ਤਾਜਾ ਖ਼ਬਰਾਂ


ਨਵੀਂ ਦਿੱਲੀ : ਜੈੱਟ ਏਅਰਵੇਜ਼ ਦੇ ਚੇਅਰਮੈਨ ਨਰੇਸ਼ ਗੋਇਲ ਦੇ 12 ਠਿਕਾਣਿਆਂ 'ਤੇ ਈ ਡੀ ਦਾ ਛਾਪਾ
. . .  1 day ago
ਡੀ.ਸੀ ਅਤੇ ਏ.ਡੀ.ਸੀ ਵੱਲੋਂ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ਕੱਲ੍ਹ ਤੱਕ ਮੁਕੰਮਲ ਕਰਨ ਦੇ ਨਿਰਦੇਸ਼
. . .  1 day ago
ਫਿਲੌਰ, 23 ਅਗਸਤ (ਇੰਦਰਜੀਤ ਚੰਦੜ੍ਹ) - ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਿੰਜਾਈ ਅਤੇ ਡ੍ਰੇਨੇਜ਼ ਵਿਭਾਗ ਨੂੰ ਜਲੰਧਰ ਦੇ ਪਿੰਡ ਮਿਉਵਾਲ ਵਿਖੇ ਸਤਲੁਜ ਦੇ ਨਾਲ ਲਗਦੇ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ...
ਸੰਗਰੂਰ 'ਚ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਸਾਹਿਬ ਢਾਉਣ 'ਤੇ ਵਿਵਾਦ
. . .  1 day ago
ਸੰਗਰੂਰ, 23 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਸੰਗਰੂਰ ਦੇ ਵਿਸ਼ਵਕਰਮਾ ਮੰਦਿਰ ਦਾ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਵਿਵਾਦ ਅੱਜ ਉਸ ਸਮੇਂ ਗਰਮਾ ਗਿਆ ਜਦ ਮੰਦਿਰ ਦੀ ਇਮਾਰਤ ਅੰਦਰ ਸਸ਼ੋਭਿਤ ...
ਅਟਾਰੀ ਪਹੁੰਚਣ 'ਤੇ ਭਾਰਤੀ ਹਾਕੀ ਖਿਡਾਰੀ ਸ਼ਮਸ਼ੇਰ ਦਾ ਨਿੱਘਾ ਸਵਾਗਤ
. . .  1 day ago
ਅਟਾਰੀ ,23 ਅਗਸਤ (ਰੁਪਿੰਦਰਜੀਤ ਸਿੰਘ ਭਕਨਾ)- ਟੋਕੀਓ ਵਿਚ ਹੋਏ ਉਲੰਪਿਕ ਟੈੱਸਟ ਟੂਰਨਾਮੈਂਟ ਵਿਚ ਜੇਤੂ ਰਹੀ ਭਾਰਤੀ ਹਾਕੀ ਟੀਮ ਦੇ ਮੈਂਬਰ ਸ਼ਮਸ਼ੇਰ ਸਿੰਘ ਸ਼ੇਰਾ ਦਾ ਉਨ੍ਹਾਂ ਦੇ ਪਿੰਡ ਅਟਾਰੀ ਪਹੁੰਚਣ 'ਤੇ ਉਨ੍ਹਾਂ ਦੇ ਕੋਚ ਕਿਰਨਦੀਪ ...
ਪ੍ਰਸ਼ਾਸਨ ਅਤੇ ਆਰਮੀ ਵੱਲੋਂ ਪੂਰੇ ਤਾਲਮੇਲ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ
. . .  1 day ago
ਸ਼ਾਹਕੋਟ, 23 ਅਗਸਤ (ਸੁਖਦੀਪ ਸਿੰਘ)- ਲੋਹੀਆ ਇਲਾਕੇ 'ਚ ਆਏ ਹੜ੍ਹ ਦੌਰਾਨ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਆਰਮੀ ਵੱਲੋਂ ਇਕ ਦੂਜੇ ਦੇ ਤਾਲਮੇਲ ਨਾਲ ਲੋਕਾਂ ਦੀ ਸਹਾਇਤਾ...
ਕਰਜ਼ੇ ਦੇ ਭੁਗਤਾਨ ਤੋਂ ਬਾਅਦ ਗ੍ਰਾਹਕਾਂ ਨੂੰ 15 ਦਿਨਾਂ ਦੇ ਅੰਦਰ ਦਸਤਾਵੇਜ਼ ਵਾਪਸ ਦੇਣਗੇ ਬੈਂਕ- ਸੀਤਾਰਮਨ
. . .  1 day ago
ਨਵੀਂ ਦਿੱਲੀ, 23 ਅਗਸਤ- ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਆਰਥਿਕ ਸੁਧਾਰ ਸਰਕਾਰ ਦੇ...
ਲੋਨ ਦੀਆਂ ਅਰਜ਼ੀਆਂ 'ਤੇ ਰਖੀ ਜਾਵੇਗੀ ਆਨਲਾਈਨ ਨਜ਼ਰ- ਸੀਤਾਰਮਨ
. . .  1 day ago
ਭਾਰਤ ਦੀ ਆਰਥਿਕਤਾ ਅਮਰੀਕਾ ਅਤੇ ਚੀਨ ਨਾਲੋਂ ਬਿਹਤਰ - ਸੀਤਾਰਮਨ
. . .  1 day ago
ਫਿੱਕੀ ਵੱਲੋਂ ਬਠਿੰਡਾ ਦੇ ਥਾਣਾ ਸਿਵਲ ਲਾਈਨ ਨੂੰ ਮਿਲਿਆ ਅਵਾਰਡ
. . .  1 day ago
ਬਠਿੰਡਾ, 23 ਅਗਸਤ (ਨਾਇਬ ਸਿੱਧੂ)- ਫੈਡਰੇਸ਼ਨ ਆਫ਼ ਇੰਡੀਆ ਚੈਂਬਰ ਆਫ਼ ਕਾਮਰਸ ਇੰਡਸਟਰੀ (ਫਿੱਕੀ) ਜੋ ਕਿ ਕੇਂਦਰ ਸਰਕਾਰ ਨੂੰ ..
ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਜ਼ਿਲ੍ਹਾ ਮਾਨਸਾ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
. . .  1 day ago
ਬੁਢਲਾਡਾ, 23 ਅਗਸਤ (ਸਵਰਨ ਸਿੰਘ ਰਾਹੀ) - ਜ਼ਿਲ੍ਹਾ ਮਾਨਸਾ ਨੂੰ ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਰਾਸ਼ਟਰੀ ਪੁਰਸਕਾਰ....
ਲੋਨ ਖ਼ਤਮ ਹੋਣ ਦੇ 15 ਦਿਨਾਂ ਅੰਦਰ ਕਾਗ਼ਜ਼ਾਤ ਦੇਣੇ ਹੋਣਗੇ- ਵਿੱਤ ਮੰਤਰੀ ਸੀਤਾਰਮਨ
. . .  1 day ago
ਵਿਆਜ ਦਰਾਂ ਘਟਣਗੀਆਂ ਤਾਂ ਈ. ਐੱਮ. ਆਈ. ਵੀ ਘੱਟ ਹੋਣਗੀਆਂ- ਸੀਤਾਰਮਨ
. . .  1 day ago
ਰੈਪੋ ਰੇਟ ਨੂੰ ਸਿੱਧਿਆਂ ਵਿਆਜ ਦਰਾਂ ਨਾਲ ਜੋੜਿਆ ਜਾਵੇਗਾ- ਵਿੱਤ ਮੰਤਰੀ
. . .  1 day ago
ਬੈਂਕਾਂ ਨੂੰ ਵਿਆਜ ਦਰ 'ਚ ਕਮੀ ਦਾ ਲਾਭ ਲੋਕਾਂ ਨੂੰ ਦੇਣਾ ਪਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਇਮਾਰਤਾਂ 'ਤੇ ਹੋਵੇਗੀ ਕਾਰਵਾਈ
. . .  1 day ago
ਜ਼ੀਰਕਪੁਰ, 23 ਅਗਸਤ (ਹਰਦੀਪ ਹੈਪੀ ਪੰਡਵਾਲਾ) - ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਜ਼ੀਰਕਪੁਰ ਵਾਲੇ ਪਾਸੇ 100 ਮੀਟਰ ਘੇਰੇ...
ਟੈਕਸ ਦੇ ਨਾਂ 'ਤੇ ਕਿਸੇ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ- ਸੀਤਾਰਮਨ
. . .  1 day ago
ਟੈਕਸ ਨੋਟਿਸ ਲਈ ਕੇਂਦਰੀ ਸਿਸਟਮ ਹੋਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਟੈਕਸ ਅਤੇ ਲੇਬਰ ਕਾਨੂੰਨ 'ਚ ਸੁਧਾਰ ਕਰ ਰਹੇ ਹਾਂ- ਵਿੱਤ ਮੰਤਰੀ
. . .  1 day ago
ਅਸੀਂ ਕਾਰੋਬਾਰ ਸੌਖ ਨੂੰ ਉਤਸ਼ਾਹਿਤ ਕੀਤਾ ਹੈ- ਵਿੱਤ ਮੰਤਰੀ ਸੀਤਾਰਮਨ
. . .  1 day ago
ਪੂਰੀ ਦੁਨੀਆ 'ਚ ਆਰਥਿਕ ਉਥਲ-ਪੁਥਲ ਮਚੀ ਹੋਈ ਹੈ- ਵਿੱਤ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਮੱਘਰ ਸੰਮਤ 549

ਤਰਨਤਾਰਨ

ਸੜਕ ਹਾਦਸੇ ਵਿਚ 1 ਵਿਅਕਤੀ ਦੀ ਮੌਤ, 11 ਜ਼ਖ਼ਮੀ

ਪੱਟੀ, 21 ਨਵੰਬਰ (ਅਵਤਾਰ ਸਿੰਘ ਖਹਿਰਾ)¸ਪੱਟੀ ਤੋ ਕੁੱਲਾ ਰੋਡ 'ਤੇ ਬੀਤੀ ਰਾਤ 7:40 ਵਜੇ ਇਕ ਟਰੈਕਟਰ ਟਰਾਲੀ ਤੇ ਛੋਟੇ ਹਾਥੀ ਦੀ ਟੱਕਰ ਹੋਣ ਨਾਲ 1 ਵਿਅਕਤੀ ਦੀ ਮੌਤ ਹੋ ਗਈ ਅਤੇ 11 ਵਿਅਕਤੀ ਜ਼ਖ਼ਮੀ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਪੱਟੀ ਵਿਖੇ ਦਾਖ਼ਲ ...

ਪੂਰੀ ਖ਼ਬਰ »

ਸ਼ਰਾਬ ਦੇ ਠੇਕੇ ਤੋਂ ਨਕਦੀ ਤੇ ਮੋਬਾਈਲ ਖੋਹ ਕੇ ਲੁਟੇਰੇ ਫ਼ਰਾਰ

ਗੋਇੰਦਵਾਲ ਸਾਹਿਬ 21 ਨਵੰਬਰ (ਵਰਿੰਦਰ ਸਿੰਘ ਰੰਧਾਵਾ)¸ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜਾਰੀ ਕਾਰਨ ਦਿਨੋ-ਦਿਨ ਲੁੱਟ ਖੋਹ ਤੇ ਚੋਰੀ ਦੀਆਂ ਵਾਰਦਾਤਾਂ ਵੱਧ ਰਹੀਆਂ ਹਨ | ਅੱਜ ਸ਼ਾਮ ਦੇ ਸਮੇਂ ਇੱਥੇ ਖਡੂਰ ਸਾਹਿਬ ਸੜਕ 'ਤੇ ਸਥਿਤ ਸ਼ਰਾਬ ਦਾ ਠੇਕਾ ਦੋ ਅਣਪਛਾਤੇ ...

ਪੂਰੀ ਖ਼ਬਰ »

ਹੈਰੋਇਨ ਸਣੇ ਇਕ ਔਰਤ ਸਮੇਤ 2 ਵਿਅਕਤੀ ਕਾਬੂ

ਤਰਨ ਤਾਰਨ, 21 ਨਵੰਬਰ (ਪ੍ਰਭਾਤ ਮੌਾਗਾ)-ਤਰਨ ਤਾਰਨ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀਆਂ ਪੁਲਿਸ ਪਾਰਟੀਆਂ ਵਲੋਂ ਗਸ਼ਤ ਦੌਰਾਨ ਇਕ ਮਹਿਲਾ ਸਮੇਤ ਦੋ ਵਿਅਕਤੀਆਂ ਨੂੰ ਹੈਰੋਇਨ ਸਣੇ ਕਾਬੂ ਕੀਤਾ ਹੈ ਅਤੇ ਦੋ ਵਿਅਕਤੀਆਂ ਨੂੰ ਭਾਰੀ ਮਾਤਰਾ ਵਿਚ ਨਾਜ਼ਾਇਜ਼ ਸ਼ਰਾਬ ...

ਪੂਰੀ ਖ਼ਬਰ »

ਸਰਬ ਭਾਰਤ ਨੌਜਵਾਨ ਸਭਾ ਤੇ ਇਸਤਰੀ ਸਭਾ ਪੰਜਾਬ ਵਲੋਂ ਰੋਸ ਪ੍ਰਦਰਸ਼ਨ

ਝਬਾਲ, 21 ਨਵੰਬਰ (ਸਰਬਜੀਤ ਸਿੰਘ)-ਏ.ਆਈ.ਅੇੱਸ.ਐਫ ਦੇ ਸੂਬਾਈ ਪ੍ਰਧਾਨ ਚਰਨਜੀਤ ਛਾਂਗਾਰਾਏ ਦੇ ਹੱਕ ਵਿਚ ਸਰਬ ਭਾਰਤ ਨੌਜਵਾਨ ਸਭਾ ਅਤੇ ਪੰਜਾਬ ਇਸਤਰੀ ਸਭਾ ਵਲੋਂ ਅੱਡਾ ਝਬਾਲ ਵਿਖੇ ਪੰਜਾਬ ਪੁਲਿਸ ਅਤੇ ਕਾਂਗਰਸ ਪਾਰਟੀ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ 'ਤੇ ...

ਪੂਰੀ ਖ਼ਬਰ »

ਸ਼ਹਿਰ ਨੂੰ ਸਾਫ ਸੁਥਰਾ ਬਣਾਉਣ ਦੇ ਮੰਤਵ ਨਾਲ ਨਗਰ ਕੌਾਸਲ ਅਧਿਕਾਰੀਆਂ ਨੇ ਕੀਤੀ ਮੀਟਿੰਗ

ਪੱਟੀ, 21 ਨਵੰਬਰ (ਅਵਤਾਰ ਸਿੰਘ ਖਹਿਰਾ)-ਨਗਰ ਕੌਾਸਲ ਪੱਟੀ ਵਿਖੇ ਕਾਰਜਸਾਧਕ ਅਫ਼ਸਰ ਪੱਟੀ ਅਨਿਲ ਕੁਮਾਰ ਚੋਪੜਾ ਦੀ ਅਗਵਾਈ ਹੇਠ ਸਵੱਛ ਭਾਰਤ ਸਵੱਛ ਪੰਜਾਬ ਅਭਿਆਨ ਤਹਿਤ ਸ਼ਹਿਰ ਦੇ ਸਮੂਹ ਸਕੂਲਾਂ-ਕਾਲਜ਼ਾਂ ਦੀ ਵਿਸ਼ੇਸ਼ ਮੀਟਿੰਗ ਬੁਲਾਈ ਗਈ, ਜਿਸ ਵਿਚ ਪੱਟੀ ਸ਼ਹਿਰ ...

ਪੂਰੀ ਖ਼ਬਰ »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਕੂਲੀ ਬੱਚਿਆਂ ਦੀ ਧਾਰਮਿਕ ਪ੍ਰੀਖਿਆ ਲਈ

ਝਬਾਲ, 21 ਨਵੰਬਰ (ਸੁਖਦੇਵ ਸਿੰਘ, ਸਰਬਜੀਤ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਵੱਖ-ਵੱਖ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦੀ ਧਾਰਮਿਕ ਪ੍ਰੀਖਿਆ ਲਈ ਗਈ | ਸ਼ਿਵਾਲਿਕ ਸਕੂਲ ਝਬਾਲ, ਦਸਮੇਸ਼ ਪਰਿਵਾਰ ਇੰਟਰਨੈਸ਼ਨਲ ਸਕੂਲ ਐਮਾ ...

ਪੂਰੀ ਖ਼ਬਰ »

ਪਿੰਡ ਖ਼ਾਨਪੁਰ ਵਿਖੇ ਵਿਅਕਤੀ ਦਾ ਕਤਲ, 6 ਿਖ਼ਲਾਫ਼ ਮਾਮਲਾ ਦਰਜ

ਬੁਤਾਲਾ/ਸਠਿਆਲਾ, 21 ਨਵੰਬਰ (ਹਰਜੀਤ ਸਿੰਘ, ਜਗੀਰ ਸਿੰਘ ਸਫਰੀ)- ਥਾਣਾ ਬਿਆਸ ਦੀ ਪੁਲਿਸ ਚੌਕੀ ਸਠਿਆਲਾ ਅਧੀਨ ਪੈਂਦੇ ਪਿੰਡ ਖ਼ਾਨਪੁਰ ਵਿਖੇ ਇਕ ਵਿਅਕਤੀ ਦਾ ਕਤਲ ਹੋਣ ਬਾਰੇ ਖਬਰ ਹੈ | ਇਸ ਬਾਰੇ ਐਸ. ਐਚ. ਓ. ਹਰਸੰਦੀਪ ਸਿੰਘ ਅਤੇ ਚੌਕੀ ਇੰਚਾਰਜ ਬਘੇਲ ਸਿੰਘ ਨੇ ਦੱਸਿਆ ਹੈ ...

ਪੂਰੀ ਖ਼ਬਰ »

ਗ਼ੈਰ–ਕਾਨੂੰਨੀ ਕੰਮ ਕਰਨ ਵਾਲੇ ਡਾਕਟਰਾਂ ਿਖ਼ਲਾਫ਼ ਹੋਵੇ ਸਖਤ ਕਾਰਵਾਈ ਸੰਘਾਿਲੰਗ ਜਾਂਚ ਕਰਨ ਵਾਲੇ ਸੈਂਟਰ ਸੀਲ ਕੀਤੇ ਜਾਣ

ਤਰਨ ਤਾਰਨ, 21 ਨਵੰਬਰ (ਹਰਿੰਦਰ ਸਿੰਘ)-ਬੇਸ਼ੱਕ ਸਰਕਾਰੀ, ਅਰਧ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚਲੇ ਜਾਂਚ ਕੇਂਦਰਾਂ (ਲੈਬਾਰਟਰੀਆਂ) ਦੇ ਬਾਹਰ ਇਹ ਬੋਰਡ ਲਾਏ ਹੁੰਦੇ ਹਨ ਕਿ ਇਥੇ ਿਲੰਗ ਜਾਂਚ ਨਹੀਂ ਕੀਤੀ ਜਾਂਦੀ ਪਰ ਕੁਝ ਪ੍ਰਾਈਵੇਟ ਸੈਂਟਰਾਂ ਵਿਚ ਉਕਤ ਕਾਰਜ ਮੋਟੀਆਂ ਰਕਮਾਂ ਲੈ ਕੇ ਕੀਤਾ ਜਾਂਦਾ ਹੈ | ਪੈਦਾ ਹੋਣ ਵਾਲੇ ਬੱਚੇ ਬਾਰੇ ਪਤਾ ਲਗਾਇਆ ਜਾਂਦਾ ਹੈ ਕਿ ਉਹ ਲੜਕੀ ਹੈ ਤਾਂ ਸਬੰਧਤ ਪਰਿਵਾਰ ਵਲੋਂ ਉਸ ਨੂੰ ਦੁਨੀਆਂ 'ਤੇ ਆਉਣ ਤੋਂ ਪਹਿਲਾਂ ਹੀ ਮਾਰ ਦਿੱਤਾ ਜਾਂਦਾ ਹੈ ਜੋ ਕਿ ਕੁਦਰਤ ਦੇ ਵਿਰੁੱਧ ਵੀ ਹੈ ਅਤੇ ਜੁਰਮ ਵੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਂਵਾ ਕਸ਼ਮੀਰ ਸਿੰਘ ਸੰਘਾ ਪ੍ਰਧਾਨ ਸਿੱਖ ਸਟੂਡੈਂਟਸ ਫੈਡਰੇਸ਼ਨ ਸੰਘਾ ਨੇ ਫੈਡਰੇਸ਼ਨ ਵਰਕਰਾਂ ਦੀ ਇਕ ਮੀਟਿੰਗ ਵਿਚ ਸੰਬੋਧਨ ਹੁੰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਅਜਿਹੇ ਜਾਂਚ ਕੇਂਦਰਾਂ ਨੂੰ ਪੱਕੇ ਤੌਰ ਤੇ ਬੰਦ ਕਰ ਦਿੱਤਾ ਜਾਵੇ ਜਾਂ ਅਜਿਹੇ ਹਸਪਤਾਲ ਜਿਥੇ ਇਹ ਗਲਤ ਕੰਮ ਹੁੰਦੇ ਹਨ ਉਥੋਂ ਦੇ ਅਲਟਰਾ ਸਾਊਾਡ ਮਸ਼ੀਨਾਂ ਜਬਤ ਕਰ ਦਿੱਤੀਆਂ ਜਾਣ ਅਤੇ ਸਬੰਧਤ ਡਾਕਟਰਾਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ | ਸ: ਸੰਘਾ ਨੇ ਕਿਹਾ ਕਿ ਬੇਸ਼ੱਕ ਜਾਂਚ ਕੇਂਦਰ ਕਈ ਗੰਭੀਰ ਬੀਮਾਰੀਆਂ ਦੀ ਜਾਂਚ ਪਰਖ ਲਈ ਜ਼ਰੂਰੀ ਹਨ, ਪਰ ਕੁਝ ਕੇਂਦਰ ਮੋਟੀ ਕਮਈ ਕਰਨ ਲਈ ਗ਼ੈਰ ਕਾਨੂੰਨੀ ਕੰਮ ਕਰਦੇ ਹਨ | ਫੈਡਰੇਸ਼ਨ ਆਗੂ ਨੇ ਇਸ ਸਬੰਧੀ ਸਿਹਤ ਵਿਪਾਗ ਪਾਸੋਂ ਮੰਗ ਕੀਤੀ ਕਿ ਅਜਿਹੇ ਡਾਕਟਰਾਂ ਦੇ ਹੀ ਕੇਂਦਰਾਂ ਵਿਚ ਸਮੇਂ ਸਮੇਂ ਚੈਕਿੰਗ ਲਈ ਇਮਾਨਦਾਰ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਜਾਣ |


ਖ਼ਬਰ ਸ਼ੇਅਰ ਕਰੋ

ਬਿਕਰਮ ਸਿੰਘ ਮਜੀਠੀਆ ਦੇ ਜਨਰਲ ਸਕੱਤਰ ਬਣਨ 'ਤੇ ਸਰਕਲ ਪ੍ਰਧਾਨ ਨੇ ਦਿੱਤੀ ਮੁਬਾਰਕਬਾਦ

ਖਡੂਰ ਸਾਹਿਬ, 21 ਨਵੰਬਰ (ਪ੍ਰਤਾਪ ਸਿੰਘ ਵੈਰੋਵਾਲ)¸ਮਾਝੇ ਦੇ ਜਰਨੈਲ ਵਜੋਂ ਜਾਣੇ ਜਾਂਦੇ ਨੌਜਵਾਨ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ ਦਲ ਦਾ ਜਨਰਲ ਸਕੱਤਰ ਬਣਾਏ ਜਾਣ 'ਤੇ ਯੂਥ ਅਕਾਲੀ ਵਰਕਰਾਂ ਵਿਚ ਖ਼ੁਸ਼ੀ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਕੈਂਪ ਲਗਾਇਆ

ਹਰੀਕੇ ਪੱਤਣ, 21 ਨਵੰਬਰ (ਸੰਜੀਵ ਕੁੰਦਰਾ)¸ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਪਿੰਡ ਠੱਠੀਆਂ ਖ਼ੁਰਦ ਵਿਖੇ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਪੈਨਸ਼ਨਾਂ, ਸਸਤਾ ਰਾਸ਼ਨ ਸਕੀਮ ਤੇ ਸਰਕਾਰ ਵਲੋਂ ਮਿਲਦੀਆ ਸਹੂਲਤਾਂ ਦੇ ਫ਼ਾਰਮ ਭਰੇ ਗਏ | ਇਸ ਮੌਕੇ ਕਾਂਗਰਸੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧੰਨਵਾਦ ਦਿਵਸ ਮਨਾਇਆ

ਪੱਟੀ, 21 ਨਵੰਬਰ (ਅਵਤਾਰ ਸਿੰਘ ਖਹਿਰਾ)-ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ ਪੱਟੀ ਦੀਆਂ ਸੰਗਤਾਂ ਅਤੇ ਐੱਨ.ਆਰ.ਆਈ. ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਧੰਨਵਾਦ ਦਿਵਸ ਅਤੇ ਗੁਰਮਤਿ ਸਮਾਗਮ ...

ਪੂਰੀ ਖ਼ਬਰ »

ਸਰਕਾਰਾਂ ਦੀਆਂ ਕਿਸਾਨ ਮਾਰੂ ਨੀਤੀਆਂ ਕਾਰਨ ਕਿਸਾਨੀ ਤੇ ਜਵਾਨੀ ਡੂੰਘੇ ਸੰਕਟ ਦਾ ਸ਼ਿਕਾਰ-ਕਿਸਾਨ ਆਗੂ

ਹਰੀਕੇ ਪੱਤਣ, 21 ਨਵੰਬਰ (ਸੰਜੀਵ ਕੁੰਦਰਾ)¸ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਪਿੰਡ ਕਿੜੀਆਂ ਵਿਖੇ ਕਿਸਾਨਾਂ ਦਾ ਇਕੱਠ ਮਹਿਲ ਸਿੰਘ ਦੀ ਪ੍ਰਧਾਨਗੀ ਹੇਠ ਹੋਇਆ | ਇਸ ਮੀਟਿੰਗ ਵਿਚ ਸੂਬਾ ਕਮੇਟੀ ਵਲੋਂ ਮੇਜਰ ਸਿੰਘ ਪਿ੍ੰਗੜੀ, ਬਾਬਾ ਪ੍ਰਗਟ ਸਿੰਘ, ਕਾਬਲ ...

ਪੂਰੀ ਖ਼ਬਰ »

ਗ਼ੈਰ–ਕਾਨੂੰਨੀ ਕੰਮ ਕਰਨ ਵਾਲੇ ਡਾਕਟਰਾਂ ਿਖ਼ਲਾਫ਼ ਹੋਵੇ ਸਖਤ ਕਾਰਵਾਈ ਸੰਘਾਿਲੰਗ ਜਾਂਚ ਕਰਨ ਵਾਲੇ ਸੈਂਟਰ ਸੀਲ ਕੀਤੇ ਜਾਣ

ਤਰਨ ਤਾਰਨ, 21 ਨਵੰਬਰ (ਹਰਿੰਦਰ ਸਿੰਘ)-ਬੇਸ਼ੱਕ ਸਰਕਾਰੀ, ਅਰਧ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚਲੇ ਜਾਂਚ ਕੇਂਦਰਾਂ (ਲੈਬਾਰਟਰੀਆਂ) ਦੇ ਬਾਹਰ ਇਹ ਬੋਰਡ ਲਾਏ ਹੁੰਦੇ ਹਨ ਕਿ ਇਥੇ ਿਲੰਗ ਜਾਂਚ ਨਹੀਂ ਕੀਤੀ ਜਾਂਦੀ ਪਰ ਕੁਝ ਪ੍ਰਾਈਵੇਟ ਸੈਂਟਰਾਂ ਵਿਚ ਉਕਤ ਕਾਰਜ ...

ਪੂਰੀ ਖ਼ਬਰ »

ਵੱਖ-ਵੱਖ ਆਗੂਆਂ ਵਲੋਂ ਮਾਤਾ ਦਲਜੀਤ ਕੌਰ ਦੋਬਲੀਆਂ ਨੂੰ ਸ਼ਰਧਾ ਦੇ ਫੁੱਲ ਭੇਟ

ਝਬਾਲ, 21 ਨਵੰਬਰ (ਸਰਬਜੀਤ ਸਿੰਘ)-ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਗੁਲਜ਼ਾਰ ਸਿੰਘ ਦੋਬਲੀਆਂ ਦੇ ਤਾਈ ਜੀ ਅਤੇ ਮੁਖਤਾਰ ਸਿੰਘ ਯੂ.ਐਸ.ਏ ਤੇ ਉਂਕਾਰ ਸਿੰਘ ਦੋਬਲੀਆਂ ਦੇ ਮਾਤਾ ਜੀ ਦਲਜੀਤ ਕੌਰ ਦੋਬਲੀਆਂ (ਪਤਨੀ ਸਵ. ਸਾਬਕਾ ਤਹਿਸੀਲਦਾਰ ਸਰੂਪ ਸਿੰਘ ਦੋਬਲੀਆਂ) ਦੀ ਆਤਮਿਕ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਸੰਧੂ ਨੂੰ ਜਨਰਲ ਸਕੱਤਰ ਥਾਪਣ ਨਾਲ ਮਾਝੇ ਨੂੰੰ ਮਾਣ ਮਿਲਿਆ-ਰਵੀ ਦਬੁਰਜੀ

ਤਰਨ ਤਾਰਨ, 21 ਨਵੰਬਰ (ਹਰਿੰਦਰ ਸਿੰਘ)¸ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਵਲੋਂ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਪਾਰਟੀ ਦਾ ਕੌਮੀ ਸਕੱਤਰ ਬਣਾ ਕੇ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਹਲਕਾ ਵਿਧਾਇਕ ਦੇ ਦਫ਼ਤਰ ਅੱਗੇ ਭੁੱਖ ਹੜਤਾਲ ਤੇ ਧਰਨੇ ਅੱਜ ਤੋਂ

ਤਰਨ ਤਾਰਨ, 21 ਨਵੰਬਰ (ਪ੍ਰਭਾਤ ਮੌਾਗਾ)-ਕੁਲ ਹਿੰਦ ਆਂਗਣਵਾੜੀ ਮੁਲਾਜ਼ਮ ਵਰਕਰ ਯੂਨੀਅਨ (ਸੀਟੂ) ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਨੂਪ ਕੌਰ ਬਲ੍ਹੇਰ ਦੀ ਪ੍ਰਧਾਨਗੀ ਹੇਠ ਸਥਾਨਕ ਸ੍ਰੀ ਗੁਰੂ ਅਰਜਨ ਦੇਵ ਸਰਾਂ ਵਿਖੇ ਹੋਈ | ਇਸ ਮੀਟਿੰਗ ਵਿਚ ...

ਪੂਰੀ ਖ਼ਬਰ »

ਕੌਾਸਲਰ ਰਾਣਾ ਵਲੋਂ ਵਾਰਡ ਨੰਬਰ 23 ਵਿਚ ਨਵੇਂ ਲੱਗਣ ਵਾਲੇ ਟਿਊਬਵੈੱਲ ਦੇ ਕੰਮਾਂ ਦਾ ਉਦਘਾਟਨ

ਤਰਨ ਤਾਰਨ, 21 ਨਵੰਬਰ (ਹਰਿੰਦਰ ਸਿੰਘ)¸ਤਰਨ ਤਾਰਨ ਦੀ ਵਾਰਡ ਨੰਬਰ 23 ਦੇ ਕੌਾਸਲਰ ਰਣਜੀਤ ਸਿੰਘ ਰਾਣਾ ਵਲੋਂ ਕਾਜੀਕੋਟ ਸਥਿਤ ਨਵੇਂ ਲੱਗਣ ਵਾਲੇ ਪਾਣੀ ਦੇ ਟਿਊਬਵੈੱਲ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਵਾਰਡ ਨਿਵਾਸੀ ਵੱਡੀ ਗਿਣਤੀ ਵਿਚ ਮੌਜੂਦ ਸਨ | ਉਦਘਾਟਨ ਤੋਂ ਬਾਅਦ ...

ਪੂਰੀ ਖ਼ਬਰ »

ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਕਿਸਾਨ ਖੁਦਕੁਸ਼ੀਆਂ ਦੇ ਰਾਹ ਪਏ-ਪੰਨੂੰ

ਅਮਰਕੋਟ, 21 ਨਵੰਬਰ (ਭੱਟੀ)-ਕਿਸਾਨਾਂ ਦਾ ਇਕੱਠ ਵਲਟੋਹਾ ਵਿਖੇ ਡਾ: ਸੁਖਵੰਤ ਸਿੰਘ ਅਤੇ ਬਖ਼ਸ਼ੀਸ਼ ਸਿੰਘ ਬਹਾਦਰ ਨਗਰ ਦੀ ਅਗਵਾਈ ਹੇਠ ਹੋਇਆ ਜਿਸ ਵਿਚ 26 ਨਵੰਬਰ ਐਤਵਾਰ ਨੂੰ ਕੋਟ ਬੁੱਢਾ ਵਿਖੇ ਕੀਤੀ ਜਾ ਰਹੀ ਕਿਸਾਨੀ ਅਤੇ ਜਵਾਨੀ ਬਚਾਓ ਕਾਨਫਰੰਸ ਨੂੰ ਸਫਲ ਬਣਾਉਣ ਲਈ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਸਰਵੇਖਣ ਫਾਰਮ ਭਰੇ

ਸੁਰ ਸਿੰਘ, 21 ਨਵੰਬਰ (ਧਰਮਜੀਤ ਸਿੰਘ)-ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀਆਂ ਹਦਾਇਤਾਂ ਅਨੁਸਾਰ ਅੱਜ ਸਥਾਨਕ ਕਸਬੇ ਵਿਖੇ 'ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ' ਤਹਿਤ ਸੀਨੀ: ਕਾਂਗਰਸੀ ਆਗੂ ਨਿਰਵੈਲ ਸਿੰਘ ਲਾਡੀ, ਰਛਪਾਲ ਸਿੰਘ ਸ਼ੇਰਾ, ਕੰਵਲ ਭੁੱਲਰ ਪੀ.ਏ., ...

ਪੂਰੀ ਖ਼ਬਰ »

ਅਕਸ਼ੈ ਸ਼ਰਮਾ ਦੇ ਸੂਬਾ ਪ੍ਰਧਾਨ ਬਣਨ 'ਤੇ ਡਾ: ਸੰਦੀਪ ਅਗਨੀਹੋਤਰੀ ਦੀ ਅਗਵਾਈ ਵਿਚ ਕਾਂਗਰਸੀਆਂ ਲੱਡੂ ਵੰਡੇ

ਤਰਨ ਤਾਰਨ, 21 ਨਵੰਬਰ (ਹਰਿੰਦਰ ਸਿੰਘ)¸ਬੀਤੇ ਦਿਨੀਂ ਨੈਸ਼ਨਲ ਸਟੂਡੈਂਟ ਯੂਨੀਅਨ ਆਫ਼ ਇੰਡੀਆ ਦੀ ਹੋਈ ਚੋਣ ਵਿਚ ਅਕਸ਼ੈ ਸ਼ਰਮਾ ਦੇ ਸੂਬਾ ਪ੍ਰਧਾਨ ਅਤੇ ਮਨਪ੍ਰੀਤ ਸਿੰਘ ਦੇ ਜਨਰਲ ਸਕੱਤਰ ਬਣਨ 'ਤੇ ਐੱਨ.ਐੱਸ.ਯੂ.ਆਈ. ਤਰਨ ਤਾਰਨ ਦੇ ਸ਼ਹਿਰੀ ਪ੍ਰਧਾਨ ਮਨੋਜ ਅਗਨੀਹੋਤਰੀ ...

ਪੂਰੀ ਖ਼ਬਰ »

ਬਾਪੂ ਹਰਬੰਸ ਸਿੰਘ ਮਸ਼ੀਨੀਆ ਨੂੰ ਸ਼ਰਧਾਂਜਲੀਆਂ ਭੇਟ

ਸੁਰ ਸਿੰਘ, 21 ਨਵੰਬਰ (ਧਰਮਜੀਤ ਸਿੰਘ)-ਆਰ.ਟੀ.ਏ. ਜਸਵੰਤ ਸਿੰਘ ਢਿੱਲੋਂ ਦੇ ਚਾਚਾ, ਸਾਬਕਾ ਸਰਪੰਚ ਪ੍ਰਭਦੀਪ ਸਿੰਘ ਸੋਨੂੰ ਦੇ ਦਾਦਾ ਅਤੇ ਜਸਬੀਰ ਸਿੰਘ ਤੇ ਸਤਨਾਮ ਸਿੰਘ ਦੇ ਪਿਤਾ ਬਾਪੂ ਹਰਬੰਸ ਸਿੰਘ ਮਸ਼ੀਨੀਆ ਦੀ ਆਤਮਿਕ ਸ਼ਾਂਤੀ ਨਮਿੱਤ ਸ੍ਰੀ ਅਖੰਡ ਪਾਠ ਦਾ ਭੋਗ ਅਤੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਸੰਧੂ ਦੇ ਜਨਰਲ ਸਕੱਤਰ ਬਣਨ ਨਾਲ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ-ਪ੍ਰਧਾਨ ਯੋਧਬੀਰ ਸਿੰਘ

ਤਰਨ ਤਾਰਨ, 21 ਨਵੰਬਰ (ਹਰਿੰਦਰ ਸਿੰਘ)¸ਅਕਾਲੀ ਸਰਕਾਰ ਦੇ ਰਾਜ ਦੌਰਾਨ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਹਲਕਾ ਤਰਨ ਤਾਰਨ ਦੇ ਸਮੂਹ ਪਿੰਡਾਂ ਵਿਚ ਸਰਬਪੱਖੀ ਵਿਕਾਸ ਕਰਵਾ ਕੇ ਜਿਥੇ ਲੋਕਾਂ ਦੇ ਦਿਲ ਜਿੱਤੇ ਸਨ ਉਥੇ ਉਨ੍ਹਾਂ ਨੇ ਸ਼ੋ੍ਰਮਣੀ ਅਕਾਲੀ ਦਲ ਨੂੰ ...

ਪੂਰੀ ਖ਼ਬਰ »

ਹਰੀਕੇ ਪੱਤਣ ਦੀ ਝੀਲ 'ਚ ਛੱਡੇ ਜਾ ਰਹੇ ਘੜਿਆਲਾਂ ਦਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਡਟਵਾਂ ਵਿਰੋਧ

ਪੱਟੀ, 20 ਨਵੰਬਰ (ਅਵਤਾਰ ਸਿੰਘ ਖਹਿਰਾ)-ਵਿਸ਼ਵ ਪ੍ਰਸਿੱਧ ਹਰੀਕੇ ਪੱਤਣ ਦੀ ਝੀਲ 'ਚ ਜੰਗਲੀ ਜੀਵ ਅਤੇ ਵਣ ਸੁਰੱਖਿਆ ਵਿਭਾਗ ਵਲੋਂ ਪਾਣੀ ਦੀ ਸਫ਼ਾਈ ਅਤੇ ਲਾਰਵਾ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਛੱਡੇ ਜਾ ਰਹੇ ਘੜਿਆਲਾਂ ਦਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਡਟਵਾਂ ...

ਪੂਰੀ ਖ਼ਬਰ »

ਗੁਰੂੁ ਨਾਨਕ ਸਕੂਲ ਵਿਖੇ ਹੋਈ ਸਾਲਾਨਾ ਧਾਰਮਿਕ ਪ੍ਰੀਖਿਆ

ਗੋਇੰਦਵਾਲ ਸਾਹਿਬ, 21 ਨਵੰਬਰ (ਵਰਿੰਦਰ ਸਿੰਘ ਰੰਧਾਵਾ)¸ਸਥਾਨਕ ਗੁਰੁੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਧਰਮ ਪ੍ਰਚਾਰ ਕਮੇਟੀ) ਵਲੋਂ ਬੱਚਿਆਂ ਦੀ ਸਾਲਾਨਾ ਧਾਰਮਿਕ ਪ੍ਰੀਖਿਆ ਲਈ ਗਈ ਜਿਸ ਵਿਚ ਸਕੂਲ ਦੇ 150 ਦੇ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਤਹਿਸੀਲ ਪੱਟੀ ਦੀ ਮੀਟਿੰਗ ਹੋਈ

ਪੱਟੀ, 21 ਨਵੰਬਰ (ਅਵਤਾਰ ਸਿੰਘ ਖਹਿਰਾ)- ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਪੱਟੀ ਦੀ ਮੀਟਿੰਗ ਜਸਬੀਰ ਸਿੰਘ ਪੰਨੂੰ ਦੀ ਪ੍ਰਧਾਨਗੀ ਹੇਠ ਇੱਥੇ ਤਹਿਸੀਲ ਕੰਪਲੈਕਸ ਵਿਖੇ ਹੋਈ, ਜਿਸ ਵਿਚ ਪੰਜਾਬ ਬਾਡੀ ਦੀ ਜੋ 18 ਨਵੰਬਰ ਨੂੰ ਬਚਤ ਭਵਨ ਜ਼ਿਲ੍ਹਾ ਲੁਧਿਆਣਾ ਵਿਖੇ ਹੋਈ ...

ਪੂਰੀ ਖ਼ਬਰ »

ਜਨਵਾਦੀ ਇਸਤਰੀ ਸਭਾ ਦਾ ਹੋਇਆ ਵਿਸ਼ਾਲ ਇਕੱਠ

ਪੱਟੀ, 21 ਨਵੰਬਰ (ਅਵਤਾਰ ਸਿੰਘ ਖਹਿਰਾ)-ਜਨਵਾਦੀ ਇਸਤਰੀ ਸਭਾ ਦਾ ਵਿਸ਼ਾਲ ਇਕੱਠ ਇੱਥੇ ਅਮਰਜੀਤ ਕੌਰ ਚੀਮਾਂ ਦੀ ਅਗਵਾਈ ਹੇਠ ਹੋਇਆ, ਜਿਸ ਵਿਚ ਸਰਬਸੰਮਤੀ ਨਾਲ ਫ਼ੈਸਲਾ ਹੋਇਆ ਕਿ 26 ਨਵੰਬਰ ਨੂੰ ਚੰਡੀਗੜ੍ਹ ਵਿਖੇ ਦੇਸ਼ ਪੱਧਰੀ ਹੋ ਰਹੀ ਰੈਲੀ ਵਿਚ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸੀ. ਸੈਕੰ. ਪਬਲਿਕ ਸਕੂਲ ਵਿਖੇ ਖੇਡ ਸਮਾਗਮ ਕਰਾਇਆ ਗਿਆ

ਝਬਾਲ, 21 ਨਵੰਬਰ (ਸਰਬਜੀਤ ਸਿੰਘ)-ਸਰੱਹਦੀ ਖੇਤਰ ਵਿਚ ਚੀਫ ਖਾਲਸਾ ਦੀਵਾਨ ਦੀ ਰਹਿਨੁਮਾਈ ਹੇਠ ਵਿਦਿਆ ਦਾ ਚਾਨਣ ਮੁਨਾਰਾ ਬਣੇ ਸ੍ਰੀ ਗੁਰੂ ਹਰਿਕਿ੍ਸ਼ਨ ਸੀ. ਸੈਕੰ. ਪਬਲਿਕ ਸਕੂਲ ਨੌਸ਼ਹਿਰਾ ਢਾਲਾ ਵਲੋਂ 22ਵਾਂ ਸਾਲਾਨਾ ਖੇਡ ਸਮਾਗਮ ਕਰਾਇਆ ਗਿਆ | ਜਿਸ ਦਾ ਉਦਘਾਟਨ ਮੁੱਖ ...

ਪੂਰੀ ਖ਼ਬਰ »

ਤੰਬਾਕੂਨੋਸ਼ੀ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਦਿੱਤੀ ਚਿਤਾਵਨੀ

ਸ਼ਾਹਬਾਜ਼ਪੁਰ, 21 ਨਵੰਬਰ (ਪਰਦੀਪ ਬੇਗੇਪੁਰ)-ਡਾ: ਰਜਿੰਦਰ ਪਾਲ ਜ਼ਿਲ੍ਹਾ ਸਿਹਤ ਅਫਸਰ ਤਰਨਤਾਰਨ ਦੀ ਅਗਵਾਈ ਹੇਠ ਵਿਭਾਗ ਦੀ ਟੀਮ ਵਲੋਂ ਸ਼ਾਹਬਾਜ਼ਾਪੁਰ ਵਿਖੇ ਸਿਗਰੇਟ ਅਤੇ ਹੋਰ ਤੰਬਾਕੂ ਉਤਪਾਦ ਐਕਟ 2003 ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਦੀ ਚੈਕਿੰਗ ਕੀਤੀ ਗਈ | ...

ਪੂਰੀ ਖ਼ਬਰ »

ਟਰਾਲਾ ਚੋਰਾਂ ਨੂੰ ਕਾਬੂ ਕਰਨ ਲਈ ਪੁਲਿਸ ਪ੍ਰਸ਼ਾਸਨ ਕੋਲ ਲਗਾਈ ਗੁਹਾਰ

ਤਰਨ ਤਾਰਨ, 21 ਨਵੰਬਰ (ਲਾਲੀ ਕੈਰੋਂ)-ਤਰਨ ਤਾਰਨ ਇਲਾਕੇ ਦੇ ਉਘੇ ਢੋਆ-ਢੁਆਈ ਠੇਕੇਦਾਰ ਪਵਨ ਕੁਮਾਰ ਕੁੰਦਰਾ ਢੋਟੀਆਂ ਨੇ ਪ੍ਰੈੱਸ ਨਾਲ ਆਪਣੇ ਚੋਰੀ ਹੋਏ ਟਰੱਕ (ਟਰਾਲਾ) ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਉਸ ਦਾ 6 ਟਾਇਰੀ 1613 ਟਰਬੋ ਟਰਾਲਾ ਉਸ ਦੇ ਡਰਾਈਵਰ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਗ੍ਰਾਮੀਣ ਯੋਜਨਾ ਅਧੀਨ ਬਣੀ ਸੜਕ ਦੇ ਉੱਪਰੋਂ ਦੀ ਚੱਲ ਰਿਹਾ ਹੈ ਪਿੰਡ ਦੇ ਘਰਾਂ ਦੀਆਂ ਨਾਲੀਆਂ ਦਾ ਗੰਦਾ ਪਾਣੀ

ਖਡੂਰ ਸਾਹਿਬ, 21 ਨਵੰਬਰ (ਪ੍ਰਤਾਪ ਸਿੰਘ ਵੈਰੋਵਾਲ)¸ਨੇੜਲੇ ਪਿੰਡ ਵੈਰੋਵਾਲ ਬਾਵਿਆਂ ਵਿਖੇ ਪ੍ਰਧਾਨ ਮੰਤਰੀ ਗ੍ਰਾਮੀਣ ਯੋਜਨਾ ਅਧੀਨ ਬਣੀ ਸੜਕ ਉੱਪਰੋਂ ਦੀ ਪਿੰਡ ਦੇ ਇਕ ਹਿੱਸੇ ਦੀਆਂ ਗਲੀਆਂ, ਨਾਲੀਆਂ ਦਾ ਗੰਦਾ ਪਾਣੀ ਨਾਲ੍ਹਾ ਇਕ ਪਾਸੇ ਨਾ ਹੋਣ ਕਾਰਨ ਇਕ ਪਾਸੇ ਦਾ ...

ਪੂਰੀ ਖ਼ਬਰ »

ਸਰਕਾਰ ਦੀਆਂ ਚੱਲ ਰਹੀਆਂ ਵੱਖ-ਵੱਖ ਸਕੀਮਾਂ ਤੋਂ ਕਰਵਾਇਆ ਜਾਣੂ ਅਮਨਦੀਪ ਵੈੱਲਫੇਅਰ ਸੁਸਾਇਟੀ ਨੇ ਮਨਾਇਆ ਲੋਕ ਭਲਾਈ ਦਿਵਸ

ਤਰਨ ਤਾਰਨ, 21 ਨਵੰਬਰ (ਗੁਰਪ੍ਰੀਤ ਸਿੰਘ ਕੱਦਗਿੱਲ)-ਜ਼ਿਲ੍ਹਾ ਯੂਥ ਕੋਆਰਡੀਨੇਟਰ ਬਿਕਰਮ ਸਿੰਘ ਗਿੱਲ ਦੀ ਅਗਵਾਈ ਹੇਠ ਨਹਿਰੂ ਯੁਵਾ ਕੇਂਦਰ ਵਲੋਂ ਸ਼ੁਰੂ ਹੋਏ ਕੌਮੀ ਏਕਤਾ ਦੀ ਲੜੀ ਤਹਿਤ ਅਮਨਦੀਪ ਵੈਲਫੇਅਰ ਸੁਸਾਇਟੀ ਵਲੋਂ ਸੁਸਾਇਟੀ ਆਗੂ ਗੁਰਭੇਜ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਦਸਤਾਰ ਬੰਨ੍ਹਣ ਦੇ ਨਾਲ-ਨਾਲ ਇਸ ਦੀ ਮਹੱਤਤਾ ਤੋਂ ਵੀ ਜਾਣੰੂ ਕਰਵਾਇਆ ਜਾਵੇਗਾ-ਕੁਹਾੜਕਾ

ਤਰਨ ਤਾਰਨ, 21 ਨਵੰਬਰ (ਹਰਿੰਦਰ ਸਿੰਘ)¸ਨੌਜਵਾਨ ਪੀੜ੍ਹੀ ਨੂੰ ਸਮਾਜਿਕ ਬੁਰਾਈਆਂ ਦਾ ਤਿਆਗ ਕਰਕੇ ਸਿੱਖੀ ਨਾਲ ਜੁੜਣਾ ਚਾਹੀਦਾ ਹੈ ਅਤੇ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ 'ਤੇ ਚੱਲ ਕੇ ਜੀਵਨ ਸਫ਼ਲ ਕਰਨਾ ਚਾਹੀਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰਭਜੋਤ ...

ਪੂਰੀ ਖ਼ਬਰ »

ਤਾਲਮੇਲ ਕਮੇਟੀ ਪੈਰਾ ਮੈਡੀਕਲ ਦਰਜਾ ਚਾਰ ਆਗੂਆਂ ਦੀ ਚੋਣ ਹੋਈ

ਤਰਨ ਤਾਰਨ, 21 ਨਵੰਬਰ (ਪ੍ਰਭਾਤ ਮੌਾਗਾ)-ਤਾਲਮੇਲ ਕਮੇਟੀ ਪੈਰਾ ਮੈਡੀਕਲ ਦੇ ਸਿਵਲ ਹਸਪਤਾਲ ਦੇ ਪ੍ਰਧਾਨ ਕਰਨ ਕੁਮਾਰ ਸਿਵਲ ਹਸਪਤਾਲ, ਤਰਨ ਤਾਰਨ ਦੇ ਵਾਈਸ ਰਾਕੇਸ਼ ਕੁਮਾਰ ਮਲਹੋਤਰਾ, ਬਲਵਿੰਦਰ ਕੁਮਾਰ ਸਕੰਤਰ ਦੀ ਅਗਵਾਈ ਹੇਠ ਸਰਹਾਲੀ ਵਿਖੇ ਦਰਜਾ ਚਾਰ ਯੂਨੀਅਨ ਦੀ ...

ਪੂਰੀ ਖ਼ਬਰ »

ਗੁਰਮਤਿ ਗਿਆਨ ਮਿਸ਼ਨਰੀ ਕਾਲਜ ਵਲੋਂ ਕਰਵਾਏ ਗਏ ਸੂਬਾ ਪੱਧਰੀ ਮੁਕਾਬਲਿਆਂ ਵਿਚ ਤਰਨ ਤਾਰਨ ਨੇ ਦੂਜਾ ਸਥਾਨ ਹਾਸਲ ਕੀਤਾ

ਤਰਨ ਤਾਰਨ, 21 ਨਵੰਬਰ (ਹਰਿੰਦਰ ਸਿੰਘ)¸ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਕਰਵਾਏ ਗਏ ਸਾਲਾਨਾ ਗੁਰਮਤਿ ਗਿਆਨ ਮੁਕਾਬਲਿਆਂ ਵਿਚ ਪੰਜਾਬ ਪੱਧਰ 'ਤੇ 60 ਦੇ ਕਰੀਬ ਟੀਮਾਂ ਨੇ ਭਾਗ ਲਿਆ | ਇਨ੍ਹਾਂ ਮੁਕਾਬਲਿਆਂ ਵਿਚ ਗੁਰਮਤਿ ਪ੍ਰਚਾਰ ਕੇਂਦਰ ਤਰਨ ਤਾਰਨ ਦੇ ...

ਪੂਰੀ ਖ਼ਬਰ »

ਨਾਬਾਲਗ ਵਿਦਿਆਰਥਣ ਨਾਲ ਜਬਰ ਜਨਾਹ ਦੇ ਮਾਮਲੇ 'ਚ ਦਸ ਸਾਲ ਕੈਦ

ਅੰਮਿ੍ਤਸਰ, 21 ਨਵੰਬਰ (ਰੇਸ਼ਮ ਸਿੰਘ)- ਦਸਵੀਂ ਜਮਾਤ 'ਚ ਪੜ੍ਹਦੀ ਇਕ ਨਾਬਾਲਗ ਵਿਦਿਆਰਥਣ ਨੂੰ ਅਗਵਾ ਕਰਕੇ ਜਬਰ ਜਨਾਹ ਦੇ ਦੋਸ਼ਾਂ ਦੇ ਮਾਮਲੇ 'ਚ ਇਕ ਵਿਅਕਤੀ ਨੂੰ ਅੱਜ ਇਥੇ ਸਰਬਜੀਤ ਸਿੰਘ ਧਾਲੀਵਾਲ ਦੀ ਅਦਾਲਤ ਵਲੋਂ ਦਸ ਸਾਲ ਕੈਦ ਤੇ 10 ਹਜ਼ਾਰ ਰੁਪਏ ਜੁਰਮਾਨੇ ਦੀ ਸਜਾ ...

ਪੂਰੀ ਖ਼ਬਰ »

ਆਖਰ ਚੋਰਾਂ ਿਖ਼ਲਾਫ਼ ਹੋਇਆ ਪਰਚਾ ਦਰਜ

ਫਤਿਆਬਾਦ, 21 ਨਵੰਬਰ (ਧੂੰਦਾ)¸ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਮਾਡਰਨ ਸਕੂਲ ਭਰੋਵਾਲ ਵਿਖੇ 6 ਮਹੀਨੇ ਪਹਿਲਾਂ ਚੋਰੀ ਦੀ ਵਾਪਰੀ ਘਟਨਾ, ਜਿਸ ਵਿਚ ਪਿ੍ੰਸੀਪਲ ਦੇ ਦਫ਼ਤਰ ਦੇ ਤਾਲੇ੍ਹ ਤੋੜ ਕੇ ਫ਼ੀਸਾਂ ਦੇ ਪਏ 25 ਹਜ਼ਾਰ ਰੁਪਏ ਤੇ ਚੌਾਕੀਦਾਰਾਂ ਨੂੰ ...

ਪੂਰੀ ਖ਼ਬਰ »

ਗ਼ਦਰੀ ਬਾਬਾ ਸੁੱਚਾ ਸਿੰਘ ਮੇਲੇ ਦੀਆਂ ਤਿਆਰੀਆਂ ਮੁਕੰਮਲ–ਡੀ.ਆਈ.ਜੀ. ਚਰਨਜੀਤ ਸਿੰਘ

ਚੋਹਲਾ ਸਾਹਿਬ, 21 ਨਵੰਬਰ (ਬਲਬੀਰ ਸਿੰਘ ਪਰਵਾਨਾ, ਬਲਵਿੰਦਰ ਸਿੰਘ)¸ਗ਼ਦਰ ਲਹਿਰ ਦੇ ਮਹਾਨ ਸੂਰਬੀਰ ਬਾਬਾ ਸੁੱਚਾ ਸਿੰਘ ਯਾਦਗਾਰੀ ਮੇਲੇ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਇਲਾਕਾ ਨਿਵਾਸੀਆਂ ਵਲੋਂ ਮਿਲ ਰਹੇ ਭਰਵੇਂ ਹੁੰਗਾਰੇ ...

ਪੂਰੀ ਖ਼ਬਰ »

ਸ਼ਹਿਰ 'ਚ ਵੱਧ ਰਹੇ ਅਪਰਾਧਾਂ ਨੂੰ ਨੱਥ ਪਾਉਣ ਲਈ ਪੁਲਿਸ ਨੇ ਕੱਸੀ ਕਮਰ

ਅੰਮਿ੍ਤਸਰ, 21 ਨਵੰਬਰ (ਰੇਸ਼ਮ ਸਿੰਘ)- ਸ਼ਹਿਰ 'ਚ ਲਗਾਤਾਰ ਵੱਧ ਰਹੀਆਂ ਅਪਰਾਧ ਦੀਆਂ ਵਾਰਦਾਤਾਂ ਨੂੰ ਰੋਕਣ 'ਚ ਪੁਲਿਸ ਦੇ ਬੇਬੱਸ ਰਹਿਣ 'ਤੇ ਆਖ਼ਰ ਪੁਲਿਸ ਨੇ ਜ਼ੁਰਮਾਂ ਿਖ਼ਲਾਫ਼ ਕਮਰ ਕੱਸੇ ਜਾਣ ਦੇ ਸੰਕੇਤ ਦਿੱਤੇ ਹਨ | ਅੱਜ ਇਸ ਸਬੰਧੀ ਪੁਲਿਸ ਕਮਿਸ਼ਨਰ ਐਸ. ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX