ਤਾਜਾ ਖ਼ਬਰਾਂ


ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  17 minutes ago
ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਪੁਲਿਸ ਮਾਨਸਾ ਨੇ ਉਦੋਂ ਵੱਡੀ ਪ੍ਰਾਪਤੀ ਕੀਤੀ ਜਦੋਂ ਤਲਾਸ਼ੀ ਵਰੰਟਾਂ 'ਤੇ ਗੁਆਂਢੀ ਰਾਜ ਹਰਿਆਣਾ ਦੇ ਪਿੰਡ ਰੰਗਾਂ ਦੀ ...
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  about 1 hour ago
ਭੜੀ 22 ਅਕਤੂਬਰ {ਭਰਪੂਰ ਸਿੰਘ ਹਵਾਰਾ} -ਨਜ਼ਦੀਕੀ ਪਿੰਡ ਖੇੜੀ ਨੌਧ ਸਿੰਘ ਵਿਖੇ ਰੂਬੀ ਸਹੋਤਾ ਦੇ ਕੈਨੇਡਾ ਵਿਚ ਐੱਮ ਪੀ ਬਣਨ ‘ਤੇ ਖ਼ੁਸ਼ੀ ਵਿਚ ਲੱਡੂ ਵੰਡੇ ਗਏ।
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  about 2 hours ago
ਗੁਰੂਹਰਸਹਾਏ, 22 ਅਕਤੂਬਰ (ਹਰਚਰਨ ਸਿੰਘ ਸੰਧੂ)- ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਦੀ ਗੁਰੂਹਰਸਹਾਏ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ...
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  about 2 hours ago
ਬੰਗਾ, 22 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਬੰਗਾ ਸ਼ਹਿਰ 'ਚ ਇੱਕ ਵਿਅਕਤੀ ਪਾਸੋਂ ਲੁਟੇਰੇ ਡੇਢ ਲੱਖ ਦੇ ਕਰੀਬ ਰਾਸ਼ੀ ਲੁੱਟ ਕੇ ਫ਼ਰਾਰ ਹੋ ਗਏ। ਇਹ ਰਾਸ਼ੀ ਉਸ ਨੇ ਅਜੇ ...
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  about 2 hours ago
ਗੜ੍ਹਸ਼ੰਕਰ, 22 ਅਕਤੂਬਰ (ਧਾਲੀਵਾਲ)- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀਆਂ ਉਚੇਰੀ ਵਿੱਦਿਅਕ...
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  about 2 hours ago
ਫ਼ਾਜ਼ਿਲਕਾ, 22 ਅਕਤੂਬਰ( ਪ੍ਰਦੀਪ ਕੁਮਾਰ)- ਪੰਜਾਬ 'ਚ ਜਾਲੀ ਡਿਗਰੀਆਂ ਹਾਸਿਲ ਕਰਕੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕੀਤਾ ਜਾ ਰਿਹਾ ਅਤੇ ਲੋਕਾਂ ਤੋਂ ਇਲਾਜ...
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 minute ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਥਾਣਾ ਅਜਨਾਲਾ ਦੀ ਪੁਲਿਸ ਵੱਲੋਂ ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਸਰਹੱਦੀ ਪਿੰਡ ਕੱਕੜ ਦੇ ਰਹਿਣ ਵਾਲੇ ਦੋ ਨਸ਼ਾ ਤਸਕਰਾਂ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 3 hours ago
ਸ੍ਰੀਨਗਰ, 22 ਅਕਤੂਬਰ- ਜੰਮੂ ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  about 3 hours ago
ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ...
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  about 3 hours ago
ਨਵੀਂ ਦਿੱਲੀ, 22 ਅਕਤੂਬਰ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਡਾ ਨੇ ਅੱਜ ਪਾਰਟੀ ਹੈੱਡਕੁਆਟਰ ਵਿਖੇ ਭਾਜਪਾ ਦੇ ਜਨਰਲ ਸਕੱਤਰਾਂ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  about 3 hours ago
ਲਾਹੌਰ, 22 ਅਕਤੂਬਰ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ...
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  about 4 hours ago
ਕਾਬੁਲ, 22 ਅਕਤੂਬਰ- ਅਫ਼ਗ਼ਾਨਿਸਤਾਨ ਦੇ ਕੁੰਦੁਜ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਤਾਲਿਵਾਨੀ ਅੱਤਵਾਦੀਆਂ ਦੇ ਹਮਲੇ 'ਚ ਘੱਟੋ-ਘੱਟ 19 ਸੁਰੱਖਿਆ ਅਧਿਕਾਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ...
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  about 4 hours ago
ਤਲਵੰਡੀ ਸਾਬੋ, 22 ਅਕਤੂਬਰ (ਰਣਜੀਤ ਸਿੰਘ ਰਾਜੂ) - ਅੱਠਵੇਂ ਗੁਰੂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ...
ਕੁਝ ਕਾਂਗਰਸੀਆਂ ਵਲੋਂ ਕੈਪਟਨ ਦੇ ਕੰਨ ਭਰਨ ਕਰਕੇ ਸਿੱਧੂ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ- ਨਵਜੋਤ ਕੌਰ ਸਿੱਧੂ
. . .  about 4 hours ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਪੂਰਬੀ 'ਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਅਤੇ ਉੱਘੇ ਕ੍ਰਿਕਟਰ ਨਵਜੋਤ ਸਿੰਘ ਸਿੱਧੂ...
ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  about 5 hours ago
ਕਾਦੀਆਂ, 22 ਅਕਤੂਬਰ (ਗੁਰਪ੍ਰੀਤ ਸਿੰਘ)-ਅੱਜ ਬਾਅਦ ਦੁਪਹਿਰ ਉਸ ਵੇਲੇ ਕਾਦੀਆਂ ਸ਼ਹਿਰ 'ਚ ਸਨਸਨੀ ਫੈਲ ਗਈ ਜਦੋਂ ਕਾਦੀਆਂ ਦੇ ਮੁਹੱਲਾ ਸਿਵਲ ਲਾਈਨ ਨਜ਼ਦੀਕ ਤਰਖਾਣਾਂ ...
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  about 5 hours ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 5 hours ago
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ
. . .  about 6 hours ago
ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਰਾਜਦੂਤਾਂ ਦੇ ਵਫ਼ਦ ਨੇ ਛਕਿਆ ਲੰਗਰ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੇ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਨਾਲ ਕੀਤੀ ਮੁਲਾਕਾਤ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਮੱਘਰ ਸੰਮਤ 549

ਅੰਮ੍ਰਿਤਸਰ

ਟਿੱਕਾ ਤੇ ਗਿੱਲ ਦੀ ਅਗਵਾਈ 'ਚ ਅਕਾਲੀ ਆਗੂਆਂ ਨੇ ਖਹਿਰਾ ਦੇ ਪੁਤਲੇ ਫ਼ੂਕੇ

ਅੰਮਿ੍ਤਸਰ, 19 ਨਵੰਬਰ (ਜਸਵੰਤ ਸਿੰਘ ਜੱਸ)- ਨਸ਼ਾ ਤਸਕਰੀ ਮਾਮਲੇ 'ਚੋਂ ਰਾਹਤ ਸਬੰਧੀ ਉੱਚ ਅਦਾਲਤ 'ਚ ਪਾਈ ਪਟੀਸ਼ਨ ਖਾਰਜ ਹੋਣ ਕਾਰਣ ਚਰਚਾ 'ਚ ਆਏ 'ਆਪ' ਦੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੁੂ ਤੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੋਂ ਨੈਤਿਕਤਾ ...

ਪੂਰੀ ਖ਼ਬਰ »

ਨੌਜਵਾਨ 'ਤੇ ਹਮਲਾ ਕਰਨ ਵਾਲੇ ਦੋਸ਼ੀਆਂ ਨੂੰ ਗਿ੍ਫਤਾਰ ਕਰਨ ਦੀ ਮੰਗ

ਟਾਂਗਰਾ, 19 ਨਵੰਬਰ (ਹਰਜਿੰਦਰ ਸਿੰਘ ਕਲੇਰ)- ਕਸਬਾ ਟਾਂਗਰਾ ਵਿਖੇ ਕਿਸਾਨ ਗੁਰਦਿਆਲ ਸਿੰਘ ਨੇ ਅੱਜ ਪੱਤਰਕਾਰਾਂ ਨੇ ਆਪਣੇ ਨਾਲ ਹੱਡਬੀਤੀ ਬਿਆਨ ਕਰਦਿਆਂ ਕਿਹਾ ਕਿ ਮੇਰੇ ਛੋਟੇ ਭਰਾ ਗੁਰਮੀਤ ਸਿਘ 'ਤੇ ਜਾਨਲੇਵਾ ਹਮਲਾ ਕਰਨ ਵਾਲੇ ਕਥਿਤ ਦੋਸ਼ੀਆਂ ਨੂੰ ਪੁਲਿਸ ਵਲੋਂ ਇਕ ...

ਪੂਰੀ ਖ਼ਬਰ »

-ਮਾਮਲਾ ਪਿਸਤੌਲ ਦੀ ਨੋਕ 'ਤੇ ਹੋਟਲ ਮਾਲਕ ਦੀ ਕਾਰ ਖੋਹਣ ਦਾ- ਪੁਲਿਸ ਦੇ ਹੱਥ ਅਜੇ ਨਹੀਂ ਲੱਗਿਆ ਕੋਈ ਸੁਰਾਗ

ਅੰਮਿ੍ਤਸਰ, 19 ਨਵੰਬਰ (ਗਗਨਦੀਪ ਸ਼ਰਮਾ)-ਕੈਬਨਿਟ ਮੰਤਰੀ ਸ: ਨਵਜੋਤ ਸਿੰਘ ਸਿੱਧੂ ਦੀ ਕੋਠੀ ਨੇੜਿਓਾ ਇਕ ਹੋਟਲ ਮਾਲਕ ਨੂੰ ਪਿਸਤੌਲ ਦੀ ਨੋਕ 'ਤੇ ਅਗਵਾ ਕਰਨ ਦੇ ਬਾਅਦ ਉਸਦੀ ਕਾਰ ਖੋਹ ਕੇ ਫ਼ਰਾਰ ਹੋਏ ਲੁਟੇਰਿਆਂ ਬਾਰੇ ਅਜੇ ਤੱਕ ਪੁਲਿਸ ਹੱਥ ਕੋਈ ਸੁਰਾਗ ਨਹੀਂ ਲੱਗਿਆ | ...

ਪੂਰੀ ਖ਼ਬਰ »

ਭਾਰਤ-ਪਾਕਿ ਵਪਾਰ 'ਚ ਧੋਖਾਧੜੀ ਦੇ ਮਾਮਲੇ 'ਚ ਇਕ ਵਿਅਕਤੀ ਦੀ ਜਮਾਨਤ ਅਰਜ਼ੀ ਖਾਰਜ

ਅੰਮਿ੍ਤਸਰ, 19 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)- ਸਾਲ 2013-14 'ਚ ਭਾਰਤ-ਪਾਕਿਸਤਾਨ ਦੀ ਅਟਾਰੀ ਸਰਹੱਦ 'ਤੇ ਦੋਵਾਂ ਦੇਸ਼ਾਂ ਵਿਚਾਲੇ ਹੋਣ ਵਾਲੇ ਵਪਾਰ 'ਚ ਧੋਖਾਧੜੀ ਦੇ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਵਿਅਕਤੀ ਦੀ ਜਮਾਨਤ ਅਰਜ਼ੀ ਖਾਰਜ਼ ਕੀਤੀ ਹੈ | ...

ਪੂਰੀ ਖ਼ਬਰ »

ਹਰਤੇਜ ਹਸਪਤਾਲ ਅੰਮਿ੍ਤਸਰ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਅੰਮਿ੍ਤਸਰ, 19 ਨਵੰਬਰ (ਜਸਵੰਤ ਸਿੰਘ ਜੱਸ)¸ ਸਥਾਨਕ ਅਜਨਾਲਾ ਰੋਡ ਵਿਖੇ ਸਥਿਤ ਸ਼ਹਿਰ ਦੇ ਨਾਮਵਰ ਮੈਡੀਕਲ ਅਦਾਰੇ ਹਰਤੇਜ ਹਸਪਤਾਲ ਦੇ ਪ੍ਰਬੰਧਕਾਂ ਡਾ. ਹਰਮੋਹਿੰਦਰ ਸਿੰਘ ਨਾਗਪਾਲ, ਡਾ. ਤੇਜਿੰਦਰ ਕੌਰ ਨਾਗਪਾਲ ਅਤੇ ਸਟਾਫ਼ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਪ੍ਰਧਾਨ ਵਲੋਂ ਦਿਆਲ ਸਿੰਘ ਕਾਲਜ ਨਵੀਂ ਦਿੱਲੀ ਦਾ ਨਾਂਅ ਬਦਲਣ 'ਤੇ ਇਤਰਾਜ਼

ਅੰਮਿ੍ਤਸਰ, 19 ਨਵੰਬਰ (ਜੱਸ)- ਦਿਆਲ ਸਿੰਘ ਈਵਨਿੰਗ ਕਾਲਜ, ਨਵੀਂ ਦਿੱਲੀ ਦਾ ਨਾਂ ਵੰਦੇ ਮਾਤਰਮ ਮਹਾਂਵਿਦਿਆਲਾ ਰੱਖਣ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਹੈ ਕਿ ਅਜਿਹਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਮਹਿਲ ਜੰਡਿਆਲਾ ਵਿਖੇ ਧਾਰਮਿਕ ਸਮਾਗਮ ਕਰਵਾਇਆ

ਚੇਤਨਪੁਰਾ, 19 ਨਵੰਬਰ (ਮਹਾਬੀਰ ਸਿੰਘ ਗਿੱਲ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਮਹਿਲ ਜੰਡਿਆਲਾ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਬੜੀ ਸ਼ਰਧਾ ਨਾਲ ਮਨਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਪ੍ਰਧਾਨ ਵਲੋਂ ਦਿਆਲ ਸਿੰਘ ਕਾਲਜ ਨਵੀਂ ਦਿੱਲੀ ਦਾ ਨਾਂਅ ਬਦਲਣ 'ਤੇ ਇਤਰਾਜ਼

ਅੰਮਿ੍ਤਸਰ, 19 ਨਵੰਬਰ (ਜੱਸ)- ਦਿਆਲ ਸਿੰਘ ਈਵਨਿੰਗ ਕਾਲਜ, ਨਵੀਂ ਦਿੱਲੀ ਦਾ ਨਾਂ ਵੰਦੇ ਮਾਤਰਮ ਮਹਾਂਵਿਦਿਆਲਾ ਰੱਖਣ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਹੈ ਕਿ ਅਜਿਹਾ ...

ਪੂਰੀ ਖ਼ਬਰ »

ਸਿਵਲ ਲਾਈਨ ਇਲਾਕੇ 'ਚੋਂ 2 ਐਕਟਿਵਾ ਸਕੂਟਰ ਚੋਰੀ

ਅੰਮਿ੍ਤਸਰ, 19 ਨਵੰਬਰ (ਗਗਨਦੀਪ ਸ਼ਰਮਾ)- ਸਿਵਲ ਲਾਈਨ ਇਲਾਕੇ 'ਚੋਂ 2 ਐਕਟਿਵਾ ਸਕੂਟਰ ਚੋਰੀ ਹੋਣ ਦੇ ਵੱਖ-ਵੱਖ ਮਾਮਲੇ ਸਾਹਮਣੇ ਆਏ ਹਨ | ਪਹਿਲਾਂ ਮਾਮਲਾ ਸੁਖਦੇਵ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਜਿਸਨੇ ਪੁਲਿਸ ਨੂੰ ਦੱਸਿਆ ਕਿ ਉਸਨੇ ਆਪਣਾ ਐਕਟਿਵਾ ਸਕੂਟਰ ...

ਪੂਰੀ ਖ਼ਬਰ »

ਸੰਗੀਤਕਾਰ ਹਰਿੰਦਰ ਸੋਹਲ 'ਬੀਟ ਆਰਟਿਸਟ ਐਵਾਰਡ' ਨਾਲ ਸਨਮਾਨਿਤ

ਅੰਮਿ੍ਤਸਰ, 19 ਨਵੰਬਰ (ਜੱਸ)- ਸ਼ਹਿਰ ਦੇ ਸੁਰੀਲੇ ਗਾਇਕ ਤੇ ਸੰਗੀਤਕਾਰ ਹਰਿੰਦਰ ਸੋਹਲ ਨੂੰ ਬੀਤੇ ਦਿਨ ਇੰਡੀਅਨ ਕਲਚਰਲ ਸੁਸਾਇਟੀ ਹੁਸ਼ਿਆਰਪੁਰ ਵਲੋਂ ਕਰਵਾਏ ਗਏ ਸਨਮਾਨ ਸਮਾਰੋਹ ਮੌਕੇ ਪੰਜਾਬ ਆਰਟਸ ਕੌਾਸਲ ਦੇ ਚੇਅਰਮੈਨ ਪਦਮਸ੍ਰੀ ਡਾ. ਸੁਰਜੀਤ ਪਾਤਰ, ਸੰਸਥਾ ਦੇ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਲੜ੍ਹਵਾਲ ਵਿਖੇ ਗਣਿਤ ਮੇਲਾ ਕਰਵਾਇਆ

ਅਜਨਾਲਾ, 19 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ ਦੇ ਬੱਚਿਆਂ 'ਚ ਵਿਦਿਆ ਦਾ ਚਾਨਣ ਫ਼ੈਲਾ ਰਹੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਲੜ੍ਹਵਾਲ ਵਿਖੇ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਮੁਹਿੰਮ ਤਹਿਤ ਪਿ੍ੰਸੀਪਲ ਸੁਖਦੇਵ ਕੁਮਾਰ ਦੀ ਅਗਵਾਈ ਅਤੇ ਮੈਥ ...

ਪੂਰੀ ਖ਼ਬਰ »

ਭਾਰਤ ਤੋਂ 120 ਮੈਂਬਰੀ ਹਿੰਦੂ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ

ਅਟਾਰੀ, 19 ਨਵੰਬਰ (ਰੁਪਿੰਦਰਜੀਤ ਸਿੰਘ ਭਕਨਾ)- ਭਾਰਤ ਦੇ ਵੱਖ-ਵੱਖ ਸ਼ਹਿਰਾਂ ਤੋਂ ਹਿੰਦੂ ਸ਼ਰਧਾਲੂਆਂ ਦਾ 120 ਮੈਂਬਰੀ ਜਥਾ ਵਾਹਗਾ-ਅਟਾਰੀ ਸਰਹੱਦ ਰਸਤੇ ਪਾਕਿਸਤਾਨ ਰਵਾਨਾ ਹੋਇਆ | ਪਾਕਿਸਤਾਨ ਰਵਾਨਾ ਹੋਏ ਹਿੰਦੂ ਜਥੇ ਦੀ ਅਗਵਾਈ ਕਰ ਰਹੇ ਯੁਧਿਸ਼ਟਰ ਲਾਲ ਨੇ ਦੱਸਿਆ ਕਿ ਜਥੇ ਵਿਚ ਸ਼ਾਮਿਲ ਸ਼ਰਧਾਲੂ ਸਿੰਧਾਨੀ ਦਰਬਾਰ ਰਾਏਪੁਰ ਦੇ ਨਾਲ ਸਬੰਧਤ ਹਨ ਅਤੇ ਉਹ ਸ਼ਖਰ ਅਤੇ ਗੋਟਕੀ ਵਿਖੇ ਸਥਿਤ ਹਿੰਦੂ ਤੀਰਥਾਂ ਦੇ ਦਰਸ਼ਨ ਕਰਨਗੇ ਅਤੇ ਉਥੇ ਹੋਣ ਵਾਲੇ ਸਮਾਗਮਾਂ ਵਿਚ ਭਾਗ ਲੈ ਕੇ 10 ਦਿਨ ਬਾਅਦ ਵਾਪਸ ਪਰਤਣਗੇ | ਉਨ੍ਹਾਂ ਦੱਸਿਆ ਕਿ ਪਾਕਿਸਤਾਨ ਵਿਚ ਸਿੰਧਾਨੀ ਦਰਬਾਰ ਦੇ ਉਪਾਸ਼ਕ ਵੱਡੀ ਗਿਣਤੀ 'ਚ ਮੌਜੂਦ ਹਨ ਜੋ ਹਰ ਸਾਲ ਹੋਣ ਵਾਲੇ ਸਮਾਗਮਾਂ ਵਿਚ ਸ਼ਾਮਿਲ ਹੋ ਕੇ ਦੋਹਾਂ ਦੇਸ਼ਾਂ ਦੀ ਏਕਤਾ ਵਿਚ ਇਕ ਮਜਬੂਤ ਕੜੀ ਦੀ ਭੂਮਿਕਾ ਨਿਭਾਉਂਦੇ ਹਨ | ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ ਸ਼ਰਧਾਲੂਆਂ ਲਈ ਵੀਜ਼ਾ ਪ੍ਰਣਾਲੀ ਸੁਖਾਲੀ ਕਰਨ ਅਤੇ ਇਸ ਵਿਚ ਵਾਧਾ ਕਰਨ |


ਖ਼ਬਰ ਸ਼ੇਅਰ ਕਰੋ

ਦਵਾਈ ਦੇ ਨਾਂਅ 'ਤੇ ਨਸ਼ਾ ਵੇਚਣ ਵਾਲਿਆਂ ਦਾ ਸਾਥ ਨਹੀਂ ਦੇਵੇਗੀ ਆਰ. ਐਮ. ਪੀ. ਡਾਕਟਰ ਯੂਨੀਅਨ

ਗੱਗੋਮਾਹਲ, 19 ਨਵੰਬਰ (ਬਲਵਿੰਦਰ ਸਿੰਘ ਸੰਧੂ)- ਸਥਾਨਕ ਕਸਬੇ ਦੇ ਇਤਿਹਾਸਕ ਗੁਰਦੁਆਰਾ ਜਨਮ ਅਸਥਾਨ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਵਿਖੇ ਆਰ. ਐਮ. ਪੀ. ਡਾਕਟਰ ਯੂਨੀਅਨ ਦੇ ਤਹਿਸੀਲ ਪ੍ਰਧਾਨ ਮਹਿੰਦਰ ਸਿੰਘ ਸੋਹਲ, ਮੀਤ ਪ੍ਰਧਾਨ ਮੁਖਤਾਰ ਸਿੰਘ ਚੇਤਨਪੁਰਾ, ਪ੍ਰੈਸ ...

ਪੂਰੀ ਖ਼ਬਰ »

ਅੱਖਾਂ ਦਾ ਮੁਫਤ ਜਾਂਚ ਕੈਂਪ ਲਗਾਇਆ

ਛੇਹਰਟਾ, 19 ਨਵੰਬਰ (ਵਡਾਲੀ)- ਸ੍ਰੀ ਗੁਰੂ ਅਮਰਦਾਸ ਜੀ ਭਲਾਈ ਕੇਂਦਰ ਬਾਸਰਕੇ ਗਿੱਲਾਂ ਦੇ ਪ੍ਰਧਾਨ ਗੁਰਦਿਆਲ ਸਿੰਘ, ਬਲਵਿੰਦਰ ਸਿੰਘ ਬਾਊ, ਡਾ: ਜਸਬੀਰ ਸਿੰਘ ਬਾਸਰਕੇ ਦੀ ਦੇਖ-ਰੇਖ ਹੇਠ ਗਿਆਨੀ ਅਮਰਜੀਤ ਸਿੰਘ ਹੰਸਪਾਲ ਇੰਗਲੈਡ ਵਾਲਿਆਂ ਦੇ ਸਹਿਯੋਗ ਨਾਲ ਹਰ ਸਾਲ ਦੀ ...

ਪੂਰੀ ਖ਼ਬਰ »

ਬਜਰੰਗ ਦਲ ਨੇ ਸ਼ੁਰੂ ਕੀਤੀ 'ਭਰਤੀ ਮੁਹਿੰਮ'

ਅੰਮਿ੍ਤਸਰ, 19 ਨਵੰਬਰ (ਜੱਸ)- ਬਜਰੰਗ ਦਲ ਦੀ ਭਰਤੀ ਮੁਹਿੰਮ ਦਾ ਅਗਾਜ਼ ਅੱਜ ਇੱਥੇ ਕੀਤਾ ਗਿਆ ਹੈ | ਬਜਰੰਗ ਦਲ ਦੇ ਪੰਜਾਬ ਪ੍ਰਧਾਨ ਯੋਗੇਸ਼ ਧੀਰ ਦੀ ਅਗਵਾਈ 'ਚ ਬਜਰੰਗੀ ਸੈਨਾ ਅਤੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਮੈਂਬਰਾਂ ਨੇ ਸ਼ਿਵਾਲਾ ਬਾਗ ਭਾਈਆ ਦੇ ਸਾਹਮਣੇ ਸਥਿਤ ...

ਪੂਰੀ ਖ਼ਬਰ »

ਹਾਈਕੋਰਟ ਦੇ ਜੱਜਾਂ ਵਲੋਂ ਬਾਬਾ ਬਕਾਲਾ ਅਦਾਲਤ ਦਾ ਨਿਰੀਖਣ

ਬਾਬਾ ਬਕਾਲਾ ਸਾਹਿਬ, 19 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)¸ ਅੱਜ ਇੱਥੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਣਯੋਗ ਜੱਜ ਜਸਟਿਸ ਮਹੇਸ਼ ਗਰੋਵਰ ਅਤੇ ਜਸਟਿਸ ਅਨਿਲ ਕਸ਼ੇਤਰਪਾਲ ਵਲੋਂ ਸਥਾਨਕ ਜੁਡੀਸ਼ੀਅਲ ਕੋਰਟ ਕੰਪਲੈਕਸ ਪੁੱਜਕੇ ਅਦਾਲਤ ਦਾ ਨਿਰੀਖਣ ਕੀਤਾ | ਇਸ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਨਾਨ ਟੀਚਿੰਗ ਕਰਮਚਾਰੀਆਂ ਕੀਤੀ ਹੜਤਾਲ

ਅੰਮਿ੍ਤਸਰ, 19 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)- ਪ੍ਰਾਈਵੇਟ ਕਾਲਜ ਨਾਨ ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਸਰਕਾਰ ਿਖ਼ਲਾਫ਼ ਕੀਤੇ ਜਾ ਰਹੇ ਪ੍ਰਦਰਸ਼ਨ ਦੇ ਤਹਿਤ ਅੱਜ ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ...

ਪੂਰੀ ਖ਼ਬਰ »

ਸ਼ੋਭਾ ਯਾਤਰਾ ਦਾ ਮਹਿਤਾ ਪੁੱਜਣ 'ਤੇ ਸੰਗਤਾਂ ਨੇ ਕੀਤਾ ਨਿੱਘਾ ਸਵਾਗਤ

ਚੌਾਕ ਮਹਿਤਾ, 19 ਨਵੰਬਰ (ਜਗਦੀਸ਼ ਸਿੰਘ ਬਮਰਾਹ)- ਸ੍ਰੀ ਬਾਵਾ ਲਾਲ ਦਿਆਲ ਧਿਆਨਪੁਰ ਦੇ ਦਰਸ਼ਨਾਂ ਲਈ ਲੁਧਿਆਣਾ ਤੋਂ ਚੱਲੀ ਸਲਾਨਾ 6ਵੀਂ ਸ਼ੋਭਾ ਯਾਤਰਾ ਦਾ ਅੱਜ ਇਥੇ ਮਹਿਤਾ ਵਿਖੇ ਪੁੱਜਣ 'ਤੇ ਇਲਾਕੇ ਦੀਆਂ ਸੰਗਤਾਂ ਨੇ ਬੜ੍ਹੀ ਧੂਮਧਾਮ ਨਾਲ ਸ੍ਰੀ ਬਾਵਾ ਲਾਲ ਦੀ ...

ਪੂਰੀ ਖ਼ਬਰ »

ਮਨਰੇਗਾ ਮਜ਼ਦੂਰ ਆਨਲਾਈਨ ਮਿਲਦੀ ਮਜ਼ਦੂਰੀ ਦੇ ਢੰਗ ਤਰੀਕਿਆਂ ਤੋਂ ਡਾਢੇ ਨਿਰਾਸ਼

ਬੱਚੀਵਿੰਡ, 19 ਨਵੰਬਰ (ਬਲਦੇਵ ਸਿੰਘ ਕੰਬੋ)- ਸਰਕਾਰ ਦੀ ਤਰਫੋਂ ਚੋਰ ਬਾਜ਼ਾਰੀ ਰੋਕਣ ਲਈ ਨਵੇਂ-ਨਵੇਂ ਢੰਗ ਤਰੀਕੇ ਅਪਣਾਏ ਜਾਂਦੇ ਹਨ ਜਿਸ ਤਹਿਤ ਮਨਰੇਗਾ ਮਜ਼ਦੂਰਾਂ ਨੂੰ ਮਿਲਣ ਵਾਲੀ ਮਿਹਨਤ ਉਨ੍ਹਾਂ ਲਈ ਗਲੇ ਦੀ ਹੱਡੀ ਬਣੀ ਹੋਈ ਹੈ | ਪਿੰਡਾਂ ਦੇ ਗਰੀਬ ਲੋਕਾਂ ਦੇ ...

ਪੂਰੀ ਖ਼ਬਰ »

ਸੁਖਪਾਲ ਖਹਿਰਾ ਨਸ਼ਾ ਤਸਕਰੀ ਦੇ ਦੋਸ਼ ਲੱਗਣ 'ਤੇ ਵਿਧਾਇਕ ਤੋਂ ਤੁਰੰੰਤ ਅਸਤੀਫ਼ਾ ਦੇਵੇ- ਤਲਬੀਰ ਗਿੱਲ

ਜੇਠੂਵਾਲ, 19 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਜੋ ਕਿ ਖੁਦ ਨਸ਼ਿਆ ਨੂੰ ਪੰਜਾਬ 'ਚੋਂ ਖ਼ਤਮ ਕਰਨ ਲਈ ਬਿਆਨਬਾਜੀ ਕਰਦਾ ਨਹੀਂ ਥੱਕਦਾ ਪਰ ਖਹਿਰਾ ਦੇ ...

ਪੂਰੀ ਖ਼ਬਰ »

ਮਾਂ ਮਰੀਅਮ ਦੇ ਤੀਰਥ ਸਥਾਨ ਵਿਖੇ ਮਨਾਇਆ ਗਿਆ 10 ਰੋਜ਼ਾ ਧਾਰਮਿਕ ਸਮਾਗਮ

ਅਜਨਾਲਾ, 19 ਨਵੰਬਰ (ਐਸ. ਪ੍ਰਸ਼ੋਤਮ)- ਅੱਜ ਸਥਾਨਕ ਸ਼ਹਿਰ 'ਚ ਫਜ਼ਲਾਂ ਦੀ ਮਾਂ ਮਰੀਅਮ ਦੇ ਤੀਰਥ ਸਥਾਨ (ਸੰਤ ਮਾਈਕਲ ਕੈਥੋਲਿਕ ਚਰਚ ਵਿਖੇ) ਦੀ ਸਲਾਨਾ ਈਦ ਦਾ 10 ਰੋਜ਼ਾ ਮਹਾਨ ਧਾਰਮਿਕ ਸਮਾਗਮ ਫ਼ਾਦਰ ਜੌਹਨ ਦੀ ਅਗਵਾਈ 'ਚ ਸੂਬਾ ਪੱਧਰ ਤੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ...

ਪੂਰੀ ਖ਼ਬਰ »

ਇਸਾਈ ਭਾਈਚਾਰੇ ਵਲੋਂ ਡਾ: ਰਤਨ ਸਿੰਘ ਅਜਨਾਲਾ ਨੂੰ ਜਨਰਲ ਸਕੱਤਰ ਬਣਨ 'ਤੇ ਕੀਤਾ ਸਨਮਾਨਿਤ

ਅਜਨਾਲਾ, 19 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅੱਜ ਇਥੇ ਇਸਾਈ ਭਾਈਚਾਰੇ ਵਲੋਂ ਸੂਬਾਈ ਆਗੂ ਬੱਬਲੂ ਮਸੀਹ ਥੋਬਾ, ਵਲੈਤ ਮਸੀਹ ਬੰਟੀ ਅਤੇ ਵਿਲੀਅਮ ਮਸੀਹ ਜੱਟਾ ਦੀ ਸਾਂਝੀ ਅਗਵਾਈ 'ਚ ਕਰਵਾਏ ਸੰਖੇਪ ਤੇ ਪ੍ਰਭਾਵਸ਼ਾਲੀ ਸਨਮਾਨ ਸਮਾਗਮ ਦੌਰਾਨ ਸ਼ੋ੍ਰਮਣੀ ਅਕਾਲੀ ਦਲ (ਬ) ...

ਪੂਰੀ ਖ਼ਬਰ »

ਪੱਛਮੀ ਬੰਗਾਲ ਨੇ ਪੰਜਾਬ ਨੂੰ ਪਾਰੀ ਅਤੇ 19 ਦੌੜਾਂ ਨਾਲ ਹਰਾਇਆ

ਅੰਮਿ੍ਤਸਰ, 19 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)- ਅੰਮਿ੍ਤਸਰ ਦੇ ਗਾਂਧੀ ਗਰਾਊਾਡ ਕਿ੍ਕਟ ਸਟੇਡੀਅਮ 'ਚ ਪੰਜਾਬ ਅਤੇ ਪੱਛਮੀ ਬੰਗਾਲ ਦੀਆਂ ਟੀਮਾਂ ਵਿਚਾਲੇ ਖੇਡਿਆ ਗਿਆ ਰਣਜੀ ਟਰਾਫ਼ੀ ਦਾ ਮੈਚ ਐਤਵਾਰ ਤੀਸਰੇ ਦਿਨ ਹੀ ਖ਼ਤਮ ਹੋ ਗਿਆ | ਪੱਛਮੀ ਬੰਗਾਲ ਦੀ ਟੀਮ ਨੇ ...

ਪੂਰੀ ਖ਼ਬਰ »

ਹਾਈ ਕਮਾਨ ਵਲੋਂ ਸੌਾਪੀ ਗਈ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ- ਗੁਰਪ੍ਰਤਾਪ ਸਿੰਘ

ਅੰਮਿ੍ਤਸਰ, 19 ਨਵੰਬਰ (ਜੱਸ)- ਅਕਾਲੀ ਦਲ ਬਾਦਲ ਵਲੋਂ ਅਕਾਲੀ ਜਥਾ ਬਾਦਲ ਅੰਮਿ੍ਤਸਰ ਸ਼ਹਿਰੀ ਦੇ ਨੌਜਵਾਨ ਅਕਾਲੀ ਆਗੂ ਗੁਰਪ੍ਰਤਾਪ ਸਿੰਘ ਟਿੱਕਾ ਨੂੰ ਮੁੜ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਸ਼ਹਿਰ ਦੇ ਅਕਾਲੀ ਆਗੂਆਂ ਨੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ | ਸ: ਟਿੱਕਾ ਦੇ ...

ਪੂਰੀ ਖ਼ਬਰ »

'ਹਰ ਲੋੜਵੰਦ ਦੀ ਮਦਦ' ਸਮਾਜ ਸੇਵੀ ਗਰੁੱਪ ਵਲੋਂ ਵਿਸ਼ਾਲ ਮੁਫਤ ਮੈਡੀਕਲ

ਬਾਬਾ ਬਕਾਲਾ ਸਾਹਿਬ, 19 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ 'ਹਰ ਲੋੜਵੰਦ ਦੀ ਮਦਦ' ਸਮਾਜ ਸੇਵੀ ਗਰੁੱਪ ਵਲੋਂ ਬਾਬਾ ਨਾਮਦੇਵ ਧਰਮਸ਼ਾਲਾ ਬਾਬਾ ਬਕਾਲਾ ਸਾਹਿਬ ਵਿਖੇ ਇਕ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ, ਜਿਸ 'ਚ ਤਕਰੀਬਨ 1000 ਦੇ ਕਰੀਬ ਮਰੀਜ਼ਾਂ ਦਾ ...

ਪੂਰੀ ਖ਼ਬਰ »

ਹਲਕਾ ਕੇਂਦਰੀ ਦੀ 49 ਨੰਬਰ ਵਾਰਡ 'ਚ ਵਿਧਾਇਕ ਸੋਨੀ ਨੇ ਸ਼ੁਰੂ ਕਰਵਾਏ ਵਿਕਾਸ ਕਾਰਜ

ਅੰਮਿ੍ਤਸਰ, 19 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)- ਕੇਂਦਰੀ ਵਿਧਾਨ ਸਭਾ ਅਧੀਨ ਆਉਂਦੀ ਵਾਰਡ ਨੰਬਰ 49 ਦੇ ਇਲਾਕਿਆਂ 'ਚ 68 ਲੱਖ ਦੀ ਲਾਗਤ ਨਾਲ ਵਿਕਾਸ ਕਾਰਜ਼ ਸ਼ੁਰੂ ਹੋ ਗਏ | ਇਸ ਵਿਕਾਸ ਕਾਰਜ਼ਾਂ ਦਾ ਉਦਘਾਟਨ ਕਰਦਿਆਂ ਵਿਧਾਇਕ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਸੂਬਾ ...

ਪੂਰੀ ਖ਼ਬਰ »

ਸੀਨੀਅਰ ਕਾਂਗਰਸੀ ਆਗੂ ਮਾਸਟਰ ਗੁਰਦੀਪ ਸਿੰਘ ਰਾਮੂਵਾਲ ਨੂੰ ਸਦਮਾ, ਪਿਤਾ ਦਾ ਦਿਹਾਂਤ

ਛੇਹਰਟਾ, 19 ਨਵੰਬਰ (ਵਡਾਲੀ)- ਵਿਧਾਨ ਸਭਾ ਹਲਕਾ ਅਟਾਰੀ ਦੇ ਸੀਨੀਅਰ ਕਾਗਰਸੀ ਆਗੂ ਮਾਸਟਰ ਗੁਰਦੀਪ ਸਿੰਘ ਰਾਮੂਵਾਲ ਨੂੰ ਬੀਤੇ ਦਿਨੀਂ 17 ਨਵੰਬਰ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਪਹਿਲਵਾਨ ਵੱਸਣ ਸਿੰਘ ਉਮਰ 103 ਸਾਲ ਵਾਸੀ ...

ਪੂਰੀ ਖ਼ਬਰ »

ਮਲੇਸ਼ੀਆ ਤੋਂ ਅੰਮਿ੍ਤਸਰ ਵਿਚਾਲੇ ਚੱਲਣ ਵਾਲੀ ਏਅਰ ਮਲਿੰਡੋ ਦਾ ਸਮਾਂ ਅਚਾਨਕ ਤਬਦੀਲ, ਯਾਤਰੀ ਹੋਏ ਭਾਰੀ ਖੱਜਲ ਖੁਆਰ

ਰਾਜਾਸਾਂਸੀ, 19 ਨਵੰਬਰ (ਹਰਦੀਪ ਸਿੰਘ ਖੀਵਾ)- ਏਅਰ ਮਲਿੰਡੋ ਹਵਾਈ ਕੰਪਨੀ ਦੇ ਅਧਿਕਾਰੀਆਂ ਵਲੋਂ ਮਲੇਸ਼ੀਆ ਤੋਂ ਅੰਮਿ੍ਤਸਰ ਵਿਚਾਲੇ ਚੱਲਣ ਵਾਲੀ ਏਅਰ ਮਲਿੰਡੋ ਦਾ ਸਮਾਂ ਇੱਕਦਮ ਅਚਾਨਕ ਤਬਦੀਲ ਕਰ ਦਿੱਤਾ ਗਿਆ, ਜਿਸ 'ਤੇ ਇਸ ਉਡਾਨ ਰਾਹੀਂ ਜਾਣ ਵਾਲੇ ਯਾਤਰੀ ਏਥੇ ਰਹਿ ...

ਪੂਰੀ ਖ਼ਬਰ »

ਲੁਟੇਰਾ ਹਜ਼ਾਰਾਂ ਦੀ ਨਕਦੀ ਲੁੱਟ ਕੇ ਫ਼ਰਾਰ

ਅੰਮਿ੍ਤਸਰ, 19 ਨਵੰਬਰ (ਗਗਨਦੀਪ ਸ਼ਰਮਾ)- ਇਕ ਵਿਅਕਤੀ ਕੋਲੋੋਂ ਹਜ਼ਾਰਾਂ ਰੁਪਏ ਲੁੱਟਣ ਦੇ ਦੋਸ਼ 'ਚ ਥਾਣਾ ਮੋਹਕਮਪੁਰਾ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਇਹ ਮਾਮਲਾ ਹਰੀ ਸਿੰਘ ਨਾਮਕ ਵਿਅਕਤੀ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ, ਜਿਸਨੇ ਪੁਲਿਸ ਨੂੰ ਦੱਸਿਆ ਕਿ ਉਹ ...

ਪੂਰੀ ਖ਼ਬਰ »

ਘਰ 'ਚੋਂ ਮੋਬਾਈਲ ਤੇ ਨਕਦੀ ਚੋਰੀ

ਅੰਮਿ੍ਤਸਰ, 19 ਨਵੰਬਰ (ਗਗਨਦੀਪ ਸ਼ਰਮਾ)- ਘਰ 'ਚੋਂ ਮੋਬਾਇਲ ਫ਼ੋਨਜ਼ ਤੇ ਨਕਦੀ ਚੋਰੀ ਹੋਣ ਦੀ ਸ਼ਿਕਾਇਤ ਮਿਲਣ 'ਤੇ ਕੋਟ ਖ਼ਾਲਸਾ ਪੁਲਿਸ ਵੱਲੋਂ 2 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪੀੜਤ ਜਨਕ ਰਾਜ ਨੇ ਪੁਲਿਸ ਨੂੰ ਦੱਸਿਆ ਕਿ ਬੀਤੇ ਦਿਨੀਂ ਉਹ ਆਪਣੇ ...

ਪੂਰੀ ਖ਼ਬਰ »

ਬੀ. ਐਸ. ਐਫ਼. ਦੇ ਡਾਇਰੈਕਟਰ ਜਨਰਲ ਕੇ. ਕੇ. ਸ਼ਰਮਾ ਵਲੋਂ ਅਟਾਰੀ ਸਰਹੱਦ ਦਾ ਦੌਰਾ

ਅਟਾਰੀ, 19 ਨਵੰਬਰ (ਰੁਪਿੰਦਰਜੀਤ ਸਿੰਘ ਭਕਨਾ)¸ ਬੀ. ਐਸ. ਐਫ. ਦੇ ਡਾਇਰੈਕਟਰ ਜਨਰਲ ਕੇ. ਕੇ. ਸ਼ਰਮਾ ਵਲੋਂ ਅਟਾਰੀ ਵਾਹਗਾ ਸਾਂਝੀ ਸਰਹੱਦੀ ਜਾਂਚ ਚੌਾਕੀ ਦਾ ਦੌਰਾ ਕੀਤਾ ਗਿਆ | ਇਸ ਮੌਕੇ ਜਿਥੇ ਉਨ੍ਹਾਂ ਵਲੋਂ ਅਟਾਰੀ ਸਰਹੱਦ ਵਿਖੇ ਬਣ ਰਹੀ ਦਰਸ਼ਕ ਗੈਲਰੀ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸਾਂਸਦ ਔਜਲਾ ਤੇ ਵਿਧਾਇਕ ਦੱਤੀ ਵਲੋਂ ਮਜੀਠਾ ਰੋਡ ਸੜਕ ਦਾ ਉਦਘਾਟਨ

ਵੇਰਕਾ, 19 ਨਵੰਬਰ (ਪਰਮਜੀਤ ਸਿੰਘ ਬੱਗਾ)- ਤਿੰਨ ਵਿਧਾਨ ਸਭਾ ਹਲਕਿਆਂ ਨੂੰ ਜੋੜਦੀ ਮਜੀਠਾ ਬਾਈਪਾਸ ਤੋਂ ਅੱਡਾ ਪੰਡੋਰੀ ਵੜੈਚ ਤੱਕ ਦੀ ਤਰਸਯੋਗ ਹਾਲਤ ਸੜਕ ਕਾਰਨ ਪੈਦਾ ਹੋ ਰਹੀਆਂ ਮੁਸ਼ਕਿਲਾਂ ਦਾ ਹੱਲ ਕਰਦਿਆਂ 18 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਸਿਰੇ ਤੋਂ ਬਣਾਏ ਜਾਣ ...

ਪੂਰੀ ਖ਼ਬਰ »

ਫੇਰੂਮਾਨ ਟਰੱਸਟ ਰਈਆ ਵਲੋਂ ਜਥੇ: ਸੋਹਣ ਸਿੰਘ ਜਲਾਲਉਸਮਾ ਦੀ 28ਵੀਂ ਬਰਸੀ ਮਨਾਈ

ਰਈਆ, 19 ਨਵੰਬਰ (ਸ਼ਰਨਬੀਰ ਸਿੰਘ ਕੰਗ, ਘੁੰਮਣ)- ਮਹਾਨ ਦੇਸ਼ ਭਗਤ ਅਜ਼ਾਦੀ ਘੁਲਾਟੀਏ ਜਥੇਦਾਰ ਸੋਹਣ ਸਿੰਘ ਜਲਾਲਉਸਮਾ ਦੀ 28ਵੀ ਬਰਸੀ ਉਨ੍ਹਾਂ ਦੀ ਯਾਦ 'ਚ ਬਣਾਈ ਗਈ ਯਾਦਗਰ ਤੇ ਪਿੰਡ ਜਲਾਲਉਸਮਾ ਵਿਖੇ ਸ਼ਹੀਦ ਫੇਰੂਮਾਨ ਟਰੱਸਟ ਪਰਿਵਾਰ ਰਈਆ ਵਲੋਂ ਚੇਅਰਮੈਨ ਬਲਜੀਤ ...

ਪੂਰੀ ਖ਼ਬਰ »

ਛੱਪੜ 'ਚ ਡੁਬਦੇ ਬੱਚੇ ਨੂੰ ਨੌਜਵਾਨ ਲੜਕੀ ਨੇ ਛਾਲ ਮਾਰ ਕੇ ਬਚਾਇਆ

ਟਾਹਲੀ ਸਾਹਿਬ, 19 ਨਵੰਬਰ (ਪਲਵਿੰਦਰ ਸਿੰਘ ਸਰਹਾਲਾ)- ਬੀਤੇ ਕੱਲ੍ਹ ਸਥਾਨਕ ਕਸਬੇ ਨਜਦੀਕ ਪਿੰਡ ਖੈੜੇ ਬਾਲਾਚੱਕ ਦੀ ਇਕ 22 ਸਾਲਾ ਬਹਾਦਰ ਲੜਕੀ ਰਾਜਵਿੰਦਰ ਕੌਰ ਪੁੱਤਰੀ ਮੁਖਤਾਰ ਸਿੰਘ ਨੇ ਬਹਾਦਰੀ ਦੀ ਮਿਸਾਲ ਦਿੰਦਿਆਂ ਉਸੇ ਪਿੰਡ ਦੇ 5-6 ਸਾਲਾ ਲੜਕੇ ਨੂੰ ਛੱਪੜ 'ਚ ...

ਪੂਰੀ ਖ਼ਬਰ »

ਐਨ. ਐਸ. ਐਫ. ਨੇ ਜੀ. ਐਨ. ਡੀ. ਯੂ. ਦੇ ਸਾਬਕਾ ਉਪ ਕੁਲਪਤੀ ਵੇਲੇ ਹੋਏ ਕੰਮਾਂ ਦੀ ਜਾਂਚ ਦੀ ਮੰਗ ਕੀਤੀ

ਅੰਮਿ੍ਤਸਰ, 19 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)- ਨੈਸ਼ਨਲ ਸਟੂਡੈਂਟ ਫੈਡਰੇਸ਼ਨ (ਐਨ. ਐਸ. ਐਫ.) ਨੇ ਸਰਕਾਰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮੌਜੂਦਾ ਉਪ ਕੁਲਪਤੀ ਕੋਲੋਂ ਮੰਗ ਕੀਤੀ ਹੈ ਕਿ ਸਾਬਕਾ ਉਪ ਕੁਲਪਤੀ ਪ੍ਰੋ: ਅਜਾਇਬ ਸਿੰਘ ਬਰਾੜ ਦੇ ਕਾਰਜ਼ਕਾਲ ਦੌਰਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX