ਤਾਜਾ ਖ਼ਬਰਾਂ


ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਜਲੰਧਰ , 18 ਅਕਤੂਬਰ -ਗੁਰੂ ਨਾਨਕ ਮਿਸ਼ਨ ਹਸਪਤਾਲ ਨਜ਼ਦੀਕ ਇਕ ਪੱਤਰਕਾਰ 'ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ ਤੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ।
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਸਰਬੱਤ ਖ਼ਾਲਸਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਪਹਿਲਾਂ ਜ਼ਮਾਨਤ ਦੇਣ ਦੇ ਹੁਕਮਾਂ ਉਪਰੰਤ ਜ਼ਮਾਨਤ ਦੇ ਭਰੇ ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੀ ਗੱਲ ਕਰਦਿਆਂ ਨੈਬ ...
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  1 day ago
ਬੱਧਨੀ ਕਲਾਂ, 18 ਅਕਤੂਬਰ {ਸੰਜੀਵ ਕੋਛੜ }-ਮੋਗਾ ਬਰਨਾਲਾ ਨੈਸ਼ਨਲ ਹਾਈ ਵੇਅ 'ਤੇ ਪਿੰਡ ਬੋਡੇ ਨਜ਼ਦੀਕ ਸੜਕ ਹਾਦਸੇ 'ਚ ਬੱਸ ਅਤੇ ਕਾਰ ਦੀ ਟੱਕਰ 'ਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਗੰਭੀਰ ਫੱਟੜ ...
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  1 day ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟਵੀਟ ਕੀਤਾ। ਇਸ ਟਵੀਟ ਦੇ ਜਰੀਏ ਕੈਪਟਨ ਨੇ ਇਮਰਾਨ ਖਾਨ ਨੂੰ...
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਜਲਾਲਾਬਾਦ, 18 ਅਕਤੂਬਰ (ਪ੍ਰਦੀਪ ਕੁਮਾਰ)- 21 ਤਾਰੀਖ਼ ਨੂੰ ਇਕ ਨਵਾਂ ਮੋੜ ਪੰਜਾਬ ਦੀ ਸਿਆਸਤ 'ਚ ਪੈਣਾ ਹੈ। ਇਹ ਸ਼ਬਦ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਫ਼ਿਰੋਜ਼ਪੁਰ ਲੋਕ ਸਭਾ ਦੇ ਸਾਂਸਦ ਸੁਖਬੀਰ ਸਿੰਘ...
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  1 day ago
ਰਾਜਾਸਾਂਸੀ, 18 ਅਕਤੂਬਰ (ਹਰਦੀਪ ਸਿੰਘ ਖੀਵਾ)- ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਐੱਸ.ਐੱਸ.ਪੀ ਵਿਕਰਮ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਅਤੇ ਥਾਣਾ ਕੰਬੋਅ...
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  1 day ago
ਲਖਨਊ, 18 ਅਕਤੂਬਰ- ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਅੱਜ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਗੋਲੀ ਲਖਨਊ ਸਥਿਤ ਉਨ੍ਹਾਂ...
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  1 day ago
ਇਸਲਾਮਾਬਾਦ, 18 ਅਕਤੂਬਰ- ਆਈ. ਸੀ. ਸੀ. ਵਿਸ਼ਵ ਕੱਪ 2019 ਅਤੇ ਹੁਣ ਸ੍ਰੀਲੰਕਾ ਖ਼ਿਲਾਫ਼ ਘਰ 'ਚ ਟੀ-20 ਲੜੀ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਸਰਫ਼ਰਾਜ਼ ਅਹਿਮਦ...
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  1 day ago
ਤਰਨਤਾਰਨ, 18 ਅਕਤੂਬਰ (ਵਿਕਾਸ ਮਰਵਾਹਾ)- ਜ਼ਿਲ੍ਹਾ ਤਰਨਤਾਰਨ ਦੀ ਪੁਲਿਸ ਨੇ ਜ਼ਿਲ੍ਹੇ 'ਚ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ...
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  1 day ago
ਅਜਨਾਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਖੇਤਰ 'ਚ ਅੱਜ ਸਵੇਰੇ ਹੋਈ ਹਲਕੀ ਬਾਰਸ਼ ਤੋਂ ਬਾਅਦ ਮੁੜ ਅਸਮਾਨ 'ਚ ਛਾਏ ਬੱਦਲਾਂ ...
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  1 day ago
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  1 day ago
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  1 day ago
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  1 day ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਮੱਘਰ ਸੰਮਤ 549

ਗੁਰਦਾਸਪੁਰ / ਬਟਾਲਾ / ਪਠਾਨਕੋਟ

18ਵੀਂ ਅੰਤਰ ਜ਼ਿਲ੍ਹਾ ਬਾਰਡਰ ਜ਼ੋਨ ਪੰਜਾਬ ਪੁਲਿਸ ਖੇਡਾਂ ਅਤੇ ਅਥਲੈਟਿਕਸ ਮੀਟ-2017 ਸਮਾਪਤ

ਬਟਾਲਾ, 19 ਨਵੰਬਰ (ਕਾਹਲੋਂ)-ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਚ ਚੱਲ ਰਹੀਆਂ 18ਵੀਂ ਅੰਤਰ ਜ਼ਿਲ੍ਹਾ ਬਾਰਡਰ ਜ਼ੋਨ ਪੰਜਾਬ ਪੁਲਿਸ ਖੇਡਾਂ ਅਤੇ ਅਥਲੈਟਿਕਸ ਮੀਟ-2017 ਅੱਜ ਗਿੱਧਾ-ਭੰਗੜਾ ਪਾਉਂਦੇ ਹੋਏ ਸਮਾਪਤ ਹੋ ਗਈ | ਖੇਡਾਂ ਦੇ ਸਮਾਪਤੀ ਸਮਾਰੋਹ ਦੌਰਾਨ ਮੁੱਖ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਮੰਗਾਂ ਨੰੂ ਲੈ ਕੇ ਸ਼ੂਗਰ ਮਿੱਲ ਦੇ ਜੀ.ਐ ੱਮ. ਨੰੂ ਦਿੱਤਾ ਮੰਗ-ਪੱਤਰ

ਦੀਨਾਨਗਰ, 19 ਨਵੰਬਰ (ਸੰਧੂ/ਸੋਢੀ/ਸ਼ਰਮਾ)-ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਗੁਰਦਾਸਪੁਰ ਤੇ ਪਠਾਨਕੋਟ ਵਲੋਂ ਗੁਰਦਾਸਪੁਰ ਸੁਸਾਇਟੀ ਦੇ ਪ੍ਰਧਾਨ ਹਰਦੇਵ ਸਿੰਘ ਅਤੇ ਦਰਸ਼ਨ ਸਿੰਘ ਦੀ ਅਗਵਾਈ 'ਚ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸ਼ੂਗਰ ਮਿੱਲ ਪਨਿਆੜ ਦੇ ...

ਪੂਰੀ ਖ਼ਬਰ »

ਮਿਰਜ਼ਾਜਾਨ ਸਕੂਲ 'ਚ ਗਣਿਤ ਮੇਲੇ ਦੌਰਾਨ ਵਿਦਿਆਰਥੀਆਂ ਨੇ ਸੁੰਦਰ ਮਾਡਲ ਤੇ ਚਾਰਟ ਬਣਾਏ

ਬਟਾਲਾ, 19 ਨਵੰਬਰ (ਕਾਹਲੋਂ) -ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਿਰਜਾਜਾਨ 'ਚ ਸਿੱਖਿਆ ਵਿਭਾਗ ਤੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੇ ਆਦੇਸ਼ਾਂ ਤਹਿਤ ਪਿ੍ੰਸੀਪਲ ਮਨੋਜ ਭਾਟੀਆ ਦੀ ਰਹਿਨੁਮਾਈ ਹੇਠ ਗਣਿਤ ਅਧਿਆਪਕ ਸ: ਸਤਿੰਦਰ ਸਿੰਘ ਦੀ ਅਗਵਾਈ 'ਚ ਗਣਿਤ ...

ਪੂਰੀ ਖ਼ਬਰ »

ਅਕਾਲੀ ਦਲ ਦੇ ਵਰਕਰਾਂ ਵਲੋਂ ਕਾਂਗਰਸੀ ਵਰਕਰਾਂ 'ਤੇ ਕੀਤੇ ਹਮਲੇ ਦੇ ਸਬੰਧ 'ਚ ਮਾਮਲਾ ਦਰਜ-ਇਕ ਗਿ੍ਫ਼ਤਾਰ

ਤਿੱਬੜ, 19 ਨਵੰਬਰ (ਨਿਸ਼ਾਨਜੀਤ ਸਿੰਘ ਭੁੰਬਲੀ)-ਬੀਤੇ ਦਿਨ ਅਕਾਲੀ ਦਲ ਅਤੇ ਕਾਂਗਰਸੀੇ ਵਰਕਰਾਂ ਦਰਮਿਆਨ ਹੋਏ ਝਗੜੇ ਵਿਚ ਪੁਲਿਸ ਨੇ ਪਰਚਾ ਦਰਜ ਕਰ ਲਿਆ ਹੈ | ਪੀੜਤ ਮਲੂਕ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਬੱਬੇਹਾਲੀ ਨੇ ਦੱਸਿਆ ਕਿ ਨਾਲੀ ਦੇ ਪਾਣੀ ਦੇ ਨਿਕਾਸ ਨੰੂ ਲੈ ...

ਪੂਰੀ ਖ਼ਬਰ »

ਮੋਪਡ ਸਵਾਰ ਲੁਟੇਰੇ ਮੋਬਾਈਲ ਝਪਟ ਕੇ ਫ਼ਰਾਰ

ਬਟਾਲਾ, 19 ਨਵੰਬਰ (ਕਾਹਲੋਂ)-ਅੱਜ ਗਰੇਟਰ ਕੈਲਾਸ਼ ਕਾਲੋਨੀ ਬਟਾਲਾ 'ਚੋਂ 2 ਅਣਪਛਾਤੇ ਮੋਪਡ ਸਵਾਰ ਨੌਜਵਾਨਾਂ ਵਲੋ ਇਕ ਸਾਈਕਲ ਸਵਾਰ ਦਾ ਮੋਬਾਈਲ ਖੋਹ ਕੇ ਫਰਾਰ ਹੋ ਜਾਣ ਦੀ ਖ਼ਬਰ ਹੈ | ਪੀੜਤ ਨੌਜਵਾਨ ਜਰਮਨਜੀਤ ਸਿੰਘ ਪੁੱਤਰ ਹਰਪਾਲ ਸਿੰਘ ਵਾਸੀ ਬਹਿਲੂਵਾਲ ਨੇ ਦੱਸਿਆ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਤਿੱਬੜ, 19 ਨਵੰਬਰ (ਨਿਸ਼ਾਨਜੀਤ ਸਿੰਘ ਭੁੰਬਲੀ)-ਬੀਤੇ ਦਿਨ ਪੁਲਿਸ ਨੇ 10 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਔਰਤ ਨੰੂ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਐ ੱਸ.ਐ ੱਚ.ਓ. ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੰੂ ਗੁਪਤ ਸੂਚਨਾ ਮਿਲੀ ਕਿ ਰਾਜ ਪਤਨੀ ਲਾਲੀ ਵਾਸੀ ...

ਪੂਰੀ ਖ਼ਬਰ »

ਰੇਲਗੱਡੀ ਹੇਠਾਂ ਆਉਣ ਕਾਰਨ ਮੌਤ

ਗੁਰਦਾਸਪੁਰ, 19 ਨਵੰਬਰ (ਕੇ.ਪੀ. ਸਿੰਘ)-ਬੀਤੀ ਰਾਤ ਰੇਲਗੱਡੀ ਹੇਠਾਂ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰੇਲਵੇ ਪੁਲਿਸ ਚੌਕੀ ਇੰਚਾਰਜ ਪਲਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਸ਼ਹਿਜ਼ਾਦਾ ਨੰਗਲ ...

ਪੂਰੀ ਖ਼ਬਰ »

ਕ੍ਰਿਸਚਨ ਕੋਆਰਡੀਨੇਟਰ ਕਮੇਟੀ ਪੰਜਾਬ ਦੇ ਨੁਮਾਇੰਦਿਆਂ ਵਲੋਂ ਐਡਵੋਕੇਟ ਅਨਿਲ ਤੇ ਏ. ਥਾਮਸ ਨਾਲ ਮੁਲਾਕਾਤ

ਧਾਰੀਵਾਲ, 19 ਨਵੰਬਰ (ਜੇਮਸ ਨਾਹਰ)-ਪੰਜਾਬ ਦੇ ਇਸਾਈ ਭਾਈਚਾਰੇ ਦੀ ਕ੍ਰਿਸਚਨ ਕੋਆਰਡੀਨੇਟਰ ਕਮੇਟੀ ਪੰਜਾਬ ਦੇ ਨੁਮਾਇੰਦਿਆਂ ਵਲੋਂ ਐਡਵੋਕੇਟ ਅਨਿਲ, ਏ. ਥਾਮਸ ਕੌਮੀ ਉਪ ਚੇਅਰਮੈਨ ਮਨਿਓਰਟੀ ਵਿਭਾਗ ਆਲ ਇੰਡੀਆ ਕਾਂਗਰਸ ਕਮੇਟੀ ਨਾਲ ਵਿਸ਼ੇਸ਼ ਬੈਠਕ ਕੀਤੀ ਗਈ ਅਤੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਗੰਨੇ ਦੇ ਭਾਅ ਨੂੰ ਵਧਾਉਣ ਦੀ ਮੰਗ ਨੂੰ ਜਲਦ ਪੂਰਾ ਕਰਨ ਦੀ ਕੋਸ਼ਿਸ ਕਰੇਗੀ ਪੰਜਾਬ ਸਰਕਾਰ-ਵਿਧਾਇਕ ਲਾਡੀ

ਘੁਮਾਣ, 19 ਨਵੰਬਰ (ਬੰਮਰਾਹ)-ਪੰਜਾਬ ਸਰਕਾਰ ਵਲੋਂ ਆਪਣੇ ਕਾਰਜਕਾਲ ਦੌਰਾਨ ਦੋ ਫ਼ਸਲਾਂ ਕਣਕ ਤੇ ਝੋਨੇ ਦੀ ਖ਼ਰੀਦ ਤੇ ਚੁਕਾਈ 'ਚ, ਜੋ ਰੋਲ ਅਦਾ ਕੀਤਾ ਹੈ, ਉਹ ਪਿਛਲੀ ਸਰਕਾਰ ਨੇ 10 ਸਾਲਾਂ ਵਿਚ ਵੀ ਨਹੀਂ ਕੀਤਾ | ਸਰਕਾਰ ਨੇ ਕਿਸਾਨਾਂ ਨੂੰ ਫ਼ਸਲਾਂ ਦਾ ਪੂਰਾ ਭਾਅ ਦਿੱਤਾ ਤੇ ...

ਪੂਰੀ ਖ਼ਬਰ »

ਪ੍ਰਧਾਨ ਜੰਗ ਬਹਾਦਰ ਪੱਪੂ ਵਲੋਂ ਵਿਧਾਇਕ ਬਲਵਿੰਦਰ ਸਿੰਘ ਲਾਡੀ ਦਾ ਸਨਮਾਨ

ਬਟਾਲਾ, 19 ਨਵੰਬਰ (ਕਾਹਲੋਂ)-ਉ ੱਘੇ ਮੇਲਾ ਪ੍ਰਮੋਟਰ ਅਤੇ ਸਮਾਜ ਸੇਵੀ ਪ੍ਰਧਾਨ ਜੰਗ ਬਹਾਦਰ ਪੱਪੂ ਵਲੋਂ ਵਿਧਾਇਕ ਸ: ਬਲਵਿੰਦਰ ਸਿੰਘ ਲਾਡੀ ਨੂੰ ਉਨ੍ਹਾਂ ਵਲੋਂ ਹਲਕੇ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਵਿਧਾਇਕ ਸ: ...

ਪੂਰੀ ਖ਼ਬਰ »

ਦੂਰ-ਅੰਦੇਸ਼ੀ ਸੋਚ ਦੇ ਮਾਲਕ ਹਨ ਕੈਬਨਿਟ ਮੰਤਰੀ ਬਾਜਵਾ ਅਤੇ ਸਾਂਸਦ ਜਾਖੜ-ਕਾਂਗਰਸੀ ਆਗੂ

ਅਲੀਵਾਲ, 19 ਨਵੰਬਰ (ਅਵਤਾਰ ਸਿੰਘ ਰੰਧਾਵਾ)-ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਅਤੇ ਲੋਕ ਸਭਾ ਮੈਂਬਰ ਸੁਨੀਲ ਕੁਮਾਰ ਦੂਰ-ਅੰਦੇਸ਼ੀ ਸੋਚ ਦੇ ਮਾਲਕ ਹਨ, ਜਿਨ੍ਹਾਂ ਦੀ ਹੋਈ ਵੱਡੀ ਜਿੱਤ ਸਦਕਾ ਹਲਕੇ ਅੰਦਰਲੇ ਹਰੇਕ ਵਰਗ ਦੇ ਕਾਂਗਰਸੀ ਵਰਕਰਾਂ ਅਤੇ ਆਗੂਆਂ ...

ਪੂਰੀ ਖ਼ਬਰ »

ਬੇਰਿੰਗ ਕਾਲਜੀਏਟ ਸਕੂਲ 'ਚ 5ਵਾਂ ਅੰਤਰ ਕਾਲਜੀਏਟ ਸਾਇੰਸ ਮੇਲਾ

ਬਟਾਲਾ, 19 ਨਵੰਬਰ (ਕਾਹਲੋਂ)-ਸਥਾਨਕ ਬੇਰਿੰਗ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬਟਾਲਾ (ਚਿੱਟੀ ਗਰਾਊਾਡ) ਵਿਖੇ ਪਿ੍ੰਸੀਪਲ ਡਾ: ਰਾਜਨ ਚੌਧਰੀ ਦੀ ਰਹਿਨੁਮਾਈ ਹੇਠ ਦੋ ਰੋਜ਼ਾ ਪੰਜਵਾਂ ਅੰਤਰ ਕਾਲਜੀਏਟ ਸਾਇੰਸ ਮੇਲਾ ਕਰਵਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਪ੍ਰਾਥਨਾ ਦੁਆਰਾ ਕੀਤੀ ਗਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਡਾ: ਡੈਰਿਕ ਏਾਗਲਸ (ਮੈਨੇਜਰ ਬੁੱਕਾ), ਦਲਬੀਰ ਮਸੀਹ ਚੌਧਰੀ, ਪ੍ਰੋ: ੳਮ ਪ੍ਰਕਾਸ਼, ਪ੍ਰੋ: ਮਿ੍ਧੀਲਾ ਦੁੱਗਲ, ਪ੍ਰੋ: ਐ ੱਮ.ਐ ੱਮ. ਚੱਡਾ, ਮਿਸਟਰ ਵਰਗਿਸ, ਪ੍ਰੋ: ਜਗਵਿੰਦਰ ਚੀਮਾ, ਲਾਇਨ ਡਾ: ਐ ੱਫ਼.ਐ ੱਸ. ਵੋਹਰਾ, ਲਾਇਨ ਜਸਪਾਲ ਚੌਹਾਨ, ਦਲਬੀਰ ਸਿੰਘ ਅਠਵਾਲ ਆਦਿ ਹਾਜ਼ਰ ਸਨ | ਇਸ ਸਾਇੰਸ ਮੇਲੇ ਵਿਚ ਪਹਿਲੇ ਦਿਨ ਐਕਸਟਮਪੋਰ ਯੂਨੀਅਨ ਅਤੇ ਸੀਨੀਅਰ, ਡੀਬੇਟ, ਵਰਕਿੰਗ ਮਾਡਲ ਯੂਨੀਅਰ ਅਤੇ ਸੀਨੀਅਰ, ਕੋਲਾਜ ਮੇਕਿੰਗ, ਫੋਟੋਗ੍ਰਾਫੀ, ਕੁਇਜ ਯੂਨੀਅਰ, ਔਸ਼ਨ ਅਵੇਅਰਨਸ, ਯੂਥ ਵੋਇਸ, ਸੁਡੂਕੇ ਆਦਿ ਮੁਕਾਬਲੇ ਕਰਵਾਏ ਗਏ | ਦੂਸਰੇ ਦਿਨ ਦੌਰਾਨ ਮੁੱਖ ਮਹਿਮਾਨ ਵਜੋਂ ਸ੍ਰੀ ਅਸ਼ਵਨੀ ਸੇਖੜੀ, ਡਾ: ਡੈਰਿਕ ਏਾਗਲਸ (ਮੈਨੇਜਰ ਬੁੱਕਾ), ਪ੍ਰੋ: ਨੀਰਜ ਸ਼ਰਮਾ, ਡੀ.ਈ.ਓ. ਗੁਰਦਾਸਪੁਰ ਸ੍ਰੀਮਤੀ ਰਾਕੇਸ਼ ਬਾਲਾ, ਡਾ: ਰਾਕੇਸ਼, ਜੇ.ਪੀ. ਸਿੰਘ, ਸੰਦੀਪ ਸ਼ਰਮਾ, ਸ਼ੈਲੀ ਸ਼ਰਮਾ, ਪ੍ਰੋ: ਅਸ਼ਵਨੀ ਸ਼ਰਮਾ ਨੇ ਸ਼ਿਰਕਤ ਕੀਤੀ | ਇਸ ਦਿਨ ਪੀ.ਪੀ.ਟੀ., ਕੁਇਜ਼ ਸੀਨੀਅਰ, ਰੀ-ਸਾਈਕਿਲੰਗ, ਡਿਜਾਇਨ ਮੁਕਾਬਲਾ, ਪੋਸਟਰ ਮੇਕਿੰਗ ਆਦਿ ਮੁਕਾਬਲੇ ਕਰਵਾਏ ਗਏ | ਇਨ੍ਹਾਂ ਸਾਰੀਆਂ ਸਰਗਰਮੀਆਂ 'ਚੋਂ ਜੂਨੀਅਰ ਓਵਰ ਆਲ ਟਰਾਫੀ ਵੁੱਡ ਸਟਾਕ ਅਤੇ ਸੀਨੀਅਰ ਬੇਰਿੰਗ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੀ ਰਹੀ ਅਤੇ ਜੂਨੀਅਰ ਫਸਟ ਰਨਰਅਪ ਬੇਰਿੰਗ ਸਕੂਲ ਤੇ ਸੀਨੀਅਰ ਫਸਟ ਰਨਰਅਪ ਵੁੱਡ ਸਟਾਕ ਸਕੂਲ ਰਹੇ |


ਖ਼ਬਰ ਸ਼ੇਅਰ ਕਰੋ

ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਰਾਕੇਸ਼ ਬਾਲਾ ਨੂੰ ਪੁਸਤਕ 'ਮਹਾਂ ਮਾਨਵੀ ਸ਼ਖ਼ਸੀਅਤ-ਗੁਰੂ ਗੋਬਿੰਦ ਸਿੰਘ' ਭੇਟ

ਬਟਾਲਾ, 19 ਨਵੰਬਰ (ਕਾਹਲੋਂ)-ਦਲਬੀਰ ਸਿੰਘ ਨਠਵਾਲ ਰਚਿਤ ਪੁਸਤਕ ''ਮਹਾਂ ਮਾਨਵੀ ਸ਼ਖ਼ਸੀਅਤ : ਗੁਰੂ ਗੋਬਿੰਦ ਸਿੰਘ'' ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:) ਸ੍ਰੀਮਤੀ ਰਾਕੇਸ਼ ਬਾਲਾ ਤੇ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ:) ਸ੍ਰੀ ਰਾਕੇਸ਼ ਗੁਪਤਾ ਨੂੰ ਭੇਟ ਕੀਤੀ ਗਈ | ਲੇਖਕ ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਈਨਮੈਨਾਂ ਨਾਲ ਰਾਜਸੀ ਨੇਤਾ ਕੀਤੇ ਵਾਅਦੇ ਪੂਰੇ ਕਰਨ-ਜੁਗਲ ਕਿਸ਼ੋਰ

ਧਾਰੀਵਾਲ, 19 ਨਵੰਬਰ (ਜੇਮਸ ਨਾਹਰ)-ਬੇਰੁਜ਼ਗਾਰ ਲਾਈਨਮੈਨਾਂ ਦੀ ਹਿਤੈਸ਼ੀ ਕਾਂਗਰਸ ਸਰਕਾਰ ਬੇਰੁਜ਼ਗਾਰ ਲਾਈਨਮੈਨਾਂ ਨਾਲ ਕੀਤੇ ਵਾਅਦੇ ਸਤਾ ਵਿਚ ਆ ਕੇ ਭੁੱਲ ਗਈ ਹੈ | ਇਹ ਪ੍ਰਗਟਾਵਾ ਬੇਰੁਜ਼ਗਾਰ ਲਾਈਨਮੈਨ ਯੂਨੀਅਨ ਦੇ ਬਲਾਕ ਪ੍ਰਧਾਨ ਜੁਗਲ ਕਿਸ਼ੋਰ ਬੱਲ ਨੇ ...

ਪੂਰੀ ਖ਼ਬਰ »

ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਮਨਾਇਆ

ਬਟਾਲਾ, 19 ਨਵੰਬਰ (ਕਾਹਲੋਂ)-ਸਿਟੀਜ਼ਨ ਵੈ ੱਲਫੇਅਰ ਫੋਰਮ ਬਟਾਲਾ ਵਲੋਂ ਬਟਾਲਾ ਕਲੱਬ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ | ਫੋਰਮ ਦੇ ਪ੍ਰਧਾਨ ਪ੍ਰੋ: ਸੁਖਵੰਤ ਸਿੰਘ ਗਿੱਲ, ਫੋਰਮ ਦੇ ਮੈਂਬਰਾਂ ਅਤੇ ਵੱਡੀ ਗਿਣਤੀ ...

ਪੂਰੀ ਖ਼ਬਰ »

ਸਰਕਾਰੀ ਆਦਰਸ਼ ਸਕੂਲ ਕੋਟ ਧੰਦਲ ਦੀ ਅਰਸ਼ਦੀਪ ਕੌਰ ਵਲੋਂ ਰਾਜ ਪੱਧਰੀ ਮੁਕਾਬਲੇ 'ਚ ਸ਼ਾਨਦਾਰ ਪ੍ਰਾਪਤੀ

ਕਾਦੀਆਂ, 19 ਨਵੰਬਰ (ਕੁਲਵਿੰਦਰ ਸਿੰਘ)-ਸਰਕਾਰੀ ਆਦਰਸ਼ ਸਕੂਲ ਕੋਟ ਧੰਦਲ ਦੀ ਸਤਵੀਂ ਜਮਾਤ ਦੀ ਵਿਦਿਆਰਥਣ ਅਰਸ਼ਦੀਪ ਕੌਰ ਵਲੋਂ ਜ਼ਿਲ੍ਹਾ ਵੁਸ਼ੂ ਐਸੋਸੀਏਸ਼ਨ ਆਫ਼ ਬਠਿੰਡਾ ਵਲੋਂ ਕਰਵਾਏ 20ਵੇਂ ਸਬ ਜੂਨੀਅਰ ਪੰਜਾਬ ਸਟੇਟ ਵੁਸ਼ੂ ਚੈਂਪੀਅਨਸ਼ਿਪ 2017 ਵਿਚ ਹਿੱਸਾ ਲੈ ਕੇ ...

ਪੂਰੀ ਖ਼ਬਰ »

ਅਕਾਲੀ ਦਲ ਅੱਜ ਖਹਿਰਾ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕਰੇਗਾ-ਬਾਠ

ਸ੍ਰੀ ਹਰਗੋਬਿੰਦਪੁਰ, 19 ਨਵੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਗੋਬਿੰਦਪੁਰ ਹਲਕੇ ਤੋਂ ਤਿੰਨ ਵਾਰ ਜਿੱਤ ਪ੍ਰਾਪਤ ਕਰ ਚੁੱਕੇ ਅਤੇ ਸਾਬਕਾ ਕੈਬਨਿਟ ਮੰਤਰੀ ਸ: ਬਲਬੀਰ ਸਿੰਘ ਬਾਠ ਦੇ ਸਪੁੱਤਰ ਸਾਬਕਾ ਚੇਅਰਮੈਨ ਤਰਲੋਕ ਸਿੰਘ ਬਾਠ ਦੀ ਅਗਵਾਈ 'ਚ ਹਲਕੇ ਦੇ ਸਮੁੱਚੇ ...

ਪੂਰੀ ਖ਼ਬਰ »

ਸੂਬਾ ਪੱਧਰੀ ਖੇਡਾਂ 'ਚ ਨਾਮਣਾ ਖੱਟਣ ਵਾਲੇ ਖਿਡਾਰੀ ਦਾ ਨਿੱਘਾ ਸਵਾਗਤ

ਬਟਾਲਾ, 19 ਨਵੰਬਰ (ਸੁਖਦੇਵ ਸਿੰਘ)-ਬੀਤੇ ਦਿਨੀਂ ਅਮਰਾਵਤੀ ਨਾਗਪੁਰ 'ਚ ਹੋਏ ਆਲ ਇੰਡੀਆ ਟੂਰਨਾਮੈਂਟ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਚੌਧਰੀਵਾਲ ਦੇ ਵਿਦਿਆਰਥੀ ਗੁਰਭਿੰਦਰਪਾਲ ਸਿੰਘ ਨੇ ਪੰਜਾਬ ਦੀ ਹਾਕੀ ਟੀਮ 'ਚ ਖੇਡਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਬਿਜਲੀ ਦਾ ਬਿੱਲ ਵਧੇਰੇ ਆਉਣ ਕਾਰਨ ਖ਼ਪਤਕਾਰ ਪ੍ਰੇਸ਼ਾਨ

ਪੁਰਾਣਾ ਸ਼ਾਲਾ, 19 ਨਵੰਬਰ (ਅਸ਼ੋਕ ਸ਼ਰਮਾ)-ਸਬ-ਡਵੀਜ਼ਨ ਪੰਡੋਰੀ ਮਹੰਤਾਂ ਵਲੋਂ ਹਜ਼ਾਰਾਂ ਰੁਪਏ ਦਾ ਬਿੱਲ ਪਾਉਣ ਕਾਰਨ ਖ਼ਪਤਕਾਰ ਨੰੂ ਪ੍ਰੇਸ਼ਾਨੀ ਵਿਚੋਂ ਗੁਜਰਨਾ ਪੈ ਰਿਹਾ ਹੈ ਪਰ ਬਿਜਲੀ ਬੋਰਡ ਕੋਈ ਵੀ ਸੁਣਵਾਈ ਨਹੀਂ ਕਰ ਰਿਹਾ ਹੈ | ਬਜ਼ੁਰਗ ਔਰਤ ਦਿਆਵੰਤੀ ਪਤਨੀ ...

ਪੂਰੀ ਖ਼ਬਰ »

ਸੰਤ ਬਾਬਾ ਸੋਭਾ ਨੰਦ ਦਰਿਆ ਵਾਲਿਆਂ ਤੇ ਬਾਬਾ ਲਾਲ ਸਿੰਘ ਵਾਲਿਆਂ ਦੀ ਬਰਸੀ ਮਨਾਈ

ਭੈਣੀ ਮੀਆਂ ਖਾਂ, 19 ਨਵੰਬਰ (ਹਰਭਜਨ ਸਿੰਘ ਸੈਣੀ)-ਪਿੰਡ ਮੁੱਲਾਂਵਾਲ ਤੇ ਪਸਵਾਲ ਦੀ ਸੰਗਤ ਵਲੋਂ ਸੰਤ ਬਾਬਾ ਸੋਭਾ ਸਿੰਘ ਦਰਿਆ ਵਾਲਿਆਂ ਤੇ ਸੰਤ ਬਾਬਾ ਲਾਲ ਸਿੰਘ ਕੁੱਲੀ ਵਾਲਿਆਂ ਦੀ ਯਾਦ 'ਚ 8ਵੀਂ ਬਰਸੀ ਪਿੰਡ ਮੁੱਲਾਂਵਾਲ ਤੇ ਪਸਵਾਲ ਵਿਖੇ ਮਨਾਈ ਗਈ | ਭੋਗ ਉਪਰੰਤ ਭਾਈ ...

ਪੂਰੀ ਖ਼ਬਰ »

ਪਾਹੜਾ ਨੇ ਗੀਤਾ ਭਵਨ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ

ਗੁਰਦਾਸਪੁਰ, 19 ਨਵੰਬਰ (ਆਰਿਫ਼)-ਲੇਬਰ ਸੈੱਲ ਪੰਜਾਬ ਦੇ ਚੇਅਰਮੈਨ ਗੁਰਮੀਤ ਸਿੰਘ ਪਾਹੜਾ ਅਤੇ ਯੂਥ ਕਾਂਗਰਸ ਪ੍ਰਧਾਨ ਬਲਜੀਤ ਸਿੰਘ ਪਾਹੜਾ ਵਲੋਂ ਸਥਾਨਕ ਗੀਤਾ ਭਵਨ ਸੜਕ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ ਗਿਆ | ਚੇਅਰਮੈਨ ਗੁਰਮੀਤ ਸਿੰਘ ਪਾਹੜਾ ਨੇ ਕਿਹਾ ਕਿ ...

ਪੂਰੀ ਖ਼ਬਰ »

ਅਕਾਲੀ ਦਲ ਅੱਜ ਖਹਿਰਾ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕਰੇਗਾ-ਬਾਠ

ਸ੍ਰੀ ਹਰਗੋਬਿੰਦਪੁਰ, 19 ਨਵੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਗੋਬਿੰਦਪੁਰ ਹਲਕੇ ਤੋਂ ਤਿੰਨ ਵਾਰ ਜਿੱਤ ਪ੍ਰਾਪਤ ਕਰ ਚੁੱਕੇ ਅਤੇ ਸਾਬਕਾ ਕੈਬਨਿਟ ਮੰਤਰੀ ਸ: ਬਲਬੀਰ ਸਿੰਘ ਬਾਠ ਦੇ ਸਪੁੱਤਰ ਸਾਬਕਾ ਚੇਅਰਮੈਨ ਤਰਲੋਕ ਸਿੰਘ ਬਾਠ ਦੀ ਅਗਵਾਈ 'ਚ ਹਲਕੇ ਦੇ ਸਮੁੱਚੇ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਇੰਪਲਾਈਜ਼ ਫੈਡਰੇਸ਼ਨ ਬਿਜਲੀ ਬੋਰਡ ਦੇ ਮੁਲਾਜ਼ਮਾਂ ਵਲੋਂ ਰੈਲੀ

ਬਟਾਲਾ, 19 ਨਵੰਬਰ (ਬੁੱਟਰ)-ਇੰਪਲਾਈਜ਼ ਫੈਡਰੇਸ਼ਨ ਬਿਜਲੀ ਬੋਰਡ ਦਿਹਾਤੀ ਮੰਡਲ ਬਟਾਲਾ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਥਾਨਕ ਦਿਹਾਤੀ ਮੰਡਲ ਦੇ ਦਫ਼ਤਰ ਅੱਗੇ ਹਰਜੀਤ ਸਿੰਘ ਟਰਪਈ ਦੀ ਅਗਵਾਈ 'ਚ ਰੋਸ ਰੈਲੀ ਕੀਤੀ ਗਈ | ਰੈਲੀ ਨੂੰ ਸੰਬੋਧਨ ਕਰਦਿਆਂ ਸਰਕਲ ...

ਪੂਰੀ ਖ਼ਬਰ »

19 ਬੱਚਿਆਂ ਕਾਰਨ ਬੰਦ ਹੋਏ ਸਰਕਾਰੀ ਪ੍ਰਾਇਮਰੀ ਸਕੂਲ ਪੇਰੋਸ਼ਾਹ ਨੂੰ ਬਚਾਉਣ ਲਈ ਪਿੰਡ ਵਾਸੀ ਆਏ ਅੱਗੇ

ਘੁਮਾਣ, 19 ਨਵੰਬਰ (ਬੰਮਰਾਹ)-ਪੰਜਾਬ ਸਰਕਾਰ ਵਲੋਂ 20 ਬੱਚਿਆਂ ਤੋਂ ਘੱਟ ਬੱਚਿਆਂ ਵਾਲੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਬੰਦ ਕਰਕੇ ਨਜ਼ਦੀਕੀ ਸਕੂਲਾਂ 'ਚ ਤਬਦੀਲ ਕਰਨ ਦੀਆਂ ਹਦਾਇਤਾਂ ਕੀਤੀਆਂ ਸਨ | ਇਸ ਹੁਕਮ ਅੰਦਰ ਪਿੰਡ ਪੇਰੋਸ਼ਾਹ ਦਾ ਸਰਕਾਰੀ ਪ੍ਰਾਇਮਰੀ ਸਕੂਲ ਵੀ ...

ਪੂਰੀ ਖ਼ਬਰ »

ਅੰਤਰ ਜ਼ਿਲ੍ਹਾ ਪ੍ਰਾਇਮਰੀ ਖੇਡਾਂ ਦੀ ਟੀਮ ਨੰੂ ਡੀ.ਈ.ਓ. ਸਨੇਹ ਸਰਿਤਾ ਨੇ ਕੀਤਾ ਰਵਾਨਾ

ਗੁਰਦਾਸਪੁਰ, 19 ਨਵੰਬਰ (ਆਰਿਫ਼) - ਪਟਿਆਲਾ ਵਿਖੇ 20 ਤੋਂ 22 ਨਵੰਬਰ ਨਵੰਬਰ ਤੱਕ ਹੋਣ ਵਾਲੀਆਂ ਅੰਤਰ ਜ਼ਿਲ੍ਹਾ ਪ੍ਰਾਇਮਰੀ ਖੇਡਾਂ ਵਿਚ ਜ਼ਿਲ੍ਹਾ ਗੁਰਦਾਸਪੁਰ ਦੇ ਬੱਚੇ ਭਾਗ ਲੈਣ ਜਾ ਰਹੇ ਹਨ | ਅੱਜ ਇਨ੍ਹਾਂ ਬੱਚਿਆਂ ਦੀ ਟੀਮ ਨੰੂ ਡੀ.ਈ.ਓ.(ਐ.) ਸਨੇਹ ਸਰਿਤਾ ਜੋਸ਼ੀ ਅਤੇ ...

ਪੂਰੀ ਖ਼ਬਰ »

ਡੀ.ਆਰ. ਹੈਰੀਟੇਜ ਪਬਲਿਕ ਸਕੂਲ 'ਚ ਸਾਲਾਨਾ ਸਮਾਗਮ

ਬਟਾਲਾ, 19 ਨਵੰਬਰ (ਕਾਹਲੋਂ)-ਡੀ.ਆਰ. ਹੈਰੀਟੇਜ ਪਬਲਿਕ ਸਕੂਲ (ਡੇਰਾ ਰੋਡ) ਬਟਾਲਾ 'ਚ ਸਾਲਾਨਾ ਸੰਸਕ੍ਰਿਤਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਹਲਕਾ ਵਿਧਾਇਕ ਸ: ਲਖਬੀਰ ਸਿੰਘ ਲੋਧੀਨੰਗਲ ਸ਼ਾਮਿਲ ਹੋਏ, ਜਦਕਿ ਪਿ੍ੰਸੀਪਲ ਡਾ: ਮਨੋਜ ਕੁਮਾਰ, ਕੰਚਨ ...

ਪੂਰੀ ਖ਼ਬਰ »

10ਵੀਂ ਇੰਡੋ-ਨੇਪਾਲ ਕਰਾਟੇ ਚੈਂਪੀਅਨਸ਼ਿਪ ਬਟਾਲਾ 'ਚ ਸਮਾਪਤ

ਬਟਾਲਾ, 19 ਨਵੰਬਰ (ਕਾਹਲੋਂ)-10ਵੀਂ ਇੰਡੋ-ਨੇਪਾਲ ਕਰਾਟੇ ਚੈਂਪੀਅਨਸ਼ਿਪ ਬਟਾਲਾ 'ਚ ਦਾ ਗਰੇਟ ਬੁੱਧਾ ਅਕੈਡਮੀ ਆਫ਼ ਮਾਰਸ਼ਲ ਆਰਟ ਤੇ ਅੰਤਰਰਾਸ਼ਟਰੀ ਸ਼ਤੌਗਨ ਕਰਾਟੇ ਡੂ ਐਸੋਸ਼ੀਏਸ਼ਨ ਭਾਰਤ ਦੇ ਸਹਿਯੋਗ ਨਾਲ ਕਰਵਾਈ ਗਈ | ਇਸ 2 ਰੋਜ਼ਾ ਚੈਂਪੀਅਨਸ਼ਿਪ 'ਚ ਭਾਰਤ ਤੇ ...

ਪੂਰੀ ਖ਼ਬਰ »

ਸ੍ਰੀ ਬਾਵਾ ਲਾਲ ਦੇ ਜਨਮ ਦਿਹਾੜੇ ਨੂੰ ੰ ਸਮਰਪਿਤ ਲੁਧਿਆਣਾ ਤੋਂ ਆਈ ਪੈਦਲ ਸ਼ੋਭਾ ਯਾਤਰਾ ਦਾ ਇਲਾਕੇ ਦੀ ਸੰਗਤ ਨੇ ਕੀਤਾ ਭਰਵਾਂ ਸਵਾਗਤ

ਧਿਆਨਪੁਰ, 19 ਨਵੰਬਰ (ਕੁਲਦੀਪ ਸਿੰਘ ਨਾਗਰਾ)-ਯੋਗੀਰਾਜ ਮਹਾਨ ਤਪੱਸਵੀ ਸ੍ਰੀ ਬਾਵਾ ਲਾਲ ਦਿਆਲ ਮਹਾਰਾਜ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਧਿਆਨਪੁਰ ਧਾਮ ਪੀਠਾਦੀਸਵਰ ਸ੍ਰੀ ਸ੍ਰੀ 1008 ਸ੍ਰੀ ਰਾਮ ਸੁੰਦਰ ਦਾਸ ਦੇਵਚਾਰੀਆ ਦੇ ਅਸ਼ੀਰਵਾਦ ਨਾਲ ਲੁਧਿਆਣਾ ਤੋਂ ਆਈ ...

ਪੂਰੀ ਖ਼ਬਰ »

ਬਾਬਾ ਰਾਜਾ ਰਾਮ ਕਲੱਬ ਵਲੋਂ ਕਰਵਾਇਆ ਕ੍ਰਿਕਟ ਟੂਰਨਾਮੈਂਟ ਤਰਤਾਰਨ ਦੀ ਟੀਮ ਨੇ ਜਿੱਤਿਆ

ਹਰਚੋਵਾਲ, 19 ਨਵੰਬਰ (ਰਣਜੋਧ ਸਿੰਘ ਭਾਮ)-ਬਾਬਾ ਰਾਜਾ ਰਾਮ ਕ੍ਰਿਕਟ ਕਲੱਬ ਵਲੋਂ ਸਵ: ਗੁਰਵਿੰਦਰ ਸਿੰਘ ਅਤੇ ਸਵ: ਅੰਤਰਪ੍ਰੀਤ ਸਿੰਘ ਦੀ ਯਾਦ ਵਿਚ ਪਲੇਠਾ ਕ੍ਰਿਕਟ ਟੂਰਨਾਮੈਂਟ ਬਾਬਾ ਬੰਦਾ ਸਿੰਘ ਬਹਾਦਰ ਖੇਡ ਸਟੇਡੀਅਮ ਹਰਚੋਵਾਲ ਵਿਖੇ ਕਰਵਾਇਆ ਗਿਆ | ਟੂਰਨਾਮੈਂਟ ...

ਪੂਰੀ ਖ਼ਬਰ »

ਨਿਰਮਲ ਸਿੰਘ ਕਾਹਲੋਂ ਦੇ ਸੀਨੀਅਰ ਮੀਤ ਪ੍ਰਧਾਨ ਬਣਨ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਫਤਹਿਗੜ੍ਹ ਚੂੜੀਆਂ, 19 ਨਵੰਬਰ (ਧਰਮਿੰਦਰ ਸਿੰਘ ਬਾਠ)-ਅਕਾਲੀ ਦਲ ਬਾਦਲ ਵਲੋਂ ਅਹੁਦੇਦਾਰਾਂ ਦੀ ਐਲਾਨੀ ਸੂਚੀ 'ਚ ਸ: ਸੁਖਬੀਰ ਸਿੰਘ ਬਾਦਲ ਵਲੋਂ ਸਾਬਕਾ ਸਪੀਕਰ ਸ: ਨਿਰਮਲ ਸਿੰਘ ਕਾਹਲਾੋ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਐਲਾਨਿਆ ਗਿਆ ਹੈ ਅਤੇ ਸ: ਕਾਹਲੋਂ ਦੀ ...

ਪੂਰੀ ਖ਼ਬਰ »

ਐ ੱਸ. ਐ ੱਸ. ਬਾਜਵਾ ਸਕੂਲ 'ਚ ਸਾਲਾਨਾ ਖੇਡ ਦਿਵਸ ਮਨਾਇਆ

ਬਟਾਲਾ, 19 ਨਵੰਬਰ (ਕਾਹਲੋਂ)-ਐ ੱਸ.ਐ ੱਸ. ਬਾਜਵਾ ਸਕੂਲ 'ਚ ਸਾਲਾਨਾ ਖੇਡ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਅੰਮਿ੍ਤਸਰ ਤੋਂ ਪਿ੍ੰਸੀਪਲ ਤੇ ਡਾਇਰੈਕਟਰ ਡਾ: ਧਰਮਵੀਰ ਸਿੰਘ ਸ਼ਾਮਿਲ ਹੋਏ | ਸਕੂਲ ਦੇ ਐ ੱਨ.ਸੀ.ਸੀ. ਕੈਡਿਟਾਂ ਨੇ ਮਾਰਚ ਪਾਸਟ ...

ਪੂਰੀ ਖ਼ਬਰ »

ਕਾਂਗਰਸ ਕਿਸਾਨ ਸੈ ੱਲ ਦੇ ਉਪ ਚੇਅਰਮੈਨ ਸਮੇਤ 2 ਵਿਰੁੱਧ ਪਰਚਾ ਦਰਜ

ਫਤਹਿਗੜ੍ਹ ਚੂੜੀਆਂ, 19 ਨਵੰਬਰ (ਬਾਠ, ਫੁੱਲ)-ਬੀਤੇ ਦਿਨੀਂ ਨਜ਼ਦੀਕੀ ਪਿੰਡ ਬੱਦੋਵਾਲ ਖ਼ੁਰਦ ਵਿਖੇ ਵਿਖੇ ਨੀਲੇ ਕਾਰਡਧਾਰਕਾਂ ਨੂੰ ਕਣਕ ਦੀ ਵੰਡ ਸਬੰਧੀ ਕੱਟੀਆਂ ਜਾ ਰਹੀਆਂ ਪਰਚੀਆਂ ਨੂੰ ਲੈ ਕੇ ਕਾਂਗਰਸੀਆਂ ਦੀ ਹੋਈ ਆਪਸੀ ਲੜਾਈ ਦੇ ਸਬੰਧ 'ਚ ਕਾਂਗਰਸ ਕਿਸਾਨ ਸੈ ੱਲ ...

ਪੂਰੀ ਖ਼ਬਰ »

ਸਵ: ਪ੍ਰਬੋਧ ਚੰਦਰ ਦਾ ਬੁੱਤ ਰੱਖ-ਰਖਾਅ ਤੋਂ ਸੱਖਣਾ

ਗੁਰਦਾਸਪੁਰ, 19 ਨਵੰਬਰ (ਬਲਦੇਵ ਸਿੰਘ ਬੰਦੇਸ਼ਾ)-ਸਥਾਨਕ ਸ਼ਹਿਰ ਦੇ ਪੰਡੋਰੀ ਰੋਡ ਨੇੜੇ ਰੇਲਵੇ ਫਾਟਕ 'ਤੇ ਬਣੇ ਸਵ: ਪ੍ਰਬੋਧ ਚੰਦਰ ਦੀ ਯਾਦ 'ਚ ਬਣਾਏ ਪਾਰਕ 'ਚ ਲੱਗੇ ਪ੍ਰਬੋਧ ਚੰਦਰ ਦੇ ਬੁੱਤ ਦਾ ਰੱਖ-ਰਖਾਅ ਨਾ ਹੋਣ ਕਾਰਨ ਇਸ ਦੀ ਹਾਲਤ ਦਿਨੋ-ਦਿਨ ਖ਼ਰਾਬ ਹੁੰਦੀ ਜਾ ਰਹੀ ...

ਪੂਰੀ ਖ਼ਬਰ »

ਪ੍ਰੀਸ਼ਦ ਨੇ ਪੁਲਿਸ 'ਚ ਭਰਤੀ ਹੋਈ ਭੂਮਿਕਾ ਠਾਕੁਰ ਨੂੰ ਕੀਤਾ ਸਨਮਾਨਿਤ

ਦੀਨਾਨਗਰ, 19 ਨਵੰਬਰ (ਸੋਢੀ/ ਸੰਧੂ/ ਸ਼ਰਮਾ)-ਅੱਜ ਬਾਲ ਦਿਵਸ ਦੇ ਮੌਕੇ 'ਤੇ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਨੇ ਇਕ ਸਮਾਗਮ ਕਰਕੇ ਪੰਜਾਬ ਪੁਲਿਸ ਵਿਚ ਭਰਤੀ ਹੋਈ ਭੂਮਿਕਾ ਠਾਕੁਰ ਨੂੰ ਗੌਰਵ ਸਨਮਾਨ ਨਾਲ ਨਿਵਾਜਿਆ | ਦੀਨਾਨਗਰ ਦੇ ਨਜ਼ਦੀਕ ਪਿੰਡ ਹਰੀਪੁਰ ਦੀ ...

ਪੂਰੀ ਖ਼ਬਰ »

ਚੇਅਰਪਰਸਨ ਜਸਪ੍ਰੀਤ ਕੌਰ ਛੀਨਾ ਨਵਰਤਨ ਨਾਰੀ ਤੇ ਮਿਸ ਪਾਪੂਲਰ ਐਵਾਰਡ ਨਾਲ ਸਨਮਾਨਿਤ

ਗੁਰਦਾਸਪੁਰ, 19 ਨਵੰਬਰ (ਆਰਿਫ਼)-ਭਾਈ ਬਿਧੀ ਚੰਦ ਛੀਨਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਆਲੇਚੱਕ ਦੀ ਚੇਅਰਪਰਸਨ ਜਸਪ੍ਰੀਤ ਕੌਰ ਛੀਨਾ ਨੂੰ ਨਵਰਤਨ ਨਾਰੀ ਸਨਮਾਨ ਦੇ ਨਾਲ-ਨਾਲ ਮਿਸ ਪਾਪੂਲਰ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ | ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਪ੍ਰਸ਼ੋਨਤਰੀ ਮੁਕਾਬਲੇ

ਬਟਾਲਾ, 19 ਨਵੰਬਰ (ਬੁੱਟਰ)-ਭਾਰਤ ਵਿਕਾਸ ਪ੍ਰੀਸ਼ਦ ਸਾਖਾ ਬਟਾਲਾ ਵਲੋਂ ਸਥਾਨਕ ਆਰ.ਡੀ. ਖੋੋਸਲਾ ਸੀਨੀ: ਸੈਕੰਡਰੀ ਪਬਲਿਕ ਸਕੂਲ ਵਿਖੇ ਸਕੂਲ ਪ੍ਰਬੰਧਕ ਸ਼ਿਵਰਾਜਨ ਪੁਰੀ ਵੀ ਅਗਵਾਈ 'ਚ 'ਭਾਰਤ ਨੂੰ ਜਾਣੋ' ਵਿਸ਼ੇ 'ਤੇ ਮੁਕਾਬਲੇ ਕਰਵਾਏ ਗਏ | ਸਮਾਰੋਹ 'ਚ ਸਕੂਲ ਚੇਅਰਮੈਨ ...

ਪੂਰੀ ਖ਼ਬਰ »

ਪਿੰਡ ਅੰਦਰ ਸਫ਼ਾਈ ਦੇ ਮਾੜੇ ਹਾਲ ਤੋਂ ਪਿੰਡ ਵਾਸੀ ਪ੍ਰੇਸ਼ਾਨ

ਦੋਰਾਂਗਲਾ, 19 ਨਵੰਬਰ (ਲਖਵਿੰਦਰ ਚੱਕਰਾਜਾ)-ਬਲਾਕ ਦੋਰਾਂਗਲਾ ਅੰਦਰ ਆਉਂਦੇ ਪਿੰਡ ਗੰਜੀ ਅੰਦਰ ਸਫ਼ਾਈ ਦੇ ਮਾੜੇ ਹਾਲ ਨੂੰ ਲੈ ਕੇ ਪਿੰਡ ਵਾਸੀ ਕਾਫ਼ੀ ਪ੍ਰੇਸ਼ਾਨ ਹਨ | ਪਿੰਡ ਵਾਸੀ ਕਸ਼ਮੀਰ ਸਿੰਘ ਨੰਬਰਦਾਰ ਨੇ ਦੱਸਿਆ ਕਿ ਪਿੰਡ ਅੰਦਰ ਥਾਂ-ਥਾਂ ਕੂੜੇ ਦੇ ਲੱਗੇ ਢੇਰ, ...

ਪੂਰੀ ਖ਼ਬਰ »

ਗੋਬਿੰਦ ਪਬਲਿਕ ਸਕੂਲ ਵਿਖੇ ਅਧਿਆਪਕ ਸਿਖਲਾਈ ਵਰਕਸ਼ਾਪ ਲਗਾਈ

ਦੀਨਾਨਗਰ, 19 ਨਵੰਬਰ (ਸ਼ਰਮਾ/ਸੰਧੂ/ਸੋਢੀ)-ਗੋਬਿੰਦ ਪਬਲਿਕ ਸਕੂਲ ਦੀਨਾਨਗਰ ਵਿਖੇ ਇੰਡੀਆਨੀਕਾ ਲਰਨਿੰਗ ਵਲੋਂ ਸਕੂਲ ਦੇ ਚੇਅਰਮੈਨ ਮਹਿੰਦਰ ਸਿੰਘ ਸੰਧੂ ਅਤੇ ਪਿੰ੍ਰਸੀਪਲ ਸੋਨਿਕਾ ਸ਼ਰਮਾ ਦੀ ਪ੍ਰਧਾਨਗੀ 'ਚ ਅਧਿਆਪਕ ਸਿਖਲਾਈ ਵਰਕਸ਼ਾਪ ਲਗਾਈ ਗਈ | ਵਰਕਸ਼ਾਪ 'ਚ ...

ਪੂਰੀ ਖ਼ਬਰ »

ਅਕਾਲ ਅਕੈਡਮੀ ਤਿੱਬੜ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਤਿੱਬੜ, 19 ਨਵੰਬਰ (ਨਿਸ਼ਾਨਜੀਤ ਸਿੰਘ ਭੁੰਬਲੀ)-ਅਕਾਲ ਅਕੈਡਮੀ ਤਿੱਬੜ ਵਲੋਂ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ | ਭੋਗ ਉਪਰੰਤ ਬੱਚਿਆਂ ਵਲੋਂ ਕੀਰਤਨ ਕੀਤਾ ਗਿਆ | ਉਪਰੰਤ ਬੱਚਿਆਂ ਨੇ ਵੱਖ-ਵੱਖ ਵਿਸ਼ਿਆਂ 'ਤੇ ਕੋਰੀਓਗ੍ਰਾਫੀਆਂ ਪੇਸ਼ ...

ਪੂਰੀ ਖ਼ਬਰ »

ਸੋਸ਼ਲ ਮੀਡੀਆ 'ਤੇ ਖਾਦਾਂ ਵੱਧ ਮੁੱਲ 'ਤੇ ਮਿਲਣ ਦੇ ਚਰਚਿਆਂ ਨੂੰ ਵਿਭਾਗ ਨੇ ਦੱਸਿਆ ਸਿਰਫ਼ ਅਫ਼ਵਾਹ

ਦੋਰਾਂਗਲਾ, 19 ਨਵੰਬਰ (ਲਖਵਿੰਦਰ ਚੱਕਰਾਜਾ)-ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ਅਤੇ ਆਮ ਲੋਕਾਂ 'ਚ ਯੂਰੀਆ ਖਾਦ ਸਮੇਤ ਹੋਰ ਖਾਦਾਂ ਵੱਧ ਮੁੱਲ 'ਤੇ ਮਿਲਣ ਦੇ ਚਰਚੇ ਚੱਲ ਰਹੇ ਹਨ ਅਤੇ ਇਹ ਵੀ ਕਿਹਾ ਜਾ ਰਿਹਾ ਹੈ ਕਿ ਕਿਸਾਨਾਂ ਨੂੰ ਪੀ.ਓ.ਐ ੱਸ. ਮਸ਼ੀਨਾਂ ਰਾਹੀਂ ...

ਪੂਰੀ ਖ਼ਬਰ »

ਪਾਣੀ ਦੀ ਕਿੱਲਤ ਦੂਰ ਕਰਨ ਲਈ 10 ਨਵੇਂ ਬੋਰ ਲਗਾਏ ਜਾਣਗੇ-ਜੋਗਿੰਦਰਪਾਲ

ਘਰੋਟਾ, 19 ਨਵੰਬਰ (ਸੰਜੀਵ ਗੁਪਤਾ)-ਹਲਕੇ 'ਚ ਪਾਣੀ ਕਿੱਲਤ ਦੂਰ ਕਰਨ ਲਈ 10 ਨਵੇਂ ਬੋਰ ਕਰਵਾਏ ਜਾਣਗੇ | ਇਹ ਪ੍ਰਗਟਾਵਾ ਹਲਕਾ ਵਿਧਾਇਕ ਜੋਗਿੰਦਰਪਾਲ ਨੇ ਕਸਬਾ ਘਰੋਟਾ ਵਿਖੇ ਇਸਾਈ ਮੁਹੱਲੇ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਕੀਤਾ | ਵਿਧਾਇਕ ਜੋਗਿੰਦਰਪਾਲ ਨੇ ...

ਪੂਰੀ ਖ਼ਬਰ »

ਕਾਨੂੰਨੀ ਸੇਵਾਵਾਂ ਦਿਵਸ ਦਾ ਸਮਾਪਨ ਸਮਾਰੋਹ

ਗੁਰਦਾਸਪੁਰ, 19 ਨਵੰਬਰ (ਕੇ.ਪੀ. ਸਿੰਘ)-ਕਾਨੂੰਨੀ ਸੇਵਾਵਾਂ ਦਿਵਸ ਦਾ ਉਦੇਸ਼ ਆਮ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਅਤੇ ਮੁਫ਼ਤ ਕਾਨੂੰਨੀ ਸੇਵਾਵਾਂ ਹਾਸਲ ਕਰਨ ਸਬੰਧੀ ਜਾਗਰੂਕ ਕਰਨਾ ਸੀ | ਪੰਜਾਬ ਕਾਨੂੰਨੀ ਸੇਵਾਵਾਂ ਨੇ ਇਸ ਸਬੰਧ ਵਿਚ ਜ਼ਿਲ੍ਹੇ ਭਰ ਵਿਚ ...

ਪੂਰੀ ਖ਼ਬਰ »

ਗੁਰਦੁਆਰਾ ਚੱਕ ਯਾਕੂਬ ਤੋਂ ਨਗਰ ਕੀਰਤਨ ਸਜਾਇਆ

ਕਾਹਨੂੰਵਾਨ, 18 ਨਵੰਬਰ (ਹਰਜਿੰਦਰ ਸਿੰਘ ਜੱਜ)-ਪਿੰਡ ਚੱਕ ਯਾਕੂਬ ਵਿਖੇ ਸਥਿਤ ਗੁਰਦੁਆਰਾ ਬਲਵੰਤਸਰ ਸਾਹਿਬ ਤੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਅਤੇ 309 ਸਾਲਾ ਗੁਰਤਾਗੱਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ...

ਪੂਰੀ ਖ਼ਬਰ »

ਸਾਇੰਸ ਅਤੇ ਗਣਿਤ ਵਿਸ਼ੇ ਦੇ ਅਧਿਆਪਕ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਪ੍ਰਾਜੈਕਟ ਤੇ ਬੀ. ਐੱਲ. ਓ. ਦੀ ਡਿਊਟੀ 'ਚ ਉਲਝੇ

ਕੋਟਲੀ ਸੂਰਤ ਮੱਲ੍ਹੀ, 19 ਨਵੰਬਰ (ਕੁਲਦੀਪ ਸਿੰਘ ਨਾਗਰਾ)-ਭਾਵੇਂ ਕਿ ਸਰਕਾਰ ਵਲੋਂ ਸਰਕਾਰੀ ਸਕੂਲਾਂ 'ਚ ਬੱਚਿਆਂ ਦੀ ਗਿਣਤੀ ਵਧਾਉਣ ਤੇ ਸਿੱਖਿਆ 'ਚ ਸੁਧਾਰ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਸਾਇੰਸ ਅਤੇ ਗਣਿਤ ਵਿਸ਼ੇ ਦੇ ਅਧਿਆਪਕ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਕੰਡਿਆਲ 'ਚ ਗਣਿਤ ਮੇਲਾ

ਬਟਾਲਾ, 19 ਨਵੰਬਰ (ਕਾਹਲੋਂ)-ਸਿੱਖਿਆ ਵਿਭਾਗ ਅਤੇ ਸਿੱਖਿਆ ਸਕੱਤਰ ਸ੍ਰੀ ਕਿਸ਼ਨ ਕੁਮਾਰ ਦੇ ਆਦੇਸ਼ਾਂ ਤਹਿਤ ਮਨਪ੍ਰੀਤ ਸਿੰਘ ਅਤੇ ਸਕੂਲ ਦੀ ਗਣਿਤ ਅਧਿਆਪਕਾ ਸੁਖਜਿੰਦਰ ਕੌਰ ਦੀ ਅਗਵਾਈ ਹੇਠ ਸਰਕਾਰੀ ਮਿਡਲ ਸਕੂਲ ਕੰਡਿਆਲ ਵਿਖੇ 6ਵੀਂ, 7ਵੀਂ ਅਤੇ 8ਵੀਂ ਜਮਾਤ ਦੇ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਆਗੂਆਂ ਨੇ ਗੰਨੇ ਦੀ ਕੀਮਤ ਵਧਾਉਣ ਦੀ ਕੀਤੀ ਮੰਗ

ਕਾਹਨੂੰਵਾਨ, 19 ਨਵੰਬਰ (ਹਰਜਿੰਦਰ ਸਿੰਘ ਜੱਜ)-ਜਮਹੂਰੀ ਕਿਸਾਨ ਸਭਾ ਦੇ ਆਗੂਆਂ ਦੀ ਜ਼ਰੂਰੀ ਬੈਠਕ ਜ਼ਿਲ੍ਹਾ ਕਮੇਟੀ ਮੈਂਬਰ ਮਾਸਟਰ ਪ੍ਰਕਾਸ਼ ਸਿੰਘ ਕਾਹਨੂੰਵਾਨ ਦੇ ਗ੍ਰਹਿ ਵਿਖੇ ਕੀਤੀ ਗਈ, ਜਿਸ ਦੀ ਅਗਵਾਈ ਸਭਾ ਦੇ ਤਹਿਸੀਲ ਆਗੂ ਸੁਖਦੇਵ ਸਿੰਘ ਗੋਰਾਇਆ ਬਾਂਗੜੀਆਂ ...

ਪੂਰੀ ਖ਼ਬਰ »

ਮਜੀਠੀਆ, ਰਾਣੀਕੇ, ਸੇਖਵਾਂ, ਕਾਹਲੋਂ ਦੀਆਂ ਨਿਯੁਕਤੀਆਂ ਨਾਲ ਵਰਕਰਾਂ 'ਚ ਖੁਸ਼ੀ ਦੀ ਲਹਿਰ-ਘੁੰਮਣ

ਬਟਾਲਾ, 19 ਨਵੰਬਰ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਐ ੱਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਨੇ ਕਿਹਾ ਕਿ ਮਾਝੇ ਦੇ ਜਰਨੈਲ ਸ: ਬਿਕਰਮ ਸਿੰਘ ਮਜੀਠੀਆ ਨੂੰ ਸ਼ੋ੍ਰਮਣੀ ਅਕਾਲੀ ਦਲ ਦਾ ਜਨਰਲ ਸਕੱਤਰ ਸ: ਗੁਲਜਾਰ ਸਿੰਘ ਰਣੀਕੇ ਨੂੰ ਐਸ.ਸੀ. ਵਿੰਗ ਦਾ ...

ਪੂਰੀ ਖ਼ਬਰ »

ਮੀਲਮਾਂ ਗੱਦੀ ਨਾਲੇ 'ਤੇ ਪੱਕਾ ਪੁਲ ਬਣਾਉਣ ਦੀ ਮੰਗ

ਪੁਰਾਣਾ ਸ਼ਾਲਾ, 19 ਨਵੰਬਰ (ਅਸ਼ੋਕ ਸ਼ਰਮਾ)-ਪਿੰਡ ਭੈਣੀ ਮੀਲਮਾਂ ਤੋਂ ਨਿਕਲਦਾ ਗੱਦੀ ਨਾਲਾ ਜੋ ਪਿੰਡ ਦਾਊਵਾਲ ਨੰੂ ਜੋੜਦਾ ਹੈ, 'ਤੇ ਪਿਛਲੇ ਲੰਬੇ ਸਮੇਂ ਤੋਂ ਕੱਚਾ ਪੁਲ ਆਰਜ਼ੀ ਹੈ | ਇਸ 'ਤੇ ਇਲਾਕੇ ਦੇ ਲੋਕਾਂ ਨੇ ਪੰਜਾਬ ਸਰਕਾਰ ਪਾਸੋਂ ਪੱਕੇ ਪੁਲ ਬਣਾਉਣ ਦੀ ਪੁਰਜ਼ੋਰ ...

ਪੂਰੀ ਖ਼ਬਰ »

ਲੈਬਾਰਟਰੀ ਟੈਕਨੀਸ਼ਨ ਯੂਨੀਅਨ ਦੇ ਆਗੂ ਸਿਵਲ ਸਰਜਨ ਨੂੰ ਮਿਲੇ

ਧਾਰੀਵਾਲ, 19 ਨਵੰਬਰ (ਸਵਰਨ ਸਿੰਘ)-ਪੰਜਾਬ ਲੈਬਾਰਟਰੀ ਟੈਕਨੀਸ਼ਨ ਯੂਨੀਅਨ ਗੁਰਦਾਸਪੁਰ ਦੇ ਪ੍ਰਧਾਨ ਸਕੱਤਰ ਸਿੰਘ ਬੁੱਟਰ ਦੀ ਅਗਵਾਈ ਵਿਚ ਇਕ ਵਫ਼ਦ ਨਵੇਂ ਆਏ ਸਿਵਲ ਸਰਜਨ ਗੁਰਦਾਸਪੁਰ ਡਾ: ਕਿਸ਼ਨ ਕੁਮਾਰ ਮਿਲਿਆ | ਇਸ ਮੌਕੇ 'ਤੇ ਉਨ੍ਹਾਂ ਲੈਬ. ਟੈਕਨੀਸ਼ਨਾਂ ਦੀਆਂ ਕਈ ...

ਪੂਰੀ ਖ਼ਬਰ »

ਬੁਰੀਆਂ ਅਲਾਮਤਾਂ ਤੋਂ ਬਚਣ ਲਈ ਖੇਡਾਂ ਪੇ੍ਰਰਿਤ ਹੋਣਾ ਸਮੇਂ ਦੀ ਮੁੱਖ ਮੰਗ-ਮਨਬੀਰ ਸਿੰਘ ਰੰਧਾਵਾ

ਕਾਲਾ ਅਫਗਾਨਾ, 19 ਨਵੰਬਰ (ਅਵਤਾਰ ਸਿੰਘ ਰੰਧਾਵਾ)-ਜਿਸ ਦੇਸ਼ ਦੀ ਨੌਜਵਾਨੀ ਦਾ ਰੁਝਾਨ ਖੇਡਾਂ ਵੱਲ ਹੋਵੇਗਾ, ਉਹ ਦੇਸ਼ ਤਾਕਤਵਰ ਸਾਬਿਤ ਹੋਵੇਗਾ | ਇਹ ਪ੍ਰਗਟਾਵਾ ਮਾਝਾ ਇੰਟਰਨੈਸ਼ਨਲ ਸਪੋਰਟਸ ਕਲੱਬ ਕਾਲਾ ਅਫਗਾਨਾ ਵਲੋਂ ਨਗਰ ਦੇ ਸਹਿਯੋਗ ਸਦਕਾ ਕਰਵਾਏ ਜਾ ਰਹੇ ...

ਪੂਰੀ ਖ਼ਬਰ »

ਸ਼ਿਵ ਪਰਿਵਾਰ ਲੰਗਰ ਕਮੇਟੀ ਦੀ ਬੈਠਕ

ਗੁਰਦਾਸਪੁਰ, 19 ਨਵੰਬਰ (ਬਲਦੇਵ ਸਿੰਘ ਬੰਦੇਸ਼ਾ)-ਸਥਾਨਕ ਸ਼ਿਵ ਪਰਿਵਾਰ ਲੰਗਰ ਕਮੇਟੀ ਦੀ ਬੈਠਕ ਪੰਜਾਬ ਪ੍ਰਧਾਨ ਇੰਜੀ: ਗੁਲਸ਼ਨ ਕਸ਼ਯਪ ਅਤੇ ਚੇਅਰਮੈਨ ਜੇ.ਐ ੱਸ. ਭੱਲਾ ਦੀ ਪ੍ਰਧਾਨਗੀ ਹੇਠ ਇਕ ਨਿੱਜੀ ਰੈਸਟੋਰੈਂਟ ਵਿਚ ਹੋਈ | ਹਾਜ਼ਰ ਮੈਂਬਰਾਂ ਅਤੇ ਸ਼ਰਧਾਲੂਆਂ ਨੂੰ ...

ਪੂਰੀ ਖ਼ਬਰ »

ਪ੍ਰਸ਼ਾਸਨ ਤੁਰੰਤ ਸ੍ਰ੍ਰੀ ਹਰਿਗੋਬਿੰਦਪੁਰ ਵਿਖੇ ਸ੍ਰੀ ਹਨੂੰਮਾਨ ਦੀ ਮੂਰਤੀ ਲਗਵਾਏ-ਸ਼ਿਵ ਸੈਨਾ

ਧਾਰੀਵਾਲ, 19 ਨਵੰਬਰ (ਸਵਰਨ ਸਿੰਘ)-ਸ਼ਿਵ ਸੈਨਾ ਹਿੰਦੋਸਤਾਨ ਯੂਥ ਵਿੰਗ ਦੇ ਪੰਜਾਬ ਪ੍ਰਧਾਨ ਹਨੀ ਮਹਾਜਨ ਅਤੇ ਸੂਬਾ ਮੁੱਖ ਬੁਲਾਰਾ ਰੋਹਿਤ ਮੈਂਗੀ ਨੇ ਕਿਹਾ ਕਿ ਸ੍ਰੀ ਹਰਗੋਬਿੰਦਪੁਰ ਵਿਚ ਜੇਕਰ ਹਿੰਦੂ ਭਾਈਚਾਰੇ ਦੇ ਸਬੰਧਿਤ ਲੋਕ ਸ੍ਰੀ ਹਨੂੰਮਾਨ ਦੀ ਮੂਰਤੀ ...

ਪੂਰੀ ਖ਼ਬਰ »

ਥਿੰਦ ਧਾਰੀਵਾਲ ਨਹਿਰ ਦਾ ਪੁਲ ਬਣਿਆ ਹਾਦਸਿਆਂ ਦਾ ਕਾਰਨ

ਵਡਾਲਾ ਗ੍ਰੰਥੀਆਂ, 19 ਨਵੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਬਟਾਲਾ-ਕਾਦੀਆਂ ਰੋਡ 'ਤੇ ਅੱਡਾ ਥਿੰਦ ਧਾਰੀਵਾਲ ਵਿਖੇ ਨਹਿਰ 'ਤੇ ਪੈਂਦਾ ਪੁਲ ਚੌੜਾ ਘੱਟ ਹੋਣ ਕਰਕੇ ਹਾਦਸਿਆਂ ਦਾ ਕਾਰਨ ਬਣਿਆ ਹੋਇਆ ਹੈ | ਇਸ ਪੁਲ ਦੇ ਕਿਨਾਰੇ ਸੜਕ ਦੇ ਕਿਨਾਰਿਆਂ ਦੇ ਅੰਦਰ ਆਉਂਦੇ ਹਨ, ਜੋ ...

ਪੂਰੀ ਖ਼ਬਰ »

ਕਿਸਾਨਾਂ ਅਤੇ ਗ਼ਰੀਬ ਪਰਿਵਾਰਾਂ ਨੂੰ ਹਰੇਕ ਸਹੂਲਤ ਦੇਣਾ ਸਾਡਾ ਮੁਢਲਾ ਫ਼ਰਜ਼-ਵਿਧਾਇਕ ਲਾਡੀ

ਹਰਚੋਵਾਲ, 19 ਨਵੰਬਰ (ਢਿੱਲੋਂ)-ਹਲਕਾ ਸ੍ਰੀ ਹਰਗੋਬਿੰਦਰਪੁਰ ਦੇ ਸਮੂਹ ਕਿਸਾਨਾਂ ਅਤੇ ਗਰੀਬ ਪਰਿਵਾਰਾਂ ਨੂੰ ਹਰੇਕ ਸਹੂਲਤ ਦੇਣਾ ਸਾਡਾ ਮੁਢਲਾ ਫ਼ਰਜ਼ ਹੈ ਕਿ ਕਿਸੇ ਵੀ ਪਰਿਵਾਰ ਨਾਲ ਬੇਇਨਸਾਫ਼ੀ ਨਹੀਂ ਹੋਵੇਗੀ | ਇਹ ਪ੍ਰਗਟਾਵਾ ਹਲਕਾ ਵਿਧਾਇਕ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਜਨਰਲ ਕੈਟਾਗਰੀ ਫੈਡਰੇਸ਼ਨ ਨੇ ਪਿੰ੍ਰਸੀਪਲਾਂ ਦੀਆਂ ਤਰੱਕੀਆਂ 'ਤੇ ਤਸੱਲੀ ਪ੍ਰਗਟਾਈ

ਗੁਰਦਾਸਪੁਰ, 19 ਨਵੰਬਰ (ਕੇ.ਪੀ ਸਿੰਘ)-ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੇ ਕਾਰਜਕਾਰੀ ਸੂਬਾ ਪ੍ਰਧਾਨ ਸੁਖਬੀਰ ਇੰਦਰ ਸਿੰਘ, ਜਨਰਲ ਸਕੱਤਰ ਅਰੁਣ ਕੁਮਾਰ ਅੰਚਲ, ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਬਰਾੜ, ਪ੍ਰੈੱਸ ਸਕੱਤਰ ਜਸਵੀਰ ਸਿੰਘ, ਵਿੱਤ ਸਕੱਤਰ ...

ਪੂਰੀ ਖ਼ਬਰ »

ਡਾਕਟਰ ਤੋਂ ਪੁੱਛੇ ਬਿਨਾਂ ਦਵਾਈ ਦੀ ਵਰਤੋਂ ਕਰਨੀ ਸਿਹਤ ਲਈ ਨੁਕਸਾਨਦਾਇਕ-ਡਾਕਟਰ ਨਾਂਗਲ

ਧਿਆਨਪੁਰ, 19 ਨਵੰਬਰ (ਕੁਲਦੀਪ ਸਿੰਘ ਨਾਗਰਾ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਲੋਕਾਂ ਨੂੰ ਸਿਹਤ ਸਬੰਧੀ ਜਾਗਰੂਕ ਕਰਨ ਲਈ 19 ਨਵੰਬਰ ਤੱਕ ਵਿਸ਼ਵ ਐਾਟੀਬਾਇਓਟਿਕ ਜਾਗਰੁੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਪੀ.ਐ ੱਚ.ਸੀ. ਧਿਆਨਪੁਰ ਵਿਖੇ ਵੀ ...

ਪੂਰੀ ਖ਼ਬਰ »

ਸੁਦੇਸ਼ ਬੰਧੂ ਦੀ ਅੰਤਿਮ ਰਸਮ ਕਿਰਿਆ 'ਤੇ ਵੱਖ-ਵੱਖ ਆਗੂੁਆਂ ਵਲੋਂ ਸ਼ਰਧਾਂਜਲੀਆਂ

ਬਟਾਲਾ, 19 ਨਵੰਬਰ (ਬੁੱਟਰ)-ਇਲਾਕੇ ਦੇ ਪ੍ਰਸਿੱਧ ਸਮਾਜਿਕ ਸੰਸਥਾ ਦੈਨਿਕ ਪ੍ਰਾਥਨਾ ਸਭਾ ਦੇ ਦਫ਼ਤਰ ਇੰਚਾਰਜ ਸ੍ਰੀ ਸੁਦੇਸ਼ ਬੰਧੂ (57), ਜੋ ਪਿਛਲੇ ਦਿਨੀਂ ਅਚਾਨਕ ਦਿਲ ਦੀ ਧੜਕਣ ਬੰਦ ਹੋਣ ਕਰਕੇ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੰਤਿਮ ਰਸਮ ਕਿਰਿਆ ਸਥਾਨਕ ਕਿਲ੍ਹਾ ਮੰਡੀ ...

ਪੂਰੀ ਖ਼ਬਰ »

ਪੈਰਾਡਾਈਜ਼ ਸਕੂਲ ਕੋਟ ਮਜਲਸ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

ਕਿਲ੍ਹਾ ਲਾਲ ਸਿੰਘ, 19 ਨਵੰਬਰ (ਬਲਬੀਰ ਸਿੰਘ)-ਪੈਰਾਡਾਈਜ਼ ਮਾਡਰਨ ਸਕੂਲ ਕੋਟ ਮਜਲਸ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ: ਮਨਜੀਤ ਸਿੰਘ ਰਾਏ ਮੈਂਬਰ ਘੱਟ ਗਿਣਤੀ ਕਮਿਸ਼ਨ ਭਾਰਤ ਸਰਕਾਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਸਕੂਲੀ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਖੁੱਲ੍ਹੇ ਲਾਂਘੇ ਲਈ ਸਰਹੱਦ 'ਤੇ 202ਵੀਂ ਅਰਦਾਸ

ਭ ਾਰਤ ਸਰਕਾਰ ਵਲੋਂ ਕੋਈ ਠੋਸ ਕਦਮ ਨਾ ਚੁੱਕੇ ਜਾਣ ਕਾਰਨ ਸੰਗਤ ਦੇ ਮਨ 'ਚ ਭਾਰੀ ਰੋਸ-ਬਾਜਵਾ ਡੇਰਾ ਬਾਬਾ ਨਾਨਕ, 19 ਨਵੰਬਰ (ਹੀਰਾ ਸਿੰਘ ਮਾਂਗਟ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਦੀ ਬੈਠਕ

ਗੁਰਦਾਸਪੁਰ, 19 ਨਵੰਬਰ (ਕੇ.ਪੀ. ਸਿੰਘ)-ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਸਬੰਧਿਤ ਇਫਟੂ ਦੀ ਬੈਠਕ ਜ਼ਿਲ੍ਹਾ ਆਗੂ ਜੋਗਿੰਦਰ ਪਾਲ ਪਨਿਆੜ ਦੀ ਪ੍ਰਧਾਨਗੀ ਹੇਠ ਸ਼ਹੀਦ ਕਾਮਰੇਡ ਅਮਰੀਕ ਸਿੰਘ ਯਾਦਗਾਰ ਹਾਲ ਵਿਖੇ ਹੋਈ | ਇਫਟੂ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਰਮੇਸ਼ ...

ਪੂਰੀ ਖ਼ਬਰ »

ਬਾਲ ਭਲਾਈ ਕਮੇਟੀ ਦੇ ਪੰਜ ਤੇ ਜੂਵੇਨਾਇਲ ਜਸਟਿਸ ਬੋਰਡ ਦੇ ਦੋ ਮੈਂਬਰਾਂ ਦੀ ਚੋਣ ਲਈ ਅਰਜ਼ੀਆਂ ਦੀ ਮੰਗ

ਗੁਰਦਾਸਪੁਰ, 19 ਨਵੰਬਰ (ਆਰਿਫ਼)-ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਸੁਮਨਦੀਪ ਕੌਰ ਨੇ ਦੱਸਿਆ ਕਿ ਸੰਗਠਿਤ ਬਾਲ ਸੁਰੱਖਿਆ ਸਕੀਮ ਅਧੀਨ ਬਾਲ ਭਲਾਈ ਕਮੇਟੀ ਦੇ ਪੰਜ ਮੈਂਬਰਾਂ ਅਤੇ ਜੂਵੇਨਾਇਲ ਜਸਟਿਸ ਬੋਰਡ ਦੇ ਦੋ ਮੈਂਬਰਾਂ ਦੀ ਚੋਣ ਕਰਨ ਲਈ ਅਰਜ਼ੀਆਂ ਦੀ ਮੰਗ ਕੀਤੀ ...

ਪੂਰੀ ਖ਼ਬਰ »

ਮੀਰੀ ਪੀਰੀ ਪ੍ਰਚਾਰ ਸੰਸਥਾ ਨੇ ਕਰਵਾਏ ਧਾਰਮਿਕ ਭਾਸ਼ਣ ਮੁਕਾਬਲੇ

ਨਰੋਟ ਮਹਿਰਾ, 19 ਨਵੰਬਰ (ਰਾਜ ਕੁਮਾਰੀ)-ਸ੍ਰੀ ਗੁਰੂ ਅਰਜਨ ਪਬਲਿਕ ਸਕੂਲ ਬਾਰਠ ਸਾਹਿਬ ਵਿਖੇ ਮੀਰੀ ਪੀਰੀ ਪ੍ਰਚਾਰ ਸੰਸਥਾ ਵਲੋਂ ਧਾਰਮਿਕ ਭਾਸ਼ਣ ਮੁਕਾਬਲੇ ਕਰਵਾਏ ਗਏ | ਧਾਰਮਿਕ ਭਾਸ਼ਣ ਮੁਕਾਬਲੇ ਵਿਚ ਜ਼ਿਲ੍ਹਾ ਪਠਾਨਕੋਟ ਦੇ 11 ਸਕੂਲਾਂ ਨੇ ਹਿੱਸਾ ਲਿਆ | ਸੰਸਥਾ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਪੰਗ ਵਿਅਕਤੀਆਂ ਤੇ ਲੋੜਵੰਦ ਦੀ ਭਲਾਈ ਲਈ ਅੰਗਦਾਨ ਵੈੱਬਸਾਈਟ ਕੀਤੀ ਲਾਂਚ

ਪਠਾਨਕੋਟ, 19 ਨਵੰਬਰ (ਆਰ. ਸਿੰਘ/ਸੰਧੂ/ਚੌਹਾਨ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ (ਪਠਾਨਕੋਟ) ਵਿਖੇ ਬੈਠਕ ਤੋਂ ਬਾਅਦ ਸ੍ਰੀਮਤੀ ਨੀਲਿਮਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਅਪੰਗ ਵਿਅਕਤੀਆਂ ਤੇ ਲੋੜਵੰਦ ਦੀ ਭਲਾਈ ਲਈ ਅੰਗਦਾਨ ...

ਪੂਰੀ ਖ਼ਬਰ »

ਅਕਾਲੀ ਦਲ ਅੱਜ ਖਹਿਰਾ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕਰੇਗਾ-ਬਾਠ

ਸ੍ਰੀ ਹਰਗੋਬਿੰਦਪੁਰ, 19 ਨਵੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਗੋਬਿੰਦਪੁਰ ਹਲਕੇ ਤੋਂ ਤਿੰਨ ਵਾਰ ਜਿੱਤ ਪ੍ਰਾਪਤ ਕਰ ਚੁੱਕੇ ਅਤੇ ਸਾਬਕਾ ਕੈਬਨਿਟ ਮੰਤਰੀ ਸ: ਬਲਬੀਰ ਸਿੰਘ ਬਾਠ ਦੇ ਸਪੁੱਤਰ ਸਾਬਕਾ ਚੇਅਰਮੈਨ ਤਰਲੋਕ ਸਿੰਘ ਬਾਠ ਦੀ ਅਗਵਾਈ 'ਚ ਹਲਕੇ ਦੇ ਸਮੁੱਚੇ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਰਾਕੇਸ਼ ਬਾਲਾ ਨੂੰ ਪੁਸਤਕ 'ਮਹਾਂ ਮਾਨਵੀ ਸ਼ਖ਼ਸੀਅਤ-ਗੁਰੂ ਗੋਬਿੰਦ ਸਿੰਘ' ਭੇਟ

ਬਟਾਲਾ, 19 ਨਵੰਬਰ (ਕਾਹਲੋਂ)-ਦਲਬੀਰ ਸਿੰਘ ਨਠਵਾਲ ਰਚਿਤ ਪੁਸਤਕ ''ਮਹਾਂ ਮਾਨਵੀ ਸ਼ਖ਼ਸੀਅਤ : ਗੁਰੂ ਗੋਬਿੰਦ ਸਿੰਘ'' ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:) ਸ੍ਰੀਮਤੀ ਰਾਕੇਸ਼ ਬਾਲਾ ਤੇ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ:) ਸ੍ਰੀ ਰਾਕੇਸ਼ ਗੁਪਤਾ ਨੂੰ ਭੇਟ ਕੀਤੀ ਗਈ | ਲੇਖਕ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਗੰਨੇ ਦੇ ਭਾਅ ਨੂੰ ਵਧਾਉਣ ਦੀ ਮੰਗ ਨੂੰ ਜਲਦ ਪੂਰਾ ਕਰਨ ਦੀ ਕੋਸ਼ਿਸ ਕਰੇਗੀ ਪੰਜਾਬ ਸਰਕਾਰ-ਵਿਧਾਇਕ ਲਾਡੀ

ਘੁਮਾਣ, 19 ਨਵੰਬਰ (ਬੰਮਰਾਹ)-ਪੰਜਾਬ ਸਰਕਾਰ ਵਲੋਂ ਆਪਣੇ ਕਾਰਜਕਾਲ ਦੌਰਾਨ ਦੋ ਫ਼ਸਲਾਂ ਕਣਕ ਤੇ ਝੋਨੇ ਦੀ ਖ਼ਰੀਦ ਤੇ ਚੁਕਾਈ 'ਚ, ਜੋ ਰੋਲ ਅਦਾ ਕੀਤਾ ਹੈ, ਉਹ ਪਿਛਲੀ ਸਰਕਾਰ ਨੇ 10 ਸਾਲਾਂ ਵਿਚ ਵੀ ਨਹੀਂ ਕੀਤਾ | ਸਰਕਾਰ ਨੇ ਕਿਸਾਨਾਂ ਨੂੰ ਫ਼ਸਲਾਂ ਦਾ ਪੂਰਾ ਭਾਅ ਦਿੱਤਾ ਤੇ ...

ਪੂਰੀ ਖ਼ਬਰ »

ਪਾਹੜਾ ਨੇ ਗੀਤਾ ਭਵਨ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ

ਗੁਰਦਾਸਪੁਰ, 19 ਨਵੰਬਰ (ਆਰਿਫ਼)-ਲੇਬਰ ਸੈੱਲ ਪੰਜਾਬ ਦੇ ਚੇਅਰਮੈਨ ਗੁਰਮੀਤ ਸਿੰਘ ਪਾਹੜਾ ਅਤੇ ਯੂਥ ਕਾਂਗਰਸ ਪ੍ਰਧਾਨ ਬਲਜੀਤ ਸਿੰਘ ਪਾਹੜਾ ਵਲੋਂ ਸਥਾਨਕ ਗੀਤਾ ਭਵਨ ਸੜਕ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ ਗਿਆ | ਚੇਅਰਮੈਨ ਗੁਰਮੀਤ ਸਿੰਘ ਪਾਹੜਾ ਨੇ ਕਿਹਾ ਕਿ ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਈਨਮੈਨਾਂ ਨਾਲ ਰਾਜਸੀ ਨੇਤਾ ਕੀਤੇ ਵਾਅਦੇ ਪੂਰੇ ਕਰਨ-ਜੁਗਲ ਕਿਸ਼ੋਰ

ਧਾਰੀਵਾਲ, 19 ਨਵੰਬਰ (ਜੇਮਸ ਨਾਹਰ)-ਬੇਰੁਜ਼ਗਾਰ ਲਾਈਨਮੈਨਾਂ ਦੀ ਹਿਤੈਸ਼ੀ ਕਾਂਗਰਸ ਸਰਕਾਰ ਬੇਰੁਜ਼ਗਾਰ ਲਾਈਨਮੈਨਾਂ ਨਾਲ ਕੀਤੇ ਵਾਅਦੇ ਸਤਾ ਵਿਚ ਆ ਕੇ ਭੁੱਲ ਗਈ ਹੈ | ਇਹ ਪ੍ਰਗਟਾਵਾ ਬੇਰੁਜ਼ਗਾਰ ਲਾਈਨਮੈਨ ਯੂਨੀਅਨ ਦੇ ਬਲਾਕ ਪ੍ਰਧਾਨ ਜੁਗਲ ਕਿਸ਼ੋਰ ਬੱਲ ਨੇ ...

ਪੂਰੀ ਖ਼ਬਰ »

ਅਕਾਲੀ ਦਲ ਅੱਜ ਖਹਿਰਾ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕਰੇਗਾ-ਬਾਠ

ਸ੍ਰੀ ਹਰਗੋਬਿੰਦਪੁਰ, 19 ਨਵੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਗੋਬਿੰਦਪੁਰ ਹਲਕੇ ਤੋਂ ਤਿੰਨ ਵਾਰ ਜਿੱਤ ਪ੍ਰਾਪਤ ਕਰ ਚੁੱਕੇ ਅਤੇ ਸਾਬਕਾ ਕੈਬਨਿਟ ਮੰਤਰੀ ਸ: ਬਲਬੀਰ ਸਿੰਘ ਬਾਠ ਦੇ ਸਪੁੱਤਰ ਸਾਬਕਾ ਚੇਅਰਮੈਨ ਤਰਲੋਕ ਸਿੰਘ ਬਾਠ ਦੀ ਅਗਵਾਈ 'ਚ ਹਲਕੇ ਦੇ ਸਮੁੱਚੇ ...

ਪੂਰੀ ਖ਼ਬਰ »

ਸਰਕਾਰੀ ਆਦਰਸ਼ ਸਕੂਲ ਕੋਟ ਧੰਦਲ ਦੀ ਅਰਸ਼ਦੀਪ ਕੌਰ ਵਲੋਂ ਰਾਜ ਪੱਧਰੀ ਮੁਕਾਬਲੇ 'ਚ ਸ਼ਾਨਦਾਰ ਪ੍ਰਾਪਤੀ

ਕਾਦੀਆਂ, 19 ਨਵੰਬਰ (ਕੁਲਵਿੰਦਰ ਸਿੰਘ)-ਸਰਕਾਰੀ ਆਦਰਸ਼ ਸਕੂਲ ਕੋਟ ਧੰਦਲ ਦੀ ਸਤਵੀਂ ਜਮਾਤ ਦੀ ਵਿਦਿਆਰਥਣ ਅਰਸ਼ਦੀਪ ਕੌਰ ਵਲੋਂ ਜ਼ਿਲ੍ਹਾ ਵੁਸ਼ੂ ਐਸੋਸੀਏਸ਼ਨ ਆਫ਼ ਬਠਿੰਡਾ ਵਲੋਂ ਕਰਵਾਏ 20ਵੇਂ ਸਬ ਜੂਨੀਅਰ ਪੰਜਾਬ ਸਟੇਟ ਵੁਸ਼ੂ ਚੈਂਪੀਅਨਸ਼ਿਪ 2017 ਵਿਚ ਹਿੱਸਾ ਲੈ ਕੇ ...

ਪੂਰੀ ਖ਼ਬਰ »

ਸਕੂਲ ਬੱਸ ਨੇ ਨਵ–ਵਿਆਹੇ ਜੋੜੇ ਨੰੂ ਕੁਚਲਿਆ ਪਤਨੀ ਦੀ ਮੌਤ, ਪਤੀ ਗੰਭੀਰ ਜ਼ਖ਼ਮੀ

ਪਠਾਨਕੋਟ, 19 ਨਵੰਬਰ (ਚੌਹਾਨ)-ਪਠਾਨਕੋਟ ਦੇ ਨਾਲ ਲੱਗਦੇ ਇੰਦੌਰਾ ਵੈਰੀਅਰ ਚੌਕ 'ਤੇ ਇਕ ਦਰਦਨਾਕ ਹਾਦਸੇ ਦੌਰਾਨ ਨਵ ਵਿਆਹੇ ਜੋੜੇ ਵਿਚੋਂ ਪਤਨੀ ਦੀ ਮੌਤ ਹੋ ਗਈ ਹੈ ਅਤੇ ਉਸ ਦਾ ਪਤੀ ਗੰਭੀਰ ਜ਼ਖ਼ਮੀ ਹੋ ਗਿਆ ਹੈ | ਇਸ ਸਬੰਧੀ ਡੀ.ਐ ੱਸ.ਪੀ. ਮੇਘਨਾਥ ਚੌਹਾਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪ੍ਰਾਇਮਰੀ ਵਿੰਗ ਦੇ ਸੂਬਾ ਪੱਧਰੀ ਖੇਡ ਮੁਕਾਬਲੇ 'ਚ ਹਿੱਸਾ ਲੈਣ ਲਈ ਜ਼ਿਲ੍ਹਾ ਪਠਾਨਕੋਟ ਦੀ ਟੀਮ ਕੀਤੀ ਰਵਾਨਾ

ਪਠਾਨਕੋਟ, 19 ਨਵੰਬਰ (ਸੰਧੂ)-20 ਨਵੰਬਰ ਤੋਂ ਸ਼ੁਰੂ ਹੋਣ ਵਾਲੀਆਂ ਸੂਬਾ ਪੱਧਰੀ ਪ੍ਰਾਇਮਰੀ ਵਿੰਗ ਦੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਭਾਗ ਲੈਣ ਲਈ ਅੱਜ ਜ਼ਿਲ੍ਹਾ ਪਠਾਨਕੋਟ ਦੇ ਖਿਡਾਰੀਆਂ ਦੀ ਟੀਮ ਪਟਿਆਲਾ ਵਿਖੇ ਰਵਾਨਾ ਹੋਈ | ਜਿਸ ਨੂੰ ਹਰੀ ਝੰਡੀ ਦੇ ਕੇ ਡੀ.ਈ.ਓ. ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਨੇ ਸੁਨੀਲ ਜਾਖੜ ਨੰੂ ਸੌ ਾਪਿਆ ਮੰਗ-ਪੱਤਰ

ਪਠਾਨਕੋਟ, 19 ਨਵੰਬਰ (ਚੌਹਾਨ)-ਸਰਕਾਰ ਨੰੂ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਜਾਗਰੂਕ ਕਰਨ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਪੈਨਸ਼ਨਰਜ਼ ਜਾਇੰਟ ਫ਼ਰੰਟ ਪਠਾਨਕੋਟ ਦਾ ਇਕ ਵਫ਼ਦ ਨਰੇਸ਼ ਕੁਮਾਰ ਅਤੇ ਹੈੱਡਮਾਸਟਰ ਰਾਮ ਦਾਸ ਦੀ ਅਗਵਾਈ ਹੇਠ ਸੂਬਾ ਪ੍ਰਧਾਨ ਕਾਂਗਰਸ ...

ਪੂਰੀ ਖ਼ਬਰ »

ਸਕੂਲ ਬੱਸ ਨੇ ਨਵ–ਵਿਆਹੇ ਜੋੜੇ ਨੰੂ ਕੁਚਲਿਆ ਪਤਨੀ ਦੀ ਮੌਤ, ਪਤੀ ਗੰਭੀਰ ਜ਼ਖ਼ਮੀ

ਪਠਾਨਕੋਟ, 19 ਨਵੰਬਰ (ਚੌਹਾਨ)-ਪਠਾਨਕੋਟ ਦੇ ਨਾਲ ਲੱਗਦੇ ਇੰਦੌਰਾ ਵੈਰੀਅਰ ਚੌਕ 'ਤੇ ਇਕ ਦਰਦਨਾਕ ਹਾਦਸੇ ਦੌਰਾਨ ਨਵ ਵਿਆਹੇ ਜੋੜੇ ਵਿਚੋਂ ਪਤਨੀ ਦੀ ਮੌਤ ਹੋ ਗਈ ਹੈ ਅਤੇ ਉਸ ਦਾ ਪਤੀ ਗੰਭੀਰ ਜ਼ਖ਼ਮੀ ਹੋ ਗਿਆ ਹੈ | ਇਸ ਸਬੰਧੀ ਡੀ.ਐ ੱਸ.ਪੀ. ਮੇਘਨਾਥ ਚੌਹਾਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜੀਪ ਨਹਿਰ 'ਚ ਡਿੱਗੀ-ਤਿੰਨ ਨੌਜਵਾਨ ਵਾਲ-ਵਾਲ ਬਚੇ

ਮਾਧੋਪੁਰ, 19 ਨਵੰਬਰ (ਨਰੇਸ਼ ਮਹਿਰਾ)-ਮਾਧੋਪੁਰ ਵਿਖੇ ਅੱਜ ਇਕ ਜੀਪ ਦੇਰ ਸ਼ਾਮ ਨਹਿਰ ਵਿਚ ਡਿੱਗ ਗਈ ਜਿਸ ਵਿਚ ਸਵਾਰ ਤਿੰਨ ਨੌਜਵਾਨ ਵਾਲ-ਵਾਲ ਬਚ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਤਿੰਨ ਨੌਜਵਾਨ ਸ਼ਾਹਪੁਰ ਕੰਢੀ ਰੋਡ ਤੋਂ ਮਾਧੋਪੁਰ ਵੱਲ ਆ ਰਹੇ ਸਨ ਕਿ ਜਿਵੇਂ ਹੀ ਉਹ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਅਬਰੋਲ ਨਗਰ ਪਠਾਨਕੋਟ ਵਿਖੇ ਗੁਰਮਤਿ ਸਮਾਗਮ

ਪਠਾਨਕੋਟ, 19 ਨਵੰਬਰ (ਆਰ. ਸਿੰਘ)-ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਵਲੋਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖ-ਰੇਖ ਹੇਠ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਅਬਰੋਲ ਨਗਰ ਪਠਾਨਕੋਟ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਮਾਡਰਨ ਸੰਦੀਪਨੀ ਸਕੂਲ ਦੇ ਬੱਚਿਆਂ ਨੇ ਡਾਕਘਰ ਦਾ ਕੀਤਾ ਦੌਰਾ

ਪਠਾਨਕੋਟ, 19 ਨਵੰਬਰ (ਆਰ. ਸਿੰਘ)-ਮਾਡਰਨ ਸੰਦੀਪਨੀ ਸਕੂਲ ਮਾਮੂਨ ਪਠਾਨਕੋਟ ਵਿਖੇ ਪਿ੍ੰਸੀਪਲ ਨੀਰਜ ਮੋਹਨ ਪੁਰੀ ਦੀ ਦੇਖ-ਰੇਖ ਹੇਠ ਛੇਵੀਂ ਜਮਾਤ ਦੇ ਵਿਦਿਆਰਥੀਆਂ ਨੇ ਅਧਿਆਪਕ ਵਿਨੇ ਅਤੇ ਪ੍ਰੀਤੀ ਦੀ ਅਗਵਾਈ 'ਚ ਡਾਕਘਰ ਪਠਾਨਕੋਟ ਦਾ ਦੌਰਾ ਕੀਤਾ | ਇਸ ਮੌਕੇ ਡਾਕਘਰ ਦੇ ...

ਪੂਰੀ ਖ਼ਬਰ »

ਪਿੰਡ ਮਾਹੀਚੱਕ ਵਿਖੇ ਗੁਰਮਤਿ ਸਮਾਗਮ

ਨਰੋਟ ਮਹਿਰਾ, 19 ਨਵੰਬਰ (ਰਾਜ ਕੁਮਾਰੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 548ਵੇਂ ਪ੍ਰਕਾਸ਼ ਉਤਸਵ ਦੇ ਸਬੰਧ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਅਤੇ ਵੈੱਲਫੇਅਰ ਯੂਥ ਕਲੱਬ ਮਾਹੀਚੱਕ ਵਲੋਂ 9ਵਾਂ ਗੁਰਮਤਿ ਸਮਾਗਮ ਕਲੱਬ ਦੇ ਪ੍ਰਧਾਨ ਦਲਜੀਤ ਸਿੰਘ ਧਾਲੀਵਾਲ ਦੀ ਅਗਵਾਈ ...

ਪੂਰੀ ਖ਼ਬਰ »

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਜ਼ਿਲ੍ਹਾ ਪਠਾਨਕੋਟ ਦੀ ਬੈਠਕ

ਪਠਾਨਕੋਟ, 19 ਨਵੰਬਰ (ਆਰ. ਸਿੰਘ)-ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਜ਼ਿਲ੍ਹਾ ਪਠਾਨਕੋਟ ਦੀ ਬੈਠਕ ਜ਼ਿਲ੍ਹਾ ਪ੍ਰਧਾਨ ਕੌਸ਼ਲ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ਕਮੇਟੀ ਦੇ ਵਿਸਥਾਰ ਲਈ ਵੱਖ-ਵੱਖ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ | ...

ਪੂਰੀ ਖ਼ਬਰ »

ਕ੍ਰਿਸ਼ਨਾ ਮਿਸ਼ਨ ਟਰੱਸਟ ਵਲੋਂ ਸ਼ੋਭਾ ਯਾਤਰਾ

ਪਠਾਨਕੋਟ, 19 ਨਵੰਬਰ (ਸੰਧੂ)-ਕ੍ਰਿਸ਼ਨਾ ਮਿਸ਼ਨ ਟਰੱਸਟ ਵਲੋਂ ਭਾਗਵਤ ਕਥਾ ਦੇ ਸਬੰਧ ਵਿਚ ਟਰੱਸਟ ਦੇ ਪ੍ਰਧਾਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਸ਼ੋਭਾ ਯਾਤਰਾ ਸਥਾਨਕ ਰਾਮ ਲੀਲ੍ਹਾ ਮੈਦਾਨ ਤੋਂ ਸ਼ੁਰੂ ਕੀਤੀ ਗਈ | ਸ਼ੋਭਾ ਯਾਤਰਾ ਵਿਚ ਸਵਾਮੀ ਸ਼ਰਨਾਨੰਦ ਮਹਾਰਾਜ ...

ਪੂਰੀ ਖ਼ਬਰ »

ਹਿੰਦੂ ਮਹਾਂਸਭਾ ਨੇ ਕੀਤੀਆਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ

ਪਠਾਨਕੋਟ, 19 ਨਵੰਬਰ (ਚੌਹਾਨ)-ਅਖਿਲ ਭਾਰਤੀ ਹਿੰਦੂ ਮਹਾਂਸਭਾ ਦੀ ਹੋਈ ਬੈਠਕ ਦੀ ਪ੍ਰਧਾਨਗੀ ਸੰਯਮ ਕੁਮਾਰ ਜ਼ਿਲ੍ਹਾ ਪ੍ਰਧਾਨ ਅਖਿਲ ਭਾਰਤੀ ਹਿੰਦੂ ਵਿਦਿਆਰਥੀ ਸਭਾ ਨੇ ਕੀਤੀ | ਮੁੱਖ ਮਹਿਮਾਨ ਵਜੋਂ ਸੰਜੇ ਮਲਹੋਤਰਾ ਰਾਸ਼ਟਰੀ ਉਪ ਪ੍ਰਧਾਨ ਅਖਿਲ ਭਾਰਤੀ ਹਿੰਦੂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਪਠਾਨਕੋਟ, 19 ਨਵੰਬਰ (ਚੌਹਾਨ)-ਢਾਂਗੂ ਪੀਰ ਪੁਲਿਸ ਨੇ 5 ਹਜ਼ਾਰ ਮਿਲੀਲੀਟਰ ਕੱਚੀ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੰੂ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਢਾਂਗੂ ਪੀਰ ਪੁਲਿਸ ਚੌਕੀ ਇੰਚਾਰਜ ਬਚਨ ਸਿੰਘ ਨੇ ਪੁਲਿਸ ਪਾਰਟੀ ਸਮੇਤ ਢਾਂਗੂ ਮਾਜਰਾ ਰੋਡ 'ਤੇ ...

ਪੂਰੀ ਖ਼ਬਰ »

ਅਨਮੋਲ ਸਪੋਰਟਸ ਕਲੱਬ ਵਲੋਂ 12ਵੇਂ ਅਨਮੋਲ ਕ੍ਰਿਕਟ ਕੱਪ ਲਈ ਕਾਰਡ ਜਾਰੀ

ਸੁਜਾਨਪੁਰ, 19 ਨਵੰਬਰ (ਜਗਦੀਪ ਸਿੰਘ)-ਅਨਮੋਲ ਸਪੋਰਟਸ ਕਲੱਬ ਸੁਜਾਨਪੁਰ ਵਲੋਂ ਕਰਵਾਏ ਜਾ ਰਹੇ 12ਵੇਂ ਅਨਮੋਲ ਕ੍ਰਿਕਟ ਕੱਪ ਦਾ ਕਾਰਡ ਜਾਰੀ ਕਰਨ ਲਈ ਪ੍ਰੋਗਰਾਮ ਪ੍ਰਧਾਨ ਮਹਿੰਦਰ ਬਾਲੀ ਦੀ ਪ੍ਰਧਾਨਗੀ ਹੇਠ ਕੀਤਾ ਗਿਆ | ਇਸ ਮੌਕੇ ਹਲਕਾ ਸੁਜਾਨਪੁਰ ਵਿਧਾਇਕ ਦਿਨੇਸ਼ ...

ਪੂਰੀ ਖ਼ਬਰ »

ਭਿ੍ਸ਼ਟ ਰਾਜਨੇਤਾ ਭਾਰਤ ਲਈ ਅੰਦਰੂਨੀ ਖ਼ਤਰਾ-ਬੂਆ ਸਿੰਘ

ਪਠਾਨਕੋਟ, 19 ਨਵੰਬਰ (ਆਰ. ਸਿੰਘ)-ਜਿਸ ਦੇਸ਼ ਵਿਚ ਸ਼ਾਂਤੀ, ਸਦਭਾਵਨਾ, ਭਰਾਤਰੀਭਾਵ, ਅਹਿੰਸਾ, ਧਰਮ ਦਾ ਰਾਜ, ਫਿਰਕੂ ਫਸਾਦ, ਜਾਤੀਵਾਦ ਨਹੀਂ ਹੋਵੇਗਾ ਉ ੱਥੇ ਹੀ ਰਾਮ ਰਾਜ ਦੀਆਂ ਜੜ੍ਹਾਂ ਮਜਬੂਤ ਹੋਣਗੀਆਂ ਅਤੇ ਸਦਭਾਵਨਾ ਦੇ ਅਸਲ ਮਕਸਦ ਦੀ ਪੂਰਤੀ ਹੋਵੇਗੀ | ਇਹ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX