ਤਾਜਾ ਖ਼ਬਰਾਂ


ਕਾਂਗਰਸ ਦੇ ਵਾਅਦੇ 'ਤੇ ਟਿੱਪਣੀ ਕਰਕੇ ਨੀਤੀ ਆਯੋਗ ਦੇ ਉੱਪ ਮੁਖੀ ਫਸੇ
. . .  14 minutes ago
ਨਵੀਂ ਦਿੱਲੀ, 27 ਮਾਰਚ - ਕਾਂਗਰਸ ਵਲੋਂ ਐਲਾਨੀ ਘੱਟੋ ਘੱਟ ਆਮਦਨ ਗਾਰੰਟੀ ਯੋਜਨਾ ਦੇ ਚੋਣਾਵੀ ਵਾਅਦੇ 'ਤੇ ਨੀਤੀ ਆਯੋਗ ਦੇ ਉੱਪ ਮੁਖੀ ਰਾਜੀਵ ਕੁਮਾਰ ਨੇ ਟਵੀਟਰ 'ਤੇ ਟਿੱਪਣੀ ਕੀਤੀ। ਜਿਸ ਦਾ ਚੋਣ ਕਮਿਸ਼ਨ ਵਲੋਂ ਨੋਟਿਸ ਲਿਆ ਗਿਆ ਤੇ ਇਸ ਬਾਰੇ ਜਵਾਬ ਤਲਬ ਕੀਤਾ ਹੈ। ਨੀਤੀ ਆਯੋਗ ਦੇ ਉੱਪ ਮੁਖੀ...
ਗੋਆ 'ਚ ਹੋਈ ਵੱਡੀ ਸਿਆਸੀ ਹਲਚਲ, ਦੋ ਵਿਧਾਇਕ ਭਾਜਪਾ 'ਚ ਸ਼ਾਮਲ
. . .  51 minutes ago
ਪਣਜੀ, 27 ਮਾਰਚ - ਗੋਆ ਵਿਚ ਦੇਰ ਰਾਤ ਵੱਡੀ ਸਿਆਸੀ ਹਲਚਲ ਹੋਈ। ਸੂਬੇ 'ਚ ਮੰਗਲਵਾਰ ਰਾਤ ਮਹਾਰਾਸ਼ਟਰਵਾਦੀ ਗੋਮਾਂਤਕ ਪਾਰਟੀ (ਐਮ.ਜੀ.ਪੀ.) ਦੇ ਦੋ ਵਿਧਾਇਕ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। 40 ਮੈਂਬਰੀ ਵਿਧਾਨ ਸਭਾ 'ਚ ਹੁਣ ਭਾਜਪਾ ਦੇ 14 ਵਿਧਾਇਕ ਹੋ ਗਏ...
ਅੱਜ ਦਾ ਵਿਚਾਰ
. . .  about 1 hour ago
ਆਈ.ਪੀ.ਐੱਲ 2019 : ਚੇਨਈ ਸੁਪਰ ਕਿੰਗਜ਼ ਨੇ ਦਿੱਲੀ ਕੈਪਟੀਲਸ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਆਈ.ਪੀ.ਐੱਲ 2019 : ਦਿੱਲੀ ਕੈਪੀਟਲਸ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 148 ਦੌੜਾਂ ਦਾ ਟੀਚਾ
. . .  1 day ago
ਰਿਜ਼ਰਵ ਬੈਂਕ ਵੱਲੋਂ ਪੰਜਾਬ ਨੈਸ਼ਨਲ ਬੈਂਕ ਨੂੰ ਜੁਰਮਾਨਾ
. . .  1 day ago
ਨਵੀਂ ਦਿੱਲੀ, 26 ਮਾਰਚ - ਰਿਜ਼ਰਵ ਬੈਂਕ ਨੇ ਰੈਗੂਲੇਟਰੀ ਪਾਲਣਾ ਵਿਚ ਕਮੀਆਂ ਲਈ ਪੰਜਾਬ ਨੈਸ਼ਨਲ ਬੈਂਕ ਨੂੰ ਜੁਰਮਾਨਾ ਲਗਾਇਆ...
ਡੇਹਲੋਂ 'ਚ ਗੈਂਗਸਟਰਾਂ ਨੇ ਪੁਲਿਸ 'ਤੇ ਚਲਾਈ ਗੋਲੀ
. . .  1 day ago
ਡੇਹਲੋਂ, 26 ਮਾਰਚ (ਅੰਮ੍ਰਿਤਪਾਲ ਸਿੰਘ ਕੈਲੇ) - ਡੇਹਲੋਂ ਕਸਬੇ ਦੇ ਮੁੱਖ ਚੌਂਕ ਵਿਖੇ ਜ਼ਿਲ੍ਹਾ ਪੁਲਿਸ ਵੱਲੋਂ ਗੈਂਗਸਟਰਾਂ ਦੇ ਗਰੁੱਪ ਦਾ ਪਿੱਛਾ ਕਰਦੇ ਸਮੇਂ ਗੈਂਗਸਟਰਾਂ ਨੇ ਪੁਲਿਸ ਉੱਪਰ ਗੋਲੀ ਚਲਾ ਦਿੱਤੀ, ਇਸ ਦੌਰਾਨ...
ਆਈ.ਪੀ.ਐੱਲ 2019 : ਚੇਨਈ ਸੁਪਰ ਕਿੰਗਜ਼ ਖ਼ਿਲਾਫ਼ ਟਾਸ ਜਿੱਤ ਕੇ ਦਿੱਲੀ ਕੈਪੀਟਲਸ ਵੱਲੋਂ ਪਹਿਲੇ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
'ਸ਼ਬਦ ਗੁਰੂ ਯਾਤਰਾ' ਦਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਪੁੱਜਣ 'ਤੇ ਸੰਗਤਾਂ ਵਲੋਂ ਨਿੱਘਾ ਸਵਾਗਤ
. . .  1 day ago
ਬੰਗਾ, 26 ਮਾਰਚ (ਗੁਰਜਿੰਦਰ ਸਿੰਘ ਗੁਰੂ)- ਸਿੱਖ ਧਰਮ ਦੇ ਮੋਢੀ ਪਹਿਲੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ .....
ਸਮਾਜਵਾਦੀ ਪਾਰਟੀ ਵੱਲੋਂ 3 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 26 ਮਾਰਚ- ਲੋਕ ਸਭਾ ਚੋਣਾਂ ਨੂੰ ਲੈ ਕੇ ਅਖਿਲੇਸ਼ ਯਾਦਵ ਦੀ ਸਮਾਜਵਾਦੀ ਪਾਰਟੀ ਨੇ ਉਮੀਦਵਾਰਾਂ ਦੀ ਇਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ 'ਚ 3 ਉਮੀਦਵਾਰਾਂ ਦੇ ਨਾਂਅ ਸ਼ਾਮਲ....
ਪਟਿਆਲਾ ਪੁਲਿਸ ਵੱਲੋਂ 1 ਕੁਇੰਟਲ 65 ਕਿਲੋ ਚਾਂਦੀ ਬਰਾਮਦ
. . .  1 day ago
ਪਟਿਆਲਾ, 26 ਮਾਰਚ (ਅਮਨਦੀਪ ਸਿੰਘ)- ਐੱਸ.ਐੱਸ.ਪੀ. ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਪ੍ਰੈੱਸ ਵਾਰਤਾ ਦੌਰਾਨ ਦਸਿਆ ਕਿ ਚੋਣ ਕਮਿਸ਼ਨ ਦੀਆ ਹਦਾਇਤਾਂ ਮੁਤਾਬਕ ਪਟਿਆਲਾ ਅੰਦਰ ਸਖ਼ਤ ਨਾਕਾਬੰਦੀ ਚਲਦੀ ਆ ਰਹੀ ਹੈ ਜਿਸ ਦੌਰਾਨ ਸਦਰ ਰਾਜਪੁਰਾ ਪੁਲਿਸ .....
ਭਾਜਪਾ ਨੇ ਉੱਤਰ ਪ੍ਰਦੇਸ਼ ਤੇ ਪੱਛਮੀ ਬੰਗਾਲ ਦੇ ਉਮੀਦਵਾਰਾਂ ਦੀ ਜਾਰੀ ਕੀਤੀ ਸੂਚੀ
. . .  1 day ago
ਲਖਨਊ, 26 ਮਾਰਚ- ਲੋਕ ਸਭਾ ਚੋਣਾਂ 2019 ਦੇ ਲਈ ਭਾਰਤੀ ਜਨਤਾ ਪਾਰਟੀ ਨੇ ਉੱਤਰ ਪ੍ਰਦੇਸ਼ ਦੇ ਲਈ29 ਉਮੀਦਵਾਰਾਂ ਅਤੇ ਪੱਛਮੀ ਬੰਗਾਲ ਦੇ ਲਈ 10 ਉਮੀਦਵਾਰਾਂ ਦੇ ਨਾਂਅ ਦੀ ਸੂਚੀ ਜਾਰੀ
ਦੇਸ਼ ਦਾ ਪ੍ਰਧਾਨ ਮੰਤਰੀ ਅਜਿਹਾ ਹੋਣਾ ਚਾਹੀਦੈ, ਜਿਸ ਦੇ ਸਹੁੰ ਚੁੱਕਦਿਆਂ ਹੀ ਦੁਸ਼ਮਣਾਂ ਦੇ ਦਿਲਾਂ 'ਚ ਡਰ ਬੈਠ ਜਾਏ- ਅਮਿਤ
. . .  1 day ago
ਲਖਨਊ, 26 ਮਾਰਚ- ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ 'ਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਨੂੰ ਇੱਕ ਅਜਿਹਾ ਪ੍ਰਧਾਨ ਮੰਤਰੀ ਚਾਹੀਦਾ ਹੈ, ਜਿਸ ਦੇ ਸਹੁੰ ਚੁੱਕਦਿਆਂ ਹੀ ਦੁਸ਼ਮਣਾਂ ਦੇ ਦਿਲ 'ਚ ਡਰ ਬੈਠ ਜਾਏ। ਏਅਰ ਸਟ੍ਰਾਈਕ ...
ਦਿਨ ਦਿਹਾੜੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਨੌਜਵਾਨ ਦਾ ਕੀਤਾ ਕਤਲ
. . .  1 day ago
ਖਡੂਰ ਸਾਹਿਬ 26 ਮਾਰਚ (ਮਾਨ ਸਿੰਘ, ਰਸ਼ਪਾਲ ਸਿੰਘ ਕੁਲਾਰ)- ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਏਕਲਗੱਡਾ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਇੱਕ ਨੌਜਵਾਨ ਦਾ ਕਤਲ ਕਰ ਦੇਣ ਸੰਬੰਧੀ ਖ਼ਬਰ ਮਿਲੀ ਹੈ ਮੌਕੇ ਤੇ ਜਾਣਕਾਰੀ ਦਿੰਦੇ .....
ਸੈਪਟਿਕ ਟੈਂਕ ਦੀ ਸਫ਼ਾਈ ਦੌਰਾਨ ਦਮ ਘੁਟਣ ਕਾਰਨ ਛੇ ਮਜ਼ਦੂਰਾਂ ਦੀ ਮੌਤ
. . .  1 day ago
ਚੇਨਈ, 26 ਮਾਰਚ- ਤਾਮਿਲਨਾਡੂ ਦੇ ਕਾਂਚੀਪੁਰਮ ਜ਼ਿਲ੍ਹੇ 'ਚ ਅੱਜ ਇੱਕ ਸੈਪਟਿਕ ਟੈਂਕ ਦੀ ਸਫ਼ਾਈ ਕਰਨ ਗਏ 6 ਮਜ਼ਦੂਰਾਂ ਦੀ ਦਮ ਘੁਟਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇਹ ਸਾਰੇ ਮਜ਼ਦੂਰ ਜ਼ਿਲ੍ਹੇ ਦੇ ਸ਼੍ਰੀਪੇਰੰਬਦੂਰ ਇਲਾਕੇ 'ਚ ਇੱਕ ਸੈਪਟਿਕ ਟੈਂਕ ਦੀ...
ਨਵਾਜ਼ ਸ਼ਰੀਫ਼ ਦੀ ਜ਼ਮਾਨਤ ਮਨਜ਼ੂਰੀ ਦਾ ਇਮਰਾਨ ਖ਼ਾਨ ਨੇ ਕੀਤਾ ਸਵਾਗਤ
. . .  1 day ago
ਸਪਾ, ਬਸਪਾ ਅਤੇ ਆਰ. ਐੱਲ. ਡੀ. ਦੇ ਗਠਜੋੜ 'ਚ ਸ਼ਾਮਲ ਹੋਏ ਦੋ ਹੋਰ ਦਲ
. . .  1 day ago
ਅਫ਼ਗ਼ਾਨਿਸਤਾਨ 'ਚ ਮੋਰਟਾਰ ਹਮਲੇ 'ਚ ਇੱਕ ਨਾਗਰਿਕ ਦੀ ਮੌਤ, 5 ਜ਼ਖਮੀ
. . .  1 day ago
ਚੋਣ ਮਨੋਰਥ ਪੱਤਰ ਨੂੰ ਲਾਗੂ ਕਰਨ ਲਈ ਕਾਨੂੰਨ ਬਣਾ ਕੇ ਪਾਰਟੀਆਂ ਨੂੰ ਪਾਬੰਦ ਕੀਤਾ ਜਾਵੇ- ਬਾਦਲ
. . .  1 day ago
ਮਹਾਨ ਨਗਰ ਕੀਰਤਨ ਦਾ ਪਿੰਡ ਰਾਮੇਆਣਾ (ਜੈਤੋ) ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ਜਾਵੇਗਾ : ਜਥੇਦਾਰ ਸੁਖਦੇਵ ਸਿੰਘ ਬਾਠ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਮੱਘਰ ਸੰਮਤ 549
ਵਿਚਾਰ ਪ੍ਰਵਾਹ: ਸੰਸਥਾਵਾਂ ਦੀ ਭਰੋਸੇਯੋਗਤਾ ਕਾਇਮ ਰੱਖਣ ਲਈ ਗ਼ਲਤ ਰੁਝਾਨ ਖਿਲਾਫ਼ ਹੋਕਾ ਦੇਣ ਵਾਲਿਆਂ ਦੀ ਜ਼ਰੂਰਤ ਹੈ। -ਮਾਈਕਲ ਐਂਡਰਸਨ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਜਸਟਿਸ ਏ.ਬੀ. ਚੌਧਰੀ ਦੇ ਸਹਿਯੋਗ ਨਾਲ ਹੀ ਚੈਂਬਰਾਂ ਦੇ ਨਿਰਮਾਣ ਦਾ ਹੋਇਆ ਰਾਹ ਪੱਧਰਾ-ਸੰਧੂ

ਫ਼ਿਰੋਜ਼ਪੁਰ, 19 ਨਵੰਬਰ (ਰਾਕੇਸ਼ ਚਾਵਲਾ)- ਸੈਸ਼ਨ ਡਵੀਜ਼ਨ ਫ਼ਿਰੋਜ਼ਪੁਰ ਦੇ ਪ੍ਰਸ਼ਾਸਨਿਕ ਜੱਜ ਸਹਿਤ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਏ.ਬੀ. ਚੌਧਰੀ ਦੇ ਸਹਿਯੋਗ ਨਾਲ ਹੀ ਚੈਂਬਰਾਂ ਦੇ ਨਿਰਮਾਣ ਦਾ ਰਾਹ ਪੱਧਰ ਹੋਇਆ ਹੈ | ਇਹ ਪ੍ਰਗਟਾਵਾ ਜ਼ਿਲ੍ਹਾ ਬਾਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਰੱਖਣ 'ਤੇ ਚਾਰ ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 19 ਨਵੰਬਰ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਪੁਲਿਸ ਵਲੋਂ ਸੀਨੀਅਰ ਕਪਤਾਨ ਪੁਲਿਸ ਭੁਪਿੰਦਰ ਸਿੰਘ ਸਿੱਧੂ ਦੇ ਸਖ਼ਤ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਾ ਤਸਕਰਾਂ ਿਖ਼ਲਾਫ਼ ਛੇੜੀ ਵਿਸ਼ੇਸ਼ ਮੁਹਿੰਮ ਅਧੀਨ ਵੱਖ-ਵੱਖ ਥਾਵਾਂ ਤੋਂ 100 ਲੀਟਰ ਲਾਹਣ, ਸਾਢੇ 83 ...

ਪੂਰੀ ਖ਼ਬਰ »

ਚੋਰਾਂ ਨੇ ਦਿਨ-ਦਿਹਾੜੇ ਘਰ ਚੋਂ ਕੀਤੀ ਚੋਰੀ

ਤਲਵੰਡੀ ਭਾਈ, 19 ਨਵੰਬਰ (ਰਵਿੰਦਰ ਸਿੰਘ ਬਜਾਜ)-ਬੀਤੇ ਦਿਨੀਂ ਤਲਵੰਡੀ ਭਾਈ ਦੇ ਵਾਰਡ ਨੰਬਰ 7 ਵਿਚ ਕੁਝ ਅਣਪਛਾਤੇ ਚੋਰਾਂ ਵਲੋਂ ਦਿਨ-ਦਿਹਾੜੇ ਇਕ ਘਰ ਵਿਚੋਂ ਇਕ ਲੱਖ ਰੁਪਏ ਚੋਰੀ ਕਰ ਲਏ ਜਾਣ ਦੀ ਸੂਚਨਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਹੇਮ ਰਾਜ ...

ਪੂਰੀ ਖ਼ਬਰ »

ਹਲਕਾਏ ਗਿੱਦੜ ਨੇ ਕੀਤਾ ਦਰਜਨਾਂ ਲੋਕਾਂ ਨੂੰ ਜ਼ਖ਼ਮੀ

ਅਬੋਹਰ, 19 ਨਵੰਬਰ (ਕੁਲਦੀਪ ਸਿੰਘ ਸੰਧੂ)-ਬੀਤੇ ਕੱਲ੍ਹ ਉਪ ਮੰਡਲ ਦੇ ਪਿੰਡ ਕਿੱਲਿ੍ਹਆਂਵਾਲੀ ਵਿਖੇ ਹਲਕਾਏ ਹੋਏ ਇੱਕ ਗਿੱਦੜ ਨੇ ਦਰਜਨਾਂ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ, ਜਿਨ੍ਹਾਂ ਦਾ ਅੱਜ ਪਿੰਡ ਕਿੱਲਿ੍ਹਆਂਵਾਲੀ ਵਿਖੇ ਹੀ ਇੱਕ ਵਿਸ਼ੇਸ਼ ਕੈਂਪ ਦੌਰਾਨ ਇਲਾਜ ...

ਪੂਰੀ ਖ਼ਬਰ »

ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਤੇ ਸਕੱਤਰ ਨੇ ਪੁਲਿਸ ਚੌਾਕੀ ਲੱਧੂਵਾਲਾ ਉਤਾੜ ਦੇ ਇੰਚਾਰਜ 'ਤੇ ਲਗਾਏ ਦੋਸ਼

ਮੰਡੀ ਰੋੜਾਂਵਾਲੀ, 19 ਨਵੰਬਰ (ਮਨਜੀਤ ਸਿੰਘ ਬਰਾੜ)-ਖੇਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਕਾਕਾ ਸਿੰਘ ਖੁੰਡੇ ਹਲਾਲ ਅਤੇ ਸਕੱਤਰ ਜਗਸੀਰ ਸਿੰਘ ਲੱਖੇਵਾਲੀ ਨੇ ਪੁਲਿਸ ਚੌਾਕੀ ਲੱਧੂਵਾਲਾ ਉਤਾੜ ਦੇ ਇੰਚਾਰਜ ਏ. ਐਸ. ਆਈ ਬਲਦੇਵ ਸਿੰਘ ...

ਪੂਰੀ ਖ਼ਬਰ »

ਜਬਰ ਜਨਾਹ ਕਰਨ 'ਤੇ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 19 ਨਵੰਬਰ (ਜਸਵਿੰਦਰ ਸਿੰਘ ਸੰਧੂ)- ਜਬਰ-ਜ਼ਨਾਹ ਕਰਨ ਦੇ ਦੋਸ਼ਾਂ ਹੇਠ ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੀੜਤਾ ਨੇ ਪੁਲਿਸ ਨੂੰ ਦਿੱਤੇ ਬਿਆਨ ਵਿਚ ਦੱਸਿਆ ਕਿ ਉਹ ਰਾਤ ਨੂੰ ਸਾਢੇ 9 ...

ਪੂਰੀ ਖ਼ਬਰ »

407.58 ਕਰੋੜ ਦੀ ਕਿਸਾਨਾਂ ਨੂੰ ਕੀਤੀ ਅਦਾਇਗੀ-ਈਸ਼ਾ ਕਾਲੀਆ

ਫਾਜ਼ਿਲਕਾ, 19 ਨਵੰਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 407.58 ਕਰੋੜ ਰੁਪਏ ਦੀ ਕਿਸਾਨਾਂ ਨੂੰ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲੇ੍ਹ ਦੀਆਂ ਮੰਡੀਆਂ ਵਿੱਚ 296809 ...

ਪੂਰੀ ਖ਼ਬਰ »

ਰੇਲਵੇ 'ਚ ਟੀ.ਏ. ਘੋਟਾਲੇ ਦਾ ਸ਼ਿਕਾਇਤਕਰਤਾ ਰਮਿੰਦਰ ਦਿਮਾਗ਼ੀ ਤੌਰ 'ਤੇ ਪੇ੍ਰਸ਼ਾਨ- ਮਿਲ ਰਹੀਆਂ ਜਾਨੋਂ ਮਾਰਨ ਦੀਆਂ ਧਮਕੀਆਂ

ਫ਼ਿਰੋਜ਼ਪੁਰ, 19 ਨਵੰਬਰ (ਪਰਮਿੰਦਰ ਸਿੰਘ, ਮਲਕੀਅਤ ਸਿੰਘ)- ਫ਼ਿਰੋਜ਼ਪੁਰ ਡਵੀਜ਼ਨ ਦੇ ਇਲੈਕਟਿ੍ਕ ਬਰਾਂਚ 'ਚ ਹੋਏ (ਟਰੈਵਿਲੰਗ ਅਲਾਊਾਸ) ਟੀ.ਏ. ਦੇ ਘੋਟਾਲੇ ਦੀ ਸ਼ਿਕਾਇਤ ਕਰਨ ਵਾਲੇ ਰਮਿੰਦਰ ਦੀ ਇਕ ਪਾਸੇ ਸੁਣਵਾਈ ਤਾਂ ਕੀ ਹੋਣੀ ਸੀ, ਦੂਜੇ ਪਾਸੇ ਉਸ ਨੂੰ ਆਪਣੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਲੜਕਿਆਂ 'ਚ ਕਰਵਾਇਆ ਜ਼ਿਲ੍ਹਾ ਪੱਧਰੀ ਚਿਲਡਰਨ ਸਾਇੰਸ ਕਾਂਗਰਸ

ਫ਼ਾਜ਼ਿਲਕਾ, 19 ਨਵੰਬਰ (ਅਮਰਜੀਤ ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫਾਜਿਲਕਾ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ ਓਮ ਪ੍ਰਕਾਸ਼ ਜੈਨ ਅਤੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਦੀ ਯੋਗ ਅਗੁਵਾਈ ਹੇਠ ਇਕ ਜ਼ਿਲ੍ਹਾ ਪੱਧਰੀ ਚਿਲਡਰਨ ਸਾਇੰਸ ਕਾਂਗਰਸ ਦਾ ਆਯੋਜਨ ...

ਪੂਰੀ ਖ਼ਬਰ »

25 ਫਰਟੀਲਾਈਜ਼ਰ ਦੁਕਾਨਾਂ ਤੋਂ ਵੱਖ-ਵੱਖ ਦਵਾਈਆਂ ਦੇ ਸੈਂਪਲ ਫ਼ੇਲ, ਕਿਸਾਨ ਯੂਨੀਅਨ ਨੇ ਕੀਤਾ ਖ਼ੁਲਾਸਾ

ਜ਼ੀਰਾ, 19 ਨਵੰਬਰ (ਮਨਜੀਤ ਸਿੰਘ ਢਿੱਲੋਂ)- ਨਕਲੀ ਬੀਜ ਅਤੇ ਸਪਰੇਆਂ ਕਾਰਨ ਕਿਸਾਨਾਂ ਦਾ ਬਹੁਤ ਆਰਥਿਕ ਨੁਕਸਾਨ ਹੰੁਦਾ ਹੈ, ਪਰ ਅਫ਼ਸੋਸ ਕਿ ਖੇਤੀਬਾੜੀ ਵਿਭਾਗ ਵਲੋਂ ਸੈਂਪਲ ਫ਼ੇਲ੍ਹ ਦੀਆਂ ਰਿਪੋਰਟਾਂ ਤੋਂ ਬਾਅਦ ਵੀ ਸਰਕਾਰ ਇਨ੍ਹਾਂ ਦਵਾਈ ਵਿਕਰੇਤਾ ਅਤੇ ਕੰਪਨੀਆਂ ...

ਪੂਰੀ ਖ਼ਬਰ »

ਗੱਟੀ ਰਾਜੋ ਕੇ ਸਕੂਲ 'ਚ ਵਿਸ਼ਾਲ ਗਣਿਤ ਮੇਲਾ ਕਰਵਾਇਆ

ਫ਼ਿਰੋਜ਼ਪੁਰ, 19 ਨਵੰਬਰ (ਪਰਮਿੰਦਰ ਸਿੰਘ)- ਸਥਾਨਕ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਵਿਖੇ ਵਿਸ਼ਾਲ ਗਣਿਤ ਮੇਲਾ ਪਿ੍ੰਸੀਪਲ ਡਾ: ਸਤਿੰਦਰ ਸਿੰਘ ਕੌਮੀ ਪੁਰਸਕਾਰ ਪ੍ਰਾਪਤ ਦੀ ਅਗਵਾਈ ਵਿਚ ਲਗਾਇਆ ਗਿਆ | ਮੇਲੇ ਵਿਚ ਵਿਸ਼ੇਸ਼ ਤੌਰ 'ਤੇ ਪਹੰੁਚੇ ਗੁਰਚਰਨ ਸਿੰਘ ...

ਪੂਰੀ ਖ਼ਬਰ »

ਗੁਰੂਹਰਸਹਾਏ ਦੇ ਕਾਂਗਰਸੀਆਂ ਤੇ ਪੁਲਿਸ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਾਾਗੇ-ਢਾਬਾਂ, ਢੰਡੀਆਂ

ਜਲਾਲਾਬਾਦ, 19 ਨਵੰਬਰ(ਕਰਨ ਚੁਚਰਾ)-ਗੁਰੂਹਰਸਹਾਏ ਅੰਦਰ ਕਾਂਗਰਸ ਅਤੇ ਪੁਲਿਸ ਵਲੋਂ ਆਮ ਲੋਕਾਂ ਨਾਲ ਵਧੀਕੀਆਂ ਲਗਾਤਾਰ ਵਧ ਰਹੀਆਂ ਹਨ ਅਤੇ ਅਸੀਂ ਗੁਰੂਹਰਸਹਾਏ ਦੇ ਕਾਂਗਰਸੀਆਂ ਅਤੇ ਪੁਲਿਸ ਦੀ ਧੱਕੇਸ਼ਾਹੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀ ਕਰਾਂਗੇ ਅਤੇ ਹਰ ...

ਪੂਰੀ ਖ਼ਬਰ »

ਅਵਤਾਰ ਸਿੰਘ ਜ਼ੀਰਾ ਮੁੜ ਬਣੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ

ਫ਼ਿਰੋਜ਼ਪੁਰ, 19 ਨਵੰਬਰ (ਜਸਵਿੰਦਰ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਵਲੋਂ ਅਕਾਲੀ ਦਲ ਦੇ ਐਲਾਨੇ ਜ਼ਿਲ੍ਹਾ ਜਥੇਦਾਰਾਂ 'ਚ ਅਵਤਾਰ ਸਿੰਘ ਜ਼ੀਰਾ ਨੂੰ ਦੁਬਾਰਾ ਤੋਂ ਅਕਾਲੀ ਦਲ ...

ਪੂਰੀ ਖ਼ਬਰ »

ਲੱਕੀ ਬਾਠ ਦੇ ਐਨ. ਐੱਸ. ਯੂ. ਆਈ. ਦੇ ਜਨਰਲ ਸਕੱਤਰ ਪੰਜਾਬ ਬਣਨ 'ਤੇ ਖ਼ੁਸ਼ੀ ਦੀ ਲਹਿਰ

ਜ਼ੀਰਾ, 19 ਨਵੰਬਰ (ਜਗਤਾਰ ਸਿੰਘ ਮਨੇਸ)- ਵਿਦਿਆਰਥੀ ਜਥੇਬੰਦੀ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ਼ ਇੰਡੀਆ ਦੀਆਂ ਹੋਈਆਂ ਚੋਣਾਂ ਦੌਰਾਨ ਪਰਮਿੰਦਰ ਸਿੰਘ ਲੱਕੀ ਬਾਠ ਜ਼ੀਰਾ ਸਪੁੱਤਰ ਸੀਨੀਅਰ ਕਾਂਗਰਸੀ ਆਗੂ ਬਲਵਿੰਦਰ ਸਿੰਘ ਬੁੱਟਰ ਦੇ ਚੋਣ ਜਿੱਤ ਕੇ ਜਨਰਲ ਸਕੱਤਰ ...

ਪੂਰੀ ਖ਼ਬਰ »

ਟਾਸਕ ਫੋਰਸ ਨੇ ਸਿਗਰਟ ਨੋਸ਼ੀ ਕਰਨ ਵਾਲਿਆਂ ਦੇ ਕੱਟੇ ਚਲਾਨ

ਫ਼ਿਰੋਜ਼ਪੁਰ, 19 ਨਵੰਬਰ (ਜਸਵਿੰਦਰ ਸਿੰਘ ਸੰਧੂ)- ਤੰਬਾਕੂ ਦੇ ਬੁਰੇ ਪ੍ਰਭਾਵ ਕਾਰਨ ਫੈਲਦੇ ਗੰਭੀਰ ਰੋਗਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਤਰ੍ਹਾਂ-ਤਰ੍ਹਾਂ ਦੇ ਉਪਰਾਲੇ ਕਰਦਾ ਹੈ, ਉੱਥੇ ਉਨ੍ਹਾਂ ਵਲੋਂ ਸਿਗਰਟ ਨੋਸ਼ੀ ਨੂੰ ...

ਪੂਰੀ ਖ਼ਬਰ »

ਗਣਿਤ ਮੇਲਾ ਲਗਾਇਆ

ਜਲਾਲਾਬਾਦ, 19 ਨਵੰਬਰ (ਕਰਨ ਚੁਚਰਾ)-ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਪ੍ਰੋਜੈਕਟ ਦੇ ਤਹਿਤ ਬੱਚਿਆਂ ਦੀ ਗਣਿਤ ਵਿਸ਼ੇ ਵਿਚ ਰੁਚੀ ਅਤੇ ਜਾਣਕਾਰੀ ਵਧਾਉਣ ਲਈ ਸਰਕਾਰੀ ਮਿਡਲ ਸਕੂਲ ਅਮੀਰ ਖਾਸ ਵਿਖੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਗਣਿਤ ਮੇਲਾ ਲਗਾਇਆ ਗਿਆ | ਜਿਸ ...

ਪੂਰੀ ਖ਼ਬਰ »

ਅਵਤਾਰ ਸਿੰਘ ਜ਼ੀਰਾ ਦੇ ਪ੍ਰਧਾਨ ਬਣਨ 'ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਮਖੂ, 19 ਨਵੰਬਰ (ਵਰਿੰਦਰ ਮਨਚੰਦਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨੌਜਵਾਨ ਆਗੂ ਅਤੇ ਸਾਬਕਾ ਚੇਅਰਮੈਨ ਅਵਤਾਰ ਸਿੰਘ ਜ਼ੀਰਾ ਦੀਆਂ ਪਾਰਟੀ ਪ੍ਰਤੀ ਅਣਥੱਕ ਨੀਤੀਆਂ ਨੂੰ ਮੱੁਖ ਰੱਖਦਿਆਂ ਹੋਇਆਂ ਸਾਬਕਾ ਉਪ ਮੱੁਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਉਨ੍ਹਾਂ ਨੂੰ ...

ਪੂਰੀ ਖ਼ਬਰ »

3 ਕਰੋੜ ਦੀ ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਫ਼ਿਰੋਜ਼ਪੁਰ, 19 ਨਵੰਬਰ (ਜਸਵਿੰਦਰ ਸਿੰਘ ਸੰਧੂ)- ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਵਲੋਂ ਛੇੜੀ ਨਸ਼ਿਆਂ ਿਖ਼ਲਾਫ਼ ਮੁਹਿੰਮ ਦੌਰਾਨ ਪਿੰਡ ਕਮਾਲੇ ਵਾਲਾ ਲਾਗਿਓਾ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਗਿਆ | ਇਸੇ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਕਿੱਲਿ੍ਹਆਂਵਾਲੀ 'ਚ ਗਣਿਤ ਮੇਲਾ ਲਗਾਇਆ

ਅਬੋਹਰ, 19 ਨਵੰਬਰ (ਕੁਲਦੀਪ ਸਿੰਘ ਸੰਧੂ)-ਸਰਕਾਰੀ ਮਿਡਲ ਸਕੂਲ ਕਿੱਲਿ੍ਹਆਂਵਾਲੀ ਵਿਖੇ ਸਕੂਲ ਮੁਖੀ ਅਸ਼ਵਨੀ ਬਜਾਜ ਦੀ ਅਗਵਾਈ ਵਿਚ ਗਣਿਤ ਮੇਲਾ ਲਗਾਇਆ ਗਿਆ | ਜਿਸ ਵਿਚ ਪਿ੍ੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੱਯਦ ਵਾਲਾ ਗੁਰਚਰਨ ਸਿੰਘ ਅਤੇ ਸਟਾਫ਼ ...

ਪੂਰੀ ਖ਼ਬਰ »

ਸੁਰੇਸ਼ ਕੰਬੋਜ ਯੂਥ ਕਾਂਗਰਸ ਲੋਕ ਸਭਾ ਹਲਕਾ ਫਿਰੋਜ਼ਪੁਰ ਦੇ ਜਨਰਲ ਸਕੱਤਰ ਨਿਯੁਕਤ

ਮੰਡੀ ਅਰਨੀਵਾਲਾ, 19 ਨਵੰਬਰ (ਨਿਸ਼ਾਨ ਸਿੰਘ ਸੰਧੂ)-ਸੁਰੇਸ਼ ਕੁਮਾਰ ਕੰਬੋਜ ਨੂੰ ਯੂਥ ਕਾਂਗਰਸ ਪ੍ਰਤੀ ਕੀਤੀਆਂ ਸੇਵਾਵਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਸੀਨੀਅਰ ਲੀਡਰਸ਼ਿਪ ਵਲੋਂ ਯੂਥ ਕਾਂਗਰਸ ਲੋਕ ਸਭਾ ਹਲਕਾ ਫਿਰੋਜ਼ਪੁਰ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ ...

ਪੂਰੀ ਖ਼ਬਰ »

ਖੇਡਾਂ ਲਈ ਜ਼ਿਲ੍ਹਾ ਫਾਜ਼ਿਲਕਾ ਤੋਂ ਬੱਚਿਆਂ ਨੂੰ ਪਟਿਆਲਾ ਲਈ ਕੀਤਾ ਰਵਾਨਾ

ਫਾਜ਼ਿਲਕਾ, 19 ਨਵੰਬਰ (ਅਮਰਜੀਤ ਸ਼ਰਮਾ)-ਸਕੂਲ ਸਿੱਖਿਆ ਵਿਭਾਗ ਵਲੋਂ ਪਟਿਆਲਾ ਦੇ ਪੋਲੋ ਗਰਾੳਾੂਡ 'ਚ ਕਰਵਾਈਆਂ ਜਾ ਰਹੀਆਂ 63ਵੀਂਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ-2017 ਲਈ ਜ਼ਿਲ੍ਹਾ ਫ਼ਾਜ਼ਿਲਕਾ ਦੇ 6 ਤੋਂ 11 ਸਾਲ ਦੇ ਪਹਿਲੀ ਤੋਂ ਪੰਜਵੀਂ ਜਮਾਤ ...

ਪੂਰੀ ਖ਼ਬਰ »

ਜਨ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਨੇ ਕੀਤਾ 4 ਪਿੰਡਾਂ 'ਚ ਪ੍ਰਚਾਰ

ਫਾਜ਼ਿਲਕਾ, 19 ਨਵੰਬਰ (ਦਵਿੰਦਰ ਪਾਲ ਸਿੰਘ)-ਸਿਹਤ ਵਿਭਾਗ ਵਲੋਂ ਐੱਚ.ਆਈ.ਵੀ ਏਡਜ਼ ਜਨ ਜਾਗਰੂਕਤਾ ਮੁਹਿੰਮ ਤਹਿਤ ਫਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ 'ਚ ਪ੍ਰਚਾਰ ਵੈਨ ਰਾਹੀਂ ਪ੍ਰਚਾਰ ਸ਼ੁਰੂ ਕੀਤਾ ਗਿਆ | ਐੱਸ.ਐੱਮ.ਓ ਡਾ. ਬਬੀਤਾ ਦੀ ਅਗਵਾਈ 'ਚ ਪਹਿਲੇ ਦਿਨ ...

ਪੂਰੀ ਖ਼ਬਰ »

ਗੁਰਦੁਆਰਾ ਭਾਈ ਮਤੀ ਦਾਸ ਵਿਖੇ ਸ਼ਹੀਦੀ ਸਮਾਗਮ ਕਰਵਾਇਆ

ਜਲਾਲਾਬਾਦ, 19 ਨਵੰਬਰ (ਜਤਿੰਦਰ ਪਾਲ ਸਿੰਘ)-ਸਥਾਨਕ ਮੰਨੇ ਵਾਲਾ ਸੜਕ 'ਤੇ ਭਾਈ ਮਤੀ ਦਾਸ ਕਾਲੋਨੀ ਵਿਚ ਸਥਿਤ ਗੁਰਦੁਆਰਾ ਭਾਈ ਮਤੀ ਦਾਸ ਵਿਖੇ ਸਾਲਾਨਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਗੁਰੂ ਤੇਗ਼ ਬਹਾਦਰ ਸਾਹਿਬ ਨਾਲ ਸ਼ਹੀਦ ਹੋਏ ਸਿੰਘ ਭਾਈ ਮਤੀ ਦਾਸ, ਭਾਈ ਸਤੀ ਦਾਸ ...

ਪੂਰੀ ਖ਼ਬਰ »

ਦੁਕਾਨ ਦਾ ਸ਼ਟਰ ਤੋੜ ਕੇ ਸਾਮਾਨ ਨੂੰ ਅੱਗ ਲਗਾਈ

ਮੰਡੀ ਲਾਧੂਕਾ, 19 ਨਵੰਬਰ (ਰਾਕੇਸ਼ ਛਾਬੜਾ)-ਪਿੰਡ ਗੰਧੜ ਵਿਚ ਸੇਮ ਨਾਲੇ ਦੇ ਪੁਲ 'ਤੇ ਬਣੀ ਇਕ ਦੁਕਾਨ ਦਾ ਸ਼ਟਰ ਤੋੜ ਕੇ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਅੰਦਰ ਪਏ ਸਾਮਾਨ ਨੂੰ ਅੱਗ ਲਗਾ ਕਿ ਫ਼ਰਾਰ ਹੋ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ | ਪਿੰਡ ਤਰੋਬੜੀ ਦੇ ਧਰਮਪਾਲ ...

ਪੂਰੀ ਖ਼ਬਰ »

ਮੈਡੀਕਲ ਚੈੱਕਅਪ ਕੈਂਪ 'ਚ 70 ਮਰੀਜ਼ਾਂ ਦੀ ਕੀਤੀ ਜਾਂਚ

ਜਲਾਲਾਬਾਦ, 19 ਨਵੰਬਰ (ਕਰਨ ਚੁਚਰਾ)-ਪਰਸਵਾਰਥ ਸਭਾ ਵਲੋਂ ਗਾਂਧੀ ਨਗਰ ਵਿਚ ਚੱਲ ਰਹੀ ਡਿਸਪੈਂਸਰੀ 'ਚ ਅੱਜ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਇਸ ਮੌਕੇ ਡਾ. ਤਿਲਕ ਰਾਜ ਕੁਮਾਰ ਤੇ ਡਾ. ਰੋਬਿਨ ਵਾਟਸ ਨੇ ਮਰੀਜ਼ਾ ਦਾ ਚੈੱਕਅਪ ਕੀਤਾ | ਸਭਾ ਦੇ ਅਹੁਦੇਦਾਰ ਸੁਰੇਸ਼ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਮੁੱਦਕੀ, 19 ਨਵੰਬਰ (ਭੁਪਿੰਦਰ ਸਿੰਘ)- ਇੱਥੋਂ ਨਜ਼ਦੀਕੀ ਪਿੰਡ ਗਿੱਲ ਵਿਖੇ ਸ਼ਹੀਦ ਭਗਤ ਸਿੰਘ ਯੂਥ ਕਲੱਬ ਦੇ ਸਹਿਯੋਗ ਨਾਲ ਜਗਦੰਬਾ ਅੱਖਾਂ ਦਾ ਹਸਪਤਾਲ, ਰਾਜਿਆਣਾ ਦੇ ਡਾ: ਮੁਕੰਦ ਰਾਜ ਯਾਦਵ ਦੀ ਟੀਮ ਵਲੋਂ ਅੱਖਾਂ ਦੀ ਜਾਂਚ ਦਾ ਮੁਫ਼ਤ ਕੈਂਪ ਪਿੰਡ ਦੇ ਗੁਰਦੁਆਰਾ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਦਾ ਸੰਗਠਨ ਦਿਵਸ ਮਨਾਇਆ

ਮਖੂ, 19 ਨਵੰਬਰ (ਵਰਿੰਦਰ ਮਨਚੰਦਾ)- ਕਸਬਾ ਮਖੂ ਦੀ ਲਕਸ਼ੇ ਯੂਥ ਕਲੱਬ ਸਬੰਧਿਤ ਨਹਿਰੂ ਯੂਵਾ ਕੇਂਦਰ ਫ਼ਿਰੋਜ਼ਪੁਰ ਵਲੋਂ ਦੇਸ਼ ਦੇ ਯੁਵਕ ਗਤੀਵਿਧੀਆਂ ਦੇ ਸਭ0 ਤੋਂ ਵੱਡੇ ਅਦਾਰੇ ਨਹਿਰੂ ਯੂਵਾ ਕੇਂਦਰ ਸੰਗਠਨ ਦੇ ਸਥਾਪਨਾ ਦਿਵਸ ਮੌਕੇ ਇਕ ਵਿਸ਼ੇਸ਼ ਪ੍ਰੋਗਰਾਮ ਕਲੱਬ ...

ਪੂਰੀ ਖ਼ਬਰ »

ਅਨੇਜਾ, ਬਰਕੰਦੀ ਤੇ ਜ਼ੀਰਾ ਨੂੰ ਪ੍ਰਧਾਨ ਬਣਾਉਣ 'ਤੇ ਵੱਖ-ਵੱਖ ਆਗੂਆਂ ਨੇ ਦਿੱਤੀਆਂ ਮੁਬਾਰਕਾਂ

ਮੰਡੀ ਰੋੜਾਂਵਾਲੀ, 19 ਨਵੰਬਰ (ਮਨਜੀਤ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਜ਼ਿਲ੍ਹਾ ਪ੍ਰਧਾਨਾਂ ਦੀ ਜਾਰੀ ਕੀਤੀ ਸੂਚੀ ਵਿਚ ਪਾਰਟੀ ਲਈ ਵਫ਼ਾਦਾਰੀ ਨਾਲ ਕੰਮ ਕਰਨ ਵਾਲੇ ਸੀਨੀਅਰ ਅਕਾਲੀ ਆਗੂ ਅਸ਼ੋਕ ਕੁਮਾਰ ਅਨੇਜਾ ਜਲਾਲਾਬਾਦ ਨੂੰ ਜ਼ਿਲ੍ਹਾ ...

ਪੂਰੀ ਖ਼ਬਰ »

ਸ. ਸ. ਸ. ਸਕੂਲ ਅਰਨੀਵਾਲਾ 'ਚ ਗਣਿਤ ਮੇਲਾ ਲਗਾਇਆ

ਮੰਡੀ ਅਰਨੀਵਾਲਾ, 19 ਨਵੰਬਰ (ਨਿਸ਼ਾਨ ਸਿੰਘ ਸੰਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਰਨੀਵਾਲਾ ਵਿਚ ਸਿੱਖਿਆ ਵਿਭਾਗ ਦੀਆਂ ਹਦਾਇਤਾਂ 'ਤੇ ਪਿੰ੍ਰਸੀਪਲ ਸ਼੍ਰੀ ਪ੍ਰਦੀਪ ਖਨਗਵਾਲ ਦੀ ਯੋਗ ਅਗਵਾਈ ਹੇਠ ਗਣਿਤ ਅਧਿਆਪਕ ਮੁਨੀਸ਼ ਗੁਪਤਾ, ਮੈਡਮ ਸੀਮਾ ਅਤੇ ਸੁਨੀਤਾ ਦੀ ...

ਪੂਰੀ ਖ਼ਬਰ »

ਕਾਂਗਰਸ ਨੇ ਮਨਾਇਆ ਇੰਦਰਾ ਗਾਂਧੀ ਦਾ ਜਨਮ ਦਿਨ

ਫ਼ਿਰੋਜ਼ਪੁਰ, 19 ਨਵੰਬਰ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਅੱਜ ਕਾਂਗਰਸ ਭਵਨ ਫ਼ਿਰੋਜ਼ਪੁਰ ਛਾਉਣੀ ਅੰਦਰ ਪ੍ਰਧਾਨ ਚਮਕੌਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਮਰਹੂਮ ਇੰਦਰਾ ਗਾਂਧੀ ਸਾਬਕਾ ਪ੍ਰਧਾਨ ਮੰਤਰੀ ਦਾ 100ਵਾਂ ਜਨਮ ਦਿਨ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਸੁਣੀਆਂ ਸਮੱਸਿਆਵਾਂ

ਜ਼ੀਰਾ, 19 ਨਵੰਬਰ (ਮਨਜੀਤ ਸਿੰਘ ਢਿੱਲੋਂ)- ਸ਼ਹਿਰ ਦੇ ਵਿਕਾਸ ਲਈ ਤੱਤਪਰ ਅਤੇ ਸਫ਼ਾਈ ਲਈ ਵਚਨਬੱਧ ਹਲਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਸਥਾਨਿਕ ਮੁਹੱਲਾ ਅਗਰਵਾਲ 'ਚ ਪਹੰੁਚ ਕੇ ਗ਼ੈਰ ਰਸਮੀ ਮੁਹੱਲਾ ਮੀਟਿੰਗ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ...

ਪੂਰੀ ਖ਼ਬਰ »

ਮੁਫ਼ਤ ਸ਼ੂਗਰ ਤੇ ਥਾਈਰਾਇਡ ਜਾਂਚ ਕੈਂਪ ਲਗਾਇਆ

ਜਲਾਲਾਬਾਦ, 19 ਨਵੰਬਰ (ਹਰਪ੍ਰੀਤ ਸਿੰਘ ਪਰੂਥੀ)-ਜਲਾਲਾਬਾਦ ਪ੍ਰੈੱਸ ਕਲੱਬ ਵਲੋਂ ਸਵਰਗੀ ਪ੍ਰੇਮ ਸਿੰਘ ਪਰੂਥੀ ਦੀ ਯਾਦ ਵਿਚ ਪਹਿਲਾ ਮੁਫ਼ਤ ਸ਼ੂਗਰ ਅਤੇ ਥਾਈਰਾਈਡ ਜਾਂਚ ਕੈਂਪ ਸਥਾਨਕ ਗੁਰਦੁਆਰਾ ਰਾਮਗੜ੍ਹੀਆ ਵਿਖੇ ਲਗਾਇਆ ਗਿਆ | ਇਸ ਕੈਂਪ 'ਚ ਏਮਜ਼ ਦਿੱਲੀ ਤੋਂ ਡਾ: ਅਤੁੱਲ ਧੀਗੜਾ, ਡਾਇਟੀਸ਼ੀਅਨ ਐਮ ਐਸ ਚਹਿਲ ਅਤੇ ਉਹਨਾਂ ਦੀ ਅੱਠ ਮੈਂਬਰੀ ਟੀਮ ਦੁਆਰਾ 88 ਮਰੀਜਾਂ ਦੀ ਜਾਂਚ ਕੀਤੀ ਗਈ ਅਤੇ ਉਹਨਾਂ ਦੇ ਸ਼ੂਗਰ ਤੇ ਥਾਈਰਾਈਡ ਨਾਲ ਸਬੰਧਤ ਟੈਸਟ ਵੀ ਮੁਫ਼ਤ ਕੀਤੇ ਗਏ | ਇਸ ਮੌਕੇ ਤੇ ਲੋਕ ਸਭਾ ਮੈਂਬਰ ਸ਼ੇਰ ਸਿੰਘ ਘੁਬਾਇਆ, ਸਾਬਕਾ ਮੰਤਰੀ ਹੰਸ ਰਾਜ ਜੋਸਨ, ਜਿਲ੍ਹਾ ਅਕਾਲੀ ਦਲ ਦੇ ਪ੍ਰਧਾਨ ਅਸ਼ੋਕ ਅਨੇਜਾ, ਕਾਂਗਰਸ ਬੁੱਧੀਜੀਵੀ ਸੈੱਲ ਦੇ ਚੇਅਰਮੈਨ ਅਨੀਸ਼ ਸਿਡਾਨਾ, ਸੀਨੀਅਰ ਕਾਂਗਰਸ ਲੀਡਰ ਵਿਮਲ ਸਿਡਾਨਾ, ਯੂਥ ਕਾਂਗਰਸ ਜਨਰਲ ਸਕੱਤਰ ਗੋਲਡੀ ਕੰਬੋਜ, ਅਰਨੀ ਵਾਲਾ ਤੋ ਯੂਥ ਕਾਂਗਰਸ ਦੇ ਰੂਬੀ ਗਿੱਲ, ਬਲਤੇਜ ਬਰਾੜ, ਟਿੱਕਣ ਪਰੂਥੀ, ਨਰਿੰਦਰ ਸਿੰਘ ਨੰਨੰੂ ਕੁੱਕੜ, ਕਾਕਾ ਕੰਬੋਜ਼, ਐਾਟੀ ਕੁਰੱਪਸ਼ਨ ਐਾਟੀ ਟੈਰੇਰਿਸਟ ਫਰੰਟ ਦੇ ਚੇਅਰਮੈਨ ਅਸ਼ੋਕ ਕੰਬੋਜ, ਅਕਾਲੀ ਦਲ ਦੇ ਸਰਕਲ ਪ੍ਰਧਾਨ ਰਾਜੂ ਖੇੜਾ, ਕੁਲਦੀਪ ਧਵਨ, ਰਮਿਤ ਚੁੱਘ, ਮਲਕੀਤ ਸਿੰਘ ਟੋਨੀ ਛਾਬੜਾ, ਨਰਿੰਦਰ ਬਜਾਜ, ਹੈਪੀ ਕਾਠਪਾਲ, ਰਮਨ ਸੇਨ, ਅੰਮਿ੍ਤਪਾਲ ਸਿੰਘ ਨੀਲਾ ਮਦਾਨ, ਚਿੰਟੂ ਦਰਗਨ, ਸਵੀਟਾ ਮਦਾਨ, ਰਾਜਾ ਵਾਟਸ ਅਤੇ ਹੋਰ ਮਹਿਮਾਨਾਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਜਲਾਲਾਬਾਦ ਪ੍ਰੈਸ ਕਲੱਬ ਦੇ ਪ੍ਰਧਾਨ ਹਰਪ੍ਰੀਤ ਸਿੰਘ ਪਰੂਥੀ ਅਤੇ ਮੈਂਬਰਾਂ ਬਲਜਿੰਦਰ ਸਿੰਘ ਟੀਨੂੰ ਮਦਾਨ, ਐਡਵੋਕੇਟ ਅਮਨ ਬਵੇਜਾ, ਐਡਵੋਕੇਟ ਕਰਮਜੀਤ ਸੰਧੂ, ਰਜਨੀਸ਼ ਰਵੀ, ਗੁਲਸ਼ਨ ਕੁਮਾਰ, ਹਰਪ੍ਰੀਤ ਸਿੰਘ ਮਹਿਮੀ ਆਦਿ ਦੁਆਰਾ ਆਏ ਹੋਏ ਮਹਿਮਾਨਾਂ ਅਤੇ ਡਾਕਟਰਾਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ |


ਖ਼ਬਰ ਸ਼ੇਅਰ ਕਰੋ

ਪਿੰਡ ਸੁਰ ਸਿੰਘ ਵਾਲਾ ਦੇ ਸਰਕਾਰੀ ਸਕੂਲ 'ਚ ਕਰਵਾਇਆ ਗਣਿਤ ਮੇਲਾ

ਕੁੱਲਗੜ੍ਹੀ, 19 ਨਵੰਬਰ (ਸੁਖਜਿੰਦਰ ਸਿੰਘ ਸੰਧੂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਰ ਸਿੰਘ ਵਾਲਾ (ਫ਼ਿਰੋਜ਼ਪੁਰ) ਵਿਖੇ ਪਿ੍ੰਸੀਪਲ ਸੁਰਿੰਦਰਪਾਲ ਕੌਰ ਦੀ ਅਗਵਾਈ ਹੇਠ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਮੁਹਿੰਮ ਅਧੀਨ ਸਕੂਲ ਵਿਚ ਗਣਿਤ ਮੇਲਾ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਗਾਡਵਿਨ ਸਕੂਲ ਘੱਲੂ ਦੇ ਬੱਚਿਆਂ ਨੇ ਮਾਰੀਆਂ ਮੱਲਾਂ

ਫ਼ਾਜ਼ਿਲਕਾ, 19 ਨਵੰਬਰ(ਦਵਿੰਦਰ ਪਾਲ ਸਿੰਘ)-ਬੀਤੇ ਦਿਨੀਂ ਫ਼ਾਜ਼ਿਲਕਾ ਦੇ ਖੇਡ ਸਟੇਡੀਅਮ ਵਿਖੇ ਹੋਈਆਂ ਓਪਨ ਜ਼ਿਲ੍ਹਾ ਸਕੂਲ ਖੇਡਾਂ ਵਿਚ ਗਾਡਵਿਨ ਸਕੂਲ ਦੇ ਖਿਡਾਰੀਆਂ ਨੇ ਬਹੁਤ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਜੇਤੂ ਗੱਡੀ ਜਾਰੀ ਰੱਖੀ ਹੈ | ਸਕੂਲ ਦੇ ...

ਪੂਰੀ ਖ਼ਬਰ »

10 ਕਿੱਲੋ ਚੂਰਾ ਪੋਸਤ ਸਮੇਤ ਮੋਟਰਸਾਈਕਲ ਸਵਾਰ ਕਾਬੂ

ਅਬੋਹਰ, 19 ਨਵੰਬਰ (ਕੁਲਦੀਪ ਸਿੰਘ ਸੰਧੂ)-ਸੀ.ਆਈ.ਏ. ਸਟਾਫ਼ ਪੁਲਿਸ ਨੇ ਗਸ਼ਤ ਦੌਰਾਨ ਇੱਕ ਮੋਟਰਸਾਈਕਲ ਸਵਾਰ ਵਿਅਕਤੀ ਨੂੰ 10 ਕਿੱਲੋ ਚੂਰਾ ਪੋਸਤ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਸੀ.ਆਈ.ਏ. ਸਟਾਫ਼ ਇੰਚਾਰਜ ਸਬ ਇੰਸਪੈਕਟਰ ਮੁਨਸ਼ੀ ਰਾਮ ਸਮੇਤ ...

ਪੂਰੀ ਖ਼ਬਰ »

ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਜਨਮ ਦਿਨ ਮਨਾਇਆ

ਅਬੋਹਰ, 19 ਨਵੰਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਕਾਂਗਰਸੀਆਂ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਸਵ: ਸ੍ਰੀਮਤੀ ਇੰਦਰਾ ਗਾਂਧੀ ਦਾ ਜਨਮ ਦਿਨ ਗੰਗਾਨਗਰ ਰੋਡ 'ਤੇ ਸਥਿਤ ਅਨਾਥ ਬੱਚਿਆਂ ਦੇ ਆਸ਼ਰਮ ਵਿਖੇ ਮਨਾਇਆ | ਇਸ ਮੌਕੇ ਸ੍ਰੀਮਤੀ ਇੰਦਰਾ ਗਾਂਧੀ ਦੀ ਫ਼ੋਟੋ 'ਤੇ ਫੁੱਲ ...

ਪੂਰੀ ਖ਼ਬਰ »

ਨਵੀਂ ਦਿੱਲੀ ਜਾਣ ਵਾਲੀ ਸ਼ਤਾਬਦੀ ਐਕਸਪੈੱ੍ਰਸ ਗੱਡੀ ਦਾ ਸਮਾਂ ਬਦਲਣ ਦੀ ਮੰਗ

ਫ਼ਿਰੋਜ਼ਪੁਰ, 19 ਨਵੰਬਰ (ਜਸਵਿੰਦਰ ਸਿੰਘ ਸੰਧੂ)- ਹਫ਼ਤੇ ਵਿਚ ਦੋ ਵਾਰ ਫ਼ਿਰੋਜ਼ਪੁਰ ਤੋਂ ਨਵੀਂ ਦਿੱਲੀ ਜਾਣ ਵਾਲੀ ਸ਼ਤਾਬਦੀ ਐਕਸਪੈੱ੍ਰਸ ਗੱਡੀ ਦਾ ਸਮਾਂ ਬਦਲਣ ਦੀ ਮੰਗ ਫ਼ਿਰੋਜ਼ਪੁਰ ਦੇ ਵਸਨੀਕਾਂ ਨੇ ਕੀਤੀ ਹੈ | ਜਾਣਕਾਰੀ ਦਿੰਦੇ ਅਰਵਿੰਦ ਨਈਅਰ ਅਤੇ ਦਰਜਨ ਭਰ ...

ਪੂਰੀ ਖ਼ਬਰ »

ਇੰਡੀਅਨ ਐਕਸ ਸਰਵਿਸਿਜ਼ ਲੀਗ ਨੇ ਕੀਤੀ ਮੀਟਿੰਗ

ਫ਼ਿਰੋਜ਼ਪੁਰ, 19 ਨਵੰਬਰ (ਜਸਵਿੰਦਰ ਸਿੰਘ ਸੰਧੂ)-ਸਾਬਕਾ ਸੈਨਿਕਾਂ ਦੀ ਜਥੇਬੰਦੀ ਇੰਡੀਅਨ ਐਕਸ ਸਰਵਿਸਿਜ਼ ਲੀਗ ਦੀ ਹੰਗਾਮੀ ਮੀਟਿੰਗ ਪ੍ਰਤਾਪ ਨਗਰ ਚੰੁਗੀ ਨੰਬਰ 8 ਫ਼ਿਰੋਜ਼ਪੁਰ ਛਾਉਣੀ ਵਿਖੇ ਬਲਾਕ ਪ੍ਰਧਾਨ ਸੂਬੇਦਾਰ ਚਰਨ ਸਿੰਘ ਕੀਰਤੀ ਚੱਕਰ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਪਟਵਾਰੀ ਮਦਨ ਲਾਲ ਪਲਤਾ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ

ਜ਼ੀਰਾ, 19 ਨਵੰਬਰ (ਮਨਜੀਤ ਸਿੰਘ ਢਿੱਲੋਂ)- ਅਸ਼ੋਕ ਕੁਮਾਰ ਐੱਸ.ਡੀ.ਓ., ਅਨਿਲ ਕੁਮਾਰ ਨਾਟੀ ਠੇਕੇਦਾਰ, ਵਿਸ਼ਾਲ ਪਲਤਾ ਅਤੇ ਅਸ਼ਵਨੀ ਪਲਤਾ ਦੇ ਪਿਤਾ ਪਟਵਾਰੀ ਮਦਨ ਲਾਲ ਪਲਤਾ ਨਮਿੱਤ ਪਾਠ ਦੇ ਭੋਗ ਅਤੇ ਅੰਮਿ੍ਤ ਬਾਣੀ ਜਾਪ ਸਮਾਗਮ ਸਮਰਾਟ ਪੈਲੇਸ ਕੋਟ ਈਸੇ ਖਾਂ ਰੋਡ ...

ਪੂਰੀ ਖ਼ਬਰ »

ਬੀ.ਕੇ.ਯੂ. (ਸਿੱਧੂਪੁਰ) ਵਲੋਂ ਕਿਸਾਨਾਂ ਦੀ ਲੁੱਟ-ਖਸੁੱਟ ਿਖ਼ਲਾਫ਼ ਧਰਨੇ ਦੀ ਚਿਤਾਵਨੀ

ਤਲਵੰਡੀ ਭਾਈ, 19 ਨਵੰਬਰ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਮੰਡੀਆਂ ਅੰਦਰ ਫ਼ਸਲਾਂ ਦੀ ਵਿੱਕਰੀ ਸੁਚੱਜੇ ਢੰਗ ਨਾਲ ਕਰਵਾਉਣ ਦੇ ਦਮਗਜੇ ਮਾਰੇ ਜਾ ਹਨ, ਪ੍ਰੰਤੂ ਖ਼ਰੀਦ ਏਜੰਸੀਆਂ ਦੀ ਅਫ਼ਸਰਸ਼ਾਹੀ ਵਲੋਂ ਬਠਿੰਡਾ ਅਤੇ ਮਾਨਸਾ ਜ਼ਿਲਿ੍ਹਆਂ ...

ਪੂਰੀ ਖ਼ਬਰ »

ਲੜਕੀ ਦੇ ਕੱਪੜੇ ਪਾੜਨ ਤੇ ਹਮਲਾ ਕਰਨ ਦੇ ਮਾਮਲੇ 'ਚ ਨਾਮਜ਼ਦ ਇਕੋ ਪਰਿਵਾਰ ਦੇ 7 ਜੀਅ ਬਰੀ

ਫ਼ਿਰੋਜ਼ਪੁਰ, 19 ਨਵੰਬਰ (ਰਾਕੇਸ਼ ਚਾਵਲਾ)- ਸਰਪੰਚੀ ਦੀ ਚੋਣ ਰੰਜਿਸ਼ ਕੱਢਦੇ ਹੋਏ ਹਮਲਾ ਕਰਕੇ ਇੱਕ ਲੜਕੀ ਦੇ ਕੱਪੜੇ ਪਾੜਨ ਅਤੇ ਹਮਲਾ ਕਰਨ ਦੇ ਮਾਮਲੇ 'ਚ ਨਾਮਜ਼ਦ ਇੱਕੋ ਪਰਿਵਾਰ ਦੇ ਸੱਤ ਜੀਆਂ ਨੂੰ ਅਦਾਲਤ ਨੇ ਬਰੀ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਛਾਂਗ ਰਾਏ ...

ਪੂਰੀ ਖ਼ਬਰ »

ਗੁਰਤੇਜ ਸਿੰਘ ਗਿੱਲ ਆਲ ਇੰਡੀਆ ਪਟਵਾਰੀ ਤੇ ਕਾਨੂੰਗੋ ਰੈਵੀਨਿਊ ਵੈੱਲਫੇਅਰ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਬਣੇ

ਜ਼ੀਰਾ, 19 ਨਵੰਬਰ (ਮਨਜੀਤ ਸਿੰਘ ਢਿੱਲੋਂ)- ਗੁਰਤੇਜ ਸਿੰਘ ਸੰਤੂ ਵਾਲਾ ਨੂੰ ਸਰਬਸੰਮਤੀ ਨਾਲ ਰੈਵੀਨਿਊ ਪਟਵਾਰ ਐਸੋਸੀਏਸ਼ਨ ਦੇ ਆਗੂਆਂ ਵਲੋਂ ਕੁਲ ਹਿੰਦ ਵਿਚ ਬਤੌਰ ਨੁਮਾਇੰਦਾ ਅਤੇ ਮੀਤ ਪ੍ਰਧਾਨ ਆਲ ਇੰਡੀਆ ਪਟਵਾਰੀ ਅਤੇ ਕਾਨੂੰਗੋ ਵੈੱਲਫੇਅਰ ਐਸੋਸੀਏਸ਼ਨ ਚੁਣੇ ...

ਪੂਰੀ ਖ਼ਬਰ »

ਗੰਗਾਨਗਰ ਦੀ ਜਨਤਾ ਨੂੰ ਇੱਕ ਹੋਰ ਐਕਸਪੈੱ੍ਰਸ ਰੇਲ ਗੱਡੀ ਜਲਦ ਮਿਲਣ ਦੀ ਸੰਭਾਵਨਾ

ਸ੍ਰੀਗੰਗਾਨਗਰ, 19 ਨਵੰਬਰ (ਦਵਿੰਦਰਜੀਤ ਸਿੰਘ)-ਗੰਗਾਨਗਰ ਦੀ ਜਨਤਾ ਨੂੰ ਇੱਕ ਹੋਰ ਐਕਸਪੈੱ੍ਰਸ ਰੇਲ ਗੱਡੀ ਜਲਦ ਮਿਲਣ ਦੀ ਸੰਭਾਵਨਾ ਹੈ | ਇਸ ਦੇ ਲਈ ਯਤਨ ਸ਼ੁਰੂ ਹੋ ਗਏ ਹਨ | ਇਸ ਸਬੰਧ 'ਚ ਉੱਤਰ-ਪੱਛਮ ਰੇਲਵੇ ਜ਼ੋਨ ਦੇ ਚੀਫ਼ ਪੈਸੰਜਰ ਟਰਾਂਸਪੋਰਟ ਮੈਨੇਜਰ ਨੇ ਉੱਤਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX