ਤਾਜਾ ਖ਼ਬਰਾਂ


ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  1 day ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  1 day ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 day ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  1 day ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  1 day ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  1 day ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  1 day ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  1 day ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  1 day ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਮੱਘਰ ਸੰਮਤ 549

ਲੁਧਿਆਣਾ

ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਬਦਬੂਦਾਰ ਕੂੜੇ ਦੇ ਡੰਪ ਤੋਂ ਕੂੜਾ ਚੁੱਕਿਆ ਤੇ ਕੀਤੀ ਸਫ਼ਾਈ

ਪ੍ਰਸ਼ਾਸਨ ਨੇ ਢਹਿ ਢੇਰੀ ਕਾਰਖ਼ਾਨੇ ਦੇ ਨਾਲ ਵਾਲੀਆਂ ਇਮਾਰਤਾਂ ਕਰਵਾਈਆਂ ਖਾਲੀ

ਲੁਧਿਆਣਾ, 21 ਨਵੰਬਰ (ਪੁਨੀਤ ਬਾਵਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਗ ਲੱਗਣ ਤੋਂ ਬਾਅਦ ਢਹਿ ਢੇਰੀ ਹੋਈ ਪਲਾਸਟਿਕ ਦੇ ਕਾਰਖ਼ਾਨੇ ਦੀ ਇਮਾਰਤ ਦੇ ਨਾਲ ਤਬਾਹ ਹੋਈਆਂ ਇਮਾਰਤਾਂ ਤੋਂ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਨਾਲ ਦੀਆਂ ਹੋਰਨਾਂ ਇਮਾਰਤਾਂ ਨੂੰ ਵੀ ...

ਪੂਰੀ ਖ਼ਬਰ »

ਫੈਕਟਰੀ ਹਾਦਸੇ 'ਚ ਮਾਰੇ ਗਏ ਟੈਕਸੀ ਯੂਨੀਅਨ ਦੇ ਪ੍ਰਧਾਨ ਨੂੰ ਅੰਤਿਮ ਵਿਦਾਈ

ਲੁਧਿਆਣਾ, 21 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਇੰਡਸਟਰੀ ਏਰੀਆ-ਏ ਸਥਿਤ ਪਲਾਸਟਿਕ ਫੈਕਟਰੀ ਵਿਚ ਵਾਪਰੇ ਹਾਦਸੇ ਦੌਰਾਨ ਮਾਰੇ ਗਏ ਟੈਕਸੀ ਯੂਨੀਅਨ ਦੇ ਪ੍ਰਧਾਨ ਇੰਦਰਪਾਲ ਸਿੰਘ ਪਾਲ ਦਾ ਅੱਜ ਸਥਾਨਕ ਮਾਡਲ ਟਾਊਨ ਐਕਸਟੈਨਸ਼ਨ ਵਿਚ ਸਸਕਾਰ ਕਰ ਦਿੱਤਾ ਗਿਆ | ਇਸ ...

ਪੂਰੀ ਖ਼ਬਰ »

ਸਹੀ ਖੇਤੀ ਨੀਤੀ ਘੜ੍ਹਨ ਲਈ ਪੀ. ਏ. ਯੂ. ਵਿਖੇ ਅਹਿਮ ਸੰਵਾਦ

ਲੁਧਿਆਣਾ, 21 ਨਵੰਬਰ (ਪਰਮੇਸ਼ਰ ਸਿੰਘ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਪੰਜਾਬ ਰਾਜ ਕਿਸਾਨ ਕਮਿਸ਼ਨ ਦੀ ਅਗਵਾਈ ਵਿਚ ਪੰਜਾਬ ਦੀ ਖੇਤੀ ਆਰਥਿਕਤਾ ਸੰਬੰਧੀ ਨੀਤੀ ਤਿਆਰ ਕਰਨ ਬਾਰੇ ਇਕ ਗੰਭੀਰ ਸੰਵਾਦ ਰਚਾਇਆ ਗਿਆ | ਉਦਘਾਟਨੀ ਸੰਬੋਧਨ ਵਿਚ ਕੇਂਦਰੀ ...

ਪੂਰੀ ਖ਼ਬਰ »

80 ਲੱਖ ਦੀ ਹੈਰੋਇਨ ਸਮੇਤ ਦੋ ਕਾਬੂ

ਲੁਧਿਆਣਾ, 21 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਵੱਖ-ਵੱਖ ਥਾਵਾਂ ਤੋਂ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 80 ਲੱਖ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਸ਼ਹੀਦੀ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ

ਲੁਧਿਆਣਾ, 21 ਨਵੰਬਰ (ਪਰਮੇਸ਼ਰ ਸਿੰਘ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਤੋਂ ਸਜਾਇਆ ਗਿਆ | ਕਿਸੇ ਹੋਰ ਦੇ ਧਰਮ ਦੀ ਰੱਖਿਆ ਲਈ ਕੁਰਬਾਨੀ ਦੀ ਵਿਲੱਖਣ ਮਿਸਾਲ ਕਾਇਮ ਕਰਨ ...

ਪੂਰੀ ਖ਼ਬਰ »

ਹੌਜ਼ਰੀ 'ਚ ਲੱਗੀ ਅੱਗ 'ਤੇ ਸਮੇਂ ਸਿਰ ਕਾਬੂ ਪਾਉਣ ਨਾਲ ਵੱਡਾ ਦੁਖਾਂਤ ਟਲਿਆ

ਲੁਧਿਆਣਾ, 21 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੁਹੱਲਾ ਸੈਦਾ ਵਿਚ ਸਥਿਤ ਇਕ ਹੌਜ਼ਰੀ 'ਚ ਲੱਗੀ ਅੱਗ ਨੂੰ ਸਮੇਂ ਸਿਰ ਕਾਬੂ ਪਾਉਣ ਨਾਲ ਵੱਡਾ ਦੁਖਾਂਤ ਹੋਣੋਂ ਟਲ ਗਿਆ | ਘਟਨਾ ਅੱਜ ਦੁਪਹਿਰ 12 ਵਜੇ ਦੇ ਕਰੀਬ ਉਸ ਵਕਤ ਵਾਪਰੀ ਜਦੋਂ ਆਰ.ਕੇ. ਦਰਸ਼ਨ ਇੰਟਰਪ੍ਰਾਈਜ਼ਜ ...

ਪੂਰੀ ਖ਼ਬਰ »

ਖੇਤੀ ਯੂਨੀਵਰਸਿਟੀ ਦੇ ਅਧਿਆਪਕਾਂ ਦੀ ਜਥੇਬੰਦੀ ਨੇ ਗੋਲਡਨ ਜੁਬਲੀ ਮਨਾਈ

ਲੁਧਿਆਣਾ, 21 ਨਵੰਬਰ (ਪਰਮੇਸ਼ਰ ਸਿੰਘ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਅਧਿਆਪਕਾਂ ਦੀ ਜਥੇਬੰਦੀ 'ਪੌਟਾ' ਨੇ ਆਪਣਾ ਗੋਲਡਨ ਜੁਬਲੀ ਸਮਾਰੋਹ ਧੂਮਧਾਮ ਨਾਲ ਮਨਾਇਆ | ਯੂਨੀਵਰਸਿਟੀ ਦੇ ਪਾਲ ਆਡੀਟੋਰੀਅਮ ਵਿਖੇ ਹੋਏ ਇਸ ਸਮਾਗਮ ਵਿਚ ਯੂਨੀਵਰਸਿਟੀ ਦੇ ਪੱਤਰਕਾਰਤਾ ...

ਪੂਰੀ ਖ਼ਬਰ »

ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਕਰਨ ਵਾਲਾ ਕਾਬੂ

ਲੁਧਿਆਣਾ, 21 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਲੋਕਾਂ ਨਾਲ ਲੱਖਾਂ ਦੀ ਠੱਗੀ ਕਰਨ ਵਾਲੇ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਵੱਲੋਂ ਇਸ ਸਬੰਧੀ ਬੀਤੇ ਦਿਨ ਬਸੰਤ ਪੁੱਤਰ ਦੁਰਗਾ ਦੱਤ ...

ਪੂਰੀ ਖ਼ਬਰ »

'ਗਾਰਡੀਅਨਜ਼ ਆਫ਼ ਗਵਰਨੈਂਸ' ਨਾਲ ਮੁੱਖ ਮੰਤਰੀ ਦੇ ਸਲਾਹਕਾਰ ਵਲੋਂ ਮੀਟਿੰਗ

ਲੁਧਿਆਣਾ, 21 ਨਵੰਬਰ (ਪੁਨੀਤ ਬਾਵਾ/ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗੁਰੂ ਨਾਨਕ ਦੇਵ ਭਵਨ ਵਿਖੇ ਸਾਬਕਾ ਫੌਜੀਆਂ ਵਲੋਂ ਕਰਵਾਏ ਸਮਾਗਮ ਵਿਚ ਹਾਜ਼ਰ ਹੁੰਦਿਆਂ ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ ਸੇਵਾਮੁਕਤ ਟੀ.ਐਸ. ਸ਼ੇਰਗਿੱਲ ਨੇ ਕਿਹਾ ...

ਪੂਰੀ ਖ਼ਬਰ »

104 ਬਾਲ ਮਜ਼ਦੂਰਾਂ ਨੂੰ ਛੁਡਵਾਉਣ ਨਾਲ ਬਾਲ ਮਜ਼ਦੂਰੀ ਵਿਰੋਧੀ ਹਫ਼ਤਾ ਸਮਾਪਤ

ਲੁਧਿਆਣਾ, 21 ਨਵੰਬਰ (ਪੁਨੀਤ ਬਾਵਾ)-ਜ਼ਿਲ੍ਹਾ ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗਾਂ ਨੂੰ ਮਿਲਾ ਕੇ ਬਣਾਈ ਗਈ ਟਾਸਕ ਫ਼ੋਰਸ ਦੀ ਟੀਮ ਵਲੋਂ ਬਾਲ ਮਜ਼ਦੂਰੀ ਵਿਰੋਧੀ ਹਫ਼ਤਾ ਮਨਾਇਆ ਗਿਆ | ਅੱਜ ਆਖਰੀ ਦਿਨ ਤਿੰਨ ਟੀਮਾਂ ਨੇ 6 ਬਾਲ ਮਜ਼ਦੂਰਾਂ ਛੁਡਵਾਇਆ | ਜਦਕਿ ਪੂਰੇ ਹਫ਼ਤੇ ...

ਪੂਰੀ ਖ਼ਬਰ »

5 ਕਿੱਲੋ ਅਫ਼ੀਮ ਸਮੇਤ ਦੋ ਕਾਬੂ

ਲੁਧਿਆਣਾ, 21 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ਼ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 5 ਕਿੱਲੋ ਅਫ਼ੀਮ ਬਰਾਮਦ ਕੀਤੀ | ਜਾਣਕਾਰੀ ਅਨੁਸਾਰ ਐਸ.ਟੀ.ਐਫ਼. ਦੇ ਇੰਚਾਰਜ ਹਰਬੰਸ ਸਿੰਘ ...

ਪੂਰੀ ਖ਼ਬਰ »

4 ਲੱਖ 50 ਹਜ਼ਾਰ ਕੁਵਿੰਟਲ ਸਸਤੀ ਕਣਕ ਵੰਡੀ ਜਾਵੇਗੀ ਨੀਲੇ ਕਾਰਡ ਧਾਰਕਾਂ 'ਚ

ਲੁਧਿਆਣਾ, 21 ਨਵੰਬਰ (ਜੁਗਿੰਦਰ ਅਰੋੜਾ)-ਜਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਵਲੋਂ ਨੀਲੇ ਕਾਰਡ ਧਾਰਕਾਂ ਨੰੂ ਸਸਤੀ ਕਣਕ ਵੰਡਣ ਦਾ ਕੰਮ ਲਗਭਗ 4 ਮਹੀਨੇ ਪਹਿਲਾਂ ਆਰੰਭ ਕੀਤਾ ਗਿਆ | ਅਧਿਕਾਰੀਆਂ ਮੁਤਾਬਿਕ 4 ਲੱਖ 50 ਹਜਾਰ ਕੁਵਿੰਟਲ ਸਸਤੀ ਕਣਕ ਨੀਲੇ ਕਾਰਡ ਧਾਰਕਾਂ ...

ਪੂਰੀ ਖ਼ਬਰ »

-ਸਿਟੀ ਸੈਂਟਰ ਘੁਟਾਲਾ- ਕੇਸ ਖਾਰਜ ਕਰਨ ਦੇ ਮਾਮਲੇ ਦੀ ਸੁਣਵਾਈ 8 ਦਸੰਬਰ ਤੱਕ ਮੁਲਤਵੀ

ਲੁਧਿਆਣਾ, 21 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਸਿਟੀ ਸੈਂਟਰ ਘੁਟਾਲੇ ਦਾ ਕੇਸ ਰੱਦ ਕਰਨ ਦੇ ਮਾਮਲੇ ਦੀ ਸੁਣਵਾਈ 8 ਦਸੰਬਰ ਤੱਕ ਮੁਲਤਵੀ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਇਸ ਮਾਮਲੇ ਵਿਚ ਕੈਪਟਨ ਅਮਰਿੰਦਰ ਸਿੰਘ ਸਮੇਤ 32 ਦੇ ਕਰੀਬ ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਸਰਕਾਰੀ ਆਈ.ਟੀ.ਆਈ. ਲੁਧਿਆਣਾ ਵਿਖੇ ਰੁਜ਼ਗਾਰ ਮੇਲਾ

ਲੁਧਿਆਣਾ, 21 ਨਵੰਬਰ (ਕਵਿਤਾ ਖੁੱਲਰ)-ਸਥਾਨਕ ਸਰਕਾਰੀ ਆਈ.ਟੀ.ਆਈ. ਲੁਧਿਆਣਾ ਵਿਖੇ ਇਲੈਕਟ੍ਰੋਨਿਕਸ ਸੈਕਟਰ ਸਕਿੱਲਜ਼ ਕਾਊਾਸਲ ਆਫ਼ ਇੰਡੀਆ ਨਿਊ ਦਿੱਲੀ ਵਲੋਂ ਰੁਜ਼ਗਾਰ ਮੇਲਾ ਲਗਾਇਆ ਗਿਆ | ਇਸ ਮੌਕੇ ਪਿ੍ੰਸੀਪਲ ਜਸਵੰਤ ਸਿੰਘ ਭੱਠਲ ਨੇ ਰੁਜ਼ਗਾਰ ਮੇਲੇ ਵਿਚ ਹਿੱਸਾ ...

ਪੂਰੀ ਖ਼ਬਰ »

ਡੇਂਗੂ ਪੀੜਤਾਂ ਦੀ ਗਿਣਤੀ 1696 ਹੋਈ

ਲੁਧਿਆਣਾ, 21 ਨਵੰਬਰ (ਸਲੇਮਪੁਰੀ)-ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਸ਼ਹਿਰ ਦੇ ਵੱਖ ਵੱਖ ਹਸਪਤਾਲਾਂ ਵਿਚ ਸ਼ੱਕੀ ਡੇਂਗੂ ਬੁਖਾਰ ਤੋਂ ਪੀੜਤ 1696 ਮਰੀਜ਼ ਇਲਾਜ ਲਈ ਦਾਖ਼ਲ ਹੋ ਚੁੱਕੇ ਹਨ, ਜਿਨ੍ਹਾਂ ਵਿਚ ਖੂਨ ਦੀ ਜਾਂਚ ਕਰਨ 'ਤੇ 1007 ਮਰੀਜ਼ਾਂ ਵਿਚ ਡੇਂਗੂ ਬੁਖਾਰ ...

ਪੂਰੀ ਖ਼ਬਰ »

ਫਾਟਕ ਤੋੜ ਕੇ ਭੱਜ ਰਿਹਾ ਟੈਂਪੂ ਚਾਲਕ ਗਿ੍ਫ਼ਤਾਰ

ਲੁਧਿਆਣਾ, 21 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦਿੱਲੀ ਰੇਲਵੇ ਲਾਈਨ 'ਤੇ ਸ਼ੇਰਪੁਰ ਕਲਾਂ ਨੇੜੇ ਫਾਟਕ ਤੋੜ ਕੇ ਭੱਜ ਰਹੇ ਇਕ ਟੈਂਪੂ ਚਾਲਕ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਕਥਿਤ ਦੋਸ਼ੀ ਦੀ ...

ਪੂਰੀ ਖ਼ਬਰ »

ਭਾਰਤ ਨੇਤਰਹੀਣ ਸੇੇਵਕ ਸਮਾਜ ਸੰਸਥਾ ਵਲੋਂ ਸਮਾਗਮ

ਲੁਧਿਆਣਾ, 21 ਨਵੰਬਰ (ਕਵਿਤਾ ਖੁੱਲਰ)- ਭਾਰਤ ਨੇਤਰਹੀਣ ਸੇੇਵਕ ਸਮਾਜ (ਰਜਿ.) ਸੰਸਥਾ ਦੇ ਪ੍ਰਧਾਨ ਦਵਿੰਦਰ ਸਿੰਘ ਸੰਗੋਵਾਲ ਅਤੇ ਜਨਰਲ ਸਕਤੱਰ ਕਾਮਰੇਡ ਘਣਸ਼ਾਮ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਗਰ ਨਿਗਮ ਜਲੰਧਰ ਵਲੋਂ ਐਮ. ਐਲ. ਏ. ਸ. ਪ੍ਰਗਟ ਸਿੰਘ ਦੀ ਹਾਜ਼ਰੀ 'ਚ 64 ...

ਪੂਰੀ ਖ਼ਬਰ »

ਵੈਟਨਰੀ ਯੂਨੀਵਰਸਿਟੀ ਦੇ ਪ੍ਰੋਫੈਸਰ ਨੂੰ ਮਿਲਿਆ ਜੀਵਨ ਪ੍ਰਾਪਤੀ ਸਨਮਾਨ

ਲੁਧਿਆਣਾ, 21 ਨਵੰਬਰ (ਪਰਮੇਸ਼ਰ ਸਿੰਘ)- ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਪ੍ਰੋਫੈਸਰ ਡਾ. ਹਰੀ ਮੋਹਨ ਸਕਸੈਨਾ ਨੂੰ ਵੈਟਨਰੀ ਵਿਗਿਆਨ ਦੇ ਖੇਤਰ ਵਿਚ ਵੀਨਸ ਇੰਟਰਨੈਸ਼ਨਲ ਫਾਊਾਡੇਸ਼ਨ ਵੱਲੋਂ ਚੇਨਈ ਵਿਖੇ ਹੋਈ ਸਾਲਾਨਾ ਖੋਜ ਮਿਲਣੀ 2017 ...

ਪੂਰੀ ਖ਼ਬਰ »

ਗੋਬਿੰਦਗੜ੍ਹ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨ ਦੀਆਂ ਮਸ਼ੀਨਾਂ

ਲੁਧਿਆਣਾ, 21 ਨਵੰਬਰ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ...

ਪੂਰੀ ਖ਼ਬਰ »

ਅੱਗ ਲੱਗਣ ਦੀ ਘਟਨਾ ਵਾਪਰਨ 'ਤੇ ਸਰਕਾਰ ਤੇ ਪ੍ਰਸ਼ਾਸਨ ਨੂੰ ਨਿਯਮ ਬਣਾਉਣ ਦੀ ਆਉਂਦੀ ਹੈ ਯਾਦ

ਲੁਧਿਆਣਾ, 21 ਨਵੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ ਬੀ ਅਧੀਨ ਪੈਂਦੇ ਇੰਡਸਟਰੀ ਏਰੀਆ ਏ ਦੀ ਇਕ ਫੈਕਟਰੀ ਨੂੰ ਅੱਗ ਲੱਗਣ ਤੋਂ ਬਾਅਦ ਢਹਿ ਢੇਰੀ ਹੋਈ ਇਮਾਰਤ ਦੇ ਮਲਬੇ ਹੇਠ ਮਰੇ ਵਿਅਕਤੀਆਂ ਅਤੇ ਜ਼ਖਮੀਆਂ ਦੀ ਸਾਰ ਲੈਣ ਅਤੇ ਘਟਨਾ ਦਾ ਜਾਇਜ਼ਾ ਲੈਣ ਪੁੱਜੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਵਾਂ ਫਾਇਰ ਸੇਫ਼ਟੀ ਐਕਟ ਬਣਾਉਣ ਦਾ ਐਲਾਨ ਕੀਤਾ ਹੈ, ਪ੍ਰੰਤੂ ਪਹਿਲਾਂ ਤੋਂ ਮੌਜੂਦ ਫਾਇਰ ਐਕਟ ਨੂੰ ਲਾਗੂ ਕਰਨ ਲਈ ਪਿਛਲੇ 13 ਸਾਲ ਤੋਂ ਧਿਆਨ ਨਹੀਂ ਦਿੱਤਾ ਜਾ ਰਿਹਾ, ਸਿਰਫ਼ ਹਾਦਸਾ ਵਾਪਰਨ 'ਤੇ ਪ੍ਰਸ਼ਾਸਨ ਵਲੋਂ ਨਿਯਮ ਕਾਨੂੰਨ ਲਾਗੂ ਕਰਨ ਦਾ ਦਾਅਵਾ ਕੀਤਾ ਜਾਂਦਾ ਹੈ | ਸਥਾਨਕ ਸਰਕਾਰਾ ਵਿਭਾਗ ਪੰਜਾਬ ਦੇ ਨਿਰਦੇਸ਼ਕ ਵਲੋਂ 2004 'ਚ ਸੂਬੇ ਦੀਆਂ ਨਗਰ ਨਿਗਮਾਂ, ਨਗਰ ਕੌਾਸਲਾਂ ਨੂੰ ਭੇਜੇ ਪੱਤਰ ਜਿਸ ਤਹਿਤ ਸਨਅਤੀ, ਵਪਾਰਕ, ਇਮਾਰਤ, ਸਕੂਲ, ਹਸਪਤਾਲ, ਹੋਟਲ ਰੈਸਟੋਰੈਂਟ ਸਮੇਤ ਬਹੁਮੰਜ਼ਿਲਾਂ ਵਪਾਰਕ ਇਮਾਰਤਾਂ ਨੂੰ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਫਾਇਰ ਬਿ੍ਗੇਡ ਵਿਭਾਗ ਤੋਂ 'ਕੋਈ ਇਤਰਾਜ਼ ਨਹੀਂ' ਸਰਟੀਫ਼ਿਕੇਟ ਲੈਣਾ ਲਾਜ਼ਮੀ ਹੈ ਤੇ ਅਮਲ ਕਰਨ ਦੀ ਬਜਾਏ ਪੱਤਰ ਨੂੰ ਫਾਇਲਾਂ ਹੇਠ ਦੱਬ ਦਿੱਤਾ ਗਿਆ, ਜਿਸ ਕਾਰਨ ਇਮਾਰਤਾਂ 'ਚ ਅੱਗ ਲੱਗਣ ਦੀ ਘਟਨਾ ਲੱਗਣ ਤੇ ਇਮਾਰਤ ਅੰਦਰ ਮੌਜੂਦ ਅੱਗ ਬੁਝਾਊ ਯੰਤਰਾਂ ਨਾਲ ਕਾਫ਼ੀ ਹੱਦ ਤੱਕ ਕਾਬੂ ਪਾਉਣਾ ਸੰਭਵ ਹੋ ਸਕਦਾ ਹੈ, ਪ੍ਰੰਤੂ ਸਰਕਾਰ ਵਲੋਂ ਆਏ ਨਿਰਦੇਸ਼ਾਂ 'ਤੇ ਅਮਲ ਨਾ ਕੀਤੇ ਜਾਣ ਕਾਰਨ ਜਿੱਥੇ ਹੁਣ ਤੱਕ ਇਕੱਲੇ ਨਗਰ ਨਿਗਮ ਲੁਧਿਆਣਾ ਨੂੰ ਅਰਬਾਂ ਰੁਪਏ ਦੇ ਮਾਲੀਏ ਤੋਂ ਹੱਥ ਧੋਣਾ ਪਿਆ ਹੈ, ਉਥੇ 13 ਸਾਲਾ ਦੌਰਾਨ ਸੈਂਕੜੇ ਅੱਗ ਲੱਗਣ ਦੀਆਂ ਘਟਨਾਵਾਂ ਕਾਰਨ ਦਰਜਨਾਂ ਵਿਅਕਤੀ ਮੌਤ ਦੇ ਮੂੰਹ ਪੈਣ ਤੋਂ ਇਲਾਵਾ ਅਰਬਾਂ ਰੁਪਏ ਦੀ ਜਾਇਦਾਦ ਮਸ਼ੀਨਰੀ ਸੜਕੇ ਤਬਾਹ ਹੋ ਚੁੱਕੀ ਹੈ | ਨਗਰ ਨਿਗਮ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਫਾਇਰ ਐਕਟ ਨੂੰ ਸਖ਼ਤੀ ਨਾਲ ਲਾਗੂ ਨਾ ਕਰਨ ਅਤੇ ਕਥਿਤ ਸਿਆਸੀ ਦਬਾਅ ਹੇਠ ਇਨ੍ਹਾਂ 'ਕੋਈ ਇਤਰਾਜ਼ ਨਹੀਂ' ਨਹੀਂ ਲਿਆ ਜਾਂਦਾ, ਪ੍ਰੰਤੂ ਜਦ ਕੋਈ ਘਟਨਾ ਵਾਪਰ ਜਾਂਦੀ ਹੈ ਤਾਂ ਵਿਭਾਗ ਨੂੰ ਦੋਸ਼ੀ ਕਰਾਰ ਦੇਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਟੈਕਸਟਾਈਲ ਕਲੋਨੀ ਨਜ਼ਦੀਕ ਇਕ ਮਿੱਲ ਵਿਚ 5-6 ਮਹੀਨੇ ਪਹਿਲਾਂ ਲੱਗੀ ਅੱਗ ਦੌਰਾਨ ਫਾਇਰ ਬਿ੍ਗੇਡ ਵਿਭਾਗ ਦੇ ਕਰਮਚਾਰੀ ਜ਼ਖਮੀ ਹੋਣ ਅਤੇ ਕਰੋੜਾਂ ਰੁਪਏ ਦੀ ਮਸ਼ੀਨਰੀ, ਇਮਾਰਤ ਦਬਾਹ ਹੋਣ ਤੋਂ ਬਾਅਦ ਸਨਅਤੀ ਅਤੇ ਵਪਾਰਕ ਯੂਨਿਟਾਂ ਸਮੇਤ ਵੱਖ ਵੱਖ ਇਮਾਰਤਾਂ ਨੂੰ 'ਕੋਈ ਇਤਰਾਜ਼ ਨਹੀਂ' ਸਰਟੀਫ਼ਿਕੇਟ ਲੈਣ ਲਈ ਨੋਟਿਸ ਜਾਰੀ ਕਰਨ ਦਾ ਪ੍ਰਸਤਾਵ ਤਿਆਰ ਕੀਤਾ ਗਿਆ ਸੀ, ਜਿਸ ਤਹਿਤ 0-50 ਵਰਗਗਜ਼ ਤੋਂ 2000 ਹਜ਼ਾਰ, 51-150 ਵਰਗਗਜ਼ 4 ਹਜ਼ਾਰ ਰੁਪਏ, 151 ਤੋਂ 250 ਵਰਗ ਗਜ਼ ਤੱਕ 5 ਹਜ਼ਾਰ, 251 ਤੋਂ 500 ਵਰਗਗਜ਼ ਤੱਕ 7500 ਰੁਪਏ ਅਤੇ 500 ਵਰਗ ਤੋਂ ਵੱਧ 10000 ਰੁਪਏ ਫੀਸ ਜਮ੍ਹਾ ਕਰਾਉਣੀ ਪਵੇਗੀ, ਜਦ ਕਿ ਸਰਟੀਫ਼ਿਕੇਟ ਹਰ ਸਾਲ ਨਵਿਆਉਣ ਲਈ ਕ੍ਰਮਵਾਰ ਇਕ ਹਜ਼ਾਰ, 2 ਹਜ਼ਾਰ, 2500, 3750 ਅਤੇ 5 ਹਜ਼ਾਰ ਰੁਪਏ ਫੀਸ ਜਮਾਂ ਕਰਾਉਣੀ ਪਵੇਗੀ | ਉਨ੍ਹਾਂ ਦੱਸਿਆ ਕਿ ਸ਼ਹਿਰ ਵਿਚ ਮੌਜੂਦ 55 ਹਜ਼ਾਰ ਤੋਂ ਵਧੇਰੇ ਵਪਾਰਕ ਇਮਾਰਤਾਂ ਵਿਚੋਂ 1500-2000 ਇਮਾਰਤਾਂ ਵਲੋਂ ਕੋਈ ਇਤਰਾਜ਼ ਨਹੀਂ ਸਰਟੀਫ਼ਿਕੇਟ ਲਿਆ ਹੋਵੇਗਾ, ਜਿਨ੍ਹਾਂ ਵਿਚ ਸਕੂਲ ਹਸਪਤਾਲ, ਹੋਟਲ, ਮਾਲਜ਼ ਆਦਿ ਸ਼ਾਮਿਲ ਹਨ, ਕਿਉਂਕਿ ਜਦ ਤੱਕ ਫਾਇਰ ਬਿ੍ਗੇਡ ਵਿਭਾਗ ਤੋਂ 'ਕੋਈ ਇਤਰਾਜ਼ ਨਹੀਂ' ਸਰਟੀਫ਼ਿਕੇਟ ਨਾ ਲਿਆ ਜਾਵੇ, ਦੂਸਰੇ ਵਿਭਾਗ ਤੋਂ ਇਤਰਾਜ਼ਹੀਣਤਾ ਸਰਟੀਫ਼ਿਕੇਟ ਨਹੀ ਮਿਲ ਸਕਦਾ | ਦੂਸਰੇ ਪਾਸੇ ਅੱਗ ਲੱਗਣ ਕਾਰਨ ਢਹਿ ਢੇਰੀ ਹੋਈ ਇਮਾਰਤ ਦੀ ਇਮਾਰਤੀ ਸ਼ਾਖਾ ਵਲੋਂ ਕਮਿਸ਼ਨਰ ਨੂੰ ਭੇਜੀ ਰਿਪੋਰਟ ਵਿਚ ਦੱਸਿਆ ਗਿਆ ਹੈ ਕਿ ਇੰਡਸਟਰੀ ਵਿਭਾਗ ਦੀ ਜ਼ਮੀਨ ਹੈ ਅਤੇ ਇਮਾਰਤ 25-30 ਸਾਲ ਪੁਰਾਣੀ ਹੈ, ਕਿਉਂਕਿ 2000 ਤੋਂ ਲੈ ਕੇ 2017 ਤੱਕ ਇਮਾਰਤ ਬਣਾਉਣ ਲਈ ਕੋਈ ਵੀ ਨਕਸ਼ਾ ਅਪਲਾਈ ਨਹੀਂ ਕੀਤਾ ਗਿਆ ਹੈ | ਇੰਡਸਟਰੀ ਵਿਭਾਗ ਵਲੋਂ ਸਕੀਮ ਜਦ ਨਗਰ ਨਿਗਮ ਨੂੰ ਸਾਂਭ ਸੰਭਾਲ ਲਈ ਸੌਾਪੀ ਗਈ ਸੀ, ਉਸ ਵਕਤ ਰਿਕਾਰਡ 'ਚ ਕੁਝ ਦਰਜ ਨਹੀਂ ਸੀ ਕਿ ਇਮਾਰਤ ਕਿੰਨੀ ਮੰਜ਼ਿਲਾਂ ਬਣੀ ਹੈ, ਇਮਾਰਤੀ ਸ਼ਾਖਾ ਦੇ ਇਕ ਅਧਿਕਾਰੀ ਅਨੁਸਾਰ ਇਸਤੋਂ ਸਪਸ਼ਟ ਹੁੰਦਾ ਹੈ ਕਿ ਇੰਡਸਟਰੀਅਲ ਇਮਾਰਤ ਕਾਫ਼ੀ ਸਾਲ ਪਹਿਲਾਂ ਬਣੀ ਸੀ | ਇਮਾਰਤ ਨੂੰ ਅੱਗ ਲੱਗਣ ਦੌਰਾਨ ਮੌਜੂਦ ਡੀਜ਼ਲ ਅਤੇ ਪੈਟਰੋਲੀਅਮ ਪਦਾਰਥ ਦੀ ਜਾਂਚ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਅਤੇ ਫੂਡ ਅਤੇ ਸਿਵਲ ਸਪਲਾਈ ਵਿਭਾਗ ਤੋਂ ਕਰਾਈ ਜਾਣੀ ਚਾਹੀਦੀ ਹੈ | ਇਸ ਦੌਰਾਨ ਮਿਲੀ ਜਾਣਕਾਰੀ ਅਨੁਸਾਰ ਮੁੱਖ ਸਫ਼ਾਈ ਨਿਰੀਖਕ ਸ੍ਰੀ ਲਛਮਣ ਦ੍ਰਾਵਿੜ ਜਿਨ੍ਹਾਂ ਦੀ ਅੱਗ ਲੱਗਣ ਦੀ ਘਟਨਾ ਦੌਰਾਨ ਇਮਾਰਤ ਢਹਿਣ ਦੌਰਾਨ ਮਲਬੇ 'ਚ ਦੱਬ ਜਾਣ ਕਾਰਨ ਮੌਤ ਹੋ ਗਈ ਸੀ ਦੇ ਸੰਸਕਾਰ ਮੌਕੇ ਨਗਰ ਨਿਗਮ ਦਫ਼ਤਰਾਂ 'ਚ ਛੁੱਟੀ ਵਰਗਾ ਮਾਹੌਲ ਸੀ |


ਖ਼ਬਰ ਸ਼ੇਅਰ ਕਰੋ

ਪਟਨਾ ਸਾਹਿਬ ਵਿਖੇੇ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਜਥੇ ਨੇ ਦਰਸ਼ਨ ਕੀਤੇ

ਲੁਧਿਆਣਾ, 21 ਨਵੰਬਰ (ਕਵਿਤਾ ਖੁੱਲਰ)-ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਦਾ ਜਥਾ ਪਟਨਾ ਸਾਹਿਬ ਅਤੇ ਬੋਧਗਯਾ ਦੇ ਦਰਸ਼ਨਾਂ ਲਈ ਗਿਆ ਜਿਸ ਵਿਚ ਮਲਕੀਤ ਸਿੰਘ ਦਾਖਾ, ਕਿ੍ਸ਼ਨ ਕੁਮਾਰ ਬਾਵਾ, ਮੇਜਰ ਆਈ.ਐਸ ਸੰਧੂ, ਮੇਜਰ ਐਚ.ਐਸ ਭਿੰਡਰ, ਮਹਿੰਦਰ ਸਿੰਘ ...

ਪੂਰੀ ਖ਼ਬਰ »

ਮੈਕਰੋ ਗਲੋਬਲ ਲੁਧਿਆਣਾ ਆਂਸਲ ਪਲਾਜ਼ਾ ਸੈਂਟਰ ਦਾ ਆਈਲੈਟਸ ਨਤੀਜਾ ਸ਼ਾਨਦਾਰ

ਮੁੱਲਾਂਪੁਰ-ਦਾਖਾ, 21 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਆਈਲੈਟਸ ਦੀ ਤਿਆਰੀ ਤੇ ਸ਼ਾਨਦਾਰ ਇੰਮੀਗ੍ਰੇਸ਼ਨ ਸਰਵਿਸ ਦੇਣ ਵਾਲੇ ਮਾਲਵੇ 'ਚ ਨਾਮਵਰ ਮੈਕਰੋ ਗਲੋਬਲ ਮੋਗਾ ਗਰੁੱਪ ਆਫ ਇੰਸਟੀਚਿਊਟ ਦੇ ਸੈਂਟਰ ਆਂਸਲ ਪਲਾਜ਼ਾ ਲੁਧਿਆਣਾ ਅੰਦਰ ਤਿਆਰੀ ਵਾਲੇ ਵਿਦਿਆਰਥੀਆਂ ਦਾ ...

ਪੂਰੀ ਖ਼ਬਰ »

ਖਹਿਰਾ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਜਾਂਚ 'ਚ ਸਹਿਯੋਗ ਦੇਣਾ ਚਾਹੀਦਾ- ਸ਼ੇਰਗਿੱਲ

ਲੁਧਿਆਣਾ, 21 ਨਵੰਬਰ (ਪਰਮੇਸ਼ਰ ਸਿੰਘ)-ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ ਸੇਵਾਮੁਕਤ ਟੀ.ਐਸ. ਸ਼ੇਰਗਿੱਲ ਨੇ ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਨਸ਼ੇ ਦੇ ਕਾਰੋਬਾਰ ਵਿਚ ਆਮ ਆਦਮੀ ਪਾਰਟੀ ਦੇ ਪੰਜਾਬ ਵਿਧਾਨ ਸਭਾ ਵਿਚ ...

ਪੂਰੀ ਖ਼ਬਰ »

ਗਾਇਕ ਰਾਣਾ ਦਾ ਸਿੰਗਲ ਟ੍ਰੈਕ 'ਫਰਿਆਦ' 25 ਨੂੰ ਹੋਵੇਗਾ ਰਿਲੀਜ਼

ਲੁਧਿਆਣਾ, 21 ਨਵੰਬਰ (ਪੁਨੀਤ ਬਾਵਾ)-ਪੰਜਾਬੀ ਗਾਇਕੀ ਦੇ ਖੇਤਰ 'ਚ ਤੇਰੀ ਬਣੀ ਤਸਵੀਰ, ਆ ਗਿਆ ਵਣਜਾਰਾ, ਯਾਰੀ ਲੈ ਬੈਠੀ ਆਦਿ ਸੁਪਰ ਹਿੱਟ ਗੀਤਾਾ ਨਾਲ ਆਪਣੇ ਸਰੋਤਿਆਂ ਦੇ ਦਿਲਾਂ 'ਤੇ ਰਾਜ ਕਰ ਰਹੇ ਸੁਰੀਲੇ ਗਾਇਕ ਸੁਖਬੀਰ ਰਾਣਾ ਦਾ ਨਵਾਂ ਸਿੰਗਲ ਟਰੈਕ 'ਫਰਿਆਦ' 25 ਨਵੰਬਰ ...

ਪੂਰੀ ਖ਼ਬਰ »

70 ਸਾਲ ਦੀ ਉਮਰ ਵਿਚ ਵੀ ਤੁਸੀਂ ਆਪਣੇ ਗੋਡਿਆਂ ਦੇ ਦਰਦ ਤੋਂ ਛੁਟਕਾਰਾ ਪਾ ਸਕਦੇ ਹੋ- ਡਾ. ਸ਼ਾਰਦਾ

ਜਲੰਧਰ, 21 ਨਵੰਬਰ (ਅ.ਬ.)-ਹੁਣ ਮਰੀਜ਼ ਕਿਸੇ ਵੀ ਉਮਰ ਵਿਚ ਗੋਡਿਆਂ ਦੇ ਦਰਦ, ਸਰਵਾਈਕਲ, ਗੋਡਿਆਂ ਵਿਚ ਗਰੀਸ ਘੱਟ ਹੋਣਾ ਤੇ ਰੀੜ੍ਹ ਦੀ ਹੱਡੀ ਦੇ ਦਰਦ ਤੋਂ ਛੁਟਕਾਰਾ ਪਾ ਸਕਦੇ ਹਨ | ਇਨ੍ਹਾਂ ਗੱਲਾਂ ਦਾ ਖੁਲਾਸਾ ਮੈਡੀਲਾਈਫ਼ ਆਯੁਰਵੈਦ ਹਸਪਤਾਲ ਨੇੜੇ ਤਿੰਨ ਕੋਣੀ ਸਾਹਮਣੇ ...

ਪੂਰੀ ਖ਼ਬਰ »

ਲੋਕ ਹਿੱਤਾਂ ਲਈ ਕੇਂਦਰ ਸਰਕਾਰ ਨੇ 3 ਸਾਲਾਂ 'ਚ 106 ਲੋਕ ਭਲਾਈ ਸਕੀਮਾਂ ਅਰੰਭੀਆਂ-ਅਰੋੜਾ

ਲੁਧਿਆਣਾ, 21 ਨਵੰਬਰ (ਪੁਨੀਤ ਬਾਵਾ)-ਭਾਰਤੀ ਜਨਤਾ ਪਾਰਟੀ ਲੁਧਿਆਣਾ ਸ਼ਹਿਰ ਦੇ ਮੰਡਲ ਢੋਲੇਵਾਲ ਦੀ ਇਕ ਅਹਿਮ ਮੀਟਿੰਗ ਮੰਡਲ ਪ੍ਰਧਾਨ ਕੇਵਲ ਗੁਪਤਾ ਦੀ ਅਗਵਾਈ ਵਿਚ ਹੋਈ | ਜਿਸ ਵਿਚ ਭਾਜਪਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਰਵਿੰਦਰ ਅਰੋੜਾ, ਜਨਰਲ ਸਕੱਤਰ ਜਤਿੰਦਰ ...

ਪੂਰੀ ਖ਼ਬਰ »

9ਵੇਂ ਪਾੇਡੂ ਖੇਡ ਮੇਲੇ ਦੌਰਾਨ ਬੈਸਟ ਜਾਫੀ ਤੇ ਬੈਸਟ ਰੇਡਰ ਨੂੰ ਮਿਲਣਗੇ 11-11 ਹਜ਼ਾਰ ਰੁਪਏ ਦੇ ਸਪੈਸ਼ਲ ਇਨਾਮ

ਆਲਮਗੀਰ, 21 ਨਵੰਬਰ (ਜਰਨੈਲ ਸਿੰਘ ਪੱਟੀ)- ਸਥਾਨਕ ਪਿੰਡ ਘਵੱਦੀ ਨਿਵਾਸੀਆਂ ਦੀ ਇਕ ਅਹਿਮ ਮੀਟਿੰਗ ਸਰਪੰਚ ਜਗਦੀਪ ਸਿੰਘ ਕਾਲਾ ਦੀ ਅਗਵਾਈ ਹੇਠ ਕੀਤੀ ਗਈ ਮੀਟਿੰਗ ਦੌਰਾਨ ਪਿੰਡ 'ਚ ਕਰਵਾਏ ਜਾਣ ਵਾਲੇ ਸਾਲਾਨਾ 9ਵੇਂ ਪੇਂਡੂ ਖੇਡ ਮੇਲੇ ਸਬੰਧੀ ਭਰਵੀਂ ਵਿਚਾਰ ਚਰਚਾ ਕੀਤੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX