ਤਾਜਾ ਖ਼ਬਰਾਂ


ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  15 minutes ago
ਅਜਨਾਲਾ/ਫਗਵਾੜਾ, 19 ਨਵੰਬਰ (ਢਿੱਲੋਂ/ਕਿੰਨੜਾ) - ਪੰਜਾਬ ਸਰਕਾਰ ਵੱਲੋਂ ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  52 minutes ago
ਵੇਰਕਾ, 19 ਨਵੰਬਰ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਅੱਜ ਸ਼ਾਮੇ ਮੋਟਰਸਾਈਕਲ ਸਵਾਰ ਅਣਪਛਾਤ ਨੌਜਵਾਨਾਂ...
ਖਾਲੜਾ ਸੈਕਟਰ ਤੋਂ ਤਿੰਨ ਪਾਕਿਸਤਾਨੀ ਕਾਬੂ
. . .  about 1 hour ago
ਖਾਲੜਾ, 19 ਨਵੰਬਰ (ਜੱਜਪਾਲ ਸਿੰਘ)¸ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਂਕੀ ਡੱਲ ਅਧੀਨ ਆਉਂਦੇ ਏਰੀਏ ਵਿਚੋਂ ਤਿੰਨ ਪਾਕਿਸਤਾਨੀ ਵਿਅਕਤੀ ਜੋ ਕੰਡਿਆਲੀ ਤਾਰ ਪਾਰ ਕਰ ਕੇ ਭਾਰਤ ਆਉਣ ਦੀ ਕੋਸ਼ਿਸ਼ ਕਰ ਰਹੇ ਸਨ, ਨੂੰ...
ਯੂਥ ਕਾਂਗਰਸ ਵੱਲੋਂ ਕੱਲ੍ਹ ਕੀਤਾ ਜਾਵੇਗਾ ਸੰਸਦ ਦਾ ਘਿਰਾਓ
. . .  about 1 hour ago
ਨਵੀਂ ਦਿੱਲੀ, 19 ਨਵੰਬਰ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੀ ਐੱਸ.ਪੀ.ਜੀ ਸੁਰੱਖਿਆ ਵਾਪਸ ਲਏ ਜਾਣ ਦੇ ਰੋਸ ਵਜੋਂ ਯੂਥ ਕਾਂਗਰਸ...
ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਸੈਣੀ ਦੇ ਵਿਆਹ ਸਮਾਗਮ ਦੀਆ ਤਸਵੀਰਾਂ
. . .  about 2 hours ago
ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਦੇ ਲਈ ਮੁਲਤਵੀ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਦੀ ਕਾਰਵਾਈ ਬੁੱਧਵਾਰ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ ਕਰ ਦਿੱਤੀ...
ਹੈਰੋਇਨ ਸਮੇਤ ਪੁਲਿਸ ਕਾਂਸਟੇਬਲ ਕਾਬੂ
. . .  about 3 hours ago
ਲੁਧਿਆਣਾ, 19 ਨਵੰਬਰ (ਰੁਪੇਸ਼)- ਲੁਧਿਆਣਾ ਪੁਲਿਸ 'ਚ ਤਾਇਨਾਤ ਸੀਨੀਅਰ ਕਾਂਸਟੇਬਲ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਐੱਸ.ਟੀ.ਐਫ ਰੇਂਜ ਲੁਧਿਆਣਾ...
ਉੜੀਸਾ 'ਚ ਕਮਲ ਹਾਸਨ ਡਾਕਟਰੇਟ ਦੀ ਆਨਰੇਰੀ ਡਿਗਰੀ ਨਾਲ ਸਨਮਾਨਿਤ
. . .  about 3 hours ago
ਭੁਵਨੇਸ਼ਵਰ, 19 ਨਵੰਬਰ- ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਭੁਵਨੇਸ਼ਵਰ 'ਚ ਸਿਨੇਮਾ ਦੇ ਖੇਤਰ 'ਚ ਦਿੱਤੇ ਯੋਗਦਾਨ ਦੇ ਲਈ ਦੱਖਣੀ ਫ਼ਿਲਮ ਇੰਡਸਟਰੀ ਦੇ ਸੁਪਰਸਟਾਰ ਕਮਲ ਹਾਸਨ..
ਵਿਜੀਲੈਂਸ ਟੀਮ ਵੱਲੋਂ ਰਿਸ਼ਵਤ ਲੈਂਦੇ ਏ.ਐੱਸ.ਆਈ ਕਾਬੂ
. . .  about 3 hours ago
ਪਠਾਨਕੋਟ, 19 ਨਵੰਬਰ (ਆਰ. ਸਿੰਘ) - ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਥਾਣਾ ਮਾਮੂਨ 'ਚ ਤੈਨਾਤ ਇੱਕ ਸਹਾਇਕ ਸਬ ਇੰਸਪੈਕਟਰ ਨੂੰ ਚਾਰ ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ...
ਚੰਗਾਲੀਵਾਲਾ ਮਾਮਲਾ : ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜਗਮੇਲ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  about 4 hours ago
ਲਹਿਰਾਗਾਗਾ, 19 ਨਵੰਬਰ (ਸੂਰਜ ਭਾਨ ਗੋਇਲ) - ਪਿੰਡ ਚੰਗਾਲੀਵਾਲਾ ਵਿਖੇ ਜਗਮੇਲ ਸਿੰਘ ਦੀ ਲਾਸ਼ ਦਾ ਪੀ.ਜੀ.ਆਈ ਚੰਡੀਗੜ੍ਹ ਤੋਂ ਇੱਥੇ ਪਹੁੰਚਣ 'ਤੇ ਸਖ਼ਤ ਸੁਰੱਖਿਆ...
ਰਾਜਸਥਾਨ ਨਗਰ ਨਿਗਮ ਚੋਣਾਂ 'ਚ ਕਾਂਗਰਸ ਦੀ ਬੱਲੇ-ਬੱਲੇ
. . .  about 4 hours ago
ਜੈਪੁਰ, 19 ਨਵੰਬਰ- ਰਾਜਸਥਾਨ ਨਗਰ ਨਿਗਮ ਦੇ ਨਤੀਜੇ ਐਲਾਨ ਦਿੱਤੇ ਗਏ ਹਨ ਜਿਸ 'ਚ ਕਾਂਗਰਸ ਜੇਤੂ ਰਹੀ ਹੈ। ਉੱਥੇ ਹੀ ਇਨ੍ਹਾਂ ਚੋਣਾਂ 'ਚ ਭਾਜਪਾ ਦੂਸਰੇ ...
ਕੈਪਟਨ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਹਟਾਈ ਭਾਰਤ ਵਿਰੋਧੀ ਮੋਬਾਇਲ ਐਪ
. . .  about 4 hours ago
ਚੰਡੀਗੜ੍ਹ, 19 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਆਪਣੇ ਪਲੇ ਸਟੋਰ ਤੋਂ ਭਾਰਤ ਵਿਰੋਧੀ ਮੋਬਾਇਲ ਐਪਲੀਕੇਸ਼ਨ '2020 ਸਿੱਖ ਰੈਫਰੈਂਡਮ' ਨੂੰ ਤੁਰੰਤ...
ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਰਾਜ ਸਭਾ 'ਚ ਪਾਸ
. . .  about 4 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਤੋਂ ਬਾਅਦ ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਅੱਜ ਰਾਜ...
ਵਿਜੀਲੈਂਸ ਪੁਲਿਸ ਮੋਗਾ ਵਲੋਂ ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀਂ ਕਾਬੂ
. . .  about 5 hours ago
ਮੋਗਾ, 19 ਨਵੰਬਰ (ਗੁਰਤੇਜ ਸਿੰਘ ਬੱਬੀ)- ਅੱਜ ਵਿਜੀਲੈਂਸ ਪੁਲਿਸ ਮੋਗਾ ਵਲੋਂ ਇੱਕ ਥਾਣੇਦਾਰ ਨੂੰ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਜਗਰਾਜ ਸਿੰਘ...
ਦਿੱਲੀ 'ਚ ਇੱਕ ਪੇਪਰ ਗੋਦਾਮ 'ਚ ਲੱਗੀ ਭਿਆਨਕ ਅੱਗ
. . .  about 5 hours ago
ਨਵੀਂ ਦਿੱਲੀ, 19 ਨਵੰਬਰ- ਦਿੱਲੀ ਦੇ ਅਲੀਪੁਰ 'ਚ ਸਥਿਤ ਪੇਪਰ ਗੋਦਾਮ 'ਚ ਮੰਗਲਵਾਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਖ਼ਬਰ ਮਿਲਦਿਆਂ ...
ਦਿੱਲੀ 'ਚ ਪ੍ਰਦੂਸ਼ਣ ਗੰਭੀਰ ਚਿੰਤਾ ਦਾ ਵਿਸ਼ਾ ਹੈ : ਮਨੀਸ਼ ਤਿਵਾੜੀ
. . .  about 5 hours ago
ਪ੍ਰਿਯੰਕਾ ਨੇ ਬਚਪਨ ਦੀ ਤਸਵੀਰ ਸਾਂਝੀ ਕਰਕੇ ਕੀਤਾ ਦਾਦੀ ਇੰਦਰਾ ਗਾਂਧੀ ਨੂੰ ਯਾਦ
. . .  about 5 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਨੇ ਬੰਬੇ ਹਾਈਕੋਰਟ ਦੇ ਬਾਹਰ ਕੀਤਾ ਪ੍ਰਦਰਸ਼ਨ
. . .  about 6 hours ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਗੱਲਬਾਤ ਰਹੀ ਬੇਸਿੱਟਾ
. . .  about 6 hours ago
ਆਈ. ਪੀ. ਐੱਸ. ਅਧਿਕਾਰੀ ਖੱਟੜਾ ਬਣੇ ਪੀ. ਏ. ਪੀ. ਜਲੰਧਰ ਦੇ ਡੀ. ਆਈ. ਜੀ.
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਮੱਘਰ ਸੰਮਤ 549

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸਰਕਾਰੀ ਟੂਟੀਆਂ 'ਚ ਪਾਣੀ ਨਾ ਆਉਣ ਕਰਕੇ ਰੁੜਕੀ ਖ਼ਾਸ ਤੇ ਸਿੰਕਦਰਪੁਰ ਵਾਸੀ ਪ੍ਰੇਸ਼ਾਨ

ਸਮੁੰਦੜਾ, 21 ਨਵੰਬਰ (ਤੀਰਥ ਸਿੰਘ ਰੱਕੜ)- ਪਿੰਡ ਰੁੜਕੀ ਖ਼ਾਸ ਤੇ ਸਿਕੰਦਰਪੁਰ ਦੀਆਂ ਸਰਕਾਰੀ ਟੂਟੀਆਂ 'ਚ ਬੀਤੇ ਪੰਜ ਦਿਨਾਂ ਤੋਂ ਪਾਣੀ ਨਾ ਆਉਣ ਕਰਕੇ ਪਿੰਡ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਨ੍ਹਾਂ ਦੋਵਾਂ ਪਿੰਡਾਂ ਨੂੰ ਰੁੜਕੀ ...

ਪੂਰੀ ਖ਼ਬਰ »

ਨਗਰ ਕੌ ਾਸਲ ਬੰਗਾ ਦਾ ਜਨਰਲ ਇਜਲਾਸ ਹੋਇਆ

ਬੰਗਾ, 21 ਨਵੰਬਰ (ਲਾਲੀ ਬੰਗਾ) -ਨਗਰ ਕੌ ਾਸਲ ਬੰਗਾ ਦਾ ਜਨਰਲ ਇਜਲਾਸ ਕੌਾਸਲ ਦਫ਼ਤਰ ਬੰਗਾ ਵਿਖੇ ਹੋਇਆ | ਇਜਲਾਸ ਦੀ ਪ੍ਰਧਾਨਗੀ ਕੌਾਸਲ ਪ੍ਰਧਾਨ ਨਗਰ ਕੌਾਸਲ ਬੰਗਾ ਰਵੀ ਭੂਸ਼ਣ ਗੋਇਲ ਨੇ ਕੀਤੀ | ਇਜਲਾਸ ਦੌਰਾਨ ਸਾਰੇ ਮਤਿਆਂ ਨੂੰ ਸਰਬ ਸੰਮਤੀ ਨਾਲ ਪਾਸ ਕੀਤਾ ਗਿਆ | ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਮਜਾਰਾ ਕਲਾਂ/ਖ਼ੁਰਦ ਵਿਖੇ ਹਿਸਾਬ ਮੇਲਾ ਕਰਵਾਇਆ

ਉਸਮਾਨਪੁਰ, 21 ਨਵੰਬਰ (ਮਝੂਰ)- ਸਰਕਾਰੀ ਹਾਈ ਸਕੂਲ ਵਿਖੇ ਸਕੂਲ ਮਜਾਰਾ ਕਲਾਂ/ਖ਼ੁਰਦ ਮੁਖੀ ਜੋਗਿੰਦਰ ਪਾਲ ਦੀ ਅਗਵਾਈ ਹੇਠ ਹਿਸਾਬ ਮੇਲਾ ਕਰਵਾਇਆ ਗਿਆ | ਇਸ ਮੌਕੇ ਮੈਥ ਮਿਸਟੈੱ੍ਰਸ ਰੇਖਾ ਜੁਨੇਜਾ ਨੇ ਬੱਚਿਆਂ ਵੱਲੋਂ ਤਿਆਰ ਕੀਤੇ ਗਏ ਮਾਡਲਾਂ ਸਬੰਧੀ ਕਿਰਿਆਵਾਂ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦਾਂ ਸਿੰਘਾਂ ਗਰੂਨਾ ਸਾਹਿਬ ਪਿੰਡ ਪੰੁਨੰੂ ਮਜਾਰਾ ਵਿਖੇ ਸਮਾਗਮ ਭਲਕੇ

ਨਵਾਂਸ਼ਹਿਰ, 21 ਨਵੰਬਰ (ਹਰਮਿੰਦਰ ਸਿੰਘ ਪਿੰਟੂ)-ਗੁਰਦੁਆਰਾ ਸ਼ਹੀਦਾਂ ਸਿੰਘਾਂ ਗਰੂਨਾ ਸਾਹਿਬ ਪਿੰਡ ਪੰੁਨੰੂ ਮਜਾਰਾ ਵਿਖੇ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ 23 ਨਵੰਬਰ ਨੂੰ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ...

ਪੂਰੀ ਖ਼ਬਰ »

ਲੋਕ ਧੋਖਾਧੜੀ ਤੋਂ ਬਚਣ ਲਈ ਰਜਿਸਟਰਡ ਟ੍ਰੈਵਲ ਏਜੰਟਾਂ ਤੇ ਸਿੱਖਿਆ ਸੰਸਥਾਵਾਂ ਦੀਆਂ ਸੇਵਾਵਾਂ ਲੈਣ- ਐਸ. ਡੀ. ਐਮ.

ਬੰਗਾ, 21 ਨਵੰਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਰਕਾਰ ਵਲੋਂ ਮਾਨਵੀ ਤਸਕਰੀ ਰੋਕਣ ਲਈ ਪੰਜਾਬ ਟ੍ਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ ਤਹਿਤ ਟਰੈਵਲ ਏਜੰਟਸ ਤੇ ਆਈਲੈਟਸ ਕੋਚਿੰਗ ਇੰਸਟੀਚਿਊਟਸ ਲਈ ਲਾਈਸੈਂਸ ਲੈਣਾ ਲਾਜ਼ਮੀ ਕੀਤਾ ਹੈ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸਤਨਾਮ ਸਿੰਘ ਐਥਲੈਟਿਕ ਮੀਟ 'ਚ ਰਿਹਾ ਮੋਹਰੀ

ਜਾਡਲਾ, 21 ਨਵੰਬਰ (ਬੱਲੀ)- ਨੇੜਲੇ ਪਿੰਡ ਗਰਲੇ ਢਾਹਾ ਦਾ ਨੌਜਵਾਨ ਦੌੜਾਕ ਸਤਨਾਮ ਸਿੰਘ ਗੋਬਿੰਦਗੜ੍ਹ ਵਾਕਰਜ਼ ਕਲੱਬ ) ਵੱਲੋਂ ਹਾਲ ਹੀ 'ਚ ਕਰਵਾਏ ਗਏ ਦੌੜ ਮੁਕਾਬਲਿਆਂ ਦੇ 40 ਸਾਲਾ ਵਰਗ ਦੇ ਦੌੜਾਕਾਂ ਦੀ 400 ਤੇ 1500 ਮੀਟਰ ਦੀ ਦੌੜ 'ਚ ਪਹਿਲਾ ਸਥਾਨ ਹਾਸਲ ਕਰਕੇ ਜ਼ਿਲ੍ਹਾ ...

ਪੂਰੀ ਖ਼ਬਰ »

ਧੋਖਾਧੜੀ ਤੋਂ ਬਚਣ ਲਈ ਰਜਿਸਟਰਡ ਟਰੈਵਲ ਏਜੰਟਾਂ ਤੇ ਆਈਲੈਟਸ ਕੋਚਿੰਗ ਇੰਸਟੀਚਿਊਟਸ ਦੀਆਂ ਸੇਵਾਵਾਂ ਹੀ ਲਈਆਂ ਜਾਣ-ਡੀ. ਸੀ.

ਨਵਾਂਸ਼ਹਿਰ, 21 ਨਵੰਬਰ (ਦੀਦਾਰ ਸਿੰਘ ਸ਼ੇਤਰਾ)- ਪੰਜਾਬ ਸਰਕਾਰ ਵੱਲੋਂ ਮਾਨਵੀ ਤਸਕਰੀ ਰੋਕਣ ਲਈ ਪੰਜਾਬ ਟਰੈਵਲ ਪਰੋਫੈਸ਼ਨਲਜ਼ ਰੈਗੂਲੇਸ਼ਨ ਐਕਟ ਤਹਿਤ ਟਰੈਵਲ ਏਜੰਟਸ ਤੇ ਆਈਲੈਟਸ ਕੋਚਿੰਗ ਇੰਸਟੀਚਿਊਟਸ ਲਈ ਲਾਇਸੈਂਸ ਲੈਣਾ ਲਾਜ਼ਮੀ ਕੀਤਾ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੋਨਾਲੀ ਗਿਰਿ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕੁਲ 64 ਟਰੈਵਲ ਏਜੰਟਸ ਅਤੇ ਆਈਲੈਟਸ ਕੋਚਿੰਗ ਇੰਸਟੀਚਿਊਟਸ ਹੀ ਜ਼ਿਲ੍ਹਾ ਪ੍ਰਸ਼ਾਸਨ ਤੋਂ ਰਜਿਸਟਰਡ/ਮਾਨਤਾ ਪ੍ਰਾਪਤ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਮਾਨਤਾ ਪ੍ਰਾਪਤ/ਲਾਇਸੰਸ ਧਾਰਕ ਟਰੈਵਲ ਏਜੰਟਸ ਤੇ ਆਈਲੈਟਸ ਕੋਚਿੰਗ ਇੰਸਟੀਚਿਊਟਸ ਦੀ ਸੂਚੀ ਜ਼ਿਲ੍ਹੇ ਦੀ ਵੈੱਬਸਾਈਟ www.nawanshahr.nic.in 'ਤੇ ਵੀ ਉਪਲੱਬਧ ਹੈ | ਇਸ ਤੋਂ ਇਲਾਵਾ ਇਹ ਸੂਚੀ ਐੱਸ.ਡੀ.ਐਮ. ਦਫਤਰ, ਤਹਿਸੀਲ ਦਫ਼ਤਰ, ਦੇ ਨੋਟਿਸ ਬੋਰਡਾਂ 'ਤੇ ਚਿਪਕਾ ਦਿੱਤੀਆਂ ਗਈਆਂ ਹਨ | ਜਦਕਿ ਆਮ ਲੋਕਾਂ ਦੀ ਜਾਣਕਾਰੀ ਲਈ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਪਿੰਡਾਂ ਤੇ ਸ਼ਹਿਰਾਂ ਦੇ ਜਨਤਕ ਸਥਾਨਾਂ 'ਤੇ ਵੀ ਚਿਪਕਾਈਆਂ ਜਾ ਰਹੀਆਂ ਹਨ |


ਖ਼ਬਰ ਸ਼ੇਅਰ ਕਰੋ

ਲਾਇਨਜ਼ ਕਲੱਬ ਸਿਟੀ ਸਮਾਇਲ ਦਾ ਤਾਜ਼ਪੋਸ਼ੀ ਸਮਾਗਮ ਅੱਜ

ਬੰਗਾ, 21 ਨਵੰਬਰ (ਕਰਮ ਲਧਾਣਾ) - ਵੱਖ-ਵੱਖ ਸਮਾਜ ਸੇਵੀ ਕਾਰਜਾਂ ਦੁਆਰਾ ਲੋਕਾਂ ਦੀ ਭਰਪੂਰ ਸੇਵਾ ਕਰਨ ਵਾਲੀ ਸੰਸਥਾ ਲਾਇਨਜ਼ ਕਲੱਬ ਸਿਟੀ ਸਮਾਇਲ ਦਾ ਤਾਜਪੋਸ਼ੀ ਸਮਾਗਮ 22 ਨਵੰਬਰ ਨੂੰ ਡਿੰਪੀ ਰੈਸਟੋਰੈਂਟ ਬੰਗਾ ਦੇ ਮੀਟਿੰਗ ਹਾਲ 'ਚ ਕਰਵਾਇਆ ਜਾ ਰਿਹਾ ਹੈ | ਕਲੱਬ ...

ਪੂਰੀ ਖ਼ਬਰ »

ਦਸਮੇਸ਼ ਸਪੋਰਟਸ ਕਲੱਬ ਵਲੋਂ ਦੋ ਰੋਜ਼ਾ ਪੇਂਡੂ ਖੇਡ ਮੇਲਾ 25 ਤੋਂ

ਸੜੋਆ, 21 ਨਵੰਬਰ (ਐਨ.ਡੀ.ਨਾਨੋਵਾਲੀਆ)- ਸ੍ਰੀ ਦਸਮੇਸ਼ ਸਪੋਰਟਸ ਐਾਡ ਵੈੱਲਫੇਅਰ ਕਲੱਬ ਸੜੋਆ ਵੱਲੋਂ ਦੂਸਰਾ ਦੋ ਰੋਜ਼ਾ ਪੇਂਡੂ ਖੇਡ ਮੇਲਾ 25 ਤੇ 26 ਨਵੰਬਰ ਨੂੰ ਸਰਕਾਰੀ ਸੈਕੰਡਰੀ ਸਕੂਲ ਸੜੋਆ ਦੀ ਗਰਾਊਾਡ ਵਿਖੇ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਕਲੱਬ ਦੇ ...

ਪੂਰੀ ਖ਼ਬਰ »

ਅੰਡਰ-19 ਜ਼ਿਲ੍ਹਾ ਕਿ੍ਕਟ ਟੀਮ ਦੀ ਚੋਣ ਲਈ ਟਰਾਇਲ 25 ਨੂੰ

ਨਵਾਂਸ਼ਹਿਰ, 21 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਪੰਜਾਬ ਕਿ੍ਕਟ ਐਸੋਸੀਏਸ਼ਨ ਵਲੋਂ ਕਰਵਾਏ ਜਾਣ ਵਾਲੇ ਅੰਡਰ-19, ਅੰਤਰ ਜ਼ਿਲ੍ਹਾ ਕਿ੍ਕਟ ਟੂਰਨਾਮੈਂਟ ਦੀ ਟੀਮ ਦੀ ਚੋਣ ਲਈ ਨਵਾਂਸ਼ਹਿਰ ਜ਼ਿਲ੍ਹਾ ਕਿ੍ਕਟ ਐਸੋਸੀਏਸ਼ਨ ਵਲੋਂ 25 ਨਵੰਬਰ ਨੂੰ ਦੁਪਹਿਰ 2.30 ਵਜੇ ਆਰ.ਕੇ.ਆਰੀਆ ...

ਪੂਰੀ ਖ਼ਬਰ »

ਲੈ: ਜਨ ਬਿਕਰਮ ਸਿੰਘ ਦੇ ਸ਼ਹੀਦੀ ਦਿਨ 'ਤੇ ਕੀਤਾ ਜਾਵੇਗਾ ਯਾਦ

ਬਲਾਚੌਰ, 21 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)- ਲਾਦਾਖ ਦੇ ਹੀਰੋ ਵਜੋਂ ਸਤਿਕਾਰੇ ਜਾਂਦੇ ਅਮਰ ਸ਼ਹੀਦ ਲੈਫਟੀਨੇਟ ਜਨਰਲ ਬਿਕਰਮ ਸਿੰਘ (ਸਿਆਣੇ ਵਾਲੇ) ਦੇ ਸ਼ਹੀਦੀ ਦਿਨ 'ਤੇ ਲੈਫਟੀਨੇਟ ਜਨਰਲ ਬਿਕਰਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿੰਦੀਪੁਰ ਵਿਖੇ 22 ...

ਪੂਰੀ ਖ਼ਬਰ »

ਸਰਦਾਰਨੀ ਮਹਿੰਦਰ ਕੌਰ ਨੂੰ ਵੱਖ-ਵੱਖ ਬੁਲਾਰਿਆਂ ਵਲੋਂ ਸ਼ਰਧਾਂਜਲੀਆਂ

ਨਵਾਂਸ਼ਹਿਰ, 21 ਨਵੰਬਰ (ਸ਼ੇਤਰਾ, ਪਿੰਟੂ, ਮਹੇ)-ਰੋਜ਼ਾਨਾ 'ਅਜੀਤ' ਦੇ ਟਰੱਸਟੀ ਸ: ਜੋਗਿੰਦਰ ਸਿੰਘ ਦੀ ਛੋਟੀ ਭੈਣ ਸਰਦਾਰਨੀ ਮਹਿੰਦਰ ਕੌਰ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਵਾਂਸ਼ਹਿਰ ਵਿਖੇ ਹੋਇਆ | ਸ੍ਰੀ ਸਹਿਜ ਪਾਠ ...

ਪੂਰੀ ਖ਼ਬਰ »

ਅਜੀਤ ਰਾਮ ਖੇਤਾਨ ਸਰਪ੍ਰਸਤ, ਪ੍ਰੇਮ ਕੁਮਾਰ ਤੇ ਸੋਹਣ ਲਾਲ ਸਲਾਹਕਾਰ ਚੁਣੇ

ਸੜੋਆ, 21 ਨਵੰਬਰ (ਪੱਤਰ ਪ੍ਰੇਰਕ)- ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਸੜੋਆ ਦੇ ਅਹੁਦੇਦਾਰਾਂ ਦੀ ਇਕ ਵਿਸ਼ੇਸ਼ ਮੀਟਿੰਗ ਸੜੋਆ ਵਿਖੇ ਸੁਸਾਇਟੀ ਦੇ ਪ੍ਰਧਾਨ ਨਾਜ਼ਰ ਰਾਮ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਅਜੀਤ ਰਾਮ ਖੇਤਾਨ ਸਾਬਕਾ ਜ਼ਿਲ੍ਹਾ ...

ਪੂਰੀ ਖ਼ਬਰ »

ਦਿਆਲ ਸਿੰਘ ਕਾਲਜ ਦਾ ਨਾਂਅ ਬਦਲਣਾ ਫ਼ਿਰਕੂ ਸੋਚ ਦਾ ਨਤੀਜਾ-ਬੈਂਸ

ਮਜਾਰੀ/ਸਾਹਿਬਾ, 21 ਨਵੰਬਰ (ਨਿਰਮਲਜੀਤ ਸਿੰਘ ਚਾਹਲ) ਬਸਪਾ ਦੇ ਸੂਬਾ ਜਨਰਲ ਸਕੱਤਰ ਜਥੇ: ਸ਼ਿੰਗਾਰਾ ਸਿੰਘ ਬੈਂਸ ਨੇ ਦਿੱਲੀ ਦੇ ਦਿਆਲ ਸਿੰਘ ਕਾਲਜ ਦਾ ਨਾਂਅ ਬਦਲ ਕੇ ਬੰਦੇ ਮਾਤਰਮ ਰੱਖਣ ਦਾ ਵਿਰੋਧ ਕਰਦਿਆਂ ਕਿਹਾ ਕਿ ਇਹ ਇਕ ਫ਼ਿਰਕੂ ਸੋਚ ਦਾ ਨਤੀਜਾ ਹੈ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਪਠਲਾਵਾ ਸੰਸਥਾ ਵਲੋਂ ਗੋਬਿੰਦਪੁਰ 'ਚ ਸਰਟੀਫਿਕੇਟ ਵੰਡ ਸਮਾਗਮ

ਬੰਗਾ, 21 ਨਵੰਬਰ (ਕਰਮ ਲਧਾਣਾ) - ਸਮਾਜ ਸੇਵਾ ਦੇ ਖੇਤਰ 'ਚ ਮੋਹਰੀ ਭੂਮਿਕਾ ਨਿਭਾਉਣ ਵਾਲੀ ਸੰਸਥਾ ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਵਲੋਂ ਪਿੰਡ ਗੋਬਿੰਦਪੁਰ ਵਿਖੇ ਖੋਲ੍ਹੇ ਮੁਫ਼ਤ 173ਵੇਂ ਸਿਲਾਈ ਸੈਂਟਰ ਦੀ ਸਮਾਪਤੀ ਸਮੇਂ ਸਿੱਖਿਆਰਥਣਾਂ ਨੂੰ ਸਰਟੀਫੀਕੇਟ ਵੰਡਣ ...

ਪੂਰੀ ਖ਼ਬਰ »

ਸਰਕਾਰਾਂ ਦੇ ਕੰਮ ਲੋਕਾਂ ਨੂੰ ਕਰਨੇ ਪੈ ਰਹੇ ਹਨ-ਕਲਸੀ

ਬਹਿਰਾਮ, 21 ਨਵੰਬਰ (ਨਛੱਤਰ ਸਿੰਘ ਬਹਿਰਾਮ) - ਬਹਿਰਾਮ ਤੋਂ ਤਲਵੰਡੀ ਜਾ ਰਹੀ ਸੜਕ ਦੀ ਹਾਲਤ ਬਹੁਤ ਖਸਤਾ ਹੈ ਥਾਂ-ਥਾਂ ਤੋਂ ਟੁੱਟੀ ਪਈ ਹੈ ਨਿੱਤ ਹਾਦਸੇ ਵਾਪਰ ਦੇ ਹਨ | ਜਿਸ ਵੱਲ ਪ੍ਰਸ਼ਾਸ਼ਨ ਕੋਈ ਧਿਆਨ ਨਹੀਂ ਦੇ ਰਿਹਾ | ਇਹ ਸ਼ਬਦ ਸਮਾਜ ਸੇਵਕ ਲਖਵਿੰਦਰ ਸਿੰਘ ਲੱਖਾ ਤੇ ...

ਪੂਰੀ ਖ਼ਬਰ »

ਸਿਗਰਟ ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਦੇ ਚਲਾਨ ਕੱਟੇ

ਮੁਕੰਦਪੁਰ, 21 ਨਵੰਬਰ (ਹਰਪਾਲ ਸਿੰਘ ਰਹਿਪਾ) - ਜ਼ਿਲ੍ਹਾ ਸਿਵਲ ਸਰਜਨ ਡਾ: ਗੁਰਿੰਦਰ ਕੌਰ ਚਾਵਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਮਿਊਨਿਟੀ ਸਿਹਤ ਕੇਂਦਰ ਮੁਕੰਦਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਮਹਿੰਦਰ ਸਿੰਘ ਦੁੱਗ ਦੀ ਅਗਵਾਈ ਹੇਠ ਮੁਕੰਦਪੁਰ ਵਿਖੇ ਸਿਗਰਟ ਤੇ ...

ਪੂਰੀ ਖ਼ਬਰ »

ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ

ਨਵਾਂਸ਼ਹਿਰ, 21 ਨਵੰਬਰ (ਦੀਦਾਰ ਸਿੰਘ ਸ਼ੇਤਰਾ)- ਕਿ੍ਸ਼ੀ ਵਿਗਿਆਨ ਕੇਂਦਰ ਲੰਗੜੋਆ ਦੇ ਗ੍ਰਹਿ ਵਿਗਿਆਨ ਵਿਭਾਗ ਵੱਲੋਂ ਪਿੰਡ ਦੌਲਤਪੁਰ ਵਿਖੇ ''ਘੱਟ ਵਰਤੀਆਂ ਜਾਣ ਵਾਲੀਆਂ ਹਰੇ ਪੱਤੇਦਾਰ ਸਬਜ਼ੀਆਂ ਤੋਂ ਪੌਸ਼ਟਿਕ ਪਦਾਰਥ ਬਣਾਉਣ ਸੰਬੰਧੀ ਕਿੱਤਾਮੁਖੀ ਸਿਖਲਾਈ ...

ਪੂਰੀ ਖ਼ਬਰ »

ਵਿਦਿਆਰਥੀਆਂ 'ਚ ਗਣਿਤ ਤੇ ਵਿਗਿਆਨ ਵਿਸ਼ੇ ਦੀ ਰੁਚੀ ਪੈਦਾ ਕਰਨ 'ਚ ਸਹਾਇਕ ਸਿੱਧ ਹੋ ਰਹੇ ਨੇ ਮੇਲੇ

ਨਵਾਂਸ਼ਹਿਰ, 21 ਨਵੰਬਰ (ਦੀਦਾਰ ਸਿੰਘ ਸ਼ੇਤਰਾ)- ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਸਕੂਲ ਸਿੱਖਿਆ 'ਚ ਗੁਣਾਤਮਿਕ ਸੁਧਾਰ ਲਿਆਉਣ ਤੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ 'ਚ ਗਣਿਤ ਤੇ ਵਿਗਿਆਨ ਵਿਸ਼ਿਆਂ ਦੀ ਪੜ੍ਹਾਈ ਪ੍ਰਤੀ ਰੂਚੀ ਵਿਕਸਿਤ ਕਰਨ ਹਿਤ ਆਰੰਭੇ ਗਏ ਯਤਨ ...

ਪੂਰੀ ਖ਼ਬਰ »

ਨਵਾਂਸ਼ਹਿਰ-ਗੜ੍ਹਸ਼ੰਕਰ ਸੜਕ ਬਣਾਉਣ ਦੀ ਮੰਗ ਨੂੰ ਲੈ ਕੇ ਚੱਕਾ ਜਾਮ 27 ਨੂੰ

ਨਵਾਂਸ਼ਹਿਰ, 21 ਨਵੰਬਰ (ਗੁਰਬਖਸ਼ ਸਿੰਘ ਮਹੇ)-ਬੁਰੀ ਤਰਾਂ ਟੁੱਟੀ ਹੋਈ ਨਵਾਂਸ਼ਹਿਰ ਗੜ੍ਹਸ਼ੰਕਰ ਸੜਕ ਨੂੰ ਬਣਾਉਣ ਲਈ ਤਿੱਖੇ ਸੰਘਰਸ਼ ਦਾ ਰਸਤਾ ਅਖ਼ਤਿਆਰ ਕਰਦਿਆਂ 'ਸੜਕ ਬਣਾਓ ਸੰਘਰਸ਼ ਕਮੇਟੀ' ਨੇ 27 ਨਵੰਬਰ ਨੂੰ ਪਿੰਡ ਮਹਿੰਦੀਪੁਰ ਕੋਲ ਚੌਰਾਹੇ 'ਚ ਇਸ ਸੜਕ 'ਤੇ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰ ਦੀ ਲੜਕੀ ਦਾ ਵਿਆਹ ਕਰਵਾਇਆ

ਮਜਾਰੀ/ਸਾਹਿਬਾ, 21 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਗੁਰਦੁਆਰਾ ਨਾਨਕਸਰ ਠਾਠ ਮਜਾਰੀ ਦੇ ਮੁੱਖ ਸੇਵਾਦਾਰ ਬਾਬਾ ਕੁਲਦੀਪ ਸਿੰਘ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਜਾਡਲਾ ਦੇ ਇਕ ਲੋੜਵੰਦ ਪਰਿਵਾਰ ਲਾਲ ਚੰਦ ਦੀ ਪੁੱਤਰੀ ਬੇਬੀ ਰਾਣੀ ਦਾ ਗੜ੍ਹਸ਼ੰਕਰ ਦੇ ਦਵੇਸ਼ ...

ਪੂਰੀ ਖ਼ਬਰ »

ਰਾਜ ਪੱਧਰੀ ਸਕੂਲ ਖੇਡਾਂ ਦੇ ਸਕੇਅ ਮਾਰਸ਼ਲ ਆਰਟਸ 'ਚ ਐਮ. ਆਰ. ਸਿਟੀ ਸਕੂਲ ਬਲਾਚੌਰ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਬਲਾਚੌਰ, 21 ਨਵੰਬਰ (ਗੁਰਦੇਵ ਸਿੰਘ ਗਹੂੰਣ) ਐਮ.ਆਰ.ਸਿਟੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਦੇ ਖਿਡਾਰੀਆਂ ਨੇ ਰਾਜ ਪੱਧਰੀ ਖੇਡਾਂ 'ਚ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਲੋਂ ਖੇਡ ਕੇ ਆਪਣੇ ਸਕੂਲ ਦੇ ਨਾਲ-ਨਾਲ ਜ਼ਿਲ੍ਹੇ ਦਾ ਨਾਂਅ ਵੀ ਰੌਸ਼ਨ ਕੀਤਾ ਹੈ | ਇਸ ...

ਪੂਰੀ ਖ਼ਬਰ »

ਸਤਲੁਜ ਸਕੂਲ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਮੁਕਾਬਲਿਆਂ 'ਚ ਮੱਲ੍ਹਾਂ ਮਾਰੀਆਂ

ਬੰਗਾ, 21 ਨਵੰਬਰ (ਜਸਬੀਰ ਸਿੰਘ ਨੂਰਪੁਰ) - ਸਤਲੁਜ ਪਬਲਿਕ ਸਕੂਲ ਬੰਗਾ ਦੀ ਕਬੱਡੀ ਨੈਸ਼ਨਲ ਸਟਾਇਲ ਅੰਡਰ 11 ਲੜਕਿਆਂ ਦੀ ਟੀਮ ਨੇ ਪਟਿਆਲਾ ਵਿਖੇ ਚੱਲ ਰਹੇ ਪੰਜਾਬ ਪੱਧਰ ਦੇ ਮੁਕਾਬਲਿਆਂ ਵਿਚ ਭਾਗ ਲੈਂਦੇ ਹੋਏ ਖੇਡ ਦੇ ਪਹਿਲੇ ਦਿਨ ਸ਼ੁਰੂਆਤੀ ਮੈਚ ਵਿਚ ਫਹਿਤਗੜ੍ਹ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ ਅਥਾਰਟੀ ਨੇ ਬੰਗਾ ਬਾਈਪਾਸ ਨੂੰ ਚੰਗੀ ਤਰਜੀਹ ਕਰਾਰ ਦਿੱਤਾ-ਧੱੁਪੜ

ਬੰਗਾ, 21 ਨਵੰਬਰ (ਜਸਬੀਰ ਸਿੰਘ ਨੂਰਪੁਰ) - ਬੰਗਾ ਸ਼ਹਿਰ 'ਚ ਐਲੀਵੇਟਿਡ ਰੋਡ ਬਣਾਉਣ ਦੇ ਮਾਮਲੇ 'ਤੇ ਸ਼ਹਿਰ ਵਾਸੀਆਂ ਵਲੋਂ ਲੰਬੇ ਸਮੇਂ ਤੋਂ ਵਿਰੋਧ ਕੀਤਾ ਜਾ ਰਿਹਾ ਹੈ | ਐਲੀਵੇਟਿਡ ਰੋਡ ਬਣਨ ਨਾਲ ਸ਼ਹਿਰ ਦੀ ਦਿਖ 'ਤੇ ਜਿਥੇ ਪ੍ਰਭਾਵ ਪੈ ਰਿਹਾ ਹੈ ਉੱਥੇ ਹਜ਼ਾਰਾਂ ...

ਪੂਰੀ ਖ਼ਬਰ »

ਬਹਿਰਾਮ ਵਿਖੇ 13ਵਾਂ ਮਹਾਨ ਸੰਤ ਸੰਮੇਲਨ ਕਰਵਾਇਆ

ਬਹਿਰਾਮ, 21 ਨਵੰਬਰ (ਨਛੱਤਰ ਸਿੰਘ ਬਹਿਰਾਮ) - ਸ੍ਰੀ ਗੁਰੂ ਰਵਿਦਾਸ ਜੀ ਦੇ 641ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਬਹਿਰਾਮ ਵਿਖੇ ਸ੍ਰੀ ਗੁਰੂ ਰਵਿਦਾਸ ਮਿਸ਼ਨ ਵੈੱਲਫੇਅਰ ਟਰੱਸਟ ਸਰਕਲ ਬਹਿਰਾਮ ਵਲੋਂ ਤੇ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ 13ਵਾਂ ...

ਪੂਰੀ ਖ਼ਬਰ »

ਬੰਗਾ 'ਚ ਮੁਫ਼ਤ ਕੈਂਸਰ ਜਾਂਚ ਕੈਂਪ ਲਗਾਇਆ

ਬੰਗਾ, 21 ਨਵੰਬਰ (ਜਸਬੀਰ ਸਿੰਘ ਨੂਰਪੁਰ) - ਧੀਰ ਹਸਪਤਾਲ ਬੰਗਾ ਵਿਖੇ ਕੈਪੀਟੌਲ ਕੈਂਸਰ ਕੇਅਰ ਹਸਪਤਾਲ ਜਲੰਧਰ ਵਲੋਂ ਮੁਫ਼ਤ ਕੈਂਸਰ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਡਾ: ਸੁਭਾਸ਼ ਧੀਰ ਤੇ ਡਾ: ਐਸ. ਕੇ ਸ਼ਰਮਾ ਡਾਇਰੈਕਟਰ ਨੇ ਸਾਂਝੇ ਤੌਰ 'ਤੇ ਕੀਤਾ | ਕੈਂਪ ...

ਪੂਰੀ ਖ਼ਬਰ »

ਸਿਹਤਮੰਦ ਸਮਾਜ ਸਿਰਜਣ ਲਈ ਖੇਡ ਮੇਲੇ ਕਰਵਾਉਣਾ ਬਹੁਤ ਜ਼ਰੂਰੀ-ਡਾ: ਸੁੱਖੀ

ਔੜ/ਝਿੰਗੜਾਂ, 21 ਨਵੰਬਰ (ਕੁਲਦੀਪ ਸਿੰਘ ਝਿੰਗੜ)- ਸਿਹਤਮੰਦ ਸਮਾਜ ਸਿਰਜਣ ਲਈ ਖੇਡ ਮੇਲੇ ਕਰਵਾਉਣੇ ਬਹੁਤ ਜ਼ਰੂਰੀ ਹਨ | ਇਹ ਪ੍ਰਗਟਾਵਾਂ ਵਿਧਾਇਕ ਡਾ: ਸੁਖਵਿੰਦਰ ਕੁਮਾਰ ਸੁੱਖੀ ਨੇ ਸ਼ਹੀਦ ਬਾਬਾ ਫ਼ਤਿਹ ਸਿੰਘ ਸਪੋਰਟਸ ਕਲੱਬ ਮੀਰਪੁਰ ਲੱਖਾ ਵੱਲੋਂ ਗਰਾਮ ਪੰਚਾਇਤ ਤੇ ...

ਪੂਰੀ ਖ਼ਬਰ »

ਐਨ. ਆਰ. ਆਈ. ਸਭਾ ਨੇ ਕੀਤਾ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ

ਨਵਾਂਸ਼ਹਿਰ, 21 ਨਵੰਬਰ (ਹਰਮਿੰਦਰ ਸਿੰਘ ਪਿੰਟੂ) ਅੱਜ ਐਨ.ਆਰ.ਆਈ ਸਭਾ ਦੇ ਪ੍ਰਧਾਨ ਅਵਤਾਰ ਸਿੰਘ ਸ਼ੇਰਗਿੱਲ ਦੀ ਅਗਵਾਈ 'ਚ ਕੀਤੇ ਇਕ ਸਾਦੇ ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ 'ਚ ਮੱਲ੍ਹਾਂ ਮਾਰਨ ਵਲੀਆਂ ਸ਼ਖ਼ਸੀਅਤਾਂ ਪੀ.ਆਰ ਸੋਧੀ ਚੀਫ਼ ਨੈਸ਼ਨਲ ਕੋਚ ਰੈਸਲਿੰਗ, ...

ਪੂਰੀ ਖ਼ਬਰ »

ਗੜੀ ਭਾਰਟੀ 'ਚ ਤੀਸਰਾ ਸਵੈ-ਇੱਛੁਕ ਖ਼ੂਨਦਾਨ ਕੈਂਪ 28 ਨੂੰ

ਔੜ, 21 ਨਵੰਬਰ (ਗੁਰਨਾਮ ਸਿੰਘ ਗਿਰਨ)- ਸ਼ੇਰ-ਏ-ਪੰਜਾਬ ਸਪੋਰਟਸ ਐਾਡ ਵੈੱਲਫੇਅਰ ਕਲੱਬ ਗੜੀ ਭਾਰਟੀ ਦੇ ਅਹੁਦੇਦਾਰਾਂ ਦੀ ਇਕ ਵਿਸ਼ੇਸ਼ ਮੀਟਿੰਗ 'ਚ 28 ਨਵੰਬਰ ਨੂੰ ਲਗਾਏ ਜਾ ਰਹੇ ਤੀਸਰੇ ਸਵੈ-ਇਛੱੁਕ ਖ਼ੂਨਦਾਨ ਕੈਂਪ ਸਬੰਧੀ ਵਿਚਾਰਾਂ ਹੋਈਆਂ | ਇਸ ਮੌਕੇ ਸਰਪੰਚ ਪਵਨ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸਨਾਵਾ ਵਿਖੇ ਸਾਇੰਸ ਮੇਲਾ ਲਗਾਇਆ

ਨਵਾਂਸ਼ਹਿਰ, 21 ਨਵੰਬਰ (ਦੀਦਾਰ ਸਿੰਘ ਸ਼ੇਤਰਾ)- 'ਪੜ੍ਹੋ ਪੰਜਾਬ, ਪੜਾਓ ਪੰਜਾਬ' ਤਹਿਤ ਸ.ਹ.ਸ. ਸਕੂਲ ਸਨਾਵਾ ਵਿਖੇ ਪਲਵਿੰਦਰ ਕੌਰ ਦੀ ਅਗਵਾਈ ਹੇਠ ਸਾਇੰਸ ਮੇਲਾ ਕਰਵਾਇਆ ਗਿਆ | ਜਿਸ ਵਿਚ ਸਾਇੰਸ ਅਧਿਆਪਕਾ ਰੋਜ਼ੀ ਲੀਲ ਨੇ ਬੱਚਿਆਂ ਨੂੰ ਵਿਗਿਆਨ ਕਿਰਿਆਵਾਂ ਕਰਵਾਈਆਂ | ...

ਪੂਰੀ ਖ਼ਬਰ »

ਉੜਾਪੜ ਵਿਖੇ ਕੈਂਸਰ ਰੋਕੂ ਕੈਂਪ ਲਗਾਇਆ

ਉੜਾਪੜ/ਲਸਾੜਾ, 21 ਨਵੰਬਰ (ਲਖਵੀਰ ਸਿੰਘ ਖੁਰਦ)-ਗੁਰੂ ਨਾਨਕ ਮਿਸ਼ਨ ਹਸਪਤਾਲ ਉੜਾਪੜ ਵਿਖੇ ਵਰਲਡ ਕੈਂਸਰ ਕੇਅਰ ਸੰਸਥਾ ਵਲੋਂ ਸਵ: ਹਰੀ ਸਿੰਘ ਲਸਾੜਾ ਦੇ ਪਰਿਵਾਰ ਦੇ ਸਹਿਯੋਗ ਨਾਲ ਕੈਂਸਰ ਦੀ ਜਾਂਚ ਤੇ ਜਾਣਕਾਰੀ ਲਈ ਵਿਸ਼ਾਲ ਮੈਡੀਕਲ ਕੈਂਪ ਲਗਾਇਆ ਗਿਆ | ਜਿਸ ਦਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਗਰੀਬ ਲੋਕਾਂ ਦੇ ਬੱਚਿਆਂ ਦੀ ਪੜ੍ਹਾਈ 'ਤੇ ਡਾਕਾ ਮਾਰਨ 'ਤੇ ਤੁਲੀ-ਰਜਿੰਦਰ ਸ਼ਰਮਾ

ਸੰਧਵਾਂ, 21 ਨਵੰਬਰ (ਪ੍ਰੇਮੀ ਸੰਧਵਾਂ) - 'ਆਪ' ਆਗੂ ਡਾ: ਜਗਨ ਨਾਥ ਅਹੀਰ ਦੇ ਗ੍ਰਹਿ ਪਿੰਡ ਸੰਧਵਾਂ ਵਿਖੇ ਆਪ ਆਗੂਆਂ ਤੇ ਵਰਕਰਾਂ ਦੀ ਹੋਈ ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸ਼ਰਮਾ ਕੁਲਥਮ ਨੇ ਕਾਂਗਰਸ ਪਾਰਟੀ ਦੇ ਰਾਜ ਸਮੇਂ ਬੇਰੁਜ਼ਗਾਰੀ ...

ਪੂਰੀ ਖ਼ਬਰ »

ਦਾਨੀ ਸੱਜਣ ਵਲੋਂ ਕਮਿਊਨਿਟੀ ਹਾਲ ਲਸਾੜਾ ਲਈ 51 ਹਜ਼ਾਰ ਭੇਟ

ਉੜਾਪੜ/ਲਸਾੜਾ, 21 ਨਵੰਬਰ (ਲਖਵੀਰ ਸਿੰਘ ਖੁਰਦ)-ਅਮਰੀਕਾ 'ਚ ਉੱਘੇ ਕਾਰੋਬਾਰੀ ਤਜਿੰਦਰ ਸਿੰਘ ਵਲੋਂ ਆਪਣੇ ਜੱਦੀ ਪਿੰਡ ਲਸਾੜਾ ਦੀ ਫੇਰੀ ਦੌਰਾਨ ਕਿ੍ਸ਼ਨ ਲੀਲਾ ਕਮੇਟੀ ਵਲੋਂ ਪਿੰਡ ਵਾਸੀਆਂ ਦੀ ਸਹੂਲਤ ਲਈ ਬਣਾਏ ਗਏ ਕਮਿਊਨਿਟੀ ਹਾਲ (ਸੰਜੋਗ ਪੈਲੇਸ) ਲਈ 51 ਹਜ਼ਾਰ ਰੁਪਏ ...

ਪੂਰੀ ਖ਼ਬਰ »

ਐਥਲੀਟ ਰਬਿੰਦਰ ਕਲੇਰ ਨੇ 4 ਹੋਰ ਤਗਮੇ ਜਿੱਤ ਕੇ ਗੱਡੇ ਝੰਡੇ

ਮੁਕੰਦਪੁਰ, 21 ਨਵੰਬਰ (ਅਮਰੀਕ ਸਿੰਘ ਢੀਂਡਸਾ) - ਅੰਤਰਰਾਸ਼ਟਰੀ ਵੈਟਰਨ ਐਥਲੀਟ ਤੇ ਦੁਆਬੇ ਦੇ ਪ੍ਰਸਿੱਧ ਪਿੰਡ ਸਰਹਾਲ ਕਾਜੀਆਂ ਦੇ ਜੰਮਪਲ ਰਬਿੰਦਰ ਸਿੰਘ ਕਲੇਰ ਵਲੋਂ ਕੀਤੀਆਂ ਜਾ ਰਹੀਆਂ ਪ੍ਰਾਪਤੀਆਂ ਇਲਾਕੇ ਲਈ ਬੜੇ ਮਾਣ ਵਾਲੀ ਗੱਲ ਹੈ | ਆਪਣੀਆਂ ਜਿੱਤਾਂ ਦੀ ਲੜੀ ...

ਪੂਰੀ ਖ਼ਬਰ »

ਸੰਤ ਮਹਾਂਪੁਰਸ਼ਾਂ ਨੇ ਰੱਖਿਆ ਝਿੱਕਾ 'ਚ ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਨੀਂਹ-ਪੱਥਰ

ਬੰਗਾ, 21 ਨਵੰਬਰ (ਕਰਮ ਲਧਾਣਾ) - ਪਿੰਡ ਲਧਾਣਾ ਝਿੱਕਾ ਬਾਹਰਵਾਰ ਸਥਿੱਤ ਗੁਰਦੁਆਰਾ ਸ਼ਹੀਦਾਂ ਸਿੰਘਾਂ ਦੀ ਨਵੀਂ ਉਸਾਰੀ ਜਾ ਰਹੀ ਇਮਾਰਤ ਦਾ ਨੀਂਹ ਪੱਥਰ ਸੰਤ ਬਾਬਾ ਲਾਭ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਅਤੇ ਸੰਤ ਬਾਬਾ ਗੁਰਬਚਨ ਸਿੰਘ ਪਠਲਾਵਾ ਨੇ ਆਪਣੇ ਕਰ ...

ਪੂਰੀ ਖ਼ਬਰ »

ਡੀ. ਸੀ. ਨੇ ਸ਼ਹੀਦ ਲੈਫ਼ਟੀਨੈਂਟ ਜਨਰਲ ਬਿਕਰਮ ਸਿੰਘ ਦਾ ਜੰਮੂ ਵਿਖੇ ਸ਼ਹੀਦੀ ਦਿਵਸ ਮਨਾਉਣ ਵਾਲੇ ਜਥੇ ਨੂੰ ਕੀਤਾ ਰਵਾਨਾ

ਨਵਾਂਸ਼ਹਿਰ, 21 ਨਵੰਬਰ (ਦੀਦਾਰ ਸਿੰਘ ਸ਼ੇਤਰਾ)- ਲਦਾਖ਼ ਦੇ ਹੀਰੋ ਵਜੋਂ ਜਾਣੇ ਜਾਂਦੇ ਬਲਾਚੌਰ ਨੇੜਲੇ ਪਿੰਡ ਸਿਆਣਾ ਦੇ ਸ਼ਹੀਦ ਲੈਫ਼ਟੀਨੈਂਟ ਜਨਰਲ ਬਿਕਰਮ ਸਿੰਘ ਦੇ 22 ਨਵੰਬਰ ਨੂੰ ਜੰਮੂ ਵਿਖੇ ਮਨਾਏ ਜਾ ਰਹੇ54ਵੇਂ ਸ਼ਹੀਦੀ ਦਿਵਸ 'ਚ ਸ਼ਮੂਲੀਅਤ ਕਰਨ ਜਾ ਰਹੇ ਜਥੇ ਨੂੰ ...

ਪੂਰੀ ਖ਼ਬਰ »

ਸਕੂਲ ਵਿਦਿਆਰਥੀਆਂ ਦਾ ਸਿਹਤ ਸਬੰਧੀ ਜਾਂਚ ਕੈਂਪ ਲਗਾਇਆ

ਸਮੰੁਦੜਾ, 21 ਨਵੰਬਰ (ਤੀਰਥ ਸਿੰਘ ਰੱਕੜ)- ਪਿੰਡ ਪਨਾਮ ਦੇ ਐੱਮ.ਆਰ. ਇੰਟਰਨੈਸ਼ਨਲ ਸਕੂਲ 'ਚ ਵਿਦਿਆਰਥੀਆਂ ਦੀ ਸਿਹਤ ਸਬੰਧੀ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ ਹੋਮਿਓਪੈਥੀ ਵਿਭਾਗ ਗੜ੍ਹਸ਼ੰਕਰ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੀ ਡਾ: ਸੀਮਾ ਸ਼ਰਮਾ ਤੇ ਟੀਮ ਮੈਂਬਰਾਂ ਨੇ ...

ਪੂਰੀ ਖ਼ਬਰ »

ਪਿੰਡ ਧੌਲ ਵਿਖੇ ਸ਼ਹੀਦ ਪਰਮਜੀਤ ਸਿੰਘ (ਸ਼ੌਰਿਆ ਚੱਕਰ) ਦੀ 15ਵੀਂ ਬਰਸੀ ਮਨਾਈ

ਭੱਦੀ, 21 ਨਵੰਬਰ (ਨਰੇਸ਼ ਧੌਲ)- ਕਾਰਗਿਲ ਸ਼ਹੀਦ ਪਰਮਜੀਤ ਸਿੰਘ (ਸ਼ੌਰਿਆ ਚੱਕਰ) ਪੁੱਤਰ ਸਵ: ਪਿਆਰਾ ਸਿੰਘ ਦੀ 15 ਵੀਂ ਬਰਸੀ ਸ਼ਹੀਦ ਦੇ ਭਰਾ ਜਸਪਾਲ ਸਿੰਘ ਰਾਣਾ ਤੇ ਪਿੰਡ ਵਾਸੀਆਂ ਵੱਲੋਂ ਕਮਿਊਨਿਟੀ ਸੈਂਟਰ ਪਿੰਡ ਧੌਲ ਵਿਖੇ ਮਨਾਈ ਗਈ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ...

ਪੂਰੀ ਖ਼ਬਰ »

ਪੋਸਟ ਆਫ਼ਿਸ ਬਲਾਚੌਰ ਵਿਖੇ ਅੱਧਿਓਾ ਵੱਧ ਅਸਾਮੀਆਂ ਖ਼ਾਲੀ ਹੋਣ ਕਾਰਨ ਲੋਕ ਤੇ ਮੁਲਾਜ਼ਮ ਪ੍ਰੇਸ਼ਾਨ

ਬਲਾਚੌਰ, 21 ਨਵੰਬਰ (ਗੁਰਦੇਵ ਸਿੰਘ ਗਹੂੰਣ)- ਪੋਸਟ ਆਫ਼ਿਸ ਬਲਾਚੌਰ ਵਿਖੇ ਪਿਛਲੇ ਲੰਬੇ ਸਮੇਂ ਤੋਂ ਪੋਸਟ ਮਾਸਟਰ (ਗਰੇਡ 1) ਤੇ ਪੋਸਟਲ ਅਸਿਸਟੈਂਟਾਂ ਦੀਆਂ 6 'ਚੋਂ 3 ਪੋਸਟਾਂ ਖ਼ਾਲੀ ਹੋਣ ਕਾਰਨ ਜਿੱਥੇ ਪੋਸਟ ਆਫ਼ਿਸ ਬਲਾਚੌਰ ਵਿਖੇ ਕੰਮ ਕਰਦੇ ਸਟਾਫ਼ 'ਤੇ ਕੰਮ ਦਾ ...

ਪੂਰੀ ਖ਼ਬਰ »

ਬਾਬਾ ਵਜ਼ੀਰ ਸਿੰਘ ਸਕੂਲ ਵਿਖੇ ਸਕੂਲ ਦੇ ਬਾਨੀ ਦੀ ਬਰਸੀ ਮਨਾਈ

ਨਵਾਂਸ਼ਹਿਰ, 21 ਨਵੰਬਰ (ਹਰਮਿੰਦਰ ਸਿੰਘ ਪਿੰਟੂ)- ਬਾਬਾ ਵਜ਼ੀਰ ਸਿੰਘ ਹਾਈ ਸਕੂਲ ਵਿਖੇ ਸਕੂਲ ਦੇ ਬਾਨੀ ਬਾਬਾ ਵਜ਼ੀਰ ਸਿੰਘ ਦੀ 57ਵੀਂ ਬਰਸੀ ਮਨਾਈ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੈਨੇਜਰ ਪਿ੍ੰ: ਬਿਕਰਮਜੀਤ ਸਿੰਘ ਨੇ ਦੱਸਿਆ ਕਿ ਇਸ ਮੌਕੇ ਪਾਠ ਦੇ ਭੋਗ ਪਾਏ ਗਏ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਦੰਦਾਂ ਦੀ ਸੰਭਾਲ ਬਾਰੇ ਪੰਦ੍ਹਰਵਾੜਾ ਸ਼ੁਰੂ

ਨਵਾਂਸ਼ਹਿਰ, 21 ਨਵੰਬਰ (ਗੁਰਬਖਸ਼ ਸਿੰਘ ਮਹੇ)-ਸਿਹਤ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਵਲੋਂ 29 ਨਵੰਬਰ ਤੱਕ ਦੰਦਾਂ ਦੀ ਸੰਭਾਲ ਬਾਰੇ ਜਾਗਰੂਕਤਾ ਸਬੰਧੀ ਪੰਦ੍ਹਰਵਾੜਾ ਮਨਾਏ ਜਾ ਰਹੇ ਪੰਦਰਵਾੜ੍ਹੇ ਦੀ ਸ਼ੁਰੂਆਤ ਸਿਵਲ ਸਰਜਨ ਡਾ. ਗੁਰਿੰਦਰ ਕੌਰ ਚਾਵਲਾ ਵੱਲੋਂ ਕੀਤੀ ਗਈ | ...

ਪੂਰੀ ਖ਼ਬਰ »

ਔੜ ਵਿਖੇ ਗਲੋਬਲ ਵੈੱਲਫੇਅਰ ਸੁਸਾਇਟੀ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ ਕੱਲ੍ਹ

ਔੜ/ਝਿੰਗੜਾਂ, 21 ਨਵੰਬਰ (ਕੁਲਦੀਪ ਸਿੰਘ ਝਿੰਗੜ)- ਔੜ ਤੋਂ ਫਾਂਬੜਾ ਰੋਡ 'ਤੇ ਦਸਹਿਰਾ ਗਰਾਊਾਡ ਵਿਖੇ ਗਲੋਬਲ ਵੈੱਲਫੇਅਰ ਸੁਸਾਇਟੀ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ 23 ਨਵੰਬਰ ਨੂੰ ਸਵੇਰੇ 10 ਤੋਂ ਦੁਪਹਿਰ 3 ਵਜੇ ਤੱਕ ਲਗਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਹੰਸ ਰਾਜ ਵਲੋਂ ਪ੍ਰਾਇਮਰੀ ਸਕੂਲ ਨੂੰ 20 ਹਜ਼ਾਰ ਭੇਟ

ਪੱਲੀ ਝਿੱਕੀ, 21 ਨਵੰਬਰ (ਕੁਲਦੀਪ ਸਿੰਘ ਪਾਬਲਾ)- ਸਰਕਾਰੀ ਪ੍ਰਾਇਮਰੀ ਸਕੂਲ ਪੱਲੀ ਝਿੱਕੀ ਵਿਖੇ ਐਨ.ਆਰ.ਆਈ. ਹੰਸ ਰਾਜ ਪੁੱਤਰ ਚੇਤ ਰਾਮ ਕੈਨੇਡਾ ਵਲੋਂ ਪਿੰਡ ਦੇ ਸਕੂਲ ਨੂੰ ਵਾਟਰ ਕੂਲਰ ਲਈ ਸਕੂਲ ਮੁਖੀ ਮੈਡਮ ਰਜਨੀ ਬਾਲਾ ਨੂੰ 20 ਹਜਾਰ ਰੁਪਏ ਦੀ ਰਾਸ਼ੀ ਭੇਂਟ ਕੀਤੀ ਗਈ | ...

ਪੂਰੀ ਖ਼ਬਰ »

ਖਾਨਖਾਨਾ 'ਚ ਮੁੱਢਲਾ ਸਿਹਤ ਕੇਂਦਰ ਵਲੋਂ ਸਿਹਤ ਮੇਲਾ

ਮੁਕੰਦਪੁਰ, 21 ਨਵੰਬਰ (ਦੇਸ ਰਾਜ ਬੰਗਾ)- ਮੁੱਢਲਾ ਸਿਹਤ ਕੇਂਦਰ ਮੁਕੰਦਪੁਰ ਵਲੋਂ ਨਜਦੀਕੀ ਪਿੰਡ ਖਾਨਖਾਨਾ ਵਿਖੇ ਸਿਹਤ ਮੇਲਾ ਡਾ. ਅਮਰਿੰਦਰ ਸਿੰਘ ਦੀ ਅਗਵਾਈ 'ਚ ਲਗਾਇਆ ਗਿਆ | ਇਸ ਮੌਕੇ ਮੇਲੇ ਦਾ ਉਦਘਾਟਨ ਲੱਡੂ ਰਾਮ ਸਰਪੰਚ ਵਲੋਂ ਕੀਤਾ ਗਿਆ | ਇਸ ਮੌਕੇ ਲੋਕਾਂ ਨੂੰ ...

ਪੂਰੀ ਖ਼ਬਰ »

ਸੰਤ ਹਰਭਜਨ ਸਿੰਘ ਦੀ ਬਰਸੀ ਭਲਕੇ

ਕੋਟਫਤੂਹੀ, 21 ਨਵੰਬਰ (ਅਮਰਜੀਤ ਸਿੰਘ ਰਾਜਾ)-ਪਿੰਡ ਚਿੱਤੋਂ 'ਚ ਡੇਰਾ ਬਾਬਾ ਸ੍ਰੀ ਚੰਦ ਜੀ ਵਿਖੇ ਸੰਤ ਬਾਬਾ ਹਰਭਜਨ ਸਿੰਘ ਦੀ ਬਰਸੀ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਸੁੱਚਾ ਸਿੰਘ ਦੀ ਅਗਵਾਈ ਹੇਠ 23 ਨਵੰਬਰ ਨੂੰ ਸ਼ਰਧਾ ਭਾਵਨਾ ਨਾਲ ਮਨਾਈ ਜਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX