰ ਸਿੰਘ ਨੈਕੀ ਵਾਲੇ ਜੋ ਬੀਤੇ ਦਿਨ ਬ੍ਰਹਮਲੀਨ ਹੋ ਗਏ ਸਨ, ਦਾ ਅੰਤਿਮ ਸਸਕਾਰ ਸਮੂਹ ਸੰਤ ਸਮਾਜ ਦੇ ...

ਪੂਰੀ ਖ਼ਬਰ »

ਮਾਨਵਤਾ ਦੇ ਭਲੇ ਲਈ ਖ਼ੂਨਦਾਨ ਦੇਣਾ ਸ਼ਲਾਘਾਯੋਗ ਉਪਰਾਲਾ-ਡਾ: ਸੁੱਖੀ

ਔੜ/ਝਿੰਗੜਾਂ, 19 ਨਵੰਬਰ (ਕੁਲਦੀਪ ਸਿੰਘ ਝਿੰਗੜ)- ਖ਼ੂਨਦਾਨੀਆਂ ਵੱਲੋਂ ਮਾਨਵਤਾ ਦੇ ਭਲੇ ਲਈ ਖ਼ੂਨਦਾਨ ਦੇਣਾ ਸ਼ਲਾਘਾ ਯੋਗ ਉਪਰਾਲਾ ਹੈ | ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਵਿਧਾਇਕ ਡਾ: ਸੁਖਵਿੰਦਰ ਕੁਮਾਰ ਸੁੱਖੀ ਨੇ ਗੁਰਦੁਆਰਾ ਸ਼ਹੀਦ ਬਾਬਾ ...

ਪੂਰੀ ਖ਼ਬਰ »

ਮਹਿੰਦਪੁਰ ਵਿਖੇ ਢਾਡੀ, ਕਵੀ ਤੇ ਕੀਰਤਨ ਦਰਬਾਰ ਸਜਾਏ

ਮਜਾਰੀ/ਸਾਹਿਬਾ, 19 ਨਵੰਬਰ (ਨਿਰਮਲਜੀਤ ਸਿੰਘ ਚਾਹਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਪਿੰਡ ਮਹਿੰਦਪੁਰ ਦੀ ਸਮੂਹ ਸੰਗਤ ਵਲੋਂ ਗੁਰਦੁਆਰਾ ਸਿੰਘ ਸਭਾ ਵਿਖੇ ਬੀਤੀ ਰਾਤ ਢਾਡੀ, ਕਵੀ ਅਤੇ ਦੀਵਾਨ ਸਜਾਏ ਗਏ ਜਿਸ ਵਿਚ ਪੰਥ ਦੇ ਪ੍ਰਸਿੱਧ ...

ਪੂਰੀ ਖ਼ਬਰ »

ਬਹਿਰਾਮ 'ਚ ਸੰਤ-ਸੰਮੇਲਨ ਸਬੰਧੀ ਮੀਟਿੰਗ, ਤਿਆਰੀਆਂ ਮੁਕੰਮਲ

ਬਹਿਰਾਮ, 19 ਨਵੰਬਰ (ਨਛੱਤਰ ਸਿੰਘ) - ਸ੍ਰੀ ਗੁਰੂ ਰਵਿਦਾਸ ਦੇ 641ਵੇਂ ਆਗਮਨ ਪੁਰਬ ਅਤੇ ਰਵਿਦਾਸੀਆ ਧਰਮ ਨੂੰ ਸਮਰਪਿਤ ਸੰਤ ਨਿਰੰਜਣ ਦਾਸ ਗੱਦੀ ਨਸ਼ੀਨ ਡੇਰਾ ਬੱਲਾਂ ਦੀ ਸਰਪ੍ਰਸਤੀ ਵਿਚ 13ਵਾਂ ਮਹਾਨ ਸੰਤ ਸੰਮੇਲਨ ਬਹਿਰਾਮ ਵਿਖੇ 21 ਨਵੰਬਰ ਦਿਨ ਮੰਗਲਵਾਰ ਨੂੰ ਸ੍ਰੀ ...

ਪੂਰੀ ਖ਼ਬਰ »

ਰੈਲਮਾਜਰਾ ਵਿਖੇ ਬਾਲੀਵੁੱਡ ਫ਼ਿਲਮ ਦਾ ਵਿਰੋਧ

ਰੈਲਮਾਜਰਾ, 19 ਨਵੰਬਰ (ਰਾਕੇਸ਼ ਰੋਮੀ)- ਗੁਜਰਾਤ, ਰਾਜਸਥਾਨ ਤੋਂ ਬਾਅਦ ਹੁਣ ਪੰਜਾਬ ਵਿਚ ਵੀ ਵਿਵਾਦਿਤ ਫ਼ਿਲਮ ਪਦਮਾਵਤੀ ਦਾ ਵਿਰੋਧ ਹੋਣਾ ਸ਼ੁਰੂ ਹੋ ਗਿਆ | ਅੱਜ ਰੈਲਮਾਜਰਾ ਵਿਖੇ ਰਾਜਪੂਤ ਭਾਈਚਾਰੇ ਵਲੋਂ ਫ਼ਿਲਮ ਪਦਮਾਵਤੀ ਦੇ ਰੀਲੀਜ਼ ਕੀਤੇ ਜਾਣ ਵਿਰੋਧ ਕੀਤਾ ਗਿਆ ...

ਪੂਰੀ ਖ਼ਬਰ »

'ਆਵਾਜ਼' ਸੁਸਾਇਟੀ ਨੇ ਵੱਖ-ਵੱਖ ਸਰਕਾਰੀ ਸਕੂਲਾਂ 'ਚ 296 ਬੱਚਿਆਂ ਨੂੰ ਵਰਦੀਆਂ ਵੰਡੀਆਂ

ਕਾਠਗੜ੍ਹ, 19 ਨਵੰਬਰ (ਬਲਦੇਵ ਸਿੰਘ ਪਨੇਸਰ)- 'ਆਵਾਜ਼' ਵਲੋਂ ਸਰਕਾਰੀ ਸਕੂਲਾਂ ਦੇ ਵਰਦੀਆਂ ਤੋਂ ਸੱਖਣੇ ਬੱਚਿਆਂ ਨੂੰ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਇਲਾਕੇ ਦੇ ਵੱਖ ਵੱਖ ਸਕੂਲਾਂ ਵਿਚ ਵਰਦੀਆਂ ਦਿੱਤੀਆਂ ਗਈਆਂ | ਸਮਾਜ ਸੇਵੀ ਰਾਕੇਸ਼ ਭੂੰਬਲਾ, ਵਰਿੰਦਰ ਬਜਾੜ, ...

ਪੂਰੀ ਖ਼ਬਰ »

ਲਧਾਣਾ ਝਿੱਕਾ 'ਚ ਲੋੜਵੰਦ ਲੜਕੀ ਦੀ ਵਿਆਹ 'ਤੇ ਮਦਦ

ਬੰਗਾ, 19 ਨਵੰਬਰ (ਕਰਮ ਲਧਾਣਾ) - ਲੋਕ-ਸੇਵੀ ਕਾਰਜਾਂ ਨੂੰ ਸਮਰਪਿਤ ਸੇਵਾ ਸੁਸਾਇਟੀ ਲਧਾਣਾ ਝਿੱਕਾ ਵਲੋਂ ਆਪਣੇ ਐਨ. ਆਰ. ਆਈ. ਮੈਂਬਰ ਬਲਵੀਰ ਸਿੰਘ ਸਪੁੱਤਰ ਹਜ਼ਾਰਾ ਸਿੰਘ ਵਾਰ ਵਾਲਿਆਂ ਦੀ ਮਦਦ ਨਾਲ ਆਪਣੇ ਇਨ੍ਹਾਂ ਸਮਾਜ ਸੇਵੀ ਕਾਰਜਾਂ ਦੀ ਲੜੀ ਨੂੰ ਅਗੇ ਵਧਾਉਂਦੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਚਾਹੜ੍ਹਮਜਾਰਾ ਵਿਖੇ ਗਣਿਤ ਮੇਲਾ

ਉਸਮਾਨਪੁਰ, 19 ਨਵੰਬਰ (ਮਝੂਰ)- ਪਿੰਡ ਚਾਹੜ੍ਹਮਜਾਰਾ ਸਥਿਤ ਸਰਕਾਰੀ ਹਾਈ ਸਕੂਲ ਵਿਖੇ ਸਕੂਲ ਮੁਖੀ ਚੂਹੜ ਸਿੰਘ ਦੀ ਅਗਵਾਈ ਹੇਠ ਗਣਿਤ ਮੇਲਾ ਕਰਵਾਇਆ ਗਿਆ | ਇਸ ਮੌਕੇ ਸਿੱਖਿਆ ਸੁਧਾਰ ਕਮੇਟੀ ਵਲੋਂ ਡਾ: ਸੁਰਿੰਦਰ ਪਾਲ ਅਗਨੀਹੋਤਰੀ ਦੀ ਅਗਵਾਈ ਵਿਚ ਟੀਮ ਮੈਂਬਰਾਂ ...

ਪੂਰੀ ਖ਼ਬਰ »

ਸੀ. ਐੱਚ. ਸੀ. ਹਾਰਟਾ-ਬੱਡਲਾ 'ਚ ਦੰਦਾਂ ਦੇ ਪੰਦ੍ਹਰਵਾੜੇ ਦੀ ਸ਼ੁਰੂਆਤ

ਹੁਸ਼ਿਆਰਪੁਰ, 19 ਨਵੰਬਰ (ਨਰਿੰਦਰ ਸਿੰਘ ਬੱਡਲਾ)-ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀ.ਐਚ.ਸੀ. ਹਾਰਟਾ ਬੱਡਲਾ 'ਚ ਸੀ.ਐਮ.ਓ. ਡਾ: ਸੰਦੀਪ ਖਰਬੰਦਾ ਅਤੇ ਡੀ.ਡੀ.ਐਚ.ਓ. ਡਾ: ਜਾਖੂ ਦੀ ਅਗਵਾਈ 'ਚ ਦੰਦਾਂ ਦੇ ਪੰਦਰਵਾੜੇ ਦੀ ਸ਼ੁਰੂਆਤ ਕੀਤੀ ਗਈ | ਇਸ ਮੈਕੇ ਡਾ: ਸੰਦੀਪ ...

ਪੂਰੀ ਖ਼ਬਰ »

ਪਾਰਟੀ ਲਈ ਪਿੰਡ-ਪਿੰਡ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ - ਬਿੱਕਾ ਚੀਮਾ

ਦਸੂਹਾ, 19 ਨਵੰਬਰ (ਕੌਸ਼ਲ)- ਸ਼੍ਰੋਮਣੀ ਅਕਾਲੀ ਦਲ ਹਲਕੇ ਦੇ ਹਰ ਇੱਕ ਪਿੰਡ 'ਚ ਜਾ ਕੇ ਪਾਰਟੀ ਲਈ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਰਿਹਾ ਹੈ ਤਾਂ ਕਿ ਆਉਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ 'ਚ ਪਾਰਟੀ ਨੂੰ ਜਿੱਤ ਯਕੀਨੀ ਮਿਲੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਭੁੰਗਰਨੀ 'ਚ ਗਣਿਤ ਮੇਲਾ ਲਗਾਇਆ

ਹੁਸ਼ਿਆਰਪੁਰ, 19 ਨਵੰਬਰ (ਨਰਿੰਦਰ ਸਿੰਘ ਬੱਡਲਾ)-ਕਾਰਗਿੱਲ ਸ਼ਹੀਦ ਗਿਆਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੰਗਰਨੀ 'ਚ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਤਹਿਤ 6ਵੀਂ ਤੋਂ 8ਵੀਂ ਕਲਾਸ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਗਣਿਤ ਮੇਲਾ ਲਗਾਇਆ ਗਿਆ ਜਿਸ ਦਾ ਉਦਘਾਟਨ ...

ਪੂਰੀ ਖ਼ਬਰ »

ਬੀਬੀ ਨਰਿੰਦਰ ਕੌਰ ਖੱਖ ਦੀ ਬਰਸੀ ਮੌਕੇ ਸ਼ਰਧਾਂਜਲੀ ਸਮਾਗਮ

ਹੁਸ਼ਿਆਰਪੁਰ, 19 ਨਵੰਬਰ (ਬਲਜਿੰਦਰਪਾਲ ਸਿੰਘ)-ਬੀਬੀ ਨਰਿੰਦਰ ਕੌਰ ਖੱਖ ਦੀ ਪਹਿਲੀ ਬਰਸੀ ਮੌਕੇ ਗੁਰਮਤਿ ਸਮਾਗਮ ਗੁਰਦੁਆਰਾ ਮਿੱਠਾ ਟਿਵਾਣਾ ਹੁਸ਼ਿਆਰਪੁਰ ਵਿਖੇ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਉਪਰੰਤ ਵੱਖ-ਵੱਖ ਰਾਗੀ ਜਥਿਆ ਨੇ ਸੰਗਤਾਂ ਨੂੰ ਵੈਰਾਗਮਈ ਕੀਰਤਨ ਸਰਵਣ ਕਰਵਾਇਆ | ਇਸ ਉਪਰੰਤ ਉਨ੍ਹਾਂ ਦੇ ਪੁੱਤਰ ਦਲਜੀਤ ਸਿੰਘ ਖੱਖ ਡੀ.ਐਸ.ਪੀ. (ਜਾਂਚ) ਫਤਹਿਗੜ੍ਹ ਸਾਹਿਬ ਅਤੇ ਹਰਕੰਵਲਪ੍ਰੀਤ ਸਿੰਘ ਖੱਖ ਕਮਾਡੈਂਟ 7 ਵਟਾਲੀਅਨ ਨੇ ਪਹੰੁਚੀਆਂ ਸ਼ਖਸੀਅਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਕੌਮੀ ਮੀਤ ਪ੍ਰਧਾਨ ਭਾਜਪਾ ਅਵਿਨਾਸ਼ ਰਾਏ ਖੰਨਾ, ਵਰਿੰਦਰ ਸਿੰਘ ਬਾਜਵਾ ਸਾਬਕਾ ਮੈਂਬਰ ਰਾਜ ਸਭਾ, ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਵਿਧਾਇਕ ਡਾ: ਰਾਜ ਕੁਮਾਰ, ਅਜਵਿੰਦਰ ਸਿੰਘ ਪ੍ਰਧਾਨ ਸਿੱਖ ਵੈਲਫੇਅਰ ਸੁਸਾਇਟੀ, ਵਿਧਾਇਕ ਅਰੁਣ ਕੁਮਾਰ ਮਿੱਕੀ ਡੋਗਰਾ, ਅਮਰਪ੍ਰੀਤ ਸਿੰਘ ਮਿੰਟੂ ਲਾਲੀ ਪ੍ਰਧਾਨ ਯੂਥ ਕਾਂਗਰਸ, ਸੰਜੀਵ ਤਲਵਾੜ, ਦਲਜਿੰਦਰ ਸਿੰਘ ਢਿੱਲੋਂ ਜ਼ਿਲ੍ਹਾ ਪੁਲਿਸ ਮੁਖੀ ਵਿਜੀਲੈਂਸ ਜਲੰਧਰ, ਐਸ.ਡੀ.ਐਮ. ਭੁਲੱਥ ਬਰਜਿੰਦਰ ਸਿੰਘ, ਨਾਇਬ ਤਹਿਸੀਲਦਾਰ ਬਰਿੰਦਰ ਸਿੰਘ ਧੂਤ, ਅਵਤਾਰ ਸਿੰਘ ਕਪੂਰ, ਐਕਸੀਅਨ ਨਰੇਸ਼ ਗੁਪਤਾ, ਹਰਸ਼ਨਜੀਤ ਸਿੰਘ, ਸੰਨੀ ਥਿਆੜਾ, ਪਿ੍ੰਸੀਪਲ ਜਸਜੀਤ ਕੌਰ ਬਾਜਵਾ, ਪਿ੍ੰਸੀਪਲ ਕੋਹਲੀ, ਪਿ੍ੰਸੀਪਲ ਸ਼ਰਨਜੀਤ ਕੌਰ, ਸੁਖਜੀਤ ਸਿੰਘ ਬੈਂਸ, ਨਵਨੀਤ ਸਿੰਘ ਬੈਂਸ, ਮਨਮੋਹਨ ਸਿੰਘ ਕਪੂਰ ਆਦਿ ਸਮੇਤ ਵੱਡੀ ਗਿਣਤੀ 'ਚ ਰਾਜਸੀ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਰਾਠਾਂ ਦੇ ਜ਼ਿਲ੍ਹਾ ਪ੍ਰਧਾਨ ਬਣਨ ਨਾਲ ਪਾਰਟੀ ਹੋਰ ਮਜ਼ਬੂਤ ਹੋਈ-ਹੈਪੀ ਆਸਟੇ੍ਰਲੀਆ

ਹੁਸ਼ਿਆਰਪੁਰ, 19 ਨਵੰਬਰ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਵੱਲੋਂ ਐਲਾਨੀ ਜਥੇਬੰਦੀ 'ਚ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੂੰ ਚੌਥੀ ਵਾਰ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਬਣਾਏ ਜਾਣ ਨਾਲ ਪਾਰਟੀ ਨੂੰ ਹੋਰ ਬਲ ਮਿਲਿਆ ਹੈ | ਇਸ ਨਿਯੁਕਤੀ ਲਈ ਪਾਰਟੀ ...

ਪੂਰੀ ਖ਼ਬਰ »

ਰਾਸ਼ਟਰੀ ਸਬ-ਜੂਨੀਅਰ ਫੁੱਟਬਾਲ ਚੈਂਪੀਅਨਸ਼ਿਪ ਲੀਗ 'ਚ ਪੰਜਾਬ ਤੇ ਉੜੀਸਾ ਨੇ ਜਿੱਤਾਂ ਪ੍ਰਾਪਤ ਕੀਤੀਆਂ

ਚੱਬੇਵਾਲ, 19 ਨਵੰਬਰ (ਸਖ਼ੀਆ)-ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਵਲੋਂ ਪੰਜਾਬ ਫੁੱਟਬਾਲ ਐਸੋਸ਼ੀਏਸ਼ਨ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਰਾਸ਼ਟਰੀ ਸਬ-ਜੂਨੀਅਰ ਫੁੱਟਬਾਲ ਚੈਂਪੀਅਨਸ਼ਿਪ ਲੀਗ ਕਮ ਨਾਕ ਆਊਟ ਅੰਡਰ-16 ਲੜਕੇ ਗਰੁੱਪ ਏ ਦੇ ਅੱਜ ਦੋ ਮੈਚ ਖੇਡੇ ਗਏ | 17 ਤੋਂ 30 ...

ਪੂਰੀ ਖ਼ਬਰ »

ਕੈਨੇਡਾ 'ਚ ਪੜ੍ਹਾਈ ਲਈ ਕਾਲਜ ਤੇ ਵਿਸ਼ੇ ਦੀ ਚੋਣ ਸਮੇਂ ਸਾਵਧਾਨੀ ਵਰਤਣ ਦੀ ਲੋੜ-ਕੌਾਸ਼ਲ

ਗੜ੍ਹਸ਼ੰਕਰ, 19 ਨਵੰਬਰ (ਧਾਲੀਵਾਲ)- ਰੈਗੂਲੇਟਿਡ ਕੈਨੇਡੀਅਨ ਇਮੀਗ੍ਰੇਸ਼ਨ ਕੰਸਲਟੈਂਟ ਗੋਪਾਲ ਕੌਸ਼ਲ ਮੈਂਬਰ ਆਈ. ਸੀ. ਸੀ. ਆਰ. ਸੀ ਤੇ ਡਾਇਰੈਕਟਰ ਕੌਾਸਲ ਇਮੀਗ੍ਰੇਸ਼ਨ ਗੜ੍ਹਸ਼ੰਕਰ ਨੇ ਕਿਹਾ ਕਿ ਕੈਨੇਡਾ 'ਚ ਪੜ੍ਹਾਈ ਕਰਨ ਲਈ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਕਾਲਜ / ...

ਪੂਰੀ ਖ਼ਬਰ »

ਰਾਠਾਂ ਦੇ ਚੌਥੀ ਵਾਰ ਅਕਾਲੀ ਦਲ ਦਾ ਜ਼ਿਲ੍ਹਾ ਪ੍ਰਧਾਨ ਬਣਨ ਦੀ ਖੁਸ਼ੀ 'ਚ ਲੱਡੂ ਵੰਡੇ

ਗੜ੍ਹਸ਼ੰਕਰ, 19 ਨਵੰਬਰ (ਧਾਲੀਵਾਲ)- ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਹੁਸ਼ਿਆਰਪੁਰ ਦਾ ਚੌਥੀ ਵਾਰ ਪ੍ਰਧਾਨ ਬਣਨ ਦੀ ਖੁਸ਼ੀ 'ਚ ਹਲਕਾ ਗੜ੍ਹਸ਼ੰਕਰ ਦੇ ਆਗੂਆਂ ਤੇ ਵਰਕਰਾਂ ਵਲੋਂ ਲੱਡੂ ਵੰਡੇ ਗਏ ਤੇ ...

ਪੂਰੀ ਖ਼ਬਰ »

ਚੋਣ ਸੁਪਰਵਾਈਜ਼ਰ ਵਲੋਂ ਬੀ. ਐੱਲ. ਓ. ਨਾਲ ਬੈਠਕ

ਰਾਮਗੜ੍ਹ ਸੀਕਰੀ, 19 ਨਵੰਬਰ (ਕਟੋਚ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਿਤੀ 1 ਜਨਵਰੀ 2018 ਦੇ ਆਧਾਰ 'ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਕਾਰੀ ਸੁਧਾਈ ਲਈ ਜ਼ਿਲ੍ਹੇ ਹੁਸ਼ਿਆਰਪੁਰ ਵਿਚੋਂ 30 ਨਵੰਬਰ ਤੱਕ ਵਿਸ਼ੇਸ਼ ਮੁਹਿੰਮ ਅਧੀਨ ਇੱਥੇ ਚੋਣ ਸੁਪਰਵਾਈਜ਼ਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX