ਤਾਜਾ ਖ਼ਬਰਾਂ


ਬੀ ਐੱਸ ਐੱਫ ਨੇ ਕੀਤਾ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ
. . .  1 day ago
ਗੁਰੂ ਹਰ ਸਹਾਏ ,21 ਅਕਤੂਬਰ {ਕਪਿਲ ਕੰਧਾਰੀ }- ਬੀਐਸਐਫ ਦੇ ਦੋ ਬਟਾਲੀਅਨ ਨੇ ਕਾਮਸਕੇ ਚੌਕੀ ਦੇ ਅਧੀਨ ਭਾਰਤੀ ਹੱਦ ਵਿਚ ਘੁੰਮਦੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ ਕੀਤਾ ਹੈ । ਇਨ੍ਹਾਂ ਕੋਲੋਂ 2 ਮੋਬਾਈਲ...
ਜਲਾਲਾਬਾਦ ਵਿਚ ਅਮਨ ਸ਼ਾਂਤੀ ਨਾਲ ਵੋਟਾਂ ਦਾ ਕੰਮ ਚੜ੍ਹਿਆ ਸਿਰੇ - ਜ਼ਿਲ੍ਹਾ ਪ੍ਰਸ਼ਾਸਨ
. . .  1 day ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਵਿਧਾਨ ਸਭਾ ਚੋਣ ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸਿਰੇ ਚੜ੍ਹਨ ਦਾ ਪ੍ਰਸ਼ਾਸਨ ਵੱਲੋਂ ਦਾਅਵਾ ਕੀਤਾ ...
104 ਸਾਲਾ ਮਾਤਾ ਚਾਂਦ ਰਾਣੀ ਨੇ ਪਾਈ ਵੋਟ
. . .  1 day ago
ਫਗਵਾੜਾ , 21 ਅਕਤੂਬਰ { ਕਿੰਨੜਾ }- ਫਗਵਾੜਾ 'ਚ 104 ਸਾਲਾ ਮਾਤਾ ਚਾਂਦ ਰਾਣੀ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ ।ਵੋਟ ਪਾਉਣ ਮੌਕੇ ਪਰਿਵਾਰ ਦੇ ਮੈਂਬਰ ਉਨ੍ਹਾਂ ਦੇ ਨਾਲ ...
ਕਰਤਾਰਪੁਰ ਲਾਂਘਾ : 'ਆਸਥਾ ਦੇ ਨਾਂਅ 'ਤੇ ਕਾਰੋਬਾਰ' ਕਰ ਰਿਹਾ ਹੈ ਪਾਕਿਸਤਾਨ - ਬੀਬਾ ਬਾਦਲ
. . .  1 day ago
ਚੰਡੀਗੜ੍ਹ, 21 ਅਕਤੂਬਰ- ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਦੇ ਲਈ ਇੱਕ ਸਮਝੌਤੇ 'ਤੇ ਹਸਤਾਖ਼ਰ ਕਰਨ ਦਾ ਫ਼ੈਸਲੇ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਬਹੁਤ ਖ਼ੁਸ਼ ਹਨ ਕਿ 23 ...
ਜਲਾਲਾਬਾਦ ਵਿਚ ਕੁੱਲ 78.76 ਫ਼ੀਸਦੀ ਹੋਇਆ ਮਤਦਾਨ
. . .  1 day ago
35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  1 day ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  1 day ago
ਬੱਚੀਵਿੰਡ, 21 ਅਕਤੂਬਰ (ਬਲਦੇਵ ਸਿੰਘ ਕੰਬੋ/ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਸੈਕਟਰ ਅਧੀਨ ਆਉਂਦੇ ਅੰਤਰਰਾਸ਼ਟਰੀ ਸਰਹੱਦ ਦੇ ਨਜ਼ਦੀਕ ਪੈਂਦੇ ਪਿੰਡ ਕੱਕੜ ਵਿਖੇ ...
ਨੌਜਵਾਨਾਂ ਨੇ ਸੀ.ਆਈ.ਏ ਸਟਾਫ਼ ਜੈਤੋ ਦੇ ਵਿਰੁੱਧ ਲਗਾਇਆ ਧਰਨਾ
. . .  1 day ago
ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪੰਜਾਬ ਸਟੂਡੈਂਟ ਡਿਵੈਲਪਮੈਂਟ ਐਸੋਸੀਏਸ਼ਨ, ਵਿਦਿਆਰਥੀਆਂ (ਯੂਨੀਵਰਸਿਟੀ ਕਾਲਜ ਜੈਤੋ) ਅਤੇ ਨੌਜਵਾਨ ਭਾਰਤ ਸਭਾ....
ਅਕਾਲੀ ਉਮੀਦਵਾਰ ਨੂੰ ਸੁਰੱਖਿਆ ਕਾਰਨਾਂ ਕਰਕੇ ਇੱਕ ਜਗ੍ਹਾ ਤੋਂ ਦੂਜੀ ਥਾਂ ‘ਤੇ ਛੱਡਿਆ ਗਿਆ ਸੀ- ਐਸ.ਐਚ.ਓ.ਸਿਟੀ
. . .  1 day ago
ਜਲਾਲਾਬਾਦ 21,ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਜਲਾਲਾਬਾਦ ਵਿਖੇ ਹੋ ਰਹੀ ਵਿਧਾਨ ਸਭਾ ਚੌਣਾਂ ਦੌਰਾਨ ਸ਼ਾਮ ਨੂੰ ਹੋਏ ਇੱਕ ਅਕਾਲੀ-ਕਾਂਗਰਸੀ ਝਗੜੇ ਵਿੱਚ ਇਹ ਗੱਲ ਸਾਹਮਣੇ ਆਈ ਸੀ ਕਿ ਅਕਾਲੀ ਉਮੀਦਵਾਰ ਡਾ. ਰਾਜ ਸਿੰਘ ...
ਵਿੱਤ ਵਿਭਾਗ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 3 ਫ਼ੀਸਦੀ ਡੀ.ਏ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ
. . .  1 day ago
ਪਠਾਨਕੋਟ 21 ਅਕਤੂਬਰ (ਸੰਧੂ) - ਵਿੱਤ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿੰਨ ਫ਼ੀਸਦੀ ਡੀ.ਏ ਦੇਣ ਸਬੰਧੀ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ...
ਪਲਾਸਟਿਕ ਦੀਆਂ ਬੋਤਲਾਂ 'ਚੋਂ ਹੈਰੋਇਨ ਹੋਈ ਬਰਾਮਦ
. . .  1 day ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ- ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਬੀ.ਓ.ਪੀ ਮੋਹਰ ਸੋਨਾ ਦੇ ਨੇੜਿਉਂ ਬੀ.ਐੱਸ.ਐਫ ਦੀ 96 ਬਟਾਲੀਅਨ ਦੇ ਜਵਾਨਾਂ ਨੇ ਦੋ ਪਲਾਸਟਿਕ ਦੀ ਬੋਤਲਾਂ 'ਚ ਹੈਰੋਇਨ ਬਰਾਮਦ ਕੀਤੀ ਹੈ। ਇਸ ਸੰਬੰਧੀ ਬੀ.ਐੱਸ.ਐਫ. ਦੇ ...
ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ, ਅਕਾਲੀ ਵਰਕਰ ਹੋਇਆ ਜ਼ਖਮੀ
. . .  1 day ago
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ ਦੌਰਾਨ ਇੱਕ ਅਕਾਲੀ ਵਰਕਰ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ...
ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਤੇ ਹਾਈ ਕਮਿਸ਼ਨ ਮਾਈਕਲ ਨੋਰਟੋ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸੁਲਤਾਨਪੁਰ ਲੋਧੀ, 21 ਅਕਤੂਬਰ (ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਬੀ.ਐੱਸ ਲਾਡੀ)- ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਜੋਏ ਘਰਟੇ, ਹਾਈ ਕਮਿਸ਼ਨ ਮਾਈਕਲ ਨੋਰਟੋ ਅੱਜ ਇਤਿਹਾਸਿਕ ਗੁਰਦੁਆਰਾ ...
ਪੰਜਾਬ 'ਚ ਅਗੇਤੀ ਕਣਕ ਦੀ ਬਿਜਾਈ ਸ਼ੁਰੂ
. . .  1 day ago
ਕੌਹਰੀਆਂ, 21 ਅਕਤੂਬਰ(ਮਾਲਵਿੰਦਰ ਸਿੰਘ ਸਿੱਧੂ)- ਮਾਲਵਾ ਪੱਟੀ 'ਚ ਝੋਨੇ ਅਤੇ ਬਾਸਮਤੀ ਦੀ ਕਟਾਈ ਜੋਰਾ 'ਤੇ ਹੈ। ਕਿਸਾਨਾਂ ਨੇ ਖਾਲੀ ਹੋਏ ਖੇਤਾਂ 'ਚ ਕਣਕ ਅਗੇਤੀਆਂ ...
ਸ਼ਾਮ 5 ਵਜੇ ਤੱਕ ਮੁਕੇਰੀਆਂ 'ਚ 57.28 ਫ਼ੀਸਦੀ ਵੋਟਿੰਗ
. . .  1 day ago
23 ਅਕਤੂਬਰ ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ ਹਸਤਾਖ਼ਰ ਕਰੇਗਾ ਪਾਕਿਸਤਾਨ
. . .  1 day ago
ਸ਼ਾਮ 5 ਵਜੇ ਤੱਕ ਫਗਵਾੜਾ 'ਚ 49.19 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ 'ਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ਦੇ ਦੋਸ਼
. . .  1 day ago
ਸ੍ਰੀ ਮੁਕਤਸਰ ਸਾਹਿਬ: ਲੁੱਟ ਖੋਹ ਦੇ ਦੋਸ਼ੀ ਪਿਸਤੌਲ, ਨਗਦੀ, ਮੋਟਰਸਾਈਕਲ ਸਮੇਤ ਕਾਬੂ
. . .  1 day ago
ਕਰੰਟ ਲੱਗਣ ਕਾਰਨ ਕਈ ਮੱਝਾਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਮੱਘਰ ਸੰਮਤ 549

ਹਰਿਆਣਾ ਹਿਮਾਚਲ

ਗੈਸਟ ਟੀਚਰਾਂ ਦਾ ਸ਼ਹਿਰ ਤੇ ਮੰਤਰੀ ਦੀ ਰਿਹਾਇਸ਼ 'ਤੇ ਪ੍ਰਦਰਸ਼ਨ

ਕੁਰੂਕਸ਼ੇਤਰ/ਸ਼ਾਹਾਬਾਦ, 19 ਨਵੰਬਰ (ਜਸਬੀਰ ਸਿੰਘ ਦੁੱਗਲ)-ਹਟਾਏ ਗਏ ਗੈਸਟ ਟੀਚਰਾਂ ਅਤੇ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸੂਬੇ ਦੇ ਸਾਰੇ ਮੰਤਰੀਆਂ ਦੀ ਰਿਹਾਇਸ਼ਾਂ ਦੇ ਬਾਹਰ ਦਿੱਤਾ ਜਾ ਰਿਹਾ ਧਰਨਾ ਅਤੇ ਪ੍ਰਦਰਸ਼ਨ 19ਵੇਂ ਦਿਨ ਵੀ ਜਾਰੀ ਰਿਹਾ | ਸ਼ਾਹਾਬਾਦ 'ਚ ...

ਪੂਰੀ ਖ਼ਬਰ »

ਕੌਮਾਂਤਰੀ ਗੀਤਾ ਮਹੋਤਸਵ 'ਚ ਬਾਜਰੇ ਦੀ ਰੋਟੀ ਤੇ ਦਾਲਬਾਟੀ ਚੂਰਮੇ ਦਾ ਸਵਾਦ ਲੈ ਰਹੇ ਸੈਲਾਨੀ

ਕੁਰੂਕਸ਼ੇਤਰ, 19 ਨਵੰਬਰ (ਜਸਬੀਰ ਸਿੰਘ ਦੁੱਗਲ)-ਕੌਮਾਂਤਰੀ ਗੀਤਾ ਮਹੋਤਸਵ 'ਚ ਰਾਜਸਥਾਨ ਦੇ ਪਿੰਡ ਨਾਗੌਰ ਤੋਂ ਮੁਸਾਫ਼ਰਾਂ ਦੀ ਪਸੰਦੀਦਾ ਬਾਜਰੇ ਦੀ ਰੋਟੀ ਅਤੇ ਦਾਲਬਾਟੀ ਚੂਰਮਾ ਲੈ ਕੇ ਆਏ ਹਨ | ਇਨ੍ਹਾਂ ਰਾਜਸਥਾਨੀ ਖਾਣਿਆਂ ਦਾ ਸੈਲਾਨੀ ਖੂਬ ਅਨੰਦ ਲੈ ਰਹੇ ਹਨ | ਏਨਾ ...

ਪੂਰੀ ਖ਼ਬਰ »

ਕੈਂਪ 'ਚ 450 ਮਰੀਜ਼ਾਂ ਦੀ ਸਿਹਤ ਜਾਂਚ ਤੇ 100 ਨੇ ਕੀਤਾ ਖੂਨਦਾਨ

ਅੰਬਾਲਾ, 19 ਨਵੰਬਰ (ਚਰਨਜੀਤ ਸਿੰਘ ਟੱਕਰ)-ਆਯੁਰਵੈਦ ਵਿਭਾਗ ਵਲੋਂ ਪਿੰਡ ਲਾਹਾ ਦੇ ਮੰਦਿਰ ਕੰਪਲੈਕਸ 'ਚ ਆਯੁਰਵੈਦਿਕ ਮੈਡੀਕਲ ਅਤੇ ਖੂਨਦਾਨ ਕੈਂਪ ਲਗਾਇਆ ਗਿਆ | ਆਯੁਰਵੈਦਿਕ ਮੈਡੀਕਲ ਕੈਂਪ 'ਚ 450 ਮਰੀਜ਼ਾਂ ਦੀ ਸਿਹਤ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਲੋੜ ਮੁਤਾਬਿਕ ...

ਪੂਰੀ ਖ਼ਬਰ »

ਪੀ.ਓ. ਕੀਤਾ ਗਿ੍ਫ਼ਤਾਰ

ਕਰਨਾਲ, 19 ਨਵੰਬਰ (ਗੁਰਮੀਤ ਸਿੰਘ ਸੱਗੂ)-ਅਦਾਲਤ ਵਲੋਂ ਪੀ.ਓ. ਐਲਾਨੇ ਗਏ ਮੁਲਜ਼ਮ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਕੇ ਅਦਾਲਤ 'ਚ ਪੇਸ਼ ਕੀਤਾ | ਦੱਸਿਆ ਜਾ ਰਿਹਾ ਹੈ ਕਿ ਇਕ ਮਾਮਲੇ 'ਚ ਅਦਾਲਤ ਨੇ ਮੁਲਜ਼ਮ ਟੋਨੀ ਪੱੁਤਰ ਰੋਸ਼ਨ ਲਾਲ ਵਾਸੀ ਜਾਟੋ ਗੇਟ ਨੂੰ ਪੀ.ਓ. ਐਲਾਨ ਕਰ ...

ਪੂਰੀ ਖ਼ਬਰ »

ਬੇਕਾਬੂ ਤੇਲ ਟੈਂਕਰ ਸੜਕ ਕੰਢੇ ਪਲਟਿਆ

ਟੋਹਾਣਾ, 19 ਨਵੰਬਰ (ਗੁਰਦੀਪ ਭੱਟੀ)-ਕੌਮੀ ਸੜਕ ਮਾਰਗ-10 'ਤੇ ਫਤਿਹਾਬਾਦ ਚੌਕ 'ਤੇ ਇਕ ਤੇਲ ਟੈਂਕਰ ਬੇਕਾਬੂ ਹੋ ਕੇ ਸੜਕ ਕੰਢੇ ਪਲਟ ਜਾਣ ਕਾਰਨ ਹਜ਼ਾਰਾਂ ਮਿਲਟ ਤੇਲ ਸੜਕ 'ਤੇ ਰੁੜ ਗਿਆ | ਹਾਦਸੇ ਵਿਚ ਚਾਲਕ ਜ਼ਖ਼ਮੀ ਹੋ ਗਿਆ | ਹਾਦਸਾ ਬੀਤੀ ਰਾਤ ਕਰੀਬ 10 ਵਜੇ ਵਾਪਰਿਆ | ...

ਪੂਰੀ ਖ਼ਬਰ »

ਚੂਰਾ ਪੋਸਤ ਸਮੇਤ ਇਕ ਕਾਬੂ

ਸਿਰਸਾ, 19 ਨਵੰਬਰ (ਭੁਪਿੰਦਰ ਪੰਨੀਵਾਲੀਆ)-ਸਿਟੀ ਥਾਣਾ ਪੁਲਿਸ ਨੇ ਚੂਰਾ ਪੋਸਤ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪੁਲਿਸ ਵਲੋਂ ਫੜੇ ਗਏ ਵਿਅਕਤੀ ਦੀ ਪਛਾਣ ਨਾਨਕ ਵਾਸੀ ਚਤਰਗੜ੍ਹਪਟੀ ਵਜੋਂ ਕੀਤੀ ਗਈ ਹੈ | ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਸ਼ਾਰਟ ਸਰਕਟ ਕਾਰਨ ਲੱਗੀ ਅੱਗ ਨਾਲ 40 ਲੱਖ ਦਾ ਨੁਕਸਾਨ

ਪਾਣੀਪਤ, 19 ਨਵੰਬਰ (ਅਜੀਤ ਬਿਊਰੋ)-ਸ਼ਿਵ ਨਗਰ ਸਥਿਤ ਜੇ.ਆਰ. ਇੰਟਰਪ੍ਰਾਈਜਿਜ਼ 'ਚ ਰਾਤ ਕਰੀਬ 3 ਵਜੇ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ | ਜਿਸ 'ਚ ਕੱਚਾ ਮਾਲ ਅਤੇ ਪੱਕਾ ਮਾਲ ਸੜ ਕੇ ਸੁਆਹ ਹੋ ਗਿਆ | ਅੱਗ ਨਾਲ ਕਰੀਬ 40 ਲੱਖ ਦਾ ਨੁਕਸਾਨ ਦੱਸਿਆ ਜਾ ਰਿਹਾ ਹੈ | ਅੱਗ 'ਤੇ 9 ਫਾਇਰ ...

ਪੂਰੀ ਖ਼ਬਰ »

ਜਿਸਮ ਫ਼ਰੋਸ਼ੀ ਦੇ ਦੋਸ਼ ਹੇਠ 7 ਕਾਬੂ

ਟੋਹਾਣਾ, 19 ਨਵੰਬਰ (ਗੁਰਦੀਪ ਭੱਟੀ)-ਚੰਡੀਗੜ੍ਹ ਰੋਡ 'ਤੇ ਪੈਂਦੀ ਗੁਪਤਾ ਕਾਲੋਨੀ ਦੇ ਮਕਾਨ ਅੰਦਰ ਜਿਸਮ ਫਰੋਸ਼ੀ ਚਲਾਉਣ ਦੇ ਧੰਦੇ ਰੇਠ ਪੁਲਿਸ ਇੰਸਪੈਕਟਰ ਮੰਜੂ ਕੁਮਾਰੀ ਦੀ ਟੀਮ ਨੇ ਮਕਾਨ ਮਾਲਕ, 4 ਔਰਤਾਂ ਸਮੇਤ 7 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਮੁਤਾਬਿਕ ...

ਪੂਰੀ ਖ਼ਬਰ »

ਔਰਤ ਦਾ ਮੰਗਲ ਸੂਤਰ ਖੋਹਣ ਵਾਲੇ ਨੂੰ 5 ਸਾਲ ਕੈਦ

ਕੁਰੂਕਸ਼ੇਤਰ, 19 ਨਵੰਬਰ (ਜਸਬੀਰ ਸਿੰਘ ਦੁੱਗਲ)-ਅਡੀਸ਼ਨਲ ਜ਼ਿਲ੍ਹਾ ਸੈਸ਼ਨ ਜੱਜ ਰਾਕੇਸ਼ ਸਿੰਘ ਦੀ ਕੋਰਟ ਨੇ ਔਰਤ ਨਾਲ ਲੁੱਟ-ਖੋਹ ਦੀ ਵਾਰਦਾਤ ਕਰਨ ਦੇ ਦੋਸ਼ੀ ਨੂੰ 5 ਸਾਲ ਕੈਦ ਅਤੇ 25 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਜ਼ਿਲ੍ਹਾ ਸਹਾਇਕ ਨਿਆਂਵਾਦੀ ...

ਪੂਰੀ ਖ਼ਬਰ »

ਕਰਾਫ਼ਟ ਤੇ ਸਰਸ ਮੇਲੇ ਦੇ ਤੀਜੇ ਦਿਨ ਦਰਸ਼ਕਾਂ ਨੇ ਸੱਭਿਆਚਾਰਕ ਪ੍ਰੋਗਰਾਮਾਂ ਦਾ ਲਿਆ ਆਨੰਦ

ਕੁਰੂਕਸ਼ੇਤਰ, 19 ਨਵੰਬਰ (ਜਸਬੀਰ ਸਿੰਘ ਦੁੱਗਲ)-ਕੌਮਾਂਤਰੀ ਗੀਤਾ ਉਤਸਵ ਮੌਕੇ ਬ੍ਰਹਮ ਸਰੋਵਰ ਦੇ ਕੰਢੇ 'ਤੇ ਉਤਰਾਖੰਡ ਦੇ ਲੋਕ ਕਲਾਕਾਰਾਂ ਨੇ ਛੋਲੀਆ ਲੋਕ ਨਿ੍ਤ ਪ੍ਰੇਸ਼ ਕਰਕੇ ਦਰਸ਼ਕਾਂ ਨੂੰ ਮੋਹ ਲਿਆ | ਮੁਸਾਫ਼ਰ ਇਹ ਨਿ੍ਤ ਵੇਖ ਕੇ ਮਸਤੀ 'ਚ ਝੰੁਮਦੇ ਨਜ਼ਰ ਆਏ | ਇਸ ...

ਪੂਰੀ ਖ਼ਬਰ »

ਰਸਤੇ 'ਚ ਹੀ 110 ਪੇਟੀਆਂ ਰਿਫਾੲੀਂਡ ਤੇਲ ਗਾਇਬ

ਸਮਾਲਖਾ, 19 ਨਵੰਬਰ (ਅਜੀਤ ਬਿਊਰੋ)-ਪਿੰਡ ਝੱਟੀਪੁਰ ਸਥਿਤ ਇਕ ਕੰਪਨੀ ਤੋਂ ਦੇਹਰਾਦੂਨ ਲੈ ਕੇ ਜਾ ਰਹੇ ਰਿਫਾੲੀਂਡ ਤੇਲ ਦੀ 1195 ਪੇਟੀਆਂ ਵਿਚੋਂ 110 ਪੇਟੀਆਂ ਗਾਇਬ ਹੋ ਗਈਆਂ | ਕੰਪਨੀ ਮਾਲਿਕ ਨੇ ਇਸ ਦਾ ਦੋਸ਼ ਚਾਲਕ ਅਤੇ ਇਕ ਹੋਰ 'ਤੇ ਲਗਾਇਆ ਹੈ | ਕੰਪਨੀ ਮਾਲਿਕ ਨੇ ਇਸ ਦੀ ...

ਪੂਰੀ ਖ਼ਬਰ »

ਹੱਤਿਆ ਕਾਂਡ 'ਚ ਇਕ ਹੋਰ ਦੋਸ਼ੀ ਗਿ੍ਫ਼ਤਾਰ

ਕੁਰੂਕਸ਼ੇਤਰ, 19 ਨਵੰਬਰ (ਜਸਬੀਰ ਸਿੰਘ ਦੁੱਗਲ)-ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦੀ ਹੱਤਿਆ ਮਾਮਲੇ 'ਚ ਪੁਲਿਸ ਨੇ ਇਕ ਹੋਰ ਦੋਸ਼ੀ ਨੂੰ ਗਿ੍ਫਤਾਰ ਕੀਤਾ ਹੈ | ਜਾਣਕਾਰੀ ਮੁਤਾਬਿਕ 23 ਅਕਤੂਬਰ ਨੂੰ ਰਾਤ ਕਰੀਬ 11 ਵਜੇ ਮੋਹਨ ਨਗਰ ਨੇੜੇ ਰਾਹੁਲ ਵਾਸੀ ਸਿਲਵਰ ਸਿਟੀ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਕਰਨਾਲ ਦੇ ਸਕੱਤਰ ਦਾ ਅਹੁਦਾ ਆਇਆ ਵਿਵਾਦਾਂ 'ਚ

ਕਰਨਾਲ, 19 ਨਵੰਬਰ (ਗੁਰਮੀਤ ਸਿੰਘ ਸੱਗੂ)-ਕਰਨਾਲ ਮਾਰਕੀਟ ਕਮੇਟੀ ਸਕੱਤਰ ਦਾ ਅਹੁਦੇ ਵਿਵਾਦਾਂ 'ਚ ਆ ਗਿਆ ਹੈ | ਬੇਨਿਯਮੀਆਂ ਦੇ ਦੋਸ਼ਾਂ ਤੋਂ ਬਾਅਦ ਪਹਿਲਾਂ ਤਾਇਨਾਤ ਸਕੱਤਰ ਨੂੰ ਮੁਅੱਤਲ ਕਰਨ ਤੋਂ ਬਾਅਦ ਜਿਸ ਨੂੰ ਕਰਨਾਲ ਮਾਰਕੀਟ ਕਮੇਟੀ ਦਾ ਵਧੀਕ ਚਾਰਜ ਦਿੱਤਾ ਗਿਆ, ...

ਪੂਰੀ ਖ਼ਬਰ »

ਗੈਸਟ ਟੀਚਰਾਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਕਰਨਾਲ, 19 ਨਵੰਬਰ (ਗੁਰਮੀਤ ਸਿੰਘ ਸੱਗੂ)-ਗੈਸਟ ਟੀਚਰਾਂ ਨੇ ਆਪਣੇ ਧਰਨੇ ਦੇ 19ਵੇਂ ਦਿਨ ਮਾਡਲ ਟਾਉਨ ਖੇਤਰ 'ਚ ਜ਼ੋਰਦਾਰ ਪ੍ਰਦਰਸ਼ਨ ਕਰਦੇ ਹੋਏ ਮੁੱਖ ਮੰਤਰੀ ਦੇ ਓ.ਐਸ.ਡੀ. ਦੇ ਦਫਤਰ ਤੱਕ ਜਾਣ ਦੀ ਕੋਸ਼ਿਸ਼ ਕੀਤੀ, ਪਰ ਸੜਕ 'ਤੇ ਬੈਰੀਕੇਡ ਲੱਗੇ ਹੋਣ ਕਾਰਨ ਮੁਜ਼ਹਰਾਕਾਰੀ ...

ਪੂਰੀ ਖ਼ਬਰ »

ਚੰਦਨ ਸਕੂਲ ਨੇ ਜਿੱਤਿਆ ਗੋਲਡ ਮੈਡਲ

ਸਮਾਲਖਾ, 19 ਨਵੰਬਰ (ਅਜੀਤ ਬਿਊਰੋ)-ਨੋਇਡਾ 'ਚ ਹੋਏ ਸੀ.ਬੀ.ਐਸ.ਈ. ਦੀ ਨੈਸ਼ਨਲ ਅੰਡਰ-17 ਦੇ ਖੋ-ਖੋ ਮੁਕਾਬਲੇ 'ਚ ਚੰਦਨ ਬਾਲ ਵਿਕਾਸ ਪਬਲਿਕ ਸਕੂਲ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਟਰਾਫ਼ੀ 'ਤੇ ਕਬਜ਼ਾ ਕੀਤਾ | ਟੀਮ ਅਤੇ ਕੋਚਚ ਰਵਿੰਦਰ ਸੈਣੀ ਦੇ ਸਮਾਲਖਾ ਪੁੱਜਣ 'ਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ 'ਚ ਹਰ ਸਵਾਲ ਦਾ ਜਵਾਬ- ਭਾਈ ਸਹਿਜਪਾਲ ਸਿੰਘ

ਅਸੰਧ, 19 ਨਵੰਬਰ (ਅਜੀਤ ਬਿਊਰੋ)-ਗੁਰਦੁਆਰਾ ਡੇਹਰਾ ਸਾਹਿਬ 'ਚ ਹੋ ਰਹੇ 3 ਰੋਜ਼ਾ ਗੁਰਮਤਿ ਸਮਾਗਮ ਦੇ ਦੂਜੇ ਦਿਨ ਵੀ ਵੱਡੀ ਗਿਣਤੀ 'ਚ ਸੰਗਤ ਨੇ ਮੱਥਾ ਟੇਕਿਆ | ਅੰਮਿ੍ਤ ਪ੍ਰਚਾਰ ਸੰਗਤ ਅਤੇ ਸਥਾਨਕ ਸੰਗਤ ਦੇ ਸਹਿਯੋਗ ਨਾਲ ਹੋਣ ਵਾਲੇ ਇਸ ਸਮਾਗਮ ਦੀ ਖ਼ਾਸ ਗੱਲ ਇਹ ਹੈ ਕਿ ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਨਸ਼ਾ ਮੁਕਤੀ 'ਤੇ ਸੈਮੀਨਾਰ

ਕਰਨਾਲ, 19 ਨਵੰਬਰ (ਗੁਰਮੀਤ ਸਿੰਘ ਸੱਗੂ)-ਡੀ.ਸੀ. ਆਦਿੱਤਿਆ ਦਹੀਆ ਨੇ ਕਿਹਾ ਕਿ ਨਸ਼ਾ ਮਨੱੁਖ ਦੇ ਸਰੀਰ ਦੇ ਨਾਲ-ਨਾਲ ਸਮਾਜਿਕ ਪੱਧਰ 'ਤੇ ਵੀ ਮਾੜਾ ਅਸਰ ਪਾਉਂਦਾ ਹੈ | ਜੀਵਨ ਨੂੰ ਚੰਗਾ ਬਣਾਉਣ ਲਈ ਨੌਜਵਾਨਾਂ ਨੂੰ ਨਸ਼ਾਖੋਰੀ ਤੋਂ ਦੂਰ ਰਹਿ ਕੇ ਦੇਸ਼ ਦੀ ਉਸਾਰੀ 'ਚ ...

ਪੂਰੀ ਖ਼ਬਰ »

ਦਸਮ ਪਿਤਾ ਨੇ ਕੌਮ ਤੇ ਦੇਸ਼ ਲਈ ਪਰਿਵਾਰ ਨਿਛਾਵਰ ਕੀਤਾ- ਵਿਧਾਇਕ

ਕੁਰੂਕਸ਼ੇਤਰ, 19 ਨਵੰਬਰ (ਜਸਬੀਰ ਸਿੰਘ ਦੁੱਗਲ)-ਸ੍ਰੀ ਗੁਰੂ ਗ੍ਰੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮ ਨਾਨ ਟੀਚਿੰਗ ਕਲੱਬ ਕੁਰੂਕਸ਼ੇਤਰ ਯੂਨੀਵਰਸਿਟੀ 'ਚ ਕਰਵਾਇਆ ਗਿਆ | ਪ੍ਰੋਗਰਾਮ ਦੌਰਾਨ ਅਸੰਧ ਦੇ ਵਿਧਾਇਕ ਬਖ਼ਸ਼ੀਸ਼ ਸਿੰਘ ...

ਪੂਰੀ ਖ਼ਬਰ »

ਲਾਡਵਾ ਨੂੰ ਸਬ ਡਵੀਜ਼ਨ ਬਣਾਉਣਾ ਹਲਕੇ ਦੇ ਲੋਕਾਂ ਦੀ ਜਿੱਤ- ਡਾ. ਹਰਪਾਲ ਕੌਰ

ਕੁਰੂਕਸ਼ੇਤਰ, 19 ਨਵੰਬਰ (ਸਟਾਫ ਰਿਪੋਰਟਰ)-ਭਾਜਪਾ ਮਹਿਲਾ ਮੋਰਚਾ ਦੀ ਸੂਬਾਈ ਕਾਰਜਕਾਰਨੀ ਮੈਂਬਰ ਡਾ. ਹਰਪਾਲ ਕੌਰ ਨੇ ਕਿਹਾ ਕਿ ਭਾਜਪਾ ਸਰਕਾਰ ਸਾਰਿਆਂ ਦਾ ਸਾਥ-ਸਾਰਿਆਂ ਦਾ ਵਿਕਾਸ ਦੇ ਨਾਅਰੇ ਨੂੰ ਲੈ ਕੇ ਸਾਰੇ ਵਰਗਾਂ ਲਈ ਬਰਾਬਰ ਤੌਰ 'ਤੇ ਕੰਮ ਕਰ ਰਹੀ ਹੈ | ਮੁੱਖ ...

ਪੂਰੀ ਖ਼ਬਰ »

ਪੁਲਿਸ ਕਰਮੀਆਂ ਨੂੰ ਦਿੱਤੀ ਵਾਹਨ ਹਾਦਸਾ ਮਾਨਕਾਂ ਦੀ ਕਾਨੂੰਨੀ ਜਾਣਕਾਰੀ

ਅੰਬਾਲਾ, 19 ਨਵੰਬਰ (ਚਰਨਜੀਤ ਸਿੰਘ ਟੱਕਰ)-ਜ਼ਿਲ੍ਹਾ ਕਾਨੂੰਨ ਸੇਵਾ ਵਿਭਾਗ ਵਲੋਂ ਨਿਆਇਕ ਕੰਪਲੈਕਸ ਸਥਿਤ ਸਮਝੌਤਾ ਸਦਨ 'ਚ ਇਕ ਵਰਕਸ਼ਾਪ ਲਗਾਈ ਗਈ | ਮੁੱਖ ਨਿਆ ਅਧਿਕਾਰੀ ਤੇ ਜ਼ਿਲ੍ਹਾ ਕਾਨੂੰਨ ਸੇਵਾ ਵਿਭਾਗ ਦੀ ਸਕੱਤਰ ਮਧੁਲਿਕਾ ਨੇ ਪੁਲਿਸ ਕਰਮੀਆਂ ਨੂੰ ੂ ਵਾਹਨ ਹਾਦਸੇ ਮਾਮਲਿਆਂ 'ਚ ਪੁਲਿਸ ਵਲੋਂ ਕੀਤੀ ਜਾਣ ਵਾਲੀ ਕਾਰਵਾਈ ਦੀ ਜਾਣਕਾਰੀ ਦਿੱਤੀ | ਮਧੁਲਿਕਾ ਨੇ ਕਿਹਾ ਕਿ ਮੋਟਰ ਵਾਹਨ ਹਾਦਸਾ ਮਾਮਲਿਆਂ 'ਚ ਜਾਣੇ-ਅਣਜਾਣੇ 'ਚ ਕਾਨੂੰਨ ਪ੍ਰਬੰਧਾਂ ਦੀ ਅਣਦੇਖੀ ਕਾਰਨ ਕਈ ਵਾਰ ਪੀੜਤ ਨੂੰ ਕੋਰਟ 'ਚ ਸੁਣਵਾਈ ਦੌਰਾਨ ਮੁਸ਼ਕਿਲ ਆਉਂਦੀ ਹੈ | ਉਨ੍ਹਾਂ ਕਿਹਾ ਕਿ ਹਰੇਕ ਥਾਣਾ ਮੁਖੀ, ਥਾਣੇ ਦੇ ਮੁਨਸ਼ੀ ਅਤੇ ਮਾਮਲਿਆਂ ਲਈ ਦਸਤਾਵੇਜ ਤਿਆਰ ਕਰਨ ਵਾਲੇ ਹਰ ਪੁਲਿਸ ਕਰਮੀ ਨੂੰ ਇਸ ਮੁਹਿੰਮ ਦੀ ਜਾਣਕਾਰੀ ਹੋਣਾ ਜ਼ਰੂਰੀ ਹੈ | ਉਨ੍ਹਾਂ ਨੇ ਇਸ ਮੁਹਿੰਮ ਤਹਿਤ ਪੀੜਤ ਲੋਕਾਂ ਲਈ ਕਾਨੂੰਨੀ ਪ੍ਰਬੰਧਾਂ ਦੀ ਜਾਣਕਾਰੀ ਦਿੱਤੀ | ਇਸ ਤੋਂ ਇਲਾਵਾ ਹਰਿਆਣਾ ਕਾਨੂੰਨ ਸੇਵਾ ਵਿਭਾਗ ਵਲੋਂ ਮੋਟਰ ਵਾਹਨ ਹਾਦਸਾ ਕਾਨੂੰਨ ਤਹਿਤ ਤਿਆਰ ਕੀਤੀ ਗਈ ਸੀ.ਡੀ. ਰਾਹੀਂ ਵੀ ਜਾਣਕਾਰੀ ਦਿੱਤੀ ਗਈ |


ਖ਼ਬਰ ਸ਼ੇਅਰ ਕਰੋ

ਗ੍ਰੀਨ ਅਰਥ ਸੰਗਠਨ ਬ੍ਰਹਮ ਸਰੋਵਰ 'ਤੇ ਚਲਾ ਰਿਹਾ ਪੋਲਿਥੀਨ, ਪਲਾਸਟਿਕ ਤੇ ਥਰਮੋਕੋਲ ਮੁਕਤ ਮੁਹਿੰਮ

ਕੁਰੂਕਸ਼ੇਤਰ, 19 ਨਵੰਬਰ (ਜਸਬੀਰ ਸਿੰਘ ਦੁੱਗਲ)-ਗ੍ਰੀਨ ਅਰਥ ਸੰਗਠਨ ਦੀ ਟੀਮ ਬ੍ਰਹਮ ਸਰੋਵਰ 'ਤੇ ਪੋਲਿਥੀਨ, ਪਲਾਸਟਿਕ ਅਤੇ ਥਰਮੋਕੋਲ ਮੁਕਤੀ ਮੁਹਿੰਮ ਚਲਾ ਰਹੀ ਹੈ | ਟੀਮ ਨੂੰ ਸਰਸ ਮੇਲੇ 'ਚ ਲੱਗੀਆਂ ਸਟਾਲਾਂ 'ਚ 6 ਦੁਕਾਨਦਾਰਾਂ ਕੋਲੋਂ ਪੋਲਿਥੀਨ ਦੀਆਂ ਥੈਲੀਆਂ, 3 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX