ਤਾਜਾ ਖ਼ਬਰਾਂ


ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਐੱਮ.ਪੀ. ਚੌਧਰੀ ਤੇ ਵਿਧਾਇਕ ਲਾਡੀ ਵੱਲੋਂ ਦੌਰਾ
. . .  55 minutes ago
ਲੋਹੀਆਂ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਇਲਾਕੇ ਦੇ ਪਿੰਡ ਜਾਣੀਆਂ ਜਿੱਥੋਂ ਸਤਲੁਜ ਦਰਿਆ ਦੇ ਬੰਨ੍ਹ ਨੇ ਟੁੱਟ ਕੇ ਕਰੀਬ 30 ਪਿੰਡਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ ਦਾ ਜਲੰਧਰ ਤੋਂ ...
ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਸਤਲੁਜ ਅੰਦਰ ਪਾਣੀ ਦਾ ਪੱਧਰ - ਐੱਸ.ਡੀ.ਓ ਸੁਖਵਿੰਦਰ ਸਿੰਘ
. . .  about 2 hours ago
ਫਿਲੌਰ, 19 ਅਗਸਤ - (ਇੰਦਰਜੀਤ ਚੰਦੜ੍ਹ) - ਸਤਲੁਜ ਦਰਿਆ ਅੰਦਰ ਪਾਣੀ ਦਾ ਪੱਧਰ ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਇਹ ਜਾਣਕਾਰੀ ਐੱਸ.ਡੀ.ਓ ਡਰੇਨਜ਼ ਸੁਖਵਿੰਦਰ ਸਿੰਘ ਵੱਲੋਂ ਦਿੱਤੀ ਗਈ ...
ਬੀਤੇ ਦਿਨ ਹੋਈ ਭਾਰੀ ਬਾਰਸ਼ ਕਾਰਨ ਪਿੰਡ ਚੇਤਾ ਹੋਇਆ ਜਲ ਥਲ, ਫ਼ਸਲਾਂ 'ਚ ਭਰਿਆ ਨੱਕੋਂ ਨੱਕ ਪਾਣੀ​
. . .  about 2 hours ago
ਕਟਾਰੀਆਂ, 19 ਅਗਸਤ (ਨਵਜੋਤ ਸਿੰਘ ਜੱਖੂ)- ਆਜ਼ਾਦੀ ਦੇ 72 ਵਰ੍ਹੇ ਬੀਤ ਜਾਣ ਦੇ ਬਾਅਦ ਵੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪਿੰਡ ਚੇਤਾ ਵਿਕਾਸ ਦੇ ਪੱਖੋਂ ਅਜੇ ਵੀ ਪਛੜਿਆ...
ਤਾਜੋਵਾਲ- ਮੰਢਾਲਾ ਧੁੱਸੀ ਬੰਨ੍ਹ ਦੀ ਮੁਰੰਮਤ ਦਾ ਕੰਮ ਹੋਇਆ ਤੇਜ਼
. . .  about 2 hours ago
ਉਸਮਾਨਪੁਰ, 19 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਘਟਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਬੀਤੇ ਕੱਲ੍ਹ ਭਾਖੜਾ ਡੈਮ ਤੋਂ ਦਰਿਆ ...
ਪ੍ਰਸ਼ਾਸਨ ਨੇ ਜਲਾਲਾਬਾਦ ਤਹਿਸੀਲ ਦੇ ਪੰਜ ਪਿੰਡਾਂ ਨੂੰ ਖ਼ਾਲੀ ਕਰਨ ਦੇ ਦਿੱਤੇ ਹੁਕਮ
. . .  about 3 hours ago
ਜਲਾਲਾਬਾਦ,19 ਅਗਸਤ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੇ ਬਾਰਡਰ ਪੱਟੀ ਦੇ ਨਾਲ ਲੱਗਦੇ ਪਿੰਡਾਂ ਜਿੱਥੇ ਸਤਲੁਜ ਦਰਿਆ ਦੀਆਂ ਫਾਟਾਂ ਪੈਂਦੀਆਂ ਹਨ, ਦੇ ਵਾਸੀਆਂ ਨੂੰ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਮੱਦੇ...
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਅਤੇ ਮੰਡਾਲਾ ਸਾਹਮਣੇ ਸਤਲੁਜ ਦਾ ਐਡਵਾਂਸ ਬੰਨ੍ਹ ਹੋਇਆ ਤਹਿਸ ਨਹਿਸ
. . .  about 3 hours ago
ਲੋਹੀਆ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸਤਲੁਜ ਦਰਿਆ 'ਚ ਆਏ ਬੇਤਹਾਸ਼ਾ ਪਾਣੀ ਜਿਸ ਨੇ ਭਿਆਨਕ ਹੜ੍ਹ ਦਾ ਰੂਪ ਧਾਰਨ ਕੀਤਾ ਹੋਇਆ ਹੈ ਨੇ ਸਤਲੁਜ ਦਰਿਆ ਦੇ ਦੋਵੇਂ...
ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ਦੀਆਂ ਡਾਇੰਗਾਂ ਬੰਦ ਕਰਨ ਦੇ ਹੁਕਮ
. . .  about 3 hours ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਲੁਧਿਆਣਾ ਕਮ ਜ਼ਿਲ੍ਹਾ ਫ਼ ਡਿਜਾਸਟਰ ਮੈਨੇਜਮੈਂਟ ਅਥਾਰਿਟੀ ਲੁਧਿਆਣਾ ਦੇ ਚੇਅਰਮੈਨ ਪ੍ਰਦੀਪ ਕੁਮਾਰ ਅਗਰਵਾਲ ਨੇ ਭਾਰੀ ਮੀਂਹ ਬਾਅਦ ਬਣੇ ਹੜ੍ਹ ਵਰਗੇ...
ਨਸ਼ਾ ਤਸਕਰਾਂ ਦੇ ਪਰਿਵਾਰ ਤੋ ਰਿਸ਼ਵਤ ਲੈਣ ਵਾਲੇ ਐੱਸ.ਐੱਚ.ਓ ਅਤੇ ਥਾਣੇਦਾਰ 'ਤੇ ਵੱਡੀ ਕਾਰਵਾਈ
. . .  1 minute ago
ਫ਼ਾਜ਼ਿਲਕਾ,19 ਅਗਸਤ (ਪ੍ਰਦੀਪ ਕੁਮਾਰ)- ਨਸ਼ਾ ਤਸਕਰੀ ਦੇ ਇਕ ਮਾਮਲੇ ਵਿਚ ਪਕੜੇ ਗਏ ਦੋਸ਼ੀ ਦੇ ਪਰਿਵਾਰਿਕ ਮੈਂਬਰਾਂ ਨੂੰ ਕੇਸ 'ਚ ਫਸਾਉਣ ਅਤੇ ਦੋਸ਼ੀਆਂ ਦੀ ਕੁੱਟਮਾਰ ...
ਕੈਬਨਿਟ ਮੰਤਰੀ ਧਰਮਸੋਤ ਵੱਲੋਂ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ ਪਿੰਡਾਂ ਦਾ ਦੌਰਾ
. . .  about 4 hours ago
ਨਾਭਾ, 19 ਅਗਸਤ (ਕਰਮਜੀਤ ਸਿੰਘ) ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ ਤੇ ਅਧਿਕਾਰਤ ਮਾਮਲਿਆਂ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ...
ਪੰਜਾਬ 'ਚ ਆਏ ਹੜ੍ਹਾਂ ਲਈ ਸੁਖਬੀਰ ਬਾਦਲ ਨੇ ਕੈਪਟਨ ਨੂੰ ਠਹਿਰਾਇਆ ਜ਼ਿੰਮੇਵਾਰ
. . .  about 4 hours ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਦੇ ਕਈ ਖੇਤਰਾਂ ਆਏ ਹੜ੍ਹਾਂ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ ਕਿਉਂਕਿ ਕਈ ਮਹੀਨਿਆਂ...
ਹੁਣ ਡੈਲੀਗੇਟ ਕਰਿਆ ਕਰਨਗੇ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਚੋਣ-ਸੁਖਬੀਰ
. . .  about 4 hours ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਅਤੇ ਸਰਕਲ ਦੇ ਅਹੁਦੇਦਾਰਾਂ ਦੀ ਚੋਣ...
ਕੱਲ੍ਹ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  about 4 hours ago
ਸ਼ਾਹਕੋਟ, 19 ਅਗਸਤ (ਸੁਖਦੀਪ ਸਿੰਘ) - ਸਤਲੁਜ ਸਬ ਡਿਵੀਜ਼ਨ ਦੇ ਨਾਲ ਵਗਦੇ ਸਤਲੁਜ ਦਰਿਆ 'ਚ ਹੜ੍ਹਾਂ ਕਾਰਨ ਬਣੇ ਐਮਰਜੈਂਸੀ ਹਾਲਤਾਂ ਕਰ ਕੇ ਪ੍ਰਸ਼ਾਸਨ ਵੱਲੋਂ ਕੱਲ੍ਹ 20 ਅਗਸਤ ਨੂੰ ਸਾਰੇ ਸਰਕਾਰੀ ਤੇ ਨਿੱਜੀ....
ਸੰਸਦ ਮੈਂਬਰ ਮਨੀਸ਼ ਤਿਵਾੜੀ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ
. . .  about 4 hours ago
ਬਲਾਚੌਰ, 19 ਅਗਸਤ (ਦੀਦਾਰ ਸਿੰਘ ਬਲਾਚੌਰੀਆ) - ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਅੱਜ ਸ਼ਾਮ ਬਲਾਚੌਰ ਹਲਕੇ ਦੇ ਮੰਡ ਇਲਾਕੇ 'ਚ...
ਰੇਲਿੰਗ ਨਾਲ ਟਕਰਾਈ ਤੂੜੀ ਨਾਲ ਭਰੀ ਟਰਾਲੀ, ਚਾਲਕ ਦੇ ਘੱਗਰ ਦਰਿਆ 'ਚ ਡਿੱਗਣ ਦਾ ਖ਼ਦਸ਼ਾ
. . .  about 4 hours ago
ਸਰਦੂਲਗੜ੍ਹ, 19 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਰਦੂਲਗੜ੍ਹ ਵਿਖੇ ਘੱਗਰ ਦਰਿਆ ਦੇ ਪੁਲ਼ 'ਤੇ ਤੂੜੀ ਦੀ ਭਰੀ ਟਰਾਲੀ ਦਾ ਟਰੈਕਟਰ ਰੇਲਿੰਗ...
ਭਾਰੀ ਮੀਂਹ ਨਾਲ ਗਰੀਬ ਪਰਿਵਾਰ ਦਾ ਮਕਾਨ ਹੋਇਆ ਢਹਿ ਢੇਰੀ
. . .  about 5 hours ago
ਬੁੱਲ੍ਹੋਵਾਲ, 19 ਅਗਸਤ (ਰਵਿੰਦਰਪਾਲ ਸਿੰਘ ਲੁਗਾਣਾ)- ਅੱਜ ਸਵੇਰੇ ਪਏ ਭਾਰੀ ਮੀਂਹ ਕਾਰਨ ਬੁੱਲ੍ਹੋਵਾਲ ਦੇ ਇੱਕ ਗਰੀਬ ਪਰਿਵਾਰ ਦਾ ਮਕਾਨ ਢਹਿ-ਢੇਰੀ ਹੋ ਗਿਆ। ਇਸ ਸੰਬੰਧੀ ਪੀੜਤ ਪਰਿਵਾਰ ਨੇ ਦੱਸਿਆ ਕਿ ਇਸ ਹਾਦਸੇ 'ਚ ਉਨ੍ਹਾਂ ਦੇ ਘਰ ਅੰਦਰ ਪਿਆ ਸਾਰਾ...
ਮਾਲ ਮੰਤਰੀ ਸਰਕਾਰੀਆ ਵਲੋਂ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ
. . .  about 5 hours ago
ਕੈਪਟਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 100 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ
. . .  about 4 hours ago
ਬਲੇਡ ਮਾਰ ਕੇ ਲੜਕੀ ਕੋਲੋਂ 35 ਹਜ਼ਾਰ ਰੁਪਏ ਲੁੱਟੇ
. . .  about 5 hours ago
ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਵਲੋਂ ਛਾਲ ਮਾਰ ਕੇ ਖ਼ੁਦਕੁਸ਼ੀ
. . .  about 5 hours ago
ਸ਼ਾਹਕੋਟ : ਚੱਕ ਵਡਾਲਾ-ਜਾਣੀਆ ਨੇੜੇ ਸਤਲੁਜ ਦਰਿਆ ਦਾ ਟੁੱਟਿਆ ਬੰਨ੍ਹ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਮੱਘਰ ਸੰਮਤ 549

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੀ.ਜੀ.ਆਈ ਮੈਡੀਕਲ ਸਿੱਖਿਆ, ਖੋਜ ਅਤੇ ਮਰੀਜ਼ਾਂ ਦੀ ਬਿਹਤਰ ਦੇਖਭਾਲ ਲਈ ਦੇਸ਼ ਭਰ 'ਚੋਂ ਦੂਜੇ ਸਥਾਨ 'ਤੇ

ਚੰਡੀਗੜ੍ਹ, 21 ਨਵੰਬਰ (ਮਨਜੋਤ ਸਿੰਘ ਜੋਤ)- ਦਾ ਵੀਕ-ਨਾਈਲਸਨ ਵਲੋਂ ਪੀ.ਜੀ.ਆਈ ਨੂੰ ਮੈਡੀਕਲ ਸਿੱਖਿਆ, ਖੋਜ ਅਤੇ ਮਰੀਜ਼ਾਂ ਦੀ ਬਿਹਤਰ ਦੇਖਭਾਲ ਲਈ ਦੇਸ਼ ਭਰ ਵਿਚੋਂ ਦੂਜਾ ਸਥਾਨ ਦਿੱਤਾ ਗਿਆ ਹੈ | ਨਾਈਲਸਨ ਵਲੋਂ ਦੇਸ਼ ਦੇ 15 ਵੱਡੇ ਮਲਟੀ ਸਪੈਸ਼ਲਿਟੀ ਹਸਪਤਾਲਾਂ ਦਾ ਸਰਵੇ ...

ਪੂਰੀ ਖ਼ਬਰ »

ਪੰਜਾਬੀ ਪਰਿਵਾਰ ਦੀ ਨੂੰ ਹ ਬਣ ਕੇ ਪੰਜਾਬੀ ਸਮਝਣਾ ਤੇ ਬੋਲਣਾ ਸਿਖ ਗਈ ਹਾਂ-ਸ਼ਿਲਪਾ ਸ਼ੈਟੀ

ਚੰਡੀਗੜ੍ਹ, 21 ਨਵੰਬਰ (ਅਜਾਇਬ ਸਿੰਘ ਔਜਲਾ)- ਬਾਲੀਵੁੱਡ ਦੀ ਪ੍ਰਸਿੱਧ ਅਭਿਨੇਤਰੀ ਸ਼ਿਲਪਾ ਸ਼ੈਟੀ ਨੇ ਅੱਜ ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਬੱਚੇ ਦੀ ਦੇਖਭਾਲ ਮਾਤਾ ਦੇ ਨਾਲ ਨਾਲ ਪਿਤਾ ਦੀ ਵੀ ਬਰਾਬਰ ਜ਼ਿੰਮੇਵਾਰੀ ਹੈ ਤੇ ਇਸ ਨੂੰ ਸਹਿਜਤਾ ...

ਪੂਰੀ ਖ਼ਬਰ »

ਮਾਨੁਸ਼ੀ ਛਿੱਲਰ ਦਾ ਸਨਮਾਨ ਕੀਤਾ ਜਾਏਗਾ

ਚੰਡੀਗੜ੍ਹ, 21 ਨਵੰਬਰ (ਵਿਸ਼ੇਸ਼ ਪ੍ਰਤੀਨਿਧ) -ਹਰਿਆਣਾ ਦੇ ਸਿੱਖਿਆ ਮੰਤਰੀ ਰਾਮ ਬਿਲਾਸ ਸ਼ਰਮਾ ਨੇ ਮਾਨੁਸ਼ੀ ਛਿੱਲਰ ਦੇ ਮਿਸ ਵਰਲਡ ਚੁਣੇ ਜਾਣ 'ਤੇ ਵਧਾਈ ਦਿੰਦੇ ਹੋਏ ਕਿਹਾ ਕਿ ਹਰਿਆਣਾ ਦੀ ਬੇਟੀ ਮਨੁਸ਼ੀ, ਜੋ ਕਿ ਮੈਡੀਕਲ ਦੀ ਵਿਦਿਆਰਥਣ ਹੈ, ਦਾ ਭਗਤ ਫ਼ੂਲ ਸਿੰਘ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਸੁਰੱਖਿਆ ਕਰਮੀ ਗਿ੍ਫ਼ਤਾਰ

ਚੰਡੀਗੜ੍ਹ, 21 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਦੁਕਾਨ ਅੰਦਰ ਚੋਰੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਇੱਕ ਪ੍ਰਾਈਵੇਟ ਸੁਰੱਖਿਆ ਕਰਮੀ ਨੂੰ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਮਾਮਲੇ ਦੀ ਸ਼ਿਕਾਇਤ ਸੈਕਟਰ 17 ਦੇ ਰਹਿਣ ਵਾਲੇ ਵਿਸ਼ਾਲ ਤਨੇਜਾ ਨੇ ਪੁਲਿਸ ...

ਪੂਰੀ ਖ਼ਬਰ »

ਹੱਤਿਆ ਦੇ ਮਾਮਲੇ 'ਚ ਦੋ ਦੋਸ਼ੀ ਕਰਾਰ

ਚੰਡੀਗੜ੍ਹ, 21 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਅੱਜ ਸਥਾਨਕ ਅਦਾਲਤ ਨੇ ਦੋ ਲੜਕਿਆਂ ਨੂੰ ਬਦਫੈਲੀ ਅਤੇ ਹੱਤਿਆ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੱਤਾ ਹੈ | ਪਿਛਲੇ ਸਾਲ ਹੋਈ ਹੱਤਿਆ ਦੇ ਮਾਮਲੇ 'ਚ ਸ਼ੇਰਾ (19) ਅਤੇ ਸਤੀਸ਼ ਕੁਮਾਰ (20) ਨੂੰ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ ਇੰਟਰਨਸ਼ਿਪ ਕੈਂਪ ਦੀ ਸ਼ੁਰੂਆਤ

ਚੰਡੀਗੜ੍ਹ, 21 ਨਵੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਡੀ.ਐਸ.ਟੀ ਇਨਸਪਾਇਰ ਇੰਟਰਨਸ਼ਿਪ ਕੈਂਪ ਦੀ ਅੱਜ ਸ਼ੁਰੂਆਤ ਕੀਤੀ ਗਈ | ਇਸ ਦਾ ਉਦਘਾਟਨ ਡਾਇਰੈਕਟਰ ਡੀਨ ਆਫ਼ ਇੰਟਰਨੈਸ਼ਨਲ ਰਿਲੇਸ਼ਨਜ਼ ਅਤੇ ਡੀਨ ਆਫ ਫੈਕਲਟੀ ਅਫੇਅਰਜ਼ ਆਈ.ਆਈ.ਐਸ.ਈ.ਆਰ ਕੋਲਕਾਤਾ ...

ਪੂਰੀ ਖ਼ਬਰ »

ਧਨਾਸ 'ਚ ਈ-ਹੈਲਥ ਸੈਂਟਰ ਦਾ ਪ੍ਰਸ਼ਾਸਕ ਵਲੋਂ ਉਦਘਾਟਨ

ਚੰਡੀਗੜ੍ਹ, 21 ਨਵੰਬਰ (ਆਰ.ਐਸ.ਲਿਬਰੇਟ)- ਪਿੰਡ ਧਨਾਸ ਵਿਚ ਈ-ਹੈਲਥ ਕਲੀਨਿਕ ਦਾ ਸ੍ਰੀ ਵੀ.ਪੀ.ਸਿੰਘ ਬਦਨੌਰ ਪ੍ਰਸ਼ਾਸਕ ਚੰਡੀਗੜ੍ਹ ਤੇ ਪੰਜਾਬ ਦੇ ਰਾਜਪਾਲ ਨੇ ਰਸਮੀ ਉਦਘਾਟਨ ਕੀਤਾ | ਇਸ ਮੌਕੇ ਉਨ੍ਹਾਂ ਚੰਡੀਗੜ੍ਹ ਦੇ ਪਿੰਡਾਂ ਵਿਚ ਸਿਹਤ ਸਹੂਲਤਾਂ ਹੋਰ ਬਿਹਤਰ ਮੁਹੱਈਆ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਚੰਡੀਗੜ੍ਹ, 21 ਨਵੰਬਰ (ਅਜਾਇਬ ਸਿੰਘ ਔਜਲਾ)- ਉਂਜ ਤਾਂ ਸਾਰਾ ਸਿੱਖ ਇਤਿਹਾਸ ਕੁਰਬਾਨੀਆਂ ਨਾਲ ਭਰਿਆਂ ਪਿਆ ਹੈ ਪਰ ਨੌਵੇਂ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੀ ਮਿਸਾਲ ਪੂਰੀ ਦੁਨੀਆਂ ਵਿਚ ਨਹੀਂ ਮਿਲਦੀ ਜਿਨ੍ਹਾਂ ਨੇ ਦੂਜਿਆਂ ਦਾ ਧਰਮ ਬਚਾਉਣ ਦੀ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਚੇਅਰਮੈਨ ਭਾਜਪਾਈ ਕੁਲਵਿੰਦਰ ਸਿੰਘ ਕਾਲਾ ਨਿਰਵਿਰੋਧ ਚੁਣਿਆ

ਚੰਡੀਗੜ੍ਹ, 21 ਨਵੰਬਰ (ਆਰ.ਐਸ.ਲਿਬਰੇਟ)- ਮਾਰਕੀਟ ਕਮੇਟੀ ਚੇਅਰਮੈਨ ਲਈ ਭਾਜਪਾਈ ਕੁਲਵਿੰਦਰ ਸਿੰਘ ਕਾਲਾ ਨਿਰਵਿਰੋਧ ਚੁਣਿਆ ਗਿਆ ਹੈ | ਅੱਜ ਮਾਰਕੀਟ ਕਮੇਟੀ ਚੇਅਰਮੈਨ ਦੀ ਚੋਣ ਵਧੀਕ ਡਿਪਟੀ ਕਮਿਸ਼ਨਰ ਰਾਜੀਵ ਗੁਪਤਾ ਵੱਲੋਂ ਕਰਵਾਈ ਗਈ, ਡਾਇਰੈਕਟਰ ਕੁਲਵਿੰਦਰ ਸਿੰਘ ...

ਪੂਰੀ ਖ਼ਬਰ »

ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ 'ਚ ਵੱਖ ਵੱਖ ਰਾਜਾਂ ਦੇ ਸੰਗੀਤ ਅਤੇ ਨਿ੍ਤ ਪੇਸ਼ਕਾਰੀਆਂ ਨੂੰ ਦਰਸ਼ਕਾਂ ਨੇ ਰੀਝ ਨਾਲ ਮਾਣਿਆ

ਚੰਡੀਗੜ੍ਹ, 21 ਨਵੰਬਰ (ਅਜਾਇਬ ਸਿੰਘ ਔਜਲਾ)- ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ 10 ਚੰਡੀਗੜ੍ਹ 'ਚ ਚੱਲ ਰਹੇ ਕਲਾ ਉਤਸਵ ਦੇ ਅੱਜ ਦੂਸਰੇ ਦਿਨ ਵੀ ਮੇਲੇ ਵਰਗਾ ਮਾਹੌਲ ਬਣਿਆ ਰਿਹਾ | ਸੰਗੀਤ ਦੀ ਕਲਾ ਦੇ ਰੂਪ ਵਿਚ ਅੱਜ ਸਾਰਾ ਦਿਨ ਭਾਰਤ ਦੀ ਸੰਸਕਿ੍ਤਿਕ ਵਿਰਾਸਤ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਤੈ੍ਰਭਾਸ਼ੀ ਕਵੀ ਦਰਬਾਰ ਤੇ ਸਨਮਾਨ ਸਮਾਗਮ

ਚੰਡੀਗੜ੍ਹ, 21 ਨਵੰਬਰ (ਅਜਾਇਬ ਸਿੰਘ ਔਜਲਾ)- 'ਸਰਵੈਂਟਸ ਆਫ਼ ਦੀ ਪੀਪਲ ਸੁਸਾਇਟੀ ਚੰਡੀਗੜ੍ਹ' ਵਲੋਂ ਅਖਿਲ ਭਾਰਤੀਆ ਸਾਹਿਤ ਪ੍ਰੀਸ਼ਦ ਦੇ ਸਹਿਯੋਗ ਨਾਲ ਤੈ੍ਰਭਾਸ਼ੀ ਕਵੀ ਦਰਬਾਰ ਅਤੇ ਸਨਮਾਨ ਸਮਾਗਮ ਲਾਜਪਤ ਰਾਏ ਭਵਨ ਚੰਡੀਗੜ੍ਹ ਵਿਖੇ ਕਰਵਾਇਆ ਗਿਆ | ਇਸ ਸਮਾਗਮ ਦੀ ...

ਪੂਰੀ ਖ਼ਬਰ »

ਪ੍ਰਾਈਵੇਟ ਬੱਸ ਵਿਚੋਂ ਨੌਜਵਾਨ ਡਿਗ ਕੇ ਹੋਇਆ ਗੰਭੀਰ ਰੂਪ 'ਚ ਜ਼ਖ਼ਮੀ

ਕੁਰਾਲੀ, 21 ਨਵੰਬਰ (ਹਰਪ੍ਰੀਤ ਸਿੰਘ)-ਕੁਰਾਲੀ-ਰੂਪਨਗਰ ਮਾਰਗ 'ਤੇ ਪੈਂਦੇ ਪਿੰਡ ਰੰਗੀਲਪੁਰ ਨੇੜੇ ਅੱਜ ਇਕ ਪ੍ਰਾਈਵੇਟ ਬੱਸ ਵਿਚੋਂ ਇਕ ਨੌਜਵਾਨ ਡਿਗ ਕੇ ਹਾਦਸੇ ਦਾ ਸ਼ਿਕਾਰ ਹੋ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਇੱਥੋਂ ਦੇ ...

ਪੂਰੀ ਖ਼ਬਰ »

ਬੰਗਲਾਦੇਸ਼ ਦੇ ਡਿਪਟੀ ਕਮਿਸ਼ਨਰਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਪੈਸ਼ਲ ਟ੍ਰੇਨਿੰਗ ਪ੍ਰੋਗਰਾਮ 'ਚ ਲਿਆ ਹਿੱਸਾ

ਐੱਸ. ਏ. ਐੱਸ. ਨਗਰ, 21 ਨਵੰਬਰ (ਕੇ. ਐੱਸ. ਰਾਣਾ)-ਨੈਸ਼ਨਲ ਸੈਂਟਰ ਫਾਰ ਗੁੱਡ ਗਵਰਨੈਸ ਮੰਸੂਰੀ ਨਾਲ ਜੁੜੇ ਪ੍ਰਾਜੈਕਟ ਤਹਿਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਥਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੰਗਲਾਦੇਸ਼ ਦੇ 20 ਡਿਪਟੀ ਕਮਿਸ਼ਨਰਾਂ ਨੇ 7ਵੇਂ ਸਪੈਸ਼ਲ ...

ਪੂਰੀ ਖ਼ਬਰ »

ਜੰਗਲ 'ਚੋਂ ਖੈਰ ਦੀ ਲੱਕੜ ਚੋਰੀ ਦੇ ਕਥਿਤ ਦੋਸ਼ 'ਚ ਚਾਰ ਜਣੇ ਕਾਬੂ

ਮੁੱਲਾਂਪੁਰ ਗਰੀਬਦਾਸ, 21 ਨਵੰਬਰ (ਖੈਰਪੁਰ)-ਸਥਾਨਕ ਪੁਲਿਸ ਨੇ ਪਿੰਡ ਪੱਲਣਪੁਰ ਵਿਖੇ ਸ਼ਿਵਾਲਿਕ ਪਹਾੜੀਆਂ ਦੇ ਜੰਗਲ 'ਚੋਂ ਖੈਰ ਦੀ ਲੱਕੜ ਚੋਰੀ ਦੇ ਕਥਿਤ ਦੋਸ਼ ਵਿਚ ਚਾਰ ਜਣੇ ਕਾਬੂ ਕੀਤੇ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਸੂਚਨਾ ਮਿਲਣ 'ਤੇ ਪੁਲਿਸ ਪਾਰਟੀ ਨੇ ਪਿੰਡ ...

ਪੂਰੀ ਖ਼ਬਰ »

ਲੋਕਾਂ ਨੇ ਪੁਲਿਸ ਕਰਮਚਾਰੀ 'ਤੇ ਮੋਟਰਸਾਈਕਲ ਸਵਾਰ ਦੇ ਡੰਡਾ ਮਾਰਨ ਦਾ ਲਾਇਆ ਦੋਸ਼

ਐੱਸ. ਏ. ਐੱਸ. ਨਗਰ, 21 ਨਵੰਬਰ (ਜਸਬੀਰ ਸਿੰਘ ਜੱਸੀ)-ਥਾਣਾ ਬਲੌਾਗੀ ਅਧੀਨ ਪੈਂਦੀ ਟੀ. ਡੀ. ਆਈ ਸਿਟੀ ਦੇ ਸਾਹਮਣੇ ਵਾਹਨਾਂ ਦੀ ਜਾਂਚ ਕਰ ਰਹੇ ਪੀ. ਸੀ. ਆਰ. ਦੇ ਕਰਮਚਾਰੀ ਵਲੋਂ ਇਕ ਮੋਟਰਸਾਈਕਲ ਸਵਾਰ ਦੇ ਮੂੰਹ 'ਤੇ ਡੰਡਾ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਤੋਂ ਬਾਅਦ ...

ਪੂਰੀ ਖ਼ਬਰ »

ਸ: ਦਿਆਲ ਸਿੰਘ ਕਾਲਜ ਦਾ ਨਾਂਅ ਬਦਲਣਾ ਸਿੱਖ ਪੰਥ ਦੀ ਅਣਖ਼ ਤੇ ਗੈਰਤ ਨੂੰ ਵੰਗਾਰਨ ਵਾਲੀ ਕਾਰਵਾਈ-ਫੈਡਰੇਸ਼ਨ

ਐੱਸ. ਏ. ਐੱਸ. ਨਗਰ, 21 ਨਵੰਬਰ (ਕੇ. ਐੱਸ. ਰਾਣਾ)-ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਮਨਜੀਤ ਸਿੰਘ ਭੋਮਾ ਵਰਕਿੰਗ ਕਮੇਟੀ ਮੈਂਬਰ ਸ਼੍ਰੋਮਣੀ ਅਕਾਲੀ ਦਲ, ਜਥੇਬੰਧਕ ਸਕੱਤਰ ਸਰਬਜੀਤ ਸਿੰਘ ਸੋਹਲ ਫੈਡਰੇਸ਼ਨ ਦੇ ਮੁੱਖ ਸਲਾਹਕਾਰ ਸਰਬਜੀਤ ਸਿੰਘ ਜੰਮੂ, ...

ਪੂਰੀ ਖ਼ਬਰ »

ਮੰਦਰ ਦੇ ਪੁਜਾਰੀ 'ਤੇ ਸੋਨੇ ਚਾਂਦੀ ਦੇ ਗਹਿਣੇ ਗਾਇਬ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

ਜ਼ੀਰਕਪੁਰ, 21 ਨਵੰਬਰ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਪੀਰਮੁਛੱਲਾ ਦੇ ਇਕ ਵਸਨੀਕ ਦੀ ਸ਼ਿਕਾਇਤ 'ਤੇ ਮਹਿੰਦੀਪੁਰ ਬਾਲਾ ਜੀ ਮੰਦਰ ਰਾਜਸਥਾਨ ਦੇ ਪੰਡਿਤ ਿਖ਼ਲਾਫ਼ ਉਸ ਦੇ ਘਰ ਤੋਂ ਸੋਨੇ ਚਾਂਦੀ ਦੇ ਕਰੀਬ ਛੇ ਲੱਖ ਰੁਪਏ ਦੇ ਗਹਿਣੇ ਚੋਰੀ ਕਰਨ ਦੇ ਦੋਸ਼ ਹੇਠ ਮਾਮਲਾ ...

ਪੂਰੀ ਖ਼ਬਰ »

ਫੇਸਬੁੱਕ ਦੋਸਤ ਬਣ ਕੇ ਠੱਗੀ ਮਾਰਨ ਦੀ ਕੀਤੀ ਕੋਸ਼ਿਸ਼

ਐੱਸ. ਏ. ਐੱਸ. ਨਗਰ, 21 ਨਵੰਬਰ (ਜਸਬੀਰ ਸਿੰਘ ਜੱਸੀ)-ਸੋਸ਼ਲ ਮੀਡੀਆ 'ਤੇ ਅਜੀਬੋ ਗਰੀਬ ਤਰੀਕੇ ਨਾਲ ਠੱਗੀ ਮਾਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਮਾਮਲੇ 'ਚ ਫੇਸਬੱੁਕ 'ਤੇ ਦੋਸਤ ਬਣੇ ਜੋਨ ਮਾਰਕ ਜੋ ਕਿ ਆਪਣੇ ਆਪ ਨੂੰ ਇੰਗਲੈਂਡ ਦਾ ਰਹਿਣ ਵਾਲਾ ਦੱਸ ਰਿਹਾ ...

ਪੂਰੀ ਖ਼ਬਰ »

ਕਬਜ਼ਾ ਛੁਡਾਉਣ 'ਚ ਕੌਾਸਲ ਅਧਿਕਾਰੀ ਸੁਸਤ, ਪਰ ਕਬਜ਼ਾ ਕਰਨ 'ਚ ਦੁਕਾਨਦਾਰ ਚੁਸਤ

ਖਰੜ, 21 ਨਵੰਬਰ (ਜੰਡਪੁਰੀ)-ਖਰੜ ਸ਼ਹਿਰ ਦੇ ਬਾਜ਼ਾਰਾਂ ਤੇ ਸੜਕਾਂ 'ਤੇ ਕਈ ਦੁਕਾਨਦਾਰਾਂ ਤੇ ਰੇਹੜੀਆਂ ਵਾਲਿਆਂ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਅੱਜ ਕੌਾਸਲ ਦੀ ਟੀਮ ਵਲੋਂ ਦੂਰ ਕਰਵਾਇਆ ਗਿਆ ਅਤੇ ਇਸ ਦੌਰਾਨ ਕਈ ਦੁਕਾਨਦਾਰਾਂ ਦਾ ਸਾਮਾਨ ਵੀ ਜ਼ਬਤ ਕਰ ਲਿਆ ...

ਪੂਰੀ ਖ਼ਬਰ »

ਪੀ.ਜੀ.ਆਈ. ਦੇ ਡਾ. ਨੀਰਜਾ ਭਾਰਤੀ ਨੂੰ ਪੁਰਸਕਾਰ

ਚੰਡੀਗੜ੍ਹ, 21 ਨਵੰਬਰ (ਮਨਜੋਤ ਸਿੰਘ ਜੋਤ)- ਪੀ.ਜੀ.ਆਈ ਦੇ ਐਨਸਥੀਸੀਆ ਐਾਡ ਕਰੀਟੀਕਲ ਕੇਅਰ ਵਿਭਾਗ ਦੇ ਡਾ.ਨੀਰਜਾ ਭਾਰਤੀ ਦਾ ਬੀ.ਐਮ.ਜੇ ਐਵਾਰਡ ਸਾਊਥ ਏਸ਼ੀਆ 2017 ਨਾਲ ਸਨਮਾਨ ਕੀਤਾ ਗਿਆ | ਉਨ੍ਹਾਂ ਨੂੰ ਇਹ ਐਵਾਰਡ ਬਿ੍ਟਿਸ਼ ਮੈਡੀਕਲ ਐਸੋਸੀਏਸ਼ਨ ਵੱਲੋਂ ਨਵੀਂ ਦਿਲੀ ...

ਪੂਰੀ ਖ਼ਬਰ »

ਪਰਮਜੀਤ ਸਿੰਘ ਨੇ ਡੀ. ਜੀ. ਐੱਸ. ਈ. ਪੰਜਾਬ ਦਾ ਕਾਰਜਭਾਰ ਸੰਭਾਲਿਆ

ਐੱਸ. ਏ. ਐੱਸ. ਨਗਰ, 21 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਡੀ. ਪੀ. ਆਈ. (ਸ. ਸ.) ਪੀ. ਸੀ. ਐਸ. ਪਰਮਜੀਤ ਸਿੰਘ ਨੇ ਅੱਜ ਬਾਅਦ ਦੁਪਹਿਰ ਡੀ. ਜੀ. ਐੱਸ. ਈ. ਪੰਜਾਬ ਦੇ ਦਿੱਤੇ ਵਾਧੂ ਚਾਰਜ ਦਾ ਕਾਰਜਭਾਰ ਸੰਭਾਲ ਲਿਆ ਹੈ | ਉਨ੍ਹਾਂ ਅੱਜ ਡੀ. ਜੀ. ਐੱਸ. ਈ. ਪੰਜਾਬ ਦੇ ਦਫ਼ਤਰ ਵਿਖੇ ...

ਪੂਰੀ ਖ਼ਬਰ »

ਜਾਂਚ ਰਾਹੀਂ ਹੱਥ ਨਹੀਂ ਲੱਗੇ ਮੁਲਜ਼ਮ ਤਾਂ ਪੁਲਿਸ ਨੇ ਇਕ ਲੱਖ ਰੁਪਏ ਇਨਾਮ ਦਾ ਕੀਤਾ ਐਲਾਨ

ਚੰਡੀਗੜ੍ਹ, 21 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਬੀਤੇ ਸ਼ੁੱਕਰਵਾਰ ਦੀ ਰਾਤ ਸੈਕਟਰ 53 ਦੇ ਜੰਗਲ ਇਲਾਕੇ ਵਿਚ 21 ਸਾਲਾ ਲੜਕੀ ਨਾਲ ਆਟੋ ਚਾਲਕ ਅਤੇ ਉਸ ਦੇ ਦੋ ਸਾਥੀਆਂ ਵਲੋਂ ਸਮੂਹਿਕ ਜਬਰ ਜਨਾਹ ਦੇ ਮਾਮਲੇ 'ਚ ਪੁਲਿਸ ਨੇ ਮੁਲਜ਼ਮਾਂ ਤੱਕ ਪਹੁੰਚਣ ਲਈ ਇਨਾਮ ਦਾ ਐਲਾਨ ...

ਪੂਰੀ ਖ਼ਬਰ »

ਠੇਕੇਦਾਰੀ ਸਿਸਟਮ 'ਚ ਕੰਮ ਕਰਨ ਵਾਲੇ ਮੁਲਾਜ਼ਮਾਂ ਵਲੋਂ ਜਥੇਬੰਦੀ ਦਾ ਗਠਨ

ਖਰੜ, 21 ਨਵੰਬਰ (ਜੰਡਪੁਰੀ)-ਨਗਰ ਕੌਾਸਲ ਖਰੜ ਵਿਚ ਵਾਟਰ ਸਪਲਾਈ, ਸੀਵਰੇਜ ਅਤੇ ਵਿੰਗਾਂ ਵਿਚ ਠੇਕੇਦਾਰੀ ਸਿਸਟਮ ਰਾਹੀਂ ਕੰਮ ਕਰਨ ਵਾਲੇ ਕਰਮਚਾਰੀਆਂ ਨੇ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਇਕ ਜਥੇਬੰਦੀ ਦਾ ਗਠਨ ਕੀਤਾ, ਜਿਸ ਦਾ ਸਰਪ੍ਰਸਤ ਪ੍ਰਦੀਪ ਕੁਮਾਰ ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ 'ਚ ਕਾਨੂੰਨ ਨਾਲ ਜੁੜੇ ਕਾਨੂੰਨੀ ਪ੍ਰਕਾਸ਼ਕਾਾ ਦੀ ਨੈਸ਼ਨਲ ਮੀਟ ਕਰਵਾਈ

ਐੱਸ. ਏ. ਐੱਸ. ਨਗਰ, 21 ਨਵੰਬਰ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਸਕੂਲ ਆਫ ਲਾਅ ਵਿਖੇ ਆਯੋਜਿਤ ਲਾਅ ਐਾਡ ਸੋਸ਼ਲ ਟ੍ਰਾਂਸਫਰਮੇਸ਼ਨ ਇੰਨ ਇੰਡੀਆ 'ਤੇ ਇਕ ਕੌਮੀ ਕਾਨਫ਼ਰੰਸ ਵਿਚ ਸਮਾਜਿਕ ਤੌਰ 'ਤੇ ਸਬੰਧਿਤ ਕਾਨੂੰਨੀ ਮੁੱਦਿਆਂ ਦਾ ਸਾਹਮਣਾ ਕਰ ਰਹੇ ਪ੍ਰਮੁੱਖ ...

ਪੂਰੀ ਖ਼ਬਰ »

ਆਟੋ ਰਿਕਸ਼ਾ ਯੂਨੀਅਨ ਵਲੋਂ ਔਰਤਾਂ ਨੂੰ ਚੌਕਸ ਰਹਿਣ ਦੀ ਅਪੀਲ

ਕੁਰਾਲੀ, 21 ਨਵੰਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਆਟੋ ਰਿਕਸ਼ਾ ਯੂਨੀਅਨ ਦੇ ਪ੍ਰਧਾਨ ਅਮਰ ਸਿੰਘ ਬੰਗੜ ਨੇ ਅੱਜ ਇਕ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਕੁਰਾਲੀ ਅਤੇ ਨੇੜਲੇ ਇਲਾਕੇ ਦੀਆਂ ਔਰਤਾਂ ਕਿਸੇ ਵੀ ਆਟੋ ਰਿਕਸ਼ਾ ਵਿਚ ਬੈਠਣ ਤੋਂ ਪਹਿਲਾਂ ਉਸ ਦਾ ਨੰਬਰ ...

ਪੂਰੀ ਖ਼ਬਰ »

ਬਲਟਾਣਾ ਦੀ ਸੁਖਨਾ ਨਦੀ 'ਚ ਹੋ ਰਹੀਆਂ ਆਰਜ਼ੀ ਉਸਾਰੀਆਂ ਜਲ ਨਿਕਾਸੀ ਵਿਭਾਗ ਵਲੋਂ ਨਾਜਾਇਜ਼ ਕਰਾਰ

ਜ਼ੀਰਕਪੁਰ, 21 ਨਵੰਬਰ (ਅਵਤਾਰ ਸਿੰਘ)-ਬਲਟਾਣਾ ਦੀ ਸੁਖਨਾ ਨਦੀ ਵਿਚ ਜਲਨਿਕਾਸੀ ਵਿਭਾਗ ਵਲੋਂ ਧਾਰਾ 55 ਲਗਾਈ ਹੋਣ ਦੇ ਬਾਵਜੂਦ ਉਸਾਰੀਆਂ ਹੋਣੀਆਂ ਆਰੰਭ ਹੋ ਗਈਆਂ ਹਨ | ਹਾਲਾਂਕਿ ਉਸਾਰੀ ਕਰਤਾ ਲੋਕਾਂ ਵਲੋਂ ਆਪਣੀਆਂ ਉਸਾਰੀਆਂ ਨੂੰ ਆਰਜ਼ੀ ਦੱਸਿਆ ਜਾ ਰਿਹਾ ਹੈ, ਪਰ ਜਲ ...

ਪੂਰੀ ਖ਼ਬਰ »

ਗਲੋਬਲ ਮਾਲ ਵਿਚ ਕੁੱਟਮਾਰ ਕਰਨ ਵਾਲੇ ਅੱਧੀ ਦਰਜਨ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਜੀਰਕਪੁਰ, 21 ਨਵੰਬਰ (ਅਵਤਾਰ ਸਿੰਘ)- ਸਥਾਨਕ ਪੁਲਿਸ ਨੇ ਬੀਤੇ ਬੁੱਧਵਾਰ ਨੂੰ ਜ਼ੀਰਕਪੁਰ ਅੰਬਾਲਾ ਸੜਕ 'ਤੇ ਸਥਿਤ ਗਲੋਬਲ ਮਾਲ ਵਿਚ ਦੇਰ ਰਾਤ ਦੀ ਪਾਰਟੀ ਦੌਰਾਨ ਇਕ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਰੂਪ ਵਿਚ ਜ਼ਖਮੀ ਕਰਨ ਦੇ ਦੋਸ਼ ਹੇਠ ...

ਪੂਰੀ ਖ਼ਬਰ »

ਚੰਡੀਗੜ੍ਹ ਉਦਯੋਗਿਕ ਰੈਂਕਿੰਗ 'ਚ ਕੇਂਦਰ ਸ਼ਾਸਿਤ ਸ਼ਹਿਰਾਂ ਹੀ ਨਹੀਂ, ਲਾਗਲੇ ਸੂਬਿਆਂ ਦੇ ਮੁਕਾਬਲੇ ਪਛੜਿਆ-ਬਾਂਸਲ ਕਿਹਾ, ਉਦਯੋਗ ਨੂੰ ਉਤਸ਼ਾਹਿਤ ਕਰਨ ਵਾਲੀ ਕਮੇਟੀ ਦਾ ਨਹੀਂ ਹੋਇਆ ਗਠਨ

ਚੰਡੀਗੜ੍ਹ, 21 ਨਵੰਬਰ (ਆਰ.ਐਸ.ਲਿਬਰੇਟ)- ਚੰਡੀਗੜ੍ਹ ਉਦਯੋਗਿਕ ਰੈਂਕਿੰਗ ਵਿਚ ਕੇਂਦਰ ਸ਼ਾਸਿਤ ਸ਼ਹਿਰਾਂ ਹੀ ਨਹੀਂ ਕਈ ਲਾਗਲੇ ਸੂਬਿਆਂ ਦੇ ਮੁਕਾਬਲੇ ਪਛੜ ਗਿਆ ਹੈ | ਇਸ ਖੇਤਰ ਵਿਚ ਸਬੰਧਤ ਅਦਾਰੇ ਵੱਲੋਂ ਚੰਡੀਗੜ੍ਹ ਨੂੰ 28ਵੇਂ ਰੈਂਕ 'ਤੇ ਰੱਖਿਆ ਗਿਆ ਹੈ | ਚੰਡੀਗੜ੍ਹ ...

ਪੂਰੀ ਖ਼ਬਰ »

ਕਈ ਐਸ. ਡੀ. ਐਮ. ਬਦਲੇ, ਲੇਕਿਨ ਤਹਿਸੀਲ ਕਰਕੇ ਲੱਗਣ ਵਾਲੇ ਜਾਮ ਤੋਂ ਛੁਟਕਾਰਾ ਨਾ ਮਿਲਿਆ

ਡੇਰਾਬੱਸੀ, 21 ਨਵੰਬਰ (ਗੁਰਮੀਤ ਸਿੰਘ)-ਤਹਿਸੀਲ ਕੰਪਲੈਕਸ 'ਚ ਆਉਣ ਵਾਲੇ ਵਾਹਨਾਂ ਦੀ ਪਾਰਕਿੰਗ ਲਈ ਢੁੱਕਵੇਂ ਪ੍ਰਬੰਧ ਨਾ ਹੋਣ ਕਾਰਨ ਲੋਕਾਂ ਨੂੰ ਨਿਤ-ਦਿਹਾੜੇ ਭਾਰੀ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਲੋਕਾਂ ਨੇ ਰੋਸ ਪ੍ਰਗਟ ਕਰਦੇ ਕਿਹਾ ਕਿ ਤਹਿਸੀਲ ...

ਪੂਰੀ ਖ਼ਬਰ »

ਕੇਂਦਰੀ ਫ਼ੰਡਾਂ ਦੀ ਵਰਤੋਂ ਨਾ ਕਰ ਸਕਣਾ ਪੰਜਾਬ ਸਰਕਾਰ ਦੀ ਨਲਾਇਕੀ ਦਾ ਸਬੂਤ-ਪ੍ਰੋ: ਚੰਦੂਮਾਜਰਾ

ਐੱਸ. ਏ. ਐੱਸ. ਨਗਰ, 21 ਨਵੰਬਰ (ਕੇ. ਐੱਸ. ਰਾਣਾ)-ਮਿਡ-ਡੇ-ਮੀਲ ਸਬੰਧੀ ਅਖ਼ਬਾਰਾਂ ਵਿਚ ਛਪੀਆਂ ਖ਼ਬਰਾਂ ਦਾ ਗੰਭੀਰ ਨੋਟਿਸ ਲੈਂਦਿਆਂ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ...

ਪੂਰੀ ਖ਼ਬਰ »

ਡੇਰਾਬੱਸੀ ਸ਼ਹਿਰ ਅੰਦਰ ਆਵਾਰਾ ਸਾਨ੍ਹਾਂ ਦੀ ਦਹਿਸ਼ਤ

ਡੇਰਾਬੱਸੀ, 21 ਨਵੰਬਰ (ਸ਼ਾਮ ਸਿੰਘ ਸੰਧੂ)-ਗੁਲਾਬਗੜ੍ਹ ਰੋਡ 'ਤੇ ਭੂਤਰੇ ਹੋਏ ਆਵਾਰਾ ਸਾਨ੍ਹ ਦੇ ਹਮਲੇ 'ਚ ਗੰਭੀਰ ਰੂਪ 'ਚ ਜ਼ਖ਼ਮੀ ਹੋਏ ਇਕ 72 ਸਾਲਾ ਬਜ਼ੁਰਗ ਦੀ ਮੌਤ ਹੋਣ ਮਗਰੋਂ ਸ਼ਹਿਰ ਵਾਸੀ ਸਾਰਾ ਦਿਨ ਗਲੀ-ਮੁਹੱਲਿਆਂ 'ਚ ਘੁੰਮਣ ਵਾਲੇ ਸਾਨ੍ਹਾਂ ਸਮੇਤ ਹੋਰਨਾਂ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਨੇ ਪੰਜਾਬ ਅੰਦਰ ਇਕ ਵਾਰ ਫਿਰ ਸਰਗਰਮੀਆਂ ਤੇਜ਼ ਕੀਤੀਆਂ

ਐੱਸ. ਏ. ਐੱਸ. ਨਗਰ, 21 ਨਵੰਬਰ (ਕੇ. ਐੱਸ. ਰਾਣਾ)-ਬਹੁਜਨ ਸਮਾਜ ਪਾਰਟੀ ਨੇ ਪੰਜਾਬ ਅੰਦਰ ਇਕ ਵਾਰ ਫਿਰ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ, ਜਿਸ ਲੜੀ ਹੇਠ ਅੱਜ ਇੱਥੋਂ ਦੇ ਨਾਲ ਲਗਦੇ ਪਿੰਡ ਦਾਊਾ ਵਿਖੇ ਸਥਿਤ ਸ਼ਹੀਦੀ ਸਮਾਰਕ 'ਤੇ ਬਹੁਜਨ ਸਮਾਜ ਪਾਰਟੀ ਨੇ ਪਟਿਆਲਾ ...

ਪੂਰੀ ਖ਼ਬਰ »

'ਅੱਠਮਾਹੀਂ' ਹੋਈ ਪੰਜਾਬ ਸਰਕਾਰ ਸਰਕਾਰ ਦੇ 8 ਮਹੀਨਿਆਂ ਦਾ ਰਿਪੋਰਟ ਕਾਰਡ ਜਾਰੀ

ਚੰਡੀਗੜ੍ਹ, 21 ਨਵੰਬਰ (ਗੁਰਸੇਵਕ ਸਿੰਘ ਸੋਹਲ)-ਕੈਪਟਨ ਸਰਕਾਰ ਦੇ 8 ਮਹੀਨੇ ਪੂਰੇ ਹੋ ਜਾਣ 'ਤੇ ਪੰਜਾਬ ਭਾਜਪਾ ਨੇ ਅੱਜ ਇਸ ਸਰਕਾਰ ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ ਇਸ ਸਰਕਾਰ ਦਾ ਹੁਣ ਤੱਕ ਦਾ ਕਾਰਜਕਾਲ ਲੋਕਾਂ ਦੀਆਂ ਉਮੀਦਾਂ ਤੋੜਨ ਵਾਲਾ ਅਤੇ ਨਿਰਾਸ਼ਾਜਨਕ ਦੱਸਿਆ | ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਦੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਸਖ਼ਤੀ ਨਾਲ ਹਟਾਏ ਜਾਣਗੇ-ਸਾਧੂ ਸਿੰਘ ਧਰਮਸੋਤ

• ਹੋਰ 560 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਸਬੰਧੀ ਪ੍ਰੋਗਰਾਮ ਤਿਆਰ
ਐੱਸ. ਏ. ਐੱਸ. ਨਗਰ, 21 ਨਵੰਬਰ (ਕੇ. ਐੱਸ. ਰਾਣਾ)-ਪੰਜਾਬ ਅੰਦਰ ਜੰਗਲਾਤ ਵਿਭਾਗ ਦੀ ਜ਼ਮੀਨ 'ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਸਖ਼ਤੀ ਨਾਲ ਹਟਾਇਆ ਜਾਵੇਗਾ | ਇਹ ਪ੍ਰਗਟਾਵਾ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਸਾਧੂ ਸਿੰਘ ਧਰਮਸੋਤ ਨੇ ਅੱਜ ਵਣ ਭਵਨ ਮੁਹਾਲੀ ਵਿਖੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਨ ਮੌਕੇ ਕੀਤਾ | ਕੈਬਨਿਟ ਮੰਤਰੀ ਨੇ ਦੱਸਿਆ ਕਿ ਸਮੁੱਚੇ ਸੂਬੇ ਅੰਦਰ ਤਕਰੀਬਨ 30 ਹਜ਼ਾਰ ਏਕੜ ਰਕਬੇ 'ਤੇ ਨਾਜਾਇਜ਼ ਕਬਜ਼ੇ ਕੀਤੇ ਗਏ ਹਨ, ਜਿਨ੍ਹਾਂ 'ਚ ਜ਼ਿਲ੍ਹਾ ਅੰਮਿ੍ਤਸਰ 'ਚ 7500 ਏਕੜ, ਲੁਧਿਆਣਾ 'ਚ 5000 ਏਕੜ, ਜਲੰਧਰ 'ਚ 3000 ਏਕੜ, ਫ਼ਿਰੋਜ਼ਪੁਰ 'ਚ 2500 ਏਕੜ, ਪਟਿਆਲਾ 'ਚ 150 ਏਕੜ ਅਤੇ ਹੁਸ਼ਿਆਰਪੁਰ 'ਚ 11 ਏਕੜ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਨਾਜਾਇਜ਼ ਕਬਜ਼ਿਆਂ ਵਾਲੀ ਜ਼ਮੀਨ ਸਬੰਧੀ 21 ਹਜ਼ਾਰ ਦੇ ਕਰੀਬ ਕੇਸ ਵੱਖ-ਵੱਖ ਅਦਾਲਤਾਂ 'ਚ ਵਿਚਾਰ ਅਧੀਨ ਹਨ, ਜਦਕਿ ਕੇਸਾਂ ਤੋਂ ਮੁਕਤ ਜ਼ਮੀਨ ਤੋਂ ਬਿਨਾਂ ਦੇਰੀ ਤੋਂ ਨਾਜਾਇਜ਼ ਕਬਜ਼ੇ ਹਟਾਏ ਜਾ ਰਹੇ ਹਨ | ਉਨ੍ਹਾਂ ਜੰਗਲਾਤ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਜ਼ਿਲ੍ਹਾ ਮੁਹਾਲੀ ਅਧੀਨ ਆਉਂਦੀ ਵਿਭਾਗ ਦੀ ਜ਼ਮੀਨ 'ਤੇ ਹੋਏ ਨਾਜਾਇਜ਼ ਕਬਜ਼ਿਆਂ ਸਬੰਧੀ ਪੜਤਾਲ ਕਰਨ ਦੇ ਆਦੇਸ਼ ਵੀ ਦਿੱਤੇ | ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਦੇ 2 ਪਿੰਡਾਂ 'ਕੋਟ ਉਮਰਾ' ਅਤੇ 'ਗੋਰਸੀਆਂ ਖ਼ਾਨ ਮੁਹੰਮਦ' ਵਿਖੇ ਜੰਗਲਾਤ ਵਿਭਾਗ ਦੀ ਕੁੱਲ 392 ਏਕੜ ਜ਼ਮੀਨ ਵਿਚੋਂ 225 ਏਕੜ ਜ਼ਮੀਨ ਨਾਜਾਇਜ਼ ਕਬਜ਼ਿਆਂ ਹੇਠ ਸੀ, ਜਿਸ ਨੂੰ ਕਿ ਵਿਭਾਗ ਵਲੋਂ ਕਰਵਾਈ ਕਰਦਿਆਂ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾ ਲਿਆ ਗਿਆ ਹੈ, ਜਦਕਿ ਪੀ. ਪੀ. ਐਕਟ ਤਹਿਤ 167 ਏਕੜ ਬਾਕੀ ਜ਼ਮੀਨ ਦੇ ਅਜਿਹੇ 72 ਮੁਕੱਦਮੇ ਐੱਸ. ਡੀ. ਐੱਮ. ਕੋਲ ਦਰਜ ਹਨ | ਉਨ੍ਹਾਂ ਕਿਹਾ ਕਿ ਆਉਣ ਵਾਲੇ ਕੁਝ ਦਿਨਾਂ ਦੌਰਾਨ ਸੂਬੇ ਦੇ ਹੋਰਨਾਂ ਵਣ ਮੰਡਲਾਂ ਅਧੀਨ ਆਉਂਦੀ 560 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਦਾ ਪ੍ਰੋਗਰਾਮ ਵੀ ਤਿਆਰ ਹੋ ਚੁੱਕਾ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿਖੇ ਜੰਗਲਾਤ ਵਿਭਾਗ ਦੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਦੀ ਮੁਹਿੰਮ ਦੌਰਾਨ ਪ੍ਰਮੁੱਖ ਮੁੱਖ ਵਣਪਾਲ ਜਤਿੰਦਰ ਸ਼ਰਮਾ ਅਤੇ ਉਸ ਸਮੇਂ ਦੇ ਵਧੀਕ ਮੁੱਖ ਸਕੱਤਰ ਜੰਗਲਾਤ ਡੀ. ਪੀ. ਰੈਡੀ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਸਮੇਂ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ 1500 ਦੇ ਕਰੀਬ ਪੁਲਿਸ ਕਰਮੀ ਵੀ ਤਾਇਨਾਤ ਕੀਤੇ ਗਏ ਸਨ | ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਜ਼ਿਲ੍ਹਾ ਲੁਧਿਆਣਾ ਅਧੀਨ ਪੈਂਦੇ ਮੱਤੇਵਾੜਾ ਇਲਾਕੇ ਦੀ 35 ਏਕੜ ਨਾਜਾਇਜ਼ ਕਬਜ਼ੇ ਵਾਲੀ ਜ਼ਮੀਨ ਨੂੰ ਵੀ ਸਰਕਾਰੀ ਕਬਜ਼ੇ ਹੇਠ ਲਿਆ ਗਿਆ ਸੀ, ਜਿਥੇ ਕਿ 50,000 ਦੇ ਕਰੀਬ ਬੂਟੇ ਲਗਾਏ ਗਏ ਹਨ | ਅੱਜ ਦੇ ਪੱਤਰਕਾਰ ਸੰਮੇਲਨ ਦੌਰਾਨ ਸਤੀਸ਼ ਚੰਦਰਾ ਵਧੀਕ ਮੁੱਖ ਸਕੱਤਰ ਜੰਗਲਾਤ, ਜਤਿੰਦਰ ਸ਼ਰਮਾ ਪ੍ਰਮੁੱਖ ਮੁੱਖ ਵਣਪਾਲ, ਕੁਲਦੀਪ ਕੁਮਾਰ ਪ੍ਰਮੁੱਖ ਮੁੱਖ ਵਣਪਾਲ (ਜੰਗਲੀ ਜੀਵ), ਰਤਨਾ ਕੁਮਾਰ ਮੁੱਖ ਵਣਪਾਲ, ਧਰਿੰਦਰਾ ਸਿੰਘ ਐੱਮ. ਡੀ. ਜੰਗਲਾਤ ਕਾਰਪੋਰੇਸ਼ਨ, ਧਰਮਿੰਦਰ ਸ਼ਰਮਾ ਮੁੱਖ ਵਣਪਾਲ (ਮੈਦਾਨੀ) ਅਤੇ ਸ਼ਲੇਂਦਰ ਕੌਰ ਮੁੱਖ ਵਣਪਾਲ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

-ਮਾਮਲਾ 25 ਅਗਸਤ ਨੂੰ ਪੰਚਕੂਲਾ ਵਿਖੇ ਹੋਏ ਦੰਗਿਆਂ ਦਾ- ਪਵਨ ਇੰਸਾਂ ਨੂੰ ਭੇਜਿਆ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ

ਪੰਚਕੂਲਾ, 21 ਨਵੰਬਰ (ਕਪਿਲ)-ਬੀਤੀ 25 ਅਗਸਤ ਨੂੰ ਪੰਚਕੂਲਾ ਵਿਖੇ ਹੋਏ ਦੰਗਿਆਂ ਦੇ ਮਾਮਲੇ ਵਿਚ ਬੀਤੇ ਕੱਲ੍ਹ ਸ਼ਾਮ ਸਮੇਂ ਗਿ੍ਫ਼ਤਾਰ ਕੀਤੇ ਗਏ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਦੇ ਨਜ਼ਦੀਕੀ ਸਾਥੀ ਪਵਨ ਇੰਸਾਂ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ ...

ਪੂਰੀ ਖ਼ਬਰ »

ਪਡਿਆਲਾ 'ਚ ਗੁਰਮਤਿ ਸਮਾਗਮ ਦੇ ਦੂਸਰੇ ਦਿਨ ਢਾਡੀਆਂ ਨੇ ਸੰਗਤਾਂ ਨੂੰ ਕੀਤਾ ਨਿਹਾਲ

ਕੁਰਾਲੀ, 21 ਨਵੰਬਰ (ਬਿੱਲਾ ਅਕਾਲਗੜ੍ਹੀਆ)-ਪਿੰਡ ਪਡਿਆਲਾ ਦੇ ਗੁਰਦੁਆਰਾ ਕਰਤਾਰਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਸੰਤ ਬਾਬਾ ਗਗਨਦੀਪ ਸਿੰਘ ਪਡਿਆਲਾ ਦੀ ਪ੍ਰੇਰਨਾ ਸਦਕਾ ਬ੍ਰਹਮ ਗਿਆਨੀ ਸੱਚਖੰਡ ਵਾਸੀ ਸੰਤ ਬਾਬਾ ਕਰਤਾਰ ਸਿੰਘ ...

ਪੂਰੀ ਖ਼ਬਰ »

ਪਾਵਰਕਾਮ ਦੇ ਕੰਮ ਨਿਆਰੇ 51 ਹਜ਼ਾਰ ਦਾ ਬਿੱਲ ਵੇਖ ਕੇ ਖਪਤਕਾਰ ਨੂੰ ਲੱਗਾ 'ਹਾਈ ਵੋਲਟੇਜ ਦਾ ਝਟਕਾ'

ਡੇਰਾਬੱਸੀ, 21 ਨਵੰਬਰ (ਸ਼ਾਮ ਸਿੰਘ ਸੰਧੂ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ ਡੇਰਾਬੱਸੀ ਸ਼ਾਖਾ ਵਲੋਂ ਕੀਤੀ ਗਈ ਇਕ ਵੱਡੀ ਧਾਂਦਲੀ ਦਾ ਪਰਦਾਫਾਸ਼ ਹੋਇਆ ਹੈ | ਇਕ ਖਪਤਕਾਰ ਦੀ ਸ਼ਿਕਾਇਤ ਮਗਰੋਂ ਖ਼ਰਾਬ ਮੀਟਰ ਤਾਂ ਬਦਲਿਆ ਨਹੀਂ ਗਿਆ, ਪਰ ਸਰਕਾਰੀ ਰਿਕਾਰਡ 'ਚ ਮੀਟਰ ...

ਪੂਰੀ ਖ਼ਬਰ »

ਸੀਨੀਅਰ ਭਾਜਪਾ ਆਗੂ ਮਦਨ ਮੋਹਨ ਮਿੱਤਲ ਨੂੰ ਸਦਮਾ, ਪੋਤਰੀ ਦੀ ਹੋਈ ਅਚਨਚੇਤ ਮੌਤ

ਚੰਡੀਗੜ੍ਹ, 21 ਨਵੰਬਰ (ਅਜੀਤ ਬਿਊਰੋ)-ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਮਦਨ ਮੋਹਨ ਮਿੱਤਲ ਨੂੰ ਗਹਿਰਾ ਸਦਮਾ ਲੱਗਾ ਹੈ, ਅੱਜ ਉਨ੍ਹਾਂ ਦੀ ਪੋਤਰੀ ਅਦਿੱਤੀ ਮਿੱਤਲ ਦੀ ਅੱਜ ਪੀ.ਜੀ.ਆਈ. 'ਚ ਅਚਨਚੇਤ ਮੌਤ ਹੋ ਗਈ | ਅਦਿੱਤੀ ਦੀ ਉਮਰ ਸਿਰਫ਼ 22 ਸਾਲ ਸੀ ਅਤੇ ...

ਪੂਰੀ ਖ਼ਬਰ »

ਵਾਧੇ ਦੇ ਲਈ ਕੋਟਕ ਮਹਿੰਦਰਾ ਬੈਂਕ ਦਾ ਜ਼ੋਰ ਬਚਤ ਖਾਤੇ 'ਤੇ

d 6 ਪ੍ਰਤੀਸ਼ਤ ਦੀ ਵਿਆਜ ਦਰ ਅਤੇ 811 'ਤੇ ਵੱਧ ਲਾਭ ਚੰਡੀਗੜ੍ਹ, 21 ਨਵੰਬਰ (ਅ. ਬ.)-ਘਟਦੀਆਂ ਵਿਆਜ ਦਰਾਂ ਦੇ ਇਸ ਦੌਰ ‘'ਚ ਜਿੱਥੇ ਕਈ ਬੈਂਕ ਹੁਣ ਬੱਚਤ ਖਾਤਿਆਂ ‘'ਤੇ ਘੱਟ ਵਿਆਜ਼ ਦੇਣ ਲੱਗੇ ਹਨ ਉੱਥੇ ਹੀ ਕੋਟਕ ਮਹਿੰਦਰਾ ਬੈਂਕ (ਕੋਟਕ) ਬੱਚਤ ਖਾਤੇ ‘'ਚ 1 ਲੱਖ ਰੁਪਏ ਤੋਂ ਉੱਪਰ ...

ਪੂਰੀ ਖ਼ਬਰ »

ਜਗਜੀਤ ਸਿੰਘ ਚਾਹਲ ਨੇ ਸੀ. ਬੀ. ਆਈ. ਜਾਂਚ ਦੀ ਮੰਗ ਦੁਹਰਾਈ

ਐੱਸ. ਏ. ਐੱਸ. ਨਗਰ, 21 ਨਵੰਬਰ (ਜਸਬੀਰ ਸਿੰਘ ਜੱਸੀ)- ਜਗਦੀਸ਼ ਸਿੰਘ ਭੋਲਾ ਡਰੱਗਜ਼ ਮਾਮਲੇ 'ਚ ਅੱਜ ਮੁਹਾਲੀ ਦੀ ਅਦਾਲਤ 'ਚ ਪੇਸ਼ੀ ਤੋਂ ਬਾਅਦ ਮੁਲਜ਼ਮ ਜਗਜੀਤ ਸਿੰਘ ਚਾਹਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX