ਤਾਜਾ ਖ਼ਬਰਾਂ


ਇੰਦੌਰ ਟੈਸਟ : ਬੰਗਲਾਦੇਸ਼ ਨੇ ਚਾਰ ਵਿਕਟਾਂ ਦੇ ਨੁਕਸਾਨ 'ਤੇ 100 ਦੌੜਾਂ ਕੀਤੀਆਂ ਮੁਕੰਮਲ
. . .  1 minute ago
ਮੁੰਬਈ ਦੇ ਸਕੂਲੀ ਬੱਚਿਆਂ ਨਾਲ ਪ੍ਰਿੰਸ ਚਾਰਲਸ ਨੇ ਮਨਾਇਆ ਜਨਮ ਦਿਨ
. . .  7 minutes ago
ਮੁੰਬਈ, 14 ਨਵੰਬਰ - ਭਾਰਤ ਦੌਰੇ 'ਤੇ ਆਏ ਇੰਗਲੈਂਡ ਦੇ ਸ਼ਹਿਜ਼ਾਦੇ ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਨੇ ਮੁੰਬਈ ਵਿਚ ਸਕੂਲੀ ਬੱਚਿਆਂ ਨਾਲ ਆਪਣਾ 71ਵਾਂ ਜਨਮ ਦਿਨ...
ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਨਾਲ ਬਦਸਲੂਕੀ, ਸਾਰੇ ਡਾਕਟਰ ਹੋਏ ਇਕਜੁੱਟ
. . .  44 minutes ago
ਜਲੰਧਰ, 14 ਨਵੰਬਰ (ਹੈਪੀ)- ਬੀਤੇ ਕੱਲ੍ਹ 13 ਨਵੰਬਰ ਦੀ ਸ਼ਾਮ ਨੂੰ ਇਕ ਮਰੀਜ਼ ਤੇ ਉਸ ਨਾਲ ਆਏ ਰਿਸ਼ਤੇਦਾਰਾਂ ਜਾਂ ਸਾਥੀਆਂ ਵੱਲੋਂ ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾ. ਰਾਜ ਕੁਮਾਰ ਨਾਲ ਬਦਸਲੂਕੀ ਕਰਨ ਤੇ ਉਨ੍ਹਾਂ ਨੂੰ ਧਮਕਾਉਣ ਦਾ ਮਾਮਲਾ ਸਾਹਮਣੇ ਆਇਆ। ਜਿਸ...
2 ਕਰੋੜ 82 ਲੱਖ ਦੀ ਹੈਰੋਇਨ ਸਮੇਤ ਇਕ ਕਾਬੂ
. . .  about 1 hour ago
ਨਵਾਂਸ਼ਹਿਰ,14 ਨਵੰਬਰ (ਗੁਰਬਖਸ਼ ਸਿੰਘ ਮਹੇ) - ਸੀ.ਆਈ.ਏ ਸਟਾਫ਼ ਨਵਾਂਸ਼ਹਿਰ ਦੀ ਪੁਲਿਸ ਵੱਲੋਂ 2 ਕਰੋੜ 82 ਲੱਖ ਅੰਤਰਰਾਸ਼ਟਰੀ ਕੀਮਤ ਦੀ ਹੈਰੋਇਨ ਸਮੇਤ ਇਕ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਐਸ.ਪੀ ਵਜ਼ੀਰ ਸਿੰਘ ਖਹਿਰਾ ਨੇ ਦੱਸਿਆ ਕਿ ਸਬੰਧਿਤ ਵਿਅਕਤੀ...
ਮਹਾਨ ਗਣਿਤ ਮਾਹਰ ਵਸ਼ਿਸ਼ਟ ਨਰਾਇਣ ਸਿੰਘ ਦਾ ਹੋਇਆ ਦਿਹਾਂਤ
. . .  about 1 hour ago
ਪਟਨਾ, 14 ਨਵੰਬਰ - ਗਣਿਤ ਦੇ ਮਹਾਨ ਸ਼ਾਸਤਰੀ ਵਸ਼ਿਸ਼ਟ ਨਰਾਇਣ ਸਿੰਘ ਦਾ ਅੱਜ ਵੀਰਵਾਰ ਨੂੰ ਪਟਨਾ ਵਿਖੇ ਦਿਹਾਂਤ ਹੋ ਗਿਆ। ਉਹ 74 ਸਾਲਾ ਦੇ ਸਨ। ਉਹ ਪਿਛਲੇ 40 ਸਾਲਾ ਤੋਂ ਸਿਜੋਫਰੇਨੀਆ ਨਾਮਕ ਬਿਮਾਰੀ ਤੋਂ...
ਇੰਦੌਰ ਟੈੱਸਟ : ਬੰਗਲਾਦੇਸ਼ ਦੀ ਖ਼ਰਾਬ ਸ਼ੁਰੂਆਤ - ਸਕੋਰ 53/3
. . .  about 1 hour ago
ਮੌਸਮ ਖ਼ਰਾਬ ਹੋਣ ਕਾਰਨ ਸਰਹੱਦ ਤੋਂ ਨਿਰਾਸ਼ ਪਰਤੀਆਂ ਸੰਗਤਾਂ
. . .  about 1 hour ago
ਡੇਰਾ ਬਾਬਾ ਨਾਨਕ, 14 ਨਵੰਬਰ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਅੰਤਰਰਾਸ਼ਟਰੀ ਸਰਹੱਦ ਤੋਂ ਦੂਰਬੀਨ ਰਾਹੀਂ ਦਰਸ਼ਨ ਕਰਨ ਵਾਲੀਆਂ ਸੰਗਤਾਂ ਨੂੰ ਅੱਜ ਨਿਰਾਸ਼ ਹੋ ਕੇ ਵਾਪਸ ਪਰਤਣਾ ਪੈ ਰਿਹਾ ਹੈ। ਕਿਉਂਕਿ...
ਰਾਫੇਲ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ, ਰਾਹੁਲ ਗਾਂਧੀ ਦਾ ਮੁਆਫੀਨਾਮਾ ਮਨਜ਼ੂਰ
. . .  about 1 hour ago
ਨਵੀਂ ਦਿੱਲੀ, 14 ਨਵੰਬਰ - ਰਾਫੇਲ ਮਾਮਲੇ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਪੁਨਰ ਵਿਚਾਰ ਪਟੀਸ਼ਨਾਂ ਨੂੰ ਖ਼ਾਰਜ ਕਰ...
ਸਬਰੀਮਾਲਾ ਮਾਮਲਾ : ਸੁਪਰੀਮ ਕੋਰਟ ਨੇ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾਉਂਦੇ ਹੋਏ ਸਬਰੀਮਾਲਾ ਮਾਮਲੇ ਨੂੰ ਵੱਡੀ ਬੈਂਚ ਨੂੰ ਸੌਂਪ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਮੰਦਰ ਤੱਕ ਮਹਿਦੂਦ ਨਹੀਂ ਹੈ ਇਹ ਮਾਮਲਾ। ਹੁਣ ਇਸ ਮਾਮਲੇ ਦੀ 7 ਜੱਜਾਂ ਦੀ ਬੈਂਚ ਸੁਣਵਾਈ...
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ, ਰਾਹੁਲ ਗਾਂਧੀ, ਪ੍ਰਣਵ ਮੁਖਰਜੀ ਸਮੇਤ ਵੱਖ ਵੱਖ ਆਗੂਆਂ ਨੇ ਅੱਜ ਪੰਡਿਤ ਜਵਾਹਰ ਲਾਲ ਨਹਿਰੂ ਦੇ 130ਵੇਂ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ...
ਭਾਰਤ ਬੰਗਲਾਦੇਸ਼ ਇੰਦੌਰ ਟੈਸਟ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, 12 ਦੌੜਾਂ 'ਤੇ 2 ਖਿਡਾਰੀ ਆਊਟ
. . .  about 2 hours ago
ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ 'ਤੇ ਡਾਂਗਾਂ ਨਾਲ ਹਮਲਾ, ਇਕ ਮੁਲਾਜ਼ਮ ਜ਼ਖਮੀ
. . .  about 3 hours ago
ਬਠਿੰਡਾ, 14 ਨਵੰਬਰ (ਨਾਇਬ ਸਿੱਧੂ) - ਬਠਿੰਡਾ ਪੁਲਿਸ ਪਿੰਡ ਸਿਵੀਆਂ ਵਿਖੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ, ਤਾਂ ਦੋਸ਼ੀਆਂ ਨੇ ਪੁਲਿਸ 'ਤੇ ਡਾਂਗਾਂ ਨਾਲ ਹਮਲਾ ਕਰ ਦਿੱਤਾ ਜਿਸ ਵਿਚ ਇਕ ਕਾਂਸਟੇਬਲ ਜ਼ਖ਼ਮੀ ਹੋ ਗਿਆ। ਪੁਲਿਸ ਨੇ ਤਕਰੀਬਨ ਇੱਕ ਦਰਜਨ ਲੋਕਾਂ 'ਤੇ ਮਾਮਲਾ ਦਰਜ ਕਰ...
ਬੰਗਲਾਦੇਸ਼ ਨੇ ਜਿੱਤੀ ਟਾਸ, ਭਾਰਤ ਕਰੇਗਾ ਪਹਿਲਾ ਗੇਂਦਬਾਜ਼ੀ
. . .  about 3 hours ago
ਇੰਦੌਰ, 14 ਨਵੰਬਰ - ਅੱਜ ਭਾਰਤ ਤੇ ਬੰਗਲਾਦੇਸ਼ ਵਿਚਾਲੇ ਲੜੀ ਦਾ ਪਹਿਲਾ ਟੈੱਸਟ ਮੈਚ ਇੰਦੌਰ ਵਿਖੇ ਖੇਡਿਆ ਜਾ ਰਿਹਾ ਹੈ। ਬੰਗਲਾਦੇਸ਼ ਦੀ ਟੀਮ ਵੱਲੋਂ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਲਿਆ ਗਿਆ...
ਅੱਜ ਵੱਡੇ ਮਾਮਲਿਆਂ 'ਤੇ ਸੁਪਰੀਮ ਕੋਰਟ ਸੁਣਾਏਗਾ ਫ਼ੈਸਲਾ
. . .  about 4 hours ago
ਨਵੀਂ ਦਿੱਲੀ, 14 ਨਵੰਬਰ - ਅਯੁੱਧਿਆ ਵਿਵਾਦ ਤੇ ਕਰਨਾਟਕਾ ਦੇ 17 ਵਿਧਾਇਕਾਂ 'ਤੇ ਫ਼ੈਸਲੇ ਸੁਣਾਉਣ ਮਗਰੋਂ ਸੁਪਰੀਮ ਕੋਰਟ ਅੱਜ ਤਿੰਨ ਵੱਡੇ ਮਾਮਲਿਆਂ 'ਚ ਆਪਣੇ ਅਹਿਮ ਫ਼ੈਸਲੇ ਸੁਣਾਏਗਾ। ਉੱਥੇ ਹੀ, ਦਿੱਲੀ ਦੇ ਸਾਕੇਤ ਕੋਰਟ ਵਿਚ ਮੁਜੱਫਰਪੁਰ ਮਾਮਲੇ ਵਿਚ ਵੀ ਫ਼ੈਸਲਾ ਸੁਣਾਇਆ ਜਾਵੇਗਾ। ਜ਼ਿਕਰਯੋਗ...
ਦਿੱਲੀ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪੁੱਜਿਆ
. . .  about 4 hours ago
ਨਵੀਂ ਦਿੱਲੀ, 14 ਨਵੰਬਰ - ਰਾਜਧਾਨੀ ਦਿੱਲੀ ਵਿਚ ਹਵਾ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ। ਜਿਸ ਕਾਰਨ ਭਲਕੇ ਤੱਕ ਸਾਰੇ ਸਕੂਲ ਬੰਦ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਦਿੱਲੀ ਵਿਚ ਅੱਜ ਸਵੇਰੇ ਹਵਾ ਗੁਣਵੱਤਾ ਦਰਜਾ 453 ਪੀ.ਐਮ. ਪੱਧਰ 2.5 ਰਿਹਾ। ਇਸ ਤੋਂ ਇਲਾਵਾ ਨੋਇਡਾ ਵਿਚ 569...
ਅੱਜ ਦਾ ਵਿਚਾਰ
. . .  about 5 hours ago
ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  1 day ago
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  1 day ago
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਮੱਘਰ ਸੰਮਤ 549

ਫਰੀਦਕੋਟ / ਮੁਕਤਸਰ

ਫ਼ੋਟੋ ਵੋਟਰ ਸੂਚੀਆਂ ਦੀ ਸੁਧਾਈ ਦੇ ਕੰਮ ਦਾ ਕਮਿਸ਼ਨਰ ਫ਼ਰੀਦਕੋਟ ਮੰਡਲ ਵਲੋਂ ਜਾਇਜ਼ਾ

ਫ਼ਰੀਦਕੋਟ, 19 ਨਵੰਬਰ (ਜਸਵੰਤ ਸਿੰਘ ਪੁਰਬਾ)-ਭਾਰਤ ਚੋਣ ਕਮਿਸ਼ਨ ਦੀ ਹਦਾਇਤ ਅਨੁਸਾਰ ਫ਼ੋਟੋ ਵੋਟਰ ਸੂਚੀ ਦਾ ਜ਼ਿਲ੍ਹਾ ਫ਼ਰੀਦਕੋਟ 'ਚ ਚੱਲ ਰਹੇ ਪ੍ਰੋਗਰਾਮ ਤਹਿਤ ਫ਼ੋਟੋ ਵੋਟਰ ਸੂਚੀ ਸਪੈਸ਼ਲ ਸਰਸਰੀ ਸੁਧਾਈ ਲਈ ਚਲਾਈ ਵਿਸ਼ੇਸ਼ ਮੁਹਿੰਮ ਦਾ ਜਾਇਜ਼ਾ ਲੈਣ ਲਈ ਅੱਜ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਕਮੇਟੀ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ 101ਵਾਂ ਜਨਮ ਦਿਨ ਮਨਾਇਆ

ਫ਼ਰੀਦਕੋਟ, 19 ਨਵੰਬਰ (ਜਸਵੰਤ ਸਿੰਘ ਪੁਰਬਾ)-ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਦਫ਼ਤਰ ਵਿਖੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸਵ: ਸ੍ਰੀਮਤੀ ਇੰਦਰਾ ਗਾਂਧੀ ਦਾ 101ਵਾਂ ਜਨਮ ਦਿਨ ਮਨਾਇਆ ਗਿਆ | ਜਿਸ ਦੌਰਾਨ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਸਵ: ਸ੍ਰੀਮਤੀ ...

ਪੂਰੀ ਖ਼ਬਰ »

ਇਕ ਸਾਲ ਬਾਅਦ ਵੀ ਅਦਾਲਤ ਵਿਚ ਚਲਾਨ ਪੇਸ਼ ਨਹੀਂ ਹੋਇਆ

ਫ਼ਰੀਦਕੋਟ, 19 ਨਵੰਬਰ (ਸਰਬਜੀਤ ਸਿੰਘ)-ਪਿੰਡ ਅਰਾਈਆਂ ਵਾਲਾ ਕਲਾਂ ਦੇ ਤਿੰਨ ਮਜ਼ਦੂਰਾਂ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਲਿਖਤੀ ਸ਼ਿਕਾਇਤ ਦੇ ਕੇ ਦੋਸ਼ ਲਾਇਆ ਗਿਆ ਹੈ ਕਿ ਉਨ੍ਹਾਂ ਦੇ ਨੌਜਵਾਨ ਲੜਕਿਆਂ ਦੀ 29 ਅਕਤੂਬਰ 2016 ਨੂੰ ਸੜਕ ਹਾਦਸੇ 'ਚ ਮੌਤ ਹੋ ਗਈ ਸੀ ਅਤੇ ...

ਪੂਰੀ ਖ਼ਬਰ »

ਮਨਤਾਰ ਸਿੰਘ ਬਰਾੜ ਦੇ ਤੀਜੀ ਵਾਰ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਖ਼ੁਸ਼ੀ ਦੀ ਲਹਿਰ

ਪੰਜਗਰਾੲੀਂ ਕਲਾਂ, 19 ਨਵੰਬਰ (ਸੁਖਮੰਦਰ ਸਿੰਘ ਬਰਾੜ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਤੀਜੀ ਵਾਰ ਪ੍ਰਧਾਨ ਬਣਨ 'ਤੇ ਇਲਾਕੇ ਅੰਦਰ ਖ਼ੁਸ਼ੀ ਦੀ ਲਹਿਰ ਦੌੜ ਗਈ | ਉਨ੍ਹਾਂ ਦੀ ਇਸ ਨਿਯੁਕਤੀ ਦਾ ਸਵਾਗਤ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਦੀ ਕੰਟੀਨ ਬੰਦ ਹੋਣ ਕਾਰਨ ਮੁਸਾਫ਼ਰ ਪ੍ਰੇਸ਼ਾਨ

ਕੋਟਕਪੂਰਾ, 19 ਨਵੰਬਰ (ਮੋਹਰ ਗਿੱਲ)-ਇੱਥੋਂ ਦੇ ਰੇਲਵੇ ਸਟੇਸ਼ਨ 'ਤੇ ਪਿਛਲੇ ਇੱਕ ਸਾਲ ਤੋਂ ਖਾਣ-ਪੀਣ ਵਾਲੀਆਂ ਵਸਤੂਆਂ ਦੀ ਕੰਟੀਨ ਬੰਦ ਹੋਣ ਕਾਰਨ ਮੁਸਾਫ਼ਰਾਂ ਨੂੰ ਕਾਫ਼ੀ ਜ਼ਿਆਦਾ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਰੇਲਵੇ ਸਟੇਸ਼ਨ 'ਤੇ ਦਿਲਾਵਰ ਸਿੰਘ,ਖੇਮ ਕਰਨ,ਵਿਸ਼ਵਦੀਪ ਸ਼ਰਮਾ, ਹਰਨਾਰਿਣ ਕੁੱਕੂ,ਪਰਮਜੀਤ ਸਿੰਘ, ਗੁਰਬੰਸ ਸਿੰਘ , ਤਰਸੇਮ ਸਿੰਘ , ਮਨਿੰਦਰ ਸਿੰਘ , ਗੁਰਿੰਦਰਪਾਲ ਸਿੰਘ ਅਤੇ ਕੁਝ ਹੋਰ ਮੁਸਾਫ਼ਰਾਂ ਨੇ ਦੱਸਿਆਂ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਬਠਿੰਡਾ ਅਤੇ ਫ਼ਿਰੋਜ਼ਪੁਰ ਵਿਖੇ ਰੋਜ਼ਾਨਾ ਆਉਣ-ਜਾਣ ਕਰਦੇ ਹਨ, ਪਰ ਰੇਲਵੇ ਸਟੇਸ਼ਨ 'ਤੇ ਚਾਹ ਅਤੇ ਹੋਰ ਖਾਣ-ਪੀਣ ਵਾਲੀਆਂ ਕੰਟੀਨਾਂ ਬੰਦ ਹੋਣ ਕਾਰਨ ਮੁਸਾਫ਼ਰਾਂ ਨੂੰ ਭਾਰੀ ਦਿੱਕਤਾਂ ਪੇਸ਼ ਆਉਂਦੀਆਂ ਹਨ | ਇਸ ਸਬੰਧ'ਚ ਉਨ੍ਹਾਂ ਡਵੀਜ਼ਨ ਫ਼ਿਰੋਜਪੁਰ ਪਾਸੋਂ ਮੰਗ ਕੀਤੀ ਹੈ ਕਿ ਮੁਸਾਫ਼ਰਾਂ ਦੀ ਲੋੜ ਅਤੇ ਸਹੂਲਤ ਨੰੂ ਧਿਆਨ 'ਚ ਰੱਖਦਿਆਂ ਕੰਟੀਨ ਚਾਲੂ ਕੀਤੀ ਜਾਵੇ | ਜੀ.ਆਰ.ਪੀ ਪੁਲਿਸ ਦੇ ਇੰਚਾਰਜ ਜਸਪਾਲ ਸ਼ਰਮਾ, ਰੇਲਵੇ ਆਰ. ਪੀ. ਐਫ ਪੁਲਿਸ ਦੇ ਇੰਸਪੈਕਟਰ ਦਿਆਲ ਸਿੰਘ ਨੇ ਕਿਹਾ ਕਿ ਖਾਣ-ਪੀਣ ਵਾਲੀਆਂ ਵਸਤੂਆਂ ਦੀਆਂ ਕੰਟੀਨਾਂ ਬੰਦ ਹੋਣ ਕਾਰਨ ਉਹ ਰੇਲਵੇ ਸਟੇਸ਼ਨ ਦੇ ਬਾਹਰੋਂ ਲੋੜ ਪੈਣ 'ਤੇ ਲਾਜ਼ਮੀ ਸਾਮਾਨ ਮੰਗਵਾਉਂਦੇ ਹਨ | ਸਟੇਸ਼ਨ ਮਾਸਟਰ ਰਾਮਕੇਸ ਮੀਨਾ ਨੇ ਕਿਹਾ ਕਿ ਦਿੱਕਤ ਤਾਂ ਬਹੁਤ ਆ ਰਹੀ ਹੈ ਪਰ ਉੱਚ ਅਧਿਕਾਰੀ ਕੰਟੀਨਾਂ ਦਾ ਟੈਂਡਰ ਜਾਰੀ ਨਹੀਂ ਕਰ ਰਹੇ |


ਖ਼ਬਰ ਸ਼ੇਅਰ ਕਰੋ

ਫਰੀਡਮ ਫਾਈਟਰ ਦੇ ਪਰਿਵਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਬਿਜਲੀ ਮਾਫ਼ ਕਰਨ ਦੀ ਮੰਗ

ਜੈਤੋ, 19 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਅਖਿਲ ਭਾਰਤੀਯ ਸੁਤੰਤਰਤਾ ਸੈਨਾਨੀ ਉੱਤਰਾਧਿਕਾਰੀ ਸੰਯੁਕਤ ਸੰਗਠਨ (ਰਜਿ:) ਦੇ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਢਿੱਲੋਂ (ਬਰਗਾੜੀ) ਅਤੇ ਜ਼ਿਲ੍ਹਾ ਜਨਰਲ ਸਕੱਤਰ ਮਹਿੰਦਰ ਸਿੰਘ ਸਦਿਓੜਾ ਨੇ ਕਾਂਗਰਸ ਸਰਕਾਰ 'ਤੇ ਦੋਸ਼ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰਾਂ ਨੇ ਦਿਨ-ਦਿਹਾੜੇ ਔਰਤ ਦੀਆਂ ਵਾਲੀਆਂ ਲਾਹੀਆਂ

ਬਰਗਾੜੀ, 19 ਨਵੰਬਰ (ਸੁਖਰਾਜ ਸਿੰਘ ਗੋਂਦਾਰਾ)-ਕਸਬਾ ਬਰਗਾੜੀ ਵਿਖੇ ਤਿੰਨ ਮੋਟਰ ਸਾਈਕਲ ਸਵਾਰ ਦਿਨ-ਦਿਹਾੜੇ ਇਕ ਰਾਹਗੀਰ ਔਰਤ ਦੀਆਂ ਵਾਲੀਆਂ ਲਾਹ ਕੇ ਫ਼ਰਾਰ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਔਰਤ ਬਲਦੇਵ ਕੌਰ ਪਤਨੀ ਬੰਤ ਸਿੰਘ ਵਾਸੀ ਢਿਲਵਾਂ ਕਲਾਂ ਨੇ ...

ਪੂਰੀ ਖ਼ਬਰ »

ਹਰਿਆਣਾ ਵਪਾਰ ਮੰਡਲ ਵਲੋਂ ਸਿਟੀ ਥਾਣੇ ਦਾ ਮੁਖੀ ਬਦਲ ਕੇ ਧੜੱਲੇਦਾਰ ਮੁਖੀ ਲਾਉਣ ਦੀ ਮੰਗ

ਡੱਬਵਾਲੀ, 19 ਨਵੰਬਰ (ਇਕਬਾਲ ਸਿੰਘ ਸ਼ਾਂਤ)-ਖੌਫ਼ ਅਤੇ ਡਰ ਦੇ ਮਾਹੌਲ 'ਚ ਪਨਪ ਰਹੇ ਸ਼ਹਿਰ ਵਿਚ ਪੁਲੀਸ ਦੀ ਢਿੱਲੀ ਕਾਰਗੁਜ਼ਾਰੀ ਖਿਲਾਫ਼ ਲੋਕ ਰੋਹ ਉੱਠ ਪਿਆ ਹੈ | ਹਰਿਆਣਾ ਵਪਾਰ ਮੰਡਲ ਨੇ ਲੰਬੇ ਸਮੇਂ ਤੋਂ ਡੱਬਵਾਲੀ 'ਚ ਤਾਇਨਾਤ ਥਾਣਾ ਮੁਖੀ ਸੁਖਦੇਵ ਸਿੰਘ ਦਾ ਇਥੋਂ ...

ਪੂਰੀ ਖ਼ਬਰ »

ਮਨਤਾਰ ਸਿੰਘ ਬਰਾੜ ਨੂੰ ਜ਼ਿਲ੍ਹਾ ਦਿਹਾਤੀ ਪ੍ਰਧਾਨ ਨਿਯੁਕਤ ਹੋਣ 'ਤੇ ਅਕਾਲੀ ਸਫ਼ਾਂ 'ਚ ਖ਼ੁਸ਼ੀ ਦੀ ਲਹਿਰ

ਕੋਟਕਪੂਰਾ, 19 ਨਵੰਬਰ (ਮੋਹਰ ਗਿੱਲ, ਮੇਘਰਾਜ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਅਤੇ ਕੋਟਕਪੂਰਾ ਹਲਕੇ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਤੀਜੀ ਵਾਰ ਪਾਰਟੀ ਹਾਈਕਮਾਂਡ ਵੱਲੋਂ ਜ਼ਿਲ੍ਹਾ ਫ਼ਰੀਦਕੋਟ ਦਿਹਾਤੀ ਦਾ ਪ੍ਰਧਾਨ ਨਿਯੁਕਤ ...

ਪੂਰੀ ਖ਼ਬਰ »

ਰਾਜ ਪੱਧਰੀ ਖੇਡ ਮੁਕਾਬਲਿਆਂ 'ਚ ਰਿਸ਼ੀ ਸਕੂਲ ਦੀਆਂ ਸ਼ਾਨਦਾਰ ਪ੍ਰਾਪਤੀਆਂ

ਪੰਜਗਰਾੲੀਂ ਕਲਾਂ, 19 ਨਵੰਬਰ (ਸੁਖਮੰਦਰ ਸਿੰਘ ਬਰਾੜ)-ਸਿੱਖਿਆ ਵਿਭਾਗ ਵੱਲੋਂ ਕਰਵਾਏ ਗਏ ਰਾਜ ਪੱਧਰੀ ਜੂਡੋ ਖੇਡ ਮੁਕਾਬਲਿਆਂ 'ਚ ਰਿਸ਼ੀ ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਵਰਗਾਂ ਦੇ ਮੁਕਾਬਲਿਆਂ 'ਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਪਹਿਲੂਵਾਲਾ ਵਿਖੇ ਗਣਿਤ ਮੇਲਾ ਲਗਾਇਆ

ਗੋਲੇਵਾਲਾ, 19 ਨਵੰਬਰ (ਅਮਰਜੀਤ ਬਰਾੜ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਮਿਡਲ ਸਕੂਲ ਪਹਿਲੂਵਾਲਾ ਵਿਖੇ ਸਾਇੰਸ ਮਾਸਟਰ ਗੁਰਪ੍ਰੀਤ ਸਿੰਘ ਖੀਵਾ ਦੀ ਅਗਵਾਈ ਹੇਠ ਗਣਿਤ ਮੇਲਾ ਲਾਇਆ ਗਿਆ | ਇਸ ਵਿਚ ਛੇਵੀਂ, ਸੱਤਵੀਂ ਅਤੇ ਅੱਠਵੀਂ ਜਮਾਤ ਦੇ ...

ਪੂਰੀ ਖ਼ਬਰ »

ਮਨਤਾਰ ਸਿੰਘ ਬਰਾੜ ਦੇ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਬਾਜਾਖਾਨਾ ਇਲਾਕੇ 'ਚ ਖ਼ੁਸ਼ੀ ਦਾ ਮਾਹੌਲ

ਬਾਜਾਖਾਨਾ, 19 ਨਵੰਬਰ (ਜੀਵਨ ਗਰਗ)-ਅੱਜ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਲਗਾਤਾਰ ਤੀਜੀ ਵਾਰ ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਫ਼ਰੀਦਕੋਟ ਦਿਹਾਤੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ 'ਤੇ ਹਲਕਾ ਬਾਜਾਖਾਨਾ ਦੇ ਸਮੂਹ ਅਕਾਲੀ ਵਰਕਰਾਂ 'ਚ ...

ਪੂਰੀ ਖ਼ਬਰ »

ਵਿਦਿਆਰਥਣਾਂ ਨੇ ਕੁਸ਼ਤੀਆਂ 'ਚ ਮਾਰੀਆਂ ਮੱਲਾਂ

ਫ਼ਰੀਦਕੋਟ, 19 ਨਵੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੀਆਂ ਵਿਦਿਆਰਥਣਾਂ ਨੇ ਸਕੂਲ ਦੇ ਪਿ੍ੰਸੀਪਲ ਸੁਰੇਸ਼ ਅਰੋੜਾ ਦੀ ਅਗਵਾਈ ਵਿਚ ਜਿੱਥੇ ਪੜ੍ਹਾਈ ਅਤੇ ਹੋਰ ਗਤੀਵਿਧੀਆਂ ਵਿਚ ਮੱਲਾਂ ਮਾਰ ਰਹੀਆਂ ਹਨ | ਉੱਥੇ ਖੇਡਾਂ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਯੂਥ ਕਲੱਬ ਵਲੋਂ ਡੀ. ਐੱਸ. ਪੀ. ਸਨਮਾਨਿਤ

ਜੈਤੋ, 19 ਨਵੰਬਰ (ਭੋਲਾ ਸ਼ਰਮਾ)-ਗੁਰੂ ਗੋਬਿੰਦ ਸਿੰਘ ਯੂਥ ਕਲੱਬ ਗੁਰੂ ਕੀ ਢਾਬ ਵੱਲੋਂ ਜੈਤੋ ਦੇ ਡੀ.ਐੱਸ.ਪੀ ਬਲਜਿੰਦਰ ਸੰਧੂ ਨੂੰ ਸਨਮਾਨਿਤ ਕੀਤਾ ਗਿਆ | ਇਹ ਸਨਮਾਨ ਕਲੱਬ ਦੇ ਪ੍ਰਧਾਨ ਦਵਿੰਦਰ ਸਿੰਘ, ਕਲੱਬ ਮੈਂਬਰ ਮਨਪ੍ਰੀਤ ਸਿੰਘ, ਮਨਦੀਪ ਰਾਜੂ, ਸਰਬਜੀਤ ਸਿੰਘ, ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਹਿੰਮਤਪੁਰਾ ਬਸਤੀ ਵਿਚ ਗਣਿਤ ਮੇਲਾ ਲਗਾਇਆ

ਜੈਤੋ, 19 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਸਰਕਾਰੀ ਮਿਡਲ ਸਕੂਲ ਹਿੰਮਤਪੁਰਾ ਬਸਤੀ ਜੈਤੋ ਵਿਖੇ ਗਣਿਤ ਮੇਲਾ ਲਗਾਇਆ ਗਿਆ | ਜਿਸ ਦਾ ਮੁੱਖ ਉਦੇਸ਼ 'ਪੜੋ੍ਹ ਪੰਜਾਬ ਪੜਾਓ ਪੰਜਾਬ' ਮੁਹਿੰਮ ਤਹਿਤ ਸਕੂਲ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ | ਸਕੂਲ ਦੀ ਮੁੱਖ ...

ਪੂਰੀ ਖ਼ਬਰ »

ਕਿ੍ਸ਼ਨਾ ਵੰਤੀ ਸੇਵਾ ਸੁਸਾਇਟੀ ਨੇ ਲੋੜਵੰਦਾਂ ਨੂੰ ਮੁਫ਼ਤ ਕੰਬਲ ਵੰਡੇ

ਫ਼ਰੀਦਕੋਟ, 19 ਨਵੰਬਰ (ਜਸਵੰਤ ਸਿੰਘ ਪੁਰਬਾ)-ਕੜਾਕੇ ਦੀ ਠੰਢ ਨੂੰ ਵੇਖਦਿਆਂ ਲੋੜਵੰਦ ਲੋਕਾਂ ਨੂੰ ਠੰਢ ਤੋਂ ਬਚਾਉਣ ਵਾਸਤੇ ਹਰ ਸਾਲ ਦੀ ਤਰ੍ਹਾਂ ਅੱਜ ਵੀ ਕਿ੍ਸ਼ਨਾਂਵੰਤੀ ਸੇਵਾ ਸੁਸਾਇਟੀ ਫ਼ਰੀਦਕੋਟ ਨੇ ਪ੍ਰਧਾਨ ਸੁਰੇਸ਼ ਅਰੋੜਾ ਦੀ ਅਗਵਾਈ ਹੇਠ ਸਵੇਰ ਠੰਢ 'ਚ ...

ਪੂਰੀ ਖ਼ਬਰ »

ਪ੍ਰਸ਼ਨੋਤਰੀ ਮੁਕਾਬਲਿਆਂ 'ਚ ਸਰਸਵਤੀ ਸਕੂਲ ਅੱਗੇ

ਜੈਤੋ, 19 ਨਵੰਬਰ (ਭੋਲਾ ਸ਼ਰਮਾ)-ਸਥਾਨਕ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਕੁਇਜ਼ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਿਲ ਕੀਤਾ | ਇਸ ਪ੍ਰਾਪਤੀ ਦੇ ਯੋਗਦਾਨੀਆਂ ਦਾ ਸਕੂਲ ਦੀ ਪਿ੍ੰਸੀਪਲ ਕੁਸਮ ਕਾਲੜਾ ਵੱਲੋਂ ਸਕੂਲ ਪੁੱਜਣ 'ਤੇ ਨਿੱਘਾ ਸਵਾਗਤ ...

ਪੂਰੀ ਖ਼ਬਰ »

ਬੱਚੀ ਨਵਰੀਤ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

ਬਰਗਾੜੀ, 19 ਨਵੰਬਰ (ਸੁਖਰਾਜ ਸਿੰਘ ਗੋਂਦਾਰਾ)-ਨਵਰੀਤ ਬਲੱਡ ਡੋਨਰਜ਼ ਸੁਸਾਇਟੀ ਬਰਗਾੜੀ ਵੱਲੋਂ ਬੱਚੀ ਨਵਰੀਤ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ ਬਾਬਾ ਵਿਸ਼ਵਕਰਮਾ ਧਰਮਸ਼ਾਲਾ ਰਣ ਸਿੰਘ ਵਾਲਾ ਰੋਡ ਬਰਗਾੜੀ ਵਿਖੇ ਸੁਸਾਇਟੀ ਦੇ ਸਰਪ੍ਰਸਤ ਜੋਗਿੰਦਰ ਸਿੰਘ ...

ਪੂਰੀ ਖ਼ਬਰ »

ਕੋਠੇ ਲਾਲ ਸਿੰਘ ਵਿਖੇ ਪ੍ਰੀ-ਪ੍ਰਾਇਮਰੀ ਜਮਾਤਾਂ ਸ਼ੁਰੂ

ਜੈਤੋ, 19 ਨਵੰਬਰ (ਭੋਲਾ ਸ਼ਰਮਾ)-ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਲਾਲ ਸਿੰਘ ਵਿਚ ਪ੍ਰੀ-ਪ੍ਰਾਇਮਰੀ ਜਮਾਤਾਂ ਦੀ ਸ਼ੁਰੂਆਤ ਦਾ ਰਸਮੀ ਆਗਾਜ਼ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜੈਤੋ ਦਲਬੀਰ ਸਿੰਘ ਜੀਦਾ ਵੱਲੋਂ ਕੀਤਾ ਗਿਆ¢ ਉਨ੍ਹਾਂ ਇਸ ਸਮੇਂ ਕਿਹਾ ਕਿ ...

ਪੂਰੀ ਖ਼ਬਰ »

ਮਨਤਾਰ ਸਿੰਘ ਬਰਾੜ ਬਾਜਾਖਾਨਾ ਵਿਖੇ ਨੰਬਰਦਾਰ ਸਰਬਜੀਤ ਸਿੰਘ ਬਰਾੜ ਨਾਲ ਦੁੱਖ ਪ੍ਰਗਟ ਕਰਨ ਪਹੁੰਚੇ

ਬਾਜਾਖਾਨਾ, 19 ਨਵੰਬਰ (ਜੀਵਨ ਗਰਗ)-ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਫ਼ਰੀਦਕੋਟ ਦਿਹਾਤੀ ਦੇ ਪ੍ਰਧਾਨ ਮਨਤਾਰ ਸਿੰਘ ਬਰਾੜ ਬਾਜਾਖਾਨਾ ਵਿਖੇ ਨੰਬਰਦਾਰ ਸਰਬਜੀਤ ਸਿੰਘ ਬਰਾੜ ਦੇ ਗ੍ਰਹਿ ਦੁੱਖ ਪ੍ਰਗਟ ਕਰਨ ਪਹੁੰਚੇ | ਪਿਛਲੇ ਦਿਨੀਂ ਸਰਬਜੀਤ ਸਿੰਘ ਬਰਾੜ ਦੇ ...

ਪੂਰੀ ਖ਼ਬਰ »

ਮਾਸਟਰ ਬਲਕਰਨ ਸਿੰਘ ਦੀ ਮਾਤਾ ਕੁਲਵੰਤ ਕੌਰ ਨੂੰ ਸ਼ਰਧਾਂਜਲੀਆਂ

ਕੋਟਕਪੂਰਾ, 19 ਨਵੰਬਰ (ਮੇਘਰਾਜ)-ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਰੋਡ ਕੋਟਕਪੂਰਾ ਨਿਵਾਸੀ ਮਾਸਟਰ ਬਲਕਰਨ ਸਿੰਘ ਦੇ ਸਤਿਕਾਰਤ ਮਾਤਾ ਕੁਲਵੰਤ ਕੌਰ ਸੇਵਾ-ਮੁਕਤ ਹੈੱਡ ਟੀਚਰ ਦੀ ਕੈਂਸਰ ਦੀ ਨਾ-ਮੁਰਾਦ ਬਿਮਾਰੀ ਕਾਰਨ ਬੀਤੇ ਦਿਨੀਂ ਮੌਤ ਹੋ ਗਈ ਸੀ | ਅੱਜ ਗੁਰਦੁਆਰਾ ...

ਪੂਰੀ ਖ਼ਬਰ »

'ਭਾਰਤ ਕੋ ਜਾਣੋ' ਮੁਕਾਬਲੇ 'ਚ ਸ਼ਿਵਾਲਿਕ ਸਕੂਲ ਦੀ ਟੀਮ ਅੱਗੇ

ਜੈਤੋ, 19 ਨਵੰਬਰ (ਭੋਲਾ ਸ਼ਰਮਾ)-ਭਾਰਤ ਵਿਕਾਸ ਪ੍ਰੀਸ਼ਦ ਦੇ 'ਭਾਰਤ ਕੋ ਜਾਣੋ' ਮੁਕਾਬਲਿਆਂ 'ਚ ਸਥਾਨਕ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਪਬਲਿਕ ਸਕੂਲ 'ਚ ਪੜ੍ਹਦੇ ਭੈਣ-ਭਾਈ ਨੇਹਾ ਤੇ ਅਭਿਸ਼ੇਕ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਸਕੂਲ ਦੇ ਪਿ੍ੰਸੀਪਲ ਅਨੂਪ ...

ਪੂਰੀ ਖ਼ਬਰ »

ਕੋਟਸੁਖੀਆ ਸਕੂਲ 'ਚ ਵਿਦਿਆਰਥੀਆਂ ਨੂੰ ਵੱਖ-ਵੱਖ ਕਿੱਤਿਆਂ ਦੀ ਜਾਣਕਾਰੀ ਦਿੱਤੀ

ਪੰਜਗਰਾਈਾ ਕਲਾਂ, 19 ਨਵੰਬਰ (ਕੁਲਦੀਪ ਸਿੰਘ ਗੋਂਦਾਰਾ)-ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਵਿਭਾਗ ਵੱਲੋਂ ਮਧੂਮੀਤ ਕੌਰ ਵਧੀਕ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੀ ਯੋਗ ਸਰਪ੍ਰਸਤੀ ਹੇਠ ਅਤੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪਰਮਿੰਦਰ ਕੌਰ, ਬਲਜੀਤ ਕੌਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX