ਤਾਜਾ ਖ਼ਬਰਾਂ


ਵਿਦੇਸ਼ ਮੰਤਰੀ ਦੇ ਤੌਰ 'ਤੇ ਜੈਸ਼ੰਕਰ ਦੇ 100 ਦਿਨ ਪੂਰੇ, ਕਿਹਾ- ਹੁਣ ਦੁਨੀਆ ਗੰਭੀਰਤਾ ਨਾਲ ਸੁਣਦੀ ਹੈ ਭਾਰਤ ਦੀ ਆਵਾਜ਼
. . .  13 minutes ago
ਨਵੀਂ ਦਿੱਲੀ, 17 ਸਤੰਬਰ- ਵਿਦੇਸ਼ ਮੰਤਰੀ ਦੇ ਤੌਰ 'ਤੇ ਐੱਸ. ਜੈਸ਼ੰਕਰ ਦੇ 100 ਦਿਨ ਪੂਰੇ ਹੋ ਗਏ ਹਨ। ਇਸ ਮੌਕੇ ਜੈਸ਼ੰਕਰ ਮੀਡੀਆ ਸਾਹਮਣੇ ਆਏ ਅਤੇ ਉਨ੍ਹਾਂ ਨੇ ਆਪਣੇ ਮੰਤਰਾਲੇ ਦੀਆਂ ਪ੍ਰਾਪਤੀਆਂ ਗਿਣਾਈਆਂ। ਉਨ੍ਹਾਂ ਕਿਹਾ ਕਿ...
ਰਾਜੀਵ ਕੁਮਾਰ ਦਾ ਪਤਾ ਲਗਾਉਣ ਦੇ ਲਈ ਸੀ.ਬੀ.ਆਈ ਇੱਕ ਵਿਸ਼ੇਸ਼ ਟੀਮ ਦਾ ਕਰ ਰਹੀ ਹੈ ਗਠਨ
. . .  27 minutes ago
ਨਵੀਂ ਦਿੱਲੀ, 17 ਸਤੰਬਰ- ਕੇਂਦਰੀ ਜਾਂਚ ਬਿਉਰੋ ਕੋਲਕਾਤਾ ਨੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਸਥਾਨ ਅਤੇ ਠਿਕਾਣਿਆਂ ਦਾ ਪਤਾ ਲਗਾਉਣ ...
ਪੰਜਾਬ ਦੀਵਾਲੀ ਬੰਪਰ ਖ਼ੁਸ਼ੀਆਂ ਕਰੇਗਾ ਦੁੱਗਣੀਆਂ, 5 ਕਰੋੜ ਰੁਪਏ ਜਿੱਤਣ ਦਾ ਸੁਨਹਿਰੀ ਮੌਕਾ
. . .  45 minutes ago
ਚੰਡੀਗੜ੍ਹ, 17 ਸਤੰਬਰ- ਪੰਜਾਬ ਲਾਟਰੀਜ਼ ਵਿਭਾਗ ਵਲੋਂ ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ 2019 ਜਾਰੀ ਕੀਤਾ ਗਿਆ ਹੈ, ਜਿਹੜਾ ਕਿ ਸਾਲ ਦਾ ਸਭ ਤੋਂ ਵੱਡਾ ਬੰਪਰ ਹੈ। ਇਸ ਬੰਪਰ ਦਾ ਪਹਿਲਾ ਇਨਾਮ ਕਰੋੜ ਦਾ ਰੁਪਏ...
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਕਰੀਬ 13.21 ਲੱਖ ਵਿਦਿਆਰਥੀਆਂ ਨੇ ਦਿੱਤੀ ਆਮ ਗਿਆਨ ਦੀ ਪ੍ਰੀਖਿਆ
. . .  51 minutes ago
ਸੰਗਰੂਰ, 17 ਸਤੰਬਰ (ਧੀਰਜ ਪਸ਼ੋਰੀਆ)- ਪੰਜਾਬ ਦੇ ਸਰਕਾਰੀ ਸਕੂਲਾਂ 'ਚ ਚੱਲ ਰਹੇ ਆਮ ਗਿਆਨ ਦੇ ਪ੍ਰੋਜੈਕਟ ਉਡਾਣ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਲਈ ਅੱਜ...
ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਮਾਂ ਦੇ ਪੈਰ ਛੂਹ ਕੇ ਲਿਆ ਆਸ਼ੀਰਵਾਦ
. . .  about 1 hour ago
ਅਹਿਮਦਾਬਾਦ, 17 ਸਤੰਬਰ- ਅੱਜ ਆਪਣੇ 69ਵੇਂ ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਗ੍ਰਹਿ ਸੂਬੇ ਗੁਜਰਾਤ ਦੇ ਦੌਰੇ 'ਤੇ ਹਨ। ਇਸ ਦੌਰਾਨ ਆਪਣੀ ਮਾਂ ਹੀਰਾਬੇਨ ਮੋਦੀ...
ਸ਼ੇਅਰ ਬਾਜ਼ਾਰ 'ਚ ਹਾਹਾਕਾਰ, ਧੜੰਮ ਕਰ ਕੇ ਡਿੱਗਿਆ ਸੈਂਸੈਕਸ
. . .  about 1 hour ago
ਨਵੀਂ ਦਿੱਲੀ, 17 ਸਤੰਬਰ- ਕੌਮਾਂਤਰੀ ਬਾਜ਼ਾਰ 'ਚ ਨਰਮੀ ਅਤੇ ਰੁਪਏ 'ਚ ਆਈ ਗਿਰਾਵਟ ਦੇ ਚੱਲਦਿਆਂ ਭਾਰਤੀ ਸ਼ੇਅਰ ਬਾਜ਼ਾਰ ਇੱਕ ਵਾਰ ਫਿਰ ਮੰਦੀ ਦੇ ਦੌਰ 'ਚੋਂ ਲੰਘ ਰਿਹਾ ਹੈ। ਦੁਪਹਿਰ 2 ਵਜੇ ਤੋਂ ਬਾਅਦ....
ਅਫ਼ਗ਼ਾਨਿਸਤਾਨ 'ਚ ਰਾਸ਼ਟਰਪਤੀ ਅਸ਼ਰਫ਼ ਗਨੀ ਦੀ ਰੈਲੀ ਅਤੇ ਅਮਰੀਕੀ ਅੰਬੈਸੀ ਨੇੜੇ ਹੋਏ ਧਮਾਕੇ, ਕਈ ਲੋਕਾਂ ਦੀ ਮੌਤ
. . .  about 1 hour ago
ਕਾਬੁਲ, 17 ਸਤੰਬਰ- ਅਫ਼ਗ਼ਾਨਿਸਤਾਨ 'ਚ ਲੜੀਵਾਰ ਬੰਬ ਧਮਾਕਿਆਂ ਦੀ ਖ਼ਬਰ ਸਾਹਮਣੇ ਆਈ ਹੈ। ਪਹਿਲਾ ਧਮਾਕਾ ਪਰਵਾਨ ਸੂਬੇ 'ਚ ਹੋਇਆ। ਧਮਾਕਾ ਉਸ ਸਮੇਂ ਹੋਇਆ, ਜਦੋਂ ਅਫ਼ਗ਼ਾਨਿਸਤਾਨ...
ਮਕਾਨ ਮਾਲਕ ਵੱਲੋਂ ਕਿਰਾਏ 'ਤੇ ਰਹਿੰਦੀ ਔਰਤ ਅਤੇ ਉਸ ਦੀ ਬੱਚੀ ਦੀ ਹੱਤਿਆ
. . .  about 2 hours ago
ਵੇਰਕਾ, 17 ( ਪਰਮਜੀਤ ਸਿੰਘ ਬੱਗਾ)- ਪੁਲਿਸ ਥਾਣਾ ਮੋਹਕਮਪੁਰਾ ਖੇਤਰ ਦੇ ਇਲਾਕੇ ਨਿਊ ਪ੍ਰੀਤ ਨਗਰ 'ਚ ਅੱਜ ਸਵੇਰੇ ਤੜਕੇ ਇੱਕ ਮਕਾਨ ਮਾਲਕ ਔਰਤ ਵੱਲੋਂ ਉਸੇ ਘਰ 'ਚ ਕਿਰਾਏ 'ਤੇ ਰਹਿੰਦੀ ਔਰਤ...
ਸੀ.ਬੀ.ਆਈ ਨੇ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਦੇ ਲਈ ਅਦਾਲਤ ਤੋਂ ਮੰਗੀ ਇਜਾਜ਼ਤ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਅਗਸਤਾ ਵੈਸਟਲੈਂਡ ਹੈਲੀਕਾਪਟਰ ਖ਼ਰੀਦ ਮਾਮਲੇ 'ਚ ਕਥਿਤ ਤੌਰ 'ਤੇ ਵਿਚੋਲੀਏ ਦੀ ਭੂਮਿਕਾ ਨਿਭਾਉਣ ਵਾਲੇ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਦੇ ਲਈ ਸੀ.ਬੀ.ਆਈ ਨੇ ਦਿੱਲੀ ਦੀ ਰਾਉਜ ...
ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਨੇ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਫੂਕੀਆਂ ਆਪਣੀਆਂ ਡਿਗਰੀਆਂ
. . .  about 3 hours ago
ਸੰਗਰੂਰ, 17 ਸਤੰਬਰ (ਧੀਰਜ ਪਸ਼ੋਰੀਆ)- ਆਪਣੀਆਂ ਮੰਗਾਂ ਦੀ ਪੂਰਤੀ ਲਈ ਪਿਛਲੇ 14 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਸੰਘਰਸ਼ ਕਰ ਰਹੇ ਬੇਰੁਜ਼ਗਾਰ ਟੈੱਟ ਪਾਸ ਈ. ਟੀ. ਟੀ. ਅਧਿਆਪਕਾਂ...
ਸੜਕ ਹਾਦਸੇ ਦੌਰਾਨ ਵਿਦਿਆਰਥੀ ਦੀ ਮੌਤ
. . .  about 3 hours ago
ਭਿੰਡੀ ਸੈਦਾਂ , 17 ਸਤੰਬਰ (ਪ੍ਰਿਤਪਾਲ ਸਿੰਘ ਸੂਫ਼ੀ)-ਸਕੂਲ ਤੋਂ ਛੁੱਟੀ ਲੈ ਕੇ ਘਰ ਆ ਰਹੇ ਵਿਦਿਆਰਥੀ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ...
ਪ੍ਰਵਾਸੀ ਮਜ਼ਦੂਰ ਦੇ 10 ਸਾਲਾ ਬੱਚੇ ਦੀ ਹੱਤਿਆ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਰੁਪਾਣਾ ਵਿਖੇ ਇੱਕ 10 ਸਾਲਾ ਬੱਚੇ ਦੀ ਹੱਤਿਆ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ...
550ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੋਮਣੀ ਕਮੇਟੀ ਅਤੇ ਰੰਧਾਵਾ ਵਿਚਾਲੇ ਹੋਈਆਂ ਵਿਚਾਰਾਂ
. . .  1 minute ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ)- ਅੱਜ ਇੱਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੰਜ ਮੈਂਬਰੀ ਤਾਲਮੇਲ ਕਮੇਟੀ ਦੀ ਬੈਠਕ ਹੋਈ। ਬੈਠਕ ਉਪਰੰਤ ਸਾਂਝੀ ਪ੍ਰੈੱਸ ਕਾਨਫ਼ਰੰਸ ਦੌਰਾਨ ਸ਼੍ਰੋਮਣੀ...
ਦਰਦਨਾਕ ਸੜਕ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ
. . .  about 4 hours ago
ਡਮਟਾਲ, 17 ਸਤੰਬਰ (ਰਾਕੇਸ਼ ਕੁਮਾਰ)- ਤਹਿਤ-ਕਪਾੜੀ ਮੋੜ ਨੇੜੇ ਅੱਜ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇੱਕ ਮਹਿੰਦਰਾ ਪਿਕਅਪ ਗੱਡੀ...
ਅਮਰੀਕਾ ਦੇ ਅਲਾਸਕਾ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 4 hours ago
ਵਾਸ਼ਿੰਗਟਨ, 17 ਸਤੰਬਰ- ਅਮਰੀਕਾ ਦੇ ਅਲਾਸਕਾ 'ਚ ਮੰਗਲਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਅਮਰੀਕਾ ਦੇ ਭੂ-ਵਿਗਿਆਨ ਵਿਭਾਗ ਦੇ ਅਨੁਸਾਰ, ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 5.4 ਮਾਪੀ ਗਈ...
ਪੁਲਿਸ ਤੋ ਤੰਗ ਆ ਕੇ ਪਾਣੀ ਵਾਲੀ ਟੈਂਕੀ 'ਤੇ ਚੜ੍ਹਿਆ ਕਿਸਾਨ
. . .  about 4 hours ago
ਸੀ.ਬੀ.ਆਈ. ਦੇ ਸਾਹਮਣੇ ਪੇਸ਼ ਨਹੀਂ ਹੋਏ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ
. . .  about 5 hours ago
550ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੋਮਣੀ ਕਮੇਟੀ ਅਤੇ ਸੁਖਜਿੰਦਰ ਰੰਧਾਵਾ ਵਿਚਾਲੇ ਬੈਠਕ
. . .  about 5 hours ago
ਸਿੱਖਿਆ ਵਿਭਾਗ ਵੱਲੋਂ ਪੀ.ਈ.ਐਸ ਗਰੁੱਪ-ਏ ਕਾਡਰ ਦੇ ਅਧਿਕਾਰੀਆਂ ਦੀਆਂ ਬਦਲੀਆਂ ਅਤੇ ਤੈਨਾਤੀਆਂ
. . .  about 4 hours ago
ਪਾਕਿ 'ਚ ਡਾਕਟਰੀ ਦੀ ਪੜ੍ਹਾਈ ਕਰ ਰਹੀ ਹਿੰਦੂ ਵਿਦਿਆਰਥਣ ਦਾ ਕਤਲ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਮੱਘਰ ਸੰਮਤ 549

ਲੁਧਿਆਣਾ

ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਬਦਬੂਦਾਰ ਕੂੜੇ ਦੇ ਡੰਪ ਤੋਂ ਕੂੜਾ ਚੁੱਕਿਆ ਤੇ ਕੀਤੀ ਸਫ਼ਾਈ

ਪ੍ਰਸ਼ਾਸਨ ਨੇ ਢਹਿ ਢੇਰੀ ਕਾਰਖ਼ਾਨੇ ਦੇ ਨਾਲ ਵਾਲੀਆਂ ਇਮਾਰਤਾਂ ਕਰਵਾਈਆਂ ਖਾਲੀ

ਲੁਧਿਆਣਾ, 21 ਨਵੰਬਰ (ਪੁਨੀਤ ਬਾਵਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਗ ਲੱਗਣ ਤੋਂ ਬਾਅਦ ਢਹਿ ਢੇਰੀ ਹੋਈ ਪਲਾਸਟਿਕ ਦੇ ਕਾਰਖ਼ਾਨੇ ਦੀ ਇਮਾਰਤ ਦੇ ਨਾਲ ਤਬਾਹ ਹੋਈਆਂ ਇਮਾਰਤਾਂ ਤੋਂ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਨਾਲ ਦੀਆਂ ਹੋਰਨਾਂ ਇਮਾਰਤਾਂ ਨੂੰ ਵੀ ...

ਪੂਰੀ ਖ਼ਬਰ »

ਫੈਕਟਰੀ ਹਾਦਸੇ 'ਚ ਮਾਰੇ ਗਏ ਟੈਕਸੀ ਯੂਨੀਅਨ ਦੇ ਪ੍ਰਧਾਨ ਨੂੰ ਅੰਤਿਮ ਵਿਦਾਈ

ਲੁਧਿਆਣਾ, 21 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਇੰਡਸਟਰੀ ਏਰੀਆ-ਏ ਸਥਿਤ ਪਲਾਸਟਿਕ ਫੈਕਟਰੀ ਵਿਚ ਵਾਪਰੇ ਹਾਦਸੇ ਦੌਰਾਨ ਮਾਰੇ ਗਏ ਟੈਕਸੀ ਯੂਨੀਅਨ ਦੇ ਪ੍ਰਧਾਨ ਇੰਦਰਪਾਲ ਸਿੰਘ ਪਾਲ ਦਾ ਅੱਜ ਸਥਾਨਕ ਮਾਡਲ ਟਾਊਨ ਐਕਸਟੈਨਸ਼ਨ ਵਿਚ ਸਸਕਾਰ ਕਰ ਦਿੱਤਾ ਗਿਆ | ਇਸ ...

ਪੂਰੀ ਖ਼ਬਰ »

ਸਹੀ ਖੇਤੀ ਨੀਤੀ ਘੜ੍ਹਨ ਲਈ ਪੀ. ਏ. ਯੂ. ਵਿਖੇ ਅਹਿਮ ਸੰਵਾਦ

ਲੁਧਿਆਣਾ, 21 ਨਵੰਬਰ (ਪਰਮੇਸ਼ਰ ਸਿੰਘ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਪੰਜਾਬ ਰਾਜ ਕਿਸਾਨ ਕਮਿਸ਼ਨ ਦੀ ਅਗਵਾਈ ਵਿਚ ਪੰਜਾਬ ਦੀ ਖੇਤੀ ਆਰਥਿਕਤਾ ਸੰਬੰਧੀ ਨੀਤੀ ਤਿਆਰ ਕਰਨ ਬਾਰੇ ਇਕ ਗੰਭੀਰ ਸੰਵਾਦ ਰਚਾਇਆ ਗਿਆ | ਉਦਘਾਟਨੀ ਸੰਬੋਧਨ ਵਿਚ ਕੇਂਦਰੀ ...

ਪੂਰੀ ਖ਼ਬਰ »

80 ਲੱਖ ਦੀ ਹੈਰੋਇਨ ਸਮੇਤ ਦੋ ਕਾਬੂ

ਲੁਧਿਆਣਾ, 21 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਵੱਖ-ਵੱਖ ਥਾਵਾਂ ਤੋਂ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 80 ਲੱਖ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਸ਼ਹੀਦੀ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ

ਲੁਧਿਆਣਾ, 21 ਨਵੰਬਰ (ਪਰਮੇਸ਼ਰ ਸਿੰਘ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਤੋਂ ਸਜਾਇਆ ਗਿਆ | ਕਿਸੇ ਹੋਰ ਦੇ ਧਰਮ ਦੀ ਰੱਖਿਆ ਲਈ ਕੁਰਬਾਨੀ ਦੀ ਵਿਲੱਖਣ ਮਿਸਾਲ ਕਾਇਮ ਕਰਨ ...

ਪੂਰੀ ਖ਼ਬਰ »

ਹੌਜ਼ਰੀ 'ਚ ਲੱਗੀ ਅੱਗ 'ਤੇ ਸਮੇਂ ਸਿਰ ਕਾਬੂ ਪਾਉਣ ਨਾਲ ਵੱਡਾ ਦੁਖਾਂਤ ਟਲਿਆ

ਲੁਧਿਆਣਾ, 21 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੁਹੱਲਾ ਸੈਦਾ ਵਿਚ ਸਥਿਤ ਇਕ ਹੌਜ਼ਰੀ 'ਚ ਲੱਗੀ ਅੱਗ ਨੂੰ ਸਮੇਂ ਸਿਰ ਕਾਬੂ ਪਾਉਣ ਨਾਲ ਵੱਡਾ ਦੁਖਾਂਤ ਹੋਣੋਂ ਟਲ ਗਿਆ | ਘਟਨਾ ਅੱਜ ਦੁਪਹਿਰ 12 ਵਜੇ ਦੇ ਕਰੀਬ ਉਸ ਵਕਤ ਵਾਪਰੀ ਜਦੋਂ ਆਰ.ਕੇ. ਦਰਸ਼ਨ ਇੰਟਰਪ੍ਰਾਈਜ਼ਜ ...

ਪੂਰੀ ਖ਼ਬਰ »

ਖੇਤੀ ਯੂਨੀਵਰਸਿਟੀ ਦੇ ਅਧਿਆਪਕਾਂ ਦੀ ਜਥੇਬੰਦੀ ਨੇ ਗੋਲਡਨ ਜੁਬਲੀ ਮਨਾਈ

ਲੁਧਿਆਣਾ, 21 ਨਵੰਬਰ (ਪਰਮੇਸ਼ਰ ਸਿੰਘ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਅਧਿਆਪਕਾਂ ਦੀ ਜਥੇਬੰਦੀ 'ਪੌਟਾ' ਨੇ ਆਪਣਾ ਗੋਲਡਨ ਜੁਬਲੀ ਸਮਾਰੋਹ ਧੂਮਧਾਮ ਨਾਲ ਮਨਾਇਆ | ਯੂਨੀਵਰਸਿਟੀ ਦੇ ਪਾਲ ਆਡੀਟੋਰੀਅਮ ਵਿਖੇ ਹੋਏ ਇਸ ਸਮਾਗਮ ਵਿਚ ਯੂਨੀਵਰਸਿਟੀ ਦੇ ਪੱਤਰਕਾਰਤਾ ...

ਪੂਰੀ ਖ਼ਬਰ »

ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਕਰਨ ਵਾਲਾ ਕਾਬੂ

ਲੁਧਿਆਣਾ, 21 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਲੋਕਾਂ ਨਾਲ ਲੱਖਾਂ ਦੀ ਠੱਗੀ ਕਰਨ ਵਾਲੇ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਵੱਲੋਂ ਇਸ ਸਬੰਧੀ ਬੀਤੇ ਦਿਨ ਬਸੰਤ ਪੁੱਤਰ ਦੁਰਗਾ ਦੱਤ ...

ਪੂਰੀ ਖ਼ਬਰ »

'ਗਾਰਡੀਅਨਜ਼ ਆਫ਼ ਗਵਰਨੈਂਸ' ਨਾਲ ਮੁੱਖ ਮੰਤਰੀ ਦੇ ਸਲਾਹਕਾਰ ਵਲੋਂ ਮੀਟਿੰਗ

ਲੁਧਿਆਣਾ, 21 ਨਵੰਬਰ (ਪੁਨੀਤ ਬਾਵਾ/ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗੁਰੂ ਨਾਨਕ ਦੇਵ ਭਵਨ ਵਿਖੇ ਸਾਬਕਾ ਫੌਜੀਆਂ ਵਲੋਂ ਕਰਵਾਏ ਸਮਾਗਮ ਵਿਚ ਹਾਜ਼ਰ ਹੁੰਦਿਆਂ ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ ਸੇਵਾਮੁਕਤ ਟੀ.ਐਸ. ਸ਼ੇਰਗਿੱਲ ਨੇ ਕਿਹਾ ...

ਪੂਰੀ ਖ਼ਬਰ »

104 ਬਾਲ ਮਜ਼ਦੂਰਾਂ ਨੂੰ ਛੁਡਵਾਉਣ ਨਾਲ ਬਾਲ ਮਜ਼ਦੂਰੀ ਵਿਰੋਧੀ ਹਫ਼ਤਾ ਸਮਾਪਤ

ਲੁਧਿਆਣਾ, 21 ਨਵੰਬਰ (ਪੁਨੀਤ ਬਾਵਾ)-ਜ਼ਿਲ੍ਹਾ ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗਾਂ ਨੂੰ ਮਿਲਾ ਕੇ ਬਣਾਈ ਗਈ ਟਾਸਕ ਫ਼ੋਰਸ ਦੀ ਟੀਮ ਵਲੋਂ ਬਾਲ ਮਜ਼ਦੂਰੀ ਵਿਰੋਧੀ ਹਫ਼ਤਾ ਮਨਾਇਆ ਗਿਆ | ਅੱਜ ਆਖਰੀ ਦਿਨ ਤਿੰਨ ਟੀਮਾਂ ਨੇ 6 ਬਾਲ ਮਜ਼ਦੂਰਾਂ ਛੁਡਵਾਇਆ | ਜਦਕਿ ਪੂਰੇ ਹਫ਼ਤੇ ਵਿਚ 104 ਬਾਲ ਮਜ਼ਦੂਰਾਂ ਨੂੰ ਛੁਡਵਾਇਆ ਗਿਆ ਹੈ | ਜਾਣਕਾਰੀ ਅਨੁਸਾਰ ਪਹਿਲੀ ਵਾਰ ਅਜਿਹਾ ਹੋਇਆ ਹੈ ਕਿ ਬਾਲ ਮਜ਼ਦੂਰੀ ਵਿਰੋਧੀ ਹਫ਼ਤੇ ਵਿਚ 104 ਬਾਲ ਮਜ਼ਦੂਰਾਂ ਛੁਡਵਾਇਆ ਗਿਆ ਹੋਵੇ | ਇਸ ਵਾਰ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਡਾ. ਪੂਨਮਪ੍ਰੀਤ ਕੌਰ ਦੀ ਅਗਵਾਈ ਵਿਚ ਟੀਮਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਤੋਂ ਛਾਪੇਮਾਰੀ ਆਰੰਭ ਕਰਕੇ ਚੰਗੇ ਨਤੀਜੇ ਦਿੱਤੇ ਹਨ | ਜ਼ਿਲ੍ਹਾ ਟਾਸਕ ਫ਼ੋਰਸ ਦੀ ਇਕ ਟੀਮ ਨੇ ਅੱਜ ਕਾਕੋਵਾਲ ਰੋਡ 'ਤੇ ਬਾਜੜਾ ਰੋਡ ਵਿਖੇ ਵੱਖ-ਵੱਖ ਕਾਰਖ਼ਾਨਿਆਂ 'ਤੇ ਛਾਪੇਮਾਰੀ ਕਰਕੇ 3 ਬਾਲ ਮਜ਼ਦੂਰਾਂ ਨੂੰ , ਦੂਸਰੀ ਟੀਮ ਨੇ 2 ਬਾਲ ਮਜ਼ਦੂਰਾਂ ਨੂੰ ਦੁੱਗਰੀ ਸਥਿਤ ਦੁਕਾਨਾਂ ਤੋਂ ਅਤੇ ਤੀਸਰੀ ਟੀਮ ਨੇ ਇਕ ਦੁਕਾਨ ਤੋਂ ਇਕ ਬਾਲ ਮਜ਼ਦੂਰ ਨੂੰ ਛੁਡਵਾਇਆ ਹੈ | ਡਾਕਟਰੀ ਜਾਂਚ ਉਪਰੰਤ ਬਾਲ ਮਜ਼ਦੂਰਾਂ ਨੂੰ ਜ਼ਿਲ੍ਹਾ ਬਾਲ ਭਲਾਈ ਕਮੇਟੀ ਦੇ ਚੇਅਰਮੈਨ ਐਸ.ਕੇ.ਗੁਪਤਾ, ਮੈਂਬਰ ਨੀਲਮ ਗੁਪਤਾ, ਰਜਨੀਸ਼ ਸੂਦ ਤੇ ਪਿ੍ਤਪਾਲ ਸਿੰਘ ਦੇ ਅੱਗੇ ਪੇਸ਼ ਕੀਤਾ ਗਿਆ | ਕਮੇਟੀ ਵਲੋਂ 2 ਬਾਲ ਮਜ਼ਦੂਰਾਂ ਨੂੰ ਉਨ੍ਹਾਂ ਦੇ ਮਾਪਿਆਂ ਹਵਾਲੇ ਕਰ ਦਿੱਤਾ ਗਿਆ ਹੈ, ਜਦਕਿ 4 ਬੱਚਿਆਂ ਨੂੰ ਆਰਜ਼ੀ ਤੌਰ 'ਤੇ ਬਾਲ ਘਰ ਸ਼ਿਮਲਾਪੁਰੀ ਵਿਖੇ ਭੇਜਿਆ ਗਿਆ ਹੈ |
ਹਫ਼ਤੇ ਦੌਰਾਨ ਛੁਡਵਾਏ ਬਾਲ ਮਜ਼ਦੂਰਾਂ ਨੂੰ ਕੱਪੜੇ ਵੰਡੇ
ਹੈਲਪ ਸੰਸਥਾ ਤੇ ਸਰਵ ਅਧਿਕਾਰ ਰੱਖਿਆ ਸਮਿਤੀ ਵਲੋਂ ਬਾਲ ਕਲਿਆਣ ਸਮਿਤੀ ਦੇ ਸਹਿਯੋਗ ਨਾਲ ਬਾਲ ਮਜ਼ਦੂਰੀ ਕਰਨ ਸਮੇਂ ਛੁਡਵਾਏ ਗਏ ਬੱਚਿਆਂ ਨੂੰ ਕੱਪੜੇ ਵੰਡੇ | ਇਸ ਮੌਕੇ ਜਬਾਲਾ ਸੁਰੱਖਿਆ ਅਫ਼ਸਰ ਸੁਖਵੀਰ ਕੌਰ ਸਿੱਧੂ, ਅਵਿਨਾਸ਼, ਉਤਕਰਸ਼, ਅਮਰਜੀਤ, ਵਿਵੇਕ, ਮਨੀਸ਼, ਅਨੁਰਾਗ, ਸ਼ਾਸਵਤ, ਰਾਜੀਵ, ਰਿਤੂ ਸ੍ਰੀਵਾਸਤਵਾ ਆਦਿ ਨੇ ਬੱਚਿਆਂ ਨੂੰ ਬਾਲ ਮਜ਼ਦੂਰੀ ਨਾ ਕਰਨ ਤੇ ਪੜ੍ਹਾਈ ਕਰਨ ਦਾ ਪ੍ਰਣ ਦੁਆਇਆ |


ਖ਼ਬਰ ਸ਼ੇਅਰ ਕਰੋ

5 ਕਿੱਲੋ ਅਫ਼ੀਮ ਸਮੇਤ ਦੋ ਕਾਬੂ

ਲੁਧਿਆਣਾ, 21 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ਼ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 5 ਕਿੱਲੋ ਅਫ਼ੀਮ ਬਰਾਮਦ ਕੀਤੀ | ਜਾਣਕਾਰੀ ਅਨੁਸਾਰ ਐਸ.ਟੀ.ਐਫ਼. ਦੇ ਇੰਚਾਰਜ ਹਰਬੰਸ ਸਿੰਘ ...

ਪੂਰੀ ਖ਼ਬਰ »

4 ਲੱਖ 50 ਹਜ਼ਾਰ ਕੁਵਿੰਟਲ ਸਸਤੀ ਕਣਕ ਵੰਡੀ ਜਾਵੇਗੀ ਨੀਲੇ ਕਾਰਡ ਧਾਰਕਾਂ 'ਚ

ਲੁਧਿਆਣਾ, 21 ਨਵੰਬਰ (ਜੁਗਿੰਦਰ ਅਰੋੜਾ)-ਜਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਵਲੋਂ ਨੀਲੇ ਕਾਰਡ ਧਾਰਕਾਂ ਨੰੂ ਸਸਤੀ ਕਣਕ ਵੰਡਣ ਦਾ ਕੰਮ ਲਗਭਗ 4 ਮਹੀਨੇ ਪਹਿਲਾਂ ਆਰੰਭ ਕੀਤਾ ਗਿਆ | ਅਧਿਕਾਰੀਆਂ ਮੁਤਾਬਿਕ 4 ਲੱਖ 50 ਹਜਾਰ ਕੁਵਿੰਟਲ ਸਸਤੀ ਕਣਕ ਨੀਲੇ ਕਾਰਡ ਧਾਰਕਾਂ ...

ਪੂਰੀ ਖ਼ਬਰ »

-ਸਿਟੀ ਸੈਂਟਰ ਘੁਟਾਲਾ- ਕੇਸ ਖਾਰਜ ਕਰਨ ਦੇ ਮਾਮਲੇ ਦੀ ਸੁਣਵਾਈ 8 ਦਸੰਬਰ ਤੱਕ ਮੁਲਤਵੀ

ਲੁਧਿਆਣਾ, 21 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਸਿਟੀ ਸੈਂਟਰ ਘੁਟਾਲੇ ਦਾ ਕੇਸ ਰੱਦ ਕਰਨ ਦੇ ਮਾਮਲੇ ਦੀ ਸੁਣਵਾਈ 8 ਦਸੰਬਰ ਤੱਕ ਮੁਲਤਵੀ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਇਸ ਮਾਮਲੇ ਵਿਚ ਕੈਪਟਨ ਅਮਰਿੰਦਰ ਸਿੰਘ ਸਮੇਤ 32 ਦੇ ਕਰੀਬ ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਸਰਕਾਰੀ ਆਈ.ਟੀ.ਆਈ. ਲੁਧਿਆਣਾ ਵਿਖੇ ਰੁਜ਼ਗਾਰ ਮੇਲਾ

ਲੁਧਿਆਣਾ, 21 ਨਵੰਬਰ (ਕਵਿਤਾ ਖੁੱਲਰ)-ਸਥਾਨਕ ਸਰਕਾਰੀ ਆਈ.ਟੀ.ਆਈ. ਲੁਧਿਆਣਾ ਵਿਖੇ ਇਲੈਕਟ੍ਰੋਨਿਕਸ ਸੈਕਟਰ ਸਕਿੱਲਜ਼ ਕਾਊਾਸਲ ਆਫ਼ ਇੰਡੀਆ ਨਿਊ ਦਿੱਲੀ ਵਲੋਂ ਰੁਜ਼ਗਾਰ ਮੇਲਾ ਲਗਾਇਆ ਗਿਆ | ਇਸ ਮੌਕੇ ਪਿ੍ੰਸੀਪਲ ਜਸਵੰਤ ਸਿੰਘ ਭੱਠਲ ਨੇ ਰੁਜ਼ਗਾਰ ਮੇਲੇ ਵਿਚ ਹਿੱਸਾ ...

ਪੂਰੀ ਖ਼ਬਰ »

ਡੇਂਗੂ ਪੀੜਤਾਂ ਦੀ ਗਿਣਤੀ 1696 ਹੋਈ

ਲੁਧਿਆਣਾ, 21 ਨਵੰਬਰ (ਸਲੇਮਪੁਰੀ)-ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਸ਼ਹਿਰ ਦੇ ਵੱਖ ਵੱਖ ਹਸਪਤਾਲਾਂ ਵਿਚ ਸ਼ੱਕੀ ਡੇਂਗੂ ਬੁਖਾਰ ਤੋਂ ਪੀੜਤ 1696 ਮਰੀਜ਼ ਇਲਾਜ ਲਈ ਦਾਖ਼ਲ ਹੋ ਚੁੱਕੇ ਹਨ, ਜਿਨ੍ਹਾਂ ਵਿਚ ਖੂਨ ਦੀ ਜਾਂਚ ਕਰਨ 'ਤੇ 1007 ਮਰੀਜ਼ਾਂ ਵਿਚ ਡੇਂਗੂ ਬੁਖਾਰ ...

ਪੂਰੀ ਖ਼ਬਰ »

ਫਾਟਕ ਤੋੜ ਕੇ ਭੱਜ ਰਿਹਾ ਟੈਂਪੂ ਚਾਲਕ ਗਿ੍ਫ਼ਤਾਰ

ਲੁਧਿਆਣਾ, 21 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦਿੱਲੀ ਰੇਲਵੇ ਲਾਈਨ 'ਤੇ ਸ਼ੇਰਪੁਰ ਕਲਾਂ ਨੇੜੇ ਫਾਟਕ ਤੋੜ ਕੇ ਭੱਜ ਰਹੇ ਇਕ ਟੈਂਪੂ ਚਾਲਕ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਕਥਿਤ ਦੋਸ਼ੀ ਦੀ ...

ਪੂਰੀ ਖ਼ਬਰ »

ਭਾਰਤ ਨੇਤਰਹੀਣ ਸੇੇਵਕ ਸਮਾਜ ਸੰਸਥਾ ਵਲੋਂ ਸਮਾਗਮ

ਲੁਧਿਆਣਾ, 21 ਨਵੰਬਰ (ਕਵਿਤਾ ਖੁੱਲਰ)- ਭਾਰਤ ਨੇਤਰਹੀਣ ਸੇੇਵਕ ਸਮਾਜ (ਰਜਿ.) ਸੰਸਥਾ ਦੇ ਪ੍ਰਧਾਨ ਦਵਿੰਦਰ ਸਿੰਘ ਸੰਗੋਵਾਲ ਅਤੇ ਜਨਰਲ ਸਕਤੱਰ ਕਾਮਰੇਡ ਘਣਸ਼ਾਮ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਗਰ ਨਿਗਮ ਜਲੰਧਰ ਵਲੋਂ ਐਮ. ਐਲ. ਏ. ਸ. ਪ੍ਰਗਟ ਸਿੰਘ ਦੀ ਹਾਜ਼ਰੀ 'ਚ 64 ...

ਪੂਰੀ ਖ਼ਬਰ »

ਵੈਟਨਰੀ ਯੂਨੀਵਰਸਿਟੀ ਦੇ ਪ੍ਰੋਫੈਸਰ ਨੂੰ ਮਿਲਿਆ ਜੀਵਨ ਪ੍ਰਾਪਤੀ ਸਨਮਾਨ

ਲੁਧਿਆਣਾ, 21 ਨਵੰਬਰ (ਪਰਮੇਸ਼ਰ ਸਿੰਘ)- ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਪ੍ਰੋਫੈਸਰ ਡਾ. ਹਰੀ ਮੋਹਨ ਸਕਸੈਨਾ ਨੂੰ ਵੈਟਨਰੀ ਵਿਗਿਆਨ ਦੇ ਖੇਤਰ ਵਿਚ ਵੀਨਸ ਇੰਟਰਨੈਸ਼ਨਲ ਫਾਊਾਡੇਸ਼ਨ ਵੱਲੋਂ ਚੇਨਈ ਵਿਖੇ ਹੋਈ ਸਾਲਾਨਾ ਖੋਜ ਮਿਲਣੀ 2017 ...

ਪੂਰੀ ਖ਼ਬਰ »

ਗੋਬਿੰਦਗੜ੍ਹ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨ ਦੀਆਂ ਮਸ਼ੀਨਾਂ

ਲੁਧਿਆਣਾ, 21 ਨਵੰਬਰ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ...

ਪੂਰੀ ਖ਼ਬਰ »

ਅੱਗ ਲੱਗਣ ਦੀ ਘਟਨਾ ਵਾਪਰਨ 'ਤੇ ਸਰਕਾਰ ਤੇ ਪ੍ਰਸ਼ਾਸਨ ਨੂੰ ਨਿਯਮ ਬਣਾਉਣ ਦੀ ਆਉਂਦੀ ਹੈ ਯਾਦ

ਲੁਧਿਆਣਾ, 21 ਨਵੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ ਬੀ ਅਧੀਨ ਪੈਂਦੇ ਇੰਡਸਟਰੀ ਏਰੀਆ ਏ ਦੀ ਇਕ ਫੈਕਟਰੀ ਨੂੰ ਅੱਗ ਲੱਗਣ ਤੋਂ ਬਾਅਦ ਢਹਿ ਢੇਰੀ ਹੋਈ ਇਮਾਰਤ ਦੇ ਮਲਬੇ ਹੇਠ ਮਰੇ ਵਿਅਕਤੀਆਂ ਅਤੇ ਜ਼ਖਮੀਆਂ ਦੀ ਸਾਰ ਲੈਣ ਅਤੇ ਘਟਨਾ ਦਾ ਜਾਇਜ਼ਾ ਲੈਣ ਪੁੱਜੇ ...

ਪੂਰੀ ਖ਼ਬਰ »

ਪਟਨਾ ਸਾਹਿਬ ਵਿਖੇੇ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਜਥੇ ਨੇ ਦਰਸ਼ਨ ਕੀਤੇ

ਲੁਧਿਆਣਾ, 21 ਨਵੰਬਰ (ਕਵਿਤਾ ਖੁੱਲਰ)-ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਦਾ ਜਥਾ ਪਟਨਾ ਸਾਹਿਬ ਅਤੇ ਬੋਧਗਯਾ ਦੇ ਦਰਸ਼ਨਾਂ ਲਈ ਗਿਆ ਜਿਸ ਵਿਚ ਮਲਕੀਤ ਸਿੰਘ ਦਾਖਾ, ਕਿ੍ਸ਼ਨ ਕੁਮਾਰ ਬਾਵਾ, ਮੇਜਰ ਆਈ.ਐਸ ਸੰਧੂ, ਮੇਜਰ ਐਚ.ਐਸ ਭਿੰਡਰ, ਮਹਿੰਦਰ ਸਿੰਘ ...

ਪੂਰੀ ਖ਼ਬਰ »

ਮੈਕਰੋ ਗਲੋਬਲ ਲੁਧਿਆਣਾ ਆਂਸਲ ਪਲਾਜ਼ਾ ਸੈਂਟਰ ਦਾ ਆਈਲੈਟਸ ਨਤੀਜਾ ਸ਼ਾਨਦਾਰ

ਮੁੱਲਾਂਪੁਰ-ਦਾਖਾ, 21 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਆਈਲੈਟਸ ਦੀ ਤਿਆਰੀ ਤੇ ਸ਼ਾਨਦਾਰ ਇੰਮੀਗ੍ਰੇਸ਼ਨ ਸਰਵਿਸ ਦੇਣ ਵਾਲੇ ਮਾਲਵੇ 'ਚ ਨਾਮਵਰ ਮੈਕਰੋ ਗਲੋਬਲ ਮੋਗਾ ਗਰੁੱਪ ਆਫ ਇੰਸਟੀਚਿਊਟ ਦੇ ਸੈਂਟਰ ਆਂਸਲ ਪਲਾਜ਼ਾ ਲੁਧਿਆਣਾ ਅੰਦਰ ਤਿਆਰੀ ਵਾਲੇ ਵਿਦਿਆਰਥੀਆਂ ਦਾ ...

ਪੂਰੀ ਖ਼ਬਰ »

ਖਹਿਰਾ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਜਾਂਚ 'ਚ ਸਹਿਯੋਗ ਦੇਣਾ ਚਾਹੀਦਾ- ਸ਼ੇਰਗਿੱਲ

ਲੁਧਿਆਣਾ, 21 ਨਵੰਬਰ (ਪਰਮੇਸ਼ਰ ਸਿੰਘ)-ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ ਸੇਵਾਮੁਕਤ ਟੀ.ਐਸ. ਸ਼ੇਰਗਿੱਲ ਨੇ ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਨਸ਼ੇ ਦੇ ਕਾਰੋਬਾਰ ਵਿਚ ਆਮ ਆਦਮੀ ਪਾਰਟੀ ਦੇ ਪੰਜਾਬ ਵਿਧਾਨ ਸਭਾ ਵਿਚ ...

ਪੂਰੀ ਖ਼ਬਰ »

ਗਾਇਕ ਰਾਣਾ ਦਾ ਸਿੰਗਲ ਟ੍ਰੈਕ 'ਫਰਿਆਦ' 25 ਨੂੰ ਹੋਵੇਗਾ ਰਿਲੀਜ਼

ਲੁਧਿਆਣਾ, 21 ਨਵੰਬਰ (ਪੁਨੀਤ ਬਾਵਾ)-ਪੰਜਾਬੀ ਗਾਇਕੀ ਦੇ ਖੇਤਰ 'ਚ ਤੇਰੀ ਬਣੀ ਤਸਵੀਰ, ਆ ਗਿਆ ਵਣਜਾਰਾ, ਯਾਰੀ ਲੈ ਬੈਠੀ ਆਦਿ ਸੁਪਰ ਹਿੱਟ ਗੀਤਾਾ ਨਾਲ ਆਪਣੇ ਸਰੋਤਿਆਂ ਦੇ ਦਿਲਾਂ 'ਤੇ ਰਾਜ ਕਰ ਰਹੇ ਸੁਰੀਲੇ ਗਾਇਕ ਸੁਖਬੀਰ ਰਾਣਾ ਦਾ ਨਵਾਂ ਸਿੰਗਲ ਟਰੈਕ 'ਫਰਿਆਦ' 25 ਨਵੰਬਰ ...

ਪੂਰੀ ਖ਼ਬਰ »

70 ਸਾਲ ਦੀ ਉਮਰ ਵਿਚ ਵੀ ਤੁਸੀਂ ਆਪਣੇ ਗੋਡਿਆਂ ਦੇ ਦਰਦ ਤੋਂ ਛੁਟਕਾਰਾ ਪਾ ਸਕਦੇ ਹੋ- ਡਾ. ਸ਼ਾਰਦਾ

ਜਲੰਧਰ, 21 ਨਵੰਬਰ (ਅ.ਬ.)-ਹੁਣ ਮਰੀਜ਼ ਕਿਸੇ ਵੀ ਉਮਰ ਵਿਚ ਗੋਡਿਆਂ ਦੇ ਦਰਦ, ਸਰਵਾਈਕਲ, ਗੋਡਿਆਂ ਵਿਚ ਗਰੀਸ ਘੱਟ ਹੋਣਾ ਤੇ ਰੀੜ੍ਹ ਦੀ ਹੱਡੀ ਦੇ ਦਰਦ ਤੋਂ ਛੁਟਕਾਰਾ ਪਾ ਸਕਦੇ ਹਨ | ਇਨ੍ਹਾਂ ਗੱਲਾਂ ਦਾ ਖੁਲਾਸਾ ਮੈਡੀਲਾਈਫ਼ ਆਯੁਰਵੈਦ ਹਸਪਤਾਲ ਨੇੜੇ ਤਿੰਨ ਕੋਣੀ ਸਾਹਮਣੇ ...

ਪੂਰੀ ਖ਼ਬਰ »

ਲੋਕ ਹਿੱਤਾਂ ਲਈ ਕੇਂਦਰ ਸਰਕਾਰ ਨੇ 3 ਸਾਲਾਂ 'ਚ 106 ਲੋਕ ਭਲਾਈ ਸਕੀਮਾਂ ਅਰੰਭੀਆਂ-ਅਰੋੜਾ

ਲੁਧਿਆਣਾ, 21 ਨਵੰਬਰ (ਪੁਨੀਤ ਬਾਵਾ)-ਭਾਰਤੀ ਜਨਤਾ ਪਾਰਟੀ ਲੁਧਿਆਣਾ ਸ਼ਹਿਰ ਦੇ ਮੰਡਲ ਢੋਲੇਵਾਲ ਦੀ ਇਕ ਅਹਿਮ ਮੀਟਿੰਗ ਮੰਡਲ ਪ੍ਰਧਾਨ ਕੇਵਲ ਗੁਪਤਾ ਦੀ ਅਗਵਾਈ ਵਿਚ ਹੋਈ | ਜਿਸ ਵਿਚ ਭਾਜਪਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਰਵਿੰਦਰ ਅਰੋੜਾ, ਜਨਰਲ ਸਕੱਤਰ ਜਤਿੰਦਰ ...

ਪੂਰੀ ਖ਼ਬਰ »

9ਵੇਂ ਪਾੇਡੂ ਖੇਡ ਮੇਲੇ ਦੌਰਾਨ ਬੈਸਟ ਜਾਫੀ ਤੇ ਬੈਸਟ ਰੇਡਰ ਨੂੰ ਮਿਲਣਗੇ 11-11 ਹਜ਼ਾਰ ਰੁਪਏ ਦੇ ਸਪੈਸ਼ਲ ਇਨਾਮ

ਆਲਮਗੀਰ, 21 ਨਵੰਬਰ (ਜਰਨੈਲ ਸਿੰਘ ਪੱਟੀ)- ਸਥਾਨਕ ਪਿੰਡ ਘਵੱਦੀ ਨਿਵਾਸੀਆਂ ਦੀ ਇਕ ਅਹਿਮ ਮੀਟਿੰਗ ਸਰਪੰਚ ਜਗਦੀਪ ਸਿੰਘ ਕਾਲਾ ਦੀ ਅਗਵਾਈ ਹੇਠ ਕੀਤੀ ਗਈ ਮੀਟਿੰਗ ਦੌਰਾਨ ਪਿੰਡ 'ਚ ਕਰਵਾਏ ਜਾਣ ਵਾਲੇ ਸਾਲਾਨਾ 9ਵੇਂ ਪੇਂਡੂ ਖੇਡ ਮੇਲੇ ਸਬੰਧੀ ਭਰਵੀਂ ਵਿਚਾਰ ਚਰਚਾ ਕੀਤੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX