ਤਾਜਾ ਖ਼ਬਰਾਂ


ਰਾਜਸਥਾਨ : ਭਾਜਪਾ ਦੇ 31 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
. . .  1 day ago
ਸੰਗਰੂਰ ਦੀ ਪਾਸ਼ ਮਾਰਕੀਟ 'ਚ ਚੱਲੀਆਂ ਸ਼ਰੇਆਮ ਗੋਲੀਆਂ
. . .  1 day ago
ਸੰਗਰੂਰ, 14 ਨਵੰਬਰ (ਦਮਨਜੀਤ ਸਿੰਘ)- ਸੰਗਰੂਰ ਦੀ ਪਾਸ਼ ਕਿਲ੍ਹਾ ਮਾਰਕੀਟ ਵਿਚ ਦੇਰ ਸ਼ਾਮ ਨੌਜਵਾਨਾਂ ਦੇ ਦੋ ਧੜਿਆਂ ਵਿਚਾਲੇ ਗੋਲੀਆਂ ਚੱਲਣ ਦੀ ਖ਼ਬਰ ਹੈ। ਇਸ ਦਾ ਪਤਾ ਚੱਲਦਿਆਂ...
ਗੁਲਮਰਗ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਸ੍ਰੀਨਗਰ, 14 ਨਵੰਬਰ - ਜੰਮੂ ਕਸ਼ਮੀਰ ਦੇ ਗੁਲਮਰਗ 'ਚ ਤਾਜ਼ਾ ਬਰਫ਼ਬਾਰੀ ਹੋਈ ਹੈ। ਜਿਸ ਕਾਰਨ ਮੈਦਾਨੀ ਇਲਾਕਿਆਂ 'ਚ ਠੰਢ ਕਾਫੀ ਵੱਧ ਗਈ...
ਰਾਜਸਥਾਨ : ਭਾਜਪਾ ਵਿਧਾਇਕ ਹਬੀਬੁਰ ਰਹਿਮਾਨ ਕਾਂਗਰਸ 'ਚ ਸ਼ਾਮਲ
. . .  1 day ago
ਜੈਪੁਰ, 14 ਨਵੰਬਰ - ਰਾਜਸਥਾਨ 'ਚ ਭਾਜਪ ਵੱਲੋਂ ਟਿਕਟਾਂ ਦੀ ਵੰਡ ਤੋਂ ਨਾਰਾਜ਼ ਭਾਜਪਾ ਵਿਧਾਇਕ ਹਬੀਬੁਰ ਰਹਿਮਾਨ ਅੱਜ ਕਾਂਗਰਸ 'ਚ ਸ਼ਾਮਲ ਹੋ...
11 ਦਸੰਬਰ ਤੋਂ 8 ਜਨਵਰੀ ਤੱਕ ਚੱਲੇਗਾ ਸੰਸਦ ਦਾ ਸਰਦ ਰੁੱਤ ਸੈਸ਼ਨ
. . .  1 day ago
ਨਵੀਂ ਦਿੱਲੀ, 14 ਨਵੰਬਰ - ਸੰਸਦੀ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਫ਼ੈਸਲਾ ਕੀਤਾ ਹੈ ਕਿ ਸੰਸਦ ਦਾ ਸਰਦ ਰੁੱਤ ਸੈਸ਼ਨ 11 ਦਸੰਬਰ ਤੋਂ 8 ਜਨਵਰੀ ਤੱਕ ਚੱਲੇਗਾ। ਇਸ ਦੀ ਜਾਣਕਾਰੀ...
ਡੀ.ਜੀ.ਪੀ ਦੁਆਰਾ ਦਿੱਤਾ ਇਨਾਮ ਮ੍ਰਿਤਕ ਗੰਨਮੈਨ ਦੇ ਪਰਿਵਾਰ ਨੂੰ ਦੇਵੇਗੀ ਪੁਲਿਸ
. . .  1 day ago
ਪਟਿਆਲਾ, 14 ਨਵੰਬਰ (ਅਮਨਦੀਪ ਸਿੰਘ) - ਐੱਸ.ਐੱਸ.ਪੀ ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਐਲਾਨ ਕੀਤਾ ਕਿ ਨਾਭਾ ਬੈਂਕ ਡਕੈਤੀ ਨੂੰ ਸੁਲਝਾਉਣ ਲਈ ਡੀ.ਜੀ.ਪੀ ਵੱਲੋਂ ਪਟਿਆਲਾ...
20 ਕਰੋੜ ਦੀ ਹੈਰੋਇਨ ਸਮੇਤ ਮਹਿਲਾ ਸਣੇ 2 ਗ੍ਰਿਫ਼ਤਾਰ
. . .  1 day ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ) - ਐੱਸ. ਐੱਸ. ਪੀ. ਧਰੁਵ ਦਹਿਆ ਨੇ ਦਾਅਵਾ ਕੀਤਾ ਕਿ ਖੰਨਾ ਪੁਲਿਸ ਨੇ ਕਾਰ ਚਾਲਕ ਤੇ ਉਸ ਦੇ ਨਾਲ ਬੈਠੀ ਇੱਕ ਔਰਤ ਨੂੰ ਜੂਸ...
ਨਾਭਾ ਬੈਂਕ ਡਕੈਤੀ : ਲੁੱਟੀ ਹੋਈ ਰਕਮ ਸਮੇਤ 2 ਗ੍ਰਿਫ਼ਤਾਰ
. . .  1 day ago
ਪਟਿਆਲਾ, 14 ਨਵੰਬਰ (ਅਮਨਦੀਪ ਸਿੰਘ) - ਨਾਭਾ ਵਿਖੇ ਦਿਨ ਦਿਹਾੜੇ ਸਿਕਿਉਰਿਟੀ ਗਾਰਡ ਨੂੰ ਜ਼ਖਮੀ ਕਰ ਕੇ 50 ਲੱਖ ਦੀ ਡਕੈਤੀ ਦਾ ਮਾਮਲਾ ਚਾਰ ਘੰਟਿਆਂ ਵਿਚ ਹੀ ਸੁਲਝਾਉਂਦੇ ਹੋਏ ਪਟਿਆਲਾ...
10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ ਰੰਗੇ ਹੱਥੀ ਕਾਬੂ
. . .  1 day ago
ਜਲੰਧਰ, 14 ਨਵੰਬਰ - ਵਿਜੀਲੈਂਸ ਬਿਉਰੋ ਨੇ ਇੱਕ ਬੀ.ਡੀ.ਪੀ.ਓ ਨੂੰ 10 ਹਜਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਹੈ। ਬੀ.ਡੀ.ਪੀ.ਓ ਦਾ ਨਾਂਅ ਗੁਰਮੀਤ ਸਿੰਘ ਹੈ ਜੋ ਕਿ ਲੋਹੀਆ...
ਰਣਵੀਰ-ਦੀਪਿਕਾ ਦੇ ਵਿਆਹ ਸਮਾਰੋਹ ਦੀ ਸਜਾਵਟ ਦਾ ਦਿਲਕਸ਼ ਨਜ਼ਾਰਾ
. . .  1 day ago
ਮੁੰਬਈ, 14 ਨਵੰਬਰ - ਬਾਲੀਵੁੱਡ ਦੀ ਸਭ ਤੋਂ ਚਰਚਿਤ ਜੋੜੀ ਅਦਾਕਾਰ ਦੀਪਿਕਾ ਪਾਦੂਕੋਣ ਤੇ ਅਦਾਕਾਰ ਰਣਵੀਰ ਸਿੰਘ ਅੱਜ ਇਟਲੀ ਵਿਖੇ ਰਵਾਇਤੀ ਕੋਂਕਣੀ ਸਮਾਰੋਹ ਦੌਰਾਨ ਵਿਆਹ...
ਪੁਲਿਸ ਨੇ 4 ਘੰਟੇ 'ਚ ਸੁਲਝਾਇਆ ਨਾਭਾ ਬੈਂਕ ਡਕੈਤੀ ਮਾਮਲਾ
. . .  1 day ago
ਨਾਭਾ, 14 ਨਵੰਬਰ (ਕਰਮਜੀਤ ਸਿੰਘ) ਨਾਭਾ ਬੈਂਕ ਡਕੈਤੀ ਦਾ ਮਾਮਲਾ ਪਟਿਆਲਾ ਪੁਲਿਸ ਨੇ 4 ਘੰਟਿਆਂ 'ਚ ਹੀ ਸੁਲਝਾ ਲਿਆ ਹੈ। ਪੁਲਿਸ ਨੇ ਲੁੱਟੀ ਰਕਮ ਬਰਾਮਦ ਕਰ ਲੁਟੇਰਿਆ...
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਜ਼ੀਰਾ, 14 ਨਵੰਬਰ (ਮਨਜੀਤ ਸਿੰਘ ਢਿੱਲੋਂ) - ਨੇੜਲੇ ਪਿੰਡ ਮਨਸੂਰਦੇਵਾ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਦੀਪਕ ਸਿੰਘ (25 ਸਾਲ) ਬਾਥਰੂਮ...
ਇਸਰੋ ਵੱਲੋਂ ਜੀ.ਐੱਸ.ਏ.ਟੀ-29 ਸੈਟੇਲਾਈਟ ਲਾਂਚ
. . .  1 day ago
ਸ੍ਰੀਹਰੀਕੋਟਾ, 14 ਨਵੰਬਰ - ਇਸਰੋ ਵੱਲੋਂ ਆਂਧਰਾ ਪ੍ਰਦੇਸ਼ ਦੇ ਸ੍ਰੀਹਰੀਕੋਟਾ ਤੋਂ ਜੀ.ਐੱਸ.ਐੱਲ.ਵੀ-ਐਮ.ਕੇ-3 ਡੀ-2 ਰਾਕਟ ਰਾਹੀ ਜੀ.ਐੱਸ.ਏ.ਟੀ ਸੈਟੇਲਾਈਟ ...
ਹਿਮਾ ਦਾਸ ਯੂਨੀਸੈੱਫ ਭਾਰਤ ਦੀ ਨੌਜਵਾਨ ਅੰਬੈਸਡਰ ਨਿਯੁਕਤ
. . .  1 day ago
ਨਵੀਂ ਦਿੱਲੀ, 14 ਨਵੰਬਰ - ਭਾਰਤੀ ਅਥਲੀਟ ਹਿਮਾ ਦਾਸ ਯੂਨੀਸੈੱਫ ਭਾਰਤ ਦੀ ਨੌਜਵਾਨ ਅੰਬੈਸਡਰ ਨਿਯੁਕਤ ਕੀਤੀ ਗਈ...
ਰਾਫੇਲ ਡੀਲ 'ਤੇ ਜੋ ਦੋਸ਼ ਲਗਾ ਰਹੇ ਹਨ ਉਹ ਅਨਪੜ੍ਹ ਹਨ - ਵੀ.ਕੇ ਸਿੰਘ
. . .  1 day ago
ਨਵੀਂ ਦਿੱਲੀ, 14 ਨਵੰਬਰ - ਕੇਂਦਰ ਵਿਦੇਸ਼ ਰਾਜ ਮੰਤਰੀ ਵੀ.ਕੇ ਸਿੰਘ ਦਾ ਕਹਿਣਾ ਹੈ ਰਾਫੇਲ ਡੀਲ ਨੂੰ ਲੈ ਕੇ ਜੋ ਦੋਸ਼ ਲਗਾ ਰਹੇ ਹਨ, ਉਹ ਅਨਪੜ੍ਹ ਹਨ, ਜਿਨ੍ਹਾਂ ਨੂੰ ਇਸ ਬਾਰੇ...
ਜਸਟਿਸ ਗੋਬਿੰਦ ਮਾਥੁਰ ਨੇ ਇਲਾਹਾਬਾਦ ਹਾਈਕੋਰਟ ਦੇ ਚੀਫ਼ ਜਸਟਿਸ ਵਜੋ ਚੁੱਕੀ ਸਹੁੰ
. . .  1 day ago
ਭਾਰੀ ਬਰਫ਼ਬਾਰੀ ਦੇ ਚੱਲਦਿਆਂ ਮੁਗਲ ਰੋਡ ਬੰਦ
. . .  1 day ago
ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰ ਸ਼ੇਖਰ ਰਾਉ ਨੇ ਗਜਵੇਲ ਤੋਂ ਭਰੇ ਨਾਮਜ਼ਦਗੀ ਪੇਪਰ
. . .  1 day ago
ਟੀ-20 ਮਹਿਲਾ ਵਿਸ਼ਵ ਕੱਪ 'ਚ ਭਾਰਤ ਤੇ ਆਇਰਲੈਂਡ ਦਾ ਮੁਕਾਬਲਾ ਕੱਲ੍ਹ
. . .  1 day ago
ਰਾਫੇਲ ਸਮਝੌਤੇ 'ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਮੱਘਰ ਸੰਮਤ 549
ਵਿਚਾਰ ਪ੍ਰਵਾਹ: ਮੁਸੀਬਤਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਹੋਰ ਵੀ ਵੱਡੀਆਂ ਹੋ ਜਾਂਦੀਆਂ ਹਨ। -ਐਡਮੰਡ ਬਰਕ

ਪਟਿਆਲਾ

ਪਾਵਰਕਾਮ ਦਫ਼ਤਰ ਅੱਗੇ ਬਿਜਲੀ ਮੁਲਾਜ਼ਮਾਂ ਦਾ ਧਰਨਾ

ਪਟਿਆਲਾ, 21 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਪੀ.ਐੱਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ 'ਤੇ ਬਿਜਲੀ ਮੁਲਾਜ਼ਮਾਂ ਵਲੋਂ ਸੂਬਾ ਪੱਧਰੀ ਧਰਨਾ ਲਗਾਇਆ ਗਿਆ | ਜਿਨ੍ਹਾਂ ਮੰਗਾਂ ਨੂੰ ਲੈ ਕੇ ਅੱਜ ਦਾ ਧਰਨਾ ਲਗਾਇਆ ਗਿਆ ...

ਪੂਰੀ ਖ਼ਬਰ »

ਪਟਿਆਲਾ ਤੋਂ ਮੀਰਾਂਪੁਰ ਤੱਕ 82 ਲੱਖ ਦੀ ਲਾਗਤ ਨਾਲ ਮੁਰੰਮਤ ਹੋਣ ਵਾਲੀ ਸੜਕ ਦਾ ਟੈਂਡਰ ਖੱੁਲਿ੍ਹਆ-ਚੰਦੂਮਾਜਰਾ

ਦੇਵੀਗੜ੍ਹ, 21 ਨਵੰਬਰ (ਮੁਖ਼ਤਿਆਰ ਸਿੰਘ ਨੌਗਾਵਾਂ)-ਹਲਕਾ ਸਨੌਰ ਵਿਚ ਸੜਕਾਂ ਦੀ ਨੁਹਾਰ ਬਦਲਣ ਹੀ ਵਾਲੀ ਹੈ, ਜਿੱਥੇ ਜਲਦੀ ਹੀ ਕਈ ਅਹਿਮ ਸੜਕਾਂ ਦੀ ਮੁਰੰਮਤ ਹੋਵੇਗੀ ਅਤੇ ਕੁੱਝ ਨਵੀਆਂ ਬਣਨਗੀਆਂ | ਜਿਨ੍ਹਾਂ ਵਿਚੋਂ ਪਟਿਆਲਾ ਤੋਂ ਪਹੇਵਾ ਵਾਇਆ ਦੇਵੀਗੜ੍ਹ ਨੂੰ ...

ਪੂਰੀ ਖ਼ਬਰ »

1200 ਨਸ਼ੀਲੀ ਗੋਲੀਆਂ ਬਰਾਮਦ

ਪਟਿਆਲਾ, 21 ਨਵੰਬਰ (ਆਤਿਸ਼ ਗੁਪਤਾ)-ਥਾਣਾ ਸਦਰ ਪਟਿਆਲਾ ਦੀ ਪੁਲਿਸ ਨੇ ਥਾਣਾ ਮੁਖੀ ਇੰਸਪੈਕਟਰ ਜਸਵਿੰਦਰ ਸਿੰਘ ਟਿਵਾਣਾ ਦੀ ਅਗਵਾਈ 'ਚ ਕਾਰਵਾਈ ਕਰਦਿਆਂ 1200 ਨਸ਼ੀਲੀ ਗੋਲੀਆਂ ਬਰਾਮਦ ਕਰਕੇ ਇਕ ਵਿਅਕਤੀ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਹ ਕਾਰਵਾਈ ਥਾਣਾ ਸਦਰ ...

ਪੂਰੀ ਖ਼ਬਰ »

ਘਰ 'ਚ ਦੱਬੇ ਸੋਨੇ ਦਾ ਝਾਂਸਾ ਦੇ ਕੇ ਲੱਖਾਂ ਦੀ ਮਾਰੀ ਠੱਗੀ

ਰਾਜਪੁਰਾ, 21 ਨਵੰਬਰ (ਰਣਜੀਤ ਸਿੰਘ, ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਸ਼ਿਕਾਇਤ ਦੇ ਆਧਾਰ 'ਤੇ ਅੱਧਾ ਦਰਜਨ ਦੇ ਕਰੀਬ ਵਿਅਕਤੀਆਂ ਦੇ ਿਖ਼ਲਾਫ਼ ਠੱਗੀ ਮਾਰਨ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

ਦੇਵੀਗੜ੍ਹ, 21 ਨਵੰਬਰ (ਮੁਖ਼ਤਿਆਰ ਸਿੰਘ ਨੌਗਾਵਾਂ)-ਇੱਥੋਂ ਨੇੜਲੇ ਪਿੰਡ ਕਪੂਰੀ ਨੇੜੇ ਬਾਂਗੜਾਂ ਰੋਡ 'ਤੇ ਰਾਤ ਸਮੇਂ ਸੜਕ ਹਾਦਸੇ ਵਿਚ ਇੱਕ ਮੋਟਰ ਸਾਈਕਲ ਸਵਾਰ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਪੂਰੀ ਨੇੜੇ ਬਾਂਗੜਾਂ ਸੜਕ 'ਤੇ ਰਾਹਗੀਰਾਂ ਨੇ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਪਿੰਡ ਦੰਦਰਾਲਾ ਖਰੌਡ ਦਾ ਕਬੱਡੀ ਕੱਪ

ਭਾਦਸੋਂ, 21 ਨਵੰਬਰ (ਪਰਦੀਪ ਦੰਦਰਾਲਾ)-ਗਰਾਮ ਪੰਚਾਇਤ ਤੇ ਸਪੋਰਟਸ ਕਲੱਬ ਦੰਦਰਾਲਾ ਖਰੌਡ ਵੱਲੋਂ ਦੋ ਦਿਨਾਂ 12ਵਾਂ ਕਬੱਡੀ ਕੱਪ ਕਰਵਾਇਆ ਗਿਆ | ਇਸ ਕਬੱਡੀ ਖੇਡ ਮੇਲੇ ਵਿਚ ਪਹਿਲੇ ਥਾਂ 'ਤੇ ਰਹੀ ਘਣੀਵਾਲ ਦੀ ਟੀਮ ਨੂੰ 51000 ਰੂਪੇ ਤੇ ਦੂਜੇ ਸਥਾਨ 'ਤੇ ਬਦਾਵੜ (ਹਰਿਆਣਾ) ਦੀ ...

ਪੂਰੀ ਖ਼ਬਰ »

ਸਰਕਾਰੀ ਮਹਿੰਦਰਾ ਕਾਲਜ ਪਟਿਆਲਾ 106 ਯੂਨਿਟ ਬਲੱਡ ਇਕੱਤਰ

ਪਟਿਆਲਾ, 21 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿਖੇ ਰੈੱਡ ਰੀਬਨ ਕਲੱਬ, ਐੱਨ.ਸੀ.ਸੀ. (ਨੇਵੀ ਵਿੰਗ,ਏਅਰ ਵਿੰਗ ਅਤੇ ਆਰਮੀ ਵਿੰਗ), ਮਹਿੰਦਰਾ ਹੈਲਥ ਕਲੱਬ, ਕਾਮਰਸ ਵਿਭਾਗ ਅਤੇ ਸਦਭਾਵਨਾ ਕਲੱਬ ਵਲੋਂ ਸਾਂਝੇ ਤੌਰ 'ਤੇ ਖ਼ੂਨਦਾਨ ਕੈਂਪ ਦਾ ...

ਪੂਰੀ ਖ਼ਬਰ »

ਲੁਬਾਣਾ ਟੇਕੂ ਸਕੂਲ ਵਲੋਂ ਪ੍ਰੀ-ਪ੍ਰਾਇਮਰੀ ਕਲਾਸਾਂ ਲਈ ਮਾਪਿਆਂ ਨੂੰ ਕੀਤਾ ਪ੍ਰੇਰਿਤ

ਨਾਭਾ, 21 ਨਵੰਬਰ (ਕਰਮਜੀਤ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਲੁਬਾਣਾ ਟੇਕੂ ਵਲੋਂ ਪਿੰਡ ਦੇ ਘਰ-ਘਰ ਜਾ ਕੇ ਪ੍ਰੀ-ਪ੍ਰਾਇਮਰੀ ਕਲਾਸਾਂ ਬੱਚਿਆਂ ਨੂੰ ਸਕੂਲ ਵਿਚ ਦਾਖਲ ਕਰਵਾਉਣ ਲਈ ਘਰ-ਘਰ ਜਾ ਕੇ ਪ੍ਰੇਰਿਤ ਕੀਤਾ | ਇਸ ਸਬੰਧੀ ਸਕੂਲ ਮੁੱਖ ਅਧਿਆਪਕਾ ਜਗਮੋਹਨ ਕੌਰ ਨੇ ਦੱਸਿਆ ਕਿ ਪਿੰਡ ਹਰ ਘਰ ਵਿਚ ਜਾ ਕੇ ਛੋਟੇ ਬੱਚਿਆਂ ਦੇ ਮਾਪਿਆਂ ਨੂੰ ਸਰਕਾਰੀ ਵਲੋਂ ਬੱਚਿਆਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਤੋਂ ਜਾਣੂ ਕਰਵਾਇਆ | ਇਸ ਸਬੰਧੀ ਪਿੰਡ ਵਿਚ ਪੋਸਟਰ ਲਾਏ ਗਏ ਅਤੇ ਘਰ-ਘਰ ਹੱਥ ਪਰਚਾ ਵੀ ਵੰਡਿਆ ਗਿਆ | ਜਿਸ ਸਦਕਾ ਉਨ੍ਹਾਂ ਦੇ ਸਕੂਲ ਵਿਚ ਛੋਟੇ ਬੱਚਿਆਂ ਦੀ ਕਲਾਸ ਤਿਆਰ ਹੋ ਗਈ ਹੈ ਤੇ ਮਾਪੇ ਸਹਿਯੋਗ ਵੀ ਕਰ ਰਹੇ ਹਨ | ਪਿੰਡ ਦੇ ਘਰ-ਘਰ ਜਾਣ ਸਮੇਂ ਸਕੂਲ ਅਧਿਆਪਕਾ ਜਸਵੀਰ ਕੌਰ, ਵਲੰਟੀਅਰ ਰੁਪਿੰਦਰ ਕੌਰ, ਬਲਕਾਰ ਸਿੰਘ ਨੇ ਸਹਿਯੋਗ ਦਿੱਤਾ |


ਖ਼ਬਰ ਸ਼ੇਅਰ ਕਰੋ

ਮੋਦੀ ਕਾਲਜ ਵਿਚ, ਲੋਕ-ਪੁਲਿਸ ਤਾਲਮੇਲ ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਪਟਿਆਲਾ, 21 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਲੋਕ-ਪੁਲਿਸ ਤਾਲਮੇਲ ਵਿਸ਼ੇ 'ਤੇ ਇੱਥੇ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵਿਚ ਸੈਮੀਨਾਰ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਏ.ਐੱਸ.ਰਾਏ, ਆਈ.ਜੀ. ਪੁਲਿਸ, ਪਟਿਆਲਾ ਰੇਂਜ ਨੇ ਕੀਤੀ | ਇਸ ਮੌਕੇ ਸ੍ਰੀ ਕਾਕਾ ਰਾਮ ਵਰਮਾ ਤੇ ...

ਪੂਰੀ ਖ਼ਬਰ »

ਪੰਜਾਬ ਸਕੂਲ ਸਾਈਕਲਿੰਗ ਚੈਂਪੀਅਨਸ਼ਿਪ 'ਚ ਪਟਿਆਲਵੀਆਂ ਦੀ ਚੜ੍ਹਤ

ਪਟਿਆਲਾ, 21 ਨਵੰਬਰ (ਚਹਿਲ)-63ਵੀਆਂ ਪੰਜਾਬ ਸਕੂਲ ਖੇਡਾਂ ਦੇ ਰੋਡ ਸਾਈਕਲਿੰਗ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਕੰਵਲ ਕੁਮਾਰੀ ਦੀ ਅਗਵਾਈ 'ਚ ਬਠਿੰਡਾ-ਜ਼ੀਰਕਪੁਰ ਹਾਈਵੇ 'ਤੇ ਕਰਵਾਏ ਗਏ, ਜਿਨ੍ਹਾਂ 'ਚ ਮੇਜ਼ਬਾਨ ਜ਼ਿਲੇ੍ਹ ਦੇ ਸਾਈਕਲਿਸਟਾਂ ਦੀ ਚੜ੍ਹਤ ਰਹੀ | ...

ਪੂਰੀ ਖ਼ਬਰ »

ਗੁਰਦੁਆਰਾ ਟਿੱਬੀ ਸਾਹਿਬ ਵਿਖੇ ਸਾਲਾਨਾ ਸਮਾਗਮ ਅੱਜ ਤੋਂ ਆਰੰਭ

ਨਾਭਾ, 21 ਨਵੰਬਰ (ਅਮਨਦੀਪ ਸਿੰਘ ਲਵਲੀ)-ਇਤਿਹਾਸਕ ਨਗਰੀ ਨਾਭਾ ਦੇ ਗੁ. ਟਿੱਬੀ ਸਾਹਿਬ ਬਾਬਾ ਜੱਸਾ ਸਿੰਘ ਦੀ ਯਾਦ ਨੂੰ ਸਮਰਪਿਤ ਸਾਲਾਨਾ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਿਤੀ 22, 23 ਅਤੇ 24 ਨਵੰਬਰ ਨੂੰ ਕਰਵਾਇਆ ਜਾ ...

ਪੂਰੀ ਖ਼ਬਰ »

ਉੱਪ ਮੰਡਲ ਮੈਜਿਸਟ੍ਰੇਟ ਨੇ ਆਵਾਜਾਈ ਪੁਲਿਸ ਨਾਲ ਵਾਹਨਾਂ 'ਤੇ ਰਿਫ਼ਲੈਕਟਰ ਲਾਏ

ਸ਼ੁਤਰਾਣਾ, 21 ਨਵੰਬਰ (ਬਲਦੇਵ ਸਿੰਘ ਮਹਿਰੋਕ)-ਸਰਦੀਆਂ ਦੇ ਮੌਸਮ ਵਿਚ ਸੰਘਣੀ ਧੁੰਦ ਕਾਰਨ ਰੋਜ਼ਾਨਾ ਵਾਪਰ ਰਹੇ ਸੜਕ ਹਾਦਸਿਆਂ ਨੂੰ ਰੋਕਣ ਲਈ ਜਿੱਥੇ ਆਵਾਜਾਈ ਪੁਲਿਸ ਜੱਦੋ-ਜਹਿਦ ਕਰ ਰਹੀ ਹੈ ਉੱਥੇ ਹੀ ਹੋਰ ਬਹੁਤ ਸਾਰੀਆਂ ਸੰਸਥਾਵਾਂ ਵੀ ਆਪਣਾ ਯੋਗਦਾਨ ਪਾ ਰਹੀਆਂ ...

ਪੂਰੀ ਖ਼ਬਰ »

ਸਵੱਛ ਵਿਦਿਆਲਾ ਮੁਕਾਬਲੇ ਵਿਚ ਅਰਨੋ ਸਕੂਲ ਚਮਕਿਆ

ਪਟਿਆਲਾ, 21 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਮਨੁੱਖੀ ਸਰੋਤ ਵਿਕਾਸ ਮੰਤਰਾਲਾ, ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 'ਸਵੱਛ ਭਾਰਤ ਸਵੱਛ ਵਿਦਿਆਲਾ' ਮੁਕਾਬਲੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਰਨੋ (ਪਟਿਆਲਾ) ਨੂੰ ਫਾਈਵ ਸਟਾਰ ਰੇਟਿੰਗ ਪ੍ਰਾਪਤ ਹੋਈ ਹੈ | ਇਸ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਨਾਰਾਇਣੀ ਆਰਥੋ ਕਿੱਟ ਵਰਦਾਨ-ਸਿੱਧੂ

ਜਲੰਧਰ, 21 ਨਵੰਬਰ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਵਲੋਂ ਪੁਰਾਤਨ ਜਾਣਕਾਰੀ 'ਤੇ ਆਧਾਰਿਤ ਵਿਗਿਆਨਕ ਅਤੇ ਆਯੁਰਵੈਦਿਕ ਤਰੀਕੇ ਨਾਲ ਤਿਆਰ ਕੀਤੀ ਗਈ ਨਾਰਾਇਣੀ ਆਯੁਰਵੈਦਿਕ ਕਿੱਟ ਗੋਡਿਆਂ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਹੀ ...

ਪੂਰੀ ਖ਼ਬਰ »

ਹਲਕਾ ਸ਼ੁਤਰਾਣਾ ਵਿਖੇ ਅਧਿਆਪਕਾਂ ਤੋਂ ਸੱਖਣੇ ਸਰਕਾਰੀ ਸਕੂਲ, ਹਨੇਰੇ 'ਚ ਵਿਦਿਆਰਥੀਆਂ ਦਾ ਭਵਿੱਖ

ਸ਼ੁਤਰਾਣਾ, 21 ਨਵੰਬਰ (ਬਲਦੇਵ ਸਿੰਘ ਮਹਿਰੋਕ)-ਸਰਕਾਰਾਂ ਤੇ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਸਿੱਖਿਆ ਦੇ ਅਧਿਕਾਰ ਤਹਿਤ ਮੁਫ਼ਤ ਸਿੱਖਿਆ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ ਪਰ ਹਕੀਕਤ ਇਸ ਤੋਂ ਕੋਹਾਂ ਦੂਰ ਹੈ ਕਿਉਂਕਿ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਗੁ. ਰੋਹਟਾ ਸਾਹਿਬ ਤੋਂ ਸਜਾਇਆ ਗਿਆ ਨਗਰ ਕੀਰਤਨ

ਨਾਭਾ, 21 ਨਵੰਬਰ (ਅਮਨਦੀਪ ਸਿੰਘ ਲਵਲੀ)-ਹਲਕਾ ਨਾਭਾ ਦੇ ਨੇੜਲੇ ਪਿੰਡ ਗੁਰੂ ਤੇਗ਼ ਬਹਾਦਰ ਮਹਾਰਾਜ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁ: ਰੋਹਟਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਸ਼ਹਾਦਤ ਨੂੰ ਸਮਰਪਿਤ ਤਿੰਨ ਦਿਨਾ ...

ਪੂਰੀ ਖ਼ਬਰ »

ਪਟਿਆਲਾ ਜ਼ਿਲ੍ਹੇ ਦੇ 80 ਪਿੰਡ ਹੋਏ ਤੰਬਾਕੂ ਮੁਕਤ : ਸਿਹਤ ਵਿਭਾਗ ਦਾ ਦਾਅਵਾ

ਪਟਿਆਲਾ, 21 ਨਵੰਬਰ (ਜ.ਸ.ਢਿੱਲੋਂ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਤੰਬਾਕੂ ਰੋਕਥਾਮ ਪ੍ਰੋਗਰਾਮ ਦੇ ਤਹਿਤ ਪਟਿਆਲਾ ਜ਼ਿਲ੍ਹੇ ਦੇ ਸਿਹਤ ਵਿਭਾਗ ਵਲੋਂ ਚਲਾਈ ਗਈ ਮੁਹਿੰਮ ਤਹਿਤ ਵਿਭਾਗ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਹੁਣ ਤੱਕ ਜ਼ਿਲ੍ਹੇ ਦੇ 80 ਪਿੰਡ ਤੰਬਾਕੂ ਮੁਕਤ ...

ਪੂਰੀ ਖ਼ਬਰ »

ਗੁਰਬਾਣੀ ਕੰਠ, ਦਸਤਾਰ, ਕੇਸਕੀ ਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਕਰਵਾਏ

ਰਾਜਪੁਰਾ, 21 ਨਵੰਬਰ (ਰਣਜੀਤ ਸਿੰਘ)-ਇੱਥੋਂ ਦੇ ਕੇਂਦਰੀ ਗੁਰਦਵਾਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਨੂੰ ਸਮਰਪਿਤ ਗੁਰਬਾਣੀ ਕੰਠ, ਦਸਤਾਰ, ਕੇਸਕੀ ਅਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ ਵਿਚ ...

ਪੂਰੀ ਖ਼ਬਰ »

ਅਕਾਲੀ ਦਲ ਦੀ ਮਜ਼ਬੂਤੀ ਲਈ ਜ਼ਿਲ੍ਹਾ ਪੱਧਰੀ ਨਿਗਰਾਨ ਕਮੇਟੀਆਂ ਗਠਿਤ ਕੀਤੀਆਂ ਜਾਣਗੀਆਂ : ਰੱਖੜਾ

ਪਟਿਆਲਾ, 21 ਨਵੰਬਰ (ਜ.ਸ.ਢਿੱਲੋਂ)-ਸਾਬਕਾ ਮੰਤਰੀ ਤੇ ਹਾਲ ਹੀ 'ਚ ਬਣਾਏ ਅਕਾਲੀ ਦਲ ਦਿਹਾਤੀ ਦੇ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਨੇ ਆਖਿਆ ਹੈ ਕਿ ਅਕਾਲੀ ਦਲ ਦੀ ਮਜ਼ਬੂਤੀ ਲਈ ਜ਼ਿਲ੍ਹਾ ਪੱਧਰ 'ਤੇ ਨਿਗਰਾਨ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ | ਰੱਖੜਾ ਨੇ ਕਿਹਾ ਕਿ ਕਾਂਗਰਸ ...

ਪੂਰੀ ਖ਼ਬਰ »

ਭਾਈ ਗੁਰਦਾਸ ਚੇਅਰ ਵਿਖੇ ਸੈਮੀਨਾਰ ਕਰਵਾਇਆ

ਪਟਿਆਲਾ, 21 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਦੇ ਦੁਖਾਂਤ ਦੇ ਲੁਪਤ ਭੇਦ ਜੇਕਰ ਸਾਹਮਣੇ ਆ ਜਾਣ ਤਾਂ ਲੋਕਾਂ ਦੇ ਮਨਾਂ ਵਿਚ ਪਈਆਂ ਦੂਰੀਆਂ ਖ਼ਤਮ ਹੋ ਸਕਦੀਆਂ ਹਨ | ਇਹ ਸ਼ਬਦ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਚ ਮਸ਼ਹੂਰ ਬੀ.ਬੀ.ਸੀ. ਪੱਤਰਕਾਰ ਸਤੀਸ਼ ਜੈਕਬ ...

ਪੂਰੀ ਖ਼ਬਰ »

ਲੁਟੇਰੇ ਐਕਟਿਵਾ ਸਵਾਰ ਨੌਜਵਾਨ ਲੜਕੀ ਦਾ ਪਰਸ ਝਪਟ ਕੇ ਹੋਏ ਫ਼ਰਾਰ

ਪਟਿਆਲਾ, 21 ਨਵੰਬਰ (ਆਤਿਸ਼ ਗੁਪਤਾ)-ਪਟਿਆਲਾ ਦੇ ਫ਼ੀਲਖ਼ਾਨਾ ਸਕੂਲ ਦੇ ਨਜ਼ਦੀਕ ਬਜ਼ੁਰਗ ਵਪਾਰੀ ਤੋਂ ਫ਼ਿਲਮੀ ਅੰਦਾਜ਼ 'ਚ ਰੁਪਇਆਂ ਦੀ ਖੋਹ ਕਰਨ ਦਾ ਮਾਮਲਾ ਹਾਲੇ ਸੁਲਝਿਆ ਵੀ ਨਹੀਂ ਸੀ ਕਿ ਇੱਥੇ ਦੇ ਗੁਰਬਖ਼ਸ਼ ਕਾਲੋਨੀ ਵਿਖੇ ਰਹਿਣ ਵਾਲੀ ਲੜਕੀ ਤੋਂ ਦੋ ਐਕਟਿਵਾ ...

ਪੂਰੀ ਖ਼ਬਰ »

ਰਜਿੰਦਰਾ ਹਸਪਤਾਲ 'ਚ ਡੇਂਗੂ ਦੇ ਮਰੀਜ਼ਾਂ ਦਾ ਆਉਣਾ ਜਾਰੀ

ਪਟਿਆਲਾ, 21 ਨਵੰਬਰ (ਜਸਪਾਲ ਸਿੰਘ ਢਿੱਲੋਂ) : ਪਿਛਲੇ ਤਿੰਨ ਮਹੀਨੇ ਤੋਂ ਡੇਂਗੂ ਦਾ ਪ੍ਰਕੋਪ ਲਗਾਤਾਰ ਜਾਰੀ ਹੈ | ਡੇਂਗੂ ਦੇ ਮਰੀਜ਼ ਆ ਰਹੇ ਹਨ | ਜੇਕਰ ਪਿਛਲੇ ਦਸ ਦਿਨਾਂ 'ਚ ਸਥਾਨਕ ਰਜਿੰਦਰਾ ਹਸਪਤਾਲ 'ਚ 586 ਕੁੱਲ ਮਰੀਜ਼ ਆਏ ਹਨ ਤਾਂ 371 ਮਰੀਜ਼ ਡੇਂਗੂ ਦੇ ਪਾਜ਼ੀਟਿਵ ਪਾਏ ...

ਪੂਰੀ ਖ਼ਬਰ »

ਸਕੂਲ ਖੇਡਾਂ ਦੇ ਕਬੱਡੀ ਮੁਕਾਬਲਿਆਂ 'ਚ ਮਾਨਸਾ ਤੇ ਸੰਗਰੂਰ ਜ਼ਿਲਿ੍ਹਆਂ ਦੀ ਚੜ੍ਹਤ

ਪਟਿਆਲਾ, 21 ਨਵੰਬਰ (ਚਹਿਲ)-ਇੱਥੇ ਰਾਜਾ ਭਾਲਿੰਦਰਾ ਸਿੰਘ ਸਪੋਰਟਸ ਕੰਪਲੈਕਸ ਵਿਖੇ ਚੱਲ ਰਹੀਆਂ ਪੰਜਾਬ ਸਕੂਲ ਪ੍ਰਾਇਮਰੀ ਸਕੂਲ ਖੇਡਾਂ ਦੇ ਦੂਸਰੇ ਦਿਨ ਕਬੱਡੀ 'ਚ ਸੰਗਰੂਰ ਤੇ ਮਾਨਸਾ ਜ਼ਿਲਿ੍ਹਆਂ ਦੇ ਮੁੰਡੇ ਤੇ ਕੁੜੀਆਂ ਦੀ ਚੜ੍ਹਤ ਰਹੀ | ਖੋ-ਖੋ 'ਚ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਬੀ.ਐੱਨ. ਸਕੂਲ ਦੀ ਅਥਲੈਟਿਕ ਮੀਟ ਆਰੰਭ

ਪਟਿਆਲਾ, 21 ਨਵੰਬਰ (ਚਹਿਲ)-ਬੀ.ਐੱਨ. ਪਬਲਿਕ ਸਕੂਲ ਡੰਡੋਆ ਦੀ ਤਿੰਨ ਦਿਨਾਂ ਐਥਲੈਟਿਕ ਮੀਟ ਸ਼ਾਨੋ-ਸ਼ੌਕਤ ਨਾਲ ਅਰੰਭ ਹੋ ਗਈ ਹੈ | ਇਸ ਮੀਟ ਵਿਚ ਵਿਦਿਆਰਥੀਆਂ ਵਲੋਂ ਵੱਖ-ਵੱਖ ਖੇਡਾਂ ਵਿਚ ਭਾਗ ਲਿਆ ਜਾ ਰਿਹਾ ਹੈ | ਮੀਟ ਦਾ ਉਦਘਾਟਨ ਸਕੂਲ ਕਮੇਟੀ ਦੇ ਚੇਅਰਮੈਨ ਪ੍ਰਕਾਸ਼ ...

ਪੂਰੀ ਖ਼ਬਰ »

27 ਦੀ ਲੁਧਿਆਣਾ ਰੈਲੀ ਮੋਦੀ ਦੇ ਰਾਜ ਨੂੰ ਖ਼ਤਮ ਲਈ ਮੁੱਢ ਬੰਨ੍ਹੇਗੀ-ਗਦਾਈਆ

ਨਾਭਾ ਹਲਕੇ ਵਿਚੋਂ ਸੈਂਕੜੇ ਵਰਕਰਾਂ ਕਾਫ਼ਲੇ ਦੇ ਰੂਪ ਵਿਚ ਲੁਧਿਆਣਾ ਰੈਲੀ 'ਚ ਸ਼ਾਮਿਲ ਹੋਣਗੇ : ਕਾਮਰੇਡ ਬਲਦੇਵ ਸਿੰਘ ਨਾਭਾ, 21 ਨਵੰਬਰ (ਕਰਮਜੀਤ ਸਿੰਘ)-ਫ਼ਿਰਕਾਪ੍ਰਸਤੀ, ਭਿ੍ਸ਼ਟਾਚਾਰ ਦੇ ਵਿਰੁੱਧ ਵਿੱਢੇ ਘੋਲ ਦੀ ਕੜੀ ਵਜੋਂ 27 ਨਵੰਬਰ ਗਿੱਲ ਰੋਡ ਦਾਣਾ ਮੰਡੀ ...

ਪੂਰੀ ਖ਼ਬਰ »

ਮੀਤ ਪ੍ਰਧਾਨ ਨਾਗੀ ਨੇ ਪੁਰਾਣਾ ਰਾਜਪੁਰਾ ਵਿਚ ਸ਼ੁਰੂ ਕਰਵਾਏ ਵਿਕਾਸ ਕਾਰਜ

ਰਾਜਪੁਰਾ, 21 ਨਵੰਬਰ (ਜੀ.ਪੀ. ਸਿੰਘ)-ਅੱਜ ਨਗਰ ਕੌਾਸਲ ਦੇ ਨਵੇਂ ਚੁਣੇ ਗਏ ਮੀਤ ਪ੍ਰਧਾਨ ਅਮਨਦੀਪ ਸਿੰਘ ਨਾਗੀ ਨੇ ਨਗਰ ਕੌਾਸਲ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਪੁਰਾਣਾ ਰਾਜਪੁਰਾ 'ਚ ਵਿਕਾਸ ਕਾਰਜ ਸ਼ੁਰੂ ਕਰਵਾਏ ਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ | ਇਸ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਅੰਮਿ੍ਤ ਸੰਚਾਰ ਕਰਵਾਇਆ

ਦੇਵੀਗੜ੍ਹ, 21 ਨਵੰਬਰ (ਰਾਜਿੰਦਰ ਸਿੰਘ ਮੌਜੀ)-ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਬੁੱਧਮੋਰ ਨੇੜੇ ਦੇਵੀਗੜ੍ਹ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ 23 ਨਵੰਬਰ ਦਿਨ ਵੀਰਵਾਰ ਨੂੰ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਮਨਾਇਆ ਜਾ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਜ਼ਿਲ੍ਹਾ ਪੱਧਰੀ ਵੈਕਸੀਨ ਸਬੰਧੀ ਵਰਕਸ਼ਾਪ ਲਗਾਈ

ਪਟਿਆਲਾ, 21 ਨਵੰਬਰ (ਜ.ਸ.ਢਿੱਲੋਂ)-ਸਿਵਲ ਸਰਜਨ ਡਾ. ਬਲਵਿੰਦਰ ਸਿੰਘ ਦੀ ਅਗਵਾਈ ਹੇਠ ਭਾਸ਼ਾ ਵਿਭਾਗ ਦੇ ਆਡੀਟੋਰੀਅਮ ਵਿਚ ਜ਼ਿਲ੍ਹਾ ਪੱਧਰੀ ਵੈਕਸੀਨ ਨਾਲ ਰੋਕੇ ਜਾਣ ਵਾਲੀਆਂ ਬਿਮਾਰੀਆਂ ਤੇ ਕੇਸ ਦੇ ਆਧਾਰ 'ਤੇ ਮੀਜਲ-ਰੁਬੇਲਾ ਸਰਵੇਲੈਂਸ ਸਬੰਧੀ ਵਰਕਸ਼ਾਪ ਲਗਾਈ ਗਈ, ...

ਪੂਰੀ ਖ਼ਬਰ »

ਕਾਂਗਰਸ ਨੂੰ ਵੋਟਾਂ ਪਾ ਸੂਬੇ ਪੰਜਾਬ ਦੇ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਨੇ-ਕਬੀਰ ਦਾਸ

ਨਾਭਾ, 21 ਨਵੰਬਰ (ਅਮਨਦੀਪ ਸਿੰਘ ਲਵਲੀ)-ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਾ. ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੂੰ ਜ਼ਿਲ੍ਹਾ ਪ੍ਰਧਾਨ ਬਣਾ ਜੋ ਜ਼ਿੰਮੇਵਾਰੀ ਸੌਾਪੀ ਗਈ ਹੈ, ਉਸਦੀ ਜਿੰਨੀ ਸ਼ਲਾਘਾ ਕੀਤੀ ਜਾਵੇ ਉਨ੍ਹੀਂ ਥੋੜ੍ਹੀ ਹੈ | ਇਹ ਵਿਚਾਰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਬਣਨ ਮਗਰੋਂ ਸੁਰਜੀਤ ਸਿੰਘ ਰੱਖੜਾ ਨੇ ਸਮੁੱਚੀ ਲੀਡਰਸ਼ਿੱਪ ਨਾਲ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ

ਪਟਿਆਲਾ, 21 ਨਵੰਬਰ (ਜ.ਸ. ਢਿੱਲੋਂ)-ਅਕਾਲੀ ਦਲ ਦਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਨਿਯੁਕਤ ਹੋਣ ਮਗਰੋਂ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਅੱਜ ਸਮੁੱਚੀ ਲੀਡਰਸ਼ਿੱਪ ਦੇ ਨਾਲ ਮਿਲ ਕੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕ ਕੇ ਪ੍ਰਮਾਤਮਾ ਦਾ ...

ਪੂਰੀ ਖ਼ਬਰ »

ਖਾਣਾ ਪਚਾਉਣ 'ਚ ਦੰਦਾਂ ਦਾ ਅਹਿਮ ਯੋਗਦਾਨ : ਡਾ.ਦੀਪ ਸਿੰਘ

ਪਟਿਆਲਾ, 21 ਨਵੰਬਰ (ਜ.ਸ.ਢਿੱਲੋਂ)-ਪਟਿਆਲਾ ਦੇ ਮਸ਼ਹੂਰ ਦੰਦਾਂ ਦੇ ਡਾਕਟਰ ਡਾ. ਦੀਪ ਸਿੰਘ ਨੇ ਅਹਿਮ ਖ਼ੁਲਾਸਾ ਕੀਤਾ ਹੈ ਕਿ ਦੰਦਾਂ ਦਾ ਸਾਡਾ ਖਾਣਾ ਪਚਾਉਣ 'ਚ ਅਹਿਮ ਯੋਗਦਾਨ ਹੈ | ਉਨ੍ਹਾਂ ਪੁਰਾਣੀ ਕਹਾਵਤ 'ਅੱਖਾਂ ਗਈਆਂ ਜਹਾਨ ਗਿਆ, ਦੰਦ ਗਏ ਸਵਾਦ ਗਿਆ |' ਨੂੰ ਯਾਦ ...

ਪੂਰੀ ਖ਼ਬਰ »

ਵਾਤਾਵਰਨ ਪ੍ਰੇਮੀਆਂ ਨੇ ਫੂਲਕੀਆਂ ਐਨਕਲੇਵ ਵੈੱਲਫੇਅਰ ਐਸੋ: ਨਾਲ ਮਿਲ ਕੇ ਕੀਤੀ ਕਾਰਸੇਵਾ

ਪਟਿਆਲਾ, 21 ਨਵੰਬਰ (ਜ.ਸ.ਢਿੱਲੋਂ)-ਵਾਤਾਵਰਣ ਪਾਰਕ ਦੇ ਮੈਂਬਰਾਂ ਨੇ ਫੂਲਕੀਆਂ ਐਨਕਲੇਵ ਵੈਲਫੇਅਰ ਐਸੋ: ਦੇ ਮੈਂਬਰਾਂ ਨਾਲ ਮਿਲ ਕੇ ਡੀ.ਸੀ. ਦਫ਼ਤਰ ਦੇ ਨਾਲ ਫੂਲਕੀਆਂ ਐਨਕਲੇਵ ਨੂੰ ਜਾਂਦੀ ਸੜਕ ਦੀ ਸਫ਼ਾਈ ਕੀਤੀ ਗਈ | ਇਸ ਸਬੰਧੀ ਮੈਂਬਰਾਂ ਦਾ ਕਹਿਣਾ ਹੈ ਕਿ ਜ਼ਿਲ੍ਹਾ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਨੌਹਰਾ ਵਿਖੇ ਸਾਲਾਨਾ ਵਰਦੀ ਵੰਡ ਸਮਾਰੋਹ ਕਰਵਾਇਆ

ਭਾਦਸੋਂ, 21 ਨਵੰਬਰ (ਗੁਰਬਖ਼ਸ਼ ਸਿੰਘ ਵੜੈਚ)-ਸਰਕਾਰੀ ਐਲੀਮੈਂਟਰੀ ਸਕੂਲ ਨੌਹਰਾ ਵਿਖੇ ਸਾਲਾਨਾ ਵਰਦੀ ਵੰਡ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਗਰਾਮ ਪੰਚਾਇਤ, ਐੱਸ.ਐੱਮ.ਸੀ. ਤੇ ਭਾਈ ਘਨੱਈਆ ਕਮੇਟੀ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਮੁੱਖ ਅਧਿਆਪਕਾ ਮੈਡਮ ਹਰਦੀਪ ਕੌਰ ...

ਪੂਰੀ ਖ਼ਬਰ »

ਅਧਿਆਪਕ ਦਲ ਪੰਜਾਬ ਵਲੋਂ ਮਿਡ-ਡੇ-ਮੀਲ ਲਈ ਗਰਾਂਟ ਜਾਰੀ ਕਰਨ ਦੀ ਪੰਜਾਬ ਸਰਕਾਰ ਤੋਂ ਮੰਗ

ਨਾਭਾ, 21 ਨਵੰਬਰ (ਕਰਮਜੀਤ ਸਿੰਘ)-ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਚੱਲ ਰਹੀ ਮਿਡ-ਡੇ-ਮੀਲ ਲਈ ਪੰਜਾਬ ਸਰਕਾਰ ਵੱਲੋਂ ਪਿਛਲੇ ਕਾਫ਼ੀ ਸਮੇਂ ਤੋਂ ਲੋੜੀਂਦੀ ਗਰਾਂਟ ਸਕੂਲਾਂ ਨੂੰ ਨਹੀਂ ਭੇਜੀ ਗਈ | ਅਧਿਆਪਕ ਦੁਕਾਨਾਂ ਤੋਂ ਉਧਾਰ ਚੁੱਕ ਕੇ ਮਿਡ-ਡੇ-ਮੀਲ ਨੂੰ ਚਲਾ ਰਹੇ ਹਨ | ...

ਪੂਰੀ ਖ਼ਬਰ »

ਨਵੀਂ ਬਣੀ ਸਬ-ਡਵੀਜ਼ਨ ਦੁਧਨਸਾਧਾਂ ਵਿਖੇ ਅਧਿਕਾਰੀ ਤੇ ਸਹੂਲਤਾਂ ਦੀ ਘਾਟ ਕਾਰਨ ਲੋਕਾਂ ਹੋ ਰਹੇ ਖੱਜਲ-ਖੁਆਰ

ਦੇਵੀਗੜ੍ਹ, 21 ਨਵੰਬਰ (ਮੁਖਤਿਆਰ ਸਿੰਘ ਨੋਗਾਵਾਂ)-ਪਟਿਆਲਾ ਜ਼ਿਲੇ੍ਹ ਦੇ ਪਛੜੇ ਇਲਾਕੇ ਵਿਚ ਬੜੀ ਜੱਦੋ ਜਹਿਦ ਤੇ ਇਲਾਕੇ ਦੀ ਮੰਗ ਨੂੰ ਵੇਖਦੇ ਹੋਏ ਮੌਜੂਦਾ ਹਲਕਾ ਵਿਧਾਇਕ ਸਨੌਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੇ ਯਤਨਾ ਸਦਕਾ ਬਣੀ ਸਬ ਡਵੀਜ਼ਨ ਇਸ ਵਕਤ ਲੋੜੀਂਦੇ ...

ਪੂਰੀ ਖ਼ਬਰ »

-ਮਾਮਲਾ ਬਜ਼ੁਰਗ ਤੋਂ ਐਕਟਿਵਾ ਸਮੇਤ ਸਾਢੇ ਤਿੰਨ ਲੱਖ ਰੁਪਏ ਖੋਹਣ ਦਾ- ਪੁਲਿਸ ਅਣਪਛਾਤੇ ਵਿਅਕਤੀਆਂ ਦੇ ਿਖ਼ਲਾਫ਼ ਮਾਮਲਾ ਦਰਜ ਕਰਕੇ ਪੜਤਾਲ 'ਚ ਜੁਟੀ

ਪਟਿਆਲਾ, 21 ਨਵੰਬਰ (ਆਤਿਸ਼ ਗੁਪਤਾ)-ਪਟਿਆਲਾ ਦੇ ਫੀਲਖਾਲਾ ਸੀਨੀਅਰ ਸੈਕੰਡਰੀ ਸਕੂਲ ਦੇ ਨਜ਼ਦੀਕ ਫ਼ਿਲਮੀ ਅੰਦਾਜ਼ ਤਿੰਨ ਨੌਜਵਾਨ ਐਕਟਿਵਾ 'ਤੇ ਸਵਾਰ ਬਜ਼ੁਰਗ ਵਪਾਰੀ ਤੋਂ ਐਕਟਿਵਾ ਸਮੇਤ ਤਿੰਨ ਲੱਖ ਰੁਪਏ ਲੈ ਕੇ ਫ਼ਰਾਰ ਹੋ ਗਏ | ਇਸ ਦੌਰਾਨ ਐਕਟਿਵਾ ਸਵਾਰ ਵਿਅਕਤੀ ...

ਪੂਰੀ ਖ਼ਬਰ »

ਪੰਜਾਬ ਪ੍ਰਾਇਮਰੀ ਸਕੂਲ ਖੇਡਾਂ: ਕੁਸ਼ਤੀ 'ਚ ਬਰਨਾਲਾ ਜ਼ਿਲੇ੍ਹ ਦੀ ਝੰਡੀ

ਪਟਿਆਲਾ, 21 ਨਵੰਬਰ (ਚਹਿਲ)-ਪੰਜਾਬ ਸਕੂਲ ਪ੍ਰਾਇਮਰੀ ਸਕੂਲ ਖੇਡਾਂ ਦੇ ਕੁਸ਼ਤੀ ਮੁਕਾਬਲੇ ਅੱਜ ਇੱਥੇ ਰੁਸਤਮੇ ਹਿੰਦ ਪਹਿਲਵਾਨ ਕੇਸਰ ਸਿੰਘ ਅਖਾੜੇ 'ਚ ਨੇਪਰੇ ਚੜੇ੍ਹ, ਜਿਨ੍ਹਾਂ 'ਚ ਬਰਨਾਲਾ ਜ਼ਿਲੇ੍ਹ ਦੀ ਚੜ੍ਹਤ ਰਹੀ | ਜੇਤੂ ਖਿਡਾਰੀਆਂ ਨੂੰ ਇਨਾਮ ਵੰਡਣ ਦੀ ਰਸਮ ...

ਪੂਰੀ ਖ਼ਬਰ »

ਪਿੰਡ ਲੋਹਸਿੰਬਲੀ ਕਬੱਡੀ ਕੱਪ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ

ਘਨੌਰ, 21 ਨਵੰਬਰ (ਬਲਜਿੰਦਰ ਸਿੰਘ ਗਿੱਲ)-ਹਲਕੇ ਦੇ ਪਿੰਡ ਲੋਹਸਿੰਬਲੀ ਵਿਖੇ ਸ਼ਹੀਦ ਭਗਤ ਸਿੰਘ ਗਰਾਮੀਣ ਸਪੋਰਟਸ ਕਲੱਬ ਤੇ ਨਹਿਰੂ ਯੁਵਾ ਕੇਂਦਰ ਵਲੋਂ ਕਰਵਾਇਆ ਗਿਆ 12ਵਾਂ ਕਬੱਡੀ ਕੱਪ ਅਮਿੱਟ ਯਾਦਾਂ ਛੱਡਦਾ ਸੰਪੰਨ ਹੋਇਆ | ਇਸ ਖੇਡ ਮੇਲੇ ਦੀ ਪ੍ਰਬੰਧਕੀ ਕਮੇਟੀ ਦੇ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਦੇ 190 ਵਿਦਿਆਰਥੀਆਂ ਨੂੰ ਗਰਮ ਜਰਸੀਆਂ ਵੰਡੀਆਂ

ਘਨੌਰ, 21 ਨਵੰਬਰ (ਜਾਦਵਿੰਦਰ ਸਿੰਘ ਸਮਰਾਓ)-ਪਿੰਡ ਸੂਹਰੋਂ ਵਿਖੇ ਗੁਰਬਚਨ ਸਿੰਘ ਵਿਰਕ ਅਮਰੀਕਾ ਵੱਲੋਂ ਆਪਣੇ ਭਤੀਜੇ ਪਰਮਜੀਤ ਸਿੰਘ ਵਿਰਕ ਦੇ ਸਹਿਯੋਗ ਨਾਲ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਮਿਡਲ ਸਕੂਲ ਸੂਹਰੋਂ ਦੇ 190 ਬੱਚਿਆਂ ਨੂੰ ਗਰਮ ਜਰਸੀਆਂ ...

ਪੂਰੀ ਖ਼ਬਰ »

ਜਸਦੇਵ ਪਬਲਿਕ ਸਕੂਲ 'ਚ ਸਾਲਾਨਾ ਸਮਾਗਮ

ਪਟਿਆਲਾ, 21 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਤੋਂ ਰਾਜਪੁਰਾ ਰੋਡ ਪਿੰਡ ਕੌਲੀ ਵਿਖੇ ਸਥਿਤ ਜਸਦੇਵ ਪਬਲਿਕ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਵੱਖ-ਵੱਖ ਵੰਨਗੀਆਂ ਰਾਹੀਂ ਸਰੋਤਿਆਂ ਨੂੰ ਝੂਮਣ ਲਾ ਦਿੱਤਾ, ਜਦੋਂ ਕਿ ...

ਪੂਰੀ ਖ਼ਬਰ »

ਸ਼ਹਿਰ 'ਚੋਂ ਆਵਾਜਾਈ ਸਮੱਸਿਆ ਨਾਲ ਨਜਿੱਠਣ ਲਈ ਪੁਲਿਸ ਕਪਤਾਨ ਵਲੋਂ ਸ਼ਹਿਰ ਦਾ ਦੌਰਾ

ਪਟਿਆਲਾ, 21 ਨਵੰਬਰ (ਆਤਿਸ਼ ਗੁਪਤਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਵਿਖੇ ਆਵਾਜਾਈ ਸਮੱਸਿਆ ਨੂੰ ਨਜਿੱਠਣ ਲਈ ਟ੍ਰੈਫਿਕ ਪੁਲਿਸ ਪਟਿਆਲਾ ਵਲੋਂ ਵਿਸ਼ੇਸ਼ ਵਿਉਂਤਬੰਦੀ ਕੀਤੀ ਜਾ ਰਹੀ ਹੈ | ਇਸ ਦੇ ਤਹਿਤ ਪੁਲਿਸ ਕਪਤਾਨ ਟ੍ਰੈਫਿਕ ਅਮਰਜੀਤ ...

ਪੂਰੀ ਖ਼ਬਰ »

ਸਮਾਜ ਸੇਵਾ ਲਈ ਜੋਸ਼ ਤੇ ਜਜ਼ਬੇ ਦੀ ਜ਼ਰੂਰਤ : ਮੀਨੂੰ ਪੁਰੀ

ਪਟਿਆਲਾ, 21 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਪ੍ਰਸਿੱਧ ਸਮਾਜ ਸੇਵਿਕਾ ਮੀਨੂੰ ਪੁਰੀ ਨੇ ਕਿਹਾ ਕਿ ਗ਼ਰੀਬਾਂ ਤੇ ਲੋੜਵੰਦਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਅਤੇ ਸਮਾਜ ਸੇਵਾ ਲਈ ਜੋਸ਼ ਅਤੇ ਜਜ਼ਬੇ ਦੀ ਜ਼ਰੂਰਤ ਹੈ ਇਸ ਮੌਕੇ ਜ਼ਿੰਦਗੀ ਰੂ-ਬਰੂ ਟੀਮ ਵੱਲੋਂ ...

ਪੂਰੀ ਖ਼ਬਰ »

ਆਰੀਆ ਸਮਾਜ ਸਮਾਣਾ ਦੇ ਸਾਲਾਨਾ ਸਮਾਗਮ 'ਚ ਪ੍ਰਨੀਤ ਕੌਰ ਨੇ ਕੀਤੀ ਸ਼ਿਰਕਤ

ਸਮਾਣਾ, 21 ਨਵੰਬਰ (ਹਰਵਿੰਦਰ ਸਿੰਘ ਟੋਨੀ)-ਨੈਨਾ ਧਰਮਸ਼ਾਲਾ ਸਮਾਣਾ 'ਚ ਆਰੀਆ ਸਮਾਜ ਦੇ ਸਾਲਾਨਾ ਸਮਾਗਮ ਦੇ ਸਮਾਪਨ ਮੌਕੇ ਪ੍ਰਨੀਤ ਕੌਰ ਨੇ ਹਵਨ ਯੱਗ ਵਿਚ ਬੈਠ ਕੇ ਪੂਰਨ ਆਹੂਤੀ ਪਾਈ | ਸਮਾਜ ਦੇ ਲੋਕਾਂ ਨੂੰ ਆਪਣੀ ਸ਼ੁੱਭਕਾਮਨਾਵਾਂ ਦੇਣ ਦੇ ਨਾਲ-ਨਾਲ ਪੂਰਨ ਆਹੂਤੀ 'ਚ ...

ਪੂਰੀ ਖ਼ਬਰ »

ਸਕੂਲ ਦੇ 22ਵੇਂ ਸਥਾਪਨਾ ਦਿਵਸ ਮੌਕੇ 101 ਬੱਚਿਆਂ ਨੇ ਕੀਤਾ ਜਪੁਜੀ ਸਾਹਿਬ ਦਾ ਪਾਠ

ਮੰਡੀ ਗੋਬਿੰਦਗੜ੍ਹ, 21 ਨਵੰਬਰ (ਮੁਕੇਸ਼ ਘਈ)-ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ, ਜਲਾਲਪੁਰ, ਮੰਡੀ ਗੋਬਿੰਦਗੜ੍ਹ ਵਲੋਂ ਅੱਜ ਸਕੂਲ ਦਾ 22ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਵਾ ਕੇ 101 ਬੱਚਿਆਂ ਵਲੋਂ ਜਪੁਜੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX