ਤਾਜਾ ਖ਼ਬਰਾਂ


ਪੁਲਵਾਮਾ 'ਚ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਨੌਕਰੀ ਅਤੇ 12-12 ਲੱਖ ਸਹਾਇਤਾ ਦੇਣ ਦਾ ਐਲਾਨ
. . .  1 day ago
ਚੰਡੀਗੜ੍ਹ, 15 ਫਰਵਰੀ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਵਾਮਾ ਵਿਖੇ ਸੂਬੇ ਨਾਲ ਸਬੰਧਿਤઠਸੀ.ਆਰ.ਪੀ.ਐਫ. ਦੇ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ...
ਪੁਲਵਾਮਾ 'ਚ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਨੌਕਰੀ ਅਤੇ 12-12 ਲੱਖ ਸਹਾਇਤਾ ਦੇਣ ਦਾ ਐਲਾਨ
. . .  1 day ago
ਚੰਡੀਗੜ੍ਹ, 15 ਫਰਵਰੀ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਵਾਮਾ ਵਿਖੇ ਸੂਬੇ ਨਾਲ ਸਬੰਧਿਤઠਸੀ.ਆਰ.ਪੀ.ਐਫ. ਦੇ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ...
ਪੁਲਵਾਮਾ 'ਚ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਨੌਕਰੀ ਅਤੇ 12-12 ਲੱਖ ਸਹਾਇਤਾ ਦੇਣ ਦਾ ਐਲਾਨ
. . .  1 day ago
ਚੰਡੀਗੜ੍ਹ, 15 ਫਰਵਰੀ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਵਾਮਾ ਵਿਖੇ ਸੂਬੇ ਨਾਲ ਸਬੰਧਿਤઠਸੀ.ਆਰ.ਪੀ.ਐਫ. ਦੇ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ...
ਫ਼ਾਜ਼ਿਲਕਾ 'ਚ ਕਰੰਟ ਲੱਗਣ ਨਾਲ ਇਕ ਦੀ ਮੌਤ,ਇਕ ਗੰਭੀਰ ਜ਼ਖਮੀ
. . .  1 day ago
ਫ਼ਾਜ਼ਿਲਕਾ, 15 ਫ਼ਰਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਦੇ ਪਿੰਡ ਵਿਸਾਖੇ ਵਾਲਾ ਖੂਹ ਵਿਚ ਬਿਜਲੀ ਦਾ ਕੰਮ ਕਰ ਰਹੇ ਦੋ ਨੌਜਵਾਨਾਂ ਨੂੰ ਕਰੰਟ ਲਗ ਜਾਣ ਦਾ ਸਮਾਚਾਰ ਹੈ। ਇਕ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਇਕ...
ਲੁਟੇਰੇ ਫਾਈਨਾਂਸਰ ਤੋਂ ਸਾਢੇ 3 ਲੱਖ ਰੁਪਏ ਖੋਹ ਕੇ ਹੋਏ ਫ਼ਰਾਰ
. . .  1 day ago
ਬਾਘਾਪੁਰਾਣਾ,15 ਫ਼ਰਵਰੀ {ਬਲਰਾਜ ਸਿੰਗਲਾ}-ਫਾਈਨਾਂਸਰ ਹਰਬੰਸ ਸਿੰਘ ਕੋਲੋਂ ਮੋਟਰ ਬਾਈਕ ਸਵਾਰ 2 ਲੁਟੇਰੇ 3 ਲੱਖ 54 ਹਜ਼ਾਰ ਰੁਪਏ ਦਾ ਬੈਗ ਖੋਹ ਕੇ ਫ਼ਰਾਰ ਹੋ ਗਏ।
ਦਿੱਲੀ ਦੇ ਪਾਲਮ ਹਵਾਈ ਅੱਡੇ ਪੁੱਜੀਆਂ ਸ਼ਹੀਦਾਂ ਦੀਆਂ ਮ੍ਰਿਤਕ ਦੇਹਾਂ
. . .  1 day ago
ਨਵੀਂ ਦਿੱਲੀ, 15 ਫਰਵਰੀ - ਦਿੱਲੀ ਦੇ ਪਾਲਮ ਹਵਾਈ ਅੱਡੇ 'ਤੇ ਪੁਲਵਾਮਾ ਹਮਲੇ ਦੇ ਸ਼ਹੀਦ ਜਵਾਨਾਂ ਦੀਆਂ ਮ੍ਰਿਤਕ ਦੇਹਾਂ ਪਹੁੰਚੀਆਂ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸਮੇਤ ਦੇਸ਼ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਰਹੇਗੀ। ਇੱਥੇ...
ਜੰਮੂ ਕਸ਼ਮੀਰ 'ਚ ਫੌਜ ਦੇ ਕਾਫਲੇ ਦੌਰਾਨ ਹੁਣ ਰੋਕੀ ਜਾਵੇਗੀ ਆਮ ਲੋਕਾਂ ਲਈ ਆਵਾਜਾਈ
. . .  1 day ago
ਸ੍ਰੀਨਗਰ, 15 ਫਰਵਰੀ - ਸੀ.ਆਰ.ਪੀ.ਐਫ. ਕਾਫਲੇ 'ਤੇ ਹਮਲੇ ਦੇ ਇਕ ਦਿਨ ਬਾਅਦ ਜੰਮੂ ਕਸ਼ਮੀਰ ਦੌਰੇ 'ਤੇ ਪਹੁੰਚੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਤੇ ਅਧਿਕਾਰੀਆਂ ਨਾਲ ਗੱਲ ਕੀਤੀ। ਬੈਠਕ 'ਚ ਚੀਫ ਸੈਕਟਰੀ ਜੰਮੂ ਕਸ਼ਮੀਰ, ਆਰਮੀ ਕਮਾਂਡਰ...
ਵੱਖ ਵੱਖ ਦੇਸ਼ਾਂ ਦੇ ਕੂਟਨੀਤਕ ਵਿਦੇਸ਼ ਮੰਤਰਾਲਾ ਪੁੱਜੇ
. . .  1 day ago
ਨਵੀਂ ਦਿੱਲੀ, 15 ਫਰਵਰੀ - ਪੁਲਵਾਮਾ ਫਿਦਾਇਨ ਹਮਲੇ ਨੂੰ ਲੈ ਕੇ ਵੱਖ ਵੱਖ ਦੇਸ਼ਾਂ ਦੇ ਕੂਟਨੀਤਕ ਮਿਸ਼ਨਾਂ ਦੇ ਨੁਮਾਇੰਦੇ ਵਿਦੇਸ਼ੀ ਮਾਮਲਿਆਂ ਬਾਰੇ ਮੰਤਰਾਲਾ ਵਿਖੇ ਪੁੱਜੇ। ਇਨ੍ਹਾਂ ਵਿਚ ਜਰਮਨੀ, ਹੰਗਰੀ, ਇਟਲੀ, ਯੂਰਪੀਅਨ ਯੂਨੀਅਨ, ਕੈਨੇਡਾ, ਬਰਤਾਨੀਆ, ਰੂਸ, ਆਸਟ੍ਰੇਲੀਆ...
ਭਲਕੇ ਹੋਵੇਗੀ ਸਰਬ ਪਾਰਟੀ ਬੈਠਕ
. . .  1 day ago
ਨਵੀਂ ਦਿੱਲੀ, 15 ਫਰਵਰੀ - ਪੁਲਵਾਮਾ ਫਿਦਾਇਨ ਹਮਲੇ ਨੂੰ ਲੈ ਕੇ ਭਲਕੇ 11 ਵਜੇ ਪਾਰਲੀਮੈਂਟਰੀ ਲਾਈਬਰੇਰੀ ਵਿਚ ਸਰਬ ਦਲੀ ਬੈਠਕ ਹੋਣ ਜਾ ਰਹੀ...
ਵਿਜੇ ਮਾਲਿਆ ਨੇ ਹਵਾਲਗੀ ਖਿਲਾਫ ਅਪੀਲ ਕਰਨ ਦੀ ਇਜਾਜ਼ਤ ਦੇਣ ਦੀ ਕੀਤੀ ਅਪੀਲ
. . .  1 day ago
ਲੰਡਨ, 15 ਫਰਵਰੀ - ਭਾਰਤ ਵਿਚ ਧੋਖਾਧੜੀ ਤੇ ਮਨੀ ਲਾਂਡਰਿੰਗ 'ਚ ਕਰੀਬ 9 ਹਜ਼ਾਰ ਕਰੋੜ ਰਕਮ ਦੇ ਮਾਮਲਿਆਂ ਨੂੰ ਲੈ ਕੇ ਲੁੜੀਂਦੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਨੇ ਯੂ.ਕੇ. ਹਾਈਕੋਰਟ ਵਿਚ ਅਰਜ਼ੀ ਦਾਖਲ ਕਰਕੇ ਹਵਾਲਗੀ ਸਬੰਧੀ ਬ੍ਰਿਟਿਸ਼ ਗ੍ਰਹਿ ਸਕੱਤਰ ਵਲੋਂ ਜਾਰੀ...
ਮੁਹੰਮਦ ਸਦੀਕ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਨੇ ਸ਼ਹੀਦ ਹੋਏ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਜੈਤੋ, 15 ਫਰਵਰੀ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਹੋਏ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਸੀ. ਆਰ. ਪੀ. ਐਫ. ਦੇ ਜਵਾਨਾਂ ਨੂੰ ਅੱਜ ਕਾਂਗਰਸ ਦੇ ਸਾਬਕਾ ਵਿਧਾਇਕ ਤੇ ਗਾਇਕ ਮੁਹੰਮਦ ਸਦੀਕ ਦੀ ਅਗਵਾਈ ....
ਆਸਟ੍ਰੇਲੀਆ ਖਿਲਾਫ ਹੋਣ ਵਾਲੀ ਘਰੇਲੂ ਲੜੀ ਲਈ ਭਾਰਤੀ ਟੀਮ ਦਾ ਐਲਾਨ
. . .  1 day ago
ਨਵੀਂ ਦਿੱਲੀ, 15 ਫਰਵਰੀ - ਭਾਰਤ ਨੇ ਵਿਸ਼ਵ ਕੱਪ ਤੋਂ ਪਹਿਲਾ ਹੋਣ ਵਾਲੀ ਆਖ਼ਰੀ ਇਕ ਦਿਨਾਂ ਲੜੀ ਤੇ ਟੀ20 ਲੜੀ ਲਈ ਟੀਮ ਦਾ ਐਲਾਨ ਕਰ ਦਿੱਤਾ ਹੈ। ਇਹ ਲੜੀ ਆਸਟ੍ਰੇਲੀਆ ਖਿਲਾਫ 24 ਫਰਵਰੀ ਤੋਂ ਸ਼ੁਰੂ ਹੋ ਰਹੀ ਹੈ। ਦਿਨੇਸ਼ ਕਾਰਤਿਕ ਤੇ ਖਲੀਲ ਅਹਿਮਦ ਨੂੰ ਵਨਡੇ...
ਪੁਲਵਾਮਾ ਫਿਦਾਈਨ ਹਮਲੇ 'ਚ ਪਿੰਡ ਰੌਲ਼ੀ ਦਾ ਜਵਾਨ ਹੋਇਆ ਸ਼ਹੀਦ
. . .  1 day ago
ਨੂਰਪੁਰ ਬੇਦੀ, 15 ਫਰਵਰੀ (ਰਾਜੇਸ਼ ਚੌਧਰੀ, ਹਰਦੀਪ ਢੀਂਡਸਾ, ਵਿੰਦਰਪਾਲ ਝਾਂਡੀਆਂ)- ਅੱਜ ਪਿੰਡ ਰੌਲ਼ੀ ਦੇ ਇੱਕ ਪਰਿਵਾਰ ਦੀਆਂ ਇਸ ਦੇ ਪੁੱਤਰ ਦੇ ਵਿਆਹ ਦੀਆਂ ਸੱਧਰਾਂ ਉਸ ਸਮੇਂ ਅਧੂਰੀਆਂ ਰਹਿ ਗਈਆਂ ਜਦੋਂ ਉਨ੍ਹਾਂ ਨੂੰ ਆਪਣੇ ਪੁੱਤਰ ਦੇ ਪੁਲਵਾਮਾ ਵਿਖੇ ਸ਼ਹੀਦ ਹੋਣ .....
ਅਮਰੀਕਾ ਫੇਸਬੁੱਕ 'ਤੇ ਲਗਾ ਸਕਦੈ ਭਾਰੀ ਜੁਰਮਾਨਾ
. . .  1 day ago
ਮਾਸਕੋ, 15 ਫਰਵਰੀ - ਰਿਪੋਰਟਾਂ ਮੁਤਾਬਿਕ ਨਿੱਜੀ ਡਾਟਾ ਲੀਕ ਕਰਨ ਦੇ ਮਾਮਲੇ 'ਚ ਅਮਰੀਕਾ ਫੇਸਬੁੱਕ 'ਤੇ ਬਹੁ ਬਿਲੀਅਨ ਡਾਲਰ ਦਾ ਜੁਰਮਾਨਾ ਲਗਾਉਣ ਦੇ ਰੌਂ 'ਚ ਹੈ। ਇਸ ਸਬੰਧੀ ਯੂ.ਐਸ. ਫੈਡੇਰਲ ਟਰੇਡ ਕਮਿਸ਼ਨ (ਐਫ.ਟੀ.ਸੀ.) ਤੇ ਫੇਸਬੁੱਕ ਵਿਚਕਾਰ...
ਜਬਰ ਜਨਾਹ ਦੇ ਮਾਮਲੇ 'ਚ ਦੋਸ਼ੀ ਐਸ.ਪੀ. ਸਲਵਿੰਦਰ ਸਿੰਘ ਨੂੰ ਭੇਜਿਆ ਗਿਆ ਜੇਲ੍ਹ
. . .  1 day ago
ਗੁਰਦਾਸਪੁਰ, 15 ਫਰਵਰੀ (ਸੁਖਵੀਰ ਸਿੰਘ ਸੈਣੀ)-ਪਿਛਲੇ ਸਮੇਂ ਦੌਰਾਨ ਪਠਾਨਕੋਟ ਏਅਰਫੋਰਸ 'ਤੇ ਹੋਏ ਅੱਤਵਾਦੀ ਹਮਲੇ ਦੌਰਾਨ ਸੁਰਖ਼ੀਆਂ 'ਚ ਰਹੇ ਐਸ.ਪੀ.ਸਲਵਿੰਦਰ ਸਿੰਘ ਨੂੰ ਜਬਰ ਜਨਾਹ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਮਾਣਯੋਗ ਅਦਾਲਤ ਵੱਲੋਂ ਕੇਂਦਰੀ ....
ਪੁਲਵਾਮਾ ਹਮਲਾ : ਮੀਟਿੰਗ ਦੇ ਲਈ ਦਿੱਲੀ ਬੁਲਾਏ ਗਏ ਪਾਕਿ 'ਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰਿਆ
. . .  1 day ago
ਪੁਲਵਾਮਾ ਫਿਦਾਇਨ ਹਮਲੇ ਦੇ ਸ਼ਹੀਦਾਂ ਦੀ ਸੂਚੀ ਜਾਰੀ
. . .  1 day ago
ਪੁਲਵਾਮਾ ਅੱਤਵਾਦੀ ਹਮਲੇ 'ਤੇ ਟਵੀਟ ਕਰਨ ਵਾਲੇ ਵਿਦਿਆਰਥੀ ਖਿਲਾਫ ਐਫ.ਆਈ.ਆਰ ਦਰਜ
. . .  1 day ago
ਅਗਸਤਾ ਵੈਸਟਲੈਂਡ ਮਾਮਲਾ : ਗੌਤਮ ਖੇਤਾਨ ਦੀ ਜ਼ਮਾਨਤ ਅਰਜ਼ੀ 'ਤੇ ਫ਼ੈਸਲਾ 19 ਫਰਵਰੀ ਤੱਕ ਸੁਰੱਖਿਅਤ
. . .  1 day ago
ਨਾ ਭੁੱਲਾਂਗੇ, ਨਾ ਮੁਆਫ਼ ਕਰਾਂਗੇ - ਸੀ.ਆਰ.ਪੀ.ਐਫ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਮੱਘਰ ਸੰਮਤ 549
ਵਿਚਾਰ ਪ੍ਰਵਾਹ: ਸੰਸਥਾਵਾਂ ਦੀ ਭਰੋਸੇਯੋਗਤਾ ਕਾਇਮ ਰੱਖਣ ਲਈ ਗ਼ਲਤ ਰੁਝਾਨ ਖਿਲਾਫ਼ ਹੋਕਾ ਦੇਣ ਵਾਲਿਆਂ ਦੀ ਜ਼ਰੂਰਤ ਹੈ। -ਮਾਈਕਲ ਐਂਡਰਸਨ

ਹਰਿਆਣਾ ਹਿਮਾਚਲ

ਗੈਸਟ ਟੀਚਰਾਂ ਦਾ ਸ਼ਹਿਰ ਤੇ ਮੰਤਰੀ ਦੀ ਰਿਹਾਇਸ਼ 'ਤੇ ਪ੍ਰਦਰਸ਼ਨ

ਕੁਰੂਕਸ਼ੇਤਰ/ਸ਼ਾਹਾਬਾਦ, 19 ਨਵੰਬਰ (ਜਸਬੀਰ ਸਿੰਘ ਦੁੱਗਲ)-ਹਟਾਏ ਗਏ ਗੈਸਟ ਟੀਚਰਾਂ ਅਤੇ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸੂਬੇ ਦੇ ਸਾਰੇ ਮੰਤਰੀਆਂ ਦੀ ਰਿਹਾਇਸ਼ਾਂ ਦੇ ਬਾਹਰ ਦਿੱਤਾ ਜਾ ਰਿਹਾ ਧਰਨਾ ਅਤੇ ਪ੍ਰਦਰਸ਼ਨ 19ਵੇਂ ਦਿਨ ਵੀ ਜਾਰੀ ਰਿਹਾ | ਸ਼ਾਹਾਬਾਦ 'ਚ ...

ਪੂਰੀ ਖ਼ਬਰ »

ਕੌਮਾਂਤਰੀ ਗੀਤਾ ਮਹੋਤਸਵ 'ਚ ਬਾਜਰੇ ਦੀ ਰੋਟੀ ਤੇ ਦਾਲਬਾਟੀ ਚੂਰਮੇ ਦਾ ਸਵਾਦ ਲੈ ਰਹੇ ਸੈਲਾਨੀ

ਕੁਰੂਕਸ਼ੇਤਰ, 19 ਨਵੰਬਰ (ਜਸਬੀਰ ਸਿੰਘ ਦੁੱਗਲ)-ਕੌਮਾਂਤਰੀ ਗੀਤਾ ਮਹੋਤਸਵ 'ਚ ਰਾਜਸਥਾਨ ਦੇ ਪਿੰਡ ਨਾਗੌਰ ਤੋਂ ਮੁਸਾਫ਼ਰਾਂ ਦੀ ਪਸੰਦੀਦਾ ਬਾਜਰੇ ਦੀ ਰੋਟੀ ਅਤੇ ਦਾਲਬਾਟੀ ਚੂਰਮਾ ਲੈ ਕੇ ਆਏ ਹਨ | ਇਨ੍ਹਾਂ ਰਾਜਸਥਾਨੀ ਖਾਣਿਆਂ ਦਾ ਸੈਲਾਨੀ ਖੂਬ ਅਨੰਦ ਲੈ ਰਹੇ ਹਨ | ਏਨਾ ...

ਪੂਰੀ ਖ਼ਬਰ »

ਕੈਂਪ 'ਚ 450 ਮਰੀਜ਼ਾਂ ਦੀ ਸਿਹਤ ਜਾਂਚ ਤੇ 100 ਨੇ ਕੀਤਾ ਖੂਨਦਾਨ

ਅੰਬਾਲਾ, 19 ਨਵੰਬਰ (ਚਰਨਜੀਤ ਸਿੰਘ ਟੱਕਰ)-ਆਯੁਰਵੈਦ ਵਿਭਾਗ ਵਲੋਂ ਪਿੰਡ ਲਾਹਾ ਦੇ ਮੰਦਿਰ ਕੰਪਲੈਕਸ 'ਚ ਆਯੁਰਵੈਦਿਕ ਮੈਡੀਕਲ ਅਤੇ ਖੂਨਦਾਨ ਕੈਂਪ ਲਗਾਇਆ ਗਿਆ | ਆਯੁਰਵੈਦਿਕ ਮੈਡੀਕਲ ਕੈਂਪ 'ਚ 450 ਮਰੀਜ਼ਾਂ ਦੀ ਸਿਹਤ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਲੋੜ ਮੁਤਾਬਿਕ ...

ਪੂਰੀ ਖ਼ਬਰ »

ਪੀ.ਓ. ਕੀਤਾ ਗਿ੍ਫ਼ਤਾਰ

ਕਰਨਾਲ, 19 ਨਵੰਬਰ (ਗੁਰਮੀਤ ਸਿੰਘ ਸੱਗੂ)-ਅਦਾਲਤ ਵਲੋਂ ਪੀ.ਓ. ਐਲਾਨੇ ਗਏ ਮੁਲਜ਼ਮ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਕੇ ਅਦਾਲਤ 'ਚ ਪੇਸ਼ ਕੀਤਾ | ਦੱਸਿਆ ਜਾ ਰਿਹਾ ਹੈ ਕਿ ਇਕ ਮਾਮਲੇ 'ਚ ਅਦਾਲਤ ਨੇ ਮੁਲਜ਼ਮ ਟੋਨੀ ਪੱੁਤਰ ਰੋਸ਼ਨ ਲਾਲ ਵਾਸੀ ਜਾਟੋ ਗੇਟ ਨੂੰ ਪੀ.ਓ. ਐਲਾਨ ਕਰ ...

ਪੂਰੀ ਖ਼ਬਰ »

ਬੇਕਾਬੂ ਤੇਲ ਟੈਂਕਰ ਸੜਕ ਕੰਢੇ ਪਲਟਿਆ

ਟੋਹਾਣਾ, 19 ਨਵੰਬਰ (ਗੁਰਦੀਪ ਭੱਟੀ)-ਕੌਮੀ ਸੜਕ ਮਾਰਗ-10 'ਤੇ ਫਤਿਹਾਬਾਦ ਚੌਕ 'ਤੇ ਇਕ ਤੇਲ ਟੈਂਕਰ ਬੇਕਾਬੂ ਹੋ ਕੇ ਸੜਕ ਕੰਢੇ ਪਲਟ ਜਾਣ ਕਾਰਨ ਹਜ਼ਾਰਾਂ ਮਿਲਟ ਤੇਲ ਸੜਕ 'ਤੇ ਰੁੜ ਗਿਆ | ਹਾਦਸੇ ਵਿਚ ਚਾਲਕ ਜ਼ਖ਼ਮੀ ਹੋ ਗਿਆ | ਹਾਦਸਾ ਬੀਤੀ ਰਾਤ ਕਰੀਬ 10 ਵਜੇ ਵਾਪਰਿਆ | ...

ਪੂਰੀ ਖ਼ਬਰ »

ਚੂਰਾ ਪੋਸਤ ਸਮੇਤ ਇਕ ਕਾਬੂ

ਸਿਰਸਾ, 19 ਨਵੰਬਰ (ਭੁਪਿੰਦਰ ਪੰਨੀਵਾਲੀਆ)-ਸਿਟੀ ਥਾਣਾ ਪੁਲਿਸ ਨੇ ਚੂਰਾ ਪੋਸਤ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪੁਲਿਸ ਵਲੋਂ ਫੜੇ ਗਏ ਵਿਅਕਤੀ ਦੀ ਪਛਾਣ ਨਾਨਕ ਵਾਸੀ ਚਤਰਗੜ੍ਹਪਟੀ ਵਜੋਂ ਕੀਤੀ ਗਈ ਹੈ | ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਸ਼ਾਰਟ ਸਰਕਟ ਕਾਰਨ ਲੱਗੀ ਅੱਗ ਨਾਲ 40 ਲੱਖ ਦਾ ਨੁਕਸਾਨ

ਪਾਣੀਪਤ, 19 ਨਵੰਬਰ (ਅਜੀਤ ਬਿਊਰੋ)-ਸ਼ਿਵ ਨਗਰ ਸਥਿਤ ਜੇ.ਆਰ. ਇੰਟਰਪ੍ਰਾਈਜਿਜ਼ 'ਚ ਰਾਤ ਕਰੀਬ 3 ਵਜੇ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ | ਜਿਸ 'ਚ ਕੱਚਾ ਮਾਲ ਅਤੇ ਪੱਕਾ ਮਾਲ ਸੜ ਕੇ ਸੁਆਹ ਹੋ ਗਿਆ | ਅੱਗ ਨਾਲ ਕਰੀਬ 40 ਲੱਖ ਦਾ ਨੁਕਸਾਨ ਦੱਸਿਆ ਜਾ ਰਿਹਾ ਹੈ | ਅੱਗ 'ਤੇ 9 ਫਾਇਰ ...

ਪੂਰੀ ਖ਼ਬਰ »

ਜਿਸਮ ਫ਼ਰੋਸ਼ੀ ਦੇ ਦੋਸ਼ ਹੇਠ 7 ਕਾਬੂ

ਟੋਹਾਣਾ, 19 ਨਵੰਬਰ (ਗੁਰਦੀਪ ਭੱਟੀ)-ਚੰਡੀਗੜ੍ਹ ਰੋਡ 'ਤੇ ਪੈਂਦੀ ਗੁਪਤਾ ਕਾਲੋਨੀ ਦੇ ਮਕਾਨ ਅੰਦਰ ਜਿਸਮ ਫਰੋਸ਼ੀ ਚਲਾਉਣ ਦੇ ਧੰਦੇ ਰੇਠ ਪੁਲਿਸ ਇੰਸਪੈਕਟਰ ਮੰਜੂ ਕੁਮਾਰੀ ਦੀ ਟੀਮ ਨੇ ਮਕਾਨ ਮਾਲਕ, 4 ਔਰਤਾਂ ਸਮੇਤ 7 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਮੁਤਾਬਿਕ ...

ਪੂਰੀ ਖ਼ਬਰ »

ਔਰਤ ਦਾ ਮੰਗਲ ਸੂਤਰ ਖੋਹਣ ਵਾਲੇ ਨੂੰ 5 ਸਾਲ ਕੈਦ

ਕੁਰੂਕਸ਼ੇਤਰ, 19 ਨਵੰਬਰ (ਜਸਬੀਰ ਸਿੰਘ ਦੁੱਗਲ)-ਅਡੀਸ਼ਨਲ ਜ਼ਿਲ੍ਹਾ ਸੈਸ਼ਨ ਜੱਜ ਰਾਕੇਸ਼ ਸਿੰਘ ਦੀ ਕੋਰਟ ਨੇ ਔਰਤ ਨਾਲ ਲੁੱਟ-ਖੋਹ ਦੀ ਵਾਰਦਾਤ ਕਰਨ ਦੇ ਦੋਸ਼ੀ ਨੂੰ 5 ਸਾਲ ਕੈਦ ਅਤੇ 25 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਜ਼ਿਲ੍ਹਾ ਸਹਾਇਕ ਨਿਆਂਵਾਦੀ ...

ਪੂਰੀ ਖ਼ਬਰ »

ਕਰਾਫ਼ਟ ਤੇ ਸਰਸ ਮੇਲੇ ਦੇ ਤੀਜੇ ਦਿਨ ਦਰਸ਼ਕਾਂ ਨੇ ਸੱਭਿਆਚਾਰਕ ਪ੍ਰੋਗਰਾਮਾਂ ਦਾ ਲਿਆ ਆਨੰਦ

ਕੁਰੂਕਸ਼ੇਤਰ, 19 ਨਵੰਬਰ (ਜਸਬੀਰ ਸਿੰਘ ਦੁੱਗਲ)-ਕੌਮਾਂਤਰੀ ਗੀਤਾ ਉਤਸਵ ਮੌਕੇ ਬ੍ਰਹਮ ਸਰੋਵਰ ਦੇ ਕੰਢੇ 'ਤੇ ਉਤਰਾਖੰਡ ਦੇ ਲੋਕ ਕਲਾਕਾਰਾਂ ਨੇ ਛੋਲੀਆ ਲੋਕ ਨਿ੍ਤ ਪ੍ਰੇਸ਼ ਕਰਕੇ ਦਰਸ਼ਕਾਂ ਨੂੰ ਮੋਹ ਲਿਆ | ਮੁਸਾਫ਼ਰ ਇਹ ਨਿ੍ਤ ਵੇਖ ਕੇ ਮਸਤੀ 'ਚ ਝੰੁਮਦੇ ਨਜ਼ਰ ਆਏ | ਇਸ ...

ਪੂਰੀ ਖ਼ਬਰ »

ਰਸਤੇ 'ਚ ਹੀ 110 ਪੇਟੀਆਂ ਰਿਫਾੲੀਂਡ ਤੇਲ ਗਾਇਬ

ਸਮਾਲਖਾ, 19 ਨਵੰਬਰ (ਅਜੀਤ ਬਿਊਰੋ)-ਪਿੰਡ ਝੱਟੀਪੁਰ ਸਥਿਤ ਇਕ ਕੰਪਨੀ ਤੋਂ ਦੇਹਰਾਦੂਨ ਲੈ ਕੇ ਜਾ ਰਹੇ ਰਿਫਾੲੀਂਡ ਤੇਲ ਦੀ 1195 ਪੇਟੀਆਂ ਵਿਚੋਂ 110 ਪੇਟੀਆਂ ਗਾਇਬ ਹੋ ਗਈਆਂ | ਕੰਪਨੀ ਮਾਲਿਕ ਨੇ ਇਸ ਦਾ ਦੋਸ਼ ਚਾਲਕ ਅਤੇ ਇਕ ਹੋਰ 'ਤੇ ਲਗਾਇਆ ਹੈ | ਕੰਪਨੀ ਮਾਲਿਕ ਨੇ ਇਸ ਦੀ ...

ਪੂਰੀ ਖ਼ਬਰ »

ਹੱਤਿਆ ਕਾਂਡ 'ਚ ਇਕ ਹੋਰ ਦੋਸ਼ੀ ਗਿ੍ਫ਼ਤਾਰ

ਕੁਰੂਕਸ਼ੇਤਰ, 19 ਨਵੰਬਰ (ਜਸਬੀਰ ਸਿੰਘ ਦੁੱਗਲ)-ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦੀ ਹੱਤਿਆ ਮਾਮਲੇ 'ਚ ਪੁਲਿਸ ਨੇ ਇਕ ਹੋਰ ਦੋਸ਼ੀ ਨੂੰ ਗਿ੍ਫਤਾਰ ਕੀਤਾ ਹੈ | ਜਾਣਕਾਰੀ ਮੁਤਾਬਿਕ 23 ਅਕਤੂਬਰ ਨੂੰ ਰਾਤ ਕਰੀਬ 11 ਵਜੇ ਮੋਹਨ ਨਗਰ ਨੇੜੇ ਰਾਹੁਲ ਵਾਸੀ ਸਿਲਵਰ ਸਿਟੀ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਕਰਨਾਲ ਦੇ ਸਕੱਤਰ ਦਾ ਅਹੁਦਾ ਆਇਆ ਵਿਵਾਦਾਂ 'ਚ

ਕਰਨਾਲ, 19 ਨਵੰਬਰ (ਗੁਰਮੀਤ ਸਿੰਘ ਸੱਗੂ)-ਕਰਨਾਲ ਮਾਰਕੀਟ ਕਮੇਟੀ ਸਕੱਤਰ ਦਾ ਅਹੁਦੇ ਵਿਵਾਦਾਂ 'ਚ ਆ ਗਿਆ ਹੈ | ਬੇਨਿਯਮੀਆਂ ਦੇ ਦੋਸ਼ਾਂ ਤੋਂ ਬਾਅਦ ਪਹਿਲਾਂ ਤਾਇਨਾਤ ਸਕੱਤਰ ਨੂੰ ਮੁਅੱਤਲ ਕਰਨ ਤੋਂ ਬਾਅਦ ਜਿਸ ਨੂੰ ਕਰਨਾਲ ਮਾਰਕੀਟ ਕਮੇਟੀ ਦਾ ਵਧੀਕ ਚਾਰਜ ਦਿੱਤਾ ਗਿਆ, ਉਸ ਨਾਲ ਕਰਨਾਲ ਜ਼ਿਲ੍ਹੇ ਅੰਦਰ ਹੋਰਨਾਂ 9 ਮਾਰਕੀਟ ਕਮੇਟੀਆਂ 'ਚ ਤਾਇਨਾਤ ਸਕੱਤਰਾਂ ਦੀ ਕਾਰਜਪ੍ਰਣਾਲੀ 'ਤੇ ਵੀ ਸਵਾਲੀਆ ਨਿਸ਼ਾਨ ਲੱਗ ਗਿਆ ਹੈ | ਜਿਸ ਤਰ੍ਹਾਂ ਗੋਹਾਨਾ ਮਾਰਕੀਟ ਕਮੇਟੀ ਦੀ ਸੈਕਟਰੀ ਨੂੰ ਕਰਨਾਲ ਦਾ ਵਾਧੂ ਚਾਰਜ ਦਿੱਤਾ ਗਿਆ ਹੈ, ਉਸ ਨਾਲ ਸਰਕਾਰ ਦੇ ਭਿ੍ਸ਼ਟਾਚਾਰ ਮੁਕਤ ਰਾਜ ਦੇ ਦਾਅਵਿਆਂ 'ਤੇ ਦੋਸ਼ ਲੱਗਣੇ ਸ਼ੁਰੂ ਹੋ ਗਏ ਹਨ | ਹੈਰਾਨੀਜਨਕ ਪਹਿਲੂ ਤਾਂ ਇਹ ਹੈ ਕਿ ਪਿਛਲੇ ਦਿਨੀਂ ਜਿਸ ਸਕੱਤਰ ਨੂੰ ਵਧੀਕ ਦਾ ਕਾਰਜ ਸੌਾਪਿਆ ਗਿਆ ਹੈ, ਉਸ ਦੇ ਚਾਰਜ ਲੈਣ ਤੋਂ ਬਾਅਦ ਉਸ 'ਤੇ ਵੀ ਬੇਨਿਯਮੀਆਂ ਕਰਨ ਦੇ ਦੋਸ਼ ਲੱਗ ਗਏ ਹਨ, ਜਿਸ ਦੀ ਜਾਂਚ ਮੰਡੀਕਰਨ ਬੋਰਡ ਕਰਨਾਲ ਦੇ ਡੀ.ਐਮ.ਓ. ਕਰ ਰਹੇ ਹਨ | ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਕਰਨਾਲ ਮਾਰਕੀਟ ਕਮੇਟੀ ਵਿਖੇ ਤਾਇਨਾਤ ਸਕੱਤਰ ਆਸ਼ਾ ਰਾਣੀ 'ਤੇ ਲੱਗੇ ਦੋਸ਼ਾਂ ਕਾਰਨ ਉਸ ਨੂੰ ਮੁਅੱਤਲ ਕਰ ਕੇ ਹੈਡ ਕੁਆਰਟਰ ਪੰਚਕੂਲਾ ਭੇਜ ਦਿੱਤਾ ਗਿਆ | ਮੁਅੱਤਲ ਹੋਈ ਸਕੱਤਰ ਤੋਂ ਬਾਅਦ ਜਿਸ ਨੂੰ ਮਾਰਕੀਟ ਕਮੇਟੀ ਕਰਨਾਲ ਦਾ ਕਾਰਜ ਸੌਾਪਿਆ ਗਿਆ, ਉਨ੍ਹਾਂ ਦਾ ਨਾਂਅ ਵੀ ਆਸ਼ਾ ਰਾਣੀ ਹੀ ਹੈ, ਪਰ ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਕਰਨਾਲ ਕਮੇਟੀ ਦਾ ਚਾਰਜ ਕਰਨਾਲ ਜ਼ਿਲ੍ਹੇ ਦੀਆਂ ਹੋਰਨਾਂ 9 ਮਾਰਕੀਟ ਕਮੇਟੀਆਂ ਦੇ ਕਿਸੇ ਸਕੱਤਰ ਨੂੰ ਨਹੀਂ ਦਿੱਤਾ ਗਿਆ, ਜਿਸ ਨਾਲ ਕਰਨਾਲ ਜ਼ਿਲ੍ਹੇ ਅੰਦਰ ਤਾਇਨਾਤ ਇਨ੍ਹਾਂ ਸਕੱਤਰਾਂ ਦੀ ਕਾਰਜਪ੍ਰਣਾਲੀ 'ਤੇ ਵੱਖਰਾ ਸਵਾਲੀਆ ਨਿਸ਼ਾਨ ਲਾ ਦਿੱਤਾ ਹੈ | ਦੱਸਣਯੋਗ ਹੈ ਕਿ ਕਰਨਾਲ ਜ਼ਿਲ੍ਹੇ ਦੇ ਨਾਲ ਸਿਰਫ਼ ਜਰਨੈਲੀ ਸੜਕ 'ਤੇ ਹੀ 2 ਜ਼ਿਲ੍ਹੇ ਪਾਣੀਪਤ ਅਤੇ ਕੁਰੂਕਸ਼ੇਤਰ ਲਗਦੇ ਹਨ, ਜਿਨ੍ਹਾਂ ਦੇ ਕਰੀਬ ਅੱਧ 'ਚ ਹੀ ਕਰਨਾਲ ਵਿਖੇ ਹੈ, ਪਰ ਕਰਨਾਲ ਜ਼ਿਲ੍ਹੇ ਤੋਂ ਬਾਹਰ ਦੇ ਹੀ ਕਿਸੇ ਮਾਰਕੀਟ ਕਮੇਟੀ ਦੇ ਸਕੱਤਰ ਨੂੰ ਕਰਨਾਲ ਦਾ ਚਾਰਜ ਦੇਣਾ ਹੀ ਸੀ ਤਾਂ ਇਨ੍ਹਾਂ 2 ਜ਼ਿਲਿ੍ਹਆਂ ਅੰਦਰ ਵੀ 12 ਮਾਰਕੀਟ ਕਮੇਟੀਆਂ ਹਨ | ਉਨ੍ਹਾਂ 'ਚੋਂ ਹੀ ਕਿਸੇ ਨੂੰ ਇਹ ਚਾਰਜ ਦਿੱਤਾ ਜਾ ਸਕਦਾ ਸੀ, ਪਰ ਇਨ੍ਹਾਂ ਨੂੰ ਵੀ ਨਜਰਅੰਦਾਜ ਕਰ ਕੇ ਪਾਣੀਪਤ ਤੋਂ ਅਗਲੇ ਜ਼ਿਲ੍ਹੇ ਸੋਨੀਪਤ ਦੀ ਗੋਹਾਨਾ ਮਾਰਕੀਟ ਕਮੇਟੀ ਦੀ ਸਕੱਤਰ ਨੂੰ ਕਰਨਾਲ ਦਾ ਵਾਧੂ ਚਾਰਜ ਦਿੱਤਾ ਗਿਆ | ਕਰਨਾਲ ਜ਼ਿਲ੍ਹੇ ਅੰਦਰ 10 ਮਾਰਕੀਟ ਕਮੇਟੀਆਂ ਕਰਨਾਲ, ਜੁੰਡਲਾ, ਅਸੰਧ, ਤਰਾਵੜੀ, ਨਿਸਿੰਗ, ਨੀਲੋਖੇੜੀ, ਨਿਗਦੂ, ਇੰਦਰੀ, ਕੁੰਜਪੁਰਾ ਅਤੇ ਘਰੌਾਡਾ ਹਨ, ਜਦਕਿ ਪਾਣੀਪਤ ਜ਼ਿਲ੍ਹੇ ਅੰਦਰ 5 ਪਾਣੀਪਤ, ਬਾਪੋਲੀ, ਸਮਾਲਖਾ, ਮਤਲੋਡਾ ਤੇ ਇਸਰਾਨਾ ਅਤੇ ਕੁਰੂਕਸ਼ੇਤਰ ਜ਼ਿਲ੍ਹੇ ਅੰਦਰ 7 ਥਾਨੇਸਰ, ਸ਼ਾਹਬਾਦ ਮਾਰਕੰਡਾ, ਬਾਬੈਨ, ਲਾਡਵਾ, ਪਿਪਲੀ, ਪਿਹੋਵਾ ਅਤੇ ਇਸਮਾਇਲਾਬਾਦ ਹਨ | ਇਸ ਪੂਰੇ ਮਾਮਲੇ 'ਚ ਦਿਲਚਸਪ ਪਹਿਲੂ ਇਹ ਵੀ ਹੈ ਕਿ ਪਹਿਲਾਂ ਇਥੇ ਤਾਇਨਾਤ ਸਕੱਤਰ ਆਸ਼ਾ ਰਾਣੀ ਨੂੰ ਬੇਨਿਯਮੀਆਂ ਕਾਰਨ ਮੁਅੱਤਲ ਕਰ ਕੇ ਪੰਚਕੂਲਾ ਭੇਜ ਕੇ ਉਸ ਿਖ਼ਲਾਫ਼ ਜੈਡ.ਏ. ਵਲੋਂ ਜਾਂਚ ਕੀਤੀ ਜਾ ਰਹੀ ਹੈੇ | ਉਥੇ ਹੀ ਵਾਧੂ ਚਾਰਜ ਲੈਣ ਵਾਲੀ ਸਕੱਤਰ ਦੇ ਚਾਰਜ ਲੈਣ ਤੋਂ ਬਾਅਦ ਉਨ੍ਹਾਂ ਿਖ਼ਲਾਫ਼ ਵੀ ਬੇਨਿਯਮੀਆਂ ਦੇ ਦੋਸ਼ ਲੱਗ ਚੁੱਕੇ ਹਨ, ਜਿਸ ਦੀ ਜਾਂਚ ਡੀ.ਐਮ.ਓ. ਵਲੋਂ ਕੀਤੀ ਜਾ ਰਹੀ ਹੈ | ਜਦ ਇਸ ਸਬੰਧ 'ਚ ਡੀ.ਐਮ.ਓ. ਮਹਾਬੀਰ ਸਿੰਘ ਨਾਲ ਸੰਪਰਕ ਕੀਤਾ, ਤਾਂ ਉਨ੍ਹਾਂ ਦੱਸਿਆ ਕਿ ਕਰਨਾਲ ਮਾਰਕੀਟ ਕਮੇਟੀ ਦਾ ਵਾਧੂ ਚਾਰਜ ਲੈਣ ਵਾਲੀ ਸਕੱਤਰ ਆਸ਼ਾ ਰਾਣੀ ਿਖ਼ਲਾਫ਼ ਵੀ ਕਰਨਾਲ ਅੰਦਰ ਚਾਰਜ ਲੈਣ ਤੋਂ ਬਾਅਦ ਬੇਨਿਯਮੀਆਂ ਦੇ ਦੋਸ਼ ਲੱਗੇ ਹਨ, ਜਿਨ੍ਹਾਂ ਦੀ ਉਹ ਜਾਂਚ ਕਰ ਰਹੇ ਹਨ |


ਖ਼ਬਰ ਸ਼ੇਅਰ ਕਰੋ

ਗੈਸਟ ਟੀਚਰਾਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਕਰਨਾਲ, 19 ਨਵੰਬਰ (ਗੁਰਮੀਤ ਸਿੰਘ ਸੱਗੂ)-ਗੈਸਟ ਟੀਚਰਾਂ ਨੇ ਆਪਣੇ ਧਰਨੇ ਦੇ 19ਵੇਂ ਦਿਨ ਮਾਡਲ ਟਾਉਨ ਖੇਤਰ 'ਚ ਜ਼ੋਰਦਾਰ ਪ੍ਰਦਰਸ਼ਨ ਕਰਦੇ ਹੋਏ ਮੁੱਖ ਮੰਤਰੀ ਦੇ ਓ.ਐਸ.ਡੀ. ਦੇ ਦਫਤਰ ਤੱਕ ਜਾਣ ਦੀ ਕੋਸ਼ਿਸ਼ ਕੀਤੀ, ਪਰ ਸੜਕ 'ਤੇ ਬੈਰੀਕੇਡ ਲੱਗੇ ਹੋਣ ਕਾਰਨ ਮੁਜ਼ਹਰਾਕਾਰੀ ...

ਪੂਰੀ ਖ਼ਬਰ »

ਚੰਦਨ ਸਕੂਲ ਨੇ ਜਿੱਤਿਆ ਗੋਲਡ ਮੈਡਲ

ਸਮਾਲਖਾ, 19 ਨਵੰਬਰ (ਅਜੀਤ ਬਿਊਰੋ)-ਨੋਇਡਾ 'ਚ ਹੋਏ ਸੀ.ਬੀ.ਐਸ.ਈ. ਦੀ ਨੈਸ਼ਨਲ ਅੰਡਰ-17 ਦੇ ਖੋ-ਖੋ ਮੁਕਾਬਲੇ 'ਚ ਚੰਦਨ ਬਾਲ ਵਿਕਾਸ ਪਬਲਿਕ ਸਕੂਲ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਟਰਾਫ਼ੀ 'ਤੇ ਕਬਜ਼ਾ ਕੀਤਾ | ਟੀਮ ਅਤੇ ਕੋਚਚ ਰਵਿੰਦਰ ਸੈਣੀ ਦੇ ਸਮਾਲਖਾ ਪੁੱਜਣ 'ਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ 'ਚ ਹਰ ਸਵਾਲ ਦਾ ਜਵਾਬ- ਭਾਈ ਸਹਿਜਪਾਲ ਸਿੰਘ

ਅਸੰਧ, 19 ਨਵੰਬਰ (ਅਜੀਤ ਬਿਊਰੋ)-ਗੁਰਦੁਆਰਾ ਡੇਹਰਾ ਸਾਹਿਬ 'ਚ ਹੋ ਰਹੇ 3 ਰੋਜ਼ਾ ਗੁਰਮਤਿ ਸਮਾਗਮ ਦੇ ਦੂਜੇ ਦਿਨ ਵੀ ਵੱਡੀ ਗਿਣਤੀ 'ਚ ਸੰਗਤ ਨੇ ਮੱਥਾ ਟੇਕਿਆ | ਅੰਮਿ੍ਤ ਪ੍ਰਚਾਰ ਸੰਗਤ ਅਤੇ ਸਥਾਨਕ ਸੰਗਤ ਦੇ ਸਹਿਯੋਗ ਨਾਲ ਹੋਣ ਵਾਲੇ ਇਸ ਸਮਾਗਮ ਦੀ ਖ਼ਾਸ ਗੱਲ ਇਹ ਹੈ ਕਿ ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਨਸ਼ਾ ਮੁਕਤੀ 'ਤੇ ਸੈਮੀਨਾਰ

ਕਰਨਾਲ, 19 ਨਵੰਬਰ (ਗੁਰਮੀਤ ਸਿੰਘ ਸੱਗੂ)-ਡੀ.ਸੀ. ਆਦਿੱਤਿਆ ਦਹੀਆ ਨੇ ਕਿਹਾ ਕਿ ਨਸ਼ਾ ਮਨੱੁਖ ਦੇ ਸਰੀਰ ਦੇ ਨਾਲ-ਨਾਲ ਸਮਾਜਿਕ ਪੱਧਰ 'ਤੇ ਵੀ ਮਾੜਾ ਅਸਰ ਪਾਉਂਦਾ ਹੈ | ਜੀਵਨ ਨੂੰ ਚੰਗਾ ਬਣਾਉਣ ਲਈ ਨੌਜਵਾਨਾਂ ਨੂੰ ਨਸ਼ਾਖੋਰੀ ਤੋਂ ਦੂਰ ਰਹਿ ਕੇ ਦੇਸ਼ ਦੀ ਉਸਾਰੀ 'ਚ ...

ਪੂਰੀ ਖ਼ਬਰ »

ਦਸਮ ਪਿਤਾ ਨੇ ਕੌਮ ਤੇ ਦੇਸ਼ ਲਈ ਪਰਿਵਾਰ ਨਿਛਾਵਰ ਕੀਤਾ- ਵਿਧਾਇਕ

ਕੁਰੂਕਸ਼ੇਤਰ, 19 ਨਵੰਬਰ (ਜਸਬੀਰ ਸਿੰਘ ਦੁੱਗਲ)-ਸ੍ਰੀ ਗੁਰੂ ਗ੍ਰੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮ ਨਾਨ ਟੀਚਿੰਗ ਕਲੱਬ ਕੁਰੂਕਸ਼ੇਤਰ ਯੂਨੀਵਰਸਿਟੀ 'ਚ ਕਰਵਾਇਆ ਗਿਆ | ਪ੍ਰੋਗਰਾਮ ਦੌਰਾਨ ਅਸੰਧ ਦੇ ਵਿਧਾਇਕ ਬਖ਼ਸ਼ੀਸ਼ ਸਿੰਘ ...

ਪੂਰੀ ਖ਼ਬਰ »

ਲਾਡਵਾ ਨੂੰ ਸਬ ਡਵੀਜ਼ਨ ਬਣਾਉਣਾ ਹਲਕੇ ਦੇ ਲੋਕਾਂ ਦੀ ਜਿੱਤ- ਡਾ. ਹਰਪਾਲ ਕੌਰ

ਕੁਰੂਕਸ਼ੇਤਰ, 19 ਨਵੰਬਰ (ਸਟਾਫ ਰਿਪੋਰਟਰ)-ਭਾਜਪਾ ਮਹਿਲਾ ਮੋਰਚਾ ਦੀ ਸੂਬਾਈ ਕਾਰਜਕਾਰਨੀ ਮੈਂਬਰ ਡਾ. ਹਰਪਾਲ ਕੌਰ ਨੇ ਕਿਹਾ ਕਿ ਭਾਜਪਾ ਸਰਕਾਰ ਸਾਰਿਆਂ ਦਾ ਸਾਥ-ਸਾਰਿਆਂ ਦਾ ਵਿਕਾਸ ਦੇ ਨਾਅਰੇ ਨੂੰ ਲੈ ਕੇ ਸਾਰੇ ਵਰਗਾਂ ਲਈ ਬਰਾਬਰ ਤੌਰ 'ਤੇ ਕੰਮ ਕਰ ਰਹੀ ਹੈ | ਮੁੱਖ ...

ਪੂਰੀ ਖ਼ਬਰ »

ਪੁਲਿਸ ਕਰਮੀਆਂ ਨੂੰ ਦਿੱਤੀ ਵਾਹਨ ਹਾਦਸਾ ਮਾਨਕਾਂ ਦੀ ਕਾਨੂੰਨੀ ਜਾਣਕਾਰੀ

ਅੰਬਾਲਾ, 19 ਨਵੰਬਰ (ਚਰਨਜੀਤ ਸਿੰਘ ਟੱਕਰ)-ਜ਼ਿਲ੍ਹਾ ਕਾਨੂੰਨ ਸੇਵਾ ਵਿਭਾਗ ਵਲੋਂ ਨਿਆਇਕ ਕੰਪਲੈਕਸ ਸਥਿਤ ਸਮਝੌਤਾ ਸਦਨ 'ਚ ਇਕ ਵਰਕਸ਼ਾਪ ਲਗਾਈ ਗਈ | ਮੁੱਖ ਨਿਆ ਅਧਿਕਾਰੀ ਤੇ ਜ਼ਿਲ੍ਹਾ ਕਾਨੂੰਨ ਸੇਵਾ ਵਿਭਾਗ ਦੀ ਸਕੱਤਰ ਮਧੁਲਿਕਾ ਨੇ ਪੁਲਿਸ ਕਰਮੀਆਂ ਨੂੰ ੂ ਵਾਹਨ ...

ਪੂਰੀ ਖ਼ਬਰ »

ਗ੍ਰੀਨ ਅਰਥ ਸੰਗਠਨ ਬ੍ਰਹਮ ਸਰੋਵਰ 'ਤੇ ਚਲਾ ਰਿਹਾ ਪੋਲਿਥੀਨ, ਪਲਾਸਟਿਕ ਤੇ ਥਰਮੋਕੋਲ ਮੁਕਤ ਮੁਹਿੰਮ

ਕੁਰੂਕਸ਼ੇਤਰ, 19 ਨਵੰਬਰ (ਜਸਬੀਰ ਸਿੰਘ ਦੁੱਗਲ)-ਗ੍ਰੀਨ ਅਰਥ ਸੰਗਠਨ ਦੀ ਟੀਮ ਬ੍ਰਹਮ ਸਰੋਵਰ 'ਤੇ ਪੋਲਿਥੀਨ, ਪਲਾਸਟਿਕ ਅਤੇ ਥਰਮੋਕੋਲ ਮੁਕਤੀ ਮੁਹਿੰਮ ਚਲਾ ਰਹੀ ਹੈ | ਟੀਮ ਨੂੰ ਸਰਸ ਮੇਲੇ 'ਚ ਲੱਗੀਆਂ ਸਟਾਲਾਂ 'ਚ 6 ਦੁਕਾਨਦਾਰਾਂ ਕੋਲੋਂ ਪੋਲਿਥੀਨ ਦੀਆਂ ਥੈਲੀਆਂ, 3 ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX