ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ: ਚੱਕ ਜਵਾਹਰੇਵਾਲਾ ਗੋਲੀ ਕਾਂਡ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ
. . .  1 day ago
ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚੱਕ ਜਵਾਹਰੇਵਾਲਾ ਵਿਖੇ ਪਿੰਡ ਦੇ ਵਿਅਕਤੀਆਂ ਵਲੋਂ ਐਸ.ਸੀ. ਪਰਿਵਾਰ ਤੇ ਹਮਲਾ ਕਰਕੇ ਦਿਉਰ ਅਤੇ ਭਰਜਾਈ ਦਾ ਕਤਲ ਕਰਨ ...
ਅਕੈਡਮੀ 'ਚ ਖੇਡਦੇ ਸਮੇਂ ਵਿਦਿਆਰਥੀ ਦੀ ਹੋਈ ਮੌਤ
. . .  1 day ago
ਬੰਗਾ, 17 ਜੁਲਾਈ (ਜਸਬੀਰ ਸਿੰਘ ਨੂਰਪੁਰ, ਅਮਰੀਕ ਸਿੰਘ ਢੀਂਡਸਾ)- ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਮੁਕੰਦਪੁਰ ਵਿਖੇ 12ਵੀਂ ਜਮਾਤ ਦੇ ਵਿਦਿਆਰਥੀ ਤਲਵਿੰਦਰ ਸਿੰਘ ਸਪੁੱਤਰ ਅਮਰਜੀਤ ਸੈਣੀ ਦੀ ਖੇਡਦੇ ਸਮੇਂ ਮੌਤ ਹੋ ਗਈ ਜਿਸ ਨੂੰ ਸਥਾਨਕ ਹਸਪਤਾਲ ਪਹੁੰਚਾਇਆ ....
ਕੁਲਭੂਸ਼ਨ ਯਾਦਵ 'ਤੇ ਆਈ.ਸੀ.ਜੇ. ਦਾ ਫ਼ੈਸਲਾ ਇਕ ਬਹੁਤ ਵੱਡੀ ਜਿੱਤ- ਰਾਜਨਾਥ ਸਿੰਘ
. . .  1 day ago
ਐੱਸ.ਡੀ.ਐੱਮ ਦਫ਼ਤਰ ਦੀਆਂ ਆਈ.ਡੀ. ਹੈੱਕ ਕਰਕੇ ਵਾਹਨਾਂ ਦੀ ਰਜਿਸਟ੍ਰੇਸ਼ਨ ਕਰਨ ਵਾਲੇ 5 ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ
. . .  1 day ago
ਤਰਨ ਤਾਰਨ, 17 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਤਰਨਤਾਰਨ ਵਿਖੇ ਬਾਹਰੋਂ ਆਉਣ ਵਾਲੇ ਵਾਹਨਾਂ ਦੀਆਂ ਆਰ.ਸੀਂਆਂ ਨੂੰ ਟਰਾਂਸਫ਼ਰ ਕਰਨ ਦੇ ਨਾਂਅ ਤੇ ਐੱਸ.ਡੀ.ਐੱਮਾਂ ਦੀ ਆਈ.ਡੀ ਨੂੰ ਹੈੱਕ ਕਰ ਕੇ ਗੱਡੀਆਂ ਦੀ ਆਰ. ਸੀਂਆਂ ਕਰਨ ਦੇ ਦੋਸ਼ ਹੇਠ ...
ਖੇਤਾਂ 'ਚ ਮੀਂਹ ਦਾ ਪਾਣੀ ਭਰਨ ਕਾਰਨ ਨਰਮੇ ਅਤੇ ਝੋਨੇ ਦੀਆਂ ਫ਼ਸਲਾਂ ਹੋਈਆਂ ਖ਼ਰਾਬ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 17 ਜੁਲਾਈ (ਲਕਵਿੰਦਰ ਸ਼ਰਮਾ) - ਸਾਉਣ ਦੇ ਪਹਿਲੇ ਮੀਂਹ ਨੇ ਹੀ ਸਬ ਡਵੀਜ਼ਨ ਤਲਵੰਡੀ ਸਾਬੋ ਦੇ ਕਿਸਾਨਾਂ ਦੀਆਂ ਮੁਸ਼ਕਲਾਂ 'ਚ ਵਾਧਾ ਕਰ ਦਿੱਤਾ ਹੈ। ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ, ਲਾਲੇਆਣਾ ਵਿਚ ਇੱਕ ਸੋ ਤੋ ਵੱਧ ....
ਐੱਸ.ਜੀ.ਪੀ.ਸੀ ਦੀ ਐਗਜੇਕਟਿਵ ਕਮੇਟੀ ਵੱਲੋਂ ਸੀ.ਬੀ.ਆਈ. ਦੀ ਕਲੋਜਰ ਰਿਪੋਰਟ ਰੱਦ
. . .  1 day ago
ਸੁਲਤਾਨਪੁਰ ਲੋਧੀ, 17 ਜੁਲਾਈ (ਜਗਮੋਹਨ ਸਿੰਘ, ਥਿੰਦ, ਨਰੇਸ਼ ਹੈਪੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜੇਕਟਿਵ ਕਮੇਟੀ ਦੀ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਮੀਟਿੰਗ ਹੋਈ। ਇਸ ਮੀਟਿੰਗ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ...
9ਵੀਂ ਤੋਂ 12ਵੀਂ ਸ਼੍ਰੇਣੀਆਂ 'ਚ ਰੈਗੂਲਰ ਵਿਦਿਆਰਥੀ 31 ਜੁਲਾਈ ਤੱਕ ਲੈ ਸਕਦੇ ਹਨ ਦਾਖਲਾ
. . .  1 day ago
ਐੱਸ. ਏ. ਐੱਸ. ਨਗਰ, 17 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਬਲਦੇਵ ਸਚਦੇਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੋਰਡ ਨਾਲ ਸਬੰਧਿਤ ਸਰਕਾਰੀ/ਏਡਿਡ/ਐਫੀਲੀਏਟਿਡ ਅਤੇ ਐਸੋਸੀਏਟਿਡ ਸਕੂਲ ਵਿਚ ...
ਪਾਕਿਸਤਾਨ ਨੇ ਵਿਆਨਾ ਸਮਝੌਤੇ ਦੀ ਕੀਤੀ ਉਲੰਘਣਾ- ਆਈ.ਸੀ.ਜੇ
. . .  1 day ago
ਦ ਹੇਗ, 17 ਜੁਲਾਈ- ਆਈ.ਸੀ.ਜੇ. ਕੋਰਟ ਨੇ ਪਾਇਆ ਕਿ ਪਾਕਿਸਤਾਨ ਨੇ ਭਾਰਤ ਨੂੰ ਕੁਲਭੂਸ਼ਨ ਯਾਦਵ ਨਾਲ ਸੰਪਰਕ ਕਰਨ ਅਤੇ ਉਨ੍ਹਾਂ ਨੂੰ ਹਿਰਾਸਤ 'ਚ ਲੈਣ ਦੇ ਅਧਿਕਾਰ ਤੋਂ ਵੰਚਿਤ....
ਕੁਲਭੂਸ਼ਨ ਯਾਧਵ ਦੀ ਫਾਂਸੀ 'ਤੇ ਲੱਗੀ ਰੋਕ, ਹੇਗ 'ਚ ਭਾਰਤ ਨੂੰ ਮਿਲੀ ਵੱਡੀ ਜਿੱਤ
. . .  1 day ago
ਦ ਹੇਗ, 17 ਜੁਲਾਈ- ਅੰਤਰਰਾਸ਼ਟਰੀ ਕਾਨੂੰਨੀ ਸਲਾਹਕਾਰ ਰੀਮਾ ਓਮਰ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਸੁਣਵਾਈ ਦੇ ਦੌਰਾਨ ਕੋਰਟ ਨੇ ਇਹ ਵੀ ਕਿਹਾ ਹੈ ਕਿ ਕੁਲਭੂਸ਼ਨ ਯਾਧਵ ਦੀ ਮੌਤ ਦੀ ਸਜ਼ਾ 'ਤੇ ਰੋਕ ਲੱਗ ਗਈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਕੋਰਟ ....
ਕੁਲਭੂਸ਼ਨ ਯਾਦਵ ਮਾਮਲੇ 'ਤੇ 16 'ਚੋਂ 15 ਜੱਜਾਂ ਨੇ ਭਾਰਤ ਦੇ ਪੱਖ 'ਚ ਸੁਣਾਇਆ ਫ਼ੈਸਲਾ
. . .  1 day ago
ਭਾਰਤ ਦੇ ਹੱਕ 'ਚ ਆਇਆ ਫ਼ੈਸਲਾ : ਕੁਲਭੂਸ਼ਨ ਯਾਦਵ ਦੀ ਫਾਂਸੀ 'ਤੇ ਲੱਗੀ ਰੋਕ
. . .  1 day ago
ਭਾਰਤ ਦੇ ਹੱਕ 'ਚ ਆਇਆ ਫ਼ੈਸਲਾ : ਕੁਲਭੂਸ਼ਨ ਯਾਦਵ ਦੀ ਫਾਂਸੀ 'ਤੇ ਲੱਗੀ ਰੋਕ...
ਥੋੜੀ ਦੇਰ 'ਚ ਸੁਣਾਇਆ ਜਾਵੇਗਾ ਕੁਲਭੂਸ਼ਨ ਜਾਧਵ ਮਾਮਲੇ 'ਤੇ ਫ਼ੈਸਲਾ, ਕੋਰਟ ਪਹੁੰਚੀ ਭਾਰਤੀ ਰਾਜਦੂਤ ਦੀ ਟੀਮ
. . .  1 day ago
ਦ ਹੇਗ, 17 ਜੁਲਾਈ- ਕੁਲਭੂਸ਼ਨ ਜਾਧਵ ਮਾਮਲੇ 'ਚ ਭਾਰਤੀ ਸਮੇਂ ਅਨੁਸਾਰ ਸਾਢੇ 6 ਵਜੇ ਫ਼ੈਸਲਾ ਸੁਣਾਇਆ ਜਾਵੇਗਾ। ਭਾਰਤੀ ਰਾਜਦੂਤ ਦੀ ਟੀਮ ਕੋਰਟ ਪਹੁੰਚ ਚੁੱਕੀ ਹੈ। ਕੁਲਭੂਸ਼ਨ ਜਾਧਵ ਮਾਮਲੇ ਦਾ ਫ਼ੈਸਲਾ ਆਈ.ਸੀ.ਜੇ ਦੇ ਪ੍ਰਧਾਨ ਅਬਦੁੱਲਕਵੀ ਅਹਿਮਦ ਯੂਸਫ ਵੱਲੋਂ ...
ਮੋਟਰਸਾਈਕਲ ਸਵਾਰਾਂ ਨੇ ਅੱਖਾਂ 'ਚ ਮਿਰਚਾਂ ਪਾ ਕੇ ਲੁੱਟੇ ਲੱਖਾਂ ਰੁਪਏ
. . .  1 day ago
ਧਰਮਕੋਟ, 17 ਜੁਲਾਈ (ਪਰਮਜੀਤ ਸਿੰਘ) - ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਦੂਸਰੇ ਮੋਟਰਸਾਈਕਲ ਸਵਾਰਾਂ ਦੇ ਅੱਖਾਂ 'ਚ ਮਿਰਚਾਂ ਪਾ ਕੇ 7 ਲੱਖ ਦਸ ਹਜ਼ਾਰ ਰੁਪਏ ਦੀ ਲੁੱਟ ਨੂੰ ਅੰਜਾਮ ਦਿੱਤਾ ਗਿਆ। ਪੀੜਤ ਸ਼ਿਵ ਕੁਮਾਰ ਅਤੇ ਸੁਖਚੈਨ ਸਿੰਘ ਨੇ ਦੱਸਿਆ ਕਿ ....
ਪੁਲਿਸ ਅੜਿੱਕੇ ਚੜਿਆ ਰੱਜੀ ਚੋਰ
. . .  1 day ago
ਕੀਰਤਪੁਰ ਸਾਹਿਬ, 17 ਜੁਲਾਈ (ਬੀਰ ਅੰਮ੍ਰਿਤਪਾਲ ਸਿੰਘ ਸੰਨੀ) - ਕੀਰਤਪੁਰ ਸਾਹਿਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਪ੍ਰਾਪਤ ਹੋਈ ਜਦੋਂ ਵਿਸ਼ੇਸ਼ ਨਾਕੇਬੰਦੀ ਦੌਰਾਨ ਇੱਕ ਨੌਜਵਾਨ ਨੂੰ ਕਰੀਬ ਇੱਕ ਹਜਾਰ ....
ਜ਼ਮੀਨ ਦੇ ਝਗੜੇ ਨੂੰ ਲੈ ਕੇ ਹੋਈ ਗੋਲੀਬਾਰੀ 'ਚ 9 ਲੋਕਾਂ ਦੀ ਮੌਤ, 20 ਜ਼ਖਮੀ
. . .  1 day ago
ਲਖਨਊ, 17 ਜੁਲਾਈ- ਉੱਤਰ ਪ੍ਰਦੇਸ਼ ਦੇ ਸੋਨਭਦਰ 'ਚ ਜ਼ਮੀਨੀ ਦੇ ਵਿਵਾਦ ਨੂੰ ਲੈ ਕੇ ਦੋ ਪੱਖਾਂ 'ਚ ਗੋਲੀਬਾਰੀ ਹੋਈ। ਪਿੰਡ ਦੇ ਪਰਧਾਨ ਅਤੇ ਪਿੰਡ ਵਾਸੀਆਂ ਵਿਚਾਲੇ ਹੋਈ ਲੜਾਈ 'ਚ ਇਕ ਧੜੇ ਦੇ 9 ਲੋਕਾਂ ਦੀ ਮੌਤ ਹੋ ਗਈ ਹੈ ਅਤੇ 20 ਲੋਕ ਗੰਭੀਰ ਜ਼ਖਮੀ ਹੋਏ ...
ਨਹਿਰਾਂ ਤੇ ਡਰੇਨਾਂ ਓਵਰਫ਼ਲੋ ਹੋਣ ਕਰ ਕੇ 1500 ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
6 ਸਾਲ ਦੇ ਲਈ ਭਾਜਪਾ ਤੋਂ ਬਰਖ਼ਾਸਤ ਪ੍ਰਣਵ ਕੁਮਾਰ ਚੈਂਪੀਅਨ
. . .  1 day ago
ਕੈਪਟਨ ਵੱਲੋਂ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨਾਲ ਮੁਲਾਕਾਤ
. . .  1 day ago
ਸਫ਼ਾਈ ਸੇਵਕ ਯੂਨੀਅਨ ਜੰਡਿਆਲਾ ਗੁਰੂ ਵੱਲੋਂ ਰੋਸ ਧਰਨਾ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਮੱਘਰ ਸੰਮਤ 549

ਦਿੱਲੀ

ਅੰਤਰਰਾਸ਼ਟਰੀ ਵਪਾਰ ਮੇਲੇ 'ਚ ਲੱਗੇ ਸਟਾਲ ਲੋਕਾਂ ਦੀ ਖਿੱਚ ਦਾ ਬਣੇ ਕੇਂਦਰ

ਨਵੀਂ ਦਿੱਲੀ, 19 ਨਵੰਬਰ (ਬਲਵਿੰਦਰ ਸਿੰਘ ਸੋਢੀ)-ਜਿਵੇਂ-ਜਿਵੇਂ ਪ੍ਰਗਤੀ ਮੈਦਾਨ ਵਿਚ ਲੱਗੇ ਅੰਤਰਰਾਸ਼ਟਰੀ ਵਪਾਰ ਮੇਲੇ ਦੀ ਤਰੀਕ ਅੱਗੇ ਵਧ ਰਹੀ ਹੈ, ਉਸ ਨਾਲ ਹੀ ਮੇਲੇ ਵਿਚ ਆਉਣ ਵਾਲੇ ਦਰਸ਼ਕਾਂ ਦੀ ਭੀੜ ਵੀ ਵਧਦੀ ਜਾ ਰਹੀ ਹੈ | ਇਸ ਵਾਰ ਮੇਲੇ ਵਿਚ ਦਰਸ਼ਕਾਂ ਦੀ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਵਿਸ਼ੇਸ਼ ਕੀਰਤਨ ਸਮਾਗਮ ਤੇ ਨਗਰ ਕੀਰਤਨ

ਨਵੀਂ ਦਿੱਲੀ, 19 ਨਵੰਬਰ (ਬਲਵਿੰਦਰ ਸਿੰਘ ਸੋਢੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਕੂਰਬਸਤੀ ਰਾਣੀ ਬਾਗ਼ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਇਕ ਵਿਸ਼ੇਸ਼ ਕੀਰਤਨ ਸਮਾਗਮ ਤੇ ਨਗਰ ਕੀਰਤਨ ਕਰਵਾਇਆ ਗਿਆ | ਇਸ ਆਯੋਜਨ ਦੀ ਸ਼ੁਰੂਆਤ 18 ...

ਪੂਰੀ ਖ਼ਬਰ »

ਆਈ.ਜੀ.ਐਮ. 10 ਕੇ ਦੌੜ 'ਚ ਕੀਨੀਆ ਦੇ ਜੇਮਸ ਐਨ.ਡੀ.ਆਈ. ਰਹੇ ਮੋਹਰੀ

ਕੁਰੂਕਸ਼ੇਤਰ, 19 ਨਵੰਬਰ (ਜਸਬੀਰ ਸਿੰਘ ਦੁੱਗਲ)-ਕੌਮਾਂਤਰੀ ਗੀਤਾ ਮਹੋਤਸਵ ਮੌਕੇ ਆਈ.ਜੀ.ਐਮ.10 ਕੇ ਦੌੜ 'ਚ ਹਜ਼ਾਰਾਂ ਪੁਰਸ਼ਾਂ ਅਤੇ ਔਰਤਾਂ ਨੇ ਹਿੱਸਾ ਲਿਆ | ਵਿਧਾਇਕ ਸੁਭਾਸ਼ ਸੁਧਾ, ਹਰਿਆਣਾ ਖੇਡ ਅਤੇ ਯੁਵਾ ਪ੍ਰੋਗਰਾਮ ਵਿਭਾਗ ਦੇ ਨਿਰਦੇਸ਼ਕ ਜਗਦੀਪ ਸਿੰਘ, ਡਿਪਟੀ ...

ਪੂਰੀ ਖ਼ਬਰ »

ਦਿੱਲੀ ਦੇ ਲੋਕਾਂ ਨੰੂ ਸਾਫ਼ ਹਵਾ 'ਚ ਸਾਹ ਲੈਣ ਦਾ ਮਿਲਿਆ ਮੌਕਾ

ਨਵੀਂ ਦਿੱਲੀ, 19 ਨਵੰਬਰ (ਬਲਵਿੰਦਰ ਸਿੰਘ ਸੋਢੀ)-ਰਾਜਧਾਨੀ ਵਿਚ ਹਲਕੀ ਬਾਰਿਸ਼ ਹੋਣ ਨਾਲ ਪ੍ਰਦੂਸ਼ਣ ਥੋੜ੍ਹਾ ਘੱਟ ਹੋਇਆ ਹੈ ਅਤੇ ਲੋਕਾਂ ਨੰੂ ਸਾਫ਼ ਹਵਾ ਵਿਚ ਸਾਹ ਲੈਣ ਦਾ ਮੌਕਾ ਮਿਲਿਆ ਹੈ | ਪ੍ਰਦੂਸ਼ਣ ਦੇ ਕਾਰਨ ਪਿਛਲੇ ਦਿਨਾਂ ਤੋਂ ਲੋਕ ਬਹੁਤ ਪ੍ਰੇਸ਼ਾਨ ਹੋ ਰਹੇ ਸਨ ...

ਪੂਰੀ ਖ਼ਬਰ »

ਚੜ੍ਹਦੀ ਠੰਢ : ਪੁਲਿਸ ਸੁਸਤ, ਲੁਟੇਰੇ ਚੁਸਤ, ਲੋਕਾਂ ਦੇ ਹੌ ਾਸਲੇ ਪਸਤ

ਡੱਬਵਾਲੀ, 19 ਨਵਬੰਰ (ਇਕਬਾਲ ਸਿੰਘ ਸ਼ਾਂਤ)-ਹਰਿਆਣਾ ਪੁਲਿਸ ਦੀ ਨਿਕੰਮੀ ਕਾਰਜਪ੍ਰਣਾਲੀ ਕਰਕੇ ਡੱਬਵਾਲੀ ਸ਼ਹਿਰ ਜਰਾਇਮ ਪੇਸ਼ਾ ਲੋਕਾਂ ਦੇ ਹੌਾਸਲੇ ਬੁਲੰਦ ਹਨ | ਬੀਤੀ ਰਾਤ ਲਗਪਗ ਇਕੋ ਸਮੇਂ ਲੁੱਟ-ਖੋਹਾਂ ਦੀਆਂ ਵਾਰਦਾਤਾਂ ਵਾਪਰੀਆਂ | ਪਹਿਲੀ ਵਾਰਦਾਤ ਵਿੱਚ ਬੰਦੂਕ ...

ਪੂਰੀ ਖ਼ਬਰ »

ਭਾਜਪਾ ਦੱ ਸੇ ਕਿ ਉਹ ਸਿੱਖ ਵਿਦਵਾਨ ਦਿਆਲ ਸਿੰਘ ਮਜੀਠੀਆ ਦਾ ਨਾਂਅ ਕਿਉਂ ਮਿਟਾਉਣਾ ਚਾਹੁੰਦੀ ਹੈ- ਹਰਵਿੰਦਰ ਸਿੰਘ ਸਰਨਾ

ਨਵੀਂ ਦਿੱਲੀ, 19 ਨਵੰਬਰ (ਬਲਵਿੰਦਰ ਸਿੰਘ ਸੋਢੀ)-ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਜਨਰਲ ਸਕੱਤਰ ਹਰਵਿੰਦਰ ਸਿੰਘ ਸਰਨਾ ਨੇ ਆਰ. ਐਸ. ਐਸ. ਦੀਆਂ ਭਗਵਾਂਕਰਨ ਨੀਤੀਆਂ ਅਧੀਨ ਦਿੱਲੀ ਯੂਨੀਵਰਸਿਟੀ ਕਾਲਜ ਤੋਂ ਸਿੱਖ ਵਿਦਵਾਨ ਦਿਆਲ ਸਿੰਘ ਮਜੀਠੀਆ ਦਾ ਨਾਂਅ ਖ਼ਤਮ ਕਰਨ ਦੀ ...

ਪੂਰੀ ਖ਼ਬਰ »

ਹੁਣ ਲੁਟੇਰਿਆਂ ਨੇ ਮੈਟਰੋ ਰੇਲ ਦੇ ਗੇਟਾਂ ਨੂੰ ਲੁੱਟ ਦਾ ਕੇਂਦਰ ਬਣਾਇਆ

ਨਵੀਂ ਦਿੱਲੀ, 19 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਵਿਚ ਲੁੱਟ ਖਸੁੱਟ ਦੀਆਂ ਵਾਰਦਾਤਾਂ ਵਿਚ ਕਮੀ ਨਜ਼ਰ ਨਹੀਂ ਆ ਰਹੀ ਅਤੇ ਲੁਟੇਰੇ ਹਰ ਇਲਾਕੇ ਵਿਚ ਵਾਰਦਾਤਾਂ ਕਰਕੇ ਭੱਜਣ ਵਿਚ ਸਫ਼ਲ ਹੋ ਰਹੇ ਹਨ | ਲੁੱਟ-ਖਸੁੱਟ ਕਰਨ ਵਾਲਿਆਂ ਨੇ ਹੁਣ ਮੈਟਰੋ ਰੇਲ ਦੇ ...

ਪੂਰੀ ਖ਼ਬਰ »

ਮੈਟਰੋ ਰੇਲ ਦੀਆਂ ਪਾਰਕਿੰਗਾਂ ਦਾ ਕਿਰਾਇਆ ਫਿਰ 10 ਰੁਪਏ ਹੋਇਆ

ਨਵੀਂ ਦਿੱਲੀ, 19 ਨਵੰਬਰ (ਬਲਵਿੰਦਰ ਸਿੰਘ ਸੋਢੀ)-ਪਿਛਲੇ 10-11 ਦਿਨਾਂ ਤੋਂ ਦਿੱਲੀ ਵਿਚ ਚਲ ਰਹੀ ਮੈਟਰੋ ਪਾਰਕਿੰਗਾਂ ਦਾ ਕਿਰਾਇਆ 10 ਰੁਪਏ ਤੋਂ ਵਧਾ ਕੇ 40 ਰੁਪਏ ਕਰ ਦਿੱਤਾ ਗਿਆ ਸੀ, ਜਿਸ ਨੂੰ ਮੈਟਰੋ ਰੇਲ ਦੀਆਂ ਪਾਰਕਿੰਗਾਂ ਵਿਚ ਗੱਡੀਆਂ ਖੜਾਉਣ ਵਾਲਿਆਂ ਨੇ ਪੂਰੀ ...

ਪੂਰੀ ਖ਼ਬਰ »

ਦਿੱਲੀ ਦੇ 24 ਵੱ ਡੇ ਚੋਰਾਹਿਆਂ 'ਤੇ ਲੱਗਣਗੇ ਕੈਮਰੇ

ਨਵੀਂ ਦਿੱਲੀ, 19 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨਾ ਇੱਥੋਂ ਦੇ ਨਿਵਾਸੀਆਂ ਦੀ ਅਕਸਰ ਆਦਤ ਬਣ ਚੁੱਕੀ ਹੈ, ਖਾਸ ਕਰਕੇ ਨੌਜਵਾਨ ਪੀੜ੍ਹੀ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਤੋਂ ਜ਼ਿਆਦਾ ਕਰਕੇ ਪ੍ਰਹੇਜ਼ ਕਰਦੀ ਹੈ | ਜਿਸ ...

ਪੂਰੀ ਖ਼ਬਰ »

ਵਾਈਸ ਚੇਅਰਮੈਨ ਵਲੋਂ ਸਫ਼ਾਈ ਕਰਮੀਆਂ ਨਾਲ ਬੈਠਕ

ਕੁਰੂਕਸ਼ੇਤਰ, 19 ਨਵੰਬਰ (ਜਸਬੀਰ ਸਿੰਘ ਦੁੱਗਲ)-ਕੌਮਾਂਤਰੀ ਗੀਤਾ ਜੈਅੰਤੀ ਮਹਾ-ਉਤਸਵ ਦੌਰਾਨ ਸਮਾਰੋਹ ਵਾਲੀ ਥਾਂ ਹੀ ਨਹੀਂ, ਸਗੋਂ ਸ਼ਹਿਰ ਵੀ ਸਾਫ਼ ਤੇ ਸਵੱਛ ਰਹੇ | ਇਸ ਲਈ ਸਵੱਛ ਭਾਰਤ ਮਿਸ਼ਨ ਦੇ ਕਾਰਜਕਾਰੀ ਵਾਈਸ ਚੇਅਰਮੈਨ ਸੁਭਾਸ਼ ਚੰਦਰ ਨੇ ਨਗਰ ਪ੍ਰੀਸ਼ਦ ਦੇ ...

ਪੂਰੀ ਖ਼ਬਰ »

ਸੈਸ਼ਨ ਜੱਜ ਨੇ ਸੁਧਾਰ ਘਰ ਦਾ ਕੀਤਾ ਨਿਰੀਖਣ

ਅੰਬਾਲਾ ਸ਼ਹਿਰ, 19 ਨਵੰਬਰ (ਚਰਨਜੀਤ ਸਿੰਘ ਟੱਕਰ)-ਸੈਸ਼ਨ ਜੱਜ ਵਿਕਰਮ ਅਗਰਵਾਲ ਨੇ ਸੁਧਾਰ ਘਰ ਦਾ ਨਿਰੀਖਣ ਕੀਤਾ | ਉਨ੍ਹਾਂ ਨਾਲ ਜ਼ਿਲ੍ਹਾ ਕਾਨੂੰਨ ਸੇਵਾ ਵਿਭਾਗ ਅੰਬਾਲਾ ਦੀ ਸਕੱਤਰ ਮਧੁਲਿਕਾ ਵੀ ਸੁਧਾਰ ਘਰ 'ਚ ਮੌਜੂਦ ਰਹੀ | ਸੈਸ਼ਨ ਜੱਜ ਨੇ ਸੁਧਾਰ ਘਰ 'ਚ ਰਹਿ ਰਹੇ ...

ਪੂਰੀ ਖ਼ਬਰ »

ਕਾਂਗਰਸ ਸੂਬਾਈ ਪ੍ਰਧਾਨ ਦਾ ਨੀਲੋਖੇੜੀ ਪੁੱਜਣ 'ਤੇ ਸਵਾਗਤ

ਨੀਲੋਖੇੜੀ, 19 ਨਵੰਬਰ (ਆਹੂਜਾ)-ਕਾਂਗਰਸ ਦੇ ਸੂਬਾਈ ਪ੍ਰਧਾਨ ਅਸ਼ੋਕ ਤੰਵਰ ਦੀ ਅਗਵਾਈ 'ਚ ਸਾਬਕਾ ਪ੍ਰਧਾਨ ਮੰਤਰੀ ਸਵ: ਇੰਦਰਾ ਗਾਂਧੀ ਦੀ ਜੈਅੰਤੀ ਮੌਕੇ ਚੰਡੀਗੜ੍ਹ ਤੋਂ ਦਿੱਲੀ ਦੇ ਸ਼ਕਤੀ ਥਾਂ ਤੱਕ ਮੋਟਰ ਸਾਈਕਲ ਰੈਲੀ ਦਾ ਨੀਲੋਖੇੜੀ ਜੀ.ਟੀ. ਰੋਡ ਪੁੱਜਣ 'ਤੇ ਸਵਾਗਤ ...

ਪੂਰੀ ਖ਼ਬਰ »

ਰਾਸ਼ਟਰਪਤੀ ਦੀ ਆਮਦ ਤੋਂ ਪਹਿਲਾਂ ਸ਼ਹਿਰ ਨੂੰ ਬਨਾਉਣਾ ਹੈ ਸਾਫ਼- ਸੁਧਾ

ਕੁਰੂਕਸ਼ੇਤਰ, 19 ਨਵੰਬਰ (ਜਸਬੀਰ ਸਿੰਘ ਦੁੱਗਲ)-ਵਿਧਾਇਕ ਸੁਭਾਸ਼ ਸੁਧਾ ਨੇ ਕਿਹਾ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ 25 ਨਵੰਬਰ ਨੂੰ ਕੌਮਾਂਤਰੀ ਗੀਤਾ ਮਹਾਂ-ਉਤਸਵ ਦੀ ਸ਼ੁਰੂਆਤ ਕਰਨ ਲਈ ਗੀਤਾ ਅਸਥਾਨ ਕੁਰੂਕਸ਼ੇਤਰ 'ਚ ਪੁੱਜ ਰਹੇ ਹਨ | ਉਨ੍ਹਾਂ ਦੀ ਆਮਦ ਤੋਂ ਪਹਿਲਾਂ ...

ਪੂਰੀ ਖ਼ਬਰ »

ਐਮ. ਐਸ. ਐਮ. ਈ. ਐਕਸਪੋ-2017 ਕੋਲਕਾਤਾ 'ਚ 22 ਤੋਂ

ਕੋਲਕਾਤਾ, 19 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)-ਐਮ.ਐਸ.ਐਮ.ਈ. ਡਵੈਲਪਮੈਂਟ ਇੰਸੀਚੂਟ ਵਲੋਂ ਕੋਲਕਾਤਾ ਵਿਖੇ 22 ਨਵੰਬਰ ਤੋਂ ਤਿੰਨ ਰੋਜ਼ਾ ਐਮਐਸਐਮਈ ਐਕਸਪੋ 2017 ਦਾ ਆਯੋਜਨ ਕੀਤਾ ਜਾ ਰਿਹਾ ਹੈ | ਸੰਸਥਾ ਦੇ ਡਾਇਰੈਕਟਰ ਅਜੈ ਬੰਦੋਪਾਧਿਆਏ, ਚਿਤ੍ਰੇਸ਼ ਵਿਸ਼ਵਾਸ ਅਤੇ ...

ਪੂਰੀ ਖ਼ਬਰ »

'ਅਧਿਕਾਰੀ' ਦੀ ਸ਼ੂਟਿੰਗ ਦਾ ਦੂਜਾ ਗੇੜ ਸਮਾਪਤ

ਥਾਨੇਸਰ, 19 ਨਵੰਬਰ (ਅਜੀਤ ਬਿਊਰੋ)-ਖੁੱਲੇ 'ਚ ਜੰਗਲਪਾਣੀ ਿਖ਼ਲਾਫ਼ ਸਮਾਜ 'ਚ ਜਾਗਰੂਕਤਾ ਲਿਆਉਣ ਲਈ ਬਣਾਈ ਜਾ ਰਹੀ ਹਰਿਆਣਵੀ ਸਮਾਜਿਕ ਲਘੁ ਫ਼ਿਲਮ 'ਅਧਿਕਾਰੀ' ਦੀ ਸ਼ੂਟਿੰਗ ਦਾ 2 ਰੋਜ਼ਾ ਗੇੜ ਪਿੰਡ ਬਿਸ਼ਨਗੜ੍ਹ 'ਚ ਸਮਾਪਤ ਹੋਇਆ | ਲੇਖਕ ਨਿਰਦੇਸ਼ਕ ਚੰਦਰ ਅਗਰਵਾਲ ਨੇ ...

ਪੂਰੀ ਖ਼ਬਰ »

ਜੀਂਦ ਪ੍ਰੋਗਰਾਮ ਨੂੰ ਲੈ ਕੇ ਕੀਤਾ ਵਿਚਾਰ-ਵਟਾਂਦਰਾ

ਕੁਰੂਕਸ਼ੇਤਰ, 19 ਨਵੰਬਰ (ਜਸਬੀਰ ਸਿੰਘ ਦੁੱਗਲ)-ਹਰਿਆਣਾ ਪਛੜਾ ਵਰਗ ਮਹਾਸਭਾ ਦੀ ਬੈਠਕ ਸੂਬਾਈ ਪ੍ਰਧਾਨ ਰਾਮ ਕੁਮਾਰ ਰੰਬਾ ਦੀ ਪ੍ਰਧਾਨਗੀ 'ਚ ਹੋਈ | ਯੂਥ ਹੋਸਟਲ ਪਿਪਲੀ 'ਚ ਹੋਈ ਇਸ ਬੈਠਕ 'ਚ ਮਹਾਤਮਾ ਜੋਤਿਬਾ ਫੁਲੇ ਦਾ ਸਨਮਾਨਤਾ ਦਿਵਸ ਸਮਾਰੋਹ ਮਨਾਉਣ ਸਬੰਧੀ ...

ਪੂਰੀ ਖ਼ਬਰ »

ਸ਼ਾਹਾਬਾਦ ਤੋਂ ਅਜਰਾਨਾ ਕਲਾਂ ਤੱਕ ਨਗਰ ਕੀਰਤਨ 23 ਨੂੰ

ਸ਼ਾਹਬਾਦ ਮਾਰਕੰਡਾ, 19 ਨਵੰਬਰ (ਅਜੀਤ ਬਿਊਰੋ)-ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਮਹਾਨ ਨਗਰ ਕੀਰਤਨ 23 ਨਵੰੰਬਰ ਨੂੰ ਇਤਿਹਾਸਕ ਗੁਰਦੁਆਰਾ ਸ੍ਰੀ ਮਸਤਗੜ੍ਹ ਸਾਹਿਬ ਤੋਂ ਗੁਰਦੁਆਰਾ ਪਾਤਸ਼ਾਹੀ ਨੌਵੀ ਅਜਰਾਨਾ ਕਲਾਂ ਤਕ ਸਜਾਇਆ ਜਾਵੇਗਾ | ਲੋਕਲ ਗੁਰਦੁਆਰਾ ...

ਪੂਰੀ ਖ਼ਬਰ »

ਸਕੂਲ 'ਚ ਟੇਲੈਂਟ ਸ਼ੋਅ ਕਰਵਾਇਆ

ਏਲਨਾਬਾਦ, 19 ਨਵੰਬਰ (ਜਗਤਾਰ ਸਮਾਲਸਰ)-ਚੌਧਰੀ ਹਰਪਾਲ ਸਿੰਘ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ 'ਚ ਟੇਲੈਂਟ ਸ਼ੋਅ ਕਰਵਾਇਆ ਗਿਆ, ਜਿਸ 'ਚ ਬੱਚਿਆਂ ਵਲੋਂ ਅਲੱਗ-ਅਲੱਗ ਤਰ੍ਹਾਂ ਦੇ ਕਲਾਤਮਕ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ | ਇਸ ਸ਼ੋਅ 'ਚ ਬੱਚਿਆਂ ਵਲੋਂ ...

ਪੂਰੀ ਖ਼ਬਰ »

ਫ਼ਿਲਮ ਪਦਮਾਵਤੀ 'ਤੇ ਲੱਗਣੀ ਚਾਹੀਦੀ ਹੈ ਰੋਕ- ਚੌ: ਵੇਦਪਾਲ

ਕਰਨਾਲ, 19 ਨਵੰਬਰ (ਗੁਰਮੀਤ ਸਿੰਘ ਸੱਗੂ)-ਭਾਰਤ 'ਚ ਪਦਮਾਵਤੀ ਫ਼ਿਲਮ 'ਤੇ ਰੋਕ ਲੱਗਣੀ ਚਾਹੀਦੀ ਹੈ | ਸਰਕਾਰ ਨੂੰ ਚਾਹੀਦਾ ਹੈ ਕਿ ਇਸ ਤਰ੍ਹਾਂ ਦੀ ਕਿਸੇ ਵੀ ਫ਼ਿਲਮ ਨੂੰ ਮਨਜ਼ੂਰੀ ਨਾ ਦਿੱਤੀ ਜਾਏ, ਜਿਸ ਨਾਲ ਕਿਸੇ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸੱਟ ਵੱਜਦੀ ਹੋਵੇ ...

ਪੂਰੀ ਖ਼ਬਰ »

ਪਾਣੀਪਤ ਗੁਰਦੁਆਰਾ ਸਾਹਿਬ ਹਾਦਸੇ ਦੇ ਪੀੜਤਾਂ ਨੂੰ ਸਹਾਇਤਾ ਚੈਕ

ਕਰਨਾਲ, 19 ਨਵੰਬਰ (ਗੁਰਮੀਤ ਸਿੰਘ ਸੱਗੂ)-ਸ਼੍ਰੋਮਣੀ ਕਮੇਟੀ ਅੰਮਿ੍ਤਸਰ ਵਲੋਂ ਬੀਤੇ ਸਮੇਂ ਦੌਰਾਨ ਪਾਣੀਪਤ ਦੇ ਗੁਰਦੁਆਰਾ ਸਾਹਿਬ ਦੀ ਇਮਾਰਤ ਡਿੱਗ ਜਾਣ ਕਾਰਨ ਇਸ ਹਾਦਸੇ ਦਾ ਸ਼ਿਕਾਰ ਹੋਏ ਪੀੜਤ ਲੋਕਾਂ ਦੀ ਸਹਾਇਤਾ ਲਈ ਲੋੜਵੰਦਾਂ ਨੂੰ ਅੱਜ ਇਥੇ ਆਰਥਿਕ ਸਹਾਇਤਾ ...

ਪੂਰੀ ਖ਼ਬਰ »

ਭਾਗਵਤ ਕਥਾ 'ਚ ਸੁਣਾਇਆ ਵਾਮਨ ਅਵਤਾਰ ਪ੍ਰਸੰਗ

ਥਾਨੇਸਰ, 19 ਨਵੰਬਰ (ਅਜੀਤ ਬਿਊਰੋ)-ਗਊ-ਗੀਤਾ-ਗਾਇਤਰੀ ਸਤਿਸੰਗ ਸੇਵਾ ਸਮਿਤੀ ਵਲੋਂ ਪਿੱਪਲੀ ਦੇ ਸ੍ਰੀਰਾਮ ਮੰਦਿਰ 'ਚ ਸ੍ਰੀਮਦ ਭਾਗਵਤ ਕਥਾ ਦੇ ਚੌਥੇ ਦਿਨ ਕਥਾਵਾਚਕ ਪੰਡਿਤ ਅਨਿਲ ਸ਼ਾਸਤਰੀ ਨੇ ਵਾਮਨ ਅਵਤਾਰ ਪ੍ਰਸੰਗ ਸੁਣਾਇਆ | ਇਸ ਮੌਕੇ ਵਾਮਨ ਭਗਵਾਨ ਦੀ ਝਾਕੀ ਦਿਖਾਈ ...

ਪੂਰੀ ਖ਼ਬਰ »

ਹਫ਼ਤਾਵਾਰੀ ਸਤਿਸੰਗ ਕਰਵਾਇਆ

ਕੁਰੂਕਸ਼ੇਤਰ, 19 ਨਵੰਬਰ (ਜਸਬੀਰ ਸਿੰਘ ਦੁੱਗਲ)-ਜੈ ਓਾਕਾਰ ਕੌਮਾਂਤਰੀ ਸੇਵਾ ਆਸ਼ਰਮ ਸੰਘ 'ਚ ਹਫ਼ਤਾਵਾਰੀ ਸਤਿਸੰਗ ਕਰਵਾਇਆ ਗਿਆ | ਪ੍ਰੋਗਰਾਮ 'ਚ ਕੁਰੂਕਸ਼ੇਤਰ ਤੋਂ ਇਲਾਵਾ ਲਾਗਲੇ ਜ਼ਿਲਿ੍ਹਆਂ ਤੋਂ ਵੀ ਸੈਂਕੜੇ ਦੀ ਗਿਣਤੀ 'ਚ ਸ਼ਰਧਾਲੂ ਪੁੱਜੇ | ਪ੍ਰੋਗਰਾਮ 'ਚ ਸੰਘ ...

ਪੂਰੀ ਖ਼ਬਰ »

ਸੂਬਾ ਪੱਧਰੀ ਵਾਲੀਬਾਲ ਮੁਕਾਬਲੇ ਕਰਵਾਏ

ਨਰਾਇਣਗੜ੍ਹ, 19 ਨਵੰਬਰ (ਪੀ. ਸਿੰਘ)-ਪਿੰਡ ਬਧੌਲੀ ਵਿਚ ਮਹਾਰਾਣਾ ਪ੍ਰਤਾਪ ਯੁਵਾ ਕਲੱਬ ਵਲੋਂ ਸੂਬਾਈ ਪੱਧਰੀ ਵਾਲੀਬਾਲ ਮੁਕਾਬਲੇ ਕਰਵਾਏ ਗਏ | ਇਸ ਮੌਕੇ 'ਤੇ ਰਾਜ ਮੰਤਰੀ ਨਾਇਬ ਸੈਣੀ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ 'ਤੇ ਸੰਬੋਧਨ ਕਰਦਿਆਂ ਨਾਇਬ ...

ਪੂਰੀ ਖ਼ਬਰ »

ਖ਼ਸਤਾਹਾਲ ਪੁਲ ਦਾ ਨਿਰਮਾਣ ਕਾਰਜ ਸ਼ੁਰੂ

ਏਲਨਾਬਾਦ, 19 ਨਵੰਬਰ (ਜਗਤਾਰ ਸਮਾਲਸਰ)-ਕੁੱਤਾਵੱਢ ਰੋਡ 'ਤੇ ਐਨ.ਜੀ.ਸੀ. 'ਤੇ ਕਾਫੀ ਲੰਮੇ ਸਮੇਂ ਤੋਂ ਖਸਤਾ ਹਾਲਤ ਵਿਚ ਪਹੁੰਚ ਚੁੱਕੇ ਪੁੱਲ ਦਾ ਨਿਰਮਾਣ ਕਾਰਜ ਹੁਣ ਪੈਕਸ ਦੇ ਚੇਅਰਮੈਨ ਭੁਪਿੰਦਰ ਸਿੰਘ ਵਿਰਕ ਦੇ ਯਤਨਾਂ ਨਾਲ ਸ਼ੁਰੂ ਹੋ ਚੁੱਕਾ ਹੈ | ਐਨ.ਜੀ.ਸੀ. ਦੀ ਬੁਰਜੀ ...

ਪੂਰੀ ਖ਼ਬਰ »

ਚੌਥੀ ਬਰਸੀ 'ਤੇ ਵਿਧਾਇਕ ਨੂੰ ਕੀਤਾ ਯਾਦ

ਕੁਰੂਕਸ਼ੇਤਰ/ਸ਼ਾਹਾਬਾਦ, 19 ਨਵੰਬਰ (ਜਸਬੀਰ ਸਿੰਘ ਦੁੱਗਲ)-ਰਾਸ਼ਟਰਪਤੀ ਸੌਰਿਆ ਪੁਰਸਕਾਰ ਪ੍ਰਾਪਤ ਸ਼ਾਹਾਬਾਦ ਦੇ ਸਾਬਕਾ ਵਿਧਾਇਕ ਡਾ. ਹਰਨਾਮ ਸਿੰਘ ਦੀ ਚੌਥੀ ਬਰਸੀ ਸ਼ਹੀਦ ਖੁਸ਼ਦੇਵ ਸਿੰਘ ਸਮਾਰਕ ਸ਼ਾਹਾਬਾਦ 'ਚ ਭਾਰਤੀ ਕਮਿਊਨਿਸਟ ਪਾਰਟੀ ਵਲੋਂ ਮਨਾਈ ਗਈ | ਇਸ ...

ਪੂਰੀ ਖ਼ਬਰ »

ਜੇ.ਬੀ.ਟੀ. ਅਧਿਆਪਕਾਂ ਵਲੋਂ ਸਰਕਾਰ ਿਖ਼ਲਾਫ਼ ਰੋਸ ਪ੍ਰਗਟ

ਕਰਨਾਲ, 19 ਨਵੰਬਰ (ਗੁਰਮੀਤ ਸਿੰਘ ਸੱਗੂ)-ਬਰਖ਼ਾਸਤ ਜੇ.ਬੀ.ਟੀ. ਅਧਿਆਪਕਾਂ ਨੇ ਬਹਾਲੀ ਦੀ ਮੰਗ ਨੂੰ ਲੈ ਕੇ ਫੁਹਾਰਾ ਪਾਰਕ ਵਿਖੇ ਬੈਠਕ ਕਰਕੇ ਸਰਕਾਰ ਦੇ ਵਰਤੀਰੇ 'ਤੇ ਰੋਸ ਪ੍ਰਗਟ ਕੀਤਾ | ਟੀਚਰਾਂ ਨੇ ਸਰਕਾਰ ਤੇ ਵਾਅਦਾ ਿਖ਼ਲਾਫ਼ੀ ਦਾ ਦੋਸ਼ ਲਗਾਉਂਦੇ ਹੋਏ ਨਾਅਰੇਬਾਜੀ ...

ਪੂਰੀ ਖ਼ਬਰ »

ਦੂਸ਼ਿਤ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕ ਪੇ੍ਰਸ਼ਾਨ

ਕਾਲਾਂਵਾਲੀ, 19 ਨਵੰਬਰ (ਭੁਪਿੰਦਰ ਪੰਨੀਵਾਲੀਆ)-ਪਿੰਡ ਕਾਲਾਂਵਾਲੀ ਦੇ ਵਾਰਡ 13 ਵਿਚ ਪੁਲੀਆਂ ਦੀ ਉਸਾਰੀ ਦੇ ਕਾਰਨ ਦੂਸ਼ਿਤ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਦੂਸ਼ਿਤ ਪਾਣੀ ਗਲੀਆਂ ਵਿਚ ਜਮ੍ਹਾਂ ਹੋ ਜਾਣ ਨਾਲ ਆਮ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ...

ਪੂਰੀ ਖ਼ਬਰ »

ਸੀ.ਐਮ. ਸਿਟੀ ਵਿਖੇ ਜਲਦ ਲੱਗਣਗੇ ਸੀ.ਸੀ.ਟੀ.ਵੀ. ਕੈਮਰੇ

ਕਰਨਾਲ, 19 ਨਵੰਬਰ (ਗੁਰਮੀਤ ਸਿੰਘ ਸੱਗੂ)-ਸੀ.ਐਮ. ਸਿਟੀ ਵਿਖੇ ਜਲਦ ਹੀ ਸੀ.ਸੀ.ਟੀ.ਵੀ. ਕੈਮਰੇ ਲੱਗਣਗੇ ਜਿਸ ਬਾਰੇ ਨਗਰ ਨਿਗਮ ਨੇ ਇਕ ਕੰਪਨੀ ਨਾਲ ਕਰਾਰ ਕਰ ਲਿਆ ਹੈ | ਸ਼ਹਿਰ ਅੰਦਰ 128 ਕੈਮਰੇ ਲਗਾਏ ਜਾਣਗੇ ਜਿਨ੍ਹਾਂ 'ਤੇ ਕਰੀਬ 9 ਕਰੋੜ ਰੁਪਏ ਦੀ ਲਾਗਤ ਆਏਗੀ | ਜਾਣਕਾਰੀ ...

ਪੂਰੀ ਖ਼ਬਰ »

ਮਾਧੋਸਿੰਘਾਣਾ ਪੈਕਸ ਚੋਣਾਂ 'ਚ ਇਨੈਲੋ ਜੇਤੂ

ਸਿਰਸਾ, 19 ਨਵੰਬਰ (ਭੁਪਿੰਦਰ ਪੰਨੀਵਾਲੀਆ)-ਮਾਧੋਸਿੰਘਾਣਾ ਪੈਕਸ ਦੇ ਕੁੱਲ 7 ਮੈਂਬਰਾਂ 'ਚੋਂ 5 ਦੀ ਹੋਈ ਚੋਣ 'ਚ ਇਨੈਲੋ ਹਮਾਇਤੀ ਤਿੰਨ ਉਮੀਦਵਾਰਾਂ ਨੇ ਆਪਣੀ ਜਿੱਤ ਪ੍ਰਾਪਤ ਕੀਤੀ ਹੈ | ਮਹਿਲਾਵਾਂ ਲਈ ਦੋ ਰਾਖਵੀਆਂ ਸੀਟਾਂ 'ਤੇ ਸਰਬਸੰਮਤੀ ਨਾਲ ਪਹਿਲਾਂ ਹੀ ਪੂਨਮ ...

ਪੂਰੀ ਖ਼ਬਰ »

ਸੱਟਾਖਾਈ ਦੀ ਰਕਮ 7570 ਰੁਪਏ ਸਮੇਤ ਕਾਬੂ

ਕਰਨਾਲ, 19 ਨਵੰਬਰ (ਗੁਰਮੀਤ ਸਿੰਘ ਸੱਗੂ)-ਪੁਲਿਸ ਨੇ ਮੁਲਜ਼ਮ ਗੋਰੀ ਸ਼ੰਕਰ ਪੱੁਤਰ ਤਾਰਾ ਚੰਦ ਵਾਸੀ ਹਾਂਸੀ ਰੋਡ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਕਰਦੇ ਹੋਏ ਜਨਤਕ ਥਾਂ ਹਾਂਸੀ ਰੋਡ ਤੋਂ ਸੱਟਾ ਖਾਈਵਾਲੀ ਕਰਦੇ ਹੋਏ ਗਿ੍ਫ਼ਤਾਰ ਕੀਤਾ | ਪੁਲਿਸ ਨੇ ਮੁਲਜ਼ਮ ਤੋਂ ਸੱਟੇ ਦੀ ਰਕਮ 2350 ਰੁਪਏ ਵੀ ਬਰਾਮਦ ਕੀਤੀ | ਇਸ ਤੋਂ ਇਲਾਵਾ ਪਿੰਡ ਜੁੰਡਲਾ ਵਿਖੇ ਪੁਲਿਸ ਨੇ ਸਤਬੀਰ ਸਿੰਘ ਪੁਤਰ ਪਲਟੂ ਰਾਮ ਨਿਵਾਸੀ ਜੁੰਡਲਾ ਥਾਣਾ ਸਦਰ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਜੁੰਡਲਾ ਤੋਂ ਸੱਟਾਖਾਈ ਕਰਦੇ ਹੋਏ ਗਿ੍ਫ਼ਤਾਰ ਕਰਕੇ ਉਸ ਦੇ ਕਬਜੇ 'ਚੋ 5220 ਰੁਪਏ ਬਰਾਮਦ ਕੀਤੇ |


ਖ਼ਬਰ ਸ਼ੇਅਰ ਕਰੋ

ਇੰਦਰਾ ਜਨਮ ਸ਼ਤਾਬਦੀ ਯਾਤਰਾ ਦਾ ਕਰਨਾਲ ਪੁੱਜਣ 'ਤੇ ਜ਼ੋਰਦਾਰ ਸਵਾਗਤ

ਕਰਨਾਲ, 19 ਨਵੰਬਰ (ਗੁਰਮੀਤ ਸਿੰਘ ਸੱਗੂ)-ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਕੱਢੀ ਜਾ ਰਹੀ ਇੰਦਰਾ ਜਨਮ ਸ਼ਤਾਬਦੀ ਯਾਤਰਾ ਦਾ ਕਰਨਾਲ ਪੁਜਣ 'ਤੇ ਜ਼ੋਰਦਾਰ ਸਵਾਗਤ ਕੀਤਾ ਗਿਆ | ਕਾਂਗਰਸ ਹੈਡਕੁਆਰਟਰ ਚੰਡੀਗੜ੍ਹ 'ਤੇ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਇੰਦਰਾ ਗਾਂਧੀ ਦੀ ...

ਪੂਰੀ ਖ਼ਬਰ »

ਅਿਖ਼ਲ ਭਾਰਤੀ ਸੇਵਾ ਸੰਘ ਨੇ ਰਾਣੀ ਲਕਸ਼ਮੀ ਬਾਈ ਨੂੰ ਕੀਤਾ ਨਮਨ

ਹਿਸਾਰ, 19 ਨਵੰਬਰ (ਅਜੀਤ ਬਿਊਰੋ)-ਅਖਿਲ ਭਾਰਤੀ ਸੇਵਾ ਸੰਘ ਦੇ ਮੈਂਬਰਾਂ ਨੇ ਅੱਜ ਅਦਭੁਤ ਸਾਹਸ ਤੇ ਵੀਰਤਾ ਦੀ ਮੂਰਤੀ ਲਕਸ਼ਮੀ ਬਾਈ ਦੀ ਜੈਅੰਤੀ ਉਤਸ਼ਾਹ ਨਾਲ ਮਨਾਈ | ਸੰਘ ਦੇ ਮੈਂਬਰਾਂ ਨੇ ਰਾਣੀ ਲਕਸ਼ਮੀ ਬਾਈ ਦੀ ਤਸਵੀਰ 'ਤੇ ਫੁੱਲ ਭੇਟ ਕਰ ਕੇ ਉਨ੍ਹਾਂ ਨੂੰ ਨਮਨ ਕੀਤਾ ...

ਪੂਰੀ ਖ਼ਬਰ »

ਪੱਤਰਕਾਰ ਰਾਮ ਚੰਦਰ ਛਤਰਪਤੀ ਦੀ ਬਰਸੀ ਮੌਕੇ ਸਮਾਗਮ

ਸਿਰਸਾ, 19 ਨਵੰਬਰ (ਭੁਪਿੰਦਰ ਪੰਨੀਵਾਲੀਆ)-ਪੱਤਰਕਾਰ ਰਾਮ ਚੰਦਰ ਛਤਰਪਤੀ ਦੀ ਸ਼ਹਾਦਤ ਕਾਰਨ ਸਿਰਸਾ ਸ਼ਹਿਰ ਪੱਤਰਕਾਰਿਤਾ ਦਾ ਵੱਡਾ ਤੀਰਥ ਸਥਾਨ ਬਣ ਗਿਆ ਹੈ | ਇਹ ਗੱਲ ਲੇਖਕ ਉਰਮਿਲੇਸ਼ ਨੇ ਅੱਜ ਪੱਤਰਕਾਰ ਰਾਮ ਚੰਦਰ ਛਤਰਪਤੀ ਦੀ ਬਰਸੀ ਮੌਕੇ ਸਥਾਨਕ ਪੰਚਾਇਤ ਭਵਨ 'ਚ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਕਮੇਟੀ ਨੇ ਕੱਢੀ ਸਦਭਾਵਨਾ ਯਾਤਰਾ

ਸਿਰਸਾ, 19 ਨਵੰਬਰ (ਭੁਪਿੰਦਰ ਪੰਨੀਵਾਲੀਆ)-ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸਵ. ਇੰਦਰਾ ਗਾਂਧੀ ਦਾ ਜਨਮ ਦਿਵਸ ਅੱਜ ਹਰਿਆਣਾ ਕਾਂਗਰਸ ਕਮੇਟੀ ਦੇ ਰਾਜਸੀ ਜਨਰਲ ਸਕੱਤਰ ਨਵੀਨ ਕੇਡਿਆ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਕਾਂਗਰਸ ਭਵਨ 'ਚ ਮਨਾਇਆ ਗਿਆ | ...

ਪੂਰੀ ਖ਼ਬਰ »

ਬਾਂਦਰਾਂ ਦੇ ਆਤੰਕ ਕਾਰਨ ਲੋਕਾਂ ਨੂੰ ਝੱਲਣੀਆਂ ਪੈ ਰਹੀਆਂ ਹਨ ਪ੍ਰੇਸ਼ਾਨੀਆਂ

ਨਰਾਇਣਗੜ੍ਹ, 19 ਨਵੰਬਰ (ਪੀ. ਸਿੰਘ)-ਸ਼ਹਿਰ ਵਿਚ ਬਾਂਦਰਾਂ ਦੇ ਆਂਤਕ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਹਾਲਾਤ ਇਹ ਹਨ ਕਿ ਹਰ ਸਮੇਂ ਬਾਂਦਰ ਗਲੀਆਂ ਵਿਚ ਸ਼ਰੇਆਮ ਘੁੰਮਦੇ ਰਹਿੰਦੇ ਹਨ ਅਤੇ ਆਉਂਦੇ-ਜਾਂਦੇ ਲੋਕਾਂ ਨੂੰ ਝਪਟ ਮਾਰ ...

ਪੂਰੀ ਖ਼ਬਰ »

ਮਹਾਰਾਣੀ ਲਕਸ਼ਮੀ ਬਾਈ ਦੇ ਜਨਮ ਦਿਵਸ 'ਤੇ ਨੌਜਵਾਨਾਂ ਨੇ ਕੀਤਾ ਖ਼ੂਨਦਾਨ

ਕੁਰੂਕਸ਼ੇਤਰ, 19 ਨਵੰਬਰ (ਜਸਬੀਰ ਸਿੰਘ ਦੁੱਗਲ)-ਝਾਂਸੀ ਦੀ ਰਾਣੀ ਲਕਸ਼ਮੀ ਬਾਈ ਦੇ ਜਨਮ ਦਿਵਸ 'ਤੇ ਪਿੰਡ ਸਿਰਸਮਾ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚ 149ਵਾਂ ਸਵੈਇੱਛਕ ਖੂਨਦਾਨ ਕੈਂਪ ਲਾਇਆ ਗਿਆ | ਖੂਨਦਾਨੀ ਡਾ. ਅਸ਼ੋਕ ਕੁਮਾਰ ਵਰਮਾ ਦੀ ਅਗਵਾਈ 'ਚ ਲਾਏ ਗਏ ਕੈਂਪ 'ਚ ...

ਪੂਰੀ ਖ਼ਬਰ »

'ਪੰਛੀ ਐਸੇ ਆਤੇ ਹੈਂ' ਨਾਟਕ ਕੀਤਾ ਪੇਸ਼

ਕੁਰੂਕਸ਼ੇਤਰ, 19 ਨਵੰਬਰ (ਜਸਬੀਰ ਸਿੰਘ ਦੁੱਗਲ)-ਡਾ. ਓਮ ਪ੍ਰਕਾਸ਼ ਗ੍ਰੇਵਾਲ ਅਧਿਐਨ ਸੰਸਥਾਨ ਵਲੋਂ ਵਿਜੈ ਤੇਂਦੂਲਕਰ ਵਲੋਂ ਲਿਖ਼ਤ ਮਰਾਠੀ ਨਾਟਕ 'ਪੰਛੀ ਐਸੇ ਆਤੇ ਹੈਾ' ਦਾ ਮੰਚਨ ਕੀਤਾ ਗਿਆ | ਕੌਮੀ ਨਾਟਕ ਸਕੂਲ ਦੇ ਗ੍ਰੈਜੂਏਟ ਵਿਵੇਕ ਰਾਮ ਵਿਕਰਮ ਕਨੋਜੀਆ ਅਤੇ ...

ਪੂਰੀ ਖ਼ਬਰ »

ਕੈਂਪ 'ਚ 300 ਲੋਕਾਂ ਦੀਆਂ ਅੱਖਾਂ ਦੀ ਜਾਂਚ

ਸਿਰਸਾ, 19 ਨਵੰਬਰ (ਭੁਪਿੰਦਰ ਪੰਨੀਵਾਲੀਆ)-ਆਈ.ਕਿਊ. ਹਸਪਤਾਲ 'ਚ ਅੱਜ ਅੱਖਾਂ ਦੀ ਜਾਂਚ ਲਈ ਕੈਂਪ ਲਾਇਆ ਗਿਆ ਜਿਸ 'ਚ 300 ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ | ਰੋਗੀ ਮਿਲੇ ਵਿਅਕਤੀਆਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਕੈਂਪ ਦਾ ਉਦਘਾਟਨ ਰਾਮ ਕਿ੍ਸ਼ਨ ਮਿਸ਼ਨ ...

ਪੂਰੀ ਖ਼ਬਰ »

ਵਿਧਾਇਕ ਨੈਨਾ ਚੌਟਾਲਾ ਵਲੋਂ ਫ਼ਿਰੌਤੀ ਮਾਮਲੇ 'ਚ ਵਪਾਰੀ ਪਰਿਵਾਰ ਨਾਲ ਮੁਲਾਕਾਤ

ਡੱਬਵਾਲੀ, 19 ਨਵੰਬਰ (ਇਕਬਾਲ ਸਿੰਘ ਸ਼ਾਂਤ)-ਡੇਰਾ ਸਿਰਸਾ ਦੇ ਪੈਰੋਕਾਰ ਆੜ੍ਹਤੀਏ ਤੋਂ ਮੋਬਾਈਲ ਫੋਨ 'ਤੇ 5 ਕਰੋੜ ਦੀ ਫਿਰੌਤੀ ਮੰਗਣ ਅਤੇ ਜਾਨੋਂ ਮਾਰਨ ਦੀ ਧਮਕੀ ਦਿੱਤੇ ਜਾਣ ਦੇ ਮਾਮਲੇ 'ਚ ਵਿਧਾਇਕ ਨੈਨਾ ਚੌਟਾਲਾ ਨੇ ਪਰਿਵਾਰ ਨਾਲ ਮੁਲਾਕਾਤ ਕੀਤੀ | ਉਨ੍ਹਾਂ ਕਾਨੂੰਨ ...

ਪੂਰੀ ਖ਼ਬਰ »

ਚਮਨ ਕਾਲੋਨੀ ਦੀਆਂ ਸਮੱਸਿਆਵਾਂ ਦੀ ਲਈ ਜਾਣਕਾਰੀ

ਨੀਲੋਖੇੜੀ, 19 ਨਵੰਬਰ (ਆਹੂਜਾ)-ਕਿਸਾਨ ਬਸਤੀ ਦੇ ਵਾਰਡ ਨੰਬਰ ਇਕ ਦੀ ਚਮਨ ਕਾਲੋਨੀ 'ਚ ਪਾਣੀ ਅਤੇ ਸੀਵਰੇਜ ਦੀ ਸਮੱਸਿਆ ਦੀ ਜਾਣਕਾਰੀ ਲੈਣ ਲਈ ਭਾਜਪਾ ਜ਼ਿਲ੍ਹਾ ਜਨਰਲ ਸਕੱਤਰ ਰਾਜਬੀਰ ਸ਼ਰਮਾ ਅਤੇ ਜ਼ਿਲ੍ਹਾ ਕਾਰਜਕਾਰਣੀ ਮੈਂਬਰ ਨਰਿੰਦਰ ਸ਼ਰਮਾ ਨੇ ਨਿਰੀਖ਼ਣ ਕੀਤਾ | ...

ਪੂਰੀ ਖ਼ਬਰ »

ਨਿਰਮਲ ਧਾਮ ਵਿਖੇ ਸਾਹਿਤਕਾਰਾਂ ਤੇ ਕਵੀਆਂ ਨੇ ਸਜਾਈ ਮਹਿਫ਼ਲ

ਕਰਨਾਲ, 19 ਨਵੰਬਰ (ਗੁਰਮੀਤ ਸਿੰਘ ਸੱਗੂ)-ਨਿਰਮਲ ਧਾਮ ਵਿਖੇ ਅਦਬ ਅਤੇ ਅਖਿਲ ਭਾਰਤੀ ਸਾਹਿਤ ਪ੍ਰੀਸ਼ਦ ਦੀ ਮਹਿਫ਼ਲ ਸਜੀ, ਜਿਸ 'ਚ ਕਰਨਾਲ ਅਤੇ ਆਲੇ ਦੁਆਲੇ ਤੋਂ ਕਵੀਆਂ, ਸ਼ਾਇਰਾਂ ਅਤੇ ਸਾਹਿਤਕਾਰਾਂ ਨੇ ਹਿੱਸਾ ਲਿਆ | ਮਹਿਫਲ 'ਚ ਸਭ ਤੋਂ ਪਹਿਲਾਂ ਰਾਸ਼ਟਰ ਗੀਤ ਗਾ ਕੇ ...

ਪੂਰੀ ਖ਼ਬਰ »

ਵਿਧਾਇਕ ਨੈਨਾ ਚੌਟਾਲਾ ਵਲੋਂ ਫ਼ਿਰੌਤੀ ਮਾਮਲੇ 'ਚ ਵਪਾਰੀ ਪਰਿਵਾਰ ਨਾਲ ਮੁਲਾਕਾਤ

ਡੱਬਵਾਲੀ, 19 ਨਵੰਬਰ (ਇਕਬਾਲ ਸਿੰਘ ਸ਼ਾਂਤ)-ਡੇਰਾ ਸਿਰਸਾ ਦੇ ਪੈਰੋਕਾਰ ਆੜ੍ਹਤੀਏ ਤੋਂ ਮੋਬਾਈਲ ਫੋਨ 'ਤੇ 5 ਕਰੋੜ ਦੀ ਫਿਰੌਤੀ ਮੰਗਣ ਅਤੇ ਜਾਨੋਂ ਮਾਰਨ ਦੀ ਧਮਕੀ ਦਿੱਤੇ ਜਾਣ ਦੇ ਮਾਮਲੇ 'ਚ ਵਿਧਾਇਕ ਨੈਨਾ ਚੌਟਾਲਾ ਨੇ ਪਰਿਵਾਰ ਨਾਲ ਮੁਲਾਕਾਤ ਕੀਤੀ | ਉਨ੍ਹਾਂ ਕਾਨੂੰਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX