ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵੱਲੋਂ ਮੀਂਹ ਤੋਂ ਪ੍ਰਭਾਵਿਤ ਖੇਤਰ ਦਾ ਦੌਰਾ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਖੇਤਰ ਵਿਚ ਭਾਰੀ ਮੀਂਹ ਮਗਰੋਂ ਪੈਦਾ ਹੋਈ ਹੜ੍ਹਾਂ ਵਰਗੀ ਸਥਿਤੀ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਮੀਂਹ ਤੋਂ ਪ੍ਰਭਾਵਿਤ ਪਿੰਡ ਬੂੜਾ ਗੁੱਜਰ ਅਤੇ ...
ਪ੍ਰਧਾਨ ਮੰਤਰੀ ਮੋਦੀ ਨੇ ਸ਼ੀਲਾ ਦੀਕਸ਼ਿਤ ਨੂੰ ਦਿੱਤੀ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ...
ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਸੂਬੇ ਭਰ 'ਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੱਲ੍ਹ
. . .  about 2 hours ago
ਮਲੌਦ, 20 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਮੈਡਮ ਇੰਦਰਪਾਲ ਕੌਰ ਨੇ ਦੱਸਿਆ ਕਿ ਪੰਜਾਬ- ਹਰਿਆਣਾ ਹਾਈਕੋਰਟ ਦੀ ਸੁਣਵਾਈ ਤਹਿਤ 2011 ਰਿਵਾਈਜ ਨਤੀਜੇ ਨਾਲ ਪਾਸ ਹੋਏ ਬੇਰੁਜ਼ਗਾਰ ਅਧਿਆਪਕਾਂ ...
ਭੇਦਭਰੀ ਹਾਲਤ ਵਿੱਚ ਵਿਆਹੁਤਾ ਦੀ ਮੌਤ, ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਥਾਣੇ ਬਾਹਰ ਰੱਖ ਕੇ ਦਿੱਤਾ ਧਰਨਾ
. . .  about 2 hours ago
ਸਰਾਏ ਅਮਾਨਤ ਖਾਂ, 20 ਜੁਲਾਈ (ਨਰਿੰਦਰ ਸਿੰਘ ਦੋਦੇ)-ਕੁੱਟਮਾਰ ਕਰਕੇ ਵਿਆਹੁਤਾ ਦੀ ਹੱਤਿਆ ਕਰਨ ਵਾਲੇ ਸਹੁਰਾ ਪਰਿਵਾਰ ਵਿਰੁੱਧ ਪੁਲਿਸ ਵੱਲੋਂ ਕਾਰਵਾਈ ਨਾ ਕਰਨ ਦੇ ਰੋਸ਼ ਵਜੋਂ ਮ੍ਰਿਤਕਾ ਦੇ ਵਾਰਿਸਾਂ ਵੱਲੋਂ ਲਾਸ਼ ਨੂੰ ਥਾਣਾ ਸਰਾਏ ਅਮਾਨਤ ਖਾਂ ਅੱਗੇ ਰੱਖ ਕੇ ਧਰਨਾ ...
ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੀ ਸੋਨੀਆ ਗਾਂਧੀ
. . .  about 2 hours ago
ਨਵੀਂ ਦਿੱਲੀ, 20 ਜੁਲਾਈ- ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਨਿਜਾਮੂਦੀਨ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਹੈ। ਯੂ.ਪੀ.ਏ ਪ੍ਰਧਾਨ ਸੋਨੀਆ ਗਾਂਧੀ ਨੇ ਉੱਥੇ ਪਹੁੰਚ ਕੇ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਪਰਿਵਾਰਕ ...
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਵਿੱਚ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਧੀਆ ਨੇ ਕਿਹਾ ਹੈ ਕਿ ਦਿੱਲੀ ਦੀ ਸਾਬਕਾ ਮੁੱਖਮੰਤਰੀ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਸਰਕਾਰ ਨੇ ਦੋ ਦਿਨ ਦਾ ਰਾਸ਼ਟਰੀ ਸੋਗ ਰੱਖਣ ਦਾ ਫੈਸਲਾ ਕੀਤਾ..
ਟੋਲ ਟੈਕਸ ਵਾਲੀ ਜੀ.ਟੀ. ਰੋਡ ਤੇ ਤਹਿਸੀਲ ਰੋਡ ਮੀਂਹ ਦੇ ਪਾਣੀ ਨਾਲ ਹੋਇਆ ਜਲਥਲ
. . .  about 4 hours ago
ਬਾਘਾਪੁਰਾਣਾ, 20 ਜੁਲਾਈ (ਬਲਰਾਜ ਸਿੰਗਲਾ)- ਗਰਮੀ ਦੀ ਰੁੱਤ ਦੀ ਦੂਸਰੀ ਮੋਹਲ਼ੇਧਾਰ ਬਰਸਾਤ ਬੇਸ਼ੱਕ 15-20 ਮਿੰਟ ਹੋਈ ਪਰ ਗੰਦੇ ਪਾਣੀ ਅਤੇ ਮੀਂਹ ਨੇ ਪ੍ਰਸ਼ਾਸਨ ਦੇ ਨਿਕਾਸੀ ਪ੍ਰਬੰਧ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਬਾਘਾ ਪੁਰਾਣਾ ਦੀ ਮੋਗੇ ਵਾਲੀ ਜੀ.ਟੀ. ਰੋਡ, ਜਿਸ ...
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 4 hours ago
ਨਵੀਂ ਦਿੱਲੀ, 20 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦੁਖ ਦਾ ਪ੍ਰਗਟਾਵਾ ਕੀਤਾ। ਇਸ ਸੰਬੰਧੀ ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਸ਼ੀਲਾ ਦੀਕਸ਼ਿਤ ਦੇ ਦੇਹਾਂਤ ਨਾਲ ...
ਕੱਲ੍ਹ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  about 4 hours ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ(81) ਦਾ ਦੇਹਾਂਤ ਹੋ ਗਿਆ। ਅੱਜ ਸ਼ਾਮ 6 ਵਜੇ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਦਿੱਲੀ ਵਿੱਚ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦਾ ਜਾਵੇਗਾ। ਇਸ ...
ਡਾ. ਸਵਰਨ ਸਿੰਘ ਨੂੰ ਭਾਜਪਾ 'ਚ ਸ਼ਾਮਲ ਕਰਵਾਉਣ ਦਾ ਫ਼ੈਸਲਾ ਸ਼ਵੇਤ ਮਲਿਕ ਵੱਲੋਂ ਲਿਆ ਗਿਆ ਵਾਪਸ
. . .  about 4 hours ago
ਜਲੰਧਰ, 20 ਜੁਲਾਈ (ਸ਼ਿਵ ਸ਼ਰਮਾ)- ਅੱਜ ਜਲੰਧਰ ਵਿਖੇ ਭਾਜਪਾ ਦੀ ਸੰਗਠਨ ਅਤੇ ਮੈਂਬਰਸ਼ਿਪ ਮੁਹਿੰਮ ਸਮਾਰੋਹ ਦੌਰਾਨ ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇਂ ਅਤੇ ਡਾ. ਸਵਰਨ ਸਿੰਘ (ਸੇਵਾ ਮੁਕਤ ਆਈ. ਏ. ਐੱਸ. ਅਫ਼ਸਰ) ਸੂਬਾ ਪ੍ਰਧਾਨ ਸ਼ਵੇਤ ਮਲਿਕ ਦੀ ...
ਸਿੱਧੂ ਦਾ ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਕੀਤੇ ਗਏ ਵੱਡੇ ਪੱਧਰ 'ਤੇ ਤਬਾਦਲੇ
. . .  about 3 hours ago
ਚੰਡੀਗੜ੍ਹ, 20 ਜੁਲਾਈ(ਸੁਰਜੀਤ ਸੱਤੀ)- ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਮੰਤਰੀ ਮੰਡਲ ਤੋਂ ਦਿੱਤੇ ਗਏ ਅਸਤੀਫ਼ੇ ਨੂੰ ਸੂਬਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਵੀਕਾਰ ਕੀਤੇ ਜਾਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਵੱਡੇ ਪੈਮਾਨੇ 'ਤੇ ਤਬਾਦਲੇ ਕੀਤੇ...
ਜਲ ਸਰੋਤ ਮੰਤਰੀ ਸੁੱਖ ਸਰਕਾਰੀਆ ਨੇ ਹਰੀਕੇ ਹੈੱਡ ਵਰਕਸ ਦਾ ਕੀਤਾ ਦੌਰਾ
. . .  about 5 hours ago
ਹਰੀਕੇ ਪੱਤਣ, 20 ਜੁਲਾਈ(ਸੰਜੀਵ ਕੁੰਦਰਾ)- ਮੀਂਹ ਦੇ ਮੌਸਮ ਵਿੱਚ ਦਰਿਆਵਾਂ ਵਿੱਚ ਪਾਣੀ ਦੇ ਪੱਧਰ ਨੂੰ ਲੈ ਕੇ ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਬਿਆਸ-ਸਤਲੁਜ ਦਰਿਆ ਦੇ ਸੰਗਮ ਹਰੀਕੇ ਹੈੱਡ ਵਰਕਸ ਦਾ ਦੌਰਾ ਕੀਤਾ ਅਤੇ ਦਰਿਆਵਾਂ ...
ਸਿਮਰਜੀਤ ਸਿੰਘ ਬੈਂਸ ਨੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਟਿਆਲਾ ਵਿਖੇ ਕੀਤੀ ਸ਼ਿਰਕਤ
. . .  1 minute ago
ਪਟਿਆਲਾ, 20 ਜੁਲਾਈ (ਧਰਮਿੰਦਰ ਸਿੰਘ ਸਿੱਧੂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਬੈਂਸ ਪ੍ਰਧਾਨ ਵੱਲੋਂ ਪਟਿਆਲਾ ਵਿਖੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਹੁੰਚੇ ਇਸ ਮੌਕੇ ਬੈਂਸ ਨੇ ਕਿਹਾ ਕਿ ਰਿਪੇਰੀਅਨ ਸਿਧਾਂਤ ਅਨੁਸਾਰ, ਪੰਜਾਬ ...
ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  about 6 hours ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ ਹੋ ਗਿਆ। ਉਹ 81 ਸਾਲਾ ਦੇ...
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  about 6 hours ago
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ............
ਅਸਮ ਵਿੱਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47
. . .  about 6 hours ago
ਅਮਰੀਕੀ ਦੌਰੇ 'ਤੇ ਰਵਾਨਾ ਹੋਏ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ
. . .  about 6 hours ago
ਪ੍ਰਿਅੰਕਾ ਗਾਂਧੀ ਦੀ ਹਿਰਾਸਤ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਵਿਰੋਧ
. . .  about 6 hours ago
ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, ਕਈ ਝੁਲਸੇ
. . .  about 6 hours ago
ਸਮਾਜ ਭਲਾਈ ਯੋਜਨਾਵਾਂ 'ਤੇ ਖ਼ਰਚੇ ਜਾਣਗੇ ਦੋ ਸੌ ਕਰੋੜ ਰੁਪਏ -ਮੋਹਨ ਲਾਲ ਸੂਦ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਮੱਘਰ ਸੰਮਤ 549

ਹਰਿਆਣਾ ਹਿਮਾਚਲ

ਗੈਸਟ ਟੀਚਰਾਂ ਦਾ ਸ਼ਹਿਰ ਤੇ ਮੰਤਰੀ ਦੀ ਰਿਹਾਇਸ਼ 'ਤੇ ਪ੍ਰਦਰਸ਼ਨ

ਕੁਰੂਕਸ਼ੇਤਰ/ਸ਼ਾਹਾਬਾਦ, 19 ਨਵੰਬਰ (ਜਸਬੀਰ ਸਿੰਘ ਦੁੱਗਲ)-ਹਟਾਏ ਗਏ ਗੈਸਟ ਟੀਚਰਾਂ ਅਤੇ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸੂਬੇ ਦੇ ਸਾਰੇ ਮੰਤਰੀਆਂ ਦੀ ਰਿਹਾਇਸ਼ਾਂ ਦੇ ਬਾਹਰ ਦਿੱਤਾ ਜਾ ਰਿਹਾ ਧਰਨਾ ਅਤੇ ਪ੍ਰਦਰਸ਼ਨ 19ਵੇਂ ਦਿਨ ਵੀ ਜਾਰੀ ਰਿਹਾ | ਸ਼ਾਹਾਬਾਦ 'ਚ ਹਰਿਆਣਾ ਮਹਿਮਾਨ ਅਧਿਆਪਕ ਸੰਘ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਦੀ ਅਗਵਾਈ 'ਚ ਗੈਸਟ ਟੀਚਰਾਂ ਨੇ ਸ਼ਹਿਰ ਅਤੇ ਮੰਤਰੀ ਰਿਹਾਇਸ਼ 'ਤੇ ਪ੍ਰਦਰਸ਼ਨ ਕੀਤਾ | ਜ਼ਿਲ੍ਹੇ ਦੇ ਗੈਸਟ ਟੀਚਰ ਸਥਾਨਕ ਹੁੱਡਾ ਪਾਰਕ 'ਚ ਇਕੱਠੇ ਹੋਏ ਅਤੇ ਸ਼ਹਿਰ 'ਚ ਰੋਸ ਮਾਰਚ ਅਤੇ ਪ੍ਰਦਰਸ਼ਨ ਕਰਦੇ ਹੋਏ ਮੰਤਰੀ ਦੀ ਰਿਹਾਇਸ਼ 'ਤੇ ਪੁੱਜੇ | ਜ਼ਿਲ੍ਹਾ ਪ੍ਰਧਾਨ ਰਾਜੇਂਦਰ ਸਿੰਘ ਅਤੇ ਅੰਬਾਲਾ ਮੰਡਲ ਪ੍ਰਧਾਨ ਪ੍ਰਦੀਪ ਗੁੱਜਰ ਨੇ ਸੂਬਾ ਸਰਕਾਰ 'ਤੇ ਵਾਅਦਾ ਿਖ਼ਲਾਫ਼ੀ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਗੈਸਟ ਟੀਚਰਾਂ ਨੂੰ ਰੈਗੂਲਰ ਕਰਨ ਦੇ ਆਪਣੇ ਚੋਣ ਵਾਅਦੇ ਤੋਂ ਭੱਜ ਰਹੀ ਹੈ | ਸੂਬਾਈ ਸਰਕਾਰ ਨੇ ਵੱਖ-ਵੱਖ ਜ਼ਿਲਿ੍ਹਆਂ ਤੋਂ ਹਜ਼ਾਰਾਂ ਜੇ.ਬੀ.ਟੀ. ਗੈਸਟ ਟੀਚਰਾਂ ਦਾ ਰੋਜ਼ਗਾਰ ਖੋਹ ਕੇ ਉਨ੍ਹਾਂ ਨੂੰ ਘਰ ਬਿਠਾ ਦਿੱਤਾ, ਜਦਕਿ ਦੂਜੇ ਪਾਸੇ ਸੂਬਾਈ ਸਰਕਾਰ ਗੈਸਟ ਟੀਚਰਾਂ ਦੀ ਹਿਤੈਸ਼ੀ ਹੋਣ ਦਾ ਝੂਠਾ ਨਾਟਕ ਕਰ ਰਹੀ ਹੈ | ਸੰਘ ਦੇ ਸੂਬਾਈ ਬੁਲਾਰੇ ਰਾਜੇਸ਼ ਸ਼ਰਮਾ ਅਤੇ ਸੂਬਾਈ ਕਨਵੀਨਰ ਸੁਨੀਲ ਸੈਣੀ ਤੇ ਅਮਿਤ ਸਿੰਗਲਾ ਨੇ ਦੱਸਿਆ ਕਿ ਗੈਸਟ ਟੀਚਰਾਂ ਦੀ ਸਿੱਖਿਆ ਵਿਭਾਗ 'ਚ ਨਿਯੁਕਤੀ ਉਨ੍ਹਾਂ ਦੀ ਮਰਜ਼ੀ ਨਾਲ ਨਹੀਂ, ਸਗੋਂ ਸੂਬਾਈ ਸਰਕਾਰ ਵਲੋਂ ਬਣਾਈ ਗਈ ਨੀਤੀ ਮੁਤਾਬਿਕ ਹੋਈ | ਇਸ ਲਈ ਉਨ੍ਹਾਂ ਦੀ ਨਿਯੁਕਤੀ ਨੂੰ ਬੈਕ ਡੋਰ ਨਿਯੁਕਤੀ ਕਹਿਣਾ ਗਲਤ ਹੈ | ਦੂਜੇ ਪਾਸੇ ਹਰਿਆਣਾ ਸਕੂਲ ਅਧਿਆਪਕ ਸੰਘ ਦੇ ਜ਼ਿਲ੍ਹਾ ਪ੍ਰਧਾਨ ਸਤਬੀਰ ਨਰਵਾਲ, ਸਕੱਤਰ ਵਿਰੇਂਦਰ ਸਿੰਘ ਅਤੇ ਬਲਾਕ ਪਿਹੋਵਾ ਪ੍ਰਧਾਨ ਓਮਵੀਰ ਨੇ ਗੈਸਟ ਟੀਚਰਾਂ ਦੇ ਧਰਨੇ 'ਤੇ ਪੁੱਜ ਕੇ ਆਪਣਾ ਸਮਰਥਨ ਦਿੱਤਾ |


ਖ਼ਬਰ ਸ਼ੇਅਰ ਕਰੋ

ਕੌਮਾਂਤਰੀ ਗੀਤਾ ਮਹੋਤਸਵ 'ਚ ਬਾਜਰੇ ਦੀ ਰੋਟੀ ਤੇ ਦਾਲਬਾਟੀ ਚੂਰਮੇ ਦਾ ਸਵਾਦ ਲੈ ਰਹੇ ਸੈਲਾਨੀ

ਕੁਰੂਕਸ਼ੇਤਰ, 19 ਨਵੰਬਰ (ਜਸਬੀਰ ਸਿੰਘ ਦੁੱਗਲ)-ਕੌਮਾਂਤਰੀ ਗੀਤਾ ਮਹੋਤਸਵ 'ਚ ਰਾਜਸਥਾਨ ਦੇ ਪਿੰਡ ਨਾਗੌਰ ਤੋਂ ਮੁਸਾਫ਼ਰਾਂ ਦੀ ਪਸੰਦੀਦਾ ਬਾਜਰੇ ਦੀ ਰੋਟੀ ਅਤੇ ਦਾਲਬਾਟੀ ਚੂਰਮਾ ਲੈ ਕੇ ਆਏ ਹਨ | ਇਨ੍ਹਾਂ ਰਾਜਸਥਾਨੀ ਖਾਣਿਆਂ ਦਾ ਸੈਲਾਨੀ ਖੂਬ ਅਨੰਦ ਲੈ ਰਹੇ ਹਨ | ਏਨਾ ...

ਪੂਰੀ ਖ਼ਬਰ »

ਕੈਂਪ 'ਚ 450 ਮਰੀਜ਼ਾਂ ਦੀ ਸਿਹਤ ਜਾਂਚ ਤੇ 100 ਨੇ ਕੀਤਾ ਖੂਨਦਾਨ

ਅੰਬਾਲਾ, 19 ਨਵੰਬਰ (ਚਰਨਜੀਤ ਸਿੰਘ ਟੱਕਰ)-ਆਯੁਰਵੈਦ ਵਿਭਾਗ ਵਲੋਂ ਪਿੰਡ ਲਾਹਾ ਦੇ ਮੰਦਿਰ ਕੰਪਲੈਕਸ 'ਚ ਆਯੁਰਵੈਦਿਕ ਮੈਡੀਕਲ ਅਤੇ ਖੂਨਦਾਨ ਕੈਂਪ ਲਗਾਇਆ ਗਿਆ | ਆਯੁਰਵੈਦਿਕ ਮੈਡੀਕਲ ਕੈਂਪ 'ਚ 450 ਮਰੀਜ਼ਾਂ ਦੀ ਸਿਹਤ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਲੋੜ ਮੁਤਾਬਿਕ ...

ਪੂਰੀ ਖ਼ਬਰ »

ਪੀ.ਓ. ਕੀਤਾ ਗਿ੍ਫ਼ਤਾਰ

ਕਰਨਾਲ, 19 ਨਵੰਬਰ (ਗੁਰਮੀਤ ਸਿੰਘ ਸੱਗੂ)-ਅਦਾਲਤ ਵਲੋਂ ਪੀ.ਓ. ਐਲਾਨੇ ਗਏ ਮੁਲਜ਼ਮ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਕੇ ਅਦਾਲਤ 'ਚ ਪੇਸ਼ ਕੀਤਾ | ਦੱਸਿਆ ਜਾ ਰਿਹਾ ਹੈ ਕਿ ਇਕ ਮਾਮਲੇ 'ਚ ਅਦਾਲਤ ਨੇ ਮੁਲਜ਼ਮ ਟੋਨੀ ਪੱੁਤਰ ਰੋਸ਼ਨ ਲਾਲ ਵਾਸੀ ਜਾਟੋ ਗੇਟ ਨੂੰ ਪੀ.ਓ. ਐਲਾਨ ਕਰ ...

ਪੂਰੀ ਖ਼ਬਰ »

ਬੇਕਾਬੂ ਤੇਲ ਟੈਂਕਰ ਸੜਕ ਕੰਢੇ ਪਲਟਿਆ

ਟੋਹਾਣਾ, 19 ਨਵੰਬਰ (ਗੁਰਦੀਪ ਭੱਟੀ)-ਕੌਮੀ ਸੜਕ ਮਾਰਗ-10 'ਤੇ ਫਤਿਹਾਬਾਦ ਚੌਕ 'ਤੇ ਇਕ ਤੇਲ ਟੈਂਕਰ ਬੇਕਾਬੂ ਹੋ ਕੇ ਸੜਕ ਕੰਢੇ ਪਲਟ ਜਾਣ ਕਾਰਨ ਹਜ਼ਾਰਾਂ ਮਿਲਟ ਤੇਲ ਸੜਕ 'ਤੇ ਰੁੜ ਗਿਆ | ਹਾਦਸੇ ਵਿਚ ਚਾਲਕ ਜ਼ਖ਼ਮੀ ਹੋ ਗਿਆ | ਹਾਦਸਾ ਬੀਤੀ ਰਾਤ ਕਰੀਬ 10 ਵਜੇ ਵਾਪਰਿਆ | ...

ਪੂਰੀ ਖ਼ਬਰ »

ਚੂਰਾ ਪੋਸਤ ਸਮੇਤ ਇਕ ਕਾਬੂ

ਸਿਰਸਾ, 19 ਨਵੰਬਰ (ਭੁਪਿੰਦਰ ਪੰਨੀਵਾਲੀਆ)-ਸਿਟੀ ਥਾਣਾ ਪੁਲਿਸ ਨੇ ਚੂਰਾ ਪੋਸਤ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪੁਲਿਸ ਵਲੋਂ ਫੜੇ ਗਏ ਵਿਅਕਤੀ ਦੀ ਪਛਾਣ ਨਾਨਕ ਵਾਸੀ ਚਤਰਗੜ੍ਹਪਟੀ ਵਜੋਂ ਕੀਤੀ ਗਈ ਹੈ | ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਸ਼ਾਰਟ ਸਰਕਟ ਕਾਰਨ ਲੱਗੀ ਅੱਗ ਨਾਲ 40 ਲੱਖ ਦਾ ਨੁਕਸਾਨ

ਪਾਣੀਪਤ, 19 ਨਵੰਬਰ (ਅਜੀਤ ਬਿਊਰੋ)-ਸ਼ਿਵ ਨਗਰ ਸਥਿਤ ਜੇ.ਆਰ. ਇੰਟਰਪ੍ਰਾਈਜਿਜ਼ 'ਚ ਰਾਤ ਕਰੀਬ 3 ਵਜੇ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ | ਜਿਸ 'ਚ ਕੱਚਾ ਮਾਲ ਅਤੇ ਪੱਕਾ ਮਾਲ ਸੜ ਕੇ ਸੁਆਹ ਹੋ ਗਿਆ | ਅੱਗ ਨਾਲ ਕਰੀਬ 40 ਲੱਖ ਦਾ ਨੁਕਸਾਨ ਦੱਸਿਆ ਜਾ ਰਿਹਾ ਹੈ | ਅੱਗ 'ਤੇ 9 ਫਾਇਰ ...

ਪੂਰੀ ਖ਼ਬਰ »

ਜਿਸਮ ਫ਼ਰੋਸ਼ੀ ਦੇ ਦੋਸ਼ ਹੇਠ 7 ਕਾਬੂ

ਟੋਹਾਣਾ, 19 ਨਵੰਬਰ (ਗੁਰਦੀਪ ਭੱਟੀ)-ਚੰਡੀਗੜ੍ਹ ਰੋਡ 'ਤੇ ਪੈਂਦੀ ਗੁਪਤਾ ਕਾਲੋਨੀ ਦੇ ਮਕਾਨ ਅੰਦਰ ਜਿਸਮ ਫਰੋਸ਼ੀ ਚਲਾਉਣ ਦੇ ਧੰਦੇ ਰੇਠ ਪੁਲਿਸ ਇੰਸਪੈਕਟਰ ਮੰਜੂ ਕੁਮਾਰੀ ਦੀ ਟੀਮ ਨੇ ਮਕਾਨ ਮਾਲਕ, 4 ਔਰਤਾਂ ਸਮੇਤ 7 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਮੁਤਾਬਿਕ ...

ਪੂਰੀ ਖ਼ਬਰ »

ਔਰਤ ਦਾ ਮੰਗਲ ਸੂਤਰ ਖੋਹਣ ਵਾਲੇ ਨੂੰ 5 ਸਾਲ ਕੈਦ

ਕੁਰੂਕਸ਼ੇਤਰ, 19 ਨਵੰਬਰ (ਜਸਬੀਰ ਸਿੰਘ ਦੁੱਗਲ)-ਅਡੀਸ਼ਨਲ ਜ਼ਿਲ੍ਹਾ ਸੈਸ਼ਨ ਜੱਜ ਰਾਕੇਸ਼ ਸਿੰਘ ਦੀ ਕੋਰਟ ਨੇ ਔਰਤ ਨਾਲ ਲੁੱਟ-ਖੋਹ ਦੀ ਵਾਰਦਾਤ ਕਰਨ ਦੇ ਦੋਸ਼ੀ ਨੂੰ 5 ਸਾਲ ਕੈਦ ਅਤੇ 25 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਜ਼ਿਲ੍ਹਾ ਸਹਾਇਕ ਨਿਆਂਵਾਦੀ ...

ਪੂਰੀ ਖ਼ਬਰ »

ਕਰਾਫ਼ਟ ਤੇ ਸਰਸ ਮੇਲੇ ਦੇ ਤੀਜੇ ਦਿਨ ਦਰਸ਼ਕਾਂ ਨੇ ਸੱਭਿਆਚਾਰਕ ਪ੍ਰੋਗਰਾਮਾਂ ਦਾ ਲਿਆ ਆਨੰਦ

ਕੁਰੂਕਸ਼ੇਤਰ, 19 ਨਵੰਬਰ (ਜਸਬੀਰ ਸਿੰਘ ਦੁੱਗਲ)-ਕੌਮਾਂਤਰੀ ਗੀਤਾ ਉਤਸਵ ਮੌਕੇ ਬ੍ਰਹਮ ਸਰੋਵਰ ਦੇ ਕੰਢੇ 'ਤੇ ਉਤਰਾਖੰਡ ਦੇ ਲੋਕ ਕਲਾਕਾਰਾਂ ਨੇ ਛੋਲੀਆ ਲੋਕ ਨਿ੍ਤ ਪ੍ਰੇਸ਼ ਕਰਕੇ ਦਰਸ਼ਕਾਂ ਨੂੰ ਮੋਹ ਲਿਆ | ਮੁਸਾਫ਼ਰ ਇਹ ਨਿ੍ਤ ਵੇਖ ਕੇ ਮਸਤੀ 'ਚ ਝੰੁਮਦੇ ਨਜ਼ਰ ਆਏ | ਇਸ ...

ਪੂਰੀ ਖ਼ਬਰ »

ਰਸਤੇ 'ਚ ਹੀ 110 ਪੇਟੀਆਂ ਰਿਫਾੲੀਂਡ ਤੇਲ ਗਾਇਬ

ਸਮਾਲਖਾ, 19 ਨਵੰਬਰ (ਅਜੀਤ ਬਿਊਰੋ)-ਪਿੰਡ ਝੱਟੀਪੁਰ ਸਥਿਤ ਇਕ ਕੰਪਨੀ ਤੋਂ ਦੇਹਰਾਦੂਨ ਲੈ ਕੇ ਜਾ ਰਹੇ ਰਿਫਾੲੀਂਡ ਤੇਲ ਦੀ 1195 ਪੇਟੀਆਂ ਵਿਚੋਂ 110 ਪੇਟੀਆਂ ਗਾਇਬ ਹੋ ਗਈਆਂ | ਕੰਪਨੀ ਮਾਲਿਕ ਨੇ ਇਸ ਦਾ ਦੋਸ਼ ਚਾਲਕ ਅਤੇ ਇਕ ਹੋਰ 'ਤੇ ਲਗਾਇਆ ਹੈ | ਕੰਪਨੀ ਮਾਲਿਕ ਨੇ ਇਸ ਦੀ ...

ਪੂਰੀ ਖ਼ਬਰ »

ਹੱਤਿਆ ਕਾਂਡ 'ਚ ਇਕ ਹੋਰ ਦੋਸ਼ੀ ਗਿ੍ਫ਼ਤਾਰ

ਕੁਰੂਕਸ਼ੇਤਰ, 19 ਨਵੰਬਰ (ਜਸਬੀਰ ਸਿੰਘ ਦੁੱਗਲ)-ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦੀ ਹੱਤਿਆ ਮਾਮਲੇ 'ਚ ਪੁਲਿਸ ਨੇ ਇਕ ਹੋਰ ਦੋਸ਼ੀ ਨੂੰ ਗਿ੍ਫਤਾਰ ਕੀਤਾ ਹੈ | ਜਾਣਕਾਰੀ ਮੁਤਾਬਿਕ 23 ਅਕਤੂਬਰ ਨੂੰ ਰਾਤ ਕਰੀਬ 11 ਵਜੇ ਮੋਹਨ ਨਗਰ ਨੇੜੇ ਰਾਹੁਲ ਵਾਸੀ ਸਿਲਵਰ ਸਿਟੀ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਕਰਨਾਲ ਦੇ ਸਕੱਤਰ ਦਾ ਅਹੁਦਾ ਆਇਆ ਵਿਵਾਦਾਂ 'ਚ

ਕਰਨਾਲ, 19 ਨਵੰਬਰ (ਗੁਰਮੀਤ ਸਿੰਘ ਸੱਗੂ)-ਕਰਨਾਲ ਮਾਰਕੀਟ ਕਮੇਟੀ ਸਕੱਤਰ ਦਾ ਅਹੁਦੇ ਵਿਵਾਦਾਂ 'ਚ ਆ ਗਿਆ ਹੈ | ਬੇਨਿਯਮੀਆਂ ਦੇ ਦੋਸ਼ਾਂ ਤੋਂ ਬਾਅਦ ਪਹਿਲਾਂ ਤਾਇਨਾਤ ਸਕੱਤਰ ਨੂੰ ਮੁਅੱਤਲ ਕਰਨ ਤੋਂ ਬਾਅਦ ਜਿਸ ਨੂੰ ਕਰਨਾਲ ਮਾਰਕੀਟ ਕਮੇਟੀ ਦਾ ਵਧੀਕ ਚਾਰਜ ਦਿੱਤਾ ਗਿਆ, ...

ਪੂਰੀ ਖ਼ਬਰ »

ਗੈਸਟ ਟੀਚਰਾਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਕਰਨਾਲ, 19 ਨਵੰਬਰ (ਗੁਰਮੀਤ ਸਿੰਘ ਸੱਗੂ)-ਗੈਸਟ ਟੀਚਰਾਂ ਨੇ ਆਪਣੇ ਧਰਨੇ ਦੇ 19ਵੇਂ ਦਿਨ ਮਾਡਲ ਟਾਉਨ ਖੇਤਰ 'ਚ ਜ਼ੋਰਦਾਰ ਪ੍ਰਦਰਸ਼ਨ ਕਰਦੇ ਹੋਏ ਮੁੱਖ ਮੰਤਰੀ ਦੇ ਓ.ਐਸ.ਡੀ. ਦੇ ਦਫਤਰ ਤੱਕ ਜਾਣ ਦੀ ਕੋਸ਼ਿਸ਼ ਕੀਤੀ, ਪਰ ਸੜਕ 'ਤੇ ਬੈਰੀਕੇਡ ਲੱਗੇ ਹੋਣ ਕਾਰਨ ਮੁਜ਼ਹਰਾਕਾਰੀ ...

ਪੂਰੀ ਖ਼ਬਰ »

ਚੰਦਨ ਸਕੂਲ ਨੇ ਜਿੱਤਿਆ ਗੋਲਡ ਮੈਡਲ

ਸਮਾਲਖਾ, 19 ਨਵੰਬਰ (ਅਜੀਤ ਬਿਊਰੋ)-ਨੋਇਡਾ 'ਚ ਹੋਏ ਸੀ.ਬੀ.ਐਸ.ਈ. ਦੀ ਨੈਸ਼ਨਲ ਅੰਡਰ-17 ਦੇ ਖੋ-ਖੋ ਮੁਕਾਬਲੇ 'ਚ ਚੰਦਨ ਬਾਲ ਵਿਕਾਸ ਪਬਲਿਕ ਸਕੂਲ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਟਰਾਫ਼ੀ 'ਤੇ ਕਬਜ਼ਾ ਕੀਤਾ | ਟੀਮ ਅਤੇ ਕੋਚਚ ਰਵਿੰਦਰ ਸੈਣੀ ਦੇ ਸਮਾਲਖਾ ਪੁੱਜਣ 'ਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ 'ਚ ਹਰ ਸਵਾਲ ਦਾ ਜਵਾਬ- ਭਾਈ ਸਹਿਜਪਾਲ ਸਿੰਘ

ਅਸੰਧ, 19 ਨਵੰਬਰ (ਅਜੀਤ ਬਿਊਰੋ)-ਗੁਰਦੁਆਰਾ ਡੇਹਰਾ ਸਾਹਿਬ 'ਚ ਹੋ ਰਹੇ 3 ਰੋਜ਼ਾ ਗੁਰਮਤਿ ਸਮਾਗਮ ਦੇ ਦੂਜੇ ਦਿਨ ਵੀ ਵੱਡੀ ਗਿਣਤੀ 'ਚ ਸੰਗਤ ਨੇ ਮੱਥਾ ਟੇਕਿਆ | ਅੰਮਿ੍ਤ ਪ੍ਰਚਾਰ ਸੰਗਤ ਅਤੇ ਸਥਾਨਕ ਸੰਗਤ ਦੇ ਸਹਿਯੋਗ ਨਾਲ ਹੋਣ ਵਾਲੇ ਇਸ ਸਮਾਗਮ ਦੀ ਖ਼ਾਸ ਗੱਲ ਇਹ ਹੈ ਕਿ ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਨਸ਼ਾ ਮੁਕਤੀ 'ਤੇ ਸੈਮੀਨਾਰ

ਕਰਨਾਲ, 19 ਨਵੰਬਰ (ਗੁਰਮੀਤ ਸਿੰਘ ਸੱਗੂ)-ਡੀ.ਸੀ. ਆਦਿੱਤਿਆ ਦਹੀਆ ਨੇ ਕਿਹਾ ਕਿ ਨਸ਼ਾ ਮਨੱੁਖ ਦੇ ਸਰੀਰ ਦੇ ਨਾਲ-ਨਾਲ ਸਮਾਜਿਕ ਪੱਧਰ 'ਤੇ ਵੀ ਮਾੜਾ ਅਸਰ ਪਾਉਂਦਾ ਹੈ | ਜੀਵਨ ਨੂੰ ਚੰਗਾ ਬਣਾਉਣ ਲਈ ਨੌਜਵਾਨਾਂ ਨੂੰ ਨਸ਼ਾਖੋਰੀ ਤੋਂ ਦੂਰ ਰਹਿ ਕੇ ਦੇਸ਼ ਦੀ ਉਸਾਰੀ 'ਚ ...

ਪੂਰੀ ਖ਼ਬਰ »

ਦਸਮ ਪਿਤਾ ਨੇ ਕੌਮ ਤੇ ਦੇਸ਼ ਲਈ ਪਰਿਵਾਰ ਨਿਛਾਵਰ ਕੀਤਾ- ਵਿਧਾਇਕ

ਕੁਰੂਕਸ਼ੇਤਰ, 19 ਨਵੰਬਰ (ਜਸਬੀਰ ਸਿੰਘ ਦੁੱਗਲ)-ਸ੍ਰੀ ਗੁਰੂ ਗ੍ਰੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮ ਨਾਨ ਟੀਚਿੰਗ ਕਲੱਬ ਕੁਰੂਕਸ਼ੇਤਰ ਯੂਨੀਵਰਸਿਟੀ 'ਚ ਕਰਵਾਇਆ ਗਿਆ | ਪ੍ਰੋਗਰਾਮ ਦੌਰਾਨ ਅਸੰਧ ਦੇ ਵਿਧਾਇਕ ਬਖ਼ਸ਼ੀਸ਼ ਸਿੰਘ ...

ਪੂਰੀ ਖ਼ਬਰ »

ਲਾਡਵਾ ਨੂੰ ਸਬ ਡਵੀਜ਼ਨ ਬਣਾਉਣਾ ਹਲਕੇ ਦੇ ਲੋਕਾਂ ਦੀ ਜਿੱਤ- ਡਾ. ਹਰਪਾਲ ਕੌਰ

ਕੁਰੂਕਸ਼ੇਤਰ, 19 ਨਵੰਬਰ (ਸਟਾਫ ਰਿਪੋਰਟਰ)-ਭਾਜਪਾ ਮਹਿਲਾ ਮੋਰਚਾ ਦੀ ਸੂਬਾਈ ਕਾਰਜਕਾਰਨੀ ਮੈਂਬਰ ਡਾ. ਹਰਪਾਲ ਕੌਰ ਨੇ ਕਿਹਾ ਕਿ ਭਾਜਪਾ ਸਰਕਾਰ ਸਾਰਿਆਂ ਦਾ ਸਾਥ-ਸਾਰਿਆਂ ਦਾ ਵਿਕਾਸ ਦੇ ਨਾਅਰੇ ਨੂੰ ਲੈ ਕੇ ਸਾਰੇ ਵਰਗਾਂ ਲਈ ਬਰਾਬਰ ਤੌਰ 'ਤੇ ਕੰਮ ਕਰ ਰਹੀ ਹੈ | ਮੁੱਖ ...

ਪੂਰੀ ਖ਼ਬਰ »

ਪੁਲਿਸ ਕਰਮੀਆਂ ਨੂੰ ਦਿੱਤੀ ਵਾਹਨ ਹਾਦਸਾ ਮਾਨਕਾਂ ਦੀ ਕਾਨੂੰਨੀ ਜਾਣਕਾਰੀ

ਅੰਬਾਲਾ, 19 ਨਵੰਬਰ (ਚਰਨਜੀਤ ਸਿੰਘ ਟੱਕਰ)-ਜ਼ਿਲ੍ਹਾ ਕਾਨੂੰਨ ਸੇਵਾ ਵਿਭਾਗ ਵਲੋਂ ਨਿਆਇਕ ਕੰਪਲੈਕਸ ਸਥਿਤ ਸਮਝੌਤਾ ਸਦਨ 'ਚ ਇਕ ਵਰਕਸ਼ਾਪ ਲਗਾਈ ਗਈ | ਮੁੱਖ ਨਿਆ ਅਧਿਕਾਰੀ ਤੇ ਜ਼ਿਲ੍ਹਾ ਕਾਨੂੰਨ ਸੇਵਾ ਵਿਭਾਗ ਦੀ ਸਕੱਤਰ ਮਧੁਲਿਕਾ ਨੇ ਪੁਲਿਸ ਕਰਮੀਆਂ ਨੂੰ ੂ ਵਾਹਨ ...

ਪੂਰੀ ਖ਼ਬਰ »

ਗ੍ਰੀਨ ਅਰਥ ਸੰਗਠਨ ਬ੍ਰਹਮ ਸਰੋਵਰ 'ਤੇ ਚਲਾ ਰਿਹਾ ਪੋਲਿਥੀਨ, ਪਲਾਸਟਿਕ ਤੇ ਥਰਮੋਕੋਲ ਮੁਕਤ ਮੁਹਿੰਮ

ਕੁਰੂਕਸ਼ੇਤਰ, 19 ਨਵੰਬਰ (ਜਸਬੀਰ ਸਿੰਘ ਦੁੱਗਲ)-ਗ੍ਰੀਨ ਅਰਥ ਸੰਗਠਨ ਦੀ ਟੀਮ ਬ੍ਰਹਮ ਸਰੋਵਰ 'ਤੇ ਪੋਲਿਥੀਨ, ਪਲਾਸਟਿਕ ਅਤੇ ਥਰਮੋਕੋਲ ਮੁਕਤੀ ਮੁਹਿੰਮ ਚਲਾ ਰਹੀ ਹੈ | ਟੀਮ ਨੂੰ ਸਰਸ ਮੇਲੇ 'ਚ ਲੱਗੀਆਂ ਸਟਾਲਾਂ 'ਚ 6 ਦੁਕਾਨਦਾਰਾਂ ਕੋਲੋਂ ਪੋਲਿਥੀਨ ਦੀਆਂ ਥੈਲੀਆਂ, 3 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX