ਤਾਜਾ ਖ਼ਬਰਾਂ


ਅਸੀਂ ਕਾਰੋਬਾਰ ਸੌਖ ਨੂੰ ਉਤਸ਼ਾਹਿਤ ਕੀਤਾ ਹੈ- ਵਿੱਤ ਮੰਤਰੀ ਸੀਤਾਰਮਨ
. . .  3 minutes ago
ਪੂਰੀ ਦੁਨੀਆ 'ਚ ਆਰਥਿਕ ਉਥਲ-ਪੁਥਲ ਮਚੀ ਹੋਈ ਹੈ- ਵਿੱਤ ਮੰਤਰੀ
. . .  4 minutes ago
ਦੇਸ਼ 'ਚ ਲਗਾਤਾਰ ਆਰਥਿਕ ਸੁਧਾਰ ਦੇ ਕੰਮ ਹੋਏ ਹਨ- ਵਿੱਤ ਮੰਤਰੀ
. . .  7 minutes ago
ਚੀਨ-ਅਮਰੀਕਾ 'ਟਰੇਡ ਵਾਰ' ਕਾਰਨ ਮੰਦੀ ਦਾ ਸੰਕਟ ਵਧਿਆ- ਨਿਰਮਲਾ ਸੀਤਾਰਮਨ
. . .  10 minutes ago
ਬਾਕੀ ਦੇਸ਼ ਵੀ ਮੰਦੀ ਦਾ ਸਾਹਮਣਾ ਕਰ ਰਹੇ ਹਨ- ਨਿਰਮਲਾ ਸੀਤਾਰਮਨ
. . .  12 minutes ago
ਭਾਰਤ ਦੀ ਅਰਥ ਵਿਵਸਥਾ ਬਿਹਤਰ ਹਾਲਾਤ 'ਚ- ਵਿੱਤ ਮੰਤਰੀ
. . .  12 minutes ago
ਦੇਸ਼ ਦੀ ਅਰਥ ਵਿਵਸਥਾ 'ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  15 minutes ago
ਤਾਮਿਲਨਾਡੂ 'ਚ ਅੱਤਵਾਦੀਆਂ ਦੀ ਘੁਸਪੈਠ ਦੀ ਜਾਣਕਾਰੀ ਤੋਂ ਬਾਅਦ ਕੇਰਲ 'ਚ ਜਾਰੀ ਕੀਤਾ ਗਿਆ ਅਲਰਟ
. . .  21 minutes ago
ਤਿਰੂਵਨੰਤਪੁਰਮ, 23 ਅਗਸਤ- ਤਾਮਿਲਨਾਡੂ 'ਚ ਲਸ਼ਕਰ-ਏ-ਤੋਇਬਾ ਦੇ 6 ਅੱਤਵਾਦੀਆਂ ਦੇ ਦਾਖ਼ਲ ਹੋਣ ਦੀ ਖ਼ੁਫ਼ੀਆ ਜਾਣਕਾਰੀ ਮਿਲਣ ਤੋਂ ਬਾਅਦ ਗੁਆਂਢੀ ਸੂਬੇ ਕੇਰਲ ਦੇ ਸਾਰੇ ਜ਼ਿਲ੍ਹਿਆਂ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਕੇਰਲ ਦੇ ਡੀ. ਜੀ. ਪੀ. ਲੋਕਨਾਥ....
ਹੜ੍ਹ ਪੀੜਤਾਂ ਲਈ ਬਾਘਾ ਪੁਰਾਣਾ ਤੋਂ ਰਾਸ਼ਨ ਸਮਗਰੀ ਰਵਾਨਾ
. . .  23 minutes ago
ਬਾਘਾ ਪੁਰਾਣਾ, 23 ਅਗਸਤ (ਬਲਰਾਜ ਸਿੰਗਲਾ) - ਪੰਜਾਬ 'ਚ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਜਿੱਥੇ ਪੰਜਾਬ ਦੇ ਕੋਨੇ-ਕੋਨੇ ਤੋਂ ਲੋਕ ਸਹਾਇਤਾ ....
ਮੂਡੀਜ਼ ਨੇ ਭਾਰਤ ਦੀ ਆਰਥਿਕ ਵਿਕਾਸ ਦਰ ਦਾ ਅਨੁਮਾਨ ਘਟਾਇਆ
. . .  33 minutes ago
ਨਵੀਂ ਦਿੱਲੀ, 23 ਅਗਸਤ- ਕ੍ਰੈਡਿਟ ਰੇਟਿੰਗ ਏਜੰਸੀ ਮੂਡੀਜ਼ ਨੇ ਸਾਲ 2019 ਲਈ ਭਾਰਤ ਦੀ ਆਰਥਿਕ ਵਿਕਾਸ ਦਰ ਦੇ ਅਨੁਮਾਨ ਨੂੰ ਘਟਾ ਕੇ 6.2 ਫ਼ੀਸਦੀ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਏਜੰਸੀ ਨੇ ਭਾਰਤੀ ਅਰਥ ਵਿਵਸਥਾ ਦੇ 6.8 ਫ਼ੀਸਦੀ ਦੀ ਦਰ ਤੋਂ ਅੱਗੇ ਵਧਣ...
ਬੀਬਾ ਬਾਦਲ ਨੇ ਹੜ੍ਹ ਪੀੜਤਾਂ ਲਈ ਤਕਸੀਮ ਕਰਵਾਏ ਰਾਸ਼ਨ ਦੇ 7 ਟਰੱਕ
. . .  35 minutes ago
ਸੁਲਤਾਨਪੁਰ ਲੋਧੀ, 23 ਅਗਸਤ (ਥਿੰਦ, ਹੈਪੀ, ਲਾਡੀ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੰਡ ਖੇਤਰ ਸੁਲਤਾਨਪੁਰ ਲੋਧੀ ਦੇ...
ਵੈਨ 'ਤੇ ਪਲਟਿਆ ਟੈਂਕਰ, ਅੱਠ ਲੋਕਾਂ ਦੀ ਮੌਤ
. . .  51 minutes ago
ਜੈਪੁਰ, 23 ਅਗਸਤ- ਰਾਜਸਥਾਨ ਦੇ ਰਾਜਸਮੰਦ ਜ਼ਿਲ੍ਹੇ 'ਚ ਅੱਜ ਦੁਪਹਿਰੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਇਸ ਬਾਰੇ ਜ਼ਿਲ੍ਹਾ ਐੱਸ. ਪੀ. ਭੁਵਨ ਭੂਸ਼ਨ ਨੇ ਦੱਸਿਆ ਕਿ ਚਾਰਭੁਜਾ ਥਾਣਾ ਖੇਤਰ...
ਖੱਡ 'ਚ ਡਿੱਗੀ ਮਨੀਮਹੇਸ਼ ਜਾ ਰਹੇ ਸ਼ਰਧਾਲੂਆਂ ਦੀ ਗੱਡੀ, 2 ਮੌਤਾਂ
. . .  56 minutes ago
ਡਮਟਾਲ, 23 ਅਗਸਤ (ਰਾਕੇਸ਼ ਕੁਮਾਰ)- ਮਨੀ ਮਹੇਸ਼ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਦੀ ਗੱਡੀ ਦੇ ਖੱਡ 'ਚ ਡਿੱਗਣ ਕਾਰਨ 2 ਸ਼ਰਧਾਲੂਆਂ ਦੀ ਮੌਤ...
ਈ. ਡੀ. ਵਲੋਂ ਜੈੱਟ ਏਅਰਵੇਜ਼ ਦੇ ਸੰਸਥਾਪਕ ਗੋਇਲ ਦੇ ਦਿੱਲੀ ਅਤੇ ਮੁੰਬਈ ਸਥਿਤ ਟਿਕਾਣਿਆਂ 'ਤੇ ਛਾਪੇਮਾਰੀ
. . .  about 1 hour ago
ਨਵੀਂ ਦਿੱਲੀ, 23 ਅਗਸਤ- ਫ਼ੌਰਨ ਐਕਸਚੇਂਜ ਮੈਨੇਜਮੈਂਟ ਐਕਟ (ਐੱਫ. ਈ. ਐੱਮ. ਏ.) ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੇ ਟਿਕਾਣਿਆਂ ਦੀ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਤਲਾਸ਼ੀ ਮੁਹਿੰਮ...
ਅਸੀਂ ਚੁਨੌਤੀਆਂ ਦਾ ਸਾਹਮਣਾ ਗੱਲਾਂ ਨਾਲ ਨਹੀਂ, ਸਗੋਂ ਠੋਸ ਕਾਰਵਾਈ ਨਾਲ ਕਰਦੇ ਹਾਂ - ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 23 ਅਗਸਤ- ਜੀ 7 ਸੰਮੇਲਨ ਦੇ ਲਈ ਫਰਾਂਸ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਥੋਂ ਦੇ ਰਾਸ਼ਟਰਪਤੀ ਇਮੈਨੁਏਲ ਮੈਕਰੋਨ ਨਾਲ ਦੁਵੱਲੀ ਮੁਲਾਕਾਤ...
ਭਾਜਪਾ ਅਤੇ ਅਕਾਲੀ ਦਲ ਵਲੋਂ ਕੇਜਰੀਵਾਲ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  about 1 hour ago
ਸਰਹੱਦੀ ਪਿੰਡਾਂ ਦੇ ਵਾਸੀਆਂ ਵੱਲੋਂ ਹੜ੍ਹ ਪੀੜਤਾਂ ਲਈ ਕੀਤਾ ਗਿਆ ਖਾਣ-ਪੀਣ ਦਾ ਪ੍ਰਬੰਧ
. . .  about 1 hour ago
ਸੜਕ ਤੋਂ ਫਿਸਲੀ ਫੌਜ ਦੀ ਗੱਡੀ, ਇੱਕ ਜਵਾਨ ਦੀ ਮੌਤ
. . .  about 1 hour ago
ਪੁਲਿਸ ਨੇ 5 ਕਥਿਤ ਦੋਸ਼ੀਆਂ ਨੂੰ ਮਾਰੂ ਹਥਿਆਰਾਂ ਤੇ ਚੋਰੀ ਦੇ ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ
. . .  52 minutes ago
48 ਲੱਖ ਰੁਪਏ ਦੀ ਲੁੱਟ ਦੇ ਮਾਮਲੇ 'ਚ ਤੀਜਾ ਦੋਸ਼ੀ ਵੀ ਗ੍ਰਿਫ਼ਤਾਰ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਮੱਘਰ ਸੰਮਤ 549

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੀ.ਜੀ.ਆਈ ਮੈਡੀਕਲ ਸਿੱਖਿਆ, ਖੋਜ ਅਤੇ ਮਰੀਜ਼ਾਂ ਦੀ ਬਿਹਤਰ ਦੇਖਭਾਲ ਲਈ ਦੇਸ਼ ਭਰ 'ਚੋਂ ਦੂਜੇ ਸਥਾਨ 'ਤੇ

ਚੰਡੀਗੜ੍ਹ, 21 ਨਵੰਬਰ (ਮਨਜੋਤ ਸਿੰਘ ਜੋਤ)- ਦਾ ਵੀਕ-ਨਾਈਲਸਨ ਵਲੋਂ ਪੀ.ਜੀ.ਆਈ ਨੂੰ ਮੈਡੀਕਲ ਸਿੱਖਿਆ, ਖੋਜ ਅਤੇ ਮਰੀਜ਼ਾਂ ਦੀ ਬਿਹਤਰ ਦੇਖਭਾਲ ਲਈ ਦੇਸ਼ ਭਰ ਵਿਚੋਂ ਦੂਜਾ ਸਥਾਨ ਦਿੱਤਾ ਗਿਆ ਹੈ | ਨਾਈਲਸਨ ਵਲੋਂ ਦੇਸ਼ ਦੇ 15 ਵੱਡੇ ਮਲਟੀ ਸਪੈਸ਼ਲਿਟੀ ਹਸਪਤਾਲਾਂ ਦਾ ਸਰਵੇ ...

ਪੂਰੀ ਖ਼ਬਰ »

ਪੰਜਾਬੀ ਪਰਿਵਾਰ ਦੀ ਨੂੰ ਹ ਬਣ ਕੇ ਪੰਜਾਬੀ ਸਮਝਣਾ ਤੇ ਬੋਲਣਾ ਸਿਖ ਗਈ ਹਾਂ-ਸ਼ਿਲਪਾ ਸ਼ੈਟੀ

ਚੰਡੀਗੜ੍ਹ, 21 ਨਵੰਬਰ (ਅਜਾਇਬ ਸਿੰਘ ਔਜਲਾ)- ਬਾਲੀਵੁੱਡ ਦੀ ਪ੍ਰਸਿੱਧ ਅਭਿਨੇਤਰੀ ਸ਼ਿਲਪਾ ਸ਼ੈਟੀ ਨੇ ਅੱਜ ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਬੱਚੇ ਦੀ ਦੇਖਭਾਲ ਮਾਤਾ ਦੇ ਨਾਲ ਨਾਲ ਪਿਤਾ ਦੀ ਵੀ ਬਰਾਬਰ ਜ਼ਿੰਮੇਵਾਰੀ ਹੈ ਤੇ ਇਸ ਨੂੰ ਸਹਿਜਤਾ ...

ਪੂਰੀ ਖ਼ਬਰ »

ਮਾਨੁਸ਼ੀ ਛਿੱਲਰ ਦਾ ਸਨਮਾਨ ਕੀਤਾ ਜਾਏਗਾ

ਚੰਡੀਗੜ੍ਹ, 21 ਨਵੰਬਰ (ਵਿਸ਼ੇਸ਼ ਪ੍ਰਤੀਨਿਧ) -ਹਰਿਆਣਾ ਦੇ ਸਿੱਖਿਆ ਮੰਤਰੀ ਰਾਮ ਬਿਲਾਸ ਸ਼ਰਮਾ ਨੇ ਮਾਨੁਸ਼ੀ ਛਿੱਲਰ ਦੇ ਮਿਸ ਵਰਲਡ ਚੁਣੇ ਜਾਣ 'ਤੇ ਵਧਾਈ ਦਿੰਦੇ ਹੋਏ ਕਿਹਾ ਕਿ ਹਰਿਆਣਾ ਦੀ ਬੇਟੀ ਮਨੁਸ਼ੀ, ਜੋ ਕਿ ਮੈਡੀਕਲ ਦੀ ਵਿਦਿਆਰਥਣ ਹੈ, ਦਾ ਭਗਤ ਫ਼ੂਲ ਸਿੰਘ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਸੁਰੱਖਿਆ ਕਰਮੀ ਗਿ੍ਫ਼ਤਾਰ

ਚੰਡੀਗੜ੍ਹ, 21 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਦੁਕਾਨ ਅੰਦਰ ਚੋਰੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਇੱਕ ਪ੍ਰਾਈਵੇਟ ਸੁਰੱਖਿਆ ਕਰਮੀ ਨੂੰ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਮਾਮਲੇ ਦੀ ਸ਼ਿਕਾਇਤ ਸੈਕਟਰ 17 ਦੇ ਰਹਿਣ ਵਾਲੇ ਵਿਸ਼ਾਲ ਤਨੇਜਾ ਨੇ ਪੁਲਿਸ ...

ਪੂਰੀ ਖ਼ਬਰ »

ਹੱਤਿਆ ਦੇ ਮਾਮਲੇ 'ਚ ਦੋ ਦੋਸ਼ੀ ਕਰਾਰ

ਚੰਡੀਗੜ੍ਹ, 21 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਅੱਜ ਸਥਾਨਕ ਅਦਾਲਤ ਨੇ ਦੋ ਲੜਕਿਆਂ ਨੂੰ ਬਦਫੈਲੀ ਅਤੇ ਹੱਤਿਆ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੱਤਾ ਹੈ | ਪਿਛਲੇ ਸਾਲ ਹੋਈ ਹੱਤਿਆ ਦੇ ਮਾਮਲੇ 'ਚ ਸ਼ੇਰਾ (19) ਅਤੇ ਸਤੀਸ਼ ਕੁਮਾਰ (20) ਨੂੰ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ ਇੰਟਰਨਸ਼ਿਪ ਕੈਂਪ ਦੀ ਸ਼ੁਰੂਆਤ

ਚੰਡੀਗੜ੍ਹ, 21 ਨਵੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਡੀ.ਐਸ.ਟੀ ਇਨਸਪਾਇਰ ਇੰਟਰਨਸ਼ਿਪ ਕੈਂਪ ਦੀ ਅੱਜ ਸ਼ੁਰੂਆਤ ਕੀਤੀ ਗਈ | ਇਸ ਦਾ ਉਦਘਾਟਨ ਡਾਇਰੈਕਟਰ ਡੀਨ ਆਫ਼ ਇੰਟਰਨੈਸ਼ਨਲ ਰਿਲੇਸ਼ਨਜ਼ ਅਤੇ ਡੀਨ ਆਫ ਫੈਕਲਟੀ ਅਫੇਅਰਜ਼ ਆਈ.ਆਈ.ਐਸ.ਈ.ਆਰ ਕੋਲਕਾਤਾ ...

ਪੂਰੀ ਖ਼ਬਰ »

ਧਨਾਸ 'ਚ ਈ-ਹੈਲਥ ਸੈਂਟਰ ਦਾ ਪ੍ਰਸ਼ਾਸਕ ਵਲੋਂ ਉਦਘਾਟਨ

ਚੰਡੀਗੜ੍ਹ, 21 ਨਵੰਬਰ (ਆਰ.ਐਸ.ਲਿਬਰੇਟ)- ਪਿੰਡ ਧਨਾਸ ਵਿਚ ਈ-ਹੈਲਥ ਕਲੀਨਿਕ ਦਾ ਸ੍ਰੀ ਵੀ.ਪੀ.ਸਿੰਘ ਬਦਨੌਰ ਪ੍ਰਸ਼ਾਸਕ ਚੰਡੀਗੜ੍ਹ ਤੇ ਪੰਜਾਬ ਦੇ ਰਾਜਪਾਲ ਨੇ ਰਸਮੀ ਉਦਘਾਟਨ ਕੀਤਾ | ਇਸ ਮੌਕੇ ਉਨ੍ਹਾਂ ਚੰਡੀਗੜ੍ਹ ਦੇ ਪਿੰਡਾਂ ਵਿਚ ਸਿਹਤ ਸਹੂਲਤਾਂ ਹੋਰ ਬਿਹਤਰ ਮੁਹੱਈਆ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਚੰਡੀਗੜ੍ਹ, 21 ਨਵੰਬਰ (ਅਜਾਇਬ ਸਿੰਘ ਔਜਲਾ)- ਉਂਜ ਤਾਂ ਸਾਰਾ ਸਿੱਖ ਇਤਿਹਾਸ ਕੁਰਬਾਨੀਆਂ ਨਾਲ ਭਰਿਆਂ ਪਿਆ ਹੈ ਪਰ ਨੌਵੇਂ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੀ ਮਿਸਾਲ ਪੂਰੀ ਦੁਨੀਆਂ ਵਿਚ ਨਹੀਂ ਮਿਲਦੀ ਜਿਨ੍ਹਾਂ ਨੇ ਦੂਜਿਆਂ ਦਾ ਧਰਮ ਬਚਾਉਣ ਦੀ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਚੇਅਰਮੈਨ ਭਾਜਪਾਈ ਕੁਲਵਿੰਦਰ ਸਿੰਘ ਕਾਲਾ ਨਿਰਵਿਰੋਧ ਚੁਣਿਆ

ਚੰਡੀਗੜ੍ਹ, 21 ਨਵੰਬਰ (ਆਰ.ਐਸ.ਲਿਬਰੇਟ)- ਮਾਰਕੀਟ ਕਮੇਟੀ ਚੇਅਰਮੈਨ ਲਈ ਭਾਜਪਾਈ ਕੁਲਵਿੰਦਰ ਸਿੰਘ ਕਾਲਾ ਨਿਰਵਿਰੋਧ ਚੁਣਿਆ ਗਿਆ ਹੈ | ਅੱਜ ਮਾਰਕੀਟ ਕਮੇਟੀ ਚੇਅਰਮੈਨ ਦੀ ਚੋਣ ਵਧੀਕ ਡਿਪਟੀ ਕਮਿਸ਼ਨਰ ਰਾਜੀਵ ਗੁਪਤਾ ਵੱਲੋਂ ਕਰਵਾਈ ਗਈ, ਡਾਇਰੈਕਟਰ ਕੁਲਵਿੰਦਰ ਸਿੰਘ ...

ਪੂਰੀ ਖ਼ਬਰ »

ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ 'ਚ ਵੱਖ ਵੱਖ ਰਾਜਾਂ ਦੇ ਸੰਗੀਤ ਅਤੇ ਨਿ੍ਤ ਪੇਸ਼ਕਾਰੀਆਂ ਨੂੰ ਦਰਸ਼ਕਾਂ ਨੇ ਰੀਝ ਨਾਲ ਮਾਣਿਆ

ਚੰਡੀਗੜ੍ਹ, 21 ਨਵੰਬਰ (ਅਜਾਇਬ ਸਿੰਘ ਔਜਲਾ)- ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ 10 ਚੰਡੀਗੜ੍ਹ 'ਚ ਚੱਲ ਰਹੇ ਕਲਾ ਉਤਸਵ ਦੇ ਅੱਜ ਦੂਸਰੇ ਦਿਨ ਵੀ ਮੇਲੇ ਵਰਗਾ ਮਾਹੌਲ ਬਣਿਆ ਰਿਹਾ | ਸੰਗੀਤ ਦੀ ਕਲਾ ਦੇ ਰੂਪ ਵਿਚ ਅੱਜ ਸਾਰਾ ਦਿਨ ਭਾਰਤ ਦੀ ਸੰਸਕਿ੍ਤਿਕ ਵਿਰਾਸਤ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਤੈ੍ਰਭਾਸ਼ੀ ਕਵੀ ਦਰਬਾਰ ਤੇ ਸਨਮਾਨ ਸਮਾਗਮ

ਚੰਡੀਗੜ੍ਹ, 21 ਨਵੰਬਰ (ਅਜਾਇਬ ਸਿੰਘ ਔਜਲਾ)- 'ਸਰਵੈਂਟਸ ਆਫ਼ ਦੀ ਪੀਪਲ ਸੁਸਾਇਟੀ ਚੰਡੀਗੜ੍ਹ' ਵਲੋਂ ਅਖਿਲ ਭਾਰਤੀਆ ਸਾਹਿਤ ਪ੍ਰੀਸ਼ਦ ਦੇ ਸਹਿਯੋਗ ਨਾਲ ਤੈ੍ਰਭਾਸ਼ੀ ਕਵੀ ਦਰਬਾਰ ਅਤੇ ਸਨਮਾਨ ਸਮਾਗਮ ਲਾਜਪਤ ਰਾਏ ਭਵਨ ਚੰਡੀਗੜ੍ਹ ਵਿਖੇ ਕਰਵਾਇਆ ਗਿਆ | ਇਸ ਸਮਾਗਮ ਦੀ ...

ਪੂਰੀ ਖ਼ਬਰ »

ਪ੍ਰਾਈਵੇਟ ਬੱਸ ਵਿਚੋਂ ਨੌਜਵਾਨ ਡਿਗ ਕੇ ਹੋਇਆ ਗੰਭੀਰ ਰੂਪ 'ਚ ਜ਼ਖ਼ਮੀ

ਕੁਰਾਲੀ, 21 ਨਵੰਬਰ (ਹਰਪ੍ਰੀਤ ਸਿੰਘ)-ਕੁਰਾਲੀ-ਰੂਪਨਗਰ ਮਾਰਗ 'ਤੇ ਪੈਂਦੇ ਪਿੰਡ ਰੰਗੀਲਪੁਰ ਨੇੜੇ ਅੱਜ ਇਕ ਪ੍ਰਾਈਵੇਟ ਬੱਸ ਵਿਚੋਂ ਇਕ ਨੌਜਵਾਨ ਡਿਗ ਕੇ ਹਾਦਸੇ ਦਾ ਸ਼ਿਕਾਰ ਹੋ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਇੱਥੋਂ ਦੇ ...

ਪੂਰੀ ਖ਼ਬਰ »

ਬੰਗਲਾਦੇਸ਼ ਦੇ ਡਿਪਟੀ ਕਮਿਸ਼ਨਰਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਪੈਸ਼ਲ ਟ੍ਰੇਨਿੰਗ ਪ੍ਰੋਗਰਾਮ 'ਚ ਲਿਆ ਹਿੱਸਾ

ਐੱਸ. ਏ. ਐੱਸ. ਨਗਰ, 21 ਨਵੰਬਰ (ਕੇ. ਐੱਸ. ਰਾਣਾ)-ਨੈਸ਼ਨਲ ਸੈਂਟਰ ਫਾਰ ਗੁੱਡ ਗਵਰਨੈਸ ਮੰਸੂਰੀ ਨਾਲ ਜੁੜੇ ਪ੍ਰਾਜੈਕਟ ਤਹਿਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਥਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੰਗਲਾਦੇਸ਼ ਦੇ 20 ਡਿਪਟੀ ਕਮਿਸ਼ਨਰਾਂ ਨੇ 7ਵੇਂ ਸਪੈਸ਼ਲ ...

ਪੂਰੀ ਖ਼ਬਰ »

ਜੰਗਲ 'ਚੋਂ ਖੈਰ ਦੀ ਲੱਕੜ ਚੋਰੀ ਦੇ ਕਥਿਤ ਦੋਸ਼ 'ਚ ਚਾਰ ਜਣੇ ਕਾਬੂ

ਮੁੱਲਾਂਪੁਰ ਗਰੀਬਦਾਸ, 21 ਨਵੰਬਰ (ਖੈਰਪੁਰ)-ਸਥਾਨਕ ਪੁਲਿਸ ਨੇ ਪਿੰਡ ਪੱਲਣਪੁਰ ਵਿਖੇ ਸ਼ਿਵਾਲਿਕ ਪਹਾੜੀਆਂ ਦੇ ਜੰਗਲ 'ਚੋਂ ਖੈਰ ਦੀ ਲੱਕੜ ਚੋਰੀ ਦੇ ਕਥਿਤ ਦੋਸ਼ ਵਿਚ ਚਾਰ ਜਣੇ ਕਾਬੂ ਕੀਤੇ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਸੂਚਨਾ ਮਿਲਣ 'ਤੇ ਪੁਲਿਸ ਪਾਰਟੀ ਨੇ ਪਿੰਡ ...

ਪੂਰੀ ਖ਼ਬਰ »

ਲੋਕਾਂ ਨੇ ਪੁਲਿਸ ਕਰਮਚਾਰੀ 'ਤੇ ਮੋਟਰਸਾਈਕਲ ਸਵਾਰ ਦੇ ਡੰਡਾ ਮਾਰਨ ਦਾ ਲਾਇਆ ਦੋਸ਼

ਐੱਸ. ਏ. ਐੱਸ. ਨਗਰ, 21 ਨਵੰਬਰ (ਜਸਬੀਰ ਸਿੰਘ ਜੱਸੀ)-ਥਾਣਾ ਬਲੌਾਗੀ ਅਧੀਨ ਪੈਂਦੀ ਟੀ. ਡੀ. ਆਈ ਸਿਟੀ ਦੇ ਸਾਹਮਣੇ ਵਾਹਨਾਂ ਦੀ ਜਾਂਚ ਕਰ ਰਹੇ ਪੀ. ਸੀ. ਆਰ. ਦੇ ਕਰਮਚਾਰੀ ਵਲੋਂ ਇਕ ਮੋਟਰਸਾਈਕਲ ਸਵਾਰ ਦੇ ਮੂੰਹ 'ਤੇ ਡੰਡਾ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਤੋਂ ਬਾਅਦ ...

ਪੂਰੀ ਖ਼ਬਰ »

ਸ: ਦਿਆਲ ਸਿੰਘ ਕਾਲਜ ਦਾ ਨਾਂਅ ਬਦਲਣਾ ਸਿੱਖ ਪੰਥ ਦੀ ਅਣਖ਼ ਤੇ ਗੈਰਤ ਨੂੰ ਵੰਗਾਰਨ ਵਾਲੀ ਕਾਰਵਾਈ-ਫੈਡਰੇਸ਼ਨ

ਐੱਸ. ਏ. ਐੱਸ. ਨਗਰ, 21 ਨਵੰਬਰ (ਕੇ. ਐੱਸ. ਰਾਣਾ)-ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਮਨਜੀਤ ਸਿੰਘ ਭੋਮਾ ਵਰਕਿੰਗ ਕਮੇਟੀ ਮੈਂਬਰ ਸ਼੍ਰੋਮਣੀ ਅਕਾਲੀ ਦਲ, ਜਥੇਬੰਧਕ ਸਕੱਤਰ ਸਰਬਜੀਤ ਸਿੰਘ ਸੋਹਲ ਫੈਡਰੇਸ਼ਨ ਦੇ ਮੁੱਖ ਸਲਾਹਕਾਰ ਸਰਬਜੀਤ ਸਿੰਘ ਜੰਮੂ, ...

ਪੂਰੀ ਖ਼ਬਰ »

ਮੰਦਰ ਦੇ ਪੁਜਾਰੀ 'ਤੇ ਸੋਨੇ ਚਾਂਦੀ ਦੇ ਗਹਿਣੇ ਗਾਇਬ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

ਜ਼ੀਰਕਪੁਰ, 21 ਨਵੰਬਰ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਪੀਰਮੁਛੱਲਾ ਦੇ ਇਕ ਵਸਨੀਕ ਦੀ ਸ਼ਿਕਾਇਤ 'ਤੇ ਮਹਿੰਦੀਪੁਰ ਬਾਲਾ ਜੀ ਮੰਦਰ ਰਾਜਸਥਾਨ ਦੇ ਪੰਡਿਤ ਿਖ਼ਲਾਫ਼ ਉਸ ਦੇ ਘਰ ਤੋਂ ਸੋਨੇ ਚਾਂਦੀ ਦੇ ਕਰੀਬ ਛੇ ਲੱਖ ਰੁਪਏ ਦੇ ਗਹਿਣੇ ਚੋਰੀ ਕਰਨ ਦੇ ਦੋਸ਼ ਹੇਠ ਮਾਮਲਾ ...

ਪੂਰੀ ਖ਼ਬਰ »

ਫੇਸਬੁੱਕ ਦੋਸਤ ਬਣ ਕੇ ਠੱਗੀ ਮਾਰਨ ਦੀ ਕੀਤੀ ਕੋਸ਼ਿਸ਼

ਐੱਸ. ਏ. ਐੱਸ. ਨਗਰ, 21 ਨਵੰਬਰ (ਜਸਬੀਰ ਸਿੰਘ ਜੱਸੀ)-ਸੋਸ਼ਲ ਮੀਡੀਆ 'ਤੇ ਅਜੀਬੋ ਗਰੀਬ ਤਰੀਕੇ ਨਾਲ ਠੱਗੀ ਮਾਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਮਾਮਲੇ 'ਚ ਫੇਸਬੱੁਕ 'ਤੇ ਦੋਸਤ ਬਣੇ ਜੋਨ ਮਾਰਕ ਜੋ ਕਿ ਆਪਣੇ ਆਪ ਨੂੰ ਇੰਗਲੈਂਡ ਦਾ ਰਹਿਣ ਵਾਲਾ ਦੱਸ ਰਿਹਾ ...

ਪੂਰੀ ਖ਼ਬਰ »

ਕਬਜ਼ਾ ਛੁਡਾਉਣ 'ਚ ਕੌਾਸਲ ਅਧਿਕਾਰੀ ਸੁਸਤ, ਪਰ ਕਬਜ਼ਾ ਕਰਨ 'ਚ ਦੁਕਾਨਦਾਰ ਚੁਸਤ

ਖਰੜ, 21 ਨਵੰਬਰ (ਜੰਡਪੁਰੀ)-ਖਰੜ ਸ਼ਹਿਰ ਦੇ ਬਾਜ਼ਾਰਾਂ ਤੇ ਸੜਕਾਂ 'ਤੇ ਕਈ ਦੁਕਾਨਦਾਰਾਂ ਤੇ ਰੇਹੜੀਆਂ ਵਾਲਿਆਂ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਅੱਜ ਕੌਾਸਲ ਦੀ ਟੀਮ ਵਲੋਂ ਦੂਰ ਕਰਵਾਇਆ ਗਿਆ ਅਤੇ ਇਸ ਦੌਰਾਨ ਕਈ ਦੁਕਾਨਦਾਰਾਂ ਦਾ ਸਾਮਾਨ ਵੀ ਜ਼ਬਤ ਕਰ ਲਿਆ ...

ਪੂਰੀ ਖ਼ਬਰ »

ਪੀ.ਜੀ.ਆਈ. ਦੇ ਡਾ. ਨੀਰਜਾ ਭਾਰਤੀ ਨੂੰ ਪੁਰਸਕਾਰ

ਚੰਡੀਗੜ੍ਹ, 21 ਨਵੰਬਰ (ਮਨਜੋਤ ਸਿੰਘ ਜੋਤ)- ਪੀ.ਜੀ.ਆਈ ਦੇ ਐਨਸਥੀਸੀਆ ਐਾਡ ਕਰੀਟੀਕਲ ਕੇਅਰ ਵਿਭਾਗ ਦੇ ਡਾ.ਨੀਰਜਾ ਭਾਰਤੀ ਦਾ ਬੀ.ਐਮ.ਜੇ ਐਵਾਰਡ ਸਾਊਥ ਏਸ਼ੀਆ 2017 ਨਾਲ ਸਨਮਾਨ ਕੀਤਾ ਗਿਆ | ਉਨ੍ਹਾਂ ਨੂੰ ਇਹ ਐਵਾਰਡ ਬਿ੍ਟਿਸ਼ ਮੈਡੀਕਲ ਐਸੋਸੀਏਸ਼ਨ ਵੱਲੋਂ ਨਵੀਂ ਦਿਲੀ ...

ਪੂਰੀ ਖ਼ਬਰ »

ਪਰਮਜੀਤ ਸਿੰਘ ਨੇ ਡੀ. ਜੀ. ਐੱਸ. ਈ. ਪੰਜਾਬ ਦਾ ਕਾਰਜਭਾਰ ਸੰਭਾਲਿਆ

ਐੱਸ. ਏ. ਐੱਸ. ਨਗਰ, 21 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਡੀ. ਪੀ. ਆਈ. (ਸ. ਸ.) ਪੀ. ਸੀ. ਐਸ. ਪਰਮਜੀਤ ਸਿੰਘ ਨੇ ਅੱਜ ਬਾਅਦ ਦੁਪਹਿਰ ਡੀ. ਜੀ. ਐੱਸ. ਈ. ਪੰਜਾਬ ਦੇ ਦਿੱਤੇ ਵਾਧੂ ਚਾਰਜ ਦਾ ਕਾਰਜਭਾਰ ਸੰਭਾਲ ਲਿਆ ਹੈ | ਉਨ੍ਹਾਂ ਅੱਜ ਡੀ. ਜੀ. ਐੱਸ. ਈ. ਪੰਜਾਬ ਦੇ ਦਫ਼ਤਰ ਵਿਖੇ ...

ਪੂਰੀ ਖ਼ਬਰ »

ਜਾਂਚ ਰਾਹੀਂ ਹੱਥ ਨਹੀਂ ਲੱਗੇ ਮੁਲਜ਼ਮ ਤਾਂ ਪੁਲਿਸ ਨੇ ਇਕ ਲੱਖ ਰੁਪਏ ਇਨਾਮ ਦਾ ਕੀਤਾ ਐਲਾਨ

ਚੰਡੀਗੜ੍ਹ, 21 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਬੀਤੇ ਸ਼ੁੱਕਰਵਾਰ ਦੀ ਰਾਤ ਸੈਕਟਰ 53 ਦੇ ਜੰਗਲ ਇਲਾਕੇ ਵਿਚ 21 ਸਾਲਾ ਲੜਕੀ ਨਾਲ ਆਟੋ ਚਾਲਕ ਅਤੇ ਉਸ ਦੇ ਦੋ ਸਾਥੀਆਂ ਵਲੋਂ ਸਮੂਹਿਕ ਜਬਰ ਜਨਾਹ ਦੇ ਮਾਮਲੇ 'ਚ ਪੁਲਿਸ ਨੇ ਮੁਲਜ਼ਮਾਂ ਤੱਕ ਪਹੁੰਚਣ ਲਈ ਇਨਾਮ ਦਾ ਐਲਾਨ ਕਰ ਦਿੱਤਾ ਹੈ | ਐਸ.ਐਸ.ਪੀ. ਨਿਲਾਬਰੀ ਵਿਜੇ ਜਗਦਲੇ ਨੇ ਦੱਸਿਆ ਕਿ ਪੁਲਿਸ ਵੱਲੋਂ ਮੁਲਜ਼ਮਾਂ ਤੱਕ ਪਹੁੰਚਣ ਲਈ ਇਕ ਲੱਖ ਰੁਪਏ ਇਨਾਮ ਦਾ ਐਲਾਨ ਕੀਤਾ ਗਿਆ ਹੈ ਜਿਸ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਜਿਹੜੀਆਂ ਤਸਵੀਰਾਂ ਪੁਲਿਸ ਨੂੰ ਸੀ.ਸੀ.ਟੀਵੀ ਕੈਮਰਿਆਂ ਰਾਹੀ ਮਿਲੀਆਂ ਹਨ ਉਨ੍ਹਾਂ ਤਸਵੀਰਾਂ ਦੇ ਪੋਸਟਰ ਬਣਾਏ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਨੇੜੇ ਇਲਾਕਿਆਂ ਵਿਚ ਲਗਾਇਆ ਜਾਵੇਗਾ | ਐਸ.ਐਸ.ਪੀ ਨੇ ਦੱਸਿਆ ਕਿ ਇਨਾਮ ਦੀ ਰਾਸ਼ੀ ਜਾਰੀ ਕਰਨ ਲਈ ਜੋ ਕਾਗ਼ਜ਼ੀ ਕਾਰਵਾਈ ਹੁੰਦੀ ਹੈ ਉਸ ਨੂੰ ਸ਼ੁਰੂ ਕਰ ਦਿੱਤਾ ਗਿਆ ਹੈ | ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਪਿਛਲੇ ਛੇ ਮਹੀਨਿਆਂ ਤੋਂ ਜੇਲ੍ਹ ਤੋਂ ਰਿਹਾ ਹੋਏ ਕੈਦੀਆਂ ਜਾਂ ਜਮਾਨਤ 'ਤੇ ਬਾਹਰ ਆਏ ਮੁਲਜ਼ਮਾਂ ਉੱਤੇ ਵੀ ਪੁਲਿਸ ਨਜ਼ਰ ਰੱਖ ਰਹੀ ਹੈ ਅਤੇ ਉਨ੍ਹਾਂ ਬਾਰੇ ਪਤਾ ਕਰਵਾਇਆ ਜਾ ਰਿਹਾ ਹੈ | ਆਟੋ ਰਿਕਸ਼ਿਆਂ ਦੀ ਵੈਰੀਫਿਕੇਸ਼ਨ ਦੀ ਜਾਂਚ ਕਰਦਿਆਂ ਪੁਲਿਸ ਨੂੰ ਬਹੁਤ ਸਾਰੇ ਆਰਜ਼ੀ ਨੰਬਰ ਵਾਲੇ ਆਟੋ ਰਿਕਸ਼ਿਆਂ ਬਾਰੇ ਵੀ ਪਤਾ ਚੱਲਿਆ ਹੈ ਅਤੇ ਪੁਲਿਸ ਦੀਆਂ ਟੀਮਾਂ ਇਨ੍ਹਾਂ ਆਟੋ ਰਿਕਸ਼ਿਆਂ ਦੇ ਚਾਲਕਾਂ ਅਤੇ ਮਾਲਕਾਂ ਬਾਰੇ ਵੀ ਪਤਾ ਕਰਨ ਵਿਚ ਲੱਗੀਆਂ ਹੋਈਆਂ ਹਨ | ਪੁਲਿਸ ਸਟੇਸ਼ਨਾਂ ਦੀਆਂ ਟੀਮਾਂ ਵੀ ਆਪਣੇ ਤੌਰ 'ਤੇ ਜਾਂਚ ਵਿਚ ਲੱਗੀਆਂ ਹੋਈਆਂ ਹਨ ਪਰ ਫ਼ਿਲਹਾਲ ਪੁਲਿਸ ਦੇ ਹੱਥ ਖ਼ਾਲੀ ਹੀ ਹਨ | ਪੁਲਿਸ ਨੇ ਜਾਂਚ ਦੇ ਨਾਲ ਨਾਲ ਹੁਣ ਲੋਕਾਂ ਤੋਂ ਮਦਦ ਲੈਣ ਲਈ ਇਨਾਮ ਰਾਸ਼ੀ ਦਾ ਸਹਾਰਾ ਲੈਣ ਦਾ ਫ਼ੈਸਲਾ ਕਰ ਲਿਆ ਹੈ | ਬੀਤੇ ਦਿਨ ਐਸ.ਐਸ.ਪੀ. ਨੇ ਬੀਟ ਸਟਾਫ਼ ਦੀ ਮੀਟਿੰਗ ਵੀ ਕੀਤੀ ਸੀ ਅਤੇ ਉਨ੍ਹਾਂ ਨੂੰ ਆਪਣੇ ਆਪਣੇ ਇਲਾਕੇ ਵਿਚ ਮੁਲਜ਼ਮਾਂ ਬਾਰੇ ਪਤਾ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ, ਇਸ ਦੇ ਨਾਲ ਹੀ ਸ਼ਹਿਰ ਵਿਚ ਬਾਹਰੋਂ ਆ ਕੇ ਰਹਿ ਰਹੇ ਲੋਕਾਂ ਦੀ ਪੜਤਾਲ ਕਰਨ ਅਤੇ ਉਨ੍ਹਾਂ ਦਾ ਰਿਕਾਰਡ ਰੱਖਣ ਦੀ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ | ਪੁਲਿਸ ਸਟੇਸ਼ਨਾਂ ਦੀਆਂ ਟੀਮਾਂ ਮੁਲਜ਼ਮਾਂ ਤੱਕ ਪਹੁੰਚਣ ਲਈ ਆਟੋ ਯੂਨੀਅਨਾਂ ਤੋਂ ਵੀ ਪੁੱਛਗਿੱਛ ਕਰ ਰਹੀਆਂ ਹਨ ਅਤੇ ਮੁਲਜ਼ਮਾਂ ਦੀਆਂ ਫ਼ੋਟੋਆਂ ਉਨ੍ਹਾਂ ਨੂੰ ਦਿਖਾਈਆਂ ਜਾ ਰਹੀਆਂ ਹਨ | ਪੀੜਤ ਲੜਕੀ ਦੇ ਮੋਬਾਈਲ ਫ਼ੋਨ ਬਾਰੇ ਵੀ ਕੁਝ ਪਤਾ ਨਹੀਂ ਲੱਗਿਆ ਹੈ | ਮਾਮਲਾ ਸ਼ੁੱਕਰਵਾਰ ਰਾਤ ਦਾ ਹੈ ਜਦ ਪੀੜਤ ਲੜਕੀ ਸ਼ਾਮ 7.30 ਵਜੇ ਕਲਾਸ ਲਗਾ ਕੇ ਨਿਕਲੀ ਸੀ ਅਤੇ ਉਸ ਨੇ ਮੁਹਾਲੀ ਫ਼ੇਜ਼ ਤਿੰਨ ਜਾਣ ਲਈ ਆਟੋ ਰਿਕਸ਼ਾ ਲਿਆ ਸੀ | ਆਟੋ ਚਾਲਕ ਦੇ ਇਲਾਵਾ ਆਟੋ 'ਚ ਦੋ ਹੋਰ ਵਿਅਕਤੀ ਸਵਾਰ ਸਨ ਜੋ ਸਵਾਰੀ ਵਾਲੀ ਜਗ੍ਹਾ ਬੈਠੇ ਹੋਏ ਸਨ | ਪੀੜਤ ਦੇ ਆਟੋ ਵਿਚ ਬੈਠਣ ਦੇ ਬਾਅਦ ਆਟੋ ਚਾਲਕ ਪਹਿਲਾਂ ਸੈਕਟਰ 42 ਦੇ ਪੈਟਰੋਲ ਪੰਪ 'ਤੇ ਗਿਆ ਜਿੱਥੇ ਉਸ ਨੇ ਆਟੋ 'ਚ ਤੇਲ ਪਵਾਇਆ ਅਤੇ ਫਿਰ ਯੂ ਟਰਨ ਲੈ ਕੇ ਸੈਕਟਰ 53 ਵਾਲੇ ਪਾਸੇ ਆਟੋ ਖ਼ਰਾਬ ਹੋਣ ਦਾ ਬਹਾਨਾ ਲਗਾ ਕੇ ਆਟੋ ਨੂੰ ਸੰੁਨਸਾਨ ਸੜਕ 'ਤੇ ਰੋਕ ਲਿਆ | ਇਸ ਦੇ ਬਾਅਦ ਮੁਲਜ਼ਮ ਲੜਕੀ ਨੂੰ ਹੇਠਾਂ ਝਾੜੀਆਂ ਵਿਚ ਲੈ ਗਏ ਜਿੱਥੇ ਉਸ ਨਾਲ ਜਬਰ ਜਨਾਹ ਕੀਤਾ ਗਿਆ ਜਿਸ ਦੇ ਬਾਅਦ ਲੜਕੀ ਨੂੰ ਉੱਥੇ ਸੁੱਟ ਕੇ ਮੌਕੇ ਤੋਂ ਫ਼ਰਾਰ ਹੋ ਗਏ | ਲੜਕੀ ਨੂੰ ਸੜਕ ਕਿਨਾਰੇ ਰੋਂਦੇ ਹੋਏ ਦੇਖ ਮੋਟਰਸਾਈਕਲ ਸਵਾਰਾਂ ਨੇ ਉਸ ਤੋਂ ਇਸ ਦਾ ਕਾਰਨ ਪੁੱਛਿਆ ਜਿਸ ਤੋਂ ਬਾਅਦ ਪੁਲਿਸ ਨੂੰ ਇਸ ਦੀ ਜਾਣਕਾਰੀ ਦਿੱਤੀ ਗਈ |


ਖ਼ਬਰ ਸ਼ੇਅਰ ਕਰੋ

ਠੇਕੇਦਾਰੀ ਸਿਸਟਮ 'ਚ ਕੰਮ ਕਰਨ ਵਾਲੇ ਮੁਲਾਜ਼ਮਾਂ ਵਲੋਂ ਜਥੇਬੰਦੀ ਦਾ ਗਠਨ

ਖਰੜ, 21 ਨਵੰਬਰ (ਜੰਡਪੁਰੀ)-ਨਗਰ ਕੌਾਸਲ ਖਰੜ ਵਿਚ ਵਾਟਰ ਸਪਲਾਈ, ਸੀਵਰੇਜ ਅਤੇ ਵਿੰਗਾਂ ਵਿਚ ਠੇਕੇਦਾਰੀ ਸਿਸਟਮ ਰਾਹੀਂ ਕੰਮ ਕਰਨ ਵਾਲੇ ਕਰਮਚਾਰੀਆਂ ਨੇ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਇਕ ਜਥੇਬੰਦੀ ਦਾ ਗਠਨ ਕੀਤਾ, ਜਿਸ ਦਾ ਸਰਪ੍ਰਸਤ ਪ੍ਰਦੀਪ ਕੁਮਾਰ ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ 'ਚ ਕਾਨੂੰਨ ਨਾਲ ਜੁੜੇ ਕਾਨੂੰਨੀ ਪ੍ਰਕਾਸ਼ਕਾਾ ਦੀ ਨੈਸ਼ਨਲ ਮੀਟ ਕਰਵਾਈ

ਐੱਸ. ਏ. ਐੱਸ. ਨਗਰ, 21 ਨਵੰਬਰ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਸਕੂਲ ਆਫ ਲਾਅ ਵਿਖੇ ਆਯੋਜਿਤ ਲਾਅ ਐਾਡ ਸੋਸ਼ਲ ਟ੍ਰਾਂਸਫਰਮੇਸ਼ਨ ਇੰਨ ਇੰਡੀਆ 'ਤੇ ਇਕ ਕੌਮੀ ਕਾਨਫ਼ਰੰਸ ਵਿਚ ਸਮਾਜਿਕ ਤੌਰ 'ਤੇ ਸਬੰਧਿਤ ਕਾਨੂੰਨੀ ਮੁੱਦਿਆਂ ਦਾ ਸਾਹਮਣਾ ਕਰ ਰਹੇ ਪ੍ਰਮੁੱਖ ...

ਪੂਰੀ ਖ਼ਬਰ »

ਆਟੋ ਰਿਕਸ਼ਾ ਯੂਨੀਅਨ ਵਲੋਂ ਔਰਤਾਂ ਨੂੰ ਚੌਕਸ ਰਹਿਣ ਦੀ ਅਪੀਲ

ਕੁਰਾਲੀ, 21 ਨਵੰਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਆਟੋ ਰਿਕਸ਼ਾ ਯੂਨੀਅਨ ਦੇ ਪ੍ਰਧਾਨ ਅਮਰ ਸਿੰਘ ਬੰਗੜ ਨੇ ਅੱਜ ਇਕ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਕੁਰਾਲੀ ਅਤੇ ਨੇੜਲੇ ਇਲਾਕੇ ਦੀਆਂ ਔਰਤਾਂ ਕਿਸੇ ਵੀ ਆਟੋ ਰਿਕਸ਼ਾ ਵਿਚ ਬੈਠਣ ਤੋਂ ਪਹਿਲਾਂ ਉਸ ਦਾ ਨੰਬਰ ...

ਪੂਰੀ ਖ਼ਬਰ »

ਬਲਟਾਣਾ ਦੀ ਸੁਖਨਾ ਨਦੀ 'ਚ ਹੋ ਰਹੀਆਂ ਆਰਜ਼ੀ ਉਸਾਰੀਆਂ ਜਲ ਨਿਕਾਸੀ ਵਿਭਾਗ ਵਲੋਂ ਨਾਜਾਇਜ਼ ਕਰਾਰ

ਜ਼ੀਰਕਪੁਰ, 21 ਨਵੰਬਰ (ਅਵਤਾਰ ਸਿੰਘ)-ਬਲਟਾਣਾ ਦੀ ਸੁਖਨਾ ਨਦੀ ਵਿਚ ਜਲਨਿਕਾਸੀ ਵਿਭਾਗ ਵਲੋਂ ਧਾਰਾ 55 ਲਗਾਈ ਹੋਣ ਦੇ ਬਾਵਜੂਦ ਉਸਾਰੀਆਂ ਹੋਣੀਆਂ ਆਰੰਭ ਹੋ ਗਈਆਂ ਹਨ | ਹਾਲਾਂਕਿ ਉਸਾਰੀ ਕਰਤਾ ਲੋਕਾਂ ਵਲੋਂ ਆਪਣੀਆਂ ਉਸਾਰੀਆਂ ਨੂੰ ਆਰਜ਼ੀ ਦੱਸਿਆ ਜਾ ਰਿਹਾ ਹੈ, ਪਰ ਜਲ ...

ਪੂਰੀ ਖ਼ਬਰ »

ਗਲੋਬਲ ਮਾਲ ਵਿਚ ਕੁੱਟਮਾਰ ਕਰਨ ਵਾਲੇ ਅੱਧੀ ਦਰਜਨ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਜੀਰਕਪੁਰ, 21 ਨਵੰਬਰ (ਅਵਤਾਰ ਸਿੰਘ)- ਸਥਾਨਕ ਪੁਲਿਸ ਨੇ ਬੀਤੇ ਬੁੱਧਵਾਰ ਨੂੰ ਜ਼ੀਰਕਪੁਰ ਅੰਬਾਲਾ ਸੜਕ 'ਤੇ ਸਥਿਤ ਗਲੋਬਲ ਮਾਲ ਵਿਚ ਦੇਰ ਰਾਤ ਦੀ ਪਾਰਟੀ ਦੌਰਾਨ ਇਕ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਰੂਪ ਵਿਚ ਜ਼ਖਮੀ ਕਰਨ ਦੇ ਦੋਸ਼ ਹੇਠ ...

ਪੂਰੀ ਖ਼ਬਰ »

ਚੰਡੀਗੜ੍ਹ ਉਦਯੋਗਿਕ ਰੈਂਕਿੰਗ 'ਚ ਕੇਂਦਰ ਸ਼ਾਸਿਤ ਸ਼ਹਿਰਾਂ ਹੀ ਨਹੀਂ, ਲਾਗਲੇ ਸੂਬਿਆਂ ਦੇ ਮੁਕਾਬਲੇ ਪਛੜਿਆ-ਬਾਂਸਲ ਕਿਹਾ, ਉਦਯੋਗ ਨੂੰ ਉਤਸ਼ਾਹਿਤ ਕਰਨ ਵਾਲੀ ਕਮੇਟੀ ਦਾ ਨਹੀਂ ਹੋਇਆ ਗਠਨ

ਚੰਡੀਗੜ੍ਹ, 21 ਨਵੰਬਰ (ਆਰ.ਐਸ.ਲਿਬਰੇਟ)- ਚੰਡੀਗੜ੍ਹ ਉਦਯੋਗਿਕ ਰੈਂਕਿੰਗ ਵਿਚ ਕੇਂਦਰ ਸ਼ਾਸਿਤ ਸ਼ਹਿਰਾਂ ਹੀ ਨਹੀਂ ਕਈ ਲਾਗਲੇ ਸੂਬਿਆਂ ਦੇ ਮੁਕਾਬਲੇ ਪਛੜ ਗਿਆ ਹੈ | ਇਸ ਖੇਤਰ ਵਿਚ ਸਬੰਧਤ ਅਦਾਰੇ ਵੱਲੋਂ ਚੰਡੀਗੜ੍ਹ ਨੂੰ 28ਵੇਂ ਰੈਂਕ 'ਤੇ ਰੱਖਿਆ ਗਿਆ ਹੈ | ਚੰਡੀਗੜ੍ਹ ...

ਪੂਰੀ ਖ਼ਬਰ »

ਕਈ ਐਸ. ਡੀ. ਐਮ. ਬਦਲੇ, ਲੇਕਿਨ ਤਹਿਸੀਲ ਕਰਕੇ ਲੱਗਣ ਵਾਲੇ ਜਾਮ ਤੋਂ ਛੁਟਕਾਰਾ ਨਾ ਮਿਲਿਆ

ਡੇਰਾਬੱਸੀ, 21 ਨਵੰਬਰ (ਗੁਰਮੀਤ ਸਿੰਘ)-ਤਹਿਸੀਲ ਕੰਪਲੈਕਸ 'ਚ ਆਉਣ ਵਾਲੇ ਵਾਹਨਾਂ ਦੀ ਪਾਰਕਿੰਗ ਲਈ ਢੁੱਕਵੇਂ ਪ੍ਰਬੰਧ ਨਾ ਹੋਣ ਕਾਰਨ ਲੋਕਾਂ ਨੂੰ ਨਿਤ-ਦਿਹਾੜੇ ਭਾਰੀ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਲੋਕਾਂ ਨੇ ਰੋਸ ਪ੍ਰਗਟ ਕਰਦੇ ਕਿਹਾ ਕਿ ਤਹਿਸੀਲ ...

ਪੂਰੀ ਖ਼ਬਰ »

ਕੇਂਦਰੀ ਫ਼ੰਡਾਂ ਦੀ ਵਰਤੋਂ ਨਾ ਕਰ ਸਕਣਾ ਪੰਜਾਬ ਸਰਕਾਰ ਦੀ ਨਲਾਇਕੀ ਦਾ ਸਬੂਤ-ਪ੍ਰੋ: ਚੰਦੂਮਾਜਰਾ

ਐੱਸ. ਏ. ਐੱਸ. ਨਗਰ, 21 ਨਵੰਬਰ (ਕੇ. ਐੱਸ. ਰਾਣਾ)-ਮਿਡ-ਡੇ-ਮੀਲ ਸਬੰਧੀ ਅਖ਼ਬਾਰਾਂ ਵਿਚ ਛਪੀਆਂ ਖ਼ਬਰਾਂ ਦਾ ਗੰਭੀਰ ਨੋਟਿਸ ਲੈਂਦਿਆਂ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ...

ਪੂਰੀ ਖ਼ਬਰ »

ਡੇਰਾਬੱਸੀ ਸ਼ਹਿਰ ਅੰਦਰ ਆਵਾਰਾ ਸਾਨ੍ਹਾਂ ਦੀ ਦਹਿਸ਼ਤ

ਡੇਰਾਬੱਸੀ, 21 ਨਵੰਬਰ (ਸ਼ਾਮ ਸਿੰਘ ਸੰਧੂ)-ਗੁਲਾਬਗੜ੍ਹ ਰੋਡ 'ਤੇ ਭੂਤਰੇ ਹੋਏ ਆਵਾਰਾ ਸਾਨ੍ਹ ਦੇ ਹਮਲੇ 'ਚ ਗੰਭੀਰ ਰੂਪ 'ਚ ਜ਼ਖ਼ਮੀ ਹੋਏ ਇਕ 72 ਸਾਲਾ ਬਜ਼ੁਰਗ ਦੀ ਮੌਤ ਹੋਣ ਮਗਰੋਂ ਸ਼ਹਿਰ ਵਾਸੀ ਸਾਰਾ ਦਿਨ ਗਲੀ-ਮੁਹੱਲਿਆਂ 'ਚ ਘੁੰਮਣ ਵਾਲੇ ਸਾਨ੍ਹਾਂ ਸਮੇਤ ਹੋਰਨਾਂ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਨੇ ਪੰਜਾਬ ਅੰਦਰ ਇਕ ਵਾਰ ਫਿਰ ਸਰਗਰਮੀਆਂ ਤੇਜ਼ ਕੀਤੀਆਂ

ਐੱਸ. ਏ. ਐੱਸ. ਨਗਰ, 21 ਨਵੰਬਰ (ਕੇ. ਐੱਸ. ਰਾਣਾ)-ਬਹੁਜਨ ਸਮਾਜ ਪਾਰਟੀ ਨੇ ਪੰਜਾਬ ਅੰਦਰ ਇਕ ਵਾਰ ਫਿਰ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ, ਜਿਸ ਲੜੀ ਹੇਠ ਅੱਜ ਇੱਥੋਂ ਦੇ ਨਾਲ ਲਗਦੇ ਪਿੰਡ ਦਾਊਾ ਵਿਖੇ ਸਥਿਤ ਸ਼ਹੀਦੀ ਸਮਾਰਕ 'ਤੇ ਬਹੁਜਨ ਸਮਾਜ ਪਾਰਟੀ ਨੇ ਪਟਿਆਲਾ ...

ਪੂਰੀ ਖ਼ਬਰ »

'ਅੱਠਮਾਹੀਂ' ਹੋਈ ਪੰਜਾਬ ਸਰਕਾਰ ਸਰਕਾਰ ਦੇ 8 ਮਹੀਨਿਆਂ ਦਾ ਰਿਪੋਰਟ ਕਾਰਡ ਜਾਰੀ

ਚੰਡੀਗੜ੍ਹ, 21 ਨਵੰਬਰ (ਗੁਰਸੇਵਕ ਸਿੰਘ ਸੋਹਲ)-ਕੈਪਟਨ ਸਰਕਾਰ ਦੇ 8 ਮਹੀਨੇ ਪੂਰੇ ਹੋ ਜਾਣ 'ਤੇ ਪੰਜਾਬ ਭਾਜਪਾ ਨੇ ਅੱਜ ਇਸ ਸਰਕਾਰ ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ ਇਸ ਸਰਕਾਰ ਦਾ ਹੁਣ ਤੱਕ ਦਾ ਕਾਰਜਕਾਲ ਲੋਕਾਂ ਦੀਆਂ ਉਮੀਦਾਂ ਤੋੜਨ ਵਾਲਾ ਅਤੇ ਨਿਰਾਸ਼ਾਜਨਕ ਦੱਸਿਆ | ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਦੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਸਖ਼ਤੀ ਨਾਲ ਹਟਾਏ ਜਾਣਗੇ-ਸਾਧੂ ਸਿੰਘ ਧਰਮਸੋਤ

• ਹੋਰ 560 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਸਬੰਧੀ ਪ੍ਰੋਗਰਾਮ ਤਿਆਰ ਐੱਸ. ਏ. ਐੱਸ. ਨਗਰ, 21 ਨਵੰਬਰ (ਕੇ. ਐੱਸ. ਰਾਣਾ)-ਪੰਜਾਬ ਅੰਦਰ ਜੰਗਲਾਤ ਵਿਭਾਗ ਦੀ ਜ਼ਮੀਨ 'ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਸਖ਼ਤੀ ਨਾਲ ਹਟਾਇਆ ਜਾਵੇਗਾ | ਇਹ ਪ੍ਰਗਟਾਵਾ ਜੰਗਲਾਤ ...

ਪੂਰੀ ਖ਼ਬਰ »

-ਮਾਮਲਾ 25 ਅਗਸਤ ਨੂੰ ਪੰਚਕੂਲਾ ਵਿਖੇ ਹੋਏ ਦੰਗਿਆਂ ਦਾ- ਪਵਨ ਇੰਸਾਂ ਨੂੰ ਭੇਜਿਆ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ

ਪੰਚਕੂਲਾ, 21 ਨਵੰਬਰ (ਕਪਿਲ)-ਬੀਤੀ 25 ਅਗਸਤ ਨੂੰ ਪੰਚਕੂਲਾ ਵਿਖੇ ਹੋਏ ਦੰਗਿਆਂ ਦੇ ਮਾਮਲੇ ਵਿਚ ਬੀਤੇ ਕੱਲ੍ਹ ਸ਼ਾਮ ਸਮੇਂ ਗਿ੍ਫ਼ਤਾਰ ਕੀਤੇ ਗਏ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਦੇ ਨਜ਼ਦੀਕੀ ਸਾਥੀ ਪਵਨ ਇੰਸਾਂ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ ...

ਪੂਰੀ ਖ਼ਬਰ »

ਪਡਿਆਲਾ 'ਚ ਗੁਰਮਤਿ ਸਮਾਗਮ ਦੇ ਦੂਸਰੇ ਦਿਨ ਢਾਡੀਆਂ ਨੇ ਸੰਗਤਾਂ ਨੂੰ ਕੀਤਾ ਨਿਹਾਲ

ਕੁਰਾਲੀ, 21 ਨਵੰਬਰ (ਬਿੱਲਾ ਅਕਾਲਗੜ੍ਹੀਆ)-ਪਿੰਡ ਪਡਿਆਲਾ ਦੇ ਗੁਰਦੁਆਰਾ ਕਰਤਾਰਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਸੰਤ ਬਾਬਾ ਗਗਨਦੀਪ ਸਿੰਘ ਪਡਿਆਲਾ ਦੀ ਪ੍ਰੇਰਨਾ ਸਦਕਾ ਬ੍ਰਹਮ ਗਿਆਨੀ ਸੱਚਖੰਡ ਵਾਸੀ ਸੰਤ ਬਾਬਾ ਕਰਤਾਰ ਸਿੰਘ ...

ਪੂਰੀ ਖ਼ਬਰ »

ਪਾਵਰਕਾਮ ਦੇ ਕੰਮ ਨਿਆਰੇ 51 ਹਜ਼ਾਰ ਦਾ ਬਿੱਲ ਵੇਖ ਕੇ ਖਪਤਕਾਰ ਨੂੰ ਲੱਗਾ 'ਹਾਈ ਵੋਲਟੇਜ ਦਾ ਝਟਕਾ'

ਡੇਰਾਬੱਸੀ, 21 ਨਵੰਬਰ (ਸ਼ਾਮ ਸਿੰਘ ਸੰਧੂ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ ਡੇਰਾਬੱਸੀ ਸ਼ਾਖਾ ਵਲੋਂ ਕੀਤੀ ਗਈ ਇਕ ਵੱਡੀ ਧਾਂਦਲੀ ਦਾ ਪਰਦਾਫਾਸ਼ ਹੋਇਆ ਹੈ | ਇਕ ਖਪਤਕਾਰ ਦੀ ਸ਼ਿਕਾਇਤ ਮਗਰੋਂ ਖ਼ਰਾਬ ਮੀਟਰ ਤਾਂ ਬਦਲਿਆ ਨਹੀਂ ਗਿਆ, ਪਰ ਸਰਕਾਰੀ ਰਿਕਾਰਡ 'ਚ ਮੀਟਰ ...

ਪੂਰੀ ਖ਼ਬਰ »

ਸੀਨੀਅਰ ਭਾਜਪਾ ਆਗੂ ਮਦਨ ਮੋਹਨ ਮਿੱਤਲ ਨੂੰ ਸਦਮਾ, ਪੋਤਰੀ ਦੀ ਹੋਈ ਅਚਨਚੇਤ ਮੌਤ

ਚੰਡੀਗੜ੍ਹ, 21 ਨਵੰਬਰ (ਅਜੀਤ ਬਿਊਰੋ)-ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਮਦਨ ਮੋਹਨ ਮਿੱਤਲ ਨੂੰ ਗਹਿਰਾ ਸਦਮਾ ਲੱਗਾ ਹੈ, ਅੱਜ ਉਨ੍ਹਾਂ ਦੀ ਪੋਤਰੀ ਅਦਿੱਤੀ ਮਿੱਤਲ ਦੀ ਅੱਜ ਪੀ.ਜੀ.ਆਈ. 'ਚ ਅਚਨਚੇਤ ਮੌਤ ਹੋ ਗਈ | ਅਦਿੱਤੀ ਦੀ ਉਮਰ ਸਿਰਫ਼ 22 ਸਾਲ ਸੀ ਅਤੇ ...

ਪੂਰੀ ਖ਼ਬਰ »

ਵਾਧੇ ਦੇ ਲਈ ਕੋਟਕ ਮਹਿੰਦਰਾ ਬੈਂਕ ਦਾ ਜ਼ੋਰ ਬਚਤ ਖਾਤੇ 'ਤੇ

d 6 ਪ੍ਰਤੀਸ਼ਤ ਦੀ ਵਿਆਜ ਦਰ ਅਤੇ 811 'ਤੇ ਵੱਧ ਲਾਭ ਚੰਡੀਗੜ੍ਹ, 21 ਨਵੰਬਰ (ਅ. ਬ.)-ਘਟਦੀਆਂ ਵਿਆਜ ਦਰਾਂ ਦੇ ਇਸ ਦੌਰ ‘'ਚ ਜਿੱਥੇ ਕਈ ਬੈਂਕ ਹੁਣ ਬੱਚਤ ਖਾਤਿਆਂ ‘'ਤੇ ਘੱਟ ਵਿਆਜ਼ ਦੇਣ ਲੱਗੇ ਹਨ ਉੱਥੇ ਹੀ ਕੋਟਕ ਮਹਿੰਦਰਾ ਬੈਂਕ (ਕੋਟਕ) ਬੱਚਤ ਖਾਤੇ ‘'ਚ 1 ਲੱਖ ਰੁਪਏ ਤੋਂ ਉੱਪਰ ...

ਪੂਰੀ ਖ਼ਬਰ »

ਜਗਜੀਤ ਸਿੰਘ ਚਾਹਲ ਨੇ ਸੀ. ਬੀ. ਆਈ. ਜਾਂਚ ਦੀ ਮੰਗ ਦੁਹਰਾਈ

ਐੱਸ. ਏ. ਐੱਸ. ਨਗਰ, 21 ਨਵੰਬਰ (ਜਸਬੀਰ ਸਿੰਘ ਜੱਸੀ)- ਜਗਦੀਸ਼ ਸਿੰਘ ਭੋਲਾ ਡਰੱਗਜ਼ ਮਾਮਲੇ 'ਚ ਅੱਜ ਮੁਹਾਲੀ ਦੀ ਅਦਾਲਤ 'ਚ ਪੇਸ਼ੀ ਤੋਂ ਬਾਅਦ ਮੁਲਜ਼ਮ ਜਗਜੀਤ ਸਿੰਘ ਚਾਹਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX