ਤਾਜਾ ਖ਼ਬਰਾਂ


ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  31 minutes ago
ਅਜਨਾਲਾ/ਫਗਵਾੜਾ, 19 ਨਵੰਬਰ (ਢਿੱਲੋਂ/ਕਿੰਨੜਾ) - ਪੰਜਾਬ ਸਰਕਾਰ ਵੱਲੋਂ ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  about 1 hour ago
ਵੇਰਕਾ, 19 ਨਵੰਬਰ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਅੱਜ ਸ਼ਾਮੇ ਮੋਟਰਸਾਈਕਲ ਸਵਾਰ ਅਣਪਛਾਤ ਨੌਜਵਾਨਾਂ...
ਖਾਲੜਾ ਸੈਕਟਰ ਤੋਂ ਤਿੰਨ ਪਾਕਿਸਤਾਨੀ ਕਾਬੂ
. . .  about 1 hour ago
ਖਾਲੜਾ, 19 ਨਵੰਬਰ (ਜੱਜਪਾਲ ਸਿੰਘ)¸ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਂਕੀ ਡੱਲ ਅਧੀਨ ਆਉਂਦੇ ਏਰੀਏ ਵਿਚੋਂ ਤਿੰਨ ਪਾਕਿਸਤਾਨੀ ਵਿਅਕਤੀ ਜੋ ਕੰਡਿਆਲੀ ਤਾਰ ਪਾਰ ਕਰ ਕੇ ਭਾਰਤ ਆਉਣ ਦੀ ਕੋਸ਼ਿਸ਼ ਕਰ ਰਹੇ ਸਨ, ਨੂੰ...
ਯੂਥ ਕਾਂਗਰਸ ਵੱਲੋਂ ਕੱਲ੍ਹ ਕੀਤਾ ਜਾਵੇਗਾ ਸੰਸਦ ਦਾ ਘਿਰਾਓ
. . .  about 1 hour ago
ਨਵੀਂ ਦਿੱਲੀ, 19 ਨਵੰਬਰ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੀ ਐੱਸ.ਪੀ.ਜੀ ਸੁਰੱਖਿਆ ਵਾਪਸ ਲਏ ਜਾਣ ਦੇ ਰੋਸ ਵਜੋਂ ਯੂਥ ਕਾਂਗਰਸ...
ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਸੈਣੀ ਦੇ ਵਿਆਹ ਸਮਾਗਮ ਦੀਆ ਤਸਵੀਰਾਂ
. . .  about 2 hours ago
ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਦੇ ਲਈ ਮੁਲਤਵੀ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਦੀ ਕਾਰਵਾਈ ਬੁੱਧਵਾਰ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ ਕਰ ਦਿੱਤੀ...
ਹੈਰੋਇਨ ਸਮੇਤ ਪੁਲਿਸ ਕਾਂਸਟੇਬਲ ਕਾਬੂ
. . .  about 3 hours ago
ਲੁਧਿਆਣਾ, 19 ਨਵੰਬਰ (ਰੁਪੇਸ਼)- ਲੁਧਿਆਣਾ ਪੁਲਿਸ 'ਚ ਤਾਇਨਾਤ ਸੀਨੀਅਰ ਕਾਂਸਟੇਬਲ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਐੱਸ.ਟੀ.ਐਫ ਰੇਂਜ ਲੁਧਿਆਣਾ...
ਉੜੀਸਾ 'ਚ ਕਮਲ ਹਾਸਨ ਡਾਕਟਰੇਟ ਦੀ ਆਨਰੇਰੀ ਡਿਗਰੀ ਨਾਲ ਸਨਮਾਨਿਤ
. . .  about 3 hours ago
ਭੁਵਨੇਸ਼ਵਰ, 19 ਨਵੰਬਰ- ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਭੁਵਨੇਸ਼ਵਰ 'ਚ ਸਿਨੇਮਾ ਦੇ ਖੇਤਰ 'ਚ ਦਿੱਤੇ ਯੋਗਦਾਨ ਦੇ ਲਈ ਦੱਖਣੀ ਫ਼ਿਲਮ ਇੰਡਸਟਰੀ ਦੇ ਸੁਪਰਸਟਾਰ ਕਮਲ ਹਾਸਨ..
ਵਿਜੀਲੈਂਸ ਟੀਮ ਵੱਲੋਂ ਰਿਸ਼ਵਤ ਲੈਂਦੇ ਏ.ਐੱਸ.ਆਈ ਕਾਬੂ
. . .  about 3 hours ago
ਪਠਾਨਕੋਟ, 19 ਨਵੰਬਰ (ਆਰ. ਸਿੰਘ) - ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਥਾਣਾ ਮਾਮੂਨ 'ਚ ਤੈਨਾਤ ਇੱਕ ਸਹਾਇਕ ਸਬ ਇੰਸਪੈਕਟਰ ਨੂੰ ਚਾਰ ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ...
ਚੰਗਾਲੀਵਾਲਾ ਮਾਮਲਾ : ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜਗਮੇਲ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  about 4 hours ago
ਲਹਿਰਾਗਾਗਾ, 19 ਨਵੰਬਰ (ਸੂਰਜ ਭਾਨ ਗੋਇਲ) - ਪਿੰਡ ਚੰਗਾਲੀਵਾਲਾ ਵਿਖੇ ਜਗਮੇਲ ਸਿੰਘ ਦੀ ਲਾਸ਼ ਦਾ ਪੀ.ਜੀ.ਆਈ ਚੰਡੀਗੜ੍ਹ ਤੋਂ ਇੱਥੇ ਪਹੁੰਚਣ 'ਤੇ ਸਖ਼ਤ ਸੁਰੱਖਿਆ...
ਰਾਜਸਥਾਨ ਨਗਰ ਨਿਗਮ ਚੋਣਾਂ 'ਚ ਕਾਂਗਰਸ ਦੀ ਬੱਲੇ-ਬੱਲੇ
. . .  about 4 hours ago
ਜੈਪੁਰ, 19 ਨਵੰਬਰ- ਰਾਜਸਥਾਨ ਨਗਰ ਨਿਗਮ ਦੇ ਨਤੀਜੇ ਐਲਾਨ ਦਿੱਤੇ ਗਏ ਹਨ ਜਿਸ 'ਚ ਕਾਂਗਰਸ ਜੇਤੂ ਰਹੀ ਹੈ। ਉੱਥੇ ਹੀ ਇਨ੍ਹਾਂ ਚੋਣਾਂ 'ਚ ਭਾਜਪਾ ਦੂਸਰੇ ...
ਕੈਪਟਨ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਹਟਾਈ ਭਾਰਤ ਵਿਰੋਧੀ ਮੋਬਾਇਲ ਐਪ
. . .  about 5 hours ago
ਚੰਡੀਗੜ੍ਹ, 19 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਆਪਣੇ ਪਲੇ ਸਟੋਰ ਤੋਂ ਭਾਰਤ ਵਿਰੋਧੀ ਮੋਬਾਇਲ ਐਪਲੀਕੇਸ਼ਨ '2020 ਸਿੱਖ ਰੈਫਰੈਂਡਮ' ਨੂੰ ਤੁਰੰਤ...
ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਰਾਜ ਸਭਾ 'ਚ ਪਾਸ
. . .  about 4 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਤੋਂ ਬਾਅਦ ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਅੱਜ ਰਾਜ...
ਵਿਜੀਲੈਂਸ ਪੁਲਿਸ ਮੋਗਾ ਵਲੋਂ ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀਂ ਕਾਬੂ
. . .  about 5 hours ago
ਮੋਗਾ, 19 ਨਵੰਬਰ (ਗੁਰਤੇਜ ਸਿੰਘ ਬੱਬੀ)- ਅੱਜ ਵਿਜੀਲੈਂਸ ਪੁਲਿਸ ਮੋਗਾ ਵਲੋਂ ਇੱਕ ਥਾਣੇਦਾਰ ਨੂੰ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਜਗਰਾਜ ਸਿੰਘ...
ਦਿੱਲੀ 'ਚ ਇੱਕ ਪੇਪਰ ਗੋਦਾਮ 'ਚ ਲੱਗੀ ਭਿਆਨਕ ਅੱਗ
. . .  about 5 hours ago
ਨਵੀਂ ਦਿੱਲੀ, 19 ਨਵੰਬਰ- ਦਿੱਲੀ ਦੇ ਅਲੀਪੁਰ 'ਚ ਸਥਿਤ ਪੇਪਰ ਗੋਦਾਮ 'ਚ ਮੰਗਲਵਾਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਖ਼ਬਰ ਮਿਲਦਿਆਂ ...
ਦਿੱਲੀ 'ਚ ਪ੍ਰਦੂਸ਼ਣ ਗੰਭੀਰ ਚਿੰਤਾ ਦਾ ਵਿਸ਼ਾ ਹੈ : ਮਨੀਸ਼ ਤਿਵਾੜੀ
. . .  1 minute ago
ਪ੍ਰਿਯੰਕਾ ਨੇ ਬਚਪਨ ਦੀ ਤਸਵੀਰ ਸਾਂਝੀ ਕਰਕੇ ਕੀਤਾ ਦਾਦੀ ਇੰਦਰਾ ਗਾਂਧੀ ਨੂੰ ਯਾਦ
. . .  about 6 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਨੇ ਬੰਬੇ ਹਾਈਕੋਰਟ ਦੇ ਬਾਹਰ ਕੀਤਾ ਪ੍ਰਦਰਸ਼ਨ
. . .  about 6 hours ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਗੱਲਬਾਤ ਰਹੀ ਬੇਸਿੱਟਾ
. . .  about 6 hours ago
ਆਈ. ਪੀ. ਐੱਸ. ਅਧਿਕਾਰੀ ਖੱਟੜਾ ਬਣੇ ਪੀ. ਏ. ਪੀ. ਜਲੰਧਰ ਦੇ ਡੀ. ਆਈ. ਜੀ.
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਮੱਘਰ ਸੰਮਤ 549

ਫਰੀਦਕੋਟ / ਮੁਕਤਸਰ

ਫ਼ੋਟੋ ਵੋਟਰ ਸੂਚੀਆਂ ਦੀ ਸੁਧਾਈ ਦੇ ਕੰਮ ਦਾ ਕਮਿਸ਼ਨਰ ਫ਼ਰੀਦਕੋਟ ਮੰਡਲ ਵਲੋਂ ਜਾਇਜ਼ਾ

ਫ਼ਰੀਦਕੋਟ, 19 ਨਵੰਬਰ (ਜਸਵੰਤ ਸਿੰਘ ਪੁਰਬਾ)-ਭਾਰਤ ਚੋਣ ਕਮਿਸ਼ਨ ਦੀ ਹਦਾਇਤ ਅਨੁਸਾਰ ਫ਼ੋਟੋ ਵੋਟਰ ਸੂਚੀ ਦਾ ਜ਼ਿਲ੍ਹਾ ਫ਼ਰੀਦਕੋਟ 'ਚ ਚੱਲ ਰਹੇ ਪ੍ਰੋਗਰਾਮ ਤਹਿਤ ਫ਼ੋਟੋ ਵੋਟਰ ਸੂਚੀ ਸਪੈਸ਼ਲ ਸਰਸਰੀ ਸੁਧਾਈ ਲਈ ਚਲਾਈ ਵਿਸ਼ੇਸ਼ ਮੁਹਿੰਮ ਦਾ ਜਾਇਜ਼ਾ ਲੈਣ ਲਈ ਅੱਜ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਕਮੇਟੀ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ 101ਵਾਂ ਜਨਮ ਦਿਨ ਮਨਾਇਆ

ਫ਼ਰੀਦਕੋਟ, 19 ਨਵੰਬਰ (ਜਸਵੰਤ ਸਿੰਘ ਪੁਰਬਾ)-ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਦਫ਼ਤਰ ਵਿਖੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸਵ: ਸ੍ਰੀਮਤੀ ਇੰਦਰਾ ਗਾਂਧੀ ਦਾ 101ਵਾਂ ਜਨਮ ਦਿਨ ਮਨਾਇਆ ਗਿਆ | ਜਿਸ ਦੌਰਾਨ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਸਵ: ਸ੍ਰੀਮਤੀ ...

ਪੂਰੀ ਖ਼ਬਰ »

ਇਕ ਸਾਲ ਬਾਅਦ ਵੀ ਅਦਾਲਤ ਵਿਚ ਚਲਾਨ ਪੇਸ਼ ਨਹੀਂ ਹੋਇਆ

ਫ਼ਰੀਦਕੋਟ, 19 ਨਵੰਬਰ (ਸਰਬਜੀਤ ਸਿੰਘ)-ਪਿੰਡ ਅਰਾਈਆਂ ਵਾਲਾ ਕਲਾਂ ਦੇ ਤਿੰਨ ਮਜ਼ਦੂਰਾਂ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਲਿਖਤੀ ਸ਼ਿਕਾਇਤ ਦੇ ਕੇ ਦੋਸ਼ ਲਾਇਆ ਗਿਆ ਹੈ ਕਿ ਉਨ੍ਹਾਂ ਦੇ ਨੌਜਵਾਨ ਲੜਕਿਆਂ ਦੀ 29 ਅਕਤੂਬਰ 2016 ਨੂੰ ਸੜਕ ਹਾਦਸੇ 'ਚ ਮੌਤ ਹੋ ਗਈ ਸੀ ਅਤੇ ...

ਪੂਰੀ ਖ਼ਬਰ »

ਮਨਤਾਰ ਸਿੰਘ ਬਰਾੜ ਦੇ ਤੀਜੀ ਵਾਰ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਖ਼ੁਸ਼ੀ ਦੀ ਲਹਿਰ

ਪੰਜਗਰਾੲੀਂ ਕਲਾਂ, 19 ਨਵੰਬਰ (ਸੁਖਮੰਦਰ ਸਿੰਘ ਬਰਾੜ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਤੀਜੀ ਵਾਰ ਪ੍ਰਧਾਨ ਬਣਨ 'ਤੇ ਇਲਾਕੇ ਅੰਦਰ ਖ਼ੁਸ਼ੀ ਦੀ ਲਹਿਰ ਦੌੜ ਗਈ | ਉਨ੍ਹਾਂ ਦੀ ਇਸ ਨਿਯੁਕਤੀ ਦਾ ਸਵਾਗਤ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਦੀ ਕੰਟੀਨ ਬੰਦ ਹੋਣ ਕਾਰਨ ਮੁਸਾਫ਼ਰ ਪ੍ਰੇਸ਼ਾਨ

ਕੋਟਕਪੂਰਾ, 19 ਨਵੰਬਰ (ਮੋਹਰ ਗਿੱਲ)-ਇੱਥੋਂ ਦੇ ਰੇਲਵੇ ਸਟੇਸ਼ਨ 'ਤੇ ਪਿਛਲੇ ਇੱਕ ਸਾਲ ਤੋਂ ਖਾਣ-ਪੀਣ ਵਾਲੀਆਂ ਵਸਤੂਆਂ ਦੀ ਕੰਟੀਨ ਬੰਦ ਹੋਣ ਕਾਰਨ ਮੁਸਾਫ਼ਰਾਂ ਨੂੰ ਕਾਫ਼ੀ ਜ਼ਿਆਦਾ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਰੇਲਵੇ ਸਟੇਸ਼ਨ 'ਤੇ ਦਿਲਾਵਰ ...

ਪੂਰੀ ਖ਼ਬਰ »

ਫਰੀਡਮ ਫਾਈਟਰ ਦੇ ਪਰਿਵਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਬਿਜਲੀ ਮਾਫ਼ ਕਰਨ ਦੀ ਮੰਗ

ਜੈਤੋ, 19 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਅਖਿਲ ਭਾਰਤੀਯ ਸੁਤੰਤਰਤਾ ਸੈਨਾਨੀ ਉੱਤਰਾਧਿਕਾਰੀ ਸੰਯੁਕਤ ਸੰਗਠਨ (ਰਜਿ:) ਦੇ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਢਿੱਲੋਂ (ਬਰਗਾੜੀ) ਅਤੇ ਜ਼ਿਲ੍ਹਾ ਜਨਰਲ ਸਕੱਤਰ ਮਹਿੰਦਰ ਸਿੰਘ ਸਦਿਓੜਾ ਨੇ ਕਾਂਗਰਸ ਸਰਕਾਰ 'ਤੇ ਦੋਸ਼ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰਾਂ ਨੇ ਦਿਨ-ਦਿਹਾੜੇ ਔਰਤ ਦੀਆਂ ਵਾਲੀਆਂ ਲਾਹੀਆਂ

ਬਰਗਾੜੀ, 19 ਨਵੰਬਰ (ਸੁਖਰਾਜ ਸਿੰਘ ਗੋਂਦਾਰਾ)-ਕਸਬਾ ਬਰਗਾੜੀ ਵਿਖੇ ਤਿੰਨ ਮੋਟਰ ਸਾਈਕਲ ਸਵਾਰ ਦਿਨ-ਦਿਹਾੜੇ ਇਕ ਰਾਹਗੀਰ ਔਰਤ ਦੀਆਂ ਵਾਲੀਆਂ ਲਾਹ ਕੇ ਫ਼ਰਾਰ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਔਰਤ ਬਲਦੇਵ ਕੌਰ ਪਤਨੀ ਬੰਤ ਸਿੰਘ ਵਾਸੀ ਢਿਲਵਾਂ ਕਲਾਂ ਨੇ ...

ਪੂਰੀ ਖ਼ਬਰ »

ਹਰਿਆਣਾ ਵਪਾਰ ਮੰਡਲ ਵਲੋਂ ਸਿਟੀ ਥਾਣੇ ਦਾ ਮੁਖੀ ਬਦਲ ਕੇ ਧੜੱਲੇਦਾਰ ਮੁਖੀ ਲਾਉਣ ਦੀ ਮੰਗ

ਡੱਬਵਾਲੀ, 19 ਨਵੰਬਰ (ਇਕਬਾਲ ਸਿੰਘ ਸ਼ਾਂਤ)-ਖੌਫ਼ ਅਤੇ ਡਰ ਦੇ ਮਾਹੌਲ 'ਚ ਪਨਪ ਰਹੇ ਸ਼ਹਿਰ ਵਿਚ ਪੁਲੀਸ ਦੀ ਢਿੱਲੀ ਕਾਰਗੁਜ਼ਾਰੀ ਖਿਲਾਫ਼ ਲੋਕ ਰੋਹ ਉੱਠ ਪਿਆ ਹੈ | ਹਰਿਆਣਾ ਵਪਾਰ ਮੰਡਲ ਨੇ ਲੰਬੇ ਸਮੇਂ ਤੋਂ ਡੱਬਵਾਲੀ 'ਚ ਤਾਇਨਾਤ ਥਾਣਾ ਮੁਖੀ ਸੁਖਦੇਵ ਸਿੰਘ ਦਾ ਇਥੋਂ ...

ਪੂਰੀ ਖ਼ਬਰ »

ਮਨਤਾਰ ਸਿੰਘ ਬਰਾੜ ਨੂੰ ਜ਼ਿਲ੍ਹਾ ਦਿਹਾਤੀ ਪ੍ਰਧਾਨ ਨਿਯੁਕਤ ਹੋਣ 'ਤੇ ਅਕਾਲੀ ਸਫ਼ਾਂ 'ਚ ਖ਼ੁਸ਼ੀ ਦੀ ਲਹਿਰ

ਕੋਟਕਪੂਰਾ, 19 ਨਵੰਬਰ (ਮੋਹਰ ਗਿੱਲ, ਮੇਘਰਾਜ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਅਤੇ ਕੋਟਕਪੂਰਾ ਹਲਕੇ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਤੀਜੀ ਵਾਰ ਪਾਰਟੀ ਹਾਈਕਮਾਂਡ ਵੱਲੋਂ ਜ਼ਿਲ੍ਹਾ ਫ਼ਰੀਦਕੋਟ ਦਿਹਾਤੀ ਦਾ ਪ੍ਰਧਾਨ ਨਿਯੁਕਤ ...

ਪੂਰੀ ਖ਼ਬਰ »

ਰਾਜ ਪੱਧਰੀ ਖੇਡ ਮੁਕਾਬਲਿਆਂ 'ਚ ਰਿਸ਼ੀ ਸਕੂਲ ਦੀਆਂ ਸ਼ਾਨਦਾਰ ਪ੍ਰਾਪਤੀਆਂ

ਪੰਜਗਰਾੲੀਂ ਕਲਾਂ, 19 ਨਵੰਬਰ (ਸੁਖਮੰਦਰ ਸਿੰਘ ਬਰਾੜ)-ਸਿੱਖਿਆ ਵਿਭਾਗ ਵੱਲੋਂ ਕਰਵਾਏ ਗਏ ਰਾਜ ਪੱਧਰੀ ਜੂਡੋ ਖੇਡ ਮੁਕਾਬਲਿਆਂ 'ਚ ਰਿਸ਼ੀ ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਵਰਗਾਂ ਦੇ ਮੁਕਾਬਲਿਆਂ 'ਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਪਹਿਲੂਵਾਲਾ ਵਿਖੇ ਗਣਿਤ ਮੇਲਾ ਲਗਾਇਆ

ਗੋਲੇਵਾਲਾ, 19 ਨਵੰਬਰ (ਅਮਰਜੀਤ ਬਰਾੜ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਮਿਡਲ ਸਕੂਲ ਪਹਿਲੂਵਾਲਾ ਵਿਖੇ ਸਾਇੰਸ ਮਾਸਟਰ ਗੁਰਪ੍ਰੀਤ ਸਿੰਘ ਖੀਵਾ ਦੀ ਅਗਵਾਈ ਹੇਠ ਗਣਿਤ ਮੇਲਾ ਲਾਇਆ ਗਿਆ | ਇਸ ਵਿਚ ਛੇਵੀਂ, ਸੱਤਵੀਂ ਅਤੇ ਅੱਠਵੀਂ ਜਮਾਤ ਦੇ ...

ਪੂਰੀ ਖ਼ਬਰ »

ਮਨਤਾਰ ਸਿੰਘ ਬਰਾੜ ਦੇ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਬਾਜਾਖਾਨਾ ਇਲਾਕੇ 'ਚ ਖ਼ੁਸ਼ੀ ਦਾ ਮਾਹੌਲ

ਬਾਜਾਖਾਨਾ, 19 ਨਵੰਬਰ (ਜੀਵਨ ਗਰਗ)-ਅੱਜ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਲਗਾਤਾਰ ਤੀਜੀ ਵਾਰ ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਫ਼ਰੀਦਕੋਟ ਦਿਹਾਤੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ 'ਤੇ ਹਲਕਾ ਬਾਜਾਖਾਨਾ ਦੇ ਸਮੂਹ ਅਕਾਲੀ ਵਰਕਰਾਂ 'ਚ ...

ਪੂਰੀ ਖ਼ਬਰ »

ਵਿਦਿਆਰਥਣਾਂ ਨੇ ਕੁਸ਼ਤੀਆਂ 'ਚ ਮਾਰੀਆਂ ਮੱਲਾਂ

ਫ਼ਰੀਦਕੋਟ, 19 ਨਵੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੀਆਂ ਵਿਦਿਆਰਥਣਾਂ ਨੇ ਸਕੂਲ ਦੇ ਪਿ੍ੰਸੀਪਲ ਸੁਰੇਸ਼ ਅਰੋੜਾ ਦੀ ਅਗਵਾਈ ਵਿਚ ਜਿੱਥੇ ਪੜ੍ਹਾਈ ਅਤੇ ਹੋਰ ਗਤੀਵਿਧੀਆਂ ਵਿਚ ਮੱਲਾਂ ਮਾਰ ਰਹੀਆਂ ਹਨ | ਉੱਥੇ ਖੇਡਾਂ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਯੂਥ ਕਲੱਬ ਵਲੋਂ ਡੀ. ਐੱਸ. ਪੀ. ਸਨਮਾਨਿਤ

ਜੈਤੋ, 19 ਨਵੰਬਰ (ਭੋਲਾ ਸ਼ਰਮਾ)-ਗੁਰੂ ਗੋਬਿੰਦ ਸਿੰਘ ਯੂਥ ਕਲੱਬ ਗੁਰੂ ਕੀ ਢਾਬ ਵੱਲੋਂ ਜੈਤੋ ਦੇ ਡੀ.ਐੱਸ.ਪੀ ਬਲਜਿੰਦਰ ਸੰਧੂ ਨੂੰ ਸਨਮਾਨਿਤ ਕੀਤਾ ਗਿਆ | ਇਹ ਸਨਮਾਨ ਕਲੱਬ ਦੇ ਪ੍ਰਧਾਨ ਦਵਿੰਦਰ ਸਿੰਘ, ਕਲੱਬ ਮੈਂਬਰ ਮਨਪ੍ਰੀਤ ਸਿੰਘ, ਮਨਦੀਪ ਰਾਜੂ, ਸਰਬਜੀਤ ਸਿੰਘ, ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਹਿੰਮਤਪੁਰਾ ਬਸਤੀ ਵਿਚ ਗਣਿਤ ਮੇਲਾ ਲਗਾਇਆ

ਜੈਤੋ, 19 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਸਰਕਾਰੀ ਮਿਡਲ ਸਕੂਲ ਹਿੰਮਤਪੁਰਾ ਬਸਤੀ ਜੈਤੋ ਵਿਖੇ ਗਣਿਤ ਮੇਲਾ ਲਗਾਇਆ ਗਿਆ | ਜਿਸ ਦਾ ਮੁੱਖ ਉਦੇਸ਼ 'ਪੜੋ੍ਹ ਪੰਜਾਬ ਪੜਾਓ ਪੰਜਾਬ' ਮੁਹਿੰਮ ਤਹਿਤ ਸਕੂਲ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ | ਸਕੂਲ ਦੀ ਮੁੱਖ ...

ਪੂਰੀ ਖ਼ਬਰ »

ਕਿ੍ਸ਼ਨਾ ਵੰਤੀ ਸੇਵਾ ਸੁਸਾਇਟੀ ਨੇ ਲੋੜਵੰਦਾਂ ਨੂੰ ਮੁਫ਼ਤ ਕੰਬਲ ਵੰਡੇ

ਫ਼ਰੀਦਕੋਟ, 19 ਨਵੰਬਰ (ਜਸਵੰਤ ਸਿੰਘ ਪੁਰਬਾ)-ਕੜਾਕੇ ਦੀ ਠੰਢ ਨੂੰ ਵੇਖਦਿਆਂ ਲੋੜਵੰਦ ਲੋਕਾਂ ਨੂੰ ਠੰਢ ਤੋਂ ਬਚਾਉਣ ਵਾਸਤੇ ਹਰ ਸਾਲ ਦੀ ਤਰ੍ਹਾਂ ਅੱਜ ਵੀ ਕਿ੍ਸ਼ਨਾਂਵੰਤੀ ਸੇਵਾ ਸੁਸਾਇਟੀ ਫ਼ਰੀਦਕੋਟ ਨੇ ਪ੍ਰਧਾਨ ਸੁਰੇਸ਼ ਅਰੋੜਾ ਦੀ ਅਗਵਾਈ ਹੇਠ ਸਵੇਰ ਠੰਢ 'ਚ ਠਰੂ-ਠਰੂ ਕਰ ਰਹੇ ਗ਼ਰੀਬ ਤੇ ਲੋੜਵੰਦ ਲੋਕਾਂ ਨੂੰ ਸੁਸਾਇਟੀ ਵੱਲੋਂ ਮੁਫ਼ਤ ਕੰਬਲ ਵੰਡੇ ਗਏ | ਇਸ ਮੌਕੇ ਪ੍ਰਧਾਨ ਸੁਰੇਸ਼ ਅਰੋੜਾ ਨੇ ਦੱਸਿਆ ਕਿ ਅੱਜ 100 ਲੋਕਾਂ ਨੂੰ ਕੰਬਲ ਵੰਡ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ | ਉਨ੍ਹਾਂ ਦੱਸਿਆ ਸੁਸਾਇਟੀ ਮੈਂਬਰਾਂ ਨੇ ਸ਼ਹਿਰ ਦੇ ਕੋਨੇ-ਕੋਨੇ ਜਾ ਕੰਬਲ ਵੰਡੇ ਹਨ | ਇਸ ਕਾਰਜ ਨੂੰ ਨੇਪਰੇ ਚਾੜ੍ਹਨ ਵਾਸਤੇ ਸੁਸਾਇਟੀ ਦੇ ਸਰਪ੍ਰਸਤ ਸੁਰਿੰਦਰ ਅਰੋੜਾ, ਸਕੱਤਰ ਲੈਕਚਰਾਰ ਹਰਜੀਤ ਸਿੰਘ, ਪ੍ਰੈੱਸ ਸਕੱਤਰ ਜਸਬੀਰ ਸਿੰਘ ਜੱਸੀ, ਗੁਰਪ੍ਰੀਤ ਸਿੰਘ ਰੰਧਾਵਾ, ਜਸਵਿੰਦਰ ਸਿੰਘ ਕੈਂਥ, ਵਿਨੋਦ ਕੁਮਾਰ, ਭਾਰਤ ਭੂਸ਼ਨ ਜਿੰਦਲ, ਬਲਵਿੰਦਰ ਸਿੰਘ ਬਿੰਦੀ, ਮਹਾਂਦੇਵ ਚਾਵਲਾ ਨੇ ਅਹਿਮ ਭੂਮਿਕਾ ਨਿਭਾਈ | ਸ੍ਰੀ ਅਰੋੜਾ ਨੇ ਦੱਸਿਆ ਕਿ ਸੁਸਾਇਟੀ ਸਮੇਂ ਸਮੇਂ 'ਤੇ ਖ਼ੂਨਦਾਨ ਕੈਂਪ, ਮੈਡੀਕਲ ਕੈਂਪ, ਅੱਖਾਂ 'ਚ ਲੈਂਜ ਪਾਉਣ ਦੇ ਕੈਂਪ ਲਗਾਉਂਦੀ ਹੈ | ਵਾਤਾਵਰਨ ਦੀ ਸ਼ੁੱਧਤਾ ਵਾਸਤੇ ਪੌਦੇ ਲਗਾਏ ਜਾਂਦੇ ਹਨ | ਲੋੜਵੰਦ ਬੱਚਿਆਂ ਨੂੰ ਬੂਟ-ਜੁਰਾਬਾਂ, ਕੋਟੀਆਂ ਵੰਡੀਆਂ ਜਾਂਦੀਆਂ ਹਨ | ਇਸ ਦੇ ਨਾਲ ਹੀ ਸੁਸਾਇਟੀ ਵੱਲੋਂ 24 ਘੰਟੇ ਐਾਬੂਲੈਂਸ ਸੇਵਾ ਨਿਰੰਤਰ ਚੱਲ ਰਹੀ ਹੈ |


ਖ਼ਬਰ ਸ਼ੇਅਰ ਕਰੋ

ਪ੍ਰਸ਼ਨੋਤਰੀ ਮੁਕਾਬਲਿਆਂ 'ਚ ਸਰਸਵਤੀ ਸਕੂਲ ਅੱਗੇ

ਜੈਤੋ, 19 ਨਵੰਬਰ (ਭੋਲਾ ਸ਼ਰਮਾ)-ਸਥਾਨਕ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਕੁਇਜ਼ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਿਲ ਕੀਤਾ | ਇਸ ਪ੍ਰਾਪਤੀ ਦੇ ਯੋਗਦਾਨੀਆਂ ਦਾ ਸਕੂਲ ਦੀ ਪਿ੍ੰਸੀਪਲ ਕੁਸਮ ਕਾਲੜਾ ਵੱਲੋਂ ਸਕੂਲ ਪੁੱਜਣ 'ਤੇ ਨਿੱਘਾ ਸਵਾਗਤ ...

ਪੂਰੀ ਖ਼ਬਰ »

ਬੱਚੀ ਨਵਰੀਤ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

ਬਰਗਾੜੀ, 19 ਨਵੰਬਰ (ਸੁਖਰਾਜ ਸਿੰਘ ਗੋਂਦਾਰਾ)-ਨਵਰੀਤ ਬਲੱਡ ਡੋਨਰਜ਼ ਸੁਸਾਇਟੀ ਬਰਗਾੜੀ ਵੱਲੋਂ ਬੱਚੀ ਨਵਰੀਤ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ ਬਾਬਾ ਵਿਸ਼ਵਕਰਮਾ ਧਰਮਸ਼ਾਲਾ ਰਣ ਸਿੰਘ ਵਾਲਾ ਰੋਡ ਬਰਗਾੜੀ ਵਿਖੇ ਸੁਸਾਇਟੀ ਦੇ ਸਰਪ੍ਰਸਤ ਜੋਗਿੰਦਰ ਸਿੰਘ ...

ਪੂਰੀ ਖ਼ਬਰ »

ਕੋਠੇ ਲਾਲ ਸਿੰਘ ਵਿਖੇ ਪ੍ਰੀ-ਪ੍ਰਾਇਮਰੀ ਜਮਾਤਾਂ ਸ਼ੁਰੂ

ਜੈਤੋ, 19 ਨਵੰਬਰ (ਭੋਲਾ ਸ਼ਰਮਾ)-ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਲਾਲ ਸਿੰਘ ਵਿਚ ਪ੍ਰੀ-ਪ੍ਰਾਇਮਰੀ ਜਮਾਤਾਂ ਦੀ ਸ਼ੁਰੂਆਤ ਦਾ ਰਸਮੀ ਆਗਾਜ਼ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜੈਤੋ ਦਲਬੀਰ ਸਿੰਘ ਜੀਦਾ ਵੱਲੋਂ ਕੀਤਾ ਗਿਆ¢ ਉਨ੍ਹਾਂ ਇਸ ਸਮੇਂ ਕਿਹਾ ਕਿ ...

ਪੂਰੀ ਖ਼ਬਰ »

ਮਨਤਾਰ ਸਿੰਘ ਬਰਾੜ ਬਾਜਾਖਾਨਾ ਵਿਖੇ ਨੰਬਰਦਾਰ ਸਰਬਜੀਤ ਸਿੰਘ ਬਰਾੜ ਨਾਲ ਦੁੱਖ ਪ੍ਰਗਟ ਕਰਨ ਪਹੁੰਚੇ

ਬਾਜਾਖਾਨਾ, 19 ਨਵੰਬਰ (ਜੀਵਨ ਗਰਗ)-ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਫ਼ਰੀਦਕੋਟ ਦਿਹਾਤੀ ਦੇ ਪ੍ਰਧਾਨ ਮਨਤਾਰ ਸਿੰਘ ਬਰਾੜ ਬਾਜਾਖਾਨਾ ਵਿਖੇ ਨੰਬਰਦਾਰ ਸਰਬਜੀਤ ਸਿੰਘ ਬਰਾੜ ਦੇ ਗ੍ਰਹਿ ਦੁੱਖ ਪ੍ਰਗਟ ਕਰਨ ਪਹੁੰਚੇ | ਪਿਛਲੇ ਦਿਨੀਂ ਸਰਬਜੀਤ ਸਿੰਘ ਬਰਾੜ ਦੇ ...

ਪੂਰੀ ਖ਼ਬਰ »

ਮਾਸਟਰ ਬਲਕਰਨ ਸਿੰਘ ਦੀ ਮਾਤਾ ਕੁਲਵੰਤ ਕੌਰ ਨੂੰ ਸ਼ਰਧਾਂਜਲੀਆਂ

ਕੋਟਕਪੂਰਾ, 19 ਨਵੰਬਰ (ਮੇਘਰਾਜ)-ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਰੋਡ ਕੋਟਕਪੂਰਾ ਨਿਵਾਸੀ ਮਾਸਟਰ ਬਲਕਰਨ ਸਿੰਘ ਦੇ ਸਤਿਕਾਰਤ ਮਾਤਾ ਕੁਲਵੰਤ ਕੌਰ ਸੇਵਾ-ਮੁਕਤ ਹੈੱਡ ਟੀਚਰ ਦੀ ਕੈਂਸਰ ਦੀ ਨਾ-ਮੁਰਾਦ ਬਿਮਾਰੀ ਕਾਰਨ ਬੀਤੇ ਦਿਨੀਂ ਮੌਤ ਹੋ ਗਈ ਸੀ | ਅੱਜ ਗੁਰਦੁਆਰਾ ...

ਪੂਰੀ ਖ਼ਬਰ »

'ਭਾਰਤ ਕੋ ਜਾਣੋ' ਮੁਕਾਬਲੇ 'ਚ ਸ਼ਿਵਾਲਿਕ ਸਕੂਲ ਦੀ ਟੀਮ ਅੱਗੇ

ਜੈਤੋ, 19 ਨਵੰਬਰ (ਭੋਲਾ ਸ਼ਰਮਾ)-ਭਾਰਤ ਵਿਕਾਸ ਪ੍ਰੀਸ਼ਦ ਦੇ 'ਭਾਰਤ ਕੋ ਜਾਣੋ' ਮੁਕਾਬਲਿਆਂ 'ਚ ਸਥਾਨਕ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਪਬਲਿਕ ਸਕੂਲ 'ਚ ਪੜ੍ਹਦੇ ਭੈਣ-ਭਾਈ ਨੇਹਾ ਤੇ ਅਭਿਸ਼ੇਕ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਸਕੂਲ ਦੇ ਪਿ੍ੰਸੀਪਲ ਅਨੂਪ ...

ਪੂਰੀ ਖ਼ਬਰ »

ਕੋਟਸੁਖੀਆ ਸਕੂਲ 'ਚ ਵਿਦਿਆਰਥੀਆਂ ਨੂੰ ਵੱਖ-ਵੱਖ ਕਿੱਤਿਆਂ ਦੀ ਜਾਣਕਾਰੀ ਦਿੱਤੀ

ਪੰਜਗਰਾਈਾ ਕਲਾਂ, 19 ਨਵੰਬਰ (ਕੁਲਦੀਪ ਸਿੰਘ ਗੋਂਦਾਰਾ)-ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਵਿਭਾਗ ਵੱਲੋਂ ਮਧੂਮੀਤ ਕੌਰ ਵਧੀਕ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੀ ਯੋਗ ਸਰਪ੍ਰਸਤੀ ਹੇਠ ਅਤੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪਰਮਿੰਦਰ ਕੌਰ, ਬਲਜੀਤ ਕੌਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX