ਤਾਜਾ ਖ਼ਬਰਾਂ


ਦਿੱਲੀ 'ਚ ਪ੍ਰਦਰਸ਼ਨਕਾਰੀਆਂ ਵੱਲੋਂ ਭੰਨਤੋੜ , ਚਲੀ ਗੋਲੀ
. . .  about 2 hours ago
ਨਵੀਂ ਦਿੱਲੀ ,22 ਅਗਸਤ {ਸੁਖਦੇਵ ਪਾਲ ਸਿੰਘ }- ਰਵਿਦਾਸ ਭਾਈਚਾਰੇ ਦੇ ਭੜਕੇ ਲੋਕਾਂ ਵੱਲੋਂ ਗੱਡੀਆਂ ਦੀ ਭੰਨ ਤੋੜ ਕੀਤੀ ਗਈ ਅਤੇ ਪੁਲਿਸ ਵੱਲੋਂ ਹਵਾਈ ਫਾਇਰ ਕੀਤੇ ਗਏ ।ਇਹ ਘਟਨਾ ਕਾਲਕਾ ਅਤੇ ਗੋਬਿੰਦ ਪੁਰੀ ਦੀ ਹੈ ।
ਛੱਤਬੀੜ ਚਿੜੀਆਂ ਘਰ 'ਚ ਨਵੇਂ ਸ਼ੇਰਾਂ ਦੀ ਆਮਦ
. . .  1 day ago
ਜ਼ੀਰਕਪੁਰ, 21 ਅਗਸਤ, {ਹੈਪੀ ਪੰਡਵਾਲਾ}- ਛੱਤਬੀੜ ਚਿੜੀਆ ਘਰ 'ਚ ਗੁਜਰਾਤ ਤੋਂ ਨਵੇਂ ਸ਼ੇਰਾਂ ਦੀ ਆਮਦ ਨਾਲ ਸ਼ੇਰ ਸਫ਼ਰੀ 'ਚ ਮੁੜ ਤੋਂ ਦਹਾੜ ਸੁਣਨ ਨੂੰ ਮਿਲੇਗੀ। ਅੱਜ ਚਿੜੀਆ ...
ਪੀ ਚਿਦੰਬਰਮ ਦੀ ਕੱਲ੍ਹ ਹੋਵੇਗੀ ਸੀ ਬੀ ਆਈ ਕੋਰਟ 'ਚ ਪੇਸ਼ੀ
. . .  1 day ago
ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ ,21 ਅਗਸਤ - ਆਈ ਐਨ ਐਕਸ ਮੀਡੀਆ ਮਾਮਲੇ 'ਚ ਕਾਂਗਰਸ ਦੇ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਗ੍ਰਿਫ਼ਤਾਰ ਕੀਤਾ ਹੈ ।
ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  1 day ago
ਭੜੀ, 21 ਅਗਸਤ (ਭਰਪੂਰ ਸਿੰਘ ਹਵਾਰਾ) - ਸਥਾਨਕ ਪਿੰਡ ਵਿਖੇ ਹੋਏ ਸੜਕ ਹਾਦਸੇ ਵਿਚ ਇੱਕ ਆਂਗਣਵਾੜੀ ਵਰਕਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਮ ਪਿਆਰੀ ਵਾਸੀ ਖਮਾਣੋਂ...
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  1 day ago
ਚੰਡੀਗੜ੍ਹ, 21 ਅਗਸਤ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ 1000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ...
ਚੇਅਰਮੈਨ ਜ਼ਮੀਨੀ ਬੰਦਰਗਾਹਾਂ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  1 day ago
ਡੇਰਾ ਬਾਬਾ ਨਾਨਕ, 21 ਅਗਸਤ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ...
ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਸ਼ੇਰਗਿੱਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਲੋਹੀਆਂ ਖ਼ਾਸ, 21 ਅਗਸਤ (ਦਿਲਬਾਗ ਸਿੰਘ) - ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫ. ਜਨਰਲ (ਰਿਟਾ.) ਟੀ.ਐੱਸ.ਸ਼ੇਰਗਿੱਲ ਵੱਲੋਂ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ...
ਟਰੈਫ਼ਿਕ ਪੁਲਿਸ ਅਤੇ ਨਗਰ ਕੌਂਸਲ ਵਲੋਂ ਸਾਮਾਨ ਚੁੱਕਣ ਦੌਰਾਨ ਰੇਹੜੀ ਚਾਲਕ ਦੀ ਮੌਤ
. . .  1 day ago
ਸੰਗਰੂਰ, 21 ਅਗਸਤ (ਦਮਨਜੀਤ ਸਿੰਘ)- ਸ਼ਹਿਰ ਸੰਗਰੂਰ ਦੇ ਬਾਜ਼ਾਰ ਅੰਦਰ ਅੱਜ ਟ੍ਰੈਫਿਕ ਪੁਲਿਸ ਅਤੇ ਨਗਰ ਕੌਂਸਲ ਸੰਗਰੂਰ ਵਲੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸ਼ੁਰੂ ਕੀਤੀ ਸਾਮਾਨ...
ਹੜ੍ਹਾਂ ਕਾਰਨ ਜਲੰਧਰ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਅਜੇ ਵੀ ਰੱਦ
. . .  1 day ago
ਕਪੂਰਥਲਾ, 21 ਅਗਸਤ (ਅਮਰਜੀਤ ਕੋਮਲ) - ਸੁਲਤਾਨਪੁਰ ਲੋਧੀ ਤੇ ਲੋਹੀਆਂ ਖੇਤਰ 'ਚ ਆਏ ਹੜ੍ਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਲੰਧਰ-ਕਪੂਰਥਲਾ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਸਾਰੀਆਂ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ, ਜਦਕਿ ਜੰਮੂ-ਅਹਿਮਦਾਬਾਦ ਗੱਡੀ ਦਾ...
ਭਰੇ ਬਾਜ਼ਾਰ 'ਚ ਦੁਕਾਨਦਾਰ ਨੂੰ ਚਾਕੂ ਮਾਰ ਕੇ ਫ਼ਰਾਰ ਹੋਇਆ ਨੌਜਵਾਨ
. . .  1 day ago
ਨਾਭਾ, 21 ਅਗਸਤ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੇ ਮੈਸ ਗੇਟ ਨੇੜੇ ਸਥਿਤ ਇੱਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ 'ਚ ਇੱਕ ਨੌਜਵਾਨ ਚਾਕੂ ਮਾਰ ਕੇ ਫ਼ਰਾਰ ਹੋ ਗਿਆ। ਜ਼ਖ਼ਮੀ ਦੁਕਾਨਦਾਰ ਦੀ ਪਹਿਚਾਣ ਬਰਜਿੰਦਰ ਪਾਲ ਦੇ ਰੂਪ 'ਚ ਹੋਈ ਹੈ। ਉੱਥੇ ਹੀ ਇਸ...
ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ ਪੰਜਾਬ ਸਰਕਾਰ- ਕਾਂਗੜ
. . .  1 day ago
ਸੁਲਤਾਨਪੁਰ ਲੋਧੀ, 21 (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ)- ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਸ਼ੇਖਮਾਂਗਾ ਵਿਖੇ...
ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ ਹੋਵੇਗੀ ਚਿਦੰਬਰਮ ਮਾਮਲੇ 'ਤੇ ਸੁਣਵਾਈ
. . .  1 day ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ ਹੈ। ਦਿਨ ਭਰ ਦੀ ਭੱਜ-ਦੌੜ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਦੇ ਹੱਥ ਨਿਰਾਸ਼ਾ ਹੀ ਲੱਗੀ ਹੈ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਫਿਰ ਕੀਤੀ ਗਈ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਦੁਪਹਿਰ 3.45 ਵਜੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ...
ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਭਗਤਾ ਭਾਈਕਾ, 21 ਅਗਸਤ (ਸੁਖਪਾਲ ਸੋਨੀ)- ਬੀਤੀ ਦੇਰ ਰਾਤ ਸਥਾਨਕ ਸੁਰਜੀਤ ਨਗਰ ਵਿਖੇ ਇੱਕ ਪਸ਼ੂ ਪਾਲਕ ਦੇ ਹਾਲ ਦਾ ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 10 ਦੇ ਕਰੀਬ ਪਸ਼ੂ ਜ਼ਖ਼ਮੀ ਵੀ ਹੋਏ ਹਨ। ਘਟਨਾ ਸਬੰਧੀ ਜਾਣਕਾਰੀ...
ਗੁਰੂ ਰਵਿਦਾਸ ਮੰਦਰ ਨੂੰ ਢਾਉਣ ਦੇ ਮਾਮਲੇ 'ਚ ਦਿੱਲੀ ਵਿਖੇ ਲੋਕਾਂ ਦਾ ਆਇਆ ਹੜ੍ਹ
. . .  1 day ago
ਸਤਲੁਜ ਦਰਿਆ ਦੀ ਮਾਰ ਹੁਣ ਰਾਸ਼ਟਰੀ ਮਾਰਗ 'ਤੇ ਵੀ ਪੈਣ ਲੱਗੀ
. . .  1 day ago
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਡੀ. ਐੱਸ. ਪੀ. ਦਫ਼ਤਰ ਘੇਰਿਆ
. . .  1 day ago
ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਚਲਾਈਆਂ ਗੋਲੀਆਂ, ਮਾਂ-ਪੁੱਤ ਜ਼ਖ਼ਮੀ
. . .  1 day ago
ਰਿਸ਼ਵਤ ਲੈਂਦਿਆਂ ਰੇਲਵੇ ਵਿਭਾਗ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ ਰੰਗੇ ਹੱਥੀਂ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਮੱਘਰ ਸੰਮਤ 549

ਤਰਨਤਾਰਨ

ਸੜਕ ਹਾਦਸੇ ਵਿਚ 1 ਵਿਅਕਤੀ ਦੀ ਮੌਤ, 11 ਜ਼ਖ਼ਮੀ

ਪੱਟੀ, 21 ਨਵੰਬਰ (ਅਵਤਾਰ ਸਿੰਘ ਖਹਿਰਾ)¸ਪੱਟੀ ਤੋ ਕੁੱਲਾ ਰੋਡ 'ਤੇ ਬੀਤੀ ਰਾਤ 7:40 ਵਜੇ ਇਕ ਟਰੈਕਟਰ ਟਰਾਲੀ ਤੇ ਛੋਟੇ ਹਾਥੀ ਦੀ ਟੱਕਰ ਹੋਣ ਨਾਲ 1 ਵਿਅਕਤੀ ਦੀ ਮੌਤ ਹੋ ਗਈ ਅਤੇ 11 ਵਿਅਕਤੀ ਜ਼ਖ਼ਮੀ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਪੱਟੀ ਵਿਖੇ ਦਾਖ਼ਲ ...

ਪੂਰੀ ਖ਼ਬਰ »

ਸ਼ਰਾਬ ਦੇ ਠੇਕੇ ਤੋਂ ਨਕਦੀ ਤੇ ਮੋਬਾਈਲ ਖੋਹ ਕੇ ਲੁਟੇਰੇ ਫ਼ਰਾਰ

ਗੋਇੰਦਵਾਲ ਸਾਹਿਬ 21 ਨਵੰਬਰ (ਵਰਿੰਦਰ ਸਿੰਘ ਰੰਧਾਵਾ)¸ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜਾਰੀ ਕਾਰਨ ਦਿਨੋ-ਦਿਨ ਲੁੱਟ ਖੋਹ ਤੇ ਚੋਰੀ ਦੀਆਂ ਵਾਰਦਾਤਾਂ ਵੱਧ ਰਹੀਆਂ ਹਨ | ਅੱਜ ਸ਼ਾਮ ਦੇ ਸਮੇਂ ਇੱਥੇ ਖਡੂਰ ਸਾਹਿਬ ਸੜਕ 'ਤੇ ਸਥਿਤ ਸ਼ਰਾਬ ਦਾ ਠੇਕਾ ਦੋ ਅਣਪਛਾਤੇ ...

ਪੂਰੀ ਖ਼ਬਰ »

ਹੈਰੋਇਨ ਸਣੇ ਇਕ ਔਰਤ ਸਮੇਤ 2 ਵਿਅਕਤੀ ਕਾਬੂ

ਤਰਨ ਤਾਰਨ, 21 ਨਵੰਬਰ (ਪ੍ਰਭਾਤ ਮੌਾਗਾ)-ਤਰਨ ਤਾਰਨ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀਆਂ ਪੁਲਿਸ ਪਾਰਟੀਆਂ ਵਲੋਂ ਗਸ਼ਤ ਦੌਰਾਨ ਇਕ ਮਹਿਲਾ ਸਮੇਤ ਦੋ ਵਿਅਕਤੀਆਂ ਨੂੰ ਹੈਰੋਇਨ ਸਣੇ ਕਾਬੂ ਕੀਤਾ ਹੈ ਅਤੇ ਦੋ ਵਿਅਕਤੀਆਂ ਨੂੰ ਭਾਰੀ ਮਾਤਰਾ ਵਿਚ ਨਾਜ਼ਾਇਜ਼ ਸ਼ਰਾਬ ...

ਪੂਰੀ ਖ਼ਬਰ »

ਸਰਬ ਭਾਰਤ ਨੌਜਵਾਨ ਸਭਾ ਤੇ ਇਸਤਰੀ ਸਭਾ ਪੰਜਾਬ ਵਲੋਂ ਰੋਸ ਪ੍ਰਦਰਸ਼ਨ

ਝਬਾਲ, 21 ਨਵੰਬਰ (ਸਰਬਜੀਤ ਸਿੰਘ)-ਏ.ਆਈ.ਅੇੱਸ.ਐਫ ਦੇ ਸੂਬਾਈ ਪ੍ਰਧਾਨ ਚਰਨਜੀਤ ਛਾਂਗਾਰਾਏ ਦੇ ਹੱਕ ਵਿਚ ਸਰਬ ਭਾਰਤ ਨੌਜਵਾਨ ਸਭਾ ਅਤੇ ਪੰਜਾਬ ਇਸਤਰੀ ਸਭਾ ਵਲੋਂ ਅੱਡਾ ਝਬਾਲ ਵਿਖੇ ਪੰਜਾਬ ਪੁਲਿਸ ਅਤੇ ਕਾਂਗਰਸ ਪਾਰਟੀ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ 'ਤੇ ...

ਪੂਰੀ ਖ਼ਬਰ »

ਸ਼ਹਿਰ ਨੂੰ ਸਾਫ ਸੁਥਰਾ ਬਣਾਉਣ ਦੇ ਮੰਤਵ ਨਾਲ ਨਗਰ ਕੌਾਸਲ ਅਧਿਕਾਰੀਆਂ ਨੇ ਕੀਤੀ ਮੀਟਿੰਗ

ਪੱਟੀ, 21 ਨਵੰਬਰ (ਅਵਤਾਰ ਸਿੰਘ ਖਹਿਰਾ)-ਨਗਰ ਕੌਾਸਲ ਪੱਟੀ ਵਿਖੇ ਕਾਰਜਸਾਧਕ ਅਫ਼ਸਰ ਪੱਟੀ ਅਨਿਲ ਕੁਮਾਰ ਚੋਪੜਾ ਦੀ ਅਗਵਾਈ ਹੇਠ ਸਵੱਛ ਭਾਰਤ ਸਵੱਛ ਪੰਜਾਬ ਅਭਿਆਨ ਤਹਿਤ ਸ਼ਹਿਰ ਦੇ ਸਮੂਹ ਸਕੂਲਾਂ-ਕਾਲਜ਼ਾਂ ਦੀ ਵਿਸ਼ੇਸ਼ ਮੀਟਿੰਗ ਬੁਲਾਈ ਗਈ, ਜਿਸ ਵਿਚ ਪੱਟੀ ਸ਼ਹਿਰ ...

ਪੂਰੀ ਖ਼ਬਰ »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਕੂਲੀ ਬੱਚਿਆਂ ਦੀ ਧਾਰਮਿਕ ਪ੍ਰੀਖਿਆ ਲਈ

ਝਬਾਲ, 21 ਨਵੰਬਰ (ਸੁਖਦੇਵ ਸਿੰਘ, ਸਰਬਜੀਤ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਵੱਖ-ਵੱਖ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦੀ ਧਾਰਮਿਕ ਪ੍ਰੀਖਿਆ ਲਈ ਗਈ | ਸ਼ਿਵਾਲਿਕ ਸਕੂਲ ਝਬਾਲ, ਦਸਮੇਸ਼ ਪਰਿਵਾਰ ਇੰਟਰਨੈਸ਼ਨਲ ਸਕੂਲ ਐਮਾ ...

ਪੂਰੀ ਖ਼ਬਰ »

ਪਿੰਡ ਖ਼ਾਨਪੁਰ ਵਿਖੇ ਵਿਅਕਤੀ ਦਾ ਕਤਲ, 6 ਿਖ਼ਲਾਫ਼ ਮਾਮਲਾ ਦਰਜ

ਬੁਤਾਲਾ/ਸਠਿਆਲਾ, 21 ਨਵੰਬਰ (ਹਰਜੀਤ ਸਿੰਘ, ਜਗੀਰ ਸਿੰਘ ਸਫਰੀ)- ਥਾਣਾ ਬਿਆਸ ਦੀ ਪੁਲਿਸ ਚੌਕੀ ਸਠਿਆਲਾ ਅਧੀਨ ਪੈਂਦੇ ਪਿੰਡ ਖ਼ਾਨਪੁਰ ਵਿਖੇ ਇਕ ਵਿਅਕਤੀ ਦਾ ਕਤਲ ਹੋਣ ਬਾਰੇ ਖਬਰ ਹੈ | ਇਸ ਬਾਰੇ ਐਸ. ਐਚ. ਓ. ਹਰਸੰਦੀਪ ਸਿੰਘ ਅਤੇ ਚੌਕੀ ਇੰਚਾਰਜ ਬਘੇਲ ਸਿੰਘ ਨੇ ਦੱਸਿਆ ਹੈ ...

ਪੂਰੀ ਖ਼ਬਰ »

ਗ਼ੈਰ–ਕਾਨੂੰਨੀ ਕੰਮ ਕਰਨ ਵਾਲੇ ਡਾਕਟਰਾਂ ਿਖ਼ਲਾਫ਼ ਹੋਵੇ ਸਖਤ ਕਾਰਵਾਈ ਸੰਘਾਿਲੰਗ ਜਾਂਚ ਕਰਨ ਵਾਲੇ ਸੈਂਟਰ ਸੀਲ ਕੀਤੇ ਜਾਣ

ਤਰਨ ਤਾਰਨ, 21 ਨਵੰਬਰ (ਹਰਿੰਦਰ ਸਿੰਘ)-ਬੇਸ਼ੱਕ ਸਰਕਾਰੀ, ਅਰਧ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚਲੇ ਜਾਂਚ ਕੇਂਦਰਾਂ (ਲੈਬਾਰਟਰੀਆਂ) ਦੇ ਬਾਹਰ ਇਹ ਬੋਰਡ ਲਾਏ ਹੁੰਦੇ ਹਨ ਕਿ ਇਥੇ ਿਲੰਗ ਜਾਂਚ ਨਹੀਂ ਕੀਤੀ ਜਾਂਦੀ ਪਰ ਕੁਝ ਪ੍ਰਾਈਵੇਟ ਸੈਂਟਰਾਂ ਵਿਚ ਉਕਤ ਕਾਰਜ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਦੇ ਜਨਰਲ ਸਕੱਤਰ ਬਣਨ 'ਤੇ ਸਰਕਲ ਪ੍ਰਧਾਨ ਨੇ ਦਿੱਤੀ ਮੁਬਾਰਕਬਾਦ

ਖਡੂਰ ਸਾਹਿਬ, 21 ਨਵੰਬਰ (ਪ੍ਰਤਾਪ ਸਿੰਘ ਵੈਰੋਵਾਲ)¸ਮਾਝੇ ਦੇ ਜਰਨੈਲ ਵਜੋਂ ਜਾਣੇ ਜਾਂਦੇ ਨੌਜਵਾਨ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ ਦਲ ਦਾ ਜਨਰਲ ਸਕੱਤਰ ਬਣਾਏ ਜਾਣ 'ਤੇ ਯੂਥ ਅਕਾਲੀ ਵਰਕਰਾਂ ਵਿਚ ਖ਼ੁਸ਼ੀ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਕੈਂਪ ਲਗਾਇਆ

ਹਰੀਕੇ ਪੱਤਣ, 21 ਨਵੰਬਰ (ਸੰਜੀਵ ਕੁੰਦਰਾ)¸ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਪਿੰਡ ਠੱਠੀਆਂ ਖ਼ੁਰਦ ਵਿਖੇ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਪੈਨਸ਼ਨਾਂ, ਸਸਤਾ ਰਾਸ਼ਨ ਸਕੀਮ ਤੇ ਸਰਕਾਰ ਵਲੋਂ ਮਿਲਦੀਆ ਸਹੂਲਤਾਂ ਦੇ ਫ਼ਾਰਮ ਭਰੇ ਗਏ | ਇਸ ਮੌਕੇ ਕਾਂਗਰਸੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧੰਨਵਾਦ ਦਿਵਸ ਮਨਾਇਆ

ਪੱਟੀ, 21 ਨਵੰਬਰ (ਅਵਤਾਰ ਸਿੰਘ ਖਹਿਰਾ)-ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ ਪੱਟੀ ਦੀਆਂ ਸੰਗਤਾਂ ਅਤੇ ਐੱਨ.ਆਰ.ਆਈ. ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਧੰਨਵਾਦ ਦਿਵਸ ਅਤੇ ਗੁਰਮਤਿ ਸਮਾਗਮ ...

ਪੂਰੀ ਖ਼ਬਰ »

ਸਰਕਾਰਾਂ ਦੀਆਂ ਕਿਸਾਨ ਮਾਰੂ ਨੀਤੀਆਂ ਕਾਰਨ ਕਿਸਾਨੀ ਤੇ ਜਵਾਨੀ ਡੂੰਘੇ ਸੰਕਟ ਦਾ ਸ਼ਿਕਾਰ-ਕਿਸਾਨ ਆਗੂ

ਹਰੀਕੇ ਪੱਤਣ, 21 ਨਵੰਬਰ (ਸੰਜੀਵ ਕੁੰਦਰਾ)¸ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਪਿੰਡ ਕਿੜੀਆਂ ਵਿਖੇ ਕਿਸਾਨਾਂ ਦਾ ਇਕੱਠ ਮਹਿਲ ਸਿੰਘ ਦੀ ਪ੍ਰਧਾਨਗੀ ਹੇਠ ਹੋਇਆ | ਇਸ ਮੀਟਿੰਗ ਵਿਚ ਸੂਬਾ ਕਮੇਟੀ ਵਲੋਂ ਮੇਜਰ ਸਿੰਘ ਪਿ੍ੰਗੜੀ, ਬਾਬਾ ਪ੍ਰਗਟ ਸਿੰਘ, ਕਾਬਲ ...

ਪੂਰੀ ਖ਼ਬਰ »

ਗ਼ੈਰ–ਕਾਨੂੰਨੀ ਕੰਮ ਕਰਨ ਵਾਲੇ ਡਾਕਟਰਾਂ ਿਖ਼ਲਾਫ਼ ਹੋਵੇ ਸਖਤ ਕਾਰਵਾਈ ਸੰਘਾਿਲੰਗ ਜਾਂਚ ਕਰਨ ਵਾਲੇ ਸੈਂਟਰ ਸੀਲ ਕੀਤੇ ਜਾਣ

ਤਰਨ ਤਾਰਨ, 21 ਨਵੰਬਰ (ਹਰਿੰਦਰ ਸਿੰਘ)-ਬੇਸ਼ੱਕ ਸਰਕਾਰੀ, ਅਰਧ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚਲੇ ਜਾਂਚ ਕੇਂਦਰਾਂ (ਲੈਬਾਰਟਰੀਆਂ) ਦੇ ਬਾਹਰ ਇਹ ਬੋਰਡ ਲਾਏ ਹੁੰਦੇ ਹਨ ਕਿ ਇਥੇ ਿਲੰਗ ਜਾਂਚ ਨਹੀਂ ਕੀਤੀ ਜਾਂਦੀ ਪਰ ਕੁਝ ਪ੍ਰਾਈਵੇਟ ਸੈਂਟਰਾਂ ਵਿਚ ਉਕਤ ਕਾਰਜ ...

ਪੂਰੀ ਖ਼ਬਰ »

ਵੱਖ-ਵੱਖ ਆਗੂਆਂ ਵਲੋਂ ਮਾਤਾ ਦਲਜੀਤ ਕੌਰ ਦੋਬਲੀਆਂ ਨੂੰ ਸ਼ਰਧਾ ਦੇ ਫੁੱਲ ਭੇਟ

ਝਬਾਲ, 21 ਨਵੰਬਰ (ਸਰਬਜੀਤ ਸਿੰਘ)-ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਗੁਲਜ਼ਾਰ ਸਿੰਘ ਦੋਬਲੀਆਂ ਦੇ ਤਾਈ ਜੀ ਅਤੇ ਮੁਖਤਾਰ ਸਿੰਘ ਯੂ.ਐਸ.ਏ ਤੇ ਉਂਕਾਰ ਸਿੰਘ ਦੋਬਲੀਆਂ ਦੇ ਮਾਤਾ ਜੀ ਦਲਜੀਤ ਕੌਰ ਦੋਬਲੀਆਂ (ਪਤਨੀ ਸਵ. ਸਾਬਕਾ ਤਹਿਸੀਲਦਾਰ ਸਰੂਪ ਸਿੰਘ ਦੋਬਲੀਆਂ) ਦੀ ਆਤਮਿਕ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਸੰਧੂ ਨੂੰ ਜਨਰਲ ਸਕੱਤਰ ਥਾਪਣ ਨਾਲ ਮਾਝੇ ਨੂੰੰ ਮਾਣ ਮਿਲਿਆ-ਰਵੀ ਦਬੁਰਜੀ

ਤਰਨ ਤਾਰਨ, 21 ਨਵੰਬਰ (ਹਰਿੰਦਰ ਸਿੰਘ)¸ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਵਲੋਂ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਪਾਰਟੀ ਦਾ ਕੌਮੀ ਸਕੱਤਰ ਬਣਾ ਕੇ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਹਲਕਾ ਵਿਧਾਇਕ ਦੇ ਦਫ਼ਤਰ ਅੱਗੇ ਭੁੱਖ ਹੜਤਾਲ ਤੇ ਧਰਨੇ ਅੱਜ ਤੋਂ

ਤਰਨ ਤਾਰਨ, 21 ਨਵੰਬਰ (ਪ੍ਰਭਾਤ ਮੌਾਗਾ)-ਕੁਲ ਹਿੰਦ ਆਂਗਣਵਾੜੀ ਮੁਲਾਜ਼ਮ ਵਰਕਰ ਯੂਨੀਅਨ (ਸੀਟੂ) ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਨੂਪ ਕੌਰ ਬਲ੍ਹੇਰ ਦੀ ਪ੍ਰਧਾਨਗੀ ਹੇਠ ਸਥਾਨਕ ਸ੍ਰੀ ਗੁਰੂ ਅਰਜਨ ਦੇਵ ਸਰਾਂ ਵਿਖੇ ਹੋਈ | ਇਸ ਮੀਟਿੰਗ ਵਿਚ ...

ਪੂਰੀ ਖ਼ਬਰ »

ਕੌਾਸਲਰ ਰਾਣਾ ਵਲੋਂ ਵਾਰਡ ਨੰਬਰ 23 ਵਿਚ ਨਵੇਂ ਲੱਗਣ ਵਾਲੇ ਟਿਊਬਵੈੱਲ ਦੇ ਕੰਮਾਂ ਦਾ ਉਦਘਾਟਨ

ਤਰਨ ਤਾਰਨ, 21 ਨਵੰਬਰ (ਹਰਿੰਦਰ ਸਿੰਘ)¸ਤਰਨ ਤਾਰਨ ਦੀ ਵਾਰਡ ਨੰਬਰ 23 ਦੇ ਕੌਾਸਲਰ ਰਣਜੀਤ ਸਿੰਘ ਰਾਣਾ ਵਲੋਂ ਕਾਜੀਕੋਟ ਸਥਿਤ ਨਵੇਂ ਲੱਗਣ ਵਾਲੇ ਪਾਣੀ ਦੇ ਟਿਊਬਵੈੱਲ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਵਾਰਡ ਨਿਵਾਸੀ ਵੱਡੀ ਗਿਣਤੀ ਵਿਚ ਮੌਜੂਦ ਸਨ | ਉਦਘਾਟਨ ਤੋਂ ਬਾਅਦ ...

ਪੂਰੀ ਖ਼ਬਰ »

ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਕਿਸਾਨ ਖੁਦਕੁਸ਼ੀਆਂ ਦੇ ਰਾਹ ਪਏ-ਪੰਨੂੰ

ਅਮਰਕੋਟ, 21 ਨਵੰਬਰ (ਭੱਟੀ)-ਕਿਸਾਨਾਂ ਦਾ ਇਕੱਠ ਵਲਟੋਹਾ ਵਿਖੇ ਡਾ: ਸੁਖਵੰਤ ਸਿੰਘ ਅਤੇ ਬਖ਼ਸ਼ੀਸ਼ ਸਿੰਘ ਬਹਾਦਰ ਨਗਰ ਦੀ ਅਗਵਾਈ ਹੇਠ ਹੋਇਆ ਜਿਸ ਵਿਚ 26 ਨਵੰਬਰ ਐਤਵਾਰ ਨੂੰ ਕੋਟ ਬੁੱਢਾ ਵਿਖੇ ਕੀਤੀ ਜਾ ਰਹੀ ਕਿਸਾਨੀ ਅਤੇ ਜਵਾਨੀ ਬਚਾਓ ਕਾਨਫਰੰਸ ਨੂੰ ਸਫਲ ਬਣਾਉਣ ਲਈ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਸਰਵੇਖਣ ਫਾਰਮ ਭਰੇ

ਸੁਰ ਸਿੰਘ, 21 ਨਵੰਬਰ (ਧਰਮਜੀਤ ਸਿੰਘ)-ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀਆਂ ਹਦਾਇਤਾਂ ਅਨੁਸਾਰ ਅੱਜ ਸਥਾਨਕ ਕਸਬੇ ਵਿਖੇ 'ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ' ਤਹਿਤ ਸੀਨੀ: ਕਾਂਗਰਸੀ ਆਗੂ ਨਿਰਵੈਲ ਸਿੰਘ ਲਾਡੀ, ਰਛਪਾਲ ਸਿੰਘ ਸ਼ੇਰਾ, ਕੰਵਲ ਭੁੱਲਰ ਪੀ.ਏ., ...

ਪੂਰੀ ਖ਼ਬਰ »

ਅਕਸ਼ੈ ਸ਼ਰਮਾ ਦੇ ਸੂਬਾ ਪ੍ਰਧਾਨ ਬਣਨ 'ਤੇ ਡਾ: ਸੰਦੀਪ ਅਗਨੀਹੋਤਰੀ ਦੀ ਅਗਵਾਈ ਵਿਚ ਕਾਂਗਰਸੀਆਂ ਲੱਡੂ ਵੰਡੇ

ਤਰਨ ਤਾਰਨ, 21 ਨਵੰਬਰ (ਹਰਿੰਦਰ ਸਿੰਘ)¸ਬੀਤੇ ਦਿਨੀਂ ਨੈਸ਼ਨਲ ਸਟੂਡੈਂਟ ਯੂਨੀਅਨ ਆਫ਼ ਇੰਡੀਆ ਦੀ ਹੋਈ ਚੋਣ ਵਿਚ ਅਕਸ਼ੈ ਸ਼ਰਮਾ ਦੇ ਸੂਬਾ ਪ੍ਰਧਾਨ ਅਤੇ ਮਨਪ੍ਰੀਤ ਸਿੰਘ ਦੇ ਜਨਰਲ ਸਕੱਤਰ ਬਣਨ 'ਤੇ ਐੱਨ.ਐੱਸ.ਯੂ.ਆਈ. ਤਰਨ ਤਾਰਨ ਦੇ ਸ਼ਹਿਰੀ ਪ੍ਰਧਾਨ ਮਨੋਜ ਅਗਨੀਹੋਤਰੀ ...

ਪੂਰੀ ਖ਼ਬਰ »

ਬਾਪੂ ਹਰਬੰਸ ਸਿੰਘ ਮਸ਼ੀਨੀਆ ਨੂੰ ਸ਼ਰਧਾਂਜਲੀਆਂ ਭੇਟ

ਸੁਰ ਸਿੰਘ, 21 ਨਵੰਬਰ (ਧਰਮਜੀਤ ਸਿੰਘ)-ਆਰ.ਟੀ.ਏ. ਜਸਵੰਤ ਸਿੰਘ ਢਿੱਲੋਂ ਦੇ ਚਾਚਾ, ਸਾਬਕਾ ਸਰਪੰਚ ਪ੍ਰਭਦੀਪ ਸਿੰਘ ਸੋਨੂੰ ਦੇ ਦਾਦਾ ਅਤੇ ਜਸਬੀਰ ਸਿੰਘ ਤੇ ਸਤਨਾਮ ਸਿੰਘ ਦੇ ਪਿਤਾ ਬਾਪੂ ਹਰਬੰਸ ਸਿੰਘ ਮਸ਼ੀਨੀਆ ਦੀ ਆਤਮਿਕ ਸ਼ਾਂਤੀ ਨਮਿੱਤ ਸ੍ਰੀ ਅਖੰਡ ਪਾਠ ਦਾ ਭੋਗ ਅਤੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਸੰਧੂ ਦੇ ਜਨਰਲ ਸਕੱਤਰ ਬਣਨ ਨਾਲ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ-ਪ੍ਰਧਾਨ ਯੋਧਬੀਰ ਸਿੰਘ

ਤਰਨ ਤਾਰਨ, 21 ਨਵੰਬਰ (ਹਰਿੰਦਰ ਸਿੰਘ)¸ਅਕਾਲੀ ਸਰਕਾਰ ਦੇ ਰਾਜ ਦੌਰਾਨ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਹਲਕਾ ਤਰਨ ਤਾਰਨ ਦੇ ਸਮੂਹ ਪਿੰਡਾਂ ਵਿਚ ਸਰਬਪੱਖੀ ਵਿਕਾਸ ਕਰਵਾ ਕੇ ਜਿਥੇ ਲੋਕਾਂ ਦੇ ਦਿਲ ਜਿੱਤੇ ਸਨ ਉਥੇ ਉਨ੍ਹਾਂ ਨੇ ਸ਼ੋ੍ਰਮਣੀ ਅਕਾਲੀ ਦਲ ਨੂੰ ...

ਪੂਰੀ ਖ਼ਬਰ »

ਹਰੀਕੇ ਪੱਤਣ ਦੀ ਝੀਲ 'ਚ ਛੱਡੇ ਜਾ ਰਹੇ ਘੜਿਆਲਾਂ ਦਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਡਟਵਾਂ ਵਿਰੋਧ

ਪੱਟੀ, 20 ਨਵੰਬਰ (ਅਵਤਾਰ ਸਿੰਘ ਖਹਿਰਾ)-ਵਿਸ਼ਵ ਪ੍ਰਸਿੱਧ ਹਰੀਕੇ ਪੱਤਣ ਦੀ ਝੀਲ 'ਚ ਜੰਗਲੀ ਜੀਵ ਅਤੇ ਵਣ ਸੁਰੱਖਿਆ ਵਿਭਾਗ ਵਲੋਂ ਪਾਣੀ ਦੀ ਸਫ਼ਾਈ ਅਤੇ ਲਾਰਵਾ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਛੱਡੇ ਜਾ ਰਹੇ ਘੜਿਆਲਾਂ ਦਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਡਟਵਾਂ ...

ਪੂਰੀ ਖ਼ਬਰ »

ਗੁਰੂੁ ਨਾਨਕ ਸਕੂਲ ਵਿਖੇ ਹੋਈ ਸਾਲਾਨਾ ਧਾਰਮਿਕ ਪ੍ਰੀਖਿਆ

ਗੋਇੰਦਵਾਲ ਸਾਹਿਬ, 21 ਨਵੰਬਰ (ਵਰਿੰਦਰ ਸਿੰਘ ਰੰਧਾਵਾ)¸ਸਥਾਨਕ ਗੁਰੁੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਧਰਮ ਪ੍ਰਚਾਰ ਕਮੇਟੀ) ਵਲੋਂ ਬੱਚਿਆਂ ਦੀ ਸਾਲਾਨਾ ਧਾਰਮਿਕ ਪ੍ਰੀਖਿਆ ਲਈ ਗਈ ਜਿਸ ਵਿਚ ਸਕੂਲ ਦੇ 150 ਦੇ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਤਹਿਸੀਲ ਪੱਟੀ ਦੀ ਮੀਟਿੰਗ ਹੋਈ

ਪੱਟੀ, 21 ਨਵੰਬਰ (ਅਵਤਾਰ ਸਿੰਘ ਖਹਿਰਾ)- ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਪੱਟੀ ਦੀ ਮੀਟਿੰਗ ਜਸਬੀਰ ਸਿੰਘ ਪੰਨੂੰ ਦੀ ਪ੍ਰਧਾਨਗੀ ਹੇਠ ਇੱਥੇ ਤਹਿਸੀਲ ਕੰਪਲੈਕਸ ਵਿਖੇ ਹੋਈ, ਜਿਸ ਵਿਚ ਪੰਜਾਬ ਬਾਡੀ ਦੀ ਜੋ 18 ਨਵੰਬਰ ਨੂੰ ਬਚਤ ਭਵਨ ਜ਼ਿਲ੍ਹਾ ਲੁਧਿਆਣਾ ਵਿਖੇ ਹੋਈ ...

ਪੂਰੀ ਖ਼ਬਰ »

ਜਨਵਾਦੀ ਇਸਤਰੀ ਸਭਾ ਦਾ ਹੋਇਆ ਵਿਸ਼ਾਲ ਇਕੱਠ

ਪੱਟੀ, 21 ਨਵੰਬਰ (ਅਵਤਾਰ ਸਿੰਘ ਖਹਿਰਾ)-ਜਨਵਾਦੀ ਇਸਤਰੀ ਸਭਾ ਦਾ ਵਿਸ਼ਾਲ ਇਕੱਠ ਇੱਥੇ ਅਮਰਜੀਤ ਕੌਰ ਚੀਮਾਂ ਦੀ ਅਗਵਾਈ ਹੇਠ ਹੋਇਆ, ਜਿਸ ਵਿਚ ਸਰਬਸੰਮਤੀ ਨਾਲ ਫ਼ੈਸਲਾ ਹੋਇਆ ਕਿ 26 ਨਵੰਬਰ ਨੂੰ ਚੰਡੀਗੜ੍ਹ ਵਿਖੇ ਦੇਸ਼ ਪੱਧਰੀ ਹੋ ਰਹੀ ਰੈਲੀ ਵਿਚ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸੀ. ਸੈਕੰ. ਪਬਲਿਕ ਸਕੂਲ ਵਿਖੇ ਖੇਡ ਸਮਾਗਮ ਕਰਾਇਆ ਗਿਆ

ਝਬਾਲ, 21 ਨਵੰਬਰ (ਸਰਬਜੀਤ ਸਿੰਘ)-ਸਰੱਹਦੀ ਖੇਤਰ ਵਿਚ ਚੀਫ ਖਾਲਸਾ ਦੀਵਾਨ ਦੀ ਰਹਿਨੁਮਾਈ ਹੇਠ ਵਿਦਿਆ ਦਾ ਚਾਨਣ ਮੁਨਾਰਾ ਬਣੇ ਸ੍ਰੀ ਗੁਰੂ ਹਰਿਕਿ੍ਸ਼ਨ ਸੀ. ਸੈਕੰ. ਪਬਲਿਕ ਸਕੂਲ ਨੌਸ਼ਹਿਰਾ ਢਾਲਾ ਵਲੋਂ 22ਵਾਂ ਸਾਲਾਨਾ ਖੇਡ ਸਮਾਗਮ ਕਰਾਇਆ ਗਿਆ | ਜਿਸ ਦਾ ਉਦਘਾਟਨ ਮੁੱਖ ...

ਪੂਰੀ ਖ਼ਬਰ »

ਤੰਬਾਕੂਨੋਸ਼ੀ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਦਿੱਤੀ ਚਿਤਾਵਨੀ

ਸ਼ਾਹਬਾਜ਼ਪੁਰ, 21 ਨਵੰਬਰ (ਪਰਦੀਪ ਬੇਗੇਪੁਰ)-ਡਾ: ਰਜਿੰਦਰ ਪਾਲ ਜ਼ਿਲ੍ਹਾ ਸਿਹਤ ਅਫਸਰ ਤਰਨਤਾਰਨ ਦੀ ਅਗਵਾਈ ਹੇਠ ਵਿਭਾਗ ਦੀ ਟੀਮ ਵਲੋਂ ਸ਼ਾਹਬਾਜ਼ਾਪੁਰ ਵਿਖੇ ਸਿਗਰੇਟ ਅਤੇ ਹੋਰ ਤੰਬਾਕੂ ਉਤਪਾਦ ਐਕਟ 2003 ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਦੀ ਚੈਕਿੰਗ ਕੀਤੀ ਗਈ | ...

ਪੂਰੀ ਖ਼ਬਰ »

ਟਰਾਲਾ ਚੋਰਾਂ ਨੂੰ ਕਾਬੂ ਕਰਨ ਲਈ ਪੁਲਿਸ ਪ੍ਰਸ਼ਾਸਨ ਕੋਲ ਲਗਾਈ ਗੁਹਾਰ

ਤਰਨ ਤਾਰਨ, 21 ਨਵੰਬਰ (ਲਾਲੀ ਕੈਰੋਂ)-ਤਰਨ ਤਾਰਨ ਇਲਾਕੇ ਦੇ ਉਘੇ ਢੋਆ-ਢੁਆਈ ਠੇਕੇਦਾਰ ਪਵਨ ਕੁਮਾਰ ਕੁੰਦਰਾ ਢੋਟੀਆਂ ਨੇ ਪ੍ਰੈੱਸ ਨਾਲ ਆਪਣੇ ਚੋਰੀ ਹੋਏ ਟਰੱਕ (ਟਰਾਲਾ) ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਉਸ ਦਾ 6 ਟਾਇਰੀ 1613 ਟਰਬੋ ਟਰਾਲਾ ਉਸ ਦੇ ਡਰਾਈਵਰ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਗ੍ਰਾਮੀਣ ਯੋਜਨਾ ਅਧੀਨ ਬਣੀ ਸੜਕ ਦੇ ਉੱਪਰੋਂ ਦੀ ਚੱਲ ਰਿਹਾ ਹੈ ਪਿੰਡ ਦੇ ਘਰਾਂ ਦੀਆਂ ਨਾਲੀਆਂ ਦਾ ਗੰਦਾ ਪਾਣੀ

ਖਡੂਰ ਸਾਹਿਬ, 21 ਨਵੰਬਰ (ਪ੍ਰਤਾਪ ਸਿੰਘ ਵੈਰੋਵਾਲ)¸ਨੇੜਲੇ ਪਿੰਡ ਵੈਰੋਵਾਲ ਬਾਵਿਆਂ ਵਿਖੇ ਪ੍ਰਧਾਨ ਮੰਤਰੀ ਗ੍ਰਾਮੀਣ ਯੋਜਨਾ ਅਧੀਨ ਬਣੀ ਸੜਕ ਉੱਪਰੋਂ ਦੀ ਪਿੰਡ ਦੇ ਇਕ ਹਿੱਸੇ ਦੀਆਂ ਗਲੀਆਂ, ਨਾਲੀਆਂ ਦਾ ਗੰਦਾ ਪਾਣੀ ਨਾਲ੍ਹਾ ਇਕ ਪਾਸੇ ਨਾ ਹੋਣ ਕਾਰਨ ਇਕ ਪਾਸੇ ਦਾ ਪਾਣੀ ਖੁੱਲ੍ਹਾ ਸੜਕ ਉੱਪਰ ਹੀ ਛੱਡਿਆ ਗਿਆ ਹੈ ਅਤੇ ਇਕ ਪਾਸੇ ਦੇ ਸਾਰੇ ਘਰਾਂ ਦਾ ਪਾਣੀ ਇਕੱਠਾ ਹੋ ਕੇ ਸੜਕ ਉੱਪਰੋਂ ਦੀ ਲੰਘ ਰਿਹਾ ਹੈ | ਕਿਸੇ ਵੇਲੇ ਪਾਣੀ ਜ਼ਿਆਦਾ ਹੋ ਜਾਣ ਕਾਰਨ ਸੜਕ ਦੇ ਦੂਜੇ ਪਾਸੇ ਘਰਾਂ ਵਿਚ ਦਾਖ਼ਲ ਹੋ ਜਾਂਦਾ ਹੈ, ਜਿਸ ਕਾਰਨ ਸੜਕ ਦੇ ਨਾਲ ਘਰਾਂ ਵਾਲੇ ਅਤਿ ਦੁਖੀ ਹਨ | ਪਾਣੀ ਜ਼ਿਆਦਾ ਹੋਣ ਕਾਰਨ ਹਰ ਵੇਲੇ ਹਾਦਸੇ ਦਾ ਖ਼ਤਰਾ ਬਣਿਆ ਹੋਇਆ ਹੈ | ਜਦ ਵੀ ਕੋਈ ਫੋਰ ਵੀਲ੍ਹਰ ਸੜਕ ਉੱਪਰੋਂ ਲੰਘਦਾ ਹੈ ਤਾਂ ਸੜਕ ਉੱਪਰੋਂ ਲੰਘਣ ਵਾਲੇ ਵਿਅਕਤੀ ਉੱਪਰ ਗੰਦੇ ਪਾਣੀ ਦੇ ਛਿੱਟੇ ਪੈ ਜਾਂਦੇ ਹਨ | ਇਥੇ ਜ਼ਿਕਰਯੋਗ ਹੈ ਕਿ ਇਹ ਸੜਕ ਚਾਰ ਪਿੰਡਾਂ ਦਾ ਮੁੱਖ ਰਸਤਾ ਹੈ ਤੇ ਚਾਰੇ ਹੀ ਪਿੰਡ ਇਸ ਗੰਦੇ ਪਾਣੀ ਤੋਂ ਛੁਟਕਾਰਾ ਚਾਹੁੰਦੇ ਹਨ, ਜਦ ਕਿ ਇਹ ਸੜਕ ਇਕ ਪਾਸਿਓਾ ਟੁੱਟਣੀ ਸ਼ੁਰੂ ਹੋ ਗਈ ਹੈ | ਪਿੰਡ ਦੇ ਲੋਕਾਂ ਤੇ ਗੁਆਂਢੀ ਪਿੰਡਾਂ ਦੀਆਂ ਪੰਚਾਇਤਾਂ ਦੀ ਮੰਗ ਹੈ ਕਿ ਸੜਕ ਦੇ ਨਾਲ-ਨਾਲ ਨਾਲ੍ਹਾ ਬਣਾ ਕੇ ਪਾਣੀ ਨਾਲ੍ਹੇ ਵਿਚ ਛੱਡਿਆ ਜਾਵੇ ਤਾਂ ਜੋ ਕਰੋੜਾਂ ਰੁਪਏ ਦੀ ਲਾਗਤ ਨਾਲ ਬਣੀ ਸੜਕ ਦਾ ਬਚਾਅ ਹੋ ਸਕੇ ਅਤੇ ਲੋਕਾਂ ਦੇ ਘਰਾਂ ਵਿਚ ਗੰਦਾ ਪਾਣੀ ਵੀ ਦਾਖ਼ਲ ਨਾ ਹੋਵੇ | ਜਦ ਕਿ ਇਸ ਸਬੰਧ ਵਿਚ ਪਿੰਡ ਦਾਰਾਪੁਰ ਦੀ ਮਹਿਲਾ ਸਰਪੰਚ ਸੁਖਰਾਜ ਕੌਰ, ਪਿੰਡ ਕੀੜੀਸ਼ਾਹੀ ਦਾ ਸਰਪੰਚ ਮੰਗਲ ਸਿੰਘ ਅਤੇ ਪਿੰਡ ਵੈਰੋਵਾਲ ਬਾਵਿਆਂ ਦੇ ਸਰਪੰਚ ਗੁਰਜੀਤ ਸਿੰਘ ਅਤੇ ਸੜਕ ਦੇ ਕਿਨਾਰੇ ਰਹਿਣ ਵਾਲੇ ਵਸਨੀਕ ਜਿਨ੍ਹਾਂ ਵਿਚ ਅਮਰਜੀਤ ਸਿੰਘ, ਰੂਪ ਸਿੰਘ, ਬਸੰਤ ਸਿੰਘ, ਬਲਵਿੰਦਰ ਸਿੰਘ, ਰਾਜਾ ਸਿੰਘ, ਅਮਰ ਸਿੰਘ, ਅਸਤਾਨ ਸਿੰਘ, ਨਿਸ਼ਾਨ ਸਿੰਘ, ਕੁਲਵੰਤ ਸਿੰਘ, ਗੁਲਜਾਰ ਸਿੰਘ, ਕਮਲਜੀਤ ਸਿੰਘ, ਗੁਰਪ੍ਰੀਤ ਸਿੰਘ, ਲਖਬੀਰ ਸਿੰਘ ਫ਼ੌਜੀ, ਗੁਲਜਾਰ ਸਿੰਘ, ਜਗਤਾਰ ਸਿੰਘ, ਹਰਜੀਤ ਸਿੰਘ, ਭਜਨ ਸਿੰਘ ਸਾਬਕਾ ਸਰਪੰਚ, ਹਰਜੀਤ ਸਿੰਘ ਫ਼ੌਜੀ ਆਦਿ ਨੇ ਦੱਸਿਆ ਕਿ ਅਸੀਂ ਪੀ.ਡਬਲਯੂ.ਡੀ. ਮਹਿਕਮੇਂ ਦੇ ਅਧਿਕਾਰੀ ਕੁਲਦੀਪ ਸਿੰਘ ਬੋਪਾਰਾਏ, ਬੀ.ਡੀ.ਪੀ.ਓ. ਖਡੂਰ ਸਾਹਿਬ ਅਤੇ ਪੰਚਾਇਤ ਅਫ਼ਸਰ ਸਾਰਿਆਂ ਅਧਿਕਾਰੀਆਂ ਨੂੰ ਹੀ ਡੈਪੂਟੇਸ਼ਨ ਦੇ ਤੌਰ 'ਤੇ ਮਿਲ ਚੁੱਕੇ ਹਾਂ ਅਤੇ ਲਿਖ਼ਤੀ ਦਰਖ਼ਾਸਤਾਂ ਵੀ ਦਿੱਤੀਆਂ ਹਨ ਪਰ ਸਾਡੀ ਕਿਤੇ ਵੀ ਸੁਣਵਾਈ ਨਹੀਂ ਹੋਈ ਅਤੇ ਨਾ ਹੀ ਗੰਦੇ ਪਾਣੀ ਲਈ ਨਾਲਾ ਬਣਾਇਆ ਗਿਆ ਹੈ | ਇਸ ਸਬੰਧ ਵਿਚ ਡੀ.ਡੀ.ਪੀ.ਓ. ਤਰਨ ਤਾਰਨ ਨਾਲ ਗੱਲ ਕਰਨ 'ਤੇ ਉਨ੍ਹਾਂ ਕਿਹਾ ਕਿ ਖਡੂਰ ਸਾਹਿਬ ਬਲਾਕ ਵਿਚ ਕੋਈ ਵੀ ਬੀ.ਡੀ.ਪੀ.ਓ. ਨਾ ਹੋਣ ਕਾਰਨ ਮੈਂ ਪੰਚਾਇਤ ਅਫ਼ਸਰ ਨੂੰ ਕਹਿ ਦਿੱਤਾ ਹੈ, ਉਹ ਤੁਹਾਡਾ ਮਸਲਾ ਹੱਲ ਕਰ ਦੇਵੇਗਾ ਪਰ ਪੰਚਾਇਤ ਅਫ਼ਸਰ ਤਾਂ ਪਹਿਲਾਂ ਈ ਇਸ ਸੜਕ ਦਾ ਮੌਕਾ ਵੇਖ ਚੁੱਕੇ ਹਨ |


ਖ਼ਬਰ ਸ਼ੇਅਰ ਕਰੋ

ਸਰਕਾਰ ਦੀਆਂ ਚੱਲ ਰਹੀਆਂ ਵੱਖ-ਵੱਖ ਸਕੀਮਾਂ ਤੋਂ ਕਰਵਾਇਆ ਜਾਣੂ ਅਮਨਦੀਪ ਵੈੱਲਫੇਅਰ ਸੁਸਾਇਟੀ ਨੇ ਮਨਾਇਆ ਲੋਕ ਭਲਾਈ ਦਿਵਸ

ਤਰਨ ਤਾਰਨ, 21 ਨਵੰਬਰ (ਗੁਰਪ੍ਰੀਤ ਸਿੰਘ ਕੱਦਗਿੱਲ)-ਜ਼ਿਲ੍ਹਾ ਯੂਥ ਕੋਆਰਡੀਨੇਟਰ ਬਿਕਰਮ ਸਿੰਘ ਗਿੱਲ ਦੀ ਅਗਵਾਈ ਹੇਠ ਨਹਿਰੂ ਯੁਵਾ ਕੇਂਦਰ ਵਲੋਂ ਸ਼ੁਰੂ ਹੋਏ ਕੌਮੀ ਏਕਤਾ ਦੀ ਲੜੀ ਤਹਿਤ ਅਮਨਦੀਪ ਵੈਲਫੇਅਰ ਸੁਸਾਇਟੀ ਵਲੋਂ ਸੁਸਾਇਟੀ ਆਗੂ ਗੁਰਭੇਜ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਦਸਤਾਰ ਬੰਨ੍ਹਣ ਦੇ ਨਾਲ-ਨਾਲ ਇਸ ਦੀ ਮਹੱਤਤਾ ਤੋਂ ਵੀ ਜਾਣੰੂ ਕਰਵਾਇਆ ਜਾਵੇਗਾ-ਕੁਹਾੜਕਾ

ਤਰਨ ਤਾਰਨ, 21 ਨਵੰਬਰ (ਹਰਿੰਦਰ ਸਿੰਘ)¸ਨੌਜਵਾਨ ਪੀੜ੍ਹੀ ਨੂੰ ਸਮਾਜਿਕ ਬੁਰਾਈਆਂ ਦਾ ਤਿਆਗ ਕਰਕੇ ਸਿੱਖੀ ਨਾਲ ਜੁੜਣਾ ਚਾਹੀਦਾ ਹੈ ਅਤੇ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ 'ਤੇ ਚੱਲ ਕੇ ਜੀਵਨ ਸਫ਼ਲ ਕਰਨਾ ਚਾਹੀਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰਭਜੋਤ ...

ਪੂਰੀ ਖ਼ਬਰ »

ਤਾਲਮੇਲ ਕਮੇਟੀ ਪੈਰਾ ਮੈਡੀਕਲ ਦਰਜਾ ਚਾਰ ਆਗੂਆਂ ਦੀ ਚੋਣ ਹੋਈ

ਤਰਨ ਤਾਰਨ, 21 ਨਵੰਬਰ (ਪ੍ਰਭਾਤ ਮੌਾਗਾ)-ਤਾਲਮੇਲ ਕਮੇਟੀ ਪੈਰਾ ਮੈਡੀਕਲ ਦੇ ਸਿਵਲ ਹਸਪਤਾਲ ਦੇ ਪ੍ਰਧਾਨ ਕਰਨ ਕੁਮਾਰ ਸਿਵਲ ਹਸਪਤਾਲ, ਤਰਨ ਤਾਰਨ ਦੇ ਵਾਈਸ ਰਾਕੇਸ਼ ਕੁਮਾਰ ਮਲਹੋਤਰਾ, ਬਲਵਿੰਦਰ ਕੁਮਾਰ ਸਕੰਤਰ ਦੀ ਅਗਵਾਈ ਹੇਠ ਸਰਹਾਲੀ ਵਿਖੇ ਦਰਜਾ ਚਾਰ ਯੂਨੀਅਨ ਦੀ ...

ਪੂਰੀ ਖ਼ਬਰ »

ਗੁਰਮਤਿ ਗਿਆਨ ਮਿਸ਼ਨਰੀ ਕਾਲਜ ਵਲੋਂ ਕਰਵਾਏ ਗਏ ਸੂਬਾ ਪੱਧਰੀ ਮੁਕਾਬਲਿਆਂ ਵਿਚ ਤਰਨ ਤਾਰਨ ਨੇ ਦੂਜਾ ਸਥਾਨ ਹਾਸਲ ਕੀਤਾ

ਤਰਨ ਤਾਰਨ, 21 ਨਵੰਬਰ (ਹਰਿੰਦਰ ਸਿੰਘ)¸ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਕਰਵਾਏ ਗਏ ਸਾਲਾਨਾ ਗੁਰਮਤਿ ਗਿਆਨ ਮੁਕਾਬਲਿਆਂ ਵਿਚ ਪੰਜਾਬ ਪੱਧਰ 'ਤੇ 60 ਦੇ ਕਰੀਬ ਟੀਮਾਂ ਨੇ ਭਾਗ ਲਿਆ | ਇਨ੍ਹਾਂ ਮੁਕਾਬਲਿਆਂ ਵਿਚ ਗੁਰਮਤਿ ਪ੍ਰਚਾਰ ਕੇਂਦਰ ਤਰਨ ਤਾਰਨ ਦੇ ...

ਪੂਰੀ ਖ਼ਬਰ »

ਨਾਬਾਲਗ ਵਿਦਿਆਰਥਣ ਨਾਲ ਜਬਰ ਜਨਾਹ ਦੇ ਮਾਮਲੇ 'ਚ ਦਸ ਸਾਲ ਕੈਦ

ਅੰਮਿ੍ਤਸਰ, 21 ਨਵੰਬਰ (ਰੇਸ਼ਮ ਸਿੰਘ)- ਦਸਵੀਂ ਜਮਾਤ 'ਚ ਪੜ੍ਹਦੀ ਇਕ ਨਾਬਾਲਗ ਵਿਦਿਆਰਥਣ ਨੂੰ ਅਗਵਾ ਕਰਕੇ ਜਬਰ ਜਨਾਹ ਦੇ ਦੋਸ਼ਾਂ ਦੇ ਮਾਮਲੇ 'ਚ ਇਕ ਵਿਅਕਤੀ ਨੂੰ ਅੱਜ ਇਥੇ ਸਰਬਜੀਤ ਸਿੰਘ ਧਾਲੀਵਾਲ ਦੀ ਅਦਾਲਤ ਵਲੋਂ ਦਸ ਸਾਲ ਕੈਦ ਤੇ 10 ਹਜ਼ਾਰ ਰੁਪਏ ਜੁਰਮਾਨੇ ਦੀ ਸਜਾ ...

ਪੂਰੀ ਖ਼ਬਰ »

ਆਖਰ ਚੋਰਾਂ ਿਖ਼ਲਾਫ਼ ਹੋਇਆ ਪਰਚਾ ਦਰਜ

ਫਤਿਆਬਾਦ, 21 ਨਵੰਬਰ (ਧੂੰਦਾ)¸ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਮਾਡਰਨ ਸਕੂਲ ਭਰੋਵਾਲ ਵਿਖੇ 6 ਮਹੀਨੇ ਪਹਿਲਾਂ ਚੋਰੀ ਦੀ ਵਾਪਰੀ ਘਟਨਾ, ਜਿਸ ਵਿਚ ਪਿ੍ੰਸੀਪਲ ਦੇ ਦਫ਼ਤਰ ਦੇ ਤਾਲੇ੍ਹ ਤੋੜ ਕੇ ਫ਼ੀਸਾਂ ਦੇ ਪਏ 25 ਹਜ਼ਾਰ ਰੁਪਏ ਤੇ ਚੌਾਕੀਦਾਰਾਂ ਨੂੰ ...

ਪੂਰੀ ਖ਼ਬਰ »

ਗ਼ਦਰੀ ਬਾਬਾ ਸੁੱਚਾ ਸਿੰਘ ਮੇਲੇ ਦੀਆਂ ਤਿਆਰੀਆਂ ਮੁਕੰਮਲ–ਡੀ.ਆਈ.ਜੀ. ਚਰਨਜੀਤ ਸਿੰਘ

ਚੋਹਲਾ ਸਾਹਿਬ, 21 ਨਵੰਬਰ (ਬਲਬੀਰ ਸਿੰਘ ਪਰਵਾਨਾ, ਬਲਵਿੰਦਰ ਸਿੰਘ)¸ਗ਼ਦਰ ਲਹਿਰ ਦੇ ਮਹਾਨ ਸੂਰਬੀਰ ਬਾਬਾ ਸੁੱਚਾ ਸਿੰਘ ਯਾਦਗਾਰੀ ਮੇਲੇ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਇਲਾਕਾ ਨਿਵਾਸੀਆਂ ਵਲੋਂ ਮਿਲ ਰਹੇ ਭਰਵੇਂ ਹੁੰਗਾਰੇ ...

ਪੂਰੀ ਖ਼ਬਰ »

ਸ਼ਹਿਰ 'ਚ ਵੱਧ ਰਹੇ ਅਪਰਾਧਾਂ ਨੂੰ ਨੱਥ ਪਾਉਣ ਲਈ ਪੁਲਿਸ ਨੇ ਕੱਸੀ ਕਮਰ

ਅੰਮਿ੍ਤਸਰ, 21 ਨਵੰਬਰ (ਰੇਸ਼ਮ ਸਿੰਘ)- ਸ਼ਹਿਰ 'ਚ ਲਗਾਤਾਰ ਵੱਧ ਰਹੀਆਂ ਅਪਰਾਧ ਦੀਆਂ ਵਾਰਦਾਤਾਂ ਨੂੰ ਰੋਕਣ 'ਚ ਪੁਲਿਸ ਦੇ ਬੇਬੱਸ ਰਹਿਣ 'ਤੇ ਆਖ਼ਰ ਪੁਲਿਸ ਨੇ ਜ਼ੁਰਮਾਂ ਿਖ਼ਲਾਫ਼ ਕਮਰ ਕੱਸੇ ਜਾਣ ਦੇ ਸੰਕੇਤ ਦਿੱਤੇ ਹਨ | ਅੱਜ ਇਸ ਸਬੰਧੀ ਪੁਲਿਸ ਕਮਿਸ਼ਨਰ ਐਸ. ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX