ਪਟਿਆਲਾ, 21 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਪੀ.ਐੱਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ 'ਤੇ ਬਿਜਲੀ ਮੁਲਾਜ਼ਮਾਂ ਵਲੋਂ ਸੂਬਾ ਪੱਧਰੀ ਧਰਨਾ ਲਗਾਇਆ ਗਿਆ | ਜਿਨ੍ਹਾਂ ਮੰਗਾਂ ਨੂੰ ਲੈ ਕੇ ਅੱਜ ਦਾ ਧਰਨਾ ਲਗਾਇਆ ਗਿਆ ...
ਦੇਵੀਗੜ੍ਹ, 21 ਨਵੰਬਰ (ਮੁਖ਼ਤਿਆਰ ਸਿੰਘ ਨੌਗਾਵਾਂ)-ਹਲਕਾ ਸਨੌਰ ਵਿਚ ਸੜਕਾਂ ਦੀ ਨੁਹਾਰ ਬਦਲਣ ਹੀ ਵਾਲੀ ਹੈ, ਜਿੱਥੇ ਜਲਦੀ ਹੀ ਕਈ ਅਹਿਮ ਸੜਕਾਂ ਦੀ ਮੁਰੰਮਤ ਹੋਵੇਗੀ ਅਤੇ ਕੁੱਝ ਨਵੀਆਂ ਬਣਨਗੀਆਂ | ਜਿਨ੍ਹਾਂ ਵਿਚੋਂ ਪਟਿਆਲਾ ਤੋਂ ਪਹੇਵਾ ਵਾਇਆ ਦੇਵੀਗੜ੍ਹ ਨੂੰ ...
ਪਟਿਆਲਾ, 21 ਨਵੰਬਰ (ਆਤਿਸ਼ ਗੁਪਤਾ)-ਥਾਣਾ ਸਦਰ ਪਟਿਆਲਾ ਦੀ ਪੁਲਿਸ ਨੇ ਥਾਣਾ ਮੁਖੀ ਇੰਸਪੈਕਟਰ ਜਸਵਿੰਦਰ ਸਿੰਘ ਟਿਵਾਣਾ ਦੀ ਅਗਵਾਈ 'ਚ ਕਾਰਵਾਈ ਕਰਦਿਆਂ 1200 ਨਸ਼ੀਲੀ ਗੋਲੀਆਂ ਬਰਾਮਦ ਕਰਕੇ ਇਕ ਵਿਅਕਤੀ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਹ ਕਾਰਵਾਈ ਥਾਣਾ ਸਦਰ ...
ਰਾਜਪੁਰਾ, 21 ਨਵੰਬਰ (ਰਣਜੀਤ ਸਿੰਘ, ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਸ਼ਿਕਾਇਤ ਦੇ ਆਧਾਰ 'ਤੇ ਅੱਧਾ ਦਰਜਨ ਦੇ ਕਰੀਬ ਵਿਅਕਤੀਆਂ ਦੇ ਿਖ਼ਲਾਫ਼ ਠੱਗੀ ਮਾਰਨ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ...
ਦੇਵੀਗੜ੍ਹ, 21 ਨਵੰਬਰ (ਮੁਖ਼ਤਿਆਰ ਸਿੰਘ ਨੌਗਾਵਾਂ)-ਇੱਥੋਂ ਨੇੜਲੇ ਪਿੰਡ ਕਪੂਰੀ ਨੇੜੇ ਬਾਂਗੜਾਂ ਰੋਡ 'ਤੇ ਰਾਤ ਸਮੇਂ ਸੜਕ ਹਾਦਸੇ ਵਿਚ ਇੱਕ ਮੋਟਰ ਸਾਈਕਲ ਸਵਾਰ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਪੂਰੀ ਨੇੜੇ ਬਾਂਗੜਾਂ ਸੜਕ 'ਤੇ ਰਾਹਗੀਰਾਂ ਨੇ ...
ਭਾਦਸੋਂ, 21 ਨਵੰਬਰ (ਪਰਦੀਪ ਦੰਦਰਾਲਾ)-ਗਰਾਮ ਪੰਚਾਇਤ ਤੇ ਸਪੋਰਟਸ ਕਲੱਬ ਦੰਦਰਾਲਾ ਖਰੌਡ ਵੱਲੋਂ ਦੋ ਦਿਨਾਂ 12ਵਾਂ ਕਬੱਡੀ ਕੱਪ ਕਰਵਾਇਆ ਗਿਆ | ਇਸ ਕਬੱਡੀ ਖੇਡ ਮੇਲੇ ਵਿਚ ਪਹਿਲੇ ਥਾਂ 'ਤੇ ਰਹੀ ਘਣੀਵਾਲ ਦੀ ਟੀਮ ਨੂੰ 51000 ਰੂਪੇ ਤੇ ਦੂਜੇ ਸਥਾਨ 'ਤੇ ਬਦਾਵੜ (ਹਰਿਆਣਾ) ਦੀ ...
ਪਟਿਆਲਾ, 21 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿਖੇ ਰੈੱਡ ਰੀਬਨ ਕਲੱਬ, ਐੱਨ.ਸੀ.ਸੀ. (ਨੇਵੀ ਵਿੰਗ,ਏਅਰ ਵਿੰਗ ਅਤੇ ਆਰਮੀ ਵਿੰਗ), ਮਹਿੰਦਰਾ ਹੈਲਥ ਕਲੱਬ, ਕਾਮਰਸ ਵਿਭਾਗ ਅਤੇ ਸਦਭਾਵਨਾ ਕਲੱਬ ਵਲੋਂ ਸਾਂਝੇ ਤੌਰ 'ਤੇ ਖ਼ੂਨਦਾਨ ਕੈਂਪ ਦਾ ...
ਨਾਭਾ, 21 ਨਵੰਬਰ (ਕਰਮਜੀਤ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਲੁਬਾਣਾ ਟੇਕੂ ਵਲੋਂ ਪਿੰਡ ਦੇ ਘਰ-ਘਰ ਜਾ ਕੇ ਪ੍ਰੀ-ਪ੍ਰਾਇਮਰੀ ਕਲਾਸਾਂ ਬੱਚਿਆਂ ਨੂੰ ਸਕੂਲ ਵਿਚ ਦਾਖਲ ਕਰਵਾਉਣ ਲਈ ਘਰ-ਘਰ ਜਾ ਕੇ ਪ੍ਰੇਰਿਤ ਕੀਤਾ | ਇਸ ਸਬੰਧੀ ਸਕੂਲ ਮੁੱਖ ਅਧਿਆਪਕਾ ਜਗਮੋਹਨ ਕੌਰ ਨੇ ...
ਪਟਿਆਲਾ, 21 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਲੋਕ-ਪੁਲਿਸ ਤਾਲਮੇਲ ਵਿਸ਼ੇ 'ਤੇ ਇੱਥੇ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵਿਚ ਸੈਮੀਨਾਰ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਏ.ਐੱਸ.ਰਾਏ, ਆਈ.ਜੀ. ਪੁਲਿਸ, ਪਟਿਆਲਾ ਰੇਂਜ ਨੇ ਕੀਤੀ | ਇਸ ਮੌਕੇ ਸ੍ਰੀ ਕਾਕਾ ਰਾਮ ਵਰਮਾ ਤੇ ...
ਪਟਿਆਲਾ, 21 ਨਵੰਬਰ (ਚਹਿਲ)-63ਵੀਆਂ ਪੰਜਾਬ ਸਕੂਲ ਖੇਡਾਂ ਦੇ ਰੋਡ ਸਾਈਕਲਿੰਗ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਕੰਵਲ ਕੁਮਾਰੀ ਦੀ ਅਗਵਾਈ 'ਚ ਬਠਿੰਡਾ-ਜ਼ੀਰਕਪੁਰ ਹਾਈਵੇ 'ਤੇ ਕਰਵਾਏ ਗਏ, ਜਿਨ੍ਹਾਂ 'ਚ ਮੇਜ਼ਬਾਨ ਜ਼ਿਲੇ੍ਹ ਦੇ ਸਾਈਕਲਿਸਟਾਂ ਦੀ ਚੜ੍ਹਤ ਰਹੀ | ...
ਨਾਭਾ, 21 ਨਵੰਬਰ (ਅਮਨਦੀਪ ਸਿੰਘ ਲਵਲੀ)-ਇਤਿਹਾਸਕ ਨਗਰੀ ਨਾਭਾ ਦੇ ਗੁ. ਟਿੱਬੀ ਸਾਹਿਬ ਬਾਬਾ ਜੱਸਾ ਸਿੰਘ ਦੀ ਯਾਦ ਨੂੰ ਸਮਰਪਿਤ ਸਾਲਾਨਾ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਿਤੀ 22, 23 ਅਤੇ 24 ਨਵੰਬਰ ਨੂੰ ਕਰਵਾਇਆ ਜਾ ...
ਸ਼ੁਤਰਾਣਾ, 21 ਨਵੰਬਰ (ਬਲਦੇਵ ਸਿੰਘ ਮਹਿਰੋਕ)-ਸਰਦੀਆਂ ਦੇ ਮੌਸਮ ਵਿਚ ਸੰਘਣੀ ਧੁੰਦ ਕਾਰਨ ਰੋਜ਼ਾਨਾ ਵਾਪਰ ਰਹੇ ਸੜਕ ਹਾਦਸਿਆਂ ਨੂੰ ਰੋਕਣ ਲਈ ਜਿੱਥੇ ਆਵਾਜਾਈ ਪੁਲਿਸ ਜੱਦੋ-ਜਹਿਦ ਕਰ ਰਹੀ ਹੈ ਉੱਥੇ ਹੀ ਹੋਰ ਬਹੁਤ ਸਾਰੀਆਂ ਸੰਸਥਾਵਾਂ ਵੀ ਆਪਣਾ ਯੋਗਦਾਨ ਪਾ ਰਹੀਆਂ ...
ਪਟਿਆਲਾ, 21 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਮਨੁੱਖੀ ਸਰੋਤ ਵਿਕਾਸ ਮੰਤਰਾਲਾ, ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 'ਸਵੱਛ ਭਾਰਤ ਸਵੱਛ ਵਿਦਿਆਲਾ' ਮੁਕਾਬਲੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਰਨੋ (ਪਟਿਆਲਾ) ਨੂੰ ਫਾਈਵ ਸਟਾਰ ਰੇਟਿੰਗ ਪ੍ਰਾਪਤ ਹੋਈ ਹੈ | ਇਸ ...
ਜਲੰਧਰ, 21 ਨਵੰਬਰ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਵਲੋਂ ਪੁਰਾਤਨ ਜਾਣਕਾਰੀ 'ਤੇ ਆਧਾਰਿਤ ਵਿਗਿਆਨਕ ਅਤੇ ਆਯੁਰਵੈਦਿਕ ਤਰੀਕੇ ਨਾਲ ਤਿਆਰ ਕੀਤੀ ਗਈ ਨਾਰਾਇਣੀ ਆਯੁਰਵੈਦਿਕ ਕਿੱਟ ਗੋਡਿਆਂ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਹੀ ...
ਸ਼ੁਤਰਾਣਾ, 21 ਨਵੰਬਰ (ਬਲਦੇਵ ਸਿੰਘ ਮਹਿਰੋਕ)-ਸਰਕਾਰਾਂ ਤੇ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਸਿੱਖਿਆ ਦੇ ਅਧਿਕਾਰ ਤਹਿਤ ਮੁਫ਼ਤ ਸਿੱਖਿਆ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ ਪਰ ਹਕੀਕਤ ਇਸ ਤੋਂ ਕੋਹਾਂ ਦੂਰ ਹੈ ਕਿਉਂਕਿ ਵਿਦਿਆਰਥੀਆਂ ਨੂੰ ...
ਨਾਭਾ, 21 ਨਵੰਬਰ (ਅਮਨਦੀਪ ਸਿੰਘ ਲਵਲੀ)-ਹਲਕਾ ਨਾਭਾ ਦੇ ਨੇੜਲੇ ਪਿੰਡ ਗੁਰੂ ਤੇਗ਼ ਬਹਾਦਰ ਮਹਾਰਾਜ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁ: ਰੋਹਟਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਸ਼ਹਾਦਤ ਨੂੰ ਸਮਰਪਿਤ ਤਿੰਨ ਦਿਨਾ ...
ਪਟਿਆਲਾ, 21 ਨਵੰਬਰ (ਜ.ਸ.ਢਿੱਲੋਂ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਤੰਬਾਕੂ ਰੋਕਥਾਮ ਪ੍ਰੋਗਰਾਮ ਦੇ ਤਹਿਤ ਪਟਿਆਲਾ ਜ਼ਿਲ੍ਹੇ ਦੇ ਸਿਹਤ ਵਿਭਾਗ ਵਲੋਂ ਚਲਾਈ ਗਈ ਮੁਹਿੰਮ ਤਹਿਤ ਵਿਭਾਗ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਹੁਣ ਤੱਕ ਜ਼ਿਲ੍ਹੇ ਦੇ 80 ਪਿੰਡ ਤੰਬਾਕੂ ਮੁਕਤ ...
ਰਾਜਪੁਰਾ, 21 ਨਵੰਬਰ (ਰਣਜੀਤ ਸਿੰਘ)-ਇੱਥੋਂ ਦੇ ਕੇਂਦਰੀ ਗੁਰਦਵਾਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਨੂੰ ਸਮਰਪਿਤ ਗੁਰਬਾਣੀ ਕੰਠ, ਦਸਤਾਰ, ਕੇਸਕੀ ਅਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ ਵਿਚ ...
ਪਟਿਆਲਾ, 21 ਨਵੰਬਰ (ਜ.ਸ.ਢਿੱਲੋਂ)-ਸਾਬਕਾ ਮੰਤਰੀ ਤੇ ਹਾਲ ਹੀ 'ਚ ਬਣਾਏ ਅਕਾਲੀ ਦਲ ਦਿਹਾਤੀ ਦੇ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਨੇ ਆਖਿਆ ਹੈ ਕਿ ਅਕਾਲੀ ਦਲ ਦੀ ਮਜ਼ਬੂਤੀ ਲਈ ਜ਼ਿਲ੍ਹਾ ਪੱਧਰ 'ਤੇ ਨਿਗਰਾਨ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ | ਰੱਖੜਾ ਨੇ ਕਿਹਾ ਕਿ ਕਾਂਗਰਸ ...
ਪਟਿਆਲਾ, 21 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਦੇ ਦੁਖਾਂਤ ਦੇ ਲੁਪਤ ਭੇਦ ਜੇਕਰ ਸਾਹਮਣੇ ਆ ਜਾਣ ਤਾਂ ਲੋਕਾਂ ਦੇ ਮਨਾਂ ਵਿਚ ਪਈਆਂ ਦੂਰੀਆਂ ਖ਼ਤਮ ਹੋ ਸਕਦੀਆਂ ਹਨ | ਇਹ ਸ਼ਬਦ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਚ ਮਸ਼ਹੂਰ ਬੀ.ਬੀ.ਸੀ. ਪੱਤਰਕਾਰ ਸਤੀਸ਼ ਜੈਕਬ ...
ਪਟਿਆਲਾ, 21 ਨਵੰਬਰ (ਆਤਿਸ਼ ਗੁਪਤਾ)-ਪਟਿਆਲਾ ਦੇ ਫ਼ੀਲਖ਼ਾਨਾ ਸਕੂਲ ਦੇ ਨਜ਼ਦੀਕ ਬਜ਼ੁਰਗ ਵਪਾਰੀ ਤੋਂ ਫ਼ਿਲਮੀ ਅੰਦਾਜ਼ 'ਚ ਰੁਪਇਆਂ ਦੀ ਖੋਹ ਕਰਨ ਦਾ ਮਾਮਲਾ ਹਾਲੇ ਸੁਲਝਿਆ ਵੀ ਨਹੀਂ ਸੀ ਕਿ ਇੱਥੇ ਦੇ ਗੁਰਬਖ਼ਸ਼ ਕਾਲੋਨੀ ਵਿਖੇ ਰਹਿਣ ਵਾਲੀ ਲੜਕੀ ਤੋਂ ਦੋ ਐਕਟਿਵਾ ...
ਪਟਿਆਲਾ, 21 ਨਵੰਬਰ (ਜਸਪਾਲ ਸਿੰਘ ਢਿੱਲੋਂ) : ਪਿਛਲੇ ਤਿੰਨ ਮਹੀਨੇ ਤੋਂ ਡੇਂਗੂ ਦਾ ਪ੍ਰਕੋਪ ਲਗਾਤਾਰ ਜਾਰੀ ਹੈ | ਡੇਂਗੂ ਦੇ ਮਰੀਜ਼ ਆ ਰਹੇ ਹਨ | ਜੇਕਰ ਪਿਛਲੇ ਦਸ ਦਿਨਾਂ 'ਚ ਸਥਾਨਕ ਰਜਿੰਦਰਾ ਹਸਪਤਾਲ 'ਚ 586 ਕੁੱਲ ਮਰੀਜ਼ ਆਏ ਹਨ ਤਾਂ 371 ਮਰੀਜ਼ ਡੇਂਗੂ ਦੇ ਪਾਜ਼ੀਟਿਵ ਪਾਏ ...
ਪਟਿਆਲਾ, 21 ਨਵੰਬਰ (ਚਹਿਲ)-ਇੱਥੇ ਰਾਜਾ ਭਾਲਿੰਦਰਾ ਸਿੰਘ ਸਪੋਰਟਸ ਕੰਪਲੈਕਸ ਵਿਖੇ ਚੱਲ ਰਹੀਆਂ ਪੰਜਾਬ ਸਕੂਲ ਪ੍ਰਾਇਮਰੀ ਸਕੂਲ ਖੇਡਾਂ ਦੇ ਦੂਸਰੇ ਦਿਨ ਕਬੱਡੀ 'ਚ ਸੰਗਰੂਰ ਤੇ ਮਾਨਸਾ ਜ਼ਿਲਿ੍ਹਆਂ ਦੇ ਮੁੰਡੇ ਤੇ ਕੁੜੀਆਂ ਦੀ ਚੜ੍ਹਤ ਰਹੀ | ਖੋ-ਖੋ 'ਚ ਸ੍ਰੀ ਮੁਕਤਸਰ ...
ਪਟਿਆਲਾ, 21 ਨਵੰਬਰ (ਚਹਿਲ)-ਬੀ.ਐੱਨ. ਪਬਲਿਕ ਸਕੂਲ ਡੰਡੋਆ ਦੀ ਤਿੰਨ ਦਿਨਾਂ ਐਥਲੈਟਿਕ ਮੀਟ ਸ਼ਾਨੋ-ਸ਼ੌਕਤ ਨਾਲ ਅਰੰਭ ਹੋ ਗਈ ਹੈ | ਇਸ ਮੀਟ ਵਿਚ ਵਿਦਿਆਰਥੀਆਂ ਵਲੋਂ ਵੱਖ-ਵੱਖ ਖੇਡਾਂ ਵਿਚ ਭਾਗ ਲਿਆ ਜਾ ਰਿਹਾ ਹੈ | ਮੀਟ ਦਾ ਉਦਘਾਟਨ ਸਕੂਲ ਕਮੇਟੀ ਦੇ ਚੇਅਰਮੈਨ ਪ੍ਰਕਾਸ਼ ...
ਨਾਭਾ ਹਲਕੇ ਵਿਚੋਂ ਸੈਂਕੜੇ ਵਰਕਰਾਂ ਕਾਫ਼ਲੇ ਦੇ ਰੂਪ ਵਿਚ ਲੁਧਿਆਣਾ ਰੈਲੀ 'ਚ ਸ਼ਾਮਿਲ ਹੋਣਗੇ : ਕਾਮਰੇਡ ਬਲਦੇਵ ਸਿੰਘ ਨਾਭਾ, 21 ਨਵੰਬਰ (ਕਰਮਜੀਤ ਸਿੰਘ)-ਫ਼ਿਰਕਾਪ੍ਰਸਤੀ, ਭਿ੍ਸ਼ਟਾਚਾਰ ਦੇ ਵਿਰੁੱਧ ਵਿੱਢੇ ਘੋਲ ਦੀ ਕੜੀ ਵਜੋਂ 27 ਨਵੰਬਰ ਗਿੱਲ ਰੋਡ ਦਾਣਾ ਮੰਡੀ ...
ਰਾਜਪੁਰਾ, 21 ਨਵੰਬਰ (ਜੀ.ਪੀ. ਸਿੰਘ)-ਅੱਜ ਨਗਰ ਕੌਾਸਲ ਦੇ ਨਵੇਂ ਚੁਣੇ ਗਏ ਮੀਤ ਪ੍ਰਧਾਨ ਅਮਨਦੀਪ ਸਿੰਘ ਨਾਗੀ ਨੇ ਨਗਰ ਕੌਾਸਲ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਪੁਰਾਣਾ ਰਾਜਪੁਰਾ 'ਚ ਵਿਕਾਸ ਕਾਰਜ ਸ਼ੁਰੂ ਕਰਵਾਏ ਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ | ਇਸ ...
ਦੇਵੀਗੜ੍ਹ, 21 ਨਵੰਬਰ (ਰਾਜਿੰਦਰ ਸਿੰਘ ਮੌਜੀ)-ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਬੁੱਧਮੋਰ ਨੇੜੇ ਦੇਵੀਗੜ੍ਹ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ 23 ਨਵੰਬਰ ਦਿਨ ਵੀਰਵਾਰ ਨੂੰ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਮਨਾਇਆ ਜਾ ...
ਪਟਿਆਲਾ, 21 ਨਵੰਬਰ (ਜ.ਸ.ਢਿੱਲੋਂ)-ਸਿਵਲ ਸਰਜਨ ਡਾ. ਬਲਵਿੰਦਰ ਸਿੰਘ ਦੀ ਅਗਵਾਈ ਹੇਠ ਭਾਸ਼ਾ ਵਿਭਾਗ ਦੇ ਆਡੀਟੋਰੀਅਮ ਵਿਚ ਜ਼ਿਲ੍ਹਾ ਪੱਧਰੀ ਵੈਕਸੀਨ ਨਾਲ ਰੋਕੇ ਜਾਣ ਵਾਲੀਆਂ ਬਿਮਾਰੀਆਂ ਤੇ ਕੇਸ ਦੇ ਆਧਾਰ 'ਤੇ ਮੀਜਲ-ਰੁਬੇਲਾ ਸਰਵੇਲੈਂਸ ਸਬੰਧੀ ਵਰਕਸ਼ਾਪ ਲਗਾਈ ਗਈ, ...
ਨਾਭਾ, 21 ਨਵੰਬਰ (ਅਮਨਦੀਪ ਸਿੰਘ ਲਵਲੀ)-ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਾ. ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੂੰ ਜ਼ਿਲ੍ਹਾ ਪ੍ਰਧਾਨ ਬਣਾ ਜੋ ਜ਼ਿੰਮੇਵਾਰੀ ਸੌਾਪੀ ਗਈ ਹੈ, ਉਸਦੀ ਜਿੰਨੀ ਸ਼ਲਾਘਾ ਕੀਤੀ ਜਾਵੇ ਉਨ੍ਹੀਂ ਥੋੜ੍ਹੀ ਹੈ | ਇਹ ਵਿਚਾਰ ...
ਪਟਿਆਲਾ, 21 ਨਵੰਬਰ (ਜ.ਸ. ਢਿੱਲੋਂ)-ਅਕਾਲੀ ਦਲ ਦਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਨਿਯੁਕਤ ਹੋਣ ਮਗਰੋਂ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਅੱਜ ਸਮੁੱਚੀ ਲੀਡਰਸ਼ਿੱਪ ਦੇ ਨਾਲ ਮਿਲ ਕੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕ ਕੇ ਪ੍ਰਮਾਤਮਾ ਦਾ ...
ਪਟਿਆਲਾ, 21 ਨਵੰਬਰ (ਜ.ਸ.ਢਿੱਲੋਂ)-ਪਟਿਆਲਾ ਦੇ ਮਸ਼ਹੂਰ ਦੰਦਾਂ ਦੇ ਡਾਕਟਰ ਡਾ. ਦੀਪ ਸਿੰਘ ਨੇ ਅਹਿਮ ਖ਼ੁਲਾਸਾ ਕੀਤਾ ਹੈ ਕਿ ਦੰਦਾਂ ਦਾ ਸਾਡਾ ਖਾਣਾ ਪਚਾਉਣ 'ਚ ਅਹਿਮ ਯੋਗਦਾਨ ਹੈ | ਉਨ੍ਹਾਂ ਪੁਰਾਣੀ ਕਹਾਵਤ 'ਅੱਖਾਂ ਗਈਆਂ ਜਹਾਨ ਗਿਆ, ਦੰਦ ਗਏ ਸਵਾਦ ਗਿਆ |' ਨੂੰ ਯਾਦ ...
ਪਟਿਆਲਾ, 21 ਨਵੰਬਰ (ਜ.ਸ.ਢਿੱਲੋਂ)-ਵਾਤਾਵਰਣ ਪਾਰਕ ਦੇ ਮੈਂਬਰਾਂ ਨੇ ਫੂਲਕੀਆਂ ਐਨਕਲੇਵ ਵੈਲਫੇਅਰ ਐਸੋ: ਦੇ ਮੈਂਬਰਾਂ ਨਾਲ ਮਿਲ ਕੇ ਡੀ.ਸੀ. ਦਫ਼ਤਰ ਦੇ ਨਾਲ ਫੂਲਕੀਆਂ ਐਨਕਲੇਵ ਨੂੰ ਜਾਂਦੀ ਸੜਕ ਦੀ ਸਫ਼ਾਈ ਕੀਤੀ ਗਈ | ਇਸ ਸਬੰਧੀ ਮੈਂਬਰਾਂ ਦਾ ਕਹਿਣਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਖ਼ੁਦ ਆਪਣੇ ਨਾਲ ਲੱਗਦੀ ਥਾਂ ਨੂੰ ਸਾਫ਼ ਸੁਥਰਾ ਰੱਖਣ ਲਈ ਕਾਰਜਸ਼ੀਲ ਹੋਣਾ ਚਾਹੀਦਾ ਹੈ ਤੇ ਗੰਦਗੀ ਪਾਉਣ ਵਾਲਿਆਂ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਹੈ | ਇਸ ਮੌਕੇ ਫੂਲਕੀਆਂ ਐਨਕਲੇਵ ਵੈੱਲਫੇਅਰ ਐਸੋ: ਦੇ ਪ੍ਰਧਾਨ ਡਾ. ਹਰਕੇਸ਼ ਸਿੰਘ ਸਿੱਧੂ ਨੇ ਆਖਿਆ ਕਿ ਵਾਤਾਵਰਣ ਪਾਰਕ ਇਕ ਬਹੁਤ ਹੀ ਵਧੀਆ ਸੰਸਥਾ ਹੈ ਜਿਸਨੇ ਹੋਰਨਾਂ ਨੂੰ ਵੀ ਕਾਰਸੇਵਾ ਲਈ ਪ੍ਰੇਰਿਆ ਹੈ ਅੱਜ ਵੱਡੀ ਗਿਣਤੀ 'ਚ ਲੋਕ ਇਸ ਪਾਰਕ 'ਚ ਆ ਕੇ ਤਾਜ਼ਗੀ ਪ੍ਰਾਪਤ ਕਰਦੇ ਹਨ | ਇਸ ਮੌਕੇ ਐਸ ਵਲੋਂ ਪਾਰਕ ਦੇ ਕਾਰਜਵਾਹਕ ਪ੍ਰਧਾਨ ਏ.ਕੇ. ਭੰਡਾਰੀ ਨੂੰ ਬੁੱਕਾ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸ੍ਰੀ ਭੰਡਾਰੀ ਨੇ ਵਿਸ਼ਵਾਸ ਦਿਵਾਇਆ ਕਿ ਉਹ ਜਿਸ ਤਰ੍ਹਾਂ ਪਾਰਕ ਦੀ ਬਿਹਤਰੀ ਲਈ ਟੀਮਾਂ ਬਣਾਕੇ ਕਾਰਜ ਕੀਤਾ ਜਾਂਦਾ ਹੈ ਉਸ ਨੂੰ ਨਿਰੰਤਰ ਜਾਰੀ ਰੱਖਿਆ ਜਾਵੇਗਾ | ਇਸ ਮੌਕੇ ਆਈ.ਜੀ. ਪਰਮਜੀਤ ਸਿੰਘ ਸਰਾਉ, ਅਮਰਜੀਤ ਸਿੰਘ ਘੱਗਾ, ਸ੍ਰੀ ਗਰੇਵਾਲ, ਰਜਿੰਦਰ ਸਿੰਘ, ਕੁਲਦੀਪ ਸਿੰਘ, ਅਵਤਾਰ ਸਿੰਘ ਕਾਰਜਕਾਰੀ ਇੰਜ:, ਡਾ. ਅਨਿਲ ਗਰਗ, ਤਰਨਜੀਤ ਸਿੰਘ, ਪਾਰਕ ਵੱਲੋਂ ਗੱਜਣ ਸਿੰਘ, ਗੁਰਦੀਪ ਸਿੰਘ, ਸ਼ੇਰਪ੍ਰਤਾਪ ਸਿੰਘ ਸੰਧੂ, ਰਵਿੰਦਰ ਰੰਧਾਵਾ, ਰਾਹੁਲ ਸ਼ਰਮਾ, ਰਜਿੰਦਰ ਰਾਜਾ, ਜਰਨੈਲ ਸਿੰਘ, ਪਿੰ੍ਰ. ਜਸਪਾਲ ਸਿੰਘ, ਬੀ.ਐਸ. ਬਿਲੰਗ, ਸ੍ਰੀ ਵਿਨਾਇਕ, ਪ੍ਰੋ. ਗੋਇਲ ਤੇ ਹੋਰ ਬਹੁਤ ਸਾਰੀਆਂ ਸ਼ਖ਼ਸੀਅਤਾਂ ਵੀ ਹਾਜ਼ਰ ਸਨ |
ਭਾਦਸੋਂ, 21 ਨਵੰਬਰ (ਗੁਰਬਖ਼ਸ਼ ਸਿੰਘ ਵੜੈਚ)-ਸਰਕਾਰੀ ਐਲੀਮੈਂਟਰੀ ਸਕੂਲ ਨੌਹਰਾ ਵਿਖੇ ਸਾਲਾਨਾ ਵਰਦੀ ਵੰਡ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਗਰਾਮ ਪੰਚਾਇਤ, ਐੱਸ.ਐੱਮ.ਸੀ. ਤੇ ਭਾਈ ਘਨੱਈਆ ਕਮੇਟੀ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਮੁੱਖ ਅਧਿਆਪਕਾ ਮੈਡਮ ਹਰਦੀਪ ਕੌਰ ...
ਨਾਭਾ, 21 ਨਵੰਬਰ (ਕਰਮਜੀਤ ਸਿੰਘ)-ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਚੱਲ ਰਹੀ ਮਿਡ-ਡੇ-ਮੀਲ ਲਈ ਪੰਜਾਬ ਸਰਕਾਰ ਵੱਲੋਂ ਪਿਛਲੇ ਕਾਫ਼ੀ ਸਮੇਂ ਤੋਂ ਲੋੜੀਂਦੀ ਗਰਾਂਟ ਸਕੂਲਾਂ ਨੂੰ ਨਹੀਂ ਭੇਜੀ ਗਈ | ਅਧਿਆਪਕ ਦੁਕਾਨਾਂ ਤੋਂ ਉਧਾਰ ਚੁੱਕ ਕੇ ਮਿਡ-ਡੇ-ਮੀਲ ਨੂੰ ਚਲਾ ਰਹੇ ਹਨ | ...
ਦੇਵੀਗੜ੍ਹ, 21 ਨਵੰਬਰ (ਮੁਖਤਿਆਰ ਸਿੰਘ ਨੋਗਾਵਾਂ)-ਪਟਿਆਲਾ ਜ਼ਿਲੇ੍ਹ ਦੇ ਪਛੜੇ ਇਲਾਕੇ ਵਿਚ ਬੜੀ ਜੱਦੋ ਜਹਿਦ ਤੇ ਇਲਾਕੇ ਦੀ ਮੰਗ ਨੂੰ ਵੇਖਦੇ ਹੋਏ ਮੌਜੂਦਾ ਹਲਕਾ ਵਿਧਾਇਕ ਸਨੌਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੇ ਯਤਨਾ ਸਦਕਾ ਬਣੀ ਸਬ ਡਵੀਜ਼ਨ ਇਸ ਵਕਤ ਲੋੜੀਂਦੇ ...
ਪਟਿਆਲਾ, 21 ਨਵੰਬਰ (ਆਤਿਸ਼ ਗੁਪਤਾ)-ਪਟਿਆਲਾ ਦੇ ਫੀਲਖਾਲਾ ਸੀਨੀਅਰ ਸੈਕੰਡਰੀ ਸਕੂਲ ਦੇ ਨਜ਼ਦੀਕ ਫ਼ਿਲਮੀ ਅੰਦਾਜ਼ ਤਿੰਨ ਨੌਜਵਾਨ ਐਕਟਿਵਾ 'ਤੇ ਸਵਾਰ ਬਜ਼ੁਰਗ ਵਪਾਰੀ ਤੋਂ ਐਕਟਿਵਾ ਸਮੇਤ ਤਿੰਨ ਲੱਖ ਰੁਪਏ ਲੈ ਕੇ ਫ਼ਰਾਰ ਹੋ ਗਏ | ਇਸ ਦੌਰਾਨ ਐਕਟਿਵਾ ਸਵਾਰ ਵਿਅਕਤੀ ...
ਪਟਿਆਲਾ, 21 ਨਵੰਬਰ (ਚਹਿਲ)-ਪੰਜਾਬ ਸਕੂਲ ਪ੍ਰਾਇਮਰੀ ਸਕੂਲ ਖੇਡਾਂ ਦੇ ਕੁਸ਼ਤੀ ਮੁਕਾਬਲੇ ਅੱਜ ਇੱਥੇ ਰੁਸਤਮੇ ਹਿੰਦ ਪਹਿਲਵਾਨ ਕੇਸਰ ਸਿੰਘ ਅਖਾੜੇ 'ਚ ਨੇਪਰੇ ਚੜੇ੍ਹ, ਜਿਨ੍ਹਾਂ 'ਚ ਬਰਨਾਲਾ ਜ਼ਿਲੇ੍ਹ ਦੀ ਚੜ੍ਹਤ ਰਹੀ | ਜੇਤੂ ਖਿਡਾਰੀਆਂ ਨੂੰ ਇਨਾਮ ਵੰਡਣ ਦੀ ਰਸਮ ...
ਘਨੌਰ, 21 ਨਵੰਬਰ (ਬਲਜਿੰਦਰ ਸਿੰਘ ਗਿੱਲ)-ਹਲਕੇ ਦੇ ਪਿੰਡ ਲੋਹਸਿੰਬਲੀ ਵਿਖੇ ਸ਼ਹੀਦ ਭਗਤ ਸਿੰਘ ਗਰਾਮੀਣ ਸਪੋਰਟਸ ਕਲੱਬ ਤੇ ਨਹਿਰੂ ਯੁਵਾ ਕੇਂਦਰ ਵਲੋਂ ਕਰਵਾਇਆ ਗਿਆ 12ਵਾਂ ਕਬੱਡੀ ਕੱਪ ਅਮਿੱਟ ਯਾਦਾਂ ਛੱਡਦਾ ਸੰਪੰਨ ਹੋਇਆ | ਇਸ ਖੇਡ ਮੇਲੇ ਦੀ ਪ੍ਰਬੰਧਕੀ ਕਮੇਟੀ ਦੇ ...
ਘਨੌਰ, 21 ਨਵੰਬਰ (ਜਾਦਵਿੰਦਰ ਸਿੰਘ ਸਮਰਾਓ)-ਪਿੰਡ ਸੂਹਰੋਂ ਵਿਖੇ ਗੁਰਬਚਨ ਸਿੰਘ ਵਿਰਕ ਅਮਰੀਕਾ ਵੱਲੋਂ ਆਪਣੇ ਭਤੀਜੇ ਪਰਮਜੀਤ ਸਿੰਘ ਵਿਰਕ ਦੇ ਸਹਿਯੋਗ ਨਾਲ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਮਿਡਲ ਸਕੂਲ ਸੂਹਰੋਂ ਦੇ 190 ਬੱਚਿਆਂ ਨੂੰ ਗਰਮ ਜਰਸੀਆਂ ...
ਪਟਿਆਲਾ, 21 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਤੋਂ ਰਾਜਪੁਰਾ ਰੋਡ ਪਿੰਡ ਕੌਲੀ ਵਿਖੇ ਸਥਿਤ ਜਸਦੇਵ ਪਬਲਿਕ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਵੱਖ-ਵੱਖ ਵੰਨਗੀਆਂ ਰਾਹੀਂ ਸਰੋਤਿਆਂ ਨੂੰ ਝੂਮਣ ਲਾ ਦਿੱਤਾ, ਜਦੋਂ ਕਿ ...
ਪਟਿਆਲਾ, 21 ਨਵੰਬਰ (ਆਤਿਸ਼ ਗੁਪਤਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਵਿਖੇ ਆਵਾਜਾਈ ਸਮੱਸਿਆ ਨੂੰ ਨਜਿੱਠਣ ਲਈ ਟ੍ਰੈਫਿਕ ਪੁਲਿਸ ਪਟਿਆਲਾ ਵਲੋਂ ਵਿਸ਼ੇਸ਼ ਵਿਉਂਤਬੰਦੀ ਕੀਤੀ ਜਾ ਰਹੀ ਹੈ | ਇਸ ਦੇ ਤਹਿਤ ਪੁਲਿਸ ਕਪਤਾਨ ਟ੍ਰੈਫਿਕ ਅਮਰਜੀਤ ...
ਪਟਿਆਲਾ, 21 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਪ੍ਰਸਿੱਧ ਸਮਾਜ ਸੇਵਿਕਾ ਮੀਨੂੰ ਪੁਰੀ ਨੇ ਕਿਹਾ ਕਿ ਗ਼ਰੀਬਾਂ ਤੇ ਲੋੜਵੰਦਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਅਤੇ ਸਮਾਜ ਸੇਵਾ ਲਈ ਜੋਸ਼ ਅਤੇ ਜਜ਼ਬੇ ਦੀ ਜ਼ਰੂਰਤ ਹੈ ਇਸ ਮੌਕੇ ਜ਼ਿੰਦਗੀ ਰੂ-ਬਰੂ ਟੀਮ ਵੱਲੋਂ ...
ਸਮਾਣਾ, 21 ਨਵੰਬਰ (ਹਰਵਿੰਦਰ ਸਿੰਘ ਟੋਨੀ)-ਨੈਨਾ ਧਰਮਸ਼ਾਲਾ ਸਮਾਣਾ 'ਚ ਆਰੀਆ ਸਮਾਜ ਦੇ ਸਾਲਾਨਾ ਸਮਾਗਮ ਦੇ ਸਮਾਪਨ ਮੌਕੇ ਪ੍ਰਨੀਤ ਕੌਰ ਨੇ ਹਵਨ ਯੱਗ ਵਿਚ ਬੈਠ ਕੇ ਪੂਰਨ ਆਹੂਤੀ ਪਾਈ | ਸਮਾਜ ਦੇ ਲੋਕਾਂ ਨੂੰ ਆਪਣੀ ਸ਼ੁੱਭਕਾਮਨਾਵਾਂ ਦੇਣ ਦੇ ਨਾਲ-ਨਾਲ ਪੂਰਨ ਆਹੂਤੀ 'ਚ ...
ਮੰਡੀ ਗੋਬਿੰਦਗੜ੍ਹ, 21 ਨਵੰਬਰ (ਮੁਕੇਸ਼ ਘਈ)-ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ, ਜਲਾਲਪੁਰ, ਮੰਡੀ ਗੋਬਿੰਦਗੜ੍ਹ ਵਲੋਂ ਅੱਜ ਸਕੂਲ ਦਾ 22ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਵਾ ਕੇ 101 ਬੱਚਿਆਂ ਵਲੋਂ ਜਪੁਜੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX