ਤਾਜਾ ਖ਼ਬਰਾਂ


ਟਰੱਕ ਦੀ ਲਪੇਟ ਵਿਚ ਆਉਣ ਨਾਲ ਭੂਆ-ਭਤੀਜੀ ਦੀ ਮੌਤ
. . .  about 1 hour ago
ਫਿਰੋਜਪੁਰ ,17 ਅਗਸਤ (ਗੁਰਿੰਦਰ ਸਿੰਘ )- ਦੇਰ ਰਾਤ ਫਿਰੋਜਪੁਰ ਸ਼ਹਿਰ ਦੇ ਸ਼ਹੀਦ ਊਧਮ ਸਿੰਘ ਚੋਂਕ ਦੇ ਕੋਲ ਟਰੱਕ ਦੀ ਲਪੇਟ ਵਿਚ ਆਉਣ ਨਾਲ ਰਿਸ਼ਤੇ ਵਿਚ ਭੂਆ ਭਤੀਜੀ ਲੱਗਦੀਆਂ ਦੋ ਬੱਚੀਆਂ ਦੀ ਮੌਤ ਹੋ ...
ਫਿਲੌਰ ਦੇ ਸਤਲੁਜ ਦਰਿਆ ਵਿਚ ਲਗਾਤਾਰ ਵੱਧ ਰਿਹਾ ਪਾਣੀ ਦਾ ਪੱਧਰ ,ਦਰਿਆ ਨਾਲ ਲੱਗਦੇ ਇਲਾਕਿਆਂ ਵਿਚ ਹਾਈ ਅਲਰਟ
. . .  about 1 hour ago
ਭਾਖੜਾ ਡੈਮ ਵਲੋਂ ਪਾਣੀ ਛੱਡੇ ਜਾਣ ਕਾਰਨ ਪਾਣੀ ਨੇ ਤਕਰੀਬਨ ਅੱਧੀ ਦਰਜਨ ਪਿੰਡ ਆਪਣੀ ਲਪੇਟ 'ਚ ਲਏ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ,17ਅਗਸਤ {ਨਿੱਕੂਵਾਲ਼, ਕਰਨੈਲ ਸਿੰਘ}-ਮੋਸਮ ਵਿਭਾਗ ਵਲੋਂ ਅਗਲੇ 48 ਘੰਟੇ ਭਾਰੀ ਬਾਰਿਸ਼ ਪੈਣ ਦੀ ਦਿੱਤੀ ਖਬਰ ਤੋਂ ਬਾਅਦ ਭਾਖੜਾ ਡੈਮ ਦੇ ਪ੍ਰਬੰਧਕਾਂ ਵਲੋਂ ਪੈਦਾ ਹੋਣ ਵਾਲੇ ਖਤਰੇ ਨੂੰ ...
ਲਗਾਤਾਰ ਹੋ ਰਹੀ ਵਰਖਾ ਕਾਰਨ ਸਬ-ਡਵੀਜ਼ਨ ਤਪਾ ਵਿਖੇ ਲੋਕਾਂ ਨੂੰ ਹੱਥਾਂ ਪੈਰਾਂ ਦੀ ਪਈ
. . .  about 3 hours ago
ਤਪਾ ਮੰਡੀ, 17 ਅਗਸਤ (ਪ੍ਰਵੀਨ ਗਰਗ)- ਅੱਜ ਸ਼ਾਮ ਸਮੇਂ ਸ਼ੁਰੂ ਹੋਈ ਬਾਰਸ਼ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ...
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ 'ਚੋਂ ਇਕ ਦੀ ਲਾਸ਼ ਬਰਾਮਦ
. . .  about 4 hours ago
ਸਮਾਣਾ (ਪਟਿਆਲਾ), 17 ਅਗਸਤ (ਸਾਹਿਬ ਸਿੰਘ)- ਥਾਣਾ ਸਮਾਣਾ ਦੇ ਪਿੰਡ ਮਵੀ ਕਲਾਂ ਦੀਆਂ ਦੋ ਲਾਪਤਾ ਸਹੇਲੀਆਂ 'ਚੋਂ ਇਕ ਦੀ ਲਾਸ਼ ਭਾਖੜਾ 'ਚੋਂ ਬਰਾਮਦ...
ਭਾਰੀ ਮੀਂਹ ਕਾਰਨ ਹੰਡਿਆਇਆ ਹੋਇਆ ਜਲਥਲ
. . .  about 4 hours ago
ਹੰਡਿਆਇਆ, 17 ਅਗਸਤ (ਗੁਰਜੀਤ ਸਿੰਘ ਖੁੱਡੀ) - ਅੱਜ ਬਾਅਦ ਦੁਪਹਿਰ ਤੋਂ ਪੈ ਰਹੀ ਮੋਹਲ਼ੇਧਾਰ ਬਾਰਸ਼ ਕਾਰਨ ਕਸਬਾ ਹੰਡਿਆਇਆ ਜਲਥਲ ਹੋ...
ਕੈਪਟਨ ਵੱਲੋਂ ਖੇਡ ਸੰਸਥਾ ਲਈ 5 ਖਿਡਾਰੀਆਂ ਦੇ ਨਾਵਾਂ ਨੂੰ ਮਨਜ਼ੂਰੀ
. . .  about 3 hours ago
ਚੰਡੀਗੜ੍ਹ, 17 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜ ਉੱਘੇ ਖਿਡਾਰੀਆਂ ਦੇ ਨਾਵਾਂ ਨੂੰ ਪੰਜਾਬ ਖੇਡ ਸੰਸਥਾ ਦੀ ਸੰਚਾਲਨ ਪ੍ਰੀਸ਼ਦ ...
ਮੋਹਲ਼ੇਧਾਰ ਬਾਰਸ਼ ਕਾਰਨ ਜਲਥਲ ਹੋਇਆ ਨਾਭਾ
. . .  about 4 hours ago
ਨਾਭਾ, 17 ਅਗਸਤ (ਕਰਮਜੀਤ ਸਿੰਘ)- ਅੱਜ ਦੁਪਹਿਰ ਤੋਂ ਹੋ ਰਹੀ ਮੋਹਲ਼ੇਧਾਰ ਬਾਰਸ਼ ਕਾਰਨ ਨਾਭਾ ਸ਼ਹਿਰ ਪੂਰਾ ਜਲ ਥਲ ਹੋ ਗਿਆ। ਸ਼ਹਿਰ ਦੇ ਪੁਰਾਣੇ ਇਲਾਕਿਆਂ ਤੇ ਨੀਵੇਂ ਘਰਾਂ 'ਚ ਪਾਣੀ ਦਾਖ਼ਲ ...
ਹਜ਼ੂਰ ਸਾਹਿਬ ਦੀ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਦਾ ਪਲਟਿਆਂ ਵਾਹਨ, ਕਈ ਜ਼ਖਮੀ
. . .  about 5 hours ago
ਤਲਵੰਡੀ ਸਾਬੋ/ਸੀਂਗੋ ਮੰਡੀ 17 ਅਗਸਤ (ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਪਿੰਡ ਭਾਗੀਵਾਦਰ ਲਾਗੇ ਹਜ਼ੂਰ ਸਾਹਿਬ ਲਈ ਜਾ ਰਹੇ ਸ਼ਰਧਾਲੂਆਂ ਨੂੰ ਟਰੇਨ ਚੜ੍ਹਾਉਣ...
ਤਪਾ ਖੇਤਰ 'ਚ ਸ਼ੁਰੂ ਹੋਇਆ ਮੀਂਹ
. . .  about 5 hours ago
ਤਪਾ ਮੰਡੀ, 17 ਅਗਸਤ (ਵਿਜੇ ਸ਼ਰਮਾ)- ਮੌਸਮ ਵਿਭਾਗ ਵੱਲੋਂ ਅਗਲੇ 48 ਤੋਂ 72 ਘੰਟਿਆਂ ਦੌਰਾਨ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਹੈ ਅਤੇ ਵੱਖ-ਵੱਖ ਪੰਜਾਬ ਦੇ ਜ਼ਿਲ੍ਹਿਆਂ ਨੂੰ...
ਉੱਘੇ ਪੰਜਾਬੀ ਨਾਵਲਕਾਰ ਨਿਰੰਜਨ ਤਸਨੀਮ ਦਾ ਦੇਹਾਂਤ
. . .  about 5 hours ago
ਜਲੰਧਰ, 17 ਅਗਸਤ- ਪੰਜਾਬੀ ਸਾਹਿਤ ਦੇ ਉੱਘੇ ਨਾਵਲਕਾਰ ਪ੍ਰੋ. ਨਿਰੰਜਨ ਤਸਨੀਮ ਦਾ ਅੱਜ ਦੇਹਾਂਤ ਹੋ ਗਿਆ। ਭਾਰਤੀ ਸਾਹਿਤ ਅਕਾਦਮੀ ਅਤੇ ਭਾਸ਼ਾ ਵਿਭਾਗ ਦੇ ਸਰਵੋਤਮ ਪੁਰਸਕਾਰ ਵਿਜੇਤਾ ਤਸਨੀਮ ਦਾ ਜਨਮ 1 ਮਈ, 1929 ਨੂੰ ਅੰਮ੍ਰਿਤਸਰ 'ਚ ਹੋਇਆ ਸੀ। ਉਨ੍ਹਾਂ...
ਬੀ.ਐਸ. ਯੇਦੀਯੁਰੱਪਾ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  about 5 hours ago
ਨਵੀਂ ਦਿੱਲੀ, 17 ਅਗਸਤ- ਕਰਨਾਟਕ ਦੇ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਦਿੱਲੀ 'ਚ ...
ਜਲਦੀ ਹੀ ਮੁਕੰਮਲ ਹੋਵੇਗਾ ਕਰਤਾਰਪੁਰ ਲਾਂਘੇ ਦਾ ਕੰਮ- ਸੁਖਬੀਰ ਬਾਦਲ
. . .  about 5 hours ago
ਫ਼ਾਜ਼ਿਲਕਾ, 17 ਅਗਸਤ (ਪ੍ਰਦੀਪ ਕੁਮਾਰ)- ਕਰਤਾਰਪੁਰ ਲਾਂਘੇ ਦਾ ਕੰਮ ਬੜੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਜਲਦੀ ਹੀ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ (ਬਾਦਲ) ਦੇ...
ਏਮਜ਼ 'ਚ ਲੱਗੀ ਅੱਗ
. . .  about 6 hours ago
ਨਵੀਂ ਦਿੱਲੀ, 17 ਅਗਸਤ- ਦਿੱਲੀ ਸਥਿਤ ਏਮਜ਼ ਹਸਪਤਾਲ 'ਚ ਅੱਗ ਲੱਗਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਮੁਤਾਬਕ ਅੱਗ ਹਸਪਤਾਲ ਦੀ ਪਹਿਲੀ ਅਤੇ ਦੂਜੀ ਮੰਜ਼ਲ 'ਤੇ ਲੱਗੀ ਹੈ। ਮੌਕੇ 'ਤੇ ਅੱਗ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ ਹੋਈਆਂ ਹਨ। ਦੱਸਣਯੋਗ...
ਪਾਣੀ ਵਧਣ ਕਾਰਨ ਕੌਮੀ ਹਾਈਵੇਅ 'ਤੇ ਪੈਦਲ ਰਾਹਗੀਰਾਂ ਲਈ ਬਣਿਆ ਰਸਤਾ ਚੜ੍ਹਿਆ ਚੱਕੀ ਦਰਿਆ ਦੀ ਭੇਟ
. . .  about 6 hours ago
ਪਠਾਨਕੋਟ, 17 ਅਗਸਤ (ਸੰਧੂ)- ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਚੱਕੀ ਦਰਿਆ 'ਚ ਪਾਣੀ ਦੀ ਆਮਦ ਬਹੁਤ ਵੱਧ ਗਈ ਹੈ ਅਤੇ ਪਠਾਨਕੋਟ ਤੇ ਹਿਮਾਚਲ ਨੂੰ ਜੋੜਨ ਵਾਲੇ ਚੱਕੀ ਦਰਿਆ ਪੁਲ 'ਤੇ ਰਾਹਗੀਰਾਂ ਲਈ ਬਣਿਆ ਰਸਤਾ ਦਰਿਆ ਦੀ ਭੇਟ ਚੜ੍ਹ ਗਿਆ। ਇਸ...
ਅਫ਼ਗ਼ਾਨਿਸਤਾਨ ਹਵਾਈ ਹਮਲਿਆਂ 'ਚ 21 ਤਾਲਿਬਾਨੀ ਅੱਤਵਾਦੀ ਢੇਰ
. . .  about 6 hours ago
ਅਰੁਣ ਜੇਤਲੀ ਦਾ ਹਾਲ ਜਾਣਨ ਲਈ ਏਮਜ਼ ਪਹੁੰਚੇ ਬਿਹਾਰ ਦੇ ਮੁੱਖ ਮੰਤਰੀ ਅਤੇ ਜੰਮੂ-ਕਸ਼ਮੀਰ ਦੇ ਰਾਜਪਾਲ
. . .  about 6 hours ago
ਬੀਬਾ ਬਾਦਲ ਨੇ ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ ਦਾ ਕੀਤਾ ਨਿਰੀਖਣ
. . .  about 6 hours ago
ਡਿਪਟੀ ਕਮਿਸ਼ਨਰ ਨੇ ਲਿਆ ਚੱਕੀ ਅਤੇ ਉੱਝ ਦਰਿਆ ਦਾ ਜਾਇਜ਼ਾ
. . .  about 7 hours ago
ਯੂ.ਏ.ਪੀ.ਏ. ਸੋਧ ਬਿੱਲ 2019 ਦੇ ਖ਼ਿਲਾਫ਼ ਸੁਪਰੀਮ ਕੋਰਟ 'ਚ ਜਨਹਿਤ ਪਟੀਸ਼ਨ ਦਾਇਰ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਮੱਘਰ ਸੰਮਤ 549

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੀ.ਜੀ.ਆਈ ਮੈਡੀਕਲ ਸਿੱਖਿਆ, ਖੋਜ ਅਤੇ ਮਰੀਜ਼ਾਂ ਦੀ ਬਿਹਤਰ ਦੇਖਭਾਲ ਲਈ ਦੇਸ਼ ਭਰ 'ਚੋਂ ਦੂਜੇ ਸਥਾਨ 'ਤੇ

ਚੰਡੀਗੜ੍ਹ, 21 ਨਵੰਬਰ (ਮਨਜੋਤ ਸਿੰਘ ਜੋਤ)- ਦਾ ਵੀਕ-ਨਾਈਲਸਨ ਵਲੋਂ ਪੀ.ਜੀ.ਆਈ ਨੂੰ ਮੈਡੀਕਲ ਸਿੱਖਿਆ, ਖੋਜ ਅਤੇ ਮਰੀਜ਼ਾਂ ਦੀ ਬਿਹਤਰ ਦੇਖਭਾਲ ਲਈ ਦੇਸ਼ ਭਰ ਵਿਚੋਂ ਦੂਜਾ ਸਥਾਨ ਦਿੱਤਾ ਗਿਆ ਹੈ | ਨਾਈਲਸਨ ਵਲੋਂ ਦੇਸ਼ ਦੇ 15 ਵੱਡੇ ਮਲਟੀ ਸਪੈਸ਼ਲਿਟੀ ਹਸਪਤਾਲਾਂ ਦਾ ਸਰਵੇ ...

ਪੂਰੀ ਖ਼ਬਰ »

ਪੰਜਾਬੀ ਪਰਿਵਾਰ ਦੀ ਨੂੰ ਹ ਬਣ ਕੇ ਪੰਜਾਬੀ ਸਮਝਣਾ ਤੇ ਬੋਲਣਾ ਸਿਖ ਗਈ ਹਾਂ-ਸ਼ਿਲਪਾ ਸ਼ੈਟੀ

ਚੰਡੀਗੜ੍ਹ, 21 ਨਵੰਬਰ (ਅਜਾਇਬ ਸਿੰਘ ਔਜਲਾ)- ਬਾਲੀਵੁੱਡ ਦੀ ਪ੍ਰਸਿੱਧ ਅਭਿਨੇਤਰੀ ਸ਼ਿਲਪਾ ਸ਼ੈਟੀ ਨੇ ਅੱਜ ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਬੱਚੇ ਦੀ ਦੇਖਭਾਲ ਮਾਤਾ ਦੇ ਨਾਲ ਨਾਲ ਪਿਤਾ ਦੀ ਵੀ ਬਰਾਬਰ ਜ਼ਿੰਮੇਵਾਰੀ ਹੈ ਤੇ ਇਸ ਨੂੰ ਸਹਿਜਤਾ ...

ਪੂਰੀ ਖ਼ਬਰ »

ਮਾਨੁਸ਼ੀ ਛਿੱਲਰ ਦਾ ਸਨਮਾਨ ਕੀਤਾ ਜਾਏਗਾ

ਚੰਡੀਗੜ੍ਹ, 21 ਨਵੰਬਰ (ਵਿਸ਼ੇਸ਼ ਪ੍ਰਤੀਨਿਧ) -ਹਰਿਆਣਾ ਦੇ ਸਿੱਖਿਆ ਮੰਤਰੀ ਰਾਮ ਬਿਲਾਸ ਸ਼ਰਮਾ ਨੇ ਮਾਨੁਸ਼ੀ ਛਿੱਲਰ ਦੇ ਮਿਸ ਵਰਲਡ ਚੁਣੇ ਜਾਣ 'ਤੇ ਵਧਾਈ ਦਿੰਦੇ ਹੋਏ ਕਿਹਾ ਕਿ ਹਰਿਆਣਾ ਦੀ ਬੇਟੀ ਮਨੁਸ਼ੀ, ਜੋ ਕਿ ਮੈਡੀਕਲ ਦੀ ਵਿਦਿਆਰਥਣ ਹੈ, ਦਾ ਭਗਤ ਫ਼ੂਲ ਸਿੰਘ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਸੁਰੱਖਿਆ ਕਰਮੀ ਗਿ੍ਫ਼ਤਾਰ

ਚੰਡੀਗੜ੍ਹ, 21 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਦੁਕਾਨ ਅੰਦਰ ਚੋਰੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਇੱਕ ਪ੍ਰਾਈਵੇਟ ਸੁਰੱਖਿਆ ਕਰਮੀ ਨੂੰ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਮਾਮਲੇ ਦੀ ਸ਼ਿਕਾਇਤ ਸੈਕਟਰ 17 ਦੇ ਰਹਿਣ ਵਾਲੇ ਵਿਸ਼ਾਲ ਤਨੇਜਾ ਨੇ ਪੁਲਿਸ ...

ਪੂਰੀ ਖ਼ਬਰ »

ਹੱਤਿਆ ਦੇ ਮਾਮਲੇ 'ਚ ਦੋ ਦੋਸ਼ੀ ਕਰਾਰ

ਚੰਡੀਗੜ੍ਹ, 21 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਅੱਜ ਸਥਾਨਕ ਅਦਾਲਤ ਨੇ ਦੋ ਲੜਕਿਆਂ ਨੂੰ ਬਦਫੈਲੀ ਅਤੇ ਹੱਤਿਆ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੱਤਾ ਹੈ | ਪਿਛਲੇ ਸਾਲ ਹੋਈ ਹੱਤਿਆ ਦੇ ਮਾਮਲੇ 'ਚ ਸ਼ੇਰਾ (19) ਅਤੇ ਸਤੀਸ਼ ਕੁਮਾਰ (20) ਨੂੰ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ ਇੰਟਰਨਸ਼ਿਪ ਕੈਂਪ ਦੀ ਸ਼ੁਰੂਆਤ

ਚੰਡੀਗੜ੍ਹ, 21 ਨਵੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਡੀ.ਐਸ.ਟੀ ਇਨਸਪਾਇਰ ਇੰਟਰਨਸ਼ਿਪ ਕੈਂਪ ਦੀ ਅੱਜ ਸ਼ੁਰੂਆਤ ਕੀਤੀ ਗਈ | ਇਸ ਦਾ ਉਦਘਾਟਨ ਡਾਇਰੈਕਟਰ ਡੀਨ ਆਫ਼ ਇੰਟਰਨੈਸ਼ਨਲ ਰਿਲੇਸ਼ਨਜ਼ ਅਤੇ ਡੀਨ ਆਫ ਫੈਕਲਟੀ ਅਫੇਅਰਜ਼ ਆਈ.ਆਈ.ਐਸ.ਈ.ਆਰ ਕੋਲਕਾਤਾ ...

ਪੂਰੀ ਖ਼ਬਰ »

ਧਨਾਸ 'ਚ ਈ-ਹੈਲਥ ਸੈਂਟਰ ਦਾ ਪ੍ਰਸ਼ਾਸਕ ਵਲੋਂ ਉਦਘਾਟਨ

ਚੰਡੀਗੜ੍ਹ, 21 ਨਵੰਬਰ (ਆਰ.ਐਸ.ਲਿਬਰੇਟ)- ਪਿੰਡ ਧਨਾਸ ਵਿਚ ਈ-ਹੈਲਥ ਕਲੀਨਿਕ ਦਾ ਸ੍ਰੀ ਵੀ.ਪੀ.ਸਿੰਘ ਬਦਨੌਰ ਪ੍ਰਸ਼ਾਸਕ ਚੰਡੀਗੜ੍ਹ ਤੇ ਪੰਜਾਬ ਦੇ ਰਾਜਪਾਲ ਨੇ ਰਸਮੀ ਉਦਘਾਟਨ ਕੀਤਾ | ਇਸ ਮੌਕੇ ਉਨ੍ਹਾਂ ਚੰਡੀਗੜ੍ਹ ਦੇ ਪਿੰਡਾਂ ਵਿਚ ਸਿਹਤ ਸਹੂਲਤਾਂ ਹੋਰ ਬਿਹਤਰ ਮੁਹੱਈਆ ਕਰਵਾਉਣ ਦਾ ਭਰੋਸਾ ਦਿਵਾਇਆ ਤੇ ਦੱਸਿਆ ਕਿ ਪ੍ਰਸ਼ਾਸਨ ਦੇ ਸਬੰਧਤ ਵਿਭਾਗ ਇਸ ਸਬੰਧੀ ਗੰਭੀਰਤਾ ਨਾਲ ਕੰਮ ਕਰ ਰਹੇ ਹਨ | ਇਸ ਮੌਕੇ ਕਿਰਨ ਖੇਰ ਲੋਕ ਸਭਾ ਮੈਂਬਰ ਨੇ ਕਿਹਾ ਡੇਢ ਸਾਲ ਪਹਿਲਾਂ ਉਨ੍ਹਾਂ ਇਸ ਪਿੰਡ ਵਿਚ ਈ-ਕਲੀਨਿਕ ਨਿਰਮਾਣਨ ਦਾ ਸੁਝਾਅ ਨਿਰਦੇਸ਼ਕ ਸਿਹਤ ਨੂੰ ਉਨ੍ਹਾਂ ਦੁਆਰਾ ਹੀ ਦਿੱਤਾ ਗਿਆ ਸੀ | ਪ੍ਰਸ਼ਾਸਨ ਸ਼ਲਾਘਾ ਦਾ ਪਾਤਰ ਹੈ ਕਿ ਅਧਿਕਾਰੀਆਂ ਦੀ ਮਿਹਨਤ ਨਾਲ ਇਹ ਕਲੀਨਿਕ ਪੂਰੀ ਹੋਈ | ਉਨ੍ਹਾਂ ਚਿੰਤਾ ਪ੍ਰਗਟਾਈ ਕਿ ਚੰਡੀਗੜ੍ਹ ਵਿਚਲੇ ਹਸਪਤਾਲਾਂ 'ਤੇ ਮਰੀਜ਼ਾਂ ਦਾ ਬਹੁਤ ਬੋਝ ਹੈ, ਹੁਣ ਲੋੜ ਹੇ ਕਿ ਅਜਿਹਾ ਕੋਈ ਪ੍ਰਬੰਧ ਕੀਤਾ ਜਾਵੇ ਕਿ ਇਹ ਬੋਝ ਘੱਟ ਕੀਤਾ ਜਾਵੇ ਜਦੋਂਕਿ ਸੈਕਟਰ 48 ਵਿਚ 100 ਬੈੱਡ ਦਾ ਹਸਪਤਾਲ ਤਿਆਰ ਹੋ ਗਿਆ ਹੈ, ਇਸ ਦੇ ਨਾਲ ਹੀ ਪਿੰਡ ਮਲੋਆ ਵਿਚ 40 ਬੈੱਡ ਦਾ ਹਸਪਤਾਲ ਬਣ ਰਿਹਾ ਹੈ | ਧਨਾਸ ਵਿਚ 50 ਬੈੱਡ ਦਾ ਹਸਪਤਾਲ ਬਣਾਇਆ ਜਾਣਾ ਹੈ ਜਿਸ ਨਾਲ ਪਿੰਡਾਂ ਵਾਲਿਆਂ ਨੂੰ ਸਿਹਤ ਸਬੰਧੀ ਵਾਜਬ ਸਹੂਲਤ ਮੁਹੱਈਆ ਹੋ ਜਾਵੇਗੀ |


ਖ਼ਬਰ ਸ਼ੇਅਰ ਕਰੋ

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਚੰਡੀਗੜ੍ਹ, 21 ਨਵੰਬਰ (ਅਜਾਇਬ ਸਿੰਘ ਔਜਲਾ)- ਉਂਜ ਤਾਂ ਸਾਰਾ ਸਿੱਖ ਇਤਿਹਾਸ ਕੁਰਬਾਨੀਆਂ ਨਾਲ ਭਰਿਆਂ ਪਿਆ ਹੈ ਪਰ ਨੌਵੇਂ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੀ ਮਿਸਾਲ ਪੂਰੀ ਦੁਨੀਆਂ ਵਿਚ ਨਹੀਂ ਮਿਲਦੀ ਜਿਨ੍ਹਾਂ ਨੇ ਦੂਜਿਆਂ ਦਾ ਧਰਮ ਬਚਾਉਣ ਦੀ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਚੇਅਰਮੈਨ ਭਾਜਪਾਈ ਕੁਲਵਿੰਦਰ ਸਿੰਘ ਕਾਲਾ ਨਿਰਵਿਰੋਧ ਚੁਣਿਆ

ਚੰਡੀਗੜ੍ਹ, 21 ਨਵੰਬਰ (ਆਰ.ਐਸ.ਲਿਬਰੇਟ)- ਮਾਰਕੀਟ ਕਮੇਟੀ ਚੇਅਰਮੈਨ ਲਈ ਭਾਜਪਾਈ ਕੁਲਵਿੰਦਰ ਸਿੰਘ ਕਾਲਾ ਨਿਰਵਿਰੋਧ ਚੁਣਿਆ ਗਿਆ ਹੈ | ਅੱਜ ਮਾਰਕੀਟ ਕਮੇਟੀ ਚੇਅਰਮੈਨ ਦੀ ਚੋਣ ਵਧੀਕ ਡਿਪਟੀ ਕਮਿਸ਼ਨਰ ਰਾਜੀਵ ਗੁਪਤਾ ਵੱਲੋਂ ਕਰਵਾਈ ਗਈ, ਡਾਇਰੈਕਟਰ ਕੁਲਵਿੰਦਰ ਸਿੰਘ ...

ਪੂਰੀ ਖ਼ਬਰ »

ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ 'ਚ ਵੱਖ ਵੱਖ ਰਾਜਾਂ ਦੇ ਸੰਗੀਤ ਅਤੇ ਨਿ੍ਤ ਪੇਸ਼ਕਾਰੀਆਂ ਨੂੰ ਦਰਸ਼ਕਾਂ ਨੇ ਰੀਝ ਨਾਲ ਮਾਣਿਆ

ਚੰਡੀਗੜ੍ਹ, 21 ਨਵੰਬਰ (ਅਜਾਇਬ ਸਿੰਘ ਔਜਲਾ)- ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ 10 ਚੰਡੀਗੜ੍ਹ 'ਚ ਚੱਲ ਰਹੇ ਕਲਾ ਉਤਸਵ ਦੇ ਅੱਜ ਦੂਸਰੇ ਦਿਨ ਵੀ ਮੇਲੇ ਵਰਗਾ ਮਾਹੌਲ ਬਣਿਆ ਰਿਹਾ | ਸੰਗੀਤ ਦੀ ਕਲਾ ਦੇ ਰੂਪ ਵਿਚ ਅੱਜ ਸਾਰਾ ਦਿਨ ਭਾਰਤ ਦੀ ਸੰਸਕਿ੍ਤਿਕ ਵਿਰਾਸਤ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਤੈ੍ਰਭਾਸ਼ੀ ਕਵੀ ਦਰਬਾਰ ਤੇ ਸਨਮਾਨ ਸਮਾਗਮ

ਚੰਡੀਗੜ੍ਹ, 21 ਨਵੰਬਰ (ਅਜਾਇਬ ਸਿੰਘ ਔਜਲਾ)- 'ਸਰਵੈਂਟਸ ਆਫ਼ ਦੀ ਪੀਪਲ ਸੁਸਾਇਟੀ ਚੰਡੀਗੜ੍ਹ' ਵਲੋਂ ਅਖਿਲ ਭਾਰਤੀਆ ਸਾਹਿਤ ਪ੍ਰੀਸ਼ਦ ਦੇ ਸਹਿਯੋਗ ਨਾਲ ਤੈ੍ਰਭਾਸ਼ੀ ਕਵੀ ਦਰਬਾਰ ਅਤੇ ਸਨਮਾਨ ਸਮਾਗਮ ਲਾਜਪਤ ਰਾਏ ਭਵਨ ਚੰਡੀਗੜ੍ਹ ਵਿਖੇ ਕਰਵਾਇਆ ਗਿਆ | ਇਸ ਸਮਾਗਮ ਦੀ ...

ਪੂਰੀ ਖ਼ਬਰ »

ਪ੍ਰਾਈਵੇਟ ਬੱਸ ਵਿਚੋਂ ਨੌਜਵਾਨ ਡਿਗ ਕੇ ਹੋਇਆ ਗੰਭੀਰ ਰੂਪ 'ਚ ਜ਼ਖ਼ਮੀ

ਕੁਰਾਲੀ, 21 ਨਵੰਬਰ (ਹਰਪ੍ਰੀਤ ਸਿੰਘ)-ਕੁਰਾਲੀ-ਰੂਪਨਗਰ ਮਾਰਗ 'ਤੇ ਪੈਂਦੇ ਪਿੰਡ ਰੰਗੀਲਪੁਰ ਨੇੜੇ ਅੱਜ ਇਕ ਪ੍ਰਾਈਵੇਟ ਬੱਸ ਵਿਚੋਂ ਇਕ ਨੌਜਵਾਨ ਡਿਗ ਕੇ ਹਾਦਸੇ ਦਾ ਸ਼ਿਕਾਰ ਹੋ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਇੱਥੋਂ ਦੇ ...

ਪੂਰੀ ਖ਼ਬਰ »

ਬੰਗਲਾਦੇਸ਼ ਦੇ ਡਿਪਟੀ ਕਮਿਸ਼ਨਰਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਪੈਸ਼ਲ ਟ੍ਰੇਨਿੰਗ ਪ੍ਰੋਗਰਾਮ 'ਚ ਲਿਆ ਹਿੱਸਾ

ਐੱਸ. ਏ. ਐੱਸ. ਨਗਰ, 21 ਨਵੰਬਰ (ਕੇ. ਐੱਸ. ਰਾਣਾ)-ਨੈਸ਼ਨਲ ਸੈਂਟਰ ਫਾਰ ਗੁੱਡ ਗਵਰਨੈਸ ਮੰਸੂਰੀ ਨਾਲ ਜੁੜੇ ਪ੍ਰਾਜੈਕਟ ਤਹਿਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਥਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੰਗਲਾਦੇਸ਼ ਦੇ 20 ਡਿਪਟੀ ਕਮਿਸ਼ਨਰਾਂ ਨੇ 7ਵੇਂ ਸਪੈਸ਼ਲ ...

ਪੂਰੀ ਖ਼ਬਰ »

ਜੰਗਲ 'ਚੋਂ ਖੈਰ ਦੀ ਲੱਕੜ ਚੋਰੀ ਦੇ ਕਥਿਤ ਦੋਸ਼ 'ਚ ਚਾਰ ਜਣੇ ਕਾਬੂ

ਮੁੱਲਾਂਪੁਰ ਗਰੀਬਦਾਸ, 21 ਨਵੰਬਰ (ਖੈਰਪੁਰ)-ਸਥਾਨਕ ਪੁਲਿਸ ਨੇ ਪਿੰਡ ਪੱਲਣਪੁਰ ਵਿਖੇ ਸ਼ਿਵਾਲਿਕ ਪਹਾੜੀਆਂ ਦੇ ਜੰਗਲ 'ਚੋਂ ਖੈਰ ਦੀ ਲੱਕੜ ਚੋਰੀ ਦੇ ਕਥਿਤ ਦੋਸ਼ ਵਿਚ ਚਾਰ ਜਣੇ ਕਾਬੂ ਕੀਤੇ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਸੂਚਨਾ ਮਿਲਣ 'ਤੇ ਪੁਲਿਸ ਪਾਰਟੀ ਨੇ ਪਿੰਡ ...

ਪੂਰੀ ਖ਼ਬਰ »

ਲੋਕਾਂ ਨੇ ਪੁਲਿਸ ਕਰਮਚਾਰੀ 'ਤੇ ਮੋਟਰਸਾਈਕਲ ਸਵਾਰ ਦੇ ਡੰਡਾ ਮਾਰਨ ਦਾ ਲਾਇਆ ਦੋਸ਼

ਐੱਸ. ਏ. ਐੱਸ. ਨਗਰ, 21 ਨਵੰਬਰ (ਜਸਬੀਰ ਸਿੰਘ ਜੱਸੀ)-ਥਾਣਾ ਬਲੌਾਗੀ ਅਧੀਨ ਪੈਂਦੀ ਟੀ. ਡੀ. ਆਈ ਸਿਟੀ ਦੇ ਸਾਹਮਣੇ ਵਾਹਨਾਂ ਦੀ ਜਾਂਚ ਕਰ ਰਹੇ ਪੀ. ਸੀ. ਆਰ. ਦੇ ਕਰਮਚਾਰੀ ਵਲੋਂ ਇਕ ਮੋਟਰਸਾਈਕਲ ਸਵਾਰ ਦੇ ਮੂੰਹ 'ਤੇ ਡੰਡਾ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਤੋਂ ਬਾਅਦ ...

ਪੂਰੀ ਖ਼ਬਰ »

ਸ: ਦਿਆਲ ਸਿੰਘ ਕਾਲਜ ਦਾ ਨਾਂਅ ਬਦਲਣਾ ਸਿੱਖ ਪੰਥ ਦੀ ਅਣਖ਼ ਤੇ ਗੈਰਤ ਨੂੰ ਵੰਗਾਰਨ ਵਾਲੀ ਕਾਰਵਾਈ-ਫੈਡਰੇਸ਼ਨ

ਐੱਸ. ਏ. ਐੱਸ. ਨਗਰ, 21 ਨਵੰਬਰ (ਕੇ. ਐੱਸ. ਰਾਣਾ)-ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਮਨਜੀਤ ਸਿੰਘ ਭੋਮਾ ਵਰਕਿੰਗ ਕਮੇਟੀ ਮੈਂਬਰ ਸ਼੍ਰੋਮਣੀ ਅਕਾਲੀ ਦਲ, ਜਥੇਬੰਧਕ ਸਕੱਤਰ ਸਰਬਜੀਤ ਸਿੰਘ ਸੋਹਲ ਫੈਡਰੇਸ਼ਨ ਦੇ ਮੁੱਖ ਸਲਾਹਕਾਰ ਸਰਬਜੀਤ ਸਿੰਘ ਜੰਮੂ, ...

ਪੂਰੀ ਖ਼ਬਰ »

ਮੰਦਰ ਦੇ ਪੁਜਾਰੀ 'ਤੇ ਸੋਨੇ ਚਾਂਦੀ ਦੇ ਗਹਿਣੇ ਗਾਇਬ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

ਜ਼ੀਰਕਪੁਰ, 21 ਨਵੰਬਰ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਪੀਰਮੁਛੱਲਾ ਦੇ ਇਕ ਵਸਨੀਕ ਦੀ ਸ਼ਿਕਾਇਤ 'ਤੇ ਮਹਿੰਦੀਪੁਰ ਬਾਲਾ ਜੀ ਮੰਦਰ ਰਾਜਸਥਾਨ ਦੇ ਪੰਡਿਤ ਿਖ਼ਲਾਫ਼ ਉਸ ਦੇ ਘਰ ਤੋਂ ਸੋਨੇ ਚਾਂਦੀ ਦੇ ਕਰੀਬ ਛੇ ਲੱਖ ਰੁਪਏ ਦੇ ਗਹਿਣੇ ਚੋਰੀ ਕਰਨ ਦੇ ਦੋਸ਼ ਹੇਠ ਮਾਮਲਾ ...

ਪੂਰੀ ਖ਼ਬਰ »

ਫੇਸਬੁੱਕ ਦੋਸਤ ਬਣ ਕੇ ਠੱਗੀ ਮਾਰਨ ਦੀ ਕੀਤੀ ਕੋਸ਼ਿਸ਼

ਐੱਸ. ਏ. ਐੱਸ. ਨਗਰ, 21 ਨਵੰਬਰ (ਜਸਬੀਰ ਸਿੰਘ ਜੱਸੀ)-ਸੋਸ਼ਲ ਮੀਡੀਆ 'ਤੇ ਅਜੀਬੋ ਗਰੀਬ ਤਰੀਕੇ ਨਾਲ ਠੱਗੀ ਮਾਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਮਾਮਲੇ 'ਚ ਫੇਸਬੱੁਕ 'ਤੇ ਦੋਸਤ ਬਣੇ ਜੋਨ ਮਾਰਕ ਜੋ ਕਿ ਆਪਣੇ ਆਪ ਨੂੰ ਇੰਗਲੈਂਡ ਦਾ ਰਹਿਣ ਵਾਲਾ ਦੱਸ ਰਿਹਾ ...

ਪੂਰੀ ਖ਼ਬਰ »

ਕਬਜ਼ਾ ਛੁਡਾਉਣ 'ਚ ਕੌਾਸਲ ਅਧਿਕਾਰੀ ਸੁਸਤ, ਪਰ ਕਬਜ਼ਾ ਕਰਨ 'ਚ ਦੁਕਾਨਦਾਰ ਚੁਸਤ

ਖਰੜ, 21 ਨਵੰਬਰ (ਜੰਡਪੁਰੀ)-ਖਰੜ ਸ਼ਹਿਰ ਦੇ ਬਾਜ਼ਾਰਾਂ ਤੇ ਸੜਕਾਂ 'ਤੇ ਕਈ ਦੁਕਾਨਦਾਰਾਂ ਤੇ ਰੇਹੜੀਆਂ ਵਾਲਿਆਂ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਅੱਜ ਕੌਾਸਲ ਦੀ ਟੀਮ ਵਲੋਂ ਦੂਰ ਕਰਵਾਇਆ ਗਿਆ ਅਤੇ ਇਸ ਦੌਰਾਨ ਕਈ ਦੁਕਾਨਦਾਰਾਂ ਦਾ ਸਾਮਾਨ ਵੀ ਜ਼ਬਤ ਕਰ ਲਿਆ ...

ਪੂਰੀ ਖ਼ਬਰ »

ਪੀ.ਜੀ.ਆਈ. ਦੇ ਡਾ. ਨੀਰਜਾ ਭਾਰਤੀ ਨੂੰ ਪੁਰਸਕਾਰ

ਚੰਡੀਗੜ੍ਹ, 21 ਨਵੰਬਰ (ਮਨਜੋਤ ਸਿੰਘ ਜੋਤ)- ਪੀ.ਜੀ.ਆਈ ਦੇ ਐਨਸਥੀਸੀਆ ਐਾਡ ਕਰੀਟੀਕਲ ਕੇਅਰ ਵਿਭਾਗ ਦੇ ਡਾ.ਨੀਰਜਾ ਭਾਰਤੀ ਦਾ ਬੀ.ਐਮ.ਜੇ ਐਵਾਰਡ ਸਾਊਥ ਏਸ਼ੀਆ 2017 ਨਾਲ ਸਨਮਾਨ ਕੀਤਾ ਗਿਆ | ਉਨ੍ਹਾਂ ਨੂੰ ਇਹ ਐਵਾਰਡ ਬਿ੍ਟਿਸ਼ ਮੈਡੀਕਲ ਐਸੋਸੀਏਸ਼ਨ ਵੱਲੋਂ ਨਵੀਂ ਦਿਲੀ ...

ਪੂਰੀ ਖ਼ਬਰ »

ਪਰਮਜੀਤ ਸਿੰਘ ਨੇ ਡੀ. ਜੀ. ਐੱਸ. ਈ. ਪੰਜਾਬ ਦਾ ਕਾਰਜਭਾਰ ਸੰਭਾਲਿਆ

ਐੱਸ. ਏ. ਐੱਸ. ਨਗਰ, 21 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਡੀ. ਪੀ. ਆਈ. (ਸ. ਸ.) ਪੀ. ਸੀ. ਐਸ. ਪਰਮਜੀਤ ਸਿੰਘ ਨੇ ਅੱਜ ਬਾਅਦ ਦੁਪਹਿਰ ਡੀ. ਜੀ. ਐੱਸ. ਈ. ਪੰਜਾਬ ਦੇ ਦਿੱਤੇ ਵਾਧੂ ਚਾਰਜ ਦਾ ਕਾਰਜਭਾਰ ਸੰਭਾਲ ਲਿਆ ਹੈ | ਉਨ੍ਹਾਂ ਅੱਜ ਡੀ. ਜੀ. ਐੱਸ. ਈ. ਪੰਜਾਬ ਦੇ ਦਫ਼ਤਰ ਵਿਖੇ ...

ਪੂਰੀ ਖ਼ਬਰ »

ਜਾਂਚ ਰਾਹੀਂ ਹੱਥ ਨਹੀਂ ਲੱਗੇ ਮੁਲਜ਼ਮ ਤਾਂ ਪੁਲਿਸ ਨੇ ਇਕ ਲੱਖ ਰੁਪਏ ਇਨਾਮ ਦਾ ਕੀਤਾ ਐਲਾਨ

ਚੰਡੀਗੜ੍ਹ, 21 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਬੀਤੇ ਸ਼ੁੱਕਰਵਾਰ ਦੀ ਰਾਤ ਸੈਕਟਰ 53 ਦੇ ਜੰਗਲ ਇਲਾਕੇ ਵਿਚ 21 ਸਾਲਾ ਲੜਕੀ ਨਾਲ ਆਟੋ ਚਾਲਕ ਅਤੇ ਉਸ ਦੇ ਦੋ ਸਾਥੀਆਂ ਵਲੋਂ ਸਮੂਹਿਕ ਜਬਰ ਜਨਾਹ ਦੇ ਮਾਮਲੇ 'ਚ ਪੁਲਿਸ ਨੇ ਮੁਲਜ਼ਮਾਂ ਤੱਕ ਪਹੁੰਚਣ ਲਈ ਇਨਾਮ ਦਾ ਐਲਾਨ ...

ਪੂਰੀ ਖ਼ਬਰ »

ਠੇਕੇਦਾਰੀ ਸਿਸਟਮ 'ਚ ਕੰਮ ਕਰਨ ਵਾਲੇ ਮੁਲਾਜ਼ਮਾਂ ਵਲੋਂ ਜਥੇਬੰਦੀ ਦਾ ਗਠਨ

ਖਰੜ, 21 ਨਵੰਬਰ (ਜੰਡਪੁਰੀ)-ਨਗਰ ਕੌਾਸਲ ਖਰੜ ਵਿਚ ਵਾਟਰ ਸਪਲਾਈ, ਸੀਵਰੇਜ ਅਤੇ ਵਿੰਗਾਂ ਵਿਚ ਠੇਕੇਦਾਰੀ ਸਿਸਟਮ ਰਾਹੀਂ ਕੰਮ ਕਰਨ ਵਾਲੇ ਕਰਮਚਾਰੀਆਂ ਨੇ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਇਕ ਜਥੇਬੰਦੀ ਦਾ ਗਠਨ ਕੀਤਾ, ਜਿਸ ਦਾ ਸਰਪ੍ਰਸਤ ਪ੍ਰਦੀਪ ਕੁਮਾਰ ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ 'ਚ ਕਾਨੂੰਨ ਨਾਲ ਜੁੜੇ ਕਾਨੂੰਨੀ ਪ੍ਰਕਾਸ਼ਕਾਾ ਦੀ ਨੈਸ਼ਨਲ ਮੀਟ ਕਰਵਾਈ

ਐੱਸ. ਏ. ਐੱਸ. ਨਗਰ, 21 ਨਵੰਬਰ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਸਕੂਲ ਆਫ ਲਾਅ ਵਿਖੇ ਆਯੋਜਿਤ ਲਾਅ ਐਾਡ ਸੋਸ਼ਲ ਟ੍ਰਾਂਸਫਰਮੇਸ਼ਨ ਇੰਨ ਇੰਡੀਆ 'ਤੇ ਇਕ ਕੌਮੀ ਕਾਨਫ਼ਰੰਸ ਵਿਚ ਸਮਾਜਿਕ ਤੌਰ 'ਤੇ ਸਬੰਧਿਤ ਕਾਨੂੰਨੀ ਮੁੱਦਿਆਂ ਦਾ ਸਾਹਮਣਾ ਕਰ ਰਹੇ ਪ੍ਰਮੁੱਖ ...

ਪੂਰੀ ਖ਼ਬਰ »

ਆਟੋ ਰਿਕਸ਼ਾ ਯੂਨੀਅਨ ਵਲੋਂ ਔਰਤਾਂ ਨੂੰ ਚੌਕਸ ਰਹਿਣ ਦੀ ਅਪੀਲ

ਕੁਰਾਲੀ, 21 ਨਵੰਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਆਟੋ ਰਿਕਸ਼ਾ ਯੂਨੀਅਨ ਦੇ ਪ੍ਰਧਾਨ ਅਮਰ ਸਿੰਘ ਬੰਗੜ ਨੇ ਅੱਜ ਇਕ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਕੁਰਾਲੀ ਅਤੇ ਨੇੜਲੇ ਇਲਾਕੇ ਦੀਆਂ ਔਰਤਾਂ ਕਿਸੇ ਵੀ ਆਟੋ ਰਿਕਸ਼ਾ ਵਿਚ ਬੈਠਣ ਤੋਂ ਪਹਿਲਾਂ ਉਸ ਦਾ ਨੰਬਰ ...

ਪੂਰੀ ਖ਼ਬਰ »

ਬਲਟਾਣਾ ਦੀ ਸੁਖਨਾ ਨਦੀ 'ਚ ਹੋ ਰਹੀਆਂ ਆਰਜ਼ੀ ਉਸਾਰੀਆਂ ਜਲ ਨਿਕਾਸੀ ਵਿਭਾਗ ਵਲੋਂ ਨਾਜਾਇਜ਼ ਕਰਾਰ

ਜ਼ੀਰਕਪੁਰ, 21 ਨਵੰਬਰ (ਅਵਤਾਰ ਸਿੰਘ)-ਬਲਟਾਣਾ ਦੀ ਸੁਖਨਾ ਨਦੀ ਵਿਚ ਜਲਨਿਕਾਸੀ ਵਿਭਾਗ ਵਲੋਂ ਧਾਰਾ 55 ਲਗਾਈ ਹੋਣ ਦੇ ਬਾਵਜੂਦ ਉਸਾਰੀਆਂ ਹੋਣੀਆਂ ਆਰੰਭ ਹੋ ਗਈਆਂ ਹਨ | ਹਾਲਾਂਕਿ ਉਸਾਰੀ ਕਰਤਾ ਲੋਕਾਂ ਵਲੋਂ ਆਪਣੀਆਂ ਉਸਾਰੀਆਂ ਨੂੰ ਆਰਜ਼ੀ ਦੱਸਿਆ ਜਾ ਰਿਹਾ ਹੈ, ਪਰ ਜਲ ...

ਪੂਰੀ ਖ਼ਬਰ »

ਗਲੋਬਲ ਮਾਲ ਵਿਚ ਕੁੱਟਮਾਰ ਕਰਨ ਵਾਲੇ ਅੱਧੀ ਦਰਜਨ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਜੀਰਕਪੁਰ, 21 ਨਵੰਬਰ (ਅਵਤਾਰ ਸਿੰਘ)- ਸਥਾਨਕ ਪੁਲਿਸ ਨੇ ਬੀਤੇ ਬੁੱਧਵਾਰ ਨੂੰ ਜ਼ੀਰਕਪੁਰ ਅੰਬਾਲਾ ਸੜਕ 'ਤੇ ਸਥਿਤ ਗਲੋਬਲ ਮਾਲ ਵਿਚ ਦੇਰ ਰਾਤ ਦੀ ਪਾਰਟੀ ਦੌਰਾਨ ਇਕ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਰੂਪ ਵਿਚ ਜ਼ਖਮੀ ਕਰਨ ਦੇ ਦੋਸ਼ ਹੇਠ ...

ਪੂਰੀ ਖ਼ਬਰ »

ਚੰਡੀਗੜ੍ਹ ਉਦਯੋਗਿਕ ਰੈਂਕਿੰਗ 'ਚ ਕੇਂਦਰ ਸ਼ਾਸਿਤ ਸ਼ਹਿਰਾਂ ਹੀ ਨਹੀਂ, ਲਾਗਲੇ ਸੂਬਿਆਂ ਦੇ ਮੁਕਾਬਲੇ ਪਛੜਿਆ-ਬਾਂਸਲ ਕਿਹਾ, ਉਦਯੋਗ ਨੂੰ ਉਤਸ਼ਾਹਿਤ ਕਰਨ ਵਾਲੀ ਕਮੇਟੀ ਦਾ ਨਹੀਂ ਹੋਇਆ ਗਠਨ

ਚੰਡੀਗੜ੍ਹ, 21 ਨਵੰਬਰ (ਆਰ.ਐਸ.ਲਿਬਰੇਟ)- ਚੰਡੀਗੜ੍ਹ ਉਦਯੋਗਿਕ ਰੈਂਕਿੰਗ ਵਿਚ ਕੇਂਦਰ ਸ਼ਾਸਿਤ ਸ਼ਹਿਰਾਂ ਹੀ ਨਹੀਂ ਕਈ ਲਾਗਲੇ ਸੂਬਿਆਂ ਦੇ ਮੁਕਾਬਲੇ ਪਛੜ ਗਿਆ ਹੈ | ਇਸ ਖੇਤਰ ਵਿਚ ਸਬੰਧਤ ਅਦਾਰੇ ਵੱਲੋਂ ਚੰਡੀਗੜ੍ਹ ਨੂੰ 28ਵੇਂ ਰੈਂਕ 'ਤੇ ਰੱਖਿਆ ਗਿਆ ਹੈ | ਚੰਡੀਗੜ੍ਹ ...

ਪੂਰੀ ਖ਼ਬਰ »

ਕਈ ਐਸ. ਡੀ. ਐਮ. ਬਦਲੇ, ਲੇਕਿਨ ਤਹਿਸੀਲ ਕਰਕੇ ਲੱਗਣ ਵਾਲੇ ਜਾਮ ਤੋਂ ਛੁਟਕਾਰਾ ਨਾ ਮਿਲਿਆ

ਡੇਰਾਬੱਸੀ, 21 ਨਵੰਬਰ (ਗੁਰਮੀਤ ਸਿੰਘ)-ਤਹਿਸੀਲ ਕੰਪਲੈਕਸ 'ਚ ਆਉਣ ਵਾਲੇ ਵਾਹਨਾਂ ਦੀ ਪਾਰਕਿੰਗ ਲਈ ਢੁੱਕਵੇਂ ਪ੍ਰਬੰਧ ਨਾ ਹੋਣ ਕਾਰਨ ਲੋਕਾਂ ਨੂੰ ਨਿਤ-ਦਿਹਾੜੇ ਭਾਰੀ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਲੋਕਾਂ ਨੇ ਰੋਸ ਪ੍ਰਗਟ ਕਰਦੇ ਕਿਹਾ ਕਿ ਤਹਿਸੀਲ ...

ਪੂਰੀ ਖ਼ਬਰ »

ਕੇਂਦਰੀ ਫ਼ੰਡਾਂ ਦੀ ਵਰਤੋਂ ਨਾ ਕਰ ਸਕਣਾ ਪੰਜਾਬ ਸਰਕਾਰ ਦੀ ਨਲਾਇਕੀ ਦਾ ਸਬੂਤ-ਪ੍ਰੋ: ਚੰਦੂਮਾਜਰਾ

ਐੱਸ. ਏ. ਐੱਸ. ਨਗਰ, 21 ਨਵੰਬਰ (ਕੇ. ਐੱਸ. ਰਾਣਾ)-ਮਿਡ-ਡੇ-ਮੀਲ ਸਬੰਧੀ ਅਖ਼ਬਾਰਾਂ ਵਿਚ ਛਪੀਆਂ ਖ਼ਬਰਾਂ ਦਾ ਗੰਭੀਰ ਨੋਟਿਸ ਲੈਂਦਿਆਂ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ...

ਪੂਰੀ ਖ਼ਬਰ »

ਡੇਰਾਬੱਸੀ ਸ਼ਹਿਰ ਅੰਦਰ ਆਵਾਰਾ ਸਾਨ੍ਹਾਂ ਦੀ ਦਹਿਸ਼ਤ

ਡੇਰਾਬੱਸੀ, 21 ਨਵੰਬਰ (ਸ਼ਾਮ ਸਿੰਘ ਸੰਧੂ)-ਗੁਲਾਬਗੜ੍ਹ ਰੋਡ 'ਤੇ ਭੂਤਰੇ ਹੋਏ ਆਵਾਰਾ ਸਾਨ੍ਹ ਦੇ ਹਮਲੇ 'ਚ ਗੰਭੀਰ ਰੂਪ 'ਚ ਜ਼ਖ਼ਮੀ ਹੋਏ ਇਕ 72 ਸਾਲਾ ਬਜ਼ੁਰਗ ਦੀ ਮੌਤ ਹੋਣ ਮਗਰੋਂ ਸ਼ਹਿਰ ਵਾਸੀ ਸਾਰਾ ਦਿਨ ਗਲੀ-ਮੁਹੱਲਿਆਂ 'ਚ ਘੁੰਮਣ ਵਾਲੇ ਸਾਨ੍ਹਾਂ ਸਮੇਤ ਹੋਰਨਾਂ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਨੇ ਪੰਜਾਬ ਅੰਦਰ ਇਕ ਵਾਰ ਫਿਰ ਸਰਗਰਮੀਆਂ ਤੇਜ਼ ਕੀਤੀਆਂ

ਐੱਸ. ਏ. ਐੱਸ. ਨਗਰ, 21 ਨਵੰਬਰ (ਕੇ. ਐੱਸ. ਰਾਣਾ)-ਬਹੁਜਨ ਸਮਾਜ ਪਾਰਟੀ ਨੇ ਪੰਜਾਬ ਅੰਦਰ ਇਕ ਵਾਰ ਫਿਰ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ, ਜਿਸ ਲੜੀ ਹੇਠ ਅੱਜ ਇੱਥੋਂ ਦੇ ਨਾਲ ਲਗਦੇ ਪਿੰਡ ਦਾਊਾ ਵਿਖੇ ਸਥਿਤ ਸ਼ਹੀਦੀ ਸਮਾਰਕ 'ਤੇ ਬਹੁਜਨ ਸਮਾਜ ਪਾਰਟੀ ਨੇ ਪਟਿਆਲਾ ...

ਪੂਰੀ ਖ਼ਬਰ »

'ਅੱਠਮਾਹੀਂ' ਹੋਈ ਪੰਜਾਬ ਸਰਕਾਰ ਸਰਕਾਰ ਦੇ 8 ਮਹੀਨਿਆਂ ਦਾ ਰਿਪੋਰਟ ਕਾਰਡ ਜਾਰੀ

ਚੰਡੀਗੜ੍ਹ, 21 ਨਵੰਬਰ (ਗੁਰਸੇਵਕ ਸਿੰਘ ਸੋਹਲ)-ਕੈਪਟਨ ਸਰਕਾਰ ਦੇ 8 ਮਹੀਨੇ ਪੂਰੇ ਹੋ ਜਾਣ 'ਤੇ ਪੰਜਾਬ ਭਾਜਪਾ ਨੇ ਅੱਜ ਇਸ ਸਰਕਾਰ ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ ਇਸ ਸਰਕਾਰ ਦਾ ਹੁਣ ਤੱਕ ਦਾ ਕਾਰਜਕਾਲ ਲੋਕਾਂ ਦੀਆਂ ਉਮੀਦਾਂ ਤੋੜਨ ਵਾਲਾ ਅਤੇ ਨਿਰਾਸ਼ਾਜਨਕ ਦੱਸਿਆ | ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਦੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਸਖ਼ਤੀ ਨਾਲ ਹਟਾਏ ਜਾਣਗੇ-ਸਾਧੂ ਸਿੰਘ ਧਰਮਸੋਤ

• ਹੋਰ 560 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਸਬੰਧੀ ਪ੍ਰੋਗਰਾਮ ਤਿਆਰ ਐੱਸ. ਏ. ਐੱਸ. ਨਗਰ, 21 ਨਵੰਬਰ (ਕੇ. ਐੱਸ. ਰਾਣਾ)-ਪੰਜਾਬ ਅੰਦਰ ਜੰਗਲਾਤ ਵਿਭਾਗ ਦੀ ਜ਼ਮੀਨ 'ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਸਖ਼ਤੀ ਨਾਲ ਹਟਾਇਆ ਜਾਵੇਗਾ | ਇਹ ਪ੍ਰਗਟਾਵਾ ਜੰਗਲਾਤ ...

ਪੂਰੀ ਖ਼ਬਰ »

-ਮਾਮਲਾ 25 ਅਗਸਤ ਨੂੰ ਪੰਚਕੂਲਾ ਵਿਖੇ ਹੋਏ ਦੰਗਿਆਂ ਦਾ- ਪਵਨ ਇੰਸਾਂ ਨੂੰ ਭੇਜਿਆ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ

ਪੰਚਕੂਲਾ, 21 ਨਵੰਬਰ (ਕਪਿਲ)-ਬੀਤੀ 25 ਅਗਸਤ ਨੂੰ ਪੰਚਕੂਲਾ ਵਿਖੇ ਹੋਏ ਦੰਗਿਆਂ ਦੇ ਮਾਮਲੇ ਵਿਚ ਬੀਤੇ ਕੱਲ੍ਹ ਸ਼ਾਮ ਸਮੇਂ ਗਿ੍ਫ਼ਤਾਰ ਕੀਤੇ ਗਏ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਦੇ ਨਜ਼ਦੀਕੀ ਸਾਥੀ ਪਵਨ ਇੰਸਾਂ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ ...

ਪੂਰੀ ਖ਼ਬਰ »

ਪਡਿਆਲਾ 'ਚ ਗੁਰਮਤਿ ਸਮਾਗਮ ਦੇ ਦੂਸਰੇ ਦਿਨ ਢਾਡੀਆਂ ਨੇ ਸੰਗਤਾਂ ਨੂੰ ਕੀਤਾ ਨਿਹਾਲ

ਕੁਰਾਲੀ, 21 ਨਵੰਬਰ (ਬਿੱਲਾ ਅਕਾਲਗੜ੍ਹੀਆ)-ਪਿੰਡ ਪਡਿਆਲਾ ਦੇ ਗੁਰਦੁਆਰਾ ਕਰਤਾਰਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਸੰਤ ਬਾਬਾ ਗਗਨਦੀਪ ਸਿੰਘ ਪਡਿਆਲਾ ਦੀ ਪ੍ਰੇਰਨਾ ਸਦਕਾ ਬ੍ਰਹਮ ਗਿਆਨੀ ਸੱਚਖੰਡ ਵਾਸੀ ਸੰਤ ਬਾਬਾ ਕਰਤਾਰ ਸਿੰਘ ...

ਪੂਰੀ ਖ਼ਬਰ »

ਪਾਵਰਕਾਮ ਦੇ ਕੰਮ ਨਿਆਰੇ 51 ਹਜ਼ਾਰ ਦਾ ਬਿੱਲ ਵੇਖ ਕੇ ਖਪਤਕਾਰ ਨੂੰ ਲੱਗਾ 'ਹਾਈ ਵੋਲਟੇਜ ਦਾ ਝਟਕਾ'

ਡੇਰਾਬੱਸੀ, 21 ਨਵੰਬਰ (ਸ਼ਾਮ ਸਿੰਘ ਸੰਧੂ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ ਡੇਰਾਬੱਸੀ ਸ਼ਾਖਾ ਵਲੋਂ ਕੀਤੀ ਗਈ ਇਕ ਵੱਡੀ ਧਾਂਦਲੀ ਦਾ ਪਰਦਾਫਾਸ਼ ਹੋਇਆ ਹੈ | ਇਕ ਖਪਤਕਾਰ ਦੀ ਸ਼ਿਕਾਇਤ ਮਗਰੋਂ ਖ਼ਰਾਬ ਮੀਟਰ ਤਾਂ ਬਦਲਿਆ ਨਹੀਂ ਗਿਆ, ਪਰ ਸਰਕਾਰੀ ਰਿਕਾਰਡ 'ਚ ਮੀਟਰ ...

ਪੂਰੀ ਖ਼ਬਰ »

ਸੀਨੀਅਰ ਭਾਜਪਾ ਆਗੂ ਮਦਨ ਮੋਹਨ ਮਿੱਤਲ ਨੂੰ ਸਦਮਾ, ਪੋਤਰੀ ਦੀ ਹੋਈ ਅਚਨਚੇਤ ਮੌਤ

ਚੰਡੀਗੜ੍ਹ, 21 ਨਵੰਬਰ (ਅਜੀਤ ਬਿਊਰੋ)-ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਮਦਨ ਮੋਹਨ ਮਿੱਤਲ ਨੂੰ ਗਹਿਰਾ ਸਦਮਾ ਲੱਗਾ ਹੈ, ਅੱਜ ਉਨ੍ਹਾਂ ਦੀ ਪੋਤਰੀ ਅਦਿੱਤੀ ਮਿੱਤਲ ਦੀ ਅੱਜ ਪੀ.ਜੀ.ਆਈ. 'ਚ ਅਚਨਚੇਤ ਮੌਤ ਹੋ ਗਈ | ਅਦਿੱਤੀ ਦੀ ਉਮਰ ਸਿਰਫ਼ 22 ਸਾਲ ਸੀ ਅਤੇ ...

ਪੂਰੀ ਖ਼ਬਰ »

ਵਾਧੇ ਦੇ ਲਈ ਕੋਟਕ ਮਹਿੰਦਰਾ ਬੈਂਕ ਦਾ ਜ਼ੋਰ ਬਚਤ ਖਾਤੇ 'ਤੇ

d 6 ਪ੍ਰਤੀਸ਼ਤ ਦੀ ਵਿਆਜ ਦਰ ਅਤੇ 811 'ਤੇ ਵੱਧ ਲਾਭ ਚੰਡੀਗੜ੍ਹ, 21 ਨਵੰਬਰ (ਅ. ਬ.)-ਘਟਦੀਆਂ ਵਿਆਜ ਦਰਾਂ ਦੇ ਇਸ ਦੌਰ ‘'ਚ ਜਿੱਥੇ ਕਈ ਬੈਂਕ ਹੁਣ ਬੱਚਤ ਖਾਤਿਆਂ ‘'ਤੇ ਘੱਟ ਵਿਆਜ਼ ਦੇਣ ਲੱਗੇ ਹਨ ਉੱਥੇ ਹੀ ਕੋਟਕ ਮਹਿੰਦਰਾ ਬੈਂਕ (ਕੋਟਕ) ਬੱਚਤ ਖਾਤੇ ‘'ਚ 1 ਲੱਖ ਰੁਪਏ ਤੋਂ ਉੱਪਰ ...

ਪੂਰੀ ਖ਼ਬਰ »

ਜਗਜੀਤ ਸਿੰਘ ਚਾਹਲ ਨੇ ਸੀ. ਬੀ. ਆਈ. ਜਾਂਚ ਦੀ ਮੰਗ ਦੁਹਰਾਈ

ਐੱਸ. ਏ. ਐੱਸ. ਨਗਰ, 21 ਨਵੰਬਰ (ਜਸਬੀਰ ਸਿੰਘ ਜੱਸੀ)- ਜਗਦੀਸ਼ ਸਿੰਘ ਭੋਲਾ ਡਰੱਗਜ਼ ਮਾਮਲੇ 'ਚ ਅੱਜ ਮੁਹਾਲੀ ਦੀ ਅਦਾਲਤ 'ਚ ਪੇਸ਼ੀ ਤੋਂ ਬਾਅਦ ਮੁਲਜ਼ਮ ਜਗਜੀਤ ਸਿੰਘ ਚਾਹਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX