ਤਾਜਾ ਖ਼ਬਰਾਂ


ਉੱਘੇ ਅਦਾਕਾਰ ਨਰਿੰਦਰ ਜੱਟੂ ਦਾ ਹੋਇਆ ਦਿਹਾਂਤ
. . .  21 minutes ago
ਅੰਮ੍ਰਿਤਸਰ 15 ਨਵੰਬਰ (ਜਸਵੰਤ ਸਿੰਘ ਜੱਸ ) - ਟੀਵੀ, ਰੰਗਮੰਚ ਅਤੇ ਫ਼ਿਲਮਾਂ ਦੇ ਉੱਘੇ ਅਦਾਕਾਰ ਨਰਿੰਦਰ ਜੱਟੂ ਹੁਣ ਇਸ ਦੁਨੀਆਂ ਵਿਚ ਨਹੀਂ ਰਹੇ। ਬੀਤੀ ਦੇਰ ਰਾਤ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਹ ਪਿਛਲੇ ਪੰਜ ਛੇ ਵਰ੍ਹਿਆਂ ਤੋਂ ਯਾਦਦਾਸ਼ਤ ਭੁੱਲ ਜਾਣ ਕਾਰਨ ਬਿਮਾਰ ਸਨ ਅਤੇ ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਕੀਤਾ...
ਦੀਪਿਕਾ ਰਣਵੀਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  51 minutes ago
ਅੰਮ੍ਰਿਤਸਰ, 15 ਨਵੰਬਰ (ਰਾਜੇਸ਼ ਕੁਮਾਰ) - ਬਾਲੀਵੁੱਡ ਦੇ ਮਸ਼ਹੂਰ ਸਟਾਰ ਰਣਵੀਰ ਸਿੰਘ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ ਆਪਣੀ ਪਤਨੀ ਅਤੇ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਅੱਜ ਤੜਕੇ 4:30 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ...
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ, ਨਹੀਂ ਮਿਲ ਰਹੀ ਰਾਹਤ
. . .  about 1 hour ago
ਨਵੀਂ ਦਿੱਲੀ, 15 ਨਵੰਬਰ - ਦਿੱਲੀ ਵਿਚ ਪ੍ਰਦੂਸ਼ਣ ਦੀ ਸਥਿਤੀ ਬੇਹੱਦ ਗੰਭੀਰ ਹੈ। ਪੂਰੀ ਦਿੱਲੀ 'ਤੇ ਧੁੰਦ ਦੀ ਚਾਦਰ ਛਾਈ ਹੋਈ ਹੈ। ਜਿਸ ਦੇ ਚੱਲਦਿਆਂ ਵਿਜ਼ੀਬਿਲਿਟੀ (ਦ੍ਰਿਸ਼ਟਤਾ) ਸਿਰਫ਼ 400 ਮੀਟਰ ਰਹਿ ਗਈ ਹੈ। ਏਅਰ ਕੁਆਲਿਟੀ ਇੰਡੈਕਸ ਦਿੱਲੀ 'ਚ ਪੀ.ਐਮ 2.5 ਤੇ ਪੀ.ਐਮ 10 ਦਾ ਪੱਧਰ 500 ਤੱਕ ਪਹੁੰਚ...
ਅੱਜ ਦਾ ਵਿਚਾਰ
. . .  about 1 hour ago
ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  1 day ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  1 day ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  1 day ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  1 day ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  1 day ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  1 day ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  1 day ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  1 day ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  1 day ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  1 day ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  1 day ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  1 day ago
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  1 day ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  1 day ago
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  1 day ago
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਮੱਘਰ ਸੰਮਤ 549

ਫਰੀਦਕੋਟ / ਮੁਕਤਸਰ

ਫ਼ੋਟੋ ਵੋਟਰ ਸੂਚੀਆਂ ਦੀ ਸੁਧਾਈ ਦੇ ਕੰਮ ਦਾ ਕਮਿਸ਼ਨਰ ਫ਼ਰੀਦਕੋਟ ਮੰਡਲ ਵਲੋਂ ਜਾਇਜ਼ਾ

ਫ਼ਰੀਦਕੋਟ, 19 ਨਵੰਬਰ (ਜਸਵੰਤ ਸਿੰਘ ਪੁਰਬਾ)-ਭਾਰਤ ਚੋਣ ਕਮਿਸ਼ਨ ਦੀ ਹਦਾਇਤ ਅਨੁਸਾਰ ਫ਼ੋਟੋ ਵੋਟਰ ਸੂਚੀ ਦਾ ਜ਼ਿਲ੍ਹਾ ਫ਼ਰੀਦਕੋਟ 'ਚ ਚੱਲ ਰਹੇ ਪ੍ਰੋਗਰਾਮ ਤਹਿਤ ਫ਼ੋਟੋ ਵੋਟਰ ਸੂਚੀ ਸਪੈਸ਼ਲ ਸਰਸਰੀ ਸੁਧਾਈ ਲਈ ਚਲਾਈ ਵਿਸ਼ੇਸ਼ ਮੁਹਿੰਮ ਦਾ ਜਾਇਜ਼ਾ ਲੈਣ ਲਈ ਅੱਜ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਕਮੇਟੀ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ 101ਵਾਂ ਜਨਮ ਦਿਨ ਮਨਾਇਆ

ਫ਼ਰੀਦਕੋਟ, 19 ਨਵੰਬਰ (ਜਸਵੰਤ ਸਿੰਘ ਪੁਰਬਾ)-ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਦਫ਼ਤਰ ਵਿਖੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸਵ: ਸ੍ਰੀਮਤੀ ਇੰਦਰਾ ਗਾਂਧੀ ਦਾ 101ਵਾਂ ਜਨਮ ਦਿਨ ਮਨਾਇਆ ਗਿਆ | ਜਿਸ ਦੌਰਾਨ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਸਵ: ਸ੍ਰੀਮਤੀ ਇੰਦਰਾ ਗਾਂਧੀ ਨੂੰ ਸ਼ਰਧਾ ਦੇ ਭੇਟ ਕੀਤੇ | ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਪੰਜਗਰਾਈਾ ਸਾਬਕਾ ਵਿਧਾਇਕ, ਸੁਰਿੰਦਰ ਗੁਪਤਾ ਅਤੇ ਸੁਰਜੀਤ ਸਿੰਘ ਢਿੱਲੋਂ ਨੇ ਸਮੂਹ ਵਰਕਰਾਂ ਨੂੰ ਸ੍ਰੀਮਤੀ ਇੰਦਰਾ ਗਾਂਧੀ ਦੇ ਜਨਮ ਦਿਨ ਦੀ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਅਤੇ ਸਾਬਕਾ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਦੀ ਅਗਵਾਈ ਦੀ ਹੇਠ ਭਾਰਤ ਦੇਸ਼ ਨੇ ਜੋ ਤਰੱਕੀ ਕੀਤੀ ਹੈ, ਉਹ ਆਪਣੇ ਆਪ ਵਿਚ ਇਕ ਮਿਸਾਲ ਹੈ | ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੀ ਸਮੁੱਚੀ ਖ਼ੁਸ਼ਹਾਲੀ ਲਈ ਅਗਲੀ ਚੋਣ ਲੜਨ ਦੇ ਬਿਆਨ ਦਾ ਸਵਾਗਤ ਕੀਤਾ | | ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸੀਨੀਅਰ ਨੇਤਾ ਬਲਜੀਤ ਸਿੰਘ ਗੋਰਾ ਨੇ ਕਿਹਾ ਕਿ ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ 25 ਦਸੰਬਰ ਨੂੰ ਭਾਰਤ ਦੇ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੀ ਬਰਸੀ ਵੱਡੀ ਪੱਧਰ 'ਤੇ ਮਨਾਈ ਜਾਵੇਗੀ | ਮੰਚ ਸੰਚਾਲਨ ਡਬਲਯੂਜੀਤ ਸਿੰਘ ਧੌਾਸੀ ਨੇ ਕੀਤਾ | ਇਸ ਮੌਕੇ ਚਮਕੌਰ ਸਿੰਘ ਸੇਖੋਂ, ਰਣਜੀਤ ਸਿੰਘ ਭੋਲੂਵਾਲਾ, ਤਾਰਾ ਸਿੰਘ ਭੱਟੀ, ਦਵਿੰਦਰ ਸਿੰਘ ਬਰਾੜ, ਗੁਲਜੀਤ ਸਿੰਘ ਢਿੱਲੋਂ, ਭੁਪਿੰਦਰ ਸਿੰਘ ਵਿੱਕੀ ਬਰਾੜ, ਟੋਨੀ ਅਰੋੜਾ, ਡਾਕਟਰ ਕੌਰ ਸਿੰਘ ਸੂਰਘੂਰੀ, ਜਗਜੀਤ ਸਿੰਘ ਜੀਤ, ਸਾਜਨ ਸ਼ਰਮਾ, ਹਰਮਨਜੀਤ ਸਿੰਘ, ਭਰਪੂਰ ਸਿੰਘ, ਜਸਵਿੰਦਰ ਸਿੰਘ ਮੜਾਕ ਅਤੇ ਸੁਖਚੈਨ ਸਿੰਘ ਤੋਂ ਇਲਾਵਾ ਕਈ ਹੋਰ ਕਾਂਗਰਸੀ ਵਰਕਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਇਕ ਸਾਲ ਬਾਅਦ ਵੀ ਅਦਾਲਤ ਵਿਚ ਚਲਾਨ ਪੇਸ਼ ਨਹੀਂ ਹੋਇਆ

ਫ਼ਰੀਦਕੋਟ, 19 ਨਵੰਬਰ (ਸਰਬਜੀਤ ਸਿੰਘ)-ਪਿੰਡ ਅਰਾਈਆਂ ਵਾਲਾ ਕਲਾਂ ਦੇ ਤਿੰਨ ਮਜ਼ਦੂਰਾਂ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਲਿਖਤੀ ਸ਼ਿਕਾਇਤ ਦੇ ਕੇ ਦੋਸ਼ ਲਾਇਆ ਗਿਆ ਹੈ ਕਿ ਉਨ੍ਹਾਂ ਦੇ ਨੌਜਵਾਨ ਲੜਕਿਆਂ ਦੀ 29 ਅਕਤੂਬਰ 2016 ਨੂੰ ਸੜਕ ਹਾਦਸੇ 'ਚ ਮੌਤ ਹੋ ਗਈ ਸੀ ਅਤੇ ...

ਪੂਰੀ ਖ਼ਬਰ »

ਮਨਤਾਰ ਸਿੰਘ ਬਰਾੜ ਦੇ ਤੀਜੀ ਵਾਰ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਖ਼ੁਸ਼ੀ ਦੀ ਲਹਿਰ

ਪੰਜਗਰਾੲੀਂ ਕਲਾਂ, 19 ਨਵੰਬਰ (ਸੁਖਮੰਦਰ ਸਿੰਘ ਬਰਾੜ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਤੀਜੀ ਵਾਰ ਪ੍ਰਧਾਨ ਬਣਨ 'ਤੇ ਇਲਾਕੇ ਅੰਦਰ ਖ਼ੁਸ਼ੀ ਦੀ ਲਹਿਰ ਦੌੜ ਗਈ | ਉਨ੍ਹਾਂ ਦੀ ਇਸ ਨਿਯੁਕਤੀ ਦਾ ਸਵਾਗਤ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਦੀ ਕੰਟੀਨ ਬੰਦ ਹੋਣ ਕਾਰਨ ਮੁਸਾਫ਼ਰ ਪ੍ਰੇਸ਼ਾਨ

ਕੋਟਕਪੂਰਾ, 19 ਨਵੰਬਰ (ਮੋਹਰ ਗਿੱਲ)-ਇੱਥੋਂ ਦੇ ਰੇਲਵੇ ਸਟੇਸ਼ਨ 'ਤੇ ਪਿਛਲੇ ਇੱਕ ਸਾਲ ਤੋਂ ਖਾਣ-ਪੀਣ ਵਾਲੀਆਂ ਵਸਤੂਆਂ ਦੀ ਕੰਟੀਨ ਬੰਦ ਹੋਣ ਕਾਰਨ ਮੁਸਾਫ਼ਰਾਂ ਨੂੰ ਕਾਫ਼ੀ ਜ਼ਿਆਦਾ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਰੇਲਵੇ ਸਟੇਸ਼ਨ 'ਤੇ ਦਿਲਾਵਰ ...

ਪੂਰੀ ਖ਼ਬਰ »

ਫਰੀਡਮ ਫਾਈਟਰ ਦੇ ਪਰਿਵਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਬਿਜਲੀ ਮਾਫ਼ ਕਰਨ ਦੀ ਮੰਗ

ਜੈਤੋ, 19 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਅਖਿਲ ਭਾਰਤੀਯ ਸੁਤੰਤਰਤਾ ਸੈਨਾਨੀ ਉੱਤਰਾਧਿਕਾਰੀ ਸੰਯੁਕਤ ਸੰਗਠਨ (ਰਜਿ:) ਦੇ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਢਿੱਲੋਂ (ਬਰਗਾੜੀ) ਅਤੇ ਜ਼ਿਲ੍ਹਾ ਜਨਰਲ ਸਕੱਤਰ ਮਹਿੰਦਰ ਸਿੰਘ ਸਦਿਓੜਾ ਨੇ ਕਾਂਗਰਸ ਸਰਕਾਰ 'ਤੇ ਦੋਸ਼ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰਾਂ ਨੇ ਦਿਨ-ਦਿਹਾੜੇ ਔਰਤ ਦੀਆਂ ਵਾਲੀਆਂ ਲਾਹੀਆਂ

ਬਰਗਾੜੀ, 19 ਨਵੰਬਰ (ਸੁਖਰਾਜ ਸਿੰਘ ਗੋਂਦਾਰਾ)-ਕਸਬਾ ਬਰਗਾੜੀ ਵਿਖੇ ਤਿੰਨ ਮੋਟਰ ਸਾਈਕਲ ਸਵਾਰ ਦਿਨ-ਦਿਹਾੜੇ ਇਕ ਰਾਹਗੀਰ ਔਰਤ ਦੀਆਂ ਵਾਲੀਆਂ ਲਾਹ ਕੇ ਫ਼ਰਾਰ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਔਰਤ ਬਲਦੇਵ ਕੌਰ ਪਤਨੀ ਬੰਤ ਸਿੰਘ ਵਾਸੀ ਢਿਲਵਾਂ ਕਲਾਂ ਨੇ ...

ਪੂਰੀ ਖ਼ਬਰ »

ਹਰਿਆਣਾ ਵਪਾਰ ਮੰਡਲ ਵਲੋਂ ਸਿਟੀ ਥਾਣੇ ਦਾ ਮੁਖੀ ਬਦਲ ਕੇ ਧੜੱਲੇਦਾਰ ਮੁਖੀ ਲਾਉਣ ਦੀ ਮੰਗ

ਡੱਬਵਾਲੀ, 19 ਨਵੰਬਰ (ਇਕਬਾਲ ਸਿੰਘ ਸ਼ਾਂਤ)-ਖੌਫ਼ ਅਤੇ ਡਰ ਦੇ ਮਾਹੌਲ 'ਚ ਪਨਪ ਰਹੇ ਸ਼ਹਿਰ ਵਿਚ ਪੁਲੀਸ ਦੀ ਢਿੱਲੀ ਕਾਰਗੁਜ਼ਾਰੀ ਖਿਲਾਫ਼ ਲੋਕ ਰੋਹ ਉੱਠ ਪਿਆ ਹੈ | ਹਰਿਆਣਾ ਵਪਾਰ ਮੰਡਲ ਨੇ ਲੰਬੇ ਸਮੇਂ ਤੋਂ ਡੱਬਵਾਲੀ 'ਚ ਤਾਇਨਾਤ ਥਾਣਾ ਮੁਖੀ ਸੁਖਦੇਵ ਸਿੰਘ ਦਾ ਇਥੋਂ ...

ਪੂਰੀ ਖ਼ਬਰ »

ਮਨਤਾਰ ਸਿੰਘ ਬਰਾੜ ਨੂੰ ਜ਼ਿਲ੍ਹਾ ਦਿਹਾਤੀ ਪ੍ਰਧਾਨ ਨਿਯੁਕਤ ਹੋਣ 'ਤੇ ਅਕਾਲੀ ਸਫ਼ਾਂ 'ਚ ਖ਼ੁਸ਼ੀ ਦੀ ਲਹਿਰ

ਕੋਟਕਪੂਰਾ, 19 ਨਵੰਬਰ (ਮੋਹਰ ਗਿੱਲ, ਮੇਘਰਾਜ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਅਤੇ ਕੋਟਕਪੂਰਾ ਹਲਕੇ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਤੀਜੀ ਵਾਰ ਪਾਰਟੀ ਹਾਈਕਮਾਂਡ ਵੱਲੋਂ ਜ਼ਿਲ੍ਹਾ ਫ਼ਰੀਦਕੋਟ ਦਿਹਾਤੀ ਦਾ ਪ੍ਰਧਾਨ ਨਿਯੁਕਤ ...

ਪੂਰੀ ਖ਼ਬਰ »

ਰਾਜ ਪੱਧਰੀ ਖੇਡ ਮੁਕਾਬਲਿਆਂ 'ਚ ਰਿਸ਼ੀ ਸਕੂਲ ਦੀਆਂ ਸ਼ਾਨਦਾਰ ਪ੍ਰਾਪਤੀਆਂ

ਪੰਜਗਰਾੲੀਂ ਕਲਾਂ, 19 ਨਵੰਬਰ (ਸੁਖਮੰਦਰ ਸਿੰਘ ਬਰਾੜ)-ਸਿੱਖਿਆ ਵਿਭਾਗ ਵੱਲੋਂ ਕਰਵਾਏ ਗਏ ਰਾਜ ਪੱਧਰੀ ਜੂਡੋ ਖੇਡ ਮੁਕਾਬਲਿਆਂ 'ਚ ਰਿਸ਼ੀ ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਵਰਗਾਂ ਦੇ ਮੁਕਾਬਲਿਆਂ 'ਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਪਹਿਲੂਵਾਲਾ ਵਿਖੇ ਗਣਿਤ ਮੇਲਾ ਲਗਾਇਆ

ਗੋਲੇਵਾਲਾ, 19 ਨਵੰਬਰ (ਅਮਰਜੀਤ ਬਰਾੜ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਮਿਡਲ ਸਕੂਲ ਪਹਿਲੂਵਾਲਾ ਵਿਖੇ ਸਾਇੰਸ ਮਾਸਟਰ ਗੁਰਪ੍ਰੀਤ ਸਿੰਘ ਖੀਵਾ ਦੀ ਅਗਵਾਈ ਹੇਠ ਗਣਿਤ ਮੇਲਾ ਲਾਇਆ ਗਿਆ | ਇਸ ਵਿਚ ਛੇਵੀਂ, ਸੱਤਵੀਂ ਅਤੇ ਅੱਠਵੀਂ ਜਮਾਤ ਦੇ ...

ਪੂਰੀ ਖ਼ਬਰ »

ਮਨਤਾਰ ਸਿੰਘ ਬਰਾੜ ਦੇ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਬਾਜਾਖਾਨਾ ਇਲਾਕੇ 'ਚ ਖ਼ੁਸ਼ੀ ਦਾ ਮਾਹੌਲ

ਬਾਜਾਖਾਨਾ, 19 ਨਵੰਬਰ (ਜੀਵਨ ਗਰਗ)-ਅੱਜ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਲਗਾਤਾਰ ਤੀਜੀ ਵਾਰ ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਫ਼ਰੀਦਕੋਟ ਦਿਹਾਤੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ 'ਤੇ ਹਲਕਾ ਬਾਜਾਖਾਨਾ ਦੇ ਸਮੂਹ ਅਕਾਲੀ ਵਰਕਰਾਂ 'ਚ ...

ਪੂਰੀ ਖ਼ਬਰ »

ਵਿਦਿਆਰਥਣਾਂ ਨੇ ਕੁਸ਼ਤੀਆਂ 'ਚ ਮਾਰੀਆਂ ਮੱਲਾਂ

ਫ਼ਰੀਦਕੋਟ, 19 ਨਵੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੀਆਂ ਵਿਦਿਆਰਥਣਾਂ ਨੇ ਸਕੂਲ ਦੇ ਪਿ੍ੰਸੀਪਲ ਸੁਰੇਸ਼ ਅਰੋੜਾ ਦੀ ਅਗਵਾਈ ਵਿਚ ਜਿੱਥੇ ਪੜ੍ਹਾਈ ਅਤੇ ਹੋਰ ਗਤੀਵਿਧੀਆਂ ਵਿਚ ਮੱਲਾਂ ਮਾਰ ਰਹੀਆਂ ਹਨ | ਉੱਥੇ ਖੇਡਾਂ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਯੂਥ ਕਲੱਬ ਵਲੋਂ ਡੀ. ਐੱਸ. ਪੀ. ਸਨਮਾਨਿਤ

ਜੈਤੋ, 19 ਨਵੰਬਰ (ਭੋਲਾ ਸ਼ਰਮਾ)-ਗੁਰੂ ਗੋਬਿੰਦ ਸਿੰਘ ਯੂਥ ਕਲੱਬ ਗੁਰੂ ਕੀ ਢਾਬ ਵੱਲੋਂ ਜੈਤੋ ਦੇ ਡੀ.ਐੱਸ.ਪੀ ਬਲਜਿੰਦਰ ਸੰਧੂ ਨੂੰ ਸਨਮਾਨਿਤ ਕੀਤਾ ਗਿਆ | ਇਹ ਸਨਮਾਨ ਕਲੱਬ ਦੇ ਪ੍ਰਧਾਨ ਦਵਿੰਦਰ ਸਿੰਘ, ਕਲੱਬ ਮੈਂਬਰ ਮਨਪ੍ਰੀਤ ਸਿੰਘ, ਮਨਦੀਪ ਰਾਜੂ, ਸਰਬਜੀਤ ਸਿੰਘ, ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਹਿੰਮਤਪੁਰਾ ਬਸਤੀ ਵਿਚ ਗਣਿਤ ਮੇਲਾ ਲਗਾਇਆ

ਜੈਤੋ, 19 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਸਰਕਾਰੀ ਮਿਡਲ ਸਕੂਲ ਹਿੰਮਤਪੁਰਾ ਬਸਤੀ ਜੈਤੋ ਵਿਖੇ ਗਣਿਤ ਮੇਲਾ ਲਗਾਇਆ ਗਿਆ | ਜਿਸ ਦਾ ਮੁੱਖ ਉਦੇਸ਼ 'ਪੜੋ੍ਹ ਪੰਜਾਬ ਪੜਾਓ ਪੰਜਾਬ' ਮੁਹਿੰਮ ਤਹਿਤ ਸਕੂਲ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ | ਸਕੂਲ ਦੀ ਮੁੱਖ ...

ਪੂਰੀ ਖ਼ਬਰ »

ਕਿ੍ਸ਼ਨਾ ਵੰਤੀ ਸੇਵਾ ਸੁਸਾਇਟੀ ਨੇ ਲੋੜਵੰਦਾਂ ਨੂੰ ਮੁਫ਼ਤ ਕੰਬਲ ਵੰਡੇ

ਫ਼ਰੀਦਕੋਟ, 19 ਨਵੰਬਰ (ਜਸਵੰਤ ਸਿੰਘ ਪੁਰਬਾ)-ਕੜਾਕੇ ਦੀ ਠੰਢ ਨੂੰ ਵੇਖਦਿਆਂ ਲੋੜਵੰਦ ਲੋਕਾਂ ਨੂੰ ਠੰਢ ਤੋਂ ਬਚਾਉਣ ਵਾਸਤੇ ਹਰ ਸਾਲ ਦੀ ਤਰ੍ਹਾਂ ਅੱਜ ਵੀ ਕਿ੍ਸ਼ਨਾਂਵੰਤੀ ਸੇਵਾ ਸੁਸਾਇਟੀ ਫ਼ਰੀਦਕੋਟ ਨੇ ਪ੍ਰਧਾਨ ਸੁਰੇਸ਼ ਅਰੋੜਾ ਦੀ ਅਗਵਾਈ ਹੇਠ ਸਵੇਰ ਠੰਢ 'ਚ ...

ਪੂਰੀ ਖ਼ਬਰ »

ਪ੍ਰਸ਼ਨੋਤਰੀ ਮੁਕਾਬਲਿਆਂ 'ਚ ਸਰਸਵਤੀ ਸਕੂਲ ਅੱਗੇ

ਜੈਤੋ, 19 ਨਵੰਬਰ (ਭੋਲਾ ਸ਼ਰਮਾ)-ਸਥਾਨਕ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਕੁਇਜ਼ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਿਲ ਕੀਤਾ | ਇਸ ਪ੍ਰਾਪਤੀ ਦੇ ਯੋਗਦਾਨੀਆਂ ਦਾ ਸਕੂਲ ਦੀ ਪਿ੍ੰਸੀਪਲ ਕੁਸਮ ਕਾਲੜਾ ਵੱਲੋਂ ਸਕੂਲ ਪੁੱਜਣ 'ਤੇ ਨਿੱਘਾ ਸਵਾਗਤ ...

ਪੂਰੀ ਖ਼ਬਰ »

ਬੱਚੀ ਨਵਰੀਤ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

ਬਰਗਾੜੀ, 19 ਨਵੰਬਰ (ਸੁਖਰਾਜ ਸਿੰਘ ਗੋਂਦਾਰਾ)-ਨਵਰੀਤ ਬਲੱਡ ਡੋਨਰਜ਼ ਸੁਸਾਇਟੀ ਬਰਗਾੜੀ ਵੱਲੋਂ ਬੱਚੀ ਨਵਰੀਤ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ ਬਾਬਾ ਵਿਸ਼ਵਕਰਮਾ ਧਰਮਸ਼ਾਲਾ ਰਣ ਸਿੰਘ ਵਾਲਾ ਰੋਡ ਬਰਗਾੜੀ ਵਿਖੇ ਸੁਸਾਇਟੀ ਦੇ ਸਰਪ੍ਰਸਤ ਜੋਗਿੰਦਰ ਸਿੰਘ ...

ਪੂਰੀ ਖ਼ਬਰ »

ਕੋਠੇ ਲਾਲ ਸਿੰਘ ਵਿਖੇ ਪ੍ਰੀ-ਪ੍ਰਾਇਮਰੀ ਜਮਾਤਾਂ ਸ਼ੁਰੂ

ਜੈਤੋ, 19 ਨਵੰਬਰ (ਭੋਲਾ ਸ਼ਰਮਾ)-ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਲਾਲ ਸਿੰਘ ਵਿਚ ਪ੍ਰੀ-ਪ੍ਰਾਇਮਰੀ ਜਮਾਤਾਂ ਦੀ ਸ਼ੁਰੂਆਤ ਦਾ ਰਸਮੀ ਆਗਾਜ਼ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜੈਤੋ ਦਲਬੀਰ ਸਿੰਘ ਜੀਦਾ ਵੱਲੋਂ ਕੀਤਾ ਗਿਆ¢ ਉਨ੍ਹਾਂ ਇਸ ਸਮੇਂ ਕਿਹਾ ਕਿ ...

ਪੂਰੀ ਖ਼ਬਰ »

ਮਨਤਾਰ ਸਿੰਘ ਬਰਾੜ ਬਾਜਾਖਾਨਾ ਵਿਖੇ ਨੰਬਰਦਾਰ ਸਰਬਜੀਤ ਸਿੰਘ ਬਰਾੜ ਨਾਲ ਦੁੱਖ ਪ੍ਰਗਟ ਕਰਨ ਪਹੁੰਚੇ

ਬਾਜਾਖਾਨਾ, 19 ਨਵੰਬਰ (ਜੀਵਨ ਗਰਗ)-ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਫ਼ਰੀਦਕੋਟ ਦਿਹਾਤੀ ਦੇ ਪ੍ਰਧਾਨ ਮਨਤਾਰ ਸਿੰਘ ਬਰਾੜ ਬਾਜਾਖਾਨਾ ਵਿਖੇ ਨੰਬਰਦਾਰ ਸਰਬਜੀਤ ਸਿੰਘ ਬਰਾੜ ਦੇ ਗ੍ਰਹਿ ਦੁੱਖ ਪ੍ਰਗਟ ਕਰਨ ਪਹੁੰਚੇ | ਪਿਛਲੇ ਦਿਨੀਂ ਸਰਬਜੀਤ ਸਿੰਘ ਬਰਾੜ ਦੇ ...

ਪੂਰੀ ਖ਼ਬਰ »

ਮਾਸਟਰ ਬਲਕਰਨ ਸਿੰਘ ਦੀ ਮਾਤਾ ਕੁਲਵੰਤ ਕੌਰ ਨੂੰ ਸ਼ਰਧਾਂਜਲੀਆਂ

ਕੋਟਕਪੂਰਾ, 19 ਨਵੰਬਰ (ਮੇਘਰਾਜ)-ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਰੋਡ ਕੋਟਕਪੂਰਾ ਨਿਵਾਸੀ ਮਾਸਟਰ ਬਲਕਰਨ ਸਿੰਘ ਦੇ ਸਤਿਕਾਰਤ ਮਾਤਾ ਕੁਲਵੰਤ ਕੌਰ ਸੇਵਾ-ਮੁਕਤ ਹੈੱਡ ਟੀਚਰ ਦੀ ਕੈਂਸਰ ਦੀ ਨਾ-ਮੁਰਾਦ ਬਿਮਾਰੀ ਕਾਰਨ ਬੀਤੇ ਦਿਨੀਂ ਮੌਤ ਹੋ ਗਈ ਸੀ | ਅੱਜ ਗੁਰਦੁਆਰਾ ...

ਪੂਰੀ ਖ਼ਬਰ »

'ਭਾਰਤ ਕੋ ਜਾਣੋ' ਮੁਕਾਬਲੇ 'ਚ ਸ਼ਿਵਾਲਿਕ ਸਕੂਲ ਦੀ ਟੀਮ ਅੱਗੇ

ਜੈਤੋ, 19 ਨਵੰਬਰ (ਭੋਲਾ ਸ਼ਰਮਾ)-ਭਾਰਤ ਵਿਕਾਸ ਪ੍ਰੀਸ਼ਦ ਦੇ 'ਭਾਰਤ ਕੋ ਜਾਣੋ' ਮੁਕਾਬਲਿਆਂ 'ਚ ਸਥਾਨਕ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਪਬਲਿਕ ਸਕੂਲ 'ਚ ਪੜ੍ਹਦੇ ਭੈਣ-ਭਾਈ ਨੇਹਾ ਤੇ ਅਭਿਸ਼ੇਕ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਸਕੂਲ ਦੇ ਪਿ੍ੰਸੀਪਲ ਅਨੂਪ ...

ਪੂਰੀ ਖ਼ਬਰ »

ਕੋਟਸੁਖੀਆ ਸਕੂਲ 'ਚ ਵਿਦਿਆਰਥੀਆਂ ਨੂੰ ਵੱਖ-ਵੱਖ ਕਿੱਤਿਆਂ ਦੀ ਜਾਣਕਾਰੀ ਦਿੱਤੀ

ਪੰਜਗਰਾਈਾ ਕਲਾਂ, 19 ਨਵੰਬਰ (ਕੁਲਦੀਪ ਸਿੰਘ ਗੋਂਦਾਰਾ)-ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਵਿਭਾਗ ਵੱਲੋਂ ਮਧੂਮੀਤ ਕੌਰ ਵਧੀਕ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੀ ਯੋਗ ਸਰਪ੍ਰਸਤੀ ਹੇਠ ਅਤੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪਰਮਿੰਦਰ ਕੌਰ, ਬਲਜੀਤ ਕੌਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX